ਤਾਜਾ ਖ਼ਬਰਾਂ


ਖੇਮਕਰਨ ਸੈਕਟਰ 'ਚ ਇਕ ਪਾਕਿਸਤਾਨੀ ਡਰੋਨ ਸਮੇਤ ਪੰਜ ਪੈਕਟ ਹੈਰੋਇਨ ਬਰਾਮਦ
. . .  3 minutes ago
ਖੇਮਕਰਨ, 2 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਥਾਣਾ ਖੇਮਕਰਨ ਨੂੰ ਅੱਜ ਸਵੇਰੇ ਫਿਰ ਵੱਡੀ ਸਫਲਤਾ ਮਿਲੀ, ਜਦ ਐਸ.ਐਚ.ਓ ਇੰਸਪੈਕਟਰ ਕੰਵਲਜੀਤ ਰਾਏ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਬੀ.ਐਸ.ਐਫ. ਦੀ ਸਹਾਇਤਾ ਨਾਲ ਸਰਹੱਦ ਦੇ ਪਿੰਡ ਕਲਸ ਦੀ ਡਰੇਨ ਨਜ਼ਦੀਕ ਇਕ ਪਾਕਿਸਤਾਨੀ ਡਰੋਨ...
ਨਸ਼ੇ ਦੀ ਓਵਰਡੋਜ਼ ਨਾਲ 26 ਸਾਲ ਦੇ ਨੌਜਵਾਨ ਦੀ ਮੌਤ
. . .  31 minutes ago
ਮੰਡੀ ਘੁਬਾਇਆ, 2 ਦਸੰਬਰ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਖੇਤਾਂ ਦੇ ਵਿਚ ਨਸ਼ੇ ਦੀ ਓਵਰਡੋਜ ਨਾਲ 26 ਸਾਲਾਂ ਦੇ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ...
ਗਸ਼ਤ ਦੋਰਾਨ ਪੁਲਿਸ ਪਾਰਟੀ 'ਤੇ ਹਮਲਾ ਕਰਨ 'ਤੇ ਤਿੰਨ ਵਿਅਕਤੀਆ ਖ਼ਿਲਾਫ਼ ਪਰਚਾ ਦਰਜ
. . .  35 minutes ago
ਚੋਗਾਵਾਂ/ਉਠੀਆ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ/ ਗੁਰਵਿੰਦਰ ਸਿੰਘ ਛੀਨਾ)-ਪੁਲਿਸ ਥਾਣਾ ਭਿੰਡੀਸੈਦਾ ਅਧੀਨ ਆਉਦੇ ਸਰਹੱਦੀ ਪਿੰਡ ਭੱਗੂਪੁਰ ਬੇਟ ਵਿਖੇ ਪੁਲਿਸ ਵਲੋਂ ਗਸ਼ਤ ਦੋਰਾਨ 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਕਰਨ 'ਤੇ ਤਿੰਨ ਵਿਅਕਤੀਆਂ ਵਲੋਂ ਸਰਕਾਰੀ...
ਸਿੱਧੂ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆਂ ਤੋਂ ਲਿਆ ਗਿਆ ਹਿਰਾਸਤ 'ਚ
. . .  about 1 hour ago
ਕੈਲੇਫੋਰਨੀਆਂ, 2 ਦਸੰਬਰ-ਸਿੱਧੂ ਮੂਸੇਵਾਲਾ ਹੱਤਿਆਕਾਂਡ ਦਾ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਸੂਤਰਾਂ ਅਨੁਸਾਰ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੇਫੋਰਨੀਆਂ ਤੋਂ ਹਿਰਾਸਤ 'ਚ ਲਿਆ...
ਭਾਰਤ ਜੀ-20 ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸਮੇਤ ਗਲੋਬਲ ਸਿਖਰ ਟੇਬਲਾਂ 'ਤੇ ਆਪਣੀ ਜਗ੍ਹਾ ਬਣਾਉਣ ਲਈ ਤਿਆਰ
. . .  about 1 hour ago
ਨਿਊਯਾਰਕ, 2 ਦਸੰਬਰ -ਭਾਰਤ ਜੀ-20 ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸਮੇਤ ਗਲੋਬਲ ਸਿਖਰ ਟੇਬਲਾਂ 'ਤੇ ਆਪਣੀ ਜਗ੍ਹਾ ਬਣਾਉਣ ਲਈ ਤਿਆਰ ਹੈ, ਕਿਉਂਕਿ ਦੇਸ਼ ਮੇਜ਼ 'ਤੇ ਹੱਲ ਲਿਆਉਣ ਲਈ ਤਿਆਰ ਹੈ।ਇਹ ਜਾਣਕਾਰੀ...
ਅਮਰੀਕਾ, ਫਰਾਂਸ ਵਲੋਂ ਯੂਕਰੇਨ 'ਚ 'ਯੁੱਧ ਅਪਰਾਧਾਂ' ਲਈ ਰੂਸ ਨੂੰ ਜਵਾਬਦੇਹ ਠਹਿਰਾਉਣ ਦਾ ਵਾਅਦਾ
. . .  about 1 hour ago
ਵਾਸ਼ਿੰਗਟਨ, 2 ਦਸੰਬਰ -ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਯੂਕਰੇਨ ਵਿਚ ਨਿਯਮਤ ਹਥਿਆਰਬੰਦ ਬਲਾਂ ਦੁਆਰਾ ਕੀਤੇ ਗਏ "ਵਿਆਪਕ ਦਸਤਾਵੇਜ਼ੀ ਅੱਤਿਆਚਾਰਾਂ ਅਤੇ ਯੁੱਧ ਅਪਰਾਧਾਂ" ਲਈ ਰੂਸ ਨੂੰ ਜਵਾਬਦੇਹ ਠਹਿਰਾਉਣ...
ਅਗਲੇ ਸਾਲ ਜੀ-20 ਸੰਮੇਲਨ ਵਿਚ ਹਿੱਸਾ ਲੈਣ ਲਈ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਸੱਦਾ
. . .  about 1 hour ago
ਕੋਲਕਾਤਾ, 2 ਦਸੰਬਰ -ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਅਗਲੇ ਸਾਲ ਜੀ-20 ਸੰਮੇਲਨ ਵਿਚ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ ਹੈ। ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨਰ ਅੰਦਾਲਿਬ ਇਲਿਆਸ ਨੇ ਕਿਹਾ ਕਿ ਗਲੋਬਲ ਦ੍ਰਿਸ਼ ਦੇ ਸੰਦਰਭ 'ਚ ਇਹ ਸੰਮੇਲਨ...
ਰੂਸ ਵਲੋਂ ਪਾਕਿਸਤਾਨ ਨੂੰ ਕੱਚੇ ਤੇਲ 'ਤੇ ਛੋਟ ਦੇਣ ਤੋਂ ਇਨਕਾਰ
. . .  about 1 hour ago
ਮਾਸਕੋ, 2 ਦਸੰਬਰ-ਰੂਸ ਨੇ ਪਾਕਿਸਤਾਨ ਨੂੰ ਕੱਚੇ ਤੇਲ 'ਤੇ 30-40 ਫ਼ੀਸਦੀ ਦੀ ਛੋਟ ਦੇਣ ਤੋਂ ਇਨਕਾਰ ਕਰ ਦਿੱਤਾ...
ਦਿੱਲੀ 'ਚ ਹਵਾ ਦੀ ਗੁਣਵੱਤਾ 'ਬਹੁਤ ਖ਼ਰਾਬ ਸ਼੍ਰੇਣੀ' 'ਚ
. . .  about 2 hours ago
ਨਵੀਂ ਦਿੱਲੀ, 2 ਦਸੰਬਰ-ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬਹੁਤ ਖ਼ਰਾਬ ਸ਼੍ਰੇਣੀ' 'ਚ ਹੈ। ਰਾਸ਼ਟਰੀ ਰਾਜਧਾਨੀ ਵਿਚ ਏਅਰ ਕੁਆਲਿਟੀ ਇੰਡੈਕਸ (ਏ.ਕਿਆਊ.ਆਈ.) ਅੱਜ ਸਵੇਰੇ 342 (ਬਹੁਤ ਖ਼ਰਾਬ ਸ਼੍ਰੇਣੀ) ਵਿਚ ਦਰਜ ਕੀਤਾ...
ਐਨ.ਆਈ.ਏ. ਵਲੋਂ ਫ਼ਰਾਰ ਅੱਤਵਾਦੀ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ਗ੍ਰਿਫ਼ਤਾਰ
. . .  about 2 hours ago
ਅਜਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਫ਼ਰਾਰ ਅੱਤਵਾਦੀ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ਨੂੰ ਦਿੱਲੀ ਤੋਂ ਉਦੋਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਮਲੇਸ਼ੀਆ ਦੇ ਕੁਆਲਾਲੰਪੁਰ ਤੋਂ ਪਹੁੰਚਿਆ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਸ਼ਰਧਾ ਕਤਲ ਕੇਸ : ਆਫਤਾਬ ਦੇ 'ਨਾਰਕੋ ਟੈਸਟ ਤੋਂ ਬਾਅਦ ਇੰਟਰਵਿਊ' ਲਈ ਦਿੱਲੀ ਜੇਲ੍ਹ ਦਾ ਦੌਰਾ ਕਰੇਗੀ ਫੋਰੈਂਸਿਕ ਟੀਮ
. . .  1 day ago
ਫ਼ਾਜ਼ਿਲਕਾ 'ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਲੁੱਟ ਦੀ ਕੋਸ਼ਿਸ਼ ਨਾਕਾਮ
. . .  1 day ago
ਫ਼ਾਜ਼ਿਲਕਾ, 1 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ 'ਚ ਅਣਪਛਾਤੀਆਂ ਵਲੋਂ ਇਕ ਨੌਜਵਾਨ ਤੋਂ ਲੁੱਟ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ...
ਦਿੱਲੀ ਦੇ ਸਦਰ ਬਜ਼ਾਰ ਖੇਤਰ ਦੇ ਬਾਰਾ ਟੁਟੀ ਚੌਕ ਨੇੜੇ ਦੋਪਹੀਆ ਵਾਹਨਾਂ ਸਮੇਤ 5-6 ਵਾਹਨਾਂ ਨੂੰ ਲੱਗੀ ਅੱਗ
. . .  1 day ago
ਭਾਦਰਾ, ਅਹਿਮਦਾਬਾਦ : 30 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਆਮਦਨ ਕਰ ਵਿਭਾਗ ਦੇ ਵਧੀਕ ਕਮਿਸ਼ਨਰ ਸੰਤੋਸ਼ ਦੇ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
. . .  1 day ago
ਗੁਜਰਾਤ ਚੋਣਾਂ ਦੇ ਪਹਿਲੇ ਪੜਾਅ ਵਿਚ ਸ਼ਾਮ 5 ਵਜੇ ਤੱਕ 59.96% ਹੋਈ ਵੋਟਿੰਗ
. . .  1 day ago
ਪਹਿਲਾ ਪੜਾਅ ਪੂਰਾ ਹੋਣ ਤੋਂ ਬਾਅਦ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਅਤੇ ਵੀ.ਵੀ.ਪੀ.ਏ.ਟੀ. ਨੂੰ ਕੀਤਾ ਸੀਲ
. . .  1 day ago
ਅਹਿਮਦਾਬਾਦ, 1 ਦਸੰਬਰ - ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਸਮਾਪਤੀ ਤੋਂ ਬਾਅਦ ਪੋਲਿੰਗ ਅਧਿਕਾਰੀਆਂ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੀ.ਏ.ਟੀ. ਨੂੰ ਸੀਲ ਕੀਤਾ ਗਿਆ ...
ਵਿਜੀਲੈਂਸ ਬਿਊਰੋ ਵਲੋਂ 1,15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਸੇਵਾਮੁਕਤ ਐਸਐਮਓ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ
. . .  1 day ago
ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ...
ਦਿੱਲੀ ਪੁਲਿਸ ਨੇ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਸ਼ਸ਼ੀ ਥਰੂਰ ਦੀ ਰਿਹਾਈ ਦੇ ਖ਼ਿਲਾਫ਼ ਹਾਈਕੋਰਟ ਦਾ ਕੀਤਾ ਰੁਖ
. . .  1 day ago
ਗੁਜਰਾਤ : ਨਵਸਾਰੀ ਤੋਂ ਭਾਜਪਾ ਉਮੀਦਵਾਰ ਪੀਯੂਸ਼ ਭਾਈ ਪਟੇਲ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ
. . .  1 day ago
22 ਦਸੰਬਰ ਨੂੰ ਹੋਵੇਗੀ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ
. . .  1 day ago
ਚੰਡੀਗੜ੍ਹ, 1 ਦਸੰਬਰ (ਰਾਮ ਸਿੰਘ ਬਰਾੜ)-ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ 22 ਦਸੰਬਰ ਤੋਂ ਹੋਵੇਗੀ। ਇਜਲਾਸ ਦੀ ਕਾਰਵਾਈ ਤਿੰਨ ਦਿਨ (22, 23 ਅਤੇ 26 ਦਸੰਬਰ) ਚੱਲ ਸਕਦੀ ਹੈ। ਇਹ ਫ਼ੈਸਲਾ...
ਕੈਬਨਿਟ ਮੰਤਰੀ ਮੀਤ ਹੇਅਰ ਦੀ ਆਮਦ ਪਿੱਛੋਂ ਆਪਸ 'ਚ ਭਿੜੇ 'ਆਪ' ਦੇ ਦੋ ਧੜੇ
. . .  1 day ago
ਫਗਵਾੜਾ, 1 ਦਸੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਮਾਹੌਲ ਉਸ ਸਮੇਂ ਤਨਾਅਪੂਰਨ ਬਣ ਗਿਆ ਜਦੋਂ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਆਮਦ ਪਿੱਛੋਂ ਆਮ ਆਦਮੀ ਪਾਰਟੀ...
ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਕੀਤੀ ਗਈ ਆਰੰਭ
. . .  1 day ago
ਅੰਮ੍ਰਿਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਆਰੰਭ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ...
ਛੇਹਰਟਾ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀ ਗੋਲੀ
. . .  1 day ago
ਛੇਹਰਟਾ, 1 ਦਸੰਬਰ (ਸੁੱਖ ਵਡਾਲੀ)- ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਰਾਇਣਗੜ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ...
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਐਲਾਨ
. . .  1 day ago
ਅੰਮ੍ਰਿਤਸਰ, 1 ਦਸੰਬਰ - ਅੰਮ੍ਰਿਤਸਰ ਵਿਖੇ ਇਕ ਸਮਾਗਮ ਵਿਚ ਪਹੁੁੰਚੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਕਿ ਜਿਹੜਾ ਵੀ ਗੈਂਗਸਟਰ ਗੋਲਡੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਵੈਸਾਖ ਸੰਮਤ 553

ਫਰੀਦਕੋਟ

ਕੋਰੋਨਾ ਵਾਇਰਸ ਦੇ ਚਲਦਿਆਂ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਤੇ ਗਿੱਦੜਬਾਹਾ ਵਿਖੇ ਸਥਾਪਿਤ ਕੀਤਾ ਹੈਲਪ ਡੈਸਕ

ਸ੍ਰੀ ਮੁਕਤਸਰ ਸਾਹਿਬ, 10 ਮਈ (ਰਣਜੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਦੌਰਾਨ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨ ਲਈ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਤੇ ਗਿੱਦੜਬਾਹਾ ਵਿਖੇ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ, ਤਾਂ ਜੋ ਲੋੜਵੰਦ ਵਿਅਕਤੀ ਦੀ ਸਹਾਇਤਾ ਕੀਤਾ ਜਾ ਸਕੇ | ਇਹ ਪ੍ਰਗਟਾਵਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੱਤਰਕਾਰਾਂ ਨਾਲ ਇੱਥੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਇਸ ਹੈਲਪ ਡੈਸਕ ਤੇ ਹਰ ਰੋਜ਼ ਨਗਰ ਕੌਂਸਲ ਦੇ ਚੁਣੇ ਹੋਏ ਨੁਮਾਇੰਦਿਆਂ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਦੇ ਪ੍ਰਤੀਨਿੱਧ ਸਮੇਂ-ਸਮੇਂ 'ਤੇ ਬੈਠ ਕੇ ਲੋਕਾਂ ਨੂੰ ਇਲਾਜ ਸਬੰਧੀ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਵਾਸਤੇ ਸਹਾਇਤਾ ਪ੍ਰਦਾਨ ਕਰਨਗੇ | ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਸਿਵਲ ਹਸਪਤਾਲ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਇਸ ਹੈਲਪ ਡੈਸਕ ਤੇ ਜ਼ਰੂਰ ਤਾਲਮੇਲ ਕਰ ਲੈਣਾ ਚਾਹੀਦਾ ਹੈ | ਉਨ੍ਹਾਂ ਪ੍ਰਾਈਵੇਟ ਹਸਪਤਾਲਾਂ ਨੂੰ ਵੀ ਅਪੀਲ ਕੀਤੀ ਕੋਰੋਨਾ ਪ੍ਰਭਾਵਿਤ ਮਰੀਜਾਂ ਦਾ ਇਲਾਜ ਘੱਟ ਤੋਂ ਘੱਟ ਰੇਟਾਂ ਤੇ ਕਰਨ ਤੇ ਇਲਾਜ ਸਬੰਧੀ ਖਰਚੇ ਦੀ ਸੂਚਨਾਂ ਆਪਣੇ ਹਸਪਤਾਲ ਦੇ ਜ਼ਰੂਰ ਲਗਾਉਣ ਤਾਂ ਜੋ ਲੋਕਾਂ ਨੂੰ ਆਪਣਾ ਇਲਾਜ ਕਰਵਾਉਣ ਸਬੰਧੀ ਖੱਜਲ-ਖੁਆਰ ਨਾ ਹੋਣਾ ਪਵੇ | ਉਨ੍ਹਾਂ ਇਹ ਵੀ ਯਕੀਨ ਦਿਵਾਇਆ ਕਿ ਜ਼ਿਲ੍ਹੇ ਵਿਚ ਆਕਸੀਜਨ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਤੇ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਜਲਦੀ ਮੈਡੀਸ਼ਨ ਡਾਕਟਰ ਦੀ ਤਾਇਨਤੀ ਲਈ ਸਿਹਤ ਵਿਭਾਗ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਗਿੱਦੜਬਾਹਾ ਵਿਖੇ 50 ਬੈੱਡਾਂ ਦਾ ਹਸਪਤਾਲ ਸਫ਼ਲਤਾਪੂਰਵਕ ਕੰਮ ਕਰਨਾ ਸ਼ੁਰੂ ਹੋ ਗਿਆ ਹੈ ਅਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ਤੇ ਇਹ ਹਸਪਤਾਲ ਸ਼ੁਰੂ ਕਰਨ ਤੇ ਧੰਨਵਾਦ ਕੀਤਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਤੋਂ ਬਚਣ ਲਈ ਸਿਹਤ ਵਿਭਾਗ ਦੇ ਨਿਯਮਾਂ ਅਨੁਸਾਰ ਆਪਣੇ ਮੂੰਹ ਤੇ ਮਾਸਕ ਜ਼ਰੂਰ ਲਗਾ ਕੇ ਰੱਖਣ, ਆਪਣਾ ਹੱਥਾਂ ਨੂੰ ਸਾਬਣ ਨਾਲ ਸਾਫ਼ ਕਰਦੇ ਰਹਿਣ, ਸਮਾਜਿਕ ਦੂਰੀ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ ਤਾਂ ਜੋ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ | ਇਸ ਮੌਕੇ ਨਗਰ ਕੌਸਲ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਸੰਮੀ ਤੇਰੀਆ, ਵਾਇਸ ਪ੍ਰਧਾਨ ਜਸਵਿੰਦਰ ਸਿੰਘ ਮਿੰਟੂ ਕੰਗ, ਰਾਜਬੀਰ ਸਿੰਘ ਬਿੱਟਾ ਗਿੱਲ, ਗੁਰਪ੍ਰੀਤ ਸਿੰਘ ਗੋਪੀ ਬਰਾੜ, ਐੱਸ. ਐੱਮ. ਓ. ਡਾ. ਸਤੀਸ਼ ਗੋਇਲ ਵੀ ਹਾਜ਼ਰ ਸਨ | ਇਸ ਤਰ੍ਹਾਂ ਗਿੱਦੜਬਾਹਾ ਵਿਖੇ ਪ੍ਰਧਾਨ ਨਗਰ ਕੌਸਲ ਬਿੰਟਾ ਅਰੋੜਾ, ਐੱਮ. ਸੀ. ਸ਼ਨੀ ਗਰੋਵਰ, ਦੀਪਕ ਤੇਜਾ, ਲਖਵਿੰਦਰ ਸਿੰਘ ਤੇ ਸੁਖਵਿੰਦਰ ਸਿੰਘ ਵੀ ਹਾਜ਼ਰ ਸਨ |

'ਆਖਰੀ ਕਿਰਨ' ਵਜੋਂ ਕੈਪਟਨ ਦੇ ਫੌਜੀ (ਜੀ. ਓ. ਜੀ) ਨਿੱਤਰੇ ਮੈਦਾਨ 'ਚ

ਮਲੋਟ, 10 ਮਈ (ਅਜਮੇਰ ਸਿੰਘ ਬਰਾੜ)-ਪੂਰੇ ਵਿਸ਼ਵ ਨੂੰ ਆਪਣੀ ਲਪੇਟ ਵਿਚ ਲੈ ਚੁੱਕੀ ਕੋਰੋਨਾ ਮਹਾਂਮਾਰੀ ਨਾਲ ਪੰਜਾਬ ਵੀ ਇਸ ਸਮੇਂ ਜੰਗੀ ਪੱਧਰ 'ਤੇ ਲੜਾਈ ਲੜ ਰਿਹਾ ਹੈ | ਇਸ ਮਹਾਂਮਾਰੀ ਨੂੰ ਇਕ ਦੂਜੇ 'ਤੇ ਕਟਾਕਸ਼ ਕਰਕੇ ਨਹੀਂ, ਬਲਕਿ ਇਕ ਦੂਜੇ ਨਾਲ ਡੱਟ ਕੇ ਮੁਕਾਬਲਾ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਦੇ ਦੋਸ਼ਾਂ 'ਚ ਦੋ ਕਾਬੂ, ਮਾਮਲਾ ਦਰਜ

ਫ਼ਰੀਦਕੋਟ, 10 ਮਈ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਮੋਟਰਸਾਈਕਲ ਚੋਰੀ ਦੇ ਦੋਸ਼ਾਂ 'ਚ ਦੋ ਨੌਜਵਾਨਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਇਨ੍ਹਾਂ ਤੋਂ ਬਿਨਾਂ ਨੰਬਰੀ ਇਕ ਚੋਰੀ ਦਾ ਮੋਟਰਸਾਈਕਲ ਬਰਾਮਦ ਕਰਨ ਦਾ ਵੀ ਦਾਅਵਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਮਲੋਟ, 10 ਮਈ (ਅਜਮੇਰ ਸਿੰਘ ਬਰਾੜ)-ਥਾਣਾ ਸਿਟੀ ਮਲੋਟ ਪੁਲਿਸ ਨੇ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ, ਜਦਕਿ ਕਾਬੂ ਕੀਤੇ ਵਿਅਕਤੀ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ | ਐੱਸ. ਐੱਚ. ਓ. ਹਰਜੀਤ ਸਿੰਘ ਮਾਨ ਨੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਸਾਰੀਆਂ ਪਾਰਟੀਆਂ ਨੂੰ ਲੋਕਾਂ ਦੇ ਕੰਮ ਆਉਣਾ ਚਾਹੀਦਾ- ਸੰਧੂ

ਸ੍ਰੀ ਮੁਕਤਸਰ ਸਾਹਿਬ, 10 ਮਈ (ਰਣਜੀਤ ਸਿੰਘ ਢਿੱਲੋਂ)-ਵਿਸ਼ਵ ਸ਼ਕਤੀ ਬਨਣ ਦਾ ਦਾਅਵਾ ਕਰਦੇ ਭਾਰਤ ਦੇਸ਼ ਦੇ ਕੋਰੋਨਾ ਮਹਾਂਮਾਰੀ ਕਾਰਨ ਹਾਲਾਤ ਇੰਨੇ੍ਹ ਤਰਸਯੋਗ ਹੋ ਜਾਣਗੇ ਇਹ ਅਣਕਿਆਸੀ ਗੱਲ ਹੈ ਤੇ ਅਜਿਹੇ ਸਮੇਂ ਲੋੜ ਸਾਰੀਆਂ ਧਿਰਾਂ ਨੂੰ ਮਿਲ ਕੇ ਲੋਕਾਂ ਦੀ ਜਾਨ ਦੀ ...

ਪੂਰੀ ਖ਼ਬਰ »

ਮੁਫ਼ਤ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਤਾਰ ਜਾਰੀ- ਡਾ. ਪਰੂਥੀ

ਸ੍ਰੀ ਮੁਕਤਸਰ ਸਾਹਿਬ, 10 ਮਈ (ਰਣਜੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਬਚਾਅ ਸਬੰਧੀ ਸ਼ੁਰੂ ਕੀਤੀ ਕੋਰੋਨਾ ਵੈਕਸੀਨ ਦੀ ਟੀਕਾਕਰਨ ਮੁਹਿੰਮ ਵਿਚ ਡਿਪਟੀ ਕਮਿਸ਼ਨਰ ਐੱਮ. ਕੇ. ਅਰਾਵਿੰਦ ਕੁਮਾਰ, ਸਵਰਨਜੀਤ ਕੌਰ ਉਪ ਮੰਡਲ ਮੈਜਿਸਟ੍ਰੇਟ ਤੇ ...

ਪੂਰੀ ਖ਼ਬਰ »

ਇਕ ਦਿਨ 'ਚ 7 ਮੌਤਾਂ, ਮੌਤਾਂ ਦੀ ਗਿਣਤੀ ਵੀਹ ਤੋਂ ਟੱਪੀ

ਲੰਬੀ, 10 ਮਈ (ਸ਼ਿਵਰਾਜ ਸਿੰਘ ਬਰਾੜ)-ਹਲਕਾ ਲੰਬੀ ਤੋਂ ਚੋਣ ਲੜਨ ਵਾਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਹਾਤੀ ਹਲਕਾ ਲੰਬੀ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ | ਬੀਤੀ ਰਾਤ ਵਿਚ 7 ਕੋਰੋਨਾ ਪੀੜਤਾਂ ਦੀਆਂ ਮੌਤਾਂ ਹੋ ਗਈਆਂ ਹਨ ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਨਾਲ 13 ਹੋਰ ਮੌਤਾਂ

ਸ੍ਰੀ ਮੁਕਤਸਰ ਸਾਹਿਬ, 10 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ 13 ਹੋਰ ਮੌਤਾਂ ਹੋ ਗਈਆਂ ਹਨ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ 5, ਮਲੋਟ 1, ਸਮਾਘ 1, ਬੀਦੋਵਾਲ 1, ਖਿਊਵਾਲੀ 1, ਆਲਮਵਾਲਾ 1, ਹਾਕੂਵਾਲਾ 1, ਲੋਹਾਰਾ 1 ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਦੀਆਂ ਹਦਾਇਤਾਂ ਦੀ ਉਲੰਘਣਾ ਦੇ ਦੋਸ਼ਾਂ 'ਚ 3 ਖ਼ਿਲਾਫ਼ ਮਾਮਲਾ ਦਰਜ

ਫ਼ਰੀਦਕੋਟ, 10 ਮਈ (ਸਰਬਜੀਤ ਸਿੰਘ)-ਫ਼ਰੀਦਕੋਟ ਪੁਲਿਸ ਨੇ ਕੋਵਿਡ-19 ਸਬੰਧੀ ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਮਿਲੀ ...

ਪੂਰੀ ਖ਼ਬਰ »

ਸੇਮ ਨਾਲੇ 'ਚੋਂ ਰੇਤਾ ਚੋਰੀ ਕਰਨ ਵਾਲਾ ਪੁਲਿਸ ਅੜਿੱਕੇ

ਮੰਡੀ ਬਰੀਵਾਲਾ, 10 ਮਈ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਸੁਖਵਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਨਾਨਕਪੁਰਾ ਕੱਚਾ ਥਾਂਦੇਵਾਲਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਰੁੱਧ ਵੱਖ-ਵੱਖ ਧਰਾਵਾਂ ਤਹਿਤ ਮੁਕੱਦਮਾ ਨੰ: 44 ਦਰਜ ਕਰ ਲਿਆ ਹੈ | ਏ.ਐੱਸ.ਆਈ. ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਤਿੰਨ ਮੋਬਾਈਲ ਤੇ ਇਕ ਪੈੱਨ ਡਰਾਈਵ ਬਰਾਮਦ

ਫ਼ਰੀਦਕੋਟ, 10 ਮਈ (ਸਰਬਜੀਤ ਸਿੰਘ)-ਫ਼ਰੀਦਕੋਟ ਪੁਲਿਸ ਵਲੋਂ ਜੇਲ੍ਹ ਅਧਿਕਾਰੀਆਂ ਨਾਲ ਕੀਤੇ ਗਏ ਜੁਆਇੰਟ ਆਪ੍ਰੇਸ਼ਨ ਦੌਰਾਨ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਤਿੰਨ ਮੋਬਾਇਲ ਤੇ ਇਕ ਪੈੱਨ ਡਰਾਈਵ ਬਰਾਮਦ ਕਰਨ ਦਾ ਦਾਅਵਾ ...

ਪੂਰੀ ਖ਼ਬਰ »

ਡੀ.ਸੀ. ਵਲੋਂ ਸਕੂਲਾਂ ਦੇ ਪਿ੍ੰਸੀਪਲਾਂ/ਮੁੱਖ ਅਧਿਆਪਕਾਂ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੀਟਿੰਗ

ਫ਼ਰੀਦਕੋਟ, 10 ਮਈ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਤੇ ਹਾਈ ਸਕੂਲਾਂ ਦੇ ਪਿ੍ੰਸੀਪਲਾਂ/ਮੁੱਖ ਅਧਿਆਪਕਾਂ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਵਿਸ਼ੇਸ਼ ਮੀਟਿੰਗ ਕੀਤੀ ਤੇ ...

ਪੂਰੀ ਖ਼ਬਰ »

ਕੋਵਿਡ-19 ਸਬੰਧੀ ਪ੍ਰਾਪਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਰਚੁਅਲ ਮੀਟਿੰਗ

ਫ਼ਰੀਦਕੋਟ, 10 ਮਈ (ਜਸਵੰਤ ਸਿੰਘ ਪੁਰਬਾ)-ਕੋਵਿਡ-19 ਸਬੰਧੀ ਪ੍ਰਾਪਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਪੱਧਰ 'ਤੇ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਇਹ ਕਮੇਟੀ ਰੋਜ਼ਾਨਾ ਵੀਡੀਓ ਕਾਲਿੰਗ ਰਾਹੀਂ ਮੀਟਿੰਗ ...

ਪੂਰੀ ਖ਼ਬਰ »

ਜੀਤੂ ਬਾਂਸਲ ਆੜ੍ਹਤੀਆ ਨੇ ਨਗਰ ਕੌ ਾਸਲ ਜੈਤੋ ਦੇ ਮੀਤ ਪ੍ਰਧਾਨ ਦਾ ਚਾਰਜ ਸੰਭਾਲਿਆ

ਜੈਤੋ, 10 ਮਈ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਨਗਰ ਕੌਂਸਲ ਵਿਖੇ ਬੀਤੇ ਦਿਨੀਂ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਹੋਈ ਚੋਣ ਉਪਰੰਤ ਅੱਜ ਸੋਮਵਾਰ ਨੂੰ ਮੀਤ ਪ੍ਰਧਾਨ ਜਤਿੰਦਰ ਕੁਮਾਰ ਜੀਤੂ ਬਾਂਸਲ ਆੜ੍ਹਤੀਆ ਨੂੰ ਚਾਰਜ ਸੰਭਾਲਣ ਲਈ ਹੋਏ ਤਾਜਪੋਸ਼ੀ ਸਮਾਗਮ ਵਿਚ ਜ਼ਿਲ੍ਹਾ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਕੋਰੋਨਾ ਪੀੜਤਾਂ ਲਈ 85 ਹੋਰ ਮੈਡੀਕਲ ਕਿੱਟਾਂ ਭੇਟ

ਮਲੋਟ, 10 ਮਈ (ਅਜਮੇਰ ਸਿੰਘ ਬਰਾੜ)-ਕੋਰੋਨਾ ਦੇ ਵੱਧਦੇ ਪ੍ਰਕੋਪ ਨੂੰ ਦੇਖਦਿਆਂ ਮਲੋਟ ਸ਼ਹਿਰ ਵਿਖੇ ਕੋਆਰਡੀਨੇਟਰ ਮਨੋਜ ਅਸੀਜਾ ਦੀ ਅਗਵਾਈ 'ਚ ਸਮਾਜ ਸੇਵੀ ਸੰਸਥਾਵਾਂ ਵਲੋਂ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਅਹਿਮ ਉਪਰਾਲਿਆਂ ਤਹਿਤ ਅੱਜ ਭਾਰਤ ਵਿਕਾਸ ...

ਪੂਰੀ ਖ਼ਬਰ »

ਸਰਹਿੰਦ ਫੀਡਰ 'ਚ ਡਿਗਣ ਕਰਕੇ ਮਜ਼ਦੂਰ ਦੀ ਮੌਤ

ਮੰਡੀ ਕਿੱਲਿਆਂਵਾਲੀ, 10 ਮਈ (ਇਕਬਾਲ ਸਿੰਘ ਸ਼ਾਂਤ)-ਰਾਜਸਥਾਨ ਕੈਨਾਲ ਦੇ ਉਸਾਰੀ ਕਾਰਜ 'ਚ ਲੱਗੇ ਇਕ 24 ਸਾਲਾ ਮਜ਼ਦੂਰ ਦੀ ਸਰਹਿੰਦ ਫੀਡਰ 'ਚ ਡਿੱਗਣ ਕਰਕੇ ਮੌਤ ਹੋ ਗਈ | ਉਸਦੀ ਲਾਸ਼ ਗੋਤਾਖੋਰਾਂ ਨੇ ਬਾਹਰ ਕਢਵਾ ਲਈ | ਮਿ੍ਤਕ ਅਨਿਲ ਕੁਮਾਰ ਹਿਸਾਰ ਜ਼ਿਲੇ੍ਹੇ ਦੇ ਪਿੰਡ ...

ਪੂਰੀ ਖ਼ਬਰ »

'ਫੰਨੇ ਖਾਂ' ਬੇਲਦਾਰ ਵਲੋਂ ਰਾਜਸਥਾਨ ਨੂੰ ਪੰਜ ਗੁਣਾ ਪਾਣੀ ਛੱਡਣ ਨਾਲ ਪੰਜਾਬ 'ਚ ਨਹਿਰੀ ਪਾਣੀ ਸੰਕਟ ਬਣਿਆ

ਮੰਡੀ ਕਿੱਲਿਆਂਵਾਲੀ, 10 ਮਈ (ਇਕਬਾਲ ਸਿੰਘ ਸ਼ਾਂਤ)-ਪੰਜਾਬ 'ਚ ਸਰਕਾਰੀ ਨਿਕੰਮੇਪਨ ਕਾਰਨ ਛੋਟੇ ਮੁਲਾਜਮ 'ਖਸਮਪੁਣੇ' 'ਤੇ ਉੱਤਰੇ ਹੋਏ ਹਨ | ਸਿੰਚਾਈ ਵਿਭਾਗ ਅਬੋਹਰ ਡਿਵੀਜਨ ਦੇ ਇਕ 'ਫੰਨੇ ਖਾਂ' ਬੇਲਦਾਰ ਨੇ ਸਰਹਿੰਦ ਫੀਡਰ ਤੋਂ ਰਾਜਸਥਾਨ ਨੂੰ 5 ਗੁਣਾਂ ਪਾਣੀ ਛੱਡ ਕੇ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਫ਼ਰੀਦਕੋਟ, 10 ਮਈ (ਜਸਵੰਤ ਸਿੰਘ ਪੁਰਬਾ)-ਬੀਤੇ ਕੁਝ ਮਹਿਨੇ ਪਹਿਲਾਂ ਫ਼ਰੀਦਕੋਟ ਦੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਗੁਰਲਾਲ ਭੁੱਲਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ | ਅੱਜ ਉਸ ਦੀ ਯਾਦ ਵਿਚ ਯੂਥ ਕਾਂਗਰਸ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਸ਼ਹਿਰ ਦੀ ਪ੍ਰਮੱਖ ਜਥੇਬੰਦੀ ਨੇ ਕਿਸਾਨ ਯੂਨੀਅਨ ਦੇ ਪ੍ਰਧਾਨ ਨੂੰ ਲਿਖਿਆ ਪੱਤਰ

ਕੋਟਕਪੂਰਾ, 10 ਮਈ (ਮੋਹਰ ਸਿੰਘ ਗਿੱਲ, ਮੇਘਰਾਜ)-ਸ਼ਹਿਰ 'ਚ ਬੈਟਰੀ ਦੀ ਰਿਪਲੇਸਮੈਂਟ ਨੂੰ ਲੈ ਕੇ ਕਿਸਾਨ ਯੂਨੀਅਨ ਵਲੋਂ ਦੁਕਾਨ ਅੱਗੇ ਦਿੱਤੇ ਧਰਨੇ ਅਤੇ ਔਰਤ ਤੋਂ ਮੁਆਫ਼ੀ ਮੰਗਵਾਉਣ ਦੇ ਮਾਮਲੇ ਨੂੰ ਲੈ ਕੇ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀਜ਼ ਕੋਟਕਪੂਰਾ ਦੇ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਵਲੋਂ ਗੁਰਮੇਲ ਸਿੰਘ ਮੂਰਤੀਕਾਰ ਦੀ ਆਰਥਿਕ ਸਹਾਇਤਾ

ਫ਼ਰੀਦਕੋਟ, 10 ਮਈ (ਸਤੀਸ਼ ਬਾਗ਼ੀ)-ਪੰਜਾਬੀ ਸਾਹਿਤ ਸਭਾ ਫ਼ਰੀਦਕੋਟ ਦੀ ਮੀਟਿੰਗ ਸਭਾ ਦੇ ਸਰਪ੍ਰਸਤ ਪਿ੍ੰਸੀਪਲ ਨਵਰਾਹੀ ਘੁਗਿਆਣਵੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪ੍ਰੋ. ਪਾਲ ਸਿੰਘ, ਇਕਬਾਲ ਸਿੰਘ ਘਾਰੂ, ਸੁਰਿੰਦਰ ਪਾਲ ਸ਼ਰਮਾ ਭਲੂਰ, ਇੰਜ. ਦਰਸ਼ਨ ਰੋਮਾਣਾ, ...

ਪੂਰੀ ਖ਼ਬਰ »

ਡਾਇ. ਢਿੱਲੋਂ ਦੀ ਮੌਜੂਦਗੀ 'ਚ ਸੀਵਰੇਜ ਪਾਉਣ ਦਾ ਕੰਮ ਸ਼ੁਰੂ

ਕੋਟਕਪੂਰਾ, 10 ਮਈ (ਮੋਹਰ ਸਿੰਘ ਗਿੱਲ, ਮੇਘਰਾਜ)-ਕਰੀਬ 8 ਕਿਲੋਮੀਟਰ ਲੰਬਾ, 7.80 ਕਰੋੜ ਦੀ ਲਾਗਤ ਦਾ ਮੇਨ ਸੀਵਰੇਜ ਪ੍ਰੋਜੈਕਟ ਸੁਰਜੀਤ ਸਿੰਘ ਢਿੱਲੋਂ ਐਸੋਸੀਏਟ ਡਾਇਰੈਕਟਰ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੀ ਮੌਜੂਦਗੀ 'ਚ ਸ਼ੁਰੂ ਹੋਇਆ | ਇਸ ਮੌਕੇ ਹਰਦਿਆਲ ਕੌਰ ...

ਪੂਰੀ ਖ਼ਬਰ »

ਨਿਕਾਸੀ ਨਾਲੇ ਦਾ ਕੰਮ ਬੰਦ ਹੋਣ ਕਾਰਨ ਦੁਕਾਨਦਾਰ ਪ੍ਰੇਸ਼ਾਨ

ਸਾਦਿਕ, 10 ਮਈ (ਗੁਰਭੇਜ ਸਿੰਘ ਚੌਹਾਨ)-ਲੰਮੇ ਸਮੇਂ ਤੋਂ ਸਾਦਿਕ ਗੁਰੂਹਰਸਹਾਏ ਰੋਡ 'ਤੇ ਸਥਿਤ ਬਾਬਾ ਫ਼ਰੀਦ ਮਾਰਕੀਟ ਦੀਆਂ ਦੁਕਾਨਾਂ ਅੱਗੇ ਪਾਣੀ ਦੇ ਨਿਕਾਸ ਲਈ ਚੱਲ ਰਹੇ ਨਿਕਾਸੀ ਨਾਲੇ ਦਾ ਕੰਮ ਬੰਦ ਹੋਣ ਕਰਕੇ ਦੁਕਾਨਦਾਰ ਡਾਢੇ ਪ੍ਰੇਸ਼ਾਨ ਹਨ | ਇਸ ਮੌਕੇ ਸਰਪੰਚ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਅੰਦੋਲਨ ਨੂੰ ਤੇਜ਼ ਕਰਨ ਲਈ ਤਿਆਰੀਆਂ ਸ਼ੁਰੂ

ਮੰਡੀ ਬਰੀਵਾਲਾ, 10 ਮਈ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਬੂੜਾ ਗੁੱਜਰ, ਖੁਸ਼ਵੰਤ ਸਿੰਘ ਬਾਹਲਾ ਹਰੀਕੇ ਕਲਾਂ ਬਲਾਕ ਪ੍ਰਧਾਨ, ਬਲਦੇਵ ਸਿੰਘ, ਸੁਖਦੇਵ ਸਿਘ ਚਹਿਲ, ਮਨਜੀਤ ਰਾਮ ਸ਼ਰਮਾ, ਗੁਰਦੇਵ ਸਿੰਘ ...

ਪੂਰੀ ਖ਼ਬਰ »

ਬੇਸਹਾਰਾ 50 ਸਾਲਾ ਵਿਅਕਤੀ ਦੀ ਮੌਤ

ਮੰਡੀ ਕਿੱਲਿਆਂਵਾਲੀ, 10 ਮਈ (ਇਕਬਾਲ ਸਿੰਘ ਸ਼ਾਂਤ)-ਮੰਡੀ ਕਿੱਲਿਆਂਵਾਲੀ ਵਿਖੇ ਚੌਧਰੀ ਦੇਵੀ ਲਾਲ ਯਾਦਗਾਰੀ ਸਮਾਰਕ ਨੇੜਿਓਾ ਇਕ ਬੇਸਹਾਰਾ ਵਿਅਕਤੀ ਦੀ ਲਾਸ਼ ਬਰਾਮਦ ਹੋਈ, ਜਿਸਦੀ ਸ਼ਨਾਖ਼ਤ ਅਮਰੀਕ ਸਿੰਘ ਪੁੱਤਰ ਬੰਤ ਸਿੰਘ ਵਾਸੀ ਬਾਂਡੀ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਅਨਾਥ ਬੱਚਿਆਂ ਨੂੰ ਸਹਾਰਾ ਦੇਵੇਗਾ ਮਾਨਵਤਾ ਬਾਲ ਆਸ਼ਰਮ- ਡਾ. ਪਰੂਥੀ

ਸ੍ਰੀ ਮੁਕਤਸਰ ਸਾਹਿਬ, 10 ਮਈ (ਰਣਜੀਤ ਸਿੰਘ ਢਿੱਲੋਂ)-ਪੂਰੇ ਭਾਰਤ ਵਿਚ ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਕਾਰਨ ਬਹੁਤ ਸਾਰੇ ਵਿਅਕਤੀਆਂ ਨੂੰ ਆਪਣੀ ਜਾਨ ਤੋਂ ਹੱਥ ਧੋਣਾ ਪਿਆ ਹੈ | ਇਸ ਬਿਮਾਰੀ ਕਾਰਨ ਲੱਖਾਂ ਲੋਕ ਆਪਣੀ ਜਾਨ ਗੁਆ ਚੁੱਕੇ ਹਨ ਤੇ ਕਈ ਗੰਭੀਰ ਹਾਲਤ ਵਿਚ ...

ਪੂਰੀ ਖ਼ਬਰ »

ਸੰਕਟ ਦੌਰਾਨ ਸੇਵਾ ਦੇਣ ਵਾਲੇ ਵਲੰਟੀਅਰਾਂ ਦੀਆਂ ਸੇਵਾਵਾਂ ਬਹਾਲ ਹੋਣ- ਵਿਧਾਇਕ ਸੰਧਵਾਂ

ਕੋਟਕਪੂਰਾ, 10 ਮਈ (ਮੋਹਰ ਸਿੰਘ ਗਿੱਲ)-ਕੋਰੋਨਾ ਕਾਲ ਦੌਰਾਨ ਸੇਵਾ ਨਿਭਾਉਣ ਵਾਲੇ ਸਟਾਫ਼ ਦੀਆਂ ਸੇਵਾਵਾਂ ਬਹਾਲ ਕਰਕੇ ਰੈਗੂਲਰ ਕੀਤੀਆਂ ਜਾਣ, ਇਹ ਮੰਗ ਕਰਦਿਆਂ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨੇ ਕੋਰੋਨਾ ਵਾਰੀਅਰਜ਼ ਨੂੰ ਕੀਤਾ ਸਨਮਾਨਿਤ

ਬਾਜਾਖਾਨਾ, 10 ਮਈ (ਜਗਦੀਪ ਸਿੰਘ ਗਿੱਲ, ਜੀਵਨ ਗਰਗ)-ਕਸਬਾ ਬਾਜਾਖਾਨਾ ਵਿਖੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨਜ ਫ਼ਰੀਦਕੋਟ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਐਸੋਸੀਏਸ਼ਨ ਦੇ ਬਲਾਕ ਪ੍ਰਧਾਨ ਡਾ. ਗੁਰਨੈਬ ਸਿੰਘ ਮੱਲ੍ਹਾ ਦੀ ਅਗਵਾਈ 'ਚ ਪੁਲਿਸ ਥਾਣਾ ...

ਪੂਰੀ ਖ਼ਬਰ »

ਨਗਰ ਕੌ ਾਸਲ ਜੈਤੋ ਦੇ ਪ੍ਰਧਾਨ ਬਾਬਾ ਦਾ ਪਿੰਡ ਮੱਲ੍ਹਾ ਵਿਖੇ ਪਹੰੁਚਣ 'ਤੇ ਭਰਵਾਂ ਸਵਾਗਤ

ਬਾਜਾਖਾਨਾ, 10 ਮਈ (ਜਗਦੀਪ ਸਿੰਘ ਗਿੱਲ)-ਨਗਰ ਕਾੌਂਸਲ ਜੈਤੋ ਦੇ ਨਵ ਨਿਯੁਕਤ ਪ੍ਰਧਾਨ ਤੇ ਜ਼ਿਲ੍ਹਾ ਜਾਟ ਮਹਾਂ ਸਭਾ ਫ਼ਰੀਦਕੋਟ ਦੇ ਪ੍ਰਧਾਨ ਸੁਰਜੀਤ ਸਿੰਘ ਬਾਬਾ ਦਾ ਪਿੰਡ ਮੱਲ੍ਹਾ ਵਿਖੇ ਪਹੰੁਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਕਿਸੇ ਵੀ ਪਿੰਡ ...

ਪੂਰੀ ਖ਼ਬਰ »

ਅਮਨ ਸ਼ਰਮਾ ਵਲੋਂ ਮਾਡਰਨ ਸੁਧਾਰ ਘਰ ਫ਼ਰੀਦਕੋਟ ਦਾ ਦੌਰਾ

ਫ਼ਰੀਦਕੋਟ, 10 ਮਈ (ਜਸਵੰਤ ਸਿੰਘ ਪੁਰਬਾ)-ਹਾਈ ਪਾਵਰ ਕਮੇਟੀ ਦੀਆਂ ਹਦਾਇਤਾਂ ਅਨੁਸਾਰ ਤੇ ਸੁਮੀਤ ਮਲਹੋਤਰਾ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਫ਼ਰੀਦਕੋਟ ਦੀ ਰਹਿਨੁਮਾਈ ਹੇਠ ਅਮਨ ਸ਼ਰਮਾ ਸਕੱਤਰ ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਕੌ ਾਸਲਰ ਡਾ. ਸੂਦ ਨੇ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ ਕਰਵਾਇਆ

ਮੋਗਾ, 10 ਮਈ (ਅਸ਼ੋਕ ਬਾਂਸਲ)-ਵਾਰਡ ਨੰਬਰ 37 ਦੀ ਓਮ ਪ੍ਰਕਾਸ਼ ਆਜ਼ਾਦ ਵਾਲੀ ਗਲੀ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਲਗ-ਪਗ ਡੇਢ ਸਾਲ ਤੋਂ ਚੱਲੀ ਆ ਰਹੀ ਸੀ ਜਿਸ ਨੂੰ ਮੁਹੱਲੇ ਵਾਲਿਆਂ ਨੇ ਇਕੱਠੇ ਹੋ ਕੇ ਨਵੀਂ ਬਣੀ ਵਾਰਡ ਦੀ ਕੌਂਸਲਰ ਡਾ. ਰੀਮਾ ਸੂਦ ਦੇ ਧਿਆਨ ਵਿਚ ...

ਪੂਰੀ ਖ਼ਬਰ »

ਟੋਲ ਪਲਾਜ਼ਾ ਚੰਦ ਪੁਰਾਣਾ ਵਿਖੇ ਕਿਸਾਨਾਂ ਦਾ ਧਰਨਾ ਜਾਰੀ

ਬਾਘਾ ਪੁਰਾਣਾ, 10 ਮਈ (ਬਲਰਾਜ ਸਿੰਗਲਾ)-ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਬਾਘਾ ਪੁਰਾਣਾ ਵਲੋਂ ਟੋਲ ਪਲਾਜ਼ਾ ਚੰਦ ਪੁਰਾਣਾ ਵਿਖੇ ਚੱਲ ਰਿਹਾ ਦਿਨ ਰਾਤ ਦਾ ਪੱਕਾ ਮੋਰਚਾ 222-ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ | ਇਸ ਮੌਕੇ ਬਲਾਕ ਪ੍ਰਧਾਨ ਗੁਰਦਾਸ ਸਿੰਘ ਸੇਖਾ, ...

ਪੂਰੀ ਖ਼ਬਰ »

'ਆਪ' ਹਾਈਕਮਾਂਡ ਦਾ ਨਾਂਅ ਵਰਤ ਕੇ ਗ਼ਲਤ ਬਿਆਨਬਾਜ਼ੀ ਤੋਂ ਗੁਰੇਜ਼ ਕੀਤਾ ਜਾਵੇ- ਜ਼ਿਲ੍ਹਾ ਪ੍ਰਧਾਨ

ਕੋਟ ਈਸੇ ਖਾਂ, 10 ਮਈ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਹਲਕਾ ਧਰਮਕੋਟ 'ਚ ਕਿਸੇ ਵੀ ਆਗੂ ਨੂੰ ਵਿਧਾਨ ਸਭਾ ਦੀ ਚੋਣ ਲੜਨ ਲਈ ਇਸ਼ਾਰਾ ਜਾਂ ਥਾਪੀ ਨਹੀਂ ਦਿੱਤੀ ਗਈ ਤੇ ਹਾਈਕਮਾਂਡ ਦਾ ਨਾਂਅ ਵਰਤ ਕੇ ਸੋਸ਼ਲ ਮੀਡੀਆ ਜਾਂ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਸਿੱਖਿਆ ਸਕੱਤਰ ਦਾ ਅਧਿਆਪਕਾਂ ਪ੍ਰਤੀ ਰਵੱਈਆ ਦੁਸ਼ਮਣੀ ਵਾਲਾ-ਡੀ.ਟੀ.ਐਫ. ਪੰਜਾਬ

ਮੋਗਾ, 10 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਨੂੰ ਵੇਖਦਿਆਂ ਲੋਕਾਂ ਦੀ ਸਿਹਤ ਦੇ ਮੱਦੇਨਜ਼ਰ ਹਰ ਰੋਜ਼ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ | ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਇਕਾਈ ਪਿੰਡ ਝਬੇਲਵਾਲੀ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 10 ਮਈ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਇਕਾਈ ਪਿੰਡ ਝਬੇਲਵਾਲੀ ਦੀ ਮੀਟਿੰਗ ਸੂਬਾ ਕਮੇਟੀ ਮੈਂਬਰ ਜਸਵਿੰਦਰ ਸਿੰਘ ਝਬੇਲਵਾਲੀ ਦੀ ਅਗਵਾਈ ਹੇਠ ਹੋਈ, ਜਿਸ ਵਿਚ ਫੈਸਲਾ ਲਿਆ ਗਿਆ 12 ਮਈ ਨੂੰ ਦਿੱਲੀ ਕਿਸਾਨ ਮੋਰਚੇ ਵਿਚ ਪਿੰਡ ...

ਪੂਰੀ ਖ਼ਬਰ »

ਭਾਕਿਯੂ ਏਕਤਾ ਵਲੋਂ ਤਿੰਨ ਜ਼ਿਲਿ੍ਹਆਂ ਦੀ ਮੀਟਿੰਗ

ਦੋਦਾ, 10 ਮਈ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਅਧਾਰਤ ਤਿੰਨ ਜ਼ਿਲਿ੍ਹਆਂ ਸ੍ਰੀ ਮੁਕਤਸਰ ਸਾਹਿਬ, ਫ਼ਾਜਿਲਕਾ, ਫ਼ਰੀਦਕੋਟ ਦੀ ਮੀਟਿੰਗ ਪੂਰਨ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਡੇਰਾ ਬਾਬਾ ਕ੍ਰਿਸ਼ਨ ਦਾਸ ਦੋਦਾ ਵਿਖੇ ਕੀਤੀ ਗਈ, ਜਿਸ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਜ਼ਰੂਰਤਮੰਦ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦਿੱਤੀ

ਸ੍ਰੀ ਮੁਕਤਸਰ ਸਾਹਿਬ, 10 ਮਈ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਵਲੋਂ ਸ਼ਮਸ਼ੇਰ ਸਿੰਘ ਸਾਹੀ ਵਾਸੀ ਕੈਲੋਫੋਰਨੀਆ (ਯੂ.ਐੱਸ.ਏ.) 20,000 ਰੁਪਏ ਤੇ ਹਰਮਨਜੀਤ ਸਿੰਘ ਭੱਠਲ (ਆਸਟ੍ਰੇਲੀਆ) 5000 ਰੁਪਏ ਦੇ ਵਿਸ਼ੇਸ਼ ਸਹਿਯੋਗ ਨਾਲ ...

ਪੂਰੀ ਖ਼ਬਰ »

ਨਿਰਮਾਣ ਕਾਮਿਆਂ ਦੇ ਬਣਦੇ ਬਕਾਏ ਤੁਰੰਤ ਦੇਣ ਦੀ ਮੰਗ

ਫ਼ਰੀਦਕੋਟ, 10 ਮਈ (ਸਤੀਸ਼ ਬਾਗ਼ੀ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਗੁਰਸੇਵਕ ਸਿੰਘ ਨੇ ਅੱਜ ਇੱਥੇ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਰਾਜ ਸਰਕਾਰ ਤੇ ਇੱਥੋਂ ਦੇ ਸਿਹਤ ਵਿਭਾਗ ਵਲੋਂ ਜਾਰੀ ...

ਪੂਰੀ ਖ਼ਬਰ »

ਕੋਟਕਪੂਰਾ ਰੋਡ 'ਤੇ ਖ਼ਰਾਬ ਹੋਈਆਂ ਲਾਈਟਾਂ ਠੀਕ ਕਰਨ ਦੀ ਮੰਗ

ਫ਼ਰੀਦਕੋਟ, 10 ਮਈ (ਚਰਨਜੀਤ ਸਿੰਘ ਗੋਂਦਾਰਾ)-ਸਥਾਨਕ ਕੋਟਕਪੂਰਾ ਰੋਡ 'ਤੇ ਗੁਰਦੁਆਰਾ ਸਾਹਿਬ ਹਰਿੰਦਰਾ ਨਗਰ ਤੋਂ ਲੈ ਕੇ ਸਰਹੰਦ ਨਹਿਰ ਦੇ ਪੁਲ ਤੱਕ ਬਿਜਲੀ ਦੇ ਖੰਭਿਆਂ 'ਤੇ ਲੱਗੀਆਂ ਹੋਈਆਂ ਐੱਲ. ਈ. ਡੀ. ਲਾਈਟਾਂ 'ਚੋਂ ਕੁਝ ਲਾਈਟਾਂ ਖ਼ਰਾਬ ਪਈਆਂ ਹਨ, ਜਿਸ ਕਾਰਨ ਰਾਤ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX