ਤਾਜਾ ਖ਼ਬਰਾਂ


ਟੀ -20 ਵਿਸ਼ਵ ਕੱਪ :ਪਾਕਿਸਤਾਨ ਨੇ ਭਾਰਤ ਨੂੰ ਹਰਾਇਆ
. . .  1 day ago
ਭੋਪਾਲ ਵਿਚ "ਆਸ਼ਰਮ 3" ਵੈਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਹੰਗਾਮਾ, ਬਜਰੰਗ ਦਲ ਨੇ ਕੀਤੀ ਭੰਨਤੋੜ
. . .  1 day ago
ਟੀ -20 ਵਿਸ਼ਵ ਕੱਪ : ਪਾਕਿਸਤਾਨ ਨੇ 6 ਓਵਰਾਂ 'ਚ ਬਣਾਇਆ 43 ਦੌੜਾਂ
. . .  1 day ago
ਟੀ -20 ਵਿਸ਼ਵ ਕੱਪ : ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 152 ਦੌੜਾਂ ਦਾ ਟੀਚਾ
. . .  1 day ago
ਟੀ -20 ਵਿਸ਼ਵ ਕੱਪ : ਕਪਤਾਨ ਕੋਹਲੀ ਦੀ ਪਾਰੀ ਖਤਮ, 18 ਵੇਂ ਓਵਰ ਵਿਚ ਸ਼ਾਹੀਨ ਅਫਰੀਦੀ ਦਾ ਸ਼ਿਕਾਰ
. . .  1 day ago
ਟੀ -20 ਵਿਸ਼ਵ ਕੱਪ : ਭਾਰਤ ਨੇ 15 ਓਵਰਾਂ 'ਚ 100 ਦੌੜਾਂ ਬਣਾਈਆਂ
. . .  1 day ago
ਰਿਸ਼ਭ ਪੰਤ ਨੇ ਵੀ ਆਪਣੀ ਵਿਕਟ ਗੁਆਈ , ਭਾਰਤ ਨੂੰ ਚੌਥਾ ਝਟਕਾ
. . .  1 day ago
ਭਾਜਪਾ ਕਲ੍ਹ ਦੀ ਪੰਜਾਬ ਸਰਬ ਦਲ ਮੀਟਿੰਗ ਦਾ ਬਾਈਕਾਟ ਕਰੇਗੀ- ਅਸ਼ਵਨੀ ਸ਼ਰਮਾ
. . .  1 day ago
ਚੰਡੀਗੜ੍ਹ,24 ਅਕਤੂਬਰ - ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਕਾਂਗਰਸ ਬੇਰੁਜ਼ਗਾਰੀ ਅਤੇ ਨਸ਼ੇ ਨੂੰ ਠੱਲ੍ਹ ਪਾਉਣ ਦੇ ਲਈ ਸਰਬ ਦਲ ਮੀਟਿੰਗ ਕਿਉਂ ਨਹੀਂ ਬੁਲਾ ਰਹੀ ਹੈ ? ਜਿਹਨਾਂ ਕਾਰਨਾਂ ਕਰਕੇ ਪੰਜਾਬ ਤਬਾਹੀ ਦੀ ...
ਟੀ -20 ਵਿਸ਼ਵ ਕੱਪ : ਭਾਰਤ ਦੀ ਬਹੁਤ ਖਰਾਬ ਸ਼ੁਰੂਆਤ, 31 ਦੌੜਾਂ 'ਤੇ 3 ਵਿਕਟਾਂ ਡਿੱਗੀਆਂ, ਸੂਰਯ ਕੁਮਾਰ ਯਾਦਵ ਆਊਟ
. . .  1 day ago
ਟੀ-20 ਵਿਸ਼ਵ ਕੱਪ : ਭਾਰਤ ਦੇ 2 ਖਿਡਾਰੀ ਆਊਟ
. . .  1 day ago
ਸ਼ਾਰਜਾਹ ,24 ਅਕਤੂਬਰ : ਭਾਰਤ ਅਤੇ ਪਾਕਿਸਤਾਨ ਵਿਚਾਲੇ ਯੂ.ਏ.ਈ. ਅਤੇ ਓਮਾਨ ਵਿਚ ਖੇਡੇ ਜਾ ਰਹੇ ਟੀ -20 ਵਿਸ਼ਵ ਵਿਚ ਮੈਚ ਸ਼ੁਰੂ ਹੋ ਗਿਆ ਹੈ। ਇਸ ਮੈਚ ਵਿਚ ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ...
ਰਾਜੂ ਰਾਮਗੜ੍ਹ ਸਰਦਾਰਾਂ ਨੂੰ ਬਣਾਇਆ ਟਰਾਂਸਪੋਰਟ ਵਿੰਗ ਦਾ ਕੌਮੀ ਸੀਨੀਅਰ ਮੀਤ ਪ੍ਰਧਾਨ
. . .  1 day ago
ਮਲੌਦ (ਲੁਧਿਆਣਾ), 24 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਹਲਕਾ ਪਾਇਲ ਦੇ ਯੂਥ ਕਾਂਗਰਸੀ ਆਗੂ ਰਾਜਿੰਦਰ ਸਿੰਘ ਰਾਜੂ ਰਾਮਗੜ੍ਹ ਸਰਦਾਰਾਂ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਮੂਲੀਅਤ...
ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਟੀ-20 ਵਿਸ਼ਵ ਕੱਪ : ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਕੁਝ ਸਮੇਂ ਵਿਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਸ਼ਾਨਦਾਰ ਮੈਚ, ਟੌਸ 'ਤੇ ਨਜ਼ਰ
. . .  1 day ago
ਲੌਂਗੋਵਾਲ ’ਚ ਨਹੀਂ ਰੁਕਿਆ ਡੇਂਗੂ ਦਾ ਕਹਿਰ, ਅੱਜ ਹੋਈ ਪੰਜਵੀਂ ਮੌਤ
. . .  1 day ago
ਲੌਂਗੋਵਾਲ, 24 ਅਕਤੂਬਰ (ਵਿਨੋਦ, ਖੰਨਾ) ਲੌਂਗੋਵਾਲ ਵਿਖੇ ਡੇਂਗੂ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਇੱਥੇ ਇਕੋ ਪਰਿਵਾਰ ’ਚ 3 ਮੌਤਾਂ ਤੋਂ ਬਾਅਦ ਲਗਾਤਾਰ ਹੋ ਰਹੀਆਂ ਮੌਤਾਂ ਕਾਰਨ ਘਰਾਂ ਦੇ ਘਰ ਬਰਬਾਦ ਹੋ ਰਹੇ ਹਨ। ਅੱਜ ਇੱਥੋਂ ਦੇ ਕਾਰੋਬਾਰੀ...
ਰੂਸ ਵਿਚ ਕੋਰੋਨਾ ਦੇ ਵਧੇ ਮਾਮਲੇ , ਸੇਂਟ ਪੀਟਰਸਬਰਗ ਵਿਚ 30 ਅਕਤੂਬਰ ਤੋਂ 7 ਨਵੰਬਰ ਤੱਕ ਤਾਲਾਬੰਦੀ
. . .  1 day ago
ਬੇਮੌਸਮੀ ਮੀਂਹ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ - ਉਪ ਮੁੱਖ ਮੰਤਰੀ ਸੋਨੀ
. . .  1 day ago
ਅੰਮ੍ਰਿਤਸਰ , 24 ਅਕਤੂਬਰ -ਉਪ ਮੁੱਖ ਮੰਤਰੀ ਸ੍ਰੀ ਓ. ਪੀ .ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਕੱਲ੍ਹ ਅਤੇ ਅੱਜ ਪਏ ਬੇਮੌਸਮੀ ਮੀਂਹ ਕਾਰਨ ਕਿਸਾਨਾਂ ਦਾ ਜੋ ਨੁਕਸਾਨ ਹੋਇਆ ਹੈ, ਸਰਕਾਰ ਉਸ ਦਾ ਯੋਗ ਮੁਆਵਜ਼ਾ ਦੇਵੇਗੀ। ਅੱਜ ...
ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਮੋਦੀ ਦੇ ਇਸ਼ਾਰੇ 'ਤੇ ਚੱਲ ਰਹੀਆਂ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 24 ਅਕਤੂਬਰ - ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ 'ਚ ਸਾਰੀਆਂ ਰਾਜਨੀਤਿਕ ਪਾਰਟੀਆਂ ਕੇਜਰੀਵਾਲ ਖ਼ਿਲਾਫ਼ ਹੋਈਆਂ ਇੱਕਜੁੱਟ। ਕੇਜਰੀਵਾਲ ਦੇ ਵਧਦੇ ਕਦਮਾਂ....
ਭਾਰਤ ਦੀ ਜਿੱਤ ਲਈ ਲੁਧਿਆਣਾ 'ਚ ਹਵਨ ਯੱਗ
. . .  1 day ago
ਲੁਧਿਆਣਾ,24 ਅਕਤੂਬਰ (ਪਰਮਿੰਦਰ ਸਿੰਘ ਅਹੂਜਾ) ਭਾਰਤ ਤੇ ਪਾਕਿਸਤਾਨ ਵਿਚਾਲੇ ਸ਼ਾਮ ਨੂੰ ਹੋਣ ਵਾਲੇ ਕ੍ਰਿਕਟ ਮੈਚ ਵਿਚ ਭਾਰਤ ਦੀ ਜਿੱਤ ਲਈ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਲੋਕਾਂ ਵਲੋਂ ਪ੍ਰਾਰਥਨਾਵਾਂ ਕੀਤੀਆਂ ਜਾ ਰਹੀਆਂ ਹਨ। ਜਿਸ ਤਹਿਤ ਹੈਬੋਵਾਲ ਦੇ ....
ਪੰਜਾਬ ਭਾਜਪਾ ਦਾ ਕਾਂਗਰਸ ਦੀ ਟਵਿੱਟਰ ਵਾਰ 'ਤੇ ਹਮਲਾ
. . .  1 day ago
ਚੰਡੀਗੜ੍ਹ, 24 ਅਕਤੂਬਰ - ਭਾਜਪਾ ਦੇ ਜਨਰਲ ਸਕੱਤਰ ਡਾਕਟਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਹ ਸਾਰਾ ਡਰਾਮਾ ਅਤੇ ਖਾਣਾ ਕਾਂਗਰਸ ਹਾਈ ਕਮਾਂਡ ਵਲੋਂ ਪੰਜਾਬ ਦੇ ਅਸਲ ਮੁੱਦਿਆਂ ਤੋਂ ਪੰਜਾਬੀਆਂ ਦਾ ਧਿਆਨ ਹਟਾਉਣ ਲਈ ਰਚਿਆ ਗਿਆ ਡਰਾਮਾ ਹੈ। ਸਿੱਧੂ ਅਤੇ ਮਨੀਸ਼ ਤਿਵਾੜੀ....
ਹਰਦੇਵ ਸਿੰਘ ਹੰਜਰਾ ਵਰਕਰਾਂ ਸਮੇਤ ਅਕਾਲੀ ਦਲ 'ਚ ਹੋਏ ਸ਼ਾਮਿਲ
. . .  1 day ago
ਚੰਡੀਗੜ੍ਹ,24 ਅਕਤੂਬਰ (ਸੁਰਿੰਦਰਪਾਲ) ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਵਿਧਾਨ ਸਭਾ ਹਲਕਾ ਸੁਨਾਮ ਤੋਂ ਅਕਾਲੀ ਦਲ ਦੇ ਉਮੀਦਵਾਰ ਬਲਦੇਵ ਮਾਨ, ਹਰਦੇਵ ਸਿੰਘ ਹੰਜਰਾ (ਸਾਬਕਾ ਚੇਅਰਮੈਨ ਨਗਰ ਨਿਗਮ ਸੁਨਾਮ) ਵਰਕਰਾਂ ਸਮੇਤ ਅਕਾਲੀ ਦਲ...
ਸਬ ਡਿਵੀਜ਼ਨ ਤਪਾ ਦੇ ਓਮ ਪ੍ਰਕਾਸ਼ ਹੋਣਗੇ ਐੱਸ.ਡੀ.ਐਮ.
. . .  1 day ago
ਤਪਾ ਮੰਡੀ 24 ਅਕਤੂਬਰ( ਵਿਜੇ ਸ਼ਰਮਾ ) ਪੰਜਾਬ ਸਰਕਾਰ ਵਲੋਂ ਵੱਡੇ ਪੱਧਰ 'ਤੇ ਕੀਤੀਆਂ ਤਾਜ਼ਾ ਬਦਲੀਆਂ ਮੁਤਾਬਿਕ ਤਪਾ ਸਬ ਡਵੀਜ਼ਨ ਦੇ ਐੱਸ.ਡੀ.ਐਮ. ਓਮ ਪ੍ਰਕਾਸ਼ ਹੋਣਗੇ। ਦੱਸਣਯੋਗ ਹੈ ਕਿ ਐੱਸ.ਡੀ.ਐਮ....
ਸੜਕ ਹਾਦਸੇ 'ਚ ਭਰਾ ਦੀ ਮੌਤ, ਦੋ ਭੈਣਾਂ ਜ਼ਖ਼ਮੀ
. . .  1 day ago
ਲਹਿਰਾਗਾਗਾ, 24 ਅਕਤੂਬਰ (ਅਸ਼ੋਕ ਗਰਗ) ਸਥਾਨਕ ਟਰੱਕ ਯੂਨੀਅਨ ਵਾਲੀ ਸਾਈਡ ਓਵਰ ਬ੍ਰਿਜ ਕੋਲ ਟਰੱਕ ਤੇ ਮੋਟਰ ਸਾਈਕਲ ਵਿਚਕਾਰ ਹੋਈ ਟੱਕਰ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਅਤੇ ਉਸ ਦੀਆਂ ਦੋ ਭੈਣਾਂ ਦੇ ਜ਼ਖਮੀ ਹੋ ਜਾਣ ਦੀ ਦੁਖਦਾਈ....
ਬੇਮੌਸਮੀ ਬਰਸਾਤ ਕਾਰਨ ਝੋਨੇ ਦੀ ਖ਼ਰੀਦ ਤੇ ਵਾਢੀ 'ਤੇ ਲੱਗੀ ਬਰੇਕ
. . .  1 day ago
ਲਹਿਰਾਗਾਗਾ, 24 ਅਕਤੂਬਰ (ਅਸ਼ੋਕ ਗਰਗ) ਅੱਜ ਤੜਕਸਾਰ ਹੋਈ ਤੇਜ਼ ਬਰਸਾਤ ਕਾਰਨ ਝੋਨੇ ਦੀ ਵਾਢੀ ਅਤੇ ਖ਼ਰੀਦ ਪ੍ਰਬੰਧਾਂ ਵਿਚ ਆਈ ਤੇਜ਼ੀ ਨੂੰ ਇਕਦਮ ਬਰੇਕਾਂ ਲੱਗ ਗਈਆਂ ਹਨ। ਬਰਸਾਤ ਕਾਰਨ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕਿਸਾਨਾਂ ਵਲੋਂ ਮੰਡੀਆਂ ਵਿਚ ਝੋਨੇ ਦੀਆਂ ....
ਭਾਰੀ ਮੀਂਹ ਅਤੇ ਗੜੇਮਾਰੀ ਨੇ 1121 ਦੀ ਫ਼ਸਲ 'ਤੇ ਫੇਰਿਆ ਸੁਹਾਗਾ
. . .  1 day ago
ਬੱਚੀਵਿੰਡ, 24 ਅਕਤੂਬਰ (ਬਲਦੇਵ ਸਿੰਘ ਕੰਬੋ) -ਕੱਲ੍ਹ ਸ਼ਾਮ ਭਾਰੀ ਬਾਰਸ਼ ਅਤੇ ਗੜੇਮਾਰੀ ਨਾਲ ਬੱਚੀ ਵਿੰਡ ਅਤੇ ਇਸ ਦੇ ਆਸ-ਪਾਸ ਦੇ ਖੇਤਰ ਵਿਚ ਬਾਸਮਤੀ ਦੀ 1121 ਕਿਸਮ ਦੀ ਫ਼ਸਲ ਦੇ ਸੱਥਰ ਵਿਛ ਗਏ। ਕਿਸਾਨਾਂ ਨੇ ਦੱਸਿਆ ਕਿ ਇਸ ਬੇਮੌਸਮੀ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਜਲੰਧਰ

ਦੋ ਦੇਸੀ ਪਿਸਟਲ ਅਤੇ 9 ਜ਼ਿੰਦਾ ਕਾਰਤੂਸ ਸਮੇਤ ਤਿੰਨ ਨੌਜਵਾਨ ਕਾਬੂ

ਨਕੋਦਰ, 10 ਮਈ (ਗੁਰਵਿੰਦਰ ਸਿੰਘ)- ਥਾਣਾ ਸਦਰ ਪੁਲਿਸ ਨੇ ਨਾਕੇ 'ਤੇ ਵਾਹਨਾਂ ਦੀ ਤਲਾਸ਼ੀ ਦੌਰਾਨ ਸਫਾਰੀ ਸਵਾਰ ਤਿੰਨ ਸਵਾਰ ਨੌਜਵਾਨਾਂ ਨੂੰ ਕਾਬੂ ਕਰਕੇ ਮੁਲਜਮਾਂ ਖਿਲਾਫ਼ ਮੁਕਦਮਾ ਦਰਜ ਕਰ ਲਿਆ ਹੈ | ਡੀ. ਐਸ.ਪੀ.ਨਵਨੀਤ ਸਿੰਘ ਮਾਹਲ ਤੇ ਥਾਣਾ ਮੁਖੀ ਵਿਨੋਦ ਕੁਮਾਰ ਤੋਂ ਮਿਲੀ ਜਾਣਕਾਰੀ ਮੁਤਾਬਕ ਥਾਣਾ ਸਦਰ ਮੁਖੀ ਐੱਸ.ਐੱਚ.ਓ ਵਿਨੋਦ ਕੁਮਾਰ ਨੇ ਗੱਲ-ਬਾਤ ਕਰਦਿਆਂ ਦੱਸਿਆ ਕਿ ਪਿੰਡ ਕੰਗ ਸਾਬੂ ਤੋਂ ਥੋੜ੍ਹੀ ਦੂਰ ਨਕੋਦਰ ਵੱਲੋਂ ਆਉਦੇ ਵਾਹਨਾ ਦੀ ਚੈਕਿੰਗ ਬੈਰੀਕੇਡ ਲਗਾ ਕੇ ਐੱਸ .ਆਈ. ਇੰਦਰਜੀਤ ਸਿੰਘ, ਏ.ਐਸ.ਆਈ. ਰੇਸ਼ਮ ਸਿੰਘ, ਦੀ ਅਗਵਾਈ ਵਿੱਚ ਪੁਲਿਸ ਵੱਲੋਂ ਕੀਤੀ ਜਾ ਰਹੀ ਸੀ | ਉਨ੍ਹਾਂ ਦੱਸਿਆ ਕਿ ਇਸੇ ਦੌਰਾਨ ਸਫਾਰੀ ਗੱਡੀ ਪੀ ਬੀ- 08-ਸੀ ਡੀ- 9070 ਰੰਗ ਸਿਲਵਰ ਨਕੋਦਰ ਸਾਈਡ ਵੱਲੋਂ ਆਈ ਜਿਸ ਨੂੰ ਸਰਦਾਰ ਨੌਜਵਾਨ ਚਲਾ ਰਿਹਾ ਸੀ ਤੇ ਇਕ ਮੋਨਾ ਨੌਜਵਾਨ ਡਰਾਈਵਰ ਦੇ ਨਾਲ ਵਾਲੀ ਸੀਟ 'ਤੇ ਇਕ ਮੋਨਾ ਨੌਜ਼ਵਾਨ ਪਿਛਲੀ ਸੀਟ 'ਤੇ ਬੈਠਾ ਸੀ | ਜਾਣਕਾਰੀ ਮੁਤਾਬਕ ਐੱਸ.ਆਈ. ਨੇ ਸਾਥੀ ਮੁਲਾਜ਼ਮਾਂ ਦੀ ਮਦਦ ਨਾਲ ਸਫਾਰੀ ਗੱਡੀ ਵਿਚ ਬੈਠੇ ਨੌਜਵਾਨਾ ਨੂੰ ਰੁਕਣ ਦਾ ਇਸ਼ਾਰਾ ਕਰਕੇ ਰੋਕਣ ਦੀ ਕੋਸ਼ਿਸ਼ ਕੀਤੀ ਤੇ ਡਰਾਈਵਰ ਨੇ ਗੱਡੀ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ | ਪੁਲਿਸ ਪਾਰਟੀ ਨੇ ਬੈਰੀਕੇਡ ਅੱਗੇ ਕਰਕੇ ਸਫਾਰੀ ਗੱਡੀ ਨੂੰ ਰੋਕਿਆ ਤੇ ਤਿੰਨਾ ਨੌਜ਼ਵਾਨਾ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ | ਐੱਸ.ਐੱਚ.ਓ.ਸਦਰ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਫੜੇ ਗਏ ਨੌਜਵਾਨਾ ਨੂੰ ਨਾਮ ਪਤਾ ਪੁਛਿਆ 'ਤੇ ਤਿੰਨਾ ਨੌਜ਼ਵਾਨਾ ਨੇ ਅਪਣਾ ਨਾਮ ਜੋਗਰਾਜ ਸਿੰਘ ਉਰਫ ਜੋਗਾ ਪੁੱਤਰ ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਬਲਵੀਰ ਸਿੰਘ, ਰੱਜਤ ਉਰਫ ਜੱਜੀ ਪੁੱਤਰ ਸੁਰਜੀਤ ਸਿੰਘ ਦੱਸਿਆ ਇਹ ਤਿੰਨੇ ਨੌਜ਼ਵਾਨ ਨੇ ਪਤਾ ਪਿੰਡ ਫੋਲੜੀਵਾਲ ਥਾਣਾ ਸਦਰ ਜਲੰਧਰ ਜਮਸ਼ੇਰ ਦੱਸਿਆ | ਜਾਣਕਾਰੀ ਮੁਤਾਬਕ ਜਦੋ ਪੁਲਿਸ ਮੁਲਾਜ਼ਮਾ ਨੇ ਇਨ੍ਹਾਂ ਨੌਜ਼ਵਾਨਾ ਦੀ ਤਲਾਸ਼ੀ ਲਈ ਤੇ ਇਨ੍ਹਾ ਕੋਲੋਂ ਨਾਜਾਇਜ਼ ਦੋ ਪਿਸਟਲ ਦੇਸੀ, 2 ਰੌਦ ਜਿੰਦਾ 315 ਬੋਰ, 3 ਰੌਦ ਜਿੰਦਾ 32 ਬੋਰ ਤੇ 4 ਕਾਰਤੂਸ 12 ਬੋਰ ਬਰਾਮਦ ਕੀਤੇ | ਐੱਸ.ਐੱਚ.ਓ ਵਿਨੋਦ ਕੁਮਾਰ ਨੇ ਕਿਹਾ ਕਿ ਪੁਲਿਸ ਨੇ ਇਨ੍ਹਾ ਤਿੰਨਾ ਮੁਲਜ਼ਮਾ ਨੂੰ ਕਾਬੂ ਕਰਕੇ ਮੁਕਦਮਾ ਦਰਜ ਕਰ ਲਿਆ ਹੈ | ਮੁਲਜਮਾਂ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਲੈ ਕੇ ਪੁੱਛ ਗਿੱਛ ਕੀਤੀ ਜਾ ਰਹੀ ਹੈ | ਡੀ.ਐਸ. ਪੀ.ਨਵਨੀਤ ਸਿੰਘ ਮਾਹਲ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜਮ ਜੋਗ ਰਾਜ ਸਿੰਘ ਵਿਰੁੱਧ ਪਹਿਲਾਂ ਵੀ 6 ਮੁੱਕਦਮੇ ਦਰਜ ਹਨ |

ਸਿਵਲ ਹਸਪਤਾਲ ਨੂੰ ਮਿਲੇ 20 ਹੋਰ ਆਕਸੀਜਨ ਕੰਸੈਂਟ੍ਰੈਟਰਜ਼-ਡਿਪਟੀ ਕਮਿਸ਼ਨਰ

ਜਲੰਧਰ, 9 ਮਈ (ਐੱਮ. ਐੱਸ. ਲੋਹੀਆ)-ਕੁਝ ਦਿਨ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ 10 ਆਕਸੀਜਨ ਕੰਸੈਂਟ੍ਰੈਟਰਜ਼ ਪ੍ਰਾਪਤ ਹੋਏ ਸਨ ਅਤੇ ਹੁਣ 20 ਹੋਰ ਆਕਸੀਜਨ ਕਨਸਨਟਰੇਟਰਜ਼ ਦੇ ਪਹੁੰਚ ਜਾਣ ਨਾਲ ਪ੍ਰਸ਼ਾਸਨ ਵਲੋਂ ਕੁੱਲ 30 ਆਕਸੀਜਨ ਕਨਸਨਟਰੇਟਰਜ਼ ਦੀ ਖ਼ਰੀਦ ਕੀਤੀ ਜਾ ...

ਪੂਰੀ ਖ਼ਬਰ »

ਕੈਪਟਨ ਦੇ ਸਾਰੇ ਦਾਅਵੇ ਝੂਠੇ ਸਾਬਿਤ ਹੋਏ-ਰਾਜਵਿੰਦਰ ਕੌਰ

ਜਲੰਧਰ, 9 ਮਈ (ਰਣਜੀਤ ਸਿੰਘ ਸੋਢੀ)-ਕੋਵਿਡ-19 ਮਹਾਂਮਾਰੀ ਦੇ ਕਾਰਨ ਰਾਜ ਵਿਚ ਲੱਗੇ ਕਰਫ਼ਿਊ ਦੇ ਕਾਰਨ ਲੋਕ ਬੇਹਾਲ ਨੇ ਪਰ ਪੰਜਾਬ ਸਰਕਾਰ ਨੇ ਗਰੀਬ ਲੋਕਾਂ ਨੂੰ ਰਾਹਤ ਦੇਣ ਲਈ ਹੁਣ ਤੱਕ ਕੋਈ ਠੋਸ ਕਦਮ ਨਈ ਚੁੱਕਿਆ | ਆਮ ਆਦਮੀ ਪਾਰਟੀ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਐਲ. ਪੀ. ਯੂ. ਦੇ ਵਿਦਿਆਰਥੀ ਨੂੰ ਮਿਲੇਗਾ ਵਿਜ਼ਨਰੀ ਲੀਡਰ ਐਵਾਰਡ

ਜਲੰਧਰ, 9 ਮਈ (ਰਣਜੀਤ ਸਿੰਘ ਸੋਢੀ)-ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ 'ਚ ਮਕੈਨੀਕਲ ਇੰਜੀਨੀਅਰਿੰਗ ਦੀ ਸਿੱਖਿਆ ਪ੍ਰਾਪਤ ਕਰ ਰਹੇ ਬੰਗਲਾਦੇਸ਼ ਦੇ ਅੰਤਰਰਾਸ਼ਟਰੀ ਵਿਦਿਆਰਥੀ ਸਮ ਸੰਮਾਮ ਸਾਕਤੀ ਇਬਨ ਸਹਾਦਤ ਨੂੰ ਵਿਜ਼ਨਰੀ ਲੀਡਰ ਅਵਾਰਡ ਨਾਲ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਸ਼ਾਮ ਸਮੇਂ ਆਈ ਹਨੇਰੀ ਨੇ ਮੌਸਮ ਕੀਤਾ ਸੁਹਾਵਣਾ

ਜਲੰਧਰ, 9 ਮਈ (ਹਰਵਿੰਦਰ ਸਿੰਘ ਫੁੱਲ)-ਸ਼ਾਮ ਨੂੰ ਆਈ ਤੇਜ਼ ਹਨੇਰੀ ਅਤੇ ਬੰੂਦਾਂ ਬਾਦੀ ਨਾਲ ਮੌਸਮ ਸੁਹਾਵਣਾ ਹੋ ਗਿਆ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁੱਝ ਰਾਹਤ ਮਿਲੀ | ਸ਼ਾਮ ਨੂੰ ਅਚਾਨਕ ਆਈ ਤੇਜ਼ ਹਨੇਰੀ ਅਤੇ ਬੱਦਲਵਾਈ ਕਰ ਕੇ ਦਿਨ ਵੇਲੇ ਹੀ ਹਨੇਰਾ ਛਾਅ ਜਾਣ ਨਾਲ ...

ਪੂਰੀ ਖ਼ਬਰ »

ਰਾਜ਼ੀਨਾਮੇ ਦੌਰਾਨ ਦੋਵੇਂ ਧਿਰਾਂ 'ਚ ਹੋਇਆ ਝਗੜਾ

ਜਲੰਧਰ, 9 ਮਈ (ਸ਼ੈਲੀ)- ਜਲੰਧਰ ਦੇ ਗੜ੍ਹਾਂ ਦੇ ਸੜਕ ਮਹੱਲੇ ਵਿਖੇ ਬਚਿਆਂ ਤੋਂ ਹੋਏ ਝਗੜੇ ਦੇ ਰਾਜੀਨਾਮੇਂ ਦੌਰਾਨ ਦੋਹਾਂ ਧਿਰਾਂ ਵਿਚ ਕਿਸੇ ਗਲ ਨੂੰ ਲੈ ਕੇ ਫਿਰ ਵਿਵਾਦ ਹੋ ਗਿਆ | ਇਸ ਦੌਰਾਨ ਦੋਹਾਂ ਧਿਰਾਂ ਵਿਚ ਜੰਮ ਕੇ ਇੱਟਾ ਵਰਸਾਈਆਂ ਗਈਆਂ | ਝਗੜੇ ਦੌਰਾਨ ਦੋਹਾਂ ...

ਪੂਰੀ ਖ਼ਬਰ »

ਘਰ ਦੇ ਬਾਹਰ ਲਾਸ਼ ਰੱਖ ਕੇ ਕੀਤਾ ਪ੍ਰਦਰਸ਼ਨ

ਜਲੰਧਰ, 9 ਮਈ (ਸ਼ੈਲੀ)- ਸਨਿੱਚਰਵਾਰ ਰਾਤ ਮਾਡਲ ਹਾਊਸ ਦੀ ਰਹਿਣ ਵਾਲੀ ਇਕ ਮਹਿਲਾ ਦੀ ਭੇਦਭਰੇ ਹਾਲਾਤ ਵਿਚ ਮੌਤ ਹੋ ਗਈ ਸੀ | ਮਿ੍ਤਰਾ ਦੇ ਪਰਿਵਾਰ ਵਾਲਿਆਂ ਨੇ ਉਸ ਦੇ ਪਤੀ ਤੇ ਉਸ ਨੂੰ ਮਾਰਨ ਦੇ ਦੋਸ਼ ਲਗਾਏ ਸਨ | ਮਿ੍ਤਕਾ ਦੀ ਪਹਿਚਾਮ ਇੰਦੂ ਪਤਨੀ ਪਰਮਜੀਤ ਦੇ ਰੂਪ ਵਿਚ ...

ਪੂਰੀ ਖ਼ਬਰ »

37 ਸਾਲਾ ਵਿਅਕਤੀ ਸਮੇਤ 12 ਕੋਰੋਨਾ ਪ੍ਰਭਾਵਿਤਾਂ ਦੀ ਮੌਤ, 683 ਮਰੀਜ਼ ਹੋਰ ਮਿਲੇ

ਜਲੰਧਰ, 9 ਮਈ (ਐੱਮ. ਐੱਸ. ਲੋਹੀਆ)- ਕੋਰੋਨਾ ਪ੍ਰਭਾਵਿਤ 37 ਸਾਲਾਂ ਵਿਅਕਤੀ ਸਮੇਤ ਜ਼ਿਲ੍ਹੇ 'ਚ ਅੱਜ 12 ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਿਸ ਨਾਲ ਮਿ੍ਤਕਾਂ ਦੀ ਗਿਣਤੀ 1178 ਹੋ ਗਈ ਹੈ | ਇਸ ਤੋਂ ਇਲਾਵਾ 683 ਹੋਰ ਕੋਰੋਨਾ ਪ੍ਰਭਾਵਿਤ ਮਿਲਣ ਨਾਲ ਮਰੀਜ਼ਾਂ ਦੀ ਗਿਣਤੀ 49298 ਪਹੁੰਚ ਗਈ ...

ਪੂਰੀ ਖ਼ਬਰ »

ਨਾਜਾਇਜ਼ ਕਾਲੋਨੀਆਂ ਤੋਂ ਕਰੋੜਾਂ ਦੀ ਵਸੂਲੀ ਕਰਨ ਦਾ ਮਾਮਲਾ ਲਟਕਿਆ

ਜਲੰਧਰ, 9 ਮਈ (ਸ਼ਿਵ ਸ਼ਰਮਾ)-ਮੇਅਰ ਜਗਦੀਸ਼ ਰਾਜਾ ਨੇ ਤਾਂ ਉਂਜ ਨਿਗਮ ਦੇ ਅਲੱਗ-ਅਲੱਗ ਵਿਭਾਗਾਂ ਦੇ ਕੰਮ ਨੂੰ ਸਹੀ ਤਰੀਕੇ ਨਾਲ ਚਲਾਉਣ ਲਈ 15 ਤੋਂ ਜ਼ਿਆਦਾ ਐਡਹਾਕ ਕਮੇਟੀਆਂ ਦਾ ਗਠਨ ਕੀਤਾ ਸੀ ਪਰ ਕਮੇਟੀਆਂ ਦੇ ਗਠਨ ਤੋਂ ਬਾਅਦ ਵੀ ਹੁਣ ਦੇ ਕੰਮਕਾਜ ਵਿਚ ਦਖ਼ਲ ਅੰਦਾਜ਼ੀ ...

ਪੂਰੀ ਖ਼ਬਰ »

ਹਨੂੰਮਤ ਸਕੂਲ ਵਿਖੇ ਮਾਂ ਦਿਵਸ ਮਨਾਇਆ

ਗੁਰਾਇਆ, 9 ਮਈ (ਬਲਵਿੰਦਰ ਸਿੰਘ)- ਸ਼੍ਰੀ ਹਨੂੰਮਤ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਪਿ੍ੰਸੀਪਲ ਆਰਤੀ ਸੋਬਤੀ ਦੀ ਅਗਵਾਈ ਹੇਠ 'ਮਾਂ ਦਿਵਸ' ਮਨਾਇਆ ਗਿਆ | ਵਿਦਿਆਰਥੀਆਂ ਨੇ ਸੋਸ਼ਲ ਮੀਡੀਆ ਦੇ ਜਰੀਏ ਮਾਂ ਵਿਸ਼ੇ 'ਤੇ ਆਧਾਰਿਤ ਕਵਿਤਾਵਾਂ ਸੁਣਾਈਆਂ | ਉਨ੍ਹਾਂ ਬਹੁਤ ...

ਪੂਰੀ ਖ਼ਬਰ »

ਜਲੰਧਰ ਵਾਸੀਆਂ ਦਾ ਪਿਆਰ ਮੇਰੇ ਲਈ ਯਾਦਗਾਰ ਪਲ-ਐਸ.ਐਸ.ਪੀ. ਡਾ. ਗਰਗ

ਜਲੰਧਰ, 9 ਮਈ (ਸ਼ੈਲੀ)- ਜਲੰਧਰ ਦੇਹਾਤ ਦੇ ਐਸ.ਐਸ.ਪੀ. ਡਾ. ਸੰਦੀਪ ਗਰਗ ਦਾ ਬਤੌਰ ਐਸ.ਐਸ.ਪੀ. ਪਟਿਆਲਾ ਤਬਾਦਲਾ ਹੋ ਗਿਆ ਹੈ | ਉਨ੍ਹਾਂ ਦੀ ਜਗ੍ਹਾਂ 'ਤੇ ਆਈਪੀਐਸ ਅਧਿਕਾਰੀ ਨਵੀਂਨ ਸਿੰਗਲਾ ਜਲੰਧਰ ਦੇ ਐਸਐਸਪੀ ਲਗਾਏ ਗਏ ਹਨ | ਜਲੰਧਰ ਵਿਚ ਆਪਣੀ ਡਿਊਟੀ ਦੇ ਆਖਰੀ ਦਿਨ ...

ਪੂਰੀ ਖ਼ਬਰ »

ਮਹਾਂਮਾਰੀ ਦੇ ਮੱਦੇਨਜ਼ਰ ਰੈੱਡ ਕਰਾਸ ਸੁਸਾਇਟੀ ਨੇ ਲਗਾਇਆ ਖ਼ੂਨਦਾਨ ਕੈਂਪ

ਜਲੰਧਰ, 9 ਮਈ (ਐੱਮ. ਐੱਸ. ਲੋਹੀਆ)-ਹਸਪਤਾਲਾਂ 'ਚ ਖੂਨ ਦੀ ਲੋੜੀਂਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਅੱਜ ਵਿਸ਼ਵ ਰੈੱਡ ਕਰਾਸ ਦਿਵਸ 'ਤੇ ਰੈੱਡ ਕਰਾਸ ਸੁਸਾਇਟੀ ਵਲੋਂ ਜਲੰਧਰ ਬਲੱਡ ਡੋਨੇਸ਼ਨ ਐਸੋਸੀਏਸ਼ਨ ਦੇ ਸਹਿਯੋਗ ਨਾਲ ਰੈੱਡ ਕਰਾਸ ਭਵਨ ਵਿਖੇ ਖ਼ੂਨਦਾਨ ਕੈਂਪ ...

ਪੂਰੀ ਖ਼ਬਰ »

-ਧਾਰਮਿਕ ਡੇਰੇ ਦੇ ਸੰਤਾਂ ਦਾ ਵਿਵਾਦ ਮੁੜ ਭਖਿਆ- ਰਾਜ਼ੀਨਾਮੇ ਦੇ ਬਾਵਜੂਦ ਮੌਜੂਦਾ ਡੇਰਾ ਮੁਖੀ ਦੇ ਸਮਰਥਕਾਂ ਨੇ ਦੂਸਰੇ ਸੰਤ ਨੂੰ ਕੱਢਿਆ ਬਾਹਰ

ਜਲੰਧਰ ਛਾਉਣੀ, 9 ਮਈ (ਪਵਨ ਖਰਬੰਦਾ)-ਹਲਕਾ ਆਦਮਪੁਰ ਦੇ ਅਧੀਨ ਆਉਂਦੇ ਇਕ ਪਿੰਡ ਵਿਖੇ ਸਥਿਤ ਇਕ ਧਾਰਮਿਕ ਡੇਰੇ ਦੀ ਗੱਦੀ ਨੂੰ ਲੈ ਕੇ ਦੋ ਸੰਤ ਮਹਾਪੁਰਸ਼ਾਂ ਵਿਚ ਚੱਲ ਰਿਹਾ ਵਿਵਾਦ ਭਖਦਾ ਜਾ ਰਿਹਾ ਹੈ ਜਿਸ ਦੀ ਹਲਕਾ ਆਦਮਪੁਰ ਦੇ ਅਧੀਨ ਆਉਂਦੇ ਪਿੰਡਾਂ ਅਤੇ ਲਾਗਲੇ ...

ਪੂਰੀ ਖ਼ਬਰ »

ਸਰਕਾਰੀ ਹਦਾਇਤਾਂ ਅਨੁਸਾਰ ਹੀ ਕਾਰੋਬਾਰੀ ਦੁਕਾਨਾਂ 'ਤੇ ਕੰਮ ਕਰਨ-ਬੇਰੀ

ਜਲੰਧਰ, 9 ਮਈ (ਸ਼ਿਵ)- ਕੇਂਦਰੀ ਹਲਕੇ ਦੇ ਵਿਧਾਇਕ ਰਜਿੰਦਰ ਬੇਰੀ ਨੇ ਬਿਜਲੀ ਦੇ ਸਮਾਨ ਵੇਚਣ ਵਾਲੇ ਕਾਰੋਬਾਰੀਆਂ ਤੋਂ ਇਲਾਵਾ ਦੂਜੇ ਕਾਰੋਬਾਰੀਆਂ ਨੂੰ ਸਲਾਹ ਦਿੱਤੀ ਹੈ ਕਿ ਚਾਹੇ ਹੁਣ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਤੈਅ ਸਮੇਂ ਲਈ ਦੁਕਾਨਾਂ ਖੋਲ੍ਹਣ ਦੀ ਮਨਜ਼ੂਰੀ ਦੇ ...

ਪੂਰੀ ਖ਼ਬਰ »

ਕੋਰੋਨਾ ਦੀ ਆੜ 'ਚ ਖਾਦ, ਬੀਜ ਅਤੇ ਕੀੜੇਮਾਰ ਦਵਾਈਆਂ ਦੀ ਕਾਲਾ ਬਾਜ਼ਾਰੀ ਕਰਨ ਵਾਲਿਆ ਨੂੰ ਸਖ਼ਤ ਚਿਤਾਵਨੀ

ਜਲੰਧਰ, 9 ਮਈ (ਹਰਵਿੰਦਰ ਸਿੰਘ ਫੁੱਲ)-ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਡਾ ਸੁਰਿੰਦਰ ਸਿੰਘ ਨੇ ਜ਼ਿਲੇ੍ਹ ਦੇ ਸਮੂਹ ਬੀਜ, ਖਾਦ ਅਤੇ ਕੀੜੇ ਮਾਰ ਦਵਾਈਆਂ ਦੇ ਵਿਕੇ੍ਰਤਾਵਾਂ ਨੂੰ ਕਿਹਾ ਹੈ ਕਿ ਉਹ ਕੁਆਲਿਟੀ ਕੰਟਰੋਲ ਐਕਟ ਅਨੁਸਾਰ ਕਿਸਾਨਾਂ ਨੂੰ ਮਿਆਰੀ ਖੇਤੀ ਵਸਤਾਂ ...

ਪੂਰੀ ਖ਼ਬਰ »

ਤਿੰਨ ਕਾਲੇ ਕਾਨੂੰਨਾਂ ਦੇ ਵਿਰੋਧ 'ਚ ਇਸ ਵਾਰ ਈਦ ਦੀ ਨਮਾਜ਼ ਕਾਲੀਆਂ ਪੱਟੀਆਂ ਬੰਨ੍ਹ ਕੇ ਅਦਾ ਕੀਤੀ ਜਾਵੇਗੀ-ਨਾਈਮ ਖ਼ਾਨ

ਜਲੰਧਰ, 9 ਮਈ (ਹਰਵਿੰਦਰ ਸਿੰਘ ਫੁੱਲ)-ਰਮਜ਼ਾਨ ਦਾ ਪਵਿੱਤਰ ਮਹੀਨਾ ਆਪਣੇ ਅੰਤਿਮ ਦੌਰ ਵਿਚ ਹੈ ਅਤੇ ਈਦ ਦੀ ਨਮਾਜ਼ ਦੀਆਂ ਤਿਆਰੀਆਂ ਅਰੰਭ ਹੋ ਚੁੱਕੀਆਂ ਹਨ ਪਰ ਇਸ ਵਾਲ ਮੁਸਲਿਮ ਸੰਗਠਨਾਂ ਨੇ ਪੰਜਾਬ ਵਿਚ ਐਲਾਨ ਕੀਤਾ ਹੈ ਕਿ ਇਸ ਵਾਰ ਈਦ ਦੀ ਨਮਾਜ਼ ਕੇਂਦਰ ਸਰਕਾਰ ...

ਪੂਰੀ ਖ਼ਬਰ »

72 ਨੰਬਰ ਵਾਰਡ 'ਚ ਮੇਅਰ ਨੇ ਪਾਰਟੀ ਕੌ ਾਸਲਰ ਨੂੰ ਸੱਦੇ ਬਿਨਾਂ ਹੀ ਕੀਤੀ ਮੀਟਿੰਗ

ਜਲੰਧਰ, 9 ਮਈ (ਸ਼ਿਵ)- ਇਕ ਪਾਸੇ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕਈ ਹਦਾਇਤਾਂ ਦੇ ਚੁੱਕੇ ਹਨ ਪਰ ਦੂਜੇ ਪਾਸੇ ਅਗਲੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਸੀਨੀਅਰ ...

ਪੂਰੀ ਖ਼ਬਰ »

72 ਨੰਬਰ ਵਾਰਡ 'ਚ ਮੇਅਰ ਨੇ ਪਾਰਟੀ ਕੌ ਾਸਲਰ ਨੂੰ ਸੱਦੇ ਬਿਨਾਂ ਹੀ ਕੀਤੀ ਮੀਟਿੰਗ

ਜਲੰਧਰ, 9 ਮਈ (ਸ਼ਿਵ)- ਇਕ ਪਾਸੇ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕਈ ਹਦਾਇਤਾਂ ਦੇ ਚੁੱਕੇ ਹਨ ਪਰ ਦੂਜੇ ਪਾਸੇ ਅਗਲੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਸੀਨੀਅਰ ...

ਪੂਰੀ ਖ਼ਬਰ »

ਗੁਰਦੁਆਰਾ ਛੇਵੀ ਪਾਤਸ਼ਾਹੀ ਵਿਖੇ ਸਰਬਤ ਦੇ ਭਲੇ ਲਈ ਕੀਤੀ ਅਰਦਾਸ

ਜਲੰਧਰ, 9 ਮਈ (ਹਰਵਿੰਦਰ ਸਿੰਘ ਫੁੱਲ)-ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ਼ ਵਿਖੇ ਕਰੋਨਾ ਮਹਾਂਮਾਰੀ ਤੋਂ ਨਿਜ਼ਾਤ ਪਾਉਣ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬੇਅੰਤ ਸਿੰਘ ਸਰਹੱਦੀ ਨੇ ਜਾਣਕਾਰੀ ...

ਪੂਰੀ ਖ਼ਬਰ »

ਟੈਕਸੀ ਤੇ ਆਟੋ ਡਰਾਈਵਰਾਂ ਨੂੰ ਸਰਕਾਰ ਦੇਵੇ 5000 ਰੁਪਏ ਪ੍ਰਤੀ ਮਹੀਨਾ ਮਦਦ-ਗੁਰਿੰਦਰ ਸਿੰਘ ਜਮਸ਼ੇਰ

ਜਮਸ਼ੇਰ ਖ਼ਾਸ, 9 ਮਈ (ਅਵਤਾਰ ਤਾਰੀ)-ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਉਪ ਪ੍ਰਧਾਨ ਸੁਰਿੰਦਰ ਸਿੰਘ ਜਮਸ਼ੇਰ ਨੇ ਕਿਹਾ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਵਲੋਂ ਜਿਸ ਤਰ੍ਹਾਂ ਪਿਛਲੇ ਸਾਲ ਮਜ਼ਦੂਰ ਵਰਗ, ਟੈਕਸੀ ਅਤੇ ਆਟੋ ਚਾਲਕਾਂ ਦੀ ਕੋਰੋਨਾ ਕਾਲ 'ਚ ਆਰਥਿਕ ਮਦਦ ...

ਪੂਰੀ ਖ਼ਬਰ »

ਰਾਤ ਦੇ ਕਰਫ਼ਿਉ ਦੌਰਾਨ ਕਾਂਗਰਸੀ ਸਰਪੰਚ ਵਲੋਂ ਪੰਚ ਦੇ ਘਰ ਸਾਥੀਆਂ ਸਮੇਤ ਹਮਲਾ, ਗੋਲੀਆਂ ਚਲਾਉਂਣ ਦਾ ਦੋਸ਼

ਲਾਂਬੜਾ, 9 ਮਈ (ਪਰਮੀਤ ਗੁਪਤਾ)- ਜ਼ਿਲ੍ਹੇ ਵਿਚ ਲਾਗੂ ਰਾਤ ਦੇ ਕਰਫਿਊ ਦਰਮਿਆਨ ਪੁਲਿਸ ਪ੍ਰਸ਼ਾਸਨ ਨੂੰ ਟਿੱਚ ਜਾਣਦਿਆਂ ਹੋਇਆ ਪਿੰਡ ਗਾਖ਼ਲਾ ਦੇ ਕਾਂਗਰਸੀ ਸਰਪੰਚ ਵੱਲੋ ਪੰਚਾਇਤ ਮੈਂਬਰ ਦੇ ਘਰ 'ਤੇ ਸਾਥੀਆਂ ਸਮੇਤ ਹਮਲਾ ਕਰ ਦਿੱਤਾ ਗਿਆ | ਜਿਸ ਦੌਰਾਨ ਦੇਰ ਰਾਤ ਤੱਕ ...

ਪੂਰੀ ਖ਼ਬਰ »

-ਬੂਟੇ ਲਗਾਉਣ ਲਈ ਲੱਖਾਂ ਦੇ ਟੈਂਡਰ- ਨਿਗਮ ਵਲੋਂ ਅਪਣੀ ਨਰਸਰੀ ਲਈ 5 ਸਾਲ ਤੋਂ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਖ਼ਰੀਦ ਨਹੀਂ

ਜਲੰਧਰ, 9 ਮਈ (ਸ਼ਿਵ ਸ਼ਰਮਾ)-ਇਕ ਪਾਸੇ ਤਾਂ ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਵਿਚ ਬੂਟੇ ਲਗਾਉਣ ਲਈ ਚਾਹੇ ਲੱਖਾਂ ਦੇ ਟੈਂਡਰ ਲਗਾਏ ਜਾ ਰਹੇ ਹਨ ਪਰ ਦੂਜੇ ਪਾਸੇ ਨਗਰ ਨਿਗਮ ਨੂੰ ਬਰਲਟਨ ਪਾਰਕ ਦੀ ਆਪਣੀ ਨਰਸਰੀ ਦੀ ਹਾਲਤ ਸੁਧਾਰ ਕਰਨ ਲਈ ਉੱਥੇ ਸੈਂਕੜੇ ਵੀ ਖ਼ਰਚਣ ਲਈ ...

ਪੂਰੀ ਖ਼ਬਰ »

ਬੱਸ ਅੱਡੇ ਦੇ ਦੁਕਾਨਦਾਰ ਕੋਵਿਡ ਸਬੰਧੀ ਨਿਯਮਾਂ ਨੂੰ ਜਾਣਦੇ ਟਿੱਚ

ਜਲੰਧਰ, 9 ਮਈ (ਹਰਵਿੰਦਰ ਸਿੰਘ ਫੁੱਲ)-ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਭਾਵ ਨੂੰ ਰੋਕਣ ਲਈ ਸਰਕਾਰ ਵਲ਼ੋਂ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ ਜਿਸ ਵਿਚ ਕਰਫ਼ਿਊ ਸਮੇਤ ਮਿੰਨੀ ਤਾਲਾਬੰਦੀ ਵੀ ਸ਼ਾਮਲ ਹੈ ਪਰ ਸ਼ਾਇਦ ਇਹ ਪਾਬੰਦੀਆਂ ਸ਼ਹਿਰ ਦੇ ਬੱਸ ਅੱਡੇ ...

ਪੂਰੀ ਖ਼ਬਰ »

ਬੱਸ ਅੱਡੇ ਦੇ ਦੁਕਾਨਦਾਰ ਕੋਵਿਡ ਸਬੰਧੀ ਨਿਯਮਾਂ ਨੂੰ ਜਾਣਦੇ ਟਿੱਚ

ਜਲੰਧਰ, 9 ਮਈ (ਹਰਵਿੰਦਰ ਸਿੰਘ ਫੁੱਲ)-ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਭਾਵ ਨੂੰ ਰੋਕਣ ਲਈ ਸਰਕਾਰ ਵਲ਼ੋਂ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ ਜਿਸ ਵਿਚ ਕਰਫ਼ਿਊ ਸਮੇਤ ਮਿੰਨੀ ਤਾਲਾਬੰਦੀ ਵੀ ਸ਼ਾਮਲ ਹੈ ਪਰ ਸ਼ਾਇਦ ਇਹ ਪਾਬੰਦੀਆਂ ਸ਼ਹਿਰ ਦੇ ਬੱਸ ਅੱਡੇ ...

ਪੂਰੀ ਖ਼ਬਰ »

ਬੇਰੀਜ਼ ਗਲੋਬਲ ਡਿਸਕਵਰੀ ਸਕੂਲ ਮਲਸੀਆਂ ਵਿਖੇ ਮਨਾਇਆ 'ਮਦਰਸ-ਡੇ'

ਮਲਸੀਆਂ, 9 ਮਈ (ਸੁਖਦੀਪ ਸਿੰਘ)- ਬੇਰੀਜ਼ ਗਲੋਬਲ ਡਿਸਕਵਰੀ ਸਕੂਲ ਮਲਸੀਆਂ ਵਿਖੇ ਸਕੂਲ ਦੇ ਟਰੱਸਟੀ ਰਾਮ ਮੂਰਤੀ, ਪਿ੍ੰਸੀਪਲ ਵੰਦਨਾ ਧਵਨ, ਵਾਈਸ ਪਿ੍ੰਸੀਪਲ ਸੰਦੀਪ ਕੌਰ ਅਤੇ ਐਡਮਿਨ ਹੈੱਡ ਤੇਜਪਾਲ ਸਿੰਘ ਦੀ ਅਗਵਾਈ 'ਚ ਵਰਚੂਅਲ 'ਮਦਰਸ-ਡੇ' ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕਾਰ ਨੇ ਮਾਰੀ ਮੋਟਰਸਾਇਕਲ ਨੂੰ ਟੱਕਰ, ਮੋਟਰਸਾਇਕਲ ਸਵਾਰ ਦੀ ਮੌਤ

ਜਲੰਧਰ, 9 ਮਈ (ਸ਼ੈਲੀ)- ਬੀਤੀ ਦੇਰ ਰਾਤ ਜਲੰਧਰ ਦੇ ਆਰਬਨ ਅਸਟੇਟ ਫੇਜ਼ 2 ਲਾਈਟਾਂ ਵਾਲੇ ਚੌਂਕ 'ਤੇ ਇਕ ਕਾਰ ਸਵਾਰ ਨੇ ਮੋਟਰਸਾਇਕਲ ਸਵਾਰ ਨੂੰ ਜਬਰਦਸਤ ਟੱਕਰ ਮਾਰ ਦਿੱਤੀ | ਇਸ ਦੌਰਾਨ ਮੋਟਰਸਾਇਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਈਐਸਆਈ ਹਸਪਤਾਲ ...

ਪੂਰੀ ਖ਼ਬਰ »

ਰਮਜ਼ਾਨ-ਉਲ-ਮੁਬਾਰਕ ਅੱਲ੍ਹਾ ਦੀ ਇਬਾਦਤ ਅਤੇ ਗ਼ਰੀਬਾਂ ਦੇ ਨਾਲ ਹਮਦਰਦੀ ਦਾ ਮਹੀਨਾ

ਕਰਤਾਰਪੁਰ, 9 ਮਈ (ਭਜਨ ਸਿੰਘ)- ਮੁਫ਼ਤੀ ਏ ਆਜ਼ਮ ਪੰਜਾਬ ਮੁਫ਼ਤੀ ਇਰਤਿਕਾਉਲ ਹਸਨ ਨੇ ਰਮਜ਼ਾਨ ਉਲ ਮੁਬਾਰਕ ਦੇ ਪਵਿੱਤਰ ਮੌਕੇ 'ਤੇ ਪੰਜਾਬ ਕਾਂਗਰਸ ਕਮੇਟੀ ਅਲਪਸੰਖਿਅਕ ਵਿਭਾਗ ਦੇ ਪ੍ਰਦੇਸ਼ ਜਨਰਲ ਸਕੱਤਰ ਅਖ਼ਤਰ ਸਲਮਾਨੀ ਦੇ ਨਿਵਾਸ ਸਥਾਨ ਉੱਤੇ ਪੱਤਰਕਾਰਾ ਨਾਲ ਗੱਲ ...

ਪੂਰੀ ਖ਼ਬਰ »

ਸੂਫ਼ੀਆਨਾ ਗਾਇਕਾ 'ਸਜ਼ਦਾ ਬੇਗਮ' ਨੂੰ ਬ੍ਰਦਰਜ਼ ਸਟੂਡੀਓ ਪ੍ਰੋਡਕਸ਼ਨ ਕਰੇਗਾ ਰਿਕਾਰਡ

ਲੋਹੀਆਂ ਖਾਸ, 9 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ)- ਲੱਚਰਤਾ ਤੋਂ ਪਰ੍ਹੇ ਰਹਿਕੇ ਹਮੇਸ਼ਾਂ ਸੂਫ਼ੀਆਨਾ ਗਾਇਕੀ ਪੇਸ਼ ਕਰਦੀ ਆ ਰਹੀ ਗਾਇਕਾ ਸਜ਼ਦਾ ਬੇਗਮ ਨੂੰ ਹੁਣ ਬ੍ਰਦਰਜ਼ ਸਟੂਡੀਓ ਪ੍ਰੋਡਕਸ਼ਨ (ਰਜ਼ਿ) ਰਿਕਾਰਡ ਕਰਨ ਉਪਰੰਤ ਵੀਡੀਓ ਬਣਾ ਕੇ ਪੇਸ਼ ਕਰੇਗਾ | ਇਸ ਸਬੰਧੀ ...

ਪੂਰੀ ਖ਼ਬਰ »

ਐਨ.ਐਚ.ਐੱਮ. ਮੁਲਾਜ਼ਮਾਂ ਨੇ ਵਿਧਾਇਕ ਸ਼ੇਰੋਵਾਲੀਆ ਨੂੰ ਸੌਂਪਿਆ ਮੰਗ ਪੱਤਰ

ਮਲਸੀਆਂ, 9 ਮਈ (ਸੁਖਦੀਪ ਸਿੰਘ)- ਐਨ.ਐਚ.ਐੱਮ. ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਆਪਣੀ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਦੇ ਦੌਰਾਨ ਸੀ.ਐੱਚ.ਸੀ. ਸ਼ਾਹਕੋਟ ਵਿਖੇ ਸੇਵਾਵਾਂ ਨਿਭਾਅ ਰਹੇ ਮੁਲਾਜ਼ਮਾਂ ਵੱਲੋਂ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ...

ਪੂਰੀ ਖ਼ਬਰ »

ਤਾਲਾਬੰਦੀ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਾਲਾਨ, 47 ਹਜ਼ਾਰ ਰੁਪਏ ਦਾ ਜੁਰਮਾਨਾ ਵਸੂਲਿਆ

ਜਲੰਧਰ, 9 ਮਈ (ਐੱਮ. ਐੱਸ. ਲੋਹੀਆ)- ਕੋਰੋਨਾ ਮਹਾਂਮਾਰੀ ਦੌਰਾਨ ਲਗਾਈ ਗਈ ਤਾਲਾਬੰਦੀ ਦੀ ਉਲੰਘਣਾ ਕਰਨ ਵਾਲਿਆਂ ਦੇ ਕਮਿਸ਼ਨਰੇਟ ਪੁਲਿਸ ਵਲੋਂ ਚਾਲਾਨ ਕੱਟੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਸੀ.ਪੀ. ਕ੍ਰਾਈਮ ਗੁਰਮੀਤ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ...

ਪੂਰੀ ਖ਼ਬਰ »

ਬੇਰੀ ਨੇ ਹਫ਼ਤਾਵਾਰੀ ਤਾਲਾਬੰਦੀ ਦੌਰਾਨ ਪਾਰਕ 'ਚ ਲੱਗੇ ਜਿੰਮ ਦਾ ਕੀਤਾ ਉਦਘਾਟਨ

ਜਲੰਧਰ, 9 ਮਈ (ਸ਼ਿਵ)- ਇਕ ਪਾਸੇ ਤਾਂ ਪੁਲਿਸ ਪ੍ਰਸ਼ਾਸਨ ਆਮ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਹਦਾਇਤਾਂ ਕਰਨ ਦਾ ਪਾਠ ਪੜ੍ਹਾ ਰਿਹਾ ਹੈ ਪਰ ਦੂਜੇ ਪਾਸੇ ਸਿਆਸੀ ਆਗੂ ਇਨ੍ਹਾਂ ਨਿਯਮਾਂ ਦੀ ਖੁੱਲ੍ਹ ਕੇ ਧੱਜੀਆਂ ਉਡਾਉਣ 'ਚ ਲੱਗੇ ਹੋਏ ਹਨ | ਰਾਮਾ ਮੰਡੀ ਦੇ ਅਧੀਨ ਪੈਂਦੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ 'ਚ ਪੱਕੇ ਬਣ ਗਏ ਕਈ ਕੂੜੇ ਦੇ ਡੰਪ

ਜਲੰਧਰ, 9 ਮਈ (ਸ਼ਿਵ)-ਇਕ ਪਾਸੇ ਤਾਂ ਸ਼ਹਿਰੀ ਕੋਰੋਨਾ ਮਹਾਂਮਾਰੀ ਨਾਲ ਜੂਝ ਰਹੇ ਹਨ ਤੇ ਦੂਜੇ ਪਾਸੇ ਤਾਂ ਕਈ ਜਗ੍ਹਾ ਕੂੜੇ ਦੇ ਡੰਪ ਪੱਕੇ ਬਣ ਜਾਣ ਕਾਰਨ ਲੋਕਾਂ ਨੂੰ ਅਲੱਗ ਤੌਰ 'ਤੇ ਬਿਮਾਰੀਆਂ ਦਾ ਡਰ ਵੀ ਸਤਾ ਰਿਹਾ ਹੈ | ਸ਼ਹਿਰ ਵਿਚ ਤਾਂ ਸੈਨੀਟੇਸ਼ਨ ਬਰਾਂਚ ਨੇ ਦਾਅਵਾ ...

ਪੂਰੀ ਖ਼ਬਰ »

ਕੋਰੋਨਾ ਟੀਕਾਕਰਨ ਕਰਵਾਉਣ ਵਾਲਿਆਂ ਦੀ ਭੀੜ ਵਧੀ

ਜਲੰਧਰ, 9 ਮਈ (ਐੱਮ.ਐੱਸ. ਲੋਹੀਆ)-ਸਰਕਾਰ ਵਲੋਂ ਮੁਲਾਜ਼ਮਾਂ ਨੂੰ ਕੋਰੋਨਾ ਟੀਕਾਕਰਨ ਕਰਵਾਉਣ ਦੀ ਚਿਤਾਵਨੀ ਦਿੱਤੇ ਜਾਣ ਤੋਂ ਬਾਅਦ ਸਾਰੇ ਮੁਲਾਜ਼ਮ ਆਪਣੀਆਂ ਤਨਖਾਹਾਂ ਰੁੱਕ ਜਾਣ ਦੇ ਡਰ ਤੋਂ ਟੀਕਾਕਰਨ ਕਰਵਾਉਣ ਲਈ ਭੱਜ ਰਹੇ ਹਨ | ਇਸ ਦੇ ਨਤੀਜੇ ਵਜੋਂ ਸਿਵਲ ਹਸਪਤਾਲ ...

ਪੂਰੀ ਖ਼ਬਰ »

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਬੋਲੀਨਾ ਵਿਖੇ ਚੱਲ ਰਹੇ ਲੋਕ ਭਲਾਈ ਦੇ ਕੰਮਾਂ ਦਾ ਲਿਆ ਜਾਇਜ਼ਾ

ਚੁਗਿੱਟੀ/ਜੰਡੂਸਿੰਘਾ, 9 ਮਈ (ਨਰਿੰਦਰ ਲਾਗੂ)-ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਿੰਡ ਬੋਲੀਨਾ ਵਿਖੇ ਚੱਲ ਰਹੇ ਲੋਕ ਭਲਾਈ ਦੇ ਕੰਮਾਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਨੇ ਪਿੰਡ 'ਚ ਪਾਏ ਜਾ ਰਹੇ ਸੀਵਰੇਜ ਦੇ ਕਾਰਜ ਪ੍ਰਤੀ ਤਸੱਲੀ ਜ਼ਾਹਿਰ ਕੀਤੀ | ਇਸ ਦੇ ...

ਪੂਰੀ ਖ਼ਬਰ »

ਮਹਿੰਗੀਆਂ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤੀ ਵਰਤੇ ਜਾਣ ਦੀ ਮੰਗ

ਚੁਗਿੱਟੀ/ਜੰਡੂਸਿੰਘਾ, 9 ਮਈ (ਨਰਿੰਦਰ ਲਾਗੂ)-ਦਵਾਈਆਂ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ 'ਚ ਸ਼ਹੀਦ ਭਗਤ ਸਿੰਘ ਯੂਥ ਕਲੱਬ ਵਲੋਂ ਇਕ ਬੈਠਕ ਸਥਾਨਕ ਲੰਮਾ ਪਿੰਡ ਖੇਤਰ 'ਚ ਕੀਤੀ ਗਈ | ਇਸ ਮੌਕੇ ਆਪਣੇ ਸੰਬੋਧਨ ਦੌਰਾਨ ਕਲੱਬ ਦੇ ਪ੍ਰਧਾਨ ਜਸਵੀਰ ਸਿੰਘ ਬੱਗਾ ਨੇ ਆਖਿਆ ਕਿ ...

ਪੂਰੀ ਖ਼ਬਰ »

ਸੂਫ਼ੀਆਨਾ ਗਾਇਕਾ 'ਸਜ਼ਦਾ ਬੇਗ਼ਮ' ਨੂੰ ਬ੍ਰਦਰਜ਼ ਸਟੂਡੀਓ ਪ੍ਰੋਡਕਸ਼ਨ ਕਰੇਗਾ ਰਿਕਾਰਡ

ਲੋਹੀਆਂ ਖਾਸ, 9 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ)- ਲੱਚਰਤਾ ਤੋਂ ਪਰ੍ਹੇ ਰਹਿਕੇ ਹਮੇਸ਼ਾਂ ਸੂਫ਼ੀਆਨਾ ਗਾਇਕੀ ਪੇਸ਼ ਕਰਦੀ ਆ ਰਹੀ ਗਾਇਕਾ ਸਜ਼ਦਾ ਬੇਗਮ ਨੂੰ ਹੁਣ ਬ੍ਰਦਰਜ਼ ਸਟੂਡੀਓ ਪ੍ਰੋਡਕਸ਼ਨ (ਰਜ਼ਿ) ਰਿਕਾਰਡ ਕਰਨ ਉਪਰੰਤ ਵੀਡੀਓ ਬਣਾ ਕੇ ਪੇਸ਼ ਕਰੇਗਾ | ਇਸ ਸਬੰਧੀ ...

ਪੂਰੀ ਖ਼ਬਰ »

ਰਮਜ਼ਾਨ-ਉਲ-ਮੁਬਾਰਕ ਅੱਲ੍ਹਾ ਦੀ ਇਬਾਦਤ ਅਤੇ ਗ਼ਰੀਬਾਂ ਦੇ ਨਾਲ ਹਮਦਰਦੀ ਦਾ ਮਹੀਨਾ

ਕਰਤਾਰਪੁਰ, 9 ਮਈ (ਭਜਨ ਸਿੰਘ)- ਮੁਫ਼ਤੀ ਏ ਆਜ਼ਮ ਪੰਜਾਬ ਮੁਫ਼ਤੀ ਇਰਤਿਕਾਉਲ ਹਸਨ ਨੇ ਰਮਜ਼ਾਨ ਉਲ ਮੁਬਾਰਕ ਦੇ ਪਵਿੱਤਰ ਮੌਕੇ 'ਤੇ ਪੰਜਾਬ ਕਾਂਗਰਸ ਕਮੇਟੀ ਅਲਪਸੰਖਿਅਕ ਵਿਭਾਗ ਦੇ ਪ੍ਰਦੇਸ਼ ਜਨਰਲ ਸਕੱਤਰ ਅਖ਼ਤਰ ਸਲਮਾਨੀ ਦੇ ਨਿਵਾਸ ਸਥਾਨ ਉੱਤੇ ਪੱਤਰਕਾਰਾ ਨਾਲ ਗੱਲ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਸ਼ਾਹਕੋਟ ਸਮੇਤ ਦਫ਼ਤਰ ਦੇ ਮੁਲਾਜ਼ਮਾਂ ਨੇ ਲਗਵਾਈ ਕੋਰੋਨਾ ਵੈਕਸੀਨ ਦੀ ਦੂਸਰੀ ਡੋਜ਼

ਸ਼ਾਹਕੋਟ, 9 ਮਈ (ਸੁਖਦੀਪ ਸਿੰਘ)- ਸੀ.ਐੱਚ.ਸੀ. ਸ਼ਾਹਕੋਟ ਵਿਖੇ ਐੱਸ.ਐੱਮ.ਓ. ਡਾ. ਅਮਰਦੀਪ ਸਿੰਘ ਦੁੱਗਲ ਦੀ ਦੇਖ-ਰੇਖ ਹੇਠ ਕੋਰੋਨਾ ਵਾਇਰਸ ਤੋਂ ਬਚਾਅ ਲਈ ਚੱਲ ਰਹੀ ਟੀਕਾਕਰਨ ਮੁਹਿੰਮ ਦੌਰਾਨ ਬੀ.ਡੀ.ਪੀ.ਓ. ਸ਼ਾਹਕੋਟ ਮਲਕੀਤ ਸਿੰਘ ਸੰਧੂ ਸਮੇਤ ਪੰਚਾਇਤ ਅਫ਼ਸਰ ਰਾਮ ...

ਪੂਰੀ ਖ਼ਬਰ »

ਕਿਸਾਨ ਮੋਰਚੇ ਲਈ 50 ਹਜ਼ਾਰ ਰੁਪਏ ਭੇਟ ਕੀਤੇ

ਸ਼ਾਹਕੋਟ, 9 ਮਈ (ਬਾਂਸਲ, ਸਚਦੇਵਾ)- ਮਹਿੰਦਰ ਸਿੰਘ ਸੋਹਲ ਪੁੱਤਰ ਗੁਰਬਖਸ਼ ਸਿੰਘ ਸੋਹਲ ਯੂ.ਐਸ.ਏ. ਵਲੋਂ ਕਿਸਾਨ ਮੋਰਚੇ ਲਈ 50 ਹਜਾਰ ਰੁਪਏ ਭੇਂਟ ਕੀਤੇ ਗਏ ¢ ਇਹ ਰਕਮ ਚਰਨ ਸਿੰਘ ਪੁੱਤਰ ਸੁਰੰਜਣ ਸਿੰਘ ਅਤੇ ਗੁਰਦੇਵ ਕÏਰ ਮੈਂਬਰ ਪੰਚਾਇਤ ਰਾਹੀਂ ਕੁਲਜੀਤ ਸਿੰਘ ਹੁੰਦਲ ...

ਪੂਰੀ ਖ਼ਬਰ »

ਸ਼ਾਹਕੋਟ ਹਲਕੇ 'ਚ ਅਕਾਲੀ ਦਲ (ਬ) ਨੂੰ ਝਟਕਾ

ਸ਼ਾਹਕੋਟ, 9 ਮਈ (ਬਾਂਸਲ)-ਵਿਧਾਨ ਸਭਾ ਹਲਕਾ ਸ਼ਾਹਕੋਟ 'ਚ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਪਿੰਡ ਕੋਹਾੜ ਕਲਾਂ ਦੇ ਸਾਬਕਾ ਸਰਪੰਚ ਸਵ. ਬਲਵੰਤ ਸਿੰਘ ਦਾ ਪਰਿਵਾਰ ਆਪਣੇ ਕਰੀਬੀ 10 ਪਰਿਵਾਰਾਂ ਸਮੇਤ ਕੁਲਦੀਪ ਸਿੰਘ ਸੋਢੀ ਸੀਨੀਅਰ ਕਾਂਗਰਸੀ ਆਗੂ ਦੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਅਧਿਆਪਕਾਂ ਦੀਆਂ ਜ਼ਿੰਦਗੀਆਂ ਨਾਲ ਕਰ ਰਿਹਾ ਖਿਲਵਾੜ- ਡੀ.ਟੀ.ਐੱਫ.

ਮਲਸੀਆਂ, 9 ਮਈ (ਸੁਖਦੀਪ ਸਿੰਘ)- ਕੋਰੋਨਾ ਮਹਾਂਮਾਰੀ ਨੂੰ ਕੰਟਰੋਲ ਕਰਨ ਲਈ ਪੰਜਾਬ ਸਰਕਾਰ ਨਿਤ ਨਵੇਂ ਨਿਰਦੇਸ਼ ਜਾਰੀ ਕਰ ਰਹੀ ਹੈ, ਪਰ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀ ਸਰਕਾਰ ਦੇ ਫ਼ੈਸਲਿਆਂ ਦੇ ਉਲਟ ਆਏ ਦਿਨ ਮਨਮਰਜ਼ੀ ਦੇ ਹੁਕਮ ਜਾਰੀ ਕਰਕੇ ਅਧਿਆਪਕਾਂ ਦੀਆਂ ...

ਪੂਰੀ ਖ਼ਬਰ »

ਐਨ.ਐਚ.ਐੱਮ. ਮੁਲਾਜ਼ਮਾਂ ਨੇ ਵਿਧਾਇਕ ਸ਼ੇਰੋਵਾਲੀਆ ਨੂੰ ਸੌਂਪਿਆ ਮੰਗ ਪੱਤਰ

ਮਲਸੀਆਂ, 9 ਮਈ (ਸੁਖਦੀਪ ਸਿੰਘ)- ਐਨ.ਐਚ.ਐੱਮ. ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਆਪਣੀ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਦੇ ਦੌਰਾਨ ਸੀ.ਐੱਚ.ਸੀ. ਸ਼ਾਹਕੋਟ ਵਿਖੇ ਸੇਵਾਵਾਂ ਨਿਭਾਅ ਰਹੇ ਮੁਲਾਜ਼ਮਾਂ ਵੱਲੋਂ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ...

ਪੂਰੀ ਖ਼ਬਰ »

ਜਲ ਸਪਲਾਈ ਵਿਭਾਗ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਹੋਈ

ਸ਼ਾਹਕੋਟ, 9 ਮਈ (ਸੁਖਦੀਪ ਸਿੰਘ)- ਜਲ ਸਪਲਾਈ ਵਿਭਾਗ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਨੇ ਵਰਕਰਾਂ ਦੇ ਅਹਿਮ ਮੁੱਦਿਆਂ ਨੂੰ ਲੈ ਕੇ ਮੀਟਿੰਗ ਕੀਤੀ, ਜਿਸ ਵਿਚ ਪੀ.ਡਬਲਯੂ.ਡੀ. ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਪੰਜਾਬ, ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ...

ਪੂਰੀ ਖ਼ਬਰ »

ਮਮਤਾ ਬੈਨਰਜੀ ਦੀ ਜਿੱਤ ਨੇ ਲੋਕ ਵਿਰੋਧੀ ਤਾਕਤਾਂ ਨੂੰ ਕਰਾਰੀ ਸੱਟ ਮਾਰੀ- ਕਲਿਆਣ

ਸ਼ਾਹਕੋਟ, 9 ਮਈ (ਸੁਖਦੀਪ ਸਿੰਘ)- 'ਮਮਤਾ ਬੈਨਰਜੀ ਦੀ ਜਿੱਤ ਨੇ ਲੋਕ ਵਿਰੋਧੀ ਤਾਕਤਾਂ ਨੂੰ ਕਰਾਰੀ ਸੱਟ ਮਾਰੀ ਹੈ' | ਇਹ ਪ੍ਰਗਟਾਵਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਜਲੰਧਰ ਦੇ ਸੰਸਦੀ ਹਲਕਾ ਇੰਚਾਰਜ ਸਵਰਨ ਸਿੰਘ ਕਲਿਆਣ ਨੇ ਪੰਜ ...

ਪੂਰੀ ਖ਼ਬਰ »

ਐੱਸ.ਐੱਮ.ਓ. ਵੱਲੋਂ ਠੀਕ ਹੋ ਚੁੱਕੇ ਮਰੀਜ਼ਾਂ ਨੂੰ ਕੋਰੋਨਾ ਫ਼ਤਹਿ ਕਿਟ ਦਾ ਮੁੜ ਵਰਤਿਆ ਜਾ ਸਕਣ ਵਾਲਾ ਸਾਮਾਨ ਹਸਪਤਾਲ 'ਚ ਮੋੜਨ ਦੀ ਅਪੀਲ

ਸ਼ਾਹਕੋਟ, 9 ਮਈ (ਸੁਖਦੀਪ ਸਿੰਘ)- ਸੀਨੀਅਰ ਮੈਡੀਕਲ ਅਫ਼ਸਰ ਸ਼ਾਹਕੋਟ ਡਾ. ਅਮਰਦੀਪ ਸਿੰਘ ਦੁੱਗਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਹਰੇਕ ਕੋਰੋਨਾ ਪਾਜ਼ੀਟਿਵ ਮਰੀਜ਼ ਨੂੰ ਕੋਰੋਨਾ ਫਤਿਹ ਕਿਟ ਮੁਹੱਈਆ ਕਰਵਾਈ ਜਾਂਦੀ ਹੈ, ਪਰ ਉਮੀਦ ਤੋਂ ਕਿਤੇ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਕਰਨ ਵਾਲੇ 8 ਮੈਂਬਰੀ ਗਰੋਹ ਦੇ 2 ਮੈਂਬਰ ਕਾਬੂ

ਸ਼ਾਹਕੋਟ, 9 ਮਈ (ਸੁਖਦੀਪ ਸਿੰਘ, ਬਾਂਸਲ)- ਐੱਸ.ਐੱਸ.ਪੀ. ਜਲੰਧਰ (ਦਿਹਾਤੀ) ਸੰਦੀਪ ਕੁਮਾਰ ਗਰਗ ਦੇ ਦਿਸ਼ਾ-ਨਿਰਦੇਸ਼ਾਂ 'ਤੇ ਡੀ.ਐੱਸ.ਪੀ. ਸ਼ਾਹਕੋਟ ਦਵਿੰਦਰ ਸਿੰਘ ਘੁੰਮਣ ਦੀ ਅਗਵਾਈ ਅਤੇ ਐੱਸ.ਐੱਚ.ਓ. ਸ਼ਾਹਕੋਟ ਸੁਰਿੰਦਰ ਕੁਮਾਰ ਦੀ ਦੇਖ-ਰੇਖ ਹੇਠ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਕਰਨ ਵਾਲੇ 8 ਮੈਂਬਰੀ ਗਰੋਹ ਦੇ 2 ਮੈਂਬਰ ਕਾਬੂ

ਸ਼ਾਹਕੋਟ, 9 ਮਈ (ਸੁਖਦੀਪ ਸਿੰਘ, ਬਾਂਸਲ)- ਐੱਸ.ਐੱਸ.ਪੀ. ਜਲੰਧਰ (ਦਿਹਾਤੀ) ਸੰਦੀਪ ਕੁਮਾਰ ਗਰਗ ਦੇ ਦਿਸ਼ਾ-ਨਿਰਦੇਸ਼ਾਂ 'ਤੇ ਡੀ.ਐੱਸ.ਪੀ. ਸ਼ਾਹਕੋਟ ਦਵਿੰਦਰ ਸਿੰਘ ਘੁੰਮਣ ਦੀ ਅਗਵਾਈ ਅਤੇ ਐੱਸ.ਐੱਚ.ਓ. ਸ਼ਾਹਕੋਟ ਸੁਰਿੰਦਰ ਕੁਮਾਰ ਦੀ ਦੇਖ-ਰੇਖ ਹੇਠ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਦੁਕਾਨਦਾਰਾਂ ਦੇ ਹੱਕ 'ਚ ਫੂਕਿਆ ਮੋਦੀ ਅਤੇ ਕੈਪਟਨ ਦਾ ਪੁਤਲਾ

ਸ਼ਾਹਕੋਟ, 9 ਮਈ (ਸੁਖਦੀਪ ਸਿੰਘ/ਬਾਂਸਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਸਕੱਤਰ ਗੁਰਮੇਲ ਸਿੰਘ ਰੇੜ੍ਹਵਾਂ ਤੇ ਸ਼ਹੀਦ ਸੰਦੀਪ ਕੁਮਾਰ ਜ਼ੋਨ ਦੇ ਪ੍ਰਧਾਨ ਨਿਰਮਲ ਢੰਡੋਵਾਲ ਦੀ ਅਗਵਾਈ 'ਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸਰਕਾਰ ਦੀ ...

ਪੂਰੀ ਖ਼ਬਰ »

ਲੋਹੀਆਂ 'ਚ ਕਿਸਾਨ-ਮਜ਼ਦੂਰ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨ ਦੇ ਬਾਵਜੂਦ ਦੁਕਾਨਾਂ ਨਾ ਖੁੱਲ੍ਹੀਆਂ

ਲੋਹੀਆਂ ਖਾਸ, 9 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਉਂਝ ਭਾਵੇਂ ਪੰਜਾਬ ਸਰਕਾਰ ਦੇ ਅੱਧੇ ਅਧੂਰੇ ਬੰਦ ਤੋਂ ਖਫ਼ਾ ਹੋਏ ਕੁੱਝ ਦੁਕਾਨਦਾਰਾਂ ਨੇ ਥਾਣਾ ਮੁਖੀ ਨੂੰ ਦੁਕਾਨਾਂ ਖੋਲ੍ਹਣ ਦੇ ਮੰਗ ਪੱਤਰ ਆਦਿ ਦਿੱਤੇ ਹੋਏ ਸਨ, ਪਰ ਲੋਹੀਆਂ ਇਲਾਕੇ ਦੀਆਂ ਵੱਖ ਵੱਖ ਕਿਸਾਨ ਅਤੇ ...

ਪੂਰੀ ਖ਼ਬਰ »

ਠੇਕੇ ਖੁੱਲ੍ਹਵਾਉਣੇ ਹਨ ਤਾਂ ਦੁਕਾਨਾਂ ਵੀ ਖੁੱਲ੍ਹਵਾਈਆਂ ਜਾਣ-ਅਮਰੀਕ ਸਿੰਘ ਭਾਰਸਿੰਘਪੁਰਾ

ਫਿਲੌਰ, 9 ਮਈ (ਸਤਿੰਦਰ ਸ਼ਰਮਾ)-ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਭਾਰਸਿੰਘਪੁਰਾ ਦੀ ਅਗਵਾਈ ਹੇਠ ਕਿਸਾਨਾਂ ਨੇ ਅੱਜ ਸਥਾਨਕ ਸ਼ਹਿਰ ਵਿਚ ਰੋਸ ਮਾਰਚ ਕੀਤਾ | ਪ੍ਰਧਾਨ ਭਾਰਸਿੰਘਪੁਰਾ ਨੇ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਦੁਕਾਨਦਾਰਾਂ ਦੇ ਹੱਕ 'ਚ ਸਰਕਾਰ ਵਿਰੁੱਧ ਪ੍ਰਦਰਸ਼ਨ

ਮਹਿਤਪੁਰ, 9 ਮਈ (ਲਖਵਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਕਿਰਤੀ ਕਿਸਾਨ ਯੂਨੀਅਨ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਅਤੇ ਦੁਕਾਨਦਾਰਾਂ ਨੇ ...

ਪੂਰੀ ਖ਼ਬਰ »

ਡੀਏਪੀ ਖ਼ਾਦ ਤੇ ਡੀਜ਼ਲ ਦੇ ਰੇਟਾਂ 'ਚ ਵਾਧਾ ਖੇਤੀ ਕਾਰੋਬਾਰ ਨੂੰ ਖ਼ਤਮ ਕਰਨ ਦੀ ਸਾਜਿਸ਼-ਜਥੇਦਾਰ ਭਤੀਜਾ

ਕਰਤਾਰਪੁਰ, 9 ਮਈ ( ਭਜਨ ਸਿੰਘ)- ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨੀ ਅਤੇ ਖੇਤੀ ਕਾਰੋਬਾਰ ਨੂੰ ਤਬਾਹ ਕਰਨਾ ਚਾਹੁੰਦੀ ਹੈ ਅਤੇ ਨਿੱਤ ਦਿਨ ਨਵੇਂ ਫ਼ੈਸਲੇ ਕਿਸਾਨਾਂ ਅਤੇ ਖੇਤੀ ਕਾਰੋਬਾਰ ਦੇ ਖਿਲਾਫ਼ ਲਏ ਜਾ ਰਹੇ ਹਨ | ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਕੈਪਟਨ ...

ਪੂਰੀ ਖ਼ਬਰ »

ਹਨੂੰਮਤ ਸਕੂਲ ਵਿਖੇ ਮਾਂ ਦਿਵਸ ਮਨਾਇਆ

ਗੁਰਾਇਆ, 9 ਮਈ (ਬਲਵਿੰਦਰ ਸਿੰਘ)- ਸ਼੍ਰੀ ਹਨੂੰਮਤ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਪਿ੍ੰਸੀਪਲ ਆਰਤੀ ਸੋਬਤੀ ਦੀ ਅਗਵਾਈ ਹੇਠ 'ਮਾਂ ਦਿਵਸ' ਮਨਾਇਆ ਗਿਆ | ਵਿਦਿਆਰਥੀਆਂ ਨੇ ਸੋਸ਼ਲ ਮੀਡੀਆ ਦੇ ਜਰੀਏ ਮਾਂ ਵਿਸ਼ੇ 'ਤੇ ਆਧਾਰਿਤ ਕਵਿਤਾਵਾਂ ਸੁਣਾਈਆਂ | ਉਨ੍ਹਾਂ ਬਹੁਤ ...

ਪੂਰੀ ਖ਼ਬਰ »

ਸਿਵਲ ਹਸਪਤਾਲ ਨੂੰ ਮਿਲੇ 20 ਹੋਰ ਆਕਸੀਜਨ ਕੰਸੈਂਟ੍ਰੈਟਰਜ਼-ਡਿਪਟੀ ਕਮਿਸ਼ਨਰ

ਜਲੰਧਰ, 9 ਮਈ (ਐੱਮ. ਐੱਸ. ਲੋਹੀਆ)-ਕੁਝ ਦਿਨ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ 10 ਆਕਸੀਜਨ ਕੰਸੈਂਟ੍ਰੈਟਰਜ਼ ਪ੍ਰਾਪਤ ਹੋਏ ਸਨ ਅਤੇ ਹੁਣ 20 ਹੋਰ ਆਕਸੀਜਨ ਕਨਸਨਟਰੇਟਰਜ਼ ਦੇ ਪਹੁੰਚ ਜਾਣ ਨਾਲ ਪ੍ਰਸ਼ਾਸਨ ਵਲੋਂ ਕੁੱਲ 30 ਆਕਸੀਜਨ ਕਨਸਨਟਰੇਟਰਜ਼ ਦੀ ਖ਼ਰੀਦ ਕੀਤੀ ਜਾ ...

ਪੂਰੀ ਖ਼ਬਰ »

ਪਿੰਡ ਸਮਰਾਏ ਦੇ ਲੋਕਾਂ ਨੂੰ ਐਂਬੂਲੈਂਸ ਭੇਟ

ਜੰਡਿਆਲਾ ਮੰਜਕੀ, 9 ਮਈ (ਸੁਰਜੀਤ ਸਿੰਘ ਜੰਡਿਆਲਾ)-ਨਜ਼ਦੀਕੀ ਪਿੰਡ ਸਮਰਾਏ ਦੇ ਮੰਦਰ ਬਾਬਾ ਬਾਲਕ ਨਾਥ ਵਿਚ ਅੱਜ ਬਾਬਾ ਠਾਕੁਰ ਸਿੰਘ ਦੇ ਪਰਿਵਾਰ ਵੱਲੋਂ ਪਿੰਡ ਦੇ ਲੋਕਾਂ ਨੂੰ ਸਹੂਲਤ ਲਈ ਐਂਬੂਲੈਂਸ ਭੇਂਟ ਕੀਤੀ ਸਹੂਲਤ | ਇਸ ਮੌਕੇ ਸਰਪੰਚ ਮਨਦੀਪ ਸਿੰਘ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਮਨਜ਼ੂਰੀ ਤੋਂ ਬਾਅਦ ਵੀ ਨਜ਼ਰਅੰਦਾਜ਼ ਕੀਤਾ ਢੰਡੋਰ ਦਾ ਹਸਪਤਾਲ

ਡਰੋਲੀ ਕਲਾਂ, 9 ਮਈ (ਸੰਤੋਖ ਸਿੰਘ)- ਮੁੱਖ ਮੰਤਰੀ ਪੰਜਾਬ ਵਲੋਂ ਪਿੰਡ ਢੰਡੋਰ ਦੇ ਕੈਪਟਨ ਚੰਨਣ ਸਿੰਘ ਮੈਮੋਰੀਅਲ ਹਸਪਤਾਲ ਨੂੰ ਲੋੜੀਦਾਂ ਸਟਾਫ਼ ਅਤੇ ਹੋਰ ਸਹੂਲਤਾਂ ਦੇਣ ਲਈ ਪ੍ਰਮੁੱਖ ਸਕੱਤਰ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਨੂੰ ਨਿਰਦੇਸ਼ ਜਾਰੀ ਕੀਤੇ ਹਨ | ...

ਪੂਰੀ ਖ਼ਬਰ »

ਮਾਂ ਦਿਵਸ ਦੇ ਸਬੰਧ 'ਚ ਆਨਲਾਈਨ ਮੁਕਾਬਲੇ ਕਰਵਾਏ

ਸ਼ਾਹਕੋਟ, 9 ਮਈ (ਬਾਂਸਲ)-ਮਾਤਾ ਸਾਹਿਬ ਕÏਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਢੰਡੋਵਾਲ ਵਲੋਂ “ਮਾਂ ਦਿਵਸ” ਦੇ ਸਬੰਧ ਵਿਚ ਸਕੂਲ ਦੇ ਵਿਦਿਆਰਥੀਆਂ ਦੇ ਆਨਲਾਇਨ ਮੁਕਾਬਲੇ ਕਰਵਾਏ ਗਏ ¢ ਇਨ੍ਹਾਂ ਮੁਕਾਬਲਿਆਂ ਵਿਚ ਨਰਸਰੀ ਤੋਂ 10+2 ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ ¢ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਕੀਤਾ ਰੋਸ ਪ੍ਰਦਰਸ਼ਨ

ਭੋਗਪੁਰ, 9 ਮਈ (ਕਮਲਜੀਤ ਸਿੰਘ ਡੱਲੀ)- ਸਮੂਹ ਕਿਸਾਨ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਵਿਡ-19 ਦੀਆਂ ਹਦਾਇਤਾਂ ਦਾ ਪਾਲਣ ਕਰਦਿਆਂ ਲਾਕਡਾਊਨ ਦੌਰਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਕਰਨ ਦਾ ਹੁਕਮ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 15 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ

ਫਿਲੌਰ, 9 ਮਈ (ਸਤਿੰਦਰ ਸ਼ਰਮਾ)-ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਬਾਬਾ ਜਰਨੈਲ ਸਿੰਘ ਨੰਗਲ ਬੇਟ ਆਲੋਵਾਲ ਵਿਖੇ 15 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ਇਸ ਮੌਕੇ ਕੀਰਤਨ ਅਤੇ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਦੌਰਾਨ ਸ਼ੇਰੋਵਾਲੀਆ ਦੇ ਵਿਕਾਸ ਕਾਰਜਾਂ ਦੀ ਸ਼ਲਾਘਾ

ਸ਼ਾਹਕੋਟ, 9 ਮਈ (ਸੁਖਦੀਪ ਸਿੰਘ)- ਸ਼ਾਹਕੋਟ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਪੀ.ਏ. ਸੋਨੂੰ ਕੰਗ ਦੀ ਅਗਵਾਈ 'ਚ ਹੋਈ | ਇਸ ਮੌਕੇ ਪੀ.ਏ. ਸੋਨੂੰ ਕੰਗ ਅਤੇ ਸਮਾਜ ਸੇਵਕ ਮਨਜੀਤ ਸਿੰਘ ਸੱਤਾ ਟਰਾਂਸਪੋਰਟਰ ਨੇ ...

ਪੂਰੀ ਖ਼ਬਰ »

ਬੰਗਾਲ ਹਾਰ ਤੋਂ ਸਬਕ ਲੈ ਖੇਤੀ ਕਾਨੂੰਨਾਂ ਨੂੰ ਰੱਦ ਕਰੇ ਕੇਂਦਰ ਸਰਕਾਰ- ਵਿਧਾਇਕ ਚੌਧਰੀ

ਲਾਂਬੜਾ, 9 ਮਈ (ਪਰਮੀਤ ਗੁਪਤਾ)- ਪੱਛਮ ਬੰਗਾਲ ਦੀਆਂ ਚੋਣਾਂ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਗਏ ਵਿਰੋਧ ਪ੍ਰਦਰਸ਼ਨ ਕਰਕੇ ਭਾਜਪਾ ਨੂੰ ਹਾਰ ਦਾ ਮੂੰਹ ਵੇਖਣਾ ਪਿਆ ਜਿਸ ਤੋਂ ਸਬਕ ਲੈ ਕੇ ਭਾਜਪਾ ਦੀ ਕੇਂਦਰ ਸਰਕਾਰ ਨੂੰ ਕਾਲੇ ਖੇਤੀ ਕਾਨੂੰਨਾਂ ਨੂੰ ਤੁਰੰਤ ...

ਪੂਰੀ ਖ਼ਬਰ »

ਨਗਰ ਕੌ ਾਸਲ ਦੇ ਵਾਈਸ ਪ੍ਰਧਾਨ ਪਵਨ ਗਿੱਲ ਤੇ ਐਮ.ਸੀ ਰਾਮੇਸ਼ ਸੌ ਾਧੀ ਨੇ ਬਾਲਯੋਗੀ ਪ੍ਰਗਟ ਨਾਥ ਤੋਂ ਲਿਆ ਆਸ਼ੀਰਵਾਦ

ਮੱਲ੍ਹੀਆ ਕਲਾਂ 9 ਮਈ (ਮਨਜੀਤ ਮਾਨ)-ਨਗਰ ਕੌਂਸਲ ਨਕੋਦਰ ਦੇ ਵਾਇਸ ਪ੍ਰਧਾਨ ਪਵਨ ਗਿੱਲ ਤੇ ਐਮ. ਸੀ ਰਾਮੇਸ਼ ਸੌਧੀ ਨੇ ਭਗਵਾਨ ਵਾਲਮੀਕਿ ਆਸ਼ਰਮ ਰਹੀਮ ਪੁਰ ਵਿਖੇ ਪਹੁੰਚ ਕੇ ਆਸ਼ਰਮ ਦੇ ਮੁੱਖ ਸੰਚਾਲਕ ਬਾਲਯੋਗੀ ਪ੍ਰਗਟ ਨਾਥ ਤੋਂ ਆਸ਼ੀਰਵਾਦ ਲਿਆ ਜਿੱਥੇ ਬਾਲਯੋਗੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX