ਤਾਜਾ ਖ਼ਬਰਾਂ


ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  5 minutes ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  11 minutes ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  14 minutes ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  31 minutes ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  27 minutes ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  about 1 hour ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  about 1 hour ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  about 2 hours ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  about 2 hours ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  about 2 hours ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 3 hours ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 3 hours ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਨਾਜਾਇਜ਼ ਉਸਾਰੀਆਂ 'ਤੇ ਹੋਈ ਕਾਰਵਾਈ
. . .  about 3 hours ago
ਅੰਮ੍ਰਿਤਸਰ, 23 ਸਤੰਬਰ (ਹਰਮਿੰਦਰ ਸਿੰਘ ) - ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਹਵਾਈ ਅੱਡਾ ਮਾਰਗ 'ਤੇ ਅਣਅਧਿਕਾਰਤ ਤੌਰ 'ਤੇ ਹੋਈਆਂ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ...
ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ (ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ...
ਸੁਨਾਮ ਨੇੜੇ ਬੱਸ ਪਲਟਣ ਕਾਰਨ ਇਕ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ,ਛਾਜਲੀ, 23 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ,ਕੁਲਵਿੰਦਰ ਸਿੰਘ ਰਿੰਕਾ) - ਅੱਜ ਸਵੇਰੇ ਸੁਨਾਮ ਜਾਖ਼ਲ ਸੜਕ 'ਤੇ ਸੁਨਾਮ ਨੇੜੇ ਇਕ ਮਿੰਨੀ ਬੱਸ ਦੇ ਪਲਟਣ ਕਾਰਨ...
ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
. . .  about 3 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਬਣਾਇਆ ...
ਝੂਠੇ ਪੁਲਿਸ ਮੁਕਾਬਲੇ ਵਿਚ ਸੇਵਾਮੁਕਤ ਥਾਣੇਦਾਰ ਨੂੰ 10 ਸਾਲ ਦੀ ਕੈਦ
. . .  about 4 hours ago
ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ) - 1992 ਵਿਚ ਪਿੰਡ ਫੇਰੂਮਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ 20 ਸਾਲ ਦੇ ਗੁਰਵਿੰਦਰ ਸਿੰਘ ਨੂੰ ਥਾਣਾ ਬਿਆਸ ਦੇ ਉਸ ਸਮੇਂ ਦੇ ਐੱਸ.ਐੱਚ.ਓ. ਵੱਸਣ ਸਿੰਘ ਅਤੇ ਥਾਣੇਦਾਰ ਅਮਰੀਕ ਸਿੰਘ ਵਲੋਂ...
ਵਰੁਣ ਰੂਜਮ ਬਣੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ
. . .  about 3 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ 'ਚ ਮਾਰਕਫੈੱਡ ਪੰਜਾਬ ਦੇ ਪ੍ਰਬੰਧਕੀ ਨਿਰਦੇਸ਼ਕ ਵਰੁਣ ਰੂਜਮ ਆਈ.ਏ.ਐੱਸ. ਨੂੰ ਉਪ ਮੁੱਖ...
ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 9 ਅਕਤੂਬਰ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 23 ਸਤੰਬਰ - ਦਿੱਲੀ ਦੀ ਇਕ ਅਦਾਲਤ ਨੇ 2020 ਦੇ ਦਿੱਲੀ ਦੰਗਿਆਂ ਦੇ ਸਾਜ਼ਿਸ਼ ਮਾਮਲੇ ਵਿਚ ਜੇ.ਐਨ.ਯੂ. ਦੇ ਸਾਬਕਾ ਵਿਦਿਆਰਥੀ ਆਗੂ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ...
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ
. . .  about 4 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁ: ਪ੍ਰ: ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਮੁੱਖ ਦਫ਼ਤਰ ਦੇ ਕਾਨਫ਼ਰੰਸ ਹਾਲ ਵਿਖੇ ਹੋ ਰਹੀ ਹੈ...
ਭਿਆਨਕ ਸੜਕੀ ਹਾਦਸਾ, ਬੱਚਿਆਂ ਸਮੇਤ ਤਿੰਨ ਦੀ ਮੌਤ
. . .  about 4 hours ago
ਭੋਗਪੁਰ, 23 ਸਤੰਬਰ - ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਪਚਰੰਗਾ ਨੇੜੇ ਸਵੇਰੇ ਸਕੂਟਰੀ ਅਤੇ ਫਾਰਚੂਨਰ ਦੀ ਹੋਈ ਟੱਕਰ ਵਿਚ ਦੋ ਛੋਟੇ ਬੱਚਿਆਂ ਸਮੇਤ ਤਿੰਨ ਦੀ ਮੌਤ ਹੋ ਗਈ...
ਪੈਗਾਸਸ ਮਾਮਲਾ - ਜਾਂਚ ਲਈ ਕਮੇਟੀ ਦਾ ਹੋਵੇਗਾ ਗਠਨ
. . .  about 5 hours ago
ਨਵੀਂ ਦਿੱਲੀ, 23 ਸਤੰਬਰ - ਸੀ.ਜੇ.ਆਈ. ਐਨ.ਵੀ. ਰਮੰਨਾ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਕਥਿਤ ਪੈਗਾਸਸ ਜਾਸੂਸੀ ਵਿਵਾਦ ਦੀ ਜਾਂਚ ਲਈ ਇਕ ਤਕਨੀਕੀ ਮਾਹਰ ਕਮੇਟੀ ਦਾ ਗਠਨ ...
ਅਨਿਰੁੱਧ ਤਿਵਾੜੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਵਿਨੀ ਮਹਾਜਨ ਨੂੰ ਹਟਾਇਆ ਗਿਆ
. . .  about 3 hours ago
ਚੰਡੀਗੜ੍ਹ, 23 ਸਤੰਬਰ (ਸੁਰਿੰਦਰ) - ਪੰਜਾਬ ਨੂੰ ਹੁਣ ਨਵਾਂ ਮੁੱਖ ਸਕੱਤਰ ਮਿਲ ਗਿਆ ਹੈ | ਅਨਿਰੁੱਧ ਤਿਵਾੜੀ ਹੁਣ ਪੰਜਾਬ ਦੇ ਨਵੇਂ ਮੁੱਖ ਸਕੱਤਰ ਹੋਣਗੇ | ਵਿਨੀ ਮਹਾਜਨ ਨੂੰ ਇਸ ਅਹੁਦੇ ਤੋਂ ਹਟਾ ...
ਸ਼੍ਰੋਮਣੀ ਕਮੇਟੀ ਵਲੋਂ ਬਾਬਾ ਸ਼ੇਖ਼ ਫਰੀਦ ਜੀ ਦਾ ਆਗਮਨ ਦਿਵਸ ਉਤਸ਼ਾਹ ਨਾਲ ਮਨਾਇਆ
. . .  about 5 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸਾਹਿਬ ਬਾਬਾ ਸ਼ੇਖ਼ ਫ਼ਰੀਦ ਜੀ ਦਾ ਆਗਮਨ ਦਿਵਸ ਸ਼ਰਧਾ ਸਹਿਤ ਮਨਾਇਆ ਗਿਆ...
ਕੈਪਟਨ ਅਮਰਿੰਦਰ ਸਿੰਘ ਰਾਸ਼ਟਰਵਾਦੀ - ਅਨਿਲ ਵਿਜ
. . .  about 6 hours ago
ਚੰਡੀਗੜ੍ਹ, 23 ਸਤੰਬਰ - ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਰਾਸ਼ਟਰਵਾਦੀ ਦਸਦੇ ਹੋਏ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਨੇ ਰਾਜਨੀਤਕ ਤੌਰ 'ਤੇ ਮਾਰ ਦਿੱਤਾ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। ਨੀਤੀ ਵਚਨ

ਜਗਰਾਓਂ

ਰੇਹੜੀ/ਫੜ੍ਹੀ ਵਾਲਿਆਂ ਨੇ ਮਾਰਕੀਟ ਕਮੇਟੀ ਵਿਰੁੱਧ ਲਗਾਇਆ ਧਰਨਾ

ਜਗਰਾਉਂ, 12 ਮਈ (ਹਰਵਿੰਦਰ ਸਿੰਘ ਖ਼ਾਲਸਾ)-ਰੇਹੜੀ-ਫੜ੍ਹੀ ਵਾਲਿਆਂ ਨੇ ਸਬਜ਼ੀ ਮੰਡੀ ਜਗਰਾਉਂ ਵਿਖੇ ਕੰਮ ਨਾ ਕਰਨ 'ਤੇ ਮਾਰਕੀਟ ਕਮੇਟੀ ਦਫ਼ਤਰ ਜਗਰਾਉਂ ਵਿਰੁੱਧ ਧਰਨਾ ਲਗਾਇਆ | ਮਾਰਕੀਟ ਕਮੇਟੀ ਨੇ ਕੋਰੋਨਾ ਕੀਟਾਣੂ ਲਾਗ ਫੈਲਣ ਨੂੰ ਰੋਕਣ ਲਈ ਇਹ ਪਾਬੰਦੀ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ 'ਤੇ ਲਗਾਈ ਗਈ ਹੈ | ਰੇਹੜੀ-ਫੜ੍ਹੀ ਵਾਲਿਆਂ ਦਾ ਕਹਿਣਾ ਹੈ ਕਿ ਜਦ ਜ਼ਿਲ੍ਹਾ ਪ੍ਰਸ਼ਾਸਨ ਨੇ ਹਰ ਵਰਗ ਨੂੰ ਸਵੇਰੇ 5 ਤੋਂ ਦੁਪਹਿਰ 12 ਵਜੇ ਤੱਕ ਕਾਰੋਬਾਰ ਕਰਨ ਦੀ ਇਜਾਜ਼ਤ ਦਿੱਤੀ ਹੋਈ ਹੈ ਤਾਂ ਸਾਡੇ 'ਤੇ ਹੀ ਇਹ ਨਵੇਕਲੀ ਪਾਬੰਧੀ ਕਿਉਂ ਲਗਾਈ ਗਈ ਹੈ | ਉਨ੍ਹਾਂ ਪ੍ਰਸ਼ਾਸਨ ਦੇ ਇਸ ਧੱਕੇਸ਼ਾਹੀ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ | ਬਲਵਿੰਦਰ ਸਿੰਘ, ਬੀਰਰਵਿੰਦਰ ਸਿੰਘ, ਜਸਪ੍ਰੀਤ ਸਿੰਘ, ਸਤਨਾਮ ਸਿੰਘ, ਗੋਪਾਲ ਕੁਮਾਰ, ਕਾਲਾ ਸਿੰਘ, ਸ਼ਿਵ ਰਾਮ, ਇਕਬਾਲ ਸਿੰਘ, ਰਾਮੇਸ਼ ਕੁਮਾਰ ਆਦਿ ਨੇ ਕਿਹਾ ਕਿ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਸਬਜ਼ੀ ਮੰਡੀ ਦੇ ਸ਼ੈੱਡ ਦੇ ਸਾਹਮਣੇ ਰੇਹੜੀਆਂ ਅਤੇ ਫੜ੍ਹੀਆਂ ਲਗਾਉਂਦੇ ਹਨ | ਮਾਰਕੀਟ ਕਮੇਟੀ ਦਫ਼ਤਰ ਜਗਰਾਉਂ ਇਸ ਬਦਲੇ ਹਰ ਰੋਜ਼ ਸਾਡੇ ਤੋਂ 50 ਰੁਪਏ ਫ਼ੀਸ ਦੇ ਰੂਪ ਵਿਚ ਵੀ ਵਸੂਲਦਾ ਹੈ | ਉਨ੍ਹਾਂ ਕਿਹਾ ਕਿ ਜਦ ਜ਼ਿਲ੍ਹਾ ਪ੍ਰਸ਼ਾਸਨ ਨੇ ਹਰ ਵਰਗ ਨੂੰ ਸਵੇਰੇ 5 ਵਜੇ ਤੋਂ ਦੁਪਹਿਰ 12 ਵਜੇ ਤੱਕ ਆਪਣਾ ਆਪਣਾ ਕਾਰੋਬਾਰ ਕਰਨ ਦੀ ਇਜਾਜ਼ਤ ਦਿੱਤੀ ਹੋਈ ਤਾਂ ਸਾਡੇ ਉੱਪਰ ਹੀ ਪਾਬੰਦੀਆਂ ਕਿਉਂ ਲਗਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਨੇ ਤਾਂ ਪਹਿਲਾਂ ਹੀ ਸਾਡਾ ਲੱਕ ਭੰਨਿਆ ਹੋਇਆ ਹੈ | ਦੂਜਾ ਜਿਹੜੀ ਮਾੜੀ ਮੋਟੀ ਅਸੀਂ ਕਿਰਤ ਕਰ ਰਹੇ ਹਾਂ, ਉਹ ਵੀ ਕਰਨ ਨਹੀਂ ਦਿੱਤੀ ਜਾ ਰਹੀ ਹੈ | ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਸਾਡੇ ਪਰਿਵਾਰਾਂ ਦੀ ਭੁੱਖ ਨੂੰ ਦੇਖਦਿਆਂ, ਸਾਨੂੰ ਕਿਰਤ ਕਰਨ ਦੀ ਇਜਾਜ਼ਤ ਦਿੱਤੀ ਜਾਵੇ | ਇਸ ਸਬੰਧੀ ਜਦ ਮਾਰਕੀਟ ਕਮੇਟੀ ਦਫ਼ਤਰ ਜਗਰਾਉਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉੱਚ ਅਧਿਕਾਰੀਆਂ ਵਲੋਂ ਭੇਜਿਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਹੀ ਮੰਡੀ ਦੀ ਚਾਰ ਦੁਆਰੀ ਅੰਦਰ ਰੇਹੜੀ ਫੜ੍ਹੀਆਂ ਲਗਾਉਣ 'ਤੇ ਪਾਬੰਦੀ ਲਗਾਈ ਗਈ ਹੈ | ਉਨ੍ਹਾਂ ਕਿਹਾ ਕਿ ਆਏ ਹੁਕਮਾਂ ਅਨੁਸਾਰ ਕੋਰੋਨਾ ਮਹਾਂਮਾਰੀ ਨੂੰ ਦੇਖਦਿਆਂ ਮੰਡੀ ਅੰਦਰ ਸਿਰਫ਼ ਆੜ੍ਹਤੀਆਂ ਨੂੰ ਹੀ ਕੰਮ ਕਰਨ ਦੀ ਇਜਾਜ਼ਤ ਹੈ | ਇਸ ਦੌਰਾਨ ਸਿਹਤ ਅਤੇ ਸਿਵਲ ਪ੍ਰਸ਼ਾਸਨ ਵਲੋਂ ਦਿੱਤੀਆਂ ਹਦਾਇਤਾਂ ਦੀ ਵੀ ਸਖ਼ਤੀ ਨਾਲ ਪਾਲਣਾ ਕਰਵਾਈ ਜਾ ਰਹੀ ਹੈ |

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਕਿਸਾਨ ਆਗੂ ਦੀ ਮੌਤ

ਲੋਹਟਬੱਦੀ, 12 ਮਈ (ਕੁਲਵਿੰਦਰ ਸਿੰਘ ਡਾਂਗੋਂ- ਪਿਛਲੇ ਸਮੇਂ ਤੋਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ 'ਤੇ ਜਾਰੀ ਧਰਨਿਆਂ ਦੌਰਾਨ ਸਿੰਘੂ ਬਾਰਡਰ 'ਤੇ 3 ਮਹੀਨੇ ਧਰਨੇ 'ਚ ਸ਼ਾਮਿਲ ਹੋਣ ਉਪਰੰਤ ਪਿੰਡ ਲੋਹਟਬੱਦੀ ਪਰਤੇ ਕਿਸਾਨ ਦੀ ਸੜਕ ਹਾਦਸੇ ਉਪਰੰਤ ਮੌਤ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ 'ਸਰਹਿੰਦ ਫ਼ਤਹਿ ਦਿਵਸ' ਮਨਾਇਆ

ਸਿੱਧਵਾਂ ਬੇਟ, 12 ਮਈ (ਜਸਵੰਤ ਸਿੰਘ ਸਲੇਮਪੁਰੀ)- ਬੇਟ ਇਲਾਕੇ ਦੀ ਨਾਮਵਾਰ ਵਿੱਦਿਅਕ ਸੰਸਥਾਂ ਬਾਬਾ ਬੰਦਾ ਸਿੰਘ ਬਹਾਦਰ ਕਾਨਵੈਂਟ ਸਕੂਲ ਸਿਧਵਾਂ ਬੇਟ ਵਿਖੇ ਸਰਹਿੰਦ ਫ਼ਤਹਿ ਦਿਵਸ ਦਾ ਇਤਿਹਾਸਿਕ ਦਿਹਾੜਾ ਮਨਾਇਆ ਗਿਆ | ਇਸ ਸਮੇ ਕੋਵਿਡ-19 ਨੂੰ ਧਿਆਨ ਵਿੱਚ ਰੱਖਦੇ ...

ਪੂਰੀ ਖ਼ਬਰ »

ਭਵਨ ਰਕਬਾ ਵਿਖੇ ਸਰਹਿੰਦ ਫ਼ਤਹਿ ਦਿਵਸ ਮੌਕੇ ਧਾਰਮਿਕ ਸਮਾਗਮ

ਮੁੱਲਾਂਪੁਰ-ਦਾਖਾ, 12 ਮਈ (ਨਿਰਮਲ ਸਿੰਘ ਧਾਲੀਵਾਲ)-ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ (ਲੁਧਿ:) ਵਿਖੇ 311ਵੇਂ ਸਰਹਿੰਦ ਫ਼ਤਹਿ ਦਿਵਸ ਨੂੰ ਸਮਰਪਿਤ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ, ਸਰਪ੍ਰਸਤ ਸਾਬਕਾ ਮੰਤਰੀ ...

ਪੂਰੀ ਖ਼ਬਰ »

ਝੋਨੇ ਦੀ ਲਵਾਈ 10 ਜੂਨ ਤੋਂ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ

ਰਾਏਕੋਟ, 12 ਮਈ (ਬਲਵਿੰਦਰ ਸਿੰਘ ਲਿੱਤਰ)- ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ 11 ਮਈ 2021 ਨੂੰ ਪੱਤਰ ਜਾਰੀ ਕਰਦਿਆਂ ਝੋਨੇ ਦੀ ਪਨੀਰੀ ਦੀ ਬਿਜਾਈ 10 ਮਈ 2021 ਅਤੇ ਝੋਨੇ ਦੀ ਲਵਾਈ 10 ਜੂਨ ਤੋਂ ਕਰਨ ਸਬੰਧੀ ਕਿਸਾਨਾਂ ਨੂੰ ਹਦਾਇਤਾਂ ਜਾਰੀ ਕੀਤੀਆਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਕਣਕ ਖ਼ਰੀਦਣ ਤੋਂ ਭੱਜੀ-ਧਾਲੀਵਾਲ

ਰਾਏਕੋਟ, 12 ਮਈ (ਬਲਵਿੰਦਰ ਸਿੰਘ ਲਿੱਤਰ)- ਫ਼ਸਲ ਦੀ ਖ਼ਰੀਦ ਸ਼ੁਰੂ ਹੋਣ ਤੋਂ ਪਹਿਲਾਂ ਤਾਂ ਕਾਂਗਰਸੀ ਦਾਅਵੇ ਕਰਦੇ ਨਹੀਂ ਸੀ ਥੱਕਦੇ ਕਿ ਫ਼ਸਲ ਖ਼ਰੀਦਣ ਦੇ ਸਾਰੇ ਪ੍ਰਬੰਧ ਪੂਰੇ ਕਰ ਲਏ ਗਏ ਹਨ ਤੇ ਇਸ ਵਾਰ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ...

ਪੂਰੀ ਖ਼ਬਰ »

ਕੈਪਟਨ ਸਰਕਾਰ ਤਾਲਾਬੰਦੀ ਦੀ ਮਾਰ ਝਲਦੇ ਲੋਕਾਂ ਲਈ ਰਾਹਤ ਪੈਕਿਜ ਐਲਾਨੇ-ਵਿਧਾਇਕ ਇਯਾਲੀ

ਹੰਬੜਾਂ, 12 ਮਈ (ਮੇਜਰ ਹੰਬੜਾਂ)-ਕੋਰੋਨਾ ਮਹਾਂਮਾਰੀ ਕਾਰਨ ਸੂਬੇ 'ਚ ਜਿੱਥੇ ਰੋਜ਼ਾਨਾ ਮੌਤਾਂ ਹੋ ਰਹੀਆਂ ਹਨ, ਉੱਥੇ ਕੋਰੋਨਾ ਮਰੀਜ਼ਾਂ ਦੇ ਵਧਣ ਕਾਰਨ ਗੰਭੀਰ ਸਥਿਤੀ ਬਣੀ ਹੋਈ ਹੈ, ਜਿਸ ਨਾਲ ਨਜਿੱਠਣ 'ਚ ਸੂਬਾ ਸਰਕਾਰ ਅਸਫ਼ਲ ਸਾਬਤ ਹੁੰਦੀ ਨਜ਼ਰ ਆ ਰਹੀ ਹੈ | ਇਹ ...

ਪੂਰੀ ਖ਼ਬਰ »

ਨੰਬਰਦਾਰ ਜਗਰੂਪ ਸਿੰਘ ਹੰਸਰਾ ਨੂੰ ਸਦਮਾ, ਪਤਨੀ ਦਾ ਦਿਹਾਂਤ

ਹੰਬੜਾਂ, 12 ਮਈ (ਮੇਜਰ ਹੰਬੜਾਂ)-ਵਲੀਪੁਰ ਖੁਰਦ ਦੇ ਅਗਾਂਹਵਧੂ ਕਿਸਾਨ ਨੰਬਰਦਾਰ ਜਗਰੂਪ ਸਿੰਘ ਹੰਸਰਾ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਤਨੀ ਰਣਜੀਤ ਕੌਰ ਹੰਸਰਾ ਦਾ ਅਚਾਨਕ ਦਿਹਾਂਤ ਹੋ ਗਿਆ | ਬੀਬੀ ਰਣਜੀਤ ਕੌਰ ਹੰਸਰਾ ਦਾ ਸਸਕਾਰ ਪਿੰਡ ਵਲੀਪੁਰ ...

ਪੂਰੀ ਖ਼ਬਰ »

ਨਾਨਕਸਰ ਕਲੇਰਾਂ ਸੰਪਰਦਾਇ ਦੇ ਬਾਨੀ ਬਾਬਾ ਨੰਦ ਸਿੰਘ ਦਾ ਜਨਮ ਨਗਰ ਸ਼ੇਰਪੁਰ ਕਲਾਂ

ਜੋਗਿੰਦਰ ਸਿੰਘ 98558-62377 ਜਗਰਾਉਂ-ਸਾਢੇ ਤਿੰਨ ਸਦੀਆਂ ਪਹਿਲਾਂ ਵਸਿਆ ਪਿੰਡ ਸ਼ੇਰਪੁਰ ਕਲਾਂ ਨਾਨਕਸਰ ਸੰਪਰਦਾਇ ਦੇ ਬਾਨੀ ਸੰਤ ਬਾਬਾ ਨੰਦ ਸਿੰਘ ਦਾ ਜਨਮ ਨਗਰ ਹੈ | ਪੂਰੀ ਦੁਨੀਆ 'ਚੋਂ ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਪੁੱਜ ਕੇ ਨਤਮਸਤਕ ਹੋਣ ਵਾਲੀਆਂ ਲੱਖਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX