ਤਾਜਾ ਖ਼ਬਰਾਂ


ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਫੁਹਾਰਾ ਸਥਾਪਿਤ
. . .  1 day ago
ਤਲਵੰਡੀ ਸਾਬੋ , 2 ਅਗਸਤ (ਰਣਜੀਤ ਸਿੰਘ ਰਾਜੂ)- ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪਾਰਕ ਵਿਖੇ ਇਕ ...
ਟੋਕੀਓ ਓਲੰਪਿਕ : ਡਿਸਕਸ ਥਰੋਅ ਵਿਚ ਅਮਰੀਕਾ ਦੀ ਵੈਲਰੀ ਨੇ ਜਿੱਤਿਆ ਸੋਨੇ ਦਾ ਤਗ਼ਮਾ
. . .  1 day ago
ਟੋਕੀਓ ਓਲੰਪਿਕ : ਡਿਸਕਸ ਥ੍ਰੋਅ ਵਿਚ ਕਮਲਪ੍ਰੀਤ ਕੌਰ ਛੇਵੇਂ ਸਥਾਨ 'ਤੇ ਰਹੀ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਸ਼ੁਰੂ ਕੀਤਾ ਵੈੱਬ ਚੈਨਲ 'ਰੰਗਲਾ ਪੰਜਾਬ', ਨੌਜਵਾਨ ਪੀੜੀ ਦੀ ਪ੍ਰਤਿਭਾ ਹੋਵੇਗੀ ਉਤਸ਼ਾਹਿਤ
. . .  1 day ago
ਚੰਡੀਗੜ੍ਹ, 2 ਅਗਸਤ (ਅਜੀਤ ਬਿਊਰੋ) - ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਸੂਬੇ ਦੀ ਨੌਜਵਾਨ ਪੀੜੀ ਦੀ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ...
ਜ਼ਿਲ੍ਹਾ ਫ਼ਿਰੋਜ਼ਪੁਰ ਵਿਚੋਂ ਅੱਵਲ ਰਹੀ ਜੈਸਮੀਨ ਕੌਰ ਦਾ ਅਕਾਲੀ ਦਲ ਵਲੋਂ ਸਨਮਾਨ
. . .  1 day ago
ਮਮਦੋਟ, 2 ਅਗਸਤ (ਸੁਖਦੇਵ ਸਿੰਘ ਸੰਗਮ ) - ਸੀ. ਬੀ. ਐੱਸ. ਈ. ਬੋਰਡ ਵਲੋਂ ਹਾਲ ਹੀ ਵਿਚ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ ਈ. ਰੂਪੀ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ, 2 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈ. ਰੂਪੀ ਵਾਊਚਰ ਦੀ ਸ਼ੁਰੂਆਤ ਕੀਤੀ ਹੈ | ਈ. ਰੂਪੀ ਇਕ ਡਿਜੀਟਲ ਪਲੇਟਫ਼ਾਰਮ...
ਗੈਂਗਸਟਰ ਪ੍ਰੀਤ ਸੇਖੋਂ ਤੇ ਨਿੱਕਾ ਖੰਡੂਰੀਆ ਨੂੰ ਮਾਣਯੋਗ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 2 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਪਿਛਲੇ ਦਿਨੀਂ ਕਸਬਾ ਚਮਿਆਰੀ ਤੋਂ ਭਾਰੀ ਮਾਤਰਾ 'ਚ ਅਸਲੇ ਸਮੇਤ ਗ੍ਰਿਫ਼ਤਾਰ ਕੀਤੇ...
ਬਲਵੰਤ ਸਿੰਘ ਰਾਮੂਵਾਲੀਆ ਨੇ ਭਾਜਪਾ ਵਿਚ ਸ਼ਾਮਿਲ ਹੋਈ ਧੀ ਅਮਨਜੋਤ ਕੌਰ ਨਾਲ ਤੋੜੇ ਸਾਰੇ ਸਬੰਧ
. . .  1 day ago
ਐੱਸ. ਏ. ਐੱਸ. ਨਗਰ, 2 ਅਗਸਤ (ਕੇ. ਐੱਸ. ਰਾਣਾ) - ਬਲਵੰਤ ਸਿੰਘ ਰਾਮੂਵਾਲੀਆ ਦੀ ਬੇਟੀ ਅਮਨਜੋਤ ਕੌਰ ਰਾਮੂਵਾਲੀਆ ਬੀ. ਜੇ. ਪੀ. 'ਚ ਸ਼ਾਮਿਲ...
ਵੀਰ ਸਿੰਘ ਲੋਪੋਕੇ ਵਲੋਂ ਹਾਕੀ ਖਿਡਾਰਨ ਗੁਰਜੀਤ ਕੌਰ ਮਿਆਦੀਆਂ ਦੇ ਪਰਿਵਾਰ ਨੂੰ ਵਧਾਈਆਂ
. . .  1 day ago
ਓਠੀਆਂ, 2 ਅਗਸਤ ( ਗੁਰਵਿੰਦਰ ਸਿੰਘ ਛੀਨਾ) - ਸੀਨੀਅਰ ਅਕਾਲੀ ਦਲ ਦੇ ਆਗੂ ਵੀਰ ਸਿੰਘ ਲੋਪੋਕੇ ਵਲੋਂ ਟੋਕੀਓ ਵਿਚ ਹੋ ਰਹੀਆਂ...
ਪੰਜਾਬੀ ਯੂਨੀਵਰਸਿਟੀ ਵਿਚ ਕੇਂਦਰੀ ਫ਼ੰਡਾਂ ਦੇ ਹੋਏ ਘਪਲੇ ਵਿਚ ਸੱਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  1 day ago
ਪਟਿਆਲਾ, 2 ਅਗਸਤ (ਕੁਲਵੀਰ ਸਿੰਘ ਧਾਲੀਵਾਲ ) - ਪੰਜਾਬੀ ਯੂਨੀਵਰਸਿਟੀ ਵਿਚ ਪਿਛਲੇ ਦਿਨੀਂ ਕੇਂਦਰੀ ਫ਼ੰਡਾਂ ਵਿਚ ਹੋਏ ਘਪਲੇ ਦਾ ਮਾਮਲਾ ਸਾਹਮਣੇ ...
ਉਲੰਪਿਕ ਖੇਡਾਂ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 2 ਅਗਸਤ (ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਲੰਪਿਕ ਖੇਡਾਂ ਵਿਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਭਾਰਤੀ ਖਿਡਾਰੀਆਂ ਨੂੰ ਵਧਾਈ ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੁਰੂਕਸ਼ੇਤਰ ਵਿਚ ਆਰ.ਐੱਸ.ਐੱਸ. ਦੇ ਲੋਕਾਂ ਵਲੋਂ ਕਕਾਰਾਂ ਦੀ ਤੌਹੀਨ ਦਾ ਲਿਆ ਸਖ਼ਤ ਨੋਟਿਸ
. . .  1 day ago
ਅੰਮ੍ਰਿਤਸਰ, 2 ਅਗਸਤ (ਜੱਸ) - ਹਰਿਆਣਾ ਦੇ ਕੁਰੂਕਸ਼ੇਤਰ ਵਿਚ ਆਰ.ਐੱਸ.ਐੱਸ. ਨਾਲ ਸਬੰਧਿਤ ਕੁਝ ਲੋਕਾਂ ਵਲੋਂ ਸਿੱਖ ...
ਨਵਜੋਤ ਸਿੰਘ ਸਿੱਧੂ ਗੁਰਦੁਆਰਾ ਸਾਹਿਬ ਦੀ ਮਰਯਾਦਾ ਦਾ ਖ਼ਿਆਲ ਰੱਖਣ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 2 ਅਗਸਤ (ਜੱਸ) - ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੂੰ ...
ਡਿਸਕਸ ਥ੍ਰੋਅਰ ਕਮਲਪ੍ਰੀਤ ਕੌਰ ਨੂੰ ਫਾਈਨਲ ਮੁਕਾਬਲੇ ਲਈ ਕੈਪਟਨ ਨੇ ਦਿੱਤੀਆਂ ਵਧਾਈਆਂ
. . .  1 day ago
ਚੰਡੀਗੜ੍ਹ, 2 ਅਗਸਤ (ਅਜੀਤ ਬਿਊਰੋ) - ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਡਿਸਕਸ ਥ੍ਰੋਅਰ ਕਮਲਪ੍ਰੀਤ ਕੌਰ ਨੂੰ ਉਸ ਦੇ ਫਾਈਨਲ ਮੁਕਾਬਲੇ ...
ਆਪਣੇ 'ਤੇ ਉੱਠ ਰਹੇ ਸਵਾਲਾਂ ਨੂੰ ਲੈ ਕੇ ਸ਼ਿਲਪਾ ਸ਼ੈੱਟੀ ਦਾ ਬਿਆਨ ਆਇਆ ਸਾਹਮਣੇ
. . .  1 day ago
ਮੁੰਬਈ, 2 ਅਗਸਤ - ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਅਸ਼ਲੀਲ ਫ਼ਿਲਮਾਂ ਦੇ ਮਾਮਲੇ ਵਿਚ ਘਿਰੇ ਹੋਏ ਹਨ | ਹੁਣ ਸ਼ਿਲਪਾ ਸ਼ੈੱਟੀ ਨੇ ਇਸ ...
ਮਾਲ ਵਿਭਾਗ ਦੇ ਅਧਿਕਾਰੀਆਂ ਦੀ ਹੜਤਾਲ ਕਾਰਨ ਲੋਕਾਂ ਨੂੰ ਕਰਨਾ ਪਿਆ ਭਾਰੀ ਮੁਸ਼ਕਲਾਂ ਦਾ ਸਾਹਮਣਾ
. . .  1 day ago
ਤਪਾ ਮੰਡੀ, 2 ਅਗਸਤ (ਪ੍ਰਵੀਨ ਗਰਗ) - ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਮਾਲ ਵਿਭਾਗ 'ਚ ਤੈਨਾਤ ਮਾਲ ਅਧਿਕਾਰੀ ਜਿਨ੍ਹਾਂ 'ਚ ਨਾਇਬ ਤਹਿਸੀਲਦਾਰ...
ਬਰਗਾੜੀ ਮੋਰਚਾ ਮਾਮਲਾ : ਮੁਤਵਾਜ਼ੀ ਜਥੇਦਾਰ ਭਾਈ ਮੰਡ ਨੇ ਦੋ ਕਾਂਗਰਸੀ ਮੰਤਰੀਆਂ ਤੇ ਤਿੰਨ ਵਿਧਾਇਕਾਂ ਨੂੰ ਸਪਸ਼ਟੀਕਰਨ ਦੇਣ ਲਈ ਦਿੱਤਾ ਇਕ ਹੋਰ ਮੌਕਾ
. . .  1 day ago
ਅੰਮ੍ਰਿਤਸਰ, 2 ਅਗਸਤ (ਜਸਵੰਤ ਸਿੰਘ ਜੱਸ) - ਸਰਬੱਤ ਖ਼ਾਲਸਾ ਵਲੋਂ ਥਾਪੇ ਅਕਾਲ ਤਖਤ ਸਾਹਿਬ ਦੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬੇਅਦਬੀ...
ਕੋਵੈਕਸਿਨ ਕੋਵਿਡ 19 ਦੇ ਡੈਲਟਾ ਪਲੱਸ ਰੂਪ ਵਿਰੁੱਧ ਪ੍ਰਭਾਵਸ਼ਾਲੀ - ਆਈ.ਸੀ.ਐਮ.ਆਰ.
. . .  1 day ago
ਨਵੀਂ ਦਿੱਲੀ, 2 ਅਗਸਤ - ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ.) ਦਾ ਅਧਿਐਨ ਕਹਿੰਦਾ ਹੈ ਕਿ ਕੋਵੈਕਸਿਨ ...
ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 2 ਅਗਸਤ - ਪੈਗਾਸਸ ਮੀਡੀਆ ਰਿਪੋਰਟ 'ਤੇ ਚਰਚਾ ਦੀ ਮੰਗ ਕਰਦਿਆਂ ਵਿਰੋਧੀ ਧਿਰ...
ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 2 ਅਗਸਤ - ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ | ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਖੇਤੀ ਕਾਨੂੰਨ ਰੱਦ ਕਰਨ...
3 ਅਗਸਤ ਨੂੰ ਗੁਰਨਾਮ ਸਿੰਘ ਚੜੂਨੀ ਕਰਨਗੇ ਦੁਆਬੇ ਦਾ ਦੌਰਾ
. . .  1 day ago
ਬੰਗਾ, 2 ਅਗਸਤ (ਜਸਬੀਰ ਸਿੰਘ ਨੂਰਪੁਰ ) - ਗੁਰਨਾਮ ਸਿੰਘ ਚੜੂਨੀ ਰਾਸ਼ਟਰੀ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਮਿਤੀ 03 ਅਗਸਤ ਨੂੰ ਖਟਕੜ ਕਲਾਂ ਵਿਖੇ ਸ਼ਹੀਦ ਏ...
ਬਿਕਰਮ ਮਜੀਠੀਆ ਵਲੋਂ ਵੀਡੀਓ ਕਾਲ ਰਾਹੀਂ ਗੁਰਜੀਤ ਕੌਰ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਅਜਨਾਲਾ, 2 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਟੋਕੀਓ ਉਲੰਪਿਕ ਵਿਚ ਮਹਿਲਾ ਹਾਕੀ ਟੀਮ ਨੂੰ ਸੈਮੀਫਾਈਨਲ ਵਿਚ ਪਹੁੰਚਾਉਣ ਵਿਚ ਅਹਿਮ ਭੂਮਿਕਾ...
ਅਕਾਲੀ ਦਲ ਅੰਮ੍ਰਿਤਸਰ ਵਲੋਂ ਪਾਵਨ ਸਰੂਪ ਬੇਅਦਬੀ ਮਾਮਲਿਆਂ ਸਬੰਧੀ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਸਬੰਧੀ ਮੰਗ ਪੱਤਰ
. . .  1 day ago
ਅੰਮ੍ਰਿਤਸਰ, 2 ਅਗਸਤ (ਜਸਵੰਤ ਸਿੰਘ ਜੱਸ) - ਅਕਾਲੀ ਦਲ ਅੰਮ੍ਰਿਤਸਰ ਵਲੋਂ ਪਾਵਨ ਸਰੂਪ ਬੇਅਦਬੀ ਮਾਮਲਿਆਂ ਸਬੰਧੀ ਡੇਰਾ ਮੁਖੀ, ਦੋਸ਼ੀਆਂ, ਸਿਆਸਤਦਾਨਾਂ,...
ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਦਾ ਵਿਰੋਧ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 2 ਅਗਸਤ - ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਵਲੋਂ ਸੰਸਦ ਦੇ ...
ਮੰਗਾਂ ਨੂੰ ਲੈ ਕੇ ਸਰਕਾਰੀ ਡਾਕਟਰਾਂ ਨੇ ਸਿਵਲ ਸਰਜਨ ਦਫ਼ਤਰਾਂ ਦੀ ਕੀਤੀ ਤਾਲਾਬੰਦੀ
. . .  1 day ago
ਲੁਧਿਆਣਾ, 2 ਅਗਸਤ (ਸਲੇਮਪੁਰੀ) - ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਿਚ ਤਾਇਨਾਤ ਡਾਕਟਰਾਂ ਵਲੋਂ ਮੰਗਾਂ ਨੂੰ ਲੈ ਕੇ ਸੂਬੇ ਦੇ ਸਮੂਹ ਜ਼ਿਲ੍ਹਿਆਂ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕੁਵੈਤ ਭੇਜਣ ਦੇ ਨਾਂਅ 'ਤੇ ਮਾਰੀ ਠੱਗੀ ਦੇ ਮਾਮਲੇ 'ਚ ਰਾਜਨ ਮਸੀਹ ਗਿ੍ਫ਼ਤਾਰ

ਨਵਾਂਸ਼ਹਿਰ, 9 ਮਈ (ਗੁਰਬਖਸ਼ ਸਿੰਘ ਮਹੇ)- ਵਿਦੇਸ਼ ਕੁਵੈਤ ਭੇਜਣ ਦੇ ਨਾਂਅ ਤੇ ਮਾਰੀ 65 ਹਜ਼ਾਰ ਰੁਪਏ ਦੀ ਠੱਗੀ ਦੇ ਦਰਜ ਮਾਮਲੇ ਨਾਲ ਸਬੰਧਤ ਕਥਿਤ ਦੋਸ਼ੀ ਰਾਜਨ ਮਸੀਹ ਨੂੰ ਉਸ ਦੇ ਘਰ ਤੋਂ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਸਿਟੀ ਬਖਸ਼ੀਸ਼ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਜਸਵੰਤ ਸਿੰਘ ਪੁੱਤਰ ਜਗਦੀਸ਼ ਰਾਮ ਵਾਸੀ ਪਿੰਡ ਗੜ੍ਹਪਧਾਣਾ ਨੇ 7 ਫਰਵਰੀ 2020 ਨੂੰ ਐਸ.ਐਸ.ਪੀ. ਸ਼ਹੀਦ ਭਗਤ ਸਿੰਘ ਨਗਰ ਸ਼ਿਕਾਇਤ ਦਿੱਤੀ ਸੀ ਕਿ ਗੁਰਦਿੱਤਾ ਪੁੱਤਰ ਸਰਦਾਰੀ ਲਾਲ ਵਾਸੀ ਬਟਾਲਾ ਨੇ ਉਨ੍ਹਾਂ ਨੂੰ ਰਾਜਨ ਮਸੀਹ ਪੁੱਤਰ ਤਰਸੇਮ ਵਾਸੀ ਪਿੰਡ ਗਿੱਲਾਂ ਵਾਲੀ ਤਹਿ: ਬਟਾਲਾ ਜ਼ਿਲ੍ਹਾ ਗੁਰਦਾਸਪੁਰ ਨਾਲ ਮਿਲਾਉਂਦਿਆਂ ਕਿਹਾ ਸੀ ਕਿ ਵਿਦੇਸ਼ ਭੇਜਣ ਵਾਸਤੇ ਏਜੰਟੀ ਦਾ ਕੰਮ ਕਰਦਾ ਹੈ | ਉਨ੍ਹਾਂ ਦੱਸਿਆ ਕਿ ਰਾਜਨ ਮਸੀਹ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਉਸਦੇ ਭਰਾ ਨੂੰ ਵਿਦੇਸ਼ ਕੁਵੈਤ 65 ਹਜ਼ਾਰ ਰੁਪਏ 'ਚ ਅਲਗਾਨ ਕੰਪਨੀ 'ਚ ਭੇਜ ਦੇਵੇਗਾ | ਇਸ ਉਪਰੰਤ ਰਾਜਨ ਮਸੀਹ ਅਤੇ ਉਸ ਦੇ ਸਾਥੀ ਵਿੱਕੀ ਪੁੱਤਰ ਹਦਾਇਤ ਮਸੀਹ ਵਾਸੀ ਪਿੰਡ ਗਾਦੜੀਆਂ ਤਹਿ ਬਟਾਲਾ ਅਤੇ ਰਿੰਕੂ ਇਕੱਠੇ ਕਾਰ ਵਿਚ ਉਨ੍ਹਾਂ ਦੇ ਰਿਸ਼ਤੇਦਾਰ ਦੀ ਦੁਕਾਨ ਜੋ ਕਿ ਕਰਿਆਮ ਰੋਡ ਨਵਾਂਸ਼ਹਿਰ ਵਿਖੇ ਹੈ ਉੱਥੇ ਆਏ ਤੇ ਉਸ ਦੇ ਭਰਾ ਧਰਮਿੰਦਰ ਸਿੰਘ ਦਾ ਪਾਸਪੋਰਟ ਅਤੇ 50 ਹਜ਼ਾਰ ਰੁਪਏ ਉਨ੍ਹਾਂ ਨੇ ਆਪਣੇ ਰਿਸ਼ਤੇਦਾਰ ਦੀ ਹਾਜ਼ਰੀ 'ਚ ਦੇ ਦਿੱਤੇ | ਕੁਝ ਦਿਨ ਬਾਅਦ ਰਾਜਨ ਮਸੀਹ ਨੇ ਉਨ੍ਹਾਂ ਨੂੰ ਵੀਜ਼ਾ, ਐਗਰੀਮੈਂਟ ਅਤੇ ਟਿਕਟ ਦੇ ਦਿੱਤੀ ਜਿਸ ਤੇ ਉਨ੍ਹਾਂ ਨੇ ਰਾਜਨ ਮਸੀਹ ਦੇ ਬੈਂਕ ਖਾਤੇ 'ਚ 15 ਜਨਵਰੀ 2020 ਨੂੰ 10 ਹਜ਼ਾਰ ਰੁਪਏ ਪਾ ਦਿੱਤੇ ਅਤੇ 5 ਹਜ਼ਾਰ ਰੁਪਏ ਵਿੱਕੀ ਦੀ ਪਤਨੀ ਕਾਜਲ ਦੇ ਬੈਂਕ ਖਾਤੇ 'ਚ ਪਾ ਦਿੱਤੇ | ਉਸ ਨੇ ਕਿਹਾ ਕਿ ਜਦੋਂ ਵੀਜ਼ਾ, ਟਿਕਟ ਅਤੇ ਐਗਰੀਮੈਂਟ ਦਾ ਨਿਰੀਖਣ ਕਰਵਾਇਆ ਗਿਆ ਉਹ ਜਾਅਲੀ ਪਾਏ ਗਏ | ਉਨ੍ਹਾਂ ਕਿਹਾ ਕਿ ਇਸ ਉਪਰੰਤ ਰਾਜਨ ਮਸੀਹ ਦੇ ਪਿੰਡ ਦੇ ਸਰਪੰਚ ਨਾਲ ਸੰਪਰਕ ਕਰਨ ਤੇ ਉਕਤ ਕਥਿਤ ਦੋਸ਼ੀ ਨੇ ਪੰਚਾਇਤ ਸਾਹਮਣੇ ਮੰਨਿਆ ਕਿ ਉਨ੍ਹਾਂ ਤਿੰਨਾਂ ਨੇ ਪੈਸੇ ਰਲਕੇ ਖਾ ਲਏ ਹਨ ਅਤੇ ਸਰਪੰਚ ਦੇ ਕਹਿਣ ਤੇ ਕਥਿਤ ਦੋਸ਼ੀ ਰਾਜਨ ਮਸੀਹ ਨੇ 20-20 ਹਜ਼ਾਰ ਰੁਪਏ ਦੇ ਚੈੱਕ ਉਨ੍ਹਾਂ ਨੂੰ ਦੇ ਦਿੱਤੇ ਅਤੇ ਬਾਕੀ 25 ਹਜ਼ਾਰ ਰੁਪਏ 20 ਦਿਨ ਬਾਅਦ ਦੇਣ ਦਾ ਵਾਅਦਾ ਕੀਤਾ ਪਰ ਚੈੱਕ ਬੈਂਕ ਖਾਤੇ 'ਚ ਪੈਸੇ ਨਾ ਹੋਣ ਕਰਕੇ ਕੈਸ਼ ਨਾ ਹੋ ਸਕੇ | ਉਨ੍ਹਾਂ ਦੱਸਿਆ ਕਿ ਬਾਅਦ 'ਚ ਕਥਿਤ ਦੋਸ਼ੀ ਰਾਜਨ ਮਸੀਹ ਨੇ ਉਨ੍ਹਾਂ ਨੂੰ ਪੈਸੇ ਤੋਂ ਇਨਕਾਰ ਕਰ ਦਿੱਤਾ | ਇਸ ਤੇ ਥਾਣਾ ਸਿਟੀ ਦੀ ਪੁਲਿਸ ਵਲੋਂ ਕਥਿਤ ਦੋਸ਼ੀ ਰਾਜਨ ਮਸੀਹ ਦੇ ਖ਼ਿਲਾਫ਼ ਮੁਕੱਦਮਾ ਨੰਬਰ 44 ਅਧੀਨ ਧਾਰਾ 406, 420, ਦਰਜ ਰਜਿਸਟਰ ਕਰਕੇ ਥਾਣੇਦਾਰ ਜਸਵਿੰਦਰ ਸਿੰਘ ਹਵਾਲਦਾਰ ਅਵਤਾਰ ਸਿੰਘ ਅਤੇ ਜਰਨੈਲ ਸਿੰਘ ਦੀ ਪੁਲਿਸ ਪਾਰਟੀ ਵਲੋਂ ਕਥਿਤ ਦੋਸ਼ੀ ਰਾਜਨ ਮਸੀਹ ਨੂੰ ਉਸ ਦੇ ਘਰ ਤੋਂ ਗਿ੍ਫ਼ਤਾਰ ਕਰ ਲਿਆ ਹੈ |

ਪਾਵਰਕਾਮ ਦੀ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ ਰੱਦ

ਮੁਕੰਦਪੁਰ, 9 ਮਈ (ਦੇਸ ਰਾਜ ਬੰਗਾ)-ਪਾਵਰਕਾਮ ਦੇ ਸੇਵਾ ਮੁਕਤ ਮੁਲਾਜ਼ਮਾਂ ਦੀ ਜਥੇਬੰਦੀ ਪੈਨਸ਼ਨਰਜ਼ ਵੈਲਫੇਅਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਜੋ 10 ਮਈ ਦਿਨ ਸੋਮਵਾਰ ਨੂੰ ਰੱਖੀ ਗਈ ਸੀ ਕੋਰੋਨਾ ਦੀ ਮਹਾਂਮਾਰੀ ਕਾਰਨ ਰੱਦ ਕੀਤੀ ਗਈ ਹੈ | ਇਹ ਜਾਣਕਾਰੀ ਇੰਜ. ਅਜੀਤ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਤਹਿਤ ਪਰਚਾ ਦਰਜ

ਪੋਜੇਵਾਲ ਸਰਾਂ, 9 ਮਈ (ਨਵਾਂਗਰਾਈਾ)-ਪੋਜੇਵਾਲ ਪੁਲਿਸ ਵਲੋਂ ਕਰਫ਼ਿਊ ਦੀ ਉਲੰਘਣਾ ਕਰਦੇ ਇੱਕ ਵਿਅਕਤੀ ਖ਼ਿਲਾਫ਼ ਪਰਚਾ ਦਰਜ ਕਰਨ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਪਰਮਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਤਕਰੀਬਨ 12 ਵਜੇ ਏ.ਐੱਸ.ਆਈ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 81 ਨਵੇਂ ਮਾਮਲੇ

ਨਵਾਂਸ਼ਹਿਰ, 9 ਮਈ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 81 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਅੱਜ ਬਲਾਕ ਨਵਾਂਸ਼ਹਿਰ 'ਚ 8, ਬਲਾਕ ਰਾਹੋਂ 'ਚ 2, ਬਲਾਕ ਬੰਗਾ 'ਚ 3, ਬਲਾਕ ...

ਪੂਰੀ ਖ਼ਬਰ »

ਨਿੱਜੀ ਕੰਪਨੀ ਦਾ ਮੋਬਾਈਲ ਟਾਵਰ ਲਗਾਏ ਜਾਣ 'ਤੇ ਵਾਰਡ ਵਾਸੀਆਂ ਅੰਦਰ ਰੋਸ

ਬਲਾਚੌਰ, 9 ਮਈ (ਸ਼ਾਮ ਸੁੰਦਰ ਮੀਲੂ)-ਸ਼ਹਿਰ ਦੇ ਵਾਰਡ ਨੰਬਰ 2 ਦੇ ਵਸੋਂ ਵਾਲੇ ਇਲਾਕੇ ਵਿਚ ਇੱਕ ਨਿੱਜੀ ਕੰਪਨੀ ਦਾ ਮੋਬਾਈਲ ਟਾਵਰ ਲਗਾਏ ਜਾਣ ਦੀਆਂ ਕੰਪਨੀ ਵਲੋਂ ਚੱਲ ਰਹੀਆਂ ਤਿਆਰੀਆਂ ਉਸ ਵਕਤ ਧਰੀਆਂ ਧਰਾਈਆਂ ਰਹਿ ਗਈਆਂ ਜਦੋਂ ਸ਼ਹਿਰ ਦੇ ਵਾਰਡ ਨੰਬਰ 2 ਅਤੇ 6 ਦੇ ...

ਪੂਰੀ ਖ਼ਬਰ »

ਪਟਵਾਰੀ 12,13 ਨੂੰ ਜਾਣਗੇ ਸਮੂਹਿਕ ਛੁੱਟੀ 'ਤੇ-ਸੂਦ

ਨਵਾਂਸ਼ਹਿਰ, 9 ਮਈ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਦੀ ਰੈਵੀਨਿਊ ਪਟਵਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਸੂਦ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਰਜਿ. ਵਲੋਂ 10 ਦਸੰਬਰ 2020 ਨੂੰ ਮਾਨਯੋਗ ਵਿੱਤ ਕਮਿਸ਼ਨਰ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮਜ਼ਦੂਰ ਮੋਰਚਾ ਬੱਛੂਆਂ ਨੇ ਲਾਕਡਾਊਨ ਦਾ ਕੀਤਾ ਵਿਰੋਧ

ਕਾਠਗੜ੍ਹ, 9 ਮਈ (ਬਲਦੇਵ ਸਿੰਘ ਪਨੇਸਰ)- ਸੰਯੁਕਤ ਕਿਸਾਨ ਮਜ਼ਦੂਰ ਮੋਰਚਾ ਵਲੋਂ ਅੱਜ ਕਸਬਾ ਕਾਠਗੜ੍ਹ ਵਿਚ ਸਾਰੀਆਂ ਦੁਕਾਨਾਂ ਨਾ ਖੋਲੇ ਜਾਣ ਦੇ ਰੋਸ ਵਜੋਂ ਰੈਲੀ ਕੀਤੀ ਗਈ | ਜਿਸ 'ਚ ਸਮੂਹ ਦੁਕਾਨਦਾਰ ਸ਼ਾਮਲ ਹੋਏ | ਰੈਲੀ ਨੂੰ ਸੰਬੋਧਨ ਕਰਦੇ ਹੋਏ ਸਾਥੀ ਕਰਨ ਸਿੰਘ ...

ਪੂਰੀ ਖ਼ਬਰ »

ਜਥੇਬੰਦੀਆਂ ਦੇ ਸੱਦੇ 'ਤੇ ਕਿਸਾਨ ਆਗੂਆਂ ਕੀਤੀ ਦੁਕਾਨਾਂ ਖੋਲ੍ਹਣ ਲਈ ਅਪੀਲ

ਬਹਿਰਾਮ, 9 ਮਈ (ਨਛੱਤਰ ਸਿੰਘ ਬਹਿਰਾਮ) - ਪੰਜਾਬ ਸਰਕਾਰ ਵਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਕੋਵਿਡ-19 ਸੰਕਟ ਕਾਰਨ ਦੁਕਾਨਾਂ ਬੰਦ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ | ਪਰ ਸੰਯੁਕਤ ਕਿਸਾਨ ਮੋਰਚਾ ਤੇ ਭਾਰਤੀ ਕਿਸਾਨ ਯੂਨੀਅਨ ਦੇ ਸੱਦੇ 'ਤੇ ਬਹਿਰਾਮ ਵਿਖੇ ਲਾਕਡਾਊਨ ...

ਪੂਰੀ ਖ਼ਬਰ »

ਮਕਸੂਦਪੁਰ-ਸੂੰਢ ਮੰਡੀ 'ਚ ਕਣਕ ਦੀ ਖ਼ਰੀਦ ਦਾ ਕੰਮ ਮੁਕੰਮਲ

ਸੰਧਵਾਂ, 9 ਮਈ (ਪ੍ਰੇਮੀ ਸੰਧਵਾਂ)-ਮਕਸੂਦਪੁਰ-ਸੂੰਢ ਮੰਡੀ 'ਚ ਕਣਕ ਦੀ ਖਰੀਦ ਦਾ ਕੰਮ ਲਗਪਗ ਮੁਕੰਮਲ ਹੋ ਚੁੱਕਾ ਹੈ | ਇਸ ਸਬੰਧੀ ਮੰਡੀ ਆਕਸਨ ਰਿਕਾਡਰ ਕਮਲਜੀਤ ਸਿੰਘ ਸੂੰਢ ਨੇ ਦੱਸਿਆ ਕਿ ਮਾਰਕਫੈੱਡ 'ਤੇ ਪਨਸਪ ਸਰਕਾਰੀ ਖਰੀਦ ਏਜੰਸੀਆਂ ਵਲੋਂ 81302 ਕੁਇੰਟਲ ਦੇ ਕਰੀਬ ਕਣਕ ...

ਪੂਰੀ ਖ਼ਬਰ »

ਕੈਨੇਡਾ ਵੱਸਦੀਆਂ ਸੰਗਤਾਂ ਨੇ ਪੀ.ਜੀ.ਆਈ. ਲਈ ਭੇਜਿਆ ਲੰਗਰ- ਵੇਦਾਂਤ ਆਚਾਰੀਆ ਚੇਤਨਾ ਨੰਦ ਮਹਾਰਾਜ

ਟੱਪਰੀਆਂ ਖ਼ੁਰਦ, 9 ਮਈ (ਸ਼ਾਮ ਸੁੰਦਰ ਮੀਲੂ)-ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ ਅਪਾਰ ਕਿਰਪਾ ਨਾਲ 6 ਸਾਲ ਪਹਿਲਾਂ ਪੀ.ਜੀ.ਆਈ ਚੰਡੀਗੜ੍ਹ ...

ਪੂਰੀ ਖ਼ਬਰ »

ਹੋਟਲ ਤੇ ਢਾਬਾ ਕਾਰੋਬਾਰੀਆਂ ਨੇ ਰਾਹਤ ਦੇਣ ਲਈ ਸਰਕਾਰ ਅੱਗੇ ਲਾਈ ਗੁਹਾਰ

ਬਲਾਚੌਰ, 9 ਮਈ (ਦੀਦਾਰ ਸਿੰਘ ਬਲਾਚੌਰੀਆ)-ਕੋਰੋਨਾ ਦੀ ਦੂਸਰੀ ਖ਼ਤਰਨਾਕ ਲਹਿਰ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਲਾਈਆਂ ਜਾ ਰਹੀਆਂ ਪਾਬੰਦੀਆਂ ਦਾ ਅਸਰ ਜਿੱਥੇ ਹਰ ਵਰਗ ਤੇ ਪੈ ਰਿਹਾ ਹੈ, ਉੱਥੇ ਢਾਬਾ ਤੇ ਹੋਟਲ ਕਾਰੋਬਾਰੀ ਤੇ ਵਿੱਤੀ ਸੰਕਟ ਦੇ ਬੱਦਲ ਮੰਡਰਾਉਣੇ ਸ਼ੁਰੂ ...

ਪੂਰੀ ਖ਼ਬਰ »

ਕੋਰੋਨਾ ਲਾਗ ਤੋਂ ਬਚਣ ਲਈ ਨਿਯਮਾਂ ਦੀ ਪਾਲਣਾ ਕਰਨੀ ਜ਼ਰੂਰੀ-ਡਾ. ਵਿਜੈ ਕੁਮਾਰ

ਸੰਧਵਾਂ, 9 ਮਈ (ਪ੍ਰੇਮੀ ਸੰਧਵਾਂ)-ਸੰਧਵਾਂ-ਫਰਾਲਾ ਦੇ ਸਰਕਾਰੀ ਸਿਹਤ ਕੇਂਦਰ ਵਿਖੇ ਡਾ. ਵਿਜੈ ਕੁਮਾਰ ਫਗਵਾੜਾ ਨੇ ਕਿਹਾ ਕਿ ਪੰਜਾਬ ਵਿਚ ਕੋਰੋਨਾ ਲਾਗ ਦਾ ਕਹਿਰ ਲੋਕਾਂ ਦੀ ਲਾਪ੍ਰਵਾਹੀ ਕਰਕੇ ਭਿਆਨਕ ਰੂਪ ਅਖਤਿਆਰ ਕਰਦਾ ਜਾ ਰਿਹਾ ਹੈ | ਜੋ ਇਕ ਗੰਭੀਰ ਚਿੰਤਾ ਦਾ ਵਿਸ਼ਾ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਨਿਜਾਤ ਦਿਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ-ਮੰਗੂਪੁਰ, ਖੇਪੜ

ਭੱਦੀ, 9 ਮਈ (ਨਰੇਸ਼ ਧੌਲ)- ਵੱਡੇ ਪੱਧਰ 'ਤੇ ਫੈਲ ਰਹੀ ਕੋਰੋਨਾ ਮਹਾਂਮਾਰੀ ਸਬੰਧੀ ਗੱਲ ਕਰਦਿਆਂ ਯੂਥ ਕਾਂਗਰਸੀ ਆਗੂ ਸਮਾਜ ਸੇਵੀ ਚੌਧਰੀ ਅਜੈ ਮੰਗੂਪੁਰ, ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਚੌਧਰੀ ਹੀਰਾ ਖੇਪੜ, ਜਨਰਲ ਸਕੱਤਰ ਪੰਜਾਬ ਕਾਂਗਰਸ ਚੌਧਰੀ ਨਵੀਨ ਆਦੋਆਣਾ ਆਦਿ ...

ਪੂਰੀ ਖ਼ਬਰ »

ਸੁੱਖ ਸਹੂਲਤਾਂ ਤੋਂ ਵਾਂਝਾ ਪਿੰਡ ਜੀਤਪੁਰ

ਨਰੇਸ਼ ਧੌਲ 9815293827 ਭੱਦੀ:- ਕੰਢੀ ਇਲਾਕੇ ਅੰਦਰ ਸ਼ਿਵਾਲਿਕ ਦੀਆਂ ਪਹਾੜੀਆਂ ਦੇ ਨਜ਼ਦੀਕ ਸਦੀਆਂ ਤੋਂ ਵਸਿਆ ਹੋਇਆ ਪਿੰਡ ਜੀਤਪੁਰ (ਭੱਦੀ) ਜੋ ਪਿੰਡ ਦੇ ਬਜ਼ੁਰਗਾਂ ਦੇ ਦੱਸਣ ਮੁਤਾਬਿਕ ਸੈਂਕੜੇ ਸਾਲ ਪਹਿਲਾਂ ਨਜ਼ਦੀਕੀ ਪਿੰਡ ਸਹਿਬਾਜਪੁਰ ਤੋਂ ਆਏ ਇੱਕ ਜੀਤਾ ਨਾਮਕ ...

ਪੂਰੀ ਖ਼ਬਰ »

ਬੰਗੜ ਜਠੇਰਿਆਂ ਦਾ ਮੇਲਾ ਮੁਲਤਵੀ

ਜਾਡਲਾ, 9 ਮਈ (ਬੱਲੀ)- ਲਾਗਲੇ ਪਿੰਡ ਮਜਾਰਾ ਕਲਾਂ ਅਤੇ ਮਜਾਰਾ ਖ਼ੁਰਦ ਦੇ ਵਿਚਕਾਰ ਸੜਕ ਕਿਨਾਰੇ ਸਥਿਤ ਬੰਗੜ ਗੋਤ ਦੇ ਜਠੇਰਿਆਂ ਦਾ 16 ਮਈ ਨੂੰ ਹੋਣ ਵਾਲਾ ਮੇਲਾ ਕੋਰੋਨਾ ਸਬੰਧੀ ਸਰਕਾਰੀ ਹਦਾਇਤਾਂ ਦੀ ਪਾਲਣਾ ਹਿਤ ਮੁਲਤਵੀ ਕਰ ਦਿੱਤਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਦੂਰਦਰਸ਼ਨ ਰਾਹੀਂ ਪ੍ਰਸਾਰਨ ਕੀਤੀ ਜਾਣ ਵਾਲੀ ਆਨਲਾਈਨ ਸਿੱਖਿਆ ਬੱਚਿਆਂ ਲਈ ਵਰਦਾਨ-ਜ਼ਿਲ੍ਹਾ ਸਿੱਖਿਆ ਅਫ਼ਸਰ

ਨਵਾਂਸ਼ਹਿਰ, 9 ਮਈ (ਹਰਿੰਦਰ ਸਿੰਘ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਿੱਖਿਆ ਵਿਭਾਗ ਆਪਣੇ ਮਿਹਨਤੀ ਅਧਿਆਪਕਾਂ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਬਿਹਤਰ ਸੁਵਿਧਾਵਾਂ ਪ੍ਰਦਾਨ ਕਰ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫਸਰ (ਸੈ) ...

ਪੂਰੀ ਖ਼ਬਰ »

ਸਰਪੰਚ ਰਣਜੀਤ ਕੌਰ ਵਲੋਂ ਗਲੀਆਂ ਦਾ ਉਦਘਾਟਨ

ਘੁੰਮਣਾਂ, 9 ਮਈ (ਮਹਿੰਦਰਪਾਲ ਸਿੰਘ) - ਪਿੰਡ ਮਾਂਗਟ 'ਚ ਅਨੇਕਾਂ ਵਿਕਾਸ ਦੇ ਕਾਰਜ ਕੀਤੇ ਜਾ ਰਹੇ ਹਨ | ਉਥੇ ਗੁਰਦੁਆਰਾ ਬੱਬਰ ਅਕਾਲੀ ਬਿਸ਼ਨ ਸਿੰਘ ਦੇ ਨੇੜੇ ਵਾਲੀ ਗਲੀ ਜੋ ਕਿ ਇੰਟਰਲਾਕ ਲਗਾ ਕੇ ਸੁੰਦਰ ਬਣਾਈ ਹੈ | ਉਸ ਦਾ ਉਦਘਾਟਨ ਸਰਪੰਚ ਰਣਜੀਤ ਕੌਰ ਵਲੋਂ ਸਮੂਹ ਨਗਰ ...

ਪੂਰੀ ਖ਼ਬਰ »

ਜੱਸੀ ਜਠੇਰਿਆਂ ਦਾ ਮੇਲਾ ਮੁਲਤਵੀ

ਬੰਗਾ, 9 ਮਈ (ਕਰਮ ਲਧਾਣਾ)-ਜੱਸੀ ਜਠੇਰੇ ਪ੍ਰਬੰਧਕ ਕਮੇਟੀ ਕੁਲਥਮ ਦੇ ਅਹੁਦੇਦਾਰ ਅਤੇ ਮੈਂਬਰਾਂ ਦੀ ਮੀਟਿੰਗ ਕੁਲਥਮ ਵਿਖੇ ਹੋਈ | ਮੀਟਿੰਗ ਦੌਰਾਨ ਕੋਵਿਡ-19 ਦੀ ਚਲ ਰਹੀ ਮਹਾਂਮਾਰੀ ਦੇ ਮੱਦੇਨਜ਼ਰ ਮਿਤੀ 16 ਮਈ ਦਿਨ ਐਤਵਾਰ ਨੂੰ ਆ ਰਿਹਾ ਸਾਲਾਨਾ ਜੋੜ ਮੇਲਾ ਮੁਲਤਵੀ ...

ਪੂਰੀ ਖ਼ਬਰ »

ਪਿੰਡ ਬਾਗ਼ ਵਿਖੇ ਵਿਧਾਨ ਸਭਾ ਚੋਣਾਂ ਸਬੰਧੀ ਬੂਥ ਲੈਵਲ ਕਮੇਟੀ ਬਣਾਈ

ਉਸਮਾਨਪੁਰ, 9 ਮਈ (ਮਝੂਰ)-ਅੱਜ ਪਿੰਡ ਬਾਗ਼ ਵਿਖੇ ਸ਼੍ਰੋਮਣੀ ਅਕਾਲੀ ਦਲ ਬੀ. ਸੀ ਵਿੰਗ ਦੁਆਬਾ ਜ਼ੋਨ ਦੇ ਪ੍ਰਧਾਨ ਭਲਵਾਨ ਭੁਪਿੰਦਰ ਸਿੰਘ ਜਾਡਲਾ ਦੀ ਅਗਵਾਈ ਹੇਠ ਪਾਰਟੀ ਦੀਆਂ ਹਿਦਾਇਤਾਂ ਤੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬੂਥ ਕਮੇਟੀ ਦੀ ਚੋਣ ਕੀਤੀ ਗਈ ...

ਪੂਰੀ ਖ਼ਬਰ »

ਪਠਲਾਵਾ ਵਾਸੀਆਂ ਕੀਤੀ ਕੂੜਾ ਕਰਕਟ ਸਾਂਭਣ ਹਿੱਤ ਯੋਜਨਾ ਬਣਾਉਣ ਦੀ ਪਹਿਲ

ਬੰਗਾ, 9 ਮਈ (ਕਰਮ ਲਧਾਣਾ)-ਪੰਜਾਬ ਦੀ ਚਰਚਿਤ ਐਨ. ਜੀ. ਓ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਨੇ ਪਿੰਡ ਦਾ ਕੂੜਾ-ਕਰਕਟ ਸਾਂਭਣ ਲਈ ਪਿੰਡ ਦੀ ਪੰਚਾਇਤ ਨਾਲ ਮਿਲਕੇ ਇਕ ਪ੍ਰਭਾਵਸ਼ਾਲੀ ਯੋਜਨਾ ਬਣਾਈ ਹੈ | ਇਕ ਮੀਟਿੰਗ ਵਿਚ ਇਹ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਚੇਅਰਮੈਨ ...

ਪੂਰੀ ਖ਼ਬਰ »

ਗਿਆਨੀ ਬਲਬੀਰ ਸਿੰਘ ਚੰਗਿਆੜਾ ਦੀ ਕਿਤਾਬ 'ਅਭੁੱਲ ਯਾਦਾਂ' ਸਪੀਕਰ ਰਾਜ ਚੌਹਾਨ ਵਲੋਂ ਜਾਰੀ

ਨਵਾਂਸ਼ਹਿਰ, 9 ਮਈ (ਗੁਰਬਖਸ਼ ਸਿੰਘ ਮਹੇ)- ਇੰਟਰਨੈਸ਼ਨਲ ਸਿੱਖ ਪ੍ਰਚਾਰਕ ਗਿਆਨੀ ਬਲਵੀਰ ਸਿੰਘ ਚੰਗਿਆੜਾ ਦੀ ਲਿਖੀ ਹੋਈ ਕਿਤਾਬ 'ਅਭੁੱਲ ਯਾਦਾਂ' ਬਰਿਟਸ਼ ਕੋਲੰਬੀਆ (ਕੈਨੇਡਾ) ਦੇ ਸਪੀਕਰ ਰਾਜ ਚੌਹਾਨ ਵਲੋਂ ਆਪਣੇ ਦਫ਼ਤਰ ਵਿਖੇ ਜਾਰੀ ਕੀਤੀ ਗਈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦਾ ਬੇਕਾਬੂ ਹੋਣਾ ਸਰਕਾਰਾਂ ਦੀ ਨਾਲਾਇਕੀ ਦਾ ਪੁਖ਼ਤਾ ਪ੍ਰਮਾਣ-ਬਿ੍ਗੇਡੀਅਰ ਰਾਜ ਕੁਮਾਰ

ਭੱਦੀ, 9 ਮਈ (ਨਰੇਸ਼ ਧੌਲ)- ਦੇਸ਼ ਭਰ ਵਿਚ ਕੋਰੋਨਾ ਮਹਾਂਮਾਰੀ ਦਾ ਬੇਕਾਬੂ ਹੋਣਾ ਕੇਂਦਰ ਅਤੇ ਸੂਬਾ ਸਰਕਾਰਾਂ ਦੀ ਨਾਲਾਇਕੀ ਦਾ ਪੁਖ਼ਤਾ ਪ੍ਰਮਾਣ ਹੈ ਜਿਸ ਦਾ ਸੰਤਾਪ ਹਰ ਵਰਗ ਭੋਗਣ ਲਈ ਮਜਬੂਰ ਹੋ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ...

ਪੂਰੀ ਖ਼ਬਰ »

ਸੰਧਵਾਂ-ਬਹਿਰਾਮ ਸੜਕ ਦਾ ਕੰਮ ਮੁੜ ਸ਼ੁਰੂ ਹੋਣ ਨਾਲ ਰਾਹਗੀਰਾਂ 'ਚ ਖ਼ੁਸ਼ੀ ਦੀ ਲਹਿਰ

ਸੰਧਵਾਂ, 9 ਮਈ (ਪ੍ਰੇਮੀ ਸੰਧਵਾਂ)-ਬਹਿਰਾਮ-ਕਟਾਰੀਆਂ ਦੀ ਹੱਦ ਤੱਕ ਸੜਕ ਦੇ ਡੂੰਘੇ- ਖੱਡਿਆਂ ਕਾਰਨ ਰੋਜ਼ਾਨਾ ਵਾਪਰਦੇ ਹਾਦਸਿਆਂ 'ਚ ਰਾਹਗੀਰਾਂ ਦੇ ਗੰਭੀਰ ਸੱਟਾਂ ਲੱਗਣ ਦੇ ਸਿਲਸਿਲੇ ਨੂੰ ਰੋਕਣ ਲਈ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ, ...

ਪੂਰੀ ਖ਼ਬਰ »

ਦਿੱਲੀ ਸੰਘਰਸ਼ 'ਚ ਭਾਗ ਲੈਣ ਲਈ ਰਾਹੋਂ ਤੋਂ ਵੱਡੇ ਜਥੇ ਜਾਣਗੇ 12 ਨੂੰ

ਔੜ, 9 ਮਈ (ਜਰਨੈਲ ਸਿੰਘ ਖ਼ੁਰਦ)-ਦੋਆਬਾ ਕਿਸਾਨ ਯੂਨੀਅਨ ਪੰਜਾਬ ਕਾਰਜਕਾਰਨੀ ਦੀ ਵਿਸ਼ੇਸ਼ ਮੀਟਿੰਗ ਕੁਲਦੀਪ ਸਿੰਘ ਬਜੀਦਪੁਰ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕੁਲਦੀਪ ਸਿੰਘ ਦਿਆਲਾ ਸੂਬਾ ਵਿੱਤ ਸਕੱਤਰ ਤੇ ਅਮਰਜੀਤ ਸਿੰਘ ਬੁਰਜ ਸੂਬਾ ਜਨਰਲ ...

ਪੂਰੀ ਖ਼ਬਰ »

ਸਿਆਲੂ ਮੱਕੀ ਦੀ ਕਾਸ਼ਤ ਕਿਸਾਨਾਂ ਲਈ ਵਧੇਰੇ ਲਾਹੇਵੰਦ-ਦੁਸਾਂਝ

ਮੁਕੰਦਪੁਰ, 9 ਮਈ (ਦੇਸ ਰਾਜ ਬੰਗਾ)-ਸਿਆਲੂ ਮੱਕੀ ਦੀ ਕਾਸ਼ਤ ਜਿੱਥੇ ਕਿਸਾਨਾਂ ਵਾਸਤੇ ਕਾਫੀ ਲਾਹੇਵੰਦ ਸਾਬਤ ਹੋ ਰਹੀ ਉਥੇ ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਵਿਚ ਵੀ ਵਧੇਰੇ ਸਹਾਈ ਹੁੰਦੀ ਹੈ | ਇਹ ਸ਼ਬਦ ਉੱਘੇ ਖੇਤੀ ਖੋਜੀ ਸ. ਮਹਿੰਦਰ ਸਿੰਘ ਦੁਸਾਂਝ ਨੇ ...

ਪੂਰੀ ਖ਼ਬਰ »

ਪ੍ਰਵਾਸੀ ਸੱਜਣਾਂ ਨੇ ਥਾਂਦੀਆਂ ਸਕੂਲ ਦੇ ਬੱਚਿਆਂ ਲਈ ਭੇਜੀ ਇਨਾਮੀ ਰਾਸ਼ੀ

ਬੰਗਾ, 9 ਮਈ (ਕਰਮ ਲਧਾਣਾ)-ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਥਾਂਦੀਆਂ ਦੇ ਹੁਸ਼ਿਆਰ ਬੱਚਿਆਂ ਲਈ ਪਿੰਡ ਦੇ ਕੈਨੇਡਾ 'ਚ ਵਸਦੇ ਸਮਾਜ ਸੇਵੀ ਸ਼ਖਸ਼ੀਅਤ ਦਲਬੀਰ ਸਿੰਘ ਥਾਂਦੀ ਨੇ ਇਨਾਮੀ ਰਾਸ਼ੀ ਭੇਜੀ ਹੈ | ਮਿਡਲ ਸਕੂਲ ਦੇ ਇੰਚਾਰਜ ਮਾ. ਕੁਲਵਿੰਦਰ ਖਟਕੜ ਨੇ ਇਸ ਮੌਕੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦਾ ਬੇਕਾਬੂ ਹੋਣਾ ਸਰਕਾਰਾਂ ਦੀ ਨਾਲਾਇਕੀ ਦਾ ਪੁਖ਼ਤਾ ਪ੍ਰਮਾਣ-ਬਿ੍ਗੇਡੀਅਰ ਰਾਜ ਕੁਮਾਰ

ਭੱਦੀ, 9 ਮਈ (ਨਰੇਸ਼ ਧੌਲ)- ਦੇਸ਼ ਭਰ ਵਿਚ ਕੋਰੋਨਾ ਮਹਾਂਮਾਰੀ ਦਾ ਬੇਕਾਬੂ ਹੋਣਾ ਕੇਂਦਰ ਅਤੇ ਸੂਬਾ ਸਰਕਾਰਾਂ ਦੀ ਨਾਲਾਇਕੀ ਦਾ ਪੁਖ਼ਤਾ ਪ੍ਰਮਾਣ ਹੈ ਜਿਸ ਦਾ ਸੰਤਾਪ ਹਰ ਵਰਗ ਭੋਗਣ ਲਈ ਮਜਬੂਰ ਹੋ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ...

ਪੂਰੀ ਖ਼ਬਰ »

ਮਨਰੇਗਾ ਕਾਮੇ ਪੈਸੇ ਨਾ ਮਿਲਣ ਕਾਰਨ ਪ੍ਰੇਸ਼ਾਨ

ਘੁੰਮਣਾਂ, 9 ਮਈ (ਮਹਿੰਦਰਪਾਲ ਸਿੰਘ) - ਮਨਰੇਗਾ ਕਾਮਿਆਂ ਨੂੰ ਤਾਂ ਰੋਜ਼ਗਾਰ ਥੋੜਾ ਬਹੁਤਾ ਮਿਲ ਗਿਆ ਪਰ ਏਨੀ ਮਹਿੰਗਾਈ 'ਚ ਉਨ੍ਹਾਂ ਨੂੰ ਸਮੇਂ ਸਿਰ ਪੈਸੇ ਨਾ ਮਿਲਣ ਕਰਕੇ ਘਰ ਦਾ ਗੁਜ਼ਾਰਾ ਮੁਸ਼ਕਿਲ ਨਾਲ ਚਲਦਾ ਹੈ | ਪਿੰਡ ਮੁੰਨਾ ਦੇ ਮਨਰੇਗਾ ਕਾਮਿਆਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਸਤ ਜੋਗਿੰਦਰ ਦਾ ਜਨਮ ਦਿਨ ਸ਼ਰਧਾ ਨਾਲ ਮਨਾਇਆ

ਬਹਿਰਾਮ, 9 ਮਈ (ਸਰਬਜੀਤ ਸਿੰਘ ਚੱਕਰਾਮੂੰ) - ਧਾਰਮਿਕ ਅਸਥਾਨ ਦਰਬਾਰ ਸਾਂਝੀ ਜੋਤ ਬਾਸ਼ਲ ਘਰ ਵਿਖੇ ਮੁੱਖ ਸੇਵਾਦਾਰ ਬਿੱਟੂ ਭਾਜੀ ਦੀ ਅਗਵਾਈ 'ਚ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਮਸਤ ਜੋਗਿੰਦਰ ਭਾਜੀ ਦਾ 71ਵਾਂ ਜਨਮ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਬਲੱਡ ਡੋਨਰਜ਼ ਕੌਂਸਲ ਨਵਾਂਸ਼ਹਿਰ ਵਲੋਂ ਖ਼ੂਨਦਾਨ ਕੈਂਪ

ਨਵਾਂਸ਼ਹਿਰ, 9 ਮਈ (ਗੁਰਬਖਸ਼ ਸਿੰਘ ਮਹੇ)-ਅੱਜ ਬਲੱਡ ਡੋਨਰਜ਼ ਕੌਂਸਲ, ਨਵਾਂਸ਼ਹਿਰ ਵਲੋਂ ''ਸੰਸਾਰ ਥੈਲੇਸੀਮੀਆ ਦਿਵਸ'' ਤੇ ਖ਼ੂਨਦਾਨ ਭਵਨ ਰਾਹੋਂ ਰੋਡ ਨਵਾਂਸ਼ਹਿਰ ਵਿਖੇ ਡਾ.ਦਿਆਲ ਸਰੂਪ (ਬੀ.ਟੀ.ਓ.) ਦੀ ਦੇਖ ਰੇਖ 'ਚ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਖ਼ੂਨਦਾਨ ਕੈਂਪ ...

ਪੂਰੀ ਖ਼ਬਰ »

ਮਾਤਾ ਪ੍ਰੀਤਮ ਕੌਰ ਨੂੰ ਦਿੱਤੀ ਨਮ ਅੱਖਾਂ ਨਾਲ ਅੰਤਿਮ ਵਿਦਾਈ

ਮਜਾਰੀ/ਸਾਹਿਬਾ, 9 ਮਈ (ਨਿਰਮਲਜੀਤ ਸਿੰਘ ਚਾਹਲ)- ਸਾਬਕਾ ਮਾ: ਚੰਨਣ ਰਾਮ ਸਾਹਿਬਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪੂਜਨੀਕ ਮਾਤਾ ਪ੍ਰੀਤਮ ਕੌਰ (98) ਇਸ ਫ਼ਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਗਏ | ਉਨ੍ਹਾਂ ਦੀ ਮਿ੍ਤਕ ਦੇਹ ਦਾ ਅੰਤਿਮ ਸੰਸਕਾਰ ...

ਪੂਰੀ ਖ਼ਬਰ »

ਸਮਾਜ ਸੇਵੀ ਸੁਰਿੰਦਰਪਾਲ ਕਲਸੀ ਯੂ.ਏ.ਈ. ਦਾ ਸਨਮਾਨ

ਔੜ/ਝਿੰਗੜਾਂ, 9 ਮਈ (ਕੁਲਦੀਪ ਸਿੰਘ ਝਿੰਗੜ)- ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਝਿੰਗੜਾਂ ਵਲੋਂ ਦੁਬਈ ਤੋਂ 41 ਸਾਲ ਰੋਟੀ ਰੋਜ਼ੀ ਕਮਾ ਕੇ ਪਿੰਡ ਪਰਤੇ ਸਮਾਜ ਸੇਵੀ ਸੁਰਿੰਦਰਪਾਲ ਕਲਸੀ ਯੂ.ਏ.ਈ. ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਸੋਹਣ ...

ਪੂਰੀ ਖ਼ਬਰ »

ਬਲਜਿੰਦਰ ਸਿੰਘ ਨੇ ਨਵਾਂਸ਼ਹਿਰ ਦੇ ਤਹਿਸੀਲਦਾਰ ਦਾ ਅਹੁਦਾ ਸੰਭਾਲਿਆ

ਨਵਾਂਸ਼ਹਿਰ, 9 ਮਈ (ਹਰਵਿੰਦਰ ਸਿੰਘ)- ਬਲਜਿੰਦਰ ਸਿੰਘ ਤਹਿਸੀਲਦਾਰ ਨੇ ਨਵਾਂਸ਼ਹਿਰ ਵਿਖੇ ਆਪਣਾ ਅਹੁਦਾ ਸੰਭਾਲ ਕੇ ਕੰਮ-ਕਾਜ ਅਰੰਭ ਕਰ ਦਿੱਤਾ ਹੈ ਇਸ ਤੋਂ ਪਹਿਲਾ ਉਹ ਜਲੰਧਰ ਅਤੇ ਹੋਰ ਵੱਖ-ਵੱਖ ਸ਼ਹਿਰਾਂ ਵਿਖੇ ਸੇਵਾਵਾਂ ਨਿਭਾਅ ਚੁੱਕੇ ਹਨ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਪਾਵਰਕਾਮ ਦੀ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ ਰੱਦ

ਮੁਕੰਦਪੁਰ, 9 ਮਈ (ਦੇਸ ਰਾਜ ਬੰਗਾ)-ਪਾਵਰਕਾਮ ਦੇ ਸੇਵਾ ਮੁਕਤ ਮੁਲਾਜ਼ਮਾਂ ਦੀ ਜਥੇਬੰਦੀ ਪੈਨਸ਼ਨਰਜ਼ ਵੈਲਫੇਅਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਜੋ 10 ਮਈ ਦਿਨ ਸੋਮਵਾਰ ਨੂੰ ਰੱਖੀ ਗਈ ਸੀ ਕੋਰੋਨਾ ਦੀ ਮਹਾਂਮਾਰੀ ਕਾਰਨ ਰੱਦ ਕੀਤੀ ਗਈ ਹੈ | ਇਹ ਜਾਣਕਾਰੀ ਇੰਜ. ਅਜੀਤ ...

ਪੂਰੀ ਖ਼ਬਰ »

ਨਿੱਜੀ ਕੰਪਨੀ ਦਾ ਮੋਬਾਈਲ ਟਾਵਰ ਲਗਾਏ ਜਾਣ 'ਤੇ ਵਾਰਡ ਵਾਸੀਆਂ ਅੰਦਰ ਰੋਸ

ਬਲਾਚੌਰ, 9 ਮਈ (ਸ਼ਾਮ ਸੁੰਦਰ ਮੀਲੂ)-ਸ਼ਹਿਰ ਦੇ ਵਾਰਡ ਨੰਬਰ 2 ਦੇ ਵਸੋਂ ਵਾਲੇ ਇਲਾਕੇ ਵਿਚ ਇੱਕ ਨਿੱਜੀ ਕੰਪਨੀ ਦਾ ਮੋਬਾਈਲ ਟਾਵਰ ਲਗਾਏ ਜਾਣ ਦੀਆਂ ਕੰਪਨੀ ਵਲੋਂ ਚੱਲ ਰਹੀਆਂ ਤਿਆਰੀਆਂ ਉਸ ਵਕਤ ਧਰੀਆਂ ਧਰਾਈਆਂ ਰਹਿ ਗਈਆਂ ਜਦੋਂ ਸ਼ਹਿਰ ਦੇ ਵਾਰਡ ਨੰਬਰ 2 ਅਤੇ 6 ਦੇ ...

ਪੂਰੀ ਖ਼ਬਰ »

ਤਾਲਾਬੰਦੀ ਕਰਕੇ ਨਵਾਂਸ਼ਹਿਰ ਰਿਹਾ ਮੁਕੰਮਲ ਬੰਦ

ਨਵਾਂਸ਼ਹਿਰ, 9 ਮਈ (ਹਰਵਿੰਦਰ ਸਿੰਘ)-ਅੱਜ ਹਫ਼ਤਾਵਾਰੀ ਤਾਲਾਬੰਦੀ ਕਾਰਨ ਨਵਾਂਸ਼ਹਿਰ 'ਚ ਜ਼ਰੂਰੀ ਵਾਸਤਾਂ ਦੀਆਂ ਦੁਕਾਨਾਂ ਛੱਡਕੇ ਬਾਕੀ ਸਾਰਾ ਸ਼ਹਿਰ ਮੁਕੰਮਲ ਬੰਦ ਰਿਹਾ ਜਿਹੜੇ ਬਾਜ਼ਾਰਾਂ ਵਿਚ ਦਿਨ ਸਮੇਂ ਹਮੇਸ਼ਾ ਰੌਣਕਾਂ ਰਹਿੰਦੀਆਂ ਸਨ ਅੱਜ ਸੰੁਨਸਾਨ ਪਸਰੀ ...

ਪੂਰੀ ਖ਼ਬਰ »

ਰਾਜ਼ੀਨਾਮੇ ਦੇ ਬਾਵਜੂਦ ਮੌਜੂਦਾ ਡੇਰਾ ਮੁਖੀ ਦੇ ਸਮਰਥਕਾਂ ਨੇ ਦੂਸਰੇ ਸੰਤ ਨੂੰ ਕੱਢਿਆ ਬਾਹਰ

ਜਲੰਧਰ ਛਾਉਣੀ, 9 ਮਈ (ਪਵਨ ਖਰਬੰਦਾ)-ਹਲਕਾ ਆਦਮਪੁਰ ਦੇ ਅਧੀਨ ਆਉਂਦੇ ਇਕ ਪਿੰਡ ਵਿਖੇ ਸਥਿਤ ਇਕ ਧਾਰਮਿਕ ਡੇਰੇ ਦੀ ਗੱਦੀ ਨੂੰ ਲੈ ਕੇ ਦੋ ਸੰਤ ਮਹਾਪੁਰਸ਼ਾਂ ਵਿਚ ਚੱਲ ਰਿਹਾ ਵਿਵਾਦ ਭਖਦਾ ਜਾ ਰਿਹਾ ਹੈ ਜਿਸ ਦੀ ਹਲਕਾ ਆਦਮਪੁਰ ਦੇ ਅਧੀਨ ਆਉਂਦੇ ਪਿੰਡਾਂ ਅਤੇ ਲਾਗਲੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਡੀ.ਏ.ਪੀ. ਖਾਦ ਦੇ ਵਧਾਏ ਰੇਟਾਂ ਨੂੰ ਤੁਰੰਤ ਵਾਪਸ ਲਏ-ਭਾਰਾਪੁਰ

ਮਜਾਰੀ/ਸਾਹਿਬਾ, 9 ਮਈ (ਨਿਰਮਲਜੀਤ ਸਿੰਘ ਚਾਹਲ)-ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੀ ਕਿਸਾਨੀ ਨੂੰ ਖ਼ਤਮ ਕਰਨ ਲਈ ਹਰ ਹੀਲਾ ਵਰਤ ਰਹੀ ਹੈ | ਰੋਜ਼ਾਨਾ ਡੀਜ਼ਲ ਤੇ ਪੈਟਰੋਲ ਦੇ ਰੇਟਾਂ 'ਚ ਵਾਧਾ ਕਰਨ ਦੇ ਨਾਲ ਹੁਣ ਕੇਂਦਰ ਸਰਕਾਰ ਵਲੋਂ ਡੀ.ਏ.ਪੀ. ਖਾਦ ਦਾ 700 ਰੁ. ਇਕੱਠਾ ਭਾਅ ...

ਪੂਰੀ ਖ਼ਬਰ »

ਨਸ਼ਿਆਂ ਖ਼ਿਲਾਫ਼ ਪਿੰਡ ਜੱਬੋਵਾਲ ਦੀ ਪੰਚਾਇਤ ਵਲੋਂ ਮਤਾ ਪਾਸ

ਮੱਲਪੁਰ ਅੜਕਾਂ, 9 ਮਈ (ਮਨਜੀਤ ਸਿੰਘ ਜੱਬੋਵਾਲ)-ਪਿੰਡ ਜੱਬੋਵਾਲ ਵਿਖੇ ਸਮੂਹ ਗ੍ਰਾਮ ਪੰਚਾਇਤ ਤੇ ਸਰਪੰਚ ਬੀਬੀ ਜਸਵਿੰਦਰ ਕੌਰ ਦੀ ਅਗਵਾਈ ਵਿਚ ਨਸ਼ਿਆਂ ਖਿਲਾਫ ਮਤਾ ਪਾਸ ਕੀਤਾ ਗਿਆ | ਜਿਸ ਸਬੰਧੀ ਬੀਬੀ ਜਸਵਿੰਦਰ ਕੌਰ ਸਰਪੰਚ ਨੇ ਦੱਸਿਆ ਕਿ ਨਸ਼ਾ ਸਮਗਲਰਾਂ ਦਾ ...

ਪੂਰੀ ਖ਼ਬਰ »

ਪੰਚਾਇਤ ਯੂਨੀਅਨ ਵਲੋਂ ਪਟਵਾਰੀਆਂ ਕਾਨੂੰਗੋਆਂ ਦੇ ਸੰਘਰਸ਼ ਦੀ ਹਮਾਇਤ

ਬੰਗਾ, 9 ਮਈ (ਕਰਮ ਲਧਾਣਾ)-ਆਪਣੇ ਵਿਭਾਗ ਵਿਚ ਨਵੀਆਂ ਭਰਤੀਆਂ ਕਰਵਾਉਣ ਦੀ ਮੰਗ ਨੂੰ ਲੈ ਕੇ ਪਟਵਾਰ ਯੂਨੀਅਨ ਅਤੇ ਕਾਨੂੰਗੋਆਂ ਵਲੋਂ ਕੀਤੇ ਜਾ ਰਹੇ ਸੰਘਰਸ਼ ਦੀ ਪੰਚਾਇਤ ਯੂਨੀਅਨ ਤਹਿਸੀਲ ਬੰਗਾ ਵਲੋਂ ਭਰਵੀਂ ਹਮਾਇਤ ਕੀਤੀ ਗਈ ਹੈ | ਯੂਨੀਅਨ ਦੇ ਪ੍ਰਧਾਨ ਸੰਤੋਖ ਜੱਸੀ ...

ਪੂਰੀ ਖ਼ਬਰ »

ਬਿਜਲੀ ਦੀ ਠੀਕ ਸਪਲਾਈ ਦੇਣ ਲਈ ਮੁਰੰਮਤ ਦੀ ਲੋੜ

ਘੁੰਮਣਾਂ, 9 ਮਈ (ਮਹਿੰਦਰਪਾਲ ਸਿੰਘ)-ਪਿੰਡ ਮੁੰਨਾ 'ਚ ਬਿਜਲੀ ਦੀ ਠੀਕ ਸਪਲਾਈ ਦੇਣ ਲਈ ਘਰਾਂ ਅਤੇ ਮੋਟਰਾਂ ਨੂੰ ਜਾਂਦੀਆਂ ਤਾਰਾਂ ਅਤੇ ਟਰਾਂਸਫਾਰਮਰਾਂ ਦੀ ਮੁਰੰਮਤ ਦੀ ਲੋੜ ਹੈ | ਇਸ ਸਬੰਧੀ ਪਿੰਡ ਮੁੰਨਾ ਦੇ ਕਿਸਾਨ ਪਿ੍ਤਪਾਲ ਸਿੰਘ ਸੋਨੂੰ ਨੇ ਪੱਤਰਕਾਰਾਂ ਨੂੰ ...

ਪੂਰੀ ਖ਼ਬਰ »

ਮਹਾਰਾਣਾ ਪ੍ਰਤਾਪ ਦੀ ਜੈਯੰਤੀ ਨੂੰ ਸਮਰਪਿਤ ਖ਼ੂਨਦਾਨ ਕੈਂਪ

ਨਵਾਂਸ਼ਹਿਰ, 9 ਮਈ (ਗੁਰਬਖਸ਼ ਸਿੰਘ ਮਹੇ)- ਸਥਾਨਕ ਬਲੱਡ ਸੈਂਟਰ ਨਵਾਂਸ਼ਹਿਰ ਵਿਖੇ ''ਉਪਕਾਰ ਐਜੂਕੇਸ਼ਨਲ ਐਂਡ ਚੈਰੀਟੇਬਲ ਟਰੱਸਟ (ਰਜਿ:) ਗੜ੍ਹਸ਼ੰਕਰ ਵਲੋਂ ਮਹਾਰਾਣਾ ਪ੍ਰਤਾਪ ਦੀ 481 ਵੀਂ ਜੈਯੰਤੀ ਨੂੰ ਸਮਰਪਿਤ ਸਵੈ-ਇਛੁੱਕ ਖ਼ੂਨਦਾਨ ਕੈਂਪ ਡਾ.ਅਜੇ ਬੱਗਾ (ਬੀ.ਟੀ.ਓ) ...

ਪੂਰੀ ਖ਼ਬਰ »

ਤਾਲਾਬੰਦੀ ਕਾਰਨ ਬਾਜ਼ਾਰਾਂ, ਸੜਕਾਂ 'ਤੇ ਛਾਇਆ ਰਿਹਾ ਸੰਨਾਟਾ

ਟੱਪਰੀਆਂ ਖ਼ੁਰਦ, 9 ਮਈ (ਸ਼ਾਮ ਸੁੰਦਰ ਮੀਲੂ)-ਵਿਸ਼ਵ ਭਰ 'ਚ ਭਾਵੇਂ ਅਨੇਕਾਂ ਗੰਭੀਰ ਤੋਂ ਗੰਭੀਰ ਬਿਮਾਰੀਆਂ ਨਾਲ ਰੋਜ਼ਾਨਾ ਅਨੇਕਾਂ ਮੌਤਾਂ ਹੁੰਦੀਆਂ ਹਨ ਪਰ ਕੋਰੋਨਾ ਦੇ ਖ਼ੌਫ਼ ਤੋਂ ਭੈਅ ਭੀਤ ਲੋਕਾਂ 'ਚ ਮੌਤ ਦਾ ਡਰ, ਖ਼ੁਦ ਦੀ ਹਿਫ਼ਾਜ਼ਤ ਨਾਮੁਰਾਦ ਵਾਇਰਸ ਦੀ ਲਪੇਟ ...

ਪੂਰੀ ਖ਼ਬਰ »

ਪਿੰਡ ਮੱਲਾ ਬੇਦੀਆਂ ਤੋਂ ਔੜ ਨੂੰ ਜਾਣ ਵਾਲੀ ਸੜਕ 'ਚ ਪਏ ਟੋਏ

ਔੜ/ ਝਿੰਗੜਾਂ, 9 ਮਈ (ਕੁਲਦੀਪ ਸਿੰਘ ਝਿੰਗੜ)-ਪਿੰਡ ਮੱਲਾ ਬੇਦੀਆਂ ਤੋਂ ਔੜ ਨੂੰ ਜਾਣ ਵਾਲੀ ਸੜਕ ਵਿਚ ਪਏ ਵੱਡੇ-ਵੱਡੇ ਟੋਏ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ | ਪਿੰਡ ਵਾਸੀ ਅਤੇ ਰਾਹਗੀਰਾਂ ਨੇ ਆਖਿਆ ਕਿ ਇਹ ਸੜਕ ਕਾਫ਼ੀ ਸਮੇਂ ਤੋਂ ਨਾ ਬਣੀ ਹੋਣ ਕਰਕੇ ਇਸ ਵਿਚ ਵੱਡੇ-ਵੱਡੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਡੀ.ਏ.ਪੀ. ਖਾਦ ਦੇ ਵਧਾਏ ਰੇਟਾਂ ਨੂੰ ਤੁਰੰਤ ਵਾਪਸ ਲਏ-ਭਾਰਾਪੁਰ

ਮਜਾਰੀ/ਸਾਹਿਬਾ, 9 ਮਈ (ਨਿਰਮਲਜੀਤ ਸਿੰਘ ਚਾਹਲ)-ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੀ ਕਿਸਾਨੀ ਨੂੰ ਖ਼ਤਮ ਕਰਨ ਲਈ ਹਰ ਹੀਲਾ ਵਰਤ ਰਹੀ ਹੈ | ਰੋਜ਼ਾਨਾ ਡੀਜ਼ਲ ਤੇ ਪੈਟਰੋਲ ਦੇ ਰੇਟਾਂ 'ਚ ਵਾਧਾ ਕਰਨ ਦੇ ਨਾਲ ਹੁਣ ਕੇਂਦਰ ਸਰਕਾਰ ਵਲੋਂ ਡੀ.ਏ.ਪੀ. ਖਾਦ ਦਾ 700 ਰੁ. ਇਕੱਠਾ ਭਾਅ ...

ਪੂਰੀ ਖ਼ਬਰ »

ਪਿੰਡ ਦਿਹਾਣਾ ਤੋਂ ਸਿੰਘੂ ਬਾਰਡਰ ਦਿੱਲੀ ਲਈ ਕਿਸਾਨਾਂ ਦਾ ਜਥਾ ਰਵਾਨਾ

ਹੁਸ਼ਿਆਰਪੁਰ, 9 ਮਈ (ਨਰਿੰਦਰ ਸਿੰਘ ਬੱਡਲਾ)- ਕੇਂਦਰ ਵਲੋਂ ਬਣਾਏ ਖੇਤੀ ਕਾਨੂੰਨਾਂ ਨੂੰ ਲੈ ਕੇ ਸ਼ੁਰੂ ਕੀਤੇ ਸੰਘਰਸ਼ ਨੂੰ ਆਪਸੀ ਏਕਤਾ ਨਾਲ ਜਿੱਤਿਆ ਜਾ ਸਕਦਾ ਹੈ | ਇਹ ਸੰਘਰਸ਼ ਸਿਰਫ਼ ਕਿਸਾਨਾਂ ਦੀ ਨਹੀਂ ਬਲਕਿ ਵਪਾਰੀਆਂ, ਮਜਦੂਰਾਂ ਅਤੇ ਆਮ ਲੋਕਾਂ ਦਾ ਸੰਘਰਸ਼ ਹੈ ...

ਪੂਰੀ ਖ਼ਬਰ »

ਬੂਰੇ ਰਾਜਪੂਤਾਂ 'ਚ ਹੋਇਆ ਗੁਰੂ ਨਾਨਕ ਸੁਸਾਇਟੀ ਦਾ ਗਠਨ

ਅੱਡਾ ਸਰਾਂ, 9 ਮਈ (ਹਰਜਿੰਦਰ ਸਿੰਘ ਮਸੀਤੀ)- ਬੂਰੇ ਰਾਜਪੂਤਾਂ 'ਚ ਇਲਾਕੇ ਦੇ ਵੱਖ-ਵੱਖ ਪਿੰਡਾਂ ਨਾਲ ਸਬੰਧਿਤ ਸਮਾਜ ਸੇਵੀਆਂ ਅਤੇ ਆਗੂਆਂ ਦੀ ਇੱਕ ਮੀਟਿੰਗ ਹੋਈ | ਜਿਸ 'ਚ ਸਰਪੰਚ ਜੋਗਾ ਸਿੰਘ ਸਰੋਆ ਦੀ ਅਗਵਾਈ 'ਚ ਸਰਵਸੰਮਤੀ ਨਾਲ ਅੱਡਾ ਸਰਾਂ ਬੂਰੇ ਰਾਜਪੂਤਾ, ਨੈਣੋਵਾਲ ...

ਪੂਰੀ ਖ਼ਬਰ »

ਕਲਸੀ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਮੁਲਤਵੀ

ਬਹਿਰਾਮ, 9 ਮਈ (ਨਛੱਤਰ ਸਿੰਘ ਬਹਿਰਾਮ)-ਕੋਵਿਡ-19 ਨੂੰ ਮੱਦੇਨਜ਼ਰ ਰੱਖਦਿਆਂ ਕਲਸੀ ਜਠੇਰਿਆਂ ਦਾ ਸਲਾਨਾ ਜੋੜ ਮੇਲਾ ਜੋ ਪਿੰਡ ਤਲਵੰਡੀ ਜੱਟਾਂ ਵਿਖੇ ਮਿਤੀ 15-16 ਮਈ 2021 ਸ਼ਨੀਵਾਰ ਅਤੇ ਐਤਵਾਰ ਨੂੰ ਮਨਾਇਆ ਜਾਣਾ ਸੀ | ਉਹ ਮੁਲਤਵੀ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਕਾਂਗਰਸ ਵਲੋਂ ਕਮਲਜੀਤ ਬੰਗਾ ਕੋਵਿਡ-19 ਕੰਟਰੋਲ ਕਮੇਟੀ ਮੈਂਬਰ ਨਿਯੁਕਤ

ਬਹਿਰਾਮ, 9 ਮਈ (ਨਛੱਤਰ ਸਿੰਘ ਬਹਿਰਾਮ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਵਲੋਂ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਕਮਲਜੀਤ ਬੰਗਾ ਦੀਆਂ ਕੋਰੋਨਾ ਵਾਇਰਸ ਸੰਕਟ ਵਿਚ ਨਿਭਾਈਆਂ ਲੋਕ-ਹਿੱਤ ਸੇਵਾਵਾਂ ਨੂੰ ...

ਪੂਰੀ ਖ਼ਬਰ »

ਮਾਂ ਦੀ ਸੇਵਾ ਹੀ ਸਭ ਤੋਂ ਵੱਡਾ ਪੁੰਨ-ਕਮਲਜੀਤ ਬੰਗਾ

ਸੰਧਵਾਂ, 9 ਮਈ (ਪ੍ਰੇਮੀ ਸੰਧਵਾਂ)-ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਮਲਜੀਤ ਬੰਗਾ ਨੇ ਕਿਹਾ ਕਿ ਭਾਵੇਂ ਇਨਸਾਨ ਧਾਰਮਿਕ ਅਸਥਾਨਾਂ 'ਤੇ ਦਿਨ- ਰਾਤ ਸੇਵਾ ਕਰੀ ਜਾਵੇ | ਪਰ ਮਾਂ ਦੀ ਸੇਵਾ ਤੋਂ ਬਿਨਾ ਇਹ ਸੇਵਾ ਬੇਅਰਥ ਹੈ ਕਿਉਂਕਿ ਮਾਂ ਦੇ ਪੈਰਾਂ ਹੇਠ ਜਨਤ ਵਸਦੀ ਹੈ | ਉਨ੍ਹਾਂ ...

ਪੂਰੀ ਖ਼ਬਰ »

ਹਕੀਮਪੁਰ ਮੰਡੀ ਤੇ ਮੁਕੰਦਪੁਰ ਮੰਡੀ 'ਚੋਂ ਕਣਕ ਦੀ ਖ਼ਰੀਦ ਦਾ ਕੰਮ ਮੁਕੰਮਲ

ਮੁਕੰਦਪੁਰ, 9 ਮਈ (ਦੇਸ ਰਾਜ ਬੰਗਾ) - ਦਾਣਾ ਮੰਡੀ ਮੁਕੰਦਪੁਰ ਅਤੇ ਹਕੀਮਪੁਰ ਵਿਖੇ ਕਣਕ ਦੀ ਖਰੀਦ ਦਾ ਕੰਮ ਮੁਕੰਮਲ ਹੋ ਚੁੱਕਾ ਹੈ | ਦੋਨਾਂ ਮੰਡੀਆਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਦਾਣਾ ਮੰਡੀ ਮੁਕੰਦਪੁਰ ਵਿਖੇ ਪਨਗ੍ਰੇਨ ਦੀ ਕੁੱਲ ਖਰੀਦ 77020 ਕੁਇੰਟਲ ਅਤੇ ਐਫ. ਸੀ. ਆਈ ...

ਪੂਰੀ ਖ਼ਬਰ »

ਅਕਾਲੀ ਦਲ ਦਾ ਵਰਕਰ ਹਾਂ ਕਿਸੇ ਹੋਰ ਪਾਰਟੀ ਨਾਲ ਸਬੰਧ ਨਹੀਂ- ਹਰਭਜਨ ਨਾਗਰਾ

ਬਹਿਰਾਮ, 9 ਮਈ (ਸਰਬਜੀਤ ਸਿੰਘ ਚੱਕਰਾਮੂੰ)-ਮੇਰਾ ਕਿਸੇ ਵੀ ਹੋਰ ਪਾਰਟੀ ਨਾਲ ਕੋਈ ਵੀ ਸਬੰਧ ਨਹੀਂ ਹੈ ਤੇ ਮੈਂ ਸ਼ੁਰੂ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਿਆ ਹੋਇਆ ਹਾਂ ਅਤੇ ਪੂਰੀ ਵਫਾਦਾਰੀ ਨਾਲ ਪਾਰਟੀ ਦੀ ਬਿਹਤਰੀ ਲਈ ਕੰਮ ਕਰਦਾ ਰਹਾਗਾਂ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਾ ਪੰਮਾ ਡੂਮੇਵਾਲ ਖ਼ਿਲਾਫ਼ ਪਰਚਾ ਦਰਜ ਕਰਨਾ ਕਿਸਾਨ ਵਿਰੋਧੀ-ਥਿਆੜਾ

ਨਵਾਂਸ਼ਹਿਰ, 9 ਮਈ (ਹਰਵਿੰਦਰ ਸਿੰਘ)- ਨੂਰਪੁਰ ਬੇਦੀ ਬਲਾਕ ਦੇ ਪਿੰਡ ਚੈਹੜ ਮਜਾਰਾ ਵਿਖੇ ਲੋਕ ਗਾਇਕ ਪੰਮਾ ਡੂਮੇਵਾਲ ਵਲੋਂ ਅਖਾੜਾ ਲਗਾਉਣ ਤੇ ਉਸ ਉੱਤੇ ਅਤੇ ਉਸ ਦੇ ਸਾਜੀਆਂ 'ਤੇ ਪਰਚਾ ਦਰਜ ਕਰ ਦੇਣਾ ਪੰਜਾਬ ਸਰਕਾਰ ਨੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ | ...

ਪੂਰੀ ਖ਼ਬਰ »

ਦੂਸਰਿਆਂ ਦੀ ਮਦਦ ਕਰਨ ਨਾਲ ਮਾਨਸਿਕ ਸ਼ਾਂਤੀ ਮਿਲਦੀ ਹੈ-ਸੰਤ ਸੁਰਿੰਦਰ ਦਾਸ

ਸੜੋਆ, 9 ਮਈ (ਨਾਨੋਵਾਲੀਆ)-ਆਲ ਇੰਡੀਆ ਆਦਿ ਧਰਮ ਮਿਸ਼ਨ ਰਜਿ:ਭਾਰਤ ਵਲੋਂ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਆਦਿ ਧਰਮ ਸਤਿਸੰਗ ਕਰਵਾਇਆ ਗਿਆ | ਸੰਗਤਾਂ ਨਾਲ ਪ੍ਰਵਚਨ ਸਾਂਝੇ ਕਰਦਿਆਂ ਸੰਤ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਦੇ ਵਿਦਿਆਰਥੀਆਂ ਨੇ ਮਨਾਇਆ ਮਾਂ ਦਿਵਸ

ਨਵਾਂਸ਼ਹਿਰ, 9 ਮਈ (ਹਰਵਿੰਦਰ ਸਿੰਘ)- ਅੱਜ ਆਰ.ਐਮ. ਬੀ.ਡੀ.ਏ.ਵੀ. ਸੈਨਟੇਨਰੀ ਪਬਲਿਕ ਸਕੂਲ ਨਵਾਂਸ਼ਹਿਰ ਦੇ ਵਿਦਿਆਰਥੀਆਂ ਵਲੋਂ ਕੋਰੋਨਾ ਕਾਰਨ ਮਾ ਦਿਵਸ ਆਨਲਾਇਨ ਮਨਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਵੱਖ-ਵੱਖ ਤਰ੍ਹਾਂ ਦੇ ਮਾਂ ਦੇ ਪਿਆਰ ਨੰੂ ਦਰਸਾਉਂਦੇ ਪੋਸਟਰ ...

ਪੂਰੀ ਖ਼ਬਰ »

ਕੇ.ਸੀ. ਪਬਲਿਕ ਸਕੂਲ 'ਚ ਆਨਲਾਈਨ ਮਨਾਇਆ ਮਾਂ ਦਿਵਸ

ਨਵਾਂਸ਼ਹਿਰ, 9 ਮਈ (ਗੁਰਬਖਸ਼ ਸਿੰਘ ਮਹੇ)-ਕਰਿਆਮ ਰੋਡ 'ਤੇ ਸਥਿਤ ਕੇ. ਸੀ. ਪਬਲਿਕ ਸਕੂਲ 'ਚ ਕੈਂਪਸ ਡਾਇਰੈਕਟਰ ਪ੍ਰੋ.ਕੇ. ਗਣੇਸ਼ਨ ਦੀ ਦੇਖਰੇਖ 'ਚ ਮਾਂ ਦਿਵਸ ਨੂੰ ਸਮਰਪਿਤ ਕਰੀਬ 150 ਵਿਦਿਆਰਥੀਆਂ ਨੇ ਕਾਰਡ ਬਣਾਏ ਅਤੇ ਕਵਿਤਾਵਾਂ ਸੁਣਾਈਆਂ | ਸਕੂਲ ਦੀ ਡੇ ਬੋਰਡਿਗ ਡੀਨ ...

ਪੂਰੀ ਖ਼ਬਰ »

ਨਿਸ਼ਕਾਮ ਟਿਫ਼ਨ ਸੇਵਾ ਰਾਹੀਂ ਬੇਸਹਾਰਾ ਬਜ਼ੁਰਗਾਂ ਤੇ ਕੋਵਿਡ ਮਰੀਜ਼ਾਂ ਨੂੰ ਰੋਜ਼ਾਨਾ ਪਹੁੰਚਾਇਆ ਜਾਂਦਾ ਹੈ ਦੋ ਵਕਤ ਦਾ ਖਾਣਾ

ਨਵਾਂਸ਼ਹਿਰ, 9 ਮਈ (ਹਰਿੰਦਰ ਸਿੰਘ)- ਅੱਜ ਇੱਥੇ ਸੁਰਜੀਤ ਸਿੰਘ ਮੁੱਖ ਸੇਵਾਦਾਰ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨੇ ਦੱਸਿਆ ਕਿ ਅਜਿਹੇ ਲੋਕਾਂ ਲਈ ਨਵਾਂਸ਼ਹਿਰ ਵਿਖੇ ਵੀ ਇਕ ਉਪਰਾਲਾ ਸ: ਗੁਰਜਿੰਦਰ ਸਿੰਘ ਕੈਨੇਡਾ ਨਿਵਾਸੀ ਦੇ ਉੱਦਮ ਨਾਲ ਅਰੰਭ ਕੀਤਾ ਗਿਆ ਹੈ ਜੋ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX