ਤਾਜਾ ਖ਼ਬਰਾਂ


ਕੋਵੈਕਸੀਨ ਵਿਚ ਵੱਛੇ ਦਾ ਸੀਰਮ ਨਹੀਂ ਵਰਤਿਆ ਜਾਂਦਾ - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ
. . .  18 minutes ago
ਨਵੀਂ ਦਿੱਲੀ, 16 ਜੂਨ - ਕੋਵੈਕਸੀਨ ਦੀ ਰਚਨਾ ਸੰਬੰਧੀ ਸੋਸ਼ਲ ਮੀਡੀਆ 'ਤੇ ਕੁਝ ਪੋਸਟਾਂ ਆ ਰਹੀਆਂ ਸਨ ਜਿਸ ਵਿਚ ਕਿਹਾ ਜਾ ਰਿਹਾ ਸੀ ਕਿ ਕੋਵੈਕਸਿਨ ਵਿਚ ਨਵਜੰਮੇ ਵੱਛੇ ਦੇ ...
ਗੁ: ਸਾਹਿਬ ਪਾਤਸ਼ਾਹੀ ਦਸਵੀਂ ਗੰਗਸਰ ਜੈਤੋ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਮੈਨੇਜਰ ਤੇ ਕਲਰਕ ਸਮੇਤ ਚਾਰ ਮੁਲਾਜ਼ਮ ਬਰਖ਼ਾਸਤ
. . .  about 1 hour ago
ਅੰਮ੍ਰਿਤਸਰ, 16 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਗੁ: ਸਾਹਿਬ ਪਾਤਸ਼ਾਹੀ ਦਸਵੀਂ ਗੰਗਸਰ ਜੈਤੋ ਫ਼ਰੀਦਕੋਟ ਦੇ ਪ੍ਰਬੰਧ ਵਿਚ ਬਦਨਾਮੀ ਕਰਾਉਣ ਦੇ ਦੋਸ਼...
ਕੱਚੇ ਅਧਿਆਪਕ ਯੂਨੀਅਨ ਵਲੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸਕੱਤਰ ਸਕੂਲ ਸਿੱਖਿਆ ਦੇ ਦਫ਼ਤਰ ਦਾ ਘਿਰਾਓ ਜਾਰੀ
. . .  about 1 hour ago
ਐੱਸ. ਏ. ਐੱਸ. ਨਗਰ,16 ਜੂਨ (ਤਰਵਿੰਦਰ ਸਿੰਘ ਬੈਨੀਪਾਲ ) - ਕੱਚੇ ਅਧਿਆਪਕ ਯੂਨੀਅਨ ਵਲੋਂ ਅੱਜ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਸਿੱਖਿਆ ਸਕੱਤਰ ਦੇ ਦਫ਼ਤਰ ...
ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲਾ - ਦੂਸਰੇ ਦਿਨ ਵੀ ਆਪ ਦੇ ਆਗੂਆਂ ਦੀ ਮੰਤਰੀ ਧਰਮਸੋਤ ਵਿਰੁੱਧ ਭੁੱਖ ਹੜਤਾਲ ਜਾਰੀ
. . .  about 1 hour ago
ਫ਼ਿਰੋਜ਼ਪੁਰ, 16 ਜੂਨ (ਕੁਲਬੀਰ ਸਿੰਘ ਸੋਢੀ) - ਆਪ ਦੇ ਐੱਸ. ਸੀ. ਵਿੰਗ ਵਲੋਂ ਪੰਜਾਬ ਪੱਧਰ 'ਤੇ ਉਲੀਕੇ ਗਏ ਪ੍ਰੋਗਰਾਮ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਡੀ. ਸੀ. ਦਫ਼ਤਰ ਦੇ...
ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 62,224 ਨਵੇਂ ਕੋਰੋਨਾ ਦੇ ਮਾਮਲੇ
. . .  about 1 hour ago
ਨਵੀਂ ਦਿੱਲੀ, 16 ਜੂਨ - ਸਿਹਤ ਮੰਤਰਾਲਾ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 62,224 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ...
ਅੰਮ੍ਰਿਤਸਰ ਵਿਚ ਨੌਜਵਾਨਾਂ ਵਲੋਂ ਪ੍ਰਦਰਸ਼ਨ , ਗੁਰੂ ਨਾਨਕ ਸਟੇਡੀਅਮ ਖੋਲ੍ਹਣ ਦੀ ਕੀਤੀ ਮੰਗ
. . .  about 2 hours ago
ਅੰਮ੍ਰਿਤਸਰ, 16 ਜੂਨ - ਇੰਡੀਅਨ ਆਰਮਡ ਫੋਰਸਿਜ਼ ਅਤੇ ਪੰਜਾਬ ਪੁਲਿਸ ਦੇ ਚਾਹਵਾਨਾਂ ਨੇ ਅੰਮ੍ਰਿਤਸਰ ਵਿਚ ਪ੍ਰਦਰਸ਼ਨ ਕਰਦਿਆਂ ਮੰਗ ਕੀਤੀ ਕਿ ਗੁਰੂ ਨਾਨਕ ਸਟੇਡੀਅਮ ਉਨ੍ਹਾਂ ਲਈ ਮੁੜ ਤੋਂ...
ਭਾਜਪਾ ਨੇਤਾ ਮਿਥੁਨ ਚੱਕਰਵਰਤੀ ਤੋਂ ਕੋਲਕਾਤਾ ਪੁਲਿਸ ਵਿਵਾਦਪੂਰਨ ਭਾਸ਼ਣ ਨੂੰ ਲੈ ਕਰ ਰਹੀ ਪੁੱਛਗਿੱਛ
. . .  15 minutes ago
ਕੋਲਕਾਤਾ,16 ਜੂਨ - ਅਭਿਨੇਤਾ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਤੋਂ ਪੱਛਮੀ ਬੰਗਾਲ ਚੋਣਾਂ ਲਈ ਚੋਣ ਪ੍ਰਚਾਰ ਦੌਰਾਨ ਵਿਵਾਦਪੂਰਨ ਭਾਸ਼ਣ ਨੂੰ ਲੈ ...
ਅਦਾਕਾਰ ਚੰਦਰਸ਼ੇਖਰ ਦਾ ਹੋਇਆ ਦਿਹਾਂਤ
. . .  about 3 hours ago
ਮੁੰਬਈ , 16 ਜੂਨ - ਅਦਾਕਾਰ, ਅਤੇ ਸੋਸ਼ਲ ਐਕਟੀਵਿਸਟ (ਸਮਾਜਕ ਕਾਰਜਕਰਤਾ), ਚੰਦਰਸ਼ੇਖਰ ਦਾ ਅੱਜ ਸਵੇਰੇ 7 ਵਜੇ ਦਿਹਾਂਤ ਹੋ ਗਿਆ । ਉਹ 98 ਸਾਲਾ ਦੇ ਸਨ...
ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਮੁਕਾਬਲੇ ਦੌਰਾਨ ਮਾਰੇ ਗਏ ਅੱਤਵਾਦੀ ਦੀ ਪਹਿਚਾਣ ਸ਼ੋਪੀਆਂ ਦੇ ਹੀ ਵਸਨੀਕ ਵਜੋਂ ਹੋਈ
. . .  12 minutes ago
ਸ੍ਰੀਨਗਰ,16 ਜੂਨ - ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਸੀ.ਆਰ.ਪੀ.ਐਫ. ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ...
ਸੰਯੁਕਤ ਕਿਸਾਨ ਮੋਰਚੇ ਵਲੋਂ 26 ਜੂਨ ਨੂੰ ਦੇਸ਼ ਭਰ 'ਚ ਗਵਰਨਰਾਂ ਨੂੰ ਦਿੱਤੇ ਜਾਣਗੇ ਯਾਦ ਪੱਤਰ - ਬਲਦੇਵ ਸਿੰਘ ਸਿਰਸਾ
. . .  1 minute ago
ਅਜਨਾਲਾ, 16 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਕਰ ਰਹੇ ਦੇਸ਼ ਭਰ ਦੇ ਕਿਸਾਨਾਂ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ 26 ਜੂਨ ਨੂੰ ਦੇਸ਼ ਭਰ ਵਿਚ ਭਾਰਤ ਦੇ ਰਾਸ਼ਟਰਪਤੀ ਦੇ...
ਟਵਿੱਟਰ ਦੀ ਕਾਨੂੰਨੀ ਸੁਰੱਖਿਆ ਖ਼ਤਮ, ਹੁਣ ਹੋ ਸਕਦੀ ਹੈ ਕਾਰਵਾਈ
. . .  about 4 hours ago
ਨਵੀਂ ਦਿੱਲੀ, 16 ਜੂਨ - ਨਵੇਂ ਆਈ.ਟੀ. ਨਿਯਮਾਂ ਦਾ ਪਾਲਣ ਨਾ ਕਰਨ ਦੇ ਚੱਲਦਿਆਂ ਮਾਈਕ੍ਰੋਬਲਾਗਿੰਗ ਸਾਈਟ ਟਵਿੱਟਰ ਨੂੰ ਭਾਰੀ ਪੈ ਗਿਆ ਹੈ ਤੇ ਹੁਣ ਉਸ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਹੋਵੇਗਾ। ਸੂਤਰਾਂ ਅਨੁਸਾਰ ਟਵਿੱਟਰ ਦੀ ਕਾਨੂੰਨੀ ਸੁਰੱਖਿਆ ਖ਼ਤਮ ਹੋ ਗਈ ਹੈ ਤੇ ਹੁਣ ਇਸ ਨੂੰ ਕਾਨੂੰਨੀ ਕਾਰਵਾਈ...
ਨਹਿਰੀ ਵਿਭਾਗ ਦੀ ਲਾਪਰਵਾਹੀ ਦੇ ਚੱਲਦਿਆਂ ਤਕਰੀਬਨ 60-70 ਕਿੱਲੇ ਕੇਰੇ ਹੋਏ ਝੋਨੇ ਦੀ ਫ਼ਸਲ ਹੋਈ ਬਰਬਾਦ
. . .  about 5 hours ago
ਮੰਡੀ ਘੁਬਾਇਆ (ਫ਼ਾਜ਼ਿਲਕਾ), 16 ਜੂਨ (ਅਮਨ ਬਵੇਜਾ) - ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਕੋਲੋਂ ਲੰਘਦੀ ਲਾਧੂਕਾ ਮਾਈਨਰ ਜੋ ਕਿ ਹਰ ਵਾਰ ਹੀ ਵਿਭਾਗ ਵਲੋਂ ਨਹਿਰ ਦੀ ਸਫ਼ਾਈ ਕਰਵਾਏ ਬਿਨਾਂ ਹੀ ਪਾਣੀ ਛੱਡ ਦਿੱਤਾ ਜਾਂਦਾ ਹੈ ਤੇ ਨਹਿਰ ਟੁੱਟ ਜਾਂਦੀ ਹੈ ਤੇ ਸੈਂਕੜੇ ਕਿੱਲੇ ਤਬਾਹ ਕਰਦੀ ਹੈ...
ਮੁੱਠਭੇੜ ਵਿਚ ਇਕ ਅੱਤਵਾਦੀ ਢੇਰ
. . .  about 5 hours ago
ਸ੍ਰੀਨਗਰ , 16 ਜੂਨ - ਸ੍ਰੀਨਗਰ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਵਿਚ ਇਕ ਅੱਤਵਾਦੀ ਮਾਰਿਆ ਗਿਆ ਹੈ। ਜੰਮੂ ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਬਲਾਂ ਵਲੋਂ ਤਲਾਸ਼ੀ ਅਭਿਆਨ...
ਦਿੱਲੀ ਸਿੰਘੂ ਮੋਰਚੇ ਤੋਂ ਪਰਤੇ ਕਿਸਾਨ ਦੀ ਮੌਤ
. . .  about 5 hours ago
ਨੱਥੂਵਾਲਾ ਗਰਬੀ (ਮੋਗਾ), 16 ਜੂਨ (ਸਾਧੂ ਰਾਮ ਲੰਗੇਆਣਾ) - ਦਿੱਲੀ ਦੇ ਸਿੰਘੂ ਮੋਰਚੇ ਤੋਂ ਕੁਝ ਸਮਾਂ ਪਹਿਲਾਂ ਪਰਤੇ ਪਿੰਡ ਛੋਟਾ ਘਰ (ਮੋਗਾ) ਦੇ ਕਿਸਾਨ ਅਮਰੀਕ ਸਿੰਘ (51) ਸਾਲ ਪੁੱਤਰ ਹਰਚਰਨ ਸਿੰਘ ਦਾ ਬਿਮਾਰ ਹੋ ਜਾਣ ਕਰਕੇ ਦਿਹਾਂਤ ਹੋ ਗਿਆ। ਇਸ ਸਬੰਧੀ ਕਿਰਤੀ ਕਿਸਾਨ ਯੂਨੀਅਨ ਬਲਾਕ ਬਾਘਾਪੁਰਾਣਾ...
ਅੱਜ ਦਾ ਵਿਚਾਰ
. . .  1 minute ago
ਕੋਵਿਡ-19 ਦੇ ਘੱਟ ਰਹੇ ਕੇਸਾਂ ਨੂੰ ਲੈ ਕੇ ਪੰਜਾਬ ਸਰਕਾਰ ਦੁਬਾਰਾ ਦਫ਼ਤਰਾਂ 'ਚ 50 ਪ੍ਰਤੀਸ਼ਤ ਸਟਾਫ਼ ਨੂੰ ਬੁਲਾਉਣ ਲਈ ਫ਼ੈਸਲਾ
. . .  1 day ago
ਚੰਡੀਗੜ੍ਹ,15 ਜੂਨ - ਕੋਵਿਡ-19 ਦੇ ਘੱਟ ਰਹੇ ਕੇਸਾਂ ਨੂੰ ਲੈ ਕੇ ਚੰਡੀਗੜ੍ਹ ਪੰਜਾਬ ਸਰਕਾਰ ਦੁਬਾਰਾ ਇਕ ਪੱਤਰ...
ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਦੋ ਮੁਲਾਜ਼ਮਾਂ 'ਤੇ ਲੱਗੇ ਗੰਭੀਰ ਦੋਸ਼,ਮਿਲੀਆਂ ਸ਼ਰਾਬ ਦੀਆਂ ਖਾਲੀ ਬੋਤਲਾਂ
. . .  1 day ago
ਜੈਤੋ, 15 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਸ਼ਹਿਰ ਦੀਆਂ ਸੰਗਤਾਂ ਵੱਲੋਂ ਇਤਿਹਾਸਕ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਦੋ ਮੁਲਾਜ਼ਮਾਂ 'ਤੇ ਕਥਿਤ ਤੋਰ 'ਤੇ ਨਸ਼ੇ ਆਦਿ ਦਾ ਸੇਵਨ ਕਰਨ ਦਾ ...
ਵਿਜੇ ਇੰਦਰ ਸਿੰਗਲਾ ਨੇ ਐਨ. ਐਮ. ਐਮ. ਐੱਸ. ਪ੍ਰੀਖਿਆ ’ਚੋਂ ਪੰਜਾਬ ਦੀ ਅੱਵਲ ਵਿਦਿਆਰਥਣ ਨੂੰ ਕੀਤਾ ਸਨਮਾਨਿਤ
. . .  1 day ago
ਚੰਡੀਗੜ੍ਹ , 15 ਜੂਨ - ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੀਆਂ ਪਟਿਆਲਾ ਦੀ ਵਿਦਿਆਰਥਣ ਜੋਤੀ ਨੂੰ ਐਨ. ਐਮ. ਐਮ. ਐੱਸ .ਪ੍ਰੀਖਿਆ ...
ਚੰਡੀਗੜ੍ਹ ਪ੍ਰਸ਼ਾਸਨ ਦੀਆਂ ਹਦਾਇਤਾਂ
. . .  1 day ago
ਕੈਪਟਨ ਵਲੋਂ ਕੋਰੋਨਾ ਦੀ ਤੀਜੀ ਲਹਿਰ ਤੇ ਡੈਲਟਾ ਦੇ ਵੱਧ ਰਹੇ ਪ੍ਰਭਾਵ ਨੂੰ ਲੈ ਕੇ ਤਿਆਰੀ ਦੇ ਆਦੇਸ਼
. . .  1 day ago
ਚੰਡੀਗੜ੍ਹ, 15 ਜੂਨ(ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ: ਗਗਨਦੀਪ ਕੰਗ ਦੀ ਅਗਵਾਈ ਵਾਲੇ....
ਚੰਡੀਗੜ੍ਹ : ਆਪ ਤੇ ਸ਼੍ਰੋਮਣੀ ਅਕਾਲੀ ਦਲ ਵੈਕਸੀਨ ਤੇ ਫ਼ਤਿਹ ਕਿੱਟ ਘੁਟਾਲੇ 'ਤੇ ਕਰ ਰਹੇ ਸਿਆਸਤ - ਕੈਪਟਨ
. . .  1 day ago
ਮੁੱਖ ਮੰਤਰੀ ਵਲੋਂ 21 ਜੂਨ ਤੋਂ ਸਕੂਲਾਂ ਤੇ ਕਾਲਜਾਂ 'ਚ ਅਧਿਆਪਕਾਂ ਤੇ 18-45 ਸਾਲ ਦੀ ਉਮਰ ਵਰਗ ਦੇ ਵਿਦਿਆਰਥੀਆਂ ਨੂੰ ਟੀਕਾਕਰਨ ਦੇ ਆਦੇਸ਼
. . .  1 day ago
ਚੰਡੀਗੜ੍ਹ, 15 ਜੂਨ(ਮਾਨ) - ਮੁੱਖ ਮੰਤਰੀ ਵਲੋਂ 21 ਜੂਨ ਤੋਂ ਸਕੂਲਾਂ ਅਤੇ ਕਾਲਜਾਂ 'ਚ....
ਕੱਲ੍ਹ ਤੋਂ ਪੰਜਾਬ ਸਰਕਾਰ ਦੀਆਂ ਕੋਰੋਨਾ ਦੀਆਂ ਨਵੀਆਂ ਹਦਾਇਤਾਂ
. . .  1 day ago
ਬਿਸਤ ਦੁਆਬ ਨਹਿਰ 'ਚ ਦੇਰ ਰਾਤ ਡਿੱਗੇ ਨੰਗਲ ਦੇ ਨੌਜਵਾਨ ਦੀ ਲਾਸ਼ ਮਿਲੀ
. . .  1 day ago
ਕੋਟ ਫ਼ਤੂਹੀ, 15 ਜੂਨ (ਅਵਤਾਰ ਸਿੰਘ ਅਟਵਾਲ)-ਇੱਥੋਂ ਨਜ਼ਦੀਕੀ ਪਿੰਡ ਪਚਨੰਗਲਾਂ ਦੇ ਬਿਸਤ ਦੁਆਬ ਨਹਿਰ ਦੇ ਪੁਲ ਦੇ ਕਰੀਬ ਪਿੰਡ ਨੰਗਲ ਦਾ 27 ਸਾਲਾਂ ਨੌਜਵਾਨ ਦੇਰ ਸ਼ਾਮ ਡਿਗ ਪਿਆ ਸੀ, ਜਿਸ ਦੀ ਲਾਸ਼ ਬਾਅਦ ਦੁਪਹਿਰ ...
ਦੇਸ਼ ਵਿਚ ਕੁੱਲ 26 ਕਰੋੜ ਲੋਕਾਂ ਨੂੰ ਲੱਗ ਚੁਕੀ ਹੈ ਵੈਕਸੀਨ - ਸਿਹਤ ਮੰਤਰਾਲਾ
. . .  1 day ago
ਨਵੀਂ ਦਿੱਲੀ 15 ਜੂਨ - ਲਵ ਅਗਰਵਾਲ, ਸੰਯੁਕਤ ਸਕੱਤਰ ਸਿਹਤ ਮੰਤਰਾਲਾ ਦਾ ਕਹਿਣਾ ਹੈ ਕਿ ਹੁਣ ਤੱਕ ਦੇਸ਼ ਵਿਚ ਕੁੱਲ 26 ਕਰੋੜ ਲੋਕਾਂ ਨੂੰ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ ।
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਜੇਠ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਖੰਨਾ / ਸਮਰਾਲਾ

ਅਡਾਨੀਆਂ ਦੇ ਪ੍ਰੋਜੈਕਟ ਕਿਲ੍ਹਾ ਰਾਏਪੁਰ ਵਿਖੇ ਕਿਸਾਨਾਂ ਵਲੋਂ ਧਰਨਾ ਚੁੱਕਣ ਤੋਂ ਮੁੜ ਕੋਰੀ ਨਾਂਹ

ਡੇਹਲੋਂ, 9 ਜੂਨ (ਅੰਮਿ੍ਤਪਾਲ ਸਿੰਘ ਕੈਲੇ)- ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਸੰਯੁਕਤ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਵਲੋਂ ਖੇਤੀ ਕਾਨੰੂਨਾਂ ਖਿਲਾਫ ਚਲ ਰਹੇ ਰੋਸ ਧਰਨੇ ਨੂੰ ਖ਼ਤਮ ਕਰਨ ਸਬੰਧੀ ਮੁੜ ਪੁਲਿਸ ਅਧਿਕਾਰੀਆਂ ਤੇ ਕਿਸਾਨ ਆਗੂਆਂ ਦਰਮਿਆਨ ਹੋਈ ਮੀਟਿੰਗ 'ਚ ਕਿਸਾਨ ਮੋਰਚੇ ਵਲੋਂ ਧਰਨਾ ਚੁੱਕਣ ਤੋਂ ਕੋਰੀ ਨਾਂਹ ਕਰ ਦਿੱਤੀ ਗਈ ਹੈ | ਦੱਸਣਯੋਗ ਹੈ ਕਿ ਅਡਾਨੀ ਗਰੁੱਪ ਵਲੋਂ ਹਾਈਕੋਰਟ 'ਚ ਲਗਾਈ ਰਿੱਟ ਪਟੀਸ਼ਨ ਦੇ ਮੱਦੇਨਜ਼ਰ ਪ੍ਰਸ਼ਾਸਨ ਵਲੋਂ ਕਿਸਾਨ ਮੋਰਚੇ ਦੇ ਆਗੂਆਂ ਨਾਲ ਕੁੱਝ ਦਿਨਾਂ ਵਿਚ ਹੀ ਦੂਸਰੀ ਵਾਰ ਮੀਟਿੰਗ ਕੀਤੀ ਗਈ ਹੈ | ਮੁੜ ਹੋਈ ਮੀਟਿੰਗ ਸਮੇਂ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਜੁਆਇੰਟ ਕਮਿਸ਼ਨਰ ਡਾ. ਸਚਿਨ ਗੁਪਤਾ, ਏ. ਡੀ. ਸੀ. ਪੀ. ਜਸਕਰਨਜੀਤ ਸਿੰਘ ਤੇਜਾ, ਐਸ. ਡੀ. ਐਮ. ਬਲਜਿੰਦਰ ਸਿੰਘ ਢਿੱਲੋਂ, ਏ. ਸੀ. ਪੀ. ਜਸ਼ਨਦੀਪ ਸਿੰਘ ਗਿੱਲ ਅਤੇ ਥਾਣਾ ਮੁਖੀ ਸੁਖਦੇਵ ਸਿੰਘ ਬਰਾੜ ਵਿਚਕਾਰ ਹੋਈ, ਜਦਕਿ ਪ੍ਰਸ਼ਾਸਨ ਵਲੋਂ ਅਡਾਨੀ ਗਰੁੱਪ ਵਲੋਂ ਹਾਈ ਕੋਰਟ ਵਿਚ ਪਾਈ ਪਟੀਸ਼ਨ ਦਾ ਹਵਾਲਾ ਦੇ ਕੇ ਕਿਸਾਨ ਆਗੂਆਂ ਨੂੰ ਕਿਹਾ ਕਿ ਉਹ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਲਗਾਇਆ ਧਰਨਾ ਖ਼ਤਮ ਕਰ ਦੇਣ ਤਾਂ ਕਿ ਰਿੱਟ ਪਟੀਸ਼ਨ ਦਾ ਨਿਪਟਾਰਾ ਹੋ ਸਕੇ | ਪੁਲਿਸ ਥਾਣਾ ਡੇਹਲੋਂ ਵਿਖੇ ਮੀਟਿੰਗ ਬਾਅਦ ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਦੇ ਆਗੂਆਂ ਜਗਤਾਰ ਸਿੰਘ ਚਕੋਹੀ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਅਮਰੀਕ ਸਿੰਘ ਜੜਤੌਲੀ, ਗੁਰਉਪਦੇਸ਼ ਸਿੰਘ ਘੁੰਗਰਾਣਾ, ਦਵਿੰਦਰ ਸਿੰਘ ਬੱਲੋਵਾਲ, ਸੋਹਣ ਸਿੰਘ ਕਿਲਾ ਰਾਏਪੁਰ, ਬਲਵਿੰਦਰ ਸਿੰਘ ਜੱਗਾ, ਨਛੱਤਰ ਸਿੰਘ, ਸਾਬਕਾ ਐਮ.ਸੀ ਹਰਭਜਨ ਸਿੰਘ ਸੰਦੀਲਾ ਆਦਿ ਆਗੂਆਂ ਨੇ ਇਕਮਤ ਹੋ ਕਿ ਕਿਹਾ ਕਿ ਅਡਾਨੀ ਦੇ ਖ਼ਿਲਾਫ਼ ਧਰਨਾ ਲੋਕਲ ਮਸਲੇ ਤੇ ਨਹੀਂ ਲਗਾਇਆ, ਜਦਕਿ ਇਹ ਧਰਨਾ ਦੇਸ਼ ਭਰ ਵਿਚ ਤਿੰਨ ਕਾਲੇ ਕਾਨੰੂਨਾਂ, ਕਾਰਪੋਰੇਟ ਘਰਾਣਿਆਂ ਵਿਰੁੱਧ ਚੱਲ ਰਹੇ ਅੰਦੋਲਨ ਦਾ ਹਿੱਸਾ ਹੈ¢ ਉਨ੍ਹਾਂ ਕਿਹਾ ਕਿ ਜਿੰਨਾ ਚਿਰ ਕਾਲੇ ਕਾਨੂੰਨ ਵਾਪਸ ਨਹੀਂ ਹੁੰਦੇ ਤੇ ਫ਼ਸਲਾਂ ਦੀ ਐਮ. ਐਸ. ਪੀ. ਤੇ ਖ਼ਰੀਦ ਦੀ ਗਾਰੰਟੀ ਨਹੀਂ ਹੁੰਦੀ ਉਸ ਸਮੇਂ ਤੱਕ ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਸੰਘਰਸ਼ ਜਾਰੀ ਰਹੇਗਾ¢ ਕਿਸਾਨ ਆਗੂਆਂ ਨੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਸੱਦਾ ਵੀ ਦਿੱਤਾ¢ ਦੂਜੇ ਪਾਸੇ ਅੱਜ ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਕਾਲੇ ਕਾਨੰੂਨਾਂ, ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਧਰਨਾ ਲਗਾਤਾਰ ਜਾਰੀ ਹੈ, ਜਦਕਿ ਧਰਨੇ ਦੀ ਪ੍ਰਧਾਨਗੀ ਸੁਖਮਿੰਦਰ ਕੌਰ ਰਾਣੀ, ਮਹਿੰਦਰ ਕੌਰ ਤੇ ਸੁਖਵਿੰਦਰ ਕੌਰ ਨੇ ਕੀਤੀ¢ ਇਸ ਮੌਕੇ ਆਗੂਆਂ ਨੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਹਾਦਤ ਦਿਵਸ 'ਤੇ ਯਾਦ ਕਰਦਿਆਂ ਕਿਹਾ ਕਿ ਸਭ ਤੋਂ ਪਹਿਲਾ ਖੇਤੀ ਕਰਨ ਵਾਲੇ ਬੇਜ਼ਮੀਨੇ ਲੋਕਾਂ ਨੂੰ ਜ਼ਮੀਨ ਦੇ ਮਾਲਕੀ ਹੱਕ ਦੇ ਕੇ ਬਾਬਾ ਬੰਦਾ ਸਿੰਘ ਬਹਾਦਰ ਨੇ ਇਨਕਲਾਬੀ ਕੰਮ ਕੀਤਾ ਸੀ, ਪਰ ਹੁਣ ਦੀ ਮੋਦੀ ਸਰਕਾਰ ਕਿਸਾਨਾਂ ਤੋਂ ਜ਼ਮੀਨਾਂ ਖੋਹ ਕੇ ਮੁੜ ਕਾਰਪੋਰੇਟ ਘਰਾਣਿਆਂ ਨੂੰ ਦੇਣਾ ਚਾਹੁੰਦੀ ਹੈ, ਜਿਸ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਵਾਰਸ ਕਿਰਤੀ ਕਿਸਾਨ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ¢ ਕਿਸਾਨ ਆਗੂਆਂ ਨੇ ਅਧਿਆਪਕਾਂ ਤੇ ਪਟਿਆਲਾ ਵਿਖੇ ਕੈਪਟਨ ਸਰਕਾਰ ਵਲੋਂ ਲਾਠੀਚਾਰਜ ਕਰਨ ਦੀ ਵੀ ਨਿਖੇਧੀ ਕੀਤੀ |

ਰਕਬਾ ਭਵਨ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ

ਮੁੱਲਾਂਪੁਰ-ਦਾਖਾ, 9 ਜੂਨ (ਨਿਰਮਲ ਸਿੰਘ ਧਾਲੀਵਾਲ)- ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ (ਲੁਧਿ:) ਵਿਖੇ ਮਹਾਨ ਯੋਧੇ ਜਰਨੈਲ, ਕਿਸਾਨੀ ਦੇ ਮੁਕਤੀ ਦਾਤਾ ਸ਼੍ਰੋਮਣੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦਾ 305ਵਾਂ ਸ਼ਹੀਦੀ ਦਿਹਾੜਾ ਬਾਬਾ ਬੰਦਾ ਸਿੰਘ ਬਹਾਦਰ ...

ਪੂਰੀ ਖ਼ਬਰ »

ਮਜੀਠੀਆ ਨੇ ਕੈਬਨਿਟ ਮੰਤਰੀ ਸਿੱਧੂ ਤੇ ਧਰਮਸੋਤ 'ਤੇ ਕੀਤੇ ਤਿੱਖੇ ਹਮਲੇ

ਖੰਨਾ, 9 ਜੂਨ (ਹਰਜਿੰਦਰ ਸਿੰਘ ਲਾਲ)-ਮੁੱਖ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਕਾਰਗੁਜ਼ਾਰੀ 'ਤੇ ਸਖ਼ਤ ਟਿੱਪਣੀਆਂ ਕੀਤੀਆਂ ਤੇ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣਾ ਦੀ ਮੰਗ ਵੀ ਕੀਤੀ¢ ਮਜੀਠੀਆ ਨੇ ...

ਪੂਰੀ ਖ਼ਬਰ »

ਡਾਂਸਰ ਦੀ ਮੌਤ ਦਾ ਮਾਮਲਾ ਮੁੜ ਗਰਮਾਇਆ

ਕਤਲ ਕੇਸ ਦਰਜ ਕਰਨ ਦੀ ਮੰਗ

ਖੰਨਾ, 9 ਜੂਨ (ਹਰਜਿੰਦਰ ਸਿੰਘ ਲਾਲ)-ਕਰੀਬ ਇਕ ਮਹੀਨਾ ਪਹਿਲਾਂ ਬੀਜਾ ਨੇੜੇ ਇਕ ਡਾਂਸਰ ਦੀ ਮੌਤ ਦਾ ਮਾਮਲਾ ਗਰਮਾ ਗਿਆ ਹੈ | ਪਰਿਵਾਰਕ ਮੈਂਬਰਾਂ ਵਲੋਂ ਪੁਲਿਸ ਅਤੇ ਡਾਂਸਰ ਦੇ ਨਾਲ ਰਹਿਣ ਵਾਲੇ ਵਿਅਕਤੀ ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਅੱਜ ਡੀ. ਐਸ. ਪੀ. ਦੇ ਦਫ਼ਤਰ ਦੇ ...

ਪੂਰੀ ਖ਼ਬਰ »

ਵਿਧਾਇਕ ਲੱਖਾ ਨੇ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ

ਪਾਇਲ, 9 ਜੂਨ (ਰਜਿੰਦਰ ਸਿੰਘ)- ਨਗਰ ਕੌਂਸਲ ਪਾਇਲ ਦੇ ਸਫ਼ਾਈ ਕਰਮਚਾਰੀਆਂ ਜੋ ਕਿ ਪਿਛਲੇ 15 ਦਿਨਾਂ ਤੋਂ ਕੰਮ ਛੱਡ ਕੇ ਹੜਤਾਲ 'ਤੇ ਚੱਲ ਰਹੇ ਸਨ ਜੋ ਕਿ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ਕੁੱਝ ਮੰਗਾਂ ਮੰਨਣ ਤੋਂ ਬਾਅਦ ਹੜਤਾਲ ਖ਼ਤਮ ਕਰਕੇ ਕੰਮ 'ਤੇ ਵਾਪਸ ਪਰਤ ਆਏ | ...

ਪੂਰੀ ਖ਼ਬਰ »

ਹੈਰੋਇਨ ਸਮੇਤ ਵਿਅਕਤੀ ਕਾਬੂ

ਖੰਨਾ, 9 ਜੂਨ (ਮਨਜੀਤ ਧੀਮਾਨ)- ਖੰਨਾ ਪੁਲਿਸ ਨੇ 20 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਗਿਆ | ਫੜੇ ਗਏ ਕਥਿਤ ਦੋਸ਼ੀ ਦੀ ਪਹਿਚਾਣ ਪ੍ਰਗਟ ਸਿੰਘ ਉਰਫ਼ ਕਾਲਾ ਵਾਸੀ ਇਰਾਕ ਭੱਟੀਆਂ ਥਾਣਾ ਮਾਛੀਵਾੜਾ ਵਜੋਂ ਹੋਈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ 1 ...

ਪੂਰੀ ਖ਼ਬਰ »

ਝੋਨਾ ਲਵਾਈ ਲਈ ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਮਜ਼ਦੂਰਾਂ ਦੇ ਕੋਰੋਨਾ ਟੈਸਟ

ਖੰਨਾ, 9 ਜੂਨ (ਹਰਜਿੰਦਰ ਸਿੰਘ ਲਾਲ)-ਪੰਜਾਬ ਵਿਚ ਝੋਨੇ ਦੀ ਲਵਾਈ ਸੀਜ਼ਨ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਕਰਕੇ ਬਾਹਰਲੇ ਸੂਬਿਆਂ ਤੋਂ ਮਜ਼ਦੂਰ ਵੱਡੀ ਪੱਧਰ ਆਪਣੇ ਸਾਧਨਾਂ ਅਤੇ ਬੱਸਾਂ ਰਾਹੀਂ ਪੰਜਾਬ ਪਹੁੰਚ ਰਹੇ ਹਨ, ਜਿਸ ਕਰਕੇ ਖੰਨਾ ਦੇ ਲਲਹੇੜੀ ਰੋਡ ਚੌਕ, ਸਮਾਧੀ ...

ਪੂਰੀ ਖ਼ਬਰ »

ਔਰਤ ਵਲੋਂ ਵਪਾਰੀ 'ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਵਪਾਰੀ ਨੇ ਉਲਟੇ ਇਲਜ਼ਾਮ ਲਾਏ

ਖੰਨਾ, 9 ਜੂਨ (ਪੱਤਰ ਪ੍ਰੇਰਕ)-ਮਾਡਲ ਟਾਊਨ ਖੰਨਾ ਦੀ ਰਹਿਣ ਵਾਲੀ ਮਹਿਲਾ ਨੇ ਇਕ ਵਿਅਕਤੀ ਵਲੋਂ ਉਸ ਨੂੰ ਬਿਨਾ ਵਜਾ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਗਏ ਹਨ¢ ਇਸ ਮੌਕੇ ਮਮਤਾ ਰਾਣੀ ਵਾਸੀ ਮਾਡਲ ਟਾਊਨ ਅਮਲੋਹ ਰੋਡ ਖੰਨਾ ਨੇ ਇਲਜ਼ਾਮ ਲਾਇਆ ਕਿ ਮਾਡਲ ਟਾਊਨ ...

ਪੂਰੀ ਖ਼ਬਰ »

ਮੁਦਰਾ ਕੋਸ਼, ਵਿਸ਼ਵ ਬੈਂਕ ਤੇ ਅਡਾਨੀ-ਅੰਬਾਨੀ ਵਰਗੇ ਕਾਰਪੋਰੇਟਾਂ ਖ਼ਿਲਾਫ਼ ਲੋਕ ਰੋਹ ਭਖਾਇਆ ਜਾਵੇਗਾ

ਖੰਨਾ, 9 ਜੂਨ (ਹਰਜਿੰਦਰ ਸਿੰਘ ਲਾਲ)- ਇੱਥੋਂ ਦੀਆਂ ਕਈ ਸੰਘਰਸ਼ਸ਼ੀਲ ਮਜ਼ਦੂਰ, ਕਿਸਾਨ, ਮੁਲਾਜ਼ਮ ਅਤੇ ਠੇਕਾ ਮੁਲਾਜ਼ਮ ਜਥੇਬੰਦੀਆਂ ਵਲੋਂ ਆਪਣੀ ਜ਼ਿਲ੍ਹਾ ਪੱਧਰੀ ਸਾਂਝੀ ਕਨਵੈੱਨਸ਼ਨ 13 ਜੂਨ ਨੂੰ ਸਵੇਰੇ 10 ਵਜੇ ਮੰਜੀ ਸਾਹਿਬ ਗੁਰਦੁਆਰਾ ਆਲਮਗੀਰ ਸਾਹਿਬ ਵਿਖੇ ਕਰਨ ...

ਪੂਰੀ ਖ਼ਬਰ »

ਮੰਡਿਆਲਾ ਕਲਾਂ 'ਚ ਨਜਾਇਜ਼ ਸ਼ਰਾਬ ਬਰਾਮਦ

ਬੀਜਾ, 9 ਜੂਨ (ਅਵਤਾਰ ਸਿੰਘ ਜੰਟੀ ਮਾਨ)-ਪੁਲਿਸ ਜ਼ਿਲ੍ਹਾ ਖੰਨਾ ਦੇ ਮੁਖੀ ਐਸ.ਐਸ.ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਹੋਰ ਤੇਜ਼ ਕੀਤੀ ਗਈ, ਜਿਸ ਤਹਿਤ ਪੁਲਿਸ ਚੌਂਕੀ ਕੋਟ ਦੇ ਇੰਚਾਰਜ ਸੁਖਵਿੰਦਰਪਾਲ ਸਿੰਘ ...

ਪੂਰੀ ਖ਼ਬਰ »

ਰਤਨਹੇੜੀ ਰੋਡ ਤੇ ਫਾਟਕਾਂ ਦੀ ਥਾਂ 'ਤੇ ਰੇਲਵੇ ਅੰਡਰ ਪਾਸ ਦਾ ਕੰਮ ਸ਼ੁਰੂ

ਖੰਨਾ, 9 ਜੂਨ (ਹਰਜਿੰਦਰ ਸਿੰਘ ਲਾਲ)- ਰਤਨਹੇੜੀ ਰੋਡ ਤੇ ਲਾਈਨਾਂ ਪਾਰ ਰਹਿੰਦੇ ਲੋਕਾਂ ਦੀ 20 ਸਾਲ ਤੋਂ ਲਟਕ ਰਹੀ ਮੰਗ ਅੱਜ ਉਸ ਸਮੇਂ ਪੂਰੀ ਹੁੰਦੀ ਨਜ਼ਰ ਆਈ, ਜਦੋਂ ਫਾਟਕਾਂ ਦੀ ਥਾਂ 'ਤੇ ਰੇਲਵੇ ਅੰਡਰ ਪਾਸ ਦਾ ਕੰਮ ਸ਼ੁਰੂ ਹੋ ਗਿਆ¢ ਪੁਲ ਨਿਰਮਾਣ ਨੂੰ ਲੈ ਕੇ ਸੰਘਰਸ਼ ਕਰ ...

ਪੂਰੀ ਖ਼ਬਰ »

ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਨਾ ਕਰਨਾ ਮੁਲਾਜ਼ਮ ਵਰਗ ਨਾਲ ਵੱਡਾ ਧੋਖਾ

ਅਹਿਮਦਗੜ੍ਹ, 9 ਜੂਨ (ਪੁਰੀ)-ਇੰਪਲਾਈਜ਼ ਫੈਡਰੇਸ਼ਨ (ਭਲਵਾਨ) ਦੀ ਆਨਲਾਈਨ ਮੀਟਿੰਗ ਹੋਈ, ਜਿਸ ਵਿਚ ਗੁਰਮੇਲ ਸਿੰਘ ਪੰਧੇਰ, ਹਰੀ ਸਿੰਘ, ਨੇਕਇੰਦਰ ਪਾਲ, ਇਕਬਾਲ ਸਿੰਘ, ਜਗਦੇਵ ਸਿੰਘ ਗਰੇਵਾਲ, ਗੁਰਦੇਵ ਗਿੱਲ ਆਦਿ ਨੇ ਭਾਗ ਲਿਆ | ਮੀਟਿੰਗ ਸਬੰਧੀ ਪੈੱ੍ਰਸ ਨੂੰ ਜਾਣਕਾਰੀ ...

ਪੂਰੀ ਖ਼ਬਰ »

ਚੇਅਰਮੈਨ ਰਸੂਲੜਾ ਵਲੋਂ ਵਜ਼ੀਫ਼ਾ ਪ੍ਰਾਪਤ ਵਿਦਿਆਰਥੀਆਂ ਨੂੰ ਵਧਾਈ

ਖੰਨਾ, 9 ਜੂਨ (ਹਰਜਿੰਦਰ ਸਿੰਘ ਲਾਲ)- ਦਫ਼ਤਰ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਨੈਸ਼ਨਲ ਮੈਰਿਟ ਸਕਾਲਰਸ਼ਿਪ ਪ੍ਰੀਖਿਆ ਲਈ ਗਈ ਸੀ, ਜਿਸ ਦਾ ਨਤੀਜਾ ਐਲਾਨਿਆ ਗਿਆ ਹੈ ਜਿਸ ਵਿਚ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਰਸੂਲੜਾ ਦੇ ਤਿੰਨ ...

ਪੂਰੀ ਖ਼ਬਰ »

ਵਿਧਾਇਕ ਲੱਖਾ ਨੇ ਬਜ਼ੁਰਗ ਕਾਂਗਰਸੀ ਆਗੂ ਰਣਧੀਰ ਸਿੰਘ ਦੋਬੁਰਜੀ ਦਾ ਹਾਲ–ਚਾਲ ਪੁੱਛਿਆ

ਦੋਰਾਹਾ, 9 ਜੂਨ (ਮਨਜੀਤ ਸਿੰਘ ਗਿੱਲ)- ਸਾਬਕਾ ਮੁੱਖ ਮੰਤਰੀ ਸਵ: ਬੇਅੰਤ ਸਿੰਘ ਦੇ ਅਤਿ ਨਜ਼ਦੀਕੀ ਸਾਥੀ ਤੇ ਖੰਡ ਮਿੱਲ ਬੁੱਢੇਵਾਲ ਦੇ ਸਾਬਕਾ ਚੇਅਰਮੈਨ ਬੰਤ ਸਿੰਘ ਦੋਬੁਰਜੀ ਦੇ ਪਿਤਾ ਤੇ ਬਜ਼ੁਰਗ ਕਾਂਗਰਸੀ ਆਗੂ ਰਣਧੀਰ ਸਿੰਘ ਦੋਬੁਰਜੀ (95) ਦੀ ਸਿਹਤ ਦਾ ਹਾਲ ਚਾਲ ...

ਪੂਰੀ ਖ਼ਬਰ »

ਧੋਖਾਧੜੀ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਖੰਨਾ, 9 ਜੂਨ (ਮਨਜੀਤ ਧੀਮਾਨ)-ਥਾਣਾ ਸਿਟੀ 2 ਖੰਨਾ ਵਿਖੇ ਧੋਖਾਧੜੀ ਕਰਨ ਦੇ ਦੋਸ਼ ਵਿਚ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ਜਾਂਚ ਕਰ ਰਹੇ ਇੰਸ. ਸਰਬਜੀਤ ਸਿੰਘ ਨੇ ਕਿਹਾ ਕਿ ਪੁਲਿਸ ਨੂੰ ਦਿੱਤੀ ਦਰਖਾਸਤ ਵਿਚ ਸ਼ਿਕਾਇਤ ਕਰਤਾ ਪ੍ਰਦੀਪ ਸਿੰਘ ...

ਪੂਰੀ ਖ਼ਬਰ »

ਫੈੱਡਰੇਸ਼ਨ ਤੇ ਮੁਲਾਜ਼ਮ ਜਥੇਬੰਦੀ ਦੇ ਵਫ਼ਦ ਵਲੋਂ ਵਿਧਾਇਕ ਲੱਖਾ ਨੂੰ ਮੰਗ–ਪੱਤਰ

ਪਾਇਲ, 9 ਜੂਨ (ਰਾਜਿੰਦਰ ਸਿੰਘ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉਪ ਕੁਲਪਤੀ ਅਤੇ ਰਜਿਸਟਰਾਰ ਵਲੋਂ ਟੀਚਿੰਗ ਕੇਡਰ ਵਿਚ ਰਾਖਵਾਂਕਰਨ ਨੀਤੀ ਨਾ ਲਾਗੂ ਕਰਨ ਦੇ ਮਾਮਲੇ 'ਚ ਸ੍ਰੀ ਗੁਰੂ ਰਵਿਦਾਸ ਫੈੱਡਰੇਸ਼ਨ ਪੰਜਾਬ ਅਤੇ ਪੀ. ਏ. ਯੂ. ਐਸ. ਸੀ./ਬੀ. ਸੀ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX