ਤਾਜਾ ਖ਼ਬਰਾਂ


ਟੀ -20 ਵਿਸ਼ਵ ਕੱਪ :ਪਾਕਿਸਤਾਨ ਨੇ ਭਾਰਤ ਨੂੰ ਹਰਾਇਆ
. . .  1 day ago
ਭੋਪਾਲ ਵਿਚ "ਆਸ਼ਰਮ 3" ਵੈਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਹੰਗਾਮਾ, ਬਜਰੰਗ ਦਲ ਨੇ ਕੀਤੀ ਭੰਨਤੋੜ
. . .  1 day ago
ਟੀ -20 ਵਿਸ਼ਵ ਕੱਪ : ਪਾਕਿਸਤਾਨ ਨੇ 6 ਓਵਰਾਂ 'ਚ ਬਣਾਇਆ 43 ਦੌੜਾਂ
. . .  1 day ago
ਟੀ -20 ਵਿਸ਼ਵ ਕੱਪ : ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 152 ਦੌੜਾਂ ਦਾ ਟੀਚਾ
. . .  1 day ago
ਟੀ -20 ਵਿਸ਼ਵ ਕੱਪ : ਕਪਤਾਨ ਕੋਹਲੀ ਦੀ ਪਾਰੀ ਖਤਮ, 18 ਵੇਂ ਓਵਰ ਵਿਚ ਸ਼ਾਹੀਨ ਅਫਰੀਦੀ ਦਾ ਸ਼ਿਕਾਰ
. . .  1 day ago
ਟੀ -20 ਵਿਸ਼ਵ ਕੱਪ : ਭਾਰਤ ਨੇ 15 ਓਵਰਾਂ 'ਚ 100 ਦੌੜਾਂ ਬਣਾਈਆਂ
. . .  1 day ago
ਰਿਸ਼ਭ ਪੰਤ ਨੇ ਵੀ ਆਪਣੀ ਵਿਕਟ ਗੁਆਈ , ਭਾਰਤ ਨੂੰ ਚੌਥਾ ਝਟਕਾ
. . .  1 day ago
ਭਾਜਪਾ ਕਲ੍ਹ ਦੀ ਪੰਜਾਬ ਸਰਬ ਦਲ ਮੀਟਿੰਗ ਦਾ ਬਾਈਕਾਟ ਕਰੇਗੀ- ਅਸ਼ਵਨੀ ਸ਼ਰਮਾ
. . .  1 day ago
ਚੰਡੀਗੜ੍ਹ,24 ਅਕਤੂਬਰ - ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਕਾਂਗਰਸ ਬੇਰੁਜ਼ਗਾਰੀ ਅਤੇ ਨਸ਼ੇ ਨੂੰ ਠੱਲ੍ਹ ਪਾਉਣ ਦੇ ਲਈ ਸਰਬ ਦਲ ਮੀਟਿੰਗ ਕਿਉਂ ਨਹੀਂ ਬੁਲਾ ਰਹੀ ਹੈ ? ਜਿਹਨਾਂ ਕਾਰਨਾਂ ਕਰਕੇ ਪੰਜਾਬ ਤਬਾਹੀ ਦੀ ...
ਟੀ -20 ਵਿਸ਼ਵ ਕੱਪ : ਭਾਰਤ ਦੀ ਬਹੁਤ ਖਰਾਬ ਸ਼ੁਰੂਆਤ, 31 ਦੌੜਾਂ 'ਤੇ 3 ਵਿਕਟਾਂ ਡਿੱਗੀਆਂ, ਸੂਰਯ ਕੁਮਾਰ ਯਾਦਵ ਆਊਟ
. . .  1 day ago
ਟੀ-20 ਵਿਸ਼ਵ ਕੱਪ : ਭਾਰਤ ਦੇ 2 ਖਿਡਾਰੀ ਆਊਟ
. . .  1 day ago
ਸ਼ਾਰਜਾਹ ,24 ਅਕਤੂਬਰ : ਭਾਰਤ ਅਤੇ ਪਾਕਿਸਤਾਨ ਵਿਚਾਲੇ ਯੂ.ਏ.ਈ. ਅਤੇ ਓਮਾਨ ਵਿਚ ਖੇਡੇ ਜਾ ਰਹੇ ਟੀ -20 ਵਿਸ਼ਵ ਵਿਚ ਮੈਚ ਸ਼ੁਰੂ ਹੋ ਗਿਆ ਹੈ। ਇਸ ਮੈਚ ਵਿਚ ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ...
ਰਾਜੂ ਰਾਮਗੜ੍ਹ ਸਰਦਾਰਾਂ ਨੂੰ ਬਣਾਇਆ ਟਰਾਂਸਪੋਰਟ ਵਿੰਗ ਦਾ ਕੌਮੀ ਸੀਨੀਅਰ ਮੀਤ ਪ੍ਰਧਾਨ
. . .  1 day ago
ਮਲੌਦ (ਲੁਧਿਆਣਾ), 24 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਹਲਕਾ ਪਾਇਲ ਦੇ ਯੂਥ ਕਾਂਗਰਸੀ ਆਗੂ ਰਾਜਿੰਦਰ ਸਿੰਘ ਰਾਜੂ ਰਾਮਗੜ੍ਹ ਸਰਦਾਰਾਂ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਮੂਲੀਅਤ...
ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਟੀ-20 ਵਿਸ਼ਵ ਕੱਪ : ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਕੁਝ ਸਮੇਂ ਵਿਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਸ਼ਾਨਦਾਰ ਮੈਚ, ਟੌਸ 'ਤੇ ਨਜ਼ਰ
. . .  1 day ago
ਲੌਂਗੋਵਾਲ ’ਚ ਨਹੀਂ ਰੁਕਿਆ ਡੇਂਗੂ ਦਾ ਕਹਿਰ, ਅੱਜ ਹੋਈ ਪੰਜਵੀਂ ਮੌਤ
. . .  1 day ago
ਲੌਂਗੋਵਾਲ, 24 ਅਕਤੂਬਰ (ਵਿਨੋਦ, ਖੰਨਾ) ਲੌਂਗੋਵਾਲ ਵਿਖੇ ਡੇਂਗੂ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਇੱਥੇ ਇਕੋ ਪਰਿਵਾਰ ’ਚ 3 ਮੌਤਾਂ ਤੋਂ ਬਾਅਦ ਲਗਾਤਾਰ ਹੋ ਰਹੀਆਂ ਮੌਤਾਂ ਕਾਰਨ ਘਰਾਂ ਦੇ ਘਰ ਬਰਬਾਦ ਹੋ ਰਹੇ ਹਨ। ਅੱਜ ਇੱਥੋਂ ਦੇ ਕਾਰੋਬਾਰੀ...
ਰੂਸ ਵਿਚ ਕੋਰੋਨਾ ਦੇ ਵਧੇ ਮਾਮਲੇ , ਸੇਂਟ ਪੀਟਰਸਬਰਗ ਵਿਚ 30 ਅਕਤੂਬਰ ਤੋਂ 7 ਨਵੰਬਰ ਤੱਕ ਤਾਲਾਬੰਦੀ
. . .  1 day ago
ਬੇਮੌਸਮੀ ਮੀਂਹ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ - ਉਪ ਮੁੱਖ ਮੰਤਰੀ ਸੋਨੀ
. . .  1 day ago
ਅੰਮ੍ਰਿਤਸਰ , 24 ਅਕਤੂਬਰ -ਉਪ ਮੁੱਖ ਮੰਤਰੀ ਸ੍ਰੀ ਓ. ਪੀ .ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਕੱਲ੍ਹ ਅਤੇ ਅੱਜ ਪਏ ਬੇਮੌਸਮੀ ਮੀਂਹ ਕਾਰਨ ਕਿਸਾਨਾਂ ਦਾ ਜੋ ਨੁਕਸਾਨ ਹੋਇਆ ਹੈ, ਸਰਕਾਰ ਉਸ ਦਾ ਯੋਗ ਮੁਆਵਜ਼ਾ ਦੇਵੇਗੀ। ਅੱਜ ...
ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਮੋਦੀ ਦੇ ਇਸ਼ਾਰੇ 'ਤੇ ਚੱਲ ਰਹੀਆਂ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 24 ਅਕਤੂਬਰ - ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ 'ਚ ਸਾਰੀਆਂ ਰਾਜਨੀਤਿਕ ਪਾਰਟੀਆਂ ਕੇਜਰੀਵਾਲ ਖ਼ਿਲਾਫ਼ ਹੋਈਆਂ ਇੱਕਜੁੱਟ। ਕੇਜਰੀਵਾਲ ਦੇ ਵਧਦੇ ਕਦਮਾਂ....
ਭਾਰਤ ਦੀ ਜਿੱਤ ਲਈ ਲੁਧਿਆਣਾ 'ਚ ਹਵਨ ਯੱਗ
. . .  1 day ago
ਲੁਧਿਆਣਾ,24 ਅਕਤੂਬਰ (ਪਰਮਿੰਦਰ ਸਿੰਘ ਅਹੂਜਾ) ਭਾਰਤ ਤੇ ਪਾਕਿਸਤਾਨ ਵਿਚਾਲੇ ਸ਼ਾਮ ਨੂੰ ਹੋਣ ਵਾਲੇ ਕ੍ਰਿਕਟ ਮੈਚ ਵਿਚ ਭਾਰਤ ਦੀ ਜਿੱਤ ਲਈ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਲੋਕਾਂ ਵਲੋਂ ਪ੍ਰਾਰਥਨਾਵਾਂ ਕੀਤੀਆਂ ਜਾ ਰਹੀਆਂ ਹਨ। ਜਿਸ ਤਹਿਤ ਹੈਬੋਵਾਲ ਦੇ ....
ਪੰਜਾਬ ਭਾਜਪਾ ਦਾ ਕਾਂਗਰਸ ਦੀ ਟਵਿੱਟਰ ਵਾਰ 'ਤੇ ਹਮਲਾ
. . .  1 day ago
ਚੰਡੀਗੜ੍ਹ, 24 ਅਕਤੂਬਰ - ਭਾਜਪਾ ਦੇ ਜਨਰਲ ਸਕੱਤਰ ਡਾਕਟਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਹ ਸਾਰਾ ਡਰਾਮਾ ਅਤੇ ਖਾਣਾ ਕਾਂਗਰਸ ਹਾਈ ਕਮਾਂਡ ਵਲੋਂ ਪੰਜਾਬ ਦੇ ਅਸਲ ਮੁੱਦਿਆਂ ਤੋਂ ਪੰਜਾਬੀਆਂ ਦਾ ਧਿਆਨ ਹਟਾਉਣ ਲਈ ਰਚਿਆ ਗਿਆ ਡਰਾਮਾ ਹੈ। ਸਿੱਧੂ ਅਤੇ ਮਨੀਸ਼ ਤਿਵਾੜੀ....
ਹਰਦੇਵ ਸਿੰਘ ਹੰਜਰਾ ਵਰਕਰਾਂ ਸਮੇਤ ਅਕਾਲੀ ਦਲ 'ਚ ਹੋਏ ਸ਼ਾਮਿਲ
. . .  1 day ago
ਚੰਡੀਗੜ੍ਹ,24 ਅਕਤੂਬਰ (ਸੁਰਿੰਦਰਪਾਲ) ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਵਿਧਾਨ ਸਭਾ ਹਲਕਾ ਸੁਨਾਮ ਤੋਂ ਅਕਾਲੀ ਦਲ ਦੇ ਉਮੀਦਵਾਰ ਬਲਦੇਵ ਮਾਨ, ਹਰਦੇਵ ਸਿੰਘ ਹੰਜਰਾ (ਸਾਬਕਾ ਚੇਅਰਮੈਨ ਨਗਰ ਨਿਗਮ ਸੁਨਾਮ) ਵਰਕਰਾਂ ਸਮੇਤ ਅਕਾਲੀ ਦਲ...
ਸਬ ਡਿਵੀਜ਼ਨ ਤਪਾ ਦੇ ਓਮ ਪ੍ਰਕਾਸ਼ ਹੋਣਗੇ ਐੱਸ.ਡੀ.ਐਮ.
. . .  1 day ago
ਤਪਾ ਮੰਡੀ 24 ਅਕਤੂਬਰ( ਵਿਜੇ ਸ਼ਰਮਾ ) ਪੰਜਾਬ ਸਰਕਾਰ ਵਲੋਂ ਵੱਡੇ ਪੱਧਰ 'ਤੇ ਕੀਤੀਆਂ ਤਾਜ਼ਾ ਬਦਲੀਆਂ ਮੁਤਾਬਿਕ ਤਪਾ ਸਬ ਡਵੀਜ਼ਨ ਦੇ ਐੱਸ.ਡੀ.ਐਮ. ਓਮ ਪ੍ਰਕਾਸ਼ ਹੋਣਗੇ। ਦੱਸਣਯੋਗ ਹੈ ਕਿ ਐੱਸ.ਡੀ.ਐਮ....
ਸੜਕ ਹਾਦਸੇ 'ਚ ਭਰਾ ਦੀ ਮੌਤ, ਦੋ ਭੈਣਾਂ ਜ਼ਖ਼ਮੀ
. . .  1 day ago
ਲਹਿਰਾਗਾਗਾ, 24 ਅਕਤੂਬਰ (ਅਸ਼ੋਕ ਗਰਗ) ਸਥਾਨਕ ਟਰੱਕ ਯੂਨੀਅਨ ਵਾਲੀ ਸਾਈਡ ਓਵਰ ਬ੍ਰਿਜ ਕੋਲ ਟਰੱਕ ਤੇ ਮੋਟਰ ਸਾਈਕਲ ਵਿਚਕਾਰ ਹੋਈ ਟੱਕਰ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਅਤੇ ਉਸ ਦੀਆਂ ਦੋ ਭੈਣਾਂ ਦੇ ਜ਼ਖਮੀ ਹੋ ਜਾਣ ਦੀ ਦੁਖਦਾਈ....
ਬੇਮੌਸਮੀ ਬਰਸਾਤ ਕਾਰਨ ਝੋਨੇ ਦੀ ਖ਼ਰੀਦ ਤੇ ਵਾਢੀ 'ਤੇ ਲੱਗੀ ਬਰੇਕ
. . .  1 day ago
ਲਹਿਰਾਗਾਗਾ, 24 ਅਕਤੂਬਰ (ਅਸ਼ੋਕ ਗਰਗ) ਅੱਜ ਤੜਕਸਾਰ ਹੋਈ ਤੇਜ਼ ਬਰਸਾਤ ਕਾਰਨ ਝੋਨੇ ਦੀ ਵਾਢੀ ਅਤੇ ਖ਼ਰੀਦ ਪ੍ਰਬੰਧਾਂ ਵਿਚ ਆਈ ਤੇਜ਼ੀ ਨੂੰ ਇਕਦਮ ਬਰੇਕਾਂ ਲੱਗ ਗਈਆਂ ਹਨ। ਬਰਸਾਤ ਕਾਰਨ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕਿਸਾਨਾਂ ਵਲੋਂ ਮੰਡੀਆਂ ਵਿਚ ਝੋਨੇ ਦੀਆਂ ....
ਭਾਰੀ ਮੀਂਹ ਅਤੇ ਗੜੇਮਾਰੀ ਨੇ 1121 ਦੀ ਫ਼ਸਲ 'ਤੇ ਫੇਰਿਆ ਸੁਹਾਗਾ
. . .  1 day ago
ਬੱਚੀਵਿੰਡ, 24 ਅਕਤੂਬਰ (ਬਲਦੇਵ ਸਿੰਘ ਕੰਬੋ) -ਕੱਲ੍ਹ ਸ਼ਾਮ ਭਾਰੀ ਬਾਰਸ਼ ਅਤੇ ਗੜੇਮਾਰੀ ਨਾਲ ਬੱਚੀ ਵਿੰਡ ਅਤੇ ਇਸ ਦੇ ਆਸ-ਪਾਸ ਦੇ ਖੇਤਰ ਵਿਚ ਬਾਸਮਤੀ ਦੀ 1121 ਕਿਸਮ ਦੀ ਫ਼ਸਲ ਦੇ ਸੱਥਰ ਵਿਛ ਗਏ। ਕਿਸਾਨਾਂ ਨੇ ਦੱਸਿਆ ਕਿ ਇਸ ਬੇਮੌਸਮੀ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ ਚ

ਫ਼ਤਹਿਗੜ੍ਹ ਸਾਹਿਬ

ਫ਼ਤਹਿਗੜ੍ਹ ਸਾਹਿਬ 'ਚੋਂ ਰੋਜ਼ਾਨਾ 21 ਜ਼ਿਲਿ੍ਹਆਂ ਨੂੰ 2930 ਆਕਸੀਜਨ ਸਿਲੰਡਰਾਂ ਦੀ ਸਪਲਾਈ ਕੀਤੀ ਜਾਂਦੀ ਹੈ-ਡੀ.ਸੀ.

ਫ਼ਤਹਿਗੜ੍ਹ ਸਾਹਿਬ, 7 ਮਈ (ਬਲਜਿੰਦਰ ਸਿੰਘ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਾਂਸਦ ਮੈਂਬਰ ਡਾ. ਅਮਰ ਸਿੰਘ ਨੇ ਅੱਜ ਜ਼ਿਲੇ੍ਹ ਦੇ ਵਿਧਾਇਕਾਂ ਰਣਦੀਪ ਸਿੰਘ ਨਾਭਾ, ਕੁਲਜੀਤ ਸਿੰਘ ਨਾਗਰਾ ਅਤੇ ਗੁਰਪ੍ਰੀਤ ਸਿੰਘ ਜੀ.ਪੀ. ਨਾਲ ਆਨਲਾਈਨ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ | ਇਸ ਤੋਂ ਇਲਾਵਾ ਕੋਵਿਡ-19 ਦੀ ਮੌਜੂਦਾ ਸਥਿਤੀ ਦਾ ਵੀ ਜਾਇਜ਼ਾ ਲਿਆ ਗਿਆ | ਸਾਂਸਦ ਮੈਂਬਰ ਡਾ. ਅਮਰ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਆਨਲਾਈਨ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਅੰਮਿ੍ਤ ਕੌਰ ਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਮੰਡੀ ਗੋਬਿੰਦਗੜ੍ਹ ਸ਼ਹਿਰ ਵਿਚ ਚੱਲ ਰਹੇ ਉਦਯੋਗਾਂ ਤੋਂ ਰੋਜ਼ਾਨਾ 21 ਜ਼ਿਲਿ੍ਹਆਂ ਨੂੰ ਆਕਸੀਜਨ ਦੇ 2930 ਸਿਲੰਡਰ ਸਪਲਾਈ ਕੀਤੇ ਜਾ ਰਹੇ ਹਨ | ਜਦੋਂਕਿ ਸਾਂਸਦ ਮੈਂਬਰ ਨੇ 30-40 ਕਰੋੜ ਰੁਪਏ ਦੀ ਲਾਗਤ ਨਾਲ ਵੱਡਾ ਲਿਕੁਇਡ ਆਕਸੀਜਨ ਪਲਾਂਟ ਲਗਾਉਣ 'ਤੇ ਜੋਰ ਦਿੱਤਾ | ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ 'ਚੋਂ ਵਿੱਦਿਆ ਗ੍ਰਹਿਣ ਕਰਨ ਵਾਲੇ ਕਮਜ਼ੋਰ ਵਰਗ ਦੇ ਬੱਚਿਆਂ ਦੀ ਪੜ੍ਹਾਈ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ, ਕਿਉਂਕਿ ਆਨਲਾਈਨ ਪੜ੍ਹਾਈ ਲਈ ਲੋੜੀਂਦੇ ਪ੍ਰਬੰਧ ਜੁਟਾਉਣਾ ਹਰੇਕ ਬੱਚੇ ਲਈ ਮੁਸ਼ਕਿਲ ਹੋ ਸਕਦਾ ਹੈ | ਸਿੱਖਿਆ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਟੀ.ਵੀ. ਦੇ ਮਾਧਿਅਮ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਮੋਬਾਈਲ ਫੋਨਾਂ ਰਾਹੀਂ ਵੀ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ | ਵਿਧਾਇਕ ਰਣਦੀਪ ਸਿੰਘ ਨਾਭਾ ਨੇ ਬੱਚਿਆਂ ਨੂੰ ਮਿਡ ਡੇ ਮੀਲ ਲਈ ਸਵੱਛ ਵਾਤਾਵਰਨ ਮੁਹੱਈਆ ਕਰਵਾਉਣ ਸਬੰਧੀ ਸੁਝਾਅ ਪੇਸ਼ ਕੀਤਾ | ਜਦੋਂ ਕਿ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕੇਂਦਰ ਸਰਕਾਰ ਦੇ ਜਲ ਸਰੋਤ ਵਿਭਾਗ ਤੋਂ ਵਿਸ਼ੇਸ਼ ਯੋਜਨਾ ਲਿਆਉਣ ਲਈ ਅਪੀਲ ਕੀਤੀ | ਜ਼ਿਲ੍ਹੇ ਦੇ ਸ਼ਹਿਰਾਂ ਵਿਚ ਨਵੀਆਂ ਬਣਨ ਵਾਲੀਆਂ ਇਮਾਰਤਾਂ ਵਿਚ ਵਾਟਰ ਹਾਰਵੈਸਟਿੰਗ ਸਿਸਟਮ ਲਗਾਉਣਾ ਜ਼ਰੂਰੀ ਕੀਤਾ ਜਾਵੇ | ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਕਿਹਾ ਕਿ ਜ਼ਿਲ੍ਹੇ ਦੇ ਹਿੱਸੇ ਦਾ ਨਹਿਰੀ ਪਾਣੀ ਵਿਅਰਥ ਜਾ ਰਿਹਾ ਸੀ | ਜਦਕਿ ਇਸ ਨਾਲ ਜ਼ਿਲ੍ਹੇ ਦੇ 428 ਪਿੰਡਾਂ ਨੂੰ ਸਿੰਚਾਈ ਦਾ ਸਿੱਧਾ ਲਾਭ ਮਿਲੇਗਾ | ਉਨ੍ਹਾਂ ਕਿਹਾ ਕਿ ਸੂਏ, ਨਾਲੇ ਤੇ ਖਾਲ ਆਦਿ ਪੱਕੇ ਕੀਤੇ ਜਾਣ | ਇਸ ਲਈ ਪ੍ਰੋਜੈਕਟ ਬਣਾ ਕੇ ਭੇਜਿਆ ਜਾਵੇਗਾ | ਮੀਟਿੰਗ ਵਿਚ ਪ੍ਰਧਾਨ ਮੰਤਰੀ ਆਵਾਸ ਯੋਜਨਾ, ਭੂਮੀ ਸੰਭਾਲ ਯੋਜਨਾ, ਸਮਾਜ ਭਲਾਈ ਯੋਜਨਾਵਾਂ ਤੋਂ ਇਲਾਵਾ ਜ਼ਿਲ੍ਹੇ ਵਿਚ ਸਿਹਤ ਸੇਵਾਵਾਂ, ਕੋਰੋਨਾ ਵੈਕਸੀਨ ਦੀ ਸਮੀਖਿਆ ਕੀਤੀ ਗਈ | ਸਿਵਲ ਸਰਜਨ ਡਾ. ਮਹਿੰਦਰ ਸਿੰਘ ਦੱਸਿਆ ਨੇ ਕਿ ਕੋਰੋਨਾ ਪੀੜਤ ਮਰੀਜ਼ਾਂ ਦੀ ਸਹੂਲਤ ਲਈ ਆਉਣ ਵਾਲੇ ਹਫ਼ਤੇ ਵਿਚ ਸਿਵਲ ਹਸਪਤਾਲ ਦੇ ਸਾਰੇ ਬੈੱਡਾਂ ਦੇ ਨਾਲ ਆਕਸੀਜਨ ਵੀ ਉਪਲਬਧ ਹੋਵੇਗੀ | ਮੀਟਿੰਗ ਵਿਚ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਦਿਆਲ ਸਿੰਘ ਚੱਠਾ, ਵਧੀਕ ਡਿਪਟੀ ਕਮਿਸ਼ਨਰ ਅਨੁਪਿ੍ਤਾ ਜੌਹਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਸ਼ਾਮਿਲ ਸਨ |

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਹਸਪਤਾਲ ਨੂੰ ਮਿਲਣਗੇ 3 ਵੈਂਟੀਲੇਟਰ

ਫ਼ਤਹਿਗੜ੍ਹ ਸਾਹਿਬ, 7 ਮਈ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਸਿਵਲ ਹਸਪਤਾਲ ਵਿਚ ਵੈਂਟੀਲੇਟਰ ਦੀ ਸਹੂਲਤ ਨਾ ਹੋਣ ਕਾਰਨ ਕੋਰੋਨਾ ਮਰੀਜ਼ਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਐਡਵੋਕੇਟ ਨਵਜੋਤ ਸਿੰਘ ਸਿੱਧੂ ਵਲੋਂ ਮਾਨਯੋਗ ...

ਪੂਰੀ ਖ਼ਬਰ »

ਬੱਸ ਚਾਲਕ ਗੈਰ-ਇਰਾਦਤਨ ਹੱਤਿਆ ਦੇ ਦੋਸ਼ ਤੋਂ ਬਰੀ

ਬਸੀ ਪਠਾਣਾਂ, 7 ਮਈ (ਰਵਿੰਦਰ ਮੌਦਗਿਲ)-ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ਨੇ ਗੈਰ-ਇਰਾਦਤਨ ਹੱਤਿਆ ਦੇ ਦੋਸ਼ ਦਾ ਸਾਹਮਣਾ ਕਰ ਰਹੇ ਬੱਸ ਚਾਲਕ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਇਸ ਮਾਮਲੇ 'ਚ ਬਸੀ ਪਠਾਣਾਂ ਪੁਲਿਸ ਨੇ 21 ਅਕਤੂਬਰ 2020 ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਸਬ ਖ਼ਰੀਦ ਕੇਂਦਰਾਂ 'ਚੋਂ ਖ਼ਰੀਦ ਕੀਤੀ ਬੰਦ

ਸੰਘੋਲ, 7 ਮਈ (ਹਰਜੀਤ ਸਿੰਘ ਮਾਵੀ)-ਪੰਜਾਬ ਸਰਕਾਰ ਨੇ ਪੰਜਾਬ ਦੀਆਂ ਸਾਰੀਆਂ ਸਬ ਮੰਡੀਆਂ ਵਿਚੋਂ ਕਣਕ ਦੀ ਖ਼ਰੀਦ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ | ਮੰਡੀਕਰਨ ਬੋਰਡ ਦੇ ਜੁਆਇੰਟ ਸਕੱਤਰ ਐਚ.ਐਸ. ਬਰਾੜ ਵਲੋਂ ਜਾਰੀ ਕੀਤੇ ਗਏ ਹੁਕਮਾਂ ਮੁਤਾਬਿਕ ਇਹ ਫ਼ੈਸਲਾ ਕੋਰੋਨਾ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਨੇ 6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਜਨਤਕ ਕਰਨ ਦੀ ਕੀਤੀ ਮੰਗ

ਫ਼ਤਹਿਗੜ੍ਹ ਸਾਹਿਬ, 7 ਮਈ (ਬਲਜਿੰਦਰ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੇ 6ਵੇਂ ਤਨਖ਼ਾਹ ਕਮਿਸ਼ਨ ਵਲੋਂ ਮੁੱਖ ਮੰਤਰੀ ਨੂੰ ਪੇਸ਼ ਕੀਤੀ ਰਿਪੋਰਟ ਵਿਚ ਪੈਨਸ਼ਨ/ਤਨਖ਼ਾਹ ਸੋਧ ਸਬੰਧੀ ਸਿਫ਼ਾਰਸ਼ਾਂ ਦਾ ਵੇਰਵਾ ਸੰਖੇਪ ...

ਪੂਰੀ ਖ਼ਬਰ »

ਕੋਵਿਡ-19 ਦੌਰਾਨ ਵਪਾਰੀਆਂ, ਛੋਟੇ ਦੁਕਾਨਦਾਰਾਂ ਨੂੰ ਬਿਜਲੀ ਬਿੱਲ, ਟੈਕਸਾਂ ਅਤੇ ਕਰਜ਼ਿਆਂ 'ਤੇ ਵਿਆਜ ਮੁਆਫ਼ ਕਰਕੇ ਰਾਹਤ ਦਿੱਤੀ ਜਾਵੇ

ਫ਼ਤਹਿਗੜ੍ਹ ਸਾਹਿਬ, 7 ਮਈ (ਬਲਜਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਟਰੇਡ ਅਤੇ ਇੰਡਸਟਰੀ ਵਿੰਗ ਵਲੋਂ ਬਿਜਲੀ ਬਿੱਲ ਉੱਪਰ ਵਿਆਜ ਮੁਆਫ਼ ਕਰਨ ਅਤੇ ਮਜ਼ਦੂਰਾਂ ਦੀ ਵਿੱਤੀ ਸਹਾਇਤਾ ਕਰਨ ਸਬੰਧੀ ਮੁੱਖ ਮੰਤਰੀ ਪੰਜਾਬ ਦੇ ਨਾਂਅ ਸਹਾਇਕ ਕਮਿਸ਼ਨਰ (ਜ) ਫ਼ਤਹਿਗੜ੍ਹ ਸਾਹਿਬ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਹਸਪਤਾਲ ਨੂੰ ਮਿਲਣਗੇ 3 ਵੈਂਟੀਲੇਟਰ

ਫ਼ਤਹਿਗੜ੍ਹ ਸਾਹਿਬ, 7 ਮਈ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਸਿਵਲ ਹਸਪਤਾਲ ਵਿਚ ਵੈਂਟੀਲੇਟਰ ਦੀ ਸਹੂਲਤ ਨਾ ਹੋਣ ਕਾਰਨ ਕੋਰੋਨਾ ਮਰੀਜ਼ਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਐਡਵੋਕੇਟ ਨਵਜੋਤ ਸਿੰਘ ਸਿੱਧੂ ਵਲੋਂ ਮਾਨਯੋਗ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਮੁੜ ਪਿੰਡਾਂ 'ਚੋਂ ਕਿਸਾਨਾਂ ਦੀ ਦਿੱਲੀ ਮੋਰਚੇ ਲਈ ਲਾਮਬੰਦੀ ਮੁਹਿੰਮ ਸ਼ੁਰੂ

ਖਮਾਣੋਂ, 7 ਮਈ (ਮਨਮੋਹਣ ਸਿੰਘ ਕਲੇਰ)-ਬਲਾਕ ਖਮਾਣੋਂ ਦੇ ਸੰਯੁਕਤ ਮੋਰਚੇ ਨਾਲ ਸਬੰਧਿਤ ਵੱਖ-ਵੱਖ ਕਿਸਾਨ ਆਗੂਆਂ ਵਲੋਂ ਮੁੜ ਦਿੱਲੀ ਬਾਰਡਰ ਜਾਣ ਲਈ ਵੱਖ-ਵੱਖ ਪਿੰਡਾਂ 'ਚ ਕਿਸਾਨਾਂ ਨੂੰ ਲਾਮਬੰਦ ਕਰਨ ਸਬੰਧੀ ਇਕ ਮੁਹਿੰਮ ਸ਼ੁਰੂ ਕੀਤੀ ਗਈ ਹੈ | ਕਿਸਾਨ ਆਗੂ ਗੁਰਦੀਪ ...

ਪੂਰੀ ਖ਼ਬਰ »

ਬੇ-ਮੌਸਮੀ ਬਰਸਾਤ ਕਾਰਨ ਨੁਕਸਾਨੀ ਫ਼ਸਲ ਦੇ ਮੁਆਵਜ਼ੇ ਦੀ ਕੀਤੀ ਮੰਗ

ਅਮਲੋਹ, 7 ਮਈ (ਰਿਸ਼ੂ ਗੋਇਲ)-ਹਲਕਾ ਅਮਲੋਹ ਦੇ ਕਈ ਪਿੰਡਾਂ ਵਿਚ ਬੀਤੀ ਸ਼ਾਮ ਹੋਈ ਬੇ-ਮੌਸਮੀ ਬਰਸਾਤ ਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਮੱਕੀ ਅਤੇ ਸੂਰਜਮੁਖੀ ਦੀਆਂ ਫ਼ਸਲਾਂ ਦਾ ਕਾਫੀ ਨੁਕਸਾਨ ਹੋ ਗਿਆ ਹੈ, ਜਿਸ ਕਾਰਨ 'ਆਪ' ਪਾਰਟੀ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਸ਼ੰਭੂ ਬਾਰਡਰ ਵਿਖੇ 10 ਨੂੰ ਇਕੱਠੇ ਹੋ ਕੇ ਦਿੱਲੀ ਚੱਲੋ-ਡਡਿਆਣਾ, ਭਟੇੜੀ, ਕਲੌੜ

ਨੰਦਪੁਰ ਕਲੌੜ, 7 ਮਈ (ਜਰਨੈਲ ਸਿੰਘ ਧੁੰਦਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 10 ਮਈ ਨੂੰ ਦੁਪਹਿਰ 1 ਵਜੇ ਸ਼ੰਭੂ ਬਾਰਡਰ 'ਤੇ ਇਕੱਠੇ ਹੋ ਕੇ ਦਿੱਲੀ ਚੱਲੋ | ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ (ਕਿਸਾਨ ਵਿੰਗ) ਦੇ ਜ਼ਿਲ੍ਹਾ ਪ੍ਰਧਾਨ ਕਰਨੈਲ ਸਿੰਘ ਡਡਿਆਣਾ, ਭਾਰਤੀ ...

ਪੂਰੀ ਖ਼ਬਰ »

ਪ੍ਰਸ਼ਾਸਕੀ ਪਾਬੰਦੀਆਂ ਦੇ ਚੱਲਦਿਆਂ ਦੁਕਾਨਦਾਰਾਂ 'ਚ ਮੰਦੇ ਕਾਰਨ ਬੇਚੈਨੀ ਦਾ ਮਾਹੌਲ

ਬਸੀ ਪਠਾਣਾਂ, 7 ਮਈ (ਗੁਰਬਚਨ ਸਿੰਘ ਰੁਪਾਲ)-ਬੀਤੀ 2 ਤੋਂ 15 ਮਈ ਤੱਕ ਪੰਜਾਬ ਸਰਕਾਰ ਲਾਗੂ ਮਿੰਨੀ ਤਾਲਾਬੰਦੀ ਦੇ ਨਵੇਂ ਹੁਕਮਾਂ ਨੂੰ ਅਮਲੀ ਰੂਪ ਦੇਣ ਲਈ ਪ੍ਰਸ਼ਾਸਨ ਅਤੇ ਪੁਲਿਸ ਲਈ ਦਿਨੋਂ ਦਿਨ ਮੁਸ਼ਕਿਲ ਬਣਦਾ ਜਾ ਰਿਹਾ ਹੈ | ਡੇਅਰੀ, ਬੈੱ੍ਰਡ, ਸਬਜ਼ੀਆਂ, ਫਲਾਂ, ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀ ਹੜਤਾਲ ਜਾਰੀ

ਸੰਘੋਲ, 7 ਮਈ (ਗੁਰਨਾਮ ਸਿੰਘ ਚੀਨਾ)-4 ਮਈ ਤੋਂ ਚੱਲ ਰਹੀ ਸਿਹਤ ਵਿਭਾਗ ਦੇ ਐੱਨ.ਐੱਚ.ਐਮ. ਮੁਲਾਜ਼ਮਾਂ ਦੀ ਹੜਤਾਲ ਅੱਜ ਚੌਥੇ ਦਿਨ ਵੀ ਜਾਰੀ ਰਹੀ | ਇਸ ਮੌਕੇ ਮੁਲਾਜ਼ਮਾਂ ਨੇ ਦੱਸਿਆ ਕਿ ਸਰਕਾਰ ਨੇ 6 ਮਈ 2021 ਨੂੰ ਜੋ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ ਕਿ ਐਨ.ਐਚ.ਐੱਮ. ...

ਪੂਰੀ ਖ਼ਬਰ »

ਪ੍ਰਸ਼ਾਸਕੀ ਪਾਬੰਦੀਆਂ ਦੇ ਚੱਲਦਿਆਂ ਦੁਕਾਨਦਾਰਾਂ 'ਚ ਮੰਦੇ ਕਾਰਨ ਬੇਚੈਨੀ ਦਾ ਮਾਹੌਲ

ਬਸੀ ਪਠਾਣਾਂ, 7 ਮਈ (ਗੁਰਬਚਨ ਸਿੰਘ ਰੁਪਾਲ)-ਬੀਤੀ 2 ਤੋਂ 15 ਮਈ ਤੱਕ ਪੰਜਾਬ ਸਰਕਾਰ ਲਾਗੂ ਮਿੰਨੀ ਤਾਲਾਬੰਦੀ ਦੇ ਨਵੇਂ ਹੁਕਮਾਂ ਨੂੰ ਅਮਲੀ ਰੂਪ ਦੇਣ ਲਈ ਪ੍ਰਸ਼ਾਸਨ ਅਤੇ ਪੁਲਿਸ ਲਈ ਦਿਨੋਂ ਦਿਨ ਮੁਸ਼ਕਿਲ ਬਣਦਾ ਜਾ ਰਿਹਾ ਹੈ | ਡੇਅਰੀ, ਬੈੱ੍ਰਡ, ਸਬਜ਼ੀਆਂ, ਫਲਾਂ, ...

ਪੂਰੀ ਖ਼ਬਰ »

ਸਹਿਕਾਰੀ ਕਰਮਚਾਰੀਆਂ ਨੂੰ ਕੋਰੋਨਾ ਯੋਧਿਆਂ ਦੀ ਸੂਚੀ 'ਚ ਸ਼ਾਮਿਲ ਕੀਤਾ ਜਾਵੇ-ਤਾਰੀ

ਸੰਘੋਲ, 7 ਮਈ (ਹਰਜੀਤ ਸਿੰਘ ਮਾਵੀ)-ਪੰਜਾਬ ਦੀਆਂ ਸਮੂਹ ਸਹਿਕਾਰੀ ਖੇਤੀਬਾੜੀ ਸਭਾਵਾਂ ਵਿਚ ਅੱਗੇ ਹੋ ਕੇ ਕੰਮ ਕਰਦੇ ਸਮੂਹ ਕਰਮਚਾਰੀਆਂ ਨੂੰ ਕੋਰੋਨਾ ਯੋਧਿਆਂ ਦੀ ਸੂਚੀ 'ਚ ਸ਼ਾਮਿਲ ਕਰਨਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਖਮਾਣੋਂ ਦੇ ਸਹਿਕਾਰੀ ...

ਪੂਰੀ ਖ਼ਬਰ »

ਲੈਕਚਰਾਰ ਨੇ 11ਵੀਂ ਤੇ 12ਵੀਂ ਦੀਆਂ ਵਿਦਿਆਰਥਣਾਂ ਦੀ ਫ਼ੀਸ ਭਰਨ ਦਾ ਚੁੱਕਿਆ ਬੀੜਾ

ਅਮਲੋਹ, 7 ਮਈ (ਰਿਸ਼ੂ ਗੋਇਲ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਲਾਣਾ ਦੇ ਲੈਕਚਰਾਰ ਹਿਤੇਸ਼ ਚਾਂਦੀ ਵਲੋਂ ਪਿਛਲੇ 5 ਸਾਲਾਂ ਤੋਂ 'ਏਕ ਉਡਾਨ ਪੋ੍ਰਜੈਕਟ' ਅਧੀਨ ਸਕੂਲ ਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ ਜਿਸ ਕਾਰਨ ...

ਪੂਰੀ ਖ਼ਬਰ »

ਕੋਵਿਡ-19 ਦੌਰਾਨ 'ਫ਼ਰਜ਼ ਮਨੁੱਖਤਾ ਲਈ' ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਪਲੇਠੀ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ, 7 ਮਈ (ਬਲਜਿੰਦਰ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਕੋਰੋਨਾ ਪੀੜਤਾਂ ਦੀ ਸਹਾਇਤਾ ਤਹਿਤ ''ਫ਼ਰਜ਼ ਮਨੁੱਖਤਾ ਲਈ ਗਠਿਤ ਕੀਤੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਕਮੇਟੀ ਦੀ ਪਲੇਠੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ...

ਪੂਰੀ ਖ਼ਬਰ »

ਜਨਤਕ ਹਿਤਾਂ ਨੂੰ ਦੇਖਦੇ ਹੋਏ ਕਰਫ਼ਿਊ ਸਮੇਂ 'ਚ ਤਬਦੀਲੀ ਕੀਤੀ ਜਾਵੇ-ਭੜੀ

ਭੜੀ, 7 ਮਈ (ਭਰਪੂਰ ਸਿੰਘ ਹਵਾਰਾ)-ਜਨਤਕ ਹਿਤਾਂ ਨੂੰ ਵੇਖਦੇ ਹੋਏ ਕਰਫ਼ਿਊ ਸਮੇਂ 'ਚ ਤਬਦੀਲੀ ਕੀਤੀ ਜਾਣੀ ਚਾਹੀਦੀ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਰਕੀਤ ਸਿੰਘ ਭੜੀ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਹਰਕੀਤ ਸਿੰਘ ਭੜੀ ਨੇ ਕਰਦਿਆਂ ਕਿਹਾ ਕਿ ਕਰਫ਼ਿਊ ਦੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚੋਂ 10 ਮਈ ਨੂੰ ਕਿਸਾਨ ਵੱਡੇ ਕਾਫ਼ਲਿਆਂ ਦੇ ਰੂਪ 'ਚ ਦਿੱਲੀ ਨੂੰ ਰਵਾਨਾ ਹੋਣਗੇ-ਬੱਬਲ, ਘੇਲ

ਫ਼ਤਹਿਗੜ੍ਹ ਸਾਹਿਬ, 7 ਮਈ (ਬਲਜਿੰਦਰ ਸਿੰਘ)-ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਮੁੜ ਤੋਂ ਭਖਾਉਣ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ...

ਪੂਰੀ ਖ਼ਬਰ »

ਘੱਟ ਗਿਣਤੀ ਤੇ ਦਲਿਤ ਦਲ ਨੇ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਕਾਰਨ ਮੀਟਿੰਗ ਮੁਲਤਵੀ ਕੀਤੀ

ਬਸੀ ਪਠਾਣਾਂ, 7 ਮਈ (ਰਵਿੰਦਰ ਮੌਦਗਿਲ)-ਘੱਟ ਗਿਣਤੀ ਤੇ ਦਲਿਤ ਦਲ ਪੰਜਾਬ ਦੀ ਬਸੀ ਪਠਾਣਾਂ ਸਥਿਤ ਮੁੱਖ ਦਫ਼ਤਰ ਵਿਖੇ ਹਰ ਮਹੀਨੇ ਦੇ ਦੂਜੇ ਸ਼ਨੀਵਾਰ ਨੂੰ ਹੋਣ ਵਾਲੀ ਮੀਟਿੰਗ ਨੂੰ ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਨੂੰ ਦੇਖਦੇ ਹੋਏ ਮੁਲਤਵੀ ਕਰ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਗੋਪਾਲੋਂ ਦੁੱਧ ਉਤਪਾਦਕ ਸਹਿਕਾਰੀ ਸਭਾ ਦੀ ਪ੍ਰਬੰਧਕ ਕਮੇਟੀ ਦੀ ਚੋਣ ਹੋਈ

ਨੰਦਪੁਰ ਕਲੌੜ, 7 ਮਈ (ਜਰਨੈਲ ਸਿੰਘ ਧੁੰਦਾ)-ਦੀ ਗੋਪਾਲੋਂ ਦੁੱਧ ਉਤਪਾਦਕ ਸਹਿਕਾਰੀ ਸਭਾ ਲਿਮ. ਦੀ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ, ਜਿਸ 'ਚ ਸੁਖਵਿੰਦਰ ਸਿੰਘ ਨੂੰ ਪ੍ਰਧਾਨ ਤੇ ਬਿਕਰਮ ਸਿੰਘ ਨੂੰ ਮੀਤ ਪ੍ਰਧਾਨ ਚੁਣਿਆ ਗਿਆ | ਇਸ ਤੋਂ ਇਲਾਵਾ ਗੁਰਜੀਤ ...

ਪੂਰੀ ਖ਼ਬਰ »

ਗੋਪਾਲੋਂ ਦੁੱਧ ਉਤਪਾਦਕ ਸਹਿਕਾਰੀ ਸਭਾ ਦੀ ਪ੍ਰਬੰਧਕ ਕਮੇਟੀ ਦੀ ਚੋਣ ਹੋਈ

ਨੰਦਪੁਰ ਕਲੌੜ, 7 ਮਈ (ਜਰਨੈਲ ਸਿੰਘ ਧੁੰਦਾ)-ਦੀ ਗੋਪਾਲੋਂ ਦੁੱਧ ਉਤਪਾਦਕ ਸਹਿਕਾਰੀ ਸਭਾ ਲਿਮ. ਦੀ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ, ਜਿਸ 'ਚ ਸੁਖਵਿੰਦਰ ਸਿੰਘ ਨੂੰ ਪ੍ਰਧਾਨ ਤੇ ਬਿਕਰਮ ਸਿੰਘ ਨੂੰ ਮੀਤ ਪ੍ਰਧਾਨ ਚੁਣਿਆ ਗਿਆ | ਇਸ ਤੋਂ ਇਲਾਵਾ ਗੁਰਜੀਤ ...

ਪੂਰੀ ਖ਼ਬਰ »

ਡਰਾਈ ਡੇਅ ਮੁਹਿੰਮ ਤਹਿਤ ਡੇਂਗੂ, ਚਿਕਨਗੁਣੀਆ, ਮਲੇਰੀਆ ਵਿਰੁੱਧ ਲੋਕਾਂ ਨੂੰ ਕੀਤਾ ਜਾਗਰੂਕ

ਮੰਡੀ ਗੋਬਿੰਦਗੜ੍ਹ, 7 ਮਈ (ਬਲਜਿੰਦਰ ਸਿੰਘ)-ਨਗਰ ਕੌਂਸਲ ਗੋਬਿੰਦਗੜ੍ਹ ਅਤੇ ਸਿਹਤ ਵਿਭਾਗ ਫ਼ਤਹਿਗੜ੍ਹ ਸਾਹਿਬ ਵਲੋਂ ਸਾਂਝੇ ਤੌਰ 'ਤੇ ਮੰਡੀ ਗੋਬਿੰਦਗੜ੍ਹ ਵਿਚ ਡੇਂਗੂ, ਚਿਕਨਗੁਣੀਆ, ਮਲੇਰੀਆ ਅਤੇ ਮੌਸਮੀ ਬਿਮਾਰੀਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ...

ਪੂਰੀ ਖ਼ਬਰ »

ਬੰਦਾ ਸਿੰਘ ਬਹਾਦਰ ਇੰਜੀ: ਕਾਲਜ 'ਚ 'ਪਾਵਰ ਜਨਰੇਸ਼ਨ ਟੈਕਨਾਲੋਜੀ' 'ਤੇ ਈ-ਕੁਇਜ਼ ਕਰਵਾਇਆ

ਫ਼ਤਹਿਗੜ੍ਹ ਸਾਹਿਬ, 7 ਮਈ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਇਲੈਕਟ੍ਰੀਕਲ ਇੰਜੀਨੀਅਰਿੰਗ ਵਿਭਾਗ ਵਲੋਂ 'ਪਾਵਰ ਜਨਰੇਸ਼ਨ ਟੈਕਨਾਲੋਜੀ' 'ਤੇ ਇਕ ਈ-ਕੁਇਜ਼ ਕਰਵਾਇਆ ਗਿਆ | ਜਿਸ ਵਿਚ ਲਗਪਗ 200 ਪ੍ਰਤੀਭਾਗੀਆਂ ਨੇ ...

ਪੂਰੀ ਖ਼ਬਰ »

ਰਾਸ਼ਟਰੀ ਲੋਕ ਦਲ ਦੇ ਮੁਖੀ ਅਜੀਤ ਸਿੰਘ ਦੇ ਅਕਾਲ ਚਲਾਣੇ 'ਤੇ ਮਾਨ ਵਲੋਂ ਦੁੱਖ ਦਾ ਪ੍ਰਗਟਾਵਾ

ਬਸੀ ਪਠਾਣਾਂ, 7 ਮਈ (ਗੁਰਬਚਨ ਸਿੰਘ ਰੁਪਾਲ)-ਸਾਬਕਾ ਵਜ਼ੀਰ-ਏ-ਆਜ਼ਮ ਚੌ: ਚਰਨ ਸਿੰਘ ਦੇ ਸਪੁੱਤਰ ਅਤੇ ਰਾਸ਼ਟਰੀ ਲੋਕ ਦਲ ਦੇ ਮੁਖੀ ਅਜੀਤ ਸਿੰਘ ਸਾਬਕਾ ਵਜ਼ੀਰ ਦੇ ਅਕਾਲ ਚਲਾਣੇ ਉੱਤੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪਰਿਵਾਰ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਟੀ ਨੇ ਕਾਨੂੰਨ ਦੇ ਵਿਦਿਆਰਥੀਆਂ ਲਈ ਕਰਵਾਇਆ ਵੈਬੀਨਾਰ

ਫ਼ਤਹਿਗੜ੍ਹ ਸਾਹਿਬ, 7 ਮਈ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਵਿਦਿਆਰਥੀ ਲਈ ਅੱਜ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਅਤੇ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਤਹਿਗੜ੍ਹ ਸਾਹਿਬ ਨਿਰਭਓ ਸਿੰਘ ਗਿੱਲ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ 2 ਕੋਰੋਨਾ ਪੀੜਤਾਂ ਦੀ ਮੌਤ, 136 ਨਵੇਂ ਕੋਰੋਨਾ ਪੀੜਤਾਂ ਦੀ ਹੋਈ ਪਛਾਣ

ਫ਼ਤਹਿਗੜ੍ਹ ਸਾਹਿਬ, 7 ਮਈ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ 2 ਕੋਰੋਨਾ ਪੀੜਤਾਂ ਦੀ ਮੌਤ ਹੋਣ ਨਾਲ ਜ਼ਿਲ੍ਹੇ 'ਚ ਕੋਰੋਨਾ ਮਿ੍ਤਕਾਂ ਦੀ ਗਿਣਤੀ 158 ਹੋ ਗਈ ਹੈ ਇਸ ਤੋਂ ਇਲਾਵਾ ਅੱਜ 136 ਨਵੇਂ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ...

ਪੂਰੀ ਖ਼ਬਰ »

ਜਥੇਦਾਰ ਪੰਜੋਲੀ ਨੇ ਆਰਜ਼ੀ ਕੋਰੋਨਾ ਸੈਂਟਰ ਖੋਲ੍ਹਣ ਦਾ ਕੀਤਾ ਐਲਾਨ

ਜਖਵਾਲੀ, 7 ਮਈ (ਨਿਰਭੈ ਸਿੰਘ)-ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਆਰਜ਼ੀ ਕੋਰੋਨਾ ਕੇਅਰ ਸੈਂਟਰ ਚਾਲੂ ਕਰਨ ਦਾ ਐਲਾਨ ਕੀਤਾ ਹੈ | ਇਸ ਸਬੰਧੀ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਦੱਸਿਆ ਕਿ ਸ੍ਰੀ ਗੁਰਦੁਆਰਾ ਖ਼ਾਲਸਾ ਦਰਬਾਰ ਪੰਜੋਲੀ ਕਲਾਂ ...

ਪੂਰੀ ਖ਼ਬਰ »

ਬਲਾਕ ਮੈਂਟਰ ਨੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨੰੂ ਕੀਤਾ ਪ੍ਰੇਰਿਤ

ਫ਼ਤਹਿਗੜ੍ਹ ਸਾਹਿਬ, 7 ਮਈ (ਰਾਜਿੰਦਰ ਸਿੰਘ)-ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ. ਪ੍ਰਭਸਿਮਰਨ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਸਕੂਲਾਂ ਵਿਚ ਆਨਲਾਈਨ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਸਾਵਧਾਨੀਆਂ ਰੱਖਣ ਦੀ ਲੋੜ-ਸੀਨੀਅਰ ਮੈਡੀਕਲ ਅਫ਼ਸਰ

ਚੁੰਨ੍ਹੀ, 7 ਮਈ (ਗੁਰਪ੍ਰੀਤ ਸਿੰਘ ਬਿਲਿੰਗ)-ਕਮਿਊਨਿਟੀ ਹੈਲਥ ਸੈਂਟਰ ਖੇੜਾ ਵਿਖੇ 19 ਵਿਅਕਤੀਆਂ ਨੂੰ ਕੋਰੋਨਾ ਵਿਰੋਧੀ ਤੇ ਹਿਫ਼ਾਜ਼ਤੀ ਵੈਕਸੀਨੇਸ਼ਨ ਲਗਾਈ ਗਈ | ਸੀਨੀਅਰ ਮੈਡੀਕਲ ਅਫ਼ਸਰ ਡਾ. ਰਕੇਸ਼ ਬਾਲੀ ਨੇ ਦੱਸਿਆ ਕਿ ਕੋਰੋਨਾ ਤੋਂ ਬਚਾਅ ਲਈ 45 ਸਾਲਾਂ ਤੋਂ ਉੱਪਰ ...

ਪੂਰੀ ਖ਼ਬਰ »

ਪੀ.ਆਈ.ਐਮ.ਟੀ. 'ਚ 'ਫਾਈਨੈਂਸ਼ੀਅਲ ਇਨਵੈਸਟਮੈਂਟ' ਤੇ ਵੈਬੀਨਾਰ ਕਰਵਾਇਆ

ਮੰਡੀ ਗੋਬਿੰਦਗੜ੍ਹ, 7 ਮਈ (ਮੁਕੇਸ਼ ਘਈ)-ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਲੋਂ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਲਈ 'ਫਾਇਨੈਨਸ਼ੀਅਲ ਇਨਵੈਸਟਮੈਂਟ' 'ਤੇ ਇਕ ਵੈਬੀਨਾਰ ਕਰਵਾਇਆ ਗਿਆ | ਇਹ ਵੈਬੀਨਾਰ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਸੀ ਪਠਾਣਾਂ ਦੇ ਵਿਦਿਆਰਥੀਆਂ ਦੇ ਆਨਲਾਈਨ ਲੇਖ ਮੁਕਾਬਲੇ ਕਰਵਾਏ

ਬਸੀ ਪਠਾਣਾਂ, 7 ਮਈ (ਰਵਿੰਦਰ ਮੌਦਗਿਲ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਆਨ ਲਾਈਨ ਵੱਖ-ਵੱਖ ਮੁਕਾਬਲੇ ਕਰਵਾਏ ਜਾ ਰਹੇ ਹਨ, ਇਹ ਉਪਰਾਲਾ ਨÏਜਵਾਨ ਪੀੜ੍ਹੀ ਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਲਾਹੇਵੰਦ ਸਾਬਤ ...

ਪੂਰੀ ਖ਼ਬਰ »

ਉਮਾ ਰਾਣਾ ਸਕੂਲ ਵਲੋਂ ਕਰਵਾਏ ਗਏ ਆਨਲਾਈਨ ਕਲਾ ਤੇ ਸ਼ਿਲਪ ਮੁਕਾਬਲੇ

ਸੰਘੋਲ, 7 ਮਈ (ਹਰਜੀਤ ਸਿੰਘ ਮਾਵੀ)-ਸਥਾਨਕ ਉਮਾ ਰਾਣਾ ਪਬਲਿਕ ਸਕੂਲ ਦੇ ਬੱਚਿਆਂ ਵਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਆਨਲਾਇਨ ਕਲਾ ਤੇ ਸ਼ਿਲਪ (ਆਰਟ ਐਂਡ ਕਰਾਫ਼ਟ) ਪ੍ਰਤੀਯੋਗਤਾ ਕਰਵਾਈ ਗਈ | ਜਿਸ 'ਚ ਸਕੂਲ ਦੇ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਬੱਚਿਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX