ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021- ਚੇਨਈ ਸੁਪਰ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ-ਰਾਸ਼ਟਰਪਤੀ ਜੋ ਬਾਈਡਨ ਦੀ ਮੁਲਾਕਾਤ 2 ਘੰਟਿਆਂ ਬਾਅਦ ਸਮਾਪਤ ਹੋਈ
. . .  1 day ago
ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਨੇਤਾ ਰਾਹੁਲ ਗਾਂਧੀ ਦੇ ਘਰ ਪਹੁੰਚੇ
. . .  1 day ago
ਭਾਰਤ ਅਤੇ ਅਮਰੀਕਾ ਵਿਚਕਾਰ ਅਤੇ ਬਹੁਤ ਮਜ਼ਬੂਤ ਦੋਸਤੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  1 day ago
ਵਿਧਾਨ ਸਭਾ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ
. . .  1 day ago
ਪਠਾਨਕੋਟ , 24 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ । ਉਮੀਦਵਾਰ ਐਲਾਨਣ ਤੋਂ ਬਾਅਦ ਉਹ ਪਠਾਨਕੋਟ ...
ਲੇਹ, ਲੱਦਾਖ ‘ਚ ਆਯੋਜਿਤ ਕੀਤੇ ਜਾ ਰਹੇ ਪਹਿਲੇ ਹਿਮਾਲੀਅਨ ਫਿਲਮ ਫੈਸਟੀਵਲ ‘ਚ ਸਿਧਾਰਥ ਮਲਹੋਤਰਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦੇ ਨਾਲ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 4 ਦਿਨਾਂ ਵਿਚ ਤੀਸਰੀ ਵਾਰ ਫਿਰ ਦਿੱਲੀ ਪਹੁੰਚੇ
. . .  1 day ago
ਡਾ: ਨਿਤੀਸ਼ ਗੁਪਤਾ ਨੇ ਆਲ ਇੰਡੀਆ ਸਿਵਲ ਸਰਵਿਸਿਜ਼ ਦੀ ਪ੍ਰਤੀਯੋਗਤਾ ਵਿਚੋਂ 287 ਵਾਂ ਸਥਾਨ ਪ੍ਰਾਪਤ ਕੀਤਾ
. . .  1 day ago
ਭਦੌੜ ,24 ਸਤੰਬਰ ( ਰਜਿੰਦਰ ਬੱਤਾ, ਵਿਨੋਦ ਕਲਸੀ )- ਕਸਬਾ ਭਦੌੜ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿੱਦਿਅਕ ਸਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਸਕੱਤਰ ਵਿਪਨ ਕੁਮਾਰ ...
ਸਾਬਕਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਕੁਲਵੰਤ ਬਾਠ ਤੇ ਉਨ੍ਹਾਂ ਦੀ ਧਰਮ ਪਤਨੀ ਗੁਰਜੀਤ ਕੌਰ ਆਪ ‘ ਚ ਹੋਏ ਸ਼ਾਮਿਲ
. . .  1 day ago
ਸ੍ਰੀ ਅਨੰਦਪੁਰ ਸਾਹਿਬ/ਢੇਰ ,24 ਸਤੰਬਰ (ਜੇ. ਐਸ .ਨਿੱਕੂਵਾਲ,ਕਾਲੀਆ)-ਇਲਾਕੇ ਦੇ ਪਿੰਡ ਮਜਾਰੀ ਦੇ ਜੰਮ-ਪਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਜਪਾ ਆਗੂ ਕੁਲਵੰਤ ਸਿੰਘ ਬਾਠ ਅਤੇ ਉਨ੍ਹਾਂ ਦੀ ...
ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  1 day ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  1 day ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  1 day ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  1 day ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  1 day ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  1 day ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸਵੱਛ ਸਰਵੇਖਣ ਗ੍ਰਾਮੀਣ (ਐੱਸ.ਐੱਸ.ਜੀ.) 2021 ਦੀ ਸ਼ੁਰੂਆਤ
. . .  1 day ago
ਚੰਡੀਗੜ੍ਹ, 24 ਸਤੰਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਗਿਣਾਤਮਿਕ ਅਤੇ ਗੁਣਾਤਮਿਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ...
ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 24 ਸਤੰਬਰ - ਦੋ ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ...
ਮਹਾਰਾਸ਼ਟਰ ਵਿਚ 4 ਅਕਤੂਬਰ ਤੋਂ ਖੁੱਲਣਗੇ ਸਕੂਲ
. . .  1 day ago
ਮੁੰਬਈ, 24 ਸਤੰਬਰ - ਮਹਾਰਾਸ਼ਟਰ ਸਰਕਾਰ ਨੇ 4 ਅਕਤੂਬਰ ਤੋਂ ਸਕੂਲ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਹੈ | ਪੇਂਡੂ ਖੇਤਰਾਂ ਵਿਚ 5 ਵੀਂ ਤੋਂ 12 ਵੀਂ ਦੀਆਂ ਜਮਾਤਾਂ ...
ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
. . .  1 day ago
ਚੰਡੀਗੜ੍ਹ 24 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ, ਮੁਲਾਜ਼ਮ ਵਿੰਗ
ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਚੰਨੀ ਦੀ ਕੇਂਦਰ ਨੂੰ ਮਦਦ ਦੀ ਅਪੀਲ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਉਣ ਵਾਲੇ ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਖੁਰਾਕ ਅਤੇ ਜਨਤਕ ਵੰਡ ਦੇ ਕੇਂਦਰੀ ਸਕੱਤਰ ਨਾਲ ਵਿਸਥਾਰਤ ਵਿਚਾਰ ਵਟਾਂਦਰਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 25 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਭੈੜੀ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਉਪਜਾਉਂਦੀ ਹੈ। -ਜੈਨੇਂਦਰ ਕੁਮਾਰ

ਰਾਸ਼ਟਰੀ-ਅੰਤਰਰਾਸ਼ਟਰੀ

ਕੋਰੋਨਾ ਨੇ ਪਿਛਲੇ 24 ਘੰਟਿਆਂ 'ਚ ਲਈ 4 ਫ਼ਿਲਮੀ ਸਿਤਾਰਿਆਂ ਦੀ ਜਾਨ

ਮੁੰਬਈ, 6 ਮਈ (ਏਜੰਸੀਆਂ)—ਕੋਰੋਨਾ ਵਾਇਰਸ ਕਾਰਨ ਦੇਸ਼ 'ਚ ਵੱਡੀ ਗਿਣਤੀ 'ਚ ਮੌਤਾਂ ਦਾ ਸਿਲਸਿਲਾ ਜਾਰੀ ਹੈ | ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਮਹਾਂਮਾਰੀ ਨਾਲ 5 ਫ਼ਿਲਮ ਸਿਤਾਰਿਆਂ ਦੀ ਮੌਤ ਹੋ ਗਈ ਹੈ | ਇਸ 'ਚ ਦੱਖਣੀ ਫ਼ਿਲਮਾਂ ਦੇ ਅਦਾਕਾਰ ਪਾਂਡੂ, ਅਦਾਕਾਰਾ ਸ੍ਰੀਪ੍ਰਦਾ, ਅਭਿਲਾਸ਼ਾ ਪਾਟਿਲ ਤੇ ਫ਼ਿਲਮ ਐਡੀਟਰ ਅਜੈ ਸ਼ਰਮਾ ਸ਼ਾਮਿਲ ਹਨ | ਦੱਖਣੀ ਫ਼ਿਲਮਾਂ ਦੇ ਅਦਾਕਾਰ ਪਾਂਡੂ ਦਾ 74 ਸਾਲ ਦੀ ਉਮਰ 'ਚ ਕੋਰੋਨਾ ਵਾਇਰਸ ਕਾਰਨ ਦਿਹਾਂਤ ਹੋ ਗਿਆ ਹੈ | ਅਦਾਕਾਰ ਮਾਨੋਬਾਲਾ ਨੇ ਉਨ੍ਹਾਂ ਦੇ ਦਿਹਾਂਤ ਦੀ ਪੁਸ਼ਟੀ ਕੀਤੀ ਹੈ | ਦੱਖਣੀ ਫ਼ਿਲਮ ਜਗਤ 'ਚ ਅਦਾਕਾਰ ਦੇ ਦਿਹਾਂਤ ਨਾਲ ਸ਼ੋਕ ਦੀ ਲਹਿਰ ਹੈ | ਸਿਨੇ ਐਂਡ ਟੀ.ਵੀ. ਆਰਟਿਸਟ ਐਸੋਸੀਏਸ਼ਨ (ਸੀ. ਆਈ. ਐਨ. ਟੀ. ਏ. ਏ.) ਦੇ ਜਨਰਲ ਸਕੱਤਰ ਅਮਿਤ ਬਹਿਲ ਨੇ ਸ੍ਰੀਪ੍ਰਦਾ ਦੀ ਮੌਤ ਦੀ ਪੁਸ਼ਟੀ ਕੀਤੀ ਹੈ | ਬਹਿਲ ਨੇ ਦੱਸਿਆ ਕਿ ਸ੍ਰੀਪ੍ਰਦਾ ਦੀ ਮੌਤ ਕੋਰੋਨਾ ਕਾਰਨ ਹੋਈ ਹੈ | ਸ੍ਰੀਪ੍ਰਦਾ ਨੇ ਵਿਨੋਦ ਖੰਨਾ, ਗੁਲਸ਼ਨ ਗਰੋਵਰ, ਗੋਵਿੰਦਾ ਸਮੇਤ ਕਈ ਵੱਡੇ ਸਿਤਾਰਿਆਂ ਨਾਲ ਕੰਮ ਕੀਤਾ ਸੀ | ਸੁਸ਼ਾਂਤ ਸਿੰਘ ਰਾਜਪੂਤ ਦੀ ਫ਼ਿਲਮ 'ਛਿਛੋਰੇ' ਦੀ ਸਹਿ-ਕਲਾਕਾਰ ਰਹੀ ਅਭਿਲਾਸ਼ਾ ਪਾਟਿਲ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ | ਅਭਿਲਾਸ਼ਾ ਵਾਰਾਣਸੀ 'ਚ ਆਪਣੀ ਆਗਾਮੀ ਫ਼ਿਲਮ ਦੀ ਸ਼ੂਟਿੰਗ ਕਰ ਰਹੀ ਸੀ ਤੇ ਜਦੋਂ ਉਹ ਵਾਪਸ ਮੁੰਬਈ ਆਪਣੇ ਘਰ ਪਰਤੀ ਤਾਂ ਕੋਵਿਡ ਦਾ ਸ਼ਿਕਾਰ ਹੋ ਗਈ, ਜਿਸ ਤੋਂ ਬਾਅਦ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ | ਇਸੇ ਤਰ੍ਹਾਂ ਫ਼ਿਲਮ ਐਡੀਟਰ ਅਜੈ ਸ਼ਰਮਾ ਦਾ ਵੀ ਬੀਤੇ ਦਿਨ ਕੋਰੋਨਾ ਨਾਲ ਲੜਾਈ ਲੜਦਿਆਂ ਦਿਹਾਂਤ ਹੋ ਗਿਆ | ਅਜੈ ਦਾ ਨਵੀਂ ਦਿੱਲੀ ਦੇ ਸਰਕਾਰੀ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ | ਅਜੈ ਨੇ 'ਲੁੱਡੋ', 'ਜੱਗਾ ਜਾਸੂਸ', 'ਬਰਫ਼ੀ', 'ਕਾਈ ਪੋ ਛੇ', 'ਯੇ ਜਵਾਨੀ ਹੈ ਦੀਵਾਨੀ' ਵਰਗੀਆਂ ਕਈ ਹੋਰ ਫ਼ਿਲਮਾਂ ਨੂੰ ਐਡਿਟ ਕੀਤਾ ਸੀ |

ਯੂ.ਕੇ. 'ਚ 143 ਕੌ ਾਸਲਾਂ ਤੇ 13 ਮੇਅਰਾਂ ਦੀ ਚੋਣ ਲਈ ਪਈਆਂ ਵੋਟਾਂ

ਲੰਡਨ, 6 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਅਸੈਂਬਲੀ ਦੀਆਂ 29 ਸੀਟਾਂ ਸਮੇਤ ਇੰਗਲੈਂਡ ਤੇ ਵੇਲਜ਼ ਦੀਆਂ 143 ਕੌਂਸਲਾਂ ਦੀਆਂ 5000 ਦੇ ਕਰੀਬ ਸੀਟਾਂ ਤੇ ਅੱਜ ਵੋਟਾਂ ਪਈਆਂ | ਇਨ੍ਹਾਂ ਵੋਟਾਂ 'ਚ 13 ਮੇਅਰਾਂ ਦੀ ਸਿੱਧੀ ਚੋਣ ਵੀ ਹੋ ਰਹੀ ਹੈ, ਜਦਕਿ 39 ਪੁਲਿਸ ਅਤੇ ਕ੍ਰਾਈਮ ...

ਪੂਰੀ ਖ਼ਬਰ »

ਕੈਨੇਡਾ 12 ਤੋਂ 15 ਸਾਲ ਦੇ ਬੱਚਿਆਂ ਨੂੰ ਕੋਰੋਨਾ ਟੀਕਾ ਲਾਉਣ ਦੀ ਇਜਾਜ਼ਤ ਦੇਣ ਵਾਲਾ ਪਹਿਲਾ ਮੁਲਕ ਬਣਿਆ

ਓਟਾਵਾ, 6 ਮਈ (ਏਜੰਸੀ)-ਕੈਨੇਡਾ 'ਚ ਜਲਦੀ ਹੀ 12 ਤੋਂ 15 ਸਾਲ ਦੀ ਉਮਰ ਦੇ ਬੱਚਿਆਂ ਨੂੰ ਕੋਰੋਨਾ ਵਾਇਰਸ ਦਾ ਟੀਕਾ ਲਗਵਾਇਆ ਜਾਵੇਗਾ¢ ਫਾਈਜ਼ਰ ਦੀ ਕੋਵਿਡ ਟੀਕਾ ਦੇਸ਼ 'ਚ ਇਸ ਉਮਰ ਸਮੂਹ ਲਈ ਮਨਜ਼ੂਰ ਦਿੱਤੀ ਗਈ ਹੈ¢ ਸਿਹਤ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ¢ ਖ਼ਾਸ ਗੱਲ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਕਾਰਨ ਲਾਗੂ ਤਾਲਾਬੰਦੀ ਤੋਂ

...

ਪੂਰੀ ਖ਼ਬਰ »

ਕਾਮੇਡੀਅਨ ਸੁਗੰਧਾ ਮਿਸ਼ਰਾ ਤੇ ਪਤੀ ਖ਼ਿਲਾਫ਼ ਕੇਸ ਦਰਜ

ਵਿਆਹ ਵਿਚ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ 'ਤੇ ਕੀਤੀ ਕਾਰਵਾਈ ਫਗਵਾੜਾ, 6 ਮਈ (ਹਰੀਪਾਲ ਸਿੰਘ)-ਕਾਮੇਡੀਅਨ ਸੁਗੰਧਾ ਮਿਸ਼ਰਾ ਦੇ ਵਿਆਹ 'ਚ ਵੱਡੀ ਗਿਣਤੀ 'ਚ ਲੋਕਾਂ ਦਾ ਇਕੱਠ ਕਰਕੇ ਕੋਵਿਡ-19 ਸਬੰਧੀ ਨਿਯਮਾਂ ਦੀ ਉਲੰਘਣਾ ਕਰਨ 'ਤੇ ਫਗਵਾੜਾ ਪੁਲਿਸ ਨੇ ਆਿਖ਼ਰ 9 ਦਿਨ ...

ਪੂਰੀ ਖ਼ਬਰ »

ਆਸਟ੍ਰੇਲਿਆਈ ਪ੍ਰਧਾਨ ਮੰਤਰੀ ਮੌਰੀਸਨ 'ਤੇ ਫਿਰ ਭੜਕੇ ਸਲੇਟਰ

ਨਵੀਂ ਦਿੱਲੀ, 6 ਮਈ (ਏਜੰਸੀ)—ਸਾਬਕਾ ਆਸਟ੍ਰੇਲਿਆਈ ਕ੍ਰਿਕਟਰ ਤੇ ਹੁਣ ਕੁਮੈਂਟੇਟਰ ਮਾਈਕਲ ਸਲੇਟਰ ਨੇ ਭਾਰਤ 'ਚ ਫਸੇ ਆਸਟ੍ਰੇਲਿਆਈ ਖਿਡਾਰੀਆਂ ਪ੍ਰਤੀ ਅਸੰਵੇਦਨਸ਼ੀਲ ਹੋਣ ਨੂੰ ਲੈ ਕੇ ਇਕ ਵਾਰ ਫਿਰ ਤੋਂ ਆਪਣੇ ਹੀ ਪ੍ਰਧਾਨ ਮੰਤਰੀ ਸਕਾਟ ਮੌਰੀਸਨ 'ਤੇ ਜੰਮ ਕੇ ਨਿਸ਼ਾਨ ...

ਪੂਰੀ ਖ਼ਬਰ »

ਕੈਨੇਡਾ 'ਚ ਪੰਜਾਬਣ ਨੂੰ ਧੋਖਾਧੜੀ ਦੇ ਦੋਸ਼ 'ਚ ਢਾਈ ਸਾਲ ਕੈਦ

ਐਬਟਸਫੋਰਡ, 6 ਮਈ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਨਿਊਵੈਸਟਮਿਨਸਟਰ ਦੀ ਸੁਪਰੀਮ ਕੋਰਟ ਨੇ ਐਬਟਸਫੋਰਡ ਨਿਵਾਸੀ ਪੰਜਾਬਣ 47 ਸਾਲਾ ਰਿੱਪੀ ਜੱਬਲ ਨੂੰ ਕ੍ਰੈਡਿਟ ਕਾਰਡ ਧੋਖਾਧੜੀ ਦੇ ਦੋਸ਼ ਤਹਿਤ ਢਾਈ ਸਾਲ ਦੀ ਸਜ਼ਾ ਸੁਣਾਈ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਲੋੜਵੰਦਾਂ ਤੱਕ ਭੋਜਨ ਤੇ ਹੋਰ ਸਾਮਾਨ ਪਹੁੰਚਾਉਣ ਬਦਲੇ ਸਿੱਖ ਭਾਈਚਾਰੇ ਦੇ ਵਲੰਟੀਅਰਾਂ ਦਾ ਵਿਸ਼ੇਸ਼ ਸਨਮਾਨ

ਲੈਸਟਰ (ਇੰਗਲੈਂਡ), 6 ਮਈ (ਸੁਖਜਿੰਦਰ ਸਿੰਘ ਢੱਡੇ)-ਦੁਨੀਆ ਭਰ 'ਚ ਜਿੱਥੇ ਕਿਤੇ ਵੀ ਮਾਨਵਤਾ ਦੀ ਸੇਵਾ ਦੀ ਲੋੜ ਪੈਂਦੀ ਹੈ, ਵੱਖ-ਵੱਖ ਥਾਵਾਂ 'ਤੇ ਵੱਸਦੇ ਸਿੱਖ ਬਿਨਾਂ ਭੇਦਭਾਵ ਮਾਨਵਤਾ ਦੀ ਸੇਵਾ ਕਰਦੇ ਹੋਏ ਮੋਹਰੀ ਭੂਮਿਕਾ ਨਿਭਾਉਂਦੇ ਹਨ। ਕੋਰੋਨਾ ਵਾਇਰਸ ਪੀੜਤਾਂ ਦੀ ...

ਪੂਰੀ ਖ਼ਬਰ »

ਪ੍ਰਿੰਸ ਵਿਲੀਅਮ ਤੇ ਕੇਟ ਮਿਡਲਟਨ ਵਲੋਂ ਯੂ-ਟਿਊਬ ਚੈਨਲ ਦੀ ਸ਼ੁਰੂਆਤ

ਲੰਡਨ, 6 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਨੇ ਆਪਣੇ ਨਵੇਂ ਯੂ-ਟਿਊਬ ਚੈਨਲ ਦੀ ਸ਼ੁਰੂਆਤ ਕੀਤੀ ਹੈ। ਇਸ ਸਬੰਧੀ ਕੈਮਬ੍ਰਿਜਦੇ ਡਿਊਕ ਤੇ ਡਚੇਸ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਉਹ ਹੁਣ ਯੂ-ਟਿਊਬ 'ਤੇ ਹਨ। ਇਸ ਲਈ ...

ਪੂਰੀ ਖ਼ਬਰ »

ਯੂ.ਕੇ. ਅਤੇ ਫਰਾਂਸ ਵਿਚਕਾਰ ਮੱਛੀ ਫੜਨ ਨੂੰ ਲੈ ਕੇ ਵਿਵਾਦ ਵਧਿਆ

ਲੰਡਨ, 6 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ.ਕੇ. ਅਤੇ ਫਰਾਂਸ ਵਿਚਕਾਰ ਮੱਛੀ ਫੜਨ ਨੂੰ ਲੈ ਕੇ ਵਿਵਾਦ ਗੰਭੀਰ ਹੋ ਗਿਆ ਹੈ। ਫਰਾਂਸ ਦੀਆਂ ਕਿਸ਼ਤੀਆਂ ਦੁਆਰਾ ਜਿੱਥੇ ਨਾਕਾਬੰਦੀ ਕਰਕੇ ਨਵੇਂ ਨਿਯਮਾਂ ਵਿਰੁੱਧ ਰੋਸ ਕੀਤਾ। ਉੱਥੇ ਹੀ ਯੂ.ਕੇ. ਦੀ ਰਾਇਲ ਨੇਵੀ ਦੇ ਜਹਾਜ਼ ...

ਪੂਰੀ ਖ਼ਬਰ »

ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦੀ ਕੈਨੇਡਾ ਦੇ ਵਿਦੇਸ਼ ਮੰਤਰੀ ਮਾਰਕ ਗਾਰਨੋ ਨਾਲ ਵਰਚੂਅਲ ਮੁਲਾਕਾਤ

ਲੰਡਨ, 6 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਆਪਣੇ ਕੈਨੇਡੀਅਨ ਹਮਰੁਤਬਾ ਮਾਰਕ ਗਾਰਨੋ ਨਾਲ ਜੀ-7 ਕਾਨਫ਼ਰੰਸ ਦੇ ਦੌਰਾਨ ਇੱਥੇ ਇਕ ਸਾਰਥਿਕ ਡਿਜੀਟਲ ਮੁਲਾਕਾਤ ਕੀਤੀ ਅਤੇ ਕੋਵਿਡ-19 ਮਹਾਂਮਾਰੀ ਅਤੇ ਹੋਰ ਪਹਿਲੂਆਂ ਨਾਲ ਜੁੜੀਆਂ ...

ਪੂਰੀ ਖ਼ਬਰ »

ਸ਼ਾਂਤੀਧਾਮ ਨਾਂਅ ਦੀ ਸੰਸਥਾ ਵਲੋਂ ਖੰਡੇ ਦੀ ਵਰਤੋਂ ਕਰਨ 'ਤੇ ਸਿੱਖਾਂ 'ਚ ਰੋਸ

ਚੈਰਿਟੀ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਲੰਡਨ, 6 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ.ਕੇ. ਦੀ ਸ਼ਾਂਤੀਧਾਮ (ਚੈਰਿਟੀ ਨੰਬਰ 1131036) ਨਾਂਅ ਦੀ ਸਮਾਜ ਸੇਵੀ ਸੰਸਥਾ ਵਲੋਂ ਸਿੱਖਾਂ ਦੇ ਧਾਰਮਿਕ ਨਿਸ਼ਾਨ ਖੰਡੇ ਦੀ ਵਰਤੋਂ ਕਰਨ 'ਤੇ ਸਿੱਖ ਸੰਗਠਨਾਂ ਵਲੋਂ ਇਤਰਾਜ਼ ਪ੍ਰਗਟ ...

ਪੂਰੀ ਖ਼ਬਰ »

ਅਮਰੀਕਾ ਵਲੋਂ ਕੋਵਿਡ-19 ਟੀਕੇ ਦੇ 'ਪੇਟੈਂਟ' ਛੋਟ ਲਈ ਆਪਣਾ ਸਮਰਥਨ ਦੇਣ ਦਾ ਐਲਾਨ

ਸਿਆਟਲ, 6 ਮਈ (ਹਰਮਨਪ੍ਰੀਤ ਸਿੰਘ)-ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਦੇ ਪ੍ਰਸ਼ਾਸਨ ਨੇ ਅੱਜ ਇਕ ਮਹੱਤਵਪੂਰਨ ਫ਼ੈਸਲਾ ਲੈਂਦੇ ਕੋਵਿਡ-19 ਟੀਕਿਆਂ ਲਈ ਪੇਟੈਂਟ ਪ੍ਰੋਟੈਕਸ਼ਨਾਂ 'ਤੇ ਗੱਲਬਾਤ ਛੋਟ ਦੇਣ ਲਈ ਆਪਣਾ ਸਮਰਥਨ ਦੇਣ ਦਾ ਐਲਾਨ ਕੀਤਾ ਤੇ ਵਿਸ਼ਵ ਵਪਾਰ ਸੰਗਠਨ ...

ਪੂਰੀ ਖ਼ਬਰ »

ਅਟਲਾਂਟਾ ਹਵਾਈ ਅੱਡੇ 'ਤੇ 40 ਹਜ਼ਾਰ ਡਾਲਰ ਦੀ ਕੋਕੀਨ ਸਮੇਤ ਇਕ ਲੜਕੀ ਗ੍ਰਿਫ਼ਤਾਰ

ਸਾਨ ਫਰਾਂਸਿਸਕੋ, 6 ਮਈ (ਐੱਸ. ਅਸ਼ੋਕ ਭੌਰਾ)-ਇਕ ਕਾਲੇ ਮੂਲ ਦੀ ਲੜਕੀ ਨੂੰ ਜਮਾਇਕਾ ਤੋਂ ਅਮਰੀਕਾ ਵਾਪਸ ਪਰਤਣ ਸਮੇਂ ਹਾਰਟਸਫੀਲਡ-ਜੈਕਸਨ ਅਟਲਾਂਟਾ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 40,000 ਡਾਲਰ ਦੀ ਕੋਕੀਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਕੋਕੀਨ ਉਸ ਵਲੋਂ ਲਿਆਂਦੇ ਗਏ ...

ਪੂਰੀ ਖ਼ਬਰ »

ਸਿਆਟਲ ਵਿਖੇ ਕੋਵਿਡ-19 ਹਦਾਇਤਾਂ ਦੀ ਉਲੰਘਣਾ ਕਰਨ 'ਤੇ ਰੈਸਟੋਰੈਂਟ ਬੰਦ ਕਰਵਾਇਆ

ਸਿਆਟਲ, 6 ਮਈ (ਹਰਮਨਪ੍ਰੀਤ ਸਿੰਘ)-ਸਿਆਟਲ ਦੇ 30 ਸਾਲਾਂ ਤੋਂ ਯੂਨੀਵਰਸਿਟੀ ਇਲਾਕੇ 'ਚ ਚੱਲ ਰਹੇ ਰੈਸਟੋਰੈਂਟ ਤੇ ਬਾਰ ਨੂੰ ਕੋਵਿਡ-19 ਨਿਯਮਾਂ ਦੀ ਉਲੰਘਣਾ ਕਰਨ ਕਾਰਨ ਅਣਮਿੱਥੇ ਸਮੇਂ ਲਈ ਕਿੰਗ ਕਾਊਂਟੀ ਅਧਿਕਾਰੀਆਂ ਨੇ ਬੰਦ ਕਰਵਾ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸੰਯੁਕਤ ਰਾਸ਼ਟਰ ਜਨਰਲ ਅੰਸੈਂਬਲੀ ਦੇ ਮੁਖੀ ਬੋਜਕਰ ਦੀ ਭਾਰਤ ਯਾਤਰਾ ਕੋਵਿਡ-19 ਕਾਰਨ ਮੁਲਤਵੀ

ਸਾਨ ਫਰਾਂਸਿਸਕੋ, 6 ਮਈ (ਐੱਸ. ਅਸ਼ੋਕ ਭੌਰਾ)-ਸੰਯੁਕਤ ਰਾਸ਼ਟਰ ਮਹਾਂਸਭਾ ਦੇ ਮੁਖੀ ਵੋਲਕਨ ਬੋਜਕੀਰ ਦੀ ਇਸ ਮਹੀਨੇ ਦੇ ਅੰਤ 'ਚ ਪ੍ਰਸਤਾਵਿਤ ਭਾਰਤ ਯਾਤਰਾ ਕੋਵਿਡ-19 ਦੀ ਬਣੀ ਸੰਕਟਕਾਲੀਨ ਸਥਿਤੀ ਕਾਰਨ ਮੁਲਤਵੀ ਕਰ ਦਿੱਤੀ ਗਈ ਹੈ। ਬੋਜਕੀਰ ਨੇ ਦੱਸਿਆ ਕਿ ਉਹ ਇਸ ਮਹੀਨੇ ਦੇ ...

ਪੂਰੀ ਖ਼ਬਰ »

ਰਿਪੋਰਟ ਨੈਗੇਟਿਵ ਆਉਣ ਦੇ ਬਾਵਜੂਦ ਔਰਤ ਦੀ ਕੋਰੋਨਾ ਨਾਲ ਮੌਤ

ਲੈਸਟਰ/ਲੰਡਨ, 6 ਮਈ (ਸੁਖਜਿੰਦਰ ਸਿੰਘ ਢੱਡੇ, ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕੋਰੋਨਾ ਵਾਇਰਸ ਦੀ ਰਿਪੋਰਟ ਨੈਗੇਟਿਵ ਆਉਣ ਦੇ ਬਾਵਜੂਦ ਬਰਤਾਨੀਆ 'ਚ ਇਕ ਔਰਤ ਦੀ ਕੋਰੋਨਾ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਡੇਬਰਾ ਸ਼ਾਅ (55) ਲਗਾਤਾਰ ਕੋਰੋਨਾ ਟੈਸਟ ਕਰਵਾ ਰਹੀ ਸੀ ਅਤੇ ...

ਪੂਰੀ ਖ਼ਬਰ »

ਸਿਆਟਲ 'ਚ ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ਤੇ ਲੋੜਾਂ ਸਬੰਧੀ ਵਿਚਾਰ-ਵਟਾਂਦਰਾ

ਸਿਆਟਲ, 6 ਮਈ (ਗੁਰਚਰਨ ਸਿੰਘ ਢਿੱਲੋਂ)-ਸਿਆਟਲ ਦੇ ਕਿਸਾਨ ਹਿਤੈਸ਼ੀ ਪੰਜਾਬੀ ਭਾਈਚਾਰੇ ਦੀਆਂ ਮਾਣ-ਮੱਤੀਆਂ ਸ਼ਖ਼ਸੀਅਤਾਂ ਦੀ ਅਹਿਮ ਮੀਟਿੰਗ ਹੋਈ ਜਿੱਥੇ ਦਿੱਲੀ 'ਚ ਚੱਲ ਰਹੇ ਕਿਸਾਨ ਅੰਦੋਲਨ ਸਬੰਧੀ ਵਿਚਾਰ-ਵਟਾਂਦਰਾ ਹੋਇਆ। ਇਸ ਮੌਕੇ ਤਿੰਨ ਮੈਂਬਰੀ ਕਮੇਟੀ ਦਾ ਗਠਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX