ਤਾਜਾ ਖ਼ਬਰਾਂ


ਐਨ.ਸੀ.ਬੀ. ਅਧਿਕਾਰੀ ਸਮੀਰ ਵਾਨਖੇੜੇ ਦਿੱਲੀ ਪਹੁੰਚੇ, ਭਲਕੇ ਮਿਲ ਸਕਦੇ ਹਨ ਏਜੰਸੀ ਦੇ ਡੀ.ਜੀ. ਨੂੰ
. . .  1 day ago
ਮੰਤਰੀ ਨਰਿੰਦਰ ਮੋਦੀ 28 ਅਕਤੂਬਰ ਨੂੰ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਲੈਣਗੇ ਹਿੱਸਾ
. . .  1 day ago
ਨਵੀਂ ਦਿੱਲੀ, 25 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਰੂਨੇਈ ਦੇ ਸੁਲਤਾਨ ਦੇ ਸੱਦੇ 'ਤੇ 28 ਅਕਤੂਬਰ ਨੂੰ ਹੋਣ ਵਾਲੇ 18ਵੇਂ ਆਸੀਆਨ -ਭਾਰਤ ਸੰਮੇਲਨ ਵਿਚ ਹਿੱਸਾ ਲੈਣਗੇ। ਇਸ ਸੰਮੇਲਨ ਦੌਰਾਨ ਆਸੀਆਨ ਦੇਸ਼ਾਂ ਦੇ ਰਾਜ ...
ਬੇਅਦਬੀ ਮਾਮਲੇ ’ਚ ਸੱਚਾ ਸੌਦਾ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਰੰਟ ਜਾਰੀ
. . .  1 day ago
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ, ਸਰਜਬੀਤ ਸਿੰਘ) -ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਏ ਸਰੂਪ ਅਤੇ ਬੇਅਦਬੀ ਕਰਨ ਦੇ ਦੋਸ਼ਾਂ ਤਹਿਤ ਦਰਜ ਹੋਏ ...
ਮੁੰਬਈ ਐਨ.ਡੀ.ਪੀ.ਐਸ. ਅਦਾਲਤ ਨੇ ਕਰੂਜ਼ ਡਰੱਗਜ਼ ਕੇਸ ‘ਚ ਦਖਲਅੰਦਾਜ਼ੀ ਵਿਰੁੱਧ ਐਨ.ਸੀ.ਬੀ. ਦੀ ਪਟੀਸ਼ਨ 'ਤੇ ਹਾਈ ਕੋਰਟ ਜਾਣ ਲਈ ਕਿਹਾ
. . .  1 day ago
ਜੰਮੂ-ਕਸ਼ਮੀਰ: ਪੁਲਵਾਮਾ ਦੇ ਕਾਕਪੋਰਾ ਇਲਾਕੇ 'ਚ ਅੱਤਵਾਦੀਆਂ ਨੇ ਪੁਲਿਸ ਚੌਕੀ 'ਤੇ ਗ੍ਰੇਨੇਡ ਨਾਲ ਕੀਤਾ ਹਮਲਾ
. . .  1 day ago
ਚੰਡੀਗੜ੍ਹ : 8 ਉੱਚ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਜੰਮੂ –ਕਸ਼ਮੀਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼੍ਰੀਨਗਰ ਦੀ ਡਲ ਝੀਲ ਵਿਖੇ ਸ਼ਿਕਾਰਾ ਉਤਸਵ 'ਚ ਲਿਆ ਹਿੱਸਾ
. . .  1 day ago
ਮਨੋਜ ਬਾਜਪਾਈ ਨੇ ਭੋਂਸਲੇ ਲਈ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ
. . .  1 day ago
ਨਵੀਂ ਦਿੱਲੀ , 25 ਅਕਤੂਬਰ-ਪਦਮ ਸ਼੍ਰੀ ਵਿਜੇਤਾ ਅਤੇ ਭਾਰਤੀ ਸਿਨੇਮਾ ਦੇ ਉੱਤਮ ਅਭਿਨੇਤਾ ਮਨੋਜ ਵਾਜਪਾਈ ਨੇ 67ਵੇਂ ਰਾਸ਼ਟਰੀ ਫਿਲਮ ਅਵਾਰਡਾਂ ਵਿਚ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ।ਅਭਿਨੇਤਾ ਮਨੋਜ ਬਾਜਪਾਈ ਨੂੰ ...
ਕਿਸਾਨ ਜਥੇਬੰਦੀਆਂ ਨੇ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਕੀਤਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ ( ਮਨਪ੍ਰੀਤ ਸਿੰਘ ਸੈਣੀ) - ਕਿਸਾਨ ਜਥੇਬੰਦੀਆਂ ਵਲੋਂ ਅੱਜ ਵੱਖ-ਵੱਖ ਪਿੰਡਾਂ 'ਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਝੋਨੇ ਦੀ ਫ਼ਸਲ ਦੇ ਖ਼ਰਾਬੇ ਨੂੰ ਲੈ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ...
ਹੰਸ ਰਾਜ ਜੋਸਨ ਵਲੋਂ ਮੀਂਹ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ (ਮਨਪ੍ਰੀਤ ਸਿੰਘ ਸੈਣੀ) - ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਵਲੋਂ ਮੰਡੀ ਲਾਧੂਕਾ ਦੇ ਨਾਲ ਲਗਦੇ ਪਿੰਡ ਜਮਾਲਕੇ, ਲੱਖੇ ਕੜਾਹੀਆ, ਧੁਨਕੀਆਂ, ਲਾਧੂਕਾ...
ਮਿਲਕ ਪਲਾਂਟ ਲੁਧਿਆਣਾ ਦੀ ਚੋਣ ਵਿਚ ਕਾਗਜ਼ ਰੱਦ ਹੋਣ ਦੇ ਕਾਰਨ ਅਕਾਲੀਆਂ ਨੇ ਲਗਾਇਆ ਧਰਨਾ
. . .  1 day ago
ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ) - ਵੇਰਕਾ ਮਿਲਕ ਪਲਾਂਟ ਲੁਧਿਆਣਾ ਦੀ ਚੋਣ ਲਈ ਅੱਜ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ, ਜਿਸ ਦੌਰਾਨ 6 ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ ਹੋਣ ਤੋਂ ਬਾਅਦ ਅਕਾਲੀਆਂ ਨੇ ਰੋਸ ਵਜੋਂ ਉਮੀਦਵਾਰਾਂ ਨਾਲ ਧਰਨਾ ਲਗਾ ਕੇ ਰੋਸ...
ਮਮਤਾ ਦੀ ਮੌਜੂਦਗੀ ਵਿਚ ਯੂ.ਪੀ. ਦੇ ਦੋ ਕਾਂਗਰਸੀ ਆਗੂ ਟੀ.ਐਮ.ਸੀ. ਵਿਚ ਹੋਏ ਸ਼ਾਮਿਲ
. . .  1 day ago
ਸਿਲੀਗੁੜੀ, 25 ਅਕਤੂਬਰ - ਉੱਤਰ ਪ੍ਰਦੇਸ਼ ਦੇ ਦੋ ਸੀਨੀਅਰ ਕਾਂਗਰਸੀ ਆਗੂ ਸੋਮਵਾਰ ਨੂੰ ਉੱਤਰੀ ਬੰਗਾਲ ਦੇ ਸਿਲੀਗੁੜੀ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਮੌਜੂਦਗੀ ਵਿਚ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ ਹੋ ਗਏ...
ਉੱਤਰਾਖੰਡ : ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ - ਮੁੱਖ ਮੰਤਰੀ ਧਾਮੀ
. . .  1 day ago
ਦੇਹਰਾਦੂਨ, 25 ਅਕਤੂਬਰ - ਉੱਤਰਾਖੰਡ ਵਿਚ ਪਏ ਭਾਰੀ ਮੀਂਹ ਕਾਰਨ ਕਾਫੀ ਨੁਕਸਾਨ ਹੋਇਆ ਹੈ | ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਸਾਡੀਆਂ ਤੁਰੰਤ ਕਾਰਵਾਈਆਂ ਕਾਰਨ ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ...
ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ਕਾਨੂੰਨ ਰੱਦ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਚੰਨੀ ਦਾ ਕਹਿਣਾ ਸੀ ਕਿ ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ...
ਪੰਜਾਬ ਦੇ ਹਿੱਤਾਂ ਲਈ ਸਾਰੇ ਅਹੁਦੇ ਕੁਰਬਾਨ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਪੰਜਾਬ ਦੇ ਹਿੱਤਾਂ ਲਈ ਸਾਰੇ ...
ਕੇਂਦਰ ਦੇ ਬੀ.ਐੱਸ.ਐੱਫ. ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵੀ ਜਾਵਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੈਬਨਿਟ ਦੀ ਬੈਠਕ ਬੁਲਾ ਕੇ ਸਪੈਸ਼ਲ ਸੈਸ਼ਨ...
ਸੂਬੇ ਦੇ ਅੰਦਰ ਸੂਬਾ ਬਣਾਇਆ ਜਾ ਰਿਹਾ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ...
ਕੌਣ ਕਹਿੰਦਾ ਹੈ ਰਾਸ਼ਟਰਪਤੀ ਸ਼ਾਸਨ ਨਹੀਂ ਲੱਗਿਆ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕੌਣ ਕਹਿੰਦਾ ਹੈ ਕਿ ਰਾਸ਼ਟਰਪਤੀ ਸ਼ਾਸਨ ਨਹੀਂ...
ਬੀ.ਐੱਸ.ਐੱਫ. ਦੀ ਪਰਿਭਾਸ਼ਾ ਬਦਲੀ ਜਾ ਰਹੀ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਬੀ. ਐੱਸ. ਐੱਫ ਦੀ ਪਰਿਭਾਸ਼ਾ ਬਦਲੀ ਜਾ ਰਹੀ ਹੈ ...
ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੂੰ ਇਹ ਨੋਟੀਫਿਕੇਸ਼ਨ ਵਾਪਸ ...
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ
. . .  1 day ago
ਫ਼ਾਜ਼ਿਲਕਾ, 25 ਅਕਤੂਬਰ (ਪ੍ਰਦੀਪ ਕੁਮਾਰ) - ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਸੜਕੀ ਆਵਾਜਾਈ ਰੋਕਦਿਆਂ ਧਰਨਾ ਸ਼ੁਰੂ ਕਰ...
ਪੰਜਾਬ ਦੀ ਤਰ੍ਹਾਂ ਅਸੀਂ ਵੀ ਬੀ.ਐਸ.ਐਫ.ਦੇ ਅਧਿਕਾਰ ਖੇਤਰ ਦਾ ਕਰ ਰਹੇ ਹਾਂ ਵਿਰੋਧ - ਮਮਤਾ ਬੈਨਰਜੀ
. . .  1 day ago
ਸਿਲੀਗੁੜੀ, 25 ਅਕਤੂਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਕਹਿਣਾ ਹੈ ਕਿ ਪੰਜਾਬ ਦੀ ਤਰ੍ਹਾਂ, ਅਸੀਂ ਵੀ ਬੀ.ਐਸ.ਐਫ. ਦੇ ਅਧਿਕਾਰ ਖੇਤਰ ਦਾ ਵਿਰੋਧ ਕਰ ਰਹੇ ਹਾਂ ਜੋ ਹਾਲ ਹੀ ਵਿਚ ਵਧਾਇਆ ਗਿਆ ਹੈ ...
ਸਰਬ ਪਾਰਟੀ ਮੀਟਿੰਗ ਖ਼ਤਮ
. . .  1 day ago
ਚੰਡੀਗੜ੍ਹ, 25 ਅਕਤੂਬਰ - ਚੰਡੀਗੜ੍ਹ ਵਿਚ ਚੱਲ ਰਹੀ ਸਰਬ ਪਾਰਟੀ ਮੀਟਿੰਗ ਖ਼ਤਮ...
ਸ਼੍ਰੋਮਣੀ ਕਮੇਟੀ ਵਲੋਂ ਨਵੰਬਰ ਮਹੀਨੇ ਚਲਾਈ ਜਾਏਗੀ ਅੰਮ੍ਰਿਤ ਸੰਚਾਰ ਲਹਿਰ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 25 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ, ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਵੰਬਰ ਮਹੀਨੇ ਅੰਮ੍ਰਿਤ ਸੰਚਾਰ ਲਹਿਰ ਚਲਾਈ ਜਾ ਰਹੀ ਹੈ, ਜਿਸ ਦੌਰਾਨ ਵੱਖ - ਵੱਖ ਥਾਵਾਂ 'ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਜਾਣਗੇ ਤੇ ਸਿੰਘ ਸਾਹਿਬਾਨ ਵਲੋਂ ਹਜ਼ਾਰਾਂ ਅੰਮ੍ਰਿਤ ...
ਕੱਲ੍ਹ ਦੇ ਮੈਚ ਤੋਂ ਬਾਅਦ ਮੁਹੰਮਦ ਸ਼ ਮੀ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ - ਓਵੈਸੀ
. . .  1 day ago
ਹੈਦਰਾਬਾਦ, 25 ਅਕਤੂਬਰ - ਏ.ਆਈ.ਐਮ.ਆਈ.ਐਮ. ਦੇ ਮੁਖੀ ਅਸਦੁਦੀਨ ਓਵੈਸੀ ਦਾ ਕਹਿਣਾ ਹੈ ਕਿ ਕੱਲ੍ਹ ਦੇ ਭਾਰਤ ਅਤੇ ਪਾਕਿਸਤਾਨ ਦੇ ਹੋਏ ਮੈਚ ਤੋਂ ਬਾਅਦ ਮੁਹੰਮਦ ਸ਼ੰਮੀ ਨੂੰ ਸੋਸ਼ਲ ਮੀਡੀਆ 'ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਮੁਸਲਮਾਨਾਂ ਵਿਰੁੱਧ ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਜੇਠ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਸੰਗਰੂਰ

ਪਿੰਡ ਮਿੱਠੇਵਾਲ ਦੀ ਪੰਚਾਇਤ 'ਤੇ ਲੱਗੇ ਧੱਕੇ ਨਾਲ ਖੇਡ ਮੈਦਾਨ 'ਚ ਕਮਿਊਨਿਟੀ ਹਾਲ ਬਣਾਉਣ ਦੇ ਦੋਸ਼

ਸੰਦੌੜ, 9 ਜੂਨ (ਜਸਵੀਰ ਸਿੰਘ ਜੱਸੀ) - ਨਵੇ ਬਣੇ ਜ਼ਿਲ੍ਹਾ ਮਲੇਰਕੋਟਲਾ ਅਧੀਨ ਪੈਂਦੇ ਪਿੰਡ ਮਿੱਠੇਵਾਲ ਵਿਖੇ ਮੌਜੂਦਾ ਸਰਪੰਚ ਅਤੇ ਪੰਚਾਇਤ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਦੇ ਸਾਹਮਣੇ ਸਕੂਲ ਦੇ ਹੀ ਖੇਡ ਮੈਦਾਨ 'ਚ ਬਣੇ ਵਾਲੀਬਾਲ ਦੇ ਨੈੱਟ ਅਤੇ ਪੋਲ ਪੱਟ ਉਸ 'ਤੇ ਕਮਿਊਨਿਟੀ ਹਾਲ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮਿੱਠੇਵਾਲ ਦੇ ਸਹੀਦ ਊਧਮ ਸਿੰਘ ਸਪੋਰਟਸ ਕਲੱਬ ਦੇ ਮੈਂਬਰਾਂ ਦੇ ਦੱਸਣ ਮੁਤਾਬਕ ਪਿਛਲੇ ਕਈ ਸਾਲਾਂ ਤੋਂ ਅਸੀ ਇਸ ਖੇਡ ਦੇ ਮੈਦਾਨ ਵਿਚ ਵਾਲੀਬਾਲ ਦੇ ਨੈੱਟ ਲਗਾਏ ਹੋਏ ਹਨ ਅਤੇ ਵੱਡੀ ਗਿਣਤੀ ਵਿਚ ਇੱਥੇ ਬੱਚੇ ਅਤੇ ਪਿੰਡ ਦੇ ਨੌਜਵਾਨ ਕਸਰਤ ਕਰਨ ਅਤੇ ਵਾਲੀਬਾਲ ਖੇਡਣ ਲਈ ਆਉਂਦੇ ਹਨ, ਸਕੂਲ ਦੇ ਗਰਾਊਾਡ 'ਚ ਕੁਝ ਦਿਨ ਪਹਿਲਾਂ ਮੌਜੂਦਾ ਸਰਪੰਚ ਤੇ ਕੁਝ ਪੰਚਾਇਤ ਮੈਂਬਰਾਂ ਨੇ ਮਿਲ ਕੇ ਸਾਡੇ ਖੇਡ ਮੈਦਾਨ 'ਚੋਂ ਨੈੱਟ ਅਤੇ ਪੋਲ ਪੱਟ ਦਿੱਤੇ ਜਿਸ ਕਰਕੇ ਨੌਜਵਾਨਾਂ ਅਤੇ ਪੰਚਾਇਤ ਵਿਚਕਾਰ ਟਕਰਾਓ ਦੀ ਸਥਿਤੀ ਬਣ ਗਈ | ਨੌਜਵਾਨਾਂ ਦਾ ਕਹਿਣਾ ਹੈ ਕਿ ਅਸੀਂ ਸਕੂਲ ਦੇ ਅੱਗੇ ਨਸ਼ੇ ਅਤੇ ਹੋਰ ਗੀਤ ਸੰਗੀਤ ਵਾਲਾ ਮਾਹੌਲ ਪੈਦਾ ਹੋਣ ਨਹੀਂ ਦੇਵਾਂਗੇ | ਮੌਕੇ 'ਤੇ ਹਾਜ਼ਰ ਰਿਟਾ:ਮੁੱਖ ਅਧਿਆਪਕ ਜਰਨੈਲ ਸਿੰਘ ਪ੍ਰਧਾਨ ਟੀਚਰ ਯੂਨੀਅਨ ਨੇ ਦੱਸਿਆ ਕਿ ਪਿੰਡ ਦੀ ਪੰਚਾਇਤ ਜਿਸ ਜਗ੍ਹਾ 'ਤੇ ਕਮਿਊਨਿਟੀ ਹਾਲ ਬਣਾਉਣਾ ਚਾਹੁੰਦੀ ਹੈ, ਉਹ ਸਰਕਾਰੀ ਪ੍ਰਾਇਮਰੀ ਸਕੂਲ ਦਾ ਖੇਡ ਗਰਾਊਾਡ ਹੈ, ਜਿੱਥੇ ਪਿੰਡ ਦੇ ਨੌਜਵਾਨ ਹਰ ਰੋਜ ਆ ਕੇ ਖੇਡਾਂ ਦੀ ਪ੍ਰੈਕਟਿਸ ਤੋ ਇਲਾਵਾ ਵਾਲੀਬਾਲ ਖੇਡਦੇ ਹਨ | ਜਰਨੈਲ ਸਿੰਘ ਨੇ ਦੱਸਿਆ ਕਿ ਖੇਡ ਗਰਾਊਾਡ ਮਾਲ ਵਿਭਾਗ ਦੇ ਰਿਕਾਰਡ ਮੁਤਾਬਿਕ ਸਰਕਾਰੀ ਸਕੂਲ ਦੇ ਨਾਂਅ 'ਤੇ ਦਰਜ ਹੈ | ਮਾਨਯੋਗ ਪੰਜਾਬ/ਹਰਿਆਣਾ ਹਾਈਕੋਰਟ ਦੇ ਹੁਕਮਾ ਮੁਤਾਬਿਕ ਕਿਸੇ ਵੀ ਧਾਰਮਿਕ ਸਥਾਨ ਜਾਂ ਸਕੂਲ ਦੇ ਸੌ ਮੀਟਰ ਦੇ ਘੇਰੇ ਅੰਦਰ ਕੋਈ ਵੀ ਅਜਿਹੀ ਜਗਾ ਨਹੀ ਬਣ ਸਕਦੀ ਜਿੱਥੇ ਸੋਰ ਸ਼ਰਾਬਾ ਹੋਵੇ, ਜਿੱਥੇ ਇਹ ਹਾਲ ਬਣਾਇਆ ਜਾ ਰਿਹਾ ਹੈ ਉਹ ਸਿਰਫ਼ ਸਕੂਲ ਤੋ 60-70 ਫੁੱਟ ਦੀ ਦੂਰੀ ਹੀ ਹੈ | ਉਨ੍ਹਾਂ ਮੰਗ ਕੀਤੀ ਹੈ ਕਿ ਇਸ ਸਕੂਲ ਦੇ ਖੇਡ ਮੈਦਾਨ ਦੀ ਜਗ੍ਹਾ ਉੱਪਰ ਕੋਈ ਵੀ ਕਮਿਊਨਿਟੀ ਹਾਲ ਨਾ ਬਣਾਇਆ ਜਾਵੇ ਜਿਸ ਕਰਕੇ ਬੱਚਿਆਂ ਦੀ ਪੜ੍ਹਾਈ 'ਤੇ ਬੂਰਾ ਅਸਰ ਪਵੇ ਅਤੇ ਨੌਜਵਾਨਾਂ ਨੂੰ ਖੇਡਾਂ ਤੋਂ ਰੋਕ ਕੇ ਬੂਰੀ ਸੰਗਤ ਵੱਲ ਧਕੇਲਿਆ ਜਾਵੇ | ਇਸ ਮੌਕੇ ਪਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਪਰਮਿੰਦਰ ਸਿੰਘ, ਤਰਨਜੀਤ ਸਿੰਘ, ਸੁਖਪਾਲ ਸਿੰਘ, ਸੁਖਵਿੰਦਰ ਸਿੰਘ, ਅਵਤਾਰ ਸਿੰਘ ਅਤੇ ਸਮੂਹ ਕਲੱਬ ਮੈਂਬਰ ਹਾਜ਼ਰ ਸਨ |

ਮਲੇਰਕੋਟਲਾ ਨਵਾਂ ਜ਼ਿਲ੍ਹਾ ਹੋਣ ਕਾਰਨ ਉਨ੍ਹਾਂ ਅੱਗੇ ਕਈ ਚੁਨੌਤੀਆਂ-ਡਿਪਟੀ ਕਮਿਸ਼ਨਰ

ਮਲੇਰਕੋਟਲਾ, 9 ਜੂਨ (ਸੁਖਵਿੰਦਰ ਸਿੰਘ ਫੁੱਲ) - ਡਿਪਟੀ ਕਮਿਸ਼ਨਰ ਮਲੇਰਕੋਟਲਾ ਸ੍ਰੀਮਤੀ ਅੰਮਿ੍ਤ ਕੌਰ ਗਿੱਲ ਨੇ ਕਿਹਾ ਹੈ ਕਿ ਨਵੇਂ ਜ਼ਿਲ੍ਹੇ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਉਨ੍ਹਾਂ ਅੱਗੇ ਬਹੁਤ ਸਾਰੀਆਂ ਚੁਨੌਤੀਆਂ ਹਨ | ਅੱਜ ਇੱਥੇ 'ਅਜੀਤ' ਨਾਲ ਗੱਲਬਾਤ ...

ਪੂਰੀ ਖ਼ਬਰ »

ਬਕਾਇਆ ਰਾਸ਼ੀ ਲਈ ਕਿਸਾਨਾਂ ਦਾ ਮਰਨ ਵਰਤ ਤੀਜੇ ਦਿਨ 'ਚ ਦਾਖ਼ਲ

ਧੂਰੀ, 9 ਜੂਨ (ਦੀਪਕ, ਲਹਿਰੀ) - ਗੰਨਾ ਮਿੱਲ ਧੂਰੀ ਤੋਂ ਤਕਰੀਬਨ ਸਾਢੇ ਛੇ ਕਰੋੜ ਰੁਪਏ ਦੀ ਬਕਾਇਆ ਰਾਸ਼ੀ ਕਿਸਾਨਾਂ ਖਾਤਿਆਂ ਵਿਚ ਪਵਾਏ ਜਾਣ ਲਈ ਗੰਨਾ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ ਬੁਗਰਾ ਅਤੇ ਸ਼ੂਗਰਕੇਨ ਸੁਸਾਇਟੀ ਦੇ ਸਾਬਕਾ ਚੇਅਰਮੈਨ ਅਵਤਾਰ ਸਿੰਘ ...

ਪੂਰੀ ਖ਼ਬਰ »

ਕੰਪਿਊਟਰ ਮੁਕਾਬਲੇ 'ਚੋਂ ਪੁਜ਼ੀਸ਼ਨਾਂ ਹਾਸਲ

ਲੌਂਗੋਵਾਲ, 9 ਜੂਨ (ਵਿਨੋਦ, ਖੰਨਾ)- ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਕੰਪਿਊਟਰ ਨਾਲ ਸੰਬਧਿਤ ਸ਼ਬਦਾਂ ਦੇ ਮੁਕਾਬਲੇ ਸਪੈਲ ਬੀ 'ਚੋਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਸਕੂਲ ਦੇ ਪਿ੍ੰਸੀਪਲ ਡਾ. ਓਮ ...

ਪੂਰੀ ਖ਼ਬਰ »

ਸਿੱਖਿਆ ਦੇ ਖੇਤਰ ਵਿਚ ਗੁਣਵੱਤਾ ਪੱਖੋਂ ਪੰਜਾਬ 27ਵੇਂ ਸਥਾਨ 'ਤੇ ਅੱਪੜਿਆ-ਗਰਗ

ਸੰਗਰੂਰ, 9 ਜੂਨ (ਅਮਨਦੀਪ ਸਿੰਘ ਬਿੱਟਾ) - ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਨੇ ਕਿਹਾ ਕਿ ਭਾਰਤ ਸਰਕਾਰ ਨੇ ਸਿੱਖਿਆ ਸੰਬੰਧੀ ਕੀਤੀ ਗਰੇਡੇਸ਼ਨ ਦੇ ਆਧਾਰ ਉੱਤੇ ਪੰਜਾਬ ਨੂੰ ਗਵਰਨੈਂਸ ਜਾਂ ਮੈਨੇਜਮੈਂਟ ਵਜੋਂ ਭਾਵੇਂ 5ਵਾਂ ਸਥਾਨ ਦਿੱਤਾ ਹੈ ...

ਪੂਰੀ ਖ਼ਬਰ »

ਟੈਕਸੀ ਚਾਲਕਾਂ ਨੇ 10 ਹਜ਼ਾਰ ਰੁਪਏ ਮਹੀਨਾ ਗੁਜ਼ਾਰਾ ਭੱਤਾ ਦੇਣ ਦੀ ਕੀਤੀ ਮੰਗ

ਸੰਗਰੂਰ, 9 ਜੂਨ (ਦਮਨਜੀਤ ਸਿੰਘ) - ਪੰਜਾਬ ਟੈਕਸੀ ਓਪਰੇਟਰ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਆਗੂਆਂ ਵਲੋਂ ਵਧੀਕ ਡਿਪਟੀ ਕਮਿਸ਼ਨਰ ਸੰਗਰੂਰ ਨੰੂ ਟੈਕਸੀ ਚਾਲਕਾਂ ਦੀਆਂ ਮੰਗਾਂ ਸੰਬੰਧੀ ਬੇਨਤੀ ਪੱਤਰ ਸੌਂਪਿਆ ਗਿਆ | ਟੈਕਸੀ ਚਾਲਕਾਂ ਵਲੋਂ ਸੌਂਪੇ ਬੇਨਤੀ ਪੱਤਰ ਰਾਹੀਂ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰਨ ਲਈ ਕੈਂਪ ਲਗਾਇਆ

ਮੂਲੋਵਾਲ, 9 ਜੂਨ (ਰਤਨ ਸਿੰਘ ਭੰਡਾਰੀ) - ਪਿੰਡ ਮੂਲੋਵਾਲ ਧੰਦੀਵਾਲ, ਸੁਲਤਾਨਪੁਰ, ਅਲੀਪੁਰ ਖ਼ਾਲਸਾ, ਈਸਾਪੁਰ ਲੰਡਾ ਅਤੇ ਚਾਂਗਲੀ ਵਿਖੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਅਤੇ ਸਾਉਣੀ ਦੀਆਂ ਫ਼ਸਲਾਂ ਦੀ ਸੁਚੱਜੀ ਕਾਸ਼ਤ ਸੰਬੰਧੀ ਕਿਸਾਨ ਗੋਸ਼ਟੀ ਅਤੇ ਸਿਖਲਾਈ ਕੈਂਪ ...

ਪੂਰੀ ਖ਼ਬਰ »

ਕੈਪਟਨ ਸਰਕਾਰ ਤੋਂ ਲੋਕ ਭਲਾਈ ਦੀ ਕੋਈ ਆਸ ਨਹੀਂ ਕੀਤੀ ਜਾ ਸਕਦੀ-ਦਿਨੇਸ਼

ਸੰਗਰੂਰ, 9 ਜੂਨ (ਧੀਰਜ ਪਸ਼ੌਰੀਆ) - ਕੋਰੋਨਾ ਮਹਾਂਮਾਰੀ ਜੋ ਲੱਖਾਂ ਦੇਸ਼ ਵਾਸੀਆਂ ਦੀ ਜਾਨ ਲੈ ਚੁੱਕੀ ਹੈ, ਦੌਰਾਨ ਵੀ ਫਤਹਿ ਕਿੱਟਾਂ ਦੀ ਖ਼ਰੀਦ ਅਤੇ ਕੋਵਿਡ ਵੈਕਸੀਨ ਵਿਚ ਘਪਲਾ ਕਰਨ ਵਾਲੀ ਕੈਪਟਨ ਸਰਕਾਰ ਤੋਂ ਲੋਕ ਭਲਾਈ ਦੀ ਕੋਈ ਆਸ ਨਹੀਂ ਕੀਤੀ ਜਾ ਸਕਦੀ | ਇਹ ...

ਪੂਰੀ ਖ਼ਬਰ »

ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਨਾ ਹੋਣ 'ਤੇ ਮੁਲਾਜ਼ਮਾਂ 'ਚ ਭਾਰੀ ਰੋਸ

ਸੁਨਾਮ ਊਧਮ ਸਿੰਘ ਵਾਲਾ, 9 ਜੂਨ (ਧਾਲੀਵਾਲ, ਭੁੱਲਰ)-ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ (ਏਟਕ) ਮੰਡਲ ਸੁਨਾਮ ਦੀ ਜਨਰਲ ਕੌਂਸਲ ਦੀ ਇਕ ਮੀਟਿੰਗ ਰਜਿੰਦਰ ਕੁਮਾਰ ਜਖੇਪਲ ਦੀ ਪ੍ਰਧਾਨਗੀ ਹੇਠ ਸਥਾਨਕ ਅਣਖੀ ਭਵਨ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਗਸੀਰ ...

ਪੂਰੀ ਖ਼ਬਰ »

ਨਗਰ ਕੌ ਾਸਲ ਲਹਿਰਾ ਨੇ ਸ਼ਹਿਰ 'ਚੋਂ ਹਟਾਏ ਨਾਜਾਇਜ਼ ਕਬਜ਼ੇ

ਲਹਿਰਾਗਾਗਾ, 9 ਜੂਨ (ਪ੍ਰਵੀਨ ਖੋਖਰ, ਅਸ਼ੋਕ ਗਰਗ) - ਨਗਰ ਕੌਂਸਲ ਲਹਿਰਾਗਾਗਾ ਵਲੋਂ ਬੱਸ ਸਟੈਂਡ ਦੇ ਨਜ਼ਦੀਕ ਟਰੈਫ਼ਿਕ ਦੀ ਸਮੱਸਿਆ ਨੂੰ ਦੇਖਦੇ ਹੋਏ ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦਾ ਕਦਮ ਪੁੱਟਿਆ ਗਿਆ | ਕਾਰਜ ਸਾਧਕ ਅਫ਼ਸਰ ਬਾਲ ...

ਪੂਰੀ ਖ਼ਬਰ »

ਪ੍ਰੋ. ਗੱਜਣਮਾਜਰਾ ਦਾ ਕੀਤਾ ਭਰਵਾਂ ਸਵਾਗਤ

ਕੁੱਪ ਕਲਾਂ, 9 ਜੂਨ (ਮਨਜਿੰਦਰ ਸਿੰਘ ਸਰੌਦ) - ਆਮ ਆਦਮੀ ਪਾਰਟੀ ਦੀ ਕੇਂਦਰੀ ਹਾਈ ਕਮਾਂਡ ਵਲੋਂ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਸੀਨੀਅਰ ਆਗੂ ਤੇ ਕਿਸਾਨ ਵਿੰਗ ਪੰਜਾਬ ਦੇ ਉਪ ਪ੍ਰਧਾਨ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦਾ ਹਲਕਾ ਇੰਚਾਰਜ ਲੱਗਣ 'ਤੇ ਪਿੰਡ ਰੁੜ੍ਹਕੀ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਸੰਸਥਾ ਦੀ ਕਾਰਜਕਾਰਨੀ ਭੰਗ

ਚੋਣ ਜਲਦੀ ਹੀ ਕਰਵਾਈ ਜਾਵੇਗੀ - ਗੋਇਲ ਸੰਗਰੂਰ, 9 ਜੂਨ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਦੇ ਮੁੱਖ ਦਫ਼ਤਰ ਬਨਾਸਰ ਬਾਗ ਵਿਖੇ ਸੰਸਥਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਇੱਕ ਅਹਿਮ ਮੀਟਿੰਗ ਸੰਸਥਾ ਦੇ ਪ੍ਰਧਾਨ ਪ੍ਰੋ. ਸੁਰੇਸ਼ ...

ਪੂਰੀ ਖ਼ਬਰ »

8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ-ਮਿੱਤਲ

ਸੰਗਰੂਰ, 9 ਜੂਨ (ਧੀਰਜ ਪਸ਼ੌਰੀਆ)-ਪਾਵਰਕਾਮ ਹਲਕਾ ਵੰਡ, ਸੰਗਰੂਰ ਦੇ ਉੱਪ ਮੁੱਖ ਇੰਜੀਨੀਅਰ ਰਤਨ ਕੁਮਾਰ ਮਿੱਤਲ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਖੇਤੀ ਮੋਟਰਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਗਰਮੀ ...

ਪੂਰੀ ਖ਼ਬਰ »

ਕੁੱਪ ਕਲਾਂ ਨੂੰ ਬੀਮਾ ਗਰਾਮ ਬਣਨ 'ਤੇ 50 ਹਜਾਰ ਰੁਪਏ ਦੀ ਗਰਾਂਟ ਭੇਟ

ਕੁੱਪ ਕਲਾਂ, 8 ਜੂਨ (ਮਨਜਿੰਦਰ ਸਿੰਘ ਸਰੌਦ) - ਭਾਰਤੀ ਜੀਵਨ ਬੀਮਾ ਨਿਗਮ ਨੇ ਪਿੰਡ ਕੁੱਪ ਕਲਾਂ ਨੂੰ ਬੀਮਾ ਗਰਾਮ ਬਣਨ 'ਤੇ 50 ਹਜਾਰ ਰੁਪਏ ਗਰਾਂਟ ਭੇਂਟ ਕੀਤੀ | ਭਾਰਤੀ ਜੀਵਨ ਬੀਮਾ ਨਿਗਮ ਸ਼ਾਖਾ ਮਾਲੇਰਕੋਟਲਾ ਦੇ ਬਰਾਂਚ ਮੈਨੇਜਰ ਰਾਜੇਸ਼ ਅਰੋੜਾ ਨੇ ਗਰਾਮ ਪੰਚਾਇਤ ਤੇ ...

ਪੂਰੀ ਖ਼ਬਰ »

ਐੱਸ. ਡੀ. ਓ. ਗਰੇਵਾਲ ਨੇ ਸੰਭਾਲਿਆ ਅਹੁਦਾ

ਕੁੱਪ ਕਲਾਂ, 9 ਜੂਨ (ਮਨਜਿੰਦਰ ਸਿੰਘ ਸਰੌਦ) - ਪਾਵਰਕਾਮ ਵਲੋਂ ਰਣਜੀਤ ਸਿੰਘ ਗਰੇਵਾਲ ਨੂੰ ਪਦ-ਉੱਨਤ ਕਰਦਿਆਂ ਐਸ.ਡੀ.ਓ. ਸਬ ਡਿਵੀਜਨ ਕੁੱਪ ਕਲਾਂ ਵਿਖੇ ਲਗਾਇਆ ਗਿਆ ਹੈ | ਉਹ ਪਿਛਲੇ ਲੰਬੇ ਸਮੇਂ ਤੋਂ ਦਫਤਰ ਇੰਚਾਰਜ ਦੇ ਤੌਰ 'ਤੇ ਸੇਵਾ ਨਿਭਾ ਰਹੇ ਸਨ | ਰਣਜੀਤ ਸਿੰਘ ...

ਪੂਰੀ ਖ਼ਬਰ »

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਸੁਨਾਮ ਊਧਮ ਸਿੰਘ ਵਾਲਾ, 9 ਜੂਨ (ਭੁੱਲਰ, ਧਾਲੀਵਾਲ, ਸੱਗੂ)-ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਪੰਜਾਬ ਅਤੇ ਯੂ.ਟੀ.ਮੁਲਾਜਮ ਅਤੇ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੇ ਸੱਦੇ 'ਤੇ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ ਭੁਪਿੰਦਰ ਸਿੰਘ ਛਾਜਲੀ ਅਤੇ ...

ਪੂਰੀ ਖ਼ਬਰ »

ਦਾਮਨ ਵਲੋਂ ਵਿਕਾਸ ਕਾਰਜਾਂ ਦੀ ਜੰਗੀ ਪੱਧਰ 'ਤੇ ਸ਼ੁਰੂਆਤ

ਸੁਨਾਮ ਊਧਮ ਸਿੰਘ ਵਾਲਾ, 9 ਜੂਨ (ਧਾਲੀਵਾਲ, ਭੁੱਲਰ) - ਸ਼ਹਿਰ ਦੇ ਵਾਰਡ ਨੰਬਰ 3 ਵਿਚ ਨਗਰ ਕੌਂਸਲਰ ਜਸਵਿੰਦਰ ਕੌਰ ਅਤੇ ਉਨ੍ਹਾਂ ਦੇ ਪਤੀ ਸਮਾਜਸੇਵੀ ਚਮਕੌਰ ਸਿੰਘ ਹਾਂਡਾ ਦੇ ਯਤਨਾਂ ਸਦਕਾ ਮੈਡਮ ਦਾਮਨ ਥਿੰਦ ਬਾਜਵਾ ਅਤੇ ਸੀਨੀਅਰ ਕਾਂਗਰਸੀ ਆਗੂ ਹਰਮਨਦੇਵ ਸਿੰਘ ਬਾਜਵਾ ...

ਪੂਰੀ ਖ਼ਬਰ »

ਸਾਥੀ ਸੁਖਦੇਵ ਸਿੰਘ ਬੜੀ ਦੀ ਆਤਮਿਕ ਸਾਂਤੀ ਲਈ ਕੀਤੀ ਸੋਕ ਸਭਾ

ਸੰਗਰੂਰ, 9 ਜੂਨ (ਧੀਰਜ ਪਸ਼ੋਰੀਆ) - ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਜ਼ਿਲ੍ਹਾ ਸੰਗਰੂਰ ਵਲੋਂ ਵਿਸ਼ੇਸ਼ ਸੋਕ ਸਭਾ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਚੰਗਾਲੀਵਾਲਾ ਦੀ ਪ੍ਰਧਾਨਗੀ ਹੇਠ ਕਰਵਾਈ ਗਈ | ਸੋਕ ਸਭਾ ਦੇ ਸ਼ੁਰੂ ਵਿਚ ਸਾਬਕਾ ਕੌਮੀ ਵਾਈਸ ਚੇਅਰਮੈਨ ...

ਪੂਰੀ ਖ਼ਬਰ »

ਪ੍ਰੋ. ਗੱਜਣਮਾਜਰਾ ਹਲਕਾ ਇੰਚਾਰਜ ਲੱਗਣ ਉਪਰੰਤ ਭਰਵਾਂ ਸਵਾਗਤ

ਅਹਿਮਦਗੜ੍ਹ, 9 ਜੂਨ (ਸੋਢੀ, ਪੁਰੀ) - ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਨਵੇਂ ਨਿਯੁਕਤ ਕੀਤੇ ਗਏ ਇੰਚਾਰਜ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦਾ ਅਹਿਮਦਗੜ੍ਹ ਵਿਖੇ ਪੁੱਜਣ 'ਤੇ ਆਪ ਵਰਕਰਾਂ ਵਲੋਂ ਭਰਵਾ ਸੁਆਗਤ ਕੀਤਾ ਗਿਆ | ਇਸ ਮੌਕੇ ਪ੍ਰੈੱਸ ...

ਪੂਰੀ ਖ਼ਬਰ »

ਪ੍ਰੋ. ਗੱਜਣਮਾਜਰਾ 'ਆਪ' ਵਲੋਂ ਹਲਕਾ ਅਮਰਗੜ੍ਹ ਦੇ ਇੰਚਾਰਜ ਨਿਯੁਕਤ

ਕੁੱਪ ਕਲਾਂ, ਅਮਰਗੜ੍ਹ, 9 ਜੂਨ (ਮਨਜਿੰਦਰ ਸਿੰਘ ਸਰੌਦ, ਜਤਿੰਦਰ ਮੰਨਵੀ) - ਪਿਛਲੇ ਲੰਬੇ ਸਮੇਂ ਤੋਂ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਅੰਦਰ ਚੱਲ ਰਹੀਆਂ ਸਰਗੋਸ਼ੀਆਂ 'ਤੇ 'ਵਿਰਾਮ' ਲਗਾਉਂਦਿਆਂ ਆਮ ਆਦਮੀ ਪਾਰਟੀ ਵਲੋਂ ਹਲਕਾ ਅਮਰਗੜ੍ਹ ਤੋਂ ਪਾਰਟੀ ਦੇ ਸੀਨੀਅਰ ਆਗੂ ਅਤੇ ...

ਪੂਰੀ ਖ਼ਬਰ »

ਪ੍ਰੋ. ਗੱਜਣਮਾਜਰਾ ਨੂੰ ਹਲਕਾ ਇੰਚਾਰਜ ਲਗਾਉਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਅਮਰਗੜ੍ਹ, 9 ਜੂਨ (ਜਤਿੰਦਰ ਮੰਨਵੀ) - ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਲੋਕ ਸਭਾ ਮੈਂਬਰ ਸੰਗਰੂਰ ਅਤੇ ਪੰਜਾਬ ਪ੍ਰਭਾਰੀ ਜਰਨੈਲ ਸਿੰਘ ਵਲੋਂ 'ਆਪ' ਦੇ ਕਿਸਾਨ ਵਿੰਗ ਦੇ ਸੂਬਾ ਮੀਤ ਪ੍ਰਧਾਨ ਪ੍ਰੋ ਜਸਵੰਤ ਸਿੰਘ ਗੱਜਣਮਾਜਰਾ ਨੂੰ ਪਾਰਟੀ ਪ੍ਰਤੀ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਲੋੜਵੰਦਾਂ ਦੀ ਸੇਵਾ 'ਚ ਜੁਟਿਆ ਸ਼ੁਭਮ ਸ਼ਰਮਾ

ਧੂਰੀ, 9 ਜੂਨ (ਸੰਜੇ ਲਹਿਰੀ, ਦੀਪਕ) - ਦੇਸ਼-ਵਿਦੇਸ਼ ਸਮੇਤ ਸੂਬੇ ਭਰ ਵਿਚ ਫੈਲੀ ਕੋਰੋਨਾ ਮਹਾਂਮਾਰੀ ਦੌਰਾਨ ਧੂਰੀ ਦੇ ਰਹਿਣ ਵਾਲੇ ਯੂਥ ਕਾਂਗਰਸੀ ਆਗੂ ਸ਼ੁਭਮ ਸ਼ਰਮਾ ਵੱਲੋਂ ਹਲਕੇ ਵਿਚ ਹਰ ਤਰ੍ਹਾਂ ਨਾਲ ਲੋਕਾਂ ਦੀ ਕੀਤੀ ਜਾ ਰਹੀ ਮਦਦ ਚਰਚਾ ਦਾ ਵਿਸ਼ਾ ਹੈ | ਸ਼ਹਿਰ ...

ਪੂਰੀ ਖ਼ਬਰ »

ਸਮਾਜ ਸੇਵੀਆਂ ਦਾ ਕੀਤਾ ਸਨਮਾਨ

ਲਹਿਰਾਗਾਗਾ, 9 ਜੂਨ (ਪ੍ਰਵੀਨ ਖੋਖਰ) - ਮੱਧ ਪ੍ਰਦੇਸ਼ ਦੇ ਇੱਕ ਸਮਾਗਮ ਵਿਚ ਨੰਬਰ 1 ਐਵਾਰਡ ਪ੍ਰਾਪਤ ਕਰ ਕੇ ਲਹਿਰਾ ਹਲਕੇ ਦਾ ਨਾਮ ਪੂਰੇ ਦੇਸ਼ ਵਿੱਚ ਰੌਸ਼ਨ ਕਰਨ ਵਾਲੇ ਉੱਘੇ ਸਮਾਜ ਸੇਵਕ ਕਮਲ ਸਿੰਘ, ਗੁਲਾਬ ਸਿੰਘ ਘੋੜੇਨਾਬ ਅਤੇ ਗਗਨ ਲਹਿਰਾ ਨੂੰ ਬੀਬੀ ਰਾਜਿੰਦਰ ਕੌਰ ...

ਪੂਰੀ ਖ਼ਬਰ »

ਲੈਕਚਰਾਰ ਯੂਨੀਅਨ ਵਲੋਂ ਭਰੂਰ ਸਨਮਾਨਿਤ

ਸੰਗਰੂਰ, 9 ਜੂਨ (ਅਮਨਦੀਪ ਸਿੰਘ ਬਿੱਟਾ) - ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਸੰਗਰੂਰ ਵਲੋਂ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ, ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਭਰੂਰ ਨੂੰ ਸੇਵਾ ਮੁੱਕਤੀ ਉੱਤੇ ਸਨਮਾਨਿਤ ਕੀਤਾ ਗਿਆ | ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਜਸਪਾਲ ...

ਪੂਰੀ ਖ਼ਬਰ »

ਪਿੰਡਾਂ ਵਿਚ ਨਸ਼ਾ ਤਸਕਰੀ ਰੋਕਣ ਸਬੰਧੀ ਪੁਲਿਸ ਦਾ ਕੀਤਾ ਧੰਨਵਾਦ

ਜਖੇਪਲ, 9 ਜੂਨ (ਮੇਜਰ ਸਿੰਘ ਸਿੱਧੂ)-ਜ਼ਿਲ੍ਹਾ ਸੰਗਰੂਰ ਦੇ ਥਾਣਾ ਧਰਮਗੜ੍ਹ ਦੀ ਪੁਲਿਸ ਵਲੋਂ ਵਰਤੀ ਮੁਸਤੈਦੀ ਕਾਰਨ ਪਿੰਡ ਮੈਦੇਵਾਸ ਤੇ ਗੰਢੂਆਂ ਭੈਣੀ ਦੇ ਸਰਪੰਚਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਿੰਡਾਂ ਵਿਚ ਕੋਈ ਵੀ ਵਿਅਕਤੀ ਨਸ਼ੇ ਦੀ ਤਸਕਰੀ ਨਹੀਂ ਕਰਦਾ | ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇ ਨੂੰ ਲੈ ਕੇ ਰੋਹ 'ਚ ਆਏ ਲੋਕਾਂ ਵਲੋਂ ਨਾਅਰੇਬਾਜ਼ੀ

ਸੁਨਾਮ ਊਧਮ ਸਿੰਘ ਵਾਲਾ, 9 (ਭੁੱਲਰ, ਧਾਲੀਵਾਲ) - ਸ਼ਹਿਰ ਦੇ ਬਖਸ਼ੀਵਾਲਾ ਰੋਡ 'ਤੇ ਖੁੱਲੇ੍ਹ ਸ਼ਰਾਬ ਦੇ ਠੇਕੇ ਨੂੰ ਲੈ ਕੇ ਰੋਹ ਵਿਚ ਆਏ ਦੁਕਾਨਦਾਰਾਂ ਅਤੇ ਸਥਾਨਕ ਲੋਕਾਂ ਵਲੋਂ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਕਾ.ਵਰਿੰਦਰ ਕੌਸ਼ਿਕ ਨੇ ...

ਪੂਰੀ ਖ਼ਬਰ »

ਅਲੀਸ਼ੇਰ ਦੇ ਵਿਕਾਸ ਕੰਮਾਂ ਨੂੰ ਨੇਪਰੇ ਚੜ੍ਹਵਾਉਣ ਸਬੰਧੀ ਕੀਤੀ ਮੀਟਿੰਗ

ਲਹਿਰਾਗਾਗਾ, 9 ਜੂਨ (ਪ੍ਰਵੀਨ ਖੋਖਰ) - ਲਹਿਰਾਗਾਗਾ ਬਲਾਕ ਦੇ ਪਿੰਡ ਅਲੀਸ਼ੇਰ ਵਿਚ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਅਤੇ ਰਾਹੁਲਇੰਦਰ ਸਿੰਘ ਸਿੱਧੂ ਪੈਨੇਲਿਸਟ ਪੰਜਾਬ ਪ੍ਰਦੇਸ਼ ਕਾਂਗਰਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰ. ਸਨਮੀਕ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਆਈ. ਟੀ. ਵਿੰਗ ਹਲਕਾ ਬਰਨਾਲਾ ਦੀ ਮੀਟਿੰਗ

ਬਰਨਾਲਾ, 9 ਜੂਨ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ ਆਈ.ਟੀ. ਵਿੰਗ ਹਲਕਾ ਬਰਨਾਲਾ ਦੀ ਮੀਟਿੰਗ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਦੇ ਗ੍ਰਹਿ ਵਿਖੇ ਆਈ.ਟੀ. ਵਿੰਗ ਮਾਲਵਾ ਜ਼ੋਨ ਦੇ ਪ੍ਰਧਾਨ ਗਗਨਦੀਪ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਦਾ ਪੁਤਲਾ ਸਾੜਿਆ

ਸੰਗਰੂਰ, 9 ਜੂਨ (ਧੀਰਜ ਪਸ਼ੋਰੀਆ) - ਸੀ.ਪੀ.ਆਈ. (ਐਮ. ਐਲ) ਲਿਬਰੇਸ਼ਨ ਵਲੋਂ 'ਜਵਾਬ ਦਿਉ ਹਿਸਾਬ ਦਿਉ' ਦੇ ਨਾਅਰੇ ਹੇਠ ਕੈਪਟਨ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਮੂਹਰੇ ਦਿੱਤੇ ਦੋ ਦਿਨਾਂ ਧਰਨੇ ਦੀ ਸਮਾਪਤੀ 'ਤੇ ਕੈਬਨਿਟ ਮੰਤਰੀ ਦਾ ਪੁਤਲਾ ਫ਼ੂਕ ਕੇ ਨਾਅਰੇਬਾਜ਼ੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ

ਸੰਗਰੂਰ, 9 ਜੂਨ (ਧੀਰਜ ਪਸ਼ੋਰੀਆ)-ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਸੱਦੇ 'ਤੇ ਪੰਜਾਬ ਸਰਕਾਰ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਲਮਕਾਉਣ ਅਤੇ ਹੋਰ ਮੰਗਾਂ ਦੀ ਅਣਦੇਖੀ ਕਰਨ 'ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੇ ...

ਪੂਰੀ ਖ਼ਬਰ »

ਜੀ. ਐਸ. ਟੀ. ਭਰਨ ਵਾਲੇ ਵਪਾਰੀਆਂ ਦਾ ਬੀਮਾ ਕਰਨ ਦੀ ਮੰਗ

ਸੰਗਰੂਰ, 9 ਜੂਨ (ਦਮਨਜੀਤ ਸਿੰਘ) - ਪੰਜਾਬ ਸਰਕਾਰ ਵਲੋਂ ਦੁਕਾਨਾਂ ਖੋਲ੍ਹਣ ਦੇ ਸਮੇਂ ਵਿਚ ਬਦਲਾਅ ਕਰਦਿਆਂ ਸੋਮਵਾਰ ਤੋਂ ਸ਼ਨੀਵਾਰ ਸ਼ਾਮ 6 ਵਜੇ ਤੱਕ ਦਾ ਸਮਾਂ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਪ੍ਰਦੇਸ਼ ਵਪਾਰ ਮੰਡਲ ਜ਼ਿਲ੍ਹਾ ਸੰਗਰੂਰ ਵਲੋਂ ਸੰਗਰੂਰ ...

ਪੂਰੀ ਖ਼ਬਰ »

ਸਮਾਜ ਸੇਵੀਂ ਕਾਰਜਾਂ ਲਈ ਪੰਚਾਇਤਾਂ ਵਲੋਂ ਕਲੱਬ ਸਨਮਾਨਿਤ

ਅਹਿਮਦਗੜ੍ਹ, 9 ਜੂਨ (ਰਣਧੀਰ ਸਿੰਘ ਮਹੋਲੀ)-ਮਾਨਵਤਾ ਦੀ ਸੇਵਾ ਕਰਦਿਆਂ ਸਮਾਜਿਕ ਖੇਤਰ ਵਿਚ ਅਹਿਮ ਯੋਗਦਾਨ ਪਾ ਰਹੀ ਸਮਾਜ ਸੇਵੀਂ ਸੰਸਥਾ ਮੁੰਡੇ ਅਹਿਮਦਗੜ੍ਹ ਦੇ ਵੈੱਲਫੇਅਰ ਕਲੱਬ ਦਾ ਜਨਾਬ ਸੁਦਾਗਰ ਅਲੀ ਦੀ ਅਗਵਾਈ ਵਿਚ ਦਹਿਲੀਜ਼ ਕਲਾਂ, ਰੋਹੀੜਾ ਤੇ ਰਸੂਲਪੁਰ ...

ਪੂਰੀ ਖ਼ਬਰ »

ਰੇਲਵੇ ਕਰਮਚਾਰੀਆਂ ਨੂੰ ਫ਼ਰੰਟ ਲਾਈਨ ਵਰਕਰ ਐਲਾਨਿਆ ਜਾਵੇ - ਸ਼ਰਮਾ

ਲਹਿਰਾਗਾਗਾ, 9 ਜੂਨ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਕੋਰੋਨਾ ਮਹਾਂਮਾਰੀ ਦੌਰਾਨ ਲੱਖਾਂ ਰੇਲਵੇ ਕਰਮਚਾਰੀ ਫ਼ਰੰਟ ਲਾਈਨ 'ਤੇ ਆਪਣੀ ਜਾਨ ਜੋਖਮ ਵਿਚ ਪਾ ਕੇ 24 ਘੰਟੇ ਕੰਮ ਕਰ ਰਹੇ ਹਨ ਪ੍ਰੰਤੂ ਕੇਂਦਰ ਸਰਕਾਰ ਰੇਲਵੇ ਕਰਮਚਾਰੀਆਂ ਨੂੰ ਫ਼ਰੰਟ ਲਾਈਨ ਵਰਕਰ ...

ਪੂਰੀ ਖ਼ਬਰ »

ਲੱਭੇ ਪੈਸੇ ਵਾਪਸ ਕਰ ਕੇ ਵਿਖਾਈ ਇਮਾਨਦਾਰੀ

ਛਾਜਲੀ, 9 ਜੂਨ (ਕੁਲਵਿੰਦਰ ਸਿੰਘ ਰਿੰਕਾ) - ਛਾਜਲੀ ਪਿੰਡ ਵਿੱਚ ਮੇਨ ਬੱਸ ਸਟੈਂਡ ਨਜ਼ਦੀਕ ਬਾਰੂ ਸਿੰਘ ਪੁੱਤਰ ਨਛੱਤਰ ਸਿੰਘ ਦਾ ਡਿੱਗਿਆ ਪਰਸ ਕਲੇਰ ਸੀਟ ਮੇਕਰ ਅੰਤਰ ਸਿੰਘ ਨੇ ਲੱਭਿਆ ਪਰਸ ਜਿਸ ਵਿੱਚ 8000 ਨਗਦ ਅਤੇ ਜ਼ਰੂਰੀ ਕਾਗ਼ਜ਼ ਵਾਪਸ ਕਰ ਕੇ ਮਿਸਾਲ ਕਾਇਮ ਕੀਤੀ | ...

ਪੂਰੀ ਖ਼ਬਰ »

ਅਕਾਲੀ ਦਲ ਸਰਕਲ ਦੇ ਨਵੇਂ ਅਹੁਦੇਦਾਰਾ ਦਾ ਕੀਤਾ ਐਲਾਨ

ਸੁਨਾਮ ਊਧਮ ਸਿੰਘ ਵਾਲਾ, 9 ਜੂਨ (ਰੁਪਿੰਦਰ ਸਿੰਘ ਸੱਗੂ) - ਸ਼ੋ੍ਰਮਣੀ ਅਕਾਲੀ ਦਲ ਬਾਦਲ ਹਲਕਾ ਸੁਨਾਮ ਦੀ ਅਹਿਮ ਬੀ.ਸੀ ਵਿੰਗ ਦੀ ਮੀਟਿੰਗ ਪਾਰਟੀ ਦੇ ਹਲਕਾ ਇੰਚਾਰਜ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿੱਚ ਹੋਈ | ਇਸ ਮੌਕੇ ਤੋਂ ਸ੍ਰ ਹਰਿੰਦਰ ਸਿੰਘ ਜੋਸਨ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਦੀ ਰਿਹਾ ਇਸ਼ਗਾਹ ਅੱਗੇ ਧਰਨਾ

ਮਲੇਰਕੋਟਲਾ, 9 ਜੂਨ (ਪਾਰਸ ਜੈਨ) - ਸੀ.ਪੀ.ਆਈ (ਐਮ. ਐਲ) ਲਿਬਰੇਸ਼ਨ ਵਲੋਂ ਜਵਾਬ ਦਿਓ ਹਿਸਾਬ ਦਿਓ ਦੇ ਨਾਅਰੇ ਹੇਠ ਪੰਜਾਬ ਦੇ ਵਿਧਾਇਕਾਂ ਮੰਤਰੀਆਂ ਦੇ ਘਰਾਂ ਦੇ ਅੱਗੇ ਧਰਨਿਆਂ ਦੇ ਕੀਤੇ ਐਲਾਨ ਤਹਿਤ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਕਾਮਰੇਡ ਗੋਬਿੰਦ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX