ਤਾਜਾ ਖ਼ਬਰਾਂ


ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  12 minutes ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  20 minutes ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  16 minutes ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  40 minutes ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  43 minutes ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  54 minutes ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  59 minutes ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  about 1 hour ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  about 1 hour ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  about 1 hour ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  about 1 hour ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  about 1 hour ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  about 2 hours ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  about 2 hours ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  about 2 hours ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  about 2 hours ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  about 2 hours ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  about 3 hours ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਉੱਤਰਾਖੰਡ: ਭਾਰੀ ਬਾਰਸ਼ ਦੀ ਚੇਤਾਵਨੀ ਦੇ ਮੱਦੇਨਜ਼ਰ 18 ਅਕਤੂਬਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲ ਰਹਿਣਗੇ ਬੰਦ
. . .  about 3 hours ago
ਉੱਤਰਾਖੰਡ, 17 ਅਕਤੂਬਰ - ਜ਼ਿਲ੍ਹਾ ਮੈਜਿਸਟਰੇਟ ਮਯੂਰ ਦੀਕਸ਼ਤ ਨੇ ਜਾਣਕਾਰੀ ਦਿੱਤੀ ਕਿ ਭਾਰੀ ਬਾਰਸ਼ ਦੀ ਚੇਤਾਵਨੀ ਦੇ ਮੱਦੇਨਜ਼ਰ 18 ਅਕਤੂਬਰ ਨੂੰ ਉੱਤਰ ਕਾਸ਼ੀ ਜ਼ਿਲ੍ਹੇ ਵਿਚ ਜ਼ਿਲ੍ਹੇਦੇ ....
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਦੋਰਾਂਗਲਾ 'ਚ ਸਬ ਤਹਿਸੀਲ ਬਣਾਉਣ ਦਾ ਕੀਤਾ ਐਲਾਨ
. . .  about 1 hour ago
ਦੀਨਾਨਗਰ, 17 ਅਕਤੂਬਰ (ਅਜੀਤ ਬਿਊਰੋ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਦੋਰਾਂਗਲਾ 'ਚ ਸਬ ਤਹਿਸੀਲ ਬਣਾਉਣ ਦਾ ਕੀਤਾ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਦੀਨਾਨਗਰ ਤੋਂ ''ਮੇਰਾ ਘਰ ਮੇਰੇ ਨਾਮ'' ਸਕੀਮ ਦਾ ਕੀਤਾ ਆਗਾਜ਼
. . .  about 1 hour ago
ਦੀਨਾਨਗਰ, 17 ਅਕਤੂਬਰ (ਅਜੀਤ ਬਿਊਰੋ)- ਦੀਨਾਨਗਰ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 'ਮੇਰਾ ਘਰ ਮੇਰੇ ਨਾਮ' ਸਕੀਮ ਦਾ ਆਗਾਜ਼ ਕਰਦਿਆਂ ਦੀਨਾਨਗਰ ਹਲਕੇ ਦੇ ਦੋ ਪਿੰਡਾਂ ਦੇ ਪਰਿਵਾਰਾਂ ਨੂੰ ਉਨ੍ਹਾਂ ਦੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੁਸ਼ਿਆਰਪੁਰ ਦੌਰੇ ਮੌਕੇ ਸੁੰਦਰ ਸ਼ਾਮ ਅਰੋੜਾ, ਡਾ. ਰਾਜ ਕੁਮਾਰ ਤੇ ਵਿਧਾਇਕ ਪਵਨ ਕੁਮਾਰ ਆਦੀਆ ਨਾਲ ਮੀਟਿੰਗ ਕੀਤੀ
. . .  about 4 hours ago
ਹੁਸ਼ਿਆਰਪੁਰ, 17 ਅਕਤੂਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੁਸ਼ਿਆਰਪੁਰ ਦੌਰੇ ਦੌਰਾਨ ਹੁਸ਼ਅਿਾਰਪੁਰ ਤੋਂ ਵਿਧਾਇਕ ਸ਼੍ਰੀ ਸੁੰਦਰ ਸ਼ਾਮ ਅਰੋੜਾ, ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਤੇ ਸ਼ਾਮ ਚੁਰਾਸੀ ਤੋਂ ਵਿਧਾਇਕ ਪਵਨ ਕੁਮਾਰ ਆਦੀਆ ਨਾਲ ....
ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਸੁਖਬੀਰ ਸਿੰਘ ਬਾਦਲ ਸ਼੍ਰੀ ਰਾਮ ਤੀਰਥ ਮੰਦਰ ਪਹੁੰਚੇ
. . .  about 4 hours ago
ਰਾਮ ਤੀਰਥ, 17 ਅਕਤੂਬਰ - ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਸੁਖਬੀਰ ਸਿੰਘ ਬਾਦਲ ਸ਼੍ਰੀ ਰਾਮ ਤੀਰਥ ਮੰਦਰ.....
ਟਰਾਂਸਪੋਰਟ ਮੰਤਰੀ ਵਲੋਂ ਅੰਮ੍ਰਿਤਸਰ ਦਾ ਅਚਨਚੇਤ ਦੌਰਾ
. . .  about 5 hours ago
ਅੰਮ੍ਰਿਤਸਰ, 17 ਅਕਤੂਬਰ (ਗਗਨਦੀਪ ਸ਼ਰਮਾ)- ਟਰਾਂਸਪੋਰਟ ਮੰਤਰੀ ਪੰਜਾਬ ਅਮਰਿੰਦਰ ਸਿੰਘ ਰਾਜਾ ਵੰੜਿਗ ਵਲੋਂ ਅੱਜ ਅੰਮ੍ਰਿਤਸਰ ਦਾ ਅਚਨਚੇਤ ਦੌਰਾ ਕਰਕੇ ਜਿੱਥੇ ਬੱਸ ਅੱਡੇ ਦੀ ਸਾਫ਼-ਸਫ਼ਾਈ ਦਾ ਜਾਇਜ਼ਾ ਲਿਆ ਗਿਆ ਉੱਥੇ ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਜੇਠ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ, ਸਰੀਰਕ ਪੀੜਾ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਇਰਸ

ਲੁਧਿਆਣਾ

ਨੌਜਵਾਨ ਨੇ ਪਰਿਵਾਰ ਸਮੇਤ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼

ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਦੀ ਕਾਰਵਾਈ ਤੋਂ ਅਸੰਤੁਸ਼ਟ ਅਤੇ ਦੁਖੀ ਹੋਏ ਇਕ ਨੌਜਵਾਨ ਵਲੋਂ ਅੱਜ ਸਵੇਰੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਪਤਨੀ ਅਤੇ ਦੋ ਛੋਟੇ ਬੱਚਿਆਂ 'ਤੇ ਮਿੱਟੀ ਦਾ ਤੇਲ ਪਾ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮੌਕੇ 'ਤੇ ਮੌਜੂਦ ਪੁਲਿਸ ਮੁਲਾਜ਼ਮਾਂ ਅਤੇ ਪੱਤਰਕਾਰਾਂ ਨੇ ਇਹ ਕੋਸ਼ਿਸ਼ ਨੂੰ ਨਾਕਾਮ ਬਣਾ ਦਿੱਤਾ | ਜਾਣਕਾਰੀ ਦਿੰਦਿਆਂ ਪੀੜਤ ਨੌਜਵਾਨ ਸਤਿੰਦਰਪਾਲ ਸਿੰਘ ਵਾਸੀ ਦੁੱਗਰੀ ਨੇ ਦੱਸਿਆ ਕਿ ਉਸ ਨੇ ਕੁਝ ਸਮਾਂ ਪਹਿਲਾਂ ਕਾਲੀ ਸੜਕ 'ਤੇ ਸਥਿਤ ਇਕ ਦੁਕਾਨ ਕਿਰਾਏ 'ਤੇ ਲਈ ਸੀ ਅਤੇ ਉਹ ਉੱਥੇ ਭਾਟੀਆ ਆਟੋ ਪਾਰਟਸ ਦੇ ਨਾਮ 'ਤੇ ਕੰਮ ਕਰ ਰਿਹਾ ਸੀ | ਲਾਕਡਾਊਨ ਕਾਰਨ ਉਹ ਕਾਫ਼ੀ ਸਮਾਂ ਦੁਕਾਨ 'ਤੇ ਨਹੀਂ ਗਿਆ, ਜਦੋਂ ਮਾਰਚ ਮਹੀਨੇ ਵਿਚ ਉਹ ਦੁਕਾਨ 'ਤੇ ਗਿਆ ਤਾਂ ਉਸ ਦੀ ਦੁਕਾਨ ਦੇ ਜਿੰਦੇ ਟੁੱਟੇ ਹੋਏ ਸਨ ਅਤੇ ਉਸ ਦਾ ਲੱਖਾਂ ਰੁਪਏ ਮੁੱਲ ਦਾ ਸਾਮਾਨ ਉੱਥੇ ਨਹੀਂ ਸੀ | ਉਸ ਦੱਸਿਆ ਕਿ ਕਥਿਤ ਦੋਸ਼ੀਆਂ ਵਲੋਂ ਉਸ ਦੀ ਦੁਕਾਨ 'ਤੇ ਕਬਜ਼ਾ ਕਰਕੇ ਸਾਮਾਨ ਨੂੰ ਖੁਰਦ-ਬੁਰਦ ਕਰ ਦਿੱਤਾ ਸੀ | ਉਸ ਨੇ ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੂੰ ਲਿਖਤੀ ਸ਼ਿਕਾਇਤ ਵੀ ਦਿੱਤੀ, ਪਰ ਤਿੰਨ ਮਹੀਨੇ ਬਾਅਦ ਵੀ ਪੁਲਿਸ ਵਲੋਂ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ | ਇਹ ਸਾਰਾ ਮਾਮਲਾ ਏ.ਡੀ.ਸੀ.ਪੀ. ਦੇ ਧਿਆਨ ਵਿਚ ਵੀ ਲਿਆਂਦਾ, ਪਰ ਹਰ ਵਾਰ ਥਾਣਾ ਮੁਖੀ ਤੇ ਏ.ਡੀ.ਸੀ.ਪੀ. ਦੇ ਰੀਡਰ ਵਲੋਂ ਉਸ ਨੂੰ ਕਥਿਤ ਤੌਰ 'ਤੇ ਜ਼ਲੀਲ ਕੀਤਾ ਜਾਂਦਾ ਰਿਹਾ | ਉਹ ਇਸ ਗੱਲ ਨੂੰ ਲੈ ਕੇ ਪ੍ਰੇਸ਼ਾਨ ਹੋ ਗਿਆ ਕਿਉਂਕਿ ਉਸ ਪਾਸ ਰੋਟੀ-ਰੋਜ਼ੀ ਦਾ ਕੋਈ ਸਾਧਨ ਨਹੀਂ ਰਿਹਾ | ਉਸ ਦੱਸਿਆ ਕਿ ਦੁਖੀ ਹੋ ਕੇ ਅੱਜ ਉਸ ਨੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਪਰਿਵਾਰ ਸਮੇਤ ਆ ਕੇ ਖ਼ੁਦਕੁਸ਼ੀ ਕਰਨ ਦਾ ਫ਼ੈਸਲਾ ਕੀਤਾ | ਉਕਤ ਨੌਜਵਾਨ ਵਲੋਂ ਆਪਣੀ ਪਤਨੀ ਅਤੇ ਬੱਚਿਆਂ 'ਤੇ ਮਿੱਟੀ ਦਾ ਤੇਲ ਪਾ ਲਿਆ ਅਤੇ ਅੱਗ ਲਗਾਉਣ ਲੱਗਾ ਹੀ ਸੀ ਕਿ ਮੌਕੇ 'ਤੇ ਮੌਜੂਦ ਪੁਲਿਸ ਮੁਲਾਜ਼ਮਾਂ ਤੇ ਪੱਤਰਕਾਰਾਂ ਨੇ ਉਸ ਨੂੰ ਅਜਿਹਾ ਕਰਨ ਤੋਂ ਰੋਕ ਦਿੱਤਾ | ਨੌਜਵਾਨ ਦੀ ਇਸ ਕਾਰਵਾਈ ਕਾਰਨ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਹਫੜਾ-ਦਫੜੀ ਮੱਚ ਗਈ | ਮੌਕੇ 'ਤੇ ਮੌਜੂਦ ਪੁਲਿਸ ਮੁਲਾਜ਼ਮ ਉਕਤ ਨੌਜਵਾਨ ਅਤੇ ਉਸ ਦੇ ਪਰਿਵਾਰ ਨੂੰ ਜੁਆਇੰਟ ਪੁਲਿਸ ਕਮਿਸ਼ਨਰ ਜੇ. ਏਚੇਲੀਜਅਨ ਦੇ ਪਾਸ ਲੈ ਗਏ | ਜੁਆਇੰਟ ਕਮਿਸ਼ਨਰ ਨੇ ਉਕਤ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਉਹ ਇਸ ਮਾਮਲੇ ਵਿਚ ਫੌਰੀ ਤੌਰ 'ਤੇ ਕਾਰਵਾਈ ਕਰਨਗੇ, ਜਿਸ 'ਤੇ ਇਹ ਪਰਿਵਾਰ ਉੱਥੋਂ ਚਲਾ ਗਿਆ |
ਪਰਿਵਾਰ ਸਮੇਤ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨਾਂ ਦੀ ਮੰਗ ਪੁਲਿਸ ਵਲੋਂ ਦੇਰ ਰਾਤ ਪ੍ਰਵਾਨ ਕਰਦਿਆਂ ਉਸ ਦੀ ਦੁਕਾਨ 'ਤੇ ਕਬਜ਼ਾ ਕਰਨ ਤੇ ਸਾਮਾਨ ਚੋਰੀ ਕਰਨ ਦੇ ਮਾਮਲੇ 'ਚ ਪ੍ਰਦੀਪ ਕੁਮਾਰ ਕਾਕਾ ਤੇ ਵਿਕਰਮ ਸਹੋਤਾ ਵਿੱਕੀ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਇਸ ਦੀ ਪੁਸ਼ਟੀ ਏ.ਸੀ.ਪੀ. ਗੁਰਬਿੰਦਰ ਸਿੰਘ ਨੇ ਕਰਦਿਆਂ ਦੱਸਿਆ ਕਿ ਪੁਲਿਸ ਵਲੋਂ ਹਾਲ ਦੀ ਘੜੀ ਇਸ ਮਾਮਲੇ 'ਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

ਤਹਿਸੀਲਦਾਰ ਦਾ ਸੇਵਾਦਾਰ 15 ਹਜ਼ਾਰ ਰਿਸ਼ਵਤ ਲੈਂਦਾ ਗਿ੍ਫ਼ਤਾਰ

ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਵੱਡੀ ਕਾਰਵਾਈ ਕਰਦਿਆਂ ਤਹਿਸੀਲਦਾਰ ਪੱਛਮੀ ਦੇ ਦਫ਼ਤਰ ਵਿਚ ਛਾਪਾਮਾਰੀ ਕਰਕੇ ਉੱਥੇ ਤਾਇਨਾਤ ਸੇਵਾਦਾਰ ਨੂੰ 15 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪਤਨੀ ਨੂੰ ਕਤਲ ਕਰਨ ਵਾਲਾ ਪਤੀ ਗਿ੍ਫ਼ਤਾਰ

ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਆਤਮ ਨਗਰ ਵਿਚ ਪਤਨੀ ਦਾ ਕਤਲ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਉਸ ਦੇ ਕਾਰੋਬਾਰੀ ਪਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸ ਦੀ ਜਾਣਕਾਰੀ ਦਿੰਦਿਆਂ ਥਾਣਾ ਮਾਡਲ ਟਾਊਨ ਦੇ ਐਸ.ਐਚ.ਓ. ਇੰਦਰਜੀਤ ਸਿੰਘ ਬੋਪਾਰਾਏ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਕਾਲੀ ਦਲ ਬੈਂਸ ਭਰਾਵਾਂ ਦੀ ਗੁੰਡਾਗਰਦੀ ਬਰਦਾਸ਼ਤ ਨਹੀਂ ਕਰੇਗਾ-ਗਰੇਵਾਲ

ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ, ਪੁਨੀਤ ਬਾਵਾ)- ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਆਪਣੇ ਗੁੰਡਿਆਂ ਨਾਲ ...

ਪੂਰੀ ਖ਼ਬਰ »

ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁੱਗਰੀ ਇਲਾਕੇ ਵਿਚ ਇਕ ਨੌਜਵਾਨ ਵਲੋਂ ਸ਼ੱਕੀ ਹਾਲਾਤ 'ਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਸ਼ਨਾਖਤ ਅਰਜੁਨ ਕੁਮਾਰ ਵਜੋਂ ਕੀਤੀ ਗਈ ਹੈ | ਉਸ ਦੀ ਉਮਰ 31 ਸਾਲ ...

ਪੂਰੀ ਖ਼ਬਰ »

ਅਣਅਧਿਕਾਰਤ ਕਾਲੋਨੀਆਂ ਤੇ ਨਿਯਮਾਂ ਵਿਰੁੱਧ ਬਣੀਆਂ ਇਮਾਰਤਾਂ 'ਤੇ ਕਾਰਵਾਈ

ਲੁਧਿਆਣਾ, 17 ਮਈ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਪ੍ਰਸ਼ਾਸਨ ਵਲੋਂ ਅਣਅਧਿਕਾਰਤ ਇਮਾਰਤਾਂ ਖਿਲਾਫ ਸ਼ੁਰੂ ਕੀਤੀ ਕਾਰਵਾਈ ਤਹਿਤ ਸੋਮਵਾਰ ਨੂੰ ਜੋਨ-ਸੀ ਇਮਾਰਤੀ ਸ਼ਾਖਾ ਟੀਮ ਵਲੋਂ ਸਹਾਇਕ ਨਿਗਮ ਯੋਜਨਾਕਾਰ ਸਤੀਸ਼ ਮਲਹੋਤਰਾ ਦੀ ਅਗਵਾਈ ਹੇਠ ਪਿੰਡ ਗਿਆਸਪੁਰਾ, ...

ਪੂਰੀ ਖ਼ਬਰ »

ਲੁਧਿਆਣਾ 'ਚ ਕੋਰੋਨਾ ਕਾਰਨ 28 ਮੌਤਾਂ

ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ ਅਤੇ ਅੱਜ ਕੋਰੋਨਾ ਕਾਰਨ 28 ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ 20 ਵਿਅਕਤੀ ਲੁਧਿਆਣਾ ਨਾਲ ਸਬੰਧਿਤ ਹਨ, ਜਦਕਿ ਇਕ ਜ਼ਿਲ੍ਹਾ ਕਪੂਰਥਲਾ, ਤਿੰਨ ਸੰਗਰੂਰ, ਇਕ ਬਠਿੰਡਾ, ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਲੋਕ ਇਨਸਾਫ਼ ਪਾਰਟੀ 'ਚ ਸ਼ਾਮਿਲ

ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀ ਅਕਾਲੀ ਦਲ ਵਰਕਰਾਂ ਅਤੇ ਅਹੁਦੇਦਾਰਾਂ ਵਲੋਂ ਅੱਜ ਲੋਕ ਇਨਸਾਫ਼ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਗਿਆ ਹੈ | ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ...

ਪੂਰੀ ਖ਼ਬਰ »

ਔਰਤ ਨੂੰ ਕਤਲ ਕਰਨ ਉਪਰੰਤ ਲੱਖਾਂ ਰੁਪਏ ਲੁੱਟਣ ਵਾਲਾ ਪੇਂਟਰ ਗਿ੍ਫ਼ਤਾਰ

ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਮਾਲਪੁਰ ਦੇ ਇਲਾਕੇ ਜੈਨ ਇਨਕਲੇਵ ਵਿਚ 7 ਦਿਨ ਪਹਿਲਾਂ ਹੋਏ ਇਕ ਔਰਤ ਦੇ ਕਤਲ ਦੇ ਮਾਮਲੇ ਵਿਚ ਪੁਲਿਸ ਨੇ ਪੇਂਟਰ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਕਾਬੂ ਕੀਤੇ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ, ਪਤਨੀ ਤੇ ਬੇਟੇ ਸਮੇਤ ਖ਼ੂਨ ਦਾਨ ਕਰਕੇ ਸਮਾਜ ਲਈ ਪ੍ਰੇਰਨਾ ਸ੍ਰੋਤ ਬਣੇ-ਜਥੇ. ਨਿਮਾਣਾ

ਲੁਧਿਆਣਾ, 17 ਮਈ (ਕਵਿਤਾ ਖੁੱਲਰ)- ਸੰਯੁਕਤ ਕਿਸਾਨ ਮੋਰਚਾ ਦਿੱਲੀ ਦੀ ਸਰਪਰਸਤੀ ਹੇਠ ਕਿਸਾਨ ਸੰਘਰਸ਼ ਮੌਰਚਾ ਲੁਧਿਆਣਾ ਦੀ ਅਗਵਾਈ ਕਰ ਰਹੇ ਮਨੁੱਖੀ ਕਾਰਜਾਂ ਨੂੰ ਸਮਰਪਿਤ ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ...

ਪੂਰੀ ਖ਼ਬਰ »

3 ਆੜ੍ਹਤੀਆਂ ਦੇ ਲਾਇਸੰਸ 15 ਦਿਨ ਲਈ ਮੁਅੱਤਲ-ਸਕੱਤਰ

ਲੁਧਿਆਣਾ, 17 ਮਈ (ਅਮਰੀਕ ਸਿੰਘ ਬੱਤਰਾ)- ਰਾਜ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਲਾਕਡਾਊਨ ਦੌਰਾਨ 15 ਮਈ ਸ਼ਨੀਵਾਰ ਨੂੰ ਨਵੀਂ ਸਬਜ਼ੀ ਮੰਡੀ ਵਿਚ ਕਾਰੋਬਾਰ ਕਰਨ ਵਾਲੇ 3 ਆੜ੍ਹਤੀਆਂ ਨੇ ਲਾਇਸੰਸ 15 ਦਿਨ ਲਈ ਮੁਅਤੱਲ ਕੀਤੇ ਗਏ ਹਨ | ਮਾਰਕੀਟ ਕਮੇਟੀ ਲੁਧਿਆਣਾ ਦੇ ...

ਪੂਰੀ ਖ਼ਬਰ »

ਕੁੱਤਿਆਂ ਦੇ ਨਸਬੰਦੀ ਆਪ੍ਰੇਸ਼ਨ ਕਰਨ ਦਾ ਪ੍ਰੋਜੈਕਟ ਲਟਕਿਆ

ਲੁਧਿਆਣਾ, 17 ਮਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਅਵਾਰਾ ਕੁੱਤਿਆਂ ਦੀ ਸ਼ਹਿਰ ਵਿਚ ਵਧ ਰਹੀ ਗਿਣਤੀ ਨੂੰ ਠੱਲ੍ਹ ਪਾਉਣ ਲਈ ਹੰਬੜਾਂ ਰੋਡ 'ਤੇ ਕੁੱਤਿਆਂ ਦੀ ਨਸਬੰਦੀ ਲਈ ਨਵਾਂ ਸੈਂਟਰ (ਹਸਪਤਾਲ) ਤਿਆਰ ਕਰਾਇਆ ਗਿਆ ਹੈ, ਕੁੱਤਿਆਂ ਦੀ ਨਸਬੰਦੀ ਲਈ ...

ਪੂਰੀ ਖ਼ਬਰ »

ਜਸ਼ਨਪ੍ਰੀਤ ਸਿੰਘ ਕਲਸੀ ਸਰਬ ਧਰਮ ਸੰਸਦ ਦਾ ਮੈਂਬਰ ਨਿਯੁਕਤ

ਡਾਬਾ/ਲੁਹਾਰਾ, 17 ਮਈ (ਕੁਲਵੰਤ ਸਿੰਘ ਸੱਪਲ)-ਸੰਤ ਸ਼ਮਸ਼ੇਰ ਸਿੰਘ ਜਗੇੜਾ, ਪ੍ਰਧਾਨ ਪੰਜਾਬ ਰਾਜ ਸਰਬ ਧਰਮ ਸੰਸਦ ਨੇ ਜਸ਼ਨਪ੍ਰੀਤ ਸਿੰਘ ਕਲਸੀ ਨੂੰ ਸਰਬ ਧਰਮ ਸੰਸਦ ਦਾ ਮੈਂਬਰ ਨਿਯੁਕਤ ਕੀਤਾ ਹੈ | ਇਸ ਮੌਕੇ 'ਤੇ ਜਸ਼ਨਪ੍ਰੀਤ ਸਿੰਘ ਨੇ ਕਿਹਾ, ਜੋ ਜ਼ਿੰਮੇਵਾਰੀ ਮੈਨੂੰ ...

ਪੂਰੀ ਖ਼ਬਰ »

ਮਜੀਠੀਆ ਨੇ ਗੋਸ਼ਾ ਨਾਲ ਫ਼ੋਨ 'ਤੇ ਗੱਲਬਾਤ ਕਰਕੇ ਘਟਨਾ ਦੀ ਲਈ ਜਾਣਕਾਰੀ

ਲੁਧਿਆਣਾ, 17 ਮਈ (ਪੁਨੀਤ ਬਾਵਾ)- ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸਰਪ੍ਰਸਤ ਤੇ ਸਾਬਕਾ ਕੈਬਨਿਟ ਬਿਕਰਮ ਸਿੰਘ ਮਜੀਠੀਆ ਨੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ, ਸ. ਮਜੀਠੀਆ ...

ਪੂਰੀ ਖ਼ਬਰ »

ਸਰਕਾਰ ਦੇ ਅੰਦਰੂਨੀ ਕਲੇਸ਼ ਨਾਲ ਜਨਤਾ ਨੂੰ ਅਹਿਮ ਮੁੱਦਿਆਂ ਤੋਂ ਭਟਕਾਉਣ ਦੀ ਕੋਸ਼ਿਸ਼-ਹੌਬੀ

ਲੁਧਿਆਣਾ, 17 ਮਈ (ਕਵਿਤਾ ਖੁੱਲਰ)-ਸਟੂਡੈਂਟ ਡੈਮੋਕੇ੍ਰਟਿਕ ਫੈਡਰੇਸ਼ਨ (ਐਸ.ਡੀ.ਐੱਫ.) ਜਥੇਬੰਦੀ ਦੇ ਕੌਮੀ ਪ੍ਰਧਾਨ ਅਤੇ ਯੂਥ ਅਕਾਲੀ ਦਲ ਟਕਸਾਲੀ (ਮਾਲਵਾ ਜ਼ੋਨ) ਦੇ ਪ੍ਰਧਾਨ ਜਸਪ੍ਰੀਤ ਸਿੰਘ ਹੌਬੀ ਨੇ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਅੰਦਰੂਨੀ ਕਾਟੋ ...

ਪੂਰੀ ਖ਼ਬਰ »

ਏ. ਡੀ. ਜੀ. ਪੀ. ਜਾਂਚ ਕਰਨ ਲਈ ਕੇਂਦਰੀ ਜੇਲ੍ਹ ਪੁੱਜੇ

ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਗੈਂਗਸਟਰਾਂ ਵਲੋਂ ਸ਼ਰਾਬ ਪੀਣ ਦੀ ਵਾਇਰਲ ਹੋਈ ਵੀਡੀਓ ਦੇ ਮਾਮਲੇ ਦੀ ਜਾਂਚ ਲਈ ਏ.ਡੀ.ਜੀ.ਪੀ. ਜੇਲ੍ਹ ਪੀ.ਕੇ. ਸਿਨ੍ਹਾ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਸਥਾਨਕ ਕੇਂਦਰੀ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਦੀ ਮਹੱਤਵਪੂਰਨ ਮੀਟਿੰਗ

ਲੁਧਿਆਣਾ 17 ਮਈ (ਕਵਿਤਾ ਖੁੱਲਰ)- ਕਾਂਗਰਸੀ ਵਰਕਰਾਂ ਦੀ ਮਹੱਤਵਪੂਰਨ ਮੀਟਿੰਗ ਵਾਰਡ 40 ਵਿਖੇ ਸੁਖਵਿੰਦਰ ਸਿੰਘ ਜਗਦੇਵ ਚੇਅਰਮੈਨ ਐਂਟੀ ਨਾਰਕੋਟਿਕ ਸੈੱਲ ਦੇ ਨਿਵਾਸ 'ਤੇ ਵਾਰਡ ਦੇ ਇੰਚਾਰਜ ਅਨਿਲ ਕੁਮਾਰ ਪੱਪੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਅਕਾਡਮੀ ਵਲੋਂ ਮਹਿੰਦਰ ਸਾਥੀ, ਬਲਬੀਰ ਸਾਹਨੇਵਾਲ ਤੇ ਸੁਤੰਤਰ ਭਾਰਤੀ ਦੇ ਵਿਛੋੜੇ 'ਤੇ ਦੁੱਖ ਪ੍ਰਗਟ

ਲੁਧਿਆਣਾ, 17 ਮਈ (ਕਵਿਤਾ ਖੁੱਲਰ)- ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਅਹੁਦੇਦਾਰਾਂ ਤੇੇ ਸਮੂਹ ਮੈਂਬਰਾਂ ਵਲੋਂ ਅਕਾਡਮੀ ਦੇ ਜੀਵਨ ਮੈਂਬਰ ਮਹਿੰਦਰ ਸਾਥੀ, ਬਲਬੀਰ ਸਾਹਨੇਵਾਲ ਅਤੇ ਸੁਤੰਤਰ ਭਾਰਤੀ ਦੇ ਸਦੀਵੀ ਵਿਛੋੜੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ...

ਪੂਰੀ ਖ਼ਬਰ »

ਥਾਣੇ ਨੇੜੇ ਹੋਈ ਗੁੰਡਾਗਰਦੀ ਮਾਮਲੇ 'ਚ 13 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਤਿੰਨ ਦੇ ਨੇੜੇ ਬੀਤੇ ਦਿਨ ਹੋਈ ਗੁੰਡਾਗਰਦੀ ਦੇ ਮਾਮਲੇ ਵਿਚ ਪੁਲਿਸ ਨੇ 13 ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਇਨ੍ਹਾਂ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ ਸੀ | ...

ਪੂਰੀ ਖ਼ਬਰ »

ਪੀ.ਏ.ਯੂ. ਕੈਂਪਸ ਤੇ ਹੋਸਟਲ 23 ਤੱਕ ਬੰਦ ਰੱਖਣ ਦਾ ਫ਼ੈਸਲਾ

ਲੁਧਿਆਣਾ, 17 ਮਈ (ਪੁਨੀਤ ਬਾਵਾ)-ਕੋਰੋਨਾ ਮਹਾਂਮਾਰੀ ਕਰਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ 23 ਮਈ ਤੱਕ ਛੁੱਟੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | 23 ਮਈ ਤੱਕ ਪੀ.ਏ.ਯੂ. ਕੈਂਪਸ ਤੇ ਹੋਸਟਲ ਬੰਦ ਰਹਿਣਗੇ | ਪ੍ਰਾਪਤ ਜਾਣਕਾਰੀ ਅਨੁਸਾਰ ਪੀ.ਏ.ਯੂ. ਦੇ ਉਪ ਕੁਲਪਤੀ ਡਾ. ...

ਪੂਰੀ ਖ਼ਬਰ »

14 ਮਹੀਨਿਆਂ ਦੇ ਗੁਰਸਾਂਝ ਸਿੰਘ ਦਾ ਨਾਂਅ 'ਇੰਡੀਆ ਬੁੱਕ ਆਫ਼ ਰਿਕਾਰਡਜ਼' 'ਚ ਦਰਜ

ਲੁਧਿਆਣਾ, 17 ਮਈ (ਕਵਿਤਾ ਖੁੱਲਰ)-ਸਾਡੇ ਸਮਾਜ ਵਿਚ ਕੁਝ ਬੱਚੇ ਅਜਿਹੇ ਵੀ ਹੁੰਦੇ ਹਨ, ਜੋ ਛੋਟੀ ਉਮਰ 'ਚ ਹੀ ਆਪਣੀ ਪ੍ਰਤਿਭਾ ਕਾਰਨ ਕੁੱਝ ਵੱਖਰਾ ਕਰ ਦਿਖਾਉਣ ਦੀ ਹਮੇਸ਼ਾਂ ਕੋਸ਼ਿਸ਼ ਕਰਦੇ ਰਹਿੰਦੇ ਹਨ ਤੇ ਇਸ ਲਈ ਉਸ ਦੇ ਮਾਪੇ ਵੀ ਉਸ ਨੂੰ ਅਜਿਹਾ ਕਰਨ ਲਈ ਪ੍ਰੇਰਿਤ ਕਰਦੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਵਲੋਂ ਦਿੱਤਾ ਸੱਦਾ ਮੈਨੂੰ ਪ੍ਰਵਾਨ-ਲਾਂਪਰਾਂ

ਲੁਧਿਆਣਾ, 17 ਮਈ (ਕਵਿਤਾ ਖੁੱਲਰ)-ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਦਿਹਾਤੀ ਦੇ ਸਾਬਕਾ ਪ੍ਰਧਾਨ ਅਤੇ ਕਿਲ੍ਹਾ ਰਾਏਪੁਰ ਤੋਂ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਗੁਰਦੇਵ ਸਿੰਘ ਲਾਂਪਰਾਂ ਨੇ ਕਿਹਾ ਹੈ ਕਿ ਸਾਬਕਾ ਵਿਧਾਇਕ ਦਰਸਨ ਸਿੰਘ ਸ਼ਿਵਾਲਿਕ ਵਲੋਂ ਹਲਕਾ ਗਿੱਲ ਵਿਚ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੀ ਗ਼ੈਰ ਜ਼ਰੂਰੀ ਸਾਮਾਨ ਦੀਆਂ ਦੁਕਾਨਾਂ ਦੀ ਬਰਬਾਦੀ ਖ਼ਿਲਾਫ਼ ਵਪਾਰੀਆਂ ਨੇ ਕਾਲਾ ਦਿਵਸ ਮਨਾਇਆ

ਲੁਧਿਆਣਾ, 17 ਮਈ (ਪੁਨੀਤ ਬਾਵਾ)- ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਗੈਰ ਜ਼ਰੂਰੀ ਸਾਮਾਨ ਦੀਆਂ ਦੁਕਾਨਾਂ ਦੀ ਬਰਬਾਦੀ ਖ਼ਿਲਾਫ਼ ਅੱਜ ਵਪਾਰੀਆਂ ਨੇ ਪੰਜਾਬ ਵਪਾਰ ਮੰਡਲ ਦੀ ਅਗਵਾਈ ਵਿਚ ਲੁਧਿਆਣਾ ਦੇ ਘਾਹ ਮੰਡੀ ਚੌਕ ਵਿਖੇ ਕਾਲਾ ਦਿਵਸ ...

ਪੂਰੀ ਖ਼ਬਰ »

50 ਫ਼ੀਸਦੀ ਸਟਾਫ਼ ਨਾਲ ਵੈਟਰਨਰੀ ਯੂਨੀਵਰਸਿਟੀ ਖੁੱਲ੍ਹੀ

ਲੁਧਿਆਣਾ, 17 ਮਈ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਅੱਜ 50 ਫ਼ੀਸਦੀ ਸਟਾਫ਼ ਦੇ ਨਾਲ ਖੋਲ੍ਹ ਦਿੱਤੀ ਗਈ ਹੈ | ਜਦਕਿ ਯੂਨੀਵਰਸਿਟੀ ਦੇ ਹੋਸਟਲ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ | ਜਾਣਕਾਰੀ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਆਰੰਭੀ 'ਕੋਰੋਨਾ ਮੁਕਤ ਪਿੰਡ' ਮੁਹਿੰਮ

ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ)-ਦਿਹਾਤੀ ਖੇਤਰਾਂ ਵਿਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਵੇਖਦਿਆਂ ਸਿਹਤ ਪ੍ਰਸ਼ਾਸਨ ਵਲੋਂ ਕੋਰੋਨਾ ਮੁਕਤ ਪਿੰਡ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਅੱਜ ਸਿਹਤ ਮਹਿਕਮੇ ਦੇ ਅਧਿਕਾਰੀਆਂ ਵਲੋਂ ਲਲਤੋਂ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ਾਂ ਦੀ ਸਹਾਇਤਾ ਕਰਨ ਲਈ 11 ਮੈਂਬਰੀ ਕਮੇਟੀ ਗਠਿਤ

ਲੁਧਿਆਣਾ, 17 ਮਈ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਆਤਮ ਨਗਰ ਦੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਹਰ ਪ੍ਰਕਾਰ ਦੀ ਸਹਾਇਤਾ ਕਰਨ ਦੇ ਲਈ ਅੱਜ ਸ਼ੋ੍ਰਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਇੰਚਾਰਜ ਗੁਰਮੀਤ ਸਿੰਘ ਕੁਲਾਰ ਵਲੋਂ 11 ਮੈਂਬਰੀ ਕਮੇਟੀ ਦਾ ਗਠਨ ...

ਪੂਰੀ ਖ਼ਬਰ »

ਗੁ: ਸ਼ਹੀਦਾਂ ਫੇਰੂਮਾਨ ਵਿਖੇ ਗੁਰਮਤਿ ਸਮਾਗਮ

ਲੁਧਿਆਣਾ, 17 ਮਈ (ਕਵਿਤਾ ਖੁੱਲਰ)-ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਚੌਕ ਵਿਖੇ ਹਫਤਾਵਾਰੀ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਤੇ ਸਤਿਕਾਰ ਸਹਿਤ ਕਰਵਾਏ ਗਏ | ਅੰਮਿ੍ਤ ਵੇਲੇ ਤੋਂ ਦੇਰ ਸ਼ਾਮ ਤੱਕ ਗੁਰਦੁਆਰਾ ਸਾਹਿਬ ਦੇ ...

ਪੂਰੀ ਖ਼ਬਰ »

ਬੇਅਦਬੀ ਕਰਨ ਵਾਲਿਆਂ ਦੀ ਗਿ੍ਫ਼ਤਾਰੀ ਉਪਰੰਤ ਕਾਂਗਰਸ ਮੁਆਫ਼ੀ ਮੰਗੇ-ਐਡ: ਗਿੱਲ

ਹੰਬੜਾਂ, 17 ਮਈ (ਮੇਜਰ ਹੰਬੜਾਂ)- ਸੂਬੇ ਦੀ ਕਾਂਗਰਸ ਸਰਕਾਰੀ ਵਲੋਂ ਚੋਣ ਬਾਅਦੇ ਪੂਰੇ ਕਰਨ ਦੀ ਥਾਂ ਕਾਂਗਰਸ ਲੀਡਰਸ਼ਿਪ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਬੇਅਦਬੀ ਮਾਮਲੇ ਨਾਲ ਜੋੜ ਕੇ ਝੂਠੇ ਦੋਸ਼ ਲਗਾਏ ਜਾਣ ਦਾ ਸੱਚ ਬੇਅਦਬੀ ਮਾਮਲੇ 6 ਲੋਕਾਂ ਦੀ ਗਿ੍ਫ਼ਤਾਰੀ ਨਾਲ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ ਦਾ ਲੱਖਾਂ ਰੁਪਏ ਬਿੱਲ ਬਣਾਉਣ ਦੀ ਸ਼ਿਕਾਇਤ

ਖੰਨਾ, 17 ਮਈ (ਹਰਜਿੰਦਰ ਸਿੰਘ ਲਾਲ)- ਹਾਲਾਂਕਿ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਵਾਰ-ਵਾਰ ਚਿਤਾਵਨੀ ਦੇ ਰਹੇ ਹਨ ਕਿ ਨਿੱਜੀ ਹਸਪਤਾਲਾਂ ਵਲੋਂ ਕੋਰੋਨਾ ਮਰੀਜ਼ਾਂ ਤੋਂ ਵੱਧ ਪੈਸੇ ਲੈਣ 'ਤੇ ਸਖ਼ਤ ਕਾਰਵਾਈ ਹੋਵੇਗੀ, ਪਰ ਅਜਿਹੇ ਮਾਮਲੇ ਰੁਕ ਨਹੀਂ ਰਹੇ | ਅਜਿਹੀ ਹੀ ਇਕ ...

ਪੂਰੀ ਖ਼ਬਰ »

ਬੈਂਸ-ਗੋਸ਼ਾ ਵਿਵਾਦ ਬੈਂਸ ਦੇ ਨਿੱਜੀ ਅੰਗ ਰੱਖਿਅਕ ਵਲੋਂ ਗੋਸ਼ਾ ਤੇ ਉਸ ਦੇ ਸਾਥੀਆਂ ਖ਼ਿਲਾਫ਼ ਸ਼ਿਕਾਇਤ

ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਜਨਤਾ ਨਗਰ ਵਿਚ ਬੀਤੇ ਦਿਨ ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਨਿਜੀ ਅੰਗ ਰੱਖਿਅਕ ਵਿਕਾਸ ਗੋਗਲਾ ਨੇ ਪੁਲਿਸ ਕਮਿਸ਼ਨਰ ਨੂੰ ਗੋਸ਼ਾ ਅਤੇ ਉਸ ਦੇ ਸਾਥੀਆਂ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ-ਪ੍ਰਧਾਨ ਢਾਬੇ ਦੇ ਮਾਲਕ ਸਮੇਤ ਚਾਰ ਖ਼ਿਲਾਫ ਕੇਸ ਦਰਜ

ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਕਰਫਿਊ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਸ਼ਹਿਰ ਦੇ ਮਸ਼ਹੂਰ ਪ੍ਰਧਾਨ ਢਾਬੇ ਦੇ ਮਾਲਕ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਥਾਣਾ ਡਿਵੀਜ਼ਨ ਨੰਬਰ ...

ਪੂਰੀ ਖ਼ਬਰ »

ਮਿਆਦ ਪੁੱਗੇ ਸਿਲੰਡਰ ਦੀ ਵਰਤੋਂ ਕਰਨਾ ਖ਼ਤਰਨਾਕ

ਲੁਧਿਆਣਾ, 17 ਮਈ (ਜੁਗਿੰਦਰ ਸਿੰਘ ਅਰੋੜਾ)-ਜਿਸ ਰਸੋਈ ਗੈਸ ਸਿਲੰਡਰ ਦੀ ਮਿਆਦ ਖਤਮ ਹੋ ਚੁੱਕੀ ਹੋਵੇ, ਉਸਦੀ ਵਰਤੋਂ ਕਰਨਾ ਖਤਰਨਾਕ ਹੋ ਸਕਦਾ ਹੈ, ਪਰ ਬਹੁਤੇ ਖਪਤਕਾਰਾਂ ਨੂੰ ਇਸ ਸਬੰਧੀ ਕੋਈ ਵੀ ਜਾਣਕਾਰੀ ਨਹੀਂ ਹੈ | ਗਲਬਾਤ ਦੌਰਾਨ ਇਕ ਗੈਸ ਕੰਪਨੀ ਦੇ ਅਧਿਕਾਰੀ ਨੇ ...

ਪੂਰੀ ਖ਼ਬਰ »

ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ 10 ਕਿੱਲੋ ਮੁਫ਼ਤ ਕਣਕ ਦੇਣ ਦਾ ਕੰਮ ਸ਼ੁਰੂ

ਲੁਧਿਆਣਾ, 17 ਮਈ (ਜੁਗਿੰਦਰ ਸਿੰਘ ਅਰੋੜਾ)-ਕੋਰੋਨਾ ਵਾਇਰਸ ਦੇ ਕਾਰਨ ਦੇਸ਼ ਵਿਚ ਪੈਦਾ ਹੋਏ ਹਲਾਤ ਦੇ ਚੱਲਦਿਆਂ ਕੇਂਦਰ ਸਰਕਾਰ ਵਲੋਂ ਲੋੜਵੰਦਾਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦੇ ਤਹਿਤ 2 ਮਹੀਨੇ ਲਈ 10 ਕਿੱਲੋ ਕਣਕ ਮੁਫਤ ਦਿੱਤੀ ਜਾਵੇਗੀ | ਸਰਕਾਰ ਦੇ ...

ਪੂਰੀ ਖ਼ਬਰ »

ਮਾਮਲਾ ਸਕੂਲ ਵਲੋਂ ਸਾਲਾਨਾ ਫ਼ੀਸਾਂ ਮੰਗਣ ਦਾ ਪੇਰੈਂਟਸ ਐਸੋਸੀਏਸ਼ਨ ਲੁਧਿਆਣਾ ਵਲੋਂ ਡੀ.ਸੀ. ਤੇ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਸ਼ਿਕਾਇਤ

ਲੁਧਿਆਣਾ, 17 ਮਈ (ਅਮਰੀਕ ਸਿੰਘ ਬੱਤਰਾ)-ਸਥਾਨਕ ਅਰਬਨ ਅਸਟੇਟ ਦੁੱਗਰੀ ਸਥਿਤ ਐਮ. ਜੀ. ਐਮ. ਸਕੂਲ ਦੇ ਪ੍ਰਬੰਧਕਾਂ/ਪਿ੍ੰਸੀਪਲ ਵਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਦੋ ਮਹੀਨਿਆਂ ਦੀ ਫੀਸ ਅਤੇ ਐਨੂਅਲ ਫੰਡ ਜਮ੍ਹਾਂ ਕਰਾਉਣ ਲਈ ਬਣਾਏ ਜਾ ਰਹੇ ਦਬਾਅ ਵਿਰੁੱਧ ਪੇਰੈਂਟਸ ...

ਪੂਰੀ ਖ਼ਬਰ »

ਪੇਰੈਂਟਸ ਐਸੋਸੀਏਸ਼ਨ ਲੁਧਿਆਣਾ ਵਲੋਂ ਡੀ.ਸੀ. ਤੇ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਸ਼ਿਕਾਇਤ

ਲੁਧਿਆਣਾ, 17 ਮਈ (ਅਮਰੀਕ ਸਿੰਘ ਬੱਤਰਾ)-ਸਥਾਨਕ ਅਰਬਨ ਅਸਟੇਟ ਦੁੱਗਰੀ ਸਥਿਤ ਐਮ. ਜੀ. ਐਮ. ਸਕੂਲ ਦੇ ਪ੍ਰਬੰਧਕਾਂ/ਪਿ੍ੰਸੀਪਲ ਵਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਦੋ ਮਹੀਨਿਆਂ ਦੀ ਫੀਸ ਅਤੇ ਐਨੂਅਲ ਫੰਡ ਜਮ੍ਹਾਂ ਕਰਾਉਣ ਲਈ ਬਣਾਏ ਜਾ ਰਹੇ ਦਬਾਅ ਵਿਰੁੱਧ ਪੇਰੈਂਟਸ ...

ਪੂਰੀ ਖ਼ਬਰ »

ਨਿਗਰਾਨ ਇੰਜੀਨੀਅਰ ਵਲੋਂ ਐਕਸੀਅਨ ਨੂੰ ਕਾਰਵਾਈ ਕਰਨ ਦੀ ਤਾੜਨਾ

ਲੁਧਿਆਣਾ, 17 ਮਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜੋਨ-ਸੀ ਇਲਾਕਿਆਂ ਵਿਚ ਓ ਐਂਡ ਐਮ ਸੈਲ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਨਾਲ ਗੈਰਕਾਨੂੰਨੀ ਤੌਰ ਤੇ ਲਗਾਏ ਜਾ ਰਹੇ ਸਮਰਸੀਬਲ ਪੰਪਾਂ ਵਿਰੁੱਧ ਆਰ.ਟੀ. ਆਈ. ਵਰਕਰ ਗੱਜਣ ਸਿੰਘ ਜੱਸਲ ਵਲੋਂ ਸ਼ਿਕਾਇਤਾਂ ਕਰਨ ਦੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਭਤੀਜੇ ਦੇ ਦਿਹਾਂਤ 'ਤੇ ਜਾਮਾ ਮਸਜਿਦ 'ਚ ਸ਼ੋਕ ਮਤਾ ਪਾਸ

ਲੁਧਿਆਣਾ, 17 ਮਈ (ਕਵਿਤਾ ਖੁੱਲਰ)- ਭਾਰਤ ਦੇ ਮਹਾਨ ਆਜ਼ਾਦੀ ਘਲਾਟੀਏ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਭਤੀਜੇ ਸਰਦਾਰ ਅਭੈ ਸਿੰਘ ਸੰਧੂ (61) ਦੇ ਦਿਹਾਂਤ 'ਤੇ ਲੁਧਿਆਣਾ ਦੇ ਮਸ਼ਹੂਰ ਆਜ਼ਾਦੀ ਘੁਲਾਟੀ ਪਰਿਵਾਰ ਦੇ ਮੁੱਖੀ ਅਤੇ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ...

ਪੂਰੀ ਖ਼ਬਰ »

ਡੀ.ਸੀ. ਵਲੋਂ ਐੱਲ.ਪੀ.ਜੀ. ਗੈਸ ਚੈਂਬਰ ਦੇ ਕੰਮ ਦਾ ਨਿਰੀਖਣ

ਲੁਧਿਆਣਾ, 17 ਮਈ (ਪੁਨੀਤ ਬਾਵਾ)-ਸਥਾਨਕ ਢੋਲੇਵਾਲ ਮਿਲਟਰੀ ਕੰਪਲੈਕਸ ਦੇ ਸਾਹਮਣੇ ਵਾਲੇ ਰਾਮਗੜ੍ਹੀਆ ਸ਼ਮਸ਼ਾਨਘਾਟ ਵਿਖੇ ਜੀ.ਐਸ.ਟੀ. ਸਮੂਹ ਲੁਧਿਆਣਾ ਵਲੋਂ ਤਿਆਰ ਕੀਤੇ ਐਲ.ਪੀ.ਜੀ. ਗੈਸ ਚੈਂਬਰ ਨਾਲ ਸੰਸਕਾਰ ਕਰਨ ਦੀ ਸ਼ੁਰੂਆਤ ਕੀਤੀ ਗਈ ਹੈ, ਐਲ.ਪੀ.ਜੀ. ਗੈਸ ਚੈਂਬਰ ਦੇ ...

ਪੂਰੀ ਖ਼ਬਰ »

ਖੱਟਰ ਸਰਕਾਰ ਵਲੋਂ ਕਿਸਾਨਾਂ 'ਤੇ ਲਾਠੀਚਾਰਜ ਦੀ ਨਿੰਦਣਯੋਗ

ਆਲਮਗੀਰ, 17 ਮਈ (ਰਣਜੀਤ ਸਿੰਘ ਨੰਗਲ)-ਹਿਸਾਰ ਵਿਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਸ਼ਾਂਤਮਈ ਢੰਗ ਨਾਲ ਵਿਰੋਧ ਕਰਦੇ ਹੋਏ ਕਿਸਾਨਾਂ 'ਤੇ ਲਾਠੀਚਾਰਜ, ਅੱਥਰੂ ਗੈਸ ਦੇ ਗੋਲੇ ਦਾਗਣਾ ਬਹੁਤ ਹੀ ਨਿੰਦਣਯੋਗ ਹੈ ਕਿਉਂਕਿ ਲੋਕਤੰਤਰ ਵਿਚ ਹਰੇਕ ਨੂੰ ...

ਪੂਰੀ ਖ਼ਬਰ »

ਕੋਰੋਨਾ ਕਰਕੇ ਹੋਈ ਮੌਜੂਦਾ ਤਾਲਾਬੰਦੀ ਨੇ ਐਮ.ਐਸ.ਐਮ.ਈ. ਸਨਅਤਾਂ ਨੂੰ ਵਿੱਤੀ ਘਾਟੇ ਵੱਲ ਧੱਕਿਆ

ਲੁਧਿਆਣਾ, 17 ਮਈ (ਪੁਨੀਤ ਬਾਵਾ)- ਕੋਰੋਨਾ ਮਹਾਂਮਾਰੀ ਕਰਕੇ ਹੋਈ ਮੌਜੂਦਾ ਤਾਲਾਬੰਦੀ ਨੇ ਐਮ.ਐਸ.ਐਮ.ਈ. ਸੰਤਾਂ ਨੂੰ ਵਿੱਤੀ ਘਾਟੇ ਵੱਲ ਧੱਕ ਦਿੱਤਾ, ਐਮ.ਐਸ.ਐਮ.ਈ. ਸਨਅਤਾਂ ਨੂੰ ਜੋ ਵਿੱਤੀ ਘਾਟਾ ਪੈ ਰਿਹਾ ਹੈ, ਉਸ ਨੂੰ ਪੂਰਾ ਕਰਨ ਲਈ ਕਾਫੀ ਸਮਾਂ ਲੱਗੇਗਾ | ਇਹ ਪ੍ਰਗਟਾਵਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX