ਤਾਜਾ ਖ਼ਬਰਾਂ


ਇੰਗਲੈਂਡ ਬਨਾਮ ਭਾਰਤ ਪਹਿਲਾ ਟੈਸਟ : ਇੰਗਲੈਂਡ ਨੇ ਆਪਣੀ ਤੀਜੀ ਵਿਕਟ ਗੁਆਈ
. . .  47 minutes ago
ਲੁੱਟ ਦੀ ਨੀਅਤ ਨਾਲ ਵੈਸਟਰਨ ਯੂਨੀਅਨ ਦੇ ਮਾਲਕ 'ਤੇ ਲੁਟੇਰਿਆਂ ਨੇ ਚਲਾਈ ਗੋਲੀ
. . .  about 1 hour ago
ਭੁਲੱਥ , 4 ਅਗਸਤ (ਸੁਖਜਿੰਦਰ ਸਿੰਘ ਮੁਲਤਾਨੀ) -ਅੱਜ ਲੁੱਟ ਖੋਹ ਦੀ ਨੀਅਤ ਨਾਲ ਵੈਸਟਰਨ ਯੂਨੀਅਨ ਦੇ ਮਾਲਕ ’ਤੇ ਲੁਟੇਰਿਆਂ ਵਲੋਂ ਜ਼ਖ਼ਮੀ ਕਰ ਦਿੱਤਾ । ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ...
ਪਰਿਵਾਰਕ ਝਗੜੇ ਕਾਰਨ ਇਕ ਪਰਿਵਾਰ ਦੇ 5 ਲੋਕਾਂ ਦੀ ਹੱਤਿਆ
. . .  about 1 hour ago
ਬਿਹਾਰ, 4 ਅਗਸਤ - ਨਾਲੰਦਾ ਦੀ ਲੋਦੀਪੁਰ ਪੰਚਾਇਤ ਵਿਚ ਇਕ ਪਰਿਵਾਰ ਦੇ 5 ਲੋਕਾਂ ਦੀ ਕਥਿਤ ਤੌਰ 'ਤੇ ਪਰਿਵਾਰਕ ਝਗੜੇ ਕਾਰਨ ਹੱਤਿਆ ਕਰ ਦਿੱਤੀ ਗਈ।
ਪਰਿਵਾਰਕ ਮੈਂਬਰਾਂ ਲਾਇਆ ਇਨਸਾਫ ਲੈਣ ਲਈ ਜੀ ਮਿ੍ਤਕ ਦੇਹਾਂ ਰੱਖ ਕੇ ਲਾਇਆ ਧਰਨਾ
. . .  about 2 hours ago
ਰਾਜਾਸਾਂਸੀ, 4 ਅਗਸਤ (ਹੇਰ/ ਖੀਵਾ) - ਬੀਤੇ ਦਿਨ ਅੰਮਿ੍ਤਸਰ ਦੇ ਰਾਮਤੀਰਥ ਰੋਡ ’ਤੇ ਅੱਡਾ ਬਾਉਲੀ ਵਿਖੇ ਹੋਏ ਭਿਆਨਕ ਸੜਕ ਹਾਦਸੇ ਵਿਚ ਪਤੀ ਪਤਨੀ ਦੀ ਮੌਤ ਹੋ ਗਈ ਸੀ, ਪਰੰਤੂ ਅੱਜ ਇਸ ਮਾਮਲੇ ਵਿਚ ਉਕਤ ਮਿ੍ਤਕ ਪਤੀ ਪਤਨੀ ...
ਖੇਤੀ ਕਾਨੂੰਨਾਂ ਨੂੰ ਖ਼ਾਰਜ ਕਰਨ ਦੀ ਜ਼ਰੂਰਤ - ਸਿੱਧੂ
. . .  about 2 hours ago
ਚੰਡੀਗੜ੍ਹ, 4 ਅਗਸਤ - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਸਾਨੂੰ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਬਿਲਕੁਲ ਖ਼ਾਰਜ ...
ਕੱਲ੍ਹ ਗਰਭਵਤੀ ਅਤੇ ਨਵਜਾਤ ਬੱਚਿਆਂ ਦੀਆਂ ਮਾਵਾਂ ਦੇ ਲੱਗੇਗੀ ਕੋਵਿਡ ਵੈਕਸੀਨ
. . .  about 2 hours ago
ਲੁਧਿਆਣਾ, 4 ਅਗਸਤ (ਸਲੇਮਪੁਰੀ ) - ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ...
ਜਿੱਤ ਹਾਰ ਤਾਂ ਬਣੀ, ਪਰ ਸਾਨੂੰ ਆਪਣੀ ਹੋਣਹਾਰ ਧੀ 'ਤੇ ਮਾਣ- ਗੁਰਜੀਤ ਕੌਰ ਦੇ ਪਿਤਾ
. . .  about 3 hours ago
ਅਜਨਾਲਾ, 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਉਲੰਪਿਕ ਖੇਡਾਂ ਵਿਚ ਭਾਰਤੀ ਮਹਿਲਾ ਹਾਕੀ ਟੀਮ ਦੀ ਹਾਰ ਤੋਂ ਬਾਅਦ ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਅੰਮ੍ਰਿਤਸਰ, 4 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਦਾ ਅਰਜਨਟੀਨਾ ਨੇ ਤੋੜਿਆ ਸੁਫ਼ਨਾ, 2-1 ਨਾਲ ਹਾਰੀਆਂ ਭਾਰਤੀ ਕੁੜੀਆਂ
. . .  about 3 hours ago
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਦਾ ਅਰਜਨਟੀਨਾ ਨੇ ਤੋੜਿਆ ਸੁਫ਼ਨਾ, 2-1 ਨਾਲ ਹਾਰੀਆਂ ਭਾਰਤੀ ਕੁੜੀਆਂ...
ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ਦਿਲਰਾਜ ਸਰਕਾਰੀਆ ਵਲੋਂ ਗੁਰਜੀਤ ਕੌਰ ਮਿਆਦੀਆਂ ਦੇ ਨਾਮ 'ਤੇ ਖੇਡ ਸਟੇਡੀਅਮ ਬਣਾਉਣ ਦਾ ਐਲਾਨ
. . .  about 3 hours ago
ਅਜਨਾਲਾ 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਭਤੀਜੇ ਤੇ ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ...
ਸੂਬੇ ਵਿਚ ਝੋਨੇ ਦੇ ਕੁੱਲ ਰਕਬੇ ਦਾ 23 ਫ਼ੀਸਦੀ ਰਕਬਾ ਨਵੀਨਤਮ ਤਕਨਾਲੋਜੀ ਹੇਠ ਆਇਆ
. . .  about 3 hours ago
ਚੰਡੀਗੜ੍ਹ, 4 ਅਗਸਤ - ਪੰਜਾਬ ਦੇ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਿਚ ਡੂੰਘੀ ਦਿਲਚਸਪੀ ਜ਼ਾਹਰ ਕੀਤੀ ...
ਹਾਦਸਾਗ੍ਰਸਤ ਹੋਏ ਹੈਲੀਕਾਪਟਰ ਵਿਚ ਬੈਠੇ ਪਾਇਲਟਾਂ ਦੀ ਭਾਲ ਜਾਰੀ
. . .  about 3 hours ago
ਪਠਾਨਕੋਟ, 4 ਅਗਸਤ - ਪਠਾਨਕੋਟ ਦੇ ਰਣਜੀਤ ਸਾਗਰ ਡੈਮ ਦੇ ਨੇੜੇ ਸੈਨਾ ਦਾ ਏ.ਐਲ.ਐੱਚ. ਧਰੁਵ ਹੈਲੀਕਾਪਟਰ ...
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਤਿੰਨ ਰਾਊਂਡ ਖ਼ਤਮ, ਅਰਜਨਟੀਨਾ ਭਾਰਤ ਤੋਂ 2-1 ਨਾਲ ਅੱਗੇ
. . .  about 3 hours ago
ਅਰਜਨਟੀਨਾ ਭਾਰਤ ਤੋਂ 2 -1 ਨਾਲ ਹੋਇਆ ਅੱਗੇ
. . .  about 4 hours ago
ਟੋਕੀਓ, 4 ਅਗਸਤ - ਅਰਜਨਟੀਨਾ ਭਾਰਤ ਤੋਂ 2 -1 ਨਾਲ ਹੋਇਆ ...
ਸਮਾਰਟ ਸਕੂਲਾਂ ਵਿਚ ਰਿਸੈੱਪਸ਼ਨ ਬਣਾਏਗੀ ਪੰਜਾਬ ਸਰਕਾਰ
. . .  about 4 hours ago
ਚੰਡੀਗੜ੍ਹ, 4 ਅਗਸਤ - ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਵਿਚ ਸਰਕਾਰੀ ਸਕੂਲਾਂ ਨੂੰ ਨਵੀਂ ਦਿੱਖ...
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਹਾਫ਼ ਟਾਈਮ ਖ਼ਤਮ, ਦੋਵੇਂ ਟੀਮਾਂ 1-1 ਦੀ ਬਰਾਬਰੀ 'ਤੇ
. . .  about 4 hours ago
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਤੇ ਅਰਜਨਟੀਨਾ ਵਿਚਕਾਰ ਸਖ਼ਤ ਮੁਕਾਬਲਾ ਜਾਰੀ
. . .  about 4 hours ago
ਸ਼ਹੀਦ ਬੀਬੀ ਕਿਰਨਜੀਤ ਕੌਰ ਦੀ ਸਾਲਾਨਾ ਬਰਸੀ ਇਸ ਵਾਰ ਕਿਸਾਨ ਸੰਘਰਸ਼ ਨੂੰ ਹੋਵੇਗੀ ਸਮਰਪਿਤ
. . .  about 4 hours ago
ਮਹਿਲ ਕਲਾਂ,4 ਅਗਸਤ (ਅਵਤਾਰ ਸਿੰਘ ਅਣਖੀ) - ਸ਼ਹੀਦ ਬੀਬੀ ਕਿਰਨਜੀਤ ਕੌਰ ਮਹਿਲ ਕਲਾਂ ਦੀ 24 ਵੀਂ ਸਾਲਾਨਾ ਬਰਸੀ ਜੋ...
ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਤੇ ਆਰਜਨਟੀਨਾ 1-1 ਦੀ ਬਰਾਬਰੀ ’ਤੇ
. . .  about 4 hours ago
ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਤੇ ਆਰਜਨਟੀਨਾ 1-1 ਦੀ ਬਰਾਬਰੀ ’ਤੇ...
ਟੋਕੀਓ ਉਲੰਪਿਕ ਹਾਕੀ ਸੈਮੀਫਾਈਨਲ ਮੁਕਾਬਲੇ 'ਚ ਪਹਿਲਾ ਗੋਲ ਦਾਗਣ ਵਾਲੀ ਖਿਡਾਰਨ ਗੁਰਜੀਤ ਕੌਰ ਦੇ ਘਰ ਖ਼ੁਸ਼ੀਆਂ ਦਾ ਮਾਹੌਲ
. . .  about 4 hours ago
ਅਜਨਾਲਾ, 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ ) - ਟੋਕੀਓ ਉਲੰਪਿਕ ਮਹਿਲਾ ਹਾਕੀ ਦੇ ਸੈਮੀ ਫਾਈਨਲ ਮੁਕਾਬਲੇ ਵਿਚ ਪਹਿਲਾ ਗੋਲ ਦਾਗਣ ਵਾਲੀ...
ਭਾਰਤੀ ਮਹਿਲਾ ਹਾਕੀ ਟੀਮ ਨੇ ਕੀਤਾ ਪਹਿਲਾ ਗੋਲ
. . .  about 4 hours ago
ਟੋਕੀਓ, 4 ਅਗਸਤ - ਭਾਰਤੀ ਮਹਿਲਾ ਹਾਕੀ ਟੀਮ ਦਾ ਅਰਜਨਟੀਨਾ ਦੀ ਟੀਮ ਨਾਲ ਸੈਮੀਫਾਈਨਲ ਮੁਕਾਬਲਾ ਸ਼ੁਰੂ ਹੋ...
ਭਾਰਤੀ ਮਹਿਲਾ ਹਾਕੀ ਟੀਮ ਦਾ ਅਰਜਨਟੀਨਾ ਦੀ ਟੀਮ ਨਾਲ ਮੁਕਾਬਲਾ ਸ਼ੁਰੂ
. . .  about 5 hours ago
ਟੋਕੀਓ, 4 ਅਗਸਤ - ਭਾਰਤੀ ਮਹਿਲਾ ਹਾਕੀ ਟੀਮ ਦਾ ਅਰਜਨਟੀਨਾ ਦੀ ਟੀਮ ਨਾਲ ਸੈਮੀਫਾਈਨਲ...
ਪਹਿਲਵਾਨ ਦੀਪਕ ਪੁਨਿਆ ਸੈਮੀਫਾਈਨਲ ਮੁਕਾਬਲੇ ਵਿਚ ਹਾਰੇ
. . .  about 4 hours ago
ਟੋਕੀਓ, 4 ਅਗਸਤ - ਪੁਰਸ਼ ਫ੍ਰੀਸਟਾਈਲ 86 ਕਿਲੋਗ੍ਰਾਮ ਸੈਮੀਫਾਈਨਲ ਵਿਚ ਪਹਿਲਵਾਨ ਦੀਪਕ ...
ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  about 5 hours ago
ਡਮਟਾਲ, 4 ਅਗਸਤ (ਰਾਕੇਸ਼ ਕੁਮਾਰ) - ਰੇਲਵੇ ਟਰੈਕ ਦੇ ਨਜ਼ਦੀਕ ਰੇਲਗੱਡੀ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ...
ਫਾਈਨਲ ਵਿਚ ਪਹੁੰਚੇ ਪਹਿਲਵਾਨ ਰਵੀ ਕੁਮਾਰ ਦਹੀਆ
. . .  about 5 hours ago
ਟੋਕੀਓ,4 ਅਗਸਤ - ਪਹਿਲਵਾਨ ਰਵੀ ਕੁਮਾਰ ਦਹੀਆ ਕੁਸ਼ਤੀ ਮੁਕਾਬਲੇ (57 ਕਿੱਲੋਗਰਾਮ ਫ੍ਰੀਸਟਾਈਲ ਸੈਮੀਫਾਈਨਲ) ਵਿਚ ਜਿੱਤ ਗਏ ਹਨ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਜੇਠ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ, ਸਰੀਰਕ ਪੀੜਾ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਇਰਸ

ਰਾਸ਼ਟਰੀ-ਅੰਤਰਰਾਸ਼ਟਰੀ

ਇਜ਼ਰਾਈਲ ਵਲੋਂ ਗਾਜ਼ਾ ਦੀਆਂ ਸੁਰੰਗਾਂ 'ਤੇ ਜ਼ੋਰਦਾਰ ਹਵਾਈ ਹਮਲੇ

ਗਾਜ਼ਾ ਸਿਟੀ, 17 ਮਈ (ਏਜੰਸੀ)—ਗਾਜ਼ਾ ਪੱਟੀ 'ਤੇ ਸੋਮਵਾਰ ਤੜਕੇ ਵੱਡੇ ਹਵਾਈ ਹਮਲਿਆਂ ਤੋਂ ਬਾਅਦ ਇਜ਼ਰਾਈਲ ਦੀ ਫ਼ੌਜ ਨੇ ਕਿਹਾ ਕਿ ਉਸ ਨੇ ਕੱਟੜਪੰਥੀਆਂ ਦੁਆਰਾ ਬਣਾਈਆਂ ਗਈਆਂ ਸੁਰੰਗਾਂ ਦੇ 15 ਕਿੱਲੋਮੀਟਰ ਲੰਬੇ ਹਿੱਸੇ ਤੇ ਹਮਾਸ ਦੇ 9 ਕਮਾਂਡਰਾਂ ਦੇ ਘਰਾਂ ਨੂੰ ਢਹਿ-ਢੇਰੀ ਕਰ ਦਿੱਤਾ ਹੈ | ਇਜ਼ਰਾਈਲ ਤੇ ਗਾਜ਼ਾ ਦੇ ਹਮਾਸ ਸ਼ਾਸਕਾਂ ਵਿਚਾਲੇ ਤਾਜ਼ਾ ਸੰਘਰਸ਼ ਦੌਰਾਨ ਇਹ ਸਭ ਤੋਂ ਭਿਆਨਕ ਹਮਲਾ ਸੀ | ਤਾਜ਼ਾ ਹਮਲੇ 'ਚ ਲੋਕਾਂ ਦੇ ਜ਼ਖ਼ਮੀ ਹੋਣ ਸਬੰਧੀ ਫ਼ਿਲਹਾਲ ਕੋਈ ਸੂਚਨਾ ਨਹੀਂ ਹੈ | ਗਾਜ਼ਾ ਦੇ ਮੇਅਰ ਯਹੀਆ ਸਰਾਜ ਨੇ ਅਲਜਜ਼ੀਰਾ ਟੀ.ਵੀ. ਨੂੰ ਦੱਸਿਆ ਕਿ ਹਮਲਿਆਂ ਨਾਲ ਸੜਕਾਂ ਤੇ ਹੋਰ ਬੁਨਿਆਦੀ ਢਾਂਚੇ ਨੂੰ ਬਹੁਤ ਨੁਕਸਾਨ ਪਹੁੰਚਿਆਂ ਹੈ | ਉਨ੍ਹਾਂ ਕਿਹਾ ਕਿ ਜੇਕਰ ਸੰਘਰਸ਼ ਜਾਰੀ ਰਿਹਾ ਤਾਂ ਸਾਨੂੰ ਹਾਲਾਤ ਹੋਰ ਵਿਗੜਨ ਦਾ ਡਰ ਹੈ | ਗਾਜ਼ਾ 'ਚ 8 ਤੋਂ 12 ਘੰਟਿਆਂ ਦੇ ਬਿਜਲੀ ਕੱਟ ਲਗਾਏ ਜਾ ਰਹੇ ਹਨ ਤੇ ਉੱਥੇ ਟੂਟੀਆਂ ਰਾਹੀਂ ਆਉਣ ਵਾਲਾ ਪਾਣੀ ਪੀਣ ਲਾਇਕ ਨਹੀਂ ਹੈ | ਦੱਸਣਯੋਗ ਹੈ ਕਿ ਹੁਣ ਤੱਕ 198 ਫ਼ਲਸਤੀਨੀ ਮਾਰੇ ਗਏ ਹਨ, ਜਿਨ੍ਹਾਂ 'ਚ 58 ਬੱਚੇ ਤੇ 35 ਔਰਤਾਂ ਸ਼ਾਮਿਲ ਹਨ, ਜਦਕਿ 1300 ਲੋਕ ਜ਼ਖ਼ਮੀ ਹੋਏ ਹਨ | ਉੱਧਰ ਇਜ਼ਰਾਈਲ ਦੇ ਵੀ 8 ਲੋਕਾਂ ਦੀ ਮੌਤ ਹੋ ਚੁੱਕੀ ਹੈ |
ਫ਼ਲਸਤੀਨ ਦੀ ਇਕ ਰੋਂਦੀ ਹੋਈ ਬੱਚੀ ਦੀ ਵੀਡੀਓ ਵਾਇਰਲ
ਇਜ਼ਰਾਈਲ ਤੇ ਫ਼ਲਸਤੀਨ ਦਰਮਿਆਨ ਇਕ ਰੋਂਦੀ ਹੋਈ ਬੱਚੀ ਦਾ ਵੀਡੀਓ ਸਾਹਮਣੀ ਆਈ ਹੈ, ਜਿਸ 'ਚ ਉਕਤ ਬੱਚੀ ਕਹਿ ਰਹੀ ਹੈ ਕਿ ਅਜਿਹਾ ਕਿਉਂ ਹੋ ਰਿਹਾ ਹੈ | ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ 'ਚ ਨਾਦੀਨ ਅਬਦੇਲ ਤੈਫ ਨਾਂਅ ਦੀ ਬੱਚੀ ਬੋਲ ਰਹੀ ਹੈ ਕਿ ਮੈਂ ਇਸ ਤੋਂ ਬਹੁਤ ਪ੍ਰੇਸ਼ਾਨ ਹਾਂ | ਮੈਨੂੰ ਨਹੀਂ ਪਤਾ ਕਿ ਮੈਨੂੰ ਕੀ ਕਰਨਾ ਚਾਹੀਦਾ ਹੈ, ਮੈਂ ਸਿਰਫ਼ 10 ਸਾਲਾ ਦੀ ਹਾਂ ਤੇ ਮੈਂ ਕੁਝ ਨਹੀਂ ਕਰ ਸਕਦੀ | ਮੈਂ ਡਾਕਟਰ ਬਣ ਕੇ ਆਪਣੇ ਲੋਕਾਂ ਦੀ ਮਦਦ ਕਰਨਾ ਚਾਹੁੰਦੀ ਹਾਂ | ਮੇਰੇ ਪਰਿਵਾਰ ਵਾਲੇ ਕਹਿੰਦੇ ਹਨ ਕਿ ਉਹ ਸਾਡੇ ਨਾਲ ਨਫ਼ਰਤ ਕਰਦੇ ਹਨ ਕਿਉਂਕਿ ਅਸੀਂ ਮੁਸਲਿਮ ਹਾਂ | ਤੁਸੀਂ ਦੇਖ ਸਕਦੇ ਹੋ ਮੇਰੇ ਆਸਪਾਸ ਬੱਚੇ ਹਨ, ਤੁਸੀਂ ਉਨ੍ਹਾਂ 'ਤੇ ਮਿਜ਼ਾਇਲਾਂ ਕਿਉਂ ਸੁੱਟਦੇ ਹੋ | ਉਨ੍ਹਾਂ ਨੂੰ ਕਿਉਂ ਮਾਰ ਦਿੰਦੇ ਹੋ | ਇਹ ਠੀਕ ਨਹੀਂ ਹੈ |

ਮੈਕਸੀਕੋ ਦੀ ਐਡਰੀਆ ਮੇਜ਼ਾ ਬਣੀ 'ਮਿਸ ਯੂਨੀਵਰਸ'

ਸਿਆਟਲ/ਫਲੋਰੀਡਾ, 17 ਮਈ (ਹਰਮਨਪ੍ਰੀਤ ਸਿੰਘ/ਏਜੰਸੀ)-ਦੁਨੀਆ ਭਰ ਦੀਆਂ 72 ਸੁੰਦਰੀਆਂ ਨੂੰ ਹਰਾ ਕੇ ਮੈਕਸੀਕੋ ਦੀ ਐਡਰੀਆ ਮੇਜ਼ਾ ਨੇ ਸਾਲ-2020 ਦਾ 69ਵਾਂ 'ਮਿਸ ਯੂਨੀਵਰਸ' ਦਾ ਖ਼ਿਤਾਬ ਜਿੱਤ ਲਿਆ | ਅਮਰੀਕਾ ਦੇ ਫਲੋਰੀਡਾ ਦੇ ਸੇਮਿਨੋਲ ਹਾਰਡ ਰਾਕ ਹੋਟਲ 'ਚ ਕਰਵਾਏ ਇਸ ਮਿਸ ...

ਪੂਰੀ ਖ਼ਬਰ »

2 ਦਹਾਕਿਆਂ 'ਚ ਪਹਿਲੀ ਵਾਰ ਭਾਰਤ ਸਰਬੋਤਮ-5 'ਚ ਸ਼ਾਮਿਲ

ਭਾਰਤ ਦੀ ਐਡਲਿਨ ਕਾਸਟਲਿਨੋ ਨੇ ਮਿਸ ਯੂਨੀਵਰਸ ਮੁਕਾਬਲੇ 'ਚ ਚੌਥਾ ਸਥਾਨ ਪ੍ਰਾਪਤ ਕੀਤਾ | ਐਡਲਿਨ ਮੂਲ ਰੂਪ ਨਾਲ ਭਾਰਤ ਦੇ ਕਰਨਾਟਕ ਸੂਬੇ ਦੀ ਹੈ | ਸਾਲ 2021 ਤੋਂ ਬਾਅਦ ਪਿਛਲੇ ਦੋ ਦਹਾਕਿਆਂ 'ਚ ਐਡਲਿਨ ਪਹਿਲੀ ਸੁੰਦਰੀ ਹੈ, ਜਿਸ ਨੇ ਸਰਬੋਤਮ 5 ਜਗ੍ਹਾ ਬਣਾਈ ਹੈ | ਐਡਲਿਨ ...

ਪੂਰੀ ਖ਼ਬਰ »

ਨਿਊਯਾਰਕ ਦੇ ਮੇਅਰ ਵਲੋਂ ਭਾਰਤ ਨੂੰ ਵੈਂਟੀਲੇਟਰ ਤੇ ਹੋਰ ਡਾਕਟਰੀ ਸਾਮਾਨ ਭੇਜਣ ਦਾ ਐਲਾਨ

ਸੈਕਰਾਮੈਂਟੋ, 17 ਮਈ (ਹੁਸਨ ਲੜੋਆ ਬੰਗਾ)-ਨਿਊਯਾਰਕ ਸ਼ਹਿਰ ਦੇ ਮੇਅਰ ਬਿਲ ਡੇ ਬਲਾਸੀਓ ਨੇ ਐਲਾਨ ਕੀਤਾ ਹੈ ਕਿ ਕੋਵਿਡ-19 ਦੀ ਦੂਸਰੀ ਲਹਿਰ ਦਾ ਮੁਕਾਬਲਾ ਕਰ ਰਹੇ ਭਾਰਤ 'ਚ ਉਨ੍ਹਾਂ ਵਲੋਂ ਕੋਵਿਡ-19 ਟੈਸਟ ਕਿੱਟਾਂ, ਵੈਂਟੀਲੇਟਰ, ਬੀਪੈਪ ਮਸ਼ੀਨਾਂ, ਪਲੱਸ ਆਕਸਮੀਟਰ ਤੇ ਹੋਰ ...

ਪੂਰੀ ਖ਼ਬਰ »

ਕੈਨੇਡਾ ਦੇ ਅੰਗਰੇਜ਼ ਨੇ 5 ਸਕਿੰਟ 'ਚ ਕੁਆਰਟਰ ਮੀਲ ਕਾਰ ਦੌੜਾ ਕੇ ਬਣਾਇਆ ਵਿਸ਼ਵ ਰਿਕਾਰਡ

ਐਬਟਸਫੋਰਡ, 17 ਮਈ (ਗੁਰਦੀਪ ਸਿੰਘ ਗਰੇਵਾਲ)-ਅਮਰੀਕਾ ਦੇ ਜਾਰਜੀਆ ਸੂਬੇ ਦੀ ਰਾਜਧਾਨੀ ਐਟਲਾਂਟਾ ਵਿਖੇ ਕਰਵਾਏ ਗਏ ਕਾਰ ਦੌੜ ਮੁਕਾਬਲਿਆਂ ਵਿਚ ਬਿ੍ਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਮਿਸ਼ਨ ਦੇ ਅੰਗਰੇਜ਼ ਕਿਸਾਨ ਜਸਟਿਨ ਬਾਂਡ ਨੇ ਪਹਿਲਾ ਸਥਾਨ ਪ੍ਰਾਪਤ ਕਰ ਕੇ ਵਿਸ਼ਵ ...

ਪੂਰੀ ਖ਼ਬਰ »

ਫ਼ਲਸਤੀਨ ਪੱਖੀ ਲੋਕਾਂ ਵਲੋਂ ਗਲਾਸਗੋ 'ਚ ਰੋਸ ਮੁਜ਼ਾਹਰਾ

ਗਲਾਸਗੋ, 17 ਮਈ (ਹਰਜੀਤ ਸਿੰਘ ਦੁਸਾਂਝ)-ਗਾਜ਼ਾ ਸ਼ਹਿਰ 'ਚ ਇਜ਼ਰਾਈਲੀ ਹਵਾਈ ਹਮਲੇ ਤੇ ਬੰਬਾਰੀ ਤੋਂ ਬਾਅਦ ਦੁਨੀਆ ਭਰ 'ਚ ਇਜ਼ਰਾਈਲੀ ਫ਼ੌਜਾਂ ਦੇ ਹਮਲਿਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਹੁਣ ਤੱਕ ਗਾਜ਼ਾ 'ਚ 55 ਬੱਚਿਆਂ ਤੇ 33 ਔਰਤਾਂ ਸਮੇਤ 188 ਲੋਕਾਂ ਦੇ ...

ਪੂਰੀ ਖ਼ਬਰ »

ਬਲਦੇਵ ਸਿੰਘ ਘੁੰਮਣ ਦੂਜੀ ਵਾਰ ਐਨ.ਆਰ.ਆਈ. ਸਭਾ ਫਰਾਂਸ ਇਕਾਈ ਦੇ ਪ੍ਰਧਾਨ ਨਿਯੁਕਤ

ਬਰੇਸ਼ੀਆ (ਇਟਲੀ), 17 ਮਈ (ਬਲਦੇਵ ਸਿੰਘ ਬੂਰੇ ਜੱਟਾਂ)-ਐਨ.ਆਰ.ਆਈ. ਸਭਾ ਪੰਜਾਬ ਵਲੋਂ ਵਿਦੇਸ਼ਾਂ 'ਚ ਵੱਸਦੇ ਪੰਜਾਬੀਆਂ ਨੂੰ ਸਭਾ ਨਾਲ ਜੋੜਨ ਹਿੱਤ ਵਿਦੇਸ਼ੀ ਇਕਾਈਆਂ ਦਾ ਗਠਨ ਕੀਤਾ ਜਾ ਰਿਹਾ ਹੈ, ਜਿਸ ਤਹਿਤ ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਕਿਰਪਾਲ ਸਿੰਘ ਸਹੋਤਾ ...

ਪੂਰੀ ਖ਼ਬਰ »

ਗੁਰਦੁਆਰਾ ਸਿੱਖ ਟੈਂਪਲ ਯੂਬਾ ਸਿਟੀ ਦੀਆਂ ਚੋਣਾਂ 'ਚ 'ਸਾਧ ਸੰਗਤ' ਧੜਾ ਜੇਤੂ

ਸੈਕਰਾਮੈਂਟੋ, 17 ਮਈ (ਹੁਸਨ ਲੜੋਆ ਬੰਗਾ)-ਯੂਬਾ ਸਿਟੀ ਕੈਲੀਫੋਰਨੀਆ ਦੇ 'ਸਿੱਖ ਟੈਂਪਲ' (ਗੁਰਦੁਆਰਾ ਸਾਹਿਬ) ਦੇ ਪ੍ਰਬੰਧ ਦੀਆਂ ਹੋਈਆਂ ਚੋਣਾਂ 'ਚ ਅੱਜ 'ਸਾਧ ਸੰਗਤ' ਧੜਾ ਜੇਤੂ ਰਿਹਾ, ਜਿਸ ਦੀ ਅਗਵਾਈ ਸਰਬਜੀਤ ਥਿਆੜਾ ਤੇ ਤੇਜਿੰਦਰ ਦੁਸਾਂਝ ਕਰ ਰਹੇ ਸਨ | ਇਸ ਧੜੇ ਦੇ 20 ...

ਪੂਰੀ ਖ਼ਬਰ »

ਸਿਆਟਲ 'ਚ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸਿਆਟਲ, 17 ਮਈ (ਗੁਰਚਰਨ ਸਿੰਘ ਢਿੱਲੋਂ)-ਸ੍ਰੀ ਗੁਰੂ ਅੰਗਦ ਦੇਵ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅਤੇ ਘੱਲੂਘਾਰਾ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਗੁਰਦੁਆਰਾ ਕੈਂਟ ਵਿਚ ਮਨਾਇਆ ਗਿਆ। ਭਾਈ ਦਲਜੀਤ ਸਿੰਘ ਦੇ ਕੀਰਤਨੀ ਜਥੇ ਦੇ ਰਸਭਿੰਨਾ ...

ਪੂਰੀ ਖ਼ਬਰ »

ਦੱਖਣੀ ਕੈਲੀਫੋਰਨੀਆ 'ਚ ਝਾੜੀਆਂ ਨੂੰ ਲੱਗੀ ਅੱਗ ਸੈਂਕੜੇ ਏਕੜ 'ਚ ਫੈਲੀ

r ਹਜ਼ਾਰਾਂ ਲੋਕ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਹੋਏ ਮਜਬੂਰ ਸੈਕਰਾਮੈਂਟੋ, 17 ਮਈ (ਹੁਸਨ ਲੜੋਆ ਬੰਗਾ)-ਲਾਸ ਏਂਜਲਸ ਕਾਊਂਟੀ ਨੇੜੇ ਦੱਖਣੀ ਕੈਲੀਫੋਰਨੀਆ 'ਚ ਝਾੜੀਆਂ ਨੂੰ ਲੱਗੀ ਅੱਗ ਹਜ਼ਾਰਾਂ ਏਕੜ 'ਚ ਫੈਲ ਗਈ, ਜਿਸ ਕਾਰਨ ਅਧਿਕਾਰੀਆਂ ਨੇ ਇਸ ਖੇਤਰ 'ਚ ਰਹਿੰਦੇ ਹਜ਼ਾਰਾਂ ...

ਪੂਰੀ ਖ਼ਬਰ »

ਟੋਰਾਂਟੋ 'ਚ ਰਿਹਾਇਸ਼ੀ ਕਿਰਾਇਆ ਵਧਾਉਣ 'ਤੇ ਰੋਸ ਮਾਰਚ

ਟੋਰਾਂਟੋ, 17 ਮਈ (ਹਰਜੀਤ ਸਿੰਘ ਬਾਜਵਾ)-ਬੀਤੇ ਕੱਲ੍ਹ ਟੋਰਾਂਟੋ ਵਿਖੇ ਕਾਫ਼ੀ ਗਿਣਤੀ 'ਚ ਇਕੱਠੇ ਹੋ ਕੇ ਲੋਕਾਂ ਵਲੋਂ ਦਿਨੋ-ਦਿਨ ਵਧ ਰਹੇ ਰਿਹਾਇਸ਼ੀ ਇਮਾਰਤਾਂ ਦੇ ਕਿਰਾਏ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਨ੍ਹਾਂ ਲੋਕਾਂ ਦਾ ਕਹਿਣਾ ਸੀ ਕਿ ਇਕ ਤਾਂ ਲੋਕ ਇਸ ਵਕਤ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਪਹਿਲੀਆਂ ਪੰਜਾਬੀ ਨੁੱਕੜ ਲਾਇਬ੍ਰੇਰੀਆਂ ਦੀ ਸਥਾਪਨਾ

ਬ੍ਰਿਸਬੇਨ, 17 ਮਈ (ਮਹਿੰਦਰ ਪਾਲ ਸਿੰਘ ਕਾਹਲੋਂ)-ਆਸਟ੍ਰੇਲੀਅਨ ਪੰਜਾਬੀ ਲੇਖਕ ਸਭਾ ਬ੍ਰਿਸਬੇਨ ਦੇ ਉੱਦਮ ਸਦਕਾ ਮਿੰਨੀ/ਨੁੱਕੜ ਪੰਜਾਬੀ ਸਾਹਿਤ ਲਾਇਬ੍ਰੇਰੀਆਂ ਖੋਲ੍ਹੀਆਂ ਗਈਆਂ ਹਨ। ਇਹ ਲਾਇਬ੍ਰੇਰੀਆਂ ਕਿਸੇ ਬੰਦ ਬਿਲਡਿੰਗ ਜਾਂ ਕਿਸੇ ਪ੍ਰਬੰਧਕੀ ਢਾਂਚੇ ਤੋਂ ...

ਪੂਰੀ ਖ਼ਬਰ »

ਭਾਰਤ ਨੂੰ ਲਾਲ ਸੂਚੀ 'ਚ ਪਾਉਣ ਸਬੰਧੀ ਆਲੋਚਨਾ ਦਾ ਬਰਤਾਨੀਆ ਨੇ ਦਿੱਤਾ ਜਵਾਬ

ਲੰਡਨ, 17 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਸਰਕਾਰ ਨੇ ਅਪ੍ਰੈਲ ਦੇ ਸ਼ੁਰੂ 'ਚ ਭਾਰਤ ਨੂੰ ਪਾਕਿਸਤਾਨ ਤੇ ਬੰਗਲਾਦੇਸ਼ ਨਾਲ 'ਲਾਲ ਸੂਚੀ' 'ਚ ਨਾ ਪਾਉਣ ਦੀ ਅਲੋਚਨਾ ਦਾ ਬਚਾਅ ਕਰਦਿਆਂ ਕਿਹਾ ਹੈ ਕਿ ਬੀ 1.617 ਕਿਸਮ ਦੀ ਜਾਂਚ ਸ਼ੁਰੂ ਹੋਣ ਤੋਂ ਛੇ ਦਿਨ ਪਹਿਲਾਂ 23 ...

ਪੂਰੀ ਖ਼ਬਰ »

ਬਰਤਾਨੀਆ ਦੇ 10 ਪ੍ਰਤੀਸ਼ਤ ਬਾਲਗ ਕੋਰੋਨਾ ਵੈਕਸੀਨ ਲੈਣ ਦੇ ਖ਼ਿਲਾਫ਼

ਲੰਡਨ, 17 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਲਗਪਗ 10 ਪ੍ਰਤੀਸ਼ਤ ਬਾਲਗਾਂ ਨੇ ਕਿਹਾ ਹੈ ਕਿ ਉਹ ਕਦੇ ਵੀ ਕੋਰੋਨਾ ਵੈਕਸੀਨ (ਐਂਟੀ ਕੋਵਿਡ-19 ਟੀਕਾ) ਨਹੀਂ ਲੈਣਗੇ ਜਾਂ ਜਿੰਨਾ ਚਿਰ ਸੰਭਵ ਹੋ ਸਕੇ, ਇਸ ਤੋਂ ਬਚਣਗੇ। ਵਿਗਿਆਨੀਆਂ ਨੇ ਇਸ ਸਮੂਹ ਨੂੰ 'ਟੀਕਾ ਲਗਵਾਉਣ ...

ਪੂਰੀ ਖ਼ਬਰ »

ਵੈਕਸੀਨ ਨਾ ਲਗਵਾਈ ਤਾਂ ਜੰਗਲ ਦੀ ਅੱਗ ਵਾਂਗ ਫੈਲ ਸਕਦਾ ਹੈ ਕੋਰੋਨਾ-ਸਿਹਤ ਮੰਤਰੀ ਮੈਟ ਹੈਨਕੁੱਕ

ਲੰਡਨ, 17 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਸਿਹਤ ਮੰਤਰੀ ਮੈਟ ਹੈਨਕੁੱਕ ਨੇ ਚਿਤਾਵਨੀ ਦਿੱਤੀ ਹੈ ਕਿ ਭਾਰਤੀ ਕੋਰੋਨਾ ਰੂਪ ਜੰਗਲ ਦੀ ਅੱਗ ਵਾਂਗ ਫੈਲ ਸਕਦਾ ਹੈ, ਜਿਨ੍ਹਾਂ ਨੇ ਹਾਲੇ ਕੋਰੋਨਾ ਟੀਕਾ ਨਹੀਂ ਲਗਾਇਆ ਉਨ੍ਹਾਂ ਨੂੰ ਜਲਦੀ ਲਗਵਾਉਣਾ ਚਾਹੀਦਾ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਮੀਟਿੰਗ 'ਚ ਭਾਰਤ ਦੀ ਵਰਤਮਾਨ ਸਥਿਤੀ 'ਤੇ ਵਿਚਾਰ ਚਰਚਾ

ਕੈਲਗਰੀ, 17 ਮਈ (ਜਸਜੀਤ ਸਿੰਘ ਧਾਮੀ)-ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਮੀਟਿੰਗ ਦਾ ਆਗਾਜ਼ ਕਰਦਿਆਂ ਮੀਤ ਪ੍ਰਧਾਨ ਬਲਵੀਰ ਗੋਰਾ ਨੇ ਸਭ ਬੁੱਧੀਜੀਵੀਆਂ ਨੂੰ ਜੀ ਆਇਆ ਨੂੰ ਆਖਿਆ। ਜਨਰਲ ਸਕੱਤਰ ਜ਼ੋਰਾਵਰ ਬਾਂਸਲ ਨੇ ਮੀਟਿੰਗ ਦਾ ਵੇਰਵਾ ਸਾਂਝਾ ਕਰਨ ਉਪਰੰਤ ਸ਼ੋਕ ਮਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX