ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  about 1 hour ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  about 1 hour ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  about 1 hour ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  about 2 hours ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  about 3 hours ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  about 3 hours ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  about 3 hours ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  about 3 hours ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  about 3 hours ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  about 3 hours ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  about 4 hours ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  about 4 hours ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  about 4 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  about 4 hours ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  about 4 hours ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  about 4 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  about 4 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  about 4 hours ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  about 5 hours ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  about 5 hours ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  about 5 hours ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  about 5 hours ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 5 hours ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 6 hours ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 6 hours ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 25 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਭੈੜੀ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਉਪਜਾਉਂਦੀ ਹੈ। -ਜੈਨੇਂਦਰ ਕੁਮਾਰ

ਖੇਡ ਸੰਸਾਰ

'ਬਾਇਓ-ਬਬਲ' 'ਚ ਕੋਰੋਨਾ ਕਿਵੇਂ ਆਇਆ, ਜਾਂਚ ਜਾਰੀ-ਗਾਂਗੁਲੀ

ਨਵੀਂ ਦਿੱਲੀ, 6 ਮਈ (ਏਜੰਸੀ)—ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਪ੍ਰਧਾਨ ਸੌਰਵ ਗਾਂਗੁਲੀ ਨੇ ਆਈ. ਪੀ. ਐਲ. 'ਬਾਇਓ-ਬਬਲ' 'ਚ ਕੋਰੋਨਾ ਵਾਇਰਸ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਟੀਮਾਂ ਨੂੰ ਇਕ ਸ਼ਹਿਰ ਤੋਂ ਦੂਜੇ ਸ਼ਹਿਰ ਯਾਤਰਾ ਕਰਨਾ ਵਾਇਰਸ ਫੈਲਣ ਦਾ ਕਾਰਨ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਕੀ ਸੱਚੀ ਅਜਿਹਾ ਹੋਇਆ ਹੈ ਤਾਂ ਇਸ ਦੀ ਜਾਂਚ-ਪੜਤਾਲ ਕਰਨੀ ਹੋਵੇਗੀ | ਗਾਂਗੁਲੀ ਨੇ ਇਕ ਬਿਆਨ 'ਚ ਇਹ ਵੀ ਕਿਹਾ ਕਿ ਬੀ.ਸੀ.ਸੀ.ਆਈ. ਇਸ ਸਾਲ ਅਕਤੂਬਰ-ਸਤੰਬਰ 'ਚ ਹੋਣ ਵਾਲੇ ਆਈ.ਸੀ.ਸੀ. ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਆਈ.ਪੀ.ਐਲ.2021 ਦੇ ਬਚੇ ਹੋਏ ਮੈਚਾਂ ਲਈ ਇਕ ਖਿੜਕੀ ਬਣਾਏਗਾ | ਉਨ੍ਹਾਂ ਕੋਰੋਨਾ ਮਹਾਂਮਾਰੀ ਕਾਰਨ ਆਈ.ਪੀ.ਐਲ. ਦੇ ਵਿਚਾਲੇ ਰੱਦ ਹੋਣ ਬਾਰੇ ਕਿਹਾ ਕਿ ਮੈਨੂੰ ਸੱਚੀ ਇਹ ਨਹੀਂ ਪਤਾ ਕਿ 'ਬਾਇਓ-ਬਬਲ' ਅੰਦਰ ਇਹ ਸਥਿਤੀ ਕਿਵੇਂ ਬਣੀ | ਸਾਨੂੰ ਜਾਂਚ-ਪੜਤਾਲ ਕਰਨੀ ਹੋਵੇਗੀ ਤੇ ਇਸ ਦੇ ਪਿੱਛੇ ਦੇ ਕਾਰਨਾਂ 'ਤੇ ਗ਼ੌਰ ਕਰਨਾ ਹੋਵੇਗਾ, ਪਰ ਮੈਨੂੰ ਲੱਗਦਾ ਹੈ ਕਿ ਇਕ ਤੋ ਦੂਜੇ ਸ਼ਹਿਰ ਦੀ ਯਾਤਰਾ ਕਰਨਾ ਇਸ ਦਾ ਇਕ ਕਾਰਨ ਹੋ ਸਕਦਾ ਹੈ | ਦੱਸਣਯੋਗ ਹੈ ਕਿ ਲਗਾਤਾਰ ਖਿਡਾਰੀ ਤੇ ਸਟਾਫ਼ ਮੈਂਬਰਾਂ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਆਈ.ਪੀ.ਐਲ. 2021 ਨੂੰ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਗਿਆ ਸੀ |

ਬੋਪੰਨਾ-ਸ਼ਾਪੋਵਾਲੋਵ ਮੈਡਰਿਡ ਓਪਨ ਮਾਸਟਰਜ਼ ਦੇ ਕੁਆਰਟਰ ਫਾਈਨਲ 'ਚ

ਮੈਡਰਿਡ, 6 ਮਈ (ਏਜੰਸੀ)-ਭਾਰਤ ਦੇ ਰੋਹਨ ਬੋਪੰਨਾ ਤੇ ਕੈਨੇਡਾ ਦੇ ਉਨ੍ਹਾਂ ਦੇ ਜੋੜੀਦਾਰ ਡੈਨਿਸ ਸ਼ਾਪੋਵਾਲੋਵ ਨੇ ਸਿਖਰਲੀ ਰੈਂਕਿੰਗ ਪ੍ਰਾਪਤ ਯੂਆਨ ਸਬੇਸਟੀਅਨ ਕਬਾਲ ਤੇ ਰੋਬਰਟ ਫਰਾਹ ਨੂੰ ਸਿੱਧੇ ਸੈੱਟਾਂ 'ਚ ਹਰਾ ਕੇ ਮੈਡਰਿਡ ਓਪਨ ਮਾਸਟਰਜ਼ 1000 ਟੈਨਿਸ ਟੂਰਨਾਮੈਂਟ ...

ਪੂਰੀ ਖ਼ਬਰ »

ਉਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਫ਼ਰਾਰ

ਨਵੀਂ ਦਿੱਲੀ, 6 ਮਈ (ਏਜੰਸੀ)—ਦੇਸ਼ ਦੀ ਰਾਜਧਾਨੀ ਦਿੱਲੀ ਦੇ ਉੱਤਰੀ ਖੇਤਰੀ 'ਚ ਸਥਿਤ ਛੱਤਰਸਾਲ ਸਟੇਡੀਅਮ 'ਚ ਪਹਿਲਵਾਨਾਂ ਵਿਚਾਲੇ ਹੋਏ ਕਥਿਤ ਝਗੜੇ 'ਚ ਇਕ ਦੀ ਮੌਤ ਹੋ ਗਈ, ਜਿਸ 'ਚ ਉਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਦਾ ਨਾਂਅ ਵੀ ਸਾਹਮਣੇ ਆ ਰਿਹਾ ਹੈ | ਜਿਸ ਤੋਂ ਬਾਅਦ ...

ਪੂਰੀ ਖ਼ਬਰ »

ਸਵਿਟਜ਼ਰਲੈਂਡ ਨੇ ਭਾਰਤੀ ਤੀਰ-ਅੰਦਾਜ਼ਾਂ ਨੂੰ ਵੀਜ਼ਾ ਦੇਣ ਤੋਂ ਕੀਤਾ ਇਨਕਾਰ

ਨਵੀਂ ਦਿੱਲੀ, 6 ਮਈ (ਏਜੰਸੀ)-ਸਵਿਟਜ਼ਰਲੈਂਡ ਨੇ 17 ਤੋਂ 23 ਮਈ ਤੱਕ ਲੁਸਾਨੇ 'ਚ ਹੋਣ ਵਾਲੇ ਵਿਸ਼ਵ ਕੱਪ (ਦੂਜੇ ਪੜਾਅ) 'ਚ ਭਾਗ ਲੈਣ ਲਈ ਭਾਰਤੀ ਤੀਰ-ਅੰਦਾਜ਼ਾਂ ਨੂੰ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ | ਭਾਰਤ 'ਚ ਵਧਦੇ ਕੋਰੋਨਾ ਤੇ ਯਾਤਰਾ ਸਬੰਧੀ ਪਾਬੰਦੀਆਂ ਦੇ ਕਾਰਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX