ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  1 day ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  1 day ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  1 day ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  1 day ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  1 day ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  1 day ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  1 day ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  1 day ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  1 day ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  1 day ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  1 day ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  1 day ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  1 day ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  1 day ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  1 day ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  1 day ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਕਪੂਰਥਲਾ / ਫਗਵਾੜਾ

ਜ਼ਿਲ੍ਹੇ 'ਚ ਕੋਰੋਨਾ ਟੀਕੇ ਦੀ ਦੂਜੀ ਡੋਜ਼ ਲਗਵਾਉਣ ਲਈ ਲੋਕ ਸਿਹਤ ਕੇਂਦਰਾਂ ਨਾਲ ਸੰਪਰਕ ਕਰਨ-ਡੀ. ਸੀ.

ਕਪੂਰਥਲਾ, 5 ਮਈ (ਅਮਰਜੀਤ ਕੋਮਲ)-ਜ਼ਿਲ੍ਹੇ ਵਿਚ ਕੋਰੋਨਾ ਵੈਕਸੀਨ ਦੀ ਦੁਬਾਰਾ ਸਪਲਾਈ ਆਉਣ ਨਾਲ ਹੁਣ 70 ਫ਼ੀਸਦੀ ਖ਼ੁਰਾਕਾਂ ਦੂਜੀ ਡੋਜ਼ ਵਾਲੇ ਤੇ 30 ਫ਼ੀਸਦੀ ਖ਼ੁਰਾਕਾਂ 45 ਸਾਲ ਤੋਂ ਉੱਪਰ ਉਮਰ ਵਰਗ ਦੇ ਲੋਕਾਂ ਨੂੰ ਲਗਾਈਆਂ ਜਾਣਗੀਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ 45 ਸਾਲ ਤੋਂ ਉੱਪਰ ਉਮਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਦਾ ਟੀਕਾ ਲਗਵਾਉਣ ਲਈ ਆਪਣੇ ਨੇੜੇ ਸਿਹਤ ਕੇਂਦਰ ਨਾਲ ਸੰਪਰਕ ਕਰਨ | ਉਨ੍ਹਾਂ ਕਿਹਾ ਕਿ ਨੰਗਲ ਲੁਬਾਣਾ, ਸੁਲਤਾਨਪੁਰ ਲੋਧੀ ਤੇ ਭੁਲੱਥ ਵਿਖੇ 100 ਫ਼ੀਸਦੀ ਵੈਕਸੀਨੇਸ਼ਨ ਹੋ ਚੁੱਕੀ ਹੈ, ਇੱਥੇ ਕੋਰੋਨਾ ਦੇ ਪਾਜ਼ੀਟਿਵ ਕੇਸਾਂ ਦੀ ਦਰ ਵਿਚ ਇਕ ਫ਼ੀਸਦੀ ਕਮੀ ਆਈ ਹੈ | ਉਨ੍ਹਾਂ ਕਿਹਾ ਕਿ ਲੋਕਾਂ ਵਿਚ ਆਮ ਧਾਰਨਾ ਬਣੀ ਹੈ ਕਿ ਕੋਰੋਨਾ ਵੈਕਸੀਨ ਖ਼ਤਰਨਾਕ ਹੈ, ਜੋ ਸਿਰਫ਼ ਇਕ ਅਫ਼ਵਾਹ ਹੈ ਤੇ ਅਜੇ ਤੱਕ ਕੋਰੋਨਾ ਵੈਕਸੀਨ ਦੇ ਉਲਟ ਪ੍ਰਭਾਵ ਦਾ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਦਾ ਟੀਕਾ ਲਗਵਾਉਣ ਉਪਰੰਤ ਪੁਲਿਸ ਤੇ ਸਿਹਤ ਵਿਭਾਗ ਵਿਚ ਕੋਰੋਨਾ ਦੇ ਪਾਜ਼ੀਟਿਵ ਕੇਸਾਂ ਦੀ ਦਰ ਵੀ ਘਟ ਗਈ ਹੈ | ਉਨ੍ਹਾਂ ਕਿਹਾ ਕਿ ਕੋਰੋਨਾ ਵੈਕਸੀਨ ਹੀ ਕੋਰੋਨਾ ਵਾਇਰਸ ਨਾਲ ਲੜਨ ਦਾ ਮੁੱਖ ਹਥਿਆਰ ਹੈ | ਇਸ ਲਈ ਸਾਨੂੰ ਬਿਨਾਂ ਕਿਸੇ ਡਰ ਦੇ ਕੋਰੋਨਾ ਦਾ ਟੀਕਾ ਲਗਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਾਇਰਸ ਤੋਂ ਬਚਾਅ ਲਈ ਐਨ-95 ਮਾਸਕ ਜਾਂ ਦੋਹਰੀ ਪਰਤ ਵਾਲੇ ਕੱਪੜੇ ਦੇ ਮਾਸਕ ਦੀ ਵਰਤੋਂ ਕਰਨੀ ਚਾਹੀਦੀ ਹੈ |
ਫਗਵਾੜਾ ਸਬਜ਼ੀ ਮੰਡੀ ਵਿਚ 20 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੀਆਂ ਸਬਜ਼ੀ ਮੰਡੀਆਂ ਵਿਚ ਦੁਕਾਨਦਾਰਾਂ ਤੇ ਰੇਹੜੀ ਵਾਲਿਆਂ ਦੇ ਕੋਰੋਨਾ ਵਾਇਰਸ ਲਈ ਸੈਂਪਲ ਲਏ ਜਾ ਰਹੇ ਹਨ ਤੇ ਬੀਤੇ ਦਿਨ ਫਗਵਾੜਾ ਮੰਡੀ ਵਿਚ ਜਿਹੜੇ ਵਿਅਕਤੀਆਂ ਦੇ ਸੈਂਪਲ ਲਏ ਸਨ, ਉਨ੍ਹਾਂ ਵਿਚੋਂ 20 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜੋ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਕਿਹਾ ਕਿ ਕਪੂਰਥਲਾ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਵਿਚੋਂ ਭੀੜ ਨੂੰ ਘੱਟ ਕਰਨ ਲਈ ਰੇਹੜੀਆਂ ਨੂੰ ਬੰਦ ਕੀਤਾ ਗਿਆ ਹੈ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹੇ ਵਿਚ ਕੋਰੋਨਾ ਦੇ ਕੇਸਾਂ ਦੀ ਪਾਜ਼ੀਟਿਵ ਦਰ ਉੱਚੀ ਹੈ, ਜਿਸ 'ਤੇ ਕਾਬੂ ਪਾਉਣ ਲਈ ਲੋਕ ਘੱਟ ਤੋਂ ਘੱਟ ਘਰ ਤੋਂ ਬਾਹਰ ਨਿਕਲਣ ਤੇ ਹੋਮ ਡਲਿਵਰੀ ਨੂੰ ਤਰਜ਼ੀਹ ਦੇਣ |
ਪਾਬੰਦੀਆਂ ਸਖ਼ਤੀ ਨਾਲ ਲਾਗੂ ਹੋਣਗੀਆਂ-
ਕੋਵਿਡ 19 ਮਹਾਂਮਾਰੀ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਪਾਬੰਦੀਆਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ | ਡੀ. ਸੀ. ਦੀਪਤੀ ਉੱਪਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਮੱਦੇਨਜ਼ਰ ਰੱਖਦਿਆਂ ਕਰਿਆਨਾ, ਦਵਾਈਆਂ, ਫ਼ਲ, ਸਬਜ਼ੀਆਂ, ਦੁੱਧ, ਪੋਲਟਰੀ, ਜਿਵੇਂ ਕਿ ਅੰਡਾ, ਮੀਟ, ਖੇਤੀਬਾੜੀ ਨਾਲ ਸਬੰਧਿਤ ਦੁਕਾਨਾਂ ਸ਼ਾਮ 5 ਵਜੇ ਤੱਕ ਹੀ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਬਾਜ਼ਾਰਾਂ ਦੇ ਦੌਰੇ ਦੌਰਾਨ ਇਹ ਗੱਲ ਸਾਹਮਣੇ ਆਏ ਹੈ ਕਿ ਕੁੱਝ ਦੁਕਾਨਦਾਰਾਂ ਵਲੋਂ ਸਮਾਜਿਕ ਦੂਰੀ ਦੀ ਪਾਲਣਾ ਨਹੀਂ ਕੀਤੀ ਜਾ ਰਹੀ | ਜਿਸ ਕਾਰਨ ਕੋਰੋਨਾ ਦੇ ਫੈਲਣ ਦਾ ਖ਼ਤਰਾ ਬਰਕਰਾਰ ਹੈ | ਉਨ੍ਹਾਂ ਕਿਹਾ ਕਿ ਭਾਵੇਂ ਦੁਕਾਨਦਾਰਾਂ ਦੇ ਚਲਾਨ ਕੱਟੇ ਜਾ ਰਹੇ ਹਨ, ਪਰ ਇਸ ਸਮੱਸਿਆ ਦਾ ਸਥਾਈ ਹੱਲ ਨਹੀਂ | ਇਸ ਲਈ ਦੁਕਾਨਦਾਰਾਂ ਨੂੰ ਖ਼ੁਦ ਸਮਾਜਿਕ ਦੂਰੀ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ |

ਸੁਲਤਾਨਪੁਰ ਲੋਧੀ ਖੇਤਰ ਵਿੱਚ ਨਾੜ ਨੂੰ ਅੱਗ ਲਾਉਣ ਦਾ ਸਿਲਸਿਲਾ ਜਾਰੀ

ਸੁਲਤਾਨਪੁਰ ਲੋਧੀ, 5 ਮਈ (ਨਰੇਸ਼ ਹੈਪੀ, ਥਿੰਦ)- ਸੁਲਤਾਨਪੁਰ ਲੋਧੀ ਖੇਤਰ ਵਿੱਚ ਕਣਕ ਦੀ ਨਾੜ ਨੂੰ ਅੱਗ ਲਾਉਣ ਦਾ ਸਿਲਸਿਲਾ ਜਿਉਂ ਦਾ ਤਿਉਂ ਜਾਰੀ ਹੈ ਅਤੇ ਅੱਜ ਡੱਲਾ ਰੋਡ ਵਿਖੇ ਕਣਕ ਦੀ ਨਾੜ ਨੂੰ ਅੱਗ ਲੱਗੀ ਵੇਖੀ ਗਈ | ਅੱਗ ਲੱਗਣ ਦਾ ਸਿਲਸਿਲਾ ਉਦੋਂ ਤੋਂ ਜਾਰੀ ਹੈ ...

ਪੂਰੀ ਖ਼ਬਰ »

290 ਨਸ਼ੀਲੀਆਂ ਗੋਲੀਆਂ ਸਣੇ 1 ਕਾਬੂ , ਕੇਸ ਦਰਜ

ਸੁਲਤਾਨਪੁਰ ਲੋਧੀ 5 ਮਈ (ਹੈਪੀ, ਥਿੰਦ)-ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਇਕ ਨੌਜਵਾਨ ਨੂੰ 290 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ...

ਪੂਰੀ ਖ਼ਬਰ »

ਠੇਕਿਆਂ ਅਤੇ ਆਮ ਦੁਕਾਨਾਂ ਵਿਚਕਾਰ ਦੋਹਰਾ ਮਾਪਦੰਢ ਕਿਉਂ ?

ਭੰਡਾਲ ਬੇਟ, 5 ਮਈ (ਜੋਗਿੰਦਰ ਸਿੰਘ ਜਾਤੀਕੇ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਨੂੰ ਦੇਖਦੇ ਹੋਏ ਪੂਰੇ ਪੰਜਾਬ ਵਿਚ 15 ਮਈ ਤੱਕ ਲਾਕਡਾਉਨ ਲਗਾ ਕੇ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਹਨ ਉੱਥੇ ਹੀ ਹੁਣ ਪੰਜਾਬ ਸਰਕਾਰ ਵਲੋਂ ਸ਼ਰਾਬ ਦੇ ਠੇਕਿਆਂ ਨੂੰ ...

ਪੂਰੀ ਖ਼ਬਰ »

ਵਰਲਡ ਵਾਈਡ ਸਕੋਪ ਸੁਸਾਇਟੀ ਯੂ.ਕੇ. ਵਲੋਂ ਪੁਲਿਸ ਕਰਮਚਾਰੀਆਂ ਨੂੰ 300 ਮੈਡੀਕਲ ਕਿੱਟਾਂ ਦਿੱਤੀਆਂ

ਕਪੂਰਥਲਾ, 5 ਮਈ (ਸਡਾਨਾ)-ਕੋਰੋਨਾ ਮਹਾਂਮਾਰੀ ਦੌਰਾਨ ਚੱਲ ਰਹੇ ਮੌਜੂਦਾ ਹਾਲਤ ਵਿਚ ਵਰਲਡ ਵਾਈਡ ਸਕੋਪ ਸੁਸਾਇਟੀ ਯੂ.ਕੇ. ਦੇ ਸਰਪ੍ਰਸਤ ਪਿੰਦੂ ਜੌਹਲ ਵਲੋਂ ਕਪੂਰਥਲਾ ਪੁਲਿਸ ਦੇ ਮੁਲਾਜ਼ਮਾਂ ਜੋ ਕਿ ਕੋਰੋਨਾ ਮਹਾਂਮਾਰੀ ਦੌਰਾਨ ਫ਼ਰੰਟ ਲਾਈਨ 'ਤੇ ਕੰਮ ਕਰ ਰਹੇ ਹਨ, ਲਈ 300 ...

ਪੂਰੀ ਖ਼ਬਰ »

ਵਿਧਾਇਕ ਚੀਮਾ ਦੇ ਸਹਿਯੋਗ ਨਾਲ ਪਿੰਡ ਪੁਰਾਣਾ ਠੱਟਾ ਦੀ ਨੁਹਾਰ ਬਦਲੀ ਜਾ ਰਹੀ ਹੈ-ਠੇਕੇਦਾਰ ਸੁਖਵਿੰਦਰ ਸਿੰਘ

ਸੁਲਤਾਨਪੁਰ ਲੋਧੀ 5 ਮਈ (ਪ.ਪ. ਰਾਹੀਂ)-ਹਲਕਾ ਵਿਧਾਇਕ ਵਲੋਂ ਦਿੱਤੇ ਜਾ ਰਹੇ ਸਹਿਯੋਗ ਸਦਕਾ ਸਮੂਹ ਪੰਚਾਇਤ ਮੈਂਬਰਾਂ ਵਲੋਂ ਨਗਰ ਨਿਵਾਸੀਆਂ ਦੇ ਮਿਲਵਰਤਣ ਨਾਲ ਪਿੰਡ ਠੱਟਾ ਨਵਾਂ ਵਿਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਪਿੰਡ ...

ਪੂਰੀ ਖ਼ਬਰ »

270 ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ

ਸੁਲਤਾਨਪੁਰ ਲੋਧੀ, 5 ਮਈ (ਥਿੰਦ, ਹੈਪੀ)-ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਇਕ ਨੌਜਵਾਨ ਨੂੰ 270 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ...

ਪੂਰੀ ਖ਼ਬਰ »

ਬੋਲੀਕਾਰਾਂ ਤੇ ਪ੍ਰਸ਼ਾਸਨ ਵਿਚਕਾਰ ਸਹਿਮਤੀ ਨਾ ਬਣਨ ਕਾਰਨ ਭੰਡਾਲ ਬੇਟ ਪੰਚਾਇਤੀ ਜ਼ਮੀਨ ਦੀ ਬੋਲੀ ਹੋਈ ਰੱਦ

ਭੰਡਾਲ ਬੇਟ, 5 ਮਈ (ਜੋਗਿੰਦਰ ਸਿੰਘ ਜਾਤੀਕੇ)-ਬਲਾਕ ਢਿਲਵਾਂ ਅਧੀਨ ਪੈਂਦੇ ਪਿੰਡ ਭੰਡਾਲ ਬੇਟ ਦੀ ਪੰਚਾਇਤੀ ਜ਼ਮੀਨ ਦੀ ਅੱਜ ਹੋ ਰਹੀ ਬੋਲੀ ਉਸ ਵਕਤ ਰੱਦ ਕਰਨੀ ਪਈ ਜਦੋਂ ਮੌਕੇ 'ਤੇ ਪਹੁੰਚੇ ਬੋਲੀਕਾਰ ਕਿਸਾਨਾਂ ਨੇ ਇਹ ਕਹਿ ਕੇ ਜ਼ਮੀਨ ਠੇਕੇ 'ਤੇ ਲੈਣ ਤੋਂ ਇਨਕਾਰ ਕਰ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਕੋਰੋਨਾ ਵਾਇਰਸ ਦੇ 88 ਨਵੇਂ ਮਾਮਲੇ ਆਏ ਸਾਹਮਣੇ-4 ਹੋਰ ਮਰੀਜ਼ਾਂ ਦੀ ਮੌਤ

ਕਪੂਰਥਲਾ, 5 ਮਈ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਅੱਜ 88 ਮਾਮਲੇ ਸਾਹਮਣੇ ਆਏ ਹਨ, ਜਦਕਿ ਦੋ ਔਰਤਾਂ ਸਮੇਤ 4 ਵਿਅਕਤੀਆਂ ਦੀ ਵੱਖ-ਵੱਖ ਹਸਪਤਾਲਾਂ ਵਿਚ ਕੋਰੋਨਾ ਪਾਜੀਟਿਵ ਆਉਣ ਉਪਰੰਤ ਇਲਾਜ ਦੌਰਾਨ ਮੌਤ ਹੋ ਗਈ | ਜਿਨ੍ਹਾਂ ਵਿਚ 56 ਸਾਲਾ ਵਿਅਕਤੀ ਵਾਸੀ ਫਗਵਾੜਾ, ...

ਪੂਰੀ ਖ਼ਬਰ »

ਲੋਕਾਂ ਦੀ ਸਹੂਲਤ ਲਈ ਪ੍ਰਸ਼ਾਸਨ ਵਲੋਂ ਪੰਜਾਬ ਲਾਕਡਾਊਨ ਈ-ਪਾਸ ਦੀ ਵਿਵਸਥਾ ਸ਼ੁਰੂ

ਕਪੂਰਥਲਾ, 5 ਮਈ (ਅਮਰਜੀਤ ਕੋਮਲ)-ਕੋਰੋਨਾ ਵਾਇਰਸ ਨੂੰ ਠੱਲ੍ਹ ਪਾਉਣ ਲਈ ਸਰਕਾਰ ਵਲੋਂ ਜਾਰੀ ਪਾਬੰਦੀਆਂ ਦੌਰਾਨ ਪ੍ਰਸ਼ਾਸਨ ਨੇ ਲੋਕਾਂ ਦੀ ਸਹੂਲਤ ਲਈ ਪੰਜਾਬ ਲਾਕਡਾਊਨ ਈ-ਪਾਸ ਦੀ ਵਿਵਸਥਾ ਸ਼ੁਰੂ ਕਰ ਦਿੱਤੀ ਹੈ ਤੇ ਇਸ ਲਈ ਜ਼ਿਲ੍ਹੇ ਦੀਆਂ ਵੱਖ-ਵੱਖ ਸਬ ਡਵੀਜ਼ਨਾਂ ...

ਪੂਰੀ ਖ਼ਬਰ »

ਨਵੇਂ ਆਏ ਡੀ.ਈ.ਓ. (ਐਲੀ.) ਨੂੰ ਕੀਤਾ ਸਨਮਾਨਿਤ

ਤਰਨ ਤਾਰਨ, 5 ਮਈ (ਵਿਕਾਸ ਮਰਵਾਹਾ)¸ਜ਼ਿਲ੍ਹਾ ਤਰਨ ਤਾਰਨ ਵਿਚ ਆਏ ਡੀ.ਈ.ਓ. (ਐਲੀ.) ਰਾਜੇਸ਼ ਸ਼ਰਮਾ ਨੂੰ ਐੱਨ.ਜੀ.ਓ. ਐਨਵਾਇਰਮੈਂਟ ਅਤੇ ਅਵੇਅਰਨੈਸ ਆਰਗੇਨਾਈਜੇਸ਼ਨ ਦੇ ਅਹੁਦੇਦਾਰਾਂ ਆਦੇਸ਼ ਅਗਨੀਹੋਤਰੀ ਜ਼ਿਲ੍ਹਾ ਕਾਨੂੰਨੀ ਸਲਾਹਕਾਰ, ਬੂਆ ਸਿੰਘ, ਤਰਸੇਮ ਸਿੰਘ, ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਭਿੱਖੀਵਿੰਡ, 5 ਮਈ (ਬੌਬੀ)¸ਪੰਜਾਬ ਸਰਕਾਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੀਆਂ ਹਦਾਇਤਾਂ ਦੇ ਅਨੁਸਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਚੂੰਘ (ਤਰਨ ਤਾਰਨ) ਵਿਚ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ...

ਪੂਰੀ ਖ਼ਬਰ »

ਇੰਜੀ. ਸਕੱਤਰ ਸਿੰਘ ਢਿੱਲੋਂ ਨੂੰ ਕੀਤਾ ਸਨਮਾਨਿਤ

ਤਰਨ ਤਾਰਨ, 5 ਮਈ (ਪਰਮਜੀਤ ਜੋਸ਼ੀ)¸ਇੰਜੀ. ਸਕੱਤਰ ਸਿੰਘ ਢਿੱਲੋਂ ਗੱਗੋਬੂਹਾ ਦੀ ਬਾਰਡਰ ਜ਼ੋਨ ਦੀ ਨਿਯੁਕਤ ਹੋਣ 'ਤੇ ਇੰਪਲਾਈਜ਼ ਫੈੱਡਰੇਸ਼ਨ (ਪਹਿਲਵਾਨ) ਬਾਰਡਰ ਜ਼ੋਨ ਕਮੇਟੀ ਵਲੋਂ ਸਵਾਗਤ ਕੀਤਾ ਗਿਆ | ਇਸ ਮੌਕੇ ਬਾਰਡਰ ਜ਼ੋਨ ਕਨਵੀਨਰ ਅਵਤਾਰ ਸਿੰਘ ਢਿੱਲੋਂ, ...

ਪੂਰੀ ਖ਼ਬਰ »

ਸਕੱਤਰ ਸਿੰਘ ਢਿੱਲੋਂ ਦੀ ਨਿਯੁਕਤੀ ਦਾ ਕੀਤਾ ਸਵਾਗਤ

ਭਿੱਖੀਵਿੰਡ, 5 ਮਈ (ਬੌਬੀ)¸ਸਕੱਤਰ ਸਿੰਘ ਢਿੱਲੋਂ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵਲੋਂ ਬੋਰਡ ਰੇਂਜ ਅੰਮਿ੍ਤਸਰ ਵਿਖੇ ਬਤੌਰ ਚੀਫ ਇੰਜੀਨੀਅਰ ਨਿਯੁਕਤ ਕਰਨ ਤੇ ਬਲਜੀਤ ਸਿੰਘ ਲਲਿਆਣੀ ਅਤੇ ਅਲਗੋਂ ਕੋਠੀ ਦੇ ਵਾਸੀਆਂ ਸਵਾਗਤ ਕਰਦਿਆਂ ਪੰਜਾਬ ਸਰਕਾਰ ਦਾ ...

ਪੂਰੀ ਖ਼ਬਰ »

ਕਿਸਾਨਾਂ ਅਤੇ ਆੜ੍ਹਤੀਆਂ ਨੂੰ ਮੀਂਹ ਨਾਲ ਖ਼ਰਾਬ ਕਣਕ ਦਾ ਤੁਰੰਤ ਮੁਆਵਜ਼ਾ ਦਿੱਤਾ ਜਾਵੇ-ਇਕਬਾਲ ਸਿੰਘ ਸੰਧੂ

ਤਰਨ ਤਾਰਨ, 5 ਮਈ (ਹਰਿੰਦਰ ਸਿੰਘ)¸ਮੀਂਹ ਪੈਣ ਨਾਲ ਕਿਸਾਨਾਂ ਅਤੇ ਆੜ੍ਹਤੀਆਂ ਦਾ ਬਹੁਤ ਜ਼ਿਆਦਾ ਨੁਕਸਾਨ ਹੋ ਚੁੱਕਾ ਹੈ | ਉਕਤ ਪ੍ਰਗਟਾਵਾ ਇਕਬਾਲ ਸਿੰਘ ਸੰਧੂ ਸਾਬਕਾ ਮੈਂਬਰ ਐਸ.ਐਸ.ਬੋਰਡ ਨੇ ਪਿੰਡ ਠਰੂ ਵਿਖੇ ਪ੍ਰਧਾਨ ਮੰਗਲ ਸਿੰਘ ਠਰੂ ਦੇ ਗ੍ਰਹਿ ਵਿਖੇ ਗੱਲਬਾਤ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀਆਂ ਹਦਾਇਤਾਂ ਦਾ ਪਾਲਣ ਕਰਨ ਨਾਲ ਮਨੁੱਖੀ ਜੀਵਨ ਦਾ ਬਚਾਅ ਸੰਭਵ- ਡਾ. ਪਵਾਰ

ਫਤਿਆਬਾਦ, 5 ਮਈ (ਹਰਵਿੰਦਰ ਸਿੰਘ ਧੂੰਦਾ)¸ਪੂਰੀ ਦੁਨੀਆਂ ਵਿਚ ਫੈਲੀ ਕੋਰੋਨਾ ਮਹਾਂਮਾਰੀ ਨੇ ਜਿਥੇ ਲੋਕਾਂ ਦੇ ਸਾਹ ਸੂਤੇ ਹੋਏ ਹਨ, ਉਥੇ ਕੋਰੋਨਾ ਦੇ ਭੈਅ ਕਾਰਨ ਅਜਾਈਾ ਜਾ ਰਹੀਆਂ ਇਨਸਾਨੀ ਜਾਨਾਂ ਨੇ ਸਾਰੀ ਦੁਨੀਆਂ ਨੂੰ ਭੈਭੀਤ ਕੀਤਾ ਹੋਇਆ ਹੈ | ਇਨ੍ਹਾਂ ਵਿਚਾਰਾਂ ...

ਪੂਰੀ ਖ਼ਬਰ »

ਕੈਰੋਂ ਵਲੋਂ ਪਰਮਜੀਤ ਸਿੰਘ ਭੁੱਲਰ ਨਿੱਜੀ ਸਕੱਤਰ ਤੇ ਮਹਿੰਦੀਪੁਰ ਸਿਆਸੀ ਸਲਾਹਕਾਰ ਨਿਯੁਕਤ

ਅਮਰਕੋਟ, 5 ਮਈ (ਗੁਰਚਰਨ ਸਿੰਘ ਭੱਟੀ)¸ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵਲੋਂ ਹਲਕਾ ਖੇਮਕਰਨ ਅੰਦਰ ਆਪਣੀਆਂ ਸਿਆਸੀ ਸਰਗਰਮੀਆਂ ਨੂੰ ਤੇਜ਼ ਕਰਦਿਆਂ ਵੱਖ-ਵੱਖ ਆਗੂਆਂ ਨੂੰ ਅਹੁਦੇ ਦੇ ਨਿਵਾਜਿਆ ਗਿਆ | ਇਸ ਸਬੰਧੀ ਪਰਮਜੀਤ ਸਿੰਘ ਪੰਮ ਭੁੱਲਰ ਦੇ ...

ਪੂਰੀ ਖ਼ਬਰ »

5ਜੀ ਦੇ ਟਾਵਰ ਕਿਸੇ ਵੀ ਕੀਮਤ 'ਤੇ ਨਹੀਂ ਲੱਗਣ ਦਿੱਤੇ ਜਾਣਗੇ-ਕਿਸਾਨ ਆਗੂ

ਭਿੱਖੀਵਿੰਡ, 5 ਮਈ (ਬੌਬੀ)¸ਹਲਕਾ ਖੇਮਕਰਨ ਅਧੀਨ ਆਉਂਦੇ ਪਿੰਡਾਂ ਵਿਚ ਏਅਰਟੈੱਲ , ਆਈਡੀਆ, ਜੀਓ ਦੇ 5ਜੀ ਟਾਵਰ ਕਿਸੇ ਵੀ ਕੀਮਤ 'ਤੇ ਨਹੀਂ ਲੱਗਣ ਦਿੱਤੇ ਜਾਣਗੇ | ਪਿੰਡ ਮੱਖੀ ਕਲਾਂ ਵਿਖੇ ਏਅਰਟੈੱਲ, ਆਇਡੀਆ, ਜੀਓ ਦਾ ਟਾਵਰ ਲਾਉਣ ਆਏ ਕਰਮਚਾਰੀਆਂ ਨੂੰ ਪਿੰਡ ਵਾਸੀਆਂ ਨੇ ...

ਪੂਰੀ ਖ਼ਬਰ »

ਪੀ.ਪੀ.ਸੀ.ਸੀ. ਮੈਂਬਰ ਸੰਧੂ ਨੇ ਐੱਸ.ਐੱਮ.ਓ. ਪੱਟੀ ਨਾਲ ਕੋਰੋਨਾ ਸਬੰਧੀ ਕੀਤੀਆਂ ਵਿਚਾਰਾਂ

ਪੱਟੀ, 5 ਮਈ (ਬੋਨੀ ਕਾਲੇਕੇ, ਖਹਿਰਾ)¸ਪੀ.ਪੀ.ਸੀ.ਸੀ. ਦੇ ਮੈਂਬਰ ਅਤੇ ਬੁਲਾਰਾ ਯੂਥ ਕਾਂਗਰਸ ਪੰਜਾਬ ਹਰਪ੍ਰੀਤ ਸਿੰਘ ਸੰਧੂ ਵੱਲੋਂ ਸਿਵਲ ਹਸਪਤਾਲ ਪੱਟੀ ਵਿਖੇ ਐੱਸ.ਐੱਮ.ਓ. ਗੁਰਪ੍ਰੀਤ ਸਿੰਘ ਰਾਏ ਅਤੇ ਸਿਵਲ ਸਰਜਨ ਤਰਨ ਤਾਰਨ ਨਾਲ ਮੁਲਾਕਾਤ ਕਰਕੇ ਕੋਵਿਡ-19 ਦੇ ਮੌਜੂਦਾ ...

ਪੂਰੀ ਖ਼ਬਰ »

ਪਿੰਡ ਰਾਣੀਪੁਰ ਵਿਕਾਸ ਪੱਖੋਂ ਵਧੀਆ ਪਿੰਡ ਬਣ ਰਿਹਾ ਹੈ-ਐਸ.ਕੇ. ਗਰਗ

ਫਗਵਾੜਾ, 5 ਮਈ (ਅਸ਼ੋਕ ਕੁਮਾਰ ਵਾਲੀਆ)-ਜਲੰਧਰ ਦੇ ਰਿਟਾਇਰਡ ਜ਼ਿਲ੍ਹਾ ਸੈਸ਼ਨ ਜੱਜ ਐਸ.ਕੇ. ਗਰਗ ਤੇ ਸਤਪਾਲ ਡਿਸਟਿ੍ਕਟ ਅਟਾਰਨੀ ਜਲੰਧਰ ਵਲੋਂ ਫਗਵਾੜਾ ਹਲਕੇ ਦੇ ਪਿੰਡ ਰਾਣੀਪੁਰ ਕੰਬੋਆ ਦਾ ਦੌਰਾ ਕੀਤਾ ਤੇ ਉਨ੍ਹਾਂ ਨੇ ਸੁੱਚਾ ਸਿੰਘ ਯੂ.ਐਸ.ਏ ਦੇ ਗ੍ਰਹਿ ਵਿਖੇ ...

ਪੂਰੀ ਖ਼ਬਰ »

ਜ਼ਿਲ੍ਹਾ ਯੂਥ ਪ੍ਰਧਾਨ ਸੌਰਵ ਖੁੱਲਰ ਨੇ 13.5 ਲੱਖ ਦੇ ਕੰਮਾਂ ਦਾ ਕੀਤਾ ਉਦਘਾਟਨ

ਢਿਲਵਾਂ, 5 ਮਈ ( ਸੁਖੀਜਾ, ਪ੍ਰਵੀਨ)-ਕਸਬਾ ਢਿਲਵਾਂ ਵਿਖੇ ਕਾਂਗਰਸ ਦੇ ਜ਼ਿਲ੍ਹਾ ਯੂਥ ਪ੍ਰਧਾਨ ਸੌਰਵ ਖੁੱਲਰ ਵਲੋਂ ਨਗਰ ਪੰਚਾਇਤ ਢਿਲਵਾਂ ਦੇ ਕਾਰਜ ਸਾਧਕ ਅਫ਼ਸਰ ਚੰਦਰ ਮੋਹਣ ਭਾਟੀਆ ਤੇ ਨਗਰ ਪੰਚਾਇਤ ਢਿਲਵਾਂ ਦੀ ਪ੍ਰਧਾਨ ਕਿਰਨ ਕੁਮਾਰੀ ਦੀ ਦੇਖ ਰੇਖ ਹੇਠ ਲੋਕਾਂ ...

ਪੂਰੀ ਖ਼ਬਰ »

ਖੇਤੀ ਅਧਿਕਾਰੀਆਂ ਨੇ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਦਿਆਂ ਕਾਲੇ ਬਿੱਲੇ ਲਾਏ

ਜਲੰਧਰ/ਮੁਹਾਲੀ, 5 ਮਈ (ਅਜੀਤ ਬਿਊਰੋ)-ਅੱਜ ਖੇਤੀਬਾੜੀ ਅਧਿਕਾਰੀਆਂ ਵਲੋਂ ਐਗਰੀਕਲਚਰ ਟੈਕਨੋਕਰੇਟਸ ਐਕਸ਼ਨ ਕਮੇਟੀ ਦੇ ਸੱਦੇ 'ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਮੁੱਖ ਦਫ਼ਤਰ ਮੁਹਾਲੀ 'ਚ ਆਪਣੀਆਂ ਹੱਕੀ ਮੰਗਾਂ ਸਬੰਧੀ ਸਮੁੱਚੇ ਖੇਤੀ ...

ਪੂਰੀ ਖ਼ਬਰ »

ਲਾਕਡਾਊਨ ਦੌਰਾਨ ਠੇਕਾ ਖੋਲ੍ਹ ਕੇ ਬੈਠੇ ਕਰਿੰਦੇ 'ਤੇ ਕੇਸ ਦਰਜ

ਸੁਲਤਾਨਪੁਰ ਲੋਧੀ/ਤਲਵੰਡੀ ਚੌਧਰੀਆਂ 5 ਮਈ (ਪ. ਪ. ਰਾਹੀਂ)-ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨੇ ਤਲਵੰਡੀ ਚੌਧਰੀਆਂ ਬੱਸ ਸਟੈਂਡ ਦੇ ਸਾਹਮਣੇ ਲਾਕਡਾਊਨ ਦੌਰਾਨ ਸ਼ਰੇਆਮ ਸ਼ਰਾਬ ਦਾ ਠੇਕਾ ਖੋਲ੍ਹ ਕੇ ਬੈਠੇ ਠੇਕੇਦਾਰ ਦੇ ਕਰਿੰਦੇ ਖ਼ਿਲਾਫ਼ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਪਵਿੱਤਰ ਬਾਈਬਲ ਦੀ ਬੇਅਦਬੀ ਕਰਨ ਵਾਲਿਆਂ ਨੂੰ ਤੁਰੰਤ ਗਿ੍ਫ਼ਤਾਰ ਕਰਨ ਦੀ ਮੰਗ

ਕਪੂਰਥਲਾ, 5 ਮਈ (ਵਿ.ਪ੍ਰ.)-ਅਜੀਤ ਨਗਰ ਚਰਚ ਵਿਚ ਸ਼ਹਿਰ ਦੇ ਮਸੀਹ ਭਾਈਚਾਰੇ ਦੀ ਇਕ ਮੀਟਿੰਗ ਹੋਈ | ਜਿਸ ਵਿਚ ਹਾਜ਼ਰ ਆਗੂਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਬੀਤੇ ਦਿਨੀਂ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਪਵਿੱਤਰ ਬਾਈਬਲ ਨੂੰ ਪਾੜਨ ਤੇ ਸਾੜਨ ਦੇ ਮਾਮਲੇ ...

ਪੂਰੀ ਖ਼ਬਰ »

ਭਗੌੜਾ ਐਲਾਨੀਆਂ ਦੋ ਮਹਿਲਾਵਾਂ ਵਿਰੁੱਧ ਕੇਸ ਦਰਜ

ਕਪੂਰਥਲਾ, 5 ਮਈ (ਸਡਾਨਾ)-ਥਾਣਾ ਸਦਰ ਪੁਲਿਸ ਨੇ ਅਦਾਲਤ ਵਲੋਂ ਭਗੌੜੀਆਂ ਐਲਾਨੀਆਂ ਦੋ ਮਹਿਲਾਵਾਂ ਵਿਰੁੱਧ ਵੱਖ-ਵੱਖ ਕੇਸ ਦਰਜ ਕੀਤੇ ਹਨ | ਪਹਿਲੇ ਮਾਮਲੇ ਤਹਿਤ ਏ.ਐਸ.ਆਈ. ਪਾਲ ਸਿੰਘ ਅਨੁਸਾਰ ਰਮਨ ਵਾਸੀ ਸਿਧਵਾਂ ਦੋਨਾ ਵਿਰੁੱਧ ਕਤਲ ਦਾ ਕੇਸ ਦਰਜ ਹੈ ਤੇ ਉਹ ਕੇਸ ਦਰਜ ਹੋਣ ...

ਪੂਰੀ ਖ਼ਬਰ »

ਮਮਤਾ ਬੈਨਰਜੀ ਸਰਕਾਰ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ-ਅਰੁਣ ਖੋਸਲਾ

ਫਗਵਾੜਾ, 5 ਮਈ (ਅਸ਼ੋਕ ਕੁਮਾਰ ਵਾਲੀਆ)-ਭਾਰਤੀ ਜਨਤਾ ਪਾਰਟੀ ਵਲੋਂ ਪੱਛਮੀ ਬੰਗਾਲ ਵਿਚ ਨਵੀਂ ਸਰਕਾਰ ਦੇ ਗਠਨ ਉਪਰੰਤ ਹੋ ਰਹੀਆਂ ਹਿੰਸਾ ਦੀਆਂ ਘਟਨਾਵਾਂ ਦੇ ਵਿਰੋਧ ਵਿਚ ਅੱਜ ਰਾਸ਼ਟਰ ਪੱਧਰੀ ਕੀਤੇ ਰੋਸ ਮੁਜ਼ਾਹਰਿਆਂ ਦੀ ਲੜੀ ਹੇਠ ਮੰਡਲ ਭਾਜਪਾ ਫਗਵਾੜਾ ਵਲੋਂ ਮੰਡਲ ...

ਪੂਰੀ ਖ਼ਬਰ »

ਭੁਲੱਥ ਦੇ ਦੁਕਾਨਦਾਰਾਂ ਨੇ ਐਸ.ਡੀ.ਐਮ. ਨੂੰ ਦਿੱਤਾ ਮੰਗ ਪੱਤਰ

ਭੁਲੱਥ, 5 ਮਈ (ਰਤਨ, ਮੁਲਤਾਨੀ)-ਕਸਬਾ ਭੁਲੱਥ ਦੇ ਸਮੂਹ ਦੁਕਾਨਦਾਰ ਦੁਕਾਨਾਂ ਖੋਲਣ ਦੀ ਇਜਾਜ਼ਤ ਲੈਣ ਸਬੰਧੀ ਐਸ.ਡੀ.ਐਮ. ਭੁਲੱਥ ਨੂੰ ਮਿਲੇ ਅਤੇ ਉਨ੍ਹਾਂ ਨੂੰ ਇਕ ਮੰਗ ਪੱਤਰ ਦਿੱਤਾ | ਜਿਸ ਵਿਚ ਉਨ੍ਹਾਂ ਕਿਹਾ ਕਿ ਅਸੀਂ ਸਮੂਹ ਦੁਕਾਨਦਾਰ ਯੂਨੀਅਨ ਨੇ ਆਪਸੀ ਰਜ਼ਾਮੰਦੀ ...

ਪੂਰੀ ਖ਼ਬਰ »

ਫੋਟੋਗ੍ਰਾਫਰਜ਼ ਵੈੱਲਫੇਅਰ ਕਲੱਬ ਨੇ ਵਿਧਾਇਕ ਧਾਲੀਵਾਲ ਨੂੰ ਦਿੱਤਾ ਮੰਗ ਪੱਤਰ

ਫਗਵਾੜਾ, 5 ਮਈ (ਤਰਨਜੀਤ ਸਿੰਘ ਕਿੰਨੜਾ)–ਫੋਟੋਗ੍ਰਾਫਰਜ ਵੈੱਲਫੇਅਰ ਕਲੱਬ ਫਗਵਾੜਾ ਦੇ ਇੱਕ ਵਫ਼ਦ ਵੱਲੋਂ ਕੋਵਿਡ-19 ਮਹਾਂਮਾਰੀ ਦੌਰਾਨ ਲਗਾਏ ਗਏ ਲੌਕਡਾਊਨ ਦੌਰਾਨ ਆ ਰਹੀਆਂ ਮੁਸ਼ਕਲਾਂ ਸਬੰਧੀ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨਾਲ ਮੁਲਾਕਾਤ ਉਪਰੰਤ ...

ਪੂਰੀ ਖ਼ਬਰ »

ਪੰਛੀਆਂ ਤੇ ਜਾਨਵਰਾਂ ਦੀ ਪਿਆਸ ਬੁਝਾਉਣ ਲਈ ਲੋਕ ਮਿੱਟੀ ਦੇ ਬਰਤਨਾਂ 'ਚ ਪਾਣੀ ਭਰ ਕੇ ਰੱਖਣ-ਏ.ਐਸ.ਆਈ. ਗੁਰਮੇਲ ਸਿੰਘ

ਢਿਲਵਾਂ, 5 ਮਈ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-'ਪਾਣੀ ਸਾਡੇ ਜੀਵਨ ਲਈ ਬਹੁਤ ਅਨਮੋਲ ਹੈ,ਗਰਮੀਆਂ ਦੇ ਮੌਸਮ ਵਿੱਚ ਮਨੁੱਖ ਦੇ ਨਾਲ-ਨਾਲ ਸਾਰੇ ਪਸੂ-ਪੰਛੀਆਂ ਨੂੰ ਵੀ ਪਾਣੀ ਦੀ ਬਹੁਤ ਲੋੜ ਹੁੰਦੀ ਹੈ, ਮਨੁੱਖ ਤਾਂ ਪਾਣੀ ਦਾ ਪ੍ਰਬੰਧ ਕਰ ਲੈਂਦਾ ਹੈ, ਪਰ ਬੇਜ਼ਬਾਨ ਪਸੂ ...

ਪੂਰੀ ਖ਼ਬਰ »

ਦੀ ਰੈਵੇਨਿਊ ਪਟਵਾਰ ਯੂਨੀਅਨ ਵਲੋਂ ਦੋ ਦਿਨਾ ਹੜਤਾਲ

ਭੁਲੱਥ, 5 ਮਈ (ਸੁਖਜਿੰਦਰ ਸਿੰਘ ਮੁਲਤਾਨੀ)-ਤਹਿਸੀਲ ਕੰਪਲੈਕਸ ਭੁਲੱਥ ਵਿਖੇ ਦੀ ਪਟਵਾਰ ਯੂਨੀਅਨ ਵਲੋਂ 2 ਦਿਨਾਂ ਕਲਮ ਛੋੜ ਹੜਤਾਲ ਕੀਤੀ ਗਈ | ਪ੍ਰਧਾਨ ਸੁਰਿੰਦਰ ਸਿੰਘ ਚੀਮਾ ਵਲੋਂ ਪਟਵਾਰ ਯੂਨੀਅਨ ਦੀ ਵਿਸ਼ੇਸ਼ ਮੀਟਿੰਗ ਸੱਦੀ ਗਈ | ਅੱਜ ਪਟਵਾਰ ਯੂਨੀਅਨ ਦੇ ਸਮੂਹ ...

ਪੂਰੀ ਖ਼ਬਰ »

ਹਲਕਾ ਭੁਲੱਥ 'ਚ ਵਿਕਾਸ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ-ਸੋਰਵ ਖੁੱਲਰ

ਬੇਗੋਵਾਲ, 5 ਮਈ (ਸੁਖਜਿੰਦਰ ਸਿੰਘ)-ਅੱਜ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੋਰਵ ਖੁੱਲਰ ਨੇ ਹਲਕਾ ਭੂਲੱਥ 'ਚ ਆਪਣੀ ਪਲੇਠੀ ਸਿਆਸੀ ਸਰਗਰਮੀਆਂ ਦਾ ਅਗਾਜ ਕਰਦਿਆਂ ਨਗਰ ਪੰਚਾਇਤ ਬੇਗੋਵਾਲ ਵਲੋਂ ਮੀਖੋਵਾਲ ਪਾਰਕ 'ਚ ਪੰਚਾਇਤੀ 8.25 ਲੱਖ ਦੀ ਲਾਗਤ ਨਾਲ ਬਣਨ ਵਾਲੀ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਲਈ ਪ੍ਰਵਾਸੀ ਭਾਰਤੀਆਂ ਨੇ ਭੇਟ ਕੀਤੇ 51ਹਜ਼ਾਰ ਰੁਪਏ

ਫਗਵਾੜਾ, 5 ਮਈ (ਅਸ਼ੋਕ ਕੁਮਾਰ ਵਾਲੀਆ)-ਪਲਾਹੀ ਦੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਪਲਾਹੀ ਸਾਹਿਬ ਵਿਖੇ ਉਸਾਰੇ ਜਾ ਰਹੇ ਲੰਗਰ ਹਾਲ ਅਤੇ ਦੀਵਾਨ ਹਾਲ ਲਈ ਸਵ: ਜਗਤ ਸਿੰਘ ਸੱਲ ਸਾਬਕਾ ਸਰਪੰਚ ਤੇ ਮਾਤਾ ਚੰਨਣ ਕੌਰ ਦੀ ਯਾਦ ਵਿਚ ਉਨ੍ਹਾਂ ਦੇ ਸਪੁੱਤਰਾਂ ਗੁਰਮੀਤ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ 'ਚ ਕਰਵਾਏ ਭਾਸ਼ਨ ਮੁਕਾਬਲੇ

ਕਪੂਰਥਲਾ, 5 ਮਈ (ਵਿ.ਪ੍ਰ.)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਵਿਖੇ ਲੜਕੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੁਕਾਬਲੇ ਵਿਚ ...

ਪੂਰੀ ਖ਼ਬਰ »

ਪਿੰਕੀ ਭਾਟੀਆ ਦੇ ਯਤਨਾਂ ਸਦਕਾ ਵਾਰਡ 7 'ਚ ਲਗਵਾਈਆਂ 90 ਐਲ.ਈ.ਡੀ. ਲਾਈਟਾਂ

ਫਗਵਾੜਾ, 5 ਮਈ (ਤਰਨਜੀਤ ਸਿੰਘ ਕਿੰਨੜਾ)-ਸ਼ਹਿਰ ਦੇ ਵਾਰਡ ਨੰਬਰ 7 ਵਿਖੇ ਸਮਾਜ ਸੇਵਿਕਾ ਪਿੰਕੀ ਭਾਟੀਆ ਦੇ ਯਤਨਾ ਸਦਕਾ 90 ਐਲ.ਈ.ਡੀ. ਸਟਰੀਟ ਲਾਈਟਾਂ ਲਗਵਾਈਆਂ ਗਈਆਂ | ਇਸ ਮੌਕੇ ਪਿੰਕੀ ਭਾਟੀਆ ਦੇ ਨਾਲ ਮੌਜੂਦ ਕਾਂਗਰਸੀ ਆਗੂ ਮੁਕੇਸ਼ ਭਾਟੀਆ ਨੇ ਦੱਸਿਆ ਕਿ ਵਿਧਾਇਕ ...

ਪੂਰੀ ਖ਼ਬਰ »

ਦਿੱਲੀ ਵਿਚ ਕੋਰੋਨਾ ਕਾਲ ਦੌਰਾਨ ਸੰਗਤ ਵਲੋਂ ਆਕਸੀਜਨ ਸਪਲਾਈ ਦੇਣਾ ਸਿੱਖ ਕੌਮ ਲਈ ਮਾਣ ਵਾਲੀ ਗੱਲ-ਖੱਖ

ਨਡਾਲਾ, 5 ਮਈ (ਮਾਨ)-ਜਦ ਵੀ ਕਦੀ ਦੇਸ਼ ਚ ਬਿਪਤਾ ਆਈ ਹੈ ਤਾਂ ਸਿੱਖ ਕੌਮ ਹਮੇਸ਼ਾ ਪਹਿਲਕਦਮੀ ਕਰਦਿਆਂ ਲੋਕਾਂ ਦੀ ਸੇਵਾ ਲਈ ਹਮੇਸ਼ਾ ਅੱਗੇ ਆਈ ਹੈ ਭਾਵੇਂ ਉਹ ਹੜ੍ਹਾਂ ਦੌਰਾਨ ਹੋਏ ਨੁਕਸਾਨ ਦੀ ਪੂਰਤੀ ਲਈ ਹੋਵੇ ਤਾਂ ਭਾਵੇਂ ਭੁਚਾਲ ਪੀੜਤਾਂ ਦੀ ਮਦਦ ਜਾਂ ਕੋਰੋਨਾ ਕਾਲ ...

ਪੂਰੀ ਖ਼ਬਰ »

ਗਲਤ ਨੀਤੀਆਂ ਕਾਰਨ ਭਾਜਪਾ ਨੂੰ ਬੰਗਾਲ 'ਚ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ-ਓਮਕਾਰ ਕਾਲੀਆ

ਕਪੂਰਥਲਾ, 5 ਮਈ (ਵਿ. ਪ੍ਰ.)-ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾਈ ਬੁਲਾਰੇ ਓਮਕਾਰ ਕਾਲੀਆ, ਜ਼ਿਲ੍ਹਾ ਪ੍ਰਧਾਨ ਦੀਪਕ ਮਦਾਨ ਤੇ ਯੂਵਾ ਸੈਨਾ ਦੇ ਪ੍ਰਧਾਨ ਸੰਦੀਪ ਪੰਡਿਤ ਨੇ ਕਿਹਾ ਕਿ ਭਾਜਪਾ ਦੀਆਂ ਗਲਤ ਨੀਤੀਆਂ ਕਾਰਨ ਬੰਗਾਲ ਵਿਚ ਭਾਜਪਾ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਚੇਅਰਮੈਨ ਰਛਪਾਲ ਸਿੰਘ ਵਲੋਂ ਪਿੰਡ ਨੰਗਲ ਲੁਬਾਣਾ-ਮੰਡਕੁਲਾ ਲਿੰਕ ਸੜਕ ਦਾ ਉਦਘਾਟਨ

ਬੇਗੋਵਾਲ, 5 ਮਈ (ਸੁਖਜਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਧਾਨ ਸਭਾ ਚੋਣਾਂ ਵਿਚ ਜੋ ਵਾਅਦੇ ਕੀਤੇ ਸਨ, ਨੂੰ ਪੂਰਾ ਕਰਕੇ ਇਤਿਹਾਸ ਰਚਿਆ ਹੈ | ਇਹ ਗੱਲ ਰਛਪਾਲ ਸਿੰਘ ਬੱਚਾਜੀਵੀ ਚੇਅਰਮੈਨ ਮਾਰਕੀਟ ਕਮੇਟੀ ਭੁਲੱਥ ਨੇ ਅੱਜ ਪਿੰਡ ਨੰਗਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪਟਵਾਰੀ ਤੇ ਕਾਨੂੰਗੋ 6 ਤੇ 7 ਮਈ ਨੂੰ ਸਮੂਹਿਕ ਛੁੱਟੀ ਲੈਣਗੇ-ਐਸ.ਡੀ.ਐਮ.ਨੂੰ ਦਿੱਤਾ ਯਾਦ ਪੱਤਰ

ਕਪੂਰਥਲਾ, 5 ਮਈ (ਵਿਸ਼ੇਸ਼ ਪ੍ਰਤੀਨਿਧ)-ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੀ ਤਹਿਸੀਲ ਕਪੂਰਥਲਾ ਇਕਾਈ ਤੇ ਸਬ ਤਹਿਸੀਲ ਢਿਲਵਾਂ ਦੇ ਪਟਵਾਰੀਆਂ ਨੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ 6 ਮਈ ਤੇ 7 ਮਈ ਨੂੰ ਸਮੂਹਿਕ ਛੁੱਟੀ 'ਤੇ ...

ਪੂਰੀ ਖ਼ਬਰ »

8ਮਨਿਆਰੀ, ਬਜਾਜੀ ਤੇ ਦੂਸਰੀਆਂ ਦੁਕਾਨਾਂ ਲਈ ਵੀ ਸਮਾਂ ਦੇਣ ਦੀ ਕੀਤੀ ਮੰਗ
ਦੁਕਾਨਦਾਰ ਐਸੋਸੀਏਸ਼ਨ ਨਡਾਲਾ ਵਲੋਂ ਬੇਲੋੜੇ ਲਾਕਡਾਊਨ ਦਾ ਵਿਰੋਧ ਸ਼ੁਰੂ

ਨਡਾਲਾ, 5 ਮਈ (ਮਾਨ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਲਗਾਏ ਮਿੰਨੀ ਲਾਕਡਾਊਨ ਦਾ ਵਿਰੋਧ ਵਧਣਾ ਸ਼ੁਰੂ ਹੋ ਗਿਆ ਹੈ | ਬੇਗੋਵਾਲ ਦੇ ਬਾਅਦ ਨਡਾਲਾ ਦੇ ਦੁਕਾਨਦਾਰਾਂ ਨੇ ਵੀ ਇਸ ਦਾ ਵਿਰੋਧ ਕੀਤਾ ਹੈ | ਵਾਰ-ਵਾਰ ਬਦਲੇ ਜਾ ਰਹੇ ਫ਼ੈਸਲਿਆਂ ਕਾਰਨ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਲਏ ਦੁਕਾਨਦਾਰਾਂ ਤੇ ਹੋਰਾਂ ਦੇ ਸੈਂਪਲ

ਫੱਤੂਢੀਂਗਾ, 5 ਮਈ (ਬਲਜੀਤ ਸਿੰਘ)-ਸਿਵਲ ਸਰਜਨ ਕਪੂਰਥਲਾ ਡਾ: ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ. ਫੱਤੂਢੀਂਗਾ ਡਾ: ਰਾਜੀਵ ਪਰਾਸ਼ਰ ਦੀ ਰਹਿਨੁਮਾਈ ਹੇਠ ਉੱਚਾ ਬੇਟ ਪੁਲਿਸ ਨਾਕਾ ਅਤੇ ਫੱਤੂਢੀਂਗਾ ਪੁਲਿਸ ਸਟੇਸ਼ਨ ਵਿਖੇ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਨੇ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜੀ

ਫਗਵਾੜਾ, 5 ਮਈ (ਹਰੀਪਾਲ ਸਿੰਘ)-ਦੀ ਰੈਵੀਨਿਊ ਪਟਵਾਰ ਯੂਨੀਅਨ ਫਗਵਾੜਾ ਅਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਵੱਲੋਂ ਅੱਜ ਇੱਥੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਤੇ ਆਪਣੀਆਂ ਮੰਗਾਂ ਦੇ ਸਬੰਧ ਵਿਚ ਮੁੱਖ ਮੰਤਰੀ ਪੰਜਾਬ ਦੇ ਨਾਮ ਐਸ.ਡੀ.ਐਮ. ...

ਪੂਰੀ ਖ਼ਬਰ »

ਕੁਲਜੀਤ ਸਿੰਘ ਬਣੇ ਲਾਇਨਜ਼ ਕਲੱਬ ਪਿ੍ੰਸ ਦੇ ਪ੍ਰਧਾਨ

ਸੁਲਤਾਨਪੁਰ ਲੋਧੀ, 5 ਮਈ (ਨਰੇਸ਼ ਹੈਪੀ, ਥਿੰਦ)-ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਪਿ੍ੰਸ ਦੀ ਇਕ ਮੀਟਿੰਗ ਪ੍ਰਧਾਨ ਆਕਾਸ਼ਦੀਪ ਸਿੰਘ ਦੀ ਸਰਪ੍ਰਸਤੀ ਹੇਠ ਨਵੀਂ ਟੀਮ ਦੀ ਚੋਣ ਕਰਨ ਸਬੰਧੀ ਕੀਤੀ ਗਈ | ਇਸ ਸਬੰਧੀ ਵਿਚਾਰ ਵਟਾਂਦਰਾ ਕਰਨ ਉਪਰੰਤ ਸਰਬਸੰਮਤੀ ਨਾਲ ਕੁਲਜੀਤ ...

ਪੂਰੀ ਖ਼ਬਰ »

ਦੁਕਾਨਦਾਰ ਐਸੋਸੀਏਸ਼ਨ ਨਡਾਲਾ ਵਲੋਂ ਬੇਲੋੜੇ ਲਾਕਡਾਊਨ ਦਾ ਵਿਰੋਧ ਸ਼ੁਰੂ

ਨਡਾਲਾ, 5 ਮਈ (ਮਾਨ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਲਗਾਏ ਮਿੰਨੀ ਲਾਕਡਾਊਨ ਦਾ ਵਿਰੋਧ ਵਧਣਾ ਸ਼ੁਰੂ ਹੋ ਗਿਆ ਹੈ | ਬੇਗੋਵਾਲ ਦੇ ਬਾਅਦ ਨਡਾਲਾ ਦੇ ਦੁਕਾਨਦਾਰਾਂ ਨੇ ਵੀ ਇਸ ਦਾ ਵਿਰੋਧ ਕੀਤਾ ਹੈ | ਵਾਰ-ਵਾਰ ਬਦਲੇ ਜਾ ਰਹੇ ਫ਼ੈਸਲਿਆਂ ਕਾਰਨ ...

ਪੂਰੀ ਖ਼ਬਰ »

ਲੱਖਪੁਰ ਸਕੂਲ ਦੇ ਵਿਕਾਸ ਲਈ ਪ੍ਰਵਾਸੀ ਭਾਰਤੀਆਂ ਨੇ ਭੇਜੀ 1.10 ਲੱਖ ਰੁਪਏ ਦੀ ਮਾਲੀ ਮਦਦ

ਫਗਵਾੜਾ, 5 ਮਈ (ਤਰਨਜੀਤ ਸਿੰਘ ਕਿੰਨੜਾ)–ਭਗਤ ਜਵਾਲਾ ਦਾਸ ਭਲਾਈ ਕਮੇਟੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖਪੁਰ ਦੀ ਉਸਾਰੀ ਜਾ ਰਹੀ ਨਵੀਂ ਇਮਾਰਤ ਅਤੇ ਚੱਲ ਰਹੇ ਵਿਕਾਸ ਕਾਰਜਾਂ ਲਈ ਪ੍ਰਵਾਸੀ ਭਾਰਤੀਆਂ ਵੱਲੋਂ 1.10 ਲੱਖ ਰੁਪਏ ਦੀ ਆਰਥਕ ਮਦਦ ਭੇਜੀ ਗਈ ਹੈ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX