ਤਾਜਾ ਖ਼ਬਰਾਂ


ਸੁਲਤਾਨਪੁਰ ਲੋਧੀ ਵਿਖੇ ਰਾਤ 8 ਵਜੇ ਦੇ ਕਰੀਬ ਹਥਿਆਰ ਬੰਦ ਲੁਟੇਰਿਆਂ ਵਲੋਂ ਸੁਪਰ ਸਟੋਰ ’ਤੇ ਲੁੱਟਮਾਰ
. . .  1 day ago
ਸੁਲਤਾਨਪੁਰ ਲੋਧੀ ,27 ਨਵੰਬਰ (ਥਿੰਦ, ਹੈਪੀ, ਲਾਡੀ)- ਸੁਲਤਾਨਪੁਰ ਲੋਧੀ ਦੀ ਪੁੱਡਾ ਕਾਲੋਨੀ ‌ਵਿਚ ਅੱਜ ਦੇਰ ਸ਼ਾਮ 8 ਵਜੇ ਦੇ ਕਰੀਬ 4 ਹਥਿਆਰਬੰਦ ਲੁਟੇਰਿਆਂ ਨੇ ਖ਼ਾਲਸਾ ਸੁਪਰ ਸਟੋਰ ’ਤੇ ਪਿਸਤੌਲ ਦੀ ਨੋਕ ’ਤੇ ...
ਦੱਖਣੀ ਅਫਰੀਕਾ ਦੇ 2 ਲੋਕ ਕੋਰੋਨਾ ਪਾਜ਼ੀਟਿਵ, ਨਵੇਂ ਵੇਰੀਐਂਟ ਨੇ ਵਧਾਇਆ ਖਤਰਾ, ਸਕ੍ਰੀਨਿੰਗ ਤੇਜ਼
. . .  1 day ago
ਗਾਂਧੀ ਪਰਿਵਾਰ ਤੇ ਕਾਂਗਰਸ ਪਾਰਟੀ ਨੂੰ ਮਰਦੇ ਦਮ ਨਹੀਂ ਛੱਡਾਂਗਾ: ਸਿੱਧੂ
. . .  1 day ago
ਵੇਰਕਾ, 27 ਨਵੰਬਰ (ਪਰਮਜੀਤ ਸਿੰਘ ਬੱਗਾ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਹਲਕਾ ਪੂਰਬੀ ਦੇ ਵੇਰਕਾ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ...
ਪਿੰਡ ਹੇਰ ਵਿਖੇ ਰਾਕੇਸ਼ ਟਿਕੈਤ ਦਾ ਨਿੱਘਾ ਸਵਾਗਤ
. . .  1 day ago
ਰਾਜਾਸਾਂਸੀ, 27 ਨਵੰਬਰ (ਹੇਰ)-ਕਿਸਾਨ ਸੰਯੁਕਤ ਮੋਰਚਾ ਦੇ ਸੀਨੀਅਰ ਨੇਤਾ ਰਾਕੇਸ਼ ਟਿਕੈਤ ਦੀ ਅੰਮ੍ਰਿਤਸਰ ਫੇਰੀ ਦੌਰਾਨ ਪਿੰਡ ਹੇਰ ਵਿਖੇ ਸੁਖਦੇਵ ਸਿੰਘ ਹੇਰ ਦੇ ਗ੍ਰਹਿ ਵਿਖੇ ਪੁੱਜਣ ’ਤੇ ਪਿੰਡ ਵਾਸੀਆਂ ਵਲੋਂ ਢੋਲ- ਢਮੱਕੇ ਨਾਲ ਨਿੱਘਾ ਸਵਾਗਤ ...
ਬਿਜਲੀ ਮੁਲਾਜ਼ਮਾਂ ਦੀ ਲਗਾਤਾਰ ਹੜਤਾਲ ਕਾਰਨ ਸਪਲਾਈ ਪ੍ਰਭਾਵਿਤ ਹੋਣ ਲੱਗੀ
. . .  1 day ago
ਖੇਮਕਰਨ, 27 ਨਵੰਬਰ(ਰਾਕੇਸ਼ ਬਿੱਲਾ)- ਪੰਜਾਬ ਪਾਵਰਕਾਮ ਦੇ ਸਮੂਹ ਮੁਲਾਜ਼ਮਾਂ ਦੀ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਚੱਲ ਰਹੀ ਹੜਤਾਲ ਦਾ ਅਸਰ ਦਿੱਖਣ ਲੱਗ ਪਿਆ ਹੈ । ਅੱਜ ਸਰਹੱਦੀ ਖੇਤਰ ਅੰਦਰ ਪਿਛਲੇ ਕਾਫੀ ਸਮੇਂ ਤੋਂ ਕੋਈ ਨੁਕਸ ਪੈਣ ਕਾਰਨ ਸਪਲਾਈ ਠੱਪ ਹੈ, ਪਰ ਮੁਰੰਮਤ ਕਰਨ ਲਈ ਮੁਲਾਜ਼ਮ ...
ਨਵਜੋਤ ਸਿੰਘ ਸਿੱਧੂ ਨੇ ਸੁਖਬੀਰ ਸਿੰਘ ਬਾਦਲ 'ਤੇ ਸਾਧੇ ਨਿਸ਼ਾਨੇ, ਕਿਹਾ ਫਾਸਟ ਵੇ ਦੇ ਨਾਮ 'ਤੇ ਸਰਕਾਰ ਦਾ ਖਾਧਾ ਪੈਸਾ
. . .  1 day ago
ਚੰਡੀਗੜ੍ਹ, 27 ਨਵੰਬਰ-ਨਵਜੋਤ ਸਿੰਘ ਸਿੱਧੂ ਨੇ ਸੁਖਬੀਰ ਸਿੰਘ ਬਾਦਲ 'ਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਨੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਫਾਸਟ ਵੇ ਦੀ ਮਿਲੀਭੁਗਤ..
ਹਲਕਾ ਪਾਇਲ ਦੇ ਅਕਾਲੀ ਦਲ ਇੰਚਾਰਜ ਈਸ਼ਰ ਸਿੰਘ ਮਿਹਰਬਾਨ ਨੇ ਦਿੱਤਾ ਅਸਤੀਫ਼ਾ
. . .  1 day ago
ਮਲੌਦ/ਲੁਧਿਆਣਾ, 27 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਹਲਕਾ ਪਾਇਲ ਦੇ ਅਕਾਲੀ ਦਲ ਇੰਚਾਰਜ ਈਸ਼ਰ ਸਿੰਘ ਮਿਹਰਬਾਨ ਨੇ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਹ ਅਸਤੀਫ਼ਾ ਘਰੇਲੂ..
ਆਮ ਆਦਮੀ ਪਾਰਟੀ ਨੇ ਅਟਾਰੀ ਵਿਖੇ ਕੀਤੀ ਰੈਲੀ
. . .  1 day ago
ਅਟਾਰੀ, 27 ਨਵੰਬਰ (ਗੁਰਦੀਪ ਸਿੰਘ ਅਟਾਰੀ )-ਆਮ ਆਦਮੀ ਪਾਰਟੀ ਦੇ ਹਲਕਾ ਅਟਾਰੀ ਤੋਂ ਇੰਚਾਰਜ ਜਸਵਿੰਦਰ ਸਿੰਘ ਰੰਗਰੇਟਾ ਦੀ ਅਗਵਾਈ ਹੇਠ ਬੱਸ ਸਟੈਂਡ ਅਟਾਰੀ ਨੇੜੇ ਰੈਲੀ ਕੀਤੀ ਗਈ, ਜਿਸ ਵਿਚ...
ਸੁਖਬੀਰ ਸਿੰਘ ਬਾਦਲ ਵਲੋਂ ਨਗਰ ਨਿਗਮ ਚੰਡੀਗੜ੍ਹ ਚੋਣਾਂ ਲਈ ਪਾਰਟੀ ਦੇ 4 ਹੋਰ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
. . .  1 day ago
ਚੰਡੀਗੜ੍ਹ, 27 ਨਵੰਬਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਪ੍ਰਧਾਨ ਅਤੇ ਚੰਡੀਗੜ੍ਹ ਦੇ ਆਬਜ਼ਰਵਰ ਡਾ.ਦਲਜੀਤ ਸਿੰਘ ਚੀਮਾ, ਚੰਡੀਗੜ੍ਹ ਇਕਾਈ ਦੇ ਪ੍ਰਧਾਨ ਅਤੇ ਸਾਬਕਾ ਸੀਨੀਅਰ ...
ਗਵਰਨਰ ਪੰਜਾਬ ਸ੍ਰੀ ਬਨਵਾਰੀ ਲਾਲ ਪ੍ਰੋਹਿਤ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਫ਼ਤਿਹਗੜ੍ਹ ਸਾਹਿਬ, 27 ਨਵੰਬਰ (ਰਵਿੰਦਰ ਮੌਦਗਿੱਲ)-ਪੰਜਾਬ ਦੇ ਮਾਣਯੋਗ ਗਵਰਨਰ ਸ੍ਰੀઠਬਨਵਾਰੀ ਲਾਲ ਪ੍ਰੋਹਿਤઠਅੱਜ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦਰਬਾਰ ਸਾਹਿਬ...
ਅੰਮ੍ਰਿਤਸਰ ਪਹੁੰਚੇ ਕਿਸਾਨ ਆਗੂ ਰਾਕੇਸ਼ ਟਿਕੈਤ, ਕਿਹਾ ਅਗਲੀ ਰਣਨੀਤੀ 4 ਦਸੰਬਰ ਨੂੰ ਬੈਠਕ ਦੇ ਬਾਅਦ ਹੋਵੇਗੀ ਘੋਸ਼ਿਤ
. . .  1 day ago
ਅੰਮ੍ਰਿਤਸਰ, 27 ਨਵੰਬਰ- ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰਾਕੇਸ਼ ਟਿਕੈਤ ਅੱਜ ਅੰਮ੍ਰਿਤਸਰ ਪਹੁੰਚੇ। ਉੱਥੇ ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਬੇਸ਼ੱਕ ਤਿੰਨ ਖੇਤੀਬਾੜੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ...
ਕਾਨਪੁਰ ਟੈਸਟ: ਤੀਜੇ ਦਿਨ ਦੀ ਖ਼ੇਡ ਖ਼ਤਮ, ਦੂਰੀ ਪਾਰੀ ’ਚ ਭਾਰਤ ਦਾ ਸਕੋਰ 14/1
. . .  1 day ago
ਕਾਨਪੁਰ ਟੈਸਟ: ਤੀਜੇ ਦਿਨ ਦੀ ਖ਼ੇਡ ਖ਼ਤਮ, ਦੂਰੀ ਪਾਰੀ ’ਚ ਭਾਰਤ ਦਾ ਸਕੋਰ 14/1
ਕਾਂਗਰਸ ਸਰਕਾਰ ਦਾ ਮੁੱਖ ਟੀਚਾ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਦੇ ਨਾਲ ਵਿਕਾਸ ਦੇ ਕੰਮਾਂ ਨੂੰ ਤਰਜੀਹ ਦੇਣਾ ਹੈ: ਚੰਨੀ
. . .  1 day ago
ਤਪਾ ਮੰਡੀ,27 ਨਵੰਬਰ (ਪ੍ਰਵੀਨ ਗਰਗ)-ਕਾਂਗਰਸ ਸਰਕਾਰ ਦਾ ਮੁੱਖ ਟੀਚਾ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਦੇ ਨਾਲ-ਨਾਲ ਵਿਕਾਸ ਦੇ ਕੰਮਾਂ ਨੂੰ ਤਰਜੀਹ ਦੇਣਾ ਹੈ। ਇਹ ਪ੍ਰਗਟਾਵਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਪਾ ...
ਏਅਰਸੈੱਲ ਮੈਕਸਿਸ ਕੇਸ: ਸਾਬਕਾ ਕੇਂਦਰੀ ਮੰਤਰੀ ਪੀ ਚਿਦੰਬਰਮ ਤੇ ਉਨ੍ਹਾਂ ਦੇ ਪੁੱਤਰ ਨੂੰ ਸੰਮਨ ਜਾਰੀ
. . .  1 day ago
ਨਵੀਂ ਦਿੱਲੀ, 27 ਨਵੰਬਰ-ਏਅਰਸੈੱਲ ਮੈਕਸਿਸ ਕੇਸ 'ਚ ਦਿੱਲੀ ਦੀ ਅਦਾਲਤ ਨੇ ਸਾਬਕਾ ਕੇਂਦਰੀ ਮੰਤਰੀ ਪੀ ਚਿਦੰਬਰਮ ਤੇ ਉਨ੍ਹਾਂ ਦੇ ਪੁੱਤਰ ਕਾਰਤੀ ਚਿਦੰਬਰਮ ਅਤੇ ਹੋਰਾਂ ਨੂੰ ਈ.ਡੀ. ਅਤੇ ਸੀ.ਬੀ.ਆਈ. ਮਾਮਲਿਆਂ ਵਿਚ ਸੰਮਨ ਜਾਰੀ..
ਜ਼ਿੰਬਾਬਵੇ 'ਚ ਚੱਲ ਰਹੇ ਆਈ.ਸੀ.ਪੀ. ਮਹਿਲਾ ਕ੍ਰਿਕਟ ਵਿਸ਼ਵ ਕੱਪ ਕੁਆਲੀਫਾਇਰ 2021 ਰੱਦ: ਆਈ.ਸੀ.ਸੀ
. . .  1 day ago
ਨਵੀਂ ਦਿੱਲੀ, 27 ਨਵੰਬਰ-ਕੋਰੋਨਾ ਵਾਇਰਸ ਦੇ ਮੱਦੇਨਜ਼ਰ ਜ਼ਿੰਬਾਬਵੇ 'ਚ ਚੱਲ ਰਹੇ ਆਈ.ਸੀ.ਸੀ. ਮਹਿਲਾ ਕ੍ਰਿਕਟ ਕੁਆਲੀਫਾਇਰ 2021 ਨੂੰ ਰੱਦ ਕਰ ਦਿੱਤਾ ਗਿਆ ਹੈ...
ਮਿਜ਼ੋਰਮ ਦੇ ਚੰਫਾਈ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਨਵੀਂ ਦਿੱਲੀ, 27 ਨਵੰਬਰ-ਨੈਸ਼ਨਲ ਸੈਂਟਰ ਫ਼ਾਰ ਸਿਸਮੋਲੋਜੀ ਦੇ ਮੁਤਾਬਿਕ, ਮਿਜ਼ੋਰਮ ਦੇ ਚੰਫਾਈ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੱਧਰ 'ਤੇ ਭੂਚਾਲ ਦੀ ਤੀਬਰਤਾ 4.2 ਮਾਪੀ ਗਈ ਹੈ।..
ਕਿਸੇ ਬੰਦੇ ਲਈ ਨਹੀਂ, ਪੰਜਾਬ ਲਈ ਲੜਨਾ ਹੈ: ਕੇਜਰੀਵਾਲ
. . .  1 day ago
ਮੁਹਾਲੀ,27 ਨਵੰਬਰ-ਕਿਸੇ ਬੰਦੇ ਲਈ ਨਹੀਂ, ਪੰਜਾਬ ਲਈ ਲੜਨਾ ਹੈ: ਕੇਜਰੀਵਾਲ...
ਅਸੀਂ ਪੰਜਾਬ ਨੂੰ ਸੁਧਾਰਨ ਆਏ ਹਾਂ: ਕੇਜਰੀਵਾਲ
. . .  1 day ago
ਮੁਹਾਲੀ,27 ਨਵੰਬਰ- ਅਸੀਂ ਪੰਜਾਬ ਨੂੰ ਸੁਧਾਰਨ ਆਏ ਹਾਂ: ਕੇਜਰੀਵਾਲ...
ਕੇਜਰੀਵਾਲ ਦਾ ਵੱਡਾ ਬਿਆਨ, ਸੀ.ਐੱਮ. ਉਮੀਦਵਾਰ ਪੰਜਾਬ ਤੋਂ ਹੀ ਹੋਵੇਗਾ
. . .  1 day ago
ਮੁਹਾਲੀ,27 ਨਵੰਬਰ- ਕੇਜਰੀਵਾਲ ਦਾ ਵੱਡਾ ਬਿਆਨ, ਸੀ.ਐੱਮ. ਉਮੀਦਵਾਰ ਪੰਜਾਬ ਤੋਂ ਹੀ ਹੋਵੇਗਾ...
ਬੀਜਿੰਗ ਏਅਰਪੋਰਟ ਦੀ ਤਸਵੀਰ ਦੀ ਅਸਲੀਅਤ ਸਾਹਮਣੇ ਆਉਣ ਤੇ ਚੀਨ ਦੇ ਸ਼ੇਨ ਸ਼ਿਵੇਈ ਨੇ ਦਿੱਤੀ ਪ੍ਰਤੀਕਿਰਿਆ
. . .  1 day ago
ਬੀਜਿੰਗ,27 ਨਵੰਬਰ- ਬੀਜਿੰਗ ਏਅਰਪੋਰਟ ਦੀ ਤਸਵੀਰ ਦੀ ਅਸਲੀਅਤ ਸਾਹਮਣੇ ਆਉਣ ਤੋਂ ਬਾਅਦ ਜਿੱਥੇ ਭਾਜਪਾ ਦੇ ਨੇਤਾ ਭਾਰਤ 'ਚ ਟਰੋਲ ਹੋਏ, ਉੱਥੇ ਹੀ ਚੀਨ ਵਲੋਂ ਪ੍ਰਤੀਕਿਰਿਆ ਆਈ ਹੈ। ਇਸ ਸੰਬੰਧੀ ਚੀਨ ਦੇ...
ਬੇਅਦਬੀ, ਨਸ਼ਿਆਂ ਅਤੇ ਲੁੱਟ-ਖਸੁੱਟ ਦਾ ਪੂਰਾ ਹਿਸਾਬ ਕਰਾਂਗੇ-ਚੰਨੀ
. . .  1 day ago
ਬਰਨਾਲਾ, 27 ਨਵੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਰਨਾਲਾ ਵਿਖੇ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ, ਬਾਦਲ ਪਰਿਵਾਰ ਅਤੇ ਅਰਵਿੰਦ ਕੇਜਰੀਵਾਲ...
ਭਗਵੰਤ ਮਾਨ ਸਮੇਤ ਕਈ ਆਪ ਵਿਧਾਇਕ ਕਾਂਗਰਸ 'ਚ ਸ਼ਾਮਿਲ ਹੋਣ ਲਈ ਉਤਾਵਲੇ - ਬਲਬੀਰ ਸਿੰਘ ਸਿੱਧੂ
. . .  1 day ago
ਬਰਨਾਲਾ, 27 ਨਵੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ) - ਬਰਨਾਲਾ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਆਮਦ ਮੌਕੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ.....
ਛੱਪੜ ਵਿਚ ਡੁੱਬਣ ਕਾਰਨ ਨੌਜਵਾਨ ਦੀ ਮੌਤ
. . .  1 day ago
ਓਠੀਆਂ 27 ਨਵੰਬਰ/ਗੁਰਵਿੰਦਰ ਸਿੰਘ ਛੀਨਾ- ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਾਨਾਂਵਾਲਾ ਦਾ ਨੌਜਵਾਨ ਬੂਟਾ ਪੁੱਤਰ ਸੈਦੂ ਉਮਰ 35 ਸਾਲ ਦੀ ਬੀਤੀ..
ਕਿਸਾਨ ਅੰਦੋਲਨ ਨਾਲ ਜੁੜੀ ਵੱਡੀ ਖ਼ਬਰ, 29 ਨਵੰਬਰ ਨੂੰ ਸੰਸਦ ’ਚ ਨਹੀਂ ਕੀਤਾ ਜਾਵੇਗਾ ਕੂਚ
. . .  1 day ago
ਸਿੰਘੂ ਬਾਰਡਰ, 27 ਨਵੰਬਰ- ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਵੱਡੀ ਖ਼ਬਰ ਸਾਹਮਣੇ ਆਈ ਹੈ। ਕਿਸਾਨ ਮੋਰਚੇ ਦੇ ਆਗੂਆਂ ਮੁਤਾਬਿਕ 29 ਨਵੰਬਰ (ਸੋਮਵਾਰ) ਨੂੰ ਸੰਸਦ ’ਚ ਕੂਚ...
ਕਾਂਗਰਸ ਨੇਤਾ ਮੁਕੇਸ਼ ਗੋਇਲ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਲ
. . .  1 day ago
ਨਵੀਂ ਦਿੱਲੀ, 27 ਨਵੰਬਰ-ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਅਗਵਾਈ 'ਚ ਕਾਂਗਰਸ ਨੇਤਾ ਮੁਕੇਸ਼ ਗੋਇਲ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਹਨ। ਜਾਣਕਾਰੀ ਮੁਤਾਬਿਕ ਮੁਕੇਸ਼ ਗੋਇਲ 5 ਵਾਰ ..
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਜੇਠ ਸੰਮਤ 553

ਪੰਜਾਬ / ਜਨਰਲ

ਸਿੱਖਿਆ ਮੰਤਰੀ ਦਾ ਘਿਰਾਓ ਕਰਨ ਆਏ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਨੇ ਪੁਲਿਸ ਦੇ ਉਖਾੜੇ ਬੈਰੀਕੇਡ

ਸੰਗਰੂਰ, 17 ਮਈ (ਧੀਰਜ ਪਸ਼ੋਰੀਆ)-ਰੁਜ਼ਗਾਰ ਦੀ ਮੰਗ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਨੇ ਅੱਜ ਦਿੱਤੇ ਸੱਦੇ ਮੁਤਾਬਿਕ ਸਿੱਖਿਆ ਮੰਤਰੀ ਦੀ ਕੋਠੀ ਦੇ ਕੀਤੇ ਘਿਰਾਓ ਦੌਰਾਨ ਪੁਲਿਸ ਵਲੋਂ ਲਾਏ ਗਏ ਬੈਰੀਕੇਡਾਂ ਨੂੰ ਉਖਾੜ ਦਿੱਤਾ | ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਬੇਰੁਜ਼ਗਾਰ ਅਧਿਆਪਕ ਅੱਜ ਸਰਕਾਰ ਵਲੋਂ ਬੇਰੁਜ਼ਗਾਰ ਅਧਿਆਪਕਾਂ ਦੀ ਮੰਗ ਨਾ ਮੰਨੇ ਜਾਣ ਦੇ ਰੋਸ ਵਜੋਂ ਮਾਰਚ ਕਰਦਿਆਂ ਹੋਇਆ ਸਿੱਖਿਆ ਮੰਤਰੀ ਦੀ ਕੋਠੀ ਵੱਲ ਵਧਿਆ ਗਿਆ | ਜਦੋਂ ਬੇਰੁਜ਼ਗਾਰ ਅਧਿਆਪਕ ਅੱਗੇ ਵਧਣ ਲੱਗੇ ਤਾਂ ਪ੍ਰਸ਼ਾਸਨ ਵਲੋਂ ਕੁਝ ਸਮਾਂ ਮੰਗਿਆ ਗਿਆ ਪਰ ਵਾਰ-ਵਾਰ ਸਮਾਂ ਮੰਗਣ ਤੋਂ ਬਾਅਦ ਹੀ ਬੇਰੁਜ਼ਗਾਰ ਅਧਿਆਪਕਾਂ ਦੀ ਗੱਲ ਨਹੀਂ ਸੁਣੀ ਗਈ ਤਾਂ ਬੇਰੁਜ਼ਗਾਰ ਅਧਿਆਪਕਾਂ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪੁਲਿਸ ਬੈਰੀਗੈਡ ਪੁੱਟ ਦਿੱਤੇ | ਇਸ ਮੌਕੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ ਨਿਰਮਲ ਜ਼ੀਰਾ, ਸੁਰਿੰਦਰ ਕੰਬੋਜ, ਕੁਲਦੀਪ ਖੋਖਰ, ਰਾਜਵੀਰ ਮੁਕਤਸਰ, ਡਾ. ਪਰਵਿੰਦਰ ਲਹੌਰੀਆ, ਕੁਲਵਿੰਦਰ ਸਾਮਾ, ਅਮਨ ਫ਼ਾਜ਼ਿਲਕਾ, ਗੋਪੀ ਪਟਿਆਲਾ, ਬਲਜਿੰਦਰ ਨਾਭਾ, ਹਰਬੰਸ ਪਟਿਆਲਾ, ਕਰਨ ਮੁਕਤਸਰ, ਮਨੀ ਸੰਗਰੂਰ, ਨਰਿੰਦਰਪਾਲ ਸੰਗਰੂਰ, ਰਵਿੰਦਰ ਅਬੋਹਰ, ਰਾਜ ਸੁਖਵਿੰਦਰ ਗੁਰਦਾਸਪੁਰ, ਹਰਪ੍ਰੀਤ ਕੌਰ ਮਾਨਸਾ, ਸੁਖਜੀਤ ਨਾਭਾ ਅਤੇ ਗਗਨਦੀਪ ਕੌਰ ਮਾਨਸਾ ਮੌਜੂਦ ਸਨ |

ਜੇਲ੍ਹ 'ਚੋਂ ਲਿਆਂਦਾ ਮੁਲਜ਼ਮ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ

ਗੁਰਦਾਸਪੁਰ, 17 ਮਈ (ਆਰਿਫ਼)-ਅੱਜ ਕੇਂਦਰੀ ਸੁਧਾਰ ਘਰ ਗੁਰਦਾਸਪੁਰ ਵਿਖੇ ਜੇਲ੍ਹ 'ਚੋਂ ਲਿਆਂਦਾ ਇਕ ਮੁਲਜ਼ਮ ਉਸ ਸਮੇਂ ਫ਼ਰਾਰ ਹੋ ਗਿਆ, ਜਦੋਂ ਉਸ ਦੀ ਜੇਲ੍ਹ ਡਾਕਟਰ ਵਲੋਂ ਜਾਂਚ ਕੀਤੀ ਜਾ ਰਹੀ ਸੀ | ਜਾਣਕਾਰੀ ਅਨੁਸਾਰ ਕਰਨ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਕੱਥੂ ਨੰਗਲ ...

ਪੂਰੀ ਖ਼ਬਰ »

ਆਕਸੀਜਨ ਦੀ ਲੋੜੀਂਦੀ ਸਪਲਾਈ ਮਿਲਣ ਨਾਲ ਪੰਜਾਬ ਨੂੰ ਮਿਲੀ ਰਾਹਤ

ਚੰਡੀਗੜ੍ਹ, 17 ਮਈ (ਅਜੀਤ ਬਿਊਰੋ)-ਮਹਾਂਮਾਰੀ ਦੇ ਇਸ ਚੁਣੌਤੀਪੂਰਨ ਸਮੇਂ 'ਚ ਪੰਜਾਬ ਲਈ ਇਕ ਰਾਹਤ ਦੀ ਖ਼ਬਰ ਆਈ ਹੈ | ਪੰਜਾਬ ਸਰਕਾਰ ਦੇ ਯਤਨਾਂ ਨੂੰ ਬੂਰ ਪਿਆ ਹੈ ਜਦੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਹਵਾਈ ਰਸਤੇ ਰਾਹੀਂ ਆਕਸੀਜਨ ਸਪਲਾਈ ਮਿਲਣੀ ਸ਼ੁਰੂ ਹੋਈ ਹੈ | ਇਸ ...

ਪੂਰੀ ਖ਼ਬਰ »

ਥਾਣੇਦਾਰਾਂ ਦੇ ਕਤਲ ਮਾਮਲੇ 'ਚ ਨਾਮਜ਼ਦ ਦਰਸ਼ਨ ਸਿੰਘ ਸਹੌਲੀ ਪਹਿਲਾਂ ਵੀ ਕੱਟ ਚੁੱਕਾ 11 ਸਾਲ ਦੀ ਸਜ਼ਾ

ਗੁਰੂਸਰ ਸੁਧਾਰ, 17 ਮਈ (ਬਲਵਿੰਦਰ ਸਿੰਘ ਧਾਲੀਵਾਲ)-ਜਗਰਾਉਂ ਦੀ ਅਨਾਜ ਮੰਡੀ ਵਿਖੇ ਗੋਲੀਬਾਰੀ ਦੀ ਘਟਨਾ ਦੌਰਾਨ ਕਤਲ ਕੀਤੇ ਗਏ ਪੰਜਾਬ ਪੁਲਿਸ ਦੇ ਦੋ ਥਾਣੇਦਾਰਾਂ ਦੇ ਮਾਮਲੇ ਵਿਚ ਚਾਰ ਦੋਸ਼ੀਆਂ ਵਿਚ ਨਾਮਜ਼ਦ ਪਹਿਲਾਂ ਥਾਣਾ ਸੁਧਾਰ ਤੇ ਹੁਣ ਥਾਣਾ ਜੋਧਾਂ ਅਧੀਂਨ ...

ਪੂਰੀ ਖ਼ਬਰ »

ਡਬਲਯੂ.ਐਚ.ਓ. ਵਲੋਂ ਪੰਜਾਬ ਨੂੰ 100 ਆਕਸੀਜਨ ਕੰਸਨਟਰੇਟਰ ਪ੍ਰਦਾਨ

ਚੰਡੀਗੜ੍ਹ, 17 ਮਈ (ਅਜੀਤ ਬਿਊਰੋ)-ਵਿਸ਼ਵ ਸਿਹਤ ਸੰਗਠਨ ਵਲੋਂ ਅੱਜ ਪੰਜਾਬ ਸਰਕਾਰ ਨੂੰ 100 ਆਕਸੀਜਨ ਕੰਸਨਟਰੇਟਰ ਪ੍ਰਦਾਨ ਕੀਤੇ ਗਏ | ਸਿਹਤ ਵਿਭਾਗ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡਬਲਯੂ.ਐਚ.ਓ. ਨੇ ਭਰੋਸਾ ਦਿੱਤਾ ਹੈ ਕਿ ਉਹ ਕੋਵਿਡ-19 ਮਾਮਲਿਆਂ ਦੇ ਐਕਟਿਵ ਕੇਸਾਂ ਦਾ ...

ਪੂਰੀ ਖ਼ਬਰ »

ਪਰਗਟ ਸਿੰਘ ਨੇ ਲਾਏ ਧਮਕੀ ਦੇਣ ਦੇ ਦੋਸ਼

ਚੰਡੀਗੜ੍ਹ, 17 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੀ ਸਿਆਸਤ 'ਚ ਪਹਿਲਾਂ ਤੋਂ ਹੀ ਚੱਲ ਰਹੀ ਗਹਿਮਾ-ਗਹਿਮੀ 'ਚ ਕਾਂਗਰਸੀ ਵਿਧਾਇਕ ਸ. ਪਰਗਟ ਸਿੰਘ ਵਲੋਂ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਉੱਤੇ ਧਮਕੀ ਦੇਣ ਦਾ ਦੋਸ਼ ਲਾਉਣ ਮਗਰੋਂ ਸੂਬੇ ...

ਪੂਰੀ ਖ਼ਬਰ »

ਜੈਪਾਲ ਭੁੱਲਰ ਤੇ ਉਸ ਦੇ ਸਾਥੀ ਛੇ ਮਹੀਨਿਆਂ ਤੋਂ ਰਹਿ ਰਹੇ ਸਨ ਜਗਰਾਉਂ ਦੇ ਕੋਠੇ ਬੱਗੂ 'ਚ

ਜਗਰਾਉਂ, 17 ਮਈ (ਜੋਗਿੰਦਰ ਸਿੰਘ)-ਜਗਰਾਉਂ 'ਚ ਪੰਜਾਬ ਪੁਲਿਸ ਦੇ 2 ਥਾਣੇਦਾਰਾਂ ਦੀ ਹੱਤਿਆ ਤੋਂ ਬਾਅਦ ਇਸ ਮਾਮਲੇ ਦੀ ਪੈੜ ਦੱਬਦੀ ਪੁਲਿਸ ਸ਼ਹਿਰ ਦੇ ਨਾਲ ਲੱਗਦੇ ਪਿੰਡ ਕੋਠੇ ਬੱਗੂ ਦੇ ਉਸ ਘਰ ਤੱਕ ਪੁੱਜ ਗਈ ਹੈ, ਜਿਥੇ ਗੈਂਗਸਟਰ ਜੈਪਾਲ ਭੁੱਲਰ ਫਿਰੋਜ਼ਪੁਰੀਆ ਤੇ ਉਸ ਦੇ ...

ਪੂਰੀ ਖ਼ਬਰ »

ਕੇਂਦਰੀ ਸਲਾਹ ਤੋਂ ਬਾਅਦ 31 ਤੋਂ ਪਹਿਲਾਂ ਹੋਵੇਗਾ ਨਵੀਆਂ ਬਿਜਲੀ ਦਰਾਂ ਦਾ ਐਲਾਨ

ਸ਼ਿਵ ਸ਼ਰਮਾ ਜਲੰਧਰ, 17 ਮਈ-ਅਗਲੇ ਸਾਲ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਇਸ ਵਾਰ ਦੇ ਵਿੱਤੀ ਵਰੇ੍ਹ ਦੀਆਂ ਨਵੀਆਂ ਬਿਜਲੀ ਦਰਾਂ ਦਾ ਐਲਾਨ ਨਾ ਕਰਨ ਦਾ ਮਾਮਲਾ ਕੇਂਦਰ ਸਰਕਾਰ ਕੋਲ ਵੀ ਪੁੱਜ ਗਿਆ ਹੈ ਤੇ ਕੇਂਦਰੀ ਸਲਾਹ ਤੋਂ ਬਾਅਦ ਆਉਣ ਵਾਲੇ ਸਮੇਂ 'ਚ ਪੰਜਾਬ ...

ਪੂਰੀ ਖ਼ਬਰ »

ਬੇਅਦਬੀ ਕਾਂਡ: ਅਦਾਲਤ ਨੇ ਡੇਰਾ ਪ੍ਰੇਮੀਆਂ ਨੂੰ 21 ਤੱਕ ਪੁਲਿਸ ਰਿਮਾਂਡ 'ਤੇ ਭੇਜਿਆ

ਫ਼ਰੀਦਕੋਟ, 17 ਮਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਦੇ ਮਾਮਲੇ ਵਿਚ ਸਿੱਟ ਵਲੋਂ ਐਤਵਾਰ ਸ਼ਾਮ ਨੂੰ ਗਿ੍ਫ਼ਤਾਰ ਕੀਤੇ ਗਏ 6 ਡੇਰਾ ਪ੍ਰੇਮੀਆਂ ਨੂੰ ੂ ਵਿਸ਼ੇਸ਼ ਜਾਂਚ ਟੀਮ ਨੇ ਸਥਾਨਕ ਇਲਾਕਾ ਮੈਜਿਸਟੇ੍ਰਟ ਸ੍ਰੀਮਤੀ ...

ਪੂਰੀ ਖ਼ਬਰ »

ਖ਼ੂਨਦਾਨੀਆਂ ਤੱਕ ਪਹੁੰਚ ਕਰਨ ਲਈ ਮੋਬਾਈਲ ਬੱਸ ਸੇਵਾ ਨੂੰ ਬੀਬੀ ਜਗੀਰ ਕੌਰ ਵਲੋਂ ਹਰੀ ਝੰਡੀ

ਅੰਮਿ੍ਤਸਰ, 17 ਮਈ (ਜਸਵੰਤ ਸਿੰਘ ਜੱਸ)-ਕੋਵਿਡ ਮਹਾਂਮਾਰੀ ਦੌਰਾਨ ਖ਼ੁੂਨ ਦੀ ਘਾਟ ਨੂੰ ਮੁੱਖ ਰੱਖਦਿਆਂ ਸ਼ੋ੍ਰਮਣੀ ਕਮੇਟੀ ਵਲੋਂ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਅੰਦਰ ਖ਼ੂਨਦਾਨ ਕੈਂਪ ਲਗਾਉਣ ਲਈ ਤਿਆਰ ਕਰਵਾਈ ਗਈ ਵਿਸ਼ੇਸ਼ ਬੱਸ ਨੂੰ ਅੱਜ ਪ੍ਰਧਾਨ ਬੀਬੀ ਜਗੀਰ ...

ਪੂਰੀ ਖ਼ਬਰ »

ਦਿੱਲੀ ਸੰਘਰਸ਼ ਤੋਂ ਪਰਤੇ 2 ਕਿਸਾਨਾਂ ਦੀ ਮੌਤ

ਦੇਵੀਗੜ੍ਹ, 17 ਮਈ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਨੇੜਲੇ ਪਿੰਡ ਔਝਾਂ ਜ਼ਿਲ੍ਹਾ ਪਟਿਆਲਾ ਦੇ ਕਿਸਾਨ ਕਾਲਾ ਸਿੰਘ ਸੋਹਲ ਦੀ ਦਿੱਲੀ ਸੰਘਰਸ਼ ਤੋਂ ਵਾਪਸ ਆਉਣ ਉਪਰੰਤ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਦਿੰਦਿਆਂ ਕਿਸਾਨ ਕਾਲਾ ਸਿੰਘ ਸੋਹਲ ਦੇ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ਾਂ ਦੀ ਲੁੱਟ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ-ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ, 17 ਮਈ (ਅਜੀਤ ਬਿਊਰੋ)-ਕੋਵਿਡ -19 ਮਹਾਂਮਾਰੀ ਦੌਰਾਨ ਮਰੀਜ਼ਾਂ ਦੀ ਮਜਬੂਰੀ ਦਾ ਫਾਇਦਾ ਚੁੱਕ ਉਨ੍ਹਾਂ ਦੀ ਆਰਥਿਕ ਲੁੱਟ ਕਰਨ ਵਾਲੇ ਹਸਪਤਾਲਾਂ ਖਿਲਾਫ਼ ਸਰਕਾਰ ਵਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਗੱਲ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ...

ਪੂਰੀ ਖ਼ਬਰ »

ਆਲ ਇੰਡੀਆ ਜੱਟ ਮਹਾਂਸਭਾ ਵਲੋਂ ਜਨਵਰੀ 2021 ਤੋਂ ਪਹਿਲਾਂ ਦੀਆਂ ਸਾਰੀਆਂ ਨਿਯੁਕਤੀਆਂ ਰੱਦ-ਹਰਪੁਰਾ

ਜਲੰਧਰ, 17 ਮਈ (ਜਸਪਾਲ ਸਿੰਘ)-ਆਲ ਇੰਡੀਆ ਜੱਟ ਮਹਾਂਸਭਾ, ਪੰਜਾਬ ਇਕਾਈ ਦੇ ਉਪ-ਪ੍ਰਧਾਨ, ਜਨਰਲ ਸਕੱਤਰ, ਸਕੱਤਰ ਜਿਨ੍ਹਾਂ ਨੂੰ ਜਨਵਰੀ 2021 ਤੋਂ ਪਹਿਲਾਂ ਨਿਯੁਕਤ ਕੀਤਾ ਗਿਆ ਸੀ | ਉਹ ਸਾਰੀਆਂ ਨਿਯੁਕਤੀਆਂ ਰੱਦ ਕਰ ਦਿੱਤੀਆਂ ਗਈਆਂ ਹਨ | ਇਹ ਜਾਣਕਾਰੀ ਦਿੰਦੇ ਹੋਏ ਆਲ ...

ਪੂਰੀ ਖ਼ਬਰ »

2 ਥਾਣੇਦਾਰਾਂ ਦੀ ਹੱਤਿਆ ਦੇ ਮਾਮਲੇ 'ਚ ਨਾਮਜ਼ਦ ਜਸਪ੍ਰੀਤ ਸਿੰਘ ਦੀ ਪਤਨੀ ਖ਼ਿਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 17 ਮਈ (ਜਸਬੀਰ ਸਿੰਘ ਜੱਸੀ)-ਜਗਰਾਉਂ 'ਚ 2 ਥਾਣੇਦਾਰਾਂ ਦੀ ਗੋਲੀ ਮਾਰ ਕੇ ਕੀਤੀ ਗਈ ਹੱਤਿਆ ਦੇ ਮਾਮਲੇ 'ਚ ਨਾਮਜ਼ਦ ਜਸਪ੍ਰੀਤ ਸਿੰਘ ਵਾਸੀ ਖਰੜ ਦੀ ਪਤਨੀ ਲਵਪ੍ਰੀਤ ਕੌਰ ਵਾਸੀ ਪਿੰਡ ਬੰਦੇਸ਼ਾ ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਖਿਲਾਫ਼ ਥਾਣਾ ...

ਪੂਰੀ ਖ਼ਬਰ »

ਸੰਤ ਜੱਸੋਵਾਲ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ 'ਤੇ ਲਾਏ ਮੁਲਾਜ਼ਮਾਂ ਦੀ ਸਿੱਧੀ ਭਰਤੀ ਕਰਨ ਦੇ ਦੋਸ਼

ਅੰਮਿ੍ਤਸਰ, 17 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਅੰਤਿੰ੍ਰਗ ਕਮੇਟੀ ਮੈਂਬਰ ਤੇ ਦਮਦਮੀ ਟਕਸਾਲ ਮਹਿਤਾ ਦੇ ਬੁਲਾਰੇ ਸੰਤ ਚਰਨਜੀਤ ਸਿੰਘ ਜੱਸੋਵਾਲ ਨੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ 'ਤੇ ਸ਼੍ਰੋਮਣੀ ਕਮੇਟੀ ਵਿਚ ਦੋ ਦਰਜਨ ਤੋਂ ਵੱਧ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅਜੇ ਬੰਦ ਹਨ-ਬਿੰਦਰਾ, ਮੈਨੇਜਰ ਸੇਵਾ ਸਿੰਘ

ਦਸੂਹਾ, 17 ਮਈ (ਭੁੱਲਰ)-ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਉਪ-ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਅਤੇ ਗੁਰਦੁਆਰਾ ਸ੍ਰੀ ਗੋਬਿੰਦ ਘਾਟ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ ਉੱਤਰਾਖੰਡ 'ਚ ਕੋਰੋਨਾ ਕਾਰਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਇਸ ਸਾਲ ...

ਪੂਰੀ ਖ਼ਬਰ »

2018 'ਮੀ-ਟੂ' ਮਾਮਲੇ 'ਚ ਸਰਕਾਰ ਨੇ ਜਵਾਬ ਨਾ ਦਿੱਤਾ ਤਾਂ ਕਰਾਂਗੀ ਭੁੱਖ ਹੜਤਾਲ-ਮਨੀਸ਼ਾ ਗੁਲਾਟੀ

ਚੰਡੀਗੜ੍ਹ, 17 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਮਹਿਲਾ ਕਮਿਸ਼ਨ ਵਲੋਂ ਰਾਜ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 'ਮੀ ਟੂ' ਦਾ ਸੇਕ ਲਾਉਣ ਦੀ ਤਿਆਰੀ ਕਰ ਲਈ ਗਈ ਹੈ | ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਮੰਤਰੀ ਚੰਨੀ ...

ਪੂਰੀ ਖ਼ਬਰ »

ਵਿਧਾਇਕਾਂ ਦੀ ਵਫ਼ਾਦਾਰੀ ਖ਼ਰੀਦਣ ਲਈ ਭਿ੍ਸ਼ਟਾਚਾਰ ਨੂੰ ਹਥਿਆਰ ਵਜੋਂ ਵਰਤਣਾ ਨਿੰਦਣਯੋਗ-ਅਕਾਲੀ ਦਲ

ਚੰਡੀਗੜ੍ਹ, 17 ਮਈ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇ ਤਾਂ ਜੋ ਉਸ ਤਰੀਕੇ ਬਾਰੇ ਚਰਚਾ ਕੀਤੀ ਜਾ ਸਕੇ ਜੋ ਮੰਤਰੀਆਂ ਤੇ ਵਿਧਾਇਕਾਂ ਨੂੰ ਪਹਿਲਾਂ ਭਿ੍ਸ਼ਟਾਚਾਰ ਲਈ ਉਤਸ਼ਾਹਿਤ ਕਰਨ ਤੇ ਫਿਰ ...

ਪੂਰੀ ਖ਼ਬਰ »

ਜੀ. ਕੇ. ਸਮੇਤ ਅੱਧੀ ਦਰਜਨ ਸਿੱਖ ਜਥੇਬੰਦੀਆਂ ਵਲੋਂ ਜਥੇਦਾਰ ਤੋਂ ਸਿਰਸਾ ਤੇ ਕਾਲਕਾ ਨੂੰ ਤਲਬ ਕਰਨ ਦੀ ਮੰਗ

ਅੰਮਿ੍ਤਸਰ, 17 ਮਈ (ਜਸਵੰਤ ਸਿੰਘ ਜੱਸ)¸ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਵਲੋਂ ਦਿੱਲੀ ਸਿੱਖ ਗੁ: ਪ੍ਰ: ਕਮੇਟੀ ਨੂੰ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੇ ਸੇਵਾ ਕਾਰਜਾਂ ਲਈ ਦਿੱਤੀ ਕਰੀਬ 12 ਕਰੋੜ ਦੀ ਦਾਨ ਰਾਸ਼ੀ ਨੂੰ ਲੈ ਕੇ ਦਿੱਲੀ ਕਮੇਟੀ ਦੇ ਸਾਬਕਾ ਤੇ ਜਾਗੋ ਪਾਰਟੀ ...

ਪੂਰੀ ਖ਼ਬਰ »

ਪੰਜਾਬ ਦੀ ਕਾਲਜ ਮੈਨੇਜਮੈਂਟ ਫ਼ੈਡਰੇਸ਼ਨ ਵਲੋਂ ਉੱਚ ਸਿੱਖਿਆ ਮੰਤਰੀ ਨੂੰ ਸਾਂਝਾ ਦਾਖ਼ਲਾ ਪੋਰਟਲ ਮੁਲਤਵੀ ਕਰਨ ਸਬੰਧੀ ਸੌਂਪਿਆ ਮੰਗ ਪੱਤਰ

ਚੰਡੀਗੜ੍ਹ, 17 ਮਈ (ਵਿਕਰਮਜੀਤ ਸਿੰਘ ਮਾਨ)-ਗੈਰ-ਸਰਕਾਰੀ ਕਾਲਜ ਫ਼ੈਡਰੇਸ਼ਨ ਪੰਜਾਬ ਅਤੇ ਚੰਡੀਗੜ੍ਹ ਦੇ ਇਕ ਉੱਚ ਪੱਧਰੀ ਵਫ਼ਦ ਨੇ ਅੱਜ ਉੱਚ ਸਿੱਖਿਆ ਮੰਤਰੀ ਸ. ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਦਿਆਂ ਅਗਲੇ 2021-22 ਵਿੱਦਿਅਕ ਸੈਸ਼ਨ ਲਈ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਇਤਿਹਾਸਕ ਸਥਾਨ (ਭਾਗ-32)

ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਚੱਕ ਸਿੰਘਾ (ਗੜ੍ਹਸ਼ੰਕਰ)

ਲਖਵਿੰਦਰ ਸਿੰਘ ਧਾਲੀਵਾਲ ਗੜ੍ਹਸ਼ੰਕਰ-ਇਥੋਂ 6 ਕਿੱਲੋਮੀਟਰ ਦੀ ਦੂਰੀ 'ਤੇ ਚੰਡੀਗੜ੍ਹ ਨੂੰ ਜਾਂਦੀ ਸੜਕ ਤੋਂ ਲਹਿੰਦੇ ਪਾਸੇ ਸਥਿਤ ਪਿੰਡ ਚੱਕ ਸਿੰਘਾ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਅਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ...

ਪੂਰੀ ਖ਼ਬਰ »

ਮਾਮਲਾ ਕੋਰੋਨਾ ਮਹਾਂਮਾਰੀ ਕਾਰਨ ਆਰਥਿਕ ਤਬਾਹੀ ਦਾ

ਸਰਕਾਰਾਂ ਪੱਖੀ ਸਮਾਜ ਸੇਵੀ ਸੰਸਥਾਵਾਂ ਵੀ ਦਾਨ ਰਾਸ਼ੀ ਦੀ ਘਾਟ ਕਾਰਨ ਹੋਈਆਂ ਡਾਵਾਂਡੋਲ

ਲੋਹਟਬੱਦੀ, 17 ਮਈ (ਕੁਲਵਿੰਦਰ ਸਿੰਘ ਡਾਂਗੋਂ)-ਵਿਸ਼ਵ ਪੱਧਰ 'ਤੇ ਫੈਲੀ ਕੋਰੋਨਾ ਮਹਾਂਮਾਰੀ, ਕੋਵਿਡ-19 ਦੀ ਦੂਜੀ ਲਹਿਰ ਦੌਰਾਨ ਹਰ ਪਾਸੇ ਤਰਥੱਲੀ ਮੱਚੀ ਹੋਈ ਹੈ, ਮਾਰਚ 2020 ਤੋਂ ਭਾਰਤ ਅੰਦਰ ਪੈਰ ਪਸਾਰਨ ਵਾਲੇ ਕੋਰੋਨਾ ਵਾਇਰਸ ਨੇ ਜਿੱਥੇ ਅਨੇਕਾਂ ਮਨੁੱਖੀ ਜਾਨਾਂ ਨੂੰ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਤੇ ਅਕਾਲੀ ਵਰਕਰਾਂ ਵਿਚਾਲੇ ਹੋਈ ਝੜਪ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ

ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਨਤਾ ਨਗਰ ਵਿਚ ਬੀਤੇ ਦਿਨ ਲੋਕ ਇਨਸਾਫ ਪਾਰਟੀ ਅਤੇ ਅਕਾਲੀ ਵਰਕਰਾਂ ਵਿਚਾਲੇ ਹੋਈ ਝੜਪ ਦੇ ਮਾਮਲੇ ਦੀ ਪੁਲਿਸ ਪ੍ਰਸ਼ਾਸਨ ਵਲੋਂ ਉੱਚ ਪੱਧਰੀ ਜਾਂਚ ਕਰਵਾਉਣ ਦਾ ਫ਼ੈਸਲਾ ਕੀਤਾ ਹੈ | ਜਾਣਕਾਰੀ ਅਨੁਸਾਰ ਅੱਜ ਅਕਾਲੀ ਦਲ ...

ਪੂਰੀ ਖ਼ਬਰ »

ਸ਼ਾਹਬਾਜ਼ ਸ਼ਰੀਫ਼ ਹੁਣ ਨਹੀਂ ਜਾ ਸਕਣਗੇ ਪਾਕਿ ਤੋਂ ਬਾਹਰ

ਅੰਮਿ੍ਤਸਰ, 17 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਨੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐਮ. ਐਲ.-ਐਨ.) ਦੇ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਭਰਾ ਸ਼ਾਹਬਾਜ਼ ਸ਼ਰੀਫ਼ ਦਾ ਨਾਂਅ 'ਨੋ ਫਲਾਈ ਸੂਚੀ' 'ਚ ਪਾ ਦਿੱਤਾ ਹੈ | ਇਸ ਤੋਂ ਬਾਅਦ ਉਹ ...

ਪੂਰੀ ਖ਼ਬਰ »

ਆਗਾਜ਼-ਏ-ਦੋਸਤੀ ਵਲੋਂ ਭਾਰਤ ਤੇ ਪਾਕਿ ਦੀਆਂ ਜੇਲ੍ਹਾਂ 'ਚ ਬੰਦ ਕੈਦੀਆਂ ਤੇ ਮਛੇਰਿਆਂ ਦੀ ਸੂਚੀ ਜਾਰੀ

ਅੰਮਿ੍ਤਸਰ, 17 ਮਈ (ਸੁਰਿੰਦਰ ਕੋਛੜ)-ਆਗਾਜ਼-ਏ-ਦੋਸਤੀ ਸੰਗਠਨ ਨੇ ਅੱਜ ਭਾਰਤ ਅਤੇ ਪਾਕਿਸਤਾਨ ਦੀਆਂ ਜੇਲ੍ਹਾਂ 'ਚ ਬੰਦ ਭਾਰਤੀ ਅਤੇ ਪਾਕਿਸਤਾਨੀ ਨਾਗਰਿਕ ਕੈਦੀਆਂ ਅਤੇ ਮਛੇਰਿਆਂ ਦੀ ਤਾਜ਼ਾ ਸੂਚੀ ਜਾਰੀ ਕੀਤੀ | ਉਕਤ ਸੰਸਥਾ ਲਗਾਤਾਰ ਸਾਲ 2014 ਤੋਂ ਸਰਹੱਦੀ ਕੈਦੀਆਂ ਦੀ ...

ਪੂਰੀ ਖ਼ਬਰ »

ਕੋਰੋਨਾ ਕਾਰਨ ਇਕ ਵਾਰ ਫਿਰ ਸਰਹੱਦ 'ਤੇ ਮੱਧਮ ਪਈ 'ਅੱਲਾ ਹੂ ਅਕਬਰ' ਤੇ 'ਭਾਰਤ ਮਾਤਾ ਦੀ ਜੈ' ਦੇ ਨਾਅਰਿਆਂ ਦੀ ਗੂੰਜ

ਅੰਮਿ੍ਤਸਰ, 17 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਵਲੋਂ ਪਿਛਲੇ ਕੁਝ ਦਿਨਾਂ ਤੋਂ ਪਾਕਿ 'ਚ ਚੱਲ ਰਹੀ ਕੋਰੋਨਾ ਮਹਾਂਮਾਰੀ ਦੀ ਤੀਜੀ ਖ਼ਤਰਨਾਕ ਲਹਿਰ ਤੋਂ ਬਚਾਅ ਲਈ ਅਟਾਰੀ-ਵਾਹਗਾ ਕੌਮਾਂਤਰੀ ਸਰਹੱਦ 'ਤੇ ਰੋਜ਼ਾਨਾ ਸ਼ਾਮ ਸੂਰਜ ਅਸਤ ਹੋਣ 'ਤੇ ਕੀਤੀ ਜਾਣ ਵਾਲੀ ਝੰਡਾ ...

ਪੂਰੀ ਖ਼ਬਰ »

ਪਾਕਿ ਕੈਦੀ ਰਿਹਾਅ

ਅਟਾਰੀ, 17 ਮਈ (ਸੁਖਵਿੰਦਰਜੀਤ ਸਿੰਘ ਘਰਿੰਡਾ)-ਪੰਜਾਬ ਨਾਲ ਲੱਗਦੀ ਸਰਹੱਦ ਖੇਮਕਰਨ ਵਾਲੀ ਸਾਈਡ ਤੋਂ ਭਾਰਤ ਵਿਚ ਦਾਖਲ ਹੋਏ ਰਜਾ ਅਲੀ ਪੁੱਤਰ ਮੁਹਮਦ ਅਨਵਰ ਵਾਸੀ ਪਿੰਡ ਕਾਹਨਾ ਲਾਹੌਰ ਪਾਕਿਸਤਾਨ ਜੋ ਕਿ 15 ਅਗਸਤ 2017 ਨੂੰ ਭਾਰਤ ਵਿਚ ਦਾਖਲ ਹੋ ਗਿਆ ਸੀ, ਜਿਸ ਨੂੰ ਬੀ. ਐਸ. ...

ਪੂਰੀ ਖ਼ਬਰ »

ਡੀ.ਟੀ.ਐਫ਼ ਨੇ ਕੱਲ੍ਹ ਦੇ ਬਲਾਕ ਪੱਧਰੀ ਸਾਂਝੇ ਅਰਥੀ ਫੂਕ ਮੁਜ਼ਾਹਰਿਆਂ 'ਚ ਹਿੱਸਾ ਲੈਣ ਦਾ ਕੀਤਾ ਐਲਾਨ

ਸ਼ਾਹਕੋਟ, 17 ਮਈ (ਸਚਦੇਵਾ)-ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ (ਡੀ.ਟੀ.ਐਫ.) ਦੇ ਸੂਬਾਈ ਅਹੁਦੇਦਾਰਾਂ ਦੀ ਮੀਟਿੰਗ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਅਗਵਾਈ 'ਚ ਹੋਈ, ਜਿਸ ਦੌਰਾਨ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ 17 ਮਈ ਨੂੰ ਪ੍ਰਾਇਮਰੀ ਅਤੇ ਮਿਡਲ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਰਾਇ ਸਾਹਿਬ ਬਿਰਧ ਆਸ਼ਰਮ ਬਿੱਲੀ ਬੜੈਚ ਲਈ ਐਂਬੂਲੈਂਸ ਭੇਟ

ਮਲਸੀਆਂ, 17 ਮਈ (ਸੁਖਦੀਪ ਸਿੰਘ)-ਸ੍ਰੀ ਗੁਰੂ ਹਰਿਰਾਇ ਸਾਹਿਬ ਬਿਰਧ ਆਸ਼ਰਮ ਪਿੰਡ ਬਿੱਲੀ ਬੜੈਚ (ਸ਼ਾਹਕੋਟ) ਲਈ ਗੁਰਨਾਮ ਸਿੰਘ ਬੋਪਾਰਾਏ ਪਰਿਵਾਰ ਤਲਵੰਡੀ ਮਾਧੋ ਅਤੇ ਹਰਪ੍ਰੀਤ ਸਿੰਘ ਕੈਨੇਡਾ ਵਲੋਂ ਮਰੀਜ਼ਾਂ ਦੀ ਸੇਵਾ-ਸੰਭਾਲ ਸਬੰਧੀ ਐਂਬੂਲੈਂਸ ਭੇਟ ਕੀਤੀ ਗਈ | ਇਸ ...

ਪੂਰੀ ਖ਼ਬਰ »

ਚੋਰਾਂ ਵਲੋਂ ਸਟਰੀਟ ਲਾਈਟਾਂ ਦੀਆਂ 7 ਬੈਟਰੀਆਂ ਚੋਰੀ

ਦਸੂਹਾ, 17 ਮਈ (ਭੁੱਲਰ)-ਪਿੰਡ ਸੱਗਲਾ ਵਿਖੇ ਅਣਪਛਾਤੇ ਚੋਰਾਂ ਵਲੋਂ ਸਟਰੀਟ ਲਾਈਟਾਂ ਦੀਆਂ 7 ਬੈਟਰੀਆਂ ਚੋਰੀ ਕਰ ਲਈਆਂ ਗਈਆਂ ਹਨ | ਇਸ ਸਬੰਧੀ ਸਰਪੰਚ ਸੰਤੋਖ ਸਿੰਘ ਤੇ ਭੁਪਿੰਦਰ ਸਿੰਘ ਪਿੰਦਰ ਨੇ ਦੱਸਿਆ ਕਿ ਪਿੰਡ ਸੱਗਲਾ ਦੇ ਆਲ਼ੇ-ਦੁਆਲੇ ਗਰਾਮ ਪੰਚਾਇਤ ਵਲੋਂ ਸਟਰੀਟ ...

ਪੂਰੀ ਖ਼ਬਰ »

ਲਾਚੋਵਾਲ ਟੋਲ ਪਲਾਜ਼ਾ 'ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਧਰਨਾ ਜਾਰੀ

ਹੁਸ਼ਿਆਰਪੁਰ, 17 ਮਈ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਵਲੋਂ ਲਗਾਇਆ ਧਰਨਾ ਲਗਾਤਾਰ ਜਾਰੀ ਰਿਹਾ | ਇਸ ਮੌਕੇ ਆਗੂਆਂ ਰਣਧੀਰ ਸਿੰਘ ਅਸਲਪੁਰ, ਪਰਮਿੰਦਰ ਸਿੰਘ ਲਾਚੋਵਾਲ, ...

ਪੂਰੀ ਖ਼ਬਰ »

ਸਾਬਕਾ ਸਰਪੰਚ ਰਾਕੇਸ਼ ਕੁਮਾਰ 'ਤੇ ਦਰਜ ਮਾਮਲਾ ਸਿਆਸਤ ਤੋਂ ਪ੍ਰੇਰਿਤ-ਬੱਬੇਹਾਲੀ

ਤਾਰਾਗੜ੍ਹ, 17 ਮਈ (ਸੋਨੰੂ ਮਹਾਜਨ)-ਬੀਤੇ ਦਿਨੀਂ ਕਾਂਗਰਸ ਪਾਰਟੀ ਨੰੂ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਪਿੰਡ ਮਾਜਰਾ ਦੇ ਸਾਬਕਾ ਸਰਪੰਚ ਰਾਕੇਸ਼ ਕੁਮਾਰ 'ਤੇ ਵਿਜੀਲੈਂਸ ਵਿਭਾਗ ਵਲੋਂ ਦਾਇਰ ਕੀਤਾ ਗਿਆ ਮੁਕੱਦਮਾ ਪੂਰੀ ਤਰ੍ਹਾਂ ਸਿਆਸਤ ਤੋਂ ...

ਪੂਰੀ ਖ਼ਬਰ »

ਛੋਟੀ ਸੜਕ ਉੱਪਰ ਕਣਕ ਨਾਲ ਲੱਦੇ ਟਰੱਕ-ਟਰਾਲੀਆਂ ਬਣ ਰਹੇ ਨੇ ਹਾਦਸਿਆਂ ਦਾ ਕਾਰਨ

ਕਾਲਾ ਅਫਗਾਨਾ, 17 ਮਈ (ਅਵਤਾਰ ਸਿੰਘ ਰੰਧਾਵਾ)-ਕਾਲਾ ਅਫਗਾਨਾ ਤੋਂ ਰਮਦਾਸ ਸੜਕ ਉਪਰ ਅਨਾਜ ਸਟੋਰ ਕਰਨ ਲਈ ਛਿੱਛਰੇਵਾਲ ਕੋਲ ਨਵੇਂ ਬਣੇ ਗੁਦਾਮਾਂ ਨੇ ਇਲਾਕੇ ਭਰ ਦੇ ਲੋਕਾਂ ਲਈ ਸਮੱਸਿਆ ਪੈਦਾ ਕਰ ਦਿੱਤੀ ਹੈ | ਕਣਕ ਦੀ ਫ਼ਸਲ ਪੱਕਣ ਮੌਕੇ ਨਵੇਂ ਉਸਾਰੇ ਗੁਦਾਮਾਂ ਅੰਦਰ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਲਹਿਰਾਗਾਗਾ, 17 ਮਈ (ਪ੍ਰਵੀਨ ਖੋਖਰ, ਅਸ਼ੋਕ ਗਰਗ)-ਪਿੰਡ ਖੋਖਰ ਦੇ ਕਿਸਾਨ ਚਰਨਜੀਤ ਸਿੰਘ ਉਰਫ਼ ਭੋਲਾ ਸਿੰਘ ਸਪੁੱਤਰ ਸਵਰਗੀ ਰਣਧੀਰ ਸਿੰਘ ਧੀਰਾ ਨੰਬਰਦਾਰ ਵਲੋਂ ਰੇਲ ਗੱਡੀ ਹੇਠਾਂ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ...

ਪੂਰੀ ਖ਼ਬਰ »

ਆਰਥਿਕ ਤੰਗੀ ਕਾਰਨ ਕਿਰਤੀ ਵਲੋਂ ਖ਼ੁਦਕੁਸ਼ੀ

ਸੁਨਾਮ ਊਧਮ ਸਿੰਘ ਵਾਲਾ, 17 ਮਈ (ਭੁੱਲਰ, ਧਾਲੀਵਾਲ)-ਅੱਜ ਸਵੇਰੇ ਨੇੜਲੇ ਪਿੰਡ ਨੀਲੋਵਾਲ ਦੇ ਆਰਥਿਕ ਤੰਗੀ ਨਾਲ ਜੂਝ ਰਹੇ ਇਕ ਕਿਰਤੀ ਕਾਮੇ ਵਲੋਂ ਗਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਪੁਲਿਸ ਥਾਣਾ ਛਾਜਲੀ ਦੇ ਸਹਾਇਕ ...

ਪੂਰੀ ਖ਼ਬਰ »

ਮਾਮਲਾ ਮਰੀਜ਼ਾਂ ਨੂੰ ਸੂਬੇ ਅੰਦਰ ਕੁਝ ਵੱਡੇ ਹਸਪਤਾਲਾਂ ਵਲੋਂ ਠੱਗਣ ਦਾ

ਆਖਰ ਕਿਉਂ ਚੁੱਪ ਹੈ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਵਿਜੀਲੈਂਸ ਵਿਭਾਗ

ਬਾਘਾ ਪੁਰਾਣਾ, 17 ਮਈ (ਬਲਰਾਜ ਸਿੰਗਲਾ)-ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਵਿਜੀਲੈਂਸ ਵਿਭਾਗ ਕੈਂਸਰ ਅਤੇ ਹੋਰਨਾਂ ਨਾਮੁਰਾਦ ਬਿਮਾਰੀਆਂ ਨਾਲ ਪੀੜਤ ਮਰੀਜ਼ਾਂ ਦੀ ਪੰਜਾਬ ਦੇ ਵੱਡੇ ਹਸਪਤਾਲਾਂ ਵਿਚ ਦਿਨ ਰਾਤ ਹੋ ਰਹੀ ਲੁੱਟ ਮੂਕ ਦਰਸ਼ਕ ਬਣ ਕੇ ਦੇਖ ਰਹੇ ਹਨ, ਪਤਾ ...

ਪੂਰੀ ਖ਼ਬਰ »

ਸਿੱਟ ਦੇ ਚੇਅਰਮੈਨ ਵਲੋਂ ਬੇਅਦਬੀ ਸਬੰਧੀ ਸੂਚਨਾ ਪੱਤਰ ਜਾਰੀ

ਬਾਜਾਖਾਨਾ, 17 ਮਈ (ਜੀਵਨ ਗਰਗ)-ਆਈ. ਜੀ. ਬਾਰਡਰ ਰੇਂਜ ਸ੍ਰੀ ਅੰਮਿ੍ਤਸਰ ਸਾਹਿਬ ਕਮ ਚੇਅਰਮੈਨ ਸਿੱਟ ਸੁਰਿੰਦਰ ਸਿੰਘ ਪਰਮਾਰ ਨੇ ਸੂਚਨਾ ਪੱਤਰ ਜਾਰੀ ਕੀਤਾ ਹੈ, ਜਿਸ ਅਨੁਸਾਰ ਪਿਛਲੇ ਸਮੇਂ ਜੂਨ 2015 ਨੂੰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX