ਤਾਜਾ ਖ਼ਬਰਾਂ


ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  15 minutes ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 1 hour ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  about 1 hour ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  about 2 hours ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  1 day ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਫਿਰੋਜ਼ਪੁਰ

ਮੈਂਬਰ ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਵਲੋਂ ਸਿਵਲ ਹਸਪਤਾਲ ਫ਼ਿਰੋਜ਼ਪੁਰ ਦਾ ਦੌਰਾ, ਪ੍ਰਬੰਧਾਂ ਦਾ ਲਿਆ ਜਾਇਜ਼ਾ

ਫ਼ਿਰੋਜ਼ਪੁਰ, 5 ਮਈ (ਤਪਿੰਦਰ ਸਿੰਘ)- ਸਫ਼ਾਈ ਕਰਮਚਾਰੀਆਂ ਨੂੰ ਤਨਖਾਹ ਜਾਂ ਹੋਰ ਕਈ ਤਰ੍ਹਾਂ ਦੇ ਕੰਮਾਂ ਨੂੰ ਲੈ ਕੇ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਕਰਨ ਦੇ ਮਕਸਦ ਨੂੰ ਲੈ ਕੇ ਮੈਂਬਰ ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਇੰਦਰਜੀਤ ਸਿੰਘ ਨੇ ਜਨਰਲ ਮੈਨੇਜਰ ਰੋਡਵੇਜ਼ ਫ਼ਿਰੋਜ਼ਪੁਰ ਸ਼ਹਿਰ ਦੇ ਦਫ਼ਤਰ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਇਸ ਤੋਂ ਪਹਿਲਾਂ ਉਨ੍ਹਾਂ ਵਲੋਂ ਸਿਵਲ ਹਸਪਤਾਲ ਫ਼ਿਰੋਜ਼ਪੁਰ ਦਾ ਦੌਰਾ ਕਰਕੇ ਹਸਪਤਾਲ ਦੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਬੱਸ ਸਟੈਂਡ ਫ਼ਿਰੋਜ਼ਪੁਰ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ ਦੀ ਵੀ ਪ੍ਰਸ਼ੰਸਾ ਕੀਤੀ | ਇਸ ਮੌਕੇ ਸਿਵਲ ਸਰਜਨ ਡਾ: ਰਾਜਿੰਦਰ ਰਾਜ ਜਨਰਲ ਮੈਨੇਜਰ ਰੋਡਵੇਜ਼ ਫਿਰੋਜ਼ਪੁਰ ਇੰਜੀ. ਸੁਭਾਸ਼ ਚੰਦਰ ਅਤੇ ਜ਼ਿਲ੍ਹਾ ਭਲਾਈ ਅਫ਼ਸਰ ਬਰਿੰਦਰ ਸਿੰਘ ਵੀ ਮੌਜੂਦ ਸਨ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੈਂਬਰ ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਇੰਦਰਜੀਤ ਸਿੰਘ ਨੇ ਸਫ਼ਾਈ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਜ਼ਿਲ੍ਹੇ ਦੇ ਸਮੂਹ ਠੇਕੇਦਰ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਦੇ ਅਧੀਨ ਕੰਮ ਕਰਦੇ ਕਰਮਚਾਰੀਆਂ ਦਾ ਈ.ਪੀ.ਐੱਫ. ਸਰਕਾਰ ਦੀਆਂ ਹਦਾਇਤਾਂ ਮੁਤਾਬਕ ਜਮ੍ਹਾਂ ਕਰਵਾਇਆ ਜਾਵੇ ਤੇ ਸਫ਼ਾਈ ਕਰਮਚਾਰੀਆਂ ਦੀ ਤਨਖ਼ਾਹ ਉਨ੍ਹਾਂ ਦੇ ਖਾਤਿਆਂ ਵਿਚ ਹੀ ਪਾਈ ਜਾਵੇ ਅਤੇ 15 ਹਜ਼ਾਰ ਤੋਂ ਘੱਟ ਤਨਖਾਹ ਵਾਲੇ ਕਰਮਚਾਰੀਆਂ ਦਾ ਈ.ਪੀ.ਐੱਫ. ਖਾਤਾ ਖੋਲਿ੍ਹਆ ਜਾਵੇ | ਉਨ੍ਹਾਂ ਕਿਹਾ ਕਿ ਹਰੇਕ ਠੇਕੇਦਾਰ ਅਤੇ ਹਸਪਤਾਲ ਆਪਣੇ ਅਧੀਨ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਦੇ ਈ.ਪੀ.ਐਫ. ਜ਼ਰੂਰ ਜਮ੍ਹਾਂ ਕਰਵਾਉਣ ਤਾਂ ਜੋ ਉਨ੍ਹਾਂ ਦੇ ਪਰਿਵਾਰਾਂ ਨੁੰ ਪੈਨਸ਼ਨ ਮਿਲ ਸਕੇ | ਉਨ੍ਹਾਂ ਅੱਗੇ ਕਿਹਾ ਕਿ ਕੋਰੋਨਾ ਦੀ ਮਹਾਂਮਾਰੀ ਦੌਰਾਨ ਸਫ਼ਾਈ ਸੇਵਕ ਫਰੰਟ ਲਾਈਨ ਤੋਂ ਹੋ ਕੇ ਕੰਮ ਕਰ ਰਹੇ ਹਨ, ਇਸ ਲਈ ਸਫ਼ਾਈ ਕਰਮਚਾਰੀਆਂ ਵਲੋਂ ਮਹੀਨਾਵਾਰ 233 ਰੁਪਏ ਦਾ ਮੈਡੀਕਲ ਬੀਮਾ ਜ਼ਰੂਰ ਕਰਵਾਇਆ ਜਾਵੇ ਤਾਂ ਜੋ ਉਹ ਸਿਹਤ ਪੱਖੋਂ ਲੋੜ ਪੈਣ 'ਤੇ 10 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਪ੍ਰਾਪਤ ਕਰ ਸਕਣ | ਉਨ੍ਹਾਂ ਨਗਰ ਕੌਂਸਲ ਦੇ ਈ.ਓ ਨੂੰ ਹਦਾਇਤ ਕੀਤੀ ਕਿ ਲੋਕਾਂ ਦੇ ਘਰਾਂ ਤੋਂ ਕੂੜੇ ਇਕੱਠਾ ਕਰਨ ਵਾਲੇ ਸਫ਼ਾਈ ਸੇਵਕਾਂ ਦੀ ਕੂੜੇ ਕੁਲੈਕਸ਼ਨ ਦੀ ਫੀਸ 70 ਤੋਂ ਵਧਾ ਕੇ 100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਠੇਕੇ ਅਧੀਨ ਕੰਮ ਕਰਦੇ ਕਰਮਚਾਰੀਆਂ ਦੀ ਤਨਖਾਹ ਵਧਾ ਕੇ 15 ਹਜ਼ਾਰ ਕਰ ਦਿੱਤੀ ਹੈ ਤੇ ਹੁਣ ਸਾਡਾ ਸਫ਼ਾਈ ਕਰਮਚਾਰੀ ਕਮਿਸ਼ਨ ਵੀ ਪੰਜਾਬ ਸਰਕਾਰ ਤੋਂ ਮੰਗ ਕਰੇਗਾ ਕਿ ਕਰਮਚਾਰੀਆਂ ਦੀ ਤਨਖਾਹ ਵਧਾ ਕੇ 15 ਹਜ਼ਾਰ ਕੀਤੀ ਜਾਵੇ | ਇਸ ਮੌਕੇ ਨਗਰ ਕੌਂਸਲ ਕਾਰਜ ਸਾਧਕ ਅਫ਼ਸਰ ਨਰਿੰਦਰ ਕੁਮਾਰ, ਸੈਨੇਟਰੀ ਇੰਸਪੈਕਟਰ ਨਗਰ ਕੌਂਸਲ ਫ਼ਿਰੋਜ਼ਪੁਰ ਸੁਖਪਾਲ ਸਿੰਘ, ਸੈਨੇਟਰੀ ਇੰਸਪੈਕਟਰ ਨਗਰ ਕੌਂਸਲ ਬਾਘਾ ਪੁਰਾਣਾ ਦਵਿੰਦਰ ਸਿੰਘ ਅਤੇ ਲੇਬਰ ਵਿਭਾਗ ਤੋਂ ਰੋਹਿਤ ਚੁੱਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

17 ਮਈ ਨੂੰ ਐੱਸ.ਐੱਸ.ਪੀ ਦਫ਼ਤਰ ਫ਼ਿਰੋਜ਼ਪੁਰ ਦੇ ਬਾਹਰ ਧਰਨਾ ਦੇਵੇਗੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ

ਫ਼ਿਰੋਜ਼ਪੁਰ, 5 ਮਈ (ਕੁਲਬੀਰ ਸਿੰਘ ਸੋਢੀ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਇਕ ਵਿਸ਼ੇਸ਼ ਬੈਠਕ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਪੋਜੋ ਕੇ ਦੀ ਅਗਵਾਈ ਵਿਚ ਪਿੰਡ ਬਾਰੇ ਕੇ ਵਿਖੇ ਹੋਈ, ਜਿਸ ਵਿਚ 17 ਮਈ ਨੂੰ ਐੱਸ.ਐੱਸ.ਪੀ. ਦਫ਼ਤਰ ਫ਼ਿਰੋਜ਼ਪੁਰ ਵਿਖੇ ਲੱਗਣ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨਾਂ ਠੇਕੇ 'ਤੇ ਦੇਣ ਮੌਕੇ ਨਹੀਂ ਦਿੱਤੀ ਜਾਂਦੀ ਗ਼ਰੀਬ ਵਰਗ ਦੇ ਤੀਜੇ ਹਿੱਸੇ ਦੀ ਜ਼ਮੀਨ

ਜ਼ੀਰਾ, 5 ਮਈ (ਅ.ਬ.)- ਭਾਵੇਂ ਕਿ ਖੇਤੀ ਸਬੰਧੀ ਜਾਰੀ ਤਿੰਨ ਕਾਲੇ ਕਾਨੂੰਨ ਰੱਦ ਕਰਵਾਏ ਜਾਣ ਲਈ ਵਿੱਢੇ ਗਏ ਸੰਘਰਸ਼ ਦੌਰਾਨ ਜਥੇਬੰਦੀਆਂ ਵਲੋਂ ਕਿਸਾਨ-ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇ ਲਗਾਏ ਜਾਂਦੇ ਹਨ ਪਰ ਅਫ਼ਸੋਸ ਕਿ ਪੰਚਾਇਤੀ ਜ਼ਮੀਨਾਂ ਠੇਕੇ 'ਤੇ ਦੇਣ ਦੀ ...

ਪੂਰੀ ਖ਼ਬਰ »

ਕਾਰੋਬਾਰ ਠੱਪ ਤੇ ਸ਼ਰਾਬ ਦੇ ਠੇਕੇ ਖੁੱਲ੍ਹੇ ਹੋਣ ਕਾਰਨ ਵਪਾਰੀ ਵਰਗ 'ਚ ਰੋਸ

ਜ਼ੀਰਾ, 5 ਮਈ (ਅ.ਬ.)-ਕੋਰੋਨਾ ਕਾਲ ਦੌਰਾਨ ਸਰਕਾਰ ਵਲੋਂ ਸ਼ਹਿਰ ਵਿਚ ਲਾਕਡਾਊਨ ਲਗਾ ਕੇ ਕੁਝ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਛੱਡ ਕੇ ਬਾਕੀ ਕਾਰੋਬਾਰ ਠੱਪ ਕਰਵਾ ਦਿੱਤੇ ਗਏ ਹਨ, ਜਿਨ੍ਹਾਂ 'ਤੇ ਪੁਲਿਸ ਸਖ਼ਤੀ ਨਾਲ ਨਜ਼ਰ ਵੀ ਰੱਖ ਰਹੀ ਹੈ ਪਰ ਅਫ਼ਸੋਸ ਕਿ ਸ਼ਰਾਬ ਦੇ ...

ਪੂਰੀ ਖ਼ਬਰ »

ਬੰਗਾਲ ਤੇ ਤਾਮਿਲਨਾਡੂ 'ਚ ਲੋਕਾਂ ਕੀਤੇ ਭਾਜਪਾ ਦੇ ਚੱਕੇ ਜਾਮ- ਘਾਰੂ

ਫ਼ਿਰੋਜ਼ਪੁਰ, 5 ਮਈ (ਜਸਵਿੰਦਰ ਸਿੰਘ ਸੰਧੂ)- ਬੰਗਾਲ ਅਤੇ ਤਾਮਿਲਨਾਡੂ ਅੰਦਰ ਹੋਈਆਂ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਮਿਲੀਆਂ ਨਮੋਸ਼ੀ ਜਨਕ ਹਾਰਾਂ 'ਤੇ ਟਿੱਪਣੀ ਕਰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਮਰਜੀਤ ਸਿੰਘ ਘਾਰੂ ਨੇ ਕਿਹਾ ਕਿ ਲੋਕਾਂ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੰਚ ਫ਼ਿਰੋਜ਼ਪੁਰ ਦਾ ਵਫ਼ਦ ਸਹਾਇਕ ਕਮਿਸ਼ਨਰ (ਜਨਰਲ) ਨੂੰ ਮਿਲਿਆ

ਫ਼ਿਰੋਜ਼ਪੁਰ, 5 ਮਈ (ਤਪਿੰਦਰ ਸਿੰਘ)- ਸਾਂਝਾ ਅਧਿਆਪਕ ਮੰਚ ਫ਼ਿਰੋਜ਼ਪੁਰ ਦਾ ਵਫ਼ਦ ਹਰਜੀਤ ਸਿੰਘ ਸਿੱਧੂ, ਸਰਬਜੀਤ ਸਿੰਘ ਭਾਵੜਾ, ਦੀਦਾਰ ਸਿੰਘ ਮੁੱਦਕੀ ਸਹਾਇਕ ਕਮਿਸ਼ਨਰ (ਜਨਰਲ) ਰਵਿੰਦਰ ਸਿੰਘ ਅਰੋੜਾ ਨੂੰ ਮਿਲ ਕੇ ਮੰਗ ਪੱਤਰ ਸੌਂਪਿਆ | ਮੰਗ ਪੱਤਰ ਵਿਚ ਉਨ੍ਹਾਂ ...

ਪੂਰੀ ਖ਼ਬਰ »

ਵੱਡੀ ਗਿਣਤੀ 'ਚ ਨੌਜਵਾਨਾਂ ਨੇ ਫੜਿਆ ਫੈਡਰੇਸ਼ਨ ਮਹਿਤਾ ਦਾ ਪੱਲਾ

ਫ਼ਿਰੋਜ਼ਪੁਰ, 5 ਮਈ (ਗੁਰਿੰਦਰ ਸਿੰਘ)- ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਵਲੋਂ ਧਾਰਮਿਕ ਤੇ ਸਮਾਜਿਕ ਖੇਤਰ ਵਿਚ ਪਾਏ ਜਾ ਰਹੇ ਅਹਿਮ ਯੋਗਦਾਨ ਤੋਂ ਪ੍ਰਭਾਵਿਤ ਹੋ ਕੇ ਦੋ ਦਰਜਨ ਦੇ ਕਰੀਬ ਨੌਜਵਾਨਾਂ ਨੇ ਜਥੇਬੰਦੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਜਥੇਬੰਦੀ ਵਿਚ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਵਲੋਂ ਅੱਜ ਤੋਂ ਕੰਮਕਾਜ ਬੰਦ ਰੱਖ ਕੇ ਹੜਤਾਲ 'ਤੇ ਜਾਣ ਦਾ ਫ਼ੈਸਲਾ

ਜ਼ੀਰਾ, 5 ਮਈ (ਜੋਗਿੰਦਰ ਸਿੰਘ ਕੰਡਿਆਲ)-ਆਪਣੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਨੂੰ ਲੈ ਕੇ ਦੀ ਰੈਵੀਨਿਊ ਪਟਵਾਰ ਯੂਨੀਅਨ (ਰਜਿ:) ਪੰਜਾਬ ਦੀ ਸੂਬਾ ਕਮੇਟੀ ਵਲੋਂ ਜ਼ਾਰੀ ਆਦੇਸ਼ਾਂ ਤਹਿਤ ਤਹਿਸੀਲ ਜ਼ੀਰਾ ਦੇ ਸਮੂਹ ਪਟਵਾਰੀਆਂ ਵਲੋਂ ਤਹਿਸੀਲ ਪ੍ਰਧਾਨ ...

ਪੂਰੀ ਖ਼ਬਰ »

2342 ਵਿਅਕਤੀਆਂ ਲਗਵਾਇਆ ਕੋਰੋਨਾ ਵੈਕਸੀਨ ਦਾ ਟੀਕਾ

ਫ਼ਿਰੋਜ਼ਪੁਰ, 5 ਮਈ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਦੇ ਖ਼ਾਤਮੇ ਅਤੇ ਲੋਕਾਂ ਨੂੰ ਕੋਰੋਨਾ ਦੀ ਮਾਰ ਤੋਂ ਬਚਾਉਣ ਲਈ ਸਰਕਾਰ ਵਲੋਂ ਜਾਰੀ ਹਦਾਇਤਾਂ ਤਹਿਤ ਸਿਹਤ ਵਿਭਾਗ ਵਲੋਂ ਚਲਾਈ ਗਈ ਕੋਰੋਨਾ ਵੈਕਸੀਨ ਟੀਕਾਕਰਨ ਮੁਹਿੰਮ ਅਧੀਨ ਜ਼ਿਲ੍ਹੇ ਅੰਦਰ 2342 ਵਿਅਕਤੀਆਂ ਨੇ ...

ਪੂਰੀ ਖ਼ਬਰ »

ਨਾਮੀ ਹਸਪਤਾਲ ਦੇ ਨਾਂਅ 'ਤੇ ਕੋਰੋਨਾ ਨਾਲ ਸਬੰਧਿਤ ਟੀਕਿਆਂ ਦੀ ਕਾਲਾਬਜ਼ਾਰੀ

ਫ਼ਿਰੋਜ਼ਪੁਰ, 5 ਮਈ (ਗੁਰਿੰਦਰ ਸਿੰਘ)- ਇਕ ਪਾਸੇ ਜਿੱਥੇ ਸਮੱੁਚਾ ਦੇਸ਼ ਕੋਰੋਨਾ ਮਹਾਂਮਾਰੀ ਨਾਲ ਜੂਝ ਰਿਹਾ ਹੈ ਅਤੇ ਰੋਜ਼ਾਨਾਂ ਅਨੇਕਾਂ ਲੋਕ ਇਸ ਮਹਾਂਮਾਰੀ ਕਾਰਨ ਆਪਣੀਆਂ ਕੀਮਤੀ ਜਾਨਾਂ ਗਵਾ ਰਹੇ ਹਨ, ਉੱਥੇ ਨਾਮੀ ਫਰਮਾਂ ਦੇ ਨਾਂਅ 'ਤੇ ਕੋਰੋਨਾ ਨਾਲ ਸਬੰਧਤ ...

ਪੂਰੀ ਖ਼ਬਰ »

ਡੀ.ਐੱਸ.ਪੀ. ਦੀ ਮੀਟਿੰਗ ਸਦਕਾ ਦੁਕਾਨਦਾਰਾਂ ਨੂੰ ਮਿਲੀ ਰਾਹਤ

ਮੁੱਦਕੀ, 5 ਮਈ (ਭੁਪਿੰਦਰ ਸਿੰਘ)- ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਕਾਰਨ ਸਰਕਾਰ ਵਲੋਂ ਸਾਰੇ ਪੰਜਾਬ ਵਿਚ 15 ਮਈ ਤੱਕ ਤਾਲਾਬੰਦੀ ਕੀਤੀ ਗਈ ਸੀ | ਇਸ ਤਾਲਾਬੰਦੀ ਕਾਰਨ ਦੁਕਾਨਦਾਰਾਂ, ਰੇਹੜੀ-ਫੜੀ ਵਾਲੇ ਛੋਟੇ ਦੁਕਾਨਦਾਰਾਂ ਦੇ ਘਰਾਂ ਦੇ ...

ਪੂਰੀ ਖ਼ਬਰ »

ਬਲਾਕ ਘੱਲ ਖ਼ੁਰਦ ਦੀਆਂ ਸ਼ਾਮਲਾਟ ਜ਼ਮੀਨਾਂ ਦੀਆਂ ਬੋਲੀਆਂ ਦਾ ਕੰਮ ਸ਼ੁਰੂ

ਫ਼ਿਰੋਜ਼ਸ਼ਾਹ, 5 ਮਈ (ਸਰਬਜੀਤ ਸਿੰਘ ਧਾਲੀਵਾਲ)- ਹਲਕਾ ਫ਼ਿਰੋਜ਼ਪੁਰ ਦਿਹਾਤੀ ਅਧੀਨ ਆਉਂਦਾ ਬੀ.ਡੀ.ਪੀ.ਓ. ਦਫ਼ਤਰ ਘੱਲ ਖ਼ੁਰਦ ਜੋ ਅਕਸਰ ਹੀ ਸਿਆਸੀ ਦਖ਼ਲ-ਅੰਦਾਜ਼ੀ ਨਾਲ ਚਰਚਾ ਵਿਚ ਰਹਿੰਦਾ ਹੈ ਅਤੇ ਸਰਕਾਰ ਬਦਲਣ 'ਤੇ ਸਭ ਤੋਂ ਵੱਧ ਤਬਾਦਲੇ ਇਸ ਦਫ਼ਤਰ ਦੇ ਹੀ ਹੋਏ ਸਨ | ...

ਪੂਰੀ ਖ਼ਬਰ »

ਮੈਂਬਰ ਸਫ਼ਾਈ ਕਰਮਚਾਰੀ ਕਮਿਸ਼ਨ ਵਲੋਂ ਕਮਿਊਨਿਟੀ ਹੈਲਥ ਸੈਂਟਰ ਦਾ ਦੌਰਾ

ਗੁਰੂਹਰਸਹਾਏ, 5 ਮਈ (ਕਪਿਲ ਕੰਧਾਰੀ)- ਪੰਜਾਬ ਅੰਦਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਫ਼ਾਈ ਕਰਮਚਾਰੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਦੇ ਲਈ ਮੈਂਬਰ ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਇੰਦਰਜੀਤ ਸਿੰਘ ਵਲੋਂ ਕਮਿਊਨਿਟੀ ਹੈਲਥ ਸੈਂਟਰ ਗੁਰੂਹਰਸਹਾਏ ...

ਪੂਰੀ ਖ਼ਬਰ »

ਲੋਕ ਸਰਕਾਰ ਵਲੋਂ ਜਾਰੀ ਹਦਾਇਤਾਂ ਦਾ ਪਾਲਣ ਕਰਨ- ਕੁਲਬੀਰ ਜ਼ੀਰਾ

ਖੋਸਾ ਦਲ ਸਿੰਘ, 5 ਮਈ (ਮਨਪ੍ਰੀਤ ਸਿੰਘ ਸੰਧੂ)- ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ ਅਤੇ ਰੋਜ਼ਾਨਾਂ ਜ਼ਿਲ੍ਹੇ ਅੰਦਰ ਸੈਂਕੜੇ ਮਰੀਜ਼ ਇਸ ਵਾਇਰਸ ਦੀ ਲਪੇਟ ਵਿਚ ਆ ਰਹੇ ਹਨ | ਲੋਕ ਇਸ ਮੁਸ਼ਕਿਲ ਵਕਤ ਵਿਚ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ 56 ਹੋਰ ਮਰੀਜ਼ ਅਤੇ 2 ਨੇ ਤੋੜਿਆ ਦਮ

ਫ਼ਿਰੋਜ਼ਪੁਰ, 5 ਮਈ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਮਹਾਂਮਾਰੀ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ 56 ਹੋਰ ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਲੈਣ ਦੀ ਜਿੱਥੇ ਖ਼ਬਰ ਹੈ, ਉੱਥੇ ਇਲਾਜ ਅਧੀਨ ਚੱਲ ਰਹੇ ਮਰੀਜ਼ਾਂ ਵਿਚੋਂ 2 ਹੋਰ ਮਰੀਜ਼ਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ, ...

ਪੂਰੀ ਖ਼ਬਰ »

ਦਿੱਲੀ ਸੰਘਰਸ਼ 'ਚ 80 ਹਜ਼ਾਰ ਰੁਪਏ ਸਹਾਇਤੀ ਰਾਸ਼ੀ ਭੇਜੀ

ਜ਼ੀਰਾ, 5 ਮਈ (ਅ.ਬ)-ਦਿੱਲੀ ਵਿਖੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਚੱਲ ਰਹੇ ਸੰਘਰਸ਼ 'ਚ ਆਰਥਿਕ ਮਦਦ ਲਈ ਅੱਗੇ ਆਉਂਦਿਆਂ ਬਲਾਕ ਜ਼ੀਰਾ ਦੇ ਪਿੰਡ ਵਾੜਾ ਚੈਨ ਵਾਲਾ ਦੇੇ ਐੱਨ.ਆਰ.ਆਈ. ਵੀਰਾਂ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ...

ਪੂਰੀ ਖ਼ਬਰ »

ਗੁਰਦੁਆਰਾ ਸਰਬ ਨਿਵਾਸ ਬਗਦਾਦੀ ਗੇਟ ਫ਼ਿਰੋਜ਼ਪੁਰ ਸ਼ਹਿਰ ਵਿਖੇ ਮਨਾਇਆ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਨ

ਫ਼ਿਰੋਜ਼ਪੁਰ, 5 ਮਈ (ਜਸਵਿੰਦਰ ਸਿੰਘ ਸੰਧੂ)- ਦੁਨੀਆ 'ਚ ਆਪਣੀ ਤਾਕਤਾਂ, ਸੂਰਬੀਰਤਾ ਅਤੇ ਹਰੇਕ ਵਰਗ ਨੂੰ ਸਤਿਕਾਰ ਦੇਣ ਦੇ ਨਾਲ-ਨਾਲ ਮਹਾਰਾਜਾ ਰਣਜੀਤ ਸਿੰਘ ਦੇ ਰਾਜ 'ਚ ਦੁਸ਼ਮਣਾਂ ਨੂੰ ਦਿਨੇ ਤਾਰੇ ਦਿਖਾਉਣ ਅਤੇ ਦਿੱਲੀ 'ਤੇ ਸਿੱਖ ਰਾਜ ਦਾ ਕੇਸਰੀ ਝੰਡਾ ਲਹਿਰਾਉਣ ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਆਗੂਆਂ ਵਲੋਂ ਪੱਛਮੀ ਬੰਗਾਲ 'ਚ ਹੋ ਰਹੀ ਹਿੰਸਾ ਦਾ ਜ਼ੋਰਦਾਰ ਵਿਰੋਧ

ਫ਼ਿਰੋਜ਼ਪੁਰ, 5 ਮਈ (ਰਾਕੇਸ਼ ਚਾਵਲਾ)-ਪੱਛਮੀ ਬੰਗਾਲ ਵਿਚ ਬੀਤੇ ਦਿਨ ਆਏ ਚੋਣ ਨਤੀਜਿਆਂ ਦੌਰਾਨ ਮਮਤਾ ਬੈਨਰਜੀ ਦੀ ਹਾਰ ਅਤੇ ਤਿ੍ਣਮੂਲ ਕਾਂਗਰਸ ਦੀ ਜਿੱਤ ਨਾਲ ਟੀ.ਐਮ.ਸੀ. ਦੀ ਸਰਪ੍ਰਸਤੀ ਹੇਠ ਗੁੰਡਿਆਂ ਨੇ ਹਿੰਸਾ ਅਤੇ ਖ਼ੂਨੀ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਬਚਾਅ ਲਈ ਵਾਰਡ ਵਾਰ ਸੈਨੇਟਾਈਜੇਸ਼ਨ ਦਾ ਕੰਮ ਜਾਰੀ

ਫ਼ਿਰੋਜ਼ਪੁਰ, 5 ਮਈ (ਤਪਿੰਦਰ ਸਿੰਘ)- ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਫ਼ਿਰੋਜ਼ਪੁਰ ਨਰਿੰਦਰ ਕੁਮਾਰ ਨੇ ਦੱਸਿਆ ਕਿ ਕੋਰੋਨਾ ਦੇ ਵਧਦੇ ਹੋਏ ਪ੍ਰਭਾਵ ਨੂੰ ਮੁੱਖ ਰੱਖਦੇ ਹੋਏ ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਵਾਰਡ ਵਾਈਜ਼ ਸੈਨੇਟਾਈਜ ਕਰਵਾਇਆ ਜਾ ਰਿਹਾ ਹੈ | ਨਗਰ ...

ਪੂਰੀ ਖ਼ਬਰ »

ਅਧਿਆਪਕਾਂ ਦੀ ਭਰਤੀ ਕਰੇ ਸਰਕਾਰ- ਸੁਖਵੰਤ ਸਿੰਘ ਐਮ.ਏ.

ਕੁੱਲਗੜ੍ਹੀ, 5 ਮਈ (ਸੁਖਜਿੰਦਰ ਸਿੰਘ ਸੰਧੂ)-ਸਰਕਾਰ ਸਥਾਨਕ ਲੋਕਾਂ ਦੀ ਮਦਦ ਨਾਲ ਸਕੂਲਾਂ ਨੂੰ ਰੰਗ-ਰੋਗਨ ਕਰਵਾ ਕੇ ਸਮਾਰਟ ਸਕੂਲ ਬਣਾ ਰਹੀ ਹੈ ਪਰ ਅਧਿਆਪਕਾਂ ਦੀ ਭਰਤੀ ਨੂੰ ਅੱਖੋਂ-ਪਰੋਖੇ ਕੀਤਾ ਜਾ ਰਿਹਾ ਹੈ | ਜੇਕਰ ਸਕੂਲ ਵਿਚ ਪੂਰੇ ਅਧਿਆਪਕ ਹੀ ਨਾ ਹੋਣਗੇ ਤਾਂ ...

ਪੂਰੀ ਖ਼ਬਰ »

ਐੱਸ.ਡੀ.ਐਮ. ਤਹਿਸੀਲ ਦਫ਼ਤਰਾਂ ਦੇ ਬਾਊਆਂ ਵਲੋਂ ਸੀ.ਆਰ.ਓਜ਼ ਐਸੋਸੀਏਸ਼ਨ ਦੀ ਹੜਤਾਲ ਨੂੰ ਹਮਾਇਤ, ਹੜਤਾਲ ਤੀਜੇ ਦਿਨ ਵੀ ਜਾਰੀ

ਗੁਰੂਹਰਸਹਾਏ, 5 ਮਈ (ਹਰਚਰਨ ਸਿੰਘ ਸੰਧੂ)- ਸੀ.ਆਰ.ਓ. ਐਸੋੋਸੀਏਸ਼ਨ (ਸਰਕਲ ਰੈਵੀਨਿਊ ਆਫ਼ਿਸਰਜ) ਵਲੋਂ ਫ਼ੈਸਲਾ ਲਿਆ ਗਿਆ ਹੈ ਕਿ ਸਰਕਾਰ ਵਲੋਂ ਉਨ੍ਹਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ, ਜਿਸ ਦੇ ਰੋਸ ਵਜੋਂ ਉਨ੍ਹਾਂ ਦੀ ਐਸੋਸੀਏਸ਼ਨ ਵਲੋਂ 3 ਮਈ ...

ਪੂਰੀ ਖ਼ਬਰ »

ਕਿਸਾਨ ਮੋਰਚੇ 'ਚ ਸ਼ਾਮਿਲ ਹੋਣ ਲਈ ਕਾਦੀਆਂ ਇਕਾਈ ਵਲੋਂ ਪਿੰਡ ਪੱਧਰੀ ਮੀਟਿੰਗ

ਗੁਰੂਹਰਸਹਾਏ, 5 ਮਈ (ਹਰਚਰਨ ਸਿੰਘ ਸੰਧੂ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ 'ਚ ਉਸੇ ਤਰ੍ਹਾਂ ਵਾਰੋ-ਵਾਰੀ ਜਾਣ ਲਈ ਪਿੰਡ ਚੱੁਘਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਅਹੁਦੇਦਾਰਾਂ ਵਲੋਂ ਮੀਟਿੰਗ ਕੀਤੀ ਗਈ ਅਤੇ ...

ਪੂਰੀ ਖ਼ਬਰ »

ਜਨਰਲ ਮਰਚੈਂਟ ਤੇ ਕੌਸਮੈਟਿਕਸ ਯੂਨੀਅਨ ਨੇ ਵੀ ਦੁਕਾਨਾਂ ਖੋਲ੍ਹਣ ਲਈ ਮੰਗੀ ਇਜਾਜ਼ਤ

ਫ਼ਿਰੋਜ਼ਪੁਰ, 5 ਮਈ (ਗੁਰਿੰਦਰ ਸਿੰਘ)- ਕੋਰੋਨਾ ਸੰਕਟ ਦੌਰਾਨ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ 15 ਮਈ ਤੱਕ ਲਗਾਏ ਲਾਕਡਾਊਨ ਕਾਰਨ ਪ੍ਰਭਾਵਿਤ ਹੋ ਰਹੇ ਜਨਰਲ ਮਰਚੈਂਟ ਅਤੇ ਕੌਸਮੈਟਿਕਸ ਯੂਨੀਅਨ ਨੇ ਡਿਪਟੀ ਕਮਿਸ਼ਨਰ ਪਾਸੋਂ ਉਨ੍ਹਾਂ ਨੂੰ ਵੀ ਕੁਝ ਸਮਾਂ ਦੁਕਾਨਾਂ ...

ਪੂਰੀ ਖ਼ਬਰ »

ਫਰਦ ਕੇਂਦਰ ਦੇ ਦੋ ਮੁਲਾਜ਼ਮਾਂ ਨੂੰ ਕੋਰੋਨਾ

ਤਲਵੰਡੀ ਭਾਈ, 5 ਮਈ (ਕੁਲਜਿੰਦਰ ਸਿੰਘ ਗਿੱਲ)- ਸਥਾਨਿਕ ਸਬ ਤਹਿਸੀਲ ਕੰਪਲੈਕਸ ਵਿਖੇ ਸਥਿਤ ਫਰਦ ਕੇਂਦਰ ਦੇ ਦੋ ਮੁਲਾਜ਼ਮਾਂ ਦੀ ਕੋਰੋਨਾ ਰਿਪੋਰਟ ਆਉਣ ਦੀ ਸੂਚਨਾ ਮਿਲੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਬ ਤਹਿਸੀਲ ਮੁਲਾਜ਼ਮਾਂ ਦੇ ਸੈਂਪਲ ਲਏ ਗਏ ਸਨ ਅਤੇ ਇਸ ਦੌਰਾਨ ...

ਪੂਰੀ ਖ਼ਬਰ »

ਰੇਤ ਦੀ ਓਵਰਲੋਡ ਟਰੈਕਟਰ-ਟਰਾਲੀ ਨਹਿਰ 'ਚ ਪਲਟੀ

ਕੁੱਲਗੜ੍ਹੀ, 5 ਮਈ (ਸੁਖਜਿੰਦਰ ਸਿੰਘ ਸੰਧੂ)- ਰੇਤ ਮਾਫ਼ੀਆ ਅੱਗੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗੋਡੇ ਟੇਕੇ ਹੋਏ ਹਨ | ਫ਼ਿਰੋਜ਼ਪੁਰ-ਜ਼ੀਰਾ ਮਾਰਗ 'ਤੇ ਰੇਤ ਦੇ ਓਵਰ ਲੋਡ ਟਰੈਕਟਰ ਟਰਾਲੀ ਦਾ ਚੱਲਣਾ ਬਾਦਸਤੂਰ ਜਾਰੀ ਹੈ, ਜਿਸ ਨਾਲ ਆਮ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ...

ਪੂਰੀ ਖ਼ਬਰ »

ਰਾਮਗੜ੍ਹੀਆ ਅਕਾਲ ਜਥੇਬੰਦੀ ਵਲੋਂ ਗੁਰੂਹਰਸਹਾਏ ਦੇ ਤਿੰਨ ਹੋਰ ਆਗੂਆਂ ਨੂੰ ਥਾਪਿਆ ਅਹੁਦੇਦਾਰ

ਗੁਰੂਹਰਸਹਾਏ, 5 ਮਈ (ਹਰਚਰਨ ਸਿੰਘ ਸੰਧੂ)- ਰਾਮਗੜ੍ਹੀਆ ਅਕਾਲ ਜਥੇਬੰਦੀ ਵਲੋਂ ਆਪਣੀ ਟੀਮ 'ਚ ਹੋਰ ਵਾਧਾ ਕਰਦਿਆਂ ਗੁਰੂਹਰਸਹਾਏ ਦੇ ਤਿੰਨ ਹੋਰ ਆਗੂਆਂ ਨੂੰ ਵੱਖ-ਵੱਖ ਅਹੁਦੇਦਾਰ ਥਾਪਿਆ ਹੈ | ਬਲਵਿੰਦਰ ਸਿੰਘ ਸੂਬਾ ਵਾਈਸ ਚੇਅਰਮੈਨ ਦੀ ਹਾਜ਼ਰੀ ਵਿਚ ਹਰਜੀਤ ਸਿੰਘ ...

ਪੂਰੀ ਖ਼ਬਰ »

ਸ਼ਾਦੀਸ਼ੁਦਾ ਲੜਕੀ ਨਾਲ ਛੇੜਛਾੜ ਕਰਨ ਵਾਲੇ ਵਿਰੱੁਧ ਮਾਮਲਾ ਦਰਜ

ਫ਼ਿਰੋਜ਼ਪੁਰ, 5 ਮਈ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਪਿੰਡ ਖਲਚੀਆਂ ਕਦੀਮ ਵਿਖੇ ਇਕ ਨੌਜਵਾਨ ਸ਼ਾਦੀਸ਼ੁਦਾ ਲੜਕੀ ਨਾਲ ਰਿਸ਼ਤੇ ਵਿਚ ਲੱਗਦੇ ਸਹੁਰੇ ਵਲੋਂ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਦਰ ਦੇ ਮਹਿਲਾ ਸਹਾਇਕ ...

ਪੂਰੀ ਖ਼ਬਰ »

ਗੁਰੂਹਰਸਹਾਏ ਦੇ ਆਦਰਸ਼ ਨਗਰ ਨੂੰ ਬਣਾਇਆ ਮਾਈਕਰੋ ਕੰਟੇਨਮੈਂਟ ਜ਼ੋਨ

ਗੁਰੂਹਰਸਹਾਏ, 5 ਮਈ (ਕਪਿਲ ਕੰਧਾਰੀ)- ਪੰਜਾਬ ਅੰਦਰ ਤੇਜ਼ੀ ਨਾਲ ਫੈਲ ਰਹੀ ਕੋਰੋਨਾ ਮਹਾਂਮਾਰੀ ਕਾਰਨ ਜਿੱਥੇ ਪੰਜਾਬ ਸਰਕਾਰ ਵਲੋਂ 15 ਮਈ ਤੱਕ ਪੰਜਾਬ ਵਿਚ ਲੋਕਡਾਊਨ ਲਗਾਇਆ ਗਿਆ ਹੈ, ਇਸ ਦੇ ਬਾਵਜੂਦ ਪੰਜਾਬ ਵਿਚ ਕੋਰੋਨਾ ਦੇ ਮਾਮਲੇ ਘੱਟਣ ਦਾ ਨਾਮ ਨਹੀਂ ਲੈ ਰਹੇ ਅਤੇ ...

ਪੂਰੀ ਖ਼ਬਰ »

ਆੜ੍ਹਤ ਦੇ ਪਿੜ 'ਚੋਂ 125 ਗੱਟੇ ਕਣਕ ਚੋਰੀ

ਗੁਰੂਹਰਸਹਾਏ, 5 ਮਈ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਵਿਖੇ ਇਕ ਆੜ੍ਹਤ ਦੇ ਫੜ੍ਹ ਤੋਂ ਅਣਪਛਾਤੇ ਚੋਰਾਂ ਵਲੋਂ 125 ਗੱਟੇ ਕਣਕ ਰਾਤ ਵੇਲੇ ਚੋਰੀ ਕਰਨ ਦੀ ਖ਼ਬਰ ਹੈ | ਇਸ ਸਬੰਧੀ ਨਰੇਸ਼ ਕੁਮਾਰ ਪੁੱਤਰ ਜਗਤ ਰਾਮ ਵਾਸੀ ਗੁਰੂਹਰਸਹਾਏ ਨੇ ਪੁਲਿਸ ਥਾਣੇ ਦਿੱਤੀ ਦਰਖ਼ਾਸਤ ...

ਪੂਰੀ ਖ਼ਬਰ »

ਜਨਰਲ ਮਰਚੈਂਟ ਤੇ ਕੌਸਮੈਟਿਕਸ ਯੂਨੀਅਨ ਨੇ ਵੀ ਦੁਕਾਨਾਂ ਖੋਲ੍ਹਣ ਲਈ ਮੰਗੀ ਇਜਾਜ਼ਤ

ਫ਼ਿਰੋਜ਼ਪੁਰ, 5 ਮਈ (ਗੁਰਿੰਦਰ ਸਿੰਘ)- ਕੋਰੋਨਾ ਸੰਕਟ ਦੌਰਾਨ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ 15 ਮਈ ਤੱਕ ਲਗਾਏ ਲਾਕਡਾਊਨ ਕਾਰਨ ਪ੍ਰਭਾਵਿਤ ਹੋ ਰਹੇ ਜਨਰਲ ਮਰਚੈਂਟ ਅਤੇ ਕੌਸਮੈਟਿਕਸ ਯੂਨੀਅਨ ਨੇ ਡਿਪਟੀ ਕਮਿਸ਼ਨਰ ਪਾਸੋਂ ਉਨ੍ਹਾਂ ਨੂੰ ਵੀ ਕੁਝ ਸਮਾਂ ਦੁਕਾਨਾਂ ...

ਪੂਰੀ ਖ਼ਬਰ »

ਫਰਦ ਕੇਂਦਰ ਦੇ ਦੋ ਮੁਲਾਜ਼ਮਾਂ ਨੂੰ ਕੋਰੋਨਾ

ਤਲਵੰਡੀ ਭਾਈ, 5 ਮਈ (ਕੁਲਜਿੰਦਰ ਸਿੰਘ ਗਿੱਲ)- ਸਥਾਨਿਕ ਸਬ ਤਹਿਸੀਲ ਕੰਪਲੈਕਸ ਵਿਖੇ ਸਥਿਤ ਫਰਦ ਕੇਂਦਰ ਦੇ ਦੋ ਮੁਲਾਜ਼ਮਾਂ ਦੀ ਕੋਰੋਨਾ ਰਿਪੋਰਟ ਆਉਣ ਦੀ ਸੂਚਨਾ ਮਿਲੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਬ ਤਹਿਸੀਲ ਮੁਲਾਜ਼ਮਾਂ ਦੇ ਸੈਂਪਲ ਲਏ ਗਏ ਸਨ ਅਤੇ ਇਸ ਦੌਰਾਨ ...

ਪੂਰੀ ਖ਼ਬਰ »

ਰੇਤ ਦੀ ਓਵਰਲੋਡ ਟਰੈਕਟਰ-ਟਰਾਲੀ ਨਹਿਰ 'ਚ ਪਲਟੀ

ਕੁੱਲਗੜ੍ਹੀ, 5 ਮਈ (ਸੁਖਜਿੰਦਰ ਸਿੰਘ ਸੰਧੂ)- ਰੇਤ ਮਾਫ਼ੀਆ ਅੱਗੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗੋਡੇ ਟੇਕੇ ਹੋਏ ਹਨ | ਫ਼ਿਰੋਜ਼ਪੁਰ-ਜ਼ੀਰਾ ਮਾਰਗ 'ਤੇ ਰੇਤ ਦੇ ਓਵਰ ਲੋਡ ਟਰੈਕਟਰ ਟਰਾਲੀ ਦਾ ਚੱਲਣਾ ਬਾਦਸਤੂਰ ਜਾਰੀ ਹੈ, ਜਿਸ ਨਾਲ ਆਮ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ...

ਪੂਰੀ ਖ਼ਬਰ »

ਰਾਮਗੜ੍ਹੀਆ ਅਕਾਲ ਜਥੇਬੰਦੀ ਵਲੋਂ ਗੁਰੂਹਰਸਹਾਏ ਦੇ ਤਿੰਨ ਹੋਰ ਆਗੂਆਂ ਨੂੰ ਥਾਪਿਆ ਅਹੁਦੇਦਾਰ

ਗੁਰੂਹਰਸਹਾਏ, 5 ਮਈ (ਹਰਚਰਨ ਸਿੰਘ ਸੰਧੂ)- ਰਾਮਗੜ੍ਹੀਆ ਅਕਾਲ ਜਥੇਬੰਦੀ ਵਲੋਂ ਆਪਣੀ ਟੀਮ 'ਚ ਹੋਰ ਵਾਧਾ ਕਰਦਿਆਂ ਗੁਰੂਹਰਸਹਾਏ ਦੇ ਤਿੰਨ ਹੋਰ ਆਗੂਆਂ ਨੂੰ ਵੱਖ-ਵੱਖ ਅਹੁਦੇਦਾਰ ਥਾਪਿਆ ਹੈ | ਬਲਵਿੰਦਰ ਸਿੰਘ ਸੂਬਾ ਵਾਈਸ ਚੇਅਰਮੈਨ ਦੀ ਹਾਜ਼ਰੀ ਵਿਚ ਹਰਜੀਤ ਸਿੰਘ ...

ਪੂਰੀ ਖ਼ਬਰ »

ਸ਼ਾਦੀਸ਼ੁਦਾ ਲੜਕੀ ਨਾਲ ਛੇੜਛਾੜ ਕਰਨ ਵਾਲੇ ਵਿਰੱੁਧ ਮਾਮਲਾ ਦਰਜ

ਫ਼ਿਰੋਜ਼ਪੁਰ, 5 ਮਈ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਪਿੰਡ ਖਲਚੀਆਂ ਕਦੀਮ ਵਿਖੇ ਇਕ ਨੌਜਵਾਨ ਸ਼ਾਦੀਸ਼ੁਦਾ ਲੜਕੀ ਨਾਲ ਰਿਸ਼ਤੇ ਵਿਚ ਲੱਗਦੇ ਸਹੁਰੇ ਵਲੋਂ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਦਰ ਦੇ ਮਹਿਲਾ ਸਹਾਇਕ ...

ਪੂਰੀ ਖ਼ਬਰ »

ਗੁਰੂਹਰਸਹਾਏ ਦੇ ਆਦਰਸ਼ ਨਗਰ ਨੂੰ ਬਣਾਇਆ ਮਾਈਕਰੋ ਕੰਟੇਨਮੈਂਟ ਜ਼ੋਨ

ਗੁਰੂਹਰਸਹਾਏ, 5 ਮਈ (ਕਪਿਲ ਕੰਧਾਰੀ)- ਪੰਜਾਬ ਅੰਦਰ ਤੇਜ਼ੀ ਨਾਲ ਫੈਲ ਰਹੀ ਕੋਰੋਨਾ ਮਹਾਂਮਾਰੀ ਕਾਰਨ ਜਿੱਥੇ ਪੰਜਾਬ ਸਰਕਾਰ ਵਲੋਂ 15 ਮਈ ਤੱਕ ਪੰਜਾਬ ਵਿਚ ਲੋਕਡਾਊਨ ਲਗਾਇਆ ਗਿਆ ਹੈ, ਇਸ ਦੇ ਬਾਵਜੂਦ ਪੰਜਾਬ ਵਿਚ ਕੋਰੋਨਾ ਦੇ ਮਾਮਲੇ ਘੱਟਣ ਦਾ ਨਾਮ ਨਹੀਂ ਲੈ ਰਹੇ ਅਤੇ ...

ਪੂਰੀ ਖ਼ਬਰ »

ਆੜ੍ਹਤ ਦੇ ਪਿੜ 'ਚੋਂ 125 ਗੱਟੇ ਕਣਕ ਚੋਰੀ

ਗੁਰੂਹਰਸਹਾਏ, 5 ਮਈ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਵਿਖੇ ਇਕ ਆੜ੍ਹਤ ਦੇ ਫੜ੍ਹ ਤੋਂ ਅਣਪਛਾਤੇ ਚੋਰਾਂ ਵਲੋਂ 125 ਗੱਟੇ ਕਣਕ ਰਾਤ ਵੇਲੇ ਚੋਰੀ ਕਰਨ ਦੀ ਖ਼ਬਰ ਹੈ | ਇਸ ਸਬੰਧੀ ਨਰੇਸ਼ ਕੁਮਾਰ ਪੁੱਤਰ ਜਗਤ ਰਾਮ ਵਾਸੀ ਗੁਰੂਹਰਸਹਾਏ ਨੇ ਪੁਲਿਸ ਥਾਣੇ ਦਿੱਤੀ ਦਰਖ਼ਾਸਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX