ਤਾਜਾ ਖ਼ਬਰਾਂ


ਖੇਮਕਰਨ ਸੈਕਟਰ 'ਚ ਇਕ ਪਾਕਿਸਤਾਨੀ ਡਰੋਨ ਸਮੇਤ ਪੰਜ ਪੈਕਟ ਹੈਰੋਇਨ ਬਰਾਮਦ
. . .  8 minutes ago
ਖੇਮਕਰਨ, 2 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਥਾਣਾ ਖੇਮਕਰਨ ਨੂੰ ਅੱਜ ਸਵੇਰੇ ਫਿਰ ਵੱਡੀ ਸਫਲਤਾ ਮਿਲੀ, ਜਦ ਐਸ.ਐਚ.ਓ ਇੰਸਪੈਕਟਰ ਕੰਵਲਜੀਤ ਰਾਏ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਬੀ.ਐਸ.ਐਫ. ਦੀ ਸਹਾਇਤਾ ਨਾਲ ਸਰਹੱਦ ਦੇ ਪਿੰਡ ਕਲਸ ਦੀ ਡਰੇਨ ਨਜ਼ਦੀਕ ਇਕ ਪਾਕਿਸਤਾਨੀ ਡਰੋਨ...
ਨਸ਼ੇ ਦੀ ਓਵਰਡੋਜ਼ ਨਾਲ 26 ਸਾਲ ਦੇ ਨੌਜਵਾਨ ਦੀ ਮੌਤ
. . .  36 minutes ago
ਮੰਡੀ ਘੁਬਾਇਆ, 2 ਦਸੰਬਰ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਖੇਤਾਂ ਦੇ ਵਿਚ ਨਸ਼ੇ ਦੀ ਓਵਰਡੋਜ ਨਾਲ 26 ਸਾਲਾਂ ਦੇ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ...
ਗਸ਼ਤ ਦੋਰਾਨ ਪੁਲਿਸ ਪਾਰਟੀ 'ਤੇ ਹਮਲਾ ਕਰਨ 'ਤੇ ਦੋ ਵਿਅਕਤੀਆ ਖ਼ਿਲਾਫ਼ ਪਰਚਾ ਦਰਜ, 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
. . .  2 minutes ago
ਚੋਗਾਵਾਂ/ਉਠੀਆ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ/ ਗੁਰਵਿੰਦਰ ਸਿੰਘ ਛੀਨਾ)-ਪੁਲਿਸ ਥਾਣਾ ਭਿੰਡੀਸੈਦਾ ਅਧੀਨ ਆਉਦੇ ਸਰਹੱਦੀ ਪਿੰਡ ਭੱਗੂਪੁਰ ਬੇਟ ਵਿਖੇ ਪੁਲਿਸ ਵਲੋਂ ਗਸ਼ਤ ਦੋਰਾਨ 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਕਰਨ 'ਤੇ ਦੋ ਵਿਅਕਤੀਆਂ ਵਲੋਂ ਸਰਕਾਰੀ...
ਸਿੱਧੂ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆਂ ਤੋਂ ਲਿਆ ਗਿਆ ਹਿਰਾਸਤ 'ਚ
. . .  about 1 hour ago
ਕੈਲੇਫੋਰਨੀਆਂ, 2 ਦਸੰਬਰ-ਸਿੱਧੂ ਮੂਸੇਵਾਲਾ ਹੱਤਿਆਕਾਂਡ ਦਾ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਸੂਤਰਾਂ ਅਨੁਸਾਰ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੇਫੋਰਨੀਆਂ ਤੋਂ ਹਿਰਾਸਤ 'ਚ ਲਿਆ...
ਭਾਰਤ ਜੀ-20 ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸਮੇਤ ਗਲੋਬਲ ਸਿਖਰ ਟੇਬਲਾਂ 'ਤੇ ਆਪਣੀ ਜਗ੍ਹਾ ਬਣਾਉਣ ਲਈ ਤਿਆਰ
. . .  about 1 hour ago
ਨਿਊਯਾਰਕ, 2 ਦਸੰਬਰ -ਭਾਰਤ ਜੀ-20 ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸਮੇਤ ਗਲੋਬਲ ਸਿਖਰ ਟੇਬਲਾਂ 'ਤੇ ਆਪਣੀ ਜਗ੍ਹਾ ਬਣਾਉਣ ਲਈ ਤਿਆਰ ਹੈ, ਕਿਉਂਕਿ ਦੇਸ਼ ਮੇਜ਼ 'ਤੇ ਹੱਲ ਲਿਆਉਣ ਲਈ ਤਿਆਰ ਹੈ।ਇਹ ਜਾਣਕਾਰੀ...
ਅਮਰੀਕਾ, ਫਰਾਂਸ ਵਲੋਂ ਯੂਕਰੇਨ 'ਚ 'ਯੁੱਧ ਅਪਰਾਧਾਂ' ਲਈ ਰੂਸ ਨੂੰ ਜਵਾਬਦੇਹ ਠਹਿਰਾਉਣ ਦਾ ਵਾਅਦਾ
. . .  about 1 hour ago
ਵਾਸ਼ਿੰਗਟਨ, 2 ਦਸੰਬਰ -ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਯੂਕਰੇਨ ਵਿਚ ਨਿਯਮਤ ਹਥਿਆਰਬੰਦ ਬਲਾਂ ਦੁਆਰਾ ਕੀਤੇ ਗਏ "ਵਿਆਪਕ ਦਸਤਾਵੇਜ਼ੀ ਅੱਤਿਆਚਾਰਾਂ ਅਤੇ ਯੁੱਧ ਅਪਰਾਧਾਂ" ਲਈ ਰੂਸ ਨੂੰ ਜਵਾਬਦੇਹ ਠਹਿਰਾਉਣ...
ਅਗਲੇ ਸਾਲ ਜੀ-20 ਸੰਮੇਲਨ ਵਿਚ ਹਿੱਸਾ ਲੈਣ ਲਈ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਸੱਦਾ
. . .  about 1 hour ago
ਕੋਲਕਾਤਾ, 2 ਦਸੰਬਰ -ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਅਗਲੇ ਸਾਲ ਜੀ-20 ਸੰਮੇਲਨ ਵਿਚ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ ਹੈ। ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨਰ ਅੰਦਾਲਿਬ ਇਲਿਆਸ ਨੇ ਕਿਹਾ ਕਿ ਗਲੋਬਲ ਦ੍ਰਿਸ਼ ਦੇ ਸੰਦਰਭ 'ਚ ਇਹ ਸੰਮੇਲਨ...
ਰੂਸ ਵਲੋਂ ਪਾਕਿਸਤਾਨ ਨੂੰ ਕੱਚੇ ਤੇਲ 'ਤੇ ਛੋਟ ਦੇਣ ਤੋਂ ਇਨਕਾਰ
. . .  about 1 hour ago
ਮਾਸਕੋ, 2 ਦਸੰਬਰ-ਰੂਸ ਨੇ ਪਾਕਿਸਤਾਨ ਨੂੰ ਕੱਚੇ ਤੇਲ 'ਤੇ 30-40 ਫ਼ੀਸਦੀ ਦੀ ਛੋਟ ਦੇਣ ਤੋਂ ਇਨਕਾਰ ਕਰ ਦਿੱਤਾ...
ਦਿੱਲੀ 'ਚ ਹਵਾ ਦੀ ਗੁਣਵੱਤਾ 'ਬਹੁਤ ਖ਼ਰਾਬ ਸ਼੍ਰੇਣੀ' 'ਚ
. . .  about 2 hours ago
ਨਵੀਂ ਦਿੱਲੀ, 2 ਦਸੰਬਰ-ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬਹੁਤ ਖ਼ਰਾਬ ਸ਼੍ਰੇਣੀ' 'ਚ ਹੈ। ਰਾਸ਼ਟਰੀ ਰਾਜਧਾਨੀ ਵਿਚ ਏਅਰ ਕੁਆਲਿਟੀ ਇੰਡੈਕਸ (ਏ.ਕਿਆਊ.ਆਈ.) ਅੱਜ ਸਵੇਰੇ 342 (ਬਹੁਤ ਖ਼ਰਾਬ ਸ਼੍ਰੇਣੀ) ਵਿਚ ਦਰਜ ਕੀਤਾ...
ਐਨ.ਆਈ.ਏ. ਵਲੋਂ ਫ਼ਰਾਰ ਅੱਤਵਾਦੀ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ਗ੍ਰਿਫ਼ਤਾਰ
. . .  about 2 hours ago
ਅਜਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਫ਼ਰਾਰ ਅੱਤਵਾਦੀ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ਨੂੰ ਦਿੱਲੀ ਤੋਂ ਉਦੋਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਮਲੇਸ਼ੀਆ ਦੇ ਕੁਆਲਾਲੰਪੁਰ ਤੋਂ ਪਹੁੰਚਿਆ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਸ਼ਰਧਾ ਕਤਲ ਕੇਸ : ਆਫਤਾਬ ਦੇ 'ਨਾਰਕੋ ਟੈਸਟ ਤੋਂ ਬਾਅਦ ਇੰਟਰਵਿਊ' ਲਈ ਦਿੱਲੀ ਜੇਲ੍ਹ ਦਾ ਦੌਰਾ ਕਰੇਗੀ ਫੋਰੈਂਸਿਕ ਟੀਮ
. . .  1 day ago
ਫ਼ਾਜ਼ਿਲਕਾ 'ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਲੁੱਟ ਦੀ ਕੋਸ਼ਿਸ਼ ਨਾਕਾਮ
. . .  1 day ago
ਫ਼ਾਜ਼ਿਲਕਾ, 1 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ 'ਚ ਅਣਪਛਾਤੀਆਂ ਵਲੋਂ ਇਕ ਨੌਜਵਾਨ ਤੋਂ ਲੁੱਟ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ...
ਦਿੱਲੀ ਦੇ ਸਦਰ ਬਜ਼ਾਰ ਖੇਤਰ ਦੇ ਬਾਰਾ ਟੁਟੀ ਚੌਕ ਨੇੜੇ ਦੋਪਹੀਆ ਵਾਹਨਾਂ ਸਮੇਤ 5-6 ਵਾਹਨਾਂ ਨੂੰ ਲੱਗੀ ਅੱਗ
. . .  1 day ago
ਭਾਦਰਾ, ਅਹਿਮਦਾਬਾਦ : 30 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਆਮਦਨ ਕਰ ਵਿਭਾਗ ਦੇ ਵਧੀਕ ਕਮਿਸ਼ਨਰ ਸੰਤੋਸ਼ ਦੇ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
. . .  1 day ago
ਗੁਜਰਾਤ ਚੋਣਾਂ ਦੇ ਪਹਿਲੇ ਪੜਾਅ ਵਿਚ ਸ਼ਾਮ 5 ਵਜੇ ਤੱਕ 59.96% ਹੋਈ ਵੋਟਿੰਗ
. . .  1 day ago
ਪਹਿਲਾ ਪੜਾਅ ਪੂਰਾ ਹੋਣ ਤੋਂ ਬਾਅਦ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਅਤੇ ਵੀ.ਵੀ.ਪੀ.ਏ.ਟੀ. ਨੂੰ ਕੀਤਾ ਸੀਲ
. . .  1 day ago
ਅਹਿਮਦਾਬਾਦ, 1 ਦਸੰਬਰ - ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਸਮਾਪਤੀ ਤੋਂ ਬਾਅਦ ਪੋਲਿੰਗ ਅਧਿਕਾਰੀਆਂ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੀ.ਏ.ਟੀ. ਨੂੰ ਸੀਲ ਕੀਤਾ ਗਿਆ ...
ਵਿਜੀਲੈਂਸ ਬਿਊਰੋ ਵਲੋਂ 1,15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਸੇਵਾਮੁਕਤ ਐਸਐਮਓ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ
. . .  1 day ago
ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ...
ਦਿੱਲੀ ਪੁਲਿਸ ਨੇ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਸ਼ਸ਼ੀ ਥਰੂਰ ਦੀ ਰਿਹਾਈ ਦੇ ਖ਼ਿਲਾਫ਼ ਹਾਈਕੋਰਟ ਦਾ ਕੀਤਾ ਰੁਖ
. . .  1 day ago
ਗੁਜਰਾਤ : ਨਵਸਾਰੀ ਤੋਂ ਭਾਜਪਾ ਉਮੀਦਵਾਰ ਪੀਯੂਸ਼ ਭਾਈ ਪਟੇਲ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ
. . .  1 day ago
22 ਦਸੰਬਰ ਨੂੰ ਹੋਵੇਗੀ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ
. . .  1 day ago
ਚੰਡੀਗੜ੍ਹ, 1 ਦਸੰਬਰ (ਰਾਮ ਸਿੰਘ ਬਰਾੜ)-ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ 22 ਦਸੰਬਰ ਤੋਂ ਹੋਵੇਗੀ। ਇਜਲਾਸ ਦੀ ਕਾਰਵਾਈ ਤਿੰਨ ਦਿਨ (22, 23 ਅਤੇ 26 ਦਸੰਬਰ) ਚੱਲ ਸਕਦੀ ਹੈ। ਇਹ ਫ਼ੈਸਲਾ...
ਕੈਬਨਿਟ ਮੰਤਰੀ ਮੀਤ ਹੇਅਰ ਦੀ ਆਮਦ ਪਿੱਛੋਂ ਆਪਸ 'ਚ ਭਿੜੇ 'ਆਪ' ਦੇ ਦੋ ਧੜੇ
. . .  1 day ago
ਫਗਵਾੜਾ, 1 ਦਸੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਮਾਹੌਲ ਉਸ ਸਮੇਂ ਤਨਾਅਪੂਰਨ ਬਣ ਗਿਆ ਜਦੋਂ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਆਮਦ ਪਿੱਛੋਂ ਆਮ ਆਦਮੀ ਪਾਰਟੀ...
ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਕੀਤੀ ਗਈ ਆਰੰਭ
. . .  1 day ago
ਅੰਮ੍ਰਿਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਆਰੰਭ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ...
ਛੇਹਰਟਾ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀ ਗੋਲੀ
. . .  1 day ago
ਛੇਹਰਟਾ, 1 ਦਸੰਬਰ (ਸੁੱਖ ਵਡਾਲੀ)- ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਰਾਇਣਗੜ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ...
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਐਲਾਨ
. . .  1 day ago
ਅੰਮ੍ਰਿਤਸਰ, 1 ਦਸੰਬਰ - ਅੰਮ੍ਰਿਤਸਰ ਵਿਖੇ ਇਕ ਸਮਾਗਮ ਵਿਚ ਪਹੁੁੰਚੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਕਿ ਜਿਹੜਾ ਵੀ ਗੈਂਗਸਟਰ ਗੋਲਡੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਵੈਸਾਖ ਸੰਮਤ 553

ਸਨਅਤ ਤੇ ਵਪਾਰ

ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਰਿਕਾਰਡ ਉੱਚਾਈ 'ਤੇ

ਨਵੀਂ ਦਿੱਲੀ, 10 ਮਈ (ਏਜੰਸੀ)—ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਇਕ ਹਫ਼ਤੇ 'ਚ ਪੰਜਵੀਂ ਵਾਰ ਵਾਧੇ ਨਾਲ ਸੋਮਵਾਰ ਨੂੰ ਰਿਕਾਰਡ ਉੱਚਾਈ 'ਤੇ ਪਹੁੰਚ ਗਈ, ਜਿਸ ਤੋਂ ਬਾਅਦ ਰਾਜਸਥਾਨ ਤੇ ਮੱਧ ਪ੍ਰਦੇਸ਼ ਦੇ ਨਾਲ ਹੀ ਮਹਾਰਾਸ਼ਟਰ 'ਚ ਵੀ ਪੈਟਰੋਲ 100 ਰੁਪਏ ਪ੍ਰਤੀ ਲੀਟਰ ਦੇ ਪੱਧਰ ਨੂੰ ਪਾਰ ਕਰ ਗਿਆ | ਜਨਤਕ ਖੇਤਰ ਦੀਆਂ ਤੇਲ ਸਪਲਾਈ ਕੰਪਨੀਆਂ ਦੁਆਰਾ ਜਾਰੀ ਮੁੱਲ ਸੂਚਨਾ ਮੁਤਾਬਿਕ ਪੈਟਰੋਲ ਦੀ ਕੀਮਤ 26 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 33 ਪੈਸੇ ਪ੍ਰਤੀ ਲੀਟਰ ਵਧੀ | ਤੇਲ ਕੰਪਨੀਆਂ ਨੇ ਪੱਛਮੀ ਬੰਗਾਲ ਸਮੇਤ 5 ਰਾਜਾਂ 'ਚ ਵਿਧਾਨ ਸਭਾ ਚੋਣਾਂ ਦੌਰਾਨ 18 ਦਿਨਾਂ ਤੱਕ ਕੀਮਤਾਂ ਦੀ ਸਮੀਖਿਆ ਨਹੀਂ ਕੀਤੀ ਤੇ ਚਾਰ ਮਈ ਤੋਂ ਸਮੀਖਿਆ ਦੁਬਾਰਾ ਸ਼ੁਰੂ ਕੀਤੀ ਗਈ | ਉਦੋਂ ਤੋਂ ਇਹ ਕੀਮਤਾਂ 'ਚ ਪੰਜਵਾਂ ਵਾਧਾ ਹੈ | ਇਸ ਵਾਧੇ ਦੇ ਨਾਲ ਹੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਰਿਕਾਰਡ ਉੱਚਾਈ 'ਤੇ ਪੁੱਜ ਗਈਆਂ ਹਨ | ਦਿੱਲੀ 'ਚ ਪੈਟਰੋਲ ਹੁਣ 91.53 ਰੁਪਏ ਪ੍ਰਤੀ ਲੀਟਰ ਦੇ ਭਾਅ 'ਤੇ ਮਿਲ ਰਿਹਾ ਹੈ, ਜਦਕਿ ਡੀਜ਼ਲ ਦੀ ਕੀਮਤ 82.06 ਰੁਪਏ ਪ੍ਰਤੀ ਲੀਟਰ ਹੈ | ਮਹਾਰਾਸ਼ਟਰ ਦੇ ਪਰਭਾਣੀ 'ਚ ਸੋਮਵਾਰ ਨੂੰ ਪੈਟਰੋਲ ਦੀ ਕੀਮਤ 100.20 ਰੁਪਏ ਪ੍ਰਤੀ ਲੀਟਰ ਸੀ | ਇਸ ਤੋਂ ਪਹਿਲਾਂ ਮੱਧ ਪ੍ਰਦੇਸ਼ ਤੇ ਰਾਜਸਥਾਨ 'ਚ ਵੀ ਪੈਟਰੋਲ 100 ਰੁਪਏ ਪ੍ਰਤੀ ਲੀਟਰ ਦਾ ਅੰਕੜਾ ਪਾਰ ਕਰ ਚੁੱਕਾ ਹੈ | ਵੈਟ ਤੇ ਸਥਾਨਕ ਟੈਕਸਾਂ ਦੇ ਆਧਾਰ 'ਤੇ ਤੇਲ ਦੀਆਂ ਕੀਮਤਾਂ ਹਰੇਕ ਰਾਜ 'ਚ ਵੱਖ-ਵੱਖ ਹੁੰਦੀਆਂ ਹਨ | ਪਿਛਲੇ ਇਕ ਹਫ਼ਤੇ 'ਚ 5 ਵਾਰ ਵਾਧੇ ਦੇ ਨਾਲ ਪੈਟਰੋਲ 1.14 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 'ਚ 1.33 ਰੁਪਏ ਪ੍ਰਤੀ ਲੀਟਰ ਮਹਿੰਗਾ ਹੋਇਆ ਹੈ |

ਬਰਡ ਫ਼ਲੂ ਕਰਕੇ ਵੈਟਰਨਰੀ ਯੂਨੀਵਰਸਿਟੀ ਦੇ ਮਾਹਿਰਾਂ ਵਲੋਂ ਮੁਰਗੀ ਪਾਲਕਾਂ ਲਈ ਹਦਾਇਤਾਂ ਜਾਰੀ

ਲੁਧਿਆਣਾ, 10 ਮਈ (ਪੁਨੀਤ ਬਾਵਾ)-ਨਿਰਦੇਸ਼ਕ ਵਨ ਹੈਲਥ ਕੇਂਦਰ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਡਾ. ਜਸਬੀਰ ਸਿੰਘ ਬੇਦੀ ਨੇ ਦੱਸਿਆ ਕਿ ਪੰਜਾਬ 'ਚ ਬਰਡ ਫਲੂ ਦੀ ਇਕਾ-ਦੁੱਕਾ ਘਟਨਾ ਹੀ ਸਾਹਮਣੇ ਆਈ ਹੈ, ਪਰ ਸਾਡੇ ਪੋਲਟਰੀ ...

ਪੂਰੀ ਖ਼ਬਰ »

ਸੋਨੇ 'ਚ 179 ਰੁਪਏ ਤੇ ਚਾਂਦੀ 'ਚ 826 ਰੁਪਏ ਦੀ ਤੇਜ਼ੀ

ਨਵੀਂ ਦਿੱਲੀ, 10 ਮਈ (ਏਜੰਸੀ)-ਵਿਸ਼ਵ ਬਾਜ਼ਾਰਾਂ ਤੋਂ ਤੇਜ਼ੀ ਦੇ ਰੁਝਾਨ ਵਿਚਾਲੇ ਸਥਾਨਕ ਸਰਾਫ਼ਾ ਬਾਜ਼ਾਰ 'ਚ ਸੋਮਵਾਰ ਨੂੰ ਸੋਨੇ ਦਾ ਭਾਅ 179 ਰੁਪਏ ਦੀ ਤੇਜ਼ੀ ਨਾਲ 47,452 ਰੁਪਏ ਪ੍ਰਤੀ 10 ਗ੍ਰਾਮ ਹੋ ਗਿਆ | ਐੱਚ.ਡੀ.ਐੱਫ਼.ਸੀ. ਸਿਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ ਹੈ | ...

ਪੂਰੀ ਖ਼ਬਰ »

ਮਹਿੰਦਰਾ ਐਂਡ ਮਹਿੰਦਰਾ ਲਿਮ. ਸਵਰਾਜ ਡਵੀਜ਼ਨ ਵਲੋਂ 30 ਬੈੱਡ ਤੇ 15 ਆਕਸੀਜਨ ਕੰਸਨਟ੍ਰੇਟਰਜ਼ ਦਾਨ

ਚੰਡੀਗੜ੍ਹ, 10 ਮਈ (ਅਜੀਤ ਬਿਊਰੋ)—ਮਹਿੰਦਰਾ ਐਂਡ ਮਹਿੰਦਰਾ ਲਿਮਟਿਡ ਸਵਰਾਜ ਡਿਵੀਜ਼ਨ, ਕੋਵਿਡ-19 ਸੰਕਟ ਕਰਕੇ ਸਿਹਤ ਬੁਨਿਆਦੀ ਢਾਂਚੇ 'ਤੇ ਪੈ ਰਹੇ ਦਬਾਅ ਨਾਲ ਨਜਿੱਠਣ ਲਈ ਸੂਬਾ ਸਰਕਾਰ ਦੀ ਸਹਾਇਤਾ ਵਾਸਤੇ ਅੱਗੇ ਆਈ ਹੈ, ਜਿਸ ਵਲੋਂ 30 ਬੈੱਡ ਤੇ 15 ਆਕਸੀਜਨ ...

ਪੂਰੀ ਖ਼ਬਰ »

ਸੈਂਸੈਕਸ, ਨਿਫਟੀ 'ਚ ਲਗਾਤਾਰ ਚੌਥੇ ਦਿਨ ਤੇਜ਼ੀ

ਮੁੰਬਈ, 10 ਮਈ (ਏਜੰਸੀ)-ਬੰਬਈ ਸ਼ੇਅਰ ਬਾਜ਼ਾਰ 'ਚ ਸੋਮਵਾਰ ਨੂੰ ਲਗਾਤਾਰ ਚੌਥੇ ਦਿਨ ਬੜ੍ਹਤ ਦਰਜ ਕੀਤੀ ਗਈ | ਦਵਾ, ਬਿਜਲੀ ਤੇ ਬੈਂਕ ਸ਼ੇਅਰਾਂ 'ਚ ਖ਼ਰੀਦਦਾਰੀ ਹੋਣ ਨਾਲ ਸੈਂਸੇਕਸ 296 ਅੰਕ ਚੜ੍ਹ ਗਿਆ | ਐਨ.ਐਸ.ਈ. ਦਾ ਨਿਫਟੀ ਵੀ 14900 ਅੰਕ ਦੇ ਉੱਪਰ ਬੰਦ ਹੋਇਆ | ਵਿਸ਼ਵ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX