ਤਾਜਾ ਖ਼ਬਰਾਂ


ਅਸ਼ਵਨੀ ਸੇਖੜੀ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਨਿਯੁਕਤ
. . .  0 minutes ago
ਬੁਢਲਾਡਾ ,4 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ ਤਹਿਤ ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਨੂੰ ਪੰਜਾਬ ਹੈਲਥ ਸਿਸਟਮ ...
ਇੰਗਲੈਂਡ ਬਨਾਮ ਭਾਰਤ ਪਹਿਲਾ ਟੈਸਟ : ਇੰਗਲੈਂਡ ਨੇ ਆਪਣੀ ਤੀਜੀ ਵਿਕਟ ਗੁਆਈ
. . .  about 1 hour ago
ਲੁੱਟ ਦੀ ਨੀਅਤ ਨਾਲ ਵੈਸਟਰਨ ਯੂਨੀਅਨ ਦੇ ਮਾਲਕ 'ਤੇ ਲੁਟੇਰਿਆਂ ਨੇ ਚਲਾਈ ਗੋਲੀ
. . .  about 1 hour ago
ਭੁਲੱਥ , 4 ਅਗਸਤ (ਸੁਖਜਿੰਦਰ ਸਿੰਘ ਮੁਲਤਾਨੀ) -ਅੱਜ ਲੁੱਟ ਖੋਹ ਦੀ ਨੀਅਤ ਨਾਲ ਵੈਸਟਰਨ ਯੂਨੀਅਨ ਦੇ ਮਾਲਕ ’ਤੇ ਲੁਟੇਰਿਆਂ ਵਲੋਂ ਜ਼ਖ਼ਮੀ ਕਰ ਦਿੱਤਾ । ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ...
ਪਰਿਵਾਰਕ ਝਗੜੇ ਕਾਰਨ ਇਕ ਪਰਿਵਾਰ ਦੇ 5 ਲੋਕਾਂ ਦੀ ਹੱਤਿਆ
. . .  about 2 hours ago
ਬਿਹਾਰ, 4 ਅਗਸਤ - ਨਾਲੰਦਾ ਦੀ ਲੋਦੀਪੁਰ ਪੰਚਾਇਤ ਵਿਚ ਇਕ ਪਰਿਵਾਰ ਦੇ 5 ਲੋਕਾਂ ਦੀ ਕਥਿਤ ਤੌਰ 'ਤੇ ਪਰਿਵਾਰਕ ਝਗੜੇ ਕਾਰਨ ਹੱਤਿਆ ਕਰ ਦਿੱਤੀ ਗਈ।
ਪਰਿਵਾਰਕ ਮੈਂਬਰਾਂ ਲਾਇਆ ਇਨਸਾਫ ਲੈਣ ਲਈ ਜੀ ਮਿ੍ਤਕ ਦੇਹਾਂ ਰੱਖ ਕੇ ਲਾਇਆ ਧਰਨਾ
. . .  about 2 hours ago
ਰਾਜਾਸਾਂਸੀ, 4 ਅਗਸਤ (ਹੇਰ/ ਖੀਵਾ) - ਬੀਤੇ ਦਿਨ ਅੰਮਿ੍ਤਸਰ ਦੇ ਰਾਮਤੀਰਥ ਰੋਡ ’ਤੇ ਅੱਡਾ ਬਾਉਲੀ ਵਿਖੇ ਹੋਏ ਭਿਆਨਕ ਸੜਕ ਹਾਦਸੇ ਵਿਚ ਪਤੀ ਪਤਨੀ ਦੀ ਮੌਤ ਹੋ ਗਈ ਸੀ, ਪਰੰਤੂ ਅੱਜ ਇਸ ਮਾਮਲੇ ਵਿਚ ਉਕਤ ਮਿ੍ਤਕ ਪਤੀ ਪਤਨੀ ...
ਖੇਤੀ ਕਾਨੂੰਨਾਂ ਨੂੰ ਖ਼ਾਰਜ ਕਰਨ ਦੀ ਜ਼ਰੂਰਤ - ਸਿੱਧੂ
. . .  about 2 hours ago
ਚੰਡੀਗੜ੍ਹ, 4 ਅਗਸਤ - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਸਾਨੂੰ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਬਿਲਕੁਲ ਖ਼ਾਰਜ ...
ਕੱਲ੍ਹ ਗਰਭਵਤੀ ਅਤੇ ਨਵਜਾਤ ਬੱਚਿਆਂ ਦੀਆਂ ਮਾਵਾਂ ਦੇ ਲੱਗੇਗੀ ਕੋਵਿਡ ਵੈਕਸੀਨ
. . .  about 3 hours ago
ਲੁਧਿਆਣਾ, 4 ਅਗਸਤ (ਸਲੇਮਪੁਰੀ ) - ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ...
ਜਿੱਤ ਹਾਰ ਤਾਂ ਬਣੀ, ਪਰ ਸਾਨੂੰ ਆਪਣੀ ਹੋਣਹਾਰ ਧੀ 'ਤੇ ਮਾਣ- ਗੁਰਜੀਤ ਕੌਰ ਦੇ ਪਿਤਾ
. . .  about 3 hours ago
ਅਜਨਾਲਾ, 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਉਲੰਪਿਕ ਖੇਡਾਂ ਵਿਚ ਭਾਰਤੀ ਮਹਿਲਾ ਹਾਕੀ ਟੀਮ ਦੀ ਹਾਰ ਤੋਂ ਬਾਅਦ ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਅੰਮ੍ਰਿਤਸਰ, 4 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਦਾ ਅਰਜਨਟੀਨਾ ਨੇ ਤੋੜਿਆ ਸੁਫ਼ਨਾ, 2-1 ਨਾਲ ਹਾਰੀਆਂ ਭਾਰਤੀ ਕੁੜੀਆਂ
. . .  about 3 hours ago
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਦਾ ਅਰਜਨਟੀਨਾ ਨੇ ਤੋੜਿਆ ਸੁਫ਼ਨਾ, 2-1 ਨਾਲ ਹਾਰੀਆਂ ਭਾਰਤੀ ਕੁੜੀਆਂ...
ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ਦਿਲਰਾਜ ਸਰਕਾਰੀਆ ਵਲੋਂ ਗੁਰਜੀਤ ਕੌਰ ਮਿਆਦੀਆਂ ਦੇ ਨਾਮ 'ਤੇ ਖੇਡ ਸਟੇਡੀਅਮ ਬਣਾਉਣ ਦਾ ਐਲਾਨ
. . .  about 3 hours ago
ਅਜਨਾਲਾ 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਭਤੀਜੇ ਤੇ ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ...
ਸੂਬੇ ਵਿਚ ਝੋਨੇ ਦੇ ਕੁੱਲ ਰਕਬੇ ਦਾ 23 ਫ਼ੀਸਦੀ ਰਕਬਾ ਨਵੀਨਤਮ ਤਕਨਾਲੋਜੀ ਹੇਠ ਆਇਆ
. . .  about 3 hours ago
ਚੰਡੀਗੜ੍ਹ, 4 ਅਗਸਤ - ਪੰਜਾਬ ਦੇ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਿਚ ਡੂੰਘੀ ਦਿਲਚਸਪੀ ਜ਼ਾਹਰ ਕੀਤੀ ...
ਹਾਦਸਾਗ੍ਰਸਤ ਹੋਏ ਹੈਲੀਕਾਪਟਰ ਵਿਚ ਬੈਠੇ ਪਾਇਲਟਾਂ ਦੀ ਭਾਲ ਜਾਰੀ
. . .  about 3 hours ago
ਪਠਾਨਕੋਟ, 4 ਅਗਸਤ - ਪਠਾਨਕੋਟ ਦੇ ਰਣਜੀਤ ਸਾਗਰ ਡੈਮ ਦੇ ਨੇੜੇ ਸੈਨਾ ਦਾ ਏ.ਐਲ.ਐੱਚ. ਧਰੁਵ ਹੈਲੀਕਾਪਟਰ ...
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਤਿੰਨ ਰਾਊਂਡ ਖ਼ਤਮ, ਅਰਜਨਟੀਨਾ ਭਾਰਤ ਤੋਂ 2-1 ਨਾਲ ਅੱਗੇ
. . .  about 4 hours ago
ਅਰਜਨਟੀਨਾ ਭਾਰਤ ਤੋਂ 2 -1 ਨਾਲ ਹੋਇਆ ਅੱਗੇ
. . .  about 4 hours ago
ਟੋਕੀਓ, 4 ਅਗਸਤ - ਅਰਜਨਟੀਨਾ ਭਾਰਤ ਤੋਂ 2 -1 ਨਾਲ ਹੋਇਆ ...
ਸਮਾਰਟ ਸਕੂਲਾਂ ਵਿਚ ਰਿਸੈੱਪਸ਼ਨ ਬਣਾਏਗੀ ਪੰਜਾਬ ਸਰਕਾਰ
. . .  about 4 hours ago
ਚੰਡੀਗੜ੍ਹ, 4 ਅਗਸਤ - ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਵਿਚ ਸਰਕਾਰੀ ਸਕੂਲਾਂ ਨੂੰ ਨਵੀਂ ਦਿੱਖ...
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਹਾਫ਼ ਟਾਈਮ ਖ਼ਤਮ, ਦੋਵੇਂ ਟੀਮਾਂ 1-1 ਦੀ ਬਰਾਬਰੀ 'ਤੇ
. . .  about 4 hours ago
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਤੇ ਅਰਜਨਟੀਨਾ ਵਿਚਕਾਰ ਸਖ਼ਤ ਮੁਕਾਬਲਾ ਜਾਰੀ
. . .  about 4 hours ago
ਸ਼ਹੀਦ ਬੀਬੀ ਕਿਰਨਜੀਤ ਕੌਰ ਦੀ ਸਾਲਾਨਾ ਬਰਸੀ ਇਸ ਵਾਰ ਕਿਸਾਨ ਸੰਘਰਸ਼ ਨੂੰ ਹੋਵੇਗੀ ਸਮਰਪਿਤ
. . .  about 4 hours ago
ਮਹਿਲ ਕਲਾਂ,4 ਅਗਸਤ (ਅਵਤਾਰ ਸਿੰਘ ਅਣਖੀ) - ਸ਼ਹੀਦ ਬੀਬੀ ਕਿਰਨਜੀਤ ਕੌਰ ਮਹਿਲ ਕਲਾਂ ਦੀ 24 ਵੀਂ ਸਾਲਾਨਾ ਬਰਸੀ ਜੋ...
ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਤੇ ਆਰਜਨਟੀਨਾ 1-1 ਦੀ ਬਰਾਬਰੀ ’ਤੇ
. . .  about 4 hours ago
ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਤੇ ਆਰਜਨਟੀਨਾ 1-1 ਦੀ ਬਰਾਬਰੀ ’ਤੇ...
ਟੋਕੀਓ ਉਲੰਪਿਕ ਹਾਕੀ ਸੈਮੀਫਾਈਨਲ ਮੁਕਾਬਲੇ 'ਚ ਪਹਿਲਾ ਗੋਲ ਦਾਗਣ ਵਾਲੀ ਖਿਡਾਰਨ ਗੁਰਜੀਤ ਕੌਰ ਦੇ ਘਰ ਖ਼ੁਸ਼ੀਆਂ ਦਾ ਮਾਹੌਲ
. . .  about 4 hours ago
ਅਜਨਾਲਾ, 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ ) - ਟੋਕੀਓ ਉਲੰਪਿਕ ਮਹਿਲਾ ਹਾਕੀ ਦੇ ਸੈਮੀ ਫਾਈਨਲ ਮੁਕਾਬਲੇ ਵਿਚ ਪਹਿਲਾ ਗੋਲ ਦਾਗਣ ਵਾਲੀ...
ਭਾਰਤੀ ਮਹਿਲਾ ਹਾਕੀ ਟੀਮ ਨੇ ਕੀਤਾ ਪਹਿਲਾ ਗੋਲ
. . .  about 5 hours ago
ਟੋਕੀਓ, 4 ਅਗਸਤ - ਭਾਰਤੀ ਮਹਿਲਾ ਹਾਕੀ ਟੀਮ ਦਾ ਅਰਜਨਟੀਨਾ ਦੀ ਟੀਮ ਨਾਲ ਸੈਮੀਫਾਈਨਲ ਮੁਕਾਬਲਾ ਸ਼ੁਰੂ ਹੋ...
ਭਾਰਤੀ ਮਹਿਲਾ ਹਾਕੀ ਟੀਮ ਦਾ ਅਰਜਨਟੀਨਾ ਦੀ ਟੀਮ ਨਾਲ ਮੁਕਾਬਲਾ ਸ਼ੁਰੂ
. . .  about 5 hours ago
ਟੋਕੀਓ, 4 ਅਗਸਤ - ਭਾਰਤੀ ਮਹਿਲਾ ਹਾਕੀ ਟੀਮ ਦਾ ਅਰਜਨਟੀਨਾ ਦੀ ਟੀਮ ਨਾਲ ਸੈਮੀਫਾਈਨਲ...
ਪਹਿਲਵਾਨ ਦੀਪਕ ਪੁਨਿਆ ਸੈਮੀਫਾਈਨਲ ਮੁਕਾਬਲੇ ਵਿਚ ਹਾਰੇ
. . .  about 5 hours ago
ਟੋਕੀਓ, 4 ਅਗਸਤ - ਪੁਰਸ਼ ਫ੍ਰੀਸਟਾਈਲ 86 ਕਿਲੋਗ੍ਰਾਮ ਸੈਮੀਫਾਈਨਲ ਵਿਚ ਪਹਿਲਵਾਨ ਦੀਪਕ ...
ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  about 5 hours ago
ਡਮਟਾਲ, 4 ਅਗਸਤ (ਰਾਕੇਸ਼ ਕੁਮਾਰ) - ਰੇਲਵੇ ਟਰੈਕ ਦੇ ਨਜ਼ਦੀਕ ਰੇਲਗੱਡੀ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। ਮਹਾਤਮਾ ਗਾਂਧੀ

ਸ਼ਹੀਦ ਭਗਤ ਸਿੰਘ ਨਗਰ / ਬੰਗਾ

18 ਤੋਂ 44 ਸਾਲਾ ਲੋਕਾਂ ਦੇ ਕੋਰੋਨਾ ਵਿਰੋਧੀ ਵੈਕਸੀਨ ਦਾ ਜ਼ਿਲ੍ਹਾ ਹਸਪਤਾਲ 'ਚ ਖੱੁਲ੍ਹ ਨਾ ਸਕਿਆ ਖਾਤਾ

ਨਵਾਂਸ਼ਹਿਰ, 10 ਮਈ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਵਲੋਂ ਅੱਜ ਤੋਂ 18 ਤੋਂ 44 ਸਾਲਾ ਲੋਕਾਂ ਦੇ ਕੋਰੋਨਾ ਵਿਰੋਧੀ ਵੈਕਸੀਨ ਲਗਵਾਉਣ ਲਈ ਐਲਾਨ ਕੀਤੀ ਮੁਹਿੰਮ ਦੀ ਸ਼ੁਰੂਆਤ ਅੱਜ ਸਿਵਲ ਸਰਜਨ ਡਾਕਟਰ ਗੁਰਦੀਪ ਸਿੰਘ ਕਪੂਰ ਵਲੋਂ ਦੁਪਹਿਰ ਤੋਂ ਪਹਿਲੇ ਹੀ ਕਰੀਬ 11 ਕੁ ਵਜੇ ਕਰ ਦਿੱਤੀ ਗਈ ਪ੍ਰੰਤੂ ਦੇਰ ਸ਼ਾਮ ਤੱਕ 18 ਤੋਂ 44 ਸਾਲਾ ਇਕ ਵੀ ਵਿਅਕਤੀ ਹਸਪਤਾਲ 'ਚ ਵੈਕਸੀਨ ਲਗਵਾਉਣ ਲਈ ਨਹੀਂ ਬਹੁੜਿਆ | ਇਸ ਮੁਹਿੰਮ ਸਬੰਧੀ ਕੀਤੇ ਸਵਾਲ ਦੇ ਜਵਾਬ 'ਚ ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਨੇ ਮੰਨਿਆ ਕਿ ਨਵਾਂਸ਼ਹਿਰ 'ਚ ਉਨ੍ਹਾਂ ਪਾਸ ਸਿਰਫ਼ ਇਕ ਹੀ ਫ਼ੀਲਡ ਅਫਸਰ ਹੈ ਜਿਸ ਕਰਕੇ ਆਮ ਲੋਕਾਂ ਜਿਨ੍ਹਾਂ 'ਚ ਉਸਾਰੀ ਮਜ਼ਦੂਰ ਚਾਹੇ ਉਹ ਕਿਸੇ ਇੱਟਾਂ ਵਾਲੇ ਭੱਠੇ 'ਤੇ, ਫ਼ੈਕਟਰੀ ਜਾਂ ਇਸ ਤਰ੍ਹਾਂ ਦੀਆਂ ਹੋਰ ਥਾਵਾਂ 'ਤੇ ਰਹਿੰਦੇ ਹਨ ਉਨ੍ਹਾਂ ਤੱਕ ਜਾਣਕਾਰੀ ਪਹੁੰਚਾਉਣ ਲਈ ਉਨ੍ਹਾਂ ਪਾਸ ਪ੍ਰਚਾਰ ਦੇ ਸਾਧਨ ਘੱਟ ਹਨ ਪਰ ਅਖ਼ਬਾਰਾਂ ਜਾਂ ਇਲੈੱਕਟ੍ਰਾਨਿਕ ਮੀਡੀਆ ਇਕ ਮੁਹਿੰਮ 'ਚ ਉਨ੍ਹਾਂ ਦੀ ਵਿਸ਼ੇਸ਼ ਤੌਰ 'ਤੇ ਸਹਾਇਤਾ ਕਰ ਸਕਦਾ ਹੈ | ਆਕਸੀਜਨ ਸਬੰਧੀ ਕੀਤੇ ਸਵਾਲ ਦੇ ਜਵਾਬ 'ਚ ਡਾ: ਕਪੂਰ ਨੇ ਕਿਹਾ ਕਿ ਨਵਾਂਸ਼ਹਿਰ ਦੇ ਜ਼ਿਲ੍ਹਾ ਸਿਵਲ ਹਸਪਤਾਲ 'ਚ ਆਕਸੀਜਨ ਪਲਾਂਟ ਲਗਵਾਉਣ ਲਈ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਗਈ ਹੈ ਜੋ ਕਿ ਆਉਣ ਵਾਲੇ ਸਮੇਂ 'ਚ ਆਮ ਲੋਕਾਂ ਲਈ ਕਾਰਗਰ ਸਾਬਤ ਹੋਵੇਗੀ | ਜ਼ਿਲ੍ਹਾ ਹਸਪਤਾਲ 'ਚ ਪਏ ਚਾਰ ਵੈਂਟੀਲੇਟਰ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਪਾਸ ਤਿੰਨ ਵੈਂਟੀਲੇਟਰ ਬੰਦ ਹਨ ਤੇ ਇਕ ਨਿੱਜੀ ਤੌਰ 'ਤੇ ਇਕ ਹਸਪਤਾਲ 'ਚ ਚਾਲੂ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਵੈਂਟੀਲੇਟਰ ਚਲਾਉਣ ਵਾਲੇ ਮਾਹਿਰ ਸਟਾਫ ਦੀ ਜ਼ਰੂਰਤ ਹੁੰਦੀ ਹੈ | ਜੋ ਕਿ ਸਰਕਾਰੀ ਤੌਰ 'ਤੇ ਉਨ੍ਹਾਂ ਪਾਸ ਨਹੀਂ ਹੈ ਜਿਸ ਕਰਕੇ ਇਹ ਵੈਂਟੀਲੇਟਰ ਨਹੀਂ ਚਾਲੂ ਕੀਤੇ ਜਾ ਸਕੇ | ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਸਬੰਧੀ ਟੈੱਸਟ ਕਰਵਾਉਣ ਅਤੇ ਵੈਕਸੀਨ ਲਗਵਾਉਣ ਸਬੰਧੀ ਆਮ ਲੋਕਾਂ 'ਚ ਭਾਰੀ ਉਤਸ਼ਾਹ ਹੈ | ਇਸ ਮੌਕੇ ਹਾਜ਼ਰ ਐੱਸ.ਐਚ.ਓ. ਸਿਵਲ ਹਸਪਤਾਲ ਨਵਾਂਸ਼ਹਿਰ ਡਾ: ਮਨਦੀਪ ਕਮਲ ਨੇ ਦੱਸਿਆ ਕਿ ਉਨ੍ਹਾਂ ਪਾਸ ਕੋਵਾਸ਼ੀਲਡ ਜਿਸ ਦੀਆਂ ਦੋਨੋਂ ਡੋਜ਼ ਲੱਗਦੀਆਂ ਹਨ ਅਤੇ ਕੋਵੈਕਸੀਨ ਜਿਸ ਦੀ ਦੂਸਰੀ ਡੋਜ਼ ਹੀ ਲੱਗਦੀ ਹੈ ਉਸ ਦੀਆਂ ਸ਼ੁਰੂ ਤੋਂ ਹੁਣ ਤੱਕ 14065 ਡੋਜ਼ ਲੱਗ ਚੱੁਕੀਆਂ ਹਨ | ਉਨ੍ਹਾਂ ਦੱਸਿਆ ਕਿ ਪਹਿਲੇ ਲੋਕਾਂ 'ਚ ਕੋਰੋਨਾ ਵਿਰੋਧੀ ਵੈਕਸੀਨ ਨੂੰ ਲੈ ਕੇ ਅਫ਼ਵਾਹਾਂ ਫੈਲਾਈਆਂ ਗਈਆਂ ਸਨ ਪ੍ਰੰਤੂ ਹੁਣ ਲੋਕ ਇਸ ਮੁਹਿੰਮ 'ਚ ਆਪਣੇ ਭਰਮ ਭੁਲੇਖੇ ਦੂਰ ਕਰਕੇ ਆਪਣਾ ਬਣਦਾ ਯੋਗਦਾਨ ਪਾ ਰਹੇ ਹਨ ਅਤੇ ਆਪਣੇ ਆਪ ਨੂੰ ਸੁਰੱਖਿਅਤ ਕਰਨ ਵਾਸਤੇ ਵੈਕਸੀਨ ਲਗਵਾ ਰਹੇ ਹਨ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਟੀਕਾਕਰਨ ਅਫਸਰ ਡਾ: ਜਵਿੰਦਰਵੰਤ ਸਿੰਘ, ਡਾ: ਸਤਵਿੰਦਰਪਾਲ ਸਿੰਘ ਬਿੱਟੂ, ਡਾ: ਨੀਨਾ ਸ਼ਾਂਤ, ਡਾ: ਹਰਤੇਸ਼ ਪਾਹਵਾ, ਡਾ:ਨਿਰਮਲ ਕੁਮਾਰ ਸਮੇਤ ਕੁਝ ਹੋਰ ਕਰਮਚਾਰੀ ਵੀ ਹਾਜ਼ਰ ਸਨ |

ਕਣਕ ਦੇ ਨਾੜ ਨੂੰ ਅੱਗ ਲਗਾਉਣ 'ਤੇ ਮਾਮਲਾ ਦਰਜ

ਬੰਗਾ, 10 ਮਈ (ਨੂਰਪੁਰ)- ਥਾਣਾ ਸਦਰ ਬੰਗਾ ਪੁਲਿਸ ਨੇ ਪਿੰਡ ਕਰਨਾਣਾ ਵਿਖੇ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੇ ਦੋਸ਼ ਤਹਿਤ ਇਕ ਵਿਅਕਤੀ 'ਤੇ ਮਾਮਲਾ ਦਰਜ ਕਰ ਲਿਆ | ਏ. ਐਸ. ਆਈ ਸੁਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਗਸ਼ਤ ਦੌਰਾਨ ਕਣਕ ਦੇ ਨਾੜ ਨੂੰ ਅੱਗ ਲਗਾਉਣ ਕਾਰਨ ...

ਪੂਰੀ ਖ਼ਬਰ »

ਸੁਭਾਸ਼ ਚੰਦਰ ਸੋਭੂਵਾਲ ਏ.ਐੱਸ.ਆਈ.ਤੋਂ ਪਦ-ਉੱਨਤ ਹੋ ਕੇ ਬਣੇ ਸਬ ਇੰਸਪੈਕਟਰ

ਬਲਾਚੌਰ, 10 ਮਈ (ਸ਼ਾਮ ਸੁੰਦਰ ਮੀਲੂ)- ਸਬ ਡਵੀਜ਼ਨ ਬਲਾਚੌਰ ਦੇ ਪਿੰਡ ਸੋਭੂਵਾਲ ਦੇ ਜੰਮਪਲ ਰੂਪਨਗਰ ਦੇ ਥਾਣਾ ਭਗਵੰਤਪੁਰਾ ਵਿਖੇ ਬਤੌਰ ਏ.ਐੱਸ.ਆਈ. ਤੈਨਾਤ ਸੁਭਾਸ਼ ਚੰਦਰ ਨੂੰ ਪੁਲਿਸ ਵਿਭਾਗ ਵਲੋਂ ਤਰੱਕੀ ਦੇ ਕੇ ਸਬ ਇੰਸਪੈਕਟਰ ਬਣਨ 'ਤੇ ਤਰੱਕੀ ਦੇ ਸਟਾਰ ਡੀ.ਐੱਸ.ਪੀ. ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕੰਦਪੁਰ ਕਾਲਜ 'ਚ ਵੈਬੀਨਾਰ

ਮੁਕੰਦਪੁਰ, 10 ਮਈ (ਦੇਸ ਰਾਜ ਬੰਗਾ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰੋ. (ਡਾ.) ਜਸਪਾਲ ਸਿੰਘ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਰਹਿਨੁਮਾਈ ਹੇਠ ਮੁਕੰਦਪੁਰ ਕਾਲਜ ਦੇ ਪਿ੍ੰਸੀਪਲ ਡਾ. ਗੁਰਜੰਟ ਸਿੰਘ ਦੀ ਅਗਵਾਈ ਵਿਚ ਸ੍ਰੀ ਗੁਰੂ ਤੇਗ ਬਹਾਦਰ ...

ਪੂਰੀ ਖ਼ਬਰ »

20, 21 ਮਈ ਦੀ ਕਲਮ ਛੋੜ ਹੜਤਾਲ ਦਾ ਸਮਰਥਨ ਕਰਨਗੇ ਪੀ.ਡਬਲਿਊ.ਡੀ. ਕਾਮੇ

ਨਵਾਂਸ਼ਹਿਰ, 10 ਮਈ (ਹਰਵਿੰਦਰ ਸਿੰਘ)- ਅੱਜ ਇੱਥੇ ਜ਼ਿਲ੍ਹਾ ਪ੍ਰਧਾਨ ਸੁਰਿੰਦਰਪਾਲ ਮੱਲਪੁਰੀ ਦੀ ਪ੍ਰਧਾਨਗੀ ਹੇਠ ਹੋਈ ਪੀ.ਡਬਲਿਊ.ਡੀ. ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਨਰਲ ਸਕੱਤਰ ਸੁਖਰਾਮ ਨੇ ਕਿਹਾ ਕਿ ਕੇਂਦਰ ਅਤੇ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਹੁਣ ਤੱਕ 269946 ਮੀਟਿ੍ਕ ਟਨ ਕਣਕ ਦੀ ਖ਼ਰੀਦ

ਨਵਾਂਸ਼ਹਿਰ, 10 ਮਈ (ਗੁਰਬਖਸ਼ ਸਿੰਘ ਮਹੇ)- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਅੰਤਿਮ ਪੜਾਅ 'ਤੇ ਹੈ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਹੁਣ ਤੱਕ ਮੰਡੀਆਂ 'ਚ ਪਹੁੰਚੀ ਸਾਰੀ 269946 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਇਹ ...

ਪੂਰੀ ਖ਼ਬਰ »

ਬੰਗਾ ਪੁਲਿਸ ਵਲੋਂ 400 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਬੰਗਾ, 10 ਮਈ (ਨੂਰਪੁਰ)- ਥਾਣਾ ਸਦਰ ਪੁਲਿਸ ਬੰਗਾ ਵਲੋਂ 400 ਨਸ਼ੇ ਵਾਲੀਆਂ ਗੋਲੀਆਂ ਸਮੇਤ ਹਰਦੀਪ ਸਿੰਘ ਉਰਫ ਮੇਜਰ ਵਾਸੀ ਲੰਗੇਰੀ ਨੂੰ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ | ਏ. ਐਸ. ਆਈ ਸ਼ਿੰਦਰਪਾਲ ਨੇ ਦੱਸਿਆ ਕਿ ਪੁਲਿਸ ਪਾਰਟੀ ਲੱਖਪੁਰ ਤੋਂ ਲੰਗੇਰੀ ਗਸ਼ਤ ਕਰ ਰਹੀ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ

ਬੰਗਾ, 10 ਮਈ (ਨੂਰਪੁਰ)- ਥਾਣਾ ਸ਼ਹਿਰੀ ਪੁਲਿਸ ਨੇ 8 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ | ਅਮਰਜੀਤ ਸਿੰਘ ਏ. ਐਸ. ਆਈ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਮੁਹੱਲਾ ਡਾ. ਅੰਬੇਡਕਰ ਨਗਰ ਤੋਂ ਗਸ਼ਤ ਦੌਰਾਨ ਇਕ ਮੋਟਰਸਾਇਕਲ ਨੂੰ ਰੋਕਣ ਦੀ ਕੋਸ਼ਿਸ਼ ...

ਪੂਰੀ ਖ਼ਬਰ »

ਤਿੰਨ ਦਿਨ ਬਿਜਲੀ ਬੰਦ ਰਹੇਗੀ

ਬਲਾਚੌਰ, 10 ਮਈ (ਮੀਲੂ)- 66 ਕੇ.ਵੀ. ਸਬ ਸਟੇਸ਼ਨ ਬਲਾਚੌਰ ਵਿਖੇ ਬਣੀ ਨਵੀਂ ਇਮਾਰਤ 'ਚ ਪੁਰਾਣੀ ਇਮਾਰਤ ਤੋਂ ਬੱਸ ਬਾਰ ਤੇ ਕੇਬਲਾਂ ਸ਼ਿਫ਼ਟ ਕਰਨ ਕਰਕੇ 11 ਮਈ ਤੋਂ 13 ਮਈ ਤੱਕ ਰੋਜ਼ਾਨਾ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਬਿਜਲੀ ਸਪਲਾਈ ਵੱਖ-ਵੱਖ ਫੀਡਰਾਂ 'ਤੇ ਕੰਮ ਅਨੁਸਾਰ ...

ਪੂਰੀ ਖ਼ਬਰ »

ਸੁੱਕੇ ਤੇ ਪੁਰਾਣੇ ਦਰੱਖ਼ਤ ਟੁੱਟ ਕੇ ਡਿਗਣ ਨਾਲ ਵਾਪਰ ਸਕਦਾ ਵੱਡਾ ਹਾਦਸਾ

ਮਜਾਰੀ/ਸਾਹਿਬਾ, 10 ਮਈ (ਨਿਰਮਲਜੀਤ ਸਿੰਘ ਚਾਹਲ)- ਗਰਮੀ ਦਾ ਮੌਸਮ ਆਉਣ ਨਾਲ ਬਲਾਚੌਰ-ਗੜ੍ਹਸ਼ੰਕਰ ਹਾਈਵੇਅ ਦੇ ਕਿਨਾਰਿਆਂ ਤੇ ਬਹੁਤ ਸਾਰੇ ਆਪਣੀ ਉਮਰ ਹੰਢਾ ਚੁੱਕੇ ਸੁੱਕੇ ਤੇ ਪੁਰਾਣੇ ਸੜਕ ਵੱਲ ਨੂੰ ਝੁਕੇ ਖੜੇ ਲੱਖਾਂ ਰੁਪਏ ਦੀ ਕੀਮਤ ਦੇ ਦਰਖ਼ਤ ਜੜ੍ਹਾਂ ਕਮਜ਼ੋਰ ...

ਪੂਰੀ ਖ਼ਬਰ »

ਬੰਗਾ ਪੁਲਿਸ ਵਲੋਂ ਖੁਦਕਸ਼ੀ ਮਾਮਲੇ 'ਚ ਦੋ 'ਤੇ ਮਾਮਲਾ ਦਰਜ

ਬੰਗਾ, 10 ਮਈ (ਨੂਰਪੁਰ)- ਬੰਗਾ ਸ਼ਹਿਰੀ ਪੁਲਿਸ ਨੇ ਘਰੇਲੂ ਝਗੜੇ ਤੋਂ ਦੁਖੀ ਹੋ ਕੇ ਖੁਦਕਸ਼ੀ ਕਰਨ ਵਾਲੇ ਵਿਅਕਤੀ ਦੇ ਖੁਦਕੁਸ਼ੀ ਨੋਟ ਦੀ ਪੜਤਾਲ ਤਹਿਤ ਦੋ ਜਣਿਆਂ 'ਤੇ ਮਾਮਲਾ ਦਰਜ ਕਰ ਲਿਆ | ਬੰਗਾ ਪੁਲਿਸ ਨੂੰ ਹੰਸ ਰਾਜ ਪੁੱਤਰ ਅਸ਼ੋਕ ਕੁਮਾਰ ਵਾਸੀ ਡਾ. ਅੰਬੇਡਕਰ ਨਗਰ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਅਤੇ ਆਸ਼ਾ ਫੈਸਿਲੀਟੇਟਰ ਯੂਨੀਅਨ ਵਲੋਂ ਕੇਂਦਰ ਖਿਲਾਫ਼ ਰੋਸ

ਪੱਲੀ ਝਿੱਕੀ, 10 ਮਈ (ਕੁਲਦੀਪ ਸਿੰਘ ਪਾਬਲਾ)- ਪੂਰੇ ਪੰਜਾਬ ਵਿਚ ਆਸ਼ਾ ਵਰਕਰ ਅਤੇ ਆਸ਼ਾ ਫੈਸਿਲੀਟੇਟਰ ਯੂਨੀਅਨ ਪੰਜਾਬ ਸੀਟੂ ਦੀ ਸੂਬਾ ਕਮੇਟੀ ਇਕਾਈ ਵਲੋਂ ਯੂਨੀਅਨ ਦੀ ਕੇਂਦਰੀ ਕਮੇਟੀ ਦੇ ਫੈਸਲੇ ਅਨੁਸਾਰ ਬਲਾਕ ਪੱਧਰੀ ਇਕੱਠ ਕਰਕੇ ਮੋਦੀ ਸਰਕਾਰ ਦੀਆਂ ਤਾਨਾਸ਼ਾਹੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖ਼ਿਲਾਫ਼ 2 ਮੁਕੱਦਮੇ ਦਰਜ

ਨਵਾਂਸ਼ਹਿਰ, 10 ਮਈ (ਹਰਵਿੰਦਰ ਸਿੰਘ)- ਜ਼ਿਲ੍ਹੇ ਵਿਚ ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਪੁਲਿਸ ਵਲੋਂ 2 ਮੁਕੱਦਮੇ ਦਰਜ ਕੀਤੇ ਗਏ ਹਨ | ਇਸ ਤੋਂ ਇਲਾਵਾ ਬਿਨਾਂ ਮਾਸਕ ਵਾਲੇ 783 ਵਿਅਕਤੀਆਂ ਦੇ ਕੋਵਿਡ ਟੈੱਸਟ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 85 ਨਵੇਂ ਮਾਮਲੇ, 3 ਮੌਤਾਂ

ਨਵਾਂਸ਼ਹਿਰ, 10 ਮਈ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 85 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਜਦ ਕਿ 70 ਸਾਲਾ ਔਰਤ, 22 ਸਾਲਾ ਪੁਰਸ਼ ਅਤੇ 70 ਸਾਲਾ ਔਰਤ ਜੋ ਕਿ ਵੱਖ-ਵੱਖ ਹਸਪਤਾਲਾਂ ਵਿਚ ਜੇਰੇ ਇਲਾਜ ਸਨ ਦੀ ਅੱਜ ਕੋਰੋਨਾ ਕਾਰਨ ...

ਪੂਰੀ ਖ਼ਬਰ »

ਐਸ. ਡੀ. ਐਮ ਵਲੋਂ ਬੰਗਾ 'ਚ ਦੁਕਾਨਦਾਰਾਂ ਤੋਂ ਸਹਿਯੋਗ ਦੀ ਮੰਗ

ਬੰਗਾ, 10 ਮਈ (ਜਸਬੀਰ ਸਿੰਘ ਨੂਰਪੁਰ)- ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਜਿਥੇ ਵੱਖ-ਵੱਖ ਵਪਾਰਕ ਅਦਾਰੇ ਬੰਦ ਕੀਤੇ ਗਏ ਹਨ ਉਥੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵੱਖ-ਵੱਖ ਦਿਨਾਂ 'ਚ ਤਰਤੀਬਵਾਰ ਕੰਮ ਕਾਜ ਖੋਲਣ ਦੀ ਇਜਾਜ਼ਤ ਦਿੱਤੀ ਗਈ ਹੈ | ਵਿਰਾਜ ਤਿੜਕੇ ਐਸ. ਡੀ. ਐਮ ...

ਪੂਰੀ ਖ਼ਬਰ »

ਲਾਲ ਲਕੀਰ ਵਾਲੇ ਲੋਕਾਂ ਦੀ ਕਰਜ਼ੇ ਸਬੰਧੀ ਮੁਸ਼ਕਲ ਹੋਵੇਗੀ ਦੂਰ- ਚੇਅਰਮੈਨ ਸੂਦ

ਕਟਾਰੀਆਂ, 10 ਮਈ (ਨਵਜੋਤ ਸਿੰਘ ਜੱਖੂ)- ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵੈ-ਰੋਜ਼ਗਾਰ ਨੂੰ ਵਧਾਉਣ ਅਤੇ ਗਰੀਬ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ...

ਪੂਰੀ ਖ਼ਬਰ »

ਪੰਜਾਬੀ ਲੋਕ ਗਾਇਕਾ ਮਿਸ ਨੀਲਮ ਨਾਲ ਦੁੱਖ ਦਾ ਪ੍ਰਗਟਾਵਾ

ਔੜ/ ਝਿੰਗੜਾਂ, 10 ਮਈ (ਕੁਲਦੀਪ ਸਿੰਘ ਝਿੰਗੜ)- ਪੰਜਾਬੀ ਲੋਕ ਗਾਇਕਾ ਮਿਸ ਨੀਲਮ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਦਵਿੰਦਰ ਕੌਰ ਬੀਤੇ ਦਿਨੀਂ ਸਵਾਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ | ਉਨ੍ਹਾਂ ...

ਪੂਰੀ ਖ਼ਬਰ »

ਦਿੱਲੀ 'ਚ ਕਿਸਾਨ- ਮਜ਼ਦੂਰ ਅੰਦੋਲਨ ਨੂੰ ਤੇਜ਼ ਕਰਨ ਲਈ ਪਿੰਡਾਂ ਵਿਚੋਂ ਜਥੇ ਜਾਣੇ ਅਰੰਭ - ਮਾਂਗਟ

ਘੁੰਮਣਾਂ, 10 ਮਈ (ਮਹਿੰਦਰਪਾਲ ਸਿੰਘ) - ਕਿਸਾਨ-ਮਜ਼ਦੂਰ ਦੋਆਬਾ ਏਕਤਾ ਵਲੋਂ ਦਿੱਲੀ 'ਚ ਕਿਸਾਨ -ਮਜ਼ਦੂਰ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਕਾਨੂੰਨਾਂ ਨੂੰ ਰੱਦ ਕਰਵਾਏ ਜਾਣ ਤੱਕ ਸੰਘਰਸ਼ ਜਾਰੀ ਰੱਖਾਂਗੇ | ਇਹ ਵਿਚਾਰ ਦੋਆਬਾ ਕਿਸਾਨ- ਮਜ਼ਦੂਰ ਏਕਤਾ ਦੇ ਮੈਂਬਰ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਮੁਕੰਦਪੁਰ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ

ਮੁਕੰਦਪੁਰ, 10 ਮਈ (ਦੇਸ ਰਾਜ ਬੰਗਾ)- ਸਰਕਾਰੀ ਹਸਪਤਾਲ ਮੁਕੰਦਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵਿੰਦਰ ਸਿੰਘ ਅਗਵਾਈ ਹੇਠ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਦਾ ਅਰੰਭ ਕੀਤਾ ਗਿਆ | ਇਸ ਪ੍ਰਤੀ ਜਾਣਕਾਰੀ ਦਿੰਦਿਆਂ ਡਾ. ਸਿੰਮੀ ਕਲਾਰ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਕੇਂਦਰ ਅਤੇ ਸੂਬਾ ਸਰਕਾਰ ਮਹਿੰਗਾਈ ਨੂੰ ਨੱਥ ਪਾਉਣ 'ਚ ਅਸਮਰਥ-ਬੀਬੀ ਸੁਨੀਤਾ ਚੌਧਰੀ

ਭੱਦੀ, 10 ਮਈ (ਨਰੇਸ਼ ਧੌਲ)- ਸਮੁੱਚੇ ਦੇਸ਼ ਅੰਦਰ ਜਿੱਥੇ ਕੋਰੋਨਾ ਮਹਾਂਮਾਰੀ ਨੇ ਹਰ ਵਰਗ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉੱਥੇ ਕੇਂਦਰ ਅਤੇ ਸੂਬਾ ਸਰਕਾਰ ਵੀ ਵੱਧ ਰਹੀ ਮਹਿੰਗਾਈ ਨੂੰ ਨੱਥ ਪਾਉਣ ਵਿਚ ਅਸਮਰਥ ਦਿਖਾਈ ਦੇ ਰਹੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਕਿਰਤੀ ਧਿਰ ਸਾਮਰਾਜੀ ਸ਼ਕਤੀਆਂ ਦਾ ਵਿਰੋਧ ਜਾਰੀ ਰੱਖੇਗੀ-ਰਾਣਾ

ਰੈਲਮਾਜਰਾ, 10 ਮਈ (ਸੁਭਾਸ਼ ਟੌਂਸਾ)- ਈਸਟ ਇੰਡੀਆ ਕੰਪਨੀ ਦੀ ਲੁੱਟ ਵਿਰੱੁਧ 10 ਮਈ 1857 ਨੂੰ ਦੇਸ਼ ਭਗਤ ਲੋਕਾਂ ਨੇ ਮੇਰਠ ਛਾਉਣੀ ਤੋਂ ਦੇਸ਼ ਦੀ ਆਜ਼ਾਦੀ ਦੀ ਪਹਿਲੀ ਲੜਾਈ ਸ਼ੁਰੂ ਕੀਤੀ ਸੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਥੀ ਕਰਨ ਸਿੰਘ ਰਾਣਾ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਟੋਲ ਪਲਾਜ਼ਾ ਬਹਿਰਾਮ ਤੋਂ ਕਿਸਾਨਾਂ ਦਾ ਜਥਾ ਸਿੰਘੂ ਬਾਰਡਰ ਦਿੱਲੀ ਲਈ ਰਵਾਨਾ

ਬਹਿਰਾਮ, 10 ਮਈ (ਨਛੱਤਰ ਸਿੰਘ ਬਹਿਰਾਮ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀਬਾੜੀ ਬਿੱਲਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ-ਮਜ਼ਦੂਰਾਂ ਦਾ ਅੰਦੋਲਨ ਜਾਰੀ ਹੈ | ਇਸ ਲੜੀ ਤਹਿਤ ਬਹਿਰਾਮ ਟੋਲ ਪਲਾਜ਼ਾ ਤੋਂ ਇਲਾਕੇ ਦੇ ਕਿਸਾਨਾਂ ਦਾ ਜਥਾ ਸਿੰਘੂ ਬਾਰਡਰ ਦਿੱਲੀ ...

ਪੂਰੀ ਖ਼ਬਰ »

ਭੰਗ ਬੂਟੀ ਬਣੀ ਨੌਜਵਾਨਾਂ ਦੀ ਬਰਬਾਦੀ ਦੀ ਜੜ੍ਹ- ਸਮਾਜ ਸੇਵੀ

ਸੰਧਵਾਂ, 10 ਮਈ (ਪੇ੍ਰਮੀ ਸੰਧਵਾਂ)- ਖੇਡ ਪ੍ਰਮੋਟਰ ਨਿਰਮਲ ਸਿੰਘ ਸੰਧੂ, ਦਲਜੀਤ ਸਿੰਘ ਘੁੰਮਣ, ਅਸ਼ੋਕ ਕੁਮਾਰ, ਪਰਮਿੰਦਰ ਸਿੰਘ ਬੋਇਲ ਸਾਬਕਾ ਸਰਪੰਚ, ਪਿ੍ੰ. ਮੋਹਨ ਲਾਲ ਅਨੋਖਰਵਾਲ, ਜਥੇ. ਹਰਭਜਨ ਸਿੰਘ ਅਟਵਾਲ ਸਾਬਕਾ ਸਰਪੰਚ, ਜਥੇ. ਜਗਜੀਤ ਸਿੰਘ ਅਟਵਾਲ, ਜਸਵੀਰ ਸ਼ੀਰਾ, ...

ਪੂਰੀ ਖ਼ਬਰ »

ਸੂਦ ਜਠੇਰਿਆਂ ਦਾ ਮੇਲਾ ਮੁਲਤਵੀ

ਸੜੋਆ, 10 ਮਈ (ਨਾਨੋਵਾਲੀਆ)- ਸੁਦ ਗੋਤ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਜੋ 16 ਮਈ ਦਿਨ ਐਤਵਾਰ ਨੂੰ ਪਿੰਡ ਕੁੱਕੜਾਂ ਨੇੜੇ ਸੈਲਾ ਖੁਰਦ ਵਿਖੇ ਕਰਵਾਇਆ ਜਾਣਾ ਸੀ, ਕੋਰੋਨਾ ਮਹਾਂਮਾਰੀ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ | ਇਹ ਜਾਣਕਾਰੀ ਉਪਿੰਦਰ ਪ੍ਰਸ਼ਾਦ ਸੂਦ ਪ੍ਰਧਾਨ ...

ਪੂਰੀ ਖ਼ਬਰ »

ਝੋਨੇ ਦਾ ਬੀਜ ਲੈਣ ਲਈ ਬਲਾਕ ਖੇਤੀਬਾੜੀ ਦਫ਼ਤਰਾਂ ਨਾਲ ਸੰਪਰਕ ਕਰਨ ਕਿਸਾਨ-ਡਾ: ਰਾਜ ਕੁਮਾਰ

ਨਵਾਂਸ਼ਹਿਰ, 10 ਮਈ (ਗੁਰਬਖਸ਼ ਸਿੰਘ ਮਹੇ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵਲੋਂ ਸਾਉਣੀ ਸੀਜ਼ਨ ਦੌਰਾਨ ਵੱਖ-ਵੱਖ ਫ਼ਸਲਾਂ ਦੇ ਬੀਜਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ | ਇਸ ਸਮੇਂ ਝੋਨੇ ਦੀ ਕਿਸਮ ਪੀ.ਆਰ. 121 ਦਾ ਬੀਜ ਕਿਸਾਨਾਂ ਨੂੰ 'ਪਹਿਲਾਂ ਆਓ ਅਤੇ ...

ਪੂਰੀ ਖ਼ਬਰ »

ਨਾਫਰੀ ਸੁਆਣ ਗੋਤ ਦੇ ਜਠੇਰਿਆਂ ਦਾ ਮੇਲਾ ਮੁਲਤਵੀ

ਮਜਾਰੀ/ਸਾਹਿਬਾ, 10 ਮਈ (ਨਿਰਮਲਜੀਤ ਸਿੰਘ ਚਾਹਲ)- ਨਾਫਰੀ ਸੁਆਣ ਗੋਤ ਦੇ ਜਠੇਰਿਆਂ 'ਤੇ 16 ਮਈ ਦਿਨ ਐਤਵਾਰ ਨੂੰ ਪਿੰਡ ਨੀਲੇਵਾੜੇ ਨੇੜੇ ਰੱਤੇਵਾਲ ਵਿਖੇ ਲੱਗ ਰਿਹਾ ਸਾਲਾਨਾ ਮੇਲਾ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ਬਾਰੇ ਕਸਬਾ ਮਜਾਰੀ ...

ਪੂਰੀ ਖ਼ਬਰ »

ਨਵਾਂਸ਼ਹਿਰ ਦੇ ਸ਼ਹਿਰੀ ਖੇਤਰ 'ਚ ਕੋਰੋਨਾ ਮਰੀਜ਼ਾਂ ਲਈ ਅਕਾਲੀ ਦਲ ਵਲੋਂ ਘਰੇ ਖਾਣਾ ਪਹੁੰਚਾਉਣ ਦੀ ਮੁਹਿੰਮ ਸ਼ੁਰੂ

ਨਵਾਂਸ਼ਹਿਰ, 10 ਮਈ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਮਹਾਂਮਾਰੀ ਦੇ ਕਾਰਨ ਸਰਕਾਰਾਂ ਲੋਕਾਂ ਨੂੰ ਸਿਹਤ ਸੇਵਾਵਾਂ ਅਤੇ ਭੋਜਨ ਮੁਹੱਈਆ ਕਰਵਾਉਣ 'ਚ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਈਆਂ ਹਨ ਪਰ ਸ਼੍ਰੋਮਣੀ ਅਕਾਲੀ ਦਲ ਇਸ ਕੋਰੋਨਾ ਲਹਿਰ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ...

ਪੂਰੀ ਖ਼ਬਰ »

ਵਿਕਾਸ ਪੱਖੋਂ ਪਛੜਿਆ ਪਿੰਡ ਚਾਹਲ ਕਲਾਂ ਮੁੜ ਤੋਂ ਵਿਕਾਸ ਦੀਆਂ ਲੀਹਾਂ 'ਤੇ

ਮੁਕੰਦਪੁਰ - ਦੇਸ ਰਾਜ ਬੰਗਾ 9464331265 ਮੁਕੰਦਪੁਰ - ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਹਲਕਾ ਬੰਗਾ 'ਚ ਪੈਂਦੇ ਪਿੰਡ ਚਾਹਲ ਕਲਾਂ ਵਿਖੇ ਚੱਲ ਰਹੇ ਵਿਕਾਸ ਕਾਰਜ ਨਿਵੇਕਲੇ ਉਦਮ ਹਨ | ਬੰਗਾ ਤੋਂ 13 ਕਿਲੋਮੀਟਰ ਦੀ ਦੂਰੀ 'ਤੇ ਵਸਿਆ ਪਿੰਡ ਚਾਹਲ ਕਲਾਂ ਜ਼ਿਲ੍ਹੇ ਦਾ ਸਰਹੱਦੀ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਪੱਸੀ ਕੰਢੀ ਦੇ ਅਧਿਆਪਕ ਦੀ ਮੌਤ ਨਾਲ ਸੋਗ ਦੀ ਲਹਿਰ

ਦਸੂਹਾ, 10 ਮਈ (ਭੁੱਲਰ)- ਸਰਕਾਰੀ ਹਾਈ ਸਕੂਲ ਪੱਸੀ ਕੰਢੀ ਦੇ ਐੱਸ. ਐੱਸ. ਅਧਿਆਪਕ ਕਰਨੈਲ ਸਿੰਘ (48) ਦੀ ਅਚਾਨਕ ਹੋਈ ਮੌਤ ਨਾਲ ਸੋਗ ਦੀ ਲਹਿਰ ਦੌੜ ਗਈ | ਇਸ ਸਬੰਧੀ ਹੈੱਡਮਾਸਟਰ ਜੌਬਿੰਦਰ ਸਿੰਘ ਅਤੇ ਬਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੁੱਝ ਦਿਨ ਪਹਿਲਾਂ ਬੁਖ਼ਾਰ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀਆਂ ਨਾਲਾਇਕੀਆਂ ਕਾਰਨ ਕੋਰੋਨਾ ਮਹਾਂਮਾਰੀ ਨਾਲ ਜੂਝ ਰਿਹੈ ਪੰਜਾਬ-ਨਿਮਿਸ਼ਾ ਮਹਿਤਾ

ਗੜ੍ਹਸ਼ੰਕਰ, 10 ਮਈ (ਧਾਲੀਵਾਲ)-ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਕੇਸਾਂ ਅਤੇ ਆਕਸੀਜਨ ਦੀ ਕਮੀ ਨੂੰ ਲੈ ਕੇ ਕਾਂਗਰਸੀ ਆਗੂ ਨਿਮਿਸ਼ਾ ਮਹਿਤਾ ਨੇ ਕੇਂਦਰ ਸਰਕਾਰ ਨੂੰ ਘੇਰਿਆ ਹੈ | ਕਾਂਗਰਸੀ ਆਗੂ ਨਿਮਿਸ਼ਾ ਮਹਿਤਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਹਿਲਾ ਆਕਸੀਜਨ ...

ਪੂਰੀ ਖ਼ਬਰ »

ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਲਗਾਇਆ ਧਰਨਾ 180ਵੇਂ ਦਿਨ ਵੀ ਜਾਰੀ

ਹੁਸ਼ਿਆਰਪੁਰ, 10 ਮਈ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਹੁਸ਼ਿਆਰਪੁਰ ਵਿਖੇ ਲਗਾਇਆ ਰੋਸ ਧਰਨਾ 180ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਆਗੂਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਬੈਂਕਾਂ 'ਚ ਸਰਕਾਰੀ ਹੁਕਮਾਂ ਦੀਆਂ ਉਡੀਆਂ ਧੱਜੀਆਂ

ਕੋਟਫ਼ਤੂਹੀ, 10 ਮਈ (ਅਟਵਾਲ)-ਦਿਨੋਂ ਦਿਨ ਵੱਧ ਰਹੇ ਕੋਰੋਨਾ ਦੇ ਕਹਿਰ ਨੂੰ ਵੇਖਦੇ ਹੋਏ ਜਿੱਥੇ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਦਿਸਾਂ ਨਿਰਦੇਸ਼ ਦਿੱਤੇ ਹਨ, ਉਸ ਨੂੰ ਆਮ ਜਨਤਾ ਕੀ ਕੋਈ ਵੀ ਸਰਕਾਰੀ ਜਾ ਗੈਰ ਸਰਕਾਰੀ ਅਦਾਰਾ ਨਹੀ ਮੰਨਦਾ, ਇਸ ਸਬੰਧ ਵਿਚ ਜਿਉਂ ਹੀ ਅੱਜ ...

ਪੂਰੀ ਖ਼ਬਰ »

'ਆਪ' ਦੇ ਅਹੁਦੇਦਾਰਾਂ ਦੀ ਮੀਟਿੰਗ

ਦਸੂਹਾ, 10 ਮਈ (ਭੁੱਲਰ)- ਦਸੂਹਾ ਵਿਖੇ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਦੀ ਇਕ ਵਿਸ਼ੇਸ਼ ਇਕੱਤਰਤਾ ਪਿੰ: ਸਰਿੰਦਰ ਸਿੰਘ ਬਸਰਾ ਦੀ ਅਗਵਾਈ ਵਿਚ ਹੋਈ | ਇਸ ਮੌਕੇ ਨਿਰਮਲ ਸਿੰਘ ਪਹਿਲਵਾਨ ਹਾਜ਼ਰ ਸਨ | ਸ. ਬਸਰਾ ਨੇ ਕਿਹਾ ਕਿ 2022 ਵਿਚ ਪੰਜਾਬ ਵਿਚ ਆਪ ਦੀ ਸਰਕਾਰ ਬਣਨ ਤੇ ...

ਪੂਰੀ ਖ਼ਬਰ »

ਸ਼ਮਸ਼ਾਨਘਾਟ ਦਾਤਾਰਪੁਰ ਨੂੰ ਬਣਾਇਆ ਜਾ ਰਿਹਾ ਹੈ ਆਧੁਨਿਕ ਤਕਨੀਕਾਂ ਨਾਲ ਲੈਸ

ਤਲਵਾੜਾ, 10 ਮਈ (ਅ.ਪ੍ਰ.)- ਦਾਤਾਰਪੁਰ ਵਿਖੇ ਸ਼ਿਵਪੁਰੀ ਮੋਕਸ਼ ਧਾਮ (ਸ਼ਮਸ਼ਾਨਘਾਟ) ਨੂੰ ਦਰਸ਼ਨੀਅ ਥਾਂ ਦੇ ਰੂਪ 'ਚ ਵਿਕਸਿਤ ਕਰਨ ਦਾ ਕੰਮ ਬਹੁਤ ਹੀ ਜ਼ੋਰਾਂ ਨਾਲ ਚੱਲ ਰਿਹਾ ਹੈ | ਇਸ ਕੰਮ ਨੂੰ ਸ੍ਰੀ ਮਣੀ ਮਹੇਸ਼ ਸੇਵਾ ਸੁਸਾਇਟੀ ਤਲਵਾੜਾ, ਸਵ. ਸ੍ਰੀ ਕਿਸ਼ੋਰੀ ਲਾਲ ...

ਪੂਰੀ ਖ਼ਬਰ »

ਪਿੰਡ ਢਡਿਆਲਾ 'ਚ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ

ਟਾਂਡਾ ਉੜਮੁੜ, 10 ਮਈ (ਕੁਲਬੀਰ ਸਿੰਘ ਗੁਰਾਇਆ)- ਹਲਕਾ ਉੜਮੁੜ ਟਾਂਡਾ ਅਧੀਨ ਪੈਂਦੇ ਪਿੰਡ ਢਡਿਆਲਾ ਵਿਚ ਦੋ ਸੜਕਾਂ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ, ਇਹ ਸੜਕਾਂ ਢਡਿਆਲਾ ਤੋੀ ਫੋਕਲ ਪੁਆਇੰਟ ਜਲੰਧਰ ਰੋਡ 'ਤੇ ਢਡਿਆਲਾ ਤੋ ਹੁਸ਼ਿਆਰਪੁਰ ਰੋਡ ਨੂੰ ਪਿੰਡ ਨਾਲ ਜੋੜਦੀਆਂ ...

ਪੂਰੀ ਖ਼ਬਰ »

ਮਾਂ ਦਿਵਸ ਮੌਕੇ ਰੇਲਵੇ ਮੰਡੀ ਸਕੂਲ 'ਚ ਕਾਰਡ ਤੇ ਪੋਸਟਰ ਮੇਕਿੰਗ ਮੁਕਾਬਲੇ

ਹੁਸ਼ਿਆਰਪੁਰ, 10 ਮਈ (ਬਲਜਿੰਦਰਪਾਲ ਸਿੰਘ)-ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ ਪਿ੍ੰ: ਲਲਿਤਾ ਅਰੋੜਾ ਦੀ ਅਗਵਾਈ 'ਚ ਵਿਦਿਆਰਥਣਾਂ ਵਲੋਂ ਆਨਲਾਈਨ ਮਾਂ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਵਲੋਂ ਆਰਟ ਐਂਡ ਕਰਾਫ਼ਟ ...

ਪੂਰੀ ਖ਼ਬਰ »

ਡੀ.ਈ.ਓ. (ਸੈ.ਸਿ.) ਨੂੰ ਡੀ.ਈ.ਓ. (ਐਲੀ.ਸਿ.) ਦਾ ਵਾਧੂ ਚਾਰਜ ਦਿੱਤਾ

ਪੋਜੇਵਾਲ ਸਰਾਂ, 10 ਮਈ (ਨਵਾਂਗਰਾਈਾ)- ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਵਲੋਂ ਇਕ ਹੁਕਮ ਜਾਰੀ ਕਰਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਜਗਜੀਤ ਸਿੰਘ ਨੂੰ ਜ਼ਿਲ੍ਹਾ ਸਿੱਖਿਆ ਅਫਸਰ (ਐਲੀ.ਸਿ.) ਸ਼ਹੀਦ ਭਗਤ ਸਿੰਘ ਨਗਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ | ਜ਼ਿਲ੍ਹਾ ...

ਪੂਰੀ ਖ਼ਬਰ »

ਮਨਰੇਗਾ ਕਾਮਿਆਂ ਦੇ ਬਕਾਏ ਜਾਰੀ ਕਰਨ ਦੀ ਮੰਗ

ਕਟਾਰੀਆਂ, 10 ਮਈ (ਨਵਜੋਤ ਸਿੰਘ ਜੱਖੂ) - ਪਿੰਡ ਲਾਦੀਆਂ ਦੇ ਮੋਹਤਬਾਰਾਂ ਤੇ ਪੰਚਾਇਤ ਮੈਂਬਰਾਂ ਨੇ ਪ੍ਰੈੱਸ ਨੋਟ ਰਾਹੀਂ ਪਿੰਡ 'ਚ ਮਨਰੇਗਾ ਕਾਮਿਆਂ ਦੇ ਬਕਾਏ ਦੇਣ ਦੀ ਮੰਗ ਕੀਤੀ ਹੈ | ਇਹਨਾਂ 'ਚ ਸ਼ਾਮਲ ਪਹਿਲਵਾਨ ਸਤਨਾਮ ਸਿੰਘ ਲਾਦੀਆਂ, ਪੰਚ ਪਰਮਜੀਤ ਕੌਰ, ਕਸ਼ਮਿੰਦਰ ...

ਪੂਰੀ ਖ਼ਬਰ »

ਪਾਵਰਕਾਮ ਦਫ਼ਤਰ ਮੁਕੰਦਪੁਰ ਵਿਖੇ ਟੀ. ਐਸ. ਯੂ ਨੇ ਝੰਡਾ ਲਹਿਰਾਇਆ

ਮੁਕੰਦਪੁਰ, 10 ਮਈ (ਦੇਸ ਰਾਜ ਬੰਗਾ)- ਪਾਵਰਕਾਮ ਦਫ਼ਤਰ ਮੁਕੰਦਪੁਰ ਵਿਖੇ ਟੈਕਨੀਕਲ ਸਰਵਿਸ ਯੂਨੀਅਨ ਵਲੋਂ 'ਮਈ ਦਿਵਸ' ਨੂੰ ਸਮਰਪਿਤ ਦਫ਼ਤਰ ਦੇ ਮੁੱਖ ਗੇਟ ਦੇ ਮੂਹਰੇ ਯੂਨੀਅਨ ਦਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਮੁਲਾਜ਼ਮਾਂ ਵਲੋਂ ਦੋ ਘੰਟੇ ਕੰਮ-ਕਾਜ ...

ਪੂਰੀ ਖ਼ਬਰ »

ਕਣਕ ਸਾਂਭਣ ਉਪਰੰਤ ਕਿਸਾਨਾਂ ਦੇ ਕਾਫਲੇ ਸੰਘਰਸ਼ 'ਚ ਕੁੱਦਣ ਲਈ ਫਿਰ ਰਵਾਨਾ- ਰਣਜੀਤ ਸਿੰਘ ਰਟੈਂਡਾ

ਮੁਕੰਦਪੁਰ, 10 ਮਈ (ਦੇਸ ਰਾਜ ਬੰਗਾ)- ਕਣਕ ਦੀ ਫ਼ਸਲ ਸਾਂਭਣ ਉਪਰੰਤ ਕਿਸਾਨਾਂ ਦੇ ਕਾਫਲੇ ਵੱਡੀ ਤਾਦਾਤ ਵਿਚ ਦਿੱਲੀ ਸੰਘਰਸ਼ ਵਿਚ ਸ਼ਾਮਲ ਹੋਣ ਵਾਸਤੇ ਫਿਰ ਤੋਂ ਰਵਾਨਾ ਹੋਣ ਲੱਗ ਪਏ ਹਨ ਇਹ ਸ਼ਬਦ ਸ. ਰਣਜੀਤ ਸਿੰਘ ਰਟੈਂਡਾ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਨੇ ...

ਪੂਰੀ ਖ਼ਬਰ »

ਬੰਗਾ 'ਚ 21 ਵਾਂ ਰਾਸ਼ਨ ਵੰਡ ਸਮਾਗਮ

ਬੰਗਾ, 10 ਮਈ (ਕਰਮ ਲਧਾਣਾ)- ਸ਼ਹਿਰ ਦੇ ਭਾਟੀਆ ਪਰਿਵਾਰ ਵਲੋਂ ਕੌਂਸਲਰ ਜੀਤ ਸਿੰਘ ਭਾਟੀਆ ਦੀ ਅਗਵਾਈ ਵਿਚ ਸ਼ਹਿਰ ਦੀਆਂ ਵੱਖ- ਵੱਖ ਸਮਾਜ ਸੇਵੀ ਸ਼ਖਸ਼ੀਅਤਾਂ ਦੇ ਸਹਿਯੋਗ ਨਾਲ ਪਿਛਲੇ ਲੰਬੇ ਸਮੇਂ ਤੋਂ ਲੋੜਵੰਦ ਪਰਿਵਾਰਾਂ ਨੂੰ ਲੋੜੀਂਦਾ ਰਾਸ਼ਨ ਵੰਡਣ ਦੇ ਅਰੰਭੇ ਗਏ ...

ਪੂਰੀ ਖ਼ਬਰ »

ਸਵਾਮੀ ਦਾਸਾ ਨੰਦ ਭੂਰੀ ਵਾਲਿਆਂ ਦੀ ਸਿਹਤ ਅਚਾਨਕ ਵਿਗੜਸੁਹਾਣਾ (ਮੁਹਾਲੀ) ਵਿਖੇ ਆਈ.ਸੀ.ਯੂ. 'ਚ ਦਾਖ਼ਲ

ਭੱਦੀ, 10 ਮਈ (ਨਰੇਸ਼ ਧੌਲ)- ਭੂਰੀ ਵਾਲੇ ਗਰੀਬਦਾਸੀ ਭੇਖ ਦੇ ਪਰਮ ਸੰਤ ਸਵਾਮੀ ਦਾਸਾ ਨੰਦ ਭੂਰੀ ਵਾਲੇ ਅਨੁਭਵ ਧਾਮ ਨਾਨੋਵਾਲ ਵਾਲਿਆਂ ਦੀ ਸਿਹਤ ਪਿਛਲੇ ਦਿਨ ਅਚਾਨਕ ਵਿਗੜ ਜਾਣ ਕਾਰਨ ਉਨ੍ਹਾਂ ਨੂੰ ਸ੍ਰੀ ਗੁਰੂ ਹਰਕਿ੍ਸ਼ਨ ਸਾਹਿਬ ਹਸਪਤਾਲ ਸੁਹਾਣਾ (ਮੁਹਾਲੀ) ਵਿਖੇ ...

ਪੂਰੀ ਖ਼ਬਰ »

ਜੇਕਰ ਕੇਂਦਰ ਸਰਕਾਰ ਕੋਰੋਨਾ ਸਬੰਧੀ ਸੱਚਮੁੱਚ ਚਿੰਤਤ ਹੈ ਤਾਂ ਕਿਸਾਨਾਂ ਦੀਆਂ ਮੰਗਾਂ ਮੰਨੇ- ਸਤਨਾਮ ਸਿੰਘ ਲਾਦੀਆਂ

ਕਟਾਰੀਆਂ, 10 ਮਈ (ਨਵਜੋਤ ਸਿੰਘ ਜੱਖੂ)- ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਆਏ ਕਿਸਾਨ ਆਪਣੀਆਂ ਹੱਕੀ ਮੰਗਾਂ ਮਨਵਾਉਣ ਦੇ ਲਈ ਅਤੇ ਮੌਤ ਦੇ ਵਾਰੰਟਾਂ ਨਾਲ ਜਾਣੇ ਜਾਂਦੇ ਤਿੰਨ ਖੇਤੀਬਾੜੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਕਈ ਮਹੀਨਿਆਂ ਤੋਂ ...

ਪੂਰੀ ਖ਼ਬਰ »

ਸੂਦ ਜਠੇਰਿਆਂ ਦਾ ਜੋੜ ਮੇਲਾ ਮੁਲਤਵੀ

ਬੰਗਾ, 10 ਮਈ (ਨੂਰਪੁਰ)- ਪਿੰਡ ਕੁੱਕੜਾਂ ਨੇੜੇ ਸੈਲਾ ਖੁਰਦ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸੂਦ ਜਠੇਰਿਆਂ ਦਾ ਸਲਾਨਾ ਜੋੜ ਮੇਲਾ ਜੋ 16 ਮਈ ਨੂੰ ਹੋਣਾ ਸੀ ਹੁਣ ਕੋਰੋਨਾ ਮਹਾਂਮਾਰੀ ਦੇ ਮੱਦੇ ਨਜ਼ਰ ਅਤੇ ਸਰਕਾਰ ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਮੁਲਤਵੀ ਕੀਤਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX