ਤਾਜਾ ਖ਼ਬਰਾਂ


ਟੀ -20 ਵਿਸ਼ਵ ਕੱਪ :ਪਾਕਿਸਤਾਨ ਨੇ ਭਾਰਤ ਨੂੰ ਹਰਾਇਆ
. . .  1 day ago
ਭੋਪਾਲ ਵਿਚ "ਆਸ਼ਰਮ 3" ਵੈਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਹੰਗਾਮਾ, ਬਜਰੰਗ ਦਲ ਨੇ ਕੀਤੀ ਭੰਨਤੋੜ
. . .  1 day ago
ਟੀ -20 ਵਿਸ਼ਵ ਕੱਪ : ਪਾਕਿਸਤਾਨ ਨੇ 6 ਓਵਰਾਂ 'ਚ ਬਣਾਇਆ 43 ਦੌੜਾਂ
. . .  1 day ago
ਟੀ -20 ਵਿਸ਼ਵ ਕੱਪ : ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 152 ਦੌੜਾਂ ਦਾ ਟੀਚਾ
. . .  1 day ago
ਟੀ -20 ਵਿਸ਼ਵ ਕੱਪ : ਕਪਤਾਨ ਕੋਹਲੀ ਦੀ ਪਾਰੀ ਖਤਮ, 18 ਵੇਂ ਓਵਰ ਵਿਚ ਸ਼ਾਹੀਨ ਅਫਰੀਦੀ ਦਾ ਸ਼ਿਕਾਰ
. . .  1 day ago
ਟੀ -20 ਵਿਸ਼ਵ ਕੱਪ : ਭਾਰਤ ਨੇ 15 ਓਵਰਾਂ 'ਚ 100 ਦੌੜਾਂ ਬਣਾਈਆਂ
. . .  1 day ago
ਰਿਸ਼ਭ ਪੰਤ ਨੇ ਵੀ ਆਪਣੀ ਵਿਕਟ ਗੁਆਈ , ਭਾਰਤ ਨੂੰ ਚੌਥਾ ਝਟਕਾ
. . .  1 day ago
ਭਾਜਪਾ ਕਲ੍ਹ ਦੀ ਪੰਜਾਬ ਸਰਬ ਦਲ ਮੀਟਿੰਗ ਦਾ ਬਾਈਕਾਟ ਕਰੇਗੀ- ਅਸ਼ਵਨੀ ਸ਼ਰਮਾ
. . .  1 day ago
ਚੰਡੀਗੜ੍ਹ,24 ਅਕਤੂਬਰ - ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਕਾਂਗਰਸ ਬੇਰੁਜ਼ਗਾਰੀ ਅਤੇ ਨਸ਼ੇ ਨੂੰ ਠੱਲ੍ਹ ਪਾਉਣ ਦੇ ਲਈ ਸਰਬ ਦਲ ਮੀਟਿੰਗ ਕਿਉਂ ਨਹੀਂ ਬੁਲਾ ਰਹੀ ਹੈ ? ਜਿਹਨਾਂ ਕਾਰਨਾਂ ਕਰਕੇ ਪੰਜਾਬ ਤਬਾਹੀ ਦੀ ...
ਟੀ -20 ਵਿਸ਼ਵ ਕੱਪ : ਭਾਰਤ ਦੀ ਬਹੁਤ ਖਰਾਬ ਸ਼ੁਰੂਆਤ, 31 ਦੌੜਾਂ 'ਤੇ 3 ਵਿਕਟਾਂ ਡਿੱਗੀਆਂ, ਸੂਰਯ ਕੁਮਾਰ ਯਾਦਵ ਆਊਟ
. . .  1 day ago
ਟੀ-20 ਵਿਸ਼ਵ ਕੱਪ : ਭਾਰਤ ਦੇ 2 ਖਿਡਾਰੀ ਆਊਟ
. . .  1 day ago
ਸ਼ਾਰਜਾਹ ,24 ਅਕਤੂਬਰ : ਭਾਰਤ ਅਤੇ ਪਾਕਿਸਤਾਨ ਵਿਚਾਲੇ ਯੂ.ਏ.ਈ. ਅਤੇ ਓਮਾਨ ਵਿਚ ਖੇਡੇ ਜਾ ਰਹੇ ਟੀ -20 ਵਿਸ਼ਵ ਵਿਚ ਮੈਚ ਸ਼ੁਰੂ ਹੋ ਗਿਆ ਹੈ। ਇਸ ਮੈਚ ਵਿਚ ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ...
ਰਾਜੂ ਰਾਮਗੜ੍ਹ ਸਰਦਾਰਾਂ ਨੂੰ ਬਣਾਇਆ ਟਰਾਂਸਪੋਰਟ ਵਿੰਗ ਦਾ ਕੌਮੀ ਸੀਨੀਅਰ ਮੀਤ ਪ੍ਰਧਾਨ
. . .  1 day ago
ਮਲੌਦ (ਲੁਧਿਆਣਾ), 24 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਹਲਕਾ ਪਾਇਲ ਦੇ ਯੂਥ ਕਾਂਗਰਸੀ ਆਗੂ ਰਾਜਿੰਦਰ ਸਿੰਘ ਰਾਜੂ ਰਾਮਗੜ੍ਹ ਸਰਦਾਰਾਂ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਮੂਲੀਅਤ...
ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਟੀ-20 ਵਿਸ਼ਵ ਕੱਪ : ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਕੁਝ ਸਮੇਂ ਵਿਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਸ਼ਾਨਦਾਰ ਮੈਚ, ਟੌਸ 'ਤੇ ਨਜ਼ਰ
. . .  1 day ago
ਲੌਂਗੋਵਾਲ ’ਚ ਨਹੀਂ ਰੁਕਿਆ ਡੇਂਗੂ ਦਾ ਕਹਿਰ, ਅੱਜ ਹੋਈ ਪੰਜਵੀਂ ਮੌਤ
. . .  1 day ago
ਲੌਂਗੋਵਾਲ, 24 ਅਕਤੂਬਰ (ਵਿਨੋਦ, ਖੰਨਾ) ਲੌਂਗੋਵਾਲ ਵਿਖੇ ਡੇਂਗੂ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਇੱਥੇ ਇਕੋ ਪਰਿਵਾਰ ’ਚ 3 ਮੌਤਾਂ ਤੋਂ ਬਾਅਦ ਲਗਾਤਾਰ ਹੋ ਰਹੀਆਂ ਮੌਤਾਂ ਕਾਰਨ ਘਰਾਂ ਦੇ ਘਰ ਬਰਬਾਦ ਹੋ ਰਹੇ ਹਨ। ਅੱਜ ਇੱਥੋਂ ਦੇ ਕਾਰੋਬਾਰੀ...
ਰੂਸ ਵਿਚ ਕੋਰੋਨਾ ਦੇ ਵਧੇ ਮਾਮਲੇ , ਸੇਂਟ ਪੀਟਰਸਬਰਗ ਵਿਚ 30 ਅਕਤੂਬਰ ਤੋਂ 7 ਨਵੰਬਰ ਤੱਕ ਤਾਲਾਬੰਦੀ
. . .  1 day ago
ਬੇਮੌਸਮੀ ਮੀਂਹ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ - ਉਪ ਮੁੱਖ ਮੰਤਰੀ ਸੋਨੀ
. . .  1 day ago
ਅੰਮ੍ਰਿਤਸਰ , 24 ਅਕਤੂਬਰ -ਉਪ ਮੁੱਖ ਮੰਤਰੀ ਸ੍ਰੀ ਓ. ਪੀ .ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਕੱਲ੍ਹ ਅਤੇ ਅੱਜ ਪਏ ਬੇਮੌਸਮੀ ਮੀਂਹ ਕਾਰਨ ਕਿਸਾਨਾਂ ਦਾ ਜੋ ਨੁਕਸਾਨ ਹੋਇਆ ਹੈ, ਸਰਕਾਰ ਉਸ ਦਾ ਯੋਗ ਮੁਆਵਜ਼ਾ ਦੇਵੇਗੀ। ਅੱਜ ...
ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਮੋਦੀ ਦੇ ਇਸ਼ਾਰੇ 'ਤੇ ਚੱਲ ਰਹੀਆਂ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 24 ਅਕਤੂਬਰ - ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ 'ਚ ਸਾਰੀਆਂ ਰਾਜਨੀਤਿਕ ਪਾਰਟੀਆਂ ਕੇਜਰੀਵਾਲ ਖ਼ਿਲਾਫ਼ ਹੋਈਆਂ ਇੱਕਜੁੱਟ। ਕੇਜਰੀਵਾਲ ਦੇ ਵਧਦੇ ਕਦਮਾਂ....
ਭਾਰਤ ਦੀ ਜਿੱਤ ਲਈ ਲੁਧਿਆਣਾ 'ਚ ਹਵਨ ਯੱਗ
. . .  1 day ago
ਲੁਧਿਆਣਾ,24 ਅਕਤੂਬਰ (ਪਰਮਿੰਦਰ ਸਿੰਘ ਅਹੂਜਾ) ਭਾਰਤ ਤੇ ਪਾਕਿਸਤਾਨ ਵਿਚਾਲੇ ਸ਼ਾਮ ਨੂੰ ਹੋਣ ਵਾਲੇ ਕ੍ਰਿਕਟ ਮੈਚ ਵਿਚ ਭਾਰਤ ਦੀ ਜਿੱਤ ਲਈ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਲੋਕਾਂ ਵਲੋਂ ਪ੍ਰਾਰਥਨਾਵਾਂ ਕੀਤੀਆਂ ਜਾ ਰਹੀਆਂ ਹਨ। ਜਿਸ ਤਹਿਤ ਹੈਬੋਵਾਲ ਦੇ ....
ਪੰਜਾਬ ਭਾਜਪਾ ਦਾ ਕਾਂਗਰਸ ਦੀ ਟਵਿੱਟਰ ਵਾਰ 'ਤੇ ਹਮਲਾ
. . .  1 day ago
ਚੰਡੀਗੜ੍ਹ, 24 ਅਕਤੂਬਰ - ਭਾਜਪਾ ਦੇ ਜਨਰਲ ਸਕੱਤਰ ਡਾਕਟਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਹ ਸਾਰਾ ਡਰਾਮਾ ਅਤੇ ਖਾਣਾ ਕਾਂਗਰਸ ਹਾਈ ਕਮਾਂਡ ਵਲੋਂ ਪੰਜਾਬ ਦੇ ਅਸਲ ਮੁੱਦਿਆਂ ਤੋਂ ਪੰਜਾਬੀਆਂ ਦਾ ਧਿਆਨ ਹਟਾਉਣ ਲਈ ਰਚਿਆ ਗਿਆ ਡਰਾਮਾ ਹੈ। ਸਿੱਧੂ ਅਤੇ ਮਨੀਸ਼ ਤਿਵਾੜੀ....
ਹਰਦੇਵ ਸਿੰਘ ਹੰਜਰਾ ਵਰਕਰਾਂ ਸਮੇਤ ਅਕਾਲੀ ਦਲ 'ਚ ਹੋਏ ਸ਼ਾਮਿਲ
. . .  1 day ago
ਚੰਡੀਗੜ੍ਹ,24 ਅਕਤੂਬਰ (ਸੁਰਿੰਦਰਪਾਲ) ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਵਿਧਾਨ ਸਭਾ ਹਲਕਾ ਸੁਨਾਮ ਤੋਂ ਅਕਾਲੀ ਦਲ ਦੇ ਉਮੀਦਵਾਰ ਬਲਦੇਵ ਮਾਨ, ਹਰਦੇਵ ਸਿੰਘ ਹੰਜਰਾ (ਸਾਬਕਾ ਚੇਅਰਮੈਨ ਨਗਰ ਨਿਗਮ ਸੁਨਾਮ) ਵਰਕਰਾਂ ਸਮੇਤ ਅਕਾਲੀ ਦਲ...
ਸਬ ਡਿਵੀਜ਼ਨ ਤਪਾ ਦੇ ਓਮ ਪ੍ਰਕਾਸ਼ ਹੋਣਗੇ ਐੱਸ.ਡੀ.ਐਮ.
. . .  1 day ago
ਤਪਾ ਮੰਡੀ 24 ਅਕਤੂਬਰ( ਵਿਜੇ ਸ਼ਰਮਾ ) ਪੰਜਾਬ ਸਰਕਾਰ ਵਲੋਂ ਵੱਡੇ ਪੱਧਰ 'ਤੇ ਕੀਤੀਆਂ ਤਾਜ਼ਾ ਬਦਲੀਆਂ ਮੁਤਾਬਿਕ ਤਪਾ ਸਬ ਡਵੀਜ਼ਨ ਦੇ ਐੱਸ.ਡੀ.ਐਮ. ਓਮ ਪ੍ਰਕਾਸ਼ ਹੋਣਗੇ। ਦੱਸਣਯੋਗ ਹੈ ਕਿ ਐੱਸ.ਡੀ.ਐਮ....
ਸੜਕ ਹਾਦਸੇ 'ਚ ਭਰਾ ਦੀ ਮੌਤ, ਦੋ ਭੈਣਾਂ ਜ਼ਖ਼ਮੀ
. . .  1 day ago
ਲਹਿਰਾਗਾਗਾ, 24 ਅਕਤੂਬਰ (ਅਸ਼ੋਕ ਗਰਗ) ਸਥਾਨਕ ਟਰੱਕ ਯੂਨੀਅਨ ਵਾਲੀ ਸਾਈਡ ਓਵਰ ਬ੍ਰਿਜ ਕੋਲ ਟਰੱਕ ਤੇ ਮੋਟਰ ਸਾਈਕਲ ਵਿਚਕਾਰ ਹੋਈ ਟੱਕਰ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਅਤੇ ਉਸ ਦੀਆਂ ਦੋ ਭੈਣਾਂ ਦੇ ਜ਼ਖਮੀ ਹੋ ਜਾਣ ਦੀ ਦੁਖਦਾਈ....
ਬੇਮੌਸਮੀ ਬਰਸਾਤ ਕਾਰਨ ਝੋਨੇ ਦੀ ਖ਼ਰੀਦ ਤੇ ਵਾਢੀ 'ਤੇ ਲੱਗੀ ਬਰੇਕ
. . .  1 day ago
ਲਹਿਰਾਗਾਗਾ, 24 ਅਕਤੂਬਰ (ਅਸ਼ੋਕ ਗਰਗ) ਅੱਜ ਤੜਕਸਾਰ ਹੋਈ ਤੇਜ਼ ਬਰਸਾਤ ਕਾਰਨ ਝੋਨੇ ਦੀ ਵਾਢੀ ਅਤੇ ਖ਼ਰੀਦ ਪ੍ਰਬੰਧਾਂ ਵਿਚ ਆਈ ਤੇਜ਼ੀ ਨੂੰ ਇਕਦਮ ਬਰੇਕਾਂ ਲੱਗ ਗਈਆਂ ਹਨ। ਬਰਸਾਤ ਕਾਰਨ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕਿਸਾਨਾਂ ਵਲੋਂ ਮੰਡੀਆਂ ਵਿਚ ਝੋਨੇ ਦੀਆਂ ....
ਭਾਰੀ ਮੀਂਹ ਅਤੇ ਗੜੇਮਾਰੀ ਨੇ 1121 ਦੀ ਫ਼ਸਲ 'ਤੇ ਫੇਰਿਆ ਸੁਹਾਗਾ
. . .  1 day ago
ਬੱਚੀਵਿੰਡ, 24 ਅਕਤੂਬਰ (ਬਲਦੇਵ ਸਿੰਘ ਕੰਬੋ) -ਕੱਲ੍ਹ ਸ਼ਾਮ ਭਾਰੀ ਬਾਰਸ਼ ਅਤੇ ਗੜੇਮਾਰੀ ਨਾਲ ਬੱਚੀ ਵਿੰਡ ਅਤੇ ਇਸ ਦੇ ਆਸ-ਪਾਸ ਦੇ ਖੇਤਰ ਵਿਚ ਬਾਸਮਤੀ ਦੀ 1121 ਕਿਸਮ ਦੀ ਫ਼ਸਲ ਦੇ ਸੱਥਰ ਵਿਛ ਗਏ। ਕਿਸਾਨਾਂ ਨੇ ਦੱਸਿਆ ਕਿ ਇਸ ਬੇਮੌਸਮੀ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਕਪੂਰਥਲਾ / ਫਗਵਾੜਾ

ਮਾਂ-ਪੁੱਤਰ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਲਗਾਈ ਇਨਸਾਫ਼ ਦੀ ਗੁਹਾਰ

ਸੁਲਤਾਨਪੁਰ ਲੋਧੀ, 9 ਮਈ (ਪੱਤਰ ਪ੍ਰੇਰਕਾਂ ਰਾਹੀਂ)-ਹਲਕਾ ਸੁਲਤਾਨਪੁਰ ਲੋਧੀ ਵਿਚ ਪੈਂਦੇ ਪਿੰਡ ਮੋਠਾਂਵਾਲ ਪਤੀ ਅੱਲ੍ਹਾ ਦਿੱਤਾ ਦੇ ਵਸਨੀਕ ਮਾਂ ਪੁੱਤ ਨੇ ਪੁਲਿਸ ਦੇ ਆਲਾ ਅਧਿਕਾਰੀਆਂ ਤੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ | ਅੱਲਾਦਿੱਤਾ ਦੇ ਵਸਨੀਕ ਪ੍ਰਭਜੀਤ ਸਿੰਘ ਅਤੇ ਉਸ ਦੀ ਮਾਤਾ ਪਰਮਜੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਰੀਬ 1 ਮਹੀਨਾ ਪਹਿਲਾਂ ਉਨ੍ਹਾਂ ਦਾ ਝਗੜਾ ਗੁਆਂਢੀਆਂ ਨਾਲ ਹੋਇਆ ਸੀ | ਉਨ੍ਹਾਂ ਦੱਸਿਆ ਕਿ ਗੁਆਂਢੀਆਂ ਦੀ ਉੱਚੀ ਪਹੁੰਚ ਹੋਣ ਕਾਰਨ ਸਾਡੇ ਵਲੋਂ ਪੁਲੀਸ ਨੂੰ ਦਿੱਤੀਆਂ ਲਿਖਤੀ ਸ਼ਿਕਾਇਤਾਂ 'ਤੇ ਵੀ ਕੋਈ ਕਾਰਵਾਈ ਨਹੀਂ ਹੋਈ | ਬੇਟੇ ਪ੍ਰਭਜੀਤ ਸਿੰਘ ਨੇ ਦੱਸਿਆ ਕਿ 9 ਅਪ੍ਰੈਲ ਨੂੰ ਸਾਡੇ ਗੁਆਂਢੀਆ, ਜਿਨ੍ਹਾਂ ਵਿਚ ਕੁਝ ਮਹਿਲਾਵਾਂ ਤੇ 6-7 ਵਿਅਕਤੀ ਵੀ ਸਨ, ਨੇ ਸਾਡੇ ਨਾਲ ਗਾਲੀ ਗਲੋਚ ਕੀਤਾ ਅਤੇ ਮਾਰਕੁੱਟ ਵੀ ਕੀਤੀ | ਉਨ੍ਹਾਂ ਕੋਲ ਤੇਜ਼ ਹਥਿਆਰ ਵੀ ਸਨ ਜਿਨ੍ਹਾਂ ਨੇ ਮੇਰੀ ਮਾਤਾ ਤੇ ਘਰ 'ਤੇ ਹਮਲਾ ਕਰ ਕੇ ਘਰ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਤੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ | ਪ੍ਰਭਜੀਤ ਸਿੰਘ ਨੇ ਦੱਸਿਆ ਕਿ ਹਮਲੇ ਵਿਚ ਉਸ ਦੀ ਮਾਤਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਅਤੇ ਜਾਂਦੇ ਹੋਏ ਉਹ ਸਾਡਾ ਮੋਬਾਈਲ ਵੀ ਖੋਹ ਕੇ ਲੈ ਗਏ | ਗੰਭੀਰ ਰੂਪ ਵਿਚ ਜ਼ਖ਼ਮੀ ਮਾਤਾ ਨੂੰ ਮੈਂ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦਾਖਲ ਕਰਵਾਇਆ ਜਿੱਥੇ ਉਹ ਕਰੀਬ 15 ਦਿਨ ਜ਼ੇਰੇ ਇਲਾਜ ਰਹੇ ਪ੍ਰੰਤੂ ਇਸਦੇ ਬਾਵਜੂਦ ਵੀ ਕੋਈ ਪੁਲਿਸ ਅਧਿਕਾਰੀ ਨੇ ਸਾਡੀ ਕੋਈ ਸੁਣਵਾਈ ਨਹੀਂ ਕੀਤੀ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਹੁਣ ਐਸ.ਐਸ.ਪੀ. ਕਪੂਰਥਲਾ ਨੂੰ ਇੱਕ ਲਿਖਤੀ ਸ਼ਿਕਾਇਤ ਦੇ ਕੇ ਇਨਸਾਫ਼ ਦੀ ਗੁਹਾਰ ਲਗਾਈ ਹੈ ਪਰ ਹਾਲੇ ਤੱਕ ਕੋਈ ਕਾਰਵਾਈ ਨਹੀਂ ਹੋਈ | ਉਨ੍ਹਾਂ ਪੁਲਿਸ ਦੇ ਉੱਚ ਅਧਿਕਾਰੀਆਂ ਤੇ ਪ੍ਰਸ਼ਾਸਨ ਨੂੰ ਇਨਸਾਫ਼ ਦੀ ਮੰਗ ਕਰਦਿਆਂ ਉਕਤ ਦੋਸ਼ੀਆਂ ਨੂੰ ਤੁਰੰਤ ਗਿ੍ਫ਼ਤਾਰ ਕਰਨ ਦੀ ਮੰਗ ਕੀਤੀ ਹੈ | ਇਸ ਸਬੰਧੀ ਚੌਕੀ ਇੰਚਾਰਜ ਮੋਠਾਂਵਾਲ ਏ.ਐਸ.ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਮਾਮਲਾ ਦੋਵੇਂ ਪਰਿਵਾਰਾਂ ਦਾ ਪਰਿਵਾਰਕ ਝਗੜੇ ਦਾ ਹੈ ਜਿਸ ਸਬੰਧੀ ਦੋਵਾਂ ਹੀ ਪਾਰਟੀਆਂ 'ਤੇ ਧਾਰਾ 323 ਤਹਿਤ ਕਰਾਸ ਪਰਚਾ ਦਰਜ ਹੋਇਆ ਸੀ | ਉਨ੍ਹਾਂ ਕਿਹਾ ਕਿ ਹੁਣ ਸਿਰਫ਼ ਮੋਬਾਈਲ ਦਾ ਝਗੜਾ ਰਹਿ ਗਿਆ ਹੈ ਜਿਸਦੀ ਉਕਤ ਔਰਤ ਮੰਗ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਦੂਜੀ ਧਿਰ ਮੋਬਾਈਲ ਪੁਰਾਣਾ ਹੋਣ 'ਤੇ ਉਸ ਦੇ ਪੈਸੇ ਵੀ ਦੇਣ ਨੂੰ ਤਿਆਰ ਹਨ ਪ੍ਰੰਤੂ ਉਕਤ ਦੋਵੇਂ ਮਾਂ ਪੁੱਤਰ ਕਿਸੇ ਦੀ ਕੋਈ ਗੱਲ ਨਹੀਂ ਸੁਣ ਰਹੇ |

ਜ਼ਿਲ੍ਹੇ 'ਚ 1032 ਕੋਰੋਨਾ ਐਕਟਿਵ ਕੇਸਾਂ ਵਿਚੋਂ ਸਿਰਫ਼ 110 ਮਰੀਜ਼ ਹਨ ਹਸਪਤਾਲਾਂ ਵਿਚ ਦਾਖਲ

ਕਪੂਰਥਲਾ, 9 ਮਈ (ਅਮਰਜੀਤ ਸਿੰਘ ਸਡਾਨਾ)-ਸੂਬੇ ਵਿਚ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਬਣਦੀ ਜਾ ਰਹੀ ਸਥਿਤੀ ਦਿਨੋਂ ਦਿਨ ਲੋਕਾਂ ਦੀਆਂ ਚਿੰਤਾਵਾਂ ਵਧਾ ਰਹੀ ਹੈ, ਪਰ ਜਿੱਥੇ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਜਨਤਾ ਦੀ ਬੇਸਮਝੀ ਦਰਸਾ ਰਿਹਾ ਹੈ ਉੱਥੇ ਸਿਹਤ ਵਿਭਾਗ ਵੀ ...

ਪੂਰੀ ਖ਼ਬਰ »

18 ਤੋਂ 44 ਸਾਲ ਵਾਲੇ ਉਸਾਰੀ ਤੇ ਇੰਜੀਨੀਅਰਿੰਗ ਵਿਭਾਗਾਂ ਦੇ ਕਾਮਿਆਂ ਲਈ ਵੈਕਸੀਨੇਸ਼ਨ ਅੱਜ ਤੋਂ

ਕਪੂਰਥਲਾ, 9 ਮਈ (ਸਡਾਨਾ)-ਕੋਵਿਡ ਮਹਾਂਮਾਰੀ ਦੇ ਟਾਕਰੇ ਲਈ ਪੰਜਾਬ ਸਰਕਾਰ ਵਲੋਂ 18 ਤੋਂ 44 ਸਾਲ ਦੇ ਉਸਾਰੀ ਕਾਮਿਆਂ ਤੇ ਇੰਜੀਨੀਅਰਿੰਗ ਕਾਮਿਆਂ ਲਈ ਵੈਕਸੀਨੇਸ਼ਨ ਕੱਲ੍ਹ ਤੋਂ ਸ਼ੁਰੂ ਹੋ ਰਹੀ ਹੈ, ਜਿਸ ਲਈ ਜ਼ਿਲ੍ਹਾ ਕਪੂਰਥਲਾ ਅੰਦਰ 5 ਥਾਵਾਂ 'ਤੇ ਵੈਕਸੀਨੇਸ਼ਨ ਸਾਈਟਾਂ ...

ਪੂਰੀ ਖ਼ਬਰ »

ਟਰਾਂਸਫ਼ਾਰਮਰ ਵਿਚੋਂ ਤੇਲ ਚੋਰੀ ਕਰਨ ਦੇ ਮਾਮਲੇ ਵਿਚ ਕੇਸ ਦਰਜ

ਕਪੂਰਥਲਾ, 9 ਮਈ (ਸਡਾਨਾ)-ਟਰਾਂਸਫਾਰਮਰ ਵਿਚੋਂ ਤੇਲ ਚੋਰੀ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਅਣਪਛਾਤੇ ਚੋਰਾਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਸਬ ਅਰਬਨ ਮੰਡਲ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਨਿਰਮਲ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਪਿੰਡ ...

ਪੂਰੀ ਖ਼ਬਰ »

ਦਾਜ ਲਈ ਤੰਗ ਕਰਨ ਤੇ ਦੂਸਰਾ ਵਿਆਹ ਕਰਵਾਉਣ ਵਾਲੇ ਪਤੀ ਵਿਰੁੱਧ ਕੇਸ ਦਰਜ

ਕਪੂਰਥਲਾ, 9 ਮਈ (ਸਡਾਨਾ)-ਵਿਆਹੁਤਾ ਨੂੰ ਦਾਜ ਲਈ ਤੰਗ ਕਰਨ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਉਸਦੇ ਪਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਬਲਜੀਤ ਕੌਰ ਵਾਸੀ ਦਸਮੇਸ਼ ਕਲੋਨੀ ਨੇ ਦੱਸਿਆ ਕਿ ਉਸਦਾ ਵਿਆਹ ਨਰਿੰਦਰ ਸਿੰਘ ਵਾਸੀ ਜ਼ਿਲ੍ਹਾ ਗੁਰਦਾਸਪੁਰ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰੇ ਔਰਤ ਦਾ ਪਰਸ ਖੋਹ ਕੇ ਫ਼ਰਾਰ

ਫਗਵਾੜਾ, 9 ਮਈ (ਹਰੀਪਾਲ ਸਿੰਘ)-ਸਥਾਨਕ ਡਾਕਖ਼ਾਨਾ ਰੋਡ 'ਤੇ ਮੋਟਰਸਾਈਕਲ ਸਵਾਰ ਦੋ ਲੁਟੇਰੇ ਇੱਕ ਔਰਤ ਦਾ ਪਰਸ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਰੀਚਾ ਤਨੇਜਾ ਪਤਨੀ ਜਤਿੰਦਰ ਕੁਮਾਰ ਵਾਸੀ ਰਤਨਪੁਰਾ ਨੇ ਪੁਲਿਸ ਨੂੰ ਦੱਸਿਆ ਕਿ ਉਹ ਇਕ ਕੰਪਨੀ ਵਿਚ ਕੰਮ ਕਰਦੀ ...

ਪੂਰੀ ਖ਼ਬਰ »

ਸਮੂਹਿਕ ਜਬਰ ਜਨਾਹ ਕਰਨ ਦੇ ਦੋਸ਼ ਹੇਠ ਪੰਜ ਵਿਰੁੱਧ ਕੇਸ ਦਰਜ

ਢਿਲਵਾਂ, 9 ਮਈ (ਸੁਖੀਜਾ, ਪ੍ਰਵੀਨ)-ਇਕ ਲੜਕੀ ਨਾਲ ਸਮੂਹਿਕ ਜਬਰ ਜਨਾਹ ਕਰਨ ਦੇ ਕਥਿਤ ਦੋਸ਼ ਹੇਠ ਥਾਣਾ ਸੁਭਾਨਪੁਰ ਪੁਲਿਸ ਨੇ 5 ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਪੀੜਤ ਲੜਕੀ ਵਾਸੀ ਡੋਗਰਾਂਵਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਵਿਖੇ ਮਾਂ ਦਿਵਸ ਮਨਾਇਆ

ਮੀਆਂਵਿੰਡ, 9 ਮਈ (ਗੁਰਪ੍ਰਤਾਪ ਸਿੰਘ ਸੰਧੂ)-ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾਂ ਵਿਖੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਆਨਲਾਈਨ ਮਾਂ ਦਿਵਸ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਢਾਈ ਲੱਖ ਕਣਕ ਦੀਆਂ ਬੋਰੀਆਂ ਦੀ ਚੁਕਾਈ ਨਾ ਹੋਣ ਕਰਕੇ ਆੜ੍ਹਤੀਆਂ ਵਲੋਂ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ

ਖਡੂਰ ਸਾਹਿਬ, 9 ਮਈ (ਰਸ਼ਪਾਲ ਸਿੰਘ ਕੁਲਾਰ)-ਦਾਣਾ ਮੰਡੀ ਖਡੂਰ ਸਾਹਿਬ ਵਿਚੋਂ ਕਣਕ ਦੀ ਚੁਕਾਈ ਨਾ ਹੋਣ ਕਰਕੇ ਮੰਡੀ ਵਿਚ ਬੋਰੀਆਂ ਦੇ ਅੰਬਾਰ ਲੱਗ ਚੁੱਕੇ ਹਨ | ਆੜ੍ਹਤੀਆਂ ਵਲੋਂ ਪਨਸਪ, ਮਾਰਕਫੈੱਡ ਤੇ ਐੱਫ.ਸੀ.ਆਈ. ਦੇ ਅਧਿਕਾਰੀਆਂ ਨੂੰ ਵਾਰ-ਵਾਰ ਚੁਕਾਈ ਸਬੰਧੀ ਬੇਨਤੀ ...

ਪੂਰੀ ਖ਼ਬਰ »

ਗੱਗੋਬੂਹਾ ਵਿਖੇ ਸ਼ਹੀਦ ਬਾਬਾ ਬੀਰ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਝਬਾਲ, 9 ਮਈ (ਸਰਬਜੀਤ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਗੁਰਪੁੁਰਬ ਨੂੰ ਸਮਰਪਿਤ ਸ਼ਹੀਦ ਬਾਬਾ ਬੀਰ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਤੱਪ ਅਸਥਾਨ ਦਮਦਮਾ ਸਾਹਿਬ ਜੀ ਬਾਬਾ ਬੀਰ ਸਿੰਘ ਜੀ ਗੱਗੋਬੂਹਾ ਵਿਖੇ ਮੁੱਖ ਸੇਵਾਦਾਰ ਬਾਬਾ ਸੁਰਿੰਦਰ ...

ਪੂਰੀ ਖ਼ਬਰ »

ਕੋਰੋਨਾ ਦੀ ਆੜ 'ਚ ਕੇਂਦਰ ਤੇ ਕੈਪਟਨ ਸਰਕਾਰ ਨੇ ਲੋਕਾਂ ਦਾ ਆਰਥਿਕ ਪੱਖੋਂ ਲੱਕ ਤੋੜ ਦਿੱਤਾ-ਭਰੋਵਾਲ, ਪੰਮ, ਟੀਟੂ

ਫਤਿਆਬਾਦ, 9 ਮਈ (ਹਰਵਿੰਦਰ ਸਿੰਘ ਧੂੰਦਾ)-ਫਤਿਆਬਾਦ ਵਿਖੇ ਅਜੋਕੇ ਹਾਲਾਤਾਂ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ, ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਪ੍ਰਮਬੀਰ ਸਿੰਘ ਪੰਮ ਸੰਧੂ ਤੇ ਸ਼੍ਰੋਮਣੀ ...

ਪੂਰੀ ਖ਼ਬਰ »

ਮਿਲਖਾ ਸਿੰਘ ਤਤਲ ਨਾਲ ਕੀਤਾ ਚੇਅਰਮੈਨ ਸ਼ੇਖ ਨੇ ਦੁੱਖ ਸਾਂਝਾ

ਸ਼ਾਹਬਾਜ਼ਪੁਰ, 9 ਮਈ (ਪ੍ਰਦੀਪ ਬੇਗੇਪੁਰ)- ਸੀਨੀਅਰ ਅਕਾਲੀ ਆਗੂ ਮਿਲਖਾ ਸਿੰਘ ਤਤਲੇ ਦੇ ਪਿਤਾ ਜੋਗਿੰਦਰ ਸਿੰਘ ਭੰਗਾਲੀਆ ਜੋ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ | ਇਸ ਦੁੱਖ ਦੀ ਘੜੀ ਵਿਚ ਮਿਲਖਾ ਸਿੰਘ ਤਤਲੇ, ਗੁਰਸੇਵਕ ਸਿੰਘ ਭੰਗਾਲੀਆ, ਬੂਰਾ ਸਿੰਘ ਭੰਗਾਲੀਆ, ...

ਪੂਰੀ ਖ਼ਬਰ »

ਆਕਸੀਜ਼ਨ ਪਲਾਂਟ ਲੱਗਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ-ਸ਼ਾਹ ਮੀਆਂਵਿੰਡ

ਮੀਆਂਵਿੰਡ, 9 ਮਈ (ਗੁਰਪ੍ਰਤਾਪ ਸਿੰਘ ਸੰਧੂ)-ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਦੇ ਯਤਨਾਂ ਸਦਕਾ ਜਲਦ ਹੀ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਆਕਸੀਜ਼ਨ ਪਲਾਂਟ ਲੱਗ ਰਿਹਾ ਹੈ | ਜਿਸ ਲਈ ਡਿੰਪਾ ਵਲੋਂ ਆਪਣੇ ਐੱਮ.ਪੀ. ਫੰਡ ਵਿਚੋਂ 50 ਲੱਖ ਦੀ ...

ਪੂਰੀ ਖ਼ਬਰ »

ਧੀਆਂ ਨੇ ਕੇਕ ਕੱਟ ਕੇ ਮਨਾਇਆ 'ਮਾਂ ਦਿਵਸ'

ਝਬਾਲ, 9 ਮਈ (ਸਰਬਜੀਤ ਸਿੰਘ)-ਝਬਾਲ ਖਾਮ ਵਿਖੇ ਸਰਪੰਚ ਨਰਿੰਦਰ ਪੱਪਾ ਝਬਾਲ ਦੀਆਂ ਧੀਆਂ ਨੇ ਮਾਂ ਦਿਵਸ ਮੌਕੇ ਅੱਜ ਪਰਿਵਾਰ ਸਮੇਤ ਇਕੱਤਰ ਹੋ ਕੇ ਮਾਂ ਦਿਵਸ ਮਨਾਇਆ ਤੇ ਕੇਕ ਕੱਟਿਆ | ਇਸ ਸਮੇਂ ਗੁਰੂ ਨਾਨਕ ਦੇਵ ਯੂਨੀਵਰਸਟੀ ਤੋਂ ਐੱਮ.ਐੱਸ.ਸੀ. ਮੈਡਮ ਨੇਹਾ ਝਬਾਲ ਤੇ ...

ਪੂਰੀ ਖ਼ਬਰ »

ਪਿਆਰ ਕੌਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਫਤਿਆਬਾਦ, 9 ਮਈ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਦੇ ਮੁਹੱਲਾ ਹਸਪਤਾਲ ਦੀ ਵਸਨੀਕ ਪਿਆਰ ਕੌਰ ਪਤਨੀ ਤਰਸੇਮ ਸਿੰਘ ਜੋ ਕੈਂਸਰ ਦੀ ਨਾਮੁਰਾਦ ਬਿਮਾਰੀ ਨਾਲ ਪੀੜਤ ਸੀ, ਦਾ ਦਿਹਾਂਤ ਹੋ ਜਾਣ 'ਤੇ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਇਸ ਮੌਕੇ ਪਿਆਰ ਕੌਰ ਦੀ ...

ਪੂਰੀ ਖ਼ਬਰ »

ਪਿਛਲੇ ਲੰਮੇ ਸਮੇਂ ਤੋਂ ਟੁੱਟੀ ਸੜਕ 'ਤੇ ਪਿੰਡ ਵੜਿੰਗ ਦੇ ਲੋਕਾਂ ਨੇ ਪ੍ਰੀਮਿਕਸ ਪਾਉਣ ਦੀ ਕੀਤੀ ਮੰਗ

ਖਡੂਰ ਸਾਹਿਬ, 9 ਮਈ (ਰਸ਼ਪਾਲ ਸਿੰਘ ਕੁਲਾਰ)¸ਵਿਧਾਨ ਸਭਾ ਹਲਕਾ ਬਾਬਾ ਬਕਾਲਾ ਦੇ ਬਲਾਕ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਵੜਿੰਗ ਸੂਬਾ ਸਿੰਘ ਨੂੰ ਖਡੂਰ ਸਾਹਿਬ ਤੋਂ ਜਾਂਦੀ 4 ਕਿਲੋਮੀਟਰ ਦੀ ਲਿੰਕ ਸੜਕ ਜੋ ਲੰਮੇ ਸਮੇਂ ਤੋਂ ਟੋਇਆਂ ਦਾ ਸ਼ਿਕਾਰ ਹੋਣ ਕਾਰਨ ਖਾਨਾਪੂਰਤੀ ...

ਪੂਰੀ ਖ਼ਬਰ »

ਸਵਰਗ ਆਸ਼ਰਮ ਪੱਟੀ ਵਿਖੇ ਜੇ.ਸੀ.ਬੀ. ਮਸ਼ੀਨ ਨਾਲ ਕਰਵਾਈ ਸਾਫ਼-ਸਫ਼ਾਈ

ਪੱਟੀ, 9 ਮਈ (ਬੋਨੀ ਕਾਲੇਕੇ, ਖਹਿਰਾ)-ਪੱਟੀ ਲਾਹੋਰ ਰੋਡ 'ਤੇ ਬਣੇ ਸ਼ਮਸ਼ਾਨ ਘਾਟ (ਸਵਰਗ ਆਸ਼ਰਮ ਟਰੱਸਟ) ਵਿਖੇ ਸਮਾਜ ਸੇਵੀਂ ਅਸ਼ਵਨੀ ਮਹਿਤਾ ਵਲੋਂ ਸਾਥੀਆਂ ਨਾਲ ਮਿਲਕੇ ਸਾਫ਼-ਸਫ਼ਾਈ ਕਰਵਾਈ ਜਾ ਰਹੀ ਹੈ ਤਾਂ ਜੋ ਬਾਹਰ ਤੋਂ ਆਉਣ ਵਾਲੇ ਲੋਕਾਂ ਨੂੰ ਇਸ ਦੀ ਵਧੀਆਂ ਦਿੱਖ ...

ਪੂਰੀ ਖ਼ਬਰ »

ਲੋਟਸ ਵੈਲੀ ਸਕੂਲ ਕੋਟ ਮੁਹੰਮਦ ਵਿਖੇ ਮਾਂ ਦਿਵਸ ਸਬੰਧੀ ਆਨਲਾਈਨ ਅਸੈਂਬਲੀ ਕਰਵਾਈ

ਫਤਿਆਬਾਦ, 9 ਮਈ (ਹਰਵਿੰਦਰ ਸਿੰਘ ਧੂੰਦਾ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਲੋਟਸ ਵੈਲੀ ਸੀਨੀਅਰ ਸਕੂਲ ਕੋਟ ਮੁਹੰਮਦ ਖਾਂ ਵਿਖੇ ਸਕੂਲ ਦੇ ਵਿਦਿਆਰਥੀਆਂ ਵਲੋਂ ਇਕ ਵਿਸ਼ੇਸ਼ ਪ੍ਰੋਗਰਾਮ ਤਹਿਤ ਮਾਂ ਦਿਵਸ ਦੇ ਸਬੰਧ ਵਿਚ ਆਨਲਾਈਨ ਅਸੈਂਬਲੀ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਸਰਕਾਰ ਠੋਸ ਕਦਮ ਚੁੱਕੇ- ਸਾਬਕਾ ਵਿਧਾਇਕ ਮੰਨਾ

ਮੀਆਂਵਿੰਡ, 9 ਮਈ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਆਪਣੇ ਨਿਵਾਸ ਵਿਖੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀ ਅਣਗਹਿਲੀ ...

ਪੂਰੀ ਖ਼ਬਰ »

ਐਡਵੋਕੇਟ ਢਿੱਲੋਂ ਨਾਲ ਹਲਕਾ ਵਿਧਾਇਕ ਡਾ. ਅਗਨੀਹੋਤਰੀ ਵਲੋਂ ਦੁੱਖ ਪ੍ਰਗਟ

ਝਬਾਲ, 9 ਮਈ (ਸਰਬਜੀਤ ਸਿੰਘ)-ਝਬਾਲ ਵਾਸੀ ਐਡਵੋਕੇਟ ਇਕਬਾਲ ਸਿੰਘ ਢਿੱਲੋਂ ਦੇ ਵੱਡੇ ਭਰਾ ਅਤੇ ਸੀ. ਆਗੂ ਬਾਰ ਐਸੋਸੀਏਸ਼ਨ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਜੇ.ਐੱਸ. ਢਿੱਲੋਂ ਝਬਾਲ ਦੇ ਤਾਇਆ (ਸੈਕਟਰੀ ਗੁ. ਮਾਤਾ ਭਾਗ ਕੌਰ ਜੀ ਝਬਾਲ) ਪਰਮਿੰਦਰ ਸਿੰਘ ਲਾਲੀ ਝਬਾਲ ...

ਪੂਰੀ ਖ਼ਬਰ »

ਪ੍ਰਾਇਮਰੀ ਅਧਿਆਪਕਾਂ ਨੂੰ 11 ਮਈ ਨੂੰ ਫਾਰਗ ਕੀਤਾ ਜਾਏ-ਈ.ਟੀ.ਯੂ.

ਤਰਨ ਤਾਰਨ, 9 ਮਈ (ਲਾਲੀ ਕੈਰੋਂ)¸ਸਿੱਖਿਆ ਵਿਭਾਗ ਪੰਜਾਬ ਵਲੋਂ ਆਨ ਲਾਈਨ ਟਰਾਂਸਫਰ 2021-22 ਅਧੀਨ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਅਧਿਆਪਕਾਂ ਦੀਆਂ ਦੋ ਗੇੜਾਂ ਵਿਚ ਵੱਡੀ ਗਿਣਤੀ ਵਿਚ ਬਦਲੀਆਂ ਕੀਤੀਆਂ ਗਈਆਂ ਸਨ, ਬਦਲੀ ਕਰਵਾਉਣ ਵਾਲੇ ਅਧਿਆਪਕਾਂ ਅਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਵਿਧਾਇਕ ਵਲੋਂ ਨਗਿੰਦਰ ਕੁਮਾਰ ਕਸੇਲ ਨਾਲ ਦੁੱਖ ਸਾਂਝਾ

ਸਰਾਏ ਅਮਾਨਤ ਖਾਂ, 9 ਮਈ (ਨਰਿੰਦਰ ਸਿੰਘ ਦੋਦੇ)-ਪਿੰਡ ਕਸੇਲ ਉੱਘੇ ਕਾਂਗਰਸੀ ਆਗੂ ਨਗਿੰਦਰ ਕੁਮਾਰ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਵੱਡੇ ਭਰਾ ਸੂਰਜ ਕੁਮਾਰ ਤੇ ਮਾਤਾ ਰਧਾਇਕਾ ਦੀ ਅਚਾਨਕ ਸੰਖੇਪ ਬਿਮਾਰੀ ਪਿਛੋਂ ਦਿਹਾਂਤ ਹੋ ਗਿਆ | ਉਨ੍ਹਾਂ ਦੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦÏਰਾਨ ਪੰਜਾਬ ਸਰਕਾਰ ਗ਼ਰੀਬ ਲੋਕਾਂ ਦੇ ਖਾਤਿਆਂ ਵਿਚ 10 ਹਜ਼ਾਰ ਰੁਪਏ ਪ੍ਰਤੀ ਪਰਿਵਾਰ ਪਾਵੇ- ਦਰਾਜਕੇ

ਪੱਟੀ, 9 ਮਈ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਦਿਹਾਤੀ ਮਜ਼ਦੂਰ ਸਭਾ ਦੀ ਬ੍ਰਾਂਚ ਲੋਹਕਾ ਦੀ ਮੀਟਿੰਗ ਬਲਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਖੇਤ ਮਜ਼ਦੂਰਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ...

ਪੂਰੀ ਖ਼ਬਰ »

ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਰਾਣਾ ਗੁਰਜੀਤ ਸਿੰਘ ਨੂੰ ਮੰਗ ਪੱਤਰ

ਕਪੂਰਥਲਾ, 9 ਮਈ (ਸਡਾਨਾ)-ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜਿੱਥੇ ਸਿਵਲ ਸਰਜਨ ਦਫ਼ਤਰ ਮੂਹਰੇ ਰੋਸ ਵਿਖਾਵਾ ਕੀਤਾ ਗਿਆ, ਉਸਦੇ ਨਾਲ ਹੀ ਅੱਜ ਯੂਨੀਅਨ ਦੇ ਇਕ ਵਫ਼ਦ ਵਲੋਂ ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ...

ਪੂਰੀ ਖ਼ਬਰ »

ਮੁਅੱਤਲ ਐਸ.ਐਚ.ਓ. ਦੀ ਸਮਾਜ ਵਿਰੋਧੀ ਅਨਸਰਾਂ ਨਾਲ ਭਾਈਵਾਲਤਾ ਦੀ ਹੋਵੇ ਪੜਤਾਲ-ਜੋਗਿੰਦਰ ਸਿੰਘ ਮਾਨ

ਫਗਵਾੜਾ, 9 ਮਈ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਸਥਾਨਕ ਸਰਾਏ ਰੋਡ 'ਤੇ ਇਕ ਗ਼ਰੀਬ ਸਬਜ਼ੀ ਵਾਲੇ ਦੀ ਟੋਕਰੀ ਨੂੰ ਲੱਤ ਮਾਰ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ 'ਤੇ ਆਨਲਾਈਨ ਭਾਸ਼ਣ

ਭੁਲੱਥ, 9 ਮਈ (ਮਨਜੀਤ ਸਿੰਘ ਰਤਨ)-ਸਰਕਾਰੀ ਕਾਲਜ ਭੁਲੱਥ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬੀ ਵਿਭਾਗ ਵਲੋਂ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵੈਬੀਨਾਰ ਕਰਵਾਇਆ ਗਿਆ | ਜਿਸ ਸੀ ਅਗਵਾਈ ਪਿ੍ੰਸੀਪਲ ਸੁਖਵਿੰਦਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਮੀਟਿੰਗ

ਸੁਲਤਾਨਪੁਰ ਲੋਧੀ, 9 ਮਈ (ਨਰੇਸ਼ ਹੈਪੀ, ਥਿੰਦ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਕਪੂਰਥਲਾ ਦੀਆਂ ਜ਼ੋਨ ਭਾਈ ਲਾਲੋ ਜੀ ਡੱਲਾ ਸਾਹਿਬ, ਮੀਰੀ ਪੀਰੀ ਜ਼ੋਨ ਗੁਰਸਰ ਸਾਹਿਬ ਉੱਚਾ, ਜ਼ੋਨ ਸੁਲਤਾਨਪੁਰ ਲੋਧੀ ਦੇ ਆਗੂਆਂ ਤੇ ਕਿਸਾਨਾਂ ਦੀਆਂ ਵਿਸ਼ੇਸ਼ ...

ਪੂਰੀ ਖ਼ਬਰ »

'ਫਰਜ਼ ਮਨੁੱਖਤਾ ਲਈ' ਮਿਸ਼ਨ ਤਹਿਤ ਲੋੜਵੰਦ ਕੋਰੋਨਾ ਮਰੀਜ਼ਾਂ ਨੂੰ ਡੋਰ-ਟੂ-ਡੋਰ ਪਹੁੰਚਾਈ ਜਾ ਰਹੀ ਸਹਾਇਤਾ-ਦਲਜੀਤ ਰਾਜੂ

ਫਗਵਾੜਾ, 9 ਮਈ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਕੋਰੋਨਾ ਪੀੜਤ ਮਰੀਜ਼ਾਂ ਅਤੇ ...

ਪੂਰੀ ਖ਼ਬਰ »

8ਸੰਤ, ਮਹਾਂਪੁਰਸ਼, ਸੰਗਤਾਂ ਤੇ ਵਿਧਾਇਕ ਚੀਮਾ ਹੋਏ ਨਤਮਸਤਕ
ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦਾ ਸ਼ਹੀਦੀ ਦਿਹਾੜਾ ਦਮਦਮਾ ਸਾਹਿਬ ਠੱਟਾ ਵਿਖੇ ਮਨਾਇਆ

ਸੁਲਤਾਨਪੁਰ ਲੋਧੀ, 9 ਮਈ (ਥਿੰਦ, ਹੈਪੀ)-ਮਹਾਨ ਸ਼ਹੀਦ ਧੰਨ-ਧੰਨ ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਜੋੜ ਮੇਲਾ ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਸਮੂਹ ਇਲਾਕਾ ਨਿਵਾਸੀ ...

ਪੂਰੀ ਖ਼ਬਰ »

ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦਾ ਸ਼ਹੀਦੀ ਦਿਹਾੜਾ ਦਮਦਮਾ ਸਾਹਿਬ ਠੱਟਾ ਵਿਖੇ ਮਨਾਇਆ

ਸੁਲਤਾਨਪੁਰ ਲੋਧੀ, 9 ਮਈ (ਥਿੰਦ, ਹੈਪੀ)-ਮਹਾਨ ਸ਼ਹੀਦ ਧੰਨ-ਧੰਨ ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਜੋੜ ਮੇਲਾ ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਸਮੂਹ ਇਲਾਕਾ ਨਿਵਾਸੀ ...

ਪੂਰੀ ਖ਼ਬਰ »

ਲੈਕਚਰਾਰ ਲਖਵੀਰ ਸਿੰਘ ਦੀ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ ਪਾਰਟੀ

ਭੁਲੱਥ, 9 ਮਈ (ਮਨਜੀਤ ਸਿੰਘ ਰਤਨ)-ਲੈਕਚਰਾਰ ਲਖਵੀਰ ਸਿੰਘ ਦੀ ਸੇਵਾ ਮੁਕਤੀ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗੜੀਆਂ ਵਿਖੇ ਪਿ੍ੰਸੀਪਲ ਤੇ ਸਮੂਹ ਸਟਾਫ਼ ਵਲੋਂ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਬੁਲਾਰਿਆਂ ਨੇ ਉਨ੍ਹਾਂ ਦੀ ਜੀਵਨੀ ...

ਪੂਰੀ ਖ਼ਬਰ »

ਹਫ਼ਤਾਵਾਰੀ ਬੰਦ ਦੌਰਾਨ ਕਸਬਾ ਢਿਲਵਾਂ ਮੁਕੰਮਲ ਬੰਦ ਰਿਹਾ

ਢਿਲਵਾਂ, 9 ਮਈ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਕੋਰੋਨਾ ਵਾਇਰਸ ਦੇ ਵਧਦੇ ਕਹਿਰ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਹਫ਼ਤੇ ਦੇ ਅਖੀਰਲੇ ਦੋ ਦਿਨ ਸੂਬੇ ਵਿਚ ਮੁਕੰਮਲ ਬੰਦ ਦੀਆਂ ਲਾਗੂ ਕੀਤੀਆਂ ਹਦਾਇਤਾਂ ਤਹਿਤ ਜੀ.ਟੀ. ਰੋਡ ਢਿਲਵਾਂ ਸਮੇਤ ਆਸ-ਪਾਸ ਦੇ ਖੇਤਰਾਂ ...

ਪੂਰੀ ਖ਼ਬਰ »

ਫੁਲਵਾੜੀ ਟੀਮ ਵਲੋਂ ਨਿਕਾਸੀ ਨਾਲੇ ਦੇ ਮੋੜ 'ਤੇ ਸੁਰੱਖਿਆ ਦੀਵਾਰ ਬਣਾ ਕੇ ਬਾਕੀ ਜਗ੍ਹਾ ਨੂੰ ਸੰਵਾਰਨ ਦਾ ਕੰਮ ਜਾਰੀ

ਨਡਾਲਾ, 9 ਮਈ (ਮਾਨ)-ਨਡਾਲਾ ਢਿਲਵਾਂ ਸੜਕ 'ਤੇ ਠੇਕੇ ਸਾਹਮਣੇ ਜੱਜੀ ਮਾਰਗ ਦੇ ਰੋਡੇ ਮੋੜ 'ਤੇ ਨਿੱਤ ਹਾਦਸੇ ਵਾਪਰ ਰਹੇ ਸਨ | ਕਾਫ਼ੀ ਸਮੇਂ ਤੋਂ ਇਸ ਪਾਸੇ ਕਿਸੇ ਨੇ ਵੀ ਧਿਆਨ ਨਹੀਂ ਸੀ ਦਿੱਤਾ | ਇਸ ਸਬੰਧੀ ਫੁਲਵਾੜੀ ਟੀਮ ਨਡਾਲਾ ਵਲੋਂ ਨਗਰ ਪੰਚਾਇਤ, ਨੰਬਰਦਾਰ ਦਲਜਿੰਦਰ ...

ਪੂਰੀ ਖ਼ਬਰ »

ਟਿਊਬਵੈੱਲ ਤੋਂ ਚੋਰੀ ਕੀਤੀ ਤਾਰ ਸਮੇਤ ਨੌਜਵਾਨ ਕਾਬੂ

ਭੁਲੱਥ, 9 ਮਈ (ਮਨਜੀਤ ਸਿੰਘ ਰਤਨ)-ਭੁਲੱਥ ਪੁਲਿਸ ਵਲੋਂ ਟਿਊਬਵੈੱਲ ਤੋਂ ਪਲਾਸ ਨਾਲ ਵੱਡ ਕੇ ਚੋਰੀ ਕੀਤੀ ਗਈ ਤਾਰ ਸਮੇਤ ਦੋ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਸੁਖਪਾਲ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਤਲਵੰਡੀ ਨੇ ਪੁਲਿਸ ਕੋਲ ਦਿੱਤੇ ਗਏ ਬਿਆਨਾਂ ਵਿਚ ...

ਪੂਰੀ ਖ਼ਬਰ »

ਬਲਾਕ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚੇ ਸੁਲਤਾਨਪੁਰ ਲੋਧੀ ਦੇ ਆਗੂ ਨੂੰ ਸਦਮਾ ਸੱਸ ਦਾ ਦਿਹਾਂਤ

ਸੁਲਤਾਨਪੁਰ ਲੋਧੀ, 9 ਮਈ (ਥਿੰਦ, ਹੈਪੀ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚੇ ਸੁਲਤਾਨਪੁਰ ਲੋਧੀ ਦੇ ਆਗੂ ਸਤਨਾਮ ਸਿੰਘ ਸਾਬੀ ਤਲਵੰਡੀ ਚੌਧਰੀਆਂ ਨੂੰ ਉਦੋਂ ਸਦਮਾ ਲੱਗਿਆ ਜਦੋਂ ਉਨ੍ਹਾਂ ਦੀ ਸੱਸ ਨਰਿੰਦਰ ਕੌਰ ਪਤਨੀ ...

ਪੂਰੀ ਖ਼ਬਰ »

ਤਾਲਾਬੰਦੀ ਦੇ ਹੁਕਮ ਲਾਗੂ ਕਰਵਾਉਣ ਲਈ ਕੱਢਿਆ ਫਲੈਗ ਮਾਰਚ

ਢਿਲਵਾਂ 9 ਮਈ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਥਾਣਾ ਢਿਲਵਾਂ ਦੀ ਪੁਲਿਸ ਨੇ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਲਾਕ ਡਾਊਨ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਦੇ ਸਬੰਧ ਵਿਚ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਅੱਜ ਥਾਣਾ ਮੁਖੀ ਸਬ ਇੰਸਪੈਕਟਰ ...

ਪੂਰੀ ਖ਼ਬਰ »

ਆਈ.ਪੀ.ਐਸ.ਏ.ਐਸ.ਪੀ. ਅਜੇ ਗਾਂਧੀ ਤੇ ਹੋਰ ਮੁਲਾਜ਼ਮਾਂ ਨੇ ਕੋਰੋਨਾ ਵੈਕਸੀਨ ਲਗਵਾਈ

ਢਿਲਵਾਂ, 9 ਮਈ (ਸੁਖੀਜਾ, ਪ੍ਰਵੀਨ)-ਦੇਸ਼ ਨੂੰ ਕੋਵਿਡ-19 ਮੁਕਤ ਬਣਾਉਣ ਲਈ ਭਾਰਤ ਸਰਕਾਰ ਦੇ ਸਿਹਤ ਵਿਭਾਗ ਵਲੋਂ ਟੀਕਾਕਰਨ ਵਿਚ ਤੇਜ਼ੀ ਲਿਆਂਦੀ ਗਈ ਹੈ | ਅੱਜ ਮੁੱਢਲਾ ਸਿਹਤ ਕੇਂਦਰ ਢਿਲਵਾਂ ਵਿਚ ਅੱਜ ਆਈ.ਪੀ.ਐਸ.ਏ.ਐਸ.ਪੀ. ਅਜੈ ਗਾਂਧੀ, ਬਲਦੇਵ ਸਿੰਘ ਰੀਡਰ, ਥਾਣਾ ਮੁਖੀ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਵਲੋਂ 'ਪਲਾਜ਼ਮਾ ਹੈਲਪ ਲਾਈਨ' ਇਕ ਵਧੀਆ ਕਦਮ-ਵਡਾਲਾ

ਕਾਲਾ ਸੰਘਿਆਂ, 9 ਮਈ (ਸੰਘਾ)-ਸਮੇਂ ਸਿਰ ਪਲਾਜ਼ਮਾਂ ਤੇ ਖ਼ੂਨਦਾਨ ਲੋੜਵੰਦਾਂ ਦੀ ਜਾਨ ਬਚਾਅ ਰਿਹਾ ਹੈ ਤੇ ਯੂਥ ਅਕਾਲੀ ਦਲ ਵਲੋਂ ਪਲਾਜ਼ਮਾ ਹੈਲਪ ਲਾਈਨ ਜਾਰੀ ਕਰਕੇ ਇਕ ਚੰਗਾ ਕਦਮ ਪੁੱਟਿਆ ਹੈ | ਇਹ ਪ੍ਰਗਟਾਵਾ ਯੂਥ ਅਕਾਲੀ ਦਲ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਮਨਵੀਰ ...

ਪੂਰੀ ਖ਼ਬਰ »

ਐੱਲ.ਪੀ.ਯੂ. ਦੇ ਪੀ.ਜੀ. ਵਿਚ ਰਹਿੰਦੇ ਵਿਦਿਆਰਥੀਆਂ ਦੇ ਕੋਰੋਨਾ ਸੈਂਪਲ ਲਏ

ਫਗਵਾੜਾ, 9 ਮਈ (ਤਰਨਜੀਤ ਸਿੰਘ ਕਿੰਨੜਾ)-ਐਸ.ਐਮ.ਓ. ਪਾਂਛਟਾ ਡਾ. ਮਨਜੀਤ ਕੁਮਾਰ ਦੀ ਅਗਵਾਈ ਵਿਚ ਸਿਹਤ ਵਿਭਾਗ ਦੀ ਟੀਮ ਵਲੋਂ ਸੈਂਪਲ ਲਏ ਗਏ ਜਾ ਰਹੇ ਹਨ ਤਾਂ ਕਿ ਲੋਕਾਂ ਨੂੰ ਕੋਰੋਨਾ ਦੇ ਕਹਿਰ ਤੋਂ ਬਚਾਇਆ ਜਾ ਸਕੇ | ਇਸ ਮੁਹਿੰਮ ਤਹਿਤ ਅੱਜ ਲਵਲੀ ਪ੍ਰੋਫੈਸ਼ਨਲ ...

ਪੂਰੀ ਖ਼ਬਰ »

ਸੜਕ ਦੀ ਰੇਲਿੰਗ ਟੁੱਟੀ ਹੋਣ ਕਰਕੇ ਵਾਪਰ ਸਕਦੈ ਹਾਦਸਾ

ਹੁਸੈਨਪੁਰ, 9 ਮਈ (ਸੋਢੀ)-ਸਰਕਾਰਾਂ ਵਲੋਂ ਕਰੋੜਾਂ ਰੁਪਏ ਖ਼ਰਚ ਕਰਕੇ ਪੰਜਾਬ ਭਰ ਵਿਚ ਟੁੱਟੀਆਂ ਸੜਕਾਂ ਬਣਾਉਣ ਦਾ ਤਹੱਈਆ ਕੀਤਾ ਹੋਇਆ ਪਰ ਪੀ. ਡਬਲਯੂ. ਡੀ. ਵਿਭਾਗ ਦੀ ਅਣਗਹਿਲੀ ਕਾਰਨ ਕੁਝ ਥਾਵਾਂ 'ਤੇ ਸਰਕਾਰਾਂ ਵਲੋਂ ਕਰੋੜਾਂ ਰੁਪਏ ਖ਼ਰਚ ਕੀਤੇ ਵੀ ਵਿਅਰਥ ਹੀ ...

ਪੂਰੀ ਖ਼ਬਰ »

ਲੋਕਾਂ ਨੂੰ ਸਹੂਲਤਾਂ ਦੇਣ 'ਚ ਫੇਲ ਹੋਈਆਂ ਸਰਕਾਰਾਂ-ਜਥੇ. ਖਲਵਾੜਾ

ਖਲਵਾੜਾ, 9 ਮਈ (ਮਨਦੀਪ ਸਿੰਘ ਸੰਧੂ)-ਲੋਕਾਂ ਨੂੰ ਸੁੱਖ ਸਹੂਲਤਾਂ ਦੇਣ 'ਚ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਫੇਲ ਸਾਬਤ ਹੋਈਆਂ ਹਨ ਜਿਸਦੇ ਚੱਲਦਿਆਂ ਦੋਵਾਂ ਸਰਕਾਰਾਂ ਨੂੰ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ | ਇਹ ਪ੍ਰਗਟਾਵਾ ਜਥੇ. ਸਰੂਪ ਸਿੰਘ ਖਲਵਾੜਾ ਜਥੇਬੰਦਕ ...

ਪੂਰੀ ਖ਼ਬਰ »

ਦਸੋਂਧਾ ਸਿੰਘ ਅਕਾਲਗੜ੍ਹ ਦੀ ਮੌਤ 'ਤੇ ਦੁੱਖ ਪ੍ਰਗਟ

ਫਗਵਾੜਾ, 9 ਮਈ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਦੇ ਨਜ਼ਦੀਕੀ ਪਿੰਡ ਅਕਾਲਗੜ੍ਹ ਦੇ ਸਾਬਕਾ ਸਰਪੰਚ ਦਸੋਂਧਾ ਸਿੰਘ (52) ਸੀਨੀਅਰ ਅਕਾਲੀ ਆਗੂ ਦੀ ਅਚਨਚੇਤ ਹੋਈ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਮਾਜ ਸੇਵਕ ਭਾਈ ਲਾਲ ਸਿੰਘ ਅਕਾਲਗੜ੍ਹ, ਸੀਨੀਅਰ ਅਕਾਲੀ ਆਗੂ ...

ਪੂਰੀ ਖ਼ਬਰ »

-ਧਾਰਮਿਕ ਡੇਰੇ ਦੇ ਸੰਤਾਂ ਦਾ ਵਿਵਾਦ ਮੁੜ ਭਖਿਆ- ਰਾਜ਼ੀਨਾਮੇ ਦੇ ਬਾਵਜੂਦ ਮੌਜੂਦਾ ਡੇਰਾ ਮੁਖੀ ਦੇ ਸਮਰਥਕਾਂ ਨੇ ਦੂਸਰੇ ਸੰਤ ਨੂੰ ਕੱਢਿਆ ਬਾਹਰ

ਜਲੰਧਰ ਛਾਉਣੀ, 9 ਮਈ (ਪਵਨ ਖਰਬੰਦਾ)-ਹਲਕਾ ਆਦਮਪੁਰ ਦੇ ਅਧੀਨ ਆਉਂਦੇ ਇਕ ਪਿੰਡ ਵਿਖੇ ਸਥਿਤ ਇਕ ਧਾਰਮਿਕ ਡੇਰੇ ਦੀ ਗੱਦੀ ਨੂੰ ਲੈ ਕੇ ਦੋ ਸੰਤ ਮਹਾਪੁਰਸ਼ਾਂ ਵਿਚ ਚੱਲ ਰਿਹਾ ਵਿਵਾਦ ਭਖਦਾ ਜਾ ਰਿਹਾ ਹੈ ਜਿਸ ਦੀ ਹਲਕਾ ਆਦਮਪੁਰ ਦੇ ਅਧੀਨ ਆਉਂਦੇ ਪਿੰਡਾਂ ਅਤੇ ਲਾਗਲੇ ...

ਪੂਰੀ ਖ਼ਬਰ »

ਸ਼ਹਿਰ 'ਚ ਨਹੀਂ ਹੋ ਰਿਹਾ ਸੈਨੇਟਾਈਜ਼ਰ ਦਾ ਛਿੜਕਾਅ-ਲੱਕੀ ਸਰਵਟਾ

ਫਗਵਾੜਾ, 9 ਮਈ (ਤਰਨਜੀਤ ਸਿੰਘ ਕਿੰਨੜਾ)-ਸ਼ਹਿਰ 'ਚ ਵਧਦੇ ਕੋਰੋਨਾ ਕੇਸਾਂ ਦੇ ਬਾਵਜੂਦ ਕੋਰੋਨਾ ਤੋਂ ਬਚਾਅ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਕੋਈ ਪੁਖ਼ਤਾ ਕਦਮ ਨਹੀਂ ਚੁੱਕੇ ਜਾ ਰਹੇ ਜਿਸ ਕਰਕੇ ਬਿਮਾਰੀ ਦਾ ਫੈਲਾਅ ਲਗਾਤਾਰ ਵੱਧਦਾ ਜਾ ਰਿਹਾ ਹੈ | ਇਹ ਗੱਲ ਸੀਨੀਅਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਹੁਕਮਾਂ ਨੂੰ ਛਿੱਕੇ ਟੰਗ ਰਿਹਾ ਹੈ ਸਿੱਖਿਆ ਵਿਭਾਗ-ਕੋਹਲੀ, ਸੁਖਚੈਨ, ਵਾਹੀ

ਸੁਲਤਾਨਪੁਰ ਲੋਧੀ, 9 ਮਈ (ਪ.ਪ. ਰਾਹੀਂ)-ਦਿਨੋਂ ਦਿਨ ਕੋਰੋਨਾ ਦੀ ਵਧ ਰਹੀ ਰਫ਼ਤਾਰ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਨੂੰ ਸਿੱਖਿਆ ਵਿਭਾਗ ਜਿੱਥੇ ਟਿੱਚ ਸਮਝਦਾ ਹੋਇਆ ਨਵੇਂ ਫ਼ੁਰਮਾਨ ਜਾਰੀ ਕਰ ਰਿਹਾ ਹੈ ਉੱਥੇ ਕੋਰੋਨਾ ਵਰਗੀ ਮਹਾਂਮਾਰੀ ਤੋਂ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਗੁਰਮਤਿ ਸਮਾਗਮ

ਸੁਲਤਾਨਪੁਰ ਲੋਧੀ, 9 ਮਈ (ਨਰੇਸ਼ ਹੈਪੀ, ਥਿੰਦ)-ਧੰਨ-ਧੰਨ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਵਿਖੇ ਮੈਨੇਜਰ ਭਾਈ ਰੇਸ਼ਮ ਸਿੰਘ ਦੀ ਦੇਖ-ਰੇਖ ਹੇਠ ਸ਼ੋ੍ਰਮਣੀ ਕਮੇਟੀ ਵਲੋਂ ...

ਪੂਰੀ ਖ਼ਬਰ »

ਵਿਧਾਇਕ ਧਾਲੀਵਾਲ ਨੇ ਸਿਵਲ ਹਸਪਤਾਲ ਦਾ ਦੌਰਾ ਕਰ ਕੋਰੋਨਾ ਪੀੜ੍ਹਤਾਂ ਦੇ ਇਲਾਜ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ

ਫਗਵਾੜਾ, 9 ਮਈ (ਤਰਨਜੀਤ ਸਿੰਘ ਕਿੰਨੜਾ)-ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਫਗਵਾੜਾ ਸਿਵਲ ਹਸਪਤਾਲ ਦਾ ਦੌਰਾ ਕਰਕੇ ਕੋਵਿਡ ਪੀੜ੍ਹਤਾਂ ਦੇ ਇਲਾਜ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਸਿਵਲ ਹਸਪਤਾਲ ਵਿਖੇ ਬਣਾਏ ਕੋਵਿਡ ਵਾਰਡ ਤੇ ਆਈਸੋਲੇਸ਼ਨ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਂ ਦਿਵਸ ਮਨਾਇਆ

ਸੁਲਤਾਨਪੁਰ ਲੋਧੀ, 9 ਮਈ (ਹੈਪੀ, ਥਿੰਦ)-ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਪਿ੍ੰਸੀਪਲ ਵਿਨੋਦ ਖਜੂਰੀਆ ਦੀ ਅਗਵਾਈ ਹੇਠ ਆਨਲਾਈਨ' ਮਦਰ ਡੇ' ਮਨਾਇਆ ਗਿਆ ਜਿਸ ਵਿਚ ਬੱਚਿਆਂ ਨੇ ਕਵਿਤਾਵਾਂ, ਕਾਰਡ ਕਰਾਫ਼ਟ ਆਦਿ ਬਣਾ ਕੇ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 3 ਮੌਤਾਂ, 144 ਮਾਮਲੇ ਆਏ ਸਾਹਮਣੇ

ਕਪੂਰਥਲਾ, 9 ਮਈ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਐਤਵਾਰ ਨੂੰ 144 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਕੋਰੋਨਾ ਕਾਰਨ ਦੋ ਔਰਤਾਂ ਸਮੇਤ 3 ਵਿਅਕਤੀਆਂ ਦੀ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਦੌਰਾਨ ਮੌਤ ਹੋਈ ਹੈ | ਮਰਨ ਵਾਲਿਆਂ ਵਿਚ 78 ਸਾਲਾ ਔਰਤ ਵਾਸੀ ਨੂਰਪੁਰ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਨਾਲ ਦੋ ਵਿਅਕਤੀਆਂ ਦੀ ਮੌਤ, 14 ਹੋਰ ਨਵੇਂ ਮਾਮਲੇ

ਤਰਨ ਤਾਰਨ, 9 ਮਈ (ਹਰਿੰਦਰ ਸਿੰਘ)-ਜ਼ਿਲ੍ਹੇ ਵਿਚ ਕੋੋਰੋਨਾ ਪੀੜਤ ਦੋ ਹੋਰ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 14 ਹੋਰ ਨਵੇਂ ਵਿਅਕਤੀ ਦੇ ਪਾਜ਼ੀਟਿਵ ਆਏ ਹਨ | ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ 1,04,782 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਜਾ ਚੁੱਕਾ ਹੈ | ਇਹ ...

ਪੂਰੀ ਖ਼ਬਰ »

ਲੋਕ ਸਰਕਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਪ੍ਰਸ਼ਾਸਨ ਦਾ ਸਾਥ ਦੇਣ-ਰਾਣਾ

ਢਿਲਵਾਂ, 9 ਮਈ (ਸੁਖੀਜਾ, ਪ੍ਰਵੀਨ)-'ਕੋਰੋਨਾ ਵਾਇਰਸ ਤੋਂ ਬਚਣ ਲਈ ਅਤੇ ਰੋਜ਼ਾਨਾ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ | ਇਹ ਪ੍ਰਗਟਾਵਾ ਅੱਜ ਰਣਜੀਤ ਸਿੰਘ ਰਾਣਾ ਹਲਕਾ ਇੰਚਾਰਜ ਕਾਂਗਰਸ ...

ਪੂਰੀ ਖ਼ਬਰ »

ਮਾਂ ਦਿਵਸ ਮੌਕੇ ਬੱਚਿਆਂ ਨੇ ਪਰਿਵਾਰਾਂ ਸਮੇਤ ਲਗਾਏ ਬੂਟੇ

ਕਪੂਰਥਲਾ, 9 ਮਈ (ਸਡਾਨਾ)-ਵਿਸ਼ਵ ਭਰ ਵਿਚ ਖ਼ਰਾਬ ਹੋ ਰਹੇ ਵਾਤਾਵਰਣ ਨਾਲ ਮਨੁੱਖ ਨੂੰ ਕਈ ਗੰਭੀਰ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਸਾਨੂੰ ਪ੍ਰਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਬੂਟੇ ਲਗਾਉਣੇ ਚਾਹੀਦੇ ਹਨ | ਇਹ ਪ੍ਰਗਟਾਵਾ ਵਾਤਾਵਰਣ ਪ੍ਰੇਮੀ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਂ ਦਿਵਸ ਸਬੰਧੀ ਸਮਾਗਮ

ਕਪੂਰਥਲਾ, 9 ਮਈ (ਵਿ.ਪ੍ਰ.)-ਸ੍ਰੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਵਲੋਂ ਮਾਂ ਦਿਵਸ ਸਬੰਧੀ ਆਨਲਾਈਨ ਸਮਾਗਮ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਆਪਣੀਆਂ ਮਾਵਾਂ ਨੂੰ ਸਮਰਪਿਤ ਹੁੰਦਿਆਂ ਬਣਾਏ ਗਏ ਸੁੰਦਰ ਕਾਰਡ ਤੇ ...

ਪੂਰੀ ਖ਼ਬਰ »

ਜਮਾਂਖੋਰੀ ਤੇ ਕਾਲਾ ਬਾਜ਼ਾਰੀ ਕਰਨ ਵਾਲਿਆਂ ਵਿਰੁੱਧ ਦੇਸ਼ ਧ੍ਰੋਹ ਦੇ ਮਾਮਲੇ ਦਰਜ ਹੋਣ-ਕਟਾਰੀਆ

ਕਪੂਰਥਲਾ, 9 ਮਈ (ਸਡਾਨਾ)-ਸ਼ਿਵ ਸੈਨਾ ਬਾਲ ਠਾਕਰੇ ਪੰਜਾਬ ਦੇ ਸੀਨੀਅਰ ਉੱਪ ਪ੍ਰਧਾਨ ਸ੍ਰੀ ਜਗਦੀਸ਼ ਕਟਾਰੀਆ, ਸੀਨੀਅਰ ਆਗੂ ਇੰਦਰਪਾਲ ਮਨਚੰਦਾ, ਬਲਵਿੰਦਰ ਭੰਡਾਰੀ ਤੇ ਯੂਥ ਆਗੂ ਸੰਦੀਪ ਕਸ਼ਯਪ ਨੇ ਦੇਸ਼ ਵਿਚ ਕੋਰੋਨਾ ਮਹਾਂਮਾਰੀ ਦੌਰਾਨ ਚੱਲ ਰਹੇ ਬੇਹੱਦ ਭਿਆਨਕ ਦੌਰ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਕਪੂਰਥਲਾ, 9 ਮਈ (ਸਡਾਨਾ)-ਥਾਣਾ ਕੋਤਵਾਲੀ ਮੁਖੀ ਹਰਪਾਲ ਸਿੰਘ ਦੀ ਅਗਵਾਈ ਹੇਠ ਸਬ-ਇੰਸਪੈਕਟਰ ਅਵਤਾਰ ਸਿੰਘ ਨੇ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਨਾਕਾਬੰਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ 'ਚ ਮਾਂ ਦਿਵਸ ਸਬੰਧੀ ਸਮਾਗਮ

ਕਪੂਰਥਲਾ, 9 ਮਈ (ਸਡਾਨਾ)-ਰੇਲ ਕੋਚ ਫ਼ੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਵਿਖੇ ਮਦਰ ਡੇ ਦੇ ਮੌਕੇ 'ਤੇ ਪਿਆਰ ਅਤੇ ਸਨੇਹ ਦੇ ਰਿਸ਼ਤੇ ਦਾ ਜਸ਼ਨ ਮਨਾਉਣ ਲਈ ਵਿਦਿਆਰਥੀਆਂ ਦਰਮਿਆਨ ਕਈ ਸਰਗਰਮੀਆਂ ਆਨਲਾਈਨ ਕਰਵਾਈਆਂ ਗਈਆਂ | ਇਸ ਦੌਰਾਨ ਮਾਵਾਂ ...

ਪੂਰੀ ਖ਼ਬਰ »

ਨਵਦੀਪ ਸਿੰਘ ਇਕ ਇਮਾਨਦਾਰ ਅਧਿਕਾਰੀ-ਫਗਵਾੜਾ ਕਾਂਗਰਸ

ਫਗਵਾੜਾ, 9 ਮਈ (ਅਸ਼ੋਕ ਕੁਮਾਰ ਵਾਲੀਆ)-ਬੀਤੇ ਦਿਨੀਂ ਸਬਜ਼ੀ ਵੈਂਡਰ ਦੀ ਰੇਹੜੀ 'ਤੇ ਪਈ ਟੋਕਰੀ ਨੂੰ ਲੱਤ ਮਾਰਨ ਦੇ ਮਾਮਲੇ ਵਿਚ ਸਸਪੈਂਡ ਕੀਤੇ ਇੰਸਪੈਕਟਰ ਨਵਦੀਪ ਸਿੰਘ ਦੇ ਮਾਮਲੇ ਵਿਚ ਫਗਵਾੜਾ ਕਾਂਗਰਸ ਦੇ ਸੀਨੀਅਰ ਨੇਤਾਵਾਂ ਤੇ ਸਾਬਕਾ ਕੌਂਸਲਰਾਂ ਨੇ ਇਕ ਮੀਟਿੰਗ ...

ਪੂਰੀ ਖ਼ਬਰ »

ਅੱਗ ਨੇ 80 ਤੋਂ ਵੱਧ ਖੇਤਾਂ ਦਾ ਨਾੜ ਸਾੜਿਆ

ਪਾਂਸ਼ਟਾ, 9 ਮਈ (ਸਤਵੰਤ ਸਿੰਘ)-ਨਜ਼ਦੀਕੀ ਪਿੰਡ ਨਰੂੜ 'ਚ ਬਘਾਣਾ ਸੰਪਰਕ ਮਾਰਗ 'ਤੇ ਸੰਘਣੀ ਆਬਾਦੀ ਦੇ ਨਜ਼ਦੀਕ ਖੇਤਾਂ ਵਿਚ ਲੱਗੀ ਅੱਗ ਨੇ 80 ਤੋਂ ਵੱਧ ਖੇਤਾਂ 'ਚ ਖੜ੍ਹੀ ਕਣਕ ਦੀ ਨਾੜ ਨੂੰ ਸਾੜ ਕੇ ਸੁਆਹ ਕਰ ਦਿੱਤਾ | ਐੱਸ. ਆਈ. ਗੁਰਜੀਤ ਕੌਰ ਇੰਚਾਰਜ ਪੁਲਿਸ ਚੌਂਕੀ ...

ਪੂਰੀ ਖ਼ਬਰ »

ਪਿੰਡ ਸਾਹਨੀ ਦੇ ਬਿਰਧ ਆਸ਼ਰਮ ਵਿਖੇ ਬੱਚਿਆਂ ਨੂੰ ਕੱਪੜੇ ਵੰਡੇ

ਫਗਵਾੜਾ, 9 ਮਈ (ਤਰਨਜੀਤ ਸਿੰਘ ਕਿੰਨੜਾ)–ਸ਼ਹੀਦ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਪਿੰਡ ਸਾਹਨੀ ਵਿਖੇ ਪ੍ਰਵਾਸੀ ਭਾਰਤੀਆਂ ਤੇ ਪ੍ਰਦੀਪ ਸਿੰਘ ਪਾਗਲੀ, ਬੀਬੀ ਰਜਵਿੰਦਰ ਕੌਰ ਦੇ ਸਮੂਹ ਪਰਿਵਾਰ ਵਲੋਂ ਆਪਣੀ ਭਾਣਜੀ ਗੁਰਬਾਣੀ ਕੌਰ (5 ਸਾਲ) ਦੀ ਯਾਦ ਵਿਚ ਆਸ਼ਰਮ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX