ਤਾਜਾ ਖ਼ਬਰਾਂ


ਅਸ਼ਵਨੀ ਸੇਖੜੀ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਨਿਯੁਕਤ
. . .  about 1 hour ago
ਬੁਢਲਾਡਾ ,4 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ ਤਹਿਤ ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਨੂੰ ਪੰਜਾਬ ਹੈਲਥ ਸਿਸਟਮ ...
ਇੰਗਲੈਂਡ ਬਨਾਮ ਭਾਰਤ ਪਹਿਲਾ ਟੈਸਟ : ਇੰਗਲੈਂਡ ਨੇ ਆਪਣੀ ਤੀਜੀ ਵਿਕਟ ਗੁਆਈ
. . .  about 2 hours ago
ਲੁੱਟ ਦੀ ਨੀਅਤ ਨਾਲ ਵੈਸਟਰਨ ਯੂਨੀਅਨ ਦੇ ਮਾਲਕ 'ਤੇ ਲੁਟੇਰਿਆਂ ਨੇ ਚਲਾਈ ਗੋਲੀ
. . .  about 2 hours ago
ਭੁਲੱਥ , 4 ਅਗਸਤ (ਸੁਖਜਿੰਦਰ ਸਿੰਘ ਮੁਲਤਾਨੀ) -ਅੱਜ ਲੁੱਟ ਖੋਹ ਦੀ ਨੀਅਤ ਨਾਲ ਵੈਸਟਰਨ ਯੂਨੀਅਨ ਦੇ ਮਾਲਕ ’ਤੇ ਲੁਟੇਰਿਆਂ ਵਲੋਂ ਜ਼ਖ਼ਮੀ ਕਰ ਦਿੱਤਾ । ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ...
ਪਰਿਵਾਰਕ ਝਗੜੇ ਕਾਰਨ ਇਕ ਪਰਿਵਾਰ ਦੇ 5 ਲੋਕਾਂ ਦੀ ਹੱਤਿਆ
. . .  about 3 hours ago
ਬਿਹਾਰ, 4 ਅਗਸਤ - ਨਾਲੰਦਾ ਦੀ ਲੋਦੀਪੁਰ ਪੰਚਾਇਤ ਵਿਚ ਇਕ ਪਰਿਵਾਰ ਦੇ 5 ਲੋਕਾਂ ਦੀ ਕਥਿਤ ਤੌਰ 'ਤੇ ਪਰਿਵਾਰਕ ਝਗੜੇ ਕਾਰਨ ਹੱਤਿਆ ਕਰ ਦਿੱਤੀ ਗਈ।
ਪਰਿਵਾਰਕ ਮੈਂਬਰਾਂ ਲਾਇਆ ਇਨਸਾਫ ਲੈਣ ਲਈ ਜੀ ਮਿ੍ਤਕ ਦੇਹਾਂ ਰੱਖ ਕੇ ਲਾਇਆ ਧਰਨਾ
. . .  about 3 hours ago
ਰਾਜਾਸਾਂਸੀ, 4 ਅਗਸਤ (ਹੇਰ/ ਖੀਵਾ) - ਬੀਤੇ ਦਿਨ ਅੰਮਿ੍ਤਸਰ ਦੇ ਰਾਮਤੀਰਥ ਰੋਡ ’ਤੇ ਅੱਡਾ ਬਾਉਲੀ ਵਿਖੇ ਹੋਏ ਭਿਆਨਕ ਸੜਕ ਹਾਦਸੇ ਵਿਚ ਪਤੀ ਪਤਨੀ ਦੀ ਮੌਤ ਹੋ ਗਈ ਸੀ, ਪਰੰਤੂ ਅੱਜ ਇਸ ਮਾਮਲੇ ਵਿਚ ਉਕਤ ਮਿ੍ਤਕ ਪਤੀ ਪਤਨੀ ...
ਖੇਤੀ ਕਾਨੂੰਨਾਂ ਨੂੰ ਖ਼ਾਰਜ ਕਰਨ ਦੀ ਜ਼ਰੂਰਤ - ਸਿੱਧੂ
. . .  about 3 hours ago
ਚੰਡੀਗੜ੍ਹ, 4 ਅਗਸਤ - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਸਾਨੂੰ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਬਿਲਕੁਲ ਖ਼ਾਰਜ ...
ਕੱਲ੍ਹ ਗਰਭਵਤੀ ਅਤੇ ਨਵਜਾਤ ਬੱਚਿਆਂ ਦੀਆਂ ਮਾਵਾਂ ਦੇ ਲੱਗੇਗੀ ਕੋਵਿਡ ਵੈਕਸੀਨ
. . .  about 4 hours ago
ਲੁਧਿਆਣਾ, 4 ਅਗਸਤ (ਸਲੇਮਪੁਰੀ ) - ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ...
ਜਿੱਤ ਹਾਰ ਤਾਂ ਬਣੀ, ਪਰ ਸਾਨੂੰ ਆਪਣੀ ਹੋਣਹਾਰ ਧੀ 'ਤੇ ਮਾਣ- ਗੁਰਜੀਤ ਕੌਰ ਦੇ ਪਿਤਾ
. . .  about 4 hours ago
ਅਜਨਾਲਾ, 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਉਲੰਪਿਕ ਖੇਡਾਂ ਵਿਚ ਭਾਰਤੀ ਮਹਿਲਾ ਹਾਕੀ ਟੀਮ ਦੀ ਹਾਰ ਤੋਂ ਬਾਅਦ ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਅੰਮ੍ਰਿਤਸਰ, 4 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਦਾ ਅਰਜਨਟੀਨਾ ਨੇ ਤੋੜਿਆ ਸੁਫ਼ਨਾ, 2-1 ਨਾਲ ਹਾਰੀਆਂ ਭਾਰਤੀ ਕੁੜੀਆਂ
. . .  about 4 hours ago
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਦਾ ਅਰਜਨਟੀਨਾ ਨੇ ਤੋੜਿਆ ਸੁਫ਼ਨਾ, 2-1 ਨਾਲ ਹਾਰੀਆਂ ਭਾਰਤੀ ਕੁੜੀਆਂ...
ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ਦਿਲਰਾਜ ਸਰਕਾਰੀਆ ਵਲੋਂ ਗੁਰਜੀਤ ਕੌਰ ਮਿਆਦੀਆਂ ਦੇ ਨਾਮ 'ਤੇ ਖੇਡ ਸਟੇਡੀਅਮ ਬਣਾਉਣ ਦਾ ਐਲਾਨ
. . .  about 4 hours ago
ਅਜਨਾਲਾ 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਭਤੀਜੇ ਤੇ ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ...
ਸੂਬੇ ਵਿਚ ਝੋਨੇ ਦੇ ਕੁੱਲ ਰਕਬੇ ਦਾ 23 ਫ਼ੀਸਦੀ ਰਕਬਾ ਨਵੀਨਤਮ ਤਕਨਾਲੋਜੀ ਹੇਠ ਆਇਆ
. . .  about 4 hours ago
ਚੰਡੀਗੜ੍ਹ, 4 ਅਗਸਤ - ਪੰਜਾਬ ਦੇ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਿਚ ਡੂੰਘੀ ਦਿਲਚਸਪੀ ਜ਼ਾਹਰ ਕੀਤੀ ...
ਹਾਦਸਾਗ੍ਰਸਤ ਹੋਏ ਹੈਲੀਕਾਪਟਰ ਵਿਚ ਬੈਠੇ ਪਾਇਲਟਾਂ ਦੀ ਭਾਲ ਜਾਰੀ
. . .  about 5 hours ago
ਪਠਾਨਕੋਟ, 4 ਅਗਸਤ - ਪਠਾਨਕੋਟ ਦੇ ਰਣਜੀਤ ਸਾਗਰ ਡੈਮ ਦੇ ਨੇੜੇ ਸੈਨਾ ਦਾ ਏ.ਐਲ.ਐੱਚ. ਧਰੁਵ ਹੈਲੀਕਾਪਟਰ ...
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਤਿੰਨ ਰਾਊਂਡ ਖ਼ਤਮ, ਅਰਜਨਟੀਨਾ ਭਾਰਤ ਤੋਂ 2-1 ਨਾਲ ਅੱਗੇ
. . .  about 5 hours ago
ਅਰਜਨਟੀਨਾ ਭਾਰਤ ਤੋਂ 2 -1 ਨਾਲ ਹੋਇਆ ਅੱਗੇ
. . .  about 5 hours ago
ਟੋਕੀਓ, 4 ਅਗਸਤ - ਅਰਜਨਟੀਨਾ ਭਾਰਤ ਤੋਂ 2 -1 ਨਾਲ ਹੋਇਆ ...
ਸਮਾਰਟ ਸਕੂਲਾਂ ਵਿਚ ਰਿਸੈੱਪਸ਼ਨ ਬਣਾਏਗੀ ਪੰਜਾਬ ਸਰਕਾਰ
. . .  about 5 hours ago
ਚੰਡੀਗੜ੍ਹ, 4 ਅਗਸਤ - ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਵਿਚ ਸਰਕਾਰੀ ਸਕੂਲਾਂ ਨੂੰ ਨਵੀਂ ਦਿੱਖ...
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਹਾਫ਼ ਟਾਈਮ ਖ਼ਤਮ, ਦੋਵੇਂ ਟੀਮਾਂ 1-1 ਦੀ ਬਰਾਬਰੀ 'ਤੇ
. . .  about 5 hours ago
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਤੇ ਅਰਜਨਟੀਨਾ ਵਿਚਕਾਰ ਸਖ਼ਤ ਮੁਕਾਬਲਾ ਜਾਰੀ
. . .  about 5 hours ago
ਸ਼ਹੀਦ ਬੀਬੀ ਕਿਰਨਜੀਤ ਕੌਰ ਦੀ ਸਾਲਾਨਾ ਬਰਸੀ ਇਸ ਵਾਰ ਕਿਸਾਨ ਸੰਘਰਸ਼ ਨੂੰ ਹੋਵੇਗੀ ਸਮਰਪਿਤ
. . .  about 5 hours ago
ਮਹਿਲ ਕਲਾਂ,4 ਅਗਸਤ (ਅਵਤਾਰ ਸਿੰਘ ਅਣਖੀ) - ਸ਼ਹੀਦ ਬੀਬੀ ਕਿਰਨਜੀਤ ਕੌਰ ਮਹਿਲ ਕਲਾਂ ਦੀ 24 ਵੀਂ ਸਾਲਾਨਾ ਬਰਸੀ ਜੋ...
ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਤੇ ਆਰਜਨਟੀਨਾ 1-1 ਦੀ ਬਰਾਬਰੀ ’ਤੇ
. . .  about 5 hours ago
ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਤੇ ਆਰਜਨਟੀਨਾ 1-1 ਦੀ ਬਰਾਬਰੀ ’ਤੇ...
ਟੋਕੀਓ ਉਲੰਪਿਕ ਹਾਕੀ ਸੈਮੀਫਾਈਨਲ ਮੁਕਾਬਲੇ 'ਚ ਪਹਿਲਾ ਗੋਲ ਦਾਗਣ ਵਾਲੀ ਖਿਡਾਰਨ ਗੁਰਜੀਤ ਕੌਰ ਦੇ ਘਰ ਖ਼ੁਸ਼ੀਆਂ ਦਾ ਮਾਹੌਲ
. . .  about 6 hours ago
ਅਜਨਾਲਾ, 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ ) - ਟੋਕੀਓ ਉਲੰਪਿਕ ਮਹਿਲਾ ਹਾਕੀ ਦੇ ਸੈਮੀ ਫਾਈਨਲ ਮੁਕਾਬਲੇ ਵਿਚ ਪਹਿਲਾ ਗੋਲ ਦਾਗਣ ਵਾਲੀ...
ਭਾਰਤੀ ਮਹਿਲਾ ਹਾਕੀ ਟੀਮ ਨੇ ਕੀਤਾ ਪਹਿਲਾ ਗੋਲ
. . .  about 6 hours ago
ਟੋਕੀਓ, 4 ਅਗਸਤ - ਭਾਰਤੀ ਮਹਿਲਾ ਹਾਕੀ ਟੀਮ ਦਾ ਅਰਜਨਟੀਨਾ ਦੀ ਟੀਮ ਨਾਲ ਸੈਮੀਫਾਈਨਲ ਮੁਕਾਬਲਾ ਸ਼ੁਰੂ ਹੋ...
ਭਾਰਤੀ ਮਹਿਲਾ ਹਾਕੀ ਟੀਮ ਦਾ ਅਰਜਨਟੀਨਾ ਦੀ ਟੀਮ ਨਾਲ ਮੁਕਾਬਲਾ ਸ਼ੁਰੂ
. . .  about 6 hours ago
ਟੋਕੀਓ, 4 ਅਗਸਤ - ਭਾਰਤੀ ਮਹਿਲਾ ਹਾਕੀ ਟੀਮ ਦਾ ਅਰਜਨਟੀਨਾ ਦੀ ਟੀਮ ਨਾਲ ਸੈਮੀਫਾਈਨਲ...
ਪਹਿਲਵਾਨ ਦੀਪਕ ਪੁਨਿਆ ਸੈਮੀਫਾਈਨਲ ਮੁਕਾਬਲੇ ਵਿਚ ਹਾਰੇ
. . .  about 6 hours ago
ਟੋਕੀਓ, 4 ਅਗਸਤ - ਪੁਰਸ਼ ਫ੍ਰੀਸਟਾਈਲ 86 ਕਿਲੋਗ੍ਰਾਮ ਸੈਮੀਫਾਈਨਲ ਵਿਚ ਪਹਿਲਵਾਨ ਦੀਪਕ ...
ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  about 6 hours ago
ਡਮਟਾਲ, 4 ਅਗਸਤ (ਰਾਕੇਸ਼ ਕੁਮਾਰ) - ਰੇਲਵੇ ਟਰੈਕ ਦੇ ਨਜ਼ਦੀਕ ਰੇਲਗੱਡੀ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਜੇਠ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ, ਸਰੀਰਕ ਪੀੜਾ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਇਰਸ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਵਿਧਵਾ ਨੂੰ ਇਨਸਾਫ਼ ਦਿਵਾਉਣ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਐੱਸ.ਐੱਸ.ਪੀ. ਦਫ਼ਤਰ ਮੂਹਰੇ ਧਰਨਾ

ਫ਼ਿਰੋਜ਼ਪੁਰ, 17 ਮਈ (ਤਪਿੰਦਰ ਸਿੰਘ, ਕੁਲਬੀਰ ਸਿੰਘ ਸੋਢੀ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਅਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਅਗਵਾਈ ਵਿਚ ਵਿਧਵਾ ਪਵਿੱਤਰ ਕੌਰ ਨੂੰ ਇਨਸਾਫ਼ ਦਿਵਾਉਣ ਲਈ ਜ਼ਿਲ੍ਹਾ ਪੁਲਿਸ ਕਪਤਾਨ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਦਿੱਤਾ, ਜਿਸ ਵਿਚ ਟੈਕਨੀਕਲ ਸਰਵਿਸਿਜ਼ ਯੂਨੀਅਨ, ਬੀ.ਕੇ.ਯੂ. ਰਾਜੇਵਾਲ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਵੀ ਸ਼ਮੂਲੀਅਤ ਕੀਤੀ | ਧਰਨੇ ਦੌਰਾਨ ਇਕੱਠੇ ਹੋਏ ਵੱਡੀ ਗਿਣਤੀ 'ਚ ਕਿਸਾਨਾਂ ਨੇ ਹਲਕਾ ਵਿਧਾਇਕਾ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ ਦੀ ਮੰਗ ਕੀਤੀ | ਜਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਅਵਤਾਰ ਮਹਿਮਾ ਨੇ ਕਿਹਾ ਕਿ ਪਿੰਡ ਲੱਖਾ ਹਾਜੀ ਵਿਚ ਵਿਧਵਾ ਪਵਿੱਤਰ ਕੌਰ ਦੀ ਜ਼ਮੀਨ 40 ਸਾਲਾਂ ਤੋਂ ਦੱਬੀ ਬੈਠੇ ਮੁਲਜ਼ਮਾਂ ਤੋਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਨਾਜਾਇਜ਼ ਕਬਜ਼ਾ ਹਟਾ ਕੇ ਪੀੜਤ ਪਰਿਵਾਰ ਨੂੰ ਝੋਨੇ ਦੀ ਬਿਜਾਈ ਕਰਵਾ ਦਿੱਤੀ ਹੈ, ਪਰ ਉਸ ਤੋਂ ਪਹਿਲਾਂ ਮੁਲਜ਼ਮ ਵਲੋਂ ਕਣਕ ਦੀ ਜ਼ਬਰਦਸਤੀ ਕਟਾਈ ਮੌਕੇ ਘੇਰ ਕੇ ਪੁਲਿਸ ਨੂੰ ਫੜਾਇਆ ਗਿਆ ਅਤੇ ਕਾਰਵਾਈ ਦੀ ਮੰਗ ਕੀਤੀ ਗਈ ਸੀ, ਪਰ ਥਾਣਾ ਮਮਦੋਟ ਦੀ ਪੁਲਿਸ ਨੇ ਬਰਾਮਦ ਕੀਤਾ ਟਰੈਕਟਰ ਟਰਾਲੀ ਅਤੇ ਕੰਬਾਈਨ ਨੂੰ ਛੱਡ ਦਿੱਤਾ | ਕਿਸਾਨਾਂ ਵਲੋਂ ਸੀਨੀਅਰ ਪੁਲਿਸ ਕਪਤਾਨ ਦੇ ਦਫ਼ਤਰ ਬਾਹਰ ਦਿੱਤੇ ਧਰਨੇ ਬਾਅਦ ਹਰਕਤ ਵਿਚ ਆ ਕੇ ਪੁਲਿਸ ਪ੍ਰਸ਼ਾਸਨ ਵਲੋਂ ਜੋਗਿੰਦਰ ਟਿੱਬੀ, ਉਸ ਦੇ ਲੜਕੇ ਅਤੇ ਜਵਾਈ ਕੁਲਦੀਪ ਸਿੰਘ ਕੜਮਾ ਉੱਪਰ ਵੱਖ-ਵੱਖ ਧਾਰਾਵਾਂ ਹੇਠ ਪਰਚਾ ਦਰਜ ਕਰ ਦਿੱਤਾ ਹੈ | ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਆਗੂਆਂ ਨੇ ਦੱਸਿਆ ਕਿ ਧਰਨੇ ਦੌਰਾਨ ਡੀ.ਐੱਸ.ਪੀ. ਸਿਟੀ ਬਰਿੰਦਰ ਸਿੰਘ ਗਿੱਲ ਨੇ ਧਰਨਾਕਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਬਰਾਮਦ ਕੀਤੀ ਕਣਕ ਪੀੜਤ ਪਰਿਵਾਰ ਨੂੰ ਸਪੁਰਦ ਕੀਤੀ ਜਾਵੇਗੀ ਅਤੇ ਇਕ ਹਫ਼ਤੇ ਦੇ ਅੰਦਰ-ਅੰਦਰ ਨਾਮਜ਼ਦ ਕੀਤੇ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਜਾਵੇਗਾ | ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਅਵਤਾਰ ਸਿੰਘ ਮਹਿਮਾ, ਰੇਸ਼ਮ ਸਿੰਘ ਮਿੱਡਾ, ਚੰਨਣ ਸਿੰਘ ਕਮੱਗਰ, ਸੁਰਜੀਤ ਕੁਮਾਰ ਬਜੀਦਪੁਰ, ਪ੍ਰਵੀਨ ਬਾਜੇ ਕੇ, ਦੇਸ ਰਾਜ ਬਾਜੇ ਕੇ, ਰਮੇਸ਼ ਬਾਜੇ ਕੇ, ਗੁਰਮੀਤ ਪੋਜੋ ਕੇ, ਜਤਿੰਦਰ ਰੌਫੀ, ਗੁਰਸੇਵਕ ਖ਼ਵਾਜਾ ਖੜਕ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ੈਲ ਸਿੰਘ, ਟੀ.ਐੱਸ.ਯੂ. ਦੇ ਪ੍ਰੀਤਮ ਪਿੰਡੀ, ਜਗਤਾਰ ਖ਼ਵਾਜਾ ਖੜਕ, ਰਾਜੇਸ਼ ਦੇਵਗਨ, ਨਰੇਸ਼ ਸੇਠੀ, ਕਿਸਾਨ ਸੰਘਰਸ਼ ਕਮੇਟੀ ਦੇ ਸੁਖਦੇਵ ਸਿੰਘ ਮੰਡ ਅਤੇ ਰਿਟਾਇਰ ਫ਼ੌਜੀਆਂ ਵਲੋਂ ਸੁਬੇਗ ਸਿੰਘ ਨੇ ਸੰਬੋਧਨ ਕੀਤਾ |

ਕੋਰੋਨਾ ਕਾਲ ਦੇ ਮੱਦੇਨਜ਼ਰ ਰੇਲ ਵਿਭਾਗ ਵਲੋਂ ਵਿਸ਼ੇਸ਼ ਉਪਰਾਲਾ

ਫ਼ਿਰੋਜ਼ਪੁਰ, 17 ਮਈ (ਕੁਲਬੀਰ ਸਿੰਘ ਸੋਢੀ)-ਕੋਵਿਡ-19 ਮਹਾਂਮਾਰੀ ਨਾਲ ਪੀੜਤ ਲੋਕਾਂ ਦੀ ਜਾਨ ਬਚਾਉਣ ਲਈ ਆਕਸੀਜਨ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਰੇਲ ਵਿਭਾਗ ਵਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ, ਜਿਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੰਡਲ ਰੇਲਵੇ ਮੈਨੇਜਰ ...

ਪੂਰੀ ਖ਼ਬਰ »

ਕੋਰੋਨਾ ਪ੍ਰਕੋਪ ਸਿਖ਼ਰਾਂ 'ਤੇ

ਫ਼ਿਰੋਜ਼ਪੁਰ, 17 ਮਈ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਨੁਮਾ ਦੈਂਤ ਦਾ ਪ੍ਰਕੋਪ ਸਿਖ਼ਰਾਂ 'ਤੇ ਚੱਲ ਰਿਹਾ ਹੈ, ਜਿਸ ਕਾਰਨ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਕੋਰੋਨਾ ਦੇ 241 ਹੋਰ ਨਵੇਂ ਮਰੀਜ਼ ਪਾਏ ਗਏ ਹਨ, ਜਦਕਿ ਇਲਾਜ ਅਧੀਨ ਮਰੀਜ਼ਾਂ ਵਿਚੋਂ 8 ਹੋਰ ਵਿਅਕਤੀਆਂ ਦੀ ਮੌਤ ...

ਪੂਰੀ ਖ਼ਬਰ »

ਕੋਰੋਨਾ ਇਲਾਜ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਜੀਦਪੁਰ ਵਿਖੇ ਬਣਾਇਆ 25 ਬੈੱਡ ਦਾ ਹਸਪਤਾਲ

ਫ਼ਿਰੋਜ਼ਪੁਰ, 17 ਮਈ (ਜਸਵਿੰਦਰ ਸਿੰਘ ਸੰਧੂ)- ਦਿਨੋਂ-ਦਿਨ ਵੱਧ ਰਹੇ ਕੋਰੋਨਾ ਪ੍ਰਕੋਪ ਦੀ ਮਾਰ ਤੋਂ ਲੋਕਾਂ ਨੂੰ ਬਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਤਿਹਾਸਕ ਗੁਰਦੁਆਰਾ ਜ਼ਾਮਨੀ ਸਾਹਿਬ ਵਿਖੇ ਸਥਿਤ ਸਕੂਲ ਅੰਦਰ ਬਣਾਏ ਗਏ 25 ਬੈੱਡ ਦੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ 'ਤੇ ਚਾਰ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ

ਮੱਲਾਂਵਾਲਾ, 17 ਮਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਥਾਣਾ ਮੱਲਾਂਵਾਲਾ ਦੀ ਪੁਲਿਸ ਪਾਰਟੀ ਨੇ ਚਾਰ ਵਿਅਕਤੀਆਂ ਖ਼ਿਲਾਫ਼ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਹੁਕਮਾਂ ਦੀ ਉਲੰਘਣਾ ਕਰਨ 'ਤੇ ਮਾਮਲਾ ਦਰਜ ਕੀਤਾ | ਥਾਣਾ ਮੱਲਾਂਵਾਲਾ ਦੇ ਮੁਖੀ ਬਲਰਾਜ ਸਿੰਘ ਨੇ ...

ਪੂਰੀ ਖ਼ਬਰ »

ਪਿੰਡ ਬੱਗੇਵਾਲਾ ਤੇ ਹਾਮਦ ਚੱਕ 'ਚ ਚੋਰਾਂ ਵਲੋਂ 12 ਬੋਰ ਬੰਦੂਕ ਤੇ ਮੋਟਰਸਾਈਕਲ ਚੋਰੀ

ਆਰਿਫ਼ ਕੇ, 17 ਮਈ (ਬਲਬੀਰ ਸਿੰਘ ਜੋਸਨ)- ਪੁਲਿਸ ਥਾਣਾ ਆਰਿਫ਼ ਕੇ ਦੇ ਅਧੀਨ ਪੈਂਦੇ ਪਿੰਡ ਬੱਗੇਵਾਲਾ ਤੇ ਹਾਮਦ ਚੱਕ ਵਿਖੇ ਚੋਰਾਂ ਵਲੋਂ 12 ਬੋਰ ਬੰਦੂਕ ਤੇ ਮੋਟਰਸਾਈਕਲ ਚੋਰੀ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਪਿੰਡ ਬੱਗੇਵਾਲਾ 'ਚ ਚੋਰਾਂ ਦੇ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਹੁਣ ਬਾਹਰੀ ਥਰੋ ਰਾਹੀਂ ਆਉਣ ਲੱਗੇ ਮੋਬਾਈਲ ਫ਼ੋਨ ਤੇ ਨਸ਼ੀਲੇ ਪਦਾਰਥ

ਫ਼ਿਰੋਜ਼ਪੁਰ, 17 ਮਈ (ਗੁਰਿੰਦਰ ਸਿੰਘ)- ਜੇਲ੍ਹ ਅੰਦਰ ਬੰਦ ਕੈਦੀਆਂ ਤੇ ਹਵਾਲਾਤੀਆਂ ਕੋਲੋਂ ਮੋਬਾਈਲ ਫੋਨਾਂ ਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਨੂੰ ਲੈ ਕੇ ਸੁਰਖ਼ੀਆਂ ਵਿਚ ਰਹਿਣ ਵਾਲੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਲਗਾਤਾਰ ਦੂਜੇ ਦਿਨ ਬਾਹਰੀ ਥਰੋਅ ...

ਪੂਰੀ ਖ਼ਬਰ »

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਫੇਟ- ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਗੁਰੂਹਰਸਹਾਏ, 17 ਮਈ (ਕਪਿਲ ਕੰਧਾਰੀ)- ਗੁਰੂਹਰਸਹਾਏ ਸ਼ਹਿਰ ਦੇ ਮੁਕਤਸਰ ਬਾਈਪਾਸ ਰੋਡ ਹਕੀਮ ਕਿਸ਼ੋਰੀ ਲਾਲ ਹਸਪਤਾਲ ਦੇ ਕੋਲ ਅੱਜ ਦੁਪਹਿਰ ਦੋ ਵਜੇ ਦੇ ਕਰੀਬ ਇਕ ਟਰੱਕ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰੇ ਜਾਣ ਦੇ ਚੱਲਦਿਆਂ ਮੋਟਰਸਾਈਕਲ ਸਵਾਰ 31 ਸਾਲਾ ਨੌਜਵਾਨ ਦੀ ...

ਪੂਰੀ ਖ਼ਬਰ »

ਬਾਜ਼ਾਰਾਂ ਅੰਦਰ ਵੱਡੇ ਵਾਹਨਾਂ ਦਾ ਆਉਣਾ ਤੁਰੰਤ ਬੰਦ ਹੋਵੇ- ਦੀਪਕ ਸ਼ਰਮਾ

ਗੁਰੂਹਰਸਹਾਏ, 17 ਮਈ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਵਿਖੇ ਐੱਚ.ਕੇ.ਐਲ. ਰੋਡ 'ਤੇ ਅੱਜ ਹੋਏ ਟਰੱਕ ਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਨੌਜਵਾਨ ਦੀ ਮੌਤ ਹੋ ਜਾਣ 'ਤੇ ਪਰਿਵਾਰ ਨਾਲ ਦੱੁਖ ਸਾਂਝਾ ਕਰਨ ਉਪਰੰਤ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਸੈਕਟਰੀ ਦੀਪਕ ਸ਼ਰਮਾ ...

ਪੂਰੀ ਖ਼ਬਰ »

ਕਣਕ ਵੱਢਣ ਦੇ ਦੋਸ਼ ਹੇਠ 3 ਖ਼ਿਲਾਫ਼ ਮਾਮਲਾ ਦਰਜ

ਮਮਦੋਟ 17 ਮਈ (ਸੁਖਦੇਵ ਸਿੰਘ ਸੰਗਮ)-ਮਮਦੋਟ ਪੁਲਿਸ ਵੱਲੋਂ ਵਿਧਵਾ ਔਰਤ ਦੀ ਸ਼ਿਕਾਇਤ 'ਤੇ ਜਬਰੀ ਕਣਕ ਵੱਢਣ ਦੇ ਦੋਸ਼ ਹੇਠ 3 ਜਣਿਆਂ ਖ਼ਿਲਾਫ਼ ਥਾਣਾ ਮਮਦੋਟ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ, ਫ਼ਿਲਹਾਲ ਇਸ ਮਾਮਲੇ ਵਿਚ ਕਿਸੇ ਦੀ ਗਿ੍ਫ਼ਤਾਰੀ ਨਹੀਂ ਹੋਈ | ਸਹਾਇਕ ...

ਪੂਰੀ ਖ਼ਬਰ »

ਸੁਨਿਆਰੇ ਦੀ ਦੁਕਾਨ 'ਚੋਂ 15 ਲੱਖ ਦੇ ਗਹਿਣੇ ਚੋਰੀ

ਮੁੱਦਕੀ, 17 ਮਈ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੇ ਪਿੱਪਲ ਵਾਲੇ ਪੁਰਾਣੇ ਬੱਸ ਅੱਡੇ ਦੇ ਕੋਲ ਇਕ ਸੋਨੇ ਦੀ ਦੁਕਾਨ 'ਚੋਂ 15 ਲੱਖ ਦੇ ਗਹਿਣੇ ਚੋਰੀ ਹੋਣ ਦੀ ਖ਼ਬਰ ਮਿਲੀ ਹੈ | ਪੁਲਿਸ ਚੌਕੀ ਮੁੱਦਕੀ ਦੇ ਇੰਚਾਰਜ ਕਰਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਣਪਛਾਤੇ ...

ਪੂਰੀ ਖ਼ਬਰ »

ਕੰਟੋਨਮੈਂਟ ਬੋਰਡ ਦੇ ਮੈਂਬਰ ਸਬੈਸਟੀਅਨ ਰਾਇ ਨਹੀਂ ਰਹੇ

ਫ਼ਿਰੋਜ਼ਪੁਰ, 17 ਮਈ (ਰਾਕੇਸ਼ ਚਾਵਲਾ)- ਕੰਟੋਨਮੈਂਟ ਬੋਰਡ ਦੇ ਮੈਂਬਰ ਸਬੈਸਟੀਅਨ ਰਾਏ ਦੀ ਅਚਾਨਕ ਮੌਤ ਹੋਣ 'ਤੇ ਕੈਂਟ ਵਾਸੀਆਂ ਨੂੰ ਡੂੰਘਾ ਸਦਮਾ ਲੱਗਾ ਹੈ | ਸਬੈਸਟੀਅਨ ਰਾਏ ਲਾਲ ਕੁਰਤੀ ਖੇਤਰ 'ਚੋਂ ਐਮ.ਸੀ. ਚੁਣੇ ਗਏ ਸਨ ਅਤੇ ਰਾਜਨੀਤਿਕ ਸਫ਼ਾਂ ਵਿਚ ਆਪਣੀ ਬੇਬਾਕੀ ...

ਪੂਰੀ ਖ਼ਬਰ »

ਜਾਨ ਜ਼ੋਖ਼ਮ 'ਚ ਪਾ ਕੇ ਰੇਲਵੇ ਹਾਦਸੇ ਰੋਕਣ ਵਾਲੇ ਸੁਰਜੀਤ ਸਿੰਘ ਨੂੰ ਮਿਲੇ ਸਿਰਫ਼ ਲਾਰੇ

ਗੋਲੂ ਕਾ ਮੋੜ, 17 ਮਈ (ਸੁਰਿੰਦਰ ਸਿੰਘ ਪੁਪਨੇਜਾ)- ਰੇਲਵੇ ਵਿਭਾਗ ਵਿਚ ਪ੍ਰਾਈਵੇਟ ਠੇਕੇਦਾਰ ਨਾਲ ਕੰਮ ਕਰਨ ਸਮੇਂ ਆਪਣੀ ਸੂਝ-ਬੂਝ ਦੇ ਨਾਲ ਜਾਨ ਜ਼ੋਖ਼ਮ ਵਿਚ ਪਾ ਕੇ ਦੋ ਵੱਡੇ ਹਾਦਸੇ ਟਾਲਣ ਵਾਲੇ ਸੁਰਜੀਤ ਸਿੰਘ ਨੂੰ ਰੇਲਵੇ ਵਿਭਾਗ ਤੇ ਸਮੇਂ ਦੀਆਂ ਸਰਕਾਰਾਂ ਨੇ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਮੀਟਿੰਗ 'ਚ ਮਜ਼ਦੂਰਾਂ ਦੇ ਮਸਲੇ ਵਿਚਾਰੇ

ਜ਼ੀਰਾ, 17 ਮਈ (ਮਨਜੀਤ ਸਿੰਘ ਢਿੱਲੋਂ) -ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਮੀਟਿੰਗ ਪਿੰਡ ਸਨੇ੍ਹਰ ਵਿਖੇ ਲੋਕ ਸੰਗਰਾਮ ਮੋਰਚਾ ਦੇ ਸੂਬਾਈ ਆਗੂ ਪਰਮਜੀਤ ਸਿੰਘ ਜ਼ੀਰਾ, ਮਜ਼ਦੂਰ ਯੂਨੀਅਨ ਦੇ ਪ੍ਰਧਾਨ ਗਿਆਨ ਸਿੰਘ ਸ਼ਾਹਵਾਲਾ ਦੀ ਅਗਵਾਈ ਹੇਠ ਹੋਈ | ਇਸ ਦੌਰਾਨ ...

ਪੂਰੀ ਖ਼ਬਰ »

ਸ਼ਹਿਰੀ ਆਬਾਦੀ 'ਚ ਦਾਖ਼ਲ ਹੋਏ ਪਿੰਡ ਹਾਕੇ ਵਾਲਾ-ਰਾਮੇ ਵਾਲਾ ਅੰਦਰ ਸੀਵਰੇਜ ਪਾਉਣ ਦਾ ਸਰਵੇ

ਫ਼ਿਰੋਜ਼ਪੁਰ, 17 ਮਈ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕ ਤੋਂ ਕਾਂਗਰਸ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਕੀਤੇ ਯਤਨਾਂ ਸਦਕਾ ਪਿੰਡ ਹਾਕੇ ਵਾਲਾ-ਰਾਮੇ ਵਾਲਾ ਨੂੰ ਫ਼ਿਰੋਜ਼ਪੁਰ ਸ਼ਹਿਰ ਨਗਰ ਕੌਂਸਲ ਦੀ ਹਦੂਦ 'ਚ ਸ਼ਾਮਿਲ ਹੋ ...

ਪੂਰੀ ਖ਼ਬਰ »

ਇਕ ਮੋਟਰਸਾਈਕਲ, ਦੋ ਕਿੱਲੋ ਭੱੁਕੀ ਚੂਰਾ ਸਮੇਤ ਇਕ ਕਾਬੂ

ਮੱਲਾਂਵਾਲਾ, 17 ਮਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਥਾਣਾ ਮੱਲਾਂਵਾਲਾ ਦੀ ਪੁਲਿਸ ਨੇ ਮੁਖ਼ਬਰੀ ਦੇ ਆਧਾਰ 'ਤੇ ਛਾਪਾਮਾਰੀ ਕਰਕੇ ਇਕ ਵਿਅਕਤੀ ਨੂੰ ਦੋ ਕਿੱਲੋਗ੍ਰਾਮ ਚੂਰਾ ਪੋਸਤ, ਇਕ ਮੋਟਰਸਾਈਕਲ ਸਮੇਤ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ | ਥਾਣਾ ਮੱਲਾਂਵਾਲਾ ...

ਪੂਰੀ ਖ਼ਬਰ »

ਲੋਕ ਕਵੀ ਮਹਿੰਦਰ ਸਾਥੀ ਦਾ ਸਦੀਵੀ ਵਿਛੋੜਾ ਲੋਕ ਪੱਖੀ ਲਹਿਰ ਲਈ ਵੱਡਾ ਘਾਟਾ- ਡੀ.ਟੀ.ਐਫ.

ਫ਼ਿਰੋਜ਼ਪੁਰ, 17 ਮਈ (ਜਸਵਿੰਦਰ ਸਿੰਘ ਸੰਧੂ)- ਲੋਕ ਕਵੀ ਤੇ ਉਸਤਾਦ ਗ਼ਜ਼ਲਗੋ ਮਹਿੰਦਰ ਸਾਥੀ ਦੇ ਦਿਹਾਂਤ 'ਤੇ ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਸੂਬਾ ਪ੍ਰਧਾਨ ਦਿੱਗਵਿਜੇ ਪਾਲ ਮੋਗਾ, ਸਕੱਤਰ ਸਰਵਣ ਸਿੰਘ ਔਜਲਾ, ਸੂਬਾ ਵਿੱਤ ਸਕੱਤਰ ਜਸਵਿੰਦਰ ...

ਪੂਰੀ ਖ਼ਬਰ »

ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦੀ ਮੌਤ 'ਤੇ ਪਰਿਵਾਰ ਨਾਲ ਵੱਖ-ਵੱਖ ਆਗੂ ਦੁੱਖ ਸਾਂਝਾ ਕਰਨ ਪੁੱਜੇ

ਜ਼ੀਰਾ, 17 ਮਈ (ਜੋਗਿੰਦਰ ਸਿੰਘ ਕੰਡਿਆਲ)-ਸਾਬਕਾ ਮੰਤਰੀ ਜਥੇ: ਇੰਦਰਜੀਤ ਸਿੰਘ ਜ਼ੀਰਾ ਦੀ ਅਚਾਨਕ ਮੌਤ 'ਤੇ ਰਾਣਾ ਗੁਰਜੀਤ ਸਿੰਘ ਵਿਧਾਇਕ ਕਪੂਰਥਲਾ, ਗੁਰਜੀਤ ਸਿੰਘ ਔਜਲਾ ਸਾਂਸਦ, ਦਲਬੀਰ ਸਿੰਘ ਗੋਲਡੀ ਖੰਘੂੜਾ ਐਮ.ਐਲ.ਏ ਧੂਰੀ, ਇੰਦਰਬੀਰ ਸਿੰਘ ਬੁਲਾਰੀਆ ਐਮ.ਐਲ.ਏ, ...

ਪੂਰੀ ਖ਼ਬਰ »

ਕਰਮੂਵਾਲਾ, ਉੱਪਲ, ਬੱਗੀ ਪਤਨੀ, ਮਹਾਂਬੀਰ ਦੂਲੇਵਾਲਾ ਨੇ ਕੀਤਾ ਜ਼ੀਰਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਖੋਸਾ ਦਲ ਸਿੰਘ, 17 ਮਈ (ਮਨਪ੍ਰੀਤ ਸਿੰਘ ਸੰਧੂ)- ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦੀ ਬੇਵਕਤੀ ਮੌਤ 'ਤੇ ਹਲਕਾ ਜ਼ੀਰਾ ਸਮੇਤ ਦੇਸ਼-ਵਿਦੇਸ਼ 'ਚ ਵੱਸਦੇ ਉਨ੍ਹਾਂ ਨੂੰ ਚਾਹੁਣ ਵਾਲਿਆਂ ਵਿਚ ਸੋਗ ਦੀ ਲਹਿਰ ਦੌੜ ਗਈ | ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦੀ ਹਰਮਨ ...

ਪੂਰੀ ਖ਼ਬਰ »

...ਤੇ ਹੁਣ ਗੁਰੂਹਰਸਹਾਏ ਦੇ ਗੁੱਦੜ ਢੰਡੀ ਰੋਡ 'ਤੇ ਜਾਣ ਵਾਲੇ ਲੋਕ ਹੋਣਗੇ ਖ਼ੱਜਲ਼-ਖ਼ੁਆਰ

ਗੁਰੂਹਰਸਹਾਏ, 17 ਮਈ (ਹਰਚਰਨ ਸਿੰਘ ਸੰਧੂ)- ਚੋਣਾਂ ਦੇ ਆਖ਼ਰੀ ਵਰ੍ਹੇ ਦੌਰਾਨ ਚੱਲ ਰਹੇ ਵਿਕਾਸ ਕਾਰਜ ਜਿੱਥੇ ਆਪਣੇ ਆਖ਼ਰੀ ਪੜਾਅ ਵਿਚ ਚੱਲ ਰਹੇ ਹਨ, ਪ੍ਰੰਤੂ ਹਲਕਾ ਗੁਰੂਹਰਸਹਾਏ ਵਿਚ ਵੀ ਜਿੱਥੇ ਸਮਾਪਤੀ ਵੱਲ ਹਨ, ਉੱਥੇ ਸਥਾਨਕ ਸ਼ਹਿਰ ਦੇ ਵਿਸ਼ਵਕਰਮਾ ਚੌਂਕ ਤੋਂ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਪੰਜਵੇਂ ਦਿਨ 'ਚ ਸ਼ਾਮਿਲ

ਜ਼ੀਰਾ, 17 ਮਈ (ਜੋਗਿੰਦਰ ਸਿੰਘ ਕੰਡਿਆਲ)-ਸਫ਼ਾਈ ਕਰਮਚਾਰੀਆਂ ਵੱਲੋਂ ਠੇਕਾ ਪ੍ਰਣਾਲੀ ਵਿਚ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕੇ ਕਰਨ, ਸ਼ਹਿਰ ਦੇ ਇਲਾਕੇ ਅਨੁਸਾਰ ਮੁਲਾਜ਼ਮਾਂ ਦੀ ਭਰਤੀ ਕਰਨ, ਸਮੇਂ ਸਿਰ ਤਨਖ਼ਾਹ ਦੇਣ ਤੇ ਲੇਟ ਹੋਣ 'ਤੇ ਰਾਸ਼ੀ ਦੁੱਗਣੀ ਕਰਨ, ਨਵੀਂ ...

ਪੂਰੀ ਖ਼ਬਰ »

ਮੰਡੀ ਪੰਜੇ ਕੇ ਉਤਾੜ ਤੋਂ ਜਥਾ ਦਿੱਲੀ ਅੰਦੋਲਨ ਲਈ ਰਵਾਨਾ

ਗੋਲੂ ਕਾ ਮੋੜ, 17 ਮਈ (ਸੁਰਿੰਦਰ ਸਿੰਘ ਪੁਪਨੇਜਾ)- ਮੰਡੀ ਪੰਜੇ ਕੇ ਉਤਾੜ ਬਲਾਕ ਗੁਰੂਹਰਸਹਾਏ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ ਦਿੱਲੀ ਅੰਦੋਲਨ ਵਿਚ ਲਗਾਤਾਰ ਜਥੇ ਭੇਜੇ ਜਾ ਰਹੇ ਹਨ | ਇਸ ਮੌਕੇ ਟੋਲ ਪਲਾਜ਼ਾ ਮਾਹਮੂ ਜੋਈਆਂ ਦੇ ਇੰਚਾਰਜ ...

ਪੂਰੀ ਖ਼ਬਰ »

ਗੁਰੂਹਰਸਹਾਏ ਅੰਦਰ ਚਾਰੇ ਚੌਂਕਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਪਹੁੰਚੇ ਰਾਣਾ ਸੋਢੀ

ਗੁਰੂਹਰਸਹਾਏ, 17 ਮਈ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਥਾਨਕ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਕੈਬਨਿਟ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਕਿਉਂਕਿ ਇਸ ਹਲਕੇ ਅੰਦਰ ...

ਪੂਰੀ ਖ਼ਬਰ »

ਕਾਲਾ ਦਿਵਸ ਮਨਾਉਣ ਨੂੰ ਲੈ ਕੇ 26 ਨੂੰ ਘਰਾਂ ਤੇ ਵਹੀਕਲਾਂ 'ਤੇ ਝੂਲਣਗੇ ਰੋਸ ਵਜੋਂ ਕਾਲੇ ਝੰਡੇ

ਗੁਰੂਹਰਸਹਾਏ, 17 ਮਈ (ਹਰਚਰਨ ਸਿੰਘ ਸੰਧੂ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਪਿਛਲੇ 6 ਮਹੀਨਿਆਂ ਤੋਂ ਲਗਾਤਾਰ ਦਿੱਲੀ ਵਿਖੇ ਅੰਦੋਲਨ ਚੱਲ ਰਿਹਾ ਹੈ ਪਰ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਕੋਈ ਵੀ ਗੱਲ ਨਹੀਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX