ਤਾਜਾ ਖ਼ਬਰਾਂ


ਅਸ਼ਵਨੀ ਸੇਖੜੀ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਨਿਯੁਕਤ
. . .  16 minutes ago
ਬੁਢਲਾਡਾ ,4 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ ਤਹਿਤ ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਨੂੰ ਪੰਜਾਬ ਹੈਲਥ ਸਿਸਟਮ ...
ਇੰਗਲੈਂਡ ਬਨਾਮ ਭਾਰਤ ਪਹਿਲਾ ਟੈਸਟ : ਇੰਗਲੈਂਡ ਨੇ ਆਪਣੀ ਤੀਜੀ ਵਿਕਟ ਗੁਆਈ
. . .  about 1 hour ago
ਲੁੱਟ ਦੀ ਨੀਅਤ ਨਾਲ ਵੈਸਟਰਨ ਯੂਨੀਅਨ ਦੇ ਮਾਲਕ 'ਤੇ ਲੁਟੇਰਿਆਂ ਨੇ ਚਲਾਈ ਗੋਲੀ
. . .  about 1 hour ago
ਭੁਲੱਥ , 4 ਅਗਸਤ (ਸੁਖਜਿੰਦਰ ਸਿੰਘ ਮੁਲਤਾਨੀ) -ਅੱਜ ਲੁੱਟ ਖੋਹ ਦੀ ਨੀਅਤ ਨਾਲ ਵੈਸਟਰਨ ਯੂਨੀਅਨ ਦੇ ਮਾਲਕ ’ਤੇ ਲੁਟੇਰਿਆਂ ਵਲੋਂ ਜ਼ਖ਼ਮੀ ਕਰ ਦਿੱਤਾ । ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ...
ਪਰਿਵਾਰਕ ਝਗੜੇ ਕਾਰਨ ਇਕ ਪਰਿਵਾਰ ਦੇ 5 ਲੋਕਾਂ ਦੀ ਹੱਤਿਆ
. . .  about 2 hours ago
ਬਿਹਾਰ, 4 ਅਗਸਤ - ਨਾਲੰਦਾ ਦੀ ਲੋਦੀਪੁਰ ਪੰਚਾਇਤ ਵਿਚ ਇਕ ਪਰਿਵਾਰ ਦੇ 5 ਲੋਕਾਂ ਦੀ ਕਥਿਤ ਤੌਰ 'ਤੇ ਪਰਿਵਾਰਕ ਝਗੜੇ ਕਾਰਨ ਹੱਤਿਆ ਕਰ ਦਿੱਤੀ ਗਈ।
ਪਰਿਵਾਰਕ ਮੈਂਬਰਾਂ ਲਾਇਆ ਇਨਸਾਫ ਲੈਣ ਲਈ ਜੀ ਮਿ੍ਤਕ ਦੇਹਾਂ ਰੱਖ ਕੇ ਲਾਇਆ ਧਰਨਾ
. . .  about 2 hours ago
ਰਾਜਾਸਾਂਸੀ, 4 ਅਗਸਤ (ਹੇਰ/ ਖੀਵਾ) - ਬੀਤੇ ਦਿਨ ਅੰਮਿ੍ਤਸਰ ਦੇ ਰਾਮਤੀਰਥ ਰੋਡ ’ਤੇ ਅੱਡਾ ਬਾਉਲੀ ਵਿਖੇ ਹੋਏ ਭਿਆਨਕ ਸੜਕ ਹਾਦਸੇ ਵਿਚ ਪਤੀ ਪਤਨੀ ਦੀ ਮੌਤ ਹੋ ਗਈ ਸੀ, ਪਰੰਤੂ ਅੱਜ ਇਸ ਮਾਮਲੇ ਵਿਚ ਉਕਤ ਮਿ੍ਤਕ ਪਤੀ ਪਤਨੀ ...
ਖੇਤੀ ਕਾਨੂੰਨਾਂ ਨੂੰ ਖ਼ਾਰਜ ਕਰਨ ਦੀ ਜ਼ਰੂਰਤ - ਸਿੱਧੂ
. . .  about 3 hours ago
ਚੰਡੀਗੜ੍ਹ, 4 ਅਗਸਤ - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਸਾਨੂੰ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਬਿਲਕੁਲ ਖ਼ਾਰਜ ...
ਕੱਲ੍ਹ ਗਰਭਵਤੀ ਅਤੇ ਨਵਜਾਤ ਬੱਚਿਆਂ ਦੀਆਂ ਮਾਵਾਂ ਦੇ ਲੱਗੇਗੀ ਕੋਵਿਡ ਵੈਕਸੀਨ
. . .  about 3 hours ago
ਲੁਧਿਆਣਾ, 4 ਅਗਸਤ (ਸਲੇਮਪੁਰੀ ) - ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ...
ਜਿੱਤ ਹਾਰ ਤਾਂ ਬਣੀ, ਪਰ ਸਾਨੂੰ ਆਪਣੀ ਹੋਣਹਾਰ ਧੀ 'ਤੇ ਮਾਣ- ਗੁਰਜੀਤ ਕੌਰ ਦੇ ਪਿਤਾ
. . .  about 3 hours ago
ਅਜਨਾਲਾ, 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਉਲੰਪਿਕ ਖੇਡਾਂ ਵਿਚ ਭਾਰਤੀ ਮਹਿਲਾ ਹਾਕੀ ਟੀਮ ਦੀ ਹਾਰ ਤੋਂ ਬਾਅਦ ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਅੰਮ੍ਰਿਤਸਰ, 4 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਦਾ ਅਰਜਨਟੀਨਾ ਨੇ ਤੋੜਿਆ ਸੁਫ਼ਨਾ, 2-1 ਨਾਲ ਹਾਰੀਆਂ ਭਾਰਤੀ ਕੁੜੀਆਂ
. . .  about 4 hours ago
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਦਾ ਅਰਜਨਟੀਨਾ ਨੇ ਤੋੜਿਆ ਸੁਫ਼ਨਾ, 2-1 ਨਾਲ ਹਾਰੀਆਂ ਭਾਰਤੀ ਕੁੜੀਆਂ...
ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ਦਿਲਰਾਜ ਸਰਕਾਰੀਆ ਵਲੋਂ ਗੁਰਜੀਤ ਕੌਰ ਮਿਆਦੀਆਂ ਦੇ ਨਾਮ 'ਤੇ ਖੇਡ ਸਟੇਡੀਅਮ ਬਣਾਉਣ ਦਾ ਐਲਾਨ
. . .  about 4 hours ago
ਅਜਨਾਲਾ 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਭਤੀਜੇ ਤੇ ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ...
ਸੂਬੇ ਵਿਚ ਝੋਨੇ ਦੇ ਕੁੱਲ ਰਕਬੇ ਦਾ 23 ਫ਼ੀਸਦੀ ਰਕਬਾ ਨਵੀਨਤਮ ਤਕਨਾਲੋਜੀ ਹੇਠ ਆਇਆ
. . .  about 4 hours ago
ਚੰਡੀਗੜ੍ਹ, 4 ਅਗਸਤ - ਪੰਜਾਬ ਦੇ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਿਚ ਡੂੰਘੀ ਦਿਲਚਸਪੀ ਜ਼ਾਹਰ ਕੀਤੀ ...
ਹਾਦਸਾਗ੍ਰਸਤ ਹੋਏ ਹੈਲੀਕਾਪਟਰ ਵਿਚ ਬੈਠੇ ਪਾਇਲਟਾਂ ਦੀ ਭਾਲ ਜਾਰੀ
. . .  about 4 hours ago
ਪਠਾਨਕੋਟ, 4 ਅਗਸਤ - ਪਠਾਨਕੋਟ ਦੇ ਰਣਜੀਤ ਸਾਗਰ ਡੈਮ ਦੇ ਨੇੜੇ ਸੈਨਾ ਦਾ ਏ.ਐਲ.ਐੱਚ. ਧਰੁਵ ਹੈਲੀਕਾਪਟਰ ...
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਤਿੰਨ ਰਾਊਂਡ ਖ਼ਤਮ, ਅਰਜਨਟੀਨਾ ਭਾਰਤ ਤੋਂ 2-1 ਨਾਲ ਅੱਗੇ
. . .  about 4 hours ago
ਅਰਜਨਟੀਨਾ ਭਾਰਤ ਤੋਂ 2 -1 ਨਾਲ ਹੋਇਆ ਅੱਗੇ
. . .  about 4 hours ago
ਟੋਕੀਓ, 4 ਅਗਸਤ - ਅਰਜਨਟੀਨਾ ਭਾਰਤ ਤੋਂ 2 -1 ਨਾਲ ਹੋਇਆ ...
ਸਮਾਰਟ ਸਕੂਲਾਂ ਵਿਚ ਰਿਸੈੱਪਸ਼ਨ ਬਣਾਏਗੀ ਪੰਜਾਬ ਸਰਕਾਰ
. . .  about 4 hours ago
ਚੰਡੀਗੜ੍ਹ, 4 ਅਗਸਤ - ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਵਿਚ ਸਰਕਾਰੀ ਸਕੂਲਾਂ ਨੂੰ ਨਵੀਂ ਦਿੱਖ...
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਹਾਫ਼ ਟਾਈਮ ਖ਼ਤਮ, ਦੋਵੇਂ ਟੀਮਾਂ 1-1 ਦੀ ਬਰਾਬਰੀ 'ਤੇ
. . .  about 4 hours ago
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਤੇ ਅਰਜਨਟੀਨਾ ਵਿਚਕਾਰ ਸਖ਼ਤ ਮੁਕਾਬਲਾ ਜਾਰੀ
. . .  about 5 hours ago
ਸ਼ਹੀਦ ਬੀਬੀ ਕਿਰਨਜੀਤ ਕੌਰ ਦੀ ਸਾਲਾਨਾ ਬਰਸੀ ਇਸ ਵਾਰ ਕਿਸਾਨ ਸੰਘਰਸ਼ ਨੂੰ ਹੋਵੇਗੀ ਸਮਰਪਿਤ
. . .  about 5 hours ago
ਮਹਿਲ ਕਲਾਂ,4 ਅਗਸਤ (ਅਵਤਾਰ ਸਿੰਘ ਅਣਖੀ) - ਸ਼ਹੀਦ ਬੀਬੀ ਕਿਰਨਜੀਤ ਕੌਰ ਮਹਿਲ ਕਲਾਂ ਦੀ 24 ਵੀਂ ਸਾਲਾਨਾ ਬਰਸੀ ਜੋ...
ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਤੇ ਆਰਜਨਟੀਨਾ 1-1 ਦੀ ਬਰਾਬਰੀ ’ਤੇ
. . .  about 5 hours ago
ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਤੇ ਆਰਜਨਟੀਨਾ 1-1 ਦੀ ਬਰਾਬਰੀ ’ਤੇ...
ਟੋਕੀਓ ਉਲੰਪਿਕ ਹਾਕੀ ਸੈਮੀਫਾਈਨਲ ਮੁਕਾਬਲੇ 'ਚ ਪਹਿਲਾ ਗੋਲ ਦਾਗਣ ਵਾਲੀ ਖਿਡਾਰਨ ਗੁਰਜੀਤ ਕੌਰ ਦੇ ਘਰ ਖ਼ੁਸ਼ੀਆਂ ਦਾ ਮਾਹੌਲ
. . .  about 5 hours ago
ਅਜਨਾਲਾ, 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ ) - ਟੋਕੀਓ ਉਲੰਪਿਕ ਮਹਿਲਾ ਹਾਕੀ ਦੇ ਸੈਮੀ ਫਾਈਨਲ ਮੁਕਾਬਲੇ ਵਿਚ ਪਹਿਲਾ ਗੋਲ ਦਾਗਣ ਵਾਲੀ...
ਭਾਰਤੀ ਮਹਿਲਾ ਹਾਕੀ ਟੀਮ ਨੇ ਕੀਤਾ ਪਹਿਲਾ ਗੋਲ
. . .  about 5 hours ago
ਟੋਕੀਓ, 4 ਅਗਸਤ - ਭਾਰਤੀ ਮਹਿਲਾ ਹਾਕੀ ਟੀਮ ਦਾ ਅਰਜਨਟੀਨਾ ਦੀ ਟੀਮ ਨਾਲ ਸੈਮੀਫਾਈਨਲ ਮੁਕਾਬਲਾ ਸ਼ੁਰੂ ਹੋ...
ਭਾਰਤੀ ਮਹਿਲਾ ਹਾਕੀ ਟੀਮ ਦਾ ਅਰਜਨਟੀਨਾ ਦੀ ਟੀਮ ਨਾਲ ਮੁਕਾਬਲਾ ਸ਼ੁਰੂ
. . .  about 5 hours ago
ਟੋਕੀਓ, 4 ਅਗਸਤ - ਭਾਰਤੀ ਮਹਿਲਾ ਹਾਕੀ ਟੀਮ ਦਾ ਅਰਜਨਟੀਨਾ ਦੀ ਟੀਮ ਨਾਲ ਸੈਮੀਫਾਈਨਲ...
ਪਹਿਲਵਾਨ ਦੀਪਕ ਪੁਨਿਆ ਸੈਮੀਫਾਈਨਲ ਮੁਕਾਬਲੇ ਵਿਚ ਹਾਰੇ
. . .  about 5 hours ago
ਟੋਕੀਓ, 4 ਅਗਸਤ - ਪੁਰਸ਼ ਫ੍ਰੀਸਟਾਈਲ 86 ਕਿਲੋਗ੍ਰਾਮ ਸੈਮੀਫਾਈਨਲ ਵਿਚ ਪਹਿਲਵਾਨ ਦੀਪਕ ...
ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  about 5 hours ago
ਡਮਟਾਲ, 4 ਅਗਸਤ (ਰਾਕੇਸ਼ ਕੁਮਾਰ) - ਰੇਲਵੇ ਟਰੈਕ ਦੇ ਨਜ਼ਦੀਕ ਰੇਲਗੱਡੀ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। ਮਹਾਤਮਾ ਗਾਂਧੀ

ਫ਼ਤਹਿਗੜ੍ਹ ਸਾਹਿਬ

ਕੰਮ ਨਹੀਂ ਤਾਂ ਤਨਖ਼ਾਹ ਨਹੀਂ-ਸਿਹਤ ਮੰਤਰੀ ਸਿੱਧੂ

ਫ਼ਤਹਿਗੜ੍ਹ ਸਾਹਿਬ, 10 ਮਈ (ਬਲਜਿੰਦਰ ਸਿੰਘ)-ਪੰਜਾਬ ਦੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਕੋਰੋਨਾ ਕਾਲ ਦੌਰਾਨ ਰੈਗੂਲਰ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਕੰਮਕਾਜ ਬੰਦ ਕਰਕੇ ਹੜਤਾਲ ਕਰ ਰਹੇ ਐੱਨ. ਐੱਚ. ਐੱਮ. ਦੇ ਕਰਮਚਾਰੀਆਂ ਨੂੰ ਸਪੱਸ਼ਟ ਸ਼ਬਦਾਂ 'ਚ ਚਿਤਾਵਨੀ ਦਿੰਦਿਆਂ ਆਖਿਆ ਕਿ ਜੇਕਰ ਉਹ ਹੜਤਾਲ ਦਾ ਰਸਤਾ ਛੱਡ ਕੇ ਡਿਊਟੀ 'ਤੇ ਵਾਪਸ ਨਹੀਂ ਪਰਤਦੇ ਤਾਂ ਉਨ੍ਹਾਂ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਜਾਣਗੀਆਂ ਕਿਉਂਕਿ ਮੰਤਰੀ ਮੰਡਲ ਦੀ ਮੀਟਿੰਗ 'ਚ ਇਹ ਫ਼ੈਸਲਾ ਲਿਆ ਗਿਆ ਹੈ ਕਿ 'ਨੋ ਵਰਕ, ਨੋ ਪੇਅ' ਅਤੇ ਜਿਹੜੇ ਕਰਮਚਾਰੀ ਕੱਲ੍ਹ ਤੱਕ ਡਿਊਟੀ 'ਤੇ ਵਾਪਸ ਪਰਤ ਜਾਣਗੇ, ਉਨ੍ਹਾਂ ਖ਼ਿਲਾਫ਼ ਕੋਈ ਐਕਸ਼ਨ ਨਹੀਂ ਲਿਆ ਜਾਵੇਗਾ | ਸ. ਸਿੱਧੂ ਅੱਜ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ 18 ਤੋਂ 45 ਸਾਲ ਉਮਰ ਵਰਗ ਲਈ ਟੀਕਾਕਰਨ ਦੀ ਸ਼ੁਰੂਆਤ ਕਰਵਾਉਣ ਲਈ ਪੁੱਜੇ ਸਨ, ਜਿਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਕੋਰੋਨਾ ਵਾਇਰਸ ਨਾਲ ਸਮੁੱਚਾ ਮੁਲਕ ਲੜਾਈ ਲੜ ਰਿਹਾ ਹੈ ਤਾਂ ਉਸ ਵੇਲੇ ਕੋਈ ਸ਼ਰਤ ਵਾਜਿਬ ਨਹੀਂ | ਐੱਨ. ਐੱਚ. ਐੱਮ. ਦੇ ਕਰਮਚਾਰੀਆਂ ਨਾਲ ਹੋਈ ਮੀਟਿੰਗ 'ਚ ਲਏ ਫ਼ੈਸਲਿਆਂ ਦੇ ਵੇਰਵੇ ਦਿੰਦਿਆਂ ਸ. ਸਿੱਧੂ ਨੇ ਆਖਿਆ ਕਿ ਪਿਛਲੇ ਸਾਲ ਇਨ੍ਹਾਂ ਕਰਮਚਾਰੀਆਂ ਦੀ ਤਨਖ਼ਾਹ 'ਚ 18 ਫ਼ੀਸਦੀ ਵਾਧਾ ਅਤੇ ਇਸ ਸਾਲ 15 ਫ਼ੀਸਦੀ ਵਾਧਾ ਕੀਤਾ ਗਿਆ ਹੈ ਤੇ 15 ਹਜ਼ਾਰ ਰੁਪਏ ਕੋਵਿਡ ਇੰਨਸੈਂਟਿਵ ਵਜੋਂ ਦਿੱਤਾ ਜਾ ਰਿਹਾ ਹੈ | ਇਸ ਤੋਂ ਇਲਾਵਾ ਰੈਗੂਲਰ ਪੋਸਟਾਂ ਦੀ ਭਰਤੀ ਸਮੇਂ 50 ਫ਼ੀਸਦੀ ਕੋਟਾ ਨਿਸ਼ਚਿਤ ਕੀਤਾ ਗਿਆ ਹੈ, ਜਿਸ 'ਚ ਟੈੱਸਟ ਪਾਸ ਕਰਨ ਦੀ ਸ਼ਰਤ ਖ਼ਤਮ ਅਤੇ ਉਮਰ ਹੱਦ ਦੀ ਸ਼ਰਤ ਖ਼ਤਮ, ਜੇਕਰ ਇਸ ਦੇ ਬਾਵਜੂਦ ਵੀ ਉਹ ਹੜਤਾਲ ਜਾਰੀ ਰੱਖਦੇ ਹਨ ਤਾਂ ਸਰਕਾਰ ਨੂੰ ਸਖ਼ਤ ਫ਼ੈਸਲਾ ਲੈਣ ਲਈ ਮਜਬੂਰ ਹੋਣਾ ਪਵੇਗਾ | ਪੱਤਰਕਾਰਾਂ ਵਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਕਿਸੇ ਵੀ ਹਸਪਤਾਲ 'ਚ ਵੈਂਟੀਲੇਟਰ ਨਾ ਹੋਣ ਸਬੰਧੀ ਪੁੱਛੇ ਜਾਣ 'ਤੇ ਸ. ਸਿੱਧੂ ਨੇ ਕਿਹਾ ਕਿ ਵੈਂਟੀਲੇਟਰ ਲਾਉਣਾ ਕੋਈ ਵੱਡਾ ਕੰਮ ਨਹੀਂ ਪਰ ਉਸ ਨੂੰ ਚਲਾਉਣਾ ਔਖਾ ਕੰਮ ਹੈ ਕਿਉਂਕਿ ਉਸ ਦੇ ਲਈ 24 ਘੰਟਿਆਂ 'ਚ 20 ਕਰਮਚਾਰੀ ਚਾਹੀਦੇ ਹਨ | ਮੌਜੂਦਾ ਸਮੇਂ ਵਿਚ ਪੰਜਾਬ 'ਚ ਕੇਵਲ 250 ਦੇ ਕਰੀਬ ਮਰੀਜ਼ ਵੈਂਟੀਲੇਟਰ 'ਤੇ ਹਨ ਕਿਉਂਕਿ ਜ਼ਿਆਦਾਤਰ ਮਰੀਜ਼ ਪਹਿਲੇ ਤੇ ਦੂਸਰੇ ਲੈਵਲ ਦੇ ਹਨ ਅਤੇ ਜੇਕਰ ਵੈਂਟੀਲੇਟਰ ਦੀ ਲੋੜ ਪੈਂਦੀ ਹੈ ਤਾਂ ਪਟਿਆਲਾ ਦੇ ਹਸਪਤਾਲ 'ਚ ਇਹ ਸਹੂਲਤ ਉਪਲੱਬਧ ਹੈ | ਉਨ੍ਹਾਂ ਕਿਹਾ ਕਿ ਕੋਰੋਨਾ ਦੇ ਵੱਧਦੇ ਪ੍ਰਭਾਵ ਨੂੰ ਵੇਖਦੇ ਹੋਏ 25 ਲੱਖ ਕਿੱਟਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਕੋਰੋਨਾ ਦੇ ਖ਼ਾਤਮੇਂ ਲਈ ਜ਼ਮੀਨੀ ਪੱਧਰ 'ਤੇ ਕਾਰਵਾਈ ਅਮਲ 'ਚ ਲਿਆਉਣ ਲਈ ਟੀਮਾਂ ਬਣਾਈਆਂ ਜਾ ਰਹੀਆਂ ਹਨ ਜੋ ਪਿੰਡਾਂ 'ਚ ਜਾ ਕੇ ਸੈਂਪਲਿੰਗ ਤੇ ਰੈਪਿਡ ਟੈਸਟ ਕਰਨਗੀਆਂ, ਜਿਸ ਦੌਰਾਨ ਨਾਜ਼ੁਕ ਹਾਲਤ ਵਾਲੇ ਮਰੀਜ਼ਾਂ ਨੂੰ ਹਸਪਤਾਲਾਂ ਵਿਚ ਰੱਖਿਆ ਜਾਵੇਗਾ ਅਤੇ ਪਹਿਲੇ ਲੈਵਲ ਵਾਲੇ ਮਰੀਜ਼ਾਂ ਨੂੰ ਘਰਾਂ ਵਿਚ ਹੀ ਇਕਾਂਤਵਾਸ ਕਰਕੇ ਉਨ੍ਹਾਂ ਦਾ ਫ਼ਤਹਿ ਕਿੱਟਾਂ ਦਿੱਤੀਆਂ ਜਾਣਗੀਆਂ | ਸ. ਸਿੱਧੂ ਨੇ ਦਾਅਵਾ ਕੀਤਾ ਕਿ ਹਸਪਤਾਲਾਂ 'ਚ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ 250 ਦੇ ਕਰੀਬ ਡਾਕਟਰਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ ਅਤੇ ਉਨ੍ਹਾਂ ਨੂੰ ਕੱਲ੍ਹ ਤੱਕ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ | ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕੋਰੋਨਾ ਦੇ ਮੁਕੰਮਲ ਖ਼ਾਤਮੇ ਲਈ 18 ਸਾਲ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਲਈ ਵੈਕਸੀਨੇਸ਼ਨ ਕਰਵਾਉਣਾ ਜ਼ਰੂਰੀ ਹੈ ਅਤੇ ਜੇਕਰ ਅਸੀਂ ਜ਼ਮੀਨੀ ਪੱਧਰ 'ਤੇ ਟੀਕਾਕਰਨ 'ਚ ਸਫਲ ਹੋ ਜਾਂਦੇ ਹਾਂ ਤਾਂ ਕੋਰੋਨਾ 'ਤੇ ਫ਼ਤਹਿ ਪਾਵਾਂਗੇ ਅਤੇ ਪੰਜਾਬ ਸਰਕਾਰ ਵਲੋਂ ਅੱਜ ਤੋਂ ਹੀ ਸਾਰੇ ਸਰਕਾਰੀ ਹਸਪਤਾਲਾਂ 'ਚ 18 ਤੋਂ 45 ਸਾਲ ਉਮਰ ਵਰਗ ਲਈ ਮੁਫ਼ਤ ਟੀਕਾਕਰਨ ਸ਼ੁਰੂ ਕੀਤਾ ਗਿਆ ਹੈ, ਜਿਸ ਸਾਨੂੰ ਲਾਭ ਉਠਾਉਣਾ ਚਾਹੀਦਾ ਹੈ | ਇਸ ਮੌਕੇ ਸ. ਸਿੱਧੂ ਦੇ ਸਿਆਸੀ ਸਕੱਤਰ ਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸੀਨੀਅਰ ਕਾਂਗਰਸੀ ਆਗੂ ਜੀ. ਐੱਸ. ਰਿਆੜ, ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮ ਪਤਨੀ ਮਨਦੀਪ ਕੌਰ ਨਾਗਰਾ, ਐੱਸ. ਡੀ. ਐੱਮ. ਅਮਲੋਹ ਆਨੰਦ ਸਾਗਰ ਸ਼ਰਮਾ, ਸਿਵਲ ਸਰਜਨ ਡਾ. ਮਹਿੰਦਰ ਸਿੰਘ, ਡੀ. ਐੱਮ. ਸੀ. ਡਾ. ਜਗਦੀਸ਼ ਸਿੰਘ, ਐੱਸ. ਐੱਮ. ਓ. ਕੁਲਦੀਪ ਸਿੰਘ, ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਲੀ ਤੇ ਸਿਹਤ ਵਿਭਾਗ ਦੇ ਅਧਿਕਾਰੀ ਤੇ ਮੁਲਾਜ਼ਮ ਮੌਜੂਦ ਸਨ |

ਐੱਨ. ਐੱਚ. ਐੱਮ. ਦੇ ਵਰਕਰਾਂ ਨੇ ਮੁਕੰਮਲ ਹੜਤਾਲ ਕਰਕੇ ਲਗਾਇਆ ਧਰਨਾ

ਫ਼ਤਹਿਗੜ੍ਹ ਸਾਹਿਬ, 10 ਮਈ (ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ)-ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਪਿਛਲੇ ਸਮੇਂ ਤੋਂ ਸਰਕਾਰ ਪਾਸੋਂ ਉਨ੍ਹਾਂ ਨੂੰ ਰੈਗੂਲਰ ਕਰਨ ਦੀ ਕੀਤੀ ਜਾ ਰਹੀ ਮੰਗ ਪ੍ਰਵਾਨ ਨਾ ਚੜ੍ਹਨ ਦੇ ਰੋਸ ਵਜੋਂ ਅੱਜ ਜ਼ਿਲ੍ਹਾ ਹਸਪਤਾਲ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ ਖਮਾਣੋਂ 'ਚ 18 ਸਾਲ ਤੋਂ ਉੱਪਰ ਵਾਲਿਆਂ ਦੇ ਵੈਕਸੀਨ ਨਹੀਂ ਲੱਗ ਸਕੀ ਅੱਜ

ਖਮਾਣੋਂ, 10 ਮਈ (ਮਨਮੋਹਨ ਸਿੰਘ ਕਲੇਰ)-ਪੰਜਾਬ ਭਰ 'ਚ ਅੱਜ 18 ਤੋਂ 45 ਸਾਲ ਉਮਰ ਤੱਕ ਦੇ ਲੋਕਾਂ ਦੇ ਕੋਰੋਨਾ ਰੋਕੂ ਵੈਕਸੀਨ ਲਗਾਉਣ ਸਬੰਧੀ ਸਰਕਾਰ ਦੇ ਹੁਕਮ ਕਮਿਊਨਿਟੀ ਹੈਲਥ ਸੈਂਟਰ ਖਮਾਣੋਂ ਵਿਖੇ ਸਿਰੇ ਨਾ ਚੜ੍ਹ ਸਕੇ | ਇਸ ਸਬੰਧੀ ਸੀਨੀਅਰ ਮੈਡੀਕਲ ਅਫ਼ਸਰ ਖਮਾਣੋਂ ਡਾ. ...

ਪੂਰੀ ਖ਼ਬਰ »

ਵੈਕਸੀਨ ਲਗਵਾਉਣ ਆਏ 18 ਸਾਲ ਤੋਂ ਵੱਧ ਉਮਰ ਦੇ ਨੌਜਵਾਨ ਨਿਰਾਸ਼ ਹੋ ਕੇ ਪਰਤੇ

ਬਸੀ ਪਠਾਣਾਂ, 10 ਮਈ (ਮੌਦਗਿੱਲ,ਰੁਪਾਲ,ਗੌਤਮ)-ਸਰਕਾਰ ਦੇ ਐਲਾਨ ਦੇ ਬਾਅਦ ਸੋਮਵਾਰ ਨੂੰ ਵੈਕਸੀਨ ਦਾ ਟੀਕਾ ਲਗਾਉਣ ਸਿਵਲ ਹਸਪਤਾਲ ਬਸੀ ਪਠਾਣਾਂ ਪਹੰੁਚੇ 18 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਨੂੰ ਨਿਰਾਸ਼ਾ ਹੱਥ ਲੱਗੀ ਅਤੇ ਖ਼ਾਲੀ ਪਰਤਣਾ ਪਿਆ | ਨੌਜਵਾਨਾਂ ਦਾ ਕਹਿਣਾ ...

ਪੂਰੀ ਖ਼ਬਰ »

ਦਫ਼ਤਰ ਨਗਰ ਪੰਚਾਇਤ ਖਮਾਣੋਂ ਦੇ ਮੁਲਾਜ਼ਮ ਨੇ ਦਿੱਤੀ ਕੌਂਸਲਰ ਖ਼ਿਲਾਫ਼ ਸ਼ਿਕਾਇਤ

ਖਮਾਣੋਂ, 10 ਮਈ (ਜੋਗਿੰਦਰ ਪਾਲ)-ਨਗਰ ਪੰਚਾਇਤ ਦਫ਼ਤਰ ਖਮਾਣੋਂ ਦੇ ਕੌਂਸਲਰ ਰਣਵੀਰ ਸਿੰਘ ਨੇ ਪਿਛਲੇ ਦਿਨੀਂ ਪੈੱ੍ਰਸ ਨੂੰ ਜਾਣਕਾਰੀ ਦਿੱਤੀ ਸੀ ਕਿ ਦਫ਼ਤਰ ਨਗਰ ਪੰਚਾਇਤ ਖਮਾਣੋਂ ਤੋਂ ਮੈਂ ਸੂਚਨਾ ਐਕਟ ਮੁਤਾਬਿਕ ਜਾਣਕਾਰੀ ਮੰਗੀ ਸੀ, ਜਿਸ ਦਾ ਨਿਸ਼ਚਿਤ ਸਮਾਂ ਵੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 84 ਨਵੇਂ ਮਰੀਜ਼ਾਂ ਦੀ ਪੁਸ਼ਟੀ, 3 ਦੀ ਮੌਤ

ਫ਼ਤਹਿਗੜ੍ਹ ਸਾਹਿਬ, 10 ਮਈ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਕੋਰੋਨਾ ਦਿਨੋ-ਦਿਨ ਆਪਣੇ ਪੈਰ ਪਸਾਰ ਰਿਹਾ ਹੈ, ਜਿਸ ਨਾਲ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋਣ ਦੇ ਨਾਲ-ਨਾਲ ਮਿ੍ਤਕਾਂ ਦੀ ਗਿਣਤੀ ਵੀ ਨਾਲੋ-ਨਾਲ ਵਧ ਰਹੀ ਹੈ | ਸਿਵਲ ਸਰਜਨ ...

ਪੂਰੀ ਖ਼ਬਰ »

ਦੁਕਾਨਾਂ ਖੋਲ੍ਹਣ ਸਬੰਧੀ ਪ੍ਰਸ਼ਾਸਨ ਦੀ 'ਖੱਬਾ ਸੱਜਾ' ਪਾਸਾ ਨੀਤੀ ਰਹੀ ਬੇਅਸਰ

ਖਮਾਣੋਂ, 10 ਮਈ (ਜੋਗਿੰਦਰ ਪਾਲ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਦੁਕਾਨਾਂ ਖੋਲ੍ਹਣ ਸਬੰਧੀ 'ਖੱਬਾ ਸੱਜਾ' ਪਾਸਾ ਵਾਲੀ ਬਣਾਈ ਨਵੀਂ ਨੀਤੀ ਬੇਅਸਰ ਰਹੀ ਅਤੇ ਪਹਿਲੇ ਦਿਨ ਹੀ ਬਾਜ਼ਾਰ 'ਚ ਗਾਹਕਾਂ ਦੀ ਆਮ ਨਾਲੋਂ ਵੀ ਜ਼ਿਆਦਾ ਭੀੜ ਵੇਖਣ ਨੂੰ ਮਿਲੀ ਅਤੇ ਸਮਾਜਿਕ ਦੂਰੀ ...

ਪੂਰੀ ਖ਼ਬਰ »

ਪੰਜਾਬ ਦੇ ਸਮੂਹ ਪਟਵਾਰੀ ਤੇ ਕਾਨੰੂਗੋ 12 ਤੇ 13 ਮਈ ਨੂੰ ਸਮੂਹਿਕ ਛੁੱਟੀ 'ਤੇ ਜਾਣਗੇ-ਪਿ੍ੰਸਜੀਤ ਸਿੰਘ

ਫ਼ਤਹਿਗੜ੍ਹ ਸਾਹਿਬ, 10 ਮਈ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਪਟਵਾਰੀਆਂ ਦੀਆਂ ਮੰਗਾਂ ਦਾ ਨਿਪਟਾਰਾ ਨਾ ਕੀਤੇ ਜਾਣ ਦੇ ਰੋਸ ਵਜੋਂ 12 ਤੇ 13 ਮਈ ਨੂੰ ਕੋਰੋਨਾ ਦੀ ਪਾਲਣਾ ਕਰਦੇ ਹੋਏ ਧਰਨੇ ਲਗਾਉਣ ਦੀ ਬਜਾਏ ਸਮੂਹ ਪਟਵਾਰੀ ਤੇ ਕਾਨੂੰਗੋ ਦੋ ਦਿਨ ਦੀ ਸਮੂਹਿਕ ਛੁੱਟੀ ...

ਪੂਰੀ ਖ਼ਬਰ »

ਭੁੱਕੀ ਸਮੇਤ ਵਿਅਕਤੀ ਕਾਬੂ

ਬਸੀ ਪਠਾਣਾਂ, 10 ਮਈ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਪੁਲਿਸ ਨੇ ਇਕ ਵਿਅਕਤੀ ਨੂੰ 6 ਕਿੱਲੋਗ੍ਰਾਮ ਭੁੱਕੀ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦੀ ਪੁਸ਼ਟੀ ਕਰਦਿਆਂ ਥਾਣਾ ਮੁਖੀ ਇੰਸਪੈਕਟਰ ਮਨਪ੍ਰੀਤ ਸਿੰਘ ਦਿਓਲ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਰਣਜੀਤ ਸਿੰਘ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ 'ਤੇ ਸਾਂਝੇ ਖਾਤੇ ਦੀ ਜ਼ਮੀਨ 'ਚੋਂ ਬਣਦੇ ਹਿੱਸੇ ਦੀ ਖੜ੍ਹੀ ਕਣਕ ਦੀ ਫਸਲ ਨਾ ਕੱਟਣ ਦੇ ਲਗਾਏ ਦੋਸ਼

ਖਮਾਣੋਂ, 10 ਮਈ (ਮਨਮੋਹਣ ਸਿੰਘ ਕਲੇਰ)-ਪਿੰਡ ਧਿਆਨੂੰ ਮਾਜਰਾ ਦੇ ਕਿਸਾਨ ਦਰਸ਼ਨ ਸਿੰਘ ਪੁੱਤਰ ਭਾਗ ਸਿੰਘ, ਕੇਸਰ ਸਿੰਘ ਪੁੱਤਰ ਕੇਹਰ ਸਿੰਘ, ਤਾਰਾ ਸਿੰਘ ਪੁੱਤਰ ਕੇਹਰ ਸਿੰਘ, ਹਿੰਮਤ ਸਿੰਘ ਪੁੱਤਰ ਭਾਗ ਸਿੰਘ ਨੇ ਖਮਾਣੋਂ ਵਿਖੇ ਕੀਤੀ ਇਕ ਪ੍ਰੈਸ ਕਾਨਫਰੰਸ ਦੌਰਾਨ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਸਟੇਜ ਕਲਾਕਾਰ 'ਸ਼ੀਲਾ' ਸਮੇਤ 2 ਜਣਿਆਂ ਦੀ ਮੌਤ

ਬਸੀ ਪਠਾਣਾਂ, 10 ਮਈ (ਗੁਰਬਚਨ ਸਿੰਘ ਰੁਪਾਲ)-ਸ਼ਹਿਰ ਦੇ ਇਮਲੀ ਵਿਹੜਾ ਵਿਚ ਰਹਿਣ ਵਾਲੇ ਇਕ ਸਟੇਜ ਕਲਾਕਾਰ ਸੁਸ਼ੀਲ ਕੁਮਾਰ ਉਰਫ਼ ਸ਼ੀਲਾ ਦੀ ਕੋਰੋਨਾ ਨਾਲ ਮੌਤ ਹੋਣ ਦੀ ਖ਼ਬਰ ਹੈ | ਦੱਸਿਆ ਗਿਆ ਹੈ ਕਿ 'ਸ਼ੀਲਾ' ਕਈ ਦਿਨਾਂ ਤੋਂ ਬਿਮਾਰ ਸੀ ਅਤੇ ਕੋਰੋਨਾ ਪਾਜ਼ੀਟਿਵ ਪਾਏ ...

ਪੂਰੀ ਖ਼ਬਰ »

ਸਿੱਖ ਕੌਮ ਦੇ ਕਾਤਲਾਂ ਤੋਂ ਕਿਸੇ ਤਰ੍ਹਾਂ ਦੀ ਮਦਦ ਪ੍ਰਵਾਨ ਨਹੀਂ ਕਰਨੀ ਚਾਹੀਦੀ-ਮਾਨ

ਫ਼ਤਹਿਗੜ੍ਹ ਸਾਹਿਬ, 10 ਮਈ (ਬਲਜਿੰਦਰ ਸਿੰਘ)-ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 1984 ਦੌਰਾਨ ਸਿੱਖ ਕੌਮ ਦੀ ਨਸਲਕੁਸ਼ੀ 'ਚ ਆਪਣਾ ਯੋਗਦਾਨ ਪਾਉਣ ਵਾਲੇ ਕਿਸੇ ਵੀ ਵਿਅਕਤੀ ਪਾਸੋਂ ਕੋਈ ਵੀ ਮਦਦ ਪ੍ਰਵਾਨ ਨਹੀਂ ਕਰਨੀ ਚਾਹੀਦੀ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

500 ਵਾਹਨਾਂ ਸਮੇਤ ਕਿਸਾਨ ਵੱਡੇ ਕਾਫ਼ਲਿਆਂ ਦੇ ਰੂਪ 'ਚ ਦਿੱਲੀ ਨੂੰ ਹੋਏ ਰਵਾਨਾ

ਫ਼ਤਹਿਗੜ੍ਹ ਸਾਹਿਬ, 10 ਮਈ (ਬਲਜਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਦਿੱਲੀ ਦੀਆਂ ਸਰਹੱਦਾਂ 'ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਨੂੰ ਖਿੰਡਾਉਣ ਲਈ ਮੋਦੀ ਸਰਕਾਰ ਵਲੋਂ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ ਦਾ ਮੂੰਹ ਤੋੜਵਾਂ ਜਵਾਬ ...

ਪੂਰੀ ਖ਼ਬਰ »

ਖਮਾਣੋਂ ਪੁਲਿਸ ਨੇ ਬਿਨਾਂ ਮਾਸਕ ਵਾਹਨ ਚਾਲਕਾਂ ਦੇ ਚਲਾਨ ਕੱਟੇ ਤੇ ਮਾਸਕ ਵੰਡੇ

ਖਮਾਣੋਂ, 10 ਮਈ (ਮਨਮੋਹਨ ਸਿੰਘ ਕਲੇਰ)-ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਡੀ. ਐੱਸ. ਪੀ. ਧਰਮਪਾਲ ਚੇਚੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਥਾਣਾ ਮੁਖੀ ਹਰਮਿੰਦਰ ਸਿੰਘ ਸਰਾਓ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਨਾਕੇ ਦੌਰਾਨ ਸ਼ਹਿਰ ਦੇ ਮੁੱਖ ...

ਪੂਰੀ ਖ਼ਬਰ »

ਡੇਅਰੀ ਵਿਕਾਸ ਵਿਭਾਗ ਵਲੋਂ ਆਨਲਾਈਨ ਸਿਖਲਾਈ ਪ੍ਰੋਗਰਾਮ 17 ਤੋਂ

ਫ਼ਤਹਿਗੜ੍ਹ ਸਾਹਿਬ, 10 ਮਈ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵਲੋਂ ਆਨ-ਲਾਈਨ ਸਿਖਲਾਈ ਪ੍ਰੋਗਰਾਮ ਦਾ ਤੀਸਰਾ ਬੈਚ 17 ਮਈ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਤਜਿੰਦਰਪਾਲ ਸਿੰਘ ਨੇ ...

ਪੂਰੀ ਖ਼ਬਰ »

ਵਿਧਾਇਕ ਜੀ. ਪੀ. ਨੇ ਮੁੱਖ ਬਾਜ਼ਾਰ 'ਚ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ

ਬਸੀ ਪਠਾਣਾਂ, 10 ਮਈ (ਗੁਰਬਚਨ ਸਿੰਘ ਰੁਪਾਲ)-ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਨੇ ਅੱਜ ਬਾਅਦ ਦੁਪਹਿਰ ਮੁੱਖ ਬਾਜ਼ਾਰ 'ਚ ਵਿਸ਼ਵਕਰਮਾ ਮੰਦਿਰ ਤੋਂ ਪੁਰਾਣੀ ਸਿਟੀ ਪੁਲਿਸ ਚੌਕੀ ਪ੍ਰੀਤ ਨਗਰ ਵੱਲ ਜਾਣ ਵਾਲੀ ਸੜਕ 'ਤੇ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ ...

ਪੂਰੀ ਖ਼ਬਰ »

ਲੋਕਾਂ ਦੇ ਕੋਰੋਨਾ ਤੋਂ ਬਚਾਅ ਲਈ ਪੁਲਿਸ ਨੇ ਵਧਾਈ ਚੌਕਸੀ

ਬਸੀ ਪਠਾਣਾਂ, 10 ਮਈ (ਰਵਿੰਦਰ ਮੌਦਗਿਲ)-ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਤੋਂ ਲੋਕਾਂ ਨੂੰ ਬਚਾਉਣ ਲਈ ਬਸੀ ਪਠਾਣਾਂ ਪੁਲਿਸ ਨੇ ਚੌਕਸੀ ਵਧਾ ਦਿੱਤੀ ਹੈ | ਥਾਣਾ ਮੁਖੀ ਇੰਸਪੈਕਟਰ ਮਨਪ੍ਰੀਤ ਸਿੰਘ ਦਿਓਲ ਨੇ ਦੱਸਿਆ ਕਿ ਕੋਰੋਨਾ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੋਣ 'ਤੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਪੰਜਾਬ ਦੀ ਜਨਤਾ ਦਾ ਵਿਸ਼ਵਾਸ ਜਿੱਤਣ 'ਚ ਨਾਕਾਮ-ਮਾਧੋਪੁਰ

ਬਸੀ ਪਠਾਣਾਂ, 10 ਮਈ (ਰਵਿੰਦਰ ਮੌਦਗਿਲ)-ਘੱਟ ਗਿਣਤੀ ਤੇ ਦਲਿਤ ਦਲ ਦੇ ਸੂਬਾ ਪ੍ਰਧਾਨ ਤੇ ਸ਼ੋ੍ਰਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਮੁੱਖ ਬੁਲਾਰੇ ਹਰਵੇਲ ਸਿੰਘ ਮਾਧੋਪੁਰ ਨੇ ਪੱਤਰਕਾਰਵਾਰਤਾ ਦੌਰਾਨ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਵਾਅਦਾ ਖ਼ਿਲਾਫ਼ੀ ਕਾਰਨ ...

ਪੂਰੀ ਖ਼ਬਰ »

ਉੱਡਦੀ ਸੁਆਹ ਤੋਂ ਪਿੰਡ ਜਟਾਣਾ ਦੇ ਲੋਕ ਪ੍ਰੇਸ਼ਾਨ

ਖਮਾਣੋਂ, 10 ਮਈ (ਮਨਮੋਹਨ ਸਿੰਘ ਕਲੇਰ)-ਨੈਸ਼ਨਲ ਹਾਈਵੇ-5 ਲੁਧਿਆਣਾ ਚੰਡੀਗੜ੍ਹ ਮਾਰਗ 'ਤੇ ਜਟਾਣਾਂ ਉੱਚਾ ਵਿਖੇ ਉਸਾਰੀ ਅਧੀਨ ਓਵਰਬਿ੍ਜ 'ਤੇ ਪਾਈ ਜਾ ਰਹੀ ਕਾਲੀ ਸੁਆਹ ਲੋਕਾਂ ਲਈ ਜਾਨ ਦੀ ਜ਼ੋਖ਼ਮ ਬਣ ਚੁੱਕੀ ਹੈ ਕਿਉਂਕਿ ਮਾਮੂਲੀ ਹਵਾ ਚੱਲਣ 'ਤੇ ਓਵਰਬਿ੍ਜ 'ਤੇ ਪਾਈ ਜਾ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਵੰਡੀ ਮਹੀਨਾਵਾਰ ਪੈਨਸ਼ਨ

ਫ਼ਤਹਿਗੜ੍ਹ ਸਾਹਿਬ, 10 ਮਈ (ਬਲਜਿੰਦਰ ਸਿੰਘ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸੰਸਥਾ ਦੇ ਬਾਨੀ ਡਾ. ਐੱਸ. ਪੀ. ਐੱਸ. ਓਬਰਾਏ ਦੀ ਅਗਵਾਈ ਹੇਠ ਮਾਨਵਤਾ ਦੀ ਭਲਾਈ ਦੇ ਸ਼ੁਰੂ ਕੀਤੇ ਕਾਰਜਾਂ ਦੀ ਲੜੀ ਤਹਿਤ ਫ਼ਤਹਿਗੜ੍ਹ ਸਾਹਿਬ ਵਿਖੇ ਟਰੱਸਟ ਦੇ ਖ਼ਜ਼ਾਨਚੀ ਕੈਪਟਨ ...

ਪੂਰੀ ਖ਼ਬਰ »

ਖਮਾਣੋਂ ਤੋਂ ਵੱਡੇ ਕਾਫ਼ਲੇ 'ਚ ਕਿਸਾਨ ਦਿੱਲੀ ਲਈ ਹੋਏ ਰਵਾਨਾ

ਖਮਾਣੋਂ, 10 ਮਈ (ਜੋਗਿੰਦਰ ਪਾਲ, ਮਨਮੋਹਣ ਸਿੰਘ ਕਲੇਰ)-ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਰਾਣਵਾਂ ਤੋਂ ਅੱਜ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਆਗੂਆਂ ਦੀ ਅਗਵਾਈ ਹੇਠ ਖਮਾਣੋਂ ਇਲਾਕੇ ਦੇ ਕਿਸਾਨ ਲਗਪਗ 50 ਕਾਰਾਂ ਦੇ ਵੱਡੇ ਕਾਫ਼ਲੇ ਨਾਲ ਦਿੱਲੀ ਲਈ ਰਵਾਨਾ ਹੋਏ | ...

ਪੂਰੀ ਖ਼ਬਰ »

ਬੰਦਾ ਸਿੰਘ ਬਹਾਦਰ ਇੰਜੀ: ਕਾਲਜ 'ਚ ਐਮੇਜ਼ੋਨ ਯੂ. ਐੱਸ. ਏ. ਦੀ ਯਾਤਰਾ 'ਤੇ ਵੈਬੀਨਾਰ

ਫ਼ਤਹਿਗੜ੍ਹ ਸਾਹਿਬ, 10 ਮਈ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਵਲੋਂ ਐਮੇਜ਼ੋਨ ਯੂ. ਐੱਸ. ਏ. ਦੀ ਯਾਤਰਾ 'ਤੇ ਆਨਲਾਈਨ ਵੈਬੀਨਾਰ ਕਰਵਾਇਆ ਗਿਆ | ਐਮੇਜ਼ੋਨ ਯੂ. ਐੱਸ. ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ 'ਚ ਇਕ ਦਿਨਾ ਵਰਕਸ਼ਾਪ

ਫ਼ਤਹਿਗੜ੍ਹ ਸਾਹਿਬ, 10 ਮਈ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਵਲੋਂ ਮੈਨੇਜਮੈਂਟ, ਕਾਮਰਸ ਤੇ ਇਕਨਾਮਿਕਸ ਦੇ ਅਖੀਰਲੇ ਸਾਲ ਦੇ ਵਿਦਿਆਰਥੀਆਂ ਲਈ 'ਅਨਲੌਕ ਯੂਅਰ ਪੋਟੈਂਸ਼ਲ' ਵਿਸ਼ੇ ਸਬੰਧੀ ਇਕ ਰੋਜ਼ਾ ...

ਪੂਰੀ ਖ਼ਬਰ »

ਮੰਡੀਕਰਨ ਲਈ ਕਿਸਾਨਾਂ ਨੂੰ ਬਾਗ਼ਬਾਨੀ ਵਿਭਾਗ ਵਲੋਂ ਜਾਰੀ ਕੀਤੇ ਜਾਣਗੇ ਈ. ਪਾਸ-ਮਾਨ

ਫ਼ਤਹਿਗੜ੍ਹ ਸਾਹਿਬ, 10 ਮਈ (ਬਲਜਿੰਦਰ ਸਿੰਘ)-ਸਹਾਇਕ ਡਾਇਰੈਕਟਰ, ਬਾਗ਼ਬਾਨੀ, ਫ਼ਤਹਿਗੜ੍ਹ ਸਾਹਿਬ ਨਰਿੰਦਰਬੀਰ ਸਿੰਘ ਮਾਨ ਨੇ ਕਿਹਾ ਕਿ ਗਰਮੀ ਦੀਆਂ ਸਬਜ਼ੀਆਂ ਜਿਵੇਂ ਕਿ ਭਿੰਡੀ, ਬੈਂਗਣ, ਕੱਦੂ ਜਾਤੀ, ਖੀਰਾ ਟਮਾਟਰ ਅਤੇ ਫਲ ਤਰਬੂਜ਼, ਬਿਲ, ਖ਼ਰਬੂਜ਼ਾ, ਆੜੂ ਅਤੇ ਆਦਿ ...

ਪੂਰੀ ਖ਼ਬਰ »

ਅਮਲੋਹ ਵਿਖੇ 18 ਤੋਂ 45 ਉਮਰ ਵਰਗ ਦੇ ਟੀਕਾਕਰਨ ਨਹੀਂ ਹੋਇਆ ਸ਼ੁਰੂ

ਅਮਲੋਹ, 10 ਮਈ (ਰਿਸ਼ੂ ਗੋਇਲ)-ਪੰਜਾਬ ਸਰਕਾਰ ਵਲੋਂ ਸੂਬੇ 'ਚ 18 ਤੋਂ 45 ਸਾਲ ਉਮਰ ਵਰਗ ਦੇ ਲੋਕਾਂ ਲਈ ਕੋਰੋਨਾ ਵੈਕਸੀਨ ਦਾ ਟੀਕਾਕਰਨ ਸ਼ੁਰੂ ਕੀਤਾ ਗਿਆ ਹੈ ਜੋ ਕਮਿਊਨਿਟੀ ਹੈਲਥ ਸੈਂਟਰ ਅਮਲੋਹ ਵਿਖੇ ਅੱਜ ਸ਼ੁਰੂ ਨਹੀਂ ਹੋਇਆ ਹੈ | ਇਸ ਮੌਕੇ ਹਸਪਤਾਲ ਦੇ ਸੀਨੀਅਰ ਮੈਡੀਕਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਹਰ ਪਿੰਡ ਬੂਟੇ ਲਗਾਉਣ ਦੀ ਮੁਹਿੰਮ ਹੋਈ ਫੇਲ੍ਹ-ਐਡ. ਟਿਵਾਣਾ

ਫ਼ਤਹਿਗੜ੍ਹ ਸਾਹਿਬ, 10 ਮਈ (ਬਲਜਿੰਦਰ ਸਿੰਘ)-ਆਮ ਆਦਮੀ ਪਾਰਟੀ ਕਾਨੂੰਨੀ ਸੈੱਲ ਦੇ ਸੂਬਾ ਸਕੱਤਰ ਤੇ ਸੀਨੀਅਰ ਐਡਵੋਕੇਟ ਨਰਿੰਦਰ ਸਿੰਘ ਟਿਵਾਣਾ ਨੇ ਪੰਜਾਬ ਸਰਕਾਰ ਉੱਪਰ ਹਰ ਪਿੰਡ 'ਚ ਬੂਟੇ ਲਗਾਉਣ ਦੀ ਆੜ ਹੇਠ ਸਰਕਾਰੀ ਖਜ਼ਾਨੇ ਨੂੰ ਕਰੋੜਾਂ ਰੁਪਏ ਦਾ ਨੁਕਸਾਨ ...

ਪੂਰੀ ਖ਼ਬਰ »

ਪੁਲਿਸ ਦੀ ਨਿਗਰਾਨੀ ਹੇਠ ਬਾਜ਼ਾਰ ਸਰਕਾਰੀ ਨਿਯਮਾਂ ਨਾਲ ਖੁੱਲੇ੍ਹ

ਅਮਲੋਹ, 10 ਮਈ (ਰਿਸ਼ੂ ਗੋਇਲ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹਿਰ ਅਮਲੋਹ 'ਚ ਦੁਕਾਨਾਂ ਖੋਲ੍ਹਣ ਲਈ ਤੈਅ ਨਿਯਮਾਂ ਤਹਿਤ ਇਕ ਦਿਨ ਸ਼ਹਿਰ ਦੇ ਸੱਜੇ ਪਾਸੇ ਵਾਲੇ ਤੇ ਦੂਜੇ ਦਿਨ ਸ਼ਹਿਰ ਦੇ ਖੱਬੇ ਪਾਸੇ ਵਾਲੇ ਆਪਣੀਆਂ ਦੁਕਾਨਾਂ ਖੋਲ੍ਹ ...

ਪੂਰੀ ਖ਼ਬਰ »

ਦੇਸ਼ ਭਗਤ ਗਲੋਬਲ ਸਕੂਲ 'ਚ ਮਨਾਇਆ ਮਾਂ ਦਿਵਸ

ਮੰਡੀ ਗੋਬਿੰਦਗੜ੍ਹ, 10 ਮਈ (ਬਲਜਿੰਦਰ ਸਿੰਘ)-ਦੇਸ਼ ਭਗਤ ਗਲੋਬਲ ਸਕੂਲ ਅਮਲੋਹ ਰੋਡ ਮੰਡੀ ਗੋਬਿੰਦਗੜ੍ਹ ਵਿਖੇ ਆਨਲਾਈਨ 'ਮਾਂ ਦਿਵਸ' ਮਨਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਤੇ ਉਨ੍ਹਾਂ ਦੀਆਂ ਮਾਵਾਂ ਲਈ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਕੀਤੀਆਂ ਗਈਆਂ | ਸਕੂਲ ਦੇ ...

ਪੂਰੀ ਖ਼ਬਰ »

ਫਾਊਾਡੇਸ਼ਨ ਵਲੋਂ ਜਲਦ ਲੋੜਵੰਦਾਂ ਨੂੰ ਪਹੁੰਚਾਈ ਜਾਵੇਗੀ ਵੱਡੀ ਰਾਹਤ-ਸੂਦ

ਅਮਲੋਹ, 10 ਮਈ (ਰਿਸ਼ੂ ਗੋਇਲ)-ਸ਼ਹਿਰ ਅਮਲੋਹ ਦੇ ਲੋੜਵੰਦ ਲੋਕਾਂ ਨੂੰ ਸਵ. ਗੁਰਦਰਸ਼ਨ ਸਿੰਘ ਨਾਭਾ ਫਾਊਾਡੇਸ਼ਨ ਦੇ ਮੈਂਬਰਾਂ ਵਲੋਂ ਜਲਦ ਵੱਡੀ ਰਾਹਤ ਪਹੁੰਚਾਈ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਇਹ ਪ੍ਰਗਟਾਵਾ ਸਵ. ਗੁਰਦਰਸ਼ਨ ਸਿੰਘ ...

ਪੂਰੀ ਖ਼ਬਰ »

ਨਗਰ ਕੌਂਸਲ ਕੋਰੋਨਾ ਮਰੀਜ਼ਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਨ ਲਈ ਵਚਨਬੱਧ-ਪਿ੍ੰਸ

ਮੰਡੀ ਗੋਬਿੰਦਗੜ੍ਹ, 10 ਮਈ (ਬਲਜਿੰਦਰ ਸਿੰਘ)-ਨਗਰ ਕੌਂਸਲ ਗੋਬਿੰਦਗੜ੍ਹ ਵਲੋਂ ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਨਾਭਾ ਦੇ ਯਤਨਾਂ ਸਦਕਾ ਅਤੇ ਸ. ਗੁਰਦਰਸ਼ਨ ਸਿੰਘ ਨਾਭਾ ਫਾਊਾਡੇਸ਼ਨ ਦੇ ਸਹਿਯੋਗ ਨਾਲ ਜਿੱਥੇ ਕੋਰੋਨਾ ਪੀੜਤਾਂ ਦੀ ਸੇਵਾ ਸੰਭਾਲ ਲਈ ਰਿਮਟ ...

ਪੂਰੀ ਖ਼ਬਰ »

ਨਿਗਮ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸੜਕਾਂ 'ਤੇ ਵਧਣ ਲੱਗੀ ਆਵਾਜਾਈ ਸਮੱਸਿਆ

ਪਟਿਆਲਾ, 10 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਸਥਾਨਕ ਸਰਕਾਰਾਂ ਵਿਭਾਗ 'ਚ ਤੈਅਸ਼ੁਦਾ ਨਕਸ਼ੇ ਮੁਤਾਬਿਕ ਇਮਾਰਤਾਂ ਬਣਾਉਣ ਲਈ ਵਿਭਾਗ ਤੇ ਇਨ੍ਹਾਂ 'ਚ ਕਈ ਪੱਧਰ ਦੇ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਜਾਂਦੀ ਹੈ, ਜਿਨ੍ਹਾਂ ਦਾ ਮਕਸਦ ਕਾਨੂੰਨ ਦੇ ਉਲਟ ਹੋ ਰਹੀਆਂ ...

ਪੂਰੀ ਖ਼ਬਰ »

ਦੁਕਾਨਦਾਰ ਖ਼ਿਲਾਫ਼ ਮਾਮਲਾ ਦਰਜ

ਰਾਜਪੁਰਾ, 10 ਮਈ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਕਰਫ਼ਿਊ ਦੌਰਾਨ ਦੁਕਾਨ ਖੋਲ੍ਹ ਕੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਇਕ ਦੁਕਾਨਦਾਰ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ...

ਪੂਰੀ ਖ਼ਬਰ »

ਸ਼ਹਿਰ 'ਚ ਸਾਰੇ ਬਾਜ਼ਾਰ ਖੁੱਲ੍ਹਣ ਕਾਰਨ ਦੁਕਾਨਦਾਰਾਂ ਦੇ ਚਿਹਰੇ ਚਮਕੇ

ਰਾਜਪੁਰਾ, 10 ਮਈ (ਰਣਜੀਤ ਸਿੰਘ)-ਬੀਤੇ ਕਈ ਦਿਨਾਂ ਤੋਂ ਸ਼ਹਿਰ 'ਚ ਕੋਰੋਨਾ ਮਹਾਂਮਾਰੀ ਨੂੰ ਨਕੇਲ ਪਾਉਣ ਲਈ ਮਿੰਨੀ ਲਾਕਡਾਊਨ ਲੱਗਣ ਕਾਰਨ ਜ਼ਰੂਰਤ ਦੀਆਂ ਥੋੜੀਆਂ ਦੁਕਾਨਾਂ ਨੂੰ ਖੁੱਲ੍ਹਣ ਦੇ ਹੁਕਮ ਸਨ ਪਰ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੀਆਂ ਹੀ ਦੁਕਾਨਾਂ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਨੇ ਸੌਂਪਿਆ ਪੀੜਤ ਕਿਸਾਨ ਦੇ ਪਰਿਵਾਰ ਨੂੰ ਇਕ ਲੱਖ ਰੁਪਏ ਦਾ ਚੈੱਕ

ਪਟਿਆਲਾ, 10 ਮਈ (ਗੁਰਪ੍ਰੀਤ ਸਿੰਘ ਚੱਠਾ)-ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਸੰਘਰਸ਼ ਕਰ ਰਹੇ ਕਿਸਾਨ ਭਰਾਵਾਂ ਦੀ ਸ਼ੋ੍ਰਮਣੀ ਕਮੇਟੀ ਹਰ ਸੰਭਵ ਸਹਾਇਤਾ ਕਰ ਰਹੀ ਹੈ | ਇਹ ਪ੍ਰਗਟਾਵਾ ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ...

ਪੂਰੀ ਖ਼ਬਰ »

ਕੀ ਸੂਬਾ ਸਰਕਾਰ ਸਰਕਾਰੀ ਵਿਭਾਗਾਂ ਰਾਹੀਂ ਜਨਤਾ ਦੀ ਜੇਬ ਤਰਾਸ਼ੇਗੀ...

ਪਟਿਆਲਾ, 10 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਪਾਵਰਕਾਮ ਵਲੋਂ ਨਵੇਂ ਆਦੇਸ਼ਾਂ ਮੁਤਾਬਿਕ ਉਹ ਸਰਕਾਰੀ ਵਿਭਾਗਾਂ ਨੂੰ ਬਿਜਲੀ ਮਹਿੰਗੇ ਭਾਅ 'ਤੇ ਵੇਚੇਗੀ | ਸਰਕਾਰੀ ਵਿਭਾਗ ਉਹ ਹਨ, ਜਿਨ੍ਹਾਂ ਵੱਲ ਪਾਵਰਕਾਮ ਦਾ ਕਈ ਕਰੋੜ ਰੁਪਿਆ ਪਹਿਲਾਂ ਹੀ ਬਕਾਇਆ ਖੜ੍ਹਾ ਹੈ | ...

ਪੂਰੀ ਖ਼ਬਰ »

ਮੁਸਲਮਾਨ ਭਾਈਚਾਰੇ ਵਲੋਂ ਗੁਰੂ ਘਰ 'ਚ ਹੀ ਕੀਤੀ ਗਈ ਨਮਾਜ਼ ਅਦਾ

ਨਾਭਾ, 10 ਮਈ (ਕਰਮਜੀਤ ਸਿੰਘ)-ਹਲਕਾ ਨਾਭਾ 'ਚ ਪਿਛਲੇ ਲੰਬੇ ਸਮੇਂ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਗਰੀਬ ਦਾ ਮੁੱਖ ਗੁਰੂ ਦੀ ਗੋਲਕ 'ਤੇ ਪਹਿਰਾ ਦਿੰਦਿਆਂ ਬਿਨਾਂ ਕਿਸੇ ਵਿਤਕਰੇ ਤੋਂ ਮਨੁੱਖਤਾ ਦੀ ਸੇਵਾ ਕਰਦੀ ਆ ਰਹੀ ਸ਼ਹੀਦ ਬਾਬਾ ਦੀਪ ਸਿੰਘ ਵੈੱਲਫੇਅਰ ...

ਪੂਰੀ ਖ਼ਬਰ »

ਧਰੇੜੀ ਜੱਟਾਂ ਟੋਲ ਪਲਾਜ਼ਾ ਤੋਂ ਸਿੰਘੂ ਬਾਰਡਰ ਲਈ ਕਾਰਾਂ ਦਾ ਜਥਾ ਰਵਾਨਾ

ਬਹਾਦਰਗੜ੍ਹ, 10 ਮਈ (ਕੁਲਵੀਰ ਸਿੰਘ ਧਾਲੀਵਾਲ)-ਪਟਿਆਲਾ ਜ਼ੀਰਕਪੁਰ ਹਾਈਵੇ 'ਤੇ ਪਿੰਡ ਧਰੇੜੀ ਜੱਟਾਂ ਵਿਖੇ ਸਥਿਤ ਟੋਲ ਪਲਾਜ਼ਾ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਪ੍ਰਧਾਨ ਪਟਿਆਲਾ ਗਿਆਨ ਸਿੰਘ ਰਾਏਪੁਰ ਮੰਡਲਾਂ ਦੀ ਅਗਵਾਈ 'ਚ ਇਕ ਕਾਰਾਂ ਦਾ ...

ਪੂਰੀ ਖ਼ਬਰ »

ਸੰਦੀਪ ਰਾਣੀ ਦਾ ਕਾਵਿ ਸੰਗ੍ਰਹਿ 'ਇਕ ਕਦਮ ਮੰਜ਼ਿਲ ਵੱਲ' ਦੀ ਘੁੰਡ ਚੁਕਾਈ

ਪਟਿਆਲਾ, 10 ਮਈ (ਅ.ਬ.)- ਸੰਦੀਪ ਰਾਣੀ ਦਾ ਕਾਵਿ ਸੰਗ੍ਰਹਿ 'ਇਕ ਕਦਮ ਮੰਜ਼ਿਲ ਵੱਲ' ਦੀ ਘੁੰਡ ਚੁਕਾਈ ਪੰਜਾਬ ਭਵਨ 'ਕੈਨੇਡਾ' ਸਰੀ 'ਚ ਪੰਜਾਬ ਭਵਨ ਦੇ ਸੰਸਥਾਪਕ ਸੁੱਖੀ ਬਾਠ ਦੀ ਅਗਵਾਈ 'ਚ ਕੀਤੀ ਗਈ | ਬਾਠ ਨੇ ਕਿਹਾ ਕਿ ਸੰਦੀਪ ਰਾਣੀ ਪ੍ਰਤਿਭਾਸ਼ੀਲ ਲੇਖਿਕਾ ਦੇ ਨਾਲ-ਨਾਲ ਇਕ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲਾਂ 'ਚ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਨਵੇਂ 250 ਡਾਕਟਰਾਂ ਦੀ ਭਰਤੀ ਜਲਦ-ਸਿਹਤ ਮੰਤਰੀ ਸਿੱਧੂ

ਮੰਡੀ ਗੋਬਿੰਦਗੜ੍ਹ, 10 ਮਈ (ਬਲਜਿੰਦਰ ਸਿੰਘ, ਮੁਕੇਸ਼ ਘਈ)-ਕੋਰੋਨਾ ਵਾਇਰਸ ਨੇ ਪੰਜਾਬ 'ਚ ਨਹੀਂ ਬਲਕਿ ਸਾਰੇ ਮੁਲਕਾਂ 'ਚ ਆਪਣੇ ਪੈਰ ਪਸਾਰ ਰੱਖੇ ਹਨ ਪਰ ਪੰਜਾਬ ਸਰਕਾਰ ਵਲੋਂ ਸਿਹਤ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਕਰਕੇ ਕੋਰੋਨਾ ਖ਼ਿਲਾਫ਼ ਜੰਗ ਲੜੀ ਜਾ ਰਹੀ ਹੈ, ਜਿਸ ਦੇ ...

ਪੂਰੀ ਖ਼ਬਰ »

ਨੌਜਵਾਨ ਆਗੂ ਸਿੱਧੂਪੁਰ ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਚੁੰਨ੍ਹੀ, 10 ਮਈ (ਗੁਰਪ੍ਰੀਤ ਸਿੰਘ ਬਿਲਿੰਗ)-ਯੂਥ ਕਾਂਗਰਸ ਦੇ ਆਈ. ਟੀ. ਸੈੱਲ ਸੋਸ਼ਲ ਮੀਡੀਆ ਇੰਚਾਰਜ ਤੇ ਨੌਜਵਾਨ ਕਾਂਗਰਸੀ ਆਗੂ ਕੁਲਦੀਪ ਸਿੰਘ ਸਿੱਧੂਪੁਰ ਵਲੋਂ ਚੁੰਨ੍ਹੀ ਕਲਾ ਇਲਾਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਤੇ ਕੋਰੋਨਾ ਵਾਇਰਸ ਸਬੰਧੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX