ਤਾਜਾ ਖ਼ਬਰਾਂ


ਅਸ਼ਵਨੀ ਸੇਖੜੀ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਨਿਯੁਕਤ
. . .  45 minutes ago
ਬੁਢਲਾਡਾ ,4 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ ਤਹਿਤ ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਨੂੰ ਪੰਜਾਬ ਹੈਲਥ ਸਿਸਟਮ ...
ਇੰਗਲੈਂਡ ਬਨਾਮ ਭਾਰਤ ਪਹਿਲਾ ਟੈਸਟ : ਇੰਗਲੈਂਡ ਨੇ ਆਪਣੀ ਤੀਜੀ ਵਿਕਟ ਗੁਆਈ
. . .  about 1 hour ago
ਲੁੱਟ ਦੀ ਨੀਅਤ ਨਾਲ ਵੈਸਟਰਨ ਯੂਨੀਅਨ ਦੇ ਮਾਲਕ 'ਤੇ ਲੁਟੇਰਿਆਂ ਨੇ ਚਲਾਈ ਗੋਲੀ
. . .  about 2 hours ago
ਭੁਲੱਥ , 4 ਅਗਸਤ (ਸੁਖਜਿੰਦਰ ਸਿੰਘ ਮੁਲਤਾਨੀ) -ਅੱਜ ਲੁੱਟ ਖੋਹ ਦੀ ਨੀਅਤ ਨਾਲ ਵੈਸਟਰਨ ਯੂਨੀਅਨ ਦੇ ਮਾਲਕ ’ਤੇ ਲੁਟੇਰਿਆਂ ਵਲੋਂ ਜ਼ਖ਼ਮੀ ਕਰ ਦਿੱਤਾ । ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ...
ਪਰਿਵਾਰਕ ਝਗੜੇ ਕਾਰਨ ਇਕ ਪਰਿਵਾਰ ਦੇ 5 ਲੋਕਾਂ ਦੀ ਹੱਤਿਆ
. . .  about 2 hours ago
ਬਿਹਾਰ, 4 ਅਗਸਤ - ਨਾਲੰਦਾ ਦੀ ਲੋਦੀਪੁਰ ਪੰਚਾਇਤ ਵਿਚ ਇਕ ਪਰਿਵਾਰ ਦੇ 5 ਲੋਕਾਂ ਦੀ ਕਥਿਤ ਤੌਰ 'ਤੇ ਪਰਿਵਾਰਕ ਝਗੜੇ ਕਾਰਨ ਹੱਤਿਆ ਕਰ ਦਿੱਤੀ ਗਈ।
ਪਰਿਵਾਰਕ ਮੈਂਬਰਾਂ ਲਾਇਆ ਇਨਸਾਫ ਲੈਣ ਲਈ ਜੀ ਮਿ੍ਤਕ ਦੇਹਾਂ ਰੱਖ ਕੇ ਲਾਇਆ ਧਰਨਾ
. . .  about 2 hours ago
ਰਾਜਾਸਾਂਸੀ, 4 ਅਗਸਤ (ਹੇਰ/ ਖੀਵਾ) - ਬੀਤੇ ਦਿਨ ਅੰਮਿ੍ਤਸਰ ਦੇ ਰਾਮਤੀਰਥ ਰੋਡ ’ਤੇ ਅੱਡਾ ਬਾਉਲੀ ਵਿਖੇ ਹੋਏ ਭਿਆਨਕ ਸੜਕ ਹਾਦਸੇ ਵਿਚ ਪਤੀ ਪਤਨੀ ਦੀ ਮੌਤ ਹੋ ਗਈ ਸੀ, ਪਰੰਤੂ ਅੱਜ ਇਸ ਮਾਮਲੇ ਵਿਚ ਉਕਤ ਮਿ੍ਤਕ ਪਤੀ ਪਤਨੀ ...
ਖੇਤੀ ਕਾਨੂੰਨਾਂ ਨੂੰ ਖ਼ਾਰਜ ਕਰਨ ਦੀ ਜ਼ਰੂਰਤ - ਸਿੱਧੂ
. . .  about 3 hours ago
ਚੰਡੀਗੜ੍ਹ, 4 ਅਗਸਤ - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਸਾਨੂੰ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਬਿਲਕੁਲ ਖ਼ਾਰਜ ...
ਕੱਲ੍ਹ ਗਰਭਵਤੀ ਅਤੇ ਨਵਜਾਤ ਬੱਚਿਆਂ ਦੀਆਂ ਮਾਵਾਂ ਦੇ ਲੱਗੇਗੀ ਕੋਵਿਡ ਵੈਕਸੀਨ
. . .  about 3 hours ago
ਲੁਧਿਆਣਾ, 4 ਅਗਸਤ (ਸਲੇਮਪੁਰੀ ) - ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ...
ਜਿੱਤ ਹਾਰ ਤਾਂ ਬਣੀ, ਪਰ ਸਾਨੂੰ ਆਪਣੀ ਹੋਣਹਾਰ ਧੀ 'ਤੇ ਮਾਣ- ਗੁਰਜੀਤ ਕੌਰ ਦੇ ਪਿਤਾ
. . .  about 4 hours ago
ਅਜਨਾਲਾ, 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਉਲੰਪਿਕ ਖੇਡਾਂ ਵਿਚ ਭਾਰਤੀ ਮਹਿਲਾ ਹਾਕੀ ਟੀਮ ਦੀ ਹਾਰ ਤੋਂ ਬਾਅਦ ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਅੰਮ੍ਰਿਤਸਰ, 4 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਦਾ ਅਰਜਨਟੀਨਾ ਨੇ ਤੋੜਿਆ ਸੁਫ਼ਨਾ, 2-1 ਨਾਲ ਹਾਰੀਆਂ ਭਾਰਤੀ ਕੁੜੀਆਂ
. . .  about 4 hours ago
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਦਾ ਅਰਜਨਟੀਨਾ ਨੇ ਤੋੜਿਆ ਸੁਫ਼ਨਾ, 2-1 ਨਾਲ ਹਾਰੀਆਂ ਭਾਰਤੀ ਕੁੜੀਆਂ...
ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ਦਿਲਰਾਜ ਸਰਕਾਰੀਆ ਵਲੋਂ ਗੁਰਜੀਤ ਕੌਰ ਮਿਆਦੀਆਂ ਦੇ ਨਾਮ 'ਤੇ ਖੇਡ ਸਟੇਡੀਅਮ ਬਣਾਉਣ ਦਾ ਐਲਾਨ
. . .  about 4 hours ago
ਅਜਨਾਲਾ 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਭਤੀਜੇ ਤੇ ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ...
ਸੂਬੇ ਵਿਚ ਝੋਨੇ ਦੇ ਕੁੱਲ ਰਕਬੇ ਦਾ 23 ਫ਼ੀਸਦੀ ਰਕਬਾ ਨਵੀਨਤਮ ਤਕਨਾਲੋਜੀ ਹੇਠ ਆਇਆ
. . .  about 4 hours ago
ਚੰਡੀਗੜ੍ਹ, 4 ਅਗਸਤ - ਪੰਜਾਬ ਦੇ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਿਚ ਡੂੰਘੀ ਦਿਲਚਸਪੀ ਜ਼ਾਹਰ ਕੀਤੀ ...
ਹਾਦਸਾਗ੍ਰਸਤ ਹੋਏ ਹੈਲੀਕਾਪਟਰ ਵਿਚ ਬੈਠੇ ਪਾਇਲਟਾਂ ਦੀ ਭਾਲ ਜਾਰੀ
. . .  about 4 hours ago
ਪਠਾਨਕੋਟ, 4 ਅਗਸਤ - ਪਠਾਨਕੋਟ ਦੇ ਰਣਜੀਤ ਸਾਗਰ ਡੈਮ ਦੇ ਨੇੜੇ ਸੈਨਾ ਦਾ ਏ.ਐਲ.ਐੱਚ. ਧਰੁਵ ਹੈਲੀਕਾਪਟਰ ...
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਤਿੰਨ ਰਾਊਂਡ ਖ਼ਤਮ, ਅਰਜਨਟੀਨਾ ਭਾਰਤ ਤੋਂ 2-1 ਨਾਲ ਅੱਗੇ
. . .  about 4 hours ago
ਅਰਜਨਟੀਨਾ ਭਾਰਤ ਤੋਂ 2 -1 ਨਾਲ ਹੋਇਆ ਅੱਗੇ
. . .  about 5 hours ago
ਟੋਕੀਓ, 4 ਅਗਸਤ - ਅਰਜਨਟੀਨਾ ਭਾਰਤ ਤੋਂ 2 -1 ਨਾਲ ਹੋਇਆ ...
ਸਮਾਰਟ ਸਕੂਲਾਂ ਵਿਚ ਰਿਸੈੱਪਸ਼ਨ ਬਣਾਏਗੀ ਪੰਜਾਬ ਸਰਕਾਰ
. . .  about 5 hours ago
ਚੰਡੀਗੜ੍ਹ, 4 ਅਗਸਤ - ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਵਿਚ ਸਰਕਾਰੀ ਸਕੂਲਾਂ ਨੂੰ ਨਵੀਂ ਦਿੱਖ...
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਹਾਫ਼ ਟਾਈਮ ਖ਼ਤਮ, ਦੋਵੇਂ ਟੀਮਾਂ 1-1 ਦੀ ਬਰਾਬਰੀ 'ਤੇ
. . .  about 5 hours ago
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਤੇ ਅਰਜਨਟੀਨਾ ਵਿਚਕਾਰ ਸਖ਼ਤ ਮੁਕਾਬਲਾ ਜਾਰੀ
. . .  about 5 hours ago
ਸ਼ਹੀਦ ਬੀਬੀ ਕਿਰਨਜੀਤ ਕੌਰ ਦੀ ਸਾਲਾਨਾ ਬਰਸੀ ਇਸ ਵਾਰ ਕਿਸਾਨ ਸੰਘਰਸ਼ ਨੂੰ ਹੋਵੇਗੀ ਸਮਰਪਿਤ
. . .  about 5 hours ago
ਮਹਿਲ ਕਲਾਂ,4 ਅਗਸਤ (ਅਵਤਾਰ ਸਿੰਘ ਅਣਖੀ) - ਸ਼ਹੀਦ ਬੀਬੀ ਕਿਰਨਜੀਤ ਕੌਰ ਮਹਿਲ ਕਲਾਂ ਦੀ 24 ਵੀਂ ਸਾਲਾਨਾ ਬਰਸੀ ਜੋ...
ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਤੇ ਆਰਜਨਟੀਨਾ 1-1 ਦੀ ਬਰਾਬਰੀ ’ਤੇ
. . .  about 5 hours ago
ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਤੇ ਆਰਜਨਟੀਨਾ 1-1 ਦੀ ਬਰਾਬਰੀ ’ਤੇ...
ਟੋਕੀਓ ਉਲੰਪਿਕ ਹਾਕੀ ਸੈਮੀਫਾਈਨਲ ਮੁਕਾਬਲੇ 'ਚ ਪਹਿਲਾ ਗੋਲ ਦਾਗਣ ਵਾਲੀ ਖਿਡਾਰਨ ਗੁਰਜੀਤ ਕੌਰ ਦੇ ਘਰ ਖ਼ੁਸ਼ੀਆਂ ਦਾ ਮਾਹੌਲ
. . .  about 5 hours ago
ਅਜਨਾਲਾ, 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ ) - ਟੋਕੀਓ ਉਲੰਪਿਕ ਮਹਿਲਾ ਹਾਕੀ ਦੇ ਸੈਮੀ ਫਾਈਨਲ ਮੁਕਾਬਲੇ ਵਿਚ ਪਹਿਲਾ ਗੋਲ ਦਾਗਣ ਵਾਲੀ...
ਭਾਰਤੀ ਮਹਿਲਾ ਹਾਕੀ ਟੀਮ ਨੇ ਕੀਤਾ ਪਹਿਲਾ ਗੋਲ
. . .  about 5 hours ago
ਟੋਕੀਓ, 4 ਅਗਸਤ - ਭਾਰਤੀ ਮਹਿਲਾ ਹਾਕੀ ਟੀਮ ਦਾ ਅਰਜਨਟੀਨਾ ਦੀ ਟੀਮ ਨਾਲ ਸੈਮੀਫਾਈਨਲ ਮੁਕਾਬਲਾ ਸ਼ੁਰੂ ਹੋ...
ਭਾਰਤੀ ਮਹਿਲਾ ਹਾਕੀ ਟੀਮ ਦਾ ਅਰਜਨਟੀਨਾ ਦੀ ਟੀਮ ਨਾਲ ਮੁਕਾਬਲਾ ਸ਼ੁਰੂ
. . .  about 6 hours ago
ਟੋਕੀਓ, 4 ਅਗਸਤ - ਭਾਰਤੀ ਮਹਿਲਾ ਹਾਕੀ ਟੀਮ ਦਾ ਅਰਜਨਟੀਨਾ ਦੀ ਟੀਮ ਨਾਲ ਸੈਮੀਫਾਈਨਲ...
ਪਹਿਲਵਾਨ ਦੀਪਕ ਪੁਨਿਆ ਸੈਮੀਫਾਈਨਲ ਮੁਕਾਬਲੇ ਵਿਚ ਹਾਰੇ
. . .  about 5 hours ago
ਟੋਕੀਓ, 4 ਅਗਸਤ - ਪੁਰਸ਼ ਫ੍ਰੀਸਟਾਈਲ 86 ਕਿਲੋਗ੍ਰਾਮ ਸੈਮੀਫਾਈਨਲ ਵਿਚ ਪਹਿਲਵਾਨ ਦੀਪਕ ...
ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  about 6 hours ago
ਡਮਟਾਲ, 4 ਅਗਸਤ (ਰਾਕੇਸ਼ ਕੁਮਾਰ) - ਰੇਲਵੇ ਟਰੈਕ ਦੇ ਨਜ਼ਦੀਕ ਰੇਲਗੱਡੀ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਜੇਠ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ, ਸਰੀਰਕ ਪੀੜਾ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਇਰਸ

ਸ੍ਰੀ ਮੁਕਤਸਰ ਸਾਹਿਬ

ਪ੍ਰਾਇਮਰੀ ਤੇ ਮਿਡਲ ਸਕੂਲਾਂ ਦੇ ਉਜਾੜੇ ਖਿਲਾਫ਼ ਰੋਸ ਰੈਲੀ

ਮਲੋਟ, 17 ਮਈ (ਰਣਜੀਤ ਸਿੰਘ ਪਾਟਿਲ, ਅਜਮੇਰ ਸਿੰਘ ਬਰਾੜ)-ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਲਗਾਤਾਰ ਉਜਾੜਾ ਕਰਨ ਲਈ ਸਿੱਖਿਆ ਮੰਤਰੀ ਵਲੋਂ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨਾ ਕਰਨ ਅਤੇ ਮੰਗਾਂ ਨੂੰ ਮੰਨਣ ਤੋਂ ਲਗਾਤਾਰ ਇਨਕਾਰੀ ਹੋਣ ਦੇ ਰੋਸ ਵਜੋਂ ਸਾਂਝੇ ਅਧਿਆਪਕ ਮੋਰਚੇ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਖਿਲਾਫ਼ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ, ਜਿਸ ਤਹਿਤ ਸਾਂਝਾ ਅਧਿਆਪਕ ਮੋਰਚਾ ਪੰਜਾਬ ਜਿਲ੍ਹਾ ਮੁਕਤਸਰ ਦੇ ਬਲਾਕ ਮਲੋਟ ਵਲੋਂ ਬਲਾਕ ਪ੍ਰਾਇਮਰੀ ਸਿੱਖਿਆ ਦਫਤਰ ਮਲੋਟ ਦੇ ਸਾਹਮਣੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਪੰਜਾਬ ਸਰਕਾਰ ਦੀ ਅਰਥੀ ਨੂੰ ਫੂਕਿਆ ਗਿਆ | ਸਾਂਝਾ ਅਧਿਆਪਕ ਮੋਰਚਾ ਦੇ ਆਗੂ ਮਨੋਹਰ ਲਾਲ ਸ਼ਰਮਾ, ਮੇਘ ਇੰਦਰ ਸਿੰਘ, ਕੀਮਤ ਕੁਮਾਰ ਨੇ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਾਇਮਰੀ ਸਿੱਖਿਆ ਤੰਤਰ ਦੇ ਕੁੱਲ ਖਾਤਮੇ ਦੇ ਨਿਸ਼ਾਨੇ ਤਹਿਤ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦਾ ਦਾਖ਼ਲਾ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਕਰਨ ਦੇ ਜੁਬਾਨੀ ਹੁਕਮ ਚਾੜ੍ਹੇ ਜਾ ਰਹੇ ਹਨ, ਜਿਸਦੇ ਸਿੱਟੇ ਵਜੋਂ ਪ੍ਰਾਇਮਰੀ ਵਿਚ ਡਾਇਰੈਕਟੋਰੇਟ ਦੀ ਵੱਖਰੀ ਹੋਂਦ, ਤਰੱਕੀਆਂ ਅਤੇ ਨਵੀਂ ਭਰਤੀ ਉੱਪਰ ਵੱਡਾ ਸਵਾਲੀਆ ਨਿਸ਼ਾਨ ਲੱਗ ਗਿਆ ਹੈ | ਆਗੂਆਂ ਨੇ ਸਮੂਹ ਅਧਿਆਪਕਾਂ ਨੂੰ ਆਪਣੀ ਜੁਝਾਰੂ ਵਿਰਾਸਤ ਤੋਂ ਪ੍ਰੇਰਨਾ ਲੈਂਦਿਆਂ ਨਿੱਠ ਕੇ ਸੰਘਰਸ਼ ਦੇ ਮੈਦਾਨ ਵਿਚ ਕੁੱਦਣ ਦਾ ਸੁਨੇਹਾ ਦਿੱਤਾ | ਇਸ ਮੌਕੇ ਰਮੇਸ਼ ਕੁਮਾਰ ਵਰਮਾ, ਜਸਕਰਨ ਸਿੰਘ, ਲਖਵਿੰਦਰ ਸਿੰਘ, ਜਗਮੀਤ ਸਿੰਘ, ਡਾ. ਹਰਿਭਜਨ ਪਿ੍ਅਦਰਸ਼ੀ, ਗੁਰਪਿਆਰ ਸਿੰਘ, ਰਾਜਿੰਦਰ ਕੁਮਾਰ ਬਠਲਾ, ਰਾਕੇਸ਼ ਕੁਮਾਰ, ਅਮਨ ਖੁਰਾਣਾ ਤੇ ਜਤਿੰਦਰ ਕੁਮਾਰ ਆਦਿ ਹਾਜ਼ਰ ਸਨ |

ਪਿੰਡ ਬਾਜਾ ਮਰਾੜ੍ਹ ਤੋਂ ਵੱਟੂ ਨੂੰ ਜਾਣ ਵਾਲੀ ਸੜਕ ਦਾ ਹਾਲ ਮਾੜਾ

ਮੰਡੀ ਬਰੀਵਾਲਾ, 17 ਮਈ (ਨਿਰਭੋਲ ਸਿੰਘ)-ਜਸਕਰਨ ਸਿੰਘ, ਨਵਜੋਤ ਸਿੰਘ ਤੇ ਹਰਬੰਸ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਜਾ ਮਰਾੜ੍ਹ ਤੋਂ ਵੱਟੂ ਨੂੰ ਜਾਣ ਵਾਲੀ ਸੜਕ ਦਾ ਹਾਲ ਬੇਹੱਦ ਮਾੜਾ ਹੈ | ਸੜਕ ਕਈ ਥਾਵਾਂ ਤੋਂ ਟੁੱਟੀ ਹੋਈ ਹੈ, ਜਿਸ ਕਾਰਨ ਰਾਹਗੀਰਾਂ ਨੂੰ ...

ਪੂਰੀ ਖ਼ਬਰ »

ਸਿਹਤ ਯੋਧਿਆਂ ਦੀ ਘਾਟ ਦਾ ਸ਼ਿਕਾਰ ਕੋਵਿਡ ਸੈਂਟਰ ਬਾਦਲ

ਮੰਡੀ ਕਿੱਲਿਆਂਵਾਲੀ, 17 ਮਈ (ਇਕਬਾਲ ਸਿੰਘ ਸ਼ਾਂਤ)-ਸਿਆਸੀ ਚੱਕਰਾਂ ਤੇ ਚੀਕੂ-ਸੀਤਾ ਫ਼ਲਾਂ ਵਿਚ ਉਲਝੀ ਕੈਪਟਨ ਸਰਕਾਰ ਕੋਵਿਡ ਨਾਲ ਟਾਕਰੇ ਵਿਚ ਸਿਹਤ ਅਮਲਾ ਤਾਇਨਾਤੀ 'ਚ ਫਾਡੀ ਸਾਬਤ ਹੋ ਰਹੀ ਹੈ | ਸਰਕਾਰੀ ਗ਼ੈਰ-ਵਿਉਂਤਬੱਧੀ ਕਾਰਨ ਕੋਵਿਡ ਦੀ ਦੂਸਰੀ ਲਹਿਰ ਸਮੇਂ ...

ਪੂਰੀ ਖ਼ਬਰ »

ਿਲੰਕ ਡਰੇਨਾਂ 'ਚ ਵੱਡੀ ਤਾਦਾਦ ਵਿਚ ਉੱਗਿਆ ਸਰਕੰਡਾ, ਪਾਣੀ ਹੋ ਰਿਹਾ ਹੈ ਦੂਸ਼ਿਤ

ਮੰਡੀ ਬਰੀਵਾਲਾ, 17 ਮਈ (ਨਿਰਭੋਲ ਸਿੰਘ)-ਿਲੰਕ ਡਰੇਨਾਂ ਵਿਚ ਵੱਡੀ ਤਾਦਾਦ ਵਿਚ ਘਾਹ ਸਰਕੰਡਾ ਆਦਿ ਉੱਗਿਆ ਹੋਇਆ ਹੈ ਅਤੇ ਪਾਣੀ ਬੇਹੱਦ ਦੂਸ਼ਿਤ ਹੋ ਚੁੱਕਾ ਹੈ | ਿਲੰਕ ਡਰੇਨਾਂ ਦਾ ਪਾਣੀ ਬੇਹੱਦ ਦੂਸ਼ਿਤ ਹੋਣ ਕਾਰਨ ਲੰਘਣਾ ਵੀ ਦੁੱਭਰ ਹੋ ਗਿਆ ਹੈ | ਦੂਸ਼ਿਤ ਪਾਣੀ ਵਿਚ ...

ਪੂਰੀ ਖ਼ਬਰ »

ਕੋਰੋਨਾ ਦੇ ਫ਼ੈਲਾਅ ਨੂੰ ਰੋਕਣ ਲਈ ਘਰ-ਘਰ ਸੈਨੇਟਾਈਜ਼ਰ ਦਾ ਕੀਤਾ ਛਿਡਕਾਅ

ਮਲੋਟ, 17 ਮਈ (ਅਜਮੇਰ ਸਿੰਘ ਬਰਾੜ)-ਕੋਰੋਨਾ ਵਾਇਰਸ ਦੇ ਵਧਦੇ ਕਹਿਰ ਕਾਰਨ ਜਿੱਥੇ ਇਕ ਪਾਸੇ ਸਰਕਾਰਾਂ ਤੇ ਸਿਹਤ ਵਿਭਾਗ ਵਲੋਂ ਪ੍ਰਬੰਧਾਂ ਨੂੰ ਲੈ ਕੇ ਯਤਨ ਕੀਤੇ ਜਾ ਰਹੇ ਹਨ, ਉੱਥੇ ਹੀ ਸਮਾਜ ਸੇਵੀ ਸੰਸਥਾਵਾਂ ਵਲੋਂ ਵੀ ਕੋਰੋਨਾ ਤੋਂ ਲੋਕਾਂ ਨੂੰ ਬਚਾਉਣ ਲਈ ਕਈ ...

ਪੂਰੀ ਖ਼ਬਰ »

ਸਿਵਲ ਹਸਪਤਾਲ ਗਿੱਦੜਬਾਹਾ ਵਿਖੇ ਕੋਰੋਨਾ ਮਰੀਜ਼ਾਂ ਨੂੰ ਦਿੱਤੀਆ ਜਾ ਰਹੀਆਂ ਸਾਰੀਆਂ ਸਿਹਤ ਸਹੂਲਤਾਂ

ਗਿੱਦੜਬਾਹਾ, 17 ਮਈ (ਪਰਮਜੀਤ ਸਿੰਘ ਥੇੜ੍ਹੀ)-ਸਿਵਲ ਹਸਪਤਾਲ ਵਿਚ 50 ਬਿਸਤਰਿਆਂ ਦਾ ਲੇਬਲ-2 ਦਾ ਕੋਰੋਨਾ ਵਾਰਡ ਵਿਚ ਕੋਰੋਨਾ ਮਰੀਜਾਂ ਲਈ ਹਰ ਤਰ੍ਹਾਂ ਦੀਆਂ ਸਹੂਲਤਾਂ ਮੌਜੂਦ ਹਨ | ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਡਾ. ਪਰਵਜੀਤ ਸਿੰਘ ਗੁਲਾਟੀ ਐੱਸ. ਐੱਮ. ਓ. ਗਿੱਦੜਬਾਹਾ ...

ਪੂਰੀ ਖ਼ਬਰ »

ਸਰਕਾਰ ਅਧਿਆਪਕਾਂ ਨੂੰ ਘਰਾਂ 'ਚ ਰਹਿ ਕੇ ਆਨਲਾਈਨ ਕਲਾਸਾਂ ਲਗਾਉਣ ਦੀ ਮਨਜ਼ੂਰੀ ਦੇਵੇ- ਸੰਧਵਾਂ

ਕੋਟਕਪੂਰਾ, 17 ਮਈ (ਮੇਘਰਾਜ)-ਹਲਕਾ ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ 'ਤੇ ਕੋਰੋਨਾ ਤੋਂ ਬਚਣ ਲਈ ਰੋਜ਼ਾਨਾ ਨਵੇਂ-ਨਵੇਂ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ ਤੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੇ ਲੋਕਾਂ ਨੂੰ ਇਕ ਦੂਜੇ ਤੋਂ ਕੀਤਾ ਦੂਰ- ਡਿੰਪੀ ਢਿੱਲੋਂ

ਗਿੱਦੜਬਾਹਾ, 17 ਮਈ (ਪਰਮਜੀਤ ਸਿੰਘ ਥੇੜ੍ਹੀ)-ਕੋਰੋਨਾ ਮਹਾਂਮਾਰੀ ਨੇ ਲੋਕਾਂ ਨੂੰ ਇਕ ਦੂਜੇ ਤੋਂ ਦੂਰ ਕਰ ਦਿੱਤਾ ਹੈ, ਜਿਸ ਨਾਲ ਦੁੱਖ-ਸੁੱਖ ਦੀ ਸਾਂਝ ਤੇ ਲੋਕਾਂ ਦੇ ਕੰਮਾਂਕਾਰਾਂ 'ਤੇ ਬਹੁਤ ਬੁਰਾ ਅਸਰ ਪਿਆ ਹੈ, ਜਿਸ ਨਾਲ ਲੋਕਾਂ ਦੇ ਆਰਥਿਕ ਹਲਾਤ ਬੁਰੀ ਤਰ੍ਹਾਂ ...

ਪੂਰੀ ਖ਼ਬਰ »

ਸਾਡਾ ਮਕਸਦ ਸਿਰਫ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ- ਚਹਿਲ

ਸ੍ਰੀ ਮੁਕਤਸਰ ਸਾਹਿਬ, 17 ਮਈ (ਹਰਮਹਿੰਦਰ ਪਾਲ)-ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਸਿਹਤ ਕਾਮਯਾਬੀ ਲਈ ਰੈੱਡ ਕਰਾਸ ਜਿੰਮ ਦੇ ਕੋਚ ਗੁਰਮਿੰਦਰ ਸਿੰਘ ਚਹਿਲ ਵਲੋਂ ਪਿੰਡਾਂ ਵਿਚ ਨੌਜਵਾਨਾਂ ਨੂੰ ਕੋਚਿੰਗ ਦੇਣ ਲਈ ਖੋਲੇ੍ਹ ਜਾ ਰਹੇ ਜਿੰਮਾਂ ਦੀ ਲੜੀ ਤਹਿਤ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀ ਹੜਤਾਲ 'ਤੇ ਹੋਣ ਕਾਰਨ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦਾ ਹਾਲ ਹੋਇਆ ਮਾੜਾ

ਸ੍ਰੀ ਮੁਕਤਸਰ ਸਾਹਿਬ, 17 ਮਈ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦਾ ਸਫ਼ਾਈ ਪੱਖੋਂ ਬਹੁਤ ਜ਼ਿਆਦਾ ਮਾੜਾ ਹਾਲ ਹੋਇਆ ਪਿਆ ਹੈ | ਪਿਛਲੇ ਕਰੀਬ ਪੰਜ ਦਿਨਾਂ ਤੋਂ ਸਫ਼ਾਈ ਕਰਮਚਾਰੀ ਹੜਤਾਲ 'ਤੇ ਚੱਲ ਰਹੇ ਹਨ, ਜਿਸ ਕਾਰਨ ਸ਼ਹਿਰ ਦੀਆਂ ਸੜਕਾਂ ਕਿਨਾਰੇ ਗੰਦਗੀ ...

ਪੂਰੀ ਖ਼ਬਰ »

ਹਾਦਸਿਆਂ 'ਤੇ ਠੱਲ੍ਹ ਪਾਉਣ ਲਈ ਮਲੋਟ 'ਚ ਜਲਦ ਲੱਗਣੀਆਂ ਟ੍ਰੈਫ਼ਿਕ ਲਾਈਟਾਂ- ਪ੍ਰਧਾਨ ਬਿੱਟੂ

ਮਲੋਟ, 17 ਮਈ (ਅਜਮੇਰ ਸਿੰਘ ਬਰਾੜ)-ਪਿਛਲੇ ਕਾਫ਼ੀ ਸਮੇਂ ਤੋਂ ਸ਼ਹਿਰ ਦੇ ਜੀ. ਟੀ. ਰੋਡ 'ਤੇ ਵਾਪਰ ਰਹੀਆਂ ਸੜਕ ਦੁਰਘਟਨਾਵਾਂ 'ਤੇ ਰੋਕ ਲੱਗਣ ਦੀ ਆਸ ਬੱਝੀ ਹੈ, ਕਿਉਂਕਿ ਇੱਥੇ ਜੀ. ਟੀ. ਰੋਡ 'ਤੇ ਟ੍ਰੈਫ਼ਿਕ ਲਾਈਟਾਂ ਦੀ ਮੰਗ ਹੁਣ ਪੂਰੀ ਹੋਣ ਜਾ ਰਹੀ ਹੈ | ਨਗਰ ਕੌਂਸਲ ਮਲੋਟ ਦੇ ...

ਪੂਰੀ ਖ਼ਬਰ »

ਮਿੰਨੀ ਲਾਕਡਾਊਨ ਸ਼ਹਿਰ ਵਾਸੀਆਂ ਲਈ ਬਣਿਆ ਮੁਸੀਬਤ

ਸ੍ਰੀ ਮੁਕਤਸਰ ਸਾਹਿਬ, 17 ਮਈ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਮਿੰਨੀ ਲਾਕਡਾਊਨ ਦੀਆਂ ਦਿੱਤੀਆਂ ਹਦਾਇਤਾਂ ਤੋਂ ਬਾਅਦ ਮੁਕਤਸਰ ਜ਼ਿਲ੍ਹੇ ਦੇ ਡੀ. ਸੀ. ਐੱਮ. ਕੇ. ਅਰਾਵਿੰਦ ਕੁਮਾਰ ਵਲੋਂ ਦੁਕਾਨਾਂ ਖੋਲ੍ਹਣ ਦਾ ਨਿਰਧਾਰਿਤ ਕੀਤਾ ਸਮਾਂ ਸਵੇਰੇ 9 ਤੋਂ ਦੁਪਹਿਰ 3 ...

ਪੂਰੀ ਖ਼ਬਰ »

ਪਿੰਡ ਥੇਹੜੀ ਵਿਖੇ ਹੈਲਥ ਸੈਂਟਰ ਲੈਵਲ-2 ਮੁੜ ਬਣਾਏ ਜਾਣ ਦੀ ਮੰਗ

ਮਲੋਟ, 17 ਮਈ (ਰਣਜੀਤ ਸਿੰਘ ਪਾਟਿਲ)-ਨਗਰ ਕੌਂਸਲ ਮਲੋਟ ਵਿਖੇ ਇਲਾਕੇ 'ਚ ਵੱਧ ਹੇ ਕੋਰੋਨਾ ਮਰੀਜ਼ਾਂ 'ਤੇ ਚਿੰਤਾ ਪ੍ਰਗਟ ਕਰਦਿਆ ਪ੍ਰਧਾਨ ਨਗਰ ਕੌਂਸਲ ਮਲੋਟ ਸ਼ੁਭਦੀਪ ਸਿੰਘ ਬਿੱਟੂ ਅਤੇ ਕੌਂਸਲਰਾਂ ਦੀ ਇਕ ਮੀਟਿੰਗ ਸੱਦੀ ਗਈ, ਜਿਸ 'ਚ ਪ੍ਰਧਾਨ ਬਿੱਟੂ ਸਿੱਧੂ ਨੇ ਕਿਹਾ ਕਿ ...

ਪੂਰੀ ਖ਼ਬਰ »

ਜੋਧੂ ਕਾਲੋਨੀ ਵਿਖੇ ਗੈਸ ਪਾਈਪ ਲਾਈਨ ਦਾ ਕੰਮ ਲੋਕਾਂ ਲਈ ਬਣਿਆਂ ਪ੍ਰੇਸ਼ਾਨੀ ਦਾ ਕਾਰਨ

ਸ੍ਰੀ ਮੁਕਤਸਰ ਸਾਹਿਬ, 17 ਮਈ (ਹਰਮਹਿੰਦਰ ਪਾਲ)-ਪਿਛਲੇ ਦਿਨਾਂ ਤੋਂ ਬੰਦ ਪਏ ਕੰਮ ਕਰਕੇ ਲੋਕਾਂ ਨੂੰ ਬਹੁਤੀ ਪਰੇਸਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜ਼ਿਕਰਯੋਗ ਹੈ ਕਿ ਮੁਹੱਲੇ ਵਿਚ ਨਿੱਜੀ ਕੰਪਨੀ ਵਲੋਂ ਇਕ ਗੈਸ ਪਾਈਪ ਪਾਈ ਜਾ ਰਹੀ ਹੈ | ਠੇਕੇਦਾਰ ਦੇ ਕਰਿੰਦੇ ...

ਪੂਰੀ ਖ਼ਬਰ »

ਬਲਵੰਤ ਸਿੰਘ ਸੰਧੂ ਕਲੀਨ ਐਂਡ ਗਰੀਨ ਸੇਵਾ ਸੁਸਾਇਟੀ ਦੇ ਚੇਅਰਮੈਨ ਨਿਯੁਕਤ

ਸ੍ਰੀ ਮੁਕਤਸਰ ਸਾਹਿਬ, 17 ਮਈ (ਹਰਮਹਿੰਦਰ ਪਾਲ)-ਕਲੀਨ ਐਂਡ ਗਰੀਨ ਸੇਵਾ ਸੁਸਾਇਟੀ ਦੇ ਪ੍ਰਧਾਨ ਤਰਸੇਮ ਗੋਇਲ ਵਲੋਂ ਆਪਣੀ ਸੁਸਾਇਟੀ ਦਾ ਵਿਸਥਾਰ ਕਰਦੇ ਹੋਏ ਬਲਵੰਤ ਸਿੰਘ ਸੰਧੂ ਰਿਟਾ. ਇੰਸਪੈਕਟਰ ਦਿੱਲੀ ਪੁਲਿਸ ਨੂੰ ਸੁਸਾਇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ | ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਨੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਾਰੀ ਕੀਤੇ ਹੁਕਮਾਂ 'ਚ 31 ਤੱਕ ਕੀਤਾ ਵਾਧਾ

ਸ੍ਰੀ ਮੁਕਤਸਰ ਸਾਹਿਬ, 17 ਮਈ (ਰਣਜੀਤ ਸਿੰਘ ਢਿੱਲੋਂ)-ਐੱਮ. ਕੇ. ਅਰਾਵਿੰਦ ਕੁਮਾਰ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਕੋਰੋਨਾ ਵਾਇਰਸ ਦੇ ਚੱਲਦਿਆਂ ਜ਼ਿਲ੍ਹੇ ਵਿਚ ਪਹਿਲਾਂ 15 ਮਈ 2021 ਤੱਕ ਜਾਰੀ ਕੀਤੀਆਂ ਪਾਬੰਦੀਆਂ ਦੇ ਹੁਕਮਾਂ ਵਿਚ 31 ਮਈ 2021 ਤੱਕ ਦਾ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕ ਯੂਨੀਅਨ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 17 ਮਈ (ਰਣਜੀਤ ਸਿੰਘ ਢਿੱਲੋਂ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਬਰਕੰਦੀ ਤੇ ਜਨਰਲ ਸਕੱਤਰ ਪ੍ਰਦੀਪ ਕੁਮਾਰ ਬੇਰੀ ਦੀ ਅਗਵਾਈ ਵਿਚ ਇਕ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚੇ ਵਲੋਂ ਪੰਜਾਬ ਸਰਕਾਰ ਖਿਲਾਫ਼ ਅਰਥੀ ਫੂਕ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 17 ਮਈ (ਰਣਜੀਤ ਸਿੰਘ ਢਿੱਲੋਂ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੂਬਾਈ ਸੱਦੇ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਪਵਨ ਕੁਮਾਰ, ਪ੍ਰਗਟ ਜੰਬਰ, ਮਨਜੀਤ ਸਿੰਘ ਦੀ ਅਗਵਾਈ ਹੇਠ ਹੋਏ ਪੰਜਾਬ ਸਰਕਾਰ ਦੇ ਅਰਥੀ ਫੂਕ ਪ੍ਰਦਰਸ਼ਨ ਰਾਹੀਂ ਅਧਿਆਪਕਾਂ ...

ਪੂਰੀ ਖ਼ਬਰ »

ਮਾਡਲ ਟਾਊਨ ਸਥਿਤ ਮਾਰਕਿਟ ਕੋਲ ਪਾਣੀ ਦੀ ਪਾਈਪ ਲੀਕ

ਸ੍ਰੀ ਮੁਕਤਸਰ ਸਾਹਿਬ, 17 ਮਈ (ਹਰਮਹਿੰਦਰ ਪਾਲ)-ਸਥਾਨਕ ਕੋਟਕਪੂਰਾ ਰੋਡ 'ਤੇ ਸਥਿਤ ਮਾਰਕਿਟ ਸਾਹਮਣੇ ਏਸਰ ਪੈਟਰੋਲ ਪੰਪ ਕੋਲ ਪੀਣ ਵਾਲੇ ਪਾਣੀ ਦੀ ਪਾਇਪ ਲੀਕ ਹੋਣ ਕਾਰਨ ਇੱਥੋਂ ਦੇ ਲੋਕ ਬੇਹੱਦ ਤੰਗ ਹਨ | ਮਾਡਲ ਟਾਊਨ ਗਲੀ ਨੰਬਰ-5 ਦੇ ਨਿਵਾਸੀ ਮਾ. ਮਨਜੀਤ ਸਿੰਘ, ਮਾ. ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਮਲੋਟ ਵਿਖੇ ਪ੍ਰੋਜੈਕਟ 'ਵਿਹਗ ਬਸੇਰਾ' ਦੀ ਸ਼ੁਰੂਆਤ

ਮਲੋਟ, 17 ਮਈ (ਰਣਜੀਤ ਸਿੰਘ ਪਾਟਿਲ)-ਡੀ. ਏ. ਵੀ. ਕਾਲਜ ਮਲੋਟ ਦੇ ਵਾਤਾਵਰਣ ਸੈੱਲ ਨੇ ਪਿ੍ੰਸੀਪਲ ਡਾ. ਏਕਤਾ ਖੋਸਲਾ ਦੀ ਅਗਵਾਈ ਵਿਚ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਦਿਆਂ ਪ੍ਰੋਜੇਕਟ 'ਵਿਹਗ ਬਸੇਰਾ' ਦੀ ਸ਼ੁਰੂਆਤ ਕੀਤੀ ਗਈ | ਸ਼ੁਭਦੀਪ ਸਿੰਘ ਬਿੱਟੂ ਪ੍ਰਧਾਨ ਨਗਰ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਮੰਡੀ ਲੱਖੇਵਾਲੀ, 17 ਮਈ (ਮਿਲਖ ਰਾਜ)-ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਯੂਥ ਕਾਂਗਰਸ ਦੀ ਟੀਮ ਵਲੋਂ ਇਸ ਨਾਜ਼ੁਕ ਸਮੇਂ ਦੌਰਾਨ ਲੋਕਾਂ ਦੀ ਲੋੜ ਨੂੰ ਮੁੱਖ ਰੱਖਦੇ ਕੋਰੋਨਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX