ਤਾਜਾ ਖ਼ਬਰਾਂ


ਅਸ਼ਵਨੀ ਸੇਖੜੀ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਨਿਯੁਕਤ
. . .  about 1 hour ago
ਬੁਢਲਾਡਾ ,4 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ ਤਹਿਤ ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਨੂੰ ਪੰਜਾਬ ਹੈਲਥ ਸਿਸਟਮ ...
ਇੰਗਲੈਂਡ ਬਨਾਮ ਭਾਰਤ ਪਹਿਲਾ ਟੈਸਟ : ਇੰਗਲੈਂਡ ਨੇ ਆਪਣੀ ਤੀਜੀ ਵਿਕਟ ਗੁਆਈ
. . .  about 2 hours ago
ਲੁੱਟ ਦੀ ਨੀਅਤ ਨਾਲ ਵੈਸਟਰਨ ਯੂਨੀਅਨ ਦੇ ਮਾਲਕ 'ਤੇ ਲੁਟੇਰਿਆਂ ਨੇ ਚਲਾਈ ਗੋਲੀ
. . .  about 3 hours ago
ਭੁਲੱਥ , 4 ਅਗਸਤ (ਸੁਖਜਿੰਦਰ ਸਿੰਘ ਮੁਲਤਾਨੀ) -ਅੱਜ ਲੁੱਟ ਖੋਹ ਦੀ ਨੀਅਤ ਨਾਲ ਵੈਸਟਰਨ ਯੂਨੀਅਨ ਦੇ ਮਾਲਕ ’ਤੇ ਲੁਟੇਰਿਆਂ ਵਲੋਂ ਜ਼ਖ਼ਮੀ ਕਰ ਦਿੱਤਾ । ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ...
ਪਰਿਵਾਰਕ ਝਗੜੇ ਕਾਰਨ ਇਕ ਪਰਿਵਾਰ ਦੇ 5 ਲੋਕਾਂ ਦੀ ਹੱਤਿਆ
. . .  about 3 hours ago
ਬਿਹਾਰ, 4 ਅਗਸਤ - ਨਾਲੰਦਾ ਦੀ ਲੋਦੀਪੁਰ ਪੰਚਾਇਤ ਵਿਚ ਇਕ ਪਰਿਵਾਰ ਦੇ 5 ਲੋਕਾਂ ਦੀ ਕਥਿਤ ਤੌਰ 'ਤੇ ਪਰਿਵਾਰਕ ਝਗੜੇ ਕਾਰਨ ਹੱਤਿਆ ਕਰ ਦਿੱਤੀ ਗਈ।
ਪਰਿਵਾਰਕ ਮੈਂਬਰਾਂ ਲਾਇਆ ਇਨਸਾਫ ਲੈਣ ਲਈ ਜੀ ਮਿ੍ਤਕ ਦੇਹਾਂ ਰੱਖ ਕੇ ਲਾਇਆ ਧਰਨਾ
. . .  about 3 hours ago
ਰਾਜਾਸਾਂਸੀ, 4 ਅਗਸਤ (ਹੇਰ/ ਖੀਵਾ) - ਬੀਤੇ ਦਿਨ ਅੰਮਿ੍ਤਸਰ ਦੇ ਰਾਮਤੀਰਥ ਰੋਡ ’ਤੇ ਅੱਡਾ ਬਾਉਲੀ ਵਿਖੇ ਹੋਏ ਭਿਆਨਕ ਸੜਕ ਹਾਦਸੇ ਵਿਚ ਪਤੀ ਪਤਨੀ ਦੀ ਮੌਤ ਹੋ ਗਈ ਸੀ, ਪਰੰਤੂ ਅੱਜ ਇਸ ਮਾਮਲੇ ਵਿਚ ਉਕਤ ਮਿ੍ਤਕ ਪਤੀ ਪਤਨੀ ...
ਖੇਤੀ ਕਾਨੂੰਨਾਂ ਨੂੰ ਖ਼ਾਰਜ ਕਰਨ ਦੀ ਜ਼ਰੂਰਤ - ਸਿੱਧੂ
. . .  about 4 hours ago
ਚੰਡੀਗੜ੍ਹ, 4 ਅਗਸਤ - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਸਾਨੂੰ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਬਿਲਕੁਲ ਖ਼ਾਰਜ ...
ਕੱਲ੍ਹ ਗਰਭਵਤੀ ਅਤੇ ਨਵਜਾਤ ਬੱਚਿਆਂ ਦੀਆਂ ਮਾਵਾਂ ਦੇ ਲੱਗੇਗੀ ਕੋਵਿਡ ਵੈਕਸੀਨ
. . .  about 4 hours ago
ਲੁਧਿਆਣਾ, 4 ਅਗਸਤ (ਸਲੇਮਪੁਰੀ ) - ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ...
ਜਿੱਤ ਹਾਰ ਤਾਂ ਬਣੀ, ਪਰ ਸਾਨੂੰ ਆਪਣੀ ਹੋਣਹਾਰ ਧੀ 'ਤੇ ਮਾਣ- ਗੁਰਜੀਤ ਕੌਰ ਦੇ ਪਿਤਾ
. . .  about 4 hours ago
ਅਜਨਾਲਾ, 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਉਲੰਪਿਕ ਖੇਡਾਂ ਵਿਚ ਭਾਰਤੀ ਮਹਿਲਾ ਹਾਕੀ ਟੀਮ ਦੀ ਹਾਰ ਤੋਂ ਬਾਅਦ ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਅੰਮ੍ਰਿਤਸਰ, 4 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਦਾ ਅਰਜਨਟੀਨਾ ਨੇ ਤੋੜਿਆ ਸੁਫ਼ਨਾ, 2-1 ਨਾਲ ਹਾਰੀਆਂ ਭਾਰਤੀ ਕੁੜੀਆਂ
. . .  about 5 hours ago
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਦਾ ਅਰਜਨਟੀਨਾ ਨੇ ਤੋੜਿਆ ਸੁਫ਼ਨਾ, 2-1 ਨਾਲ ਹਾਰੀਆਂ ਭਾਰਤੀ ਕੁੜੀਆਂ...
ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ਦਿਲਰਾਜ ਸਰਕਾਰੀਆ ਵਲੋਂ ਗੁਰਜੀਤ ਕੌਰ ਮਿਆਦੀਆਂ ਦੇ ਨਾਮ 'ਤੇ ਖੇਡ ਸਟੇਡੀਅਮ ਬਣਾਉਣ ਦਾ ਐਲਾਨ
. . .  about 5 hours ago
ਅਜਨਾਲਾ 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਭਤੀਜੇ ਤੇ ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ...
ਸੂਬੇ ਵਿਚ ਝੋਨੇ ਦੇ ਕੁੱਲ ਰਕਬੇ ਦਾ 23 ਫ਼ੀਸਦੀ ਰਕਬਾ ਨਵੀਨਤਮ ਤਕਨਾਲੋਜੀ ਹੇਠ ਆਇਆ
. . .  about 5 hours ago
ਚੰਡੀਗੜ੍ਹ, 4 ਅਗਸਤ - ਪੰਜਾਬ ਦੇ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਿਚ ਡੂੰਘੀ ਦਿਲਚਸਪੀ ਜ਼ਾਹਰ ਕੀਤੀ ...
ਹਾਦਸਾਗ੍ਰਸਤ ਹੋਏ ਹੈਲੀਕਾਪਟਰ ਵਿਚ ਬੈਠੇ ਪਾਇਲਟਾਂ ਦੀ ਭਾਲ ਜਾਰੀ
. . .  about 5 hours ago
ਪਠਾਨਕੋਟ, 4 ਅਗਸਤ - ਪਠਾਨਕੋਟ ਦੇ ਰਣਜੀਤ ਸਾਗਰ ਡੈਮ ਦੇ ਨੇੜੇ ਸੈਨਾ ਦਾ ਏ.ਐਲ.ਐੱਚ. ਧਰੁਵ ਹੈਲੀਕਾਪਟਰ ...
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਤਿੰਨ ਰਾਊਂਡ ਖ਼ਤਮ, ਅਰਜਨਟੀਨਾ ਭਾਰਤ ਤੋਂ 2-1 ਨਾਲ ਅੱਗੇ
. . .  about 5 hours ago
ਅਰਜਨਟੀਨਾ ਭਾਰਤ ਤੋਂ 2 -1 ਨਾਲ ਹੋਇਆ ਅੱਗੇ
. . .  about 5 hours ago
ਟੋਕੀਓ, 4 ਅਗਸਤ - ਅਰਜਨਟੀਨਾ ਭਾਰਤ ਤੋਂ 2 -1 ਨਾਲ ਹੋਇਆ ...
ਸਮਾਰਟ ਸਕੂਲਾਂ ਵਿਚ ਰਿਸੈੱਪਸ਼ਨ ਬਣਾਏਗੀ ਪੰਜਾਬ ਸਰਕਾਰ
. . .  about 5 hours ago
ਚੰਡੀਗੜ੍ਹ, 4 ਅਗਸਤ - ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਵਿਚ ਸਰਕਾਰੀ ਸਕੂਲਾਂ ਨੂੰ ਨਵੀਂ ਦਿੱਖ...
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਹਾਫ਼ ਟਾਈਮ ਖ਼ਤਮ, ਦੋਵੇਂ ਟੀਮਾਂ 1-1 ਦੀ ਬਰਾਬਰੀ 'ਤੇ
. . .  1 minute ago
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਤੇ ਅਰਜਨਟੀਨਾ ਵਿਚਕਾਰ ਸਖ਼ਤ ਮੁਕਾਬਲਾ ਜਾਰੀ
. . .  about 6 hours ago
ਸ਼ਹੀਦ ਬੀਬੀ ਕਿਰਨਜੀਤ ਕੌਰ ਦੀ ਸਾਲਾਨਾ ਬਰਸੀ ਇਸ ਵਾਰ ਕਿਸਾਨ ਸੰਘਰਸ਼ ਨੂੰ ਹੋਵੇਗੀ ਸਮਰਪਿਤ
. . .  about 6 hours ago
ਮਹਿਲ ਕਲਾਂ,4 ਅਗਸਤ (ਅਵਤਾਰ ਸਿੰਘ ਅਣਖੀ) - ਸ਼ਹੀਦ ਬੀਬੀ ਕਿਰਨਜੀਤ ਕੌਰ ਮਹਿਲ ਕਲਾਂ ਦੀ 24 ਵੀਂ ਸਾਲਾਨਾ ਬਰਸੀ ਜੋ...
ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਤੇ ਆਰਜਨਟੀਨਾ 1-1 ਦੀ ਬਰਾਬਰੀ ’ਤੇ
. . .  about 6 hours ago
ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਤੇ ਆਰਜਨਟੀਨਾ 1-1 ਦੀ ਬਰਾਬਰੀ ’ਤੇ...
ਟੋਕੀਓ ਉਲੰਪਿਕ ਹਾਕੀ ਸੈਮੀਫਾਈਨਲ ਮੁਕਾਬਲੇ 'ਚ ਪਹਿਲਾ ਗੋਲ ਦਾਗਣ ਵਾਲੀ ਖਿਡਾਰਨ ਗੁਰਜੀਤ ਕੌਰ ਦੇ ਘਰ ਖ਼ੁਸ਼ੀਆਂ ਦਾ ਮਾਹੌਲ
. . .  about 6 hours ago
ਅਜਨਾਲਾ, 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ ) - ਟੋਕੀਓ ਉਲੰਪਿਕ ਮਹਿਲਾ ਹਾਕੀ ਦੇ ਸੈਮੀ ਫਾਈਨਲ ਮੁਕਾਬਲੇ ਵਿਚ ਪਹਿਲਾ ਗੋਲ ਦਾਗਣ ਵਾਲੀ...
ਭਾਰਤੀ ਮਹਿਲਾ ਹਾਕੀ ਟੀਮ ਨੇ ਕੀਤਾ ਪਹਿਲਾ ਗੋਲ
. . .  about 6 hours ago
ਟੋਕੀਓ, 4 ਅਗਸਤ - ਭਾਰਤੀ ਮਹਿਲਾ ਹਾਕੀ ਟੀਮ ਦਾ ਅਰਜਨਟੀਨਾ ਦੀ ਟੀਮ ਨਾਲ ਸੈਮੀਫਾਈਨਲ ਮੁਕਾਬਲਾ ਸ਼ੁਰੂ ਹੋ...
ਭਾਰਤੀ ਮਹਿਲਾ ਹਾਕੀ ਟੀਮ ਦਾ ਅਰਜਨਟੀਨਾ ਦੀ ਟੀਮ ਨਾਲ ਮੁਕਾਬਲਾ ਸ਼ੁਰੂ
. . .  about 6 hours ago
ਟੋਕੀਓ, 4 ਅਗਸਤ - ਭਾਰਤੀ ਮਹਿਲਾ ਹਾਕੀ ਟੀਮ ਦਾ ਅਰਜਨਟੀਨਾ ਦੀ ਟੀਮ ਨਾਲ ਸੈਮੀਫਾਈਨਲ...
ਪਹਿਲਵਾਨ ਦੀਪਕ ਪੁਨਿਆ ਸੈਮੀਫਾਈਨਲ ਮੁਕਾਬਲੇ ਵਿਚ ਹਾਰੇ
. . .  about 6 hours ago
ਟੋਕੀਓ, 4 ਅਗਸਤ - ਪੁਰਸ਼ ਫ੍ਰੀਸਟਾਈਲ 86 ਕਿਲੋਗ੍ਰਾਮ ਸੈਮੀਫਾਈਨਲ ਵਿਚ ਪਹਿਲਵਾਨ ਦੀਪਕ ...
ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  about 7 hours ago
ਡਮਟਾਲ, 4 ਅਗਸਤ (ਰਾਕੇਸ਼ ਕੁਮਾਰ) - ਰੇਲਵੇ ਟਰੈਕ ਦੇ ਨਜ਼ਦੀਕ ਰੇਲਗੱਡੀ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। ਮਹਾਤਮਾ ਗਾਂਧੀ

ਜਗਰਾਓਂ

ਜਗਰਾਉਂ ਸ਼ਹਿਰ ਦੀਆਂ ਸੜਕਾਂ 'ਤੇ ਲੱਗ ਰਹੇ ਵੱਡੇ ਜਾਮ

ਜਗਰਾਉਂ, 10 ਮਈ (ਹਰਵਿੰਦਰ ਸਿੰਘ ਖ਼ਾਲਸਾ)-ਤਾਲਾਬੰਦੀ ਖੁੱਲ੍ਹਣ ਦੇ ਪਹਿਲੇ ਦਿਨ ਹੀ ਸ਼ਹਿਰ ਅੰਦਰ ਆਵਾਜਾਈ ਦਾ ਬੁਰਾ ਹਾਲ ਹੋ ਗਿਆ | ਸ਼ਹਿਰ ਦੀਆਂ ਮੁੱਖ ਸੜਕਾਂ ਅਤੇ ਗਲੀਆਂ ਅੰਦਰ ਲੰਬੇ ਜਾਮ ਦੇਖੇ ਗਏ | ਦੌਰਾ ਕਰਨ 'ਤੇ ਪਾਇਆ ਗਿਆ ਕਿ ਸ਼ਹਿਰ ਦੀ ਕੋਈ ਅਜਿਹੀ ਸੜਕ ਨਹੀਂ ਸੀ ਜਿੱਥੇ ਲੰਬੇ ਜਾਮ ਨਾ ਲੱਗੇ ਹੋਏ ਹੋਣ | ਹਰ ਪਾਸੇ ਆਵਾਜਾਈ ਦੇ ਨਿਯਮਾਂ ਦੀਆਂ ਧੱਜੀਆਂ ਉੱਡ ਰਹੀਆਂ ਸਨ | ਸਾਰੇ ਪਾਸੇ ਦੂਰ ਦੂਰ ਤੱਕ ਦੋ ਜਾਂ ਚਾਰ ਪਹੀਆਂ ਵਾਹਨ ਹੀ ਦਿੱਸ ਰਹੇ ਸਨ | ਪੁਰਾਣੀ ਦਾਣਾ ਮੰਡੀ, ਕਾਲਜ ਰੋਡ, ਨਗਰ ਕੌਂਸਲ ਨੇੜੇ ਤਾਂ ਆਵਾਜਾਈ ਦਾ ਇਸ ਕਦਰ ਬੁਰਾ ਹਾਲ ਸੀ ਕਿ ਇੱਥੋਂ ਦੀ ਦੋ ਪਹੀਆਂ ਵਾਹਨ ਤਾਂ ਕੀ ਤੁਰ ਕੇ ਵੀ ਸੜਕ ਨੂੰ ਪਾਰ ਕਰਨ ਮੁਸ਼ਕਿਲ ਹੋਇਆ ਪਿਆ ਸੀ | ਵੱਖ-ਵੱਖ ਰਾਹਗਿਰੀਆਂ ਤੋਂ ਪੁੱਛਿਆ ਗਿਆ ਤਾਂ ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਦੁਕਾਨਾਂ ਖੁੱਲ੍ਹਣ ਦਾ ਸਮਾਂ ਸਵੇਰੇ 5 ਵਜੇ ਤੋਂ ਦੁਪਹਿਰ 12 ਤੱਕ ਦਾ ਐਲਾਨਿਆ ਹੋਇਆ ਹੈ | ਅੱਜ ਸਵੇਰੇ 9 ਵਜੇ ਤੱਕ ਤਾਂ ਬਰਸਾਤ ਹੀ ਪੈਂਦੀ ਰਹੀ ਹੈ | ਦੋ ਘੰਟਿਆਂ ਅੰਦਰ ਹੀ ਘਰੇਲੂ ਸਾਮਾਨ ਦੀ ਖਰੀਦਦਾਰੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਬੰਦ ਕਮਰਿਆਂ ਵਿਚ ਬੈਠ ਕੇ ਬਣਾਈਆਂ ਨੀਤੀਆਂ ਨਾਲ ਕਿਸੇ ਮਸਲੇ ਦਾ ਹੱਲ ਨਹੀਂ ਨਿਕਲਦਾ, ਬਲਕਿ ਮੁਸ਼ਕਿਲਾਂ ਵਿਚ ਹੀ ਵਾਧਾ ਹੁੰਦਾ ਹੈ | ਉਨ੍ਹਾਂ ਅਨੁਸਾਰ ਸਿਵਲ ਪ੍ਰਸ਼ਾਸਨ ਵਲੋਂ ਦੁਕਾਨਾਂ ਖੁਲ੍ਹਣ ਦਾ ਸਮਾਂ ਜੋ ਤੈਅ ਕੀਤਾ ਹੈ, ਉਹ ਕਿਸੇ ਪੱਖੋਂ ਵੀ ਵਾਜ਼ਬ ਨਹੀਂ ਹੈ | ਲੋਕ ਕਿਸੇ ਕੀਮਤ 'ਤੇ ਵੀ ਸਵੇਰੇ 5 ਵਜੇ ਦੁਕਾਨਾਂ ਵਿਖੇ ਨਹੀਂ ਆ ਸਕਦੇ ਹਨ | ਲੋਕਾਂ ਦਾ ਕਹਿਣਾ ਹੈ ਕਿ ਜੇਕਰ ਦੁਕਾਨਾਂ ਖੁੱਲ੍ਹਣ ਦਾ ਇਹ ਹੀ ਸਮਾਂ ਰਿਹਾ ਤਾਂ ਸ਼ਹਿਰ ਅੰਦਰ ਵੱਡੇ ਜਾਮ ਲੱਗਦੇ ਰਹਿਣਗੇੇ | ਇਸ ਨਾਲ ਕੋਰੋਨਾ ਵਾਇਰਸ ਫੈਲਣ ਦੀ ਜ਼ਿਆਦਾ ਸੰਭਾਵਨਾ ਹੈ | ਇਸ ਤੋਂ ਇਲਾਵਾ ਸਮਾਂ ਘੱਟ ਹੋਣ 'ਤੇ ਦੁਕਾਨਦਾਰ ਆਪਣੀਆਂ ਵਸਤੂਆਂ ਮਨਮਰਜ਼ੀ ਦੇ ਭਾਅ ਨਾਲ ਗਾਹਕਾਂ ਨੂੰ ਵੇਚਣਗੇ | ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੁਕਾਨਾਂ ਖੁੱਲ੍ਹਣ ਦਾ ਸਮਾਂ ਸਵੇਰੇ 5 ਦੀ ਬਜਾਏ 9 ਵਜੇ ਦਾ ਹੋਣਾ ਚਾਹੀਦਾ ਹੈ |ਡੀ.ਸੀ. ਨੂੰ ਲੋਕਾਂ ਦੇ ਵਿਚਾਰਾਂ ਤੋਂ ਜਾਣੂ ਕਰਵਾਇਆ ਜਾਵੇਗਾ-ਐੱਸ.ਡੀ.ਐੱਮ.
ਐੱਸ.ਡੀ.ਐੱਮ. ਜਗਰਾਉਂ ਨਰਿੰਦਰ ਸਿੰਘ ਧਾਲੀਵਾਲ ਨੂੰ ਜਦ ਇਸ ਸਬੰਧੀ ਦੱਸਿਆ ਤਾਂ ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਲੱਗੇ ਜਾਮ ਅਤੇ ਦੁਕਾਨਾਂ ਖੁੱਲ੍ਹਣ ਦੇ ਸਮੇਂ ਸਬੰਧੀ ਕਈ ਫ਼ੋਨ ਆਏ ਹਨ | ਉਹ ਲੋਕਾਂ ਵਲੋਂ ਦੁਕਾਨਾਂ ਖੁੱਲ੍ਹਣ ਦਾ ਸਮਾਂ ਸਵੇਰੇ 5 ਵਜੇ ਦੀ ਬਜਾਏ ਸਵੇਰੇ 9 ਵਜੇ ਕਰਨ ਦੀ ਕੀਤੀ ਜਾ ਰਹੀ ਮੰਗ ਪ੍ਰਤੀ ਵੀ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਜਾਣੂ ਕਰਵਾਉਣਗੇ |

ਅਕਾਲੀ ਦਲ ਵਲੋਂ ਜਗਰਾਉਂ ਦੇ ਹਸਪਤਾਲਾਂ 'ਚ ਕੋਰੋਨਾ ਮਰੀਜ਼ਾਂ ਲਈ ਲੰਗਰ ਸੇਵਾ ਸ਼ੁਰੂ

ਜਗਰਾਉਂ, 10 ਮਈ (ਜੋਗਿੰਦਰ ਸਿੰਘ)- ਦੁਨੀਆ ਅੰਦਰ ਕਰੋਨਾ ਮਹਾਂਮਾਰੀ ਦਾ ਕਹਿਰ ਪੂਰੇ ਸਿਖਰਾਂ ਨੂੰ ਛੂਹ ਰਿਹਾ ਹੈ | ਪੰਜਾਬ ਦੇ ਨਾਲ-ਨਾਲ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਹਸਪਤਾਲਾਂ ਤੋਂ ਲੈ ਕੇ ਸ਼ਮਸ਼ਾਨਘਾਟ ਤੱਕ ਭਿਆਨਕ ਤਸਵੀਰਾਂ ਦਿਖਾਈ ਦੇ ਰਹੀਆਂ ਹਨ | ਦੇਸ਼ ਦੀਆਂ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲਾਂ 'ਚ ਕੋਰੋਨਾ ਰੋਕੂ ਟੀਕਾ ਨਾ ਹੋਣ 'ਤੇ ਲੋਕ ਪ੍ਰੇਸ਼ਾਨ

ਮੁੱਲਾਂਪੁਰ-ਦਾਖਾ, 10 ਮਈ (ਨਿਰਮਲ ਸਿੰਘ ਧਾਲੀਵਾਲ)- ਕੋਰੋਨਾ ਮਰੀਜ਼ਾਂ ਦੀ ਵਧ ਰਹੀ ਗਿਣਤੀ ਵਿਚ ਲੋਕਾਂ ਲਈ ਟੀਕਾਕਰਨ ਮੁਸ਼ਕਿਲ ਬਣਿਆ ਪਿਆ ਹੈ | ਕੋਰੋਨਾ ਤੋਂ ਇਕਮਾਤਰ ਬਚਾਅ, ਸਾਵਧਾਨੀਆਂ ਅਤੇ ਟੀਕਾਕਰਨ ਲਈ ਸਰਕਾਰ ਵਲੋਂ 45 ਸਾਲ ਤੋਂ ਵੱਧ ਉਮਰ ਵਾਲੀ ਪਾਬੰਦੀ ਹਟਾ ਕੇ 18 ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾ ਕੇ ਲਿਜਾਣ 'ਤੇ ਰਿਸ਼ਤੇਦਾਰਾਂ ਖ਼ਿਲਾਫ਼ ਮੁਕੱਦਮਾ

ਗੁਰੂਸਰ ਸੁਧਾਰ, 10 ਮਈ (ਬਲਵਿੰਦਰ ਸਿੰਘ ਧਾਲੀਵਾਲ)- ਥਾਣਾ ਸੁਧਾਰ ਅਧੀਨ ਪੈਂਦੇ ਇਕ ਪਿੰਡ ਦੀ 17 ਸਾਲਾ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਦੇ ਮਾਮਲੇ ਵਿਚ ਪੁਲਿਸ ਨੇ ਲੜਕੀ ਦੇ ਰਿਸ਼ਤੇਦਾਰਾਂ ਚਮਕੌਰ ਸਿੰਘ ਉਰਫ਼ ਸੋਨੂੰ ਅਤੇ ਸਤਨਾਮ ਸਿੰਘ ...

ਪੂਰੀ ਖ਼ਬਰ »

ਦੁਕਾਨਾਂ 'ਤੇ ਰਿਹਾ ਅਫ਼ਰਾ-ਤਫ਼ਰੀ ਦਾ ਮਾਹੌਲ

ਹੰਬੜਾਂ, 10 ਮਈ (ਹਰਵਿੰਦਰ ਸਿੰਘ ਮੱਕੜ)–ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਤੋਂ ਨਿਜ਼ਾਤ ਪਾਉਣ ਦੇ ਮੰਤਵ ਨਾਲ ਦੋ ਦਿਨ ਤੋਂ ਵੱਧ 60 ਘੰਟੇ ਘੰਟੇ ਦੇ ਕਰਫ਼ਿਊ ਤੋਂ ਬਾਅਦ ਨਵੇਂ ਨਿਯਮਾਂ ਅਨੁਸਾਰ ਅੱਜ ਹੰਬੜਾਂ 'ਚ ਸਵੇਰੇ 5 ਵਜੇ ਤੋਂ 12 ਵਜੇ ਦੁਪਹਿਰ ਤੱਕ ਦੁਕਾਨਾਂ, ...

ਪੂਰੀ ਖ਼ਬਰ »

ਕੋਟਕਪੂਰਾ ਗੋਲੀ ਕਾਂਡ ਤੇ ਬਰਗਾੜੀ ਬੇਅਦਬੀ ਘਟਨਾ ਦੀ ਜਾਂਚ ਸਮਾਂਬੱਧ, ਪਾਰਦਰਸ਼ੀ ਹੋਵੇ-ਚੱਕ

ਮੁੱਲਾਂਪੁਰ-ਦਾਖਾ, 10 ਮਈ (ਨਿਰਮਲ ਸਿੰਘ ਧਾਲੀਵਾਲ)-ਕੋਟਕਪੂਰਾ ਘਟਨਾ ਸਬੰਧੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲੋਕਾਂ ਦੇ ਰੋਹ ਨੂੰ ਦੇਖਦਿਆਂ ਨਵੀਂ ਜਾਂਚ ਟੀਮ ਦਾ ਗਠਨ ਕੀਤਾ ਗਿਆ, ਜਦਕਿ ਸੰਵੇਦਨਸ਼ੀਲ ਮੁੱਦੇ 'ਤੇ ਜੋ ਤਕਨੀਕੀ ਗਲਤੀਆਂ ...

ਪੂਰੀ ਖ਼ਬਰ »

ਮਨਿੰਦਰ ਬੁੱਟਰ ਨੇ ਕੋਰੋਨਾ ਯੋਧਿਆਂ ਦੀ ਕੀਤੀ ਹੌ ਾਸਲਾ ਅਫ਼ਜਾਈ

ਰਾਏਕੋਟ, 10 ਮਈ (ਸੁਸ਼ੀਲ, ਬਲਵਿੰਦਰ ਸਿੰਘ ਲਿੱਤਰ)- ਕੋਰੋਨਾ ਮਹਾਂਮਾਰੀ ਦੇ ਦੌਰਾਨ ਆਪਣੀਆਂ ਜਾਨਾਂ ਨੂੰ ਦਾਅ 'ਤੇ ਲਗਾ ਕੇ ਲੋਕਾਂ ਦੀ ਸੇਵਾ ਕਰਨ ਵਾਲੇ ਸਿਹਤ ਕਰਮਚਾਰੀਆਂ ਦੀ ਹੌਂਸਲਾ ਅਫ਼ਜਾਈ ਕਰਨ ਲਈ ਉੱਘੇ ਪੰਜਾਬੀ ਗਾਇਕ ਮਨਿੰਦਰ ਬੁੱਟਰ ਉਚੇਚੇ ਤੌਰ 'ਤੇ ਸਥਾਨਕ ...

ਪੂਰੀ ਖ਼ਬਰ »

ਤਾਲਾਬੰਦੀ ਨੂੰ ਅਸਰਦਾਰ ਬਣਾਉਣ ਲਈ ਪੁਲਿਸ ਵਲੋਂ ਫਲੈਗ ਮਾਰਚ

ਮੁੱਲਾਂਪੁਰ-ਦਾਖਾ, 10 ਮਈ (ਨਿਰਮਲ ਸਿੰਘ ਧਾਲੀਵਾਲ)- ਕੋਰੋਨਾ ਦਾ ਵਧ ਰਿਹਾ ਪ੍ਰਭਾਵ ਰੋਕਣ ਲਈ ਜਿੱਥੇ ਪ੍ਰਸ਼ਾਸਨਿਕ ਅਧਿਕਾਰੀ ਦੁਕਾਨਾਂ ਖੋਲ੍ਹਣ ਦਾ ਸਮਾਂ ਵਧਾ-ਘਟਾ ਰਹੇ ਹਨ, ਉੱਥੇ ਪੁਲਿਸ ਗਰਾਊਾਡ ਪੱਧਰ 'ਤੇ ਬਜ਼ਾਰਾਂ 'ਚ ਦੁਕਾਨਦਾਰਾਂ ਨੂੰ ਨਿਯਤ ਸਮੇਂ ਤੱਕ ...

ਪੂਰੀ ਖ਼ਬਰ »

ਕੋਰੋਨਾ ਕਾਰਨ ਇਕ ਹੋਰ ਮੌਤ

ਜਗਰਾਉਂ, 10 ਮਈ (ਹਰਵਿੰਦਰ ਸਿੰਘ ਖ਼ਾਲਸਾ)–ਕੋਰੋਨਾ ਬਿਮਾਰੀ ਨੇ ਸ਼ਹਿਰ ਦੀ ਇਕ ਔਰਤ ਦੀ ਜਾਨ ਲੈ ਲਈ ਹੈ | ਜਾਣਕਾਰੀ ਅਨੁਸਾਰ ਮਮਤਾ ਸ਼ਰਮਾ ਪਤਨੀ ਰਜਿੰਦਰ ਕੁਮਾਰ ਵਾਸੀ ਗੀਤਾ ਕਲੋਨੀ ਜਗਰਾਉਂ ਜੋ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚਲੇ ਆ ਰਹੇ ਸਨ | ਇਸ ਦੌਰਾਨ ਇਨ੍ਹਾਂ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਉਗਰਾਹਾਂ ਦੀ ਇਕਾਈ ਗੁੱਜਰਵਾਲ ਵਲੋਂ ਰੋਸ ਮਾਰਚ

ਜੋਧਾਂ, 10 ਮਈ (ਗੁਰਵਿੰਦਰ ਸਿੰਘ ਹੈਪੀ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਪਿੰਡ ਗੁੱਜਰਵਾਲ ਇਕਾਈ ਵਲੋਂ ਪ੍ਰਧਾਨ ਬਲਜਿੰਦਰ ਸਿੰਘ ਤੇ ਸੀਨੀਅਰ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਕੁਲਾਰ ਦੀ ਅਗਵਾਈ ਹੇਠ ਰੋਸ ਵਜੋਂ ਮਾਰਚ ਕੱਢਿਆ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਵਿਧਾਇਕ ਇਯਾਲੀ ਨਾਲ ਐੱਨ.ਆਰ.ਆਈ. ਵੀ ਚਟਾਨ ਵਾਂਗ ਖੜ੍ਹੇ-ਅਵਤਾਰ ਸਿੰਘ ਅਮਰੀਕਾ

ਚੌਂਕੀਮਾਨ, 10 ਮਈ (ਤੇਜਿੰਦਰ ਸਿੰਘ ਚੱਢਾ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨਾਲ ਜਿੱਥੇ ਹਲਕੇ ਦਾਖੇ ਦੇ ਲੋਕ ਖੜ੍ਹੇ ਹਨ, ਉੱਥੇ ਹੀ ਐੱਨ.ਆਰ.ਆਈ. ਵੀਰ ਵੀ ਚਟਾਨ ਵਾਂਗ ਖੜ੍ਹੇ ਹਨ | ਇਹ ਪ੍ਰਗਟਾਵਾ ਸੀਨੀਅਰ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦਾ ਬੀ.ਕਾਮ. ਨਤੀਜਾ ਸ਼ਾਨਦਾਰ

ਰਾਏਕੋਟ, 10 ਮਈ (ਬਲਵਿੰਦਰ ਸਿੰਘ ਲਿੱਤਰ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫਾਰ ਵਿਮੈਨ ਕਮਾਲਪੁਰਾ ਦੀਆਂ ਵਿਦਿਆਰਥਣਾਂ ਪੜ੍ਹਾਈ ਵਿਚ ਸ਼ਾਨਦਾਰ ਪ੍ਰਾਪਤੀਆਂ ਕਰ ਰਹੀਆਂ ਹਨ | ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਲਈਆਂ ਗਈਆਂ ਆਨਲਾਈਨ ਪ੍ਰੀਖਿਆਵਾਂ ਦੇ ...

ਪੂਰੀ ਖ਼ਬਰ »

ਵੈਦ ਦੀ ਪ੍ਰਭਾਵੀ ਕਾਰਜਸ਼ੈਲੀ ਤੋਂ ਹਰ ਇਕ ਪ੍ਰਭਾਵਿਤ-ਧਾਲੀਵਾਲ/ਵਿਰਕ

ਹੰਬੜਾਂ, 10 ਮਈ (ਹਰਵਿੰਦਰ ਸਿੰਘ ਮੱਕੜ)-ਵਿਧਾਇਕ ਕੁਲਦੀਪ ਸਿੰਘ ਵੈਦ ਵਲੋਂ ਹਲਕਾ ਗਿੱਲ 'ਚ ਨਿਭਾਈ ਜਾ ਰਹੀ ਪ੍ਰਭਾਵੀ ਕਾਰਜਸ਼ੈਲੀ ਤੋਂ ਹਰ ਕੋਈ ਬਹੁਤ ਪ੍ਰਭਾਵਿਤ ਹੋਇਆ ਹੈ, ਜਿਸ ਨਾਲ ਹਲਕਾ ਗਿੱਲ ਵਿਚ ਲੋਕਾਂ ਦੇ ਜੁੜਨ ਨਾਲ ਕਾਂਗਰਸ ਪਾਰਟੀ ਹੋਰ ਵੀ ਮਜ਼ਬੂਤ ਹੋ ਕੇ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਦੀ ਗੁੱਜਰਵਾਲ ਇਕਾਈ ਵਲੋਂ ਮੀਟਿੰਗ

ਜੋਧਾਂ, 10 ਮਈ (ਗੁਰਵਿੰਦਰ ਸਿੰਘ ਹੈਪੀ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਗੁੱਜਰਵਾਲ ਇਕਾਈ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਬੀਕੇਯੂ ਆਗੂ ਬਲਜਿੰਦਰ ਸਿੰਘ ਗੁੱਜਰਵਾਲ ਦੀ ਅਗਵਾਈ ਹੇਠ ਗੁਰਦੁਆਰਾ ਗੁਰੂਸਰ ਮੰਜੀ ਸਾਹਿਬ ਪਾਤਸ਼ਾਹੀ ਛੇਵੀਂ ਗੁੱਜਰਵਾਲ ਵਿਖੇ ...

ਪੂਰੀ ਖ਼ਬਰ »

ਕੈਪਟਨ ਸੰਧੂ ਮਹਾਂਮਾਰੀ 'ਚ ਹਲਕਾ ਵਾਸੀਆਂ ਦੇ ਨਾਲ-ਡਾਇ: ਸੇਖੋਂ

ਹੰਬੜਾਂ, 10 ਮਈ (ਮੇਜਰ ਹੰਬੜਾਂ)-ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਵਲੋਂ ਕੋਰੋਨਾ ਮਹਾਂਮਾਰੀ ਦੀ ਪਹਿਲੀ ਲਹਿਰ ਸਮੇਤ ਦੂਸਰੀ ਚੱਲ ਰਹੀ ਭਿਆਨਕ ਲਹਿਰ ਸਮੇਂ ਹਲਕੇ ਦੇ ਲੋਕਾਂ ਨਾਲ ਖੜ੍ਹਨ 'ਤੇ ਉਨ੍ਹਾਂ ਦਾ ਹਲਕੇ 'ਚ ਕੱਦ ਹੋਰ ਉੱਚਾ ਹੋਇਆ | ਇਹ ...

ਪੂਰੀ ਖ਼ਬਰ »

ਦਿੱਲੀ ਅੰਦੋਲਨ ਲਈ 160 ਕੁਇੰਟਲ ਕਣਕ ਭੇਜੀ

ਗੁਰੂਸਰ ਸੁਧਾਰ, 10 ਮਈ (ਬਲਵਿੰਦਰ ਸਿੰਘ ਧਾਲੀਵਾਲ)- ਦਿੱਲੀ ਦੀਆਂ ਸਰਹੱਦਾਂ 'ਤੇ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਦੀਆਂ ਲੋੜਾਂ ਤੇ ਖਾਣ-ਪੀਣ ਨੂੰ ਮੁੱਖ ਰੱਖਦਿਆਂ ਬਲਾਕ ਸੰਮਤੀ ਸੁਧਾਰ ਦੇ ਸਾਬਕਾ ਉਪ ਚੇਅਰਮੈਨ ਤੇ ਅਕਾਲੀ ਦਲ ਸੁਧਾਰ ਸਰਪ੍ਰਸਤ ਮਿਹਰ ਸਿੰਘ ...

ਪੂਰੀ ਖ਼ਬਰ »

ਮੰਡੀ ਮੁੱਲਾਂਪੁਰ 'ਚ ਸੀਵਰੇਜ ਦਾ ਗੰਦਾ ਪਾਣੀ ਸੜਕਾਂ 'ਤੇ, ਰਾਹਗੀਰ ਪ੍ਰੇਸ਼ਾਨ

ਮੁੱਲਾਂਪੁਰ-ਦਾਖਾ, 10 ਮਈ (ਨਿਰਮਲ ਸਿੰਘ ਧਾਲੀਵਾਲ)-ਨਗਰ ਕੌਂਸਲ ਮੁੱਲਾਂਪੁਰ ਦਾਖਾ ਦੀ ਹਦੂਦ 'ਚ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦਾ ਕੰਮ ਸ਼ਹਿਰੀ ਲੋਕਾਂ ਨੂੰ ਹਮੇਸ਼ਾ ਰੜਕਦਾ ਰਹਿੰਦਾ | ਸਥਾਨਕ ਸਰਕਾਰਾਂ ਵਿਭਾਗ ਦੇ ਹੱਥਾਂ 'ਚੋਂ ਲੈ ਕੇ ਜਲ ਸਪਲਾਈ ਅਤੇ ...

ਪੂਰੀ ਖ਼ਬਰ »

ਸੂਬਾ ਸਰਕਾਰ ਵਿਦਿਆਰਥੀਆਂ ਦੀ ਆਨਲਾਈਨ ਪੜ੍ਹਾਈ ਲਈ ਫ਼ਿਕਰਮੰਦ-ਕੈਪਟਨ ਸੰਧੂ

ਹੰਬੜਾਂ, 10 ਮਈ (ਮੇਜਰ ਹੰਬੜਾਂ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਹਲਕੇ ਦੇ ਲੋਕਾਂ ਨਾਲ ਸਕੂਲੀ ਵਿਦਿਆਰਥੀਆਂ ਲਈ ਫਿਕਰਮੰਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਵਲੋਂ ਸਰਪੰਚ ਅਜਮਿੰਦਰ ਸਿੰਘ ਧਾਲੀਵਾਲ ਨਾਲ ਹਲਕਾ ...

ਪੂਰੀ ਖ਼ਬਰ »

ਸ: ਸ: ਸ: ਸਕੂਲ ਚੱਕ ਕਲਾਂ ਵਿੱਦਿਅਕ ਖੇਤਰ 'ਚ ਹਲਕੇ ਦੇ ਸਕੂਲਾਂ ਲਈ ਮਿਸਾਲ ਬਣਿਆ ਸੂਬਾ ਸਰਕਾਰ ਵਿਦਿਆਰਥੀਆਂ ਦੀ ਆਨਲਾਈਨ ਪੜ੍ਹਾਈ ਲਈ ਫ਼ਿਕਰਮੰਦ-ਕੈਪਟਨ ਸੰਧੂ

ਹੰਬੜਾਂ, 10 ਮਈ (ਮੇਜਰ ਹੰਬੜਾਂ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਹਲਕੇ ਦੇ ਲੋਕਾਂ ਨਾਲ ਸਕੂਲੀ ਵਿਦਿਆਰਥੀਆਂ ਲਈ ਫਿਕਰਮੰਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਵਲੋਂ ਸਰਪੰਚ ਅਜਮਿੰਦਰ ਸਿੰਘ ਧਾਲੀਵਾਲ ਨਾਲ ਹਲਕਾ ...

ਪੂਰੀ ਖ਼ਬਰ »

ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਗਰੀਨ ਪਾਰਕ ਦੀ ਨੀਂਹ ਰੱਖੀ

ਰਾਏਕੋਟ, 10 ਮਈ (ਬਲਵਿੰਦਰ ਸਿੰਘ ਲਿੱਤਰ)- ਪਿੰਡ ਲੰਮਾ ਵਿਖੇ ਮਨਰੇਗਾ ਅਧੀਨ ਬਣ ਰਹੀ ਬਾਬਾ ਜੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਗਰੀਨ ਪਾਰਕ ਦੀ ਨੀਂਹ ਦੀ ਇੱਟ ਸਰਪੰਚ ਅਮਨਦੀਪ ਸਿੰਘ ਲੰਮਾ ਅਤੇ ਸਮੂਹ ਗ੍ਰਾਮ ਪੰਚਾਇਤ ਵਲੋਂ ਲਗਾਈ ਗਈ | ਇਸ ਮੌਕੇ ਸਰਪੰਚ ਅਮਨਦੀਪ ਸਿੰਘ ...

ਪੂਰੀ ਖ਼ਬਰ »

ਤਾਲਾਬੰਦੀ ਖੁੱਲ੍ਹਣ ਸਮੇਂ ਹੰਬੜਾਂ ਬਾਜ਼ਾਰ 'ਚ ਕੁਝ ਘੰਟਿਆਂ ਲਈ ਪਰਤੀ ਰੌਣਕ

ਹੰਬੜਾਂ, 10 ਮਈ (ਮੇਜਰ ਹੰਬੜਾਂ)- ਸੂਬਾ ਸਰਕਾਰ ਵਲੋਂ ਕੋਰੋਨਾ ਦੇ ਚੱਲਦਿਆਂ ਕੀਤੀ ਗਈ ਤਾਲਾਬੰਦੀ ਸਮੇਂ ਲਗਾਏ ਗਏ ਕਰਫ਼ਿਊ 'ਚ ਪ੍ਰਸ਼ਾਸਨ ਵਲੋਂ ਸਵੇਰ 5 ਵਜੇ ਤੋਂ ਦੁਪਹਿਰ 12 ਵਜੇ ਤੱਕ ਦੁਕਾਨਾਂ ਖੋਲ੍ਹਣ ਦੀ ਦਿੱਤੀ ਗਈ ਢਿੱਲ ਸਮੇਂ ਕਸਬਾ ਹੰਬੜਾਂ ਬਜ਼ਾਰ 'ਚ ਕੁਝ ...

ਪੂਰੀ ਖ਼ਬਰ »

ਰਾਸ਼ਨ ਸਮੇਤ ਜ਼ਰੂਰੀ ਵਸਤੂਆਂ ਦੀ ਖਰੀਦਦਾਰੀ ਸਮੇਂ ਰਹੀ ਭੀੜ, ਮਾਸਕ ਦੀ ਨਹੀਂ ਕੀਤੀ ਪ੍ਰਵਾਹ ਤਾਲਾਬੰਦੀ ਖੁੱਲ੍ਹਣ ਸਮੇਂ ਹੰਬੜਾਂ ਬਾਜ਼ਾਰ 'ਚ ਕੁਝ ਘੰਟਿਆਂ ਲਈ ਪਰਤੀ ਰੌਣਕ

ਹੰਬੜਾਂ, 10 ਮਈ (ਮੇਜਰ ਹੰਬੜਾਂ)- ਸੂਬਾ ਸਰਕਾਰ ਵਲੋਂ ਕੋਰੋਨਾ ਦੇ ਚੱਲਦਿਆਂ ਕੀਤੀ ਗਈ ਤਾਲਾਬੰਦੀ ਸਮੇਂ ਲਗਾਏ ਗਏ ਕਰਫ਼ਿਊ 'ਚ ਪ੍ਰਸ਼ਾਸਨ ਵਲੋਂ ਸਵੇਰ 5 ਵਜੇ ਤੋਂ ਦੁਪਹਿਰ 12 ਵਜੇ ਤੱਕ ਦੁਕਾਨਾਂ ਖੋਲ੍ਹਣ ਦੀ ਦਿੱਤੀ ਗਈ ਢਿੱਲ ਸਮੇਂ ਕਸਬਾ ਹੰਬੜਾਂ ਬਜ਼ਾਰ 'ਚ ਕੁਝ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਨਿਯੁਕਤੀਆਂ ਕਰਕੇ ਯੂਥ ਅਕਾਲੀ ਦਲ ਨੂੰ ਮਜ਼ਬੂਤ ਬਣਾਇਆ ਜਾਵੇਗਾ

ਰਾਏਕੋਟ, 10 ਮਈ (ਬਲਵਿੰਦਰ ਸਿੰਘ ਲਿੱਤਰ)-ਯੂਥ ਅਕਾਲੀ ਦਲ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਯੂਥ ਅਕਾਲੀ ਦਲ ਦੇ ਢਾਂਚੇ ਵਿਚ ਵਾਧਾ ਕਰਨ ਦੇ ਮੱਦੇਨਜਰ ਜ਼ਿਲ੍ਹਾ ਪੱਧਰ 'ਤੇ ਯੂਥ ਜਥੇਬੰਦੀਆਂ ਦਾ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਮੈਮੋਰੀਅਲ ਸਕੂਲ ਨੇ 'ਮਾਂ ਦਿਵਸ' ਮਨਾਇਆ

ਸਿੱਧਵਾਂ ਬੇਟ, 10 ਮਈ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਦੀ ਨਾਮਵਾਰ ਵਿੱਦਿਅਕ ਸੰਸਥਾ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਦੇ ਵਿਦਿਆਰਥੀਆਂ ਨੇ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਦੇ ਹੋਏ ਪਿ੍ੰ: ...

ਪੂਰੀ ਖ਼ਬਰ »

ਦੁਕਾਨਾਂ ਖੁੱਲ੍ਹਣ ਤੇ ਬੰਦ ਹੋਣ ਦੇ ਸਮੇਂ ਨੂੰ ਲੈ ਕੇ ਦੁਕਾਨਦਾਰਾਂ ਅੰਦਰ ਭਾਰੀ ਨਿਰਾਸ਼ਤਾ

ਜਗਰਾਉਂ, 10 ਮਈ (ਹਰਵਿੰਦਰ ਸਿੰਘ ਖ਼ਾਲਸਾ)-ਪ੍ਰਸ਼ਾਸਨ ਵਲੋਂ ਦੁਕਾਨਾਂ ਦੇ ਖੁੱਲ੍ਹਣ ਤੇ ਬੰਦ ਕਰਨ ਦੇ ਸਮੇਂ ਨੂੰ ਲੈ ਕੇ ਦੁਕਾਨਦਾਰਾਂ ਅੰਦਰ ਭਾਰੀ ਨਿਰਾਸਤਾ ਪਾਈ ਜਾ ਰਹੀ ਹੈ | ਦੁਕਾਨਦਾਰਾਂ ਦਾ ਕਹਿਣਾ ਹੈ ਕਿ ਅਜੇ ਗਾਹਕੀ ਸ਼ੁਰੂ ਹੀ ਨਹੀਂ ਹੋਈ ਸੀ ਤਾਂ ਪੁਲਿਸ ਨੇ ...

ਪੂਰੀ ਖ਼ਬਰ »

ਹੈੱਡ ਤੇ ਸੈਂਟਰ ਹੈੱਡ ਟੀਚਰਾਂ ਨੂੰ ਅਲਾਟ ਕੀਤੇ ਸਟੇਸ਼ਨ ਵਿਭਾਗ ਵਲੋਂ ਰੱਦ ਕਰਨਾ ਮੰਦਭਾਗਾ-ਮੋਹੀ

ਰਾਏਕੋਟ, 10 ਮਈ (ਬਲਵਿੰਦਰ ਸਿੰਘ ਲਿੱਤਰ)-ਪ੍ਰਾਇਮਰੀ ਸਕੂਲਾਂ ਵਿਚ ਹੈੱਡ ਟੀਚਰ ਅਤੇ ਸੈਂਟਰ ਹੈੱਡ ਟੀਚਰਾਂ ਦੀਆਂ ਖ਼ਾਲੀ ਆਸਾਮੀਆਂ ਸਿੱਧੀ ਭਰਤੀ ਰਾਹੀਂ ਭਰਨ ਵਾਸਤੇ ਸਿੱਖਿਆ ਵਿਭਾਗ ਪੰਜਾਬ ਵਲੋਂ ਜੁਲਾਈ 2019 ਵਿਚ ਲਿਖਤੀ ਪ੍ਰੀਖਿਆ ਲਈ ਗਈ ਸੀ | ਇਸ ਪ੍ਰੀਖਿਆ 'ਚੋਂ ਪਾਸ ...

ਪੂਰੀ ਖ਼ਬਰ »

ਸਨਮਤੀ ਵਿਮਲ ਜੈਨ ਸਕੂਲ ਨੇ 'ਮਾਂ ਦਿਵਸ' ਮਨਾਇਆ

ਜਗਰਾਉਂ, 10 ਮਈ (ਜੋਗਿੰਦਰ ਸਿੰਘ)-ਸਨਮਤੀ ਵਿਮਲ ਜੈਨ ਸੀਨੀ: ਸੈਕੰ: ਪਬਲਿਕ ਸਕੂਲ ਜਗਰਾਉਂ ਵਿਚ ਆਨਲਾਈਨ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਰਚਨਾਤਮਕ ਗਤੀਵਿਧੀਆਂ ਦੇ ਨਾਲ ਜੋੜੇ ਰੱਖਣ ਲਈ ਮਾਂ ਦਿਵਸ ਤੇ ਤੀਜੀ ਤੋਂ ਅੱਠਵੀਂ ਕਲਾਸ ਦੇ ਬੱਚਿਆਂ ਦੀ ਕਾਰਡ ਮੇਕਿੰਗ ...

ਪੂਰੀ ਖ਼ਬਰ »

ਸੀ.ਟੀ. ਯੂਨੀਵਰਸਿਟੀ ਤੇ ਮੋਹਨਦਈ ਓਸਵਾਲ ਹਸਪਤਾਲ 'ਚ ਕਰਾਰ

ਜਗਰਾਉਂ, 10 ਮਈ (ਜੋਗਿੰਦਰ ਸਿੰਘ)-ਸੀ.ਟੀ. ਯੂਨੀਵਰਸਿਟੀ ਅਤੇ ਮੋਹਨਦਈ ਓਸਵਾਲ ਹਸਪਤਾਲ ਨੇ ਹੈਲਥਕੇਅਰ ਅਤੇ ਪੈਰਾਮੈਡਿਕਲ ਕੋਰਸਾਂ ਦੀ ਪੜ੍ਹਾਈ ਕਰਣ ਵਾਲੇ ਵਿਦਿਆਰਥੀਆਂ ਨੂੰ ਪ੍ਰੈਕਟਿਕਲ ਜਾਣਕਾਰੀ ਦੇਣ, ਇੰਟਰਨਸ਼ਿਪ, ਫਕਲਟੀ ਅਕਸਚੇਂਜ ਪ੍ਰੋਗ੍ਰਾਮ ਕਰਵਾਉਣ ਲਈ ...

ਪੂਰੀ ਖ਼ਬਰ »

ਗੁ: ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਫ਼ਲਦਾਰ ਬੂਟੇ ਲਗਾਏ

ਚੌਂਕੀਮਾਨ, 10 ਮਈ (ਤੇਜਿੰਦਰ ਸਿੰਘ ਚੱਢਾ)- ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਅੱਡਾ ਚੌਂਕੀਮਾਨ ਵਿਖੇ ਵਾਤਾਵਰਣ ਪ੍ਰੇਮੀ ਅਤੇ ਉੱਘੇ ਸਮਾਜ ਸੇਵੀ ਡਾ. ਅਮਰਜੀਤ ਸਿੰਘ ਸਿੱਧਵਾਂ ਖੁਰਦ ਨੇ ਫ਼ਲਦਾਰ ਬੂਟੇ ਲਗਾਏ ਗਏ | ਇਸ ਮੌਕੇ ਡਾ. ਅਮਰਜੀਤ ਸਿੰਘ ਸਿੱਧਵਾਂ ਨੇ ਕਿਹਾ ...

ਪੂਰੀ ਖ਼ਬਰ »

ਮੰਡੀ ਮੁੱਲਾਂਪੁਰ ਬਾਜ਼ਾਰ ਖੁੱਲ੍ਹਦਿਆਂ ਹੀ ਆਪਸੀ ਦੂਰੀ ਤੇ ਹੋਰ ਨਿਯਮਾਂ ਦੀਆਂ ਧੱਜੀਆਂ ਉੱਡੀਆਂ

ਮੁੱਲਾਂਪੁਰ-ਦਾਖਾ, 10 ਮਈ (ਨਿਰਮਲ ਸਿੰਘ ਧਾਲੀਵਾਲ)-ਕੋਰੋਨਾ ਮਹਾਂਮਾਰੀ ਦੇ ਚਲਦਿਆਂ ਪੰਜਾਬ ਸਰਕਾਰ ਵਲੋਂ ਸਾਰੀਆਂ ਦੁਕਾਨਾਂ ਸਵੇਰ 5 ਵਜੇ ਤੋਂ ਦੁਪਹਿਰ 12 ਵਜੇ ਤੱਕ ਖੋਲ੍ਹਣ ਦੀ ਛੋਟ ਬਾਅਦ ਅੱਜ ਮੰਡੀ ਮੁੱਲਾਂਪੁਰ ਦੇ ਬਜ਼ਾਰਾਂ 'ਚ 9 ਵੱਜਦਿਆਂ ਗਹਿਮਾ-ਗਹਿਮੀ ਵੇਖਣ ...

ਪੂਰੀ ਖ਼ਬਰ »

ਸਮੁੱਚੀਆਂ ਕਿਸਾਨ ਜਥੇਬੰਦੀਆਂ ਕਿਸੇ ਵੀ ਹਾਲਤ 'ਚ ਤਾਲਾਬੰਦੀ ਨਹੀਂ ਹੋਣ ਦੇਣਗੀਆਂ-ਰਸੂਲਪੁਰ

ਚੌਕੀਮਾਨ, 10 ਮਈ (ਤੇਜਿੰਦਰ ਸਿੰਘ ਚੱਢਾ)- ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਪਿੰਡ ਚੌਕੀਮਾਨ ਦੇ ਨਜ਼ਦੀਕ ਬਣੇ ਟੋਲ ਪਲਾਜ਼ਾ 'ਤੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨ ਵੀਰਾਂ ਦੇ ਸਹਿਯੋਗ ਨਾਲ ਕਾਲੇ ਖੇਤੀ ਕਾਨੂੰਨਾਂ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX