ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  1 day ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  1 day ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  1 day ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  1 day ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  1 day ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  1 day ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  1 day ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  1 day ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  1 day ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  1 day ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  1 day ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  1 day ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  1 day ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  1 day ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  1 day ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  1 day ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। ਨੀਤੀ ਵਚਨ

ਕਪੂਰਥਲਾ / ਫਗਵਾੜਾ

ਆਰ.ਸੀ.ਐਫ. 'ਚ ਕੋਰੋਨਾ ਦੇ ਵਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦਿਆਂ ਪ੍ਰਸ਼ਾਸਨ ਨੇ 20 ਘਰਾਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ

ਇਕਾਂਤਵਾਸ ਵਿਚ ਰਹਿ ਰਹੇ ਹਨ 150 ਤੋਂ ਵੱਧ ਕੋਰੋਨਾ ਪਾਜ਼ੀਟਿਵ ਵਿਅਕਤੀ
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਚ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਫ਼ੈਕਟਰੀ ਦੇ ਟਾਈਪ-1 ਰਿਹਾਇਸ਼ੀ ਖੇਤਰ ਦੇ 20 ਘਰਾਂ ਨੂੰ ਮਾਈਕਰੋ ਕੋਨਟੇਨਮੈਂਟ ਜ਼ੋਨ ਐਲਾਨਿਆ ਹੈ, ਜਦਕਿ ਇਸ ਤੋਂ ਪਹਿਲਾਂ ਟਾਈਪ-4 ਦੇ 16 ਘਰਾਂ ਨੂੰ ਮਾਈਕਰੋ ਜ਼ੋਨ ਐਲਾਨੇ ਜਾ ਚੁੱਕੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਆਰ.ਸੀ.ਐਫ. ਵਿਚ ਇਸ ਸਮੇਂ 150 ਤੋਂ ਵੱਧ ਕੋਰੋਨਾ ਪਾਜ਼ੀਟਿਵ ਕੇਸ ਹਨ, ਇਨ੍ਹਾਂ ਵਿਚੋਂ ਅੱਧਿਓਾ ਵੱਧ ਆਰ.ਸੀ.ਐਫ. ਦੇ ਮੁਲਾਜ਼ਮ ਤੇ ਬਾਕੀ ਉਨ੍ਹਾਂ ਦੇ ਪਰਿਵਾਰਕ ਮੈਂਬਰ ਹਨ, ਜਿਨ੍ਹਾਂ ਨੂੰ ਆਰ.ਸੀ.ਐਫ. ਵਲੋਂ ਇਕਾਂਤਵਾਸ ਵਿਚ ਰੱਖਿਆ ਗਿਆ ਹੈ | ਦੱਸਿਆ ਜਾਂਦਾ ਹੈ ਕਿ ਆਰ.ਸੀ.ਐਫ. ਵਿਚ ਕੰਮ ਕਰਦੇ ਮੁਲਾਜ਼ਮਾਂ ਜਿਨ੍ਹਾਂ ਵਿਚੋਂ ਵੱਡੀ ਗਿਣਤੀ 'ਚ ਮੁਲਾਜ਼ਮ ਆਰ.ਸੀ.ਐਫ. ਕਲੋਨੀ ਤੇ ਕੁੱਝ ਮੁਲਾਜ਼ਮ ਆਰ.ਸੀ.ਐਫ. ਦੇ ਸਾਹਮਣੇ ਬਣੀਆਂ ਕਲੋਨੀਆਂ ਵਿਚ ਆਪਣੇ ਪਰਿਵਾਰਾਂ ਸਮੇਤ ਰਹਿ ਰਹੇ ਹਨ | ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਨੋਰਥ ਨਾਲ ਆਰ.ਸੀ.ਐਫ. ਦੇ ਸਾਰੇ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਲਾਲਾ ਲਾਜਪਤ ਰਾਏ ਹਸਪਤਾਲ ਆਰ.ਸੀ.ਐਫ. ਵਿਚ ਕੋਵਿਡ ਟੈੱਸਟ ਹੋ ਰਹੇ ਹਨ ਤੇ ਟੈੱਸਟਾਂ ਦੀ ਰਿਪੋਰਟਾਂ ਦੇ ਆਧਾਰ 'ਤੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਵਾਲੇ ਵਿਅਕਤੀਆਂ ਨੂੰ ਇਕਾਂਤਵਾਸ ਵਿਚ ਕਰਕੇ ਇਸ ਦੇ ਪਸਾਰ ਨੂੰ ਰੋਕਿਆ ਜਾ ਰਿਹਾ ਹੈ | ਆਰ.ਸੀ.ਐਫ. ਦੇ ਇਕ ਅਧਿਕਾਰੀ ਨੇ ਦੱਸਿਆ ਕਿ ਵੱਧ ਤੋਂ ਵੱਧ ਸੈਂਪਲ ਲੈਣ ਦਾ ਮਕਸਦ ਹੈ ਕਿ ਕੋਰੋਨਾ ਚੇਨ ਨੂੰ ਤੋੜਿਆ ਜਾ ਸਕੇ | ਉਨ੍ਹਾਂ ਕਿਹਾ ਕਿ ਆਰ.ਸੀ.ਐਫ. ਦੇ ਰਿਹਾਇਸ਼ੀ ਖੇਤਰ ਵਿਚ ਸਿਹਤ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮੇਂ-ਸਮੇਂ ਜਾਰੀ ਕੀਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ | ਆਰ.ਸੀ.ਐਫ. ਵਿਚਲੇ ਖੇਡ ਸਟੇਡੀਅਮ, ਕਲੱਬ, ਸਵਿਮਿੰਗ ਪੂਲ ਤੇ ਹੋਰ ਜਨਤਕ ਥਾਵਾਂ ਪਹਿਲਾਂ ਹੀ ਬੰਦ ਕੀਤੀਆਂ ਜਾ ਚੁੱਕੀਆਂ ਹਨ | ਪ੍ਰਸ਼ਾਸਨ ਵਲੋਂ ਮਾਈਕਰੋ ਕੋਨਟੇਨਮੈਂਟ ਜ਼ੋਨ ਦੇ ਨੇੜੇ ਰਹਿੰਦੇ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਜਾਰੀ ਹਦਾਇਤਾਂ ਤੋਂ ਜਾਣੂ ਕਰਵਾਉਣ ਲਈ ਐਸ.ਡੀ.ਐਮ. ਕਪੂਰਥਲਾ ਵਰਿੰਦਰਪਾਲ ਸਿੰਘ ਬਾਜਵਾ ਨੂੰ ਸੁਪਰਵਾਈਜ਼ਰ ਨਾਮਜ਼ਦ ਕੀਤਾ ਗਿਆ ਹੈ ਤੇ ਪੁਲਿਸ ਵਲੋਂ ਕੋਨਟੇਨਮੈਂਟ ਜ਼ੋਨ ਵਿਚ ਸਮਾਜਿਕ ਦੂਰੀ ਬਰਕਰਾਰ ਰੱਖਣ, ਦਾਖਲਾ ਤੇ ਬਾਹਰ ਜਾਣ ਵਾਲੇ ਰਸਤਿਆਂ 'ਤੇ ਵੀ ਨਾਕਾਬੰਦੀ ਕੀਤੀ ਜਾਵੇਗੀ | ਡਿਪਟੀ ਕਮਿਸ਼ਨਰ ਦੀਪਤੀ ਉੱਪਲ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਇਸ ਖੇਤਰ ਵਿਚ ਟੈਸਟਿੰਗ ਤੇ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ | ਇਸੇ ਤਰ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਇਸ ਕੋਨਟੇਨਮੈਂਟ ਜ਼ੋਨ ਵਿਚ ਸਬਜ਼ੀਆਂ ਤੇ ਫਲਾਂ ਦੀ ਨਿਰਵਿਘਨ ਸਪਲਾਈ, ਜਦਕਿ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਵਲੋਂ ਪੀਣ ਵਾਲੇ ਪਾਣੀ, ਸੀਵਰੇਜ ਆਦਿ ਦੀ ਸਹੂਲਤ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ ਖਾਣ ਵਾਲੀਆਂ ਵਸਤਾਂ ਦੀ ਸਪਲਾਈ ਦੇਣ ਤੇ ਬਿਜਲੀ ਬੋਰਡ ਨੂੰ ਇਸ ਖੇਤਰ ਵਿਚ ਨਿਰਵਿਘਨ ਬਿਜਲੀ ਸਪਲਾਈ ਜਾਰੀ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ |

ਆਕਸੀਜਨ ਪਲਾਂਟ ਨੂੰ ਚਾਲੂ ਕਰਨ 'ਚ ਕੇਂਦਰ ਦੀਆਂ ਪਾਬੰਦੀਆਂ ਅੜਿੱਕਾ ਬਣੀਆਂ-ਬੀਬੀ ਜਗੀਰ ਕੌਰ

ਭੁਲੱਥ, 12 ਮਈ (ਸੁਖਜਿੰਦਰ ਸਿੰਘ ਮੁਲਤਾਨੀ, ਮਨਜੀਤ ਸਿੰਘ ਰਤਨ)-ਸ਼ੋ੍ਰਮਣੀ ਕਮੇਟੀ ਵਲੋਂ ਕੋਰੋਨਾ ਕਾਲ ਦੌਰਾਨ ਮਰੀਜ਼ਾਂ ਨੂੰ ਆ ਰਹੀ ਆਕਸੀਜ਼ਨ ਦੀ ਕਿੱਲਤ ਨੂੰ ਦੂਰ ਕਰਨ ਲਈ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅੰਮਿ੍ਤਸਰ ਵਿਖੇ ਆਕਸੀਜ਼ਨ ਪਲਾਂਟ ਤਿਆਰ ਕੀਤਾ ਗਿਆ ...

ਪੂਰੀ ਖ਼ਬਰ »

ਗਲੀ ਵਿਚ ਕਬਜ਼ੇ ਦੇ ਮਾਮਲੇ ਨੂੰ ਲੈ ਕੇ ਹੋਏ ਝਗੜੇ ਦੌਰਾਨ ਇਕ ਔਰਤ ਜ਼ਖ਼ਮੀ

ਕਪੂਰਥਲਾ, 12 ਮਈ (ਸਡਾਨਾ)-ਬੀਤੀ ਰਾਤ ਅਜੀਤ ਨਗਰ ਵਿਖੇ ਇਕ ਗਲੀ ਵਿਚ ਨਾਜਾਇਜ਼ ਉਸਾਰੀ ਕਰਨ ਤੋਂ ਰੋਕਣ ਦੇ ਮਾਮਲੇ ਨੂੰ ਲੈ ਕੇ ਹੋਏ ਝਗੜੇ ਵਿਚ ਇਕ ਔਰਤ ਜ਼ਖ਼ਮੀ ਹੋ ਗਈ | ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ | ਇਸ ਸਬੰਧੀ ਜ਼ੇਰੇ ਇਲਾਜ ਪੀੜਤ ...

ਪੂਰੀ ਖ਼ਬਰ »

ਵਿਕਾਸ ਕਾਰਜਾਂ 'ਚ ਲਈ ਗੁਰਮੇਲ ਸਿੰਘ ਵਲੋਂ ਪੰਜਾਹ ਹਜ਼ਾਰ ਰੁਪਏ ਦੀ ਰਾਸ਼ੀ ਭੇਟ

ਹੁਸੈਨਪੁਰ, 12 ਮਈ (ਸੋਢੀ)-ਪਿੰਡ ਭਾਣੋ ਲੰਗਾ ਨੂੰ ਨਮੂਨੇ ਦਾ ਪਿੰਡ ਬਣਾਉਣ ਲਈ ਐਨ.ਆਰ.ਆਈ. ਵੀਰਾਂ ਅਤੇ ਦਾਨੀ ਸੱਜਣਾਂ ਵਲੋਂ ਪੂਰੇ ਉਤਸ਼ਾਹ ਨਾਲ ਤਹੱਈਆ ਕੀਤਾ ਹੋਇਆ ਹੈ | ਇਹ ਸ਼ਬਦ ਸਰਪੰਚ ਰਛਪਾਲ ਸਿੰਘ ਨੇ ਜੋਗਿੰਦਰ ਸਿੰਘ ਕੈਨੇਡਾ ਪੁੱਤਰ ਬਾਵਾ ਸਿੰਘ ਵਲੋਂ ਇਕ ਲੱਖ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਨੇ ਬੀਤੇ ਚਾਰ ਮਹੀਨਿਆਂ ਦੌਰਾਨ ਕਾਬੂ ਕੀਤੇ 113 ਭਗੌੜੇ ਦੋਸ਼ੀ-ਕੰਵਰਦੀਪ ਕੌਰ

ਕਪੂਰਥਲਾ, 12 ਮਈ (ਅਮਰਜੀਤ ਸਿੰਘ ਸਡਾਨਾ)-ਭਗੌੜੇ ਦੋਸ਼ੀਆਂ ਨੂੰ ਫੜਨ ਲਈ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਬੀਤੇ 4 ਮਹੀਨਿਆਂ ਵਿਚ ਪੁਲਿਸ ਵਿਭਾਗ ਨੇ 113 ਭਗੌੜੇ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਕੰਵਰਦੀਪ ਕੌਰ ਨੇ ...

ਪੂਰੀ ਖ਼ਬਰ »

ਪੁਲਿਸ ਵਲੋਂ 10 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ

ਸੁਲਤਾਨਪੁਰ ਲੋਧੀ/ਤਲਵੰਡੀ ਚੌਧਰੀਆਂ, 12 ਮਈ (ਥਿੰਦ, ਭੋਲਾ, ਹੈਪੀ)-ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਛੇੜੀ ਮੁਹਿੰਮ ਤਹਿਤ ਇੱਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਥਾਣਾ ਤਲਵੰਡੀ ...

ਪੂਰੀ ਖ਼ਬਰ »

ਪਨਗਰੇਨ ਤੇ ਵੇਅਰਹਾਊਸ ਦੇ ਕਰਮਚਾਰੀਆਂ ਦੀ ਢਿੱਲ ਕਾਰਨ ਖੁੱਲੇ੍ਹ ਅਸਮਾਨ ਹੇਠ ਪਈ ਕਣਕ 'ਤੇ ਵਰਿ੍ਹਆ ਮੀਂਹ

ਭੁਲੱਥ, 12 ਮਈ (ਮੁਲਤਾਨੀ)-ਸਰਕਾਰਾਂ ਵਲੋਂ ਸਰਕਾਰੀ ਖਰੀਦ ਏਜੰਸੀਆਂ ਰਾਹੀਂ ਕਿਸਾਨਾਂ ਦੀ ਫ਼ਸਲ ਖਰੀਦ ਕਰਕੇ ਸਟੋਰ ਕੀਤੀ ਜਾਂਦੀ ਹੈ, ਪ੍ਰੰਤੂ ਜੇਕਰ ਸਟੋਰ ਕੀਤੀ ਫ਼ਸਲ ਦੀ ਸੰਭਾਲ ਨਾ ਕੀਤੀ ਜਾਵੇ ਤਾਂ ਕਰੋੜਾਂ ਰੁਪਏ ਦਾ ਅਨਾਜ ਗਲ ਸੜ ਕੇ ਤਬਾਹ ਹੋ ਜਾਂਦਾ ਹੈ | ਦਾਣਾ ...

ਪੂਰੀ ਖ਼ਬਰ »

ਮੰਗੂਪੁਰ ਵਿਖੇ ਘਰ ਦੇ ਬਾਹਰੋਂ ਫਾਇਰਿੰਗ ਕਰਨ ਦੇ ਮਾਮਲੇ ਵਿਚ ਅਣਪਛਾਤਿਆਂ 'ਤੇ ਕੇਸ ਦਰਜ

ਤਲਵੰਡੀ ਚੌਧਰੀਆਂ, 12 ਮਈ (ਪਰਸਨ ਲਾਲ ਭੋਲਾ)-ਸੁਲਤਾਨਪੁਰ ਲੋਧੀ ਅਧੀਨ ਪੈਂਦੇ ਪਿੰਡ ਮੰਗੂਪੁਰ ਵਿਖੇ ਇਕ ਘਰ ਦੇ ਬਾਹਰੋਂ ਕਥਿਤ ਤੌਰ 'ਤੇ ਫਾਇਰਿੰਗ ਕਰਨ ਦੇ ਮਾਮਲੇ ਵਿਚ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਰਸ ਦਿਵਸ 'ਤੇ ਸਿਵਲ ਹਸਪਤਾਲ 'ਚ ਸਮਾਗਮ

ਕਪੂਰਥਲਾ, 12 ਮਈ (ਵਿਸ਼ੇਸ਼ ਪ੍ਰਤੀਨਿਧ)-ਇਕ ਪਾਸੇ ਕੋਰੋਨਾ ਮਹਾਂਮਾਰੀ ਸਮੁੱਚੀ ਮਾਨਵਤਾ 'ਤੇ ਕਹਿਰ ਢਾਹ ਰਹੀ ਹੈ | ਇਸੇ ਦੌਰਾਨ ਹੀ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਨਰਸਾਂ ਦਿਨ ਰਾਤ ਇਕ ਕਰਕੇ ਮਾਨਵਜਾਤੀ ਨੂੰ ਬਚਾਉਣ ਵਿਚ ਜੁਟੀਆਂ ਹੋਈਆਂ ਹਨ | ਇਹ ਸ਼ਬਦ ਸਿਵਲ ...

ਪੂਰੀ ਖ਼ਬਰ »

ਕੋਵਿਡ ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਕਮੇਟੀ ਦਾ ਗਠਨ

ਵਧੀਕ ਡਿਪਟੀ ਕਮਿਸ਼ਨਰ ਐਸ.ਪੀ. ਆਂਗਰਾ ਕਪੂਰਥਲਾ, 12 ਮਈ (ਵਿ.ਪ੍ਰ.)-ਜ਼ਿਲ੍ਹੇ ਵਿਚ ਕੋਵਿਡ ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੇ ਐਸ.ਪੀ. ਆਂਗਰਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦੀ ਅਗਵਾਈ ਵਿਚ ਸ਼ਿਕਾਇਤ ਨਿਵਾਰਨ ਕਮੇਟੀ ਦਾ ਗਠਨ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ

ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲਣ ਦਾ ਸਮਾਂ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਕਰਨ ...

ਪੂਰੀ ਖ਼ਬਰ »

ਖੇਤੀ ਮਸ਼ੀਨਰੀ 'ਤੇ ਸਬਸਿਡੀ ਲੈਣ ਲਈ ਕਿਸਾਨ 26 ਮਈ ਤੱਕ ਪੋਰਟਲ 'ਤੇ ਅਰਜ਼ੀਆਂ ਦੇਣ-ਦੀਪਤੀ ਉੱਪਲ

ਕਪੂਰਥਲਾ, 12 ਮਈ (ਵਿ.ਪ੍ਰ.)-ਪੰਜਾਬ ਸਰਕਾਰ ਵਲੋਂ ਫ਼ਸਲਾਂ ਦੀ ਰਹਿੰਦ ਖੂੰਹਦ ਦੇ ਨਿਪਟਾਰੇ ਲਈ ਖੇਤੀ ਮਸ਼ੀਨਰੀ 'ਤੇ ਸਬਸਿਡੀ ਦੇਣ ਲਈ ਕਿਸਾਨਾਂ ਕੋਲੋਂ 26 ਮਈ ਤੱਕ ਅਰਜ਼ੀਆਂ ਮੰਗੀਆਂ ਗਈਆਂ ਹਨ | ਦੀਪਤੀ ਉੱਪਲ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਅਰਜ਼ੀਆਂ ਵਿਭਾਗ ਦੇ ...

ਪੂਰੀ ਖ਼ਬਰ »

ਚੋਰੀ ਕੀਤੇ ਲੋਹੇ ਦੇ ਗਾਡਰਾਂ ਸਮੇਤ ਦੋ ਗਿ੍ਫ਼ਤਾਰ

ਕਪੂਰਥਲਾ, 12 ਮਈ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਚੋਰੀ ਕੀਤੇ ਸਮਾਨ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਲਖਵਿੰਦਰ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਬਲਦੇਵ ਸਿੰਘ ਵਾਸੀ ਖਾਲੂ ਤੇ ਜੋਗਿੰਦਰ ...

ਪੂਰੀ ਖ਼ਬਰ »

8ਬੈਰੀਕੇਡ ਹੀ ਕਰ ਰਹੇ ਹਨ ਕੋਰੋਨਾ ਪੀੜਤਾਂ ਦੀ ਸੁਰੱਖਿਆ
ਰੱਬ ਆਸਰੇ ਹਨ ਸੁਲਤਾਨਪੁਰ ਲੋਧੀ ਦੇ ਮਾਈਕਰੋ ਕੰਟੋਨਮੈਂਟ ਜ਼ੋਨ

ਸੁਲਤਾਨਪੁਰ ਲੋਧੀ, 12 ਮਈ (ਨਰੇਸ਼ ਹੈਪੀ, ਥਿੰਦ)-ਬੀਤੇ ਦਿਨੀਂ ਸੁਲਤਾਨਪੁਰ ਲੋਧੀ ਦੋ ਮੁਹੱਲਿਆਂ ਵਿਚ ਕੋਰੋਨਾ ਕੇਸ ਆਉਣ ਕਾਰਨ ਮਾਈਕਰੋ ਕੰਟੋਨਮੈਂਟ ਜ਼ੋਨ ਵਿਚ ਬਦਲ ਦਿੱਤਾ ਗਿਆ ਸੀ ਤੇ ਬੈਰੀਕੇਡ ਲਗਾ ਕੇ ਉਕਤ ਦੋਵੇਂ ਮੁਹੱਲੇ ਸੀਲ ਕਰ ਦਿੱਤੇ ਗਏ ਸਨ ਪਰ ਇਕ ਦਿਨ ਬਾਅਦ ...

ਪੂਰੀ ਖ਼ਬਰ »

ਦੁਕਾਨਾਂ ਖੋਲ੍ਹਣ ਦੇ ਸਮੇਂ ਨੂੰ ਲੈ ਕੇ ਦੁਕਾਨਦਾਰ ਤੇ ਗਾਹਕ ਪ੍ਰੇਸ਼ਾਨ

ਭੰਡਾਲ ਬੇਟ, 12 ਮਈ (ਜੋਗਿੰਦਰ ਸਿੰਘ ਜਾਤੀਕੇ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਕਾਰਨ ਲਗਾਏ ਗਏ ਲੌਕਡਾਊਨ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦੁਕਾਨਦਾਰਾ ਨੂੰ ਦੁਕਾਨਾਂ ਖੋਲਣ ਦੇ ਦਿੱਤੇ ਗਏ ਸਮੇਂ ਨੂੰ ਲੈ ਕੇ ਦੁਕਾਨਦਾਰ ਤੇ ਗਾਹਕ ਪ੍ਰੇਸ਼ਾਨ ਹਨ | ਇਸ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪੇ-ਕਮਿਸ਼ਨ ਦੀ ਰਿਪੋਰਟ ਜਲਦੀ ਜਨਤਕ ਕਰੇ-ਪੈਨਸ਼ਨਰ ਆਗੂ

ਤਲਵੰਡੀ ਚੌਧਰੀਆਂ, 12 ਮਈ (ਪਰਸਨ ਲਾਲ ਭੋਲਾ)-ਬਲਾਕ ਪੈਨਸ਼ਨਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਕਰਨੈਲ ਸਿੰਘ, ਸੁੱਚਾ ਸਿੰਘ ਸਕੱਤਰ, ਦੇਸ ਰਾਜ ਬੂਲਪੁਰ ਤੇ ਬੂਟਾ ਸਿੰਘ ਪੈਨਸ਼ਨਰ ਆਗੂਆਂ ਨੇ ਸਾਂਝੇ ਤੌਰ 'ਤੇ ਕਿਹਾ ਹੈ ਕਿ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 8 ਮੌਤਾਂ, 263 ਨਵੇਂ ਮਾਮਲੇ ਆਏ ਸਾਹਮਣੇ

ਕਪੂਰਥਲਾ, 12 ਮਈ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਬੁੱਧਵਾਰ ਨੂੰ 263 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਕੋਰੋਨਾ ਕਾਰਨ 5 ਔਰਤਾਂ ਸਮੇਤ 8 ਵਿਅਕਤੀਆਂ ਦੀ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਦੌਰਾਨ ਮੌਤ ਹੋਈ ਹੈ | ਮਰਨ ਵਾਲਿਆਂ ਵਿਚ 67 ਸਾਲਾ ਔਰਤ ਵਾਸੀ ...

ਪੂਰੀ ਖ਼ਬਰ »

ਵੋਮੈੱਨ ਜਸਟਿਸ ਐਂਡ ਸੋਸ਼ਲ ਵੈੱਲਫੇਅਰ ਸੁਸਾਇਟੀ ਦਾ ਗਠਨ

ਫਗਵਾੜਾ, 12 ਮਈ (ਤਰਨਜੀਤ ਸਿੰਘ ਕਿੰਨੜਾ)-ਵੋਮੈੱਨ ਜਸਟਿਸ ਐਂਡ ਸੋਸ਼ਲ ਵੈੱਲਫੇਅਰ ਸੁਸਾਇਟੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ | ਜਿਸ ਵਿਚ ਅੱਜ ਭੱਟੀ ਚੇਅਰਮੈਨ, ਇੰਦੂ ਬਾਲਾ ਪ੍ਰਧਾਨ, ਪਰਮਜੀਤ ਕੌਰ ਸੀਨੀਅਰ ਮੀਤ ਪ੍ਰਧਾਨ, ਗੁਰਤੇਜ, ਕੋਮਲ ਮੀਤ ਪ੍ਰਧਾਨ, ਜੇ ਐੱਸ. ਖੰਨਾ ...

ਪੂਰੀ ਖ਼ਬਰ »

ਆੜ੍ਹਤੀ ਦੀ ਮੌਤ 'ਤੇ ਆੜ੍ਹਤੀ ਐਸੋਸੀਏਸ਼ਨ ਨਡਾਲਾ ਵਲੋਂ ਦੁੱਖ ਪ੍ਰਗਟ

ਨਡਾਲਾ, 12 ਮਈ (ਮਾਨ)-ਲੰਘੇ ਦਿਨੀ ਉੱਘੇ ਸਮਾਜ ਸੇਵੀ ਤੇ ਆੜ੍ਹਤੀ ਗੁਰਭਜਨ ਸਿੰਘ ਵਾਸੀ ਰਾਏਪੁਰ ਅਰਾਈਆ ਦਾ ਅਚਾਨਕ ਦਿਹਾਂਤ ਹੋ ਗਿਆ ਸੀ ਜਿੰਨਾ ਦੇ ਨਮਿੱਤ ਭੋਗ ਤੇ ਅੰਤਿਮ ਅਰਦਾਸ 15 ਮਈ ਦਿਨ ਸ਼ਨੀਵਾਰ ਉਨ੍ਹਾਂ ਦੇ ਨਿਵਾਸ ਸਥਾਨ ਪਿੰਡ ਰਾਏਪੁਰ ਅਰਾਈਆ ਵਿਖੇ ਪੈਣਗੇ | ...

ਪੂਰੀ ਖ਼ਬਰ »

ਵਿਧਾਇਕ ਚੀਮਾ ਨੇ ਸੰਤ ਗੁਰਚਰਨ ਸਿੰਘ ਕਾਰ ਸੇਵਾ ਵਾਲਿਆਂ ਦਾ ਹਾਲ ਚਾਲ ਜਾਣਿਆ

ਸੁਲਤਾਨਪੁਰ ਲੋਧੀ, 12 ਮਈ (ਥਿੰਦ, ਹੈਪੀ)-ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਿਖੇ ਵਿਧਾਇਕ ਨਵਤੇਜ ਸਿੰਘ ਚੀਮਾ ਨਤਮਸਤਕ ਹੋਏ ਤੇ ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਵਾਲਿਆਂ ਪਾਸੋਂ ਅਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਉਨ੍ਹਾਂ ਨੇ ਸੰਤ ਮਹਾਂਪੁਰਸ਼ ਬਾਬਾ ਗੁਰਚਰਨ ...

ਪੂਰੀ ਖ਼ਬਰ »

ਲੱਖਣ ਕੇ ਪੱਡੇ ਦੇ ਨੌਜਵਾਨ ਦੀ ਕੈਨੇਡਾ ਵਿਚ ਮੌਤ

ਨਡਾਲਾ, 12 ਮਈ (ਮਾਨ)-ਆਪਣੀ ਰੋਜ਼ੀ ਰੋਟੀ ਦੀ ਖ਼ਾਤਰ ਕੈਨੇਡਾ ਗਏ ਪਿੰਡ ਲੱਖਣ ਕੇ ਪੱਡਾ ਦੇ ਨੌਜਵਾਨ ਪ੍ਰਦੀਪ ਸਿੰਘ (24) ਪੁੱਤਰ ਗੁਰਦੀਪ ਸਿੰਘ ਦੀ ਅਚਾਨਕ ਕੈਨੇਡਾ ਵਿਚ ਮੌਤ ਹੋ ਗਈ | ਭਰੇ ਮਨ ਨਾਲ ਜਾਣਕਾਰੀ ਦਿੰਦਿਆਂ ਉਸ ਦੇ ਵੱਡੇ ਭਰਾ ਮਲਕੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅੰਗਹੀਣ ਵਿਅਕਤੀਆਂ ਨੂੰ ਯੂਨੀਕ ਆਈ.ਡੀ. ਜਾਰੀ ਕਰਨ ਲਈ ਟਿੱਬਾ 'ਚ ਕੈਂਪ ਅੱਜ

ਕਪੂਰਥਲਾ, 12 ਮਈ (ਵਿ.ਪ੍ਰ.)-ਅੰਗਹੀਣ ਵਿਅਕਤੀਆਂ ਨੂੰ ਯੂਨੀਕ ਆਈ.ਡੀ. ਜਾਰੀ ਕਰਨ ਲਈ ਸਿਹਤ ਵਿਭਾਗ ਵਲੋਂ 13 ਮਈ ਨੂੰ ਸਵੇਰੇ 10 ਵਜੇ ਤੋਂ ਲੈ ਕੇ 2 ਵਜੇ ਤੱਕ ਸੀ.ਐਚ.ਟੀ. ਟਿੱਬਾ ਵਿਖੇ ਇਕ ਕੈਂਪ ਲਗਾਇਆ ਜਾ ਰਿਹਾ ਹੈ | ਸਹਾਇਕ ਸਿਵਲ ਸਰਜਨ ਕਮ ਪ੍ਰਾਜੈਕਟ ਅਫ਼ਸਰ ਡਾ: ਅਨੂੰ ਰਤਨ ...

ਪੂਰੀ ਖ਼ਬਰ »

ਅੰਗਰੇਜ਼ੀ ਸਿੱਖਣ ਦੀਆਂ ਚੁਣੌਤੀਆਂ ਨੂੰ ਕੁਸ਼ਲ ਅਧਿਆਪਕ ਆਸਾਨ ਬਣਾ ਸਕਦੇ ਹਨ-ਡਾ: ਗੁਰਉਪਦੇਸ਼ ਸਿੰਘ

ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਅੰਗਰੇਜੀ ਦੇ ਅਧਿਆਪਕਾਂ ਕੋਲ ਵੀ ਅੰਗਰੇਜੀ ਵਿਸ਼ੇ ਨੂੰ ਦਿਲਚਸਪ ਬਣਾਉਣ ਲਈ ਤਕਨੀਕ ਹੋਣੀ ਚਾਹੀਦੀ ਹੈ ਤੇ ਕੁਸ਼ਲ ਅਧਿਆਪਕ ਅੰਗਰੇਜੀ ਸਿੱਖਣ ਦੀਆਂ ਚੁਣੌਤੀਆਂ ਨੂੰ ਆਸਾਨ ਬਣਾ ਸਕਦੇ ਹਨ | ਇਹ ਪ੍ਰਗਟਾਵਾ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਜਗਤਜੀਤ ਮਿੱਲ ਸਾਹਮਣੇ ਜ਼ੋਰਦਾਰ ਰੋਸ ਮੁਜ਼ਾਹਰਾ
8 ਦੁੱਧ ਉਤਪਾਦਕ ਕਿਸਾਨਾਂ ਦਾ ਬਕਾਇਆ ਦੇਣ 'ਤੇ ਖੱਜਲ ਖ਼ੁਆਰੀ ਬੰਦ ਕਰਨ ਦੀ ਮੰਗ

ਢਿਲਵਾਂ, 12 ਮਈ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਸੂਬਾਈ ਆਗੂ ਸ਼ਵਿੰਦਰ ਸਿੰਘ ਬੁਤਾਲਾ ਦੀ ਅਗਵਾਈ ਹੇਠ ਸੈਂਕੜੇ ਦੁੱਧ ਉਤਪਾਦਕ, ਕਿਸਾਨਾਂ ਮਜ਼ਦੂਰਾਂ ਵਲੋਂ ਜਗਤਜੀਤ ਮਿੱਲ ...

ਪੂਰੀ ਖ਼ਬਰ »

ਦਾਣਾ ਮੰਡੀ ਵਿਚੋਂ ਕਣਕ ਚੋਰੀ ਕਰਨ ਵਾਲਾ ਵਿਅਕਤੀ ਆੜ੍ਹਤੀਆਂ ਵਲੋਂ ਕਾਬੂ

ਕਪੂਰਥਲਾ, 12 ਮਈ (ਦੀਪਕ ਬਜਾਜ)-ਦਾਣਾ ਮੰਡੀ ਵਿਖੇ ਆੜ੍ਹਤੀਆਂ ਵਲੋਂ ਅੱਜ ਕਣਕ ਚੋਰਾਂ ਦੀ ਪੈਰਵਾਈ ਕਰਦੇ ਹੋਏ ਇਕ ਚੋਰ ਨੂੰ ਮੰਡੀ ਵਿਚੋਂ ਕਣਕ ਚੋਰੀ ਕਰਦਿਆਂ ਰੰਗੇ ਹੱਥੀ ਕਾਬੂ ਕਰਨ ਉਪਰੰਤ ਪੁਲਿਸ ਹਵਾਲੇ ਕੀਤਾ ਗਿਆ | ਪੁਲਿਸ ਵਲੋਂ ਕਾਬੂ ਕੀਤੇ ਚੋਰ ਦੀ ਪਹਿਚਾਣ ਦੀਪਕ ...

ਪੂਰੀ ਖ਼ਬਰ »

ਬੱਚਿਆਂ ਦੇ ਮਾਪਿਆਂ ਦੇ ਨਾਲ ਅੱਜ ਵੀ ਨਹੀਂ ਹੋ ਸਕੀ ਪ੍ਰਸ਼ਾਸਨ ਦੀ ਮੀਟਿੰਗ

ਫਗਵਾੜਾ, 12 ਮਈ (ਹਰੀਪਾਲ ਸਿੰਘ)-ਪ੍ਰਾਈਵੇਟ ਸਕੂਲਾਂ ਵਲੋਂ ਮਾਪਿਆਂ ਦੀ ਕੀਤੀ ਜਾ ਰਹੀ ਖੱਜਲ ਖ਼ੁਆਰੀ ਨੂੰ ਰੋਕਣ ਲਈ ਐਸ.ਡੀ.ਐਮ. ਦਫ਼ਤਰ ਵਿਖੇ ਰੱਖੀ ਗਈ ਮੀਟਿੰਗ ਅੱਜ ਇਕ ਵਾਰ ਫਿਰ ਅੱਗੇ ਪਾ ਦਿੱਤੀ ਗਈ | ਬੱਚਿਆਂ ਦੇ ਮਾਪਿਆਂ ਦੇ ਨਾਲ ਇਸ ਮੀਟਿੰਗ ਵਿਚ ਸ਼ਾਮਲ ਹੋਣ ਆਏ ...

ਪੂਰੀ ਖ਼ਬਰ »

ਅਲਾਇੰਸ ਕਲੱਬ ਨੇ ਮਿਡਲ ਸਕੂਲ ਸੁੰਨੜ੍ਹਵਾਲ ਦੇ ਬੱਚਿਆਂ ਲਈ 450 ਕਾਪੀਆਂ ਭੇਟ

ਕਪੂਰਥਲਾ, 12 ਮਈ (ਵਿ.ਪ੍ਰ.)-ਅਲਾਇੰਸ ਕਲੱਬ ਕਪੂਰਥਲਾ ਕਿੰਗ ਵਲੋਂ ਹਰਮਨਦੀਪ ਸਿੰਘ, ਰਾਜਪਾਲ ਐਰੀ ਤੇ ਮਹਿੰਦਰ ਕੁਮਾਰ ਸ਼ਰਮਾ ਨੇ ਅੱਜ ਸਰਕਾਰੀ ਮਿਡਲ ਸਕੂਲ ਸੁੰਨੜਵਾਲ ਦੇ ਬੱਚਿਆਂ ਨੂੰ 450 ਕਾਪੀਆਂ ਸਕੂਲ ਦੇ ਇੰਚਾਰਜ ਮਨੂੰ ਕੁਮਾਰ ਪ੍ਰਾਸ਼ਰ ਤੇ ਹਿੰਦੀ ਅਧਿਆਪਕ ...

ਪੂਰੀ ਖ਼ਬਰ »

ਸ਼ਹਿਰ ਦੇ ਆਲੇ ਦੁਆਲੇ ਨੂੰ ਖ਼ੂਬਸੂਰਤ ਬਣਾਉਣ ਦਾ ਕਾਰਜ ਜ਼ੋਰਾਂ 'ਤੇ-ਕੌਂਸਲਰ ਨਵਨੀਤ ਚੀਮਾ

ਸੁਲਤਾਨਪੁਰ ਲੋਧੀ, 12 ਮਈ (ਨਰੇਸ਼ ਹੈਪੀ, ਥਿੰਦ)-ਪਾਵਨ ਨਗਰੀ ਨੂੰ ਖ਼ੂਬਸੂਰਤ ਬਣਾਉਣ ਲਈ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਯਤਨਾਂ ਸਦਕਾ ਜੋ ਵਿਕਾਸ ਕਾਰਜ ਹੋ ਰਹੇ ਹਨ, ਉਸ ਨਾਲ ਦੇਸ਼ ਵਿਦੇਸ਼ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਪੁੱਜ ਰਹੀਆਂ ਸੰਗਤਾਂ ਵੀ ਬਾਗੋ ਬਾਗ ਹੋ ...

ਪੂਰੀ ਖ਼ਬਰ »

ਨਡਾਲਾ ਪੁਲਿਸ ਵਲੋਂ ਡੀ.ਸੀ. ਦੇ ਹੁਕਮਾਂ ਦੀ ਉਲੰਘਣਾ 'ਤੇ ਮਾਮਲਾ ਦਰਜ

ਨਡਾਲਾ, 12 ਮਈ (ਮਾਨ)-ਨਡਾਲਾ ਪੁਲਿਸ ਨੇ ਡੀ.ਸੀ. ਦੇ ਹੁਕਮਾਂ ਦੀ ਉਲੰਘਣਾ ਕਰਨ ਸਬੰਧੀ ਇੱਕ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਚੌਂਕੀ ਮੁਖੀ ਜਸਬੀਰ ਸਿੰਘ ਨੇ ਦੱਸਿਆ ਕਿ ਏਐਸਆਈ ਲਖਬੀਰ ਸਿੰਘ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਚੌਕ ਨਡਾਲਾ ਤੋ ...

ਪੂਰੀ ਖ਼ਬਰ »

5 ਸਾਲ ਦੀ ਕਾਂਗਰਸ ਪਾਰਟੀ ਦੀ ਸੇਵਾ ਦਾ ਫ਼ਲ ਹੈ ਲੋਹੀਆਂ 'ਚ ਜਗਜੀਤ ਸਿੰਘ ਨੋਨੀ ਦਾ ਪ੍ਰਧਾਨ ਬਣਨਾ

ਲੋਹੀਆਂ ਖਾਸ, 12 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ)- ਨਗਰ ਪੰਚਾਇਤ ਲੋਹੀਆਂ ਦੇ ਨਵੇਂ ਪ੍ਰਧਾਨ ਜਗਜੀਤ ਸਿੰਘ ਨੋਨੀ ਸਪੁੱਤਰ ਹਰਭਜਨ ਸਿੰਘ ਸਾਬਕਾ ਕੌਂਸਲਰ ਦੇ ਪ੍ਰਧਾਨ ਬਣਨ ਪਿੱਛੇ 25 ਸਾਲਾਂ ਦੀ ਕਾਂਗਰਸ ਪਾਰਟੀ ਲਈ ਪੂਰੀ ਲਗਨ ਤੇ ਮਿਹਨਤ ਦਾ ਹੀ ਫ਼ਲ ਹੈ | 1972 'ਚ ਜਨਮੇ ...

ਪੂਰੀ ਖ਼ਬਰ »

ਮਹੇੜੂ ਸਕੂਲ ਵਿਚ ਲਗਾਤਾਰ ਵਿਦਿਆਰਥੀਆਂ ਲਈ ਆਨਲਾਈਨ ਕਲਾਸਾਂ ਜਾਰੀ

ਫਗਵਾੜਾ, 12 ਮਈ (ਤਰਨਜੀਤ ਸਿੰਘ ਕਿੰਨੜਾ)–ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹੇੜੂ ਦੇ ਪਿ੍ੰਸੀਪਲ ਰੀਤੂ ਚੋਪੜਾ ਨੇ ਦੱਸਿਆ ਕਿ ਕੋਵਿਡ-19 ਕਾਰਨ ਸਕੂਲਾਂ ਵਿਚ ਬੱਚੇ ਨਹੀਂ ਆ ਰਹੇ | ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ ਇਸ ਲਈ ਸਕੂਲ ਵਿਚ ਬੱਚਿਆਂ ਦੀਆਂ ...

ਪੂਰੀ ਖ਼ਬਰ »

ਮੋਮੀ ਇੰਜੀਨੀਅਰਿੰਗ ਵਰਕਸ ਨੇ ਕੀਤੀ ਕੰਪਿਊਟਰ ਕਰਾਹੇ ਦੀ ਲੇਜ਼ਰ ਤਿਆਰ

ਸੁਲਤਾਨਪੁਰ ਲੋਧੀ, 12 ਮਈ (ਨਰੇਸ਼ ਹੈਪੀ, ਥਿੰਦ)-ਨਿਊ ਟੈਕਨਾਲੋਜੀ ਵਿਚ ਸੁਲਤਾਨਪੁਰ ਦੀ ਮੋਮੀ ਕੰਬਾਈਨ ਮੈਨੂਫੈਕਚਰ ਕੰਪਨੀ ਨੇ ਕਿਸਾਨਾਂ ਨੂੰ ਮਹਿੰਗੀ ਮਸ਼ੀਨਰੀ ਤੋਂ ਛੁਟਕਾਰਾ ਦਿਵਾਉਣ ਵਾਸਤੇ ਇੱਕ ਨਵੀਂ ਖੋਜ ਕਰਦੇ ਹੋਏ ਕੰਪਿਊਟਰ ਕਰਾਹੇ ਦੀ ਲੇਜ਼ਰ ਤਿਆਰ ਕੀਤੀ ...

ਪੂਰੀ ਖ਼ਬਰ »

ਬਚਨ ਕੌਰ ਦੇ ਦਿਹਾਂਤ 'ਤੇ ਡਾ: ਉਪਿੰਦਰਜੀਤ ਕੌਰ ਵਲੋਂ ਦੁੱਖ ਪ੍ਰਗਟ

ਕਪੂਰਥਲਾ, 12 ਮਈ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਦੀ ਪੀ.ਏ.ਸੀ. ਦੇ ਮੈਂਬਰ ਤੇ ਸੇਵਾ ਮੁਕਤ ਕਾਰਜਕਾਰੀ ਇੰਜੀਨੀਅਰ ਸਵਰਨ ਸਿੰਘ ਤੇ ਸੇਵਾ ਮੁਕਤ ਹੈੱਡ ਮਾਸਟਰ ਗੁਰਦਿਆਲ ਸਿੰਘ ਦੀ ਮਾਤਾ ਤੇ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਦੀ ਸੱਸ ਸਰਦਾਰਨੀ ਬਚਨ ਕੌਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਕਪੂਰਥਲਾ, 12 ਮਈ (ਸਡਾਨਾ)-ਥਾਣਾ ਕੋਤਵਾਲੀ ਮੁਖੀ ਹਰਪਾਲ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਦਲਜੀਤ ਸਿੰਘ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਭੀਲਾ ਮੋੜ ਨੇੜੇ ਕਥਿਤ ਦੋਸ਼ੀ ਲਲਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX