ਤਾਜਾ ਖ਼ਬਰਾਂ


ਕੋਵੈਕਸੀਨ ਵਿਚ ਵੱਛੇ ਦਾ ਸੀਰਮ ਨਹੀਂ ਵਰਤਿਆ ਜਾਂਦਾ - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ
. . .  13 minutes ago
ਨਵੀਂ ਦਿੱਲੀ, 16 ਜੂਨ - ਕੋਵੈਕਸੀਨ ਦੀ ਰਚਨਾ ਸੰਬੰਧੀ ਸੋਸ਼ਲ ਮੀਡੀਆ 'ਤੇ ਕੁਝ ਪੋਸਟਾਂ ਆ ਰਹੀਆਂ ਸਨ ਜਿਸ ਵਿਚ ਕਿਹਾ ਜਾ ਰਿਹਾ ਸੀ ਕਿ ਕੋਵੈਕਸਿਨ ਵਿਚ ਨਵਜੰਮੇ ਵੱਛੇ ਦੇ ...
ਗੁ: ਸਾਹਿਬ ਪਾਤਸ਼ਾਹੀ ਦਸਵੀਂ ਗੰਗਸਰ ਜੈਤੋ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਮੈਨੇਜਰ ਤੇ ਕਲਰਕ ਸਮੇਤ ਚਾਰ ਮੁਲਾਜ਼ਮ ਬਰਖ਼ਾਸਤ
. . .  about 1 hour ago
ਅੰਮ੍ਰਿਤਸਰ, 16 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਗੁ: ਸਾਹਿਬ ਪਾਤਸ਼ਾਹੀ ਦਸਵੀਂ ਗੰਗਸਰ ਜੈਤੋ ਫ਼ਰੀਦਕੋਟ ਦੇ ਪ੍ਰਬੰਧ ਵਿਚ ਬਦਨਾਮੀ ਕਰਾਉਣ ਦੇ ਦੋਸ਼...
ਕੱਚੇ ਅਧਿਆਪਕ ਯੂਨੀਅਨ ਵਲੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸਕੱਤਰ ਸਕੂਲ ਸਿੱਖਿਆ ਦੇ ਦਫ਼ਤਰ ਦਾ ਘਿਰਾਓ ਜਾਰੀ
. . .  about 1 hour ago
ਐੱਸ. ਏ. ਐੱਸ. ਨਗਰ,16 ਜੂਨ (ਤਰਵਿੰਦਰ ਸਿੰਘ ਬੈਨੀਪਾਲ ) - ਕੱਚੇ ਅਧਿਆਪਕ ਯੂਨੀਅਨ ਵਲੋਂ ਅੱਜ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਸਿੱਖਿਆ ਸਕੱਤਰ ਦੇ ਦਫ਼ਤਰ ...
ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲਾ - ਦੂਸਰੇ ਦਿਨ ਵੀ ਆਪ ਦੇ ਆਗੂਆਂ ਦੀ ਮੰਤਰੀ ਧਰਮਸੋਤ ਵਿਰੁੱਧ ਭੁੱਖ ਹੜਤਾਲ ਜਾਰੀ
. . .  about 1 hour ago
ਫ਼ਿਰੋਜ਼ਪੁਰ, 16 ਜੂਨ (ਕੁਲਬੀਰ ਸਿੰਘ ਸੋਢੀ) - ਆਪ ਦੇ ਐੱਸ. ਸੀ. ਵਿੰਗ ਵਲੋਂ ਪੰਜਾਬ ਪੱਧਰ 'ਤੇ ਉਲੀਕੇ ਗਏ ਪ੍ਰੋਗਰਾਮ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਡੀ. ਸੀ. ਦਫ਼ਤਰ ਦੇ...
ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 62,224 ਨਵੇਂ ਕੋਰੋਨਾ ਦੇ ਮਾਮਲੇ
. . .  about 1 hour ago
ਨਵੀਂ ਦਿੱਲੀ, 16 ਜੂਨ - ਸਿਹਤ ਮੰਤਰਾਲਾ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 62,224 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ...
ਅੰਮ੍ਰਿਤਸਰ ਵਿਚ ਨੌਜਵਾਨਾਂ ਵਲੋਂ ਪ੍ਰਦਰਸ਼ਨ , ਗੁਰੂ ਨਾਨਕ ਸਟੇਡੀਅਮ ਖੋਲ੍ਹਣ ਦੀ ਕੀਤੀ ਮੰਗ
. . .  about 2 hours ago
ਅੰਮ੍ਰਿਤਸਰ, 16 ਜੂਨ - ਇੰਡੀਅਨ ਆਰਮਡ ਫੋਰਸਿਜ਼ ਅਤੇ ਪੰਜਾਬ ਪੁਲਿਸ ਦੇ ਚਾਹਵਾਨਾਂ ਨੇ ਅੰਮ੍ਰਿਤਸਰ ਵਿਚ ਪ੍ਰਦਰਸ਼ਨ ਕਰਦਿਆਂ ਮੰਗ ਕੀਤੀ ਕਿ ਗੁਰੂ ਨਾਨਕ ਸਟੇਡੀਅਮ ਉਨ੍ਹਾਂ ਲਈ ਮੁੜ ਤੋਂ...
ਭਾਜਪਾ ਨੇਤਾ ਮਿਥੁਨ ਚੱਕਰਵਰਤੀ ਤੋਂ ਕੋਲਕਾਤਾ ਪੁਲਿਸ ਵਿਵਾਦਪੂਰਨ ਭਾਸ਼ਣ ਨੂੰ ਲੈ ਕਰ ਰਹੀ ਪੁੱਛਗਿੱਛ
. . .  10 minutes ago
ਕੋਲਕਾਤਾ,16 ਜੂਨ - ਅਭਿਨੇਤਾ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਤੋਂ ਪੱਛਮੀ ਬੰਗਾਲ ਚੋਣਾਂ ਲਈ ਚੋਣ ਪ੍ਰਚਾਰ ਦੌਰਾਨ ਵਿਵਾਦਪੂਰਨ ਭਾਸ਼ਣ ਨੂੰ ਲੈ ...
ਅਦਾਕਾਰ ਚੰਦਰਸ਼ੇਖਰ ਦਾ ਹੋਇਆ ਦਿਹਾਂਤ
. . .  1 minute ago
ਮੁੰਬਈ , 16 ਜੂਨ - ਅਦਾਕਾਰ, ਅਤੇ ਸੋਸ਼ਲ ਐਕਟੀਵਿਸਟ (ਸਮਾਜਕ ਕਾਰਜਕਰਤਾ), ਚੰਦਰਸ਼ੇਖਰ ਦਾ ਅੱਜ ਸਵੇਰੇ 7 ਵਜੇ ਦਿਹਾਂਤ ਹੋ ਗਿਆ । ਉਹ 98 ਸਾਲਾ ਦੇ ਸਨ...
ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਮੁਕਾਬਲੇ ਦੌਰਾਨ ਮਾਰੇ ਗਏ ਅੱਤਵਾਦੀ ਦੀ ਪਹਿਚਾਣ ਸ਼ੋਪੀਆਂ ਦੇ ਹੀ ਵਸਨੀਕ ਵਜੋਂ ਹੋਈ
. . .  7 minutes ago
ਸ੍ਰੀਨਗਰ,16 ਜੂਨ - ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਸੀ.ਆਰ.ਪੀ.ਐਫ. ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ...
ਸੰਯੁਕਤ ਕਿਸਾਨ ਮੋਰਚੇ ਵਲੋਂ 26 ਜੂਨ ਨੂੰ ਦੇਸ਼ ਭਰ 'ਚ ਗਵਰਨਰਾਂ ਨੂੰ ਦਿੱਤੇ ਜਾਣਗੇ ਯਾਦ ਪੱਤਰ - ਬਲਦੇਵ ਸਿੰਘ ਸਿਰਸਾ
. . .  about 3 hours ago
ਅਜਨਾਲਾ, 16 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਕਰ ਰਹੇ ਦੇਸ਼ ਭਰ ਦੇ ਕਿਸਾਨਾਂ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ 26 ਜੂਨ ਨੂੰ ਦੇਸ਼ ਭਰ ਵਿਚ ਭਾਰਤ ਦੇ ਰਾਸ਼ਟਰਪਤੀ ਦੇ...
ਟਵਿੱਟਰ ਦੀ ਕਾਨੂੰਨੀ ਸੁਰੱਖਿਆ ਖ਼ਤਮ, ਹੁਣ ਹੋ ਸਕਦੀ ਹੈ ਕਾਰਵਾਈ
. . .  about 4 hours ago
ਨਵੀਂ ਦਿੱਲੀ, 16 ਜੂਨ - ਨਵੇਂ ਆਈ.ਟੀ. ਨਿਯਮਾਂ ਦਾ ਪਾਲਣ ਨਾ ਕਰਨ ਦੇ ਚੱਲਦਿਆਂ ਮਾਈਕ੍ਰੋਬਲਾਗਿੰਗ ਸਾਈਟ ਟਵਿੱਟਰ ਨੂੰ ਭਾਰੀ ਪੈ ਗਿਆ ਹੈ ਤੇ ਹੁਣ ਉਸ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਹੋਵੇਗਾ। ਸੂਤਰਾਂ ਅਨੁਸਾਰ ਟਵਿੱਟਰ ਦੀ ਕਾਨੂੰਨੀ ਸੁਰੱਖਿਆ ਖ਼ਤਮ ਹੋ ਗਈ ਹੈ ਤੇ ਹੁਣ ਇਸ ਨੂੰ ਕਾਨੂੰਨੀ ਕਾਰਵਾਈ...
ਨਹਿਰੀ ਵਿਭਾਗ ਦੀ ਲਾਪਰਵਾਹੀ ਦੇ ਚੱਲਦਿਆਂ ਤਕਰੀਬਨ 60-70 ਕਿੱਲੇ ਕੇਰੇ ਹੋਏ ਝੋਨੇ ਦੀ ਫ਼ਸਲ ਹੋਈ ਬਰਬਾਦ
. . .  about 5 hours ago
ਮੰਡੀ ਘੁਬਾਇਆ (ਫ਼ਾਜ਼ਿਲਕਾ), 16 ਜੂਨ (ਅਮਨ ਬਵੇਜਾ) - ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਕੋਲੋਂ ਲੰਘਦੀ ਲਾਧੂਕਾ ਮਾਈਨਰ ਜੋ ਕਿ ਹਰ ਵਾਰ ਹੀ ਵਿਭਾਗ ਵਲੋਂ ਨਹਿਰ ਦੀ ਸਫ਼ਾਈ ਕਰਵਾਏ ਬਿਨਾਂ ਹੀ ਪਾਣੀ ਛੱਡ ਦਿੱਤਾ ਜਾਂਦਾ ਹੈ ਤੇ ਨਹਿਰ ਟੁੱਟ ਜਾਂਦੀ ਹੈ ਤੇ ਸੈਂਕੜੇ ਕਿੱਲੇ ਤਬਾਹ ਕਰਦੀ ਹੈ...
ਮੁੱਠਭੇੜ ਵਿਚ ਇਕ ਅੱਤਵਾਦੀ ਢੇਰ
. . .  about 5 hours ago
ਸ੍ਰੀਨਗਰ , 16 ਜੂਨ - ਸ੍ਰੀਨਗਰ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਵਿਚ ਇਕ ਅੱਤਵਾਦੀ ਮਾਰਿਆ ਗਿਆ ਹੈ। ਜੰਮੂ ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਬਲਾਂ ਵਲੋਂ ਤਲਾਸ਼ੀ ਅਭਿਆਨ...
ਦਿੱਲੀ ਸਿੰਘੂ ਮੋਰਚੇ ਤੋਂ ਪਰਤੇ ਕਿਸਾਨ ਦੀ ਮੌਤ
. . .  about 5 hours ago
ਨੱਥੂਵਾਲਾ ਗਰਬੀ (ਮੋਗਾ), 16 ਜੂਨ (ਸਾਧੂ ਰਾਮ ਲੰਗੇਆਣਾ) - ਦਿੱਲੀ ਦੇ ਸਿੰਘੂ ਮੋਰਚੇ ਤੋਂ ਕੁਝ ਸਮਾਂ ਪਹਿਲਾਂ ਪਰਤੇ ਪਿੰਡ ਛੋਟਾ ਘਰ (ਮੋਗਾ) ਦੇ ਕਿਸਾਨ ਅਮਰੀਕ ਸਿੰਘ (51) ਸਾਲ ਪੁੱਤਰ ਹਰਚਰਨ ਸਿੰਘ ਦਾ ਬਿਮਾਰ ਹੋ ਜਾਣ ਕਰਕੇ ਦਿਹਾਂਤ ਹੋ ਗਿਆ। ਇਸ ਸਬੰਧੀ ਕਿਰਤੀ ਕਿਸਾਨ ਯੂਨੀਅਨ ਬਲਾਕ ਬਾਘਾਪੁਰਾਣਾ...
ਅੱਜ ਦਾ ਵਿਚਾਰ
. . .  about 5 hours ago
ਕੋਵਿਡ-19 ਦੇ ਘੱਟ ਰਹੇ ਕੇਸਾਂ ਨੂੰ ਲੈ ਕੇ ਪੰਜਾਬ ਸਰਕਾਰ ਦੁਬਾਰਾ ਦਫ਼ਤਰਾਂ 'ਚ 50 ਪ੍ਰਤੀਸ਼ਤ ਸਟਾਫ਼ ਨੂੰ ਬੁਲਾਉਣ ਲਈ ਫ਼ੈਸਲਾ
. . .  1 day ago
ਚੰਡੀਗੜ੍ਹ,15 ਜੂਨ - ਕੋਵਿਡ-19 ਦੇ ਘੱਟ ਰਹੇ ਕੇਸਾਂ ਨੂੰ ਲੈ ਕੇ ਚੰਡੀਗੜ੍ਹ ਪੰਜਾਬ ਸਰਕਾਰ ਦੁਬਾਰਾ ਇਕ ਪੱਤਰ...
ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਦੋ ਮੁਲਾਜ਼ਮਾਂ 'ਤੇ ਲੱਗੇ ਗੰਭੀਰ ਦੋਸ਼,ਮਿਲੀਆਂ ਸ਼ਰਾਬ ਦੀਆਂ ਖਾਲੀ ਬੋਤਲਾਂ
. . .  1 day ago
ਜੈਤੋ, 15 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਸ਼ਹਿਰ ਦੀਆਂ ਸੰਗਤਾਂ ਵੱਲੋਂ ਇਤਿਹਾਸਕ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਦੋ ਮੁਲਾਜ਼ਮਾਂ 'ਤੇ ਕਥਿਤ ਤੋਰ 'ਤੇ ਨਸ਼ੇ ਆਦਿ ਦਾ ਸੇਵਨ ਕਰਨ ਦਾ ...
ਵਿਜੇ ਇੰਦਰ ਸਿੰਗਲਾ ਨੇ ਐਨ. ਐਮ. ਐਮ. ਐੱਸ. ਪ੍ਰੀਖਿਆ ’ਚੋਂ ਪੰਜਾਬ ਦੀ ਅੱਵਲ ਵਿਦਿਆਰਥਣ ਨੂੰ ਕੀਤਾ ਸਨਮਾਨਿਤ
. . .  1 day ago
ਚੰਡੀਗੜ੍ਹ , 15 ਜੂਨ - ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੀਆਂ ਪਟਿਆਲਾ ਦੀ ਵਿਦਿਆਰਥਣ ਜੋਤੀ ਨੂੰ ਐਨ. ਐਮ. ਐਮ. ਐੱਸ .ਪ੍ਰੀਖਿਆ ...
ਚੰਡੀਗੜ੍ਹ ਪ੍ਰਸ਼ਾਸਨ ਦੀਆਂ ਹਦਾਇਤਾਂ
. . .  1 day ago
ਕੈਪਟਨ ਵਲੋਂ ਕੋਰੋਨਾ ਦੀ ਤੀਜੀ ਲਹਿਰ ਤੇ ਡੈਲਟਾ ਦੇ ਵੱਧ ਰਹੇ ਪ੍ਰਭਾਵ ਨੂੰ ਲੈ ਕੇ ਤਿਆਰੀ ਦੇ ਆਦੇਸ਼
. . .  1 day ago
ਚੰਡੀਗੜ੍ਹ, 15 ਜੂਨ(ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ: ਗਗਨਦੀਪ ਕੰਗ ਦੀ ਅਗਵਾਈ ਵਾਲੇ....
ਚੰਡੀਗੜ੍ਹ : ਆਪ ਤੇ ਸ਼੍ਰੋਮਣੀ ਅਕਾਲੀ ਦਲ ਵੈਕਸੀਨ ਤੇ ਫ਼ਤਿਹ ਕਿੱਟ ਘੁਟਾਲੇ 'ਤੇ ਕਰ ਰਹੇ ਸਿਆਸਤ - ਕੈਪਟਨ
. . .  1 day ago
ਮੁੱਖ ਮੰਤਰੀ ਵਲੋਂ 21 ਜੂਨ ਤੋਂ ਸਕੂਲਾਂ ਤੇ ਕਾਲਜਾਂ 'ਚ ਅਧਿਆਪਕਾਂ ਤੇ 18-45 ਸਾਲ ਦੀ ਉਮਰ ਵਰਗ ਦੇ ਵਿਦਿਆਰਥੀਆਂ ਨੂੰ ਟੀਕਾਕਰਨ ਦੇ ਆਦੇਸ਼
. . .  1 day ago
ਚੰਡੀਗੜ੍ਹ, 15 ਜੂਨ(ਮਾਨ) - ਮੁੱਖ ਮੰਤਰੀ ਵਲੋਂ 21 ਜੂਨ ਤੋਂ ਸਕੂਲਾਂ ਅਤੇ ਕਾਲਜਾਂ 'ਚ....
ਕੱਲ੍ਹ ਤੋਂ ਪੰਜਾਬ ਸਰਕਾਰ ਦੀਆਂ ਕੋਰੋਨਾ ਦੀਆਂ ਨਵੀਆਂ ਹਦਾਇਤਾਂ
. . .  1 day ago
ਬਿਸਤ ਦੁਆਬ ਨਹਿਰ 'ਚ ਦੇਰ ਰਾਤ ਡਿੱਗੇ ਨੰਗਲ ਦੇ ਨੌਜਵਾਨ ਦੀ ਲਾਸ਼ ਮਿਲੀ
. . .  1 day ago
ਕੋਟ ਫ਼ਤੂਹੀ, 15 ਜੂਨ (ਅਵਤਾਰ ਸਿੰਘ ਅਟਵਾਲ)-ਇੱਥੋਂ ਨਜ਼ਦੀਕੀ ਪਿੰਡ ਪਚਨੰਗਲਾਂ ਦੇ ਬਿਸਤ ਦੁਆਬ ਨਹਿਰ ਦੇ ਪੁਲ ਦੇ ਕਰੀਬ ਪਿੰਡ ਨੰਗਲ ਦਾ 27 ਸਾਲਾਂ ਨੌਜਵਾਨ ਦੇਰ ਸ਼ਾਮ ਡਿਗ ਪਿਆ ਸੀ, ਜਿਸ ਦੀ ਲਾਸ਼ ਬਾਅਦ ਦੁਪਹਿਰ ...
ਦੇਸ਼ ਵਿਚ ਕੁੱਲ 26 ਕਰੋੜ ਲੋਕਾਂ ਨੂੰ ਲੱਗ ਚੁਕੀ ਹੈ ਵੈਕਸੀਨ - ਸਿਹਤ ਮੰਤਰਾਲਾ
. . .  1 day ago
ਨਵੀਂ ਦਿੱਲੀ 15 ਜੂਨ - ਲਵ ਅਗਰਵਾਲ, ਸੰਯੁਕਤ ਸਕੱਤਰ ਸਿਹਤ ਮੰਤਰਾਲਾ ਦਾ ਕਹਿਣਾ ਹੈ ਕਿ ਹੁਣ ਤੱਕ ਦੇਸ਼ ਵਿਚ ਕੁੱਲ 26 ਕਰੋੜ ਲੋਕਾਂ ਨੂੰ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ ।
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਜੇਠ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਫਰੀਦਕੋਟ

ਫੇਸਬੁੱਕ ਪੇਜ 'ਤੇ ਲਾਈਵ ਹੋ ਕੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਪੰਜਾਬ ਸਰਕਾਰ ਵਲੋਂ ਜਾਰੀ ਨਿਰਦੇਸ਼ਾਂ ਦੀ ਦਿੱਤੀ ਜਾਣਕਾਰੀ

ਸ੍ਰੀ ਮੁਕਤਸਰ ਸਾਹਿਬ, 9 ਜੂਨ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾਂ ਮੈਜਿਸਟ੍ਰੇਟ ਐੱਮ. ਕੇ. ਅਰਾਵਿੰਦ ਕੁਮਾਰ ਨੇ ਡੀ. ਪੀ. ਆਰ. ਓ. ਫੇਸਬੁੱਕ ਪੇਜ 'ਤੇ ਲਾਈਵ ਹੋ ਕੇ ਜ਼ਿਲ੍ਹੇ ਵਿਚ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਨਵੇਂ ਨਿਰਦੇਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੌਕਸੀ ਵਰਤੀ ਜਾ ਰਹੀ ਹੈ | ਉਨ੍ਹਾਂ ਨਾਗਰਿਕਾਂ ਨੂੰ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਹਮੇਸ਼ਾ ਆਪਣੇ ਮੂੰਹ 'ਤੇ ਮਾਸਕ ਲਗਾ ਕੇ ਰੱਖਣ, ਹੱਥਾਂ ਨੂੰ ਸਾਬਣ ਨਾਲ ਸਾਫ਼ ਕਰਦੇ ਰਹਿਣ, ਸੈਨੇਟਾਈਜ਼ਰ ਦੀ ਵਰਤੋਂ ਕੀਤੀ ਜਾਵੇ ਤੇ ਸਮਾਜਿਕ ਦੂਰੀ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ, ਤਾਂ ਜੋ ਕੋਰੋਨਾ ਵਾਇਰਸ ਨੂੰ ਫ਼ੈਲਣ ਤੋਂ ਰੋਕਿਆ ਜਾ ਸਕੇ | ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੁਕਤਸਰ ਸਾਹਿਬ ਨੇ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨੂੰ ਫ਼ੈਲਣ ਤੋਂ ਰੋਕਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਲਗਾਈ ਪਾਬੰਦੀਆਂ ਵਿਚ 15 ਜੂਨ 2021 ਤੱਕ ਵਾਧਾ ਕਰਨ ਦੇ ਹੁਕਮ ਜਾਰੀ ਕੀਤੇ ਹਨ | ਹੁਕਮਾਂ ਅਨੁਸਾਰ ਰੋਜ਼ਾਨਾ ਨਾਈਟ ਕਰਫ਼ਿਊ ਸ਼ਾਮ 7 ਤੋਂ ਸਵੇਰੇ 5 ਵਜੇ ਤੱਕ ਹੋਵੇਗਾ, ਜਦਕਿ ਵੀਕੈਂਡ ਕਰਫ਼ਿਊ ਹਰ ਸ਼ਨਿਚਰਵਾਰ ਸ਼ਾਮ 7 ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਹੋਵੇਗਾ ਤੇ ਇਸ ਦੌਰਾਨ ਹਰ ਪ੍ਰਕਾਰ ਦੀਆਂ ਜ਼ਰੂਰੀ ਗਤੀਵਿਧੀਆਂ ਤੋਂ ਛੋਟ ਹੋਵੇਗੀ | ਹਵਾਈ ਯਾਤਰਾ ਮਾਧਿਅਮ ਰਾਹੀਂ ਆਉਣ ਵਾਲੇ ਵਿਅਕਤੀਆਂ ਨੂੰ ਵੈਕਸੀਨ ਸਰਟੀਫਿਕੇਟ (ਘੱਟ ਤੋਂ ਘੱਟ ਪਹਿਲੀ ਡੋਜ਼) ਜੋ ਕਿ 14 ਦਿਨ ਪਹਿਲਾਂ ਲਗਵਾਇਆ ਗਿਆ ਹੋਵੇ, ਦਿਖਾਉਣਾ ਲਾਜ਼ਮੀ ਹੋਵੇਗਾ ਜਾਂ 72 ਘੰਟੇ ਪੁਰਾਣੀ ਕੋਰੋਨਾ ਵਾਇਰਸ ਦੀ ਨੈਗੇਟਿਵ ਰਿਪੋਰਟ ਦਿਖਾਉਣੀ ਲਾਜ਼ਮੀ ਹੋਵੇਗਾ | ਪਬਲਿਕ ਟਰਾਂਸਪੋਰਟ (ਬੱਸਾਂ/ ਟੈਕਸੀਆਂ/ ਆਟੋ) ਵਿਚ ਡਰਾਈਵਰ/ ਕੰਡਕਟਰ/ ਕਲੀਨਰ ਤੋਂ ਇਲਾਵਾ 50 ਪ੍ਰਤੀਸ਼ਤ ਸਮਰੱਥਾ 'ਤੇ ਸਵਾਰੀਆਂ ਨੂੰ ਬਿਠਾਉਣ ਦੀ ਆਗਿਆ ਹੋਵੇਗੀ | ਉਨ੍ਹਾਂ ਦੱਸਿਆ ਕਿ ਸਾਰੇ ਵਿਦਿਅਕ ਅਦਾਰੇ ਜਿਵੇਂ ਸਕੂਲ ਕਾਲਜ ਆਦਿ ਬੰਦ ਰਹਿਣਗੇ, ਪਰ ਸਾਰੇ ਮੈਡੀਕਲ ਤੇ ਨਰਸਿੰਗ ਕਾਲਜ ਖੁੱਲ੍ਹੇ ਰਹਿਣਗੇ | ਹਰ ਪ੍ਰਕਾਰ ਦੀਆਂ ਭਰਤੀ ਪ੍ਰੀਖਿਆਵਾਂ ਦੀ ਆਗਿਆ ਹੋਵੇਗੀ, ਪ੍ਰੰਤੂ ਪ੍ਰੀਖਿਆ ਦੌਰਾਨ ਸਮਾਜਿਕ ਦੂਰੀ ਅਤੇ ਹੋਰ ਕੋਰੋਨਾ ਤੋਂ ਬਚਾਅ ਸਬੰਧੀ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ | ਹਰ ਪ੍ਰਕਾਰ ਦੀਆਂ ਰਾਸ਼ਟਰੀ/ਅੰਤਰਰਾਸ਼ਟਰੀ ਖੇਡ ਗਤੀਵਿਧੀਆਂ ਦੀ ਆਗਿਆ ਹੋਵੇਗੀ | ਇਸ ਸਬੰਧੀ ਖੇਡਾਂ ਤੇ ਯੁਵਕ ਮਾਮਲੇ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ | ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਹਰ ਪ੍ਰਕਾਰ ਦੀਆਂ ਦੁਕਾਨਾਂ (ਸਮੇਤ ਮਾਲ ਤੇ ਮਲਟੀਪਲੈਕਸ ਵਿਚ ਸਥਿਤ ਦੁਕਾਨਾਂ) ਸ਼ਾਮ 6 ਵਜੇ ਤੱਕ ਖੋਲ੍ਹਣ ਦੀ ਆਗਿਆ ਹੋਵੇਗੀ, ਜਦਕਿ ਰੈਸਟੋਰੈਂਟ (ਸਮੇਤ ਹੋਟਲਾਂ ਦੇ ਅੰਦਰ ਵਾਲੇ ਰੈਸਟੋਰੈਂਟ), ਕੈਫੇ, ਕੋਫੀ ਸ਼ਾਪ, ਫਾਸਟ ਫ਼ੂਡ ਦੀਆਂ ਦੁਕਾਨਾਂ ਤੇ ਢਾਬੇ ਆਦਿ ਵਿਚ ਟੇਕ ਅਵੈ ਦੀ ਪ੍ਰਵਾਨਗੀ ਹੋਵੇਗੀ | ਇਸ ਤੋਂ ਇਲਾਵਾ ਰਾਤ 9 ਵਜੇ ਤੱਕ ਹੋਮ ਡਿਲਵਰੀ ਦੀ ਪ੍ਰਵਾਨਗੀ ਹੋਵੇਗੀ | ਪ੍ਰਾਈਵੇਟ ਦਫ਼ਤਰ 50 ਪ੍ਰਤੀਸ਼ਤ ਦੀ ਸਮਰੱਥਾ ਨਾਲ ਖੋਲ੍ਹਣ ਦੀ ਆਗਿਆ ਹੋਵੇਗੀ | ਸਰਕਾਰੀ ਦਫ਼ਤਰਾਂ ਵਿਚ ਹਾਜ਼ਰੀ ਸਬੰਧਿਤ ਦਫ਼ਤਰਾਂ ਦੇ ਹੈੱਡ ਆਫ਼ਿਸਾਂ ਦੀਆਂ ਹਦਾਇਤਾਂ ਅਨੁਸਾਰ ਹੋਵੇਗੀ, ਪਰ ਰਿਸਕ ਵਾਲੇ ਸਹਿ ਮੋਰਬਿਡ ਅਤੇ ਅਯੋਗ ਕਰਮਚਾਰੀਆਂ ਨੂੰ ਛੋਟ ਰਹੇਗੀ | ਵਿਆਹ ਸਮਾਗਮਾਂ/ਮਰਗ ਅਤੇ ਅੰਤਿਮ ਅਰਦਾਸ ਸਮਾਗਮਾਂ ਵਿਚ 20 ਵਿਅਕਤੀਆਂ ਤੋਂ ਵੱਧ ਵਿਅਕਤੀਆਂ ਦੇ ਇਕੱਠ 'ਤੇ ਪਾਬੰਦੀ ਹੋਵੇਗੀ | ਅੰਤਿਮ ਸਸਕਾਰ ਨੂੰ ਛੱਡ ਕੇ 20 ਵਿਅਕਤੀਆਂ ਤੱਕ ਹਰ ਪ੍ਰਕਾਰ ਦੇ ਇਕੱਠ ਸਬੰਧੀ ਉੱਪ ਮੰਡਲ ਮੈਜਿਸਟ੍ਰੇਟ ਪਾਸੋਂ ਪੂਰਵ ਪ੍ਰਵਾਨਗੀ ਲੈਣੀ ਜ਼ਰੂਰੀ ਹੋਵੇਗੀ | ਸਰਕਾਰੀ ਦਫ਼ਤਰਾਂ ਵਿਚ ਸ਼ਿਕਾਇਤਾਂ ਦਾ ਨਿਪਟਾਰਾ ਆਨਲਾਈਨ ਮਾਧਿਅਮ ਰਾਹੀਂ ਕੀਤਾ ਜਾਵੇਗਾ ਅਤੇ ਪਬਲਿਕ ਡੀਲਿੰਗ ਕੇਵਲ ਜ਼ਰੂਰੀ/ਐਮਰਜੈਂਸੀ ਸਥਿਤੀ ਵਿਚ ਹੀ ਕੀਤੀ ਜਾਵੇ | ਰੈਵੀਨਿਊ ਵਿਭਾਗ ਵਿਚ ਵਸੀਕੇ ਰਜਿਸਟਰ ਅਤੇ ਜ਼ਮੀਨ ਦੀ ਵੇਚ ਵੱਟ ਲਈ ਰਜਿਸਟ੍ਰੇਸ਼ਨ ਦੌਰਾਨ ਘੱਟ ਤੋਂ ਘੱਟ ਮੁਲਾਕਾਤ ਦਿੱਤੀ ਜਾਵੇ | ਹੁਕਮਾਂ ਅਨੁਸਾਰ ਕਰਫ਼ਿਊ ਦੌਰਾਨ ਹਸਪਤਾਲ, ਪਸ਼ੂ ਹਸਪਤਾਲ ਅਤੇ ਹਰ ਪ੍ਰਕਾਰ ਦੇ ਸਰਕਾਰੀ ਤੇ ਪ੍ਰਾਈਵੇਟ ਅਦਾਰੇ ਜਿਹੜੇ ਦਵਾਈਆਂ ਅਤੇ ਮੈਡੀਕਲ ਉਪਕਰਨਾਂ ਨੂੰ ਬਣਾਉਣ ਜਾਂ ਸਪਲਾਈ ਕਰਨ ਦਾ ਕੰਮ ਕਰਦੇ ਹਨ, ਸਮੇਤ ਮੈਨੂਫੈਕਚਰਿੰਗ, ਡਿਸਟੀਬਿਊਸ਼ਨ, ਡਿਸਪੈਂਸਰੀਆਂ, ਦਵਾਈਆਂ, ਫਾਰਮੈਸੀ ਦੀਆਂ ਦੁਕਾਨਾਂ (ਸਮੇਤ ਜਨ ਔਸ਼ਧੀ ਕੇਂਦਰ), ਲੈਬਾਰਟਰੀਆਂ, ਫਾਰਮਾ ਲੈਬਾਰੇਟਰੀਜ਼, ਕਲੀਨਿਕ, ਨਰਸਿੰਗ ਹੋਮ, ਐਂਬੂਲੈਂਸਾਂ ਆਦਿ ਅਤੇ ਇਨ੍ਹਾਂ ਦੇ ਨੁਮਾਇੰਦਿਆਂ/ਕਰਮਚਾਰੀਆਂ ਨੂੰ ਛੋਟ ਰਹੇਗੀ | ਜ਼ਰੂਰੀ ਸੇਵਾਵਾਂ ਵਾਲੀਆਂ ਦੁਕਾਨਾਂ ਜਿਵੇਂ ਦੁੱਧ, ਡੇਅਰੀ, ਪੋਲਟਰੀ ਪ੍ਰੋਡਕਟ ਜਿਵੇਂ ਆਂਡਾ, ਬਰੈਡ, ਮੀਟ, ਪੀਣ ਵਾਲੇ ਪਾਣੀ ਦੀ ਸਪਲਾਈ, ਸਬਜ਼ੀ ਦੀਆਂ ਰੇਹੜੀਆਂ ਨੂੰ ਹਫ਼ਤੇ ਦੇ ਸਾਰੇ ਦਿਨ 24 ਘੰਟੇ ਖੋਲ੍ਹਣ ਦੀ ਪ੍ਰਵਾਨਗੀ ਰਹੇਗੀ | ਉਦਯੋਗਾਂ ਨਾਲ ਸਬੰਧਿਤ ਮਟੀਰੀਅਲ/ ਕੱਚਾ ਮਾਲ ਵੇਚਣ ਵਾਲੀਆਂ ਦੁਕਾਨਾਂ/ਅਦਾਰੇ ਅਤੇ ਇਨ੍ਹਾਂ ਦੀ ਟਰਾਂਸਪੋਟੇਸ਼ਨ ਨਾਲ ਸਬੰਧਿਤ ਅਦਾਰਿਆਂ ਨੂੰ ਛੋਟ ਰਹੇਗੀ | ਮੱਛੀ ਪਾਲਣ ਨਾਲ ਸਬੰਧਿਤ ਗਤੀਵਿਧੀਆਂ ਜਿਵੇਂ ਮੱਛੀ, ਮੀਟ ਅਤੇ ਇਸ ਨਾਲ ਬਣੇ ਪ੍ਰੋਡਕਟ ਅਤੇ ਮੱਛੀ ਦਾਣਾ ਆਦਿ ਦੀ ਸਪਲਾਈ/ਵੇਚ-ਵੱਟ ਦੀ ਆਗਿਆ ਹੋਵੇਗੀ | ਹਵਾਈ, ਰੇਲ ਜਾਂ ਬੱਸਾਂ ਰਾਹੀਂ ਇਕ ਜਗ੍ਹਾ ਤੋਂ ਦੂਸਰੀ ਜਗ੍ਹਾ 'ਤੇ ਜਾਣ ਵਾਲੇ ਯਾਤਰੀਆਂ ਨੂੰ ਟਰੈਵਲ ਡਾਕੂਮੈਂਟ ਦਿਖਾਉਣ 'ਤੇ ਜਾਣ ਦੀ ਆਗਿਆ ਹੋਵੇਗੀ | ਜ਼ਰੂਰੀ ਸੇਵਾਵਾਂ ਜਿਵੇਂ ਖਾਣਾ, ਔਸ਼ਧੀ ਨਿਰਮਾਣ ਅਤੇ ਮੈਡੀਕਲ ਉਪਕਰਨਾਂ ਦੀ ਈ-ਕਮਰਸ ਮਾਧਿਅਮ ਰਾਹੀਂ ਡਿਲਵਰੀ ਦੀ ਆਗਿਆ ਹੋਵੇਗੀ | ਇਸ ਤੋਂ ਇਲਾਖਾ ਪੇਂਡੂ ਤੇ ਸ਼ਹਿਰੀ ਖੇਤਰਾਂ ਵਿਚ ਨਿਰਮਾਣ ਕਾਰਜਾਂ ਦੀ ਪ੍ਰਵਾਨਗੀ ਹੋਵੇਗੀ | ਖੇਤੀਬਾੜੀ ਸਮੇਤ ਪਰਕਿਉਰਮੈਂਟ, ਬਾਗ਼ਬਾਨੀ, ਪਸ਼ੂ ਪਾਲਣ ਅਤੇ ਵੈਟਰਨਰੀ ਨਾਲ ਸਬੰਧਿਤ ਗਤੀਵਿਧੀਆਂ ਦੀ ਆਗਿਆ ਹੋਵੇਗੀ | ਵੈਕਸੀਨ ਕੈਂਪਾਂ ਦੀ ਆਗਿਆ ਹੋਵੇਗੀ | ਮੈਨੂਫੈਕਚਰਿੰਗ ਇੰਡਸਟਰੀਜ਼, ਕਮਰਸ਼ਿਅਲ ਤੇ ਪ੍ਰਾਈਵੇਟ ਅਦਾਰਿਆਂ ਅਤੇ ਹੇਠ ਦਰਸਾਈਆਂ ਗਤੀਵਿਧੀਆਂ ਦੀ ਆਗਿਆ ਹੋਵੇਗੀ ਤੇ ਇਨ੍ਹਾਂ ਅਦਾਰਿਆਂ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਦੇ ਆਉਣ-ਜਾਣ ਤੇ ਮਾਲ ਦੀ ਢੋਆ-ਢੁਆਈ ਦੀ ਆਗਿਆ ਹੋਵੇਗੀ | ਟੈਲੀਕਮਨੀਕੇਸ਼ਨ, ਇੰਟਰਨੈੱਟ ਸੇਵਾਵਾਂ, ਬਰੋਡਕਾਸਟਿੰਗ ਸੇਵਾਵਾਂ, ਕੇਬਲ ਸੇਵਾਵਾਂ, ਆਈ.ਟੀ. ਤੇ ਆਈ.ਟੀ. ਨਾਲ ਸਬੰਧਿਤ ਸੇਵਾਵਾਂ, ਪੈਟਰੋਲ ਪੰਪ ਅਤੇ ਪੈਟਰੋਲੀਅਮ ਪਦਾਰਥ, ਅੱੈਲ. ਪੀ. ਜੀ., ਪੈਟਰੋਲੀਅਮ ਅਤੇ ਗੈਸ ਰਿਟੇਲ ਆਊਟਲੈਟ, ਸਟੋਰੇਜ਼ ਆਊਟਲੈਟ, ਕੋਲਾ, ਲੱਕੜ ਆਦਿ ਬਾਲਣ, ਬਿਜਲੀ ਉਦਪਾਦਨ, ਵੰਡ (ਸਪਲਾਈ) ਅਤੇ ਸਰਵਿਸ, ਪ੍ਰਾਈਵੇਟ ਸਕਿਉਰਿਟੀ ਸਰਵਿਸ, ਕਿਸਾਨੀ ਨਾਲ ਸਬੰਧਿਤ ਗਤੀਵਿਧੀਆਂ ਅਤੇ ਕਿਸਾਨਾਂ ਦਾ ਖੇਤਾਂ ਵਿਚ ਕੰਮ ਕਰਨ ਦੀਆਂ ਗਤੀਵਿਧੀਆਂ, ਸਾਰੇ ਬੈਂਕ, ਆਰ.ਬੀ.ਆਈ. ਸੇਵਾਵਾਂ, ਏ.ਟੀ.ਐੱਮ., ਕੈਸ਼ ਵੈਨਾਂ, ਕੈਸ਼ ਹੈਂਡਲਿੰਗ ਅਤੇ ਡਿਸਟੀਬਿਊਟਰ ਸੇਵਾਵਾਂ ਦੀ ਆਗਿਆ ਹੋਵੇਗੀ |

ਈ. ਟੀ. ਟੀ. ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਫ਼ਰੀਦਕੋਟ, 9 ਜੂਨ (ਸਰਬਜੀਤ ਸਿੰਘ)-ਈ. ਟੀ. ਟੀ. ਅਧਿਆਪਕ ਯੂਨੀਅਨ ਫ਼ਰੀਦਕੋਟ ਵਲੋਂ ਅੱਜ ਇੱਥੇ ਮਿੰਨੀ ਸਕੱਤਰੇਤ ਵਿਖੇ ਸਿੱਖਿਆ ਵਿਭਾਗ ਵਲੋਂ ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ ਲਾਗੂ ਨਾ ਕਰਨ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ | ਆਧਿਆਪਕਾਂ ਵਲੋਂ ਸਿੱਖਿਆ ...

ਪੂਰੀ ਖ਼ਬਰ »

ਈ.ਟੀ.ਟੀ. ਅਧਿਆਪਕ ਯੂਨੀਅਨ ਨੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰਾਂ ਦੀਆਂ ਕਾਪੀਆਂ ਸਾੜੀਆਂ

ਸ੍ਰੀ ਮੁਕਤਸਰ ਸਾਹਿਬ, 9 ਜੂਨ (ਰਣਜੀਤ ਸਿੰਘ ਢਿੱਲੋਂ)-ਈ. ਟੀ. ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਅਧਿਆਪਕਾਂ ਵਲੋਂ ਬਲਾਕ ਪ੍ਰਾਇਮਰੀ ਦਫ਼ਤਰ ਮੁਕਤਸਰ-2 ਅੱਗੇ ਰੋਹ ਭਰਪੂਰ ਪ੍ਰਦਰਸ਼ਨ ਕੀਤਾ ਗਿਆ ਅਤੇ ਬਦਲੀਆਂ ਲਾਗੂ ਨਾ ਕਰਨ ਸਬੰਧੀ ਸਿੱਖਿਆ ਵਿਭਾਗ ਵਲੋਂ ...

ਪੂਰੀ ਖ਼ਬਰ »

ਆਰਟੀਫਿਸ਼ਲ ਇੰਟੈਲੀਜੈਂਸ ਤੇ ਡਾਟਾ ਸਾਇੰਸ ਦਾ ਮੁਫ਼ਤ ਕੋਰਸ ਕਰਵਾਇਆ ਜਾਵੇਗਾ- ਏ. ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 9 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਪੰਜਾਬ ਦੇ ਨੌਜਵਾਨ ਲੜਕੇ-ਲੜਕੀਆਂ ਲਈ ਆਰਟੀਫਿਸ਼ਲ ਇੰਟੈਲੀਜੈਂਸ ਤੇ ਡਾਟਾ ਸਕੀਏਾਸ ਦਾ ਮੁਫ਼ਤ ਕੋਰਸ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 9 ਜੂਨ (ਰਣਜੀਤ ਸਿੰਘ ਢਿੱਲੋਂ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ (ਪੰਜਾਬ) ਬਲਾਕ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਪ੍ਰਧਾਨ ਡਾ: ਬਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਐਸੋਸੀਏਸ਼ਨ ਦੀ 26ਵੀਂ ਵਰ੍ਹੇਗੰਢ ਕੇਕ ਕੱਟ ਕੇ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਸਾਦਿਕ, 9 ਜੂਨ (ਆਰ. ਐਸ. ਧੁੰਨਾ)-ਸਾਦਿਕ ਵਿਖੇ ਫ਼ਰੀਦਕੋਟ ਰੋਡ ਤੋਂ ਘਰ ਦੇ ਬਾਹਰ ਖੜਾ ਮੋਟਰਸਾਈਕਲ ਚੋਰਾਂ ਵਲੋਂ ਚੋਰੀ ਕਰ ਲਏ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸਾਦਿਕ ਵਿਖੇ ਰੇਤਾ ਬੱਜਰੀ ਦੀ ਦੁਕਾਨ ਕਰਦੇ ਅਸ਼ਵਨੀ ਕੁਮਾਰ ਪੁੱਤਰ ਸੁਰਿੰਦਰ ਲਾਲ ਦੁਪਹਿਰ ...

ਪੂਰੀ ਖ਼ਬਰ »

ਈ.ਟੀ.ਟੀ ਅਧਿਆਪਕਾਂ ਵਲੋਂ ਰੋਸ ਪ੍ਰਦਰਸ਼ਨ

ਕੋਟਕਪੂਰਾ, 9 ਜੂਨ (ਮੋਹਰ ਸਿੰਘ ਗਿੱਲ)-ਈ. ਟੀ. ਟੀ. ਅਧਿਆਪਕ ਯੂਨੀਅਨ ਬਲਾਕ ਕੋਟਕਪੂਰਾ ਦੁਆਰਾ ਐੱਸ. ਡੀ. ਐੱਮ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਬਦਲੀਆਂ ਦੇ ਆਰਡਰਾਂ ਦੀਆਂ ਕਾਪੀਆਂ ਸਾੜੀਆਂ ਗਈਆਂ | ਉਪਰੋਕਤ ਜਾਣਕਾਰੀ ਦਿੰਦਿਆਂ ਪੈ੍ਰੱਸ ਸਕੱਤਰ ਸੁਖਵਿੰਦਰ ...

ਪੂਰੀ ਖ਼ਬਰ »

ਅਫ਼ੀਮ ਸਮੇਤ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 9 ਜੂਨ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 150 ਗ੍ਰਾਮ ਅਫ਼ੀਮ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦੇ ਸਹਾਇਕ ਥਾਣੇਦਾਰ ਜੋਗਿੰਦਰਪਾਲ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਪੁਲਿਸ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਮਲੋਟ, 9 ਜੂਨ (ਰਣਜੀਤ ਸਿੰਘ ਪਾਟਿਲ)-ਥਾਣਾ ਸਿਟੀ ਮਲੋਟ ਪੁਲਿਸ ਨੇ 4 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਐਂਟੀ ਨਾਰਕੋਟਿਕਸ ਸੈੱਲ ਦੇ ਇੰਚਾਰਜ ਇੰਸਪੈਕਟਰ ਭੁਪਿੰਦਰ ਸਿੰਘ ਨੇ ਦੱਸਿਆ ਏ.ਐੱਸ. ਆਈ. ਹਰਭਜਨ ਸਿੰਘ ਵਲੋਂ ਸਮੇਤ ਟੀਮ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ ਇਕ ਮਰੀਜ਼ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 9 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ ਇਕ ਹੋਰ ਮਰੀਜ਼ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਉਕਤ ਮਿ੍ਤਕ ਪਿੰਡ ਬਰਕੰਦੀ ਨਾਲ ਸਬੰਧਿਤ ਹੈ | ਇਸ ਤੋਂ ਇਲਾਵਾ 45 ਨਵੇਂ ਪਾਜ਼ੀਟਿਵ ਮਰੀਜ਼ਾਂ ...

ਪੂਰੀ ਖ਼ਬਰ »

ਫ਼ਰਜ਼ੀ ਦਸਤਾਵੇਜ਼ਾਂ ਦੇ ਆਧਾਰ 'ਤੇ ਲਾਇਸੰਸ ਬਣਾਉਣ ਦੇ ਦੋਸ਼ਾਂ ਤਹਿਤ ਦੋ ਏਜੰਟਾਂ ਖ਼ਿਲਾਫ਼ ਮਾਮਲਾ ਦਰਜ

ਫ਼ਰੀਦਕੋਟ, 9 ਜੂਨ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਫ਼ਰੀਦਕੋਟ ਦੇ ਆਰ. ਟੀ. ਏ. ਦਫ਼ਤਰ ਦੀ ਸ਼ਿਕਾਇਤ ਦੇ ਅਧਾਰ 'ਤੇ ਇੱਥੋਂ ਦੇ ਦੋ ਏਜੰਟਾਂ ਖ਼ਿਲਾਫ਼ ਕਥਿਤ ਤੌਰ 'ਤੇ ਹੈਵੀ ਡਰਾਇਵਿੰਗ ਲਾਇਸੰਸ ਬਣਾਉਣ ਲਈ ਫ਼ਰਜ਼ੀ ਦਸਤਾਵੇਜ਼ਾਂ ਦੀ ਵਰਤੋਂ ਕਰਨ ਦੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਮੁਲਤਵੀ

ਸ੍ਰੀ ਮੁਕਤਸਰ ਸਾਹਿਬ, 9 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਸਰਪ੍ਰਸਤ ਬਖ਼ਸ਼ੀਸ਼ ਸਿੰਘ ਲਾਹੌਰੀਆ, ਮੇਜਰ ਸਿੰਘ ਚੌਂਤਰਾ ਪ੍ਰਧਾਨ, ਕਾਰਜਕਾਰੀ ਪ੍ਰਧਾਨ ਇੰਦਰਪਾਲ ਸਿੰਘ ਸੰਧੂ, ਸੀਨੀਅਰ ...

ਪੂਰੀ ਖ਼ਬਰ »

ਕਾਰ ਖੁਰਦ-ਬੁਰਦ ਕਰਨ ਦੀ ਕੋਸ਼ਿਸ਼ 'ਤੇ ਮਾਮਲਾ ਦਰਜ

ਕੋਟਕਪੁੂਰਾ, 9 ਜੂਨ (ਮੋਹਰ ਸਿੰਘ ਗਿੱਲ)-ਹਰਪਿੰਦਰ ਸਿੰਘ ਪੁੱਤਰ ਮੇਜਰ ਸਿੰਘ ਪਿੰਡ ਸ਼ਰੀਹ ਵਾਲਾ, ਤਹਿਸੀਲ ਗੁਰੂਹਰਸਾਏ ਜ਼ਿਲ੍ਹਾ ਫ਼ਿਰੋਜ਼ਪੁਰ ਨੇ ਪੁਲਿਸ ਨੂੰ ਬਿਆਨ ਦੇ ਕੇ ਦੱਸਿਆ ਹੈ ਕਿ ਉਸ ਨੇ ਗੁਰਵੀਰ ਸਿੰਘ ਨੂੰ ਆਪਣੀ ਸਕਾਰਪੀਓ ਗੱਡੀ ਨੰਬਰੀ ਪੀ. ਬੀ 04 ਏ. ਬੀ 2837 ...

ਪੂਰੀ ਖ਼ਬਰ »

ਸਰਕਾਰ ਦੀ 'ਸਵੱਲੀ ਨਜ਼ਰ' ਸਦਕਾ ਖੇਡ ਸਟੇਡੀਅਮ ਦੇ ਜਲਦ ਨਿਰਮਾਣ ਦੀ ਆਸ ਬੱਝੀ

ਮਲੋਟ, 9 ਜੂਨ (ਰਣਜੀਤ ਸਿੰਘ ਪਾਟਿਲ, ਅਜਮੇਰ ਸਿੰਘ ਬਰਾੜ)-ਬੀਤੇ ਸਾਲਾਂ ਤੋਂ ਮਲੋਟ 'ਚ ਖੇਡ ਸਟੇਡੀਅਮ ਦੀ ਘਾਟ ਮਲੋਟ ਦੇ ਖਿਡਾਰੀਆਂ ਤੇ ਖ਼ਾਸਕਰ ਨੌਜਵਾਨ ਲੜਕੇ-ਲੜਕੀਆਂ ਲਈ ਮਹਿਸੂਸ ਕੀਤੀ ਜਾ ਰਹੀ ਸੀ ਅਤੇ ਬੀਤੇ 4 ਸਾਲਾਂ ਤੋਂ ਇਸ ਦੇ ਨਿਰਮਾਣ ਕਾਰਜ ਸ਼ੁਰੂ ਹੋਣ ਦੀ ਮੰਗ ...

ਪੂਰੀ ਖ਼ਬਰ »

ਸਾਦਿਕ ਇਲਾਕੇ 'ਚ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ

ਸਾਦਿਕ, 9 ਜੂਨ (ਆਰ. ਐਸ. ਧੁੰਨਾ)-ਸਾਦਿਕ ਇਲਾਕੇ ਦੇ ਆਸ ਪਾਸ ਦੇ ਪਿੰਡਾਂ ਵਿਚ ਕਿਸਾਨਾਂ ਨੇ ਕੋਰੋਨਾ ਮਹਾਂਮਾਰੀ ਦੌਰਾਨ ਮਜ਼ਦੂਰਾਂ ਦੀ ਘਾਟ ਨੂੰ ਦੇਖਦਿਆਂ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਨਹਿਰੀ ਵਿਭਾਗ ਵਲੋਂ ਵੀ ਝੋਨੇ ਲਈ ਪਾਣੀ ਦੀ ਲੋੜ ਨੂੰ ...

ਪੂਰੀ ਖ਼ਬਰ »

ਵਿਕਾਸ ਮਿਸ਼ਨ ਦਾ ਵਫ਼ਦ ਬਿਜਲੀ ਬੋਰਡ ਦੇ ਐੱਸ. ਡੀ. ਓ. ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 9 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰਾਜ ਬਿਜਲੀ ਬੋਰਡ ਵਲੋਂ ਘਰੇਲੂ ਮੀਟਰ ਘਰਾਂ ਦੇ ਬਾਹਰ ਬਿਜਲੀ ਦੇ ਖੱਭਿਆਂ 'ਤੇ ਲਾਏ ਹੋਏ ਹਨ | ਸ਼ਹਿਰ ਦੇ ਜ਼ਿਆਦਾਤਰ ਇਹ ਮੀਟਰ ਨੀਵੇਂ ਲੱਗੇ ਹੋਏ ਹਨ, ਜਿਸ ਨਾਲ ਜਾਨੀ ਨੁਕਸਾਨ ਹੋਣ ਦਾ ਖ਼ਤਰਾ ਬਣਿਆ ...

ਪੂਰੀ ਖ਼ਬਰ »

ਤਨਖ਼ਾਹ ਕਮਿਸ਼ਨ ਦੀ ਰਿਪੋਰਟ ਅੱਗੇ ਪਾਉਣ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 9 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਅੱਗੇ ਪਾਉਣ ਵਿਰੁੱਧ ਪੰਜਾਬ ਦੇ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੇ ਸਾਂਝੇ ਮੰਚ ਵਲੋਂ ਉਲੀਕੇ ਐਕਸ਼ਨ ਪ੍ਰੋਗਰਾਮ ਦੀ ਲੜੀ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਈ.ਟੀ.ਟੀ. ਅਧਿਆਪਕ ਯੂਨੀਅਨ ਨੇ ਵਜਾਇਆ ਸੰਘਰਸ਼ ਦਾ ਬਿਗੁਲ

ਮਲੋਟ, 9 ਜੂਨ (ਰਣਜੀਤ ਸਿੰਘ ਪਾਟਿਲ, ਅਜਮੇਰ ਸਿੰਘ ਬਰਾੜ)-ਈ. ਟੀ. ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੰਜਾਬ ਭਰ ਵਿਚ ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ ਲਾਗੂ ਨਾ ਕਰਨ ਦੇ ਰੋਸ ਵਜੋਂ ਬਲਾਕ ਦਫ਼ਤਰਾਂ ਅੱਗੇ ਰੋਹ ਭਰਪੂਰ ਮੁਜ਼ਾਹਰੇ ਕੀਤੇ ਗਏ ਤੇ ਬਦਲੀਆਂ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੀਆਂ ਇਕਾਈਆਂ ਬਣਾਈਆਂ-ਮਾਂਗਟਕੇਰ

ਸ੍ਰੀ ਮੁਕਤਸਰ ਸਾਹਿਬ, 9 ਜੂਨ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਾਬਾ ਦਲੀਪ ਸਿੰਘ ਮਾਂਗਟਕੇਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪਿੰਡਾਂ ਵਿਚ ਐੱਸ. ਸੀ. ਵਿੰਗ ਦੀਆਂ ਇਕਾਈਆਂ ਸਥਾਪਤ ਕੀਤੀਆਂ ਜਾ ਰਹੀਆਂ ਹਨ | ਪਿੰਡ ...

ਪੂਰੀ ਖ਼ਬਰ »

ਖ਼ਾਲਸਾ ਸੇਵਾ ਸੁਸਾਇਟੀ ਨੇ ਦਿੱਤੀ ਰਾਹਤ ਫਾਊਾਡੇਸ਼ਨ ਨੂੰ ਮਾਲੀ ਮਦਦ ਦਿੱਤੀ

ਗਿੱਦੜਬਾਹਾ, 9 ਜੂਨ (ਪਰਮਜੀਤ ਸਿੰਘ ਥੇੜ੍ਹੀ)-ਕੋਰੋਨਾ ਮਹਾਂਮਾਰੀ ਦੌਰਾਨ ਕੰਮ ਕਰ ਰਹੀ ਸਮਾਜ ਸੇਵੀ ਸੰਸਥਾ ਰਾਹਤ ਫਾਊਾਡੇਸ਼ਨ ਦੀ ਟੀਮ ਵਲੋਂ ਚੱਲ ਰਹੇ ਸੇਵਾ ਕਾਰਜਾਂ ਨੂੰ ਦੇਖਦੇ ਹੋਏ ਅੱਜ ਧਾਰਮਿਕ ਸੰਸਥਾ ਖ਼ਾਲਸਾ ਸੇਵਾ ਸੁਸਾਇਟੀ ਵਲੋਂ ਸਮਾਜ ਸੇਵੀ ਸੰਸਥਾ ...

ਪੂਰੀ ਖ਼ਬਰ »

ਈ.ਟੀ.ਟੀ. ਅਧਿਆਪਕ ਯੂਨੀਅਨ ਵਲੋਂ ਸਿੱਖਿਆ ਵਿਭਾਗ ਖ਼ਿਲਾਫ਼ ਰੋਸ ਪ੍ਰਗਟ

ਗਿੱਦੜਬਾਹਾ, 9 ਜੂਨ (ਪਰਮਜੀਤ ਸਿੰਘ ਥੇੜ੍ਹੀ)-ਈ. ਟੀ. ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਗਿੱਦੜਬਾਹਾ ਅਤੇ ਦੋਦਾ ਬਲਾਕ ਦੇ ਅਧਿਆਪਕਾਂ ਵਲੋਂ ਬਲਾਕ ਪ੍ਰਾਇਮਰੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਬਦਲੀਆਂ ਲਾਗੂ ਨਾ ਕਰਨ ਸਬੰਧੀ ਸਿੱਖਿਆ ਵਿਭਾਗ ...

ਪੂਰੀ ਖ਼ਬਰ »

ਝੋਨੇ ਦੇ ਭਾਅ 'ਚ 72, ਕਪਾਹ 'ਚ 200 ਰੁਪਏ ਤੇ ਹੋਰ ਫ਼ਸਲਾਂ ਦੀ ਐੱਮ.ਐੱਸ.ਪੀ. 'ਚ ਕੇਂਦਰ ਸਰਕਾਰ ਵਲੋਂ ਕੀਤਾ ਵਾਧਾ ਭਾਕਿਯੂ (ਲੱਖੋਵਾਲ) ਵਲੋਂ ਰੱਦ

ਸ੍ਰੀ ਮੁਕਤਸਰ ਸਾਹਿਬ, 9 ਜੂਨ (ਰਣਜੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਨੇ ਸਾਲ 2021-22 ਤੱਕ ਝੋਨੇ ਦੇ ਭਾਅ 'ਚ 72 ਰੁਪਏ ਪ੍ਰਤੀ ਕੁਇੰਟਲ, ਨਰਮੇ-ਕਪਾਹ 'ਚ 200 ਰੁਪਏ ਤੇ ਹੋਰ ਫ਼ਸਲਾਂ ਦੀ ਐੱਮ.ਐੱਸ.ਪੀ. ਵਿਚ ਮਾਮੂਲੀ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ, ਜਿਸ ਦੀ ...

ਪੂਰੀ ਖ਼ਬਰ »

ਨਵਜਿੰਦਰ ਕੌਰ ਨਮਿਤ ਅੰਤਿਮ ਅਰਦਾਸ 13 ਨੂੰ

ਸ੍ਰੀ ਮੁਕਤਸਰ ਸਾਹਿਬ, 9 ਜੂਨ (ਰਣਜੀਤ ਸਿੰਘ ਢਿੱਲੋਂ)-ਆਬਾਕਾਰੀ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਜੂਨੀਅਰ ਸਹਾਇਕ ਬਲਵਿੰਦਰ ਸਿੰਘ ਬਿੰਦਰ ਦੀ ਧਰਮਪਤਨੀ ਤੇ ਅਰਮਾਨਮੀਤ ਸਿੰਘ ਦੇ ਮਾਤਾ ਨਵਜਿੰਦਰ ਕੌਰ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਮਲੋਟ ਵਿਖੇ ਆਨਲਾਈਨ ਪਰਸਨੈਲਿਟੀ ਡਿਵੈਲਪਮੈਂਟ ਵਰਕਸ਼ਾਪ ਸਮਾਪਤ

ਮਲੋਟ, 9 ਜੂਨ (ਰਣਜੀਤ ਸਿੰਘ ਪਾਟਿਲ)-ਡੀ. ਏ. ਵੀ. ਕਾਲਜ ਮਲੋਟ ਵਿਖੇ ਪਿ੍ੰਸੀਪਲ ਡਾ: ਏਕਤਾ ਖੋਸਲਾ ਦੀ ਅਗਵਾਈ ਹੇਠ ਅਤੇ ਕੋਆਰਡੀਨੇਟਰ ਡਾ: ਮੁਕਤਾ ਮੁਤਨੇਜਾ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੀ ਸ਼ਖ਼ਸੀਅਤ ਨੂੰ ਬਿਹਤਰ ਬਣਾਉਣ ਲਈ ਇਕ ਹਫ਼ਤੇ ਦੀ ਆਨਲਾਈਨ ਪਰਸਨੈਲਿਟੀ ...

ਪੂਰੀ ਖ਼ਬਰ »

ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 9 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ (ਪੰਜਾਬ) ਬਰਾਂਚ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜਸਵਿੰਦਰ ਸਿੰਘ ਸੂਬਾ ਸੀਨੀਅਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਕੋਵਿਡ-19 ਨਿਯਮਾਂ ਨੂੰ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਬੱਚਿਆਂ ਲਈ ਮੁਫ਼ਤ ਪ੍ਰਤੀਭਾ ਖੋਜ ਕੈਂਪ 10 ਤੋਂ

ਸ੍ਰੀ ਮੁਕਤਸਰ ਸਾਹਿਬ, 9 ਜੂਨ (ਰਣਜੀਤ ਸਿੰਘ ਢਿੱਲੋਂ)-ਭਾਰਤੀ ਸੰਗੀਤ ਤੇ ਹੋਰ ਲਲਿਤ ਕਲਾਵਾਂ ਦੇ ਪ੍ਰਚਾਰ ਪਸਾਰ ਲਈ ਵਚਨਬੱਧ ਸਥਾਨਕ ਕੋਟਕਪੂਰਾ ਰੋਡ ਡਿਪਟੀ ਦਲੀਪ ਸਿੰਘ ਸੰਧੂ ਮਾਰਗ 'ਤੇ ਸਥਿਤ ਰਿਦਮ ਇੰਸਟੀਟਿਊਟ ਆਫ਼ ਪ੍ਰਫੋਰਮਿੰਗ ਆਰਟਸ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਜ਼ਿਲ੍ਹੇ 'ਚ ਮਲੇਰੀਆ ਸਬੰਧੀ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 9 ਜੂਨ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ ਤੇ ਡਾ: ਸੀਮਾ ਗੋਇਲ ਜ਼ਿਲ੍ਹਾ ਐਪੀਡੀਮੋਲੋਜਿਟ ਦੀ ਅਗਵਾਈ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਧੀਨ ਸਿਹਤ ਵਿਭਾਗ ਵਲੋਂ ਮਲੇਰੀਆ ਰੋਕੂ ਗਤੀਵਿਧੀਆਂ ...

ਪੂਰੀ ਖ਼ਬਰ »

'ਆਪ' ਆਗੂ ਗੁਰਦਿੱਤ ਸਿੰਘ ਸੇਖੋਂ ਹਲਕਾ ਇੰਚਾਰਜ ਨਿਯੁਕਤ

ਫ਼ਰੀਦਕੋਟ, 9 ਜੂਨ (ਸਤੀਸ਼ ਬਾਗ਼ੀ)-ਆਮ ਆਦਮੀ ਪਾਰਟੀ ਹਾਈ ਕਮਾਂਡ ਵਲੋਂ ਜਾਰੀ ਹਲਕਾ ਇੰਚਾਰਜਾਂ ਦੀ ਸੂਚੀ ਅਨੁਸਾਰ 'ਆਪ' ਆਗੂ ਗੁਰਦਿੱਤ ਸਿੰਘ ਸੇਖੋਂ ਨੂੰ ਵਿਧਾਨ ਸਭਾ ਹਲਕਾ ਫ਼ਰੀਦਕੋਟ ਦਾ ਇੰਚਾਰਜ ਲਗਾਇਆ ਗਿਆ ਹੈ | ਪਾਰਟੀ ਸੂਤਰਾਂ ਅਨੁਸਾਰ ਸੂਬੇ ਵਿਚ ਐਲਾਨੇ ਗਏ 24 ...

ਪੂਰੀ ਖ਼ਬਰ »

ਪੰਜਾਬ ਦੇ ਨੌਜਵਾਨਾਂ ਨੂੰ ਆਰਟੀਫ਼ੀਸ਼ਲ ਐਨਟੇਲੀਜੇਨਸੀ ਤੇ ਡਾਟਾ ਸਾਇੰਸ ਮੁਫ਼ਤ ਕੋਰਸ ਕਰਨ ਦਾ ਮੌਕਾ

ਫ਼ਰੀਦਕੋਟ, 9 ਜੂਨ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਆਰਟੀਫ਼ੀਸ਼ਲ ਐਨਟੇਲੀਜੇਨਸੀ ਅਤੇ ਡਾਟਾ ਸਾਇੰਸ ਮੁਫ਼ਤ ਕੋਰਸ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ | ਇਹ ਕੋਰਸ ਆਈ. ਆਈ. ਟੀ. ਰੋਪੜ ਅਤੇ ਪੰਜਾਬ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਦੇ ਹਵਾਲਾਤੀ ਤੋਂ ਮੋਬਾਈਲ ਬਰਾਮਦ, ਮਾਮਲਾ ਦਰਜ

ਫ਼ਰੀਦਕੋਟ, 9 ਜੂਨ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਚੈਕਿੰਗ ਦੌਰਾਨ ਹਵਾਲਾਤੀ ਤੋਂ ਇਕ ਮੋਬਾਈਲ ਫ਼ੋਨ ਬਰਾਮਦ ਹੋਣ ਦੀ ਸੂਚਨਾ ਹੈ | ਸਿਟੀ ਪੁਲਿਸ ਫ਼ਰੀਦਕੋਟ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਦੀ ਸਹਿਕਾਰੀ ਸਭਾ ਅਰਾਈਆਂਵਾਲਾ ਕਲਾਂ ਦੇ ਬਲਵੀਰ ਸਿੰਘ ਗਿੱਲ ਪ੍ਰਧਾਨ ਤੇ ਰਾਜਦੀਪ ਕੌਰ ਸੰਧੂ ਸੀਨੀਅਰ ਮੀਤ ਪ੍ਰਧਾਨ ਬਣੇ

ਸਾਦਿਕ, 9 ਜੂਨ (ਗੁਰਭੇਜ ਸਿੰਘ ਚੌਹਾਨ)-ਦੀ ਸਹਿਕਾਰੀ ਸਭਾ ਅਰਾਈਆਂ ਵਾਲਾ ਕਲਾਂ ਦੀ ਚੋਣ ਸਰਬਸੰਮਤੀ ਨਾਲ ਹੋਈ, ਜਿਸ ਵਿਚ ਹਲਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੀ ਅਗਵਾਈ ਹੇਠ ਚੋਣ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਥ ਵੈਲਫ਼ੇਅਰ ਸੁਸਾਇਟੀ ...

ਪੂਰੀ ਖ਼ਬਰ »

ਸੀ-ਪਾਈਟ ਕੈਂਪ 'ਚ ਸਰਕਾਰੀ ਨੌਕਰੀਆਂ ਦੀ ਪ੍ਰੀਖਿਆ ਦੀ ਮੁਫ਼ਤ 'ਚ ਦਿੱਤੀ ਜਾਵੇਗੀ ਸਿਖਲਾਈ

ਫ਼ਰੀਦਕੋਟ, 9 ਜੂਨ (ਜਸਵੰਤ ਸਿੰਘ ਪੁਰਬਾ)-ਸੀ-ਪਾਈਟ ਕੇਂਦਰ ਹਕੂਮਤ ਸਿੰਘ ਵਾਲਾ (ਫ਼ਿਰੋਜ਼ਪੁਰ) ਵਿਖੇ ਜੇਲ੍ਹ ਵਾਰਡਰ (ਜੇਲ੍ਹ ਵਿਭਾਗ), ਕਾਂਸਟੇਬਲ ਪੰਜਾਬ ਪੁਲਿਸ, ਜੂਨੀਅਰ ਸਹਾਇਕ ਸਟੇਟ ਬੈਂਕ ਆਫ਼ ਇੰਡੀਆ ਪੋਸਟਾਂ ਦੀ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਕਲਾਸਾਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਪੇ-ਕਮਿਸ਼ਨ ਦੀ ਮਿਆਦ ਵਧਾਉਣਾ ਮੁਲਾਜ਼ਮਾਂ ਨਾਲ ਧੋਖਾ- ਹਰਮੀਤ ਸਿੰਘ

ਕੋਟਕਪੂਰਾ, 9 ਜੂਨ (ਮੋਹਰ ਸਿੰਘ ਗਿੱਲ)-ਬੀ. ਐੱਡ. ਅਧਿਆਪਕ ਫ਼ਰੰਟ ਪੰਜਾਬ ਵਲੋਂ ਪੰਜਾਬ ਸਰਕਾਰ ਦੇ ਪੇ-ਕਮਿਸ਼ਨ ਦੀ ਮਿਆਦ ਵਿਚ ਵਾਧਾ ਕਰਨ ਦੀ ਸਖ਼ਤ ਸ਼ਬਦਾਂ ਵਿਚ ਆਲੋਚਨਾ ਕਰਦਿਆਂ ਕਿਹਾ ਕਿ ਫ਼ਰੰਟ ਵਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਤਿੱਖਾ ਸੰਘਰਸ਼ ਸ਼ੁਰੂ ਕੀਤਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਰਾਸ਼ਟਰੀ ਐਵਾਰਡ ਲਈ ਅਧਿਆਪਕਾਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ

ਫ਼ਰੀਦਕੋਟ, 9 ਜੂਨ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਨੇ ਅਧਿਆਪਕ ਰਾਸ਼ਟਰੀ ਐਵਾਰਡ-2021 ਲਈ ਅਧਿਆਪਕਾਂ ਤੋਂ 20 ਜੂਨ 2021 ਤੱਕ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਹੈ | ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਪੰਜਾਬ ਸਿੱਖਿਆ ...

ਪੂਰੀ ਖ਼ਬਰ »

ਨਗਰ ਕੌ ਾਸਲ ਦੇ ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਦੀ ਚੋਣ ਮੁਲਤਵੀ

ਕੋਟਕਪੂਰਾ, 9 ਜੂਨ (ਮੋਹਰ ਸਿੰਘ ਗਿੱਲ, ਮੇਘਰਾਜ)-10 ਜੂਨ ਨੂੰ ਹੋਣ ਵਾਲੀ ਨਗਰ ਕੌਂਸਲ ਕੋਟਕਪੂਰਾ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਚੋਣ ਪ੍ਰਸ਼ਾਸਨ ਵਲੋਂ ਅਗਲੇ ਸਮੇਂ ਤੱਕ ਮੁਲਤਵੀ ਕਰ ਦਿੱਤੀ ਗਈ ਹੈ | ਸ਼ਹਿਰ ਨਿਵਾਸੀਆਂ ਨੂੰ ਪੱਕੀ ਉਮੀਦ ਸੀ ਕਿ ...

ਪੂਰੀ ਖ਼ਬਰ »

ਧਰਮੀ ਫ਼ੌਜੀ ਸ਼ਹੀਦ ਬੇਅੰਤ ਸਿੰਘ ਕੋਟਸੁਖੀਆ ਦੀ 37ਵੀਂ ਬਰਸੀ ਅੱਜ

ਪੰਜਗਰਾਈਾ ਕਲਾਂ, 9 ਜੂਨ (ਕੁਲਦੀਪ ਸਿੰਘ ਗੋਂਦਾਰਾ)-ਜੂਨ 1984 ਨੂੰ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹਕੂਮਤ ਵੇਲੇ ਸਿੱਖ ਕੌਮ ਦੇ ਮਹਾਨ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਗੁਰਧਾਮਾਂ ਨੂੰ ਢਹਿ ਢੇਰੀ ਕਰਨ ਦੇ ਰੋਸ ਵਜੋਂ ਪਿੰਡ ਕੋਟਸੁਖੀਆ ਦਾ ਨੌਜਵਾਨ ਸ਼ਹੀਦ ਬੇਅੰਤ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਸਬੰਧੀ ਮੀਟਿੰਗ ਹੋਈ

ਫ਼ਰੀਦਕੋਟ, 9 ਜੂਨ (ਜਸਵੰਤ ਸਿੰਘ ਪੁਰਬਾ)-ਪੰਜਾਬ 'ਚ ਲੋੜਵੰਦ ਲੋਕਾਂ ਲਈ ਚਲਾਈ ਗਈ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਸਫ਼ਲਤਾ ਪੂਰਵਕ ਚੱਲ ਰਹੀ ਹੈ | ਡਿਪਟੀ ਮੈਡੀਕਲ ਕਮਿਸ਼ਨਰ ਫ਼ਰੀਦਕੋਟ ਡਾ. ਕੁਲਦੀਪ ਧੀਰ ਨੇ ਸਿਵਲ ਸਰਜਨ ਡਾ. ਸੰਜੇ ਕਪੂਰ ਦੀ ਯੋਗ ਅਗਵਾਈ ...

ਪੂਰੀ ਖ਼ਬਰ »

ਅਧੂਰੇ ਵਿਕਾਸ ਕਾਰਜ ਕਾਰਨ ਡਿੱਗੀਆਂ ਛੱਪੜ ਦੀਆਂ ਕੰਧਾਂ-ਐੱਸ.ਡੀ.ਓ.

ਬਾਜਾਖਾਨਾ, 9 ਜੂਨ (ਜੀਵਨ ਗਰਗ)-ਨੇੜਲੇ ਪਿੰਡ ਲੰਭਵਾਲੀ ਵਿਖੇ ਛੱਪੜ ਦੇ ਨਵੀਨੀਕਰਨ ਦਾ ਕੰਮ ਮਗਨਰੇਗਾ ਅਤੇ ਆਰ. ਡੀ. ਐੱਫ. ਰਾਹੀਂ 35 ਲੱਖ ਰੁਪਏ ਨਾਲ ਥਾਪਰ ਟੈਕਨਾਜੋਲੀ ਦੁਆਰਾ ਟਰੀਟਮੈਂਟ ਪਲਾਂਟ ਦਾ ਕੰਮ ਪੂਰਾ ਹੋ ਚੁੱਕਾ ਹੈ | ਇਹ ਜਾਣਕਾਰੀ ਦਿੰਦਿਆਂ ਸਬੰਧਿਤ ਵਿਭਾਗ ...

ਪੂਰੀ ਖ਼ਬਰ »

ਸਿਵਲ ਹਸਪਤਾਲ ਬਾਜਾਖਾਨਾ ਨੂੰ ਵੱਡੀ ਐਂਬੂਲੈਂਸ ਤੇ ਡਿਜੀਟਲ ਐਕਸਰੇ ਮਸ਼ੀਨ ਦਿੱਤੀ ਜਾਵੇਗੀ- ਸੂਰਜ ਭਾਰਦਵਾਜ

ਬਾਜਾਖਾਨਾ, 9 ਜੂਨ (ਜੀਵਨ ਗਰਗ)-ਸਿਵਲ ਹਸਪਤਾਲ ਬਾਜਾਖਾਨਾ ਦੀ ਲੋੜ ਨੂੰ ਮੁੱਖ ਰੱਖਦਿਆਂ ਇਸ ਨੂੰ ਬਹੁਤ ਜਲਦੀ ਐੱਮ. ਪੀ. ਕੋਟੇ 'ਚੋਂ ਵੱਡੀ ਐਂਬੂਲੈਸ ਗੱਡੀ ਅਤੇ ਇਕ ਡਿਜੀਟਲ ਐਕਸਰੇ ਮਸ਼ੀਨ (ਕੰਪਿਊਟਰਾਈਜ਼ਡ, ਰੇਡੀਓ ਗਰਾਫ਼ੀ ਮਸ਼ੀਨ) ਬਹੁਤ ਜਲਦੀ ਮੁਹੱਈਆ ਕਰਵਾਈ ...

ਪੂਰੀ ਖ਼ਬਰ »

ਭਾਜਪਾ ਜ਼ਿਲ੍ਹਾ ਪ੍ਰਧਾਨ ਵਲੋਂ ਫ਼ਰੀਦਕੋਟ ਮੰਡਲ ਦੇ ਅਹੁਦੇਦਾਰ ਐਲਾਨੇ

ਫ਼ਰੀਦਕੋਟ, 9 ਜੂਨ (ਸਰਬਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਦੁਰਗੇਸ਼ ਸ਼ਰਮਾ ਵਲੋਂ ਫ਼ਰੀਦਕੋਟ ਮੰਡਲ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਪੰਜਾਬ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

ਓਮਕਾਰ ਗੋਇਲ ਨਗਰ ਸੁਧਾਰ ਟਰੱਸਟ ਕੋਟਕਪੂਰਾ ਦੇ ਚੇਅਰਮੈਨ ਨਿਯੁਕਤ

ਕੋਟਕਪੂਰਾ, 9 ਜੂਨ (ਮੇਘਰਾਜ)-ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵਲੋਂ ਆਲ ਇੰਡੀਆ ਰਿਟੇਲਰਜ਼ ਫੈਡਰੇਸ਼ਨ ਤੇ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀਜ਼ ਦੇ ਪ੍ਰਧਾਨ ਅਤੇ ਪ੍ਰਸਿੱਧ ਸਮਾਜ ਸੇਵੀ ਓਮਕਾਰ ਗੋਇਲ ਨੂੰ ਨਗਰ ਸੁਧਾਰ ਟਰੱਸਟ ਕੋਟਕਪੂਰਾ ਦਾ ਚੇਅਰਮੈਨ ...

ਪੂਰੀ ਖ਼ਬਰ »

ਪਿੰਡਾਂ 'ਚ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ

ਕੋਟਕਪੂਰਾ, 9 ਜੂਨ (ਮੋਹਰ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਲਵਾਈ ਲਈ ਨਿਰਧਾਰਤ ਕੀਤੇ ਗਏ 10 ਜੂਨ ਦੀ ਉਡੀਕ ਕਰਨ ਤੋਂ ਦੋ-ਤਿੰਨ ਪਹਿਲਾਂ ਹੀ ਪਿੰਡਾਂ 'ਚ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ ਹੋ ਗਿਆ ਹੈ | ਖ਼ਾਸ ਕਰਕੇ ਪੇਂਡੂ ਔਰਤਾਂ ਤੇ ਮਰਦ ਮਜ਼ਦੂਰਾਂ ਨੂੰ ਹੱਥੀਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX