ਤਾਜਾ ਖ਼ਬਰਾਂ


ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  2 minutes ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  49 minutes ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  57 minutes ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 1 hour ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 1 hour ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 1 hour ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 1 hour ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 2 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 2 hours ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ
. . .  about 3 hours ago
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਅਗਵਾਈ ਬੀਬੀਆਂ ਵਲੋਂ ਕੀਤੀ ਜਾ ਰਹੀ ...
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਕੁਲਬੀਰ ਸਿੰਘ ਮੱਤਾ ਨੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਮੰਡੀ ਬੋਰਡ ਫ਼ਿਰੋਜਪੁਰ ਡਵੀਜ਼ਨ ਦੇ ਅਫ਼ਸਰ ਕੁਲਬੀਰ ਸਿੰਘ ਮੱਤਾ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ...
ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
. . .  about 3 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ
. . .  about 3 hours ago
ਚੰਡੀਗੜ੍ਹ, 28 ਸਤੰਬਰ (ਗੁਰਿੰਦਰ) - ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ...
ਮੁੱਖ ਮੰਤਰੀ ਚੰਨੀ ਦੀ ਕੋਠੀ ਵਲ ਵੱਧ ਰਹੇ ਅਧਿਆਪਕ, ਪੁਲੀਸ ਵਲੋਂ ਰੋਕਣ ਦੇ ਯਤਨ ਜਾਰੀ
. . .  about 3 hours ago
ਖਰੜਾ, 28 ਸਤੰਬਰ (ਜੰਡਪੁਰੀ) - ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਖਰੜ ਦੀ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਊਂਸੀਪਲ ਪਾਰਕ ਵਿਖੇ ਧਰਨਾ ਲਗਾਇਆ ਹੋਇਆ...
ਨਸ਼ਾ ਤਸਕਰੀ ਦੇ ਦੋਸ਼ਾਂ 'ਚ ਘਿਰੀ ਦੇਸੂਜੋਧਾ ਪੁਲਿਸ ਚੌਕੀ
. . .  about 3 hours ago
ਡੱਬਵਾਲੀ, 29 ਸਤੰਬਰ (ਇਕਬਾਲ ਸਿੰਘ ਸ਼ਾਂਤ) - ਪਿੰਡ ਦੇਸੂਜੋਧਾ ਵਿਚ ਵੱਡੇ ਪੱਧਰ 'ਤੇ ਚਿੱਟਾ ਨਸ਼ਾ ਤਸਕਰੀ ਅਤੇ ਨਸ਼ਿਆਂ ਕਰ ਕੇ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਦੇ ਖ਼ਿਲਾਫ਼ ਅੱਜ ਹਰਿਆਣਾ ਤੇ ਪੰਜਾਬ ਦੇ ਕਈ ਪਿੰਡਾਂ ਦੇ ...
ਕੈਪਟਨ ਦੇ ਮੀਡੀਆ ਸਲਾਹਕਾਰ ਦਾ ਕੈਪਟਨ ਦੀ ਦਿੱਲੀ ਫੇਰੀ 'ਤੇ ਵੱਡਾ ਬਿਆਨ
. . .  about 3 hours ago
ਚੰਡੀਗੜ੍ਹ, 28 ਸਤੰਬਰ - ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਕੈਪਟਨ ਅਮਰਿੰਦਰ ਸਿੰਘ ਦੀ ਦਿੱਲੀ ਫੇਰੀ 'ਤੇ ਕਿਹਾ ਹੈ ਕਿ ਇਹ ਉਨ੍ਹਾਂ ਦਾ ਇਕ ਨਿੱਜੀ ਦੌਰਾ ਹੈ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਹੋਵੇਗੀ ਕੱਲ੍ਹ ਸਰਕਾਰ ਦੀ ਬੈਠਕ
. . .  about 4 hours ago
ਚੰਡੀਗੜ੍ਹ, 28 ਸਤੰਬਰ - ਕਿਸਾਨੀ ਮੰਗਾਂ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਕੱਲ੍ਹ ਪੰਜਾਬ ਸਰਕਾਰ ਦੀ ਬੈਠਕ ...
ਚੋਹਲਾ ਸਾਹਿਬ ਵਿਖੇ ਦਿਨ ਦਿਹਾੜੇ ਚੱਲੀਆਂ ਗੋਲੀਆਂ
. . .  about 4 hours ago
ਚੋਹਲਾ ਸਾਹਿਬ, 27 ਸਤੰਬਰ (ਬਲਵਿੰਦਰ ਸਿੰਘ ਚੋਹਲਾ) - ਇਤਿਹਾਸਿਕ ਕਸਬਾ ਚੋਹਲਾ ਸਾਹਿਬ ਵਿਖੇ ਸਥਿਤ ਗੁਰੂ ਅਰਜਨ ਦੇਵ ਜੀ ਸਟੇਡੀਅਮ ਦੇ ਬਾਹਰ 30-40 ਨੌਜਵਾਨਾਂ ਦੇ ਦੋ ਗਰੁੱਪ ਵਿਚ ਆਹਮੋ-ਸਾਹਮਣੇ ਗੋਲੀਆਂ ਚੱਲਣ ਦਾ ਸਮਾਚਾਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। ਨੀਤੀ ਵਚਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ 18 ਤੋਂ 45 ਸਾਲ ਉਮਰ ਵਰਗ ਦੇ ਲੋਕਾਂ ਦਾ ਟੀਕਾਕਰਨ ਕੱਲ੍ਹ ਤੋਂ

ਚੰਡੀਗੜ੍ਹ, 12 ਮਈ (ਮਨਜੋਤ ਸਿੰਘ ਜੋਤ)- ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਦੇ 18 ਤੋਂ 45 ਸਾਲ ਉਮਰ ਵਰਗ ਦੇ ਲੋਕਾਂ ਲਈ 33 ਹਜ਼ਾਰ ਵੈਕਸੀਨ ਭੇਜੀ ਗਈ ਹੈ | ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ ਸਿੰਘ ਬਦਨੌਰ ਨੇ ਦੱਸਿਆ ਕਿ ਚੰਡੀਗੜ੍ਹ ਵਿਚ 14 ਮਈ ਤੋਂ 18 ਤੋਂ 45 ਸਾਲ ਉਮਰ ਵਰਗ ਦੇ ਲੋਕਾਂ ਲਈ ਵੈਕਸੀਨ ਦੀ ਸ਼ੁਰੂਆਤ ਕੀਤੀ ਜਾਏਗੀ | ਲਾਭਪਾਤਰੀਆਂ ਨੂੰ ਕੋਵਿਡ ਪੋਰਟਲ ਰਾਹੀਂ ਵੈਕਸੀਨ ਦਾ ਸਮਾਂ ਅਤੇ ਸਥਾਨ ਪ੍ਰਾਪਤ ਕਰਨਾ ਹੋਵੇਗਾ | ਇਸ ਉਮਰ ਵਰਗ ਦੇ ਲੋਕਾਂ ਲਈ ਫ਼ਿਲਹਾਲ 'ਵਾਕ-ਇਨ ਵੈਕਸੀਨੇਸ਼ਨ' ਦੀ ਸਹੂਲਤ ਨਹੀਂ ਹੋਵੇਗੀ | ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਕਿਹਾ ਕਿ ਸਰਕਾਰੀ ਖੇਤਰ ਵਿਚ ਮੌਜੂਦਾ ਟੀਕਾਕਰਨ ਸਥਾਨਾਂ ਤੋਂ ਇਲਾਵਾ ਕੁਝ ਸਕੂਲਾਂ ਵਿਚ ਵਿਸ਼ੇਸ਼ ਤੌਰ 'ਤੇ ਇਸ ਉਮਰ ਵਰਗ ਦੇ ਲਈ ਵਾਧੂ ਸਹੂਲਤ ਦਿੱਤੀ ਜਾਏਗੀ | ਡਾਇਰੈਕਟਰ ਸਿਹਤ ਸੇਵਾਵਾਂ, ਚੰਡੀਗੜ੍ਹ ਡਾ.ਅਮਨਦੀਪ ਕੌਰ ਕੰਗ ਨੇ ਕਿਹਾ ਕਿ ਵੈਕਸੀਨ ਲਈ ਲਾਭਪਾਤਰੀ ਆਪਣੇ ਟਾਈਮ ਸਲਾਟ ਦੀ ਆਨਲਾਈਨ ਜਾਂਚ ਕਰ ਸਕਦੇ ਹਨ | ਵੱਖ-ਵੱਖ ਸਥਾਨਾਂ 'ਤੇ ਭੀੜ ਤੋਂ ਬਚਣ ਲਈ ਪੜਾਅਵਾਰ ਤਰੀਕੇ ਨਾਲ ਟੀਕਾਕਰਨ ਕੀਤਾ ਜਾਏਗਾ |

ਹੋਸਟਲ ਖ਼ਾਲੀ ਤੇ ਮੈਸਾਂ ਬੰਦ ਕਰਨ ਦੇ ਵਿਰੋਧ 'ਚ ਵਿਦਿਆਰਥੀਆਂ ਵਲੋਂ ਰੋਸ ਪ੍ਰਦਰਸ਼ਨ

ਚੰਡੀਗੜ੍ਹ, 12 ਮਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਅਤੇ ਰਿਸਰਚ ਸਕਾਲਰਾਂ ਵਲੋਂ ਲੜਕੀਆਂ ਦੇ ਹੋਸਟਲਾਂ ਦੀਆਂ ਮੈਸਾਂ/ਕੰਟੀਨਾਂ ਬੰਦ ਕਰਨ ਅਤੇ ਹੋਸਟਲ ਖ਼ਾਲੀ ਕਰਵਾਉਣ ਦੇ ਵਿਰੋਧ ਵਿਚ ਤੀਜੇ ਦਿਨ ਵੀ ਉਪ ਕੁਲਪਤੀ ਦਫ਼ਤਰ ਬਾਹਰ ਰੋਸ ...

ਪੂਰੀ ਖ਼ਬਰ »

ਹੈਰੋਇਨ ਸਮੇਤ 3 ਕਾਰ ਸਵਾਰ ਕਾਬੂ

ਐੱਸ. ਏ. ਐੱਸ. ਨਗਰ, 12 ਮਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਵਲੋਂ ਨਾਕਾਬੰਦੀ ਦੌਰਾਨ 3 ਨੌਜਵਾਨਾਂ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਉਕਤ ਨੌਜਵਾਨਾਂ ਦੀ ਪਛਾਣ ਮਲਕੀਤ ਸਿੰਘ ਵਾਸੀ ਪਿੰਡ ਵਡਾਲਾ ਗ੍ਰੰਥੀਆ ਜ਼ਿਲ੍ਹਾ ਗੁਰਦਾਸਪੁਰ, ਸਿਮਰਨਜੀਤ ...

ਪੂਰੀ ਖ਼ਬਰ »

ਸੂਬੇ ਵਿਚ ਖਰੀਦ ਦੇ 33ਵੇਂ ਦਿਨ 111410 ਮੀਟਿ੍ਕ ਟਨ ਕਣਕ ਦੀ ਹੋਈ ਖ਼ਰੀਦ

ਚੰਡੀਗੜ੍ਹ, 12 ਮਈ (ਅਜੀਤ ਬਿਊਰੋ)- ਪੰਜਾਬ ਰਾਜ ਵਿਚ ਅੱਜ ਕਣਕ ਦੀ ਖਰੀਦ ਦੇ 33ਵੇਂ ਦਿਨ 111410 ਮੀਟਿ੍ਕ ਟਨ ਕਣਕ ਦੀ ਖਰੀਦ ਕੀਤੀ ਗਈ, ਜਿਸ ਵਿੱਚੋਂ ਸਰਕਾਰੀ ਏਜੰਸੀਆਂ ਵਲੋਂ 110759 ਮੀਟਿ੍ਕ ਟਨ ਅਤੇ ਆੜ੍ਹਤੀਆਂ ਵਲੋਂ 651 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਨੇ ਮਾਰਚ 2021 ਵਿਚ 311 ਉਮੀਦਵਾਰਾਂ ਦੀ ਵਿਦੇਸ਼ 'ਚ ਪੜ੍ਹਾਈ ਅਤੇ ਨੌਕਰੀ ਲਈ ਕੀਤੀ ਕੌਂਸਲਿੰਗ

ਚੰਡੀਗੜ੍ਹ, 12 ਮਈ (ਅਜੀਤ ਬਿਊਰੋ)- ਪੰਜਾਬ ਸਰਕਾਰ ਦੇ ਬੇਹੱਦ ਮਹੱਤਵਪੂਰਨ ਉਪਰਾਲੇ 'ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ' ਤਹਿਤ ਕੁੱਲ 311 ਉਮੀਦਵਾਰਾਂ ਦੀ ਕੌਂਸਲਿੰਗ ਕੀਤੀ ਗਈ ਜਿਨ੍ਹਾਂ ਵਿੱਚੋਂ 187 ਉਮੀਦਵਾਰਾਂ ਨੂੰ ਕੈਨੇਡਾ, ਆਸਟੇ੍ਰਲੀਆ ਅਤੇ ਯੂ.ਕੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਪੀੜਤ 14 ਹੋਰ ਮਰੀਜ਼ਾਂ ਦੀ ਮੌਤ 776 ਨਵੇਂ ਮਾਮਲੇ ਆਏ ਸਾਹਮਣੇ- 859 ਮਰੀਜ਼ ਠੀਕ ਹੋਏ

ਚੰਡੀਗੜ੍ਹ, 12 ਮਈ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਪੀੜਤ 14 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਦਕਿ 776 ਹੋਰ ਵਿਅਕਤੀਆਂ ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ | ਸਿਹਤਯਾਬ ਹੋਣ ਉਪਰੰਤ ਅੱਜ 859 ਮਰੀਜ਼ਾਂ ਨੂੰ ਘਰੇਲੂ ਇਕਾਂਤਵਾਸ ਤੋਂ ...

ਪੂਰੀ ਖ਼ਬਰ »

ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦਾ ਵਫ਼ਦ ਸਿਹਤ ਮੰਤਰੀ ਨੂੰ ਮਿਲਿਆ

ਚੰਡੀਗੜ੍ਹ, 12 ਮਈ (ਵਿਕਰਮਜੀਤ ਸਿੰਘ ਮਾਨ)-ਰੁਜ਼ਗਾਰ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦਾ ਵਫ਼ਦ ਸੂਬਾ ਪ੍ਰਧਾਨ ਰਣਜੀਤ ਕੌਰ ਦੀ ਅਗਵਾਈ ਹੇਠ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਵੀਰ ਸਿੰਘ ਸਿੱਧੂ ਨੂੰ ਉਨ੍ਹਾਂ ਦੀ ਸਰਕਾਰੀ ...

ਪੂਰੀ ਖ਼ਬਰ »

ਧਨਾਸ 'ਚ ਲੜਕੇ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਇਕ ਗਿ੍ਫ਼ਤਾਰ

ਚੰਡੀਗੜ੍ਹ, 12 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਧਨਾਸ ਦੇ ਰਹਿਣ ਵਾਲੇ ਇਕ ਲੜਕੇ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਜੌਗਿੰਦਰ ਸਿੰਘ ਵਜੋਂ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੁੱਤੇ ਨੂੰ ਕੁਟਣ ਦਾ ਵੀਡੀਓ ਵਾਇਰਲ

ਚੰਡੀਗੜ੍ਹ, 12 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਇਕ ਵਿਅਕਤੀ ਵਲੋਂ ਅਵਾਰਾ ਕੁੱਤੇ ਨੂੰ ਬੁਰੀ ਤਰ੍ਹਾਂ ਕੁਟਣ ਦਾ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ | ਵੀਡੀਓ ਚੰਡੀਗੜ੍ਹ ਨੇੜੇ ਪੈਂਦੇ ਖੁੱਡਾ ਜੱਸੂ ਦਾ ਦੱਸਿਆ ਜਾ ਰਿਹਾ ਹੈ ਜਿਸ ਵਿਚ ਇਕ ਵਿਅਕਤੀ ਡੰਡੇ ...

ਪੂਰੀ ਖ਼ਬਰ »

ਕੋਵਿਡ-19 ਨਾਲ ਨਜਿੱਠਣ ਲਈ ਪਿੰਡਾਂ ਵਿਚ ਲੱਗੇਗਾ ਠੀਕਰੀ ਪਹਿਰਾ

ਚੰਡੀਗੜ੍ਹ, 12 ਮਈ (ਐਨ.ਐਸ.ਪਰਵਾਨਾ)- ਹਰਿਆਣਾ ਗ੍ਰਾਮੀਣ ਖੇਤਰਾਂ ਵਿਚ ਕੋਵਿਡ-19 ਮਾਮਲਿਆਂ ਵਿਚ ਹੋ ਰਹੇ ਵਾਧੇ ਨੂੰ ਦੇਖਦੇ ਹੋਏ ਹਰਿਆਣਾ ਸਰਕਾਰ ਨੇ ਪਿੰਡਾਂ ਵਿਚ ਇਕ ਵਾਰ ਫਿਰ ਠੀਕਰੀ ਪਹਿਰਾ ਲਗਾਉਣ ਦਾ ਫ਼ੈਸਲਾ ਕੀਤਾ ਹੈ ਤਾਂ ਜੋ ਪਿੰਡਾਂ ਵਿਚ ਲੋਕਾਂ ਦੀ ਆਵਾਜਾਈ 'ਤੇ ...

ਪੂਰੀ ਖ਼ਬਰ »

ਪੀ.ਜੀ.ਆਈ. 'ਚ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ

ਚੰਡੀਗੜ੍ਹ, 12 ਮਈ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਵਿਚ ਨਹਿਰੂ ਹਸਪਤਾਲ ਐਕਸਟੈਨਸ਼ਨ (ਐਨ.ਐਚ.ਈ) ਵਿਖੇ ਅੰਤਰ ਰਾਸ਼ਟਰੀ ਨਰਸਿੰਗ ਦਿਵਸ ਮਨਾਇਆ ਗਿਆ | ਇਸ ਵਿਚ ਪੀ.ਜੀ.ਆਈ. ਦੇ ਡਾਇਰੈਕਟਰ ਪ੍ਰੋ. ਜਗਤ ਰਾਮ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਇਸ ਮੌਕੇ ਕੋਵਿਡ-19 ...

ਪੂਰੀ ਖ਼ਬਰ »

ਸੌੜੀ ਸਿਆਸਤ ਨੂੰ ਛੱਡ ਕੇ ਪੰਜਾਬ 'ਚ ਆਕਸੀਜਨ ਪਲਾਂਟ ਸਥਾਪਤ ਕਰਨ ਲਈ ਆਪਣੀ ਕੇਂਦਰ ਸਰਕਾਰ 'ਤੇ ਦਬਾਅ ਪਾਉਂਣ ਐਮ.ਪੀ. ਸ਼ਵੇਤ ਮਲਿਕ- ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ, 12 ਮਈ (ਅਜੀਤ ਬਿਊਰੋ)-ਸੂਬੇ ਵਿਚ ਆਕਸੀਜਨ ਪਲਾਂਟ ਲਗਾਉਣ ਵਿਚ ਬੇਲੋੜੀ ਦੇਰ ਸਬੰਧੀ ਸੰਸਦ ਮੈਂਬਰ ਸ਼ਵੇਤ ਮਲਿਕ ਦੇ ਬਿਆਨ ਨੂੰ ਸ਼ਰਮਨਾਕ ਕਰਾਰ ਦਿੰਦੇ ਹੋਏ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਉਨ੍ਹਾਂ ਨੂੰ ਦੋਸ਼ ਲਗਾਉਣ ਦੀ ਬਜਾਏ ਪੰਜਾਬ ਵਿਚ ਜਲਦ ...

ਪੂਰੀ ਖ਼ਬਰ »

ਇਸੂਜੁ ਮੋਟਰਜ਼ ਇੰਡੀਆ ਵਲੋਂ ਵੀ-ਕਰਾਸ ਮਾਡਲ ਲਾਂਚ

ਚੰਡੀਗੜ੍ਹ , 12 ਮਈ (ਅ.ਬ)-ਇਸੂਜੁ ਮੋਟਰਜ਼ ਇੰਡੀਆ ਨੇ ਅੱਜ ਭਾਰਤ ਵਿਚ ਬੀ ਐਸ-4 ਦੀ ਪਾਲਣਾ ਕਰਨ ਵਾਲੇ ਵੀ-ਕਰਾਸ ਵੇਰੀਐਂਟ ਨੂੰ ਲਾਂਚ ਕੀਤਾ ਹੈ | ਕੰਪਨੀ ਨੇ ਉਭਰ ਰਹੇ ਸ਼ਹਿਰੀ ਭਾਰਤੀ ਗਾਹਕਾਂ ਦੀਆਂ ਲੋੜਾਂ ਦੀ ਪੂਰਤੀ ਕਰਨ ਲਈ ਇਕ ਨਵਾਂ ਮਾਡਲ ਇਸੂਜੁ ਹਾਈ ਲੈਂਡਰ ਅਤੇ ...

ਪੂਰੀ ਖ਼ਬਰ »

ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 593 ਨਵੇਂ ਮਰੀਜ਼ ਸਾਹਮਣੇ ਆਏ

ਪੰਚਕੂਲਾ, 12 ਮਈ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 593 ਨਵੇਂ ਮਰੀਜ਼ ਸਾਹਮਣੇ ਆਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਚਕੂਲਾ ਦੀ ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਦੱਸਿਆ ਕਿ ਪੰਚਕੂਲਾ ਅੰਦਰ ਹੁਣ ਤੱਕ ਕੋਰੋਨਾ ਵਾਇਰਸ ਦੇ ਕੁੱਲ 35,620 ਮਰੀਜ਼ ਸਾਹਮਣੇ ਆ ...

ਪੂਰੀ ਖ਼ਬਰ »

ਝੋਨੇ ਦੀ ਲਵਾਈ 'ਤੇ ਪਾਬੰਦੀਆਂ ਨਾ ਲਾਵੇ ਸਰਕਾਰ-ਬੀ.ਕੇ.ਯੂ (ਏਕਤਾ)

ਚੰਡੀਗੜ੍ਹ, 12 ਮਈ (ਵਿਕਰਮਜੀਤ ਸਿੰਘ ਮਾਨ)-ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਝੋਨੇ ਦੀ ਲਵਾਈ ਲਈ ਇਸ ਵਾਰ ਕਿਸੇ ਵੀ ਤਰ੍ਹਾਂ ਤਰੀਕ ਨਿਰਧਾਰਤ ਨਾ ਕੀਤੀ ਜਾਵੇ, ਸਗੋਂ ਕਿਸਾਨਾਂ ਨੂੰ ਆਪਣੇ ਪੱਧਰ 'ਤੇ ਇਹ ਕਾਰਜ ਨੇਪਰੇ ...

ਪੂਰੀ ਖ਼ਬਰ »

ਗੰਗਾ ਕਵਿਜ਼ ਮੁਕਾਬਲਿਆਂ ਵਾਸਤੇ ਰਜਿਸਟ੍ਰੇਸ਼ਨ ਲਈ 25 ਮਈ ਤੱਕ ਵਾਧਾ

ਚੰਡੀਗੜ੍ਹ, 12 ਮਈ (ਅਜੀਤ ਬਿਊਰੋ)- ਗੰਗਾ ਕਵਿਜ਼ ਮੁਕਾਬਲਿਆਂ ਲਈ ਵਿਦਿਆਰਥੀਆਂ ਦੇ ਭਾਰੀ ਉਤਸ਼ਾਹ ਨੂੰ ਦੇਖਦੇ ਹੋਏ ਇਸ ਇਸ ਵਾਸਤੇ ਰਜਿਸਟ੍ਰੇਸ਼ਨ ਦੀ ਮਿਲੀ 25 ਮਈ ਤੱਕ ਵਧਾ ਦਿੱਤੀ ਹੈ | ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ...

ਪੂਰੀ ਖ਼ਬਰ »

ਖੱਟਰ ਨੇ ਆਕਸੀਜਨ ਲੈਣ ਲਈ ਚੰਡੀਗੜ੍ਹ ਤੋਂ ਰਵਾਨਾ ਕੀਤੇ ਦੋ ਟੈਂਕਰ

ਚੰਡੀਗੜ੍ਹ, 12 ਮਈ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਕੌਮਾਂਤਰੀ ਹਵਾਈ ਅੱਡੇ ਚੰਡੀਗੜ੍ਹ ਤੋਂ ਆਕਸੀਜਨ ਸਪਲਾਈ ਲਿਆਉਣ ਲਈ ਦੋ ਟੈਂਕਰ ਕਾਰਗੋ ਜਹਾਜ਼ ਰਾਹੀਂ ਰਵਾਨਾ ਕੀਤੇ | ਇਸ ਜਹਾਜ਼ ਤੋਂ ਇਹ ਟੈਂਕਰ ਭੁਵਨੇਸ਼ਵਰ ਭੇਜੇ ਗਏ ਹਨ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਬਾਹਰ ਘੁੰਮਦੇ ਪੰਜ ਗਿ੍ਫ਼ਤਾਰ

ਚੰਡੀਗੜ੍ਹ, 12 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ ਵਿਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ 'ਤੇ ਕਾਬੂ ਪਾਉਣ ਲਈ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਰਾਤ ਦਾ ਕਰਫ਼ਿਊ ਲਗਾਇਆ ਜਾ ਰਿਹਾ ਹੈ | ਇਸ ਕਰਫ਼ਿਊ ਦੀ ਉਲੰਘਣਾ ਕਰਨ 'ਤੇ ਬੀਤੇ ਦਿਨ ਪੁਲਿਸ ਨੇ ਪੰਜ ਲੋਕਾਂ ਨੂੰ ...

ਪੂਰੀ ਖ਼ਬਰ »

ਉਪ ਸਕੱਤਰ ਸ੍ਰੀਮਤੀ ਰੇਣੂਕਾ ਰੋਹਤਕ 'ਚ ਬਦਲੀ

ਚੰਡੀਗੜ੍ਹ, 12 ਮਈ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਸਰਕਾਰ ਨੇ ਸ਼ਹਿਰੀ ਸਥਾਨਕ ਵਿਭਾਗ ਦੀ ਉਪ ਸਕੱਤਰ ਸ੍ਰੀਮਤੀ ਰੇਣੂਕਾ ਨੂੰ ਤੁਰੰਤ ਪ੍ਰਭਾਵ ਨਾਲ ਕੋਵਿਡ-19 ਦੇ ਪ੍ਰਬੰਧਨ ਵਿਚ ਜ਼ਿਲ੍ਹਾ ਡਿਪਟੀ ਕਮਿਸ਼ਨਰ ਰੋਹਤਕ ਦੀ ਸਹਾਇਤਾ ਤਹਿਤ ਜ਼ਿਲ੍ਹਾ ਰੋਹਤਕ ਵਿਚ ਤੈਨਾਤ ...

ਪੂਰੀ ਖ਼ਬਰ »

ਖੱਟੜ ਨੇ ਦਿਖਾਈ 10 ਮਿੰਨੀ ਬੱਸ-ਐਂਬੂਲੈਂਸਾਂ ਨੂੰ ਹਰੀ ਝੰਡੀ

ਚੰਡੀਗੜ੍ਹ, 12 ਮਈ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਚੰਡੀਗੜ੍ਹ ਤੋਂ 10 ਮਿੰਨੀ ਬੱਸ-ਐਂਬੂਲੈਂਸਾਂ ਨੰੂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਇਹ ਮਿੰਨੀ ਬੱਸ-ਐਂਬੂਲੈਂਸ ਪੰਚਕੂਲਾ ਤੇ ਅੰਬਾਲਾ ਵਿਚ ਕੋਵਿਡ-19 ਦੇ ਗੰਭੀਰ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੁੱਤੇ ਨੂੰ ਕੁਟਣ ਦਾ ਵੀਡੀਓ ਵਾਇਰਲ

ਚੰਡੀਗੜ੍ਹ, 12 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਇਕ ਵਿਅਕਤੀ ਵਲੋਂ ਅਵਾਰਾ ਕੁੱਤੇ ਨੂੰ ਬੁਰੀ ਤਰ੍ਹਾਂ ਕੁਟਣ ਦਾ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ | ਵੀਡੀਓ ਚੰਡੀਗੜ੍ਹ ਨੇੜੇ ਪੈਂਦੇ ਖੁੱਡਾ ਜੱਸੂ ਦਾ ਦੱਸਿਆ ਜਾ ਰਿਹਾ ਹੈ ਜਿਸ ਵਿਚ ਇਕ ਵਿਅਕਤੀ ਡੰਡੇ ...

ਪੂਰੀ ਖ਼ਬਰ »

ਇਸੂਜੁ ਮੋਟਰਜ਼ ਇੰਡੀਆ ਵਲੋਂ ਵੀ-ਕਰਾਸ ਮਾਡਲ ਲਾਂਚ

ਚੰਡੀਗੜ੍ਹ , 12 ਮਈ (ਅ.ਬ)-ਇਸੂਜੁ ਮੋਟਰਜ਼ ਇੰਡੀਆ ਨੇ ਅੱਜ ਭਾਰਤ ਵਿਚ ਬੀ ਐਸ-4 ਦੀ ਪਾਲਣਾ ਕਰਨ ਵਾਲੇ ਵੀ-ਕਰਾਸ ਵੇਰੀਐਂਟ ਨੂੰ ਲਾਂਚ ਕੀਤਾ ਹੈ | ਕੰਪਨੀ ਨੇ ਉਭਰ ਰਹੇ ਸ਼ਹਿਰੀ ਭਾਰਤੀ ਗਾਹਕਾਂ ਦੀਆਂ ਲੋੜਾਂ ਦੀ ਪੂਰਤੀ ਕਰਨ ਲਈ ਇਕ ਨਵਾਂ ਮਾਡਲ ਇਸੂਜੁ ਹਾਈ ਲੈਂਡਰ ਅਤੇ ...

ਪੂਰੀ ਖ਼ਬਰ »

ਕੋਵਿਡ-19 ਨਾਲ ਨਜਿੱਠਣ ਲਈ ਪਿੰਡਾਂ ਵਿਚ ਲੱਗੇਗਾ ਠੀਕਰੀ ਪਹਿਰਾ

ਚੰਡੀਗੜ੍ਹ, 12 ਮਈ (ਐਨ.ਐਸ.ਪਰਵਾਨਾ)- ਹਰਿਆਣਾ ਗ੍ਰਾਮੀਣ ਖੇਤਰਾਂ ਵਿਚ ਕੋਵਿਡ-19 ਮਾਮਲਿਆਂ ਵਿਚ ਹੋ ਰਹੇ ਵਾਧੇ ਨੂੰ ਦੇਖਦੇ ਹੋਏ ਹਰਿਆਣਾ ਸਰਕਾਰ ਨੇ ਪਿੰਡਾਂ ਵਿਚ ਇਕ ਵਾਰ ਫਿਰ ਠੀਕਰੀ ਪਹਿਰਾ ਲਗਾਉਣ ਦਾ ਫ਼ੈਸਲਾ ਕੀਤਾ ਹੈ ਤਾਂ ਜੋ ਪਿੰਡਾਂ ਵਿਚ ਲੋਕਾਂ ਦੀ ਆਵਾਜਾਈ 'ਤੇ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਬੁੱਧਵਾਰ ਨੂੰ ਕੋਰੋਨਾ ਦੇ 713 ਨਵੇਂ ਪਾਜ਼ੀਟਿਵ ਮਰੀਜ਼ ਆਏ ਸਾਹਮਣੇ, 7 ਦੀ ਮੌਤ

ਐੱਸ. ਏ. ਐੱਸ. ਨਗਰ, 12 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਐੱਸ. ਏ. ਐੱਸ. ਨਗਰ ਵਿਚ ਬੁੱਧਵਾਰ ਨੂੰ ਕੋਰੋਨਾ ਦੇ 713 ਨਵੇਂ ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਅਤੇ 7 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਜਦਕਿ 299 ਮਰੀਜ਼ ਸਿਹਤਯਾਬ ਹੋਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ...

ਪੂਰੀ ਖ਼ਬਰ »

ਵਿਆਹੁਤਾ ਦੀ ਸ਼ੱਕੀ ਹਾਲਤ 'ਚ ਮੌਤ ਹੋਣ ਕਾਰਨ ਪੇਕੇ ਪਰਿਵਾਰ ਨੇ ਸਹੁਰੇ ਪਰਿਵਾਰ 'ਤੇ ਲਗਾਇਆ ਕਤਲ ਦਾ ਦੋਸ਼

ਡੇਰਾਬੱਸੀ, 12 ਮਈ (ਗੁਰਮੀਤ ਸਿੰਘ)-ਸਰਕਾਰੀ ਹਸਪਤਾਲ ਡੇਰਾਬੱਸੀ ਦੇ ਬਾਹਰ ਉਦੋਂ ਮਾਹੌਲ ਖ਼ਰਾਬ ਹੋ ਗਿਆ ਜਦੋਂ ਇਕ ਵਿਆਹੁਤਾ ਦੀ ਲਾਸ਼ ਲੈਣ ਲਈ ਪੇਕਾ ਅਤੇ ਸਹੁਰਾ ਪਰਿਵਾਰ ਆਹਮੋ-ਸਾਹਮਣੇ ਹੋ ਗਏ | ਮਾਹੌਲ ਖ਼ਰਾਬ ਹੁੰਦਾ ਵੇਖ ਡੇਰਾਬੱਸੀ ਥਾਣੇ ਦੇ ਮੁਖੀ ਸਤਿੰਦਰ ਸਿੰਘ ...

ਪੂਰੀ ਖ਼ਬਰ »

ਬਾਲ ਸੁਰੱਖਿਆ ਦਫ਼ਤਰ 'ਚ ਇਕ ਔਰਤ ਵਲੋਂ ਹੰਗਾਮਾ, ਪੱਥਰਾਂ ਨਾਲ ਕੀਤਾ ਹਮਲਾ

ਐੱਸ. ਏ. ਐੱਸ. ਨਗਰ, 12 ਮਈ (ਜਸਬੀਰ ਸਿੰਘ ਜੱਸੀ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 'ਚ ਸਥਿਤ ਬਾਲ ਸੁਰੱਖਿਆ ਵਿਭਾਗ ਦੇ ਦਫ਼ਤਰ 'ਚ ਜ਼ੀਰਕਪੁਰ ਦੀ ਇਕ ਔਰਤ ਵਲੋਂ ਜੰਮ ਕੇ ਹੰਗਾਮਾ ਕੀਤਾ ਗਿਆ | ਉਕਤ ਔਰਤ ਵਲੋਂ ਦਫ਼ਤਰ 'ਚ ਪਹੁੰਚਦੇ ਸਾਰ ਹੀ ਬਾਲ ਸੁਧਾਰ ਅਫ਼ਸਰ ਅਤੇ ...

ਪੂਰੀ ਖ਼ਬਰ »

ਵਿਆਹੁਤਾ ਨੂੰ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਮਾਜਰੀ, 12 ਮਈ (ਕੁਲਵੰਤ ਸਿੰਘ ਧੀਮਾਨ)-ਪਿੰਡ ਪੜੌਲ ਦੀ ਇਕ ਵਿਆਹੁਤਾ ਲੜਕੀ ਨੂੰ ਉਸ ਦੇ ਪਤੀ ਵਲੋਂ ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਸਿਮਰਨਜੀਤ ਕੌਰ ਪੁੱਤਰੀ ਗੁਰਮੇਲ ਸਿੰਘ ਵਾਸੀ ਪਿੰਡ ਪੜੌਲ ਨੇ ...

ਪੂਰੀ ਖ਼ਬਰ »

ਮੁਹਾਲੀ ਅੰਦਰ ਦੋ ਡਰਾਈਵ-ਥਰੂ ਟੀਕਾਕਰਨ ਕੇਂਦਰਾਂ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 12 ਮਈ (ਕੇ. ਐੱਸ. ਰਾਣਾ)-ਵੱਧ ਤੋਂ ਵੱਧ ਕੋਵਿਡ-19 ਟੀਕਾਕਰਨ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦੋ ਡਰਾਈਵ-ਥਰੂ ਟੀਕਾਕਰਨ ਕੇਂਦਰ ਸਥਾਪਤ ਕੀਤੇ ਗਏ ਹਨ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਮੁਹਾਲੀ ਨਗਰ ਨਿਗਮ ਦੀ ਵੈੱਬਸਾਈਟ 'ਤੇ ਅੱਪਡੇਟ ਨਹੀਂ ਹੋਈ ਨਵੇਂ ਕੌਂਸਲਰਾਂ ਦੀ ਸੂਚੀ-ਸਿੱਧੂ

ਐੱਸ. ਏ. ਐੱਸ. ਨਗਰ, 12 ਮਈ (ਕੇ. ਐੱਸ. ਰਾਣਾ)-ਆਮ ਆਦਮੀ ਪਾਰਟੀ ਦੇ ਮੁਲਾਜ਼ਮ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਸਿੱਧੂ ਨੇ ਨਗਰ ਨਿਗਮ ਦੀ ਵੈੱਬਸਾਈਟ 'ਤੇ ਹਾਲੇ ਵੀ ਪੁਰਾਣੇ ਕੌਂਸਲਰਾਂ ਦੀ ਸੂਚੀ ਪ੍ਰਦਰਸ਼ਿਤ ਹੋਣ 'ਤੇ ਇਤਰਾਜ਼ ਜ਼ਾਹਿਰ ਕਰਦਿਆਂ ਮੰਗ ਕੀਤੀ ਹੈ ...

ਪੂਰੀ ਖ਼ਬਰ »

-ਮਾਮਲਾ ਸ਼ੌਰੀਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਦਾ- ਐਨ. ਆਈ. ਏ. ਅਦਾਲਤ ਨੇ 2 ਹੋਰਨਾਂ ਮੁਲਜ਼ਮਾਂ ਨੂੰ ਦਿੱਤੀ ਜ਼ਮਾਨਤ

ਐੱਸ. ਏ. ਐੱਸ. ਨਗਰ, 12 ਮਈ (ਜਸਬੀਰ ਸਿੰਘ ਜੱਸੀ)-ਅਕਤੂਬਰ 2020 ਨੂੰ ਭਿੱਖੀਵਿੰਡ ਵਿਖੇ ਹਥਿਆਰਬੰਦ ਵਿਅਕਤੀਆਂ ਵਲੋਂ ਕਤਲ ਕੀਤੇ ਗਏ ਸ਼ੌਰੀਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੇ ਮਾਮਲੇ 'ਚ ਕੌਮੀ ਜਾਂਚ ਏਜੰਸੀ ਐਨ. ਆਈ. ਏ. ਵਲੋਂ ਇਸ ਕੇਸ 'ਚ ਨਾਮਜ਼ਦ ਦਿਲਪ੍ਰੀਤ ...

ਪੂਰੀ ਖ਼ਬਰ »

ਮੇਅਰ ਜੀਤੀ ਸਿੱਧੂ ਵਲੋਂ ਨਗਰ ਨਿਗਮ ਮੁਹਾਲੀ ਦੇ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 12 ਮਈ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਨਗਰ ਨਿਗਮ ਦੇ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਬਰਸਾਤਾਂ ਤੋਂ ਪਹਿਲਾਂ ਬਰਸਾਤੀ ਪਾਣੀ ਦੀ ਨਿਕਾਸੀ ਲਈ ਪੁਖ਼ਤਾ ਪ੍ਰਬੰਧ ਕਰਨ ਲਈ ਕਿਹਾ ਹੈ | ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਮੁਹਾਲੀ (ਸ਼ਹਿਰੀ) ਦੇ 9 ਸਰਕਲ ਪ੍ਰਧਾਨਾਂ ਦਾ ਐਲਾਨ

ਐੱਸ. ਏ. ਐੱਸ. ਨਗਰ, 12 ਮਈ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਮੁਹਾਲੀ (ਸ਼ਹਿਰੀ) ਦੇ 9 ਸਰਕਲ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ, ਜਦਕਿ ਸੀਨੀਅਰ ਟਕਸਾਲੀ ਅਕਾਲੀ ਆਗੂ ਜਥੇ. ਕਰਤਾਰ ਸਿੰਘ ਤਸਿੰਬਲੀ ਤੇ ਪਰਦੀਪ ਸਿੰਘ ਭਾਰਜ ਨੂੰ ਸਰਪ੍ਰਸਤ ਅਤੇ ਸਰਬਜੀਤ ਸਿੰਘ ਪਾਰਸ ...

ਪੂਰੀ ਖ਼ਬਰ »

ਪਿੰਡ ਮੁਹਾਲੀ ਦੇ ਐਂਟਰੀ ਗੇਟ ਦੀ ਉਸਾਰੀ ਦਾ ਕੰਮ ਸ਼ੁਰੂ

ਐੱਸ. ਏ. ਐੱਸ. ਨਗਰ, 12 ਮਈ (ਜੱਸੀ)-ਪਿੰਡ ਮੁਹਾਲੀ ਦੇ ਵਾ. ਨੰ. 43 ਤੋਂ ਕੌਂਸਲਰ ਹਰਵਿੰਦਰ ਕੌਰ ਵਲੋਂ ਪਿੰਡ ਮੁਹਾਲੀ ਦੇ ਐਂਟਰੀ ਗੇਟ ਦੀ ਉਸਾਰੀ ਦਾ ਕੰਮ ਅੱਜ ਕਹੀ ਨਾਲ ਟੱਕ ਲਗਾ ਕੇ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਕੌਂਸਲਰ ਹਰਵਿੰਦਰ ਕੌਰ ਨੇ ਦੱਸਿਆ ਕਿ ਪਿੰਡ ਮੁਹਾਲੀ ਦੇ ...

ਪੂਰੀ ਖ਼ਬਰ »

ਕੋਵਿਡ-19 ਦੀ ਔਖੀ ਘੜੀ 'ਚ ਲੋਕਾਈ ਦੀ ਸਾਰ ਲੈਣ ਲਈ ਨਿੱਤਰੀ ਸਮਰਪਣ ਫਾਊਾਡੇਸ਼ਨ

ਐੱਸ. ਏ. ਐੱਸ. ਨਗਰ, 12 ਮਈ (ਕੇ. ਐੱਸ. ਰਾਣਾ)-ਕੋਵਿਡ-19 ਮਹਾਂਮਾਰੀ ਦੌਰਾਨ ਸਮਾਜ ਦੇ ਹਰੇਕ ਵਰਗ ਨੂੰ ਮਦਦ ਪਹੁੰਚਾਉਣ ਲਈ ਸਮਰਪਣ ਫਾਊਾਡੇਸ਼ਨ ਪੰਚਕੂਲਾ ਵਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ | ਇਸ ਉਦੇਸ਼ ਤਹਿਤ ਫਾਊਾਡੇਸ਼ਨ ਵਲੋਂ ਟ੍ਰਾਈਸਿਟੀ ਦੇ ਕੋਵਿਡ ਪੀੜਤ ...

ਪੂਰੀ ਖ਼ਬਰ »

ਸਰਕਾਰ ਨੇ ਆੜ੍ਹਤੀਆਂ ਦੇ ਮਸਲੇ ਹੱਲ ਨਾ ਕੀਤੇ ਤਾਂ ਪੰਜਾਬ ਦੇ ਹਾਲਾਤ ਖ਼ਰਾਬ ਹੋਣਗੇ-ਚੰਦੂਮਾਜਰਾ

ਖਰੜ, 12 ਮਈ (ਗੁਰਮੁੱਖ ਸਿੰਘ ਮਾਨ)-ਖਰੜ ਅਨਾਜ ਮੰਡੀ ਦੇ ਆੜ੍ਹਤੀ ਫਿਕਰਮੰਦ ਹਨ ਕਿਉਂਕਿ ਖ਼ਰੀਦੀ ਗਈ ਸਵਾ ਲੱਖ ਟਨ ਕਣਕ ਲਿਫ਼ਟਿੰਗ ਨਾ ਹੋਣ ਕਾਰਨ ਮੰਡੀ ਦੇ ਫੜ੍ਹ 'ਤੇ ਪਈ ਹੈ, ਜਦਕਿ ਇਹ ਮੱਕੀ ਤੇ ਸੂਰਜ ਮੁੱਖੀ ਦਾ ਖੇਤਰ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਨਾਜ ਮੰਡੀ ...

ਪੂਰੀ ਖ਼ਬਰ »

ਐਡਵੋਕੇਟ ਜਸਬੀਰ ਸਿੰਘ ਗਿੱਲ ਨੂੰ ਸ਼ਰਧਾਂਜਲੀਆਂ ਭੇਟ

ਮੋਗਾ, 12 ਮਈ (ਜਸਪਾਲ ਸਿੰਘ ਬੱਬੀ/ਸੁਰਿੰਦਰਪਾਲ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਦੱਤ ਰੋਡ ਮੋਗਾ ਵਿਖੇ ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਪਿਛਲੇ 64 ਸਾਲਾਂ ਤੋਂ ਵਕਾਲਤ ਦੇ ਖੇਤਰ ਵਿਚ ਵੱਡਾ ਨਾਂਅ ਤੇ ਸਿਵਲ ਕੇਸਾਂ ਦੇ ਮਾਹਿਰ, ਬਜ਼ਮ-ਏ-ਅਦਬ ਦੇ ਪ੍ਰਧਾਨ ਸੀਨੀਅਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX