ਤਾਜਾ ਖ਼ਬਰਾਂ


ਤਪਾ ਤੇ ਸੰਧਵਾਂ ਦੇ ਸਕੂਲਾਂ 'ਚ ਚਹਿਲ ਪਹਿਲ, ਮਾਪਿਆਂ 'ਚ ਖ਼ੁਸ਼ੀ ਦੀ ਲਹਿਰ
. . .  20 minutes ago
ਤਪਾ ਮੰਡੀ,ਸੰਧਵਾਂ 2 ਅਗਸਤ (ਪ੍ਰਵੀਨ ਗਰਗ,ਪ੍ਰੇਮੀ ਸੰਧਵਾਂ) ਸੂਬਾ ਸਰਕਾਰ ਵਲੋਂ ਬੱਚਿਆਂ ...
ਟੋਕੀਓ ਉਲੰਪਿਕਸ:ਦੌੜਾਕ ਦੂਤੀ ਚੰਦ 200 ਮੀਟਰ ਹੀਟ 4 'ਚ ਸੱਤਵੇਂ ਸਥਾਨ 'ਤੇ ਰਹੀ, ਸੈਮੀਫਾਈਨਲ 'ਚ ਜਗ੍ਹਾ ਨਹੀਂ ਬਣਾ ਸਕੀ
. . .  32 minutes ago
ਟੋਕੀਓ, 2 ਅਗਸਤ - ਟੋਕੀਓ ਉਲੰਪਿਕਸ 'ਚ ਦੌੜਾਕ ਦੂਤੀ ਚੰਦ ...
ਅੱਜ ਪੰਜਾਬ 'ਚ ਸਾਰੀਆਂ ਜਮਾਤਾਂ ਲਈ ਖੁੱਲ੍ਹੇ ਸਕੂਲ
. . .  30 minutes ago
ਅਜਨਾਲਾ,2 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੀ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ 'ਤੇ ਅਜੀਤ ਵਲੋਂ ਲੱਖ-ਲੱਖ ਵਧਾਈ
. . .  about 1 hour ago
ਟੋਕੀਓ ਓਲੰਪਿਕ : ਇਟਲੀ ਦੇ ਜੈਕਬਸ ਨੇ 100 ਮੀਟਰ ਦੌੜ ਵਿਚ ਸੋਨ ਤਮਗਾ ਕੀਤਾ ਹਾਸਿਲ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਹਾਕੀ ਟੀਮ ਨੂੰ ਦਿਤੀ ਵਧਾਈ
. . .  1 day ago
ਮਾਲ ਅਧਿਕਾਰੀਆਂ ਵਲੋਂ ਤਿੰਨ ਦਿਨ ਕੰਮਕਾਜ ਠੱਪ ਕਰਨ ਦਾ ਫ਼ੈਸਲਾ
. . .  1 day ago
ਲੁਧਿਆਣਾ ,1 ਅਗਸਤ (ਪਰਮਿੰਦਰ ਸਿੰਘ ਆਹੂਜਾ)- ਮੁਲਾਜ਼ਮ ਜਥੇਬੰਦੀਆਂ ਵਲੋਂ ਮੰਗਾਂ ਮਨਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਦੀ ਮਾਲ ਅਧਿਕਾਰੀਆਂ ਵਲੋਂ ਵੀ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਗਿਆ ...
ਕੈਪਟਨ ਵਲੋਂ ਜ਼ੀਰਕਪੁਰ ਦੀਆਂ ਨਾਜਾਇਜ਼ ਕਲੋਨੀਆਂ ਵੱਲ ਰੁਖ਼
. . .  1 day ago
ਜ਼ੀਰਕਪੁਰ ,1 ਅਗਸਤ (ਹੈਪੀ ਪੰਡਵਾਲਾ ) - ਨਵਜੋਤ ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ਾਰਮ ਹਾਊਸ ਤੋਂ ਬਾਹਰ ਝਾਕਣਾ ਸ਼ੁਰੂ ਕਰ ਦਿੱਤਾ ਹੈ। ਲੰਮੇ ਸਮੇਂ ਤੋਂ ਆਪਣੇ ਫ਼ਾਰਮ ...
ਇੰਗਲੈਂਡ ਨੂੰ ਹਰਾ ਕੇ ਭਾਰਤ ਹਾਕੀ ਦੇ ਸੈਮੀ-ਫਾਈਨਲ ਵਿਚ ਪੁੱਜਾ
. . .  30 minutes ago
ਟੋਕੀਓ , ਹਰਸ਼ਾ ਛੀਨਾ ,1 ਅਗਸਤ (ਪਰਮਿੰਦਰ ਸਿੰਘ ਕੜਿਆਲ )-ਹਾਕੀ ਵਿਚ ਭਾਰਤੀ ਖਿਡਾਰੀਆਂ ਨੇ ਇੰਗਲੈਂਡ ਦੀ ਟੀਮ ਨੂੰ 1 ਦੇ ਮੁਕਾਬਲੇ 3 ਗੋਲਾਂ ਦੇ ਨਾਲ ਹਰਾ ਕੇ ਸੈਮੀ-ਫਾਈਨਲ ਵਿਚ ਪ੍ਰਵੇਸ਼ ਕੀਤਾ ...
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀ. ਵੀ. ਸਿੰਧੂ ਨੂੰ ਦਿਤੀ ਵਧਾਈ
. . .  1 day ago
ਅਕਾਲੀ ਦਲ-ਬਸਪਾ ਵਲੋਂ ਕਿਸਾਨੀ ਨੂੰ ਸਮਰਪਿਤ ਕੱਲ੍ਹ ਦਾ ਪ੍ਰੋਗਰਾਮ ਮੁਲਤਵੀ
. . .  1 day ago
ਗੜ੍ਹਸ਼ੰਕਰ, 1 ਅਗਸਤ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵਲੋਂ ਕਿਸਾਨੀ ਨੂੰ ਸਮਰਪਿਤ 2 ਅਗਸਤ ਨੂੰ ਪਦਰਾਣਾ ਵਿਖੇ ਰੱਖਿਆ 'ਕਿਸਾਨੋ ਕੇ ਸਨਮਾਨ ਮੇਂ, ਅਕਾਲੀ ਦਲ-ਬਸਪਾ ਮੈਦਾਨ ਮੇਂ' ਪ੍ਰੋਗਰਾਮ ਮੁਲਤਵੀ ਕਰ ਦਿੱਤਾ ...
ਕੈਪਟਨ ਅਮਰਿੰਦਰ ਸਿੰਘ ਨੇ ਪੀ. ਵੀ. ਸਿੰਧੂ ਨੂੰ ਦਿਤੀ ਵਧਾਈ
. . .  1 day ago
ਚੰਡੀਗੜ੍ਹ,1 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀ. ਵੀ. ਸਿੰਧੂ ਨੂੰ ਵਧਾਈ ਦਿੱਤੀ ਹੈ ।ਅੱਜ ਬੈਡਮਿੰਟਨ ਵਿਚ ਓਲੰਪਿਕ ਕਾਂਸੀ ਜਿੱਤ ਕੇ ਸਿੰਧੂ ਨੇ ਦੋ ਓਲੰਪਿਕ ਤਗਮੇ ਜਿੱਤਣ ਵਾਲੀ ਪਹਿਲੀ ਮਹਿਲਾ ...
ਭਾਰਤ ਦੀ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੇ ਜਿਤਿਆ ਕਾਂਸੀ ਤਗਮਾ
. . .  31 minutes ago
ਟੋਕੀਓ , ਹਰਸ਼ਾ ਛੀਨਾ ,1 ਅਗਸਤ (ਪਰਮਿੰਦਰ ਸਿੰਘ ਕੜਿਆਲ )-ਟੋਕੀਓ ਓਲੰਪਿਕ ਵਿਚ ਭਾਰਤ ਵਲੋਂ ਖੇਡਦਿਆਂ ਬੈਡਮਿੰਟਨ ਦੀ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਨੇ ਇਤਿਹਾਸ ਰਚਦਿਆਂ ਚੀਨੀ ਖਿਡਾਰਨ ਨੂੰ ਮਾਤ ਦੇ ਕੇ ...
ਪ੍ਰੀ ਪ੍ਰਾਇਮਰੀ ਜਮਾਤ ਤੋਂ ਬਾਰ੍ਹਵੀਂ ਜਮਾਤ ਤਕ ਸਕੂਲ ਖੋਲ੍ਹਣ ਸਬੰਧੀ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ
. . .  1 day ago
ਅਜਨਾਲਾ ,1 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੀ ਦੂਸਰੀ ਲਹਿਰ ਦਾ ਪ੍ਰਕੋਪ ਘਟਣ ਤੋਂ ਬਾਅਦ ਸਰਕਾਰ ਵਲੋਂ ਸਕੂਲ ਖੋਲ੍ਹਣ ਦੇ ਦਿੱਤੇ ਆਦੇਸ਼ਾਂ ਤੋਂ ਬਾਅਦ ਸਿੱਖਿਆ ਵਿਭਾਗ ...
ਨਵੀਂ ਦਿੱਲੀ : ਜੁਲਾਈ ਵਿਚ ਦੇਸ਼ ਵਿਚ 13 ਕਰੋੜ ਤੋਂ ਵੱਧ ਟੀਕੇ ਲਗਾਏ ਗਏ ਸਨ- ਮਨਸੁਖ ਮੰਡਾਵੀਆ
. . .  1 day ago
ਬੇਬੇ ਮਾਨ ਕੌਰ ਦਾ ਕੀਤਾ ਗਿਆ ਅੰਤਿਮ ਸੰਸਕਾਰ
. . .  1 day ago
ਚੰਡੀਗੜ੍ਹ, 1 ਅਗਸਤ (ਸੁਰਿੰਦਰਪਾਲ ਸਿੰਘ) - 105 ਸਾਲਾ ਬਜ਼ੁਰਗ ਅਥਲੀਟ ਬੇਬੇ ਮਾਨ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਨਾ ਤਾਂ ਕੋਈ ਮੰਤਰੀ ਤੇ ਨਾ ਹੀ ਕੋਈ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸੀ...
ਬੇਬੇ ਮਾਨ ਕੌਰ ਨੂੰ ਦਲਜੀਤ ਸਿੰਘ ਚੀਮਾ ਨੇ ਦਿੱਤੀ ਸ਼ਰਧਾਂਜਲੀ
. . .  1 day ago
ਚੰਡੀਗੜ੍ਹ, 1 ਅਗਸਤ - 105 ਸਾਲਾ ਬਜ਼ੁਰਗ ਅਥਲੀਟ ਬੇਬੇ ਮਾਨ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦੇ ਸਸਕਾਰ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਸਮੇਤ ਹੋਰ ਆਗੂਆਂ ਨੇ ਉਨ੍ਹਾਂ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬੀਬਾ ਬਾਦਲ
. . .  1 day ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ...
ਆਸਾਮ ਦੀ ਨਾਕਾਬੰਦੀ ਕਾਰਨ ਮੁਸ਼ਕਿਲ 'ਚ ਮਿਜ਼ੋਰਮ, ਜ਼ਰੂਰੀ ਵਸਤੂਆਂ ਦੀ ਹੋਣ ਲੱਗੀ ਕਿੱਲਤ
. . .  1 day ago
ਆਈਜ਼ੌਲ, 1 ਅਗਸਤ - ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ਕਾਰਨ ਮਿਜ਼ੋਰਮ ਵਿਚ ਜ਼ਰੂਰੀ ਸਾਮਾਨ ਦੀ ਕਮੀ ਪੈਣ ਲੱਗੀ ਹੈ। ਲੋਕਾਂ ਨੂੰ ਇਕ ਹੱਦ ਤੱਕ ਹੀ ਪੈਟਰੋਲ-ਡੀਜ਼ਲ ਦਿੱਤਾ ਜਾ ਰਿਹਾ ਹੈ। ਪਿਛਲੇ ਹਫ਼ਤੇ ਆਸਾਮ-ਮਿਜ਼ੋਰਮ ਵਿਚਕਾਰ ਹਿੰਸਕ ਝੜਪ ਹੋਈ ਸੀ...
ਨਕਸਲੀਆਂ ਦੇ ਹਮਲੇ 'ਚ ਇਕ ਆਮ ਨਾਗਰਿਕ ਦੀ ਮੌਤ
. . .  1 day ago
ਰਾਏਪੁਰ, 1 ਅਗਸਤ - ਛੱਤੀਸਗੜ੍ਹ ਦੇ ਧਾਮਤਾਰੀ ਜ਼ਿਲ੍ਹੇ ਦੀ ਨਾਗਾਰੀ ਤਹਿਸੀਲ ਦੇ ਚੰਦਨ ਬਾਹਾਰਾ ਪਿੰਡ ਵਿਚ ਨਕਸਲੀਆਂ ਦੇ ਹਮਲੇ ਵਿਚ ਇਕ 35 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ...
ਯਮੁਨਾ 'ਚ ਪਾਣੀ ਦੇ ਪੱਧਰ 'ਚ ਹੋਇਆ ਭਾਰੀ ਵਾਧਾ, ਹੜ੍ਹ ਦਾ ਖ਼ਦਸ਼ਾ
. . .  1 day ago
ਨਵੀਂ ਦਿੱਲੀ, 1 ਅਗਸਤ - ਦਿੱਲੀ ਵਿਚੋਂ ਲੰਘਦੀ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਕੋਲ ਵਹਿ ਰਿਹਾ ਹੈ। ਜਿਸ ਕਾਰਨ ਆਸ-ਪਾਸ ਦੇ ਇਲਾਕੇ ਵਿਚ ਭਾਰੀ ਪਾਣੀ ਭਰ ਗਿਆ ਹੈ...
ਜੀ.ਐਸ.ਟੀ. ਉਗਰਾਹੀ ਜੁਲਾਈ ਵਿਚ 1.16 ਲੱਖ ਕਰੋੜ ਰੁਪਏ ਤੋਂ ਪਾਰ
. . .  1 day ago
ਨਵੀਂ ਦਿੱਲੀ, 1 ਅਗਸਤ - ਵਿੱਤ ਮੰਤਰਾਲਾ ਅਨੁਸਾਰ ਭਾਰਤ ਵਿਚ ਜੀ.ਐਸ.ਟੀ. ਉਗਰਾਹੀ ਜੁਲਾਈ ਮਹੀਨੇ ਵਿਚ 1.16 ਲੱਖ ਕਰੋੜ ਤੋਂ ਪਾਰ ਰਹੀ ਹੈ। ਪਿਛਲੇ ਮਹੀਨੇ ਤੋਂ ਜੋ 33 ਫ਼ੀਸਦੀ ਵੱਧ ਦੀ ਵਸੂਲੀ ਹੈ...
'ਸਿੱਖ ਪੰਥ ਦੀਆਂ ਵਿਰਾਸਤਾਂ ਬਚਾਓ' ਲਈ ਪੰਥਕ ਇਕੱਠ
. . .  1 day ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਿੱਖ ਸਦਭਾਵਨਾ ਦਲ ਵਲੋਂ 'ਸਿੱਖ ਪੰਥ ਦੀਆਂ ਵਿਰਾਸਤਾਂ ਬਚਾਓ' ਪੰਥਕ ਇਕੱਠ ਕੀਤਾ ਜਾ ਰਿਹਾ ਹੈ...
ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵਲੋਂ ਜਥੇਬੰਦਕ ਢਾਂਚੇ ਦਾ ਐਲਾਨ
. . .  1 day ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਿੱਖ ਸਟੂਡੈਂਟ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਨੇ ਅੱਜ ਫੈਡਰੇਸ਼ਨ ਮਹਿਤਾ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਹੈ। ਪ੍ਰਧਾਨ ਢੋਟ ਨੇ ਸੀਨੀਅਰ ਆਗੂ ਭਾਈ ਲਖਬੀਰ ਸਿੰਘ ਸੇਖੋਂ ਨੂੰ ਸਕੱਤਰ ਜਨਰਲ ਨਿਯੁਕਤ ਕੀਤਾ ਹੈ। ਜਿਸ ਵਿਚ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ ਚ

ਜਗਰਾਓਂ

ਰਕਬਾ ਟੋਲ 'ਤੇ ਕਿਸਾਨ-ਮਜ਼ਦੂਰਾਂ ਵਲੋਂ ਤਾਲਾਬੰਦੀ ਖ਼ਿਲਾਫ਼ ਮੀਟਿੰਗ–ਤਾਲਾਬੰਦੀ ਵਿਰੁੱਧ ਪ੍ਰਦਰਸ਼ਨ ਅੱਜ

ਰਾਏਕੋਟ, 7 ਮਈ (ਸੁਸ਼ੀਲ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ 8 ਮਈ ਨੂੰ ਲਾਕਡਾਊਨ ਦੇ ਵਿਰੋਧ ਵਿਚ ਕਿਸਾਨ ਅਤੇ ਮਜ਼ਦੂਰ ਸਾਂਝੇ ਤੌਰ 'ਤੇ ਦੁਕਾਨਾਂ ਖੱੁਲ੍ਹਵਾਉਣ ਲਈ ਦੁਕਾਨਦਾਰਾਂ ਦਾ ਸਾਥ ਦੇਣਗੇ | ਇਹ ਪ੍ਰਗਟਾਵਾ ਕਰਦੇ ਹੋਏ ਪੰਜਾਬ ਕਿਸਾਨ ਯੂਨੀਅਨ ਦੇ ਆਗੂ ਡਾ. ਗੁਰਚਰਨ ਸਿੰਘ ਬੜਿੰਗ, ਕੁਲ ਹਿੰਦ ਕਿਸਾਨ ਸਭਾ ਹਨਨਮੁੱਲਾ ਦੇ ਮੁਖਤਿਆਰ ਸਿੰਘ ਜਲਾਲਦੀਵਾਲ, ਫਕੀਰ ਚੰਦ ਦਧਾਹੂਰ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਹਰਦੇਵ ਸਿੰਘ ਸੰਧੂ, ਹਰਨੇਕ ਸਿੰਘ ਅੱਚਰਵਾਲ, ਕਿਰਤੀ ਕਿਸਾਨ ਯੂਨੀਅਨ ਦੇ ਤਰਲੋਚਨ ਸਿੰਘ ਝੋਰੜਾਂ, ਨਵ ਨਿਰਮਾਣ ਯੂਨੀਅਨ ਦੇ ਆਗੂ ਗੁਰਦੀਪ ਸਿੰਘ ਕਲਸੀ, ਏਟਕ ਦੇ ਕਰਤਾਰ ਰਾਮ, ਸੀ.ਪੀ.ਆਈ ਆਗੂ ਕਾਮਰੇਡ ਮੇਵਾ ਸਿੰਘ, ਮਜ਼ਦੂਰ ਯੂਨੀਅਨ ਦੇ ਆਗੂ ਹਰਬੰਸ ਸਿੰਘ ਲੋਹਟਬਦੀ ਨੇ ਸਾਂਝੇ ਤੌਰ 'ਤੇ ਅੱਗੇ ਕਿਹਾ ਕਿ ਸਰਕਾਰ ਵੱਲੋਂ ਲਾਕਡਾਊਨ ਲਗਾ ਕੇ ਕੁਝ ਦੁਕਾਨਾਂ ਖੋਲ੍ਹਣਾ ਅਤੇ ਬਾਕੀਆਂ ਨੂੰ ਤਾਲੇ ਲਗਵਾ ਦੇਣ ਨਾਲ ਕੋਰੋਨਾ ਮਹਾਂਮਾਰੀ ਦਾ ਹੱਲ ਨਹੀਂ ਹੈ | ਪਿਛਲੇ ਸਾਲ 7-8 ਮਹੀਨੇ ਲੱਗੇ ਲਾਕਡਾਊਨ ਕਾਰਨ ਇਹ ਦੁਕਾਨਦਾਰ ਮੰਦੀ ਦੀ ਵੱਡੀ ਮਾਰ ਝੱਲ੍ਹ ਚੁੱਕੇ ਹਨ ਤੇ ਅਜੇ ਇਹ ਉਸ ਤੋਂ ਉਭੱਰੇ ਵੀ ਨਹੀਂ ਸਨ ਕਿ ਸਰਕਾਰ ਨੇ ਦੂਜਾ ਲਾਕਡਾਊਨ ਲਗਾ ਦਿੱਤਾ | ਇਨ੍ਹਾਂ ਆਗੂਆਂ ਨੇ ਕਿਹਾ ਕਿ 8 ਮਈ ਨੂੰ ਸਥਾਨਕ ਲੇਬਰ ਚੌਂਕ 'ਚ ਸਵੇਰੇ ਨੌਂ ਵਜੇ ਇਕੱਠੇ ਹੋ ਕੇ ਦੁਕਾਨਾਂ ਖੁਲ੍ਹਵਾਉਣ ਲਈ ਸ਼ਹਿਰ 'ਚ ਮਾਰਚ ਕੀਤਾ ਜਾਵੇਗਾ | ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੀਨੀਅਰ ਸੂਬਾ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਤੇ ਬਲਾਕ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਨੇ ਕਿਹਾ ਕਿ ਇਨ੍ਹਾਂ ਦੁਕਾਨਦਾਰਾਂ ਨੇ ਕਿਸਾਨਾਂ ਦੇ ਬੰਦ ਦੇ ਸੱਦੇ 'ਤੇ ਉਨ੍ਹਾਂ ਦਾ ਭਰਪੂਰ ਸਾਥ ਦਿੱਤਾ ਤੇ ਹੁਣ ਉਨ੍ਹਾਂ ਦੀ ਵਾਰੀ ਹੈ | ਉਨ੍ਹਾਂ ਕਿਹਾ ਕਿ ਸਾਡੀ ਜਥੇਬੰਦੀ ਹੋਰ ਜਥੇਬੰਦੀਆਂ ਨਾਲ ਮਿਲ ਕੇ 8 ਮਾਰਚ ਨੂੰ ਦੁਕਾਨਾਂ ਖੱੁਲ੍ਹਵਾੳਣਗੇ |
ਤਾਲਾਬੰਦੀ ਵਿਰੁੱਧ ਪ੍ਰਦਰਸ਼ਨ ਅੱਜ
ਮੁੱਲਾਂਪੁਰ-ਦਾਖਾ, (ਨਿਰਮਲ ਸਿੰਘ ਧਾਲੀਵਾਲ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕੇਂਦਰ ਸਰਕਾਰ ਵਿਰੁੱਧ ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਵਲੋਂ ਤਾਲਾਬੰਦੀ ਦੇ ਵਿਰੋਧ 'ਚ 8 ਮਈ ਦਾ ਪ੍ਰਦਰਸ਼ਨ ਸਫ਼ਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਬਲਾਕ ਸੁਧਾਰ ਪ੍ਰਧਾਨ ਸਰਬਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਕਿਸਾਨ-ਮਜ਼ਦੂਰ ਮਰਦ-ਮਹਿਲਾਵਾਂ ਦੀ ਇਕੱਤਰਤਾ ਰਕਬਾ ਟੋਲ ਬੈਰੀਅਰ 'ਤੇ ਹੋਈ | ਜੁੜੀ ਇਕੱਤਰਤਾ ਨੂੰ ਸੰਬੋਧਨ ਹੁੰਦਿਆਂ ਸਰਬਜੀਤ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅੰਦੋਲਨਕਾਰੀ ਕਿਸਾਨਾਂ ਦੇ ਦਿੱਲੀ ਬਾਰਡਰਾਂ ਜਾਂ ਹੋਰ ਧਰਨਿਆਂ ਨੂੰ ਕਮਜ਼ੋਰ ਕਰਨ ਲਈ ਤਾਲਾਬੰਦੀ ਸਰਕਾਰਾਂ ਦੀ ਸਾਜਿਸ਼ ਹੈ | ਉਨ੍ਹਾਂ ਕਿਹਾ ਕਿ ਪਿਛਲੇ ਸਾਲ ਤਾਲਾਬੰਦੀ ਦੌਰਾਨ ਹੀ ਖੇਤੀ ਕਾਨੂੰਨ ਬਣੇ, ਹੁਣ ਸਰਕਾਰ ਕੋਈ ਨਵਾਂ ਕਾਰਨਾਮਾ ਕਰੇਗੀ | ਬੁਲਾਰਿਆਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵਲੋਂ ਸਨਿੱਚਰਵਾਰ 8 ਮਈ ਨੂੰ ਸੜਕਾਂ 'ਤੇ ਆਉਣ, ਦੁਕਾਨਾਂ ਖੋਲ੍ਹਣ ਅਤੇ ਆਪਣੇ ਕੰਮ-ਕਾਰ ਕਰਕੇ ਸਰਕਾਰ ਦੀ ਤਾਲਾਬੰਦੀ ਦੇ ਵਿਰੋਧ ਲਈ ਪ੍ਰਦਰਸ਼ਨ ਸਵੇਰ ਸਮੇਂ ਰਾਜ ਮਾਰਗ ਸੁਧਾਰ ਬਜ਼ਾਰ (ਗਾਰਡਰੂਮ) ਨੇੜਿਓ ਸ਼ੁਰੂ ਹੋ ਕੇ ਰਕਬਾ ਟੋਲ ਤੱਕ ਪਹੁੰਚੇਗਾ |
ਸਰਬਜੀਤ ਸਿੰਘ ਗਿੱਲ ਨੇ ਕਿਹਾ ਕਿ ਕਿਸਾਨ ਮੋਰਚਾ ਹੋਰ ਤੇਜ਼ ਕਰਨ ਲਈ ਸਿੰਘੂ, ਟਿਕਰੀ ਹੋਰ ਬਾਰਡਰਾਂ 'ਤੇ ਪਹਿਲਾਂ ਨਾਲੋਂ ਵੱਧ ਜੱਥੇ ਰਵਾਨਾ ਹੋਣਗੇ | ਇਸ ਸਮੇਂ ਸਾਬਕਾ ਸਰਪੰਚ ਕੁਲਵੰਤ ਸਿੰਘ ਬੋਪਾਰਾਏ ਕਲਾਂ, ਬਾਬਾ ਗੁਰਚਰਨ ਸਿੰਘ ਬੋਪਾਰਾਏ ਕਲਾਂ, ਦਿਆਲ ਸਿੰਘ ਹਿੱਸੋਵਾਲ, ਕੁਲਦੀਪ ਸਿੰਘ ਖ਼ਾਲਸਾ ਰੱਤੋਵਾਲ, ਸੁਖਵਿੰਦਰ ਸਿੰਘ ਫੌਜ਼ੀ, ਪੰਚ ਸ਼ਿੰਗਾਰਾ ਸਿੰਘ, ਸੁਖੀ ਰੱਤੋਵਾਲ, ਹਰਵਿੰਦਰ ਸਿੰਘ ਮੁੱਲਾਂਪੁਰ, ਦਲਜੀਤ ਕੌਰ, ਰਮਨਦੀਪ ਕੌਰ, ਚਰਨਜੀਤ ਕੌਰ, ਮਨਦੀਪ ਕੌਰ, ਗੁਰਮੇਲ ਕੌਰ, ਸਵਰਨਦੀਪ ਕੌਰ, ਦਲਜੀਤ ਕੌਰ, ਭਿੰਦਰ ਹਿੱਸੋਵਾਲ ਤੇ ਹੋਰਨਾਂ ਵਲੋਂ ਸੰਬੋਧਨ ਹੁੰਦਿਆਂ ਕਿਹਾ ਕਿ ਕਿਸਾਨ ਜਥੇਬੰਦੀਆਂ ਦੀ ਅਪੀਲ 'ਤੇ ਹਲਵਾਰਾ, ਸੁਧਾਰ, ਮੁੱਲਾਂਪੁਰ ਰਾਜ ਮਾਰਗ 'ਤੇ ਤਾਲਾਬੰਦੀ ਖ਼ਿਲਾਫ਼ ਲਾਮਿਸਾਲ ਪ੍ਰਦਰਸ਼ਨ ਕਰਾਂਗੇ |

ਤਾਲਾਬੰਦੀ ਦੌਰਾਨ ਦੁਕਾਨਾਂ ਖੁੱਲ੍ਹਵਾਉਣ ਲਈ ਵਪਾਰੀਆਂ ਨੇ ਦਿੱਤਾ ਮੰਗ-ਪੱਤਰ

ਜਗਰਾਉਂ, 7 ਮਈ (ਹਰਵਿੰਦਰ ਸਿੰਘ ਖ਼ਾਲਸਾ)-ਕੋਰੋਨਾ ਮਹਾਂਮਾਰੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਲਗਾਈ ਤਾਲਾਬੰਦੀ ਕਾਰਨ ਵਪਾਰੀ ਵਰਗ ਡਾਢਾ ਪੇ੍ਰਸ਼ਾਨ ਹੈ | ਜਗਰਾਉਂ ਸ਼ਹਿਰ ਦੇ ਵੱਖ-ਵੱਖ ਕਿੱਤਿਆਂ ਦੇ ਵਪਾਰੀਆਂ ਦਾ ਇਕ ਵਫ਼ਦ ਆਪਣੀ ਸਮੱਸਿਆ ਨੂੰ ਲੈ ਕੇ ਐਸ.ਡੀ.ਐਮ. ...

ਪੂਰੀ ਖ਼ਬਰ »

ਕੁਦਰਤੀ ਆਫ਼ਤਾਂ ਲਈ ਮਨੁੱਖ ਖੁਦ ਹੀ ਜ਼ਿੰਮੇਵਾਰ

ਜਗਰਾਉਂ, 7 ਮਈ (ਹਰਵਿੰਦਰ ਸਿੰਘ ਖ਼ਾਲਸਾ)-ਕੋਰੋਨਾ ਮਹਾਂਮਾਰੀ ਨੇ ਸਿ੍ਸ਼ਟੀ ਦੀ ਹੋਂਦ ਨੂੰ ਹੀ ਖ਼ਤਰੇ ਵਿਚ ਪਾ ਦਿੱਤਾ ਹੈ | ਕੁਦਰਤੀ ਮਾਹਿਰਾਂ ਦਾ ਆਖਣਾ ਹੈ ਕਿ ਇਸ ਲਈ ਹੋਰ ਕੋਈ ਨਹੀਂ ਬਲਕਿ ਮਨੁੱਖ ਹੀ ਖੁਦ ਜ਼ਿੰਮੇਵਾਰ ਹੈ | ਕਿਉਂਕਿ ਮਨੁੱਖ ਨੇ ਆਪਣੇ ਨਿੱਜੀ ...

ਪੂਰੀ ਖ਼ਬਰ »

ਕਣਕ ਦੀ ਲਿਫ਼ਟਿੰਗ ਨੂੰ ਲੈ ਕੇ ਐੱਸ.ਡੀ. ਐੱਮ. ਨੂੰ ਮਿਲਿਆ ਆੜ੍ਹਤੀਆਂ ਦਾ ਵਫ਼ਦ

ਜਗਰਾਉਂ, 7 ਮਈ (ਜੋਗਿੰਦਰ ਸਿੰਘ)-ਏਸ਼ੀਆ ਦੀ ਦੂਜੀ ਸਭ ਤੋਂ ਵੱਡੀ ਜਗਰਾਉਂ ਮੰਡੀ ਦੇ ਆੜ੍ਹਤੀਆਂ ਦਾ ਵਫ਼ਦ ਕਣਕ ਦੀ ਲਿਫ਼ਟਿੰਗ ਨੂੰ ਲੈ ਕੇ ਐੱਸ.ਡੀ.ਐੱਮ. ਜਗਰਾਉਂ ਨੂੰ ਮਿਲਿਆ | ਇਸ ਮੌਕੇ ਆੜ੍ਹਤੀਆਂ ਨੇ ਖੁੱਲ੍ਹੇ ਆਸਮਾਨ ਹੇਠ ਪਈ ਲੱਖਾਂ ਬੋਰੀਆਂ ਕਣਕ ਨੂੰ ਗੁਦਾਮਾਂ 'ਚ ...

ਪੂਰੀ ਖ਼ਬਰ »

ਕੋਰੋਨਾ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਡੀ.ਐਸ.ਪੀ. (ਡੀ) ਨੇ ਮੋਰਚਾ ਸੰਭਾਲਿਆ

ਗੁਰੂਸਰ ਸੁਧਾਰ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਚਰਨਜੀਤ ਸਿੰਘ ਸੋਹਲ ਵਲੋਂ ਦਿਹਾਤੀ ਖੇਤਰਾਂ 'ਚ ਪੈਰ ਪਸਾਰ ਰਹੀ ਮਹਾਂਮਾਰੀ ਕੋਰੋਨਾ ਨੂੰ ਠੱਲ੍ਹ ਪਾਉਣ ਤੇ ਸੂਬਾ ਸਰਕਾਰ ਦੇ ਨਿਯਮਾਂ ਦੀ ਪਾਲਣਾ ਕਰਵਾਉਣ ਲਈ ...

ਪੂਰੀ ਖ਼ਬਰ »

ਜਗਰਾਉਂ ਵਿਖੇ 289 ਦੇ ਕੋਰੋਨਾ ਸੈਂਪਲ ਭਰੇ ਤੇ 330 ਦਾ ਕੀਤਾ ਟੀਕਾਕਰਨ

ਜਗਰਾਉਂ, 7 ਮਈ (ਹਰਵਿੰਦਰ ਸਿੰਘ ਖ਼ਾਲਸਾ)-ਕੋਰੋਨਾ ਮਹਾਂਮਾਰੀ ਨੂੰ ਠੱਲਣ ਲਈ ਸਿਹਤ ਵਿਭਾਗ ਵਲੋਂ ਕੋਰੋਨਾ ਕੀਟਾਣੂ ਦੇ ਸੈਂਪਲ ਭਰੇ ਅਤੇ ਕੋਰੋਨਾ ਦਵਾਈ ਦੇ ਟੀਕੇ ਲਗਾਏ ਜਾ ਰਹੇ ਹਨ | ਇਸ ਕੜੀ ਤਹਿਤ ਅੱਜ ਸਿਵਲ ਹਸਪਤਾਲ ਜਗਰਾਉਂ ਦੇ ਡਾਕਟਰਾਂ ਦੀਆਂ ਟੀਮਾਂ ਨੇ ਦੋ ...

ਪੂਰੀ ਖ਼ਬਰ »

ਕਸਬਾ ਸਿੱਧਵਾਂ ਬੇਟ ਵਿਖੇ ਕੋਰੋਨਾ ਤੋਂ ਪੀੜਤ ਵਿਅਕਤੀ ਦੀ ਮੌਤ

ਸਿੱਧਵਾਂ ਬੇਟ, 7 ਮਈ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ ਦੇ ਮਸ਼ਹੂਰ ਇਲੈਕਟਰੀਸ਼ਨ ਬਾਬੂ ਬੇਕੁੰਠ ਨਾਥ ਦੀ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਮਿਲਿਆ ਹੈ | ਜਿਸ ਨਾਲ ਇਲਾਕੇ 'ਚ ਸੋਗ ਦੀ ਲਹਿਰ ਹੈ | ਮਿਲੀ ਜਾਣਕਾਰੀ ਅਨੁਸਾਰ ਉਹ ਕੁਝ ਦਿਨਾਂ ਤੋਂ ਕੋਰੋਨਾ ਤੋਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਲੋਕ ਹਿੱਤ ਲਈ ਲਏ ਗਏ ਠੋਸ ਫ਼ੈਸਲੇ ਸ਼ਲਾਘਾਯੋਗ-ਠੇਕੇਦਾਰ/ਸਰਪੰਚ ਜੱਗਾ

ਹੰਬੜਾਂ, 7 ਮਈ (ਹਰਵਿੰਦਰ ਸਿੰਘ ਮੱਕੜ)-ਕੈਪਟਨ ਸਰਕਾਰ ਵਲੋਂ ਹਮੇਸ਼ਾ ਪੰਜਾਬ ਦੀ ਬੇਹਤਰੀ ਲਈ ਗੰਭੀਰਤਾ ਨਾਲ ਕੰਮ ਕੀਤੇ ਗਏ ਹਨ ਤੇ ਉਨ੍ਹਾਂ ਪੰਜਾਬ ਦੇ ਵਿਕਾਸ ਲਈ ਸਾਰੇ ਹਲਕਿਆਂ ਨੂੰ ਬਿਨ੍ਹਾਂ ਭੇਦਭਾਵ ਦੇ ਵੱਡੀਆਂ ਗ੍ਰਾਂਟਾਂ ਦਿੱਤੀਆਂ ਹਨ, ਜਿਸ ਨਾਲ ...

ਪੂਰੀ ਖ਼ਬਰ »

ਲੋਕਾਂ ਨੂੰ ਰੁਜ਼ਗਾਰ ਤੋਂ ਵਾਂਝੇ ਕਰਕੇ ਇਸ ਮਹਾਂਮਾਰੀ ਦਾ ਟਾਕਰਾ ਨਹੀਂ ਕੀਤਾ ਜਾ ਸਕਦਾ-ਸੰਧੂ, ਧਾਲੀਵਾਲ

ਰਾਏਕੋਟ, 7 ਮਈ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਵਿਚ ਲੱਗੇ ਹਾਫ ਲਾਕਡਾਊਨ ਕਾਰਨ ਵਪਾਰੀਆਂ ਵਿਚ ਮੱਚੀ ਹਾਹਾਕਾਰ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਰਾਏਕੋਟ ਦੇ ਇੰਚਾਰਜ ਬਲਵਿੰਦਰ ਸਿੰਘ ਸੰਧੂ ਅਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ...

ਪੂਰੀ ਖ਼ਬਰ »

ਰਿਵਾਲਵਰ ਤੇ ਹੋਰ ਸਾਮਾਨ ਚੋਰੀ ਕਰਨ ਵਾਲੇ ਨਾਮਲੂਮ ਲੋਕਾਂ ਖ਼ਿਲਾਫ਼ ਮਾਮਲਾ ਦਰਜ

ਸਿੱਧਵਾਂ ਬੇਟ, 7 ਮਈ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੀ ਪੁਲਿਸ ਨੇ ਲਾਗਲੇ ਪਿੰਡ ਸਲੇਮਪੁਰਾ ਦੇ ਨੰਬਰਦਾਰ ਰਣਜੀਤ ਸਿੰਘ ਪੁੱਤਰ ਸਵ. ਅਵਤਾਰ ਸਿੰਘ ਸਿੱਧੂ ਦੇ ਬਿਆਨਾਂ 'ਤੇ ਉਨ੍ਹਾਂ ਦੇ ਨਜਦੀਕੀ ਰਿਸ਼ਤੇਦਾਰ ਪ੍ਰਵਾਸੀ ਭਾਰਤੀ ਅਤੇ ਉੱਘੇ ਸਮਾਜਸੇਵੀ ...

ਪੂਰੀ ਖ਼ਬਰ »

ਇਯਾਲੀ ਨੇ ਆਰਜ਼ੀ ਕੋਵਿਡ ਕੇਅਰ ਸੈਂਟਰ ਲਈ ਡੀ. ਸੀ. ਨੂੰ ਪੱਤਰ ਲਿਖਿਆ

ਹੰਬੜਾਂ, 7 ਮਈ (ਮੇਜਰ ਹੰਬੜਾਂ)-ਪੰਜਾਬ ਵਿਚ ਕੋਵਿਡ-19 ਦੀ ਭਿਆਨਕ ਦੂਜੀ ਲਹਿਰ ਨਾਲ ਲੜਨ ਲਈ ਜਿਥੇ ਹਰ ਪੰਜਾਬੀ ਸਹਿਯੋਗ ਕਰ ਰਿਹਾ, ਉਥੇ ਭਾਰਤ ਵਿਚ ਵੱਧ ਰਹੀ ਮੰਗ ਨੂੰ ਪੂਰਾ ਕਰਨ ਲਈ ਵਿਸ਼ਵ ਸੰਗਠਨ ਆਕਸੀਜਨ ਸਿਲੰਡਰਾਂ ਦੇ ਜਹਾਜ ਭੇਜ ਰਿਹਾ, ਇਹ ਪ੍ਰਗਟਾਵਾ ਹਲਕਾ ਦਾਖਾ ...

ਪੂਰੀ ਖ਼ਬਰ »

ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਦੁਕਾਨਦਾਰਾਂ ਦੇ ਹੱਕ 'ਚ ਧਰਨਾ ਅੱਜ

ਸਿੱਧਵਾਂ ਬੇਟ, 7 ਮਈ (ਜਸਵੰਤ ਸਿੰਘ ਸਲੇਮਪੁਰੀ)-ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਦਵਿੰਦਰ ਸਿੰਘ ਮਲਸੀਹਾਂ, ਰਾਮਸ਼ਰਨ ਰਸੂਲਪੁਰ, ਸਵਰਨਜੀਤ ਸਿੰਘ ਸਲੇਮਪੁਰਾ ਗੁਰਦੀਪ ਸਿੰਘ ਸਲੇਮਪੁਰਾ, ਜਗਤ ਸਿੰਘ ਲੀਲਾਂ ਆਦਿ ਨੇ ਆਪਣੇ ਸਾਥੀਆਂ ਸਮੇਤ ਸਥਾਨਕ ਕਸਬੇ ਦੇ ...

ਪੂਰੀ ਖ਼ਬਰ »

ਪੰਜਾਬ ਏਡਿਡ ਸਕੂਲ ਟੀਚਰਜ਼ ਯੂਨੀਅਨ ਦੀ ਮੀਟਿੰਗ 'ਚ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਮੁੱਦਿਆਂ 'ਤੇ ਵਿਚਾਰ

ਜਗਰਾਉਂ, 7 ਮਈ (ਜੋਗਿੰਦਰ ਸਿੰਘ)-ਪੰਜਾਬ ਏਡਿਡ ਸਕੂਲ ਟੀਚਰਜ਼ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ, ਸੀਨੀਅਰ ਮੀਤ ਪ੍ਰਧਾਨ ਪਿ੍ੰ: ਚਰਨਜੀਤ ਸਿੰਘ ਭੰਡਾਰੀ ਅਤੇ ਜ਼ਿਲ੍ਹਾ ਜਨਰਲ ਸਕੱਤਰ ਕਰਮਜੀਤ ਸਿੰਘ ਰਾਣੋ ਨੇ ਇਕ ਅਹਿਮ ਮੀਟਿੰਗ ਬਲਾਕ ...

ਪੂਰੀ ਖ਼ਬਰ »

ਨੌਜਵਾਨ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਚੌਂਕੀਮਾਨ, 7 ਮਈ (ਤੇਜਿੰਦਰ ਸਿੰਘ ਚੱਢਾ)-ਪਿੰਡ ਕੁਲਾਰ ਵਿਖੇ ਗ੍ਰਾਮ ਪੰਚਾਇਤ ਤੇ ਨੌਜਵਾਨ ਵੀਰਾਂ ਵਲੋਂ ਨਸ਼ਾ ਵੇਚਣ ਵਾਲੇ ਨੂੰ ਫੜਿਆ ਗਿਆ | ਇਸ ਮੌਕੇ ਬਲਾਕ ਸੰਮਤੀ ਸੁਧਾਰ ਦੇ ਵਾਈਸ ਚੇਅਰਮੈਨ ਹਰਮਨਦੀਪ ਸਿੰਘ ਕੁਲਾਰ ਤੇ ਸਰਪੰਚ ਹਰਜੀਤ ਸਿੰਘ ਕੁਲਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੇਂਟਰ ਵਲੋਂ ਆਪਣੀ ਹੀ ਨਾਬਾਲਿਗ ਧੀ ਨਾਲ ਮੂੰਹ ਕਾਲਾ ਕਰਨ ਖ਼ਿਲਾਫ਼ ਚਾਈਲਡ ਲਾਈਨ ਨੇ ਕਰਵਾਇਆ ਪਰਜਾ ਦਰਜ

ਹਠੂਰ, 7 ਮਈ (ਜਸਵਿੰਦਰ ਸਿੰਘ ਛਿੰਦਾ)-ਪਿੰਡ ਮਾਣੂੰਕੇ ਵਿਖੇ ਇਕ ਕਲਯੁਗੀ ਬਾਪ ਵਲੋਂ ਆਪਣੀ ਨਾਬਾਲਿਗ ਧੀ ਨਾਲ ਮੂੰਹ ਕਾਲਾ ਕਰਕੇ ਉਸਨੂੰ ਗਰਭਵਤੀ ਕੀਤੇ ਜਾਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਭਾਰਤ ਸਰਕਾਰ ਅਧੀਨ ਚੱਲ ਰਹੀ ...

ਪੂਰੀ ਖ਼ਬਰ »

ਜੱਗੀ ਚਣਕੋਈਆਂ ਖ਼ੁਰਦ ਪਿੰਡ ਜੈਪੁਰਾ ਸੁਸਾਇਟੀ ਦੇ ਦੂਜੀ ਵਾਰ ਪ੍ਰਧਾਨ ਬਣੇ

ਦੋਰਾਹਾ, 7 ਮਈ (ਜਸਵੀਰ ਝੱਜ)-ਦੀ ਜੈਪੁਰਾ ਬਹੁ-ਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮ. ਜੈਪੁਰਾ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਜਿਸ ਵਿਚ ਜਗਜੀਤ ਸਿੰਘ ਜੱਗੀ ਚਣਕੋਈਆਂ ਖ਼ੁਰਦ ਨੂੰ ਦੂਜੀ ਵਾਰ ਪ੍ਰਧਾਨ, ਅਮਰੀਕ ਸਿੰਘ ਚਣਕੋਈਆਂ ਕਲਾਂ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਢੱਕੀ ਸਾਹਿਬ ਵਿਖੇ 15 ਨੂੰ ਵਿਸ਼ਵ ਸ਼ਾਂਤੀ ਦਿਵਸ ਮੌਕੇ ਸੰਗਤਾਂ ਦਾ ਇਕੱਠ ਨਹੀਂ ਕੀਤਾ ਜਾਵੇਗਾ-ਭਾਈ ਗੁਰਦੀਪ ਸਿੰਘ

ਮਲੌਦ, 7 ਮਈ (ਦਿਲਬਾਗ ਸਿੰਘ ਚਾਪੜਾ) - ਗੁਰਦੁਆਰਾ ਤਪੋਬਨ ਢੱਕੀ ਸਾਹਿਬ ਮਕਸੂਦੜਾ ਵਿਖੇ ਸੰਤ ਬਾਬਾ ਦਰਸ਼ਨ ਸਿੰਘ ਜੀ ਖ਼ਾਲਸਾ ਦੀ ਦੇਖ ਰੇਖ ਹੇਠ ਪਿਛਲੇ 24 ਸਾਲਾਂ ਤੋਂ ਹਰੇਕ ਸਾਲ 15 ਮਈ ਨੂੰ ਵਿਸ਼ਵ ਸ਼ਾਂਤੀ ਦਿਵਸ ਮਨਾਇਆ ਜਾਂਦਾ ਹੈ ਜਿਸ ਵਿਚ ਸਾਰੇ ਧਰਮਾਂ ਦੇ ...

ਪੂਰੀ ਖ਼ਬਰ »

ਨਾਜਾਇਜ਼ ਕਾਲੋਨੀ ਬਣਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ-ਚੰਨੀ

ਖੰਨਾ, 7 ਮਈ (ਹਰਜਿੰਦਰ ਸਿੰਘ ਲਾਲ) -ਅੱਜ ਨਗਰ ਕੌਂਸਲ ਖੰਨਾ ਦੇ ਸਾਬਕਾ ਪਰਧਾਨ ਇਕਬਾਲ ਸਿੰਘ ਚੰਨੀ ਨੇ ਨਗਰ ਕੌਂਸਲ ਦੇ ਕਾਰਜਕਾਰੀ ਪ੍ਰਧਾਨ ਜਤਿੰਦਰ ਪਾਠਕ ਨੂੰ ਲਿਖਤੀ ਸ਼ਿਕਾਇਤ ਦੇ ਕੇ ਕਿਹਾ ਹੈ ਕਿ ਵਾਰਡ ਨੰ.2 ਵਿਚ ਮੰਦਿਰ ਦੇ ਪਿਛਲੇ ਪਾਸੇ ਕੁਝ ਵਿਅਕਤੀਆਂ ਵਲੋਂ ...

ਪੂਰੀ ਖ਼ਬਰ »

ਪਾਇਲ, ਦੋਰਾਹਾ ਤੇ ਮਲੌਦ ਦੀਆਂ ਦੁਕਾਨਾਂ ਖੋਲ੍ਹਣ ਸਬੰਧੀ ਵਿਧਾਇਕ ਵਲੋਂ ਅਧਿਕਾਰੀਆਂ ਤੇ ਐਸੋਸੀਏਸ਼ਨ ਪ੍ਰਧਾਨ ਨਾਲ ਮੀਟਿੰਗ

ਪਾਇਲ, 7 ਮਈ (ਰਜਿੰਦਰ ਸਿੰਘ, ਨਿਜ਼ਾਮਪੁਰ) - ਉਪ ਮੰਡਲ ਮੈਜਿਸਟਰੇਟ, ਪਾਇਲ ਵਿਖੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ, ਐੱਸ.ਡੀ.ਐਮ ਪਾਇਲ ਮਨਕੰਵਲ ਸਿੰਘ ਚਾਹਲ ਅਤੇ ਉਪ ਪੁਲਿਸ ਕਪਤਾਨ,ਪਾਇਲ ਹਰਦੀਪ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਟਰੇਡ ਯੂਨੀਅਨ, ਪਾਇਲ, ਦੋਰਾਹਾ ਅਤੇ ...

ਪੂਰੀ ਖ਼ਬਰ »

ਦੋਰਾਹਾ ਪਬਲਿਕ ਸਕੂਲ ਵਲੋਂ 11ਵੀਂ ਦੇ ਵਿਦਿਆਰਥੀਆਂ ਲਈ 'ਆਨਲਾਈਨ ਵਰਚੂਅਲ ਓਰੀਐਂਟੇਸ਼ਨ'

ਦੋਰਾਹਾ, 7 ਮਈ (ਜਸਵੀਰ ਝੱਜ) - ਦੋਰਾਹਾ ਪਬਲਿਕ ਸਕੂਲ ਵਲੋਂ 'ਆਨਲਾਈਨ ਵਰਚੂਅਲ ਓਰੀਐਂਟੇਸ਼ਨ ਪ੍ਰੋਗਰਾਮ' ਆਯੋਜਿਤ ਕੀਤਾ ਗਿਆ | ਇਸ ਪ੍ਰੋਗਰਾਮ ਵਿਚ ਅਣਗਿਣਤ ਧਰਾਵਾਂ ਦੇ ਉੱਘੇ ਸਿੱਖਿਆ ਸ਼ਾਸਤਰੀ ਨੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ | ...

ਪੂਰੀ ਖ਼ਬਰ »

ਕੋਵਿਡ ਸਬੰਧੀ ਐੱਸ.ਪੀ. ਨੇ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ

ਈਸੜੂ, 7 ਮਈ (ਬਲਵਿੰਦਰ ਸਿੰਘ) - ਪੰਜਾਬ ਵਿਚ ਕੋਵਿਡ ਦੇ ਵਧ ਰਹੇ ਪ੍ਰਕੋਪ ਨੂੰ ਠੱਲ੍ਹ ਪਾਉਣ ਲਈ ਐੱਸ ਐੱਸ ਪੀ ਗੁਰਸ਼ਰਨਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐੱਸ ਪੀ ਤੇਜਿੰਦਰ ਸਿੰਘ ਸੰਧੂ ਵੱਲੋਂ ਬੱਸ ਅੱਡਾ ਈਸੜੂ ਦੇ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ¢ ...

ਪੂਰੀ ਖ਼ਬਰ »

ਪਟਾਕਿਆਂ ਦੇ ਸਟੋਰਾਂ ਨਾਲ ਕੋਹਾਂ-ਕੋਹਾਂ ਦੂਰ ਤੱਕ ਮਸ਼ਹੂਰ ਪਿੰਡ ਕਰਤਾਰਪੁਰ

ਸਰਬਜੀਤ ਸਿੰਘ ਬੋਪਾਰਾਏ 98156-74128 ਰਾੜਾ ਸਾਹਿਬ-ਰਾੜਾ ਸਾਹਿਬ ਤੋਂ ਮਲੌਦ ਰੋਡ ਤੇ ਪਿੰਡ ਲਹਿਲ ਤੋਂ ਚੜ੍ਹਦੇ ਪਾਸੇ 1 ਕਿੱਲੋਮੀਟਰ ਤੇ ਪੈਂਦਾ ਪਿੰਡ ਕਰਤਾਰਪੁਰ ਜੋ ਕੋਹਾਂ ਦੂਰ ਤੱਕ ਪਟਾਕਿਆਂ ਨਾਲ ਮਸ਼ਹੂਰ ਹੋਇਆ | ਮਿਲੀ ਜਾਣਕਾਰੀ ਅਨੁਸਾਰ ਇਸ ਪਿੰਡ ਨੂੰ ਪਹਿਲਾ ...

ਪੂਰੀ ਖ਼ਬਰ »

ਇਕੋਲਾਹਾ, ਕੰਗ ਦੀ ਅਗਵਾਈ 'ਚ ਦੁਕਾਨਾਂ ਬੰਦ ਕਰਨ ਖ਼ਿਲਾਫ਼ ਰੋਸ ਮਾਰਚ–ਐੱਸ.ਡੀ.ਐਮ. ਨੂੰ ਦਿੱਤਾ ਮੰਗ-ਪੱਤਰ

ਖੰਨਾ, 7 ਮਈ (ਹਰਜਿੰਦਰ ਸਿੰਘ ਲਾਲ) - ਆਰ.ਐੱਸ.ਪੀ ਦੇ ਸੂਬਾ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਅਤੇ ਲੋਕ ਇਨਸਾਫ਼ ਪਾਰਟੀ ਦੇ ਹਲਕਾ ਦੇ ਪ੍ਰਧਾਨ ਸਰਬਜੀਤ ਸਿੰਘ ਕੰਗ ਦੀ ਅਗਵਾਈ ਵਿਚ ਖੰਨਾ ਦੇ ਦੁਕਾਨਦਾਰਾਂ ਵਲੋਂ ਕੋਰੋਨਾ-19 ਸੰਬੰਧੀ ਸਰਕਾਰ ਦੀਆ ਗਾਈਡ ਲਾਈਨ ਨੂੰ ...

ਪੂਰੀ ਖ਼ਬਰ »

ਅੱਜ ਦੁਕਾਨਾਂ ਖੁੱਲ੍ਹੀਆਂ ਰੱਖਣ ਲੋਕ-ਈਸੜੂ

ਖੰਨਾ, 7 ਮਈ (ਹਰਜਿੰਦਰ ਸਿੰਘ ਲਾਲ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰਜੀਤ ਸਿੰਘ ਈਸੜੂ ਨੇ ਕਿਹਾ ਕਿ ਸਾਰੇ ਦੁਕਾਨਦਾਰ ਕੱਲ੍ਹ 8 ਮਈ ਨੂੰ ਆਪਣੀਆਂ ਦੁਕਾਨਾਂ ਖੋਲ੍ਹਣ ਅਤੇ ਪੰਜਾਬ ਦੇ ਹਿਤਾਂ ਲਈ ਕਿਸਾਨ ਮੋਰਚੇ ਦਾ ਸਾਥ ਦੇਣ | ਉਨ੍ਹਾਂ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਕਮਾਲਪੁਰਾ ਦੇ ਬੀ. ਕਾਮ ਦੇ ਨਤੀਜੇ 'ਚ ਲੜਕੀਆਂ ਨੇ ਮੱਲਾਂ ਮਾਰੀਆਂ

ਰਾਏਕੋਟ, 7 ਮਈ (ਬਲਵਿੰਦਰ ਸਿੰਘ ਲਿੱਤਰ)-ਵਿੱਦਿਅਕ ਖੇਤਰ ਵਿਚ ਇਲਾਕੇ ਦੀ ਪ੍ਰਸਿੱਧ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫਾਰ ਵਿਮੈਨ, ਕਮਾਲਪੁਰਾ ਜਿੱਥੇ ਲੜਕੀਆਂ ਦੀ ਸ਼ਖ਼ਸੀਅਤ ਨੂੰ ਉਸਾਰਨ ਵਿਚ ਅਹਿਮ ਰੋਲ ਅਦਾ ਕਰ ਰਹੀ ਹੈ, ਉੱਥੇ ਇਸ ਕਾਲਜ ਦੀਆਂ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਮੌਕੇ ਲੋੜਵੰਦ ਪਰਿਵਾਰਾਂ ਨੂੰ 10 ਹਜ਼ਾਰ ਪ੍ਰਤੀ ਮਹੀਨਾ ਮਦਦ ਦਿੱਤੀ ਜਾਵੇ-ਨਿਰਮਲ ਦੋਸਤ

ਰਾਏਕੋਟ, 7 ਮਈ (ਬਲਵਿੰਦਰ ਸਿੰਘ ਲਿੱਤਰ)-ਕੋਰੋਨਾ ਦੀ ਦੂਜੀ ਲਹਿਰ ਮੌਕੇ ਗਰੀਬ ਲੋਕਾਂ ਨੂੰ ਦੋ ਵਕਤ ਦੀ ਰੋਟੀ ਦੇ ਲਾਲੇ ਪੈ ਗਏ ਹਨ ਤੇ ਆਰਥਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ | ਪਿਛਲੇ ਸਾਲ ਕੋਰੋਨਾ ਦੀ ਪਹਿਲੀ ਲਹਿਰ ਮੌਕੇ ਲੱਗੇ ਲਾਕਡਾਊਨ ਮੌਕੇ ਉਹ ਆਰਥਿਕ ਤੌਰ ...

ਪੂਰੀ ਖ਼ਬਰ »

ਸ਼ਹਿਰ ਵਿਚ ਅੱਜ ਦੁਕਾਨਾਂ ਖੁੱਲ੍ਹਵਾਉਣ ਲਈ ਦੁਕਾਨਦਾਰਾਂ ਨੂੰ ਸਹਿਯੋਗ ਦਿੱਤਾ ਜਾਵੇਗਾ-ਜਥੇਬੰਦੀਆਂ

ਰਾਏਕੋਟ, 7 ਮਈ (ਬਲਵਿੰਦਰ ਸਿੰਘ ਲਿੱਤਰ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਮੁਤਾਬਿਕ 8 ਮਈ ਨੂੰ ਲਾਕਡਾਊਨ ਦੇ ਵਿਰੋਧ ਵਿਚ ਕਿਸਾਨ ਤੇ ਮਜ਼ਦੂਰ, ਵਪਾਰੀਆਂ ਦੀਆਂ ਦੁਕਾਨਾਂ ਖੁੱਲ੍ਹਵਾਉਣ ਲਈ ਸਹਿਯੋਗ ਦੇਣ | ਇਸ ਮੌਕੇ ਬੀਕੇਯੂ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਮਾ: ...

ਪੂਰੀ ਖ਼ਬਰ »

ਕਲੇਰ ਦੀ ਅਗਵਾਈ ਹੇਠ ਟਰਾਂਸਪੋਰਟ ਵਿੰਗ ਦੇ ਨਵੇਂ ਬਣੇ ਸਕੱਤਰ ਜਨਰਲ ਮਨੀਲਾ ਦਾ ਸਨਮਾਨ

ਸਿੱਧਵਾਂ ਬੇਟ, 7 ਮਈ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਰਸੂਲਪੁਰ ਦੇ ਸਰਗਰਮ ਅਕਾਲੀ ਵਰਕਰਾਂ ਵੱਲੋਂ ਸਾਬਕਾ ਵਿਧਾਇਕ ਐਸ.ਆਰ. ਕਲੇਰ ਅਤੇ ਸਰਪੰਚ ਗੁਰਪ੍ਰੀਤ ਸਿੰਘ ਮਿੰਟੂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਟਰਾਂਸਪੋਰਟ ਵਿੰਗ ਦੇ ਨਵੇਂ ਬਣੇ ਸਕੱਤਰ ...

ਪੂਰੀ ਖ਼ਬਰ »

ਸ੍ਰੀ ਸਾਈਾ ਇੰਸਟੀਚਿਊਟ ਮਲੌਦ ਦੇ ਐਮ.ਡੀ. ਗੌਰਵ ਠੁਕਰਾਲ ਦੇ ਪਿਤਾ ਦਾ ਦਿਹਾਂਤ

ਮਲੌਦ, 7 ਮਈ (ਸਹਾਰਨ ਮਾਜਰਾ)-ਸ੍ਰੀ ਸਾਂਈ ਇੰਸਟੀਚਿਊਟ ਦੁਧਾਲ ਰੋਡ ਮਲੌਦ ਦੇ ਮੈਨੇਜਿੰਗ ਡਾਇਰੈਕਟਰ ਅਤੇ ਮਲੌਦ ਯੂਥ ਕਲੱਬ ਦੇ ਮੈਂਬਰ ਸ੍ਰੀ ਗੌਰਵ ਠੁਕਰਾਲ ਦੇ ਸਤਿਕਾਰਯੋਗ ਪਿਤਾ ਨਰੇਸ਼ ਕੁਮਾਰ ਠੁਕਰਾਲ (62) ਕੁੱਝ ਦਿਨ ਬਿਮਾਰ ਰਹਿਣ ਪਿੱਛੋਂ ਦਿਹਾਂਤ ਹੋ ਗਿਆ ਹੈ¢ ...

ਪੂਰੀ ਖ਼ਬਰ »

ਸਾਬਕਾ ਅਕਾਲੀ ਵਿਧਾਇਕ ਝੂਠੇ ਪ੍ਰਚਾਰ ਨਾਲ ਲੋਕਾਂ ਨੂੰ ਗੁਮਰਾਹ ਕਰ ਰਿਹੈ-ਲਾਪਰਾਂ

ਡੇਹਲੋਂ, 7 ਮਈ (ਅੰਮਿ੍ਤਪਾਲ ਸਿੰਘ ਕੈਲੇ)-ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਅੱਜ ਇੱਥੇ ਪੈੱ੍ਰਸ ਕਾਨਫ਼ਰੰਸ ਸਮੇਂ ਸਾਬਕਾ ਅਕਾਲੀ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਪਿਛਲੇ ਦਿਨਾਂ 'ਚ ਕਾਂਗਰਸ ਸਰਕਾਰ ...

ਪੂਰੀ ਖ਼ਬਰ »

ਟਿਊਬਵੈੱਲ ਮੋਟਰਾਂ ਦੀਆਂ ਕੇਬਲਾਂ ਚੋਰੀ ਕਰਦਾ ਕਾਬੂ

ਮੁੱਲਾਂਪੁਰ-ਦਾਖਾ, 7 ਮਈ (ਨਿਰਮਲ ਸਿੰਘ ਧਾਲੀਵਾਲ)-ਕੋਰੋਨਾ ਦੇ ਫੈਲਾਅ ਨੂੰ ਵਧਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਕਰਫ਼ਿਊ ਦਾ ਸਿੱਧਾ ਲਾਭ ਚੋਰਾਂ ਵਲੋਂ ਲੈਣਾ ਸ਼ੁਰੂ ਕਰ ਦਿੱਤਾ | ਮੰਡੀ ਮੁੱਲਾਂਪੁਰ ਰੇਲਵੇ ਲਾਈਨੋਂ ਪਾਰ ਕਾਮਰੇਡ ਬਲਵਿੰਦਰ ਸਿੰਘ ਬੱਸਣ ਦੀ ...

ਪੂਰੀ ਖ਼ਬਰ »

ਜਗਰਾਉਂ 'ਚ ਲਾਕਡਾਊਨ ਖ਼ਿਲਾਫ਼ ਮੁਜ਼ਾਹਰਾ ਅੱਜ

ਜਗਰਾਉਂ, 7 ਮਈ (ਜੋਗਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਪੰਜਾਬ ਭਰ 'ਚ ਲੋਕਾਂ 'ਤੇ ਥੋਪੇ ਗਏ ਲਾਕਡਾਊਨ ਖ਼ਿਲਾਫ਼ ਸ਼ਹਿਰ 'ਚ ਵਿਸ਼ਾਲ ਰੋਸ ਮਾਰਚ ਕੀਤਾ ਜਾਵੇਗਾ | ਅੱਜ ਰੇਲ ਪਾਰਕ ਜਗਰਾਉਂ 'ਚ 219ਵੇਂ ਦਿਨ 'ਚ ਸ਼ਾਮਿਲ ਹੋਏ ਕਿਸਾਨ ਸੰਘਰਸ਼ ਮੋਰਚੇ 'ਚ ...

ਪੂਰੀ ਖ਼ਬਰ »

ਕੋਰੋਨਾ ਦੇ ਮਾਮਲੇ ਆਉਣ 'ਤੇ ਬੈਂਕ ਸ਼ਾਖਾ ਬੰਦ

ਮਾਛੀਵਾੜਾ ਸਾਹਿਬ, 7 ਮਈ (ਮਨੋਜ ਕੁਮਾਰ)-ਸਥਾਨਕ ਪੁਲਿਸ ਸਟੇਸ਼ਨ ਨਜ਼ਦੀਕ ਸਹਿਕਾਰੀ ਬੈਂਕ ਦੇ ਚਾਰ ਮੁਲਾਜ਼ਮਾਂ ਦੀ ਰਿਪੋਰਟ ਪਾਜ਼ੀਟਿਵ ਆਉਣ ਤੋ ਬਾਦ ਫਿਲਹਾਲ ਬੈਂਕ ਦੀ ਸ਼ਾਖਾ ਨੂੰ ਕੁੱਝ ਦਿਨਾਂ ਲਈ ਪੂਰਨ ਰੂਪ ਵਿਚ ਬੰਦ ਕਰ ਦਿੱਤਾ ਗਿਆ ਹੈ | ਇਸ ਤੋ ਪਹਿਲਾਂ ਇੱਕ ...

ਪੂਰੀ ਖ਼ਬਰ »

ਪਿਛਲੀ ਵਿਧਾਨ ਸਭਾ 'ਚ ਸਾਬਕਾ ਵਿਧਾਇਕ ਵਲੋਂ ਉਠਾਏ ਸਵਾਲ ਦੇ ਸਬੰਧ 'ਚ ਡੀ.ਡੀ.ਪੀ.ਓ. ਵਲੋਂ ਸਥਿਤੀ ਦਾ ਜਾਇਜ਼ਾ

ਗੁਰੂਸਰ ਸੁਧਾਰ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)-ਪਿਛਲੀ ਵਿਧਾਨ ਸਭਾ ਮੌਕੇ ਉਸ ਸਮੇਂ ਦੇ ਕਾਂਗਰਸੀ ਵਿਧਾਇਕ ਗੁਰਚਰਨ ਸਿੰਘ ਬੋਪਾਰਾਏ ਵਲੋਂ ਉਠਾਏ ਸਵਾਲ ਦੇ ਸਬੰਧ 'ਚ ਸਥਿਤੀ ਦਾ ਜਾਇਜ਼ਾ ਲੈਣ ਲਈ ਡੀ.ਡੀ.ਪੀ.ਓ. ਲੁਧਿਆਣਾ ਸੰਜੀਵ ਕੁਮਾਰ ਵਲੋਂ ਵਿਭਾਗੀ ਅਧਿਕਾਰੀਆਂ ...

ਪੂਰੀ ਖ਼ਬਰ »

ਕੈਪਟਨ ਸੰਧੂ ਹਲਕੇ 'ਚ ਸਿਹਤ ਸਹੂਲਤਾਂ ਦੀ ਨਿਗਰਾਨੀ ਖੁਦ ਕਰ ਰਹੇ ਹਨ–ਡਾਇ: ਬਸੈਮੀ

ਹੰਬੜਾਂ, 7 ਮਈ (ਮੇਜਰ ਹੰਬੜਾਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਖੁਦ ਹਲਕਾ ਦਾਖਾ ਦੇ ਲੋਕਾਂ ਨਾਲ ਜਿੱਥੇ ਰਾਵਤਾ ਰੱਖ ਰਹੇ ਹਨ ਉੱਥੇ ਲੋਕਾਂ ਨੂੰ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਦੇ ਕਾਮਰਸ ਵਿਭਾਗ ਵਲੋਂ ਆਨਲਾਈਨ ਵੈਬੀਨਾਰ

ਚੌਂਕੀਮਾਨ, 7 ਮਈ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਪਿ੍ੰਸੀਪਲ ਡਾ: ਰਾਜਵਿੰਦਰ ਕੌਰ ਹੁੰਦਲ ਦੀ ਯੋਗ ਅਗਵਾਈ ਹੇਠ ਕਾਮਰਸ ਵਿਭਾਗ ਵਲੋਂ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਦੀ ਮਜ਼ਬੂਤੀ ਲਈ ਨਾਟਕ ਸਮਾਗਮ

ਹਠੂਰ, 7 ਮਈ (ਜਸਵਿੰਦਰ ਸਿੰਘ ਛਿੰਦਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਪਿੰਡ ਮੱਲ੍ਹਾ ਵਿਖੇ ਕਾਲੇ ਕਾਨੂੰਨਾਂ ਖ਼ਿਲਾਫ ਕਿਸਾਨ ਸੰਘਰਸ਼ ਦੀ ਮਜ਼ਬੂਤੀ ਲਈ ਨਾਟਕ ਸਮਾਗਮ ਕਰਵਾਇਆ ਗਿਆ | ਜਿਸ 'ਚ ਇਪਟਾ ਮੋਗਾ ਦੀ ਨਾਟਕ ਟੀਮ ਨੇ ਪ੍ਰਸਿੱਧ ਨਾਟਕ 'ਡਰਨਾ' ਪੇਸ਼ ...

ਪੂਰੀ ਖ਼ਬਰ »

ਫੈੱਡਰੇਸ਼ਨ ਏਟਕ ਯੁੂਨੀਅਨ ਦੇ ਹਰਵਿੰਦਰ ਸਿੰਘ ਸਰਾਂ ਸਰਬਸੰਮਤੀ ਨਾਲ ਪ੍ਰਧਾਨ ਚੁਣੇ

ਚੌਂਕੀਮਾਨ, 7 ਮਈ (ਤੇਜਿੰਦਰ ਸਿੰਘ ਚੱਢਾ)-ਉਪ ਮੰਡਲ ਦਫ਼ਤਰ ਸਿੱਧਵਾਂ ਖੁਰਦ ਵਿਖੇ ਫੈਡਰੇਸ਼ਨ ਏਟਕ ਯੁੂਨੀਅਨ ਦੇ ਅਹੁਦੇਦਾਰਾਂ ਦੀ ਚੋਣ ਹੋਈ | ਇਹ ਚੋਣ ਡਵੀਜ਼ਨ ਪ੍ਰਧਾਨ ਚਰਨਜੀਤ ਸਿੰਘ, ਸਕੱਤਰ ਜਸਵੰਤ ਸਿੰਘ, ਪ੍ਰਧਾਨ ਬਲਕੌਰ ਮਾਨ ਤੇ ਸਬ ਅਰਬਨ ਸਬ ਡਵੀਜਨ ਪ੍ਰਧਾਨ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਚੌਂਕੀਮਾਨ ਵਿਖੇ ਮਨਜੀਤ ਸਿੰਘ ਅਮਰੀਕਾ ਦਾ ਸਨਮਾਨ

ਚੌਂਕੀਮਾਨ, 7 ਮਈ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਹਾਈ ਸਕੂਲ ਚੌਂਕੀਮਾਨ ਵਿਖੇ ਪ੍ਰਭਾਵਸ਼ਾਲੀ ਸਮਾਗਮ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਕੀਤਾ ਗਿਆ, ਜਿਸ ਵਿਚ ਮਨਜੀਤ ਸਿੰਘ ਪੱਪੂ ਬਦੇਸ਼ਾ ਅਮਰੀਕਾ, ਮਾਸਟਰ ਬਲਵਿੰਦਰ ਸਿੰਘ, ਭੁਪਿੰਦਰ ਸਿੰਘ ਮਾਨ, ...

ਪੂਰੀ ਖ਼ਬਰ »

ਸਿਹਤ ਵਿਭਾਗ 'ਚ ਠੇਕੇ 'ਤੇ ਕੰਮ ਕਰ ਰਹੇ ਮੁੁਲਾਜ਼ਮਾਂ ਨੇ ਸਰਕਾਰੀ ਪੱਤਰਾਂ ਦੀਆਂ ਕਾਪੀਆਂ ਸਾੜੀਆਂ

ਸਿੱਧਵਾਂ ਬੇਟ, 7 ਮਈ (ਜਸਵੰਤ ਸਿੰਘ ਸਲੇਮਪੁਰੀ)-ਅੱਜ ਸਰਕਾਰੀ ਸਿਵਲ ਹਸਪਤਾਲ ਸਿੱਧਵਾਂ ਬੇਟ ਦੇ ਸਮੂਹ ਮੁਲਾਜ਼ਮਾਂ ਨੇ ਪੰਜਾਬ ਪੱਧਰੀ ਸੰਘਰਸ਼ ਤਹਿਤ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਸੰਬੰਧ 'ਚ ਰੋਸ ਮੁਜ਼ਾਹਰਾ ਕੀਤਾ ਤੇ ਸਰਕਾਰੀ ਪੱਤਰਾਂ ਦੀਆਂ ...

ਪੂਰੀ ਖ਼ਬਰ »

ਸ਼ਹੀਦ ਨੌਜਵਾਨ ਕਿਸਾਨ ਬਲਕਰਨ ਸਿੰਘ ਮਿੱਠੂ ਦਾ ਬੁੱਤ ਲਗਾਇਆ

ਸਿੱਧਵਾਂ ਬੇਟ, 7 ਮਈ (ਜਸਵੰਤ ਸਿੰਘ ਸਲੇਮਪੁਰੀ)-ਕੇਂਦਰ ਵਲੋਂ ਬਣਾਏ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਕੀਤੇ ਜਾ ਰਹੇ ਸੰਘਰਸ਼ ਵਿਚ ਸ਼ਾਮਿਲ ਕਿਸਾਨਾਂ ਲਈ ਰਾਸ਼ਨ ਲਿਜਾਣ ਸਮੇਂ ਸੜਕ ਹਾਦਸੇ ਵਿਚ ਸ਼ਹੀਦ ਹੋਏ 21 ਸਾਲਾ ...

ਪੂਰੀ ਖ਼ਬਰ »

ਸਰਹਿੰਦ ਫ਼ਤਹਿ ਦਿਵਸ ਨੂੰ ਸਮਰਪਿਤ ਸਮਾਗਮ 12,13,14 ਨੂੰ - ਚੇਅਰਮੈਨ ਬਾਵਾ

ਮੁੱਲਾਂਪੁਰ-ਦਾਖਾ, 7 ਮਈ (ਨਿਰਮਲ ਸਿੰਘ ਧਾਲੀਵਾਲ)-ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੇ ਪ੍ਰਧਾਨ ਕਿ੍ਸ਼ਨ ਬਾਵਾ, ਸਰਪ੍ਰਸਤ ਮਲਕੀਤ ਸਿੰਘ ਦਾਖਾ, ਕਨਵੀਨਰ ਬਲਦੇਵ ਬਾਵਾ, ਪੰਜਾਬ ਪ੍ਰਧਾਨ ਬਾਵਾ ਰਵਿੰਦਰ ਨੰਦੀ ਅਤੇ ਸਰਪ੍ਰਸਤ ਮਨਜੀਤ ਸਿੰਘ ਸੀੜਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX