ਤਾਜਾ ਖ਼ਬਰਾਂ


ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲਾ - ਦੂਸਰੇ ਦਿਨ ਵੀ ਆਪ ਦੇ ਆਗੂਆਂ ਦੀ ਮੰਤਰੀ ਧਰਮਸੋਤ ਵਿਰੁੱਧ ਭੁੱਖ ਹੜਤਾਲ ਜਾਰੀ
. . .  6 minutes ago
ਫ਼ਿਰੋਜ਼ਪੁਰ, 16 ਜੂਨ (ਕੁਲਬੀਰ ਸਿੰਘ ਸੋਢੀ) - ਆਪ ਦੇ ਐੱਸ. ਸੀ. ਵਿੰਗ ਵਲੋਂ ਪੰਜਾਬ ਪੱਧਰ 'ਤੇ ਉਲੀਕੇ ਗਏ ਪ੍ਰੋਗਰਾਮ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਡੀ. ਸੀ. ਦਫ਼ਤਰ ਦੇ...
ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 62,224 ਨਵੇਂ ਕੋਰੋਨਾ ਦੇ ਮਾਮਲੇ
. . .  13 minutes ago
ਨਵੀਂ ਦਿੱਲੀ, 16 ਜੂਨ - ਸਿਹਤ ਮੰਤਰਾਲਾ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 62,224 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ...
ਅੰਮ੍ਰਿਤਸਰ ਵਿਚ ਨੌਜਵਾਨਾਂ ਵਲੋਂ ਪ੍ਰਦਰਸ਼ਨ , ਗੁਰੂ ਨਾਨਕ ਸਟੇਡੀਅਮ ਖੋਲ੍ਹਣ ਦੀ ਕੀਤੀ ਮੰਗ
. . .  29 minutes ago
ਅੰਮ੍ਰਿਤਸਰ, 16 ਜੂਨ - ਇੰਡੀਅਨ ਆਰਮਡ ਫੋਰਸਿਜ਼ ਅਤੇ ਪੰਜਾਬ ਪੁਲਿਸ ਦੇ ਚਾਹਵਾਨਾਂ ਨੇ ਅੰਮ੍ਰਿਤਸਰ ਵਿਚ ਪ੍ਰਦਰਸ਼ਨ ਕਰਦਿਆਂ ਮੰਗ ਕੀਤੀ ਕਿ ਗੁਰੂ ਨਾਨਕ ਸਟੇਡੀਅਮ ਉਨ੍ਹਾਂ ਲਈ ਮੁੜ ਤੋਂ...
ਭਾਜਪਾ ਨੇਤਾ ਮਿਥੁਨ ਚੱਕਰਵਰਤੀ ਤੋਂ ਕੋਲਕਾਤਾ ਪੁਲਿਸ ਵਿਵਾਦਪੂਰਨ ਭਾਸ਼ਣ ਨੂੰ ਲੈ ਕਰ ਰਹੀ ਪੁੱਛਗਿੱਛ
. . .  about 1 hour ago
ਕੋਲਕਾਤਾ,16 ਜੂਨ - ਅਭਿਨੇਤਾ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਤੋਂ ਪੱਛਮੀ ਬੰਗਾਲ ਚੋਣਾਂ ਲਈ ਚੋਣ ਪ੍ਰਚਾਰ ਦੌਰਾਨ ਵਿਵਾਦਪੂਰਨ ਭਾਸ਼ਣ ਨੂੰ ਲੈ ...
ਅਦਾਕਾਰ ਚੰਦਰਸ਼ੇਖਰ ਦਾ ਹੋਇਆ ਦਿਹਾਂਤ
. . .  about 1 hour ago
ਮੁੰਬਈ , 16 ਜੂਨ - ਅਦਾਕਾਰ, ਅਤੇ ਸੋਸ਼ਲ ਐਕਟੀਵਿਸਟ (ਸਮਾਜਕ ਕਾਰਜਕਰਤਾ), ਚੰਦਰਸ਼ੇਖਰ ਦਾ ਅੱਜ ਸਵੇਰੇ 7 ਵਜੇ ਦਿਹਾਂਤ ਹੋ ਗਿਆ । ਉਹ 98 ਸਾਲਾ ਦੇ ਸਨ...
ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਢੇਰ
. . .  45 minutes ago
ਸ੍ਰੀਨਗਰ,16 ਜੂਨ - ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਸੀ.ਆਰ.ਪੀ.ਐਫ. ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ...
ਸੰਯੁਕਤ ਕਿਸਾਨ ਮੋਰਚੇ ਵਲੋਂ 26 ਜੂਨ ਨੂੰ ਦੇਸ਼ ਭਰ 'ਚ ਗਵਰਨਰਾਂ ਨੂੰ ਦਿੱਤੇ ਜਾਣਗੇ ਯਾਦ ਪੱਤਰ - ਬਲਦੇਵ ਸਿੰਘ ਸਿਰਸਾ
. . .  about 2 hours ago
ਅਜਨਾਲਾ, 16 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਕਰ ਰਹੇ ਦੇਸ਼ ਭਰ ਦੇ ਕਿਸਾਨਾਂ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ 26 ਜੂਨ ਨੂੰ ਦੇਸ਼ ਭਰ ਵਿਚ ਭਾਰਤ ਦੇ ਰਾਸ਼ਟਰਪਤੀ ਦੇ...
ਟਵਿੱਟਰ ਦੀ ਕਾਨੂੰਨੀ ਸੁਰੱਖਿਆ ਖ਼ਤਮ, ਹੁਣ ਹੋ ਸਕਦੀ ਹੈ ਕਾਰਵਾਈ
. . .  about 2 hours ago
ਨਵੀਂ ਦਿੱਲੀ, 16 ਜੂਨ - ਨਵੇਂ ਆਈ.ਟੀ. ਨਿਯਮਾਂ ਦਾ ਪਾਲਣ ਨਾ ਕਰਨ ਦੇ ਚੱਲਦਿਆਂ ਮਾਈਕ੍ਰੋਬਲਾਗਿੰਗ ਸਾਈਟ ਟਵਿੱਟਰ ਨੂੰ ਭਾਰੀ ਪੈ ਗਿਆ ਹੈ ਤੇ ਹੁਣ ਉਸ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਹੋਵੇਗਾ। ਸੂਤਰਾਂ ਅਨੁਸਾਰ ਟਵਿੱਟਰ ਦੀ ਕਾਨੂੰਨੀ ਸੁਰੱਖਿਆ ਖ਼ਤਮ ਹੋ ਗਈ ਹੈ ਤੇ ਹੁਣ ਇਸ ਨੂੰ ਕਾਨੂੰਨੀ ਕਾਰਵਾਈ...
ਨਹਿਰੀ ਵਿਭਾਗ ਦੀ ਲਾਪਰਵਾਹੀ ਦੇ ਚੱਲਦਿਆਂ ਤਕਰੀਬਨ 60-70 ਕਿੱਲੇ ਕੇਰੇ ਹੋਏ ਝੋਨੇ ਦੀ ਫ਼ਸਲ ਹੋਈ ਬਰਬਾਦ
. . .  about 3 hours ago
ਮੰਡੀ ਘੁਬਾਇਆ (ਫ਼ਾਜ਼ਿਲਕਾ), 16 ਜੂਨ (ਅਮਨ ਬਵੇਜਾ) - ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਕੋਲੋਂ ਲੰਘਦੀ ਲਾਧੂਕਾ ਮਾਈਨਰ ਜੋ ਕਿ ਹਰ ਵਾਰ ਹੀ ਵਿਭਾਗ ਵਲੋਂ ਨਹਿਰ ਦੀ ਸਫ਼ਾਈ ਕਰਵਾਏ ਬਿਨਾਂ ਹੀ ਪਾਣੀ ਛੱਡ ਦਿੱਤਾ ਜਾਂਦਾ ਹੈ ਤੇ ਨਹਿਰ ਟੁੱਟ ਜਾਂਦੀ ਹੈ ਤੇ ਸੈਂਕੜੇ ਕਿੱਲੇ ਤਬਾਹ ਕਰਦੀ ਹੈ...
ਮੁੱਠਭੇੜ ਵਿਚ ਇਕ ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ , 16 ਜੂਨ - ਸ੍ਰੀਨਗਰ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਵਿਚ ਇਕ ਅੱਤਵਾਦੀ ਮਾਰਿਆ ਗਿਆ ਹੈ। ਜੰਮੂ ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਬਲਾਂ ਵਲੋਂ ਤਲਾਸ਼ੀ ਅਭਿਆਨ...
ਦਿੱਲੀ ਸਿੰਘੂ ਮੋਰਚੇ ਤੋਂ ਪਰਤੇ ਕਿਸਾਨ ਦੀ ਮੌਤ
. . .  about 4 hours ago
ਨੱਥੂਵਾਲਾ ਗਰਬੀ (ਮੋਗਾ), 16 ਜੂਨ (ਸਾਧੂ ਰਾਮ ਲੰਗੇਆਣਾ) - ਦਿੱਲੀ ਦੇ ਸਿੰਘੂ ਮੋਰਚੇ ਤੋਂ ਕੁਝ ਸਮਾਂ ਪਹਿਲਾਂ ਪਰਤੇ ਪਿੰਡ ਛੋਟਾ ਘਰ (ਮੋਗਾ) ਦੇ ਕਿਸਾਨ ਅਮਰੀਕ ਸਿੰਘ (51) ਸਾਲ ਪੁੱਤਰ ਹਰਚਰਨ ਸਿੰਘ ਦਾ ਬਿਮਾਰ ਹੋ ਜਾਣ ਕਰਕੇ ਦਿਹਾਂਤ ਹੋ ਗਿਆ। ਇਸ ਸਬੰਧੀ ਕਿਰਤੀ ਕਿਸਾਨ ਯੂਨੀਅਨ ਬਲਾਕ ਬਾਘਾਪੁਰਾਣਾ...
ਅੱਜ ਦਾ ਵਿਚਾਰ
. . .  about 4 hours ago
ਕੋਵਿਡ-19 ਦੇ ਘੱਟ ਰਹੇ ਕੇਸਾਂ ਨੂੰ ਲੈ ਕੇ ਪੰਜਾਬ ਸਰਕਾਰ ਦੁਬਾਰਾ ਦਫ਼ਤਰਾਂ 'ਚ 50 ਪ੍ਰਤੀਸ਼ਤ ਸਟਾਫ਼ ਨੂੰ ਬੁਲਾਉਣ ਲਈ ਫ਼ੈਸਲਾ
. . .  1 day ago
ਚੰਡੀਗੜ੍ਹ,15 ਜੂਨ - ਕੋਵਿਡ-19 ਦੇ ਘੱਟ ਰਹੇ ਕੇਸਾਂ ਨੂੰ ਲੈ ਕੇ ਚੰਡੀਗੜ੍ਹ ਪੰਜਾਬ ਸਰਕਾਰ ਦੁਬਾਰਾ ਇਕ ਪੱਤਰ...
ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਦੋ ਮੁਲਾਜ਼ਮਾਂ 'ਤੇ ਲੱਗੇ ਗੰਭੀਰ ਦੋਸ਼,ਮਿਲੀਆਂ ਸ਼ਰਾਬ ਦੀਆਂ ਖਾਲੀ ਬੋਤਲਾਂ
. . .  1 day ago
ਜੈਤੋ, 15 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਸ਼ਹਿਰ ਦੀਆਂ ਸੰਗਤਾਂ ਵੱਲੋਂ ਇਤਿਹਾਸਕ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਦੋ ਮੁਲਾਜ਼ਮਾਂ 'ਤੇ ਕਥਿਤ ਤੋਰ 'ਤੇ ਨਸ਼ੇ ਆਦਿ ਦਾ ਸੇਵਨ ਕਰਨ ਦਾ ...
ਵਿਜੇ ਇੰਦਰ ਸਿੰਗਲਾ ਨੇ ਐਨ. ਐਮ. ਐਮ. ਐੱਸ. ਪ੍ਰੀਖਿਆ ’ਚੋਂ ਪੰਜਾਬ ਦੀ ਅੱਵਲ ਵਿਦਿਆਰਥਣ ਨੂੰ ਕੀਤਾ ਸਨਮਾਨਿਤ
. . .  1 day ago
ਚੰਡੀਗੜ੍ਹ , 15 ਜੂਨ - ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੀਆਂ ਪਟਿਆਲਾ ਦੀ ਵਿਦਿਆਰਥਣ ਜੋਤੀ ਨੂੰ ਐਨ. ਐਮ. ਐਮ. ਐੱਸ .ਪ੍ਰੀਖਿਆ ...
ਚੰਡੀਗੜ੍ਹ ਪ੍ਰਸ਼ਾਸਨ ਦੀਆਂ ਹਦਾਇਤਾਂ
. . .  1 day ago
ਕੈਪਟਨ ਵਲੋਂ ਕੋਰੋਨਾ ਦੀ ਤੀਜੀ ਲਹਿਰ ਤੇ ਡੈਲਟਾ ਦੇ ਵੱਧ ਰਹੇ ਪ੍ਰਭਾਵ ਨੂੰ ਲੈ ਕੇ ਤਿਆਰੀ ਦੇ ਆਦੇਸ਼
. . .  1 day ago
ਚੰਡੀਗੜ੍ਹ, 15 ਜੂਨ(ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ: ਗਗਨਦੀਪ ਕੰਗ ਦੀ ਅਗਵਾਈ ਵਾਲੇ....
ਚੰਡੀਗੜ੍ਹ : ਆਪ ਤੇ ਸ਼੍ਰੋਮਣੀ ਅਕਾਲੀ ਦਲ ਵੈਕਸੀਨ ਤੇ ਫ਼ਤਿਹ ਕਿੱਟ ਘੁਟਾਲੇ 'ਤੇ ਕਰ ਰਹੇ ਸਿਆਸਤ - ਕੈਪਟਨ
. . .  1 day ago
ਮੁੱਖ ਮੰਤਰੀ ਵਲੋਂ 21 ਜੂਨ ਤੋਂ ਸਕੂਲਾਂ ਤੇ ਕਾਲਜਾਂ 'ਚ ਅਧਿਆਪਕਾਂ ਤੇ 18-45 ਸਾਲ ਦੀ ਉਮਰ ਵਰਗ ਦੇ ਵਿਦਿਆਰਥੀਆਂ ਨੂੰ ਟੀਕਾਕਰਨ ਦੇ ਆਦੇਸ਼
. . .  1 day ago
ਚੰਡੀਗੜ੍ਹ, 15 ਜੂਨ(ਮਾਨ) - ਮੁੱਖ ਮੰਤਰੀ ਵਲੋਂ 21 ਜੂਨ ਤੋਂ ਸਕੂਲਾਂ ਅਤੇ ਕਾਲਜਾਂ 'ਚ....
ਕੱਲ੍ਹ ਤੋਂ ਪੰਜਾਬ ਸਰਕਾਰ ਦੀਆਂ ਕੋਰੋਨਾ ਦੀਆਂ ਨਵੀਆਂ ਹਦਾਇਤਾਂ
. . .  1 day ago
ਬਿਸਤ ਦੁਆਬ ਨਹਿਰ 'ਚ ਦੇਰ ਰਾਤ ਡਿੱਗੇ ਨੰਗਲ ਦੇ ਨੌਜਵਾਨ ਦੀ ਲਾਸ਼ ਮਿਲੀ
. . .  1 day ago
ਕੋਟ ਫ਼ਤੂਹੀ, 15 ਜੂਨ (ਅਵਤਾਰ ਸਿੰਘ ਅਟਵਾਲ)-ਇੱਥੋਂ ਨਜ਼ਦੀਕੀ ਪਿੰਡ ਪਚਨੰਗਲਾਂ ਦੇ ਬਿਸਤ ਦੁਆਬ ਨਹਿਰ ਦੇ ਪੁਲ ਦੇ ਕਰੀਬ ਪਿੰਡ ਨੰਗਲ ਦਾ 27 ਸਾਲਾਂ ਨੌਜਵਾਨ ਦੇਰ ਸ਼ਾਮ ਡਿਗ ਪਿਆ ਸੀ, ਜਿਸ ਦੀ ਲਾਸ਼ ਬਾਅਦ ਦੁਪਹਿਰ ...
ਦੇਸ਼ ਵਿਚ ਕੁੱਲ 26 ਕਰੋੜ ਲੋਕਾਂ ਨੂੰ ਲੱਗ ਚੁਕੀ ਹੈ ਵੈਕਸੀਨ - ਸਿਹਤ ਮੰਤਰਾਲਾ
. . .  1 day ago
ਨਵੀਂ ਦਿੱਲੀ 15 ਜੂਨ - ਲਵ ਅਗਰਵਾਲ, ਸੰਯੁਕਤ ਸਕੱਤਰ ਸਿਹਤ ਮੰਤਰਾਲਾ ਦਾ ਕਹਿਣਾ ਹੈ ਕਿ ਹੁਣ ਤੱਕ ਦੇਸ਼ ਵਿਚ ਕੁੱਲ 26 ਕਰੋੜ ਲੋਕਾਂ ਨੂੰ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ ।
ਮੰਗਾਂ ਮਨਾਉਣ ਲਈ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੇ ਸਾਥੀ ਓਵਰ ਬ੍ਰਿਜ ’ਤੇ ਚੜ੍ਹੇ
. . .  1 day ago
ਪਟਿਆਲਾ ,15 ਜੂਨ (ਧਰਮਿੰਦਰ ਸਿੰਘ ਸਿੱਧੂ)-ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ’ਤੇ ਹੋਏ ਲਾਠੀਚਾਰਜ ਤੇ ਪੁਲਿਸ ਨਾਲ ਹੋਈ ਧੱਕਾ ਮੁੱਕੀ ਉਪਰੰਤ ਈ .ਟੀ .ਟੀ .ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ...
ਪ੍ਰਦਰਸ਼ਨ ਦੌਰਾਨ ਅਕਾਲੀ ਦਲ ਤੇ ਬਸਪਾ ਵਰਕਰਾਂ 'ਤੇ ਮਾਰੀਆਂ ਗਈਆਂ ਪਾਣੀ ਦੀਆਂ ਬੁਛਾੜਾਂ ਤੇ ਹੋਇਆ ਲਾਠੀਚਾਰਜ
. . .  1 day ago
ਚੰਡੀਗੜ੍ਹ, 15 ਜੂਨ - ਸ਼੍ਰੋਮਣੀ ਅਕਾਲੀ ਦਲ (ਬ) ਤੇ ਬਹੁਜਨ ਸਮਾਜ ਪਾਰਟੀ ਵਲੋਂ ਅੱਜ ਵੱਡੀ ਪੱਧਰ 'ਤੇ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ...
ਕਿਸਾਨਾਂ ਨੇ ਭਾਜਪਾ ਆਗੂ ਸੁਰਜੀਤ ਜਿਆਣੀ ਦਾ ਕੀਤਾ ਘਿਰਾਓ, ਦਿਖਾਈਆਂ ਚੂੜੀਆਂ
. . .  1 day ago
ਫ਼ਾਜ਼ਿਲਕਾ ,15 ਜੂਨ (ਪ੍ਰਦੀਪ ਕੁਮਾਰ) - ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਲੋਂ ਅੱਜ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਸੁਰਜੀਤ ਕੁਮਾਰ ਜਿਆਣੀ ਦਾ ਘਿਰਾਓ ਕੀਤਾ ਗਿਆ ਅਤੇ ਚੂੜੀਆਂ ਦਿਖਾਈਆਂ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਜੇਠ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਰਾਸ਼ਟਰੀ-ਅੰਤਰਰਾਸ਼ਟਰੀ

ਮਾਮਲਾ ਮੁਸਲਿਮ ਪਰਿਵਾਰ 'ਤੇ ਨਸਲਵਾਦੀ ਹਮਲੇ ਦਾ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਘਟਨਾ ਸਥਾਨ 'ਤੇ ਪੁੱਜੇ-ਮਿ੍ਤਕਾਂ ਨੂੰ ਸ਼ਰਧਾਂਜਲੀ

ਟੋਰਾਂਟੋ, 9 ਜੂਨ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਉਂਟਾਰੀਓ ਪ੍ਰਾਂਤ ਦੇ ਲੰਡਨ ਸ਼ਹਿਰ ਵਿਚ ਬੀਤੇ ਦਿਨ ਇਕ ਗੋਰੇ ਮੁੰਡੇ ਵਲੋਂ ਚੁਰੱਸਤੇ ਵਿਚ ਖੜ੍ਹੇ ਪੰਜ ਜੀਆਂ ਉਪਰ ਜਾਣਬੁੱਝ ਕੇ ਆਪਣੀ ਗੱਡੀ ਚੜ•ਾ ਦੇਣ ਦੀ ਘਟਨਾ ਤੋਂ ਬਾਅਦ ਕੈਨੇਡਾ ਭਰ 'ਚ ਰਾਜਨੀਤਕ ਅਤੇ ਸਮਾਜਿਕ ਪੱਧਰ 'ਤੇ ਇਸ ਘਟਨਾ ਦੀ ਚਰਚਾ ਜਾਰੀ ਹੈ | ਘਟਨਾ ਦਾ ਸ਼ਿਕਾਰ ਹੋਏ ਪਾਕਿਸਤਾਨੀ ਮੂਲ ਦੇ ਮਿ੍ਤਕ ਪਰਿਵਾਰ ਨੂੰ ਸ਼ਰਧਾਂਜਲੀ ਦੇਣ ਲਈ ਬੀਤੇ ਕੱਲ੍ਹ• ਲੰਡਨ ਵਿਖੇ ਘਟਨਾ ਸਥਾਨ ਨੇੜੇ ਮਸਜਿਦ ਵਿਚ ਕੈਂਡਲ ਲਾਈਟ ਵਿਜਲ ਰੱਖਿਆ ਗਿਆ ਸੀ, ਜਿਸ ਵਿਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਂਟਾਰੀਓ ਦੇ ਮੁੱਖ ਮੰਤਰੀ ਡਗਲਸ ਫੋਰਡ ਤੋਂ ਇਲਾਵਾ ਰਾਸ਼ਟਰੀ ਅਤੇ ਪ੍ਰਾਂਤਕ ਪੱਧਰ ਦੀਆਂ ਪਾਰਟੀਆਂ ਦੇ ਮੁੱਖ ਆਗੂ ਵੀ ਪੁੱਜੇ ਅਤੇ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਹੋਏ | ਮੁੱਖ ਮੰਤਰੀ ਫੋਰਡ ਨੇ ਇਸ ਸਮਾਗਮ ਵਾਸਤੇ ਕੋਰੋਨਾ ਵਾਇਰਸ ਰੋਕਣ ਲਈ ਇਕੱਠ ਕਰਨ ਉਪਰ ਲਗਾਈ ਪਾਬੰਦੀ ਵੀ ਹਟਾ ਦਿੱਤੀ ਤਾਂ ਕਿ ਲੋਕ ਇਸ ਸਮਾਗਮ ਵਿਚ ਸ਼ਾਮਿਲ ਹੋ ਸਕਣ | ਟਰੂਡੋ ਨੇ ਆਖਿਆ ਕਿ ਸਾਰਾ ਦੇਸ਼ ਕੈਨੇਡੀਅਨ ਮੁਸਲਿਮ ਭਾਈਚਾਰੇ ਦੇ ਨਾਲ ਹੈ ਅਤੇ ਇਸ ਮੁਸ਼ਕਿਲ ਸਮੇਂ ਅਸੀਂ ਸਾਰੇ ਇਕਜੁਟ ਹਾਂ | ਮੁੱਖ ਮੰਤਰੀ ਫੋਰਡ ਨੇ ਆਖਿਆ ਕਿ ਨਫਰਤ ਦੀ ਸਾਡੇ ਸਮਾਜ ਵਿਚ ਕੋਈ ਜਗ੍ਹਾ ਨਹੀਂ ਹੋਣੀ ਚਾਹੀਦੀ | ਕਿਊਬਕ ਤੋਂ ਬਲਾਕ ਕਿਊਬਕ ਪਾਰਟੀ ਦੇ ਆਗੂ ਇਵੇਸ ਫਰਾਂਸੁਅ ਬਲਾਂਸ਼ੇ ਨੇ ਕਿਹਾ ਕਿ 2017 ਵਿਚ ਵੀ ਅਜਿਹੀ ਘਟਨਾ ਕਿਊਬਕ ਵਿਚ ਵਾਪਰੀ ਸੀ ਤੇ ਮਸਜਿਦ ਵਿਚ ਹੋਏ ਹਮਲੇ ਵਿਚ ਛੇ ਵਿਅਕਤੀਆਂ ਦੀ ਜਾਨ ਚਲੀ ਗਈ ਸੀ ਪਰ ਸਾਨੂੰ ਹਰੇਕ ਵਾਰ ਇਕੱਠੇ ਹੋ ਕੇ ਅੱਥਰੂ ਕੇਰਨ ਅਤੇ ਅਫਸੋਸ ਪ੍ਰਗਟ ਕਰਨ ਤੋਂ ਕੁਝ ਵਧ ਕਰਨ ਦੀ ਲੋੜ ਹੈ | ਇਸੇ ਦੌਰਾਨ ਘਟਨਾ ਨੂੰ ਅੰਜਾਮ ਦੇਣ ਵਾਲੇ ਸ਼ੱਕੀ ਮੁੰਡੇ ਨੂੰ ਬੀਤੇ ਕੱਲ੍ਹ• ਅਦਾਲਤ ਵਿਚ ਪੇਸ਼ ਕੀਤਾ ਗਿਆ |

'ਫਾਈਜ਼ਰ' ਵਲੋਂ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ 'ਤੇ ਟ੍ਰਾਇਲ ਸ਼ੁਰੂ

ਸਿਆਟਲ, 9 ਜੂਨ (ਹਰਮਨਪ੍ਰੀਤ ਸਿੰਘ)-ਅਮਰੀਕਾ ਦੀ ਦਵਾਈਆਂ ਬਣਾਉਣ ਵਾਲੀ ਪ੍ਰਸਿੱਧ ਕੰਪਨੀ 'ਫਾਈਜ਼ਰ' ਵਲੋਂ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ 'ਤੇ ਕੋਰੋਨਾ ਵੈਕਸੀਨ ਦਾ ਟ੍ਰਾਇਲ ਕਰਨਾ ਸ਼ੁਰੂ ਕਰ ਦਿੱਤਾ ਹੈ | ਪਹਿਲੇ ਪੜਾਅ ਦੇ ਅਧਿਐਨ ਵਿਚ ਛੋਟੇ ਬੱਚਿਆਂ ਨੂੰ ਵੈਕਸੀਨ ...

ਪੂਰੀ ਖ਼ਬਰ »

ਅਮਰੀਕਾ 'ਚ ਲਗਾਤਾਰ ਵਿਤਕਰੇ ਦਾ ਸ਼ਿਕਾਰ ਹੋ ਰਹੇ ਨੇ ਭਾਰਤੀ

ਵਾਸ਼ਿੰਗਟਨ, 9 ਜੂਨ (ਏਜੰਸੀ)- ਅਮਰੀਕਾ 'ਚ ਪਰਵਾਸੀਆਂ ਦੀ ਦੂਜੀ ਸਭ ਤੋਂ ਵੱਡੀ ਆਬਾਦੀ ਵਾਲੇ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਰੋਜ਼ਾਨਾ ਵਿਤਕਰੇ ਅਤੇ ਧਰੁਵੀਕਰਨ ਦਾ ਸਾਹਮਣਾ ਕਰਨਾ ਪੈਂਦਾ ਹੈ | ਇਹ ਖੁਲਾਸਾ ਇਕ ਸਰਵੇਖਣ 'ਚ ਹੋਇਆ ਹੈ | 'ਭਾਰਤੀ-ਅਮਰੀਕੀਆਂ ਦੀ ਸਮਾਜਿਕ ...

ਪੂਰੀ ਖ਼ਬਰ »

ਖਹਿਰਾ ਦੇ ਕਾਂਗਰਸ 'ਚ ਸ਼ਾਮਿਲ ਹੋਣ ਨਾਲ ਪੰਜਾਬ ਦੇ ਚੰਗੇ ਸਿਆਸੀ ਭਵਿੱਖ ਲਈ ਆਸ ਬੱਝੀ-ਗਾਖਲ

ਸਾਨ ਫਰਾਂਸਿਸਕੋ, 9 ਜੂਨ (ਐੱਸ. ਅਸ਼ੋਕ ਭੋਰਾ)-ਸੁਖਪਾਲ ਸਿੰਘ ਖਹਿਰਾ ਦੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਉਨ੍ਹਾਂ ਤੋਂ ਪੰਜਾਬ ਦੇ ਚੰਗੇ ਭਵਿੱਖ ਲਈ ਵੱਡੀਆਂ ਆਸਾਂ ਹਨ | ਉਪਰੋਕਤ ਵਿਚਾਰ ਪੇਸ਼ ਕਰਦਿਆਂ ਅਮਰੀਕਾ ਦੇ ਉੱਘੇ ਕਾਰੋਬਾਰੀ, ਖੇਡ ਪ੍ਰਮੋਟਰ ਅਤੇ ਸਮਾਜ ...

ਪੂਰੀ ਖ਼ਬਰ »

ਉੱਘੇ ਸਿੱਖ ਆਗੂ ਗੁਰਮੇਲ ਸਿੰਘ ਸ਼ੇਰਗਿੱਲ ਦਾ ਦਿਹਾਂਤ

ਐਬਟਸਫੋਰਡ, 9 ਜੂਨ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਉੱਘੇ ਸਿੱਖ ਆਗੂ ਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰੀ ਦੇ ਖ਼ਜ਼ਾਨਚੀ ਗੁਰਮੇਲ ਸਿੰਘ ਸ਼ੇਰਗਿੱਲ ਅੱਜ ਅਚਾਨਕ ਅਕਾਲ ਚਲਾਣਾ ਕਰ ਗਏ | ਉਹ 75 ਵਰਿ੍ਹਆਂ ਦੇ ਸਨ ਤੇ ਬੀਤੇ ਤਕਰੀਬਨ ਡੇਢ ਮਹੀਨੇ ਤੋਂ ਹਸਪਤਾਲ ...

ਪੂਰੀ ਖ਼ਬਰ »

ਬਿਕਰਮਦੀਪ ਸਿੰਘ ਰੰਧਾਵਾ ਦੇ ਮਾਪੇ ਕੈਨੇਡਾ ਪਹੁੰਚੇ

ਐਬਟਸਫੋਰਡ, 9 ਜੂਨ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦਾ ਬਿ੍ਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਡੈਲਟਾ ਵਿਖੇ 1 ਮਈ ਨੂੰ ਕਤਲ ਕੀਤੇ ਗਏ 29 ਸਾਲਾ ਪੰਜਾਬੀ ਜੇਲ੍ਹ ਅਧਿਕਾਰੀ ਬਿਕਰਮਦੀਪ ਸਿੰਘ ਰੰਧਾਵਾ ਦੇ ਪਿਤਾ ਤਰਲੋਚਨ ਸਿੰਘ ਰੰਧਾਵਾ ਤੇ ਮਾਂ ਕੰਵਲਜੀਤ ਕੌਰ ਰੰਧਾਵਾ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਸਿਆਟਲ ਦੇ ਹਰਪਾਲ ਸਿੰਘ ਸਿੱਧੂ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ

ਸਿਆਟਲ, 9 ਜੂਨ (ਗੁਰਚਰਨ ਸਿੰਘ ਢਿੱਲੋਂ)-ਗੁਰਦੁਆਰਾ ਸੱਚਾ ਮਾਰਗ ਵਿਖੇ 6 ਜੂਨ ਦਿਨ ਐਤਵਾਰ ਨੂੰ ਪੰਜਾਬੀ ਲਿਖਾਰੀ ਸਭਾ ਸਿਆਟਲ ਦੀ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਚੋਣ ਹੋਈ, ਜਿਸ ਵਿਚ ਹਰਪਾਲ ਸਿੰਘ ਸਿੱਧੂ ਪ੍ਰਧਾਨ, ਮੀਤ ਪ੍ਰਧਾਨ ਬਲਿਹਾਰ ਲੈਹਲ, ਜਨਰਲ ਸਕੱਤਰ ...

ਪੂਰੀ ਖ਼ਬਰ »

ਮਾਨਚੈਸਟਰ ਤੇ ਲੰਕਾਸ਼ਾਇਰ ਸਮੇਤ ਇੰਗਲੈਂਡ ਦੇ ਕਈ ਹਿੱਸਿਆਂ 'ਚ ਕੋਰੋਨਾ ਦੇ ਡੈਲਟਾ ਵੇਰੀਐਂਟ ਨੇ ਮਚਾਇਆ ਕਹਿਰ

ਵੈਕਸੀਨ ਪਾਸਪੋਰਟ ਦੀ ਵਰਤੋਂ ਵੈਂਬਲੀ ਸਟੇਡੀਅਮ ਤੋਂ ਹੋਵੇਗੀ ਸ਼ੁਰੂ, ਜੂਨ 21 ਨੂੰ ਤਾਲਾਬੰਦੀ ਨਹੀਂ ਹੋਵੇਗੀ ਖ਼ਤਮ ਲੰਡਨ, 9 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇੰਗਲੈਂਡ 'ਚ ਕੋਰੋਨਾ ਵਾਇਰਸ ਦੇ ਡੈਲਟਾ ਵੇਰੀਐਂਟ ਨੇ ਕਹਿਰ ਮਚਾਇਆ ਹੋਇਆ ਹੈ, ਬੀਤੇ 24 ਘੰਟਿਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਸ਼ਹੀਦੀ ਪੁਰਬ ਮਨਾਇਆ

ਲੰਡਨ, 9 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸਾਕਾ ਨੀਲਾ ਤਾਰਾ ਘੱਲੂਘਾਰੇ ਦੀ ਯਾਦ ਵਿਚ ਸ਼ਹੀਦੀ ਸਮਾਗਮ ਕਰਵਾਏ ਗਏ | ਇਸ ਮੌਕੇ ਕੀਰਤਨੀ ਜਥੇ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ...

ਪੂਰੀ ਖ਼ਬਰ »

ਸ਼ਿਵਚਰਨ ਸਿੰਘ ਗਿੱਲ ਦੀ ਯਾਦ 'ਚ ਸਾਹਿਤਕ ਸਮਾਗਮ

ਲੰਡਨ, 9 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. ਦੇ ਉੱਘੇ ਸ਼੍ਰੋਮਣੀ ਸਾਹਿਤਕਾਰ ਸ਼ਿਵਚਰਨ ਸਿੰਘ ਗਿੱਲ ਦੀ ਯਾਦ ਵਿਚ ਉਨ੍ਹਾਂ ਦੀ ਚੌਥੀ ਬਰਸੀ ਮੌਕੇ ਸਾਹਿਤਕ ਸਮਾਗਮ ਕਰਵਾਇਆ ਗਿਆ | ਗਿੱਲ ਦੀ ਬੇਟੀ ਸ਼ਿਵਦੀਪ ਕੌਰ ਦੇ ਉਪਰਾਲੇ ਸਦਕਾ ਕਰਵਾਏ ਸਮਾਗਮ 'ਚ ...

ਪੂਰੀ ਖ਼ਬਰ »

ਦੱਖਣੀ ਆਸਟ੍ਰੇਲੀਆ ਪੁਲਿਸ ਵਲੋਂ ਛਾਪੇਮਾਰੀ ਦੌਰਾਨ ਨਸ਼ੇ, ਨਕਦੀ ਸਮੇਤ 40 ਲੋਕ ਗਿ੍ਫ਼ਤਾਰ

ਐਡੀਲੇਡ, 9 ਜੂਨ (ਗੁਰਮੀਤ ਸਿੰਘ ਵਾਲੀਆ)- ਆਸਟਰੇਲੀਅਨ ਫੈਡਰਲ ਪੁਲਿਸ ਨੇ ਆਪਰੇਸ਼ਨ ਆਇਰਨਸਾਈਡ ਹੇਠ ਦੱਖਣੀ ਆਸਟ੍ਰੇਲੀਆ 'ਚ 80 ਥਾਂਵਾਂ ਦੀ ਇੱਕੋ ਦਿਨ 'ਚ ਤਲਾਸ਼ੀ ਤੇ ਛਾਪੇਮਾਰੀ ਦੌਰਾਨ 40 ਦੱਖਣੀ ਆਸਟ੍ਰੇਲੀਆਈ ਲੋਕਾਂ ਨੂੰ ਗਿ੍ਫਤਾਰ ਕਰਨ ਚ ਸਫਲਤਾ ਹਾਸਲ ਕੀਤੀ | ...

ਪੂਰੀ ਖ਼ਬਰ »

ਕੈਲਗਰੀ ਹਸਪਤਾਲ 'ਚ ਕੋਵਿਡ-19 ਡੈਲਟਾ ਵੇਰੀਐਂਟ ਦਾ ਧਮਾਕਾ

16 ਮਰੀਜ਼ ਤੇ 4 ਸਿਹਤ ਕਾਮੇ ਪਾਜ਼ੀਟਿਵ ਪਾਏ ਕੈਲਗਰੀ, 9 ਜੂਨ (ਜਸਜੀਤ ਸਿੰਘ ਧਾਮੀ)- ਕੈਲਗਰੀ ਦੇ ਫੁੱਟਹਿੱਲ ਮੈਡੀਕਲ ਸੈਂਟਰ ਵਿਚ 16 ਮਰੀਜ਼ ਅਤੇ ਚਾਰ ਸਿਹਤ ਕਾਮੇ ਕੋਵਿਡ-19 ਦੇ ਨਵੇ ਵੇਰੀਐਂਟ ਬੀ 1.617.2 ਨਾਲ ਪਾਜ਼ੀਟਿਵ ਪਾਏ ਗਏ ਹਨ | ਇਹ ਉਹ ਵੇਰੀਐਂਟ ਹੈ ਜੋ ਕਿ ਸਭ ਤੋਂ ...

ਪੂਰੀ ਖ਼ਬਰ »

ਓਾਟਾਰੀਓ 'ਚ ਮਾਰੇ ਗਏ ਮੁੁਸਲਿਮ ਪਰਿਵਾਰ ਨੂੰ ਕੈਲਗਰੀ ਵਾਸੀਆਂ ਵਲੋਂ ਸ਼ਰਧਾਂਜਲੀਆਂ

ਕੈਲਗਰੀ, 9 ਜੂਨ (ਜਸਜੀਤ ਸਿੰਘ ਧਾਮੀ)-ਬੀਤੇ ਦਿਨ ਓਾਟਾਰੀਓ ਸੂਬੇ ਦੇ ਲੰਡਨ 'ਚ ਮਾਰੇ ਗਏ ਮੁਸਲਿਮ ਪਰਿਵਾਰ ਨੂੰ ਕੈਲਗਰੀ ਵਾਸੀਆਂ ਨੇ ਸ਼ਰਧਾਜਲੀਆਂ ਭੇਟ ਕੀਤੀਆਂ | ਦੇਰ ਸ਼ਾਮ ਸੈਂਕੜੇ ਕੈਲਗਰੀ ਵਾਸੀ ਉਸ ਮੁਸਲਿਮ ਪਰਿਵਾਰ ਪ੍ਰਤੀ ਸ਼ੋਕ ਮਨਾਉਣ ਅਤੇ ਨਫਰਤੀ ਹਿੰਸਾ ...

ਪੂਰੀ ਖ਼ਬਰ »

ਸਾਲ 2014 ਤੋਂ 2018 'ਚ ਅਮਰੀਕਾ ਦੇ 25 ਅਮੀਰ ਲੋਕਾਂ ਨੇ ਇਨਕਮ ਟੈਕਸ ਨਾ ਦੇ ਬਰਾਬਰ ਦਿੱਤਾ

ਸਿਆਟਲ, 9 ਜੂਨ (ਹਰਮਨਪ੍ਰੀਤ ਸਿੰਘ)-ਅਮਰੀਕਾ ਦੇ 25 ਅਮੀਰ ਅਮਰੀਕੀਆਂ ਨੇ ਸਾਲ 2014 ਅਤੇ 2018 ਦੇ ਵਿਚਕਾਰ ਸੰਘੀ ਆਮਦਨੀ ਟੈਕਸਾਂ ਵਿਚ ਜਾਂ ਤਾਂ ਬਹੁਤ ਘੱਟ ਅਤੇ ਜਾਂ ਫਿਰ ਕੁਝ ਵੀ ਟੈਕਸ ਨਹੀਂ ਦਿੱਤਾ | ਆਈ. ਆਰ. ਐਸ. ਟੈਕਸ ਭਰਨ ਦੇ ਆਧਾਰ 'ਤੇ ਖ਼ਬਰਾਂ ਸੰਗਠਨ ਪ੍ਰੋਪਬਲੀਕਾ ਵਲੋਂ ...

ਪੂਰੀ ਖ਼ਬਰ »

ਲੈਸਟਰ ਨੇੜੇ ਗਾਰਡਨ ਨੂੰ ਲੱਗੀ ਅੱਗ ਹੋਈ ਬੇਕਾਬੂ-ਤਿੰਨ ਸ਼ੈਡ ਤਬਾਹ

ਲੈਸਟਰ (ਇੰਗਲੈਂਡ), 9 ਜੂਨ (ਸੁਖਜਿੰਦਰ ਸਿੰਘ ਢੱਡੇ)-ਲੈਸਟਰ ਸ਼ਹਿਰ ਦੇ ਮਾਉਂਟ ਸਾਰਲ ਵਿਚ ਇਕ ਗਾਰਡਨ ਤੋਂ ਫੈਲੀ ਅੱਗ ਘਰ ਤੱਕ ਪਹੁੰਚ ਗਈ ਅਤੇ ਤਿੰਨ ਸ਼ੈਡ ਬੁਰੀ ਤਰ੍ਹ•ਾਂ ਤਬਾਹ ਹੋ ਗਏ | ਅੱਗ ਫੈਲਣ ਕਾਰਨ ਨੇੜਲੇ ਘਰਾਂ ਵਿਚ ਰਹਿਣ ਵਾਲਿਆਂ ਵਿਚ ਦਹਿਸ਼ਤ ਫੈਲ ਗਈ | ਘਟਨਾ ...

ਪੂਰੀ ਖ਼ਬਰ »

ਬਲਵਿੰਦਰ ਭੌਰਾ ਦੀ ਪਤਨੀ ਦਾ ਨਿਊਯਾਰਕ 'ਚ ਅੰਤਿਮ ਸੰਸਕਾਰ

ਸਿਆਟਲ, 9 ਜੂਨ (ਹਰਮਨਪ੍ਰੀਤ ਸਿੰਘ)-ਪੰਜਾਬੀ ਦੇ ਪ੍ਰਸਿੱਧ ਗੀਤਕਾਰ ਅਤੇ ਲੇਖਕ ਬਲਵਿੰਰ ਭੌਰਾ ਨਿਊਯਾਰਕ ਦੀ 55 ਸਾਲਾ ਪਤਨੀ ਗੁਰਬਖਸ਼ ਕੌਰ ਭੌਰਾ ਜਿਨ੍ਹ•ਾਂ ਦੀ ਬੀਤੇ ਦਿਨੀਂ ਪੰਜਾਬ ਵਿਚ ਮੌਤ ਹੋ ਗਈ ਸੀ, ਉਨ੍ਹ•ਾਂ ਦੀ ਮਿ੍ਤਕ ਦੇਹ ਨੂੰ ਭਾਰਤ ਤੋਂ ਅਮਰੀਕਾ ਦੇ ...

ਪੂਰੀ ਖ਼ਬਰ »

ਨਿਊਜ਼ੀਲੈਂਡ ਦਾ ਆਕਲੈਂਡ ਸ਼ਹਿਰ ਰਹਿਣਯੋਗ ਬਿਹਤਰ ਸ਼ਹਿਰਾਂ ਦੀ ਸੂਚੀ 'ਚ ਪਹਿਲੇ ਨੰਬਰ 'ਤੇ

ਆਕਲੈਂਡ, 9 ਜੂਨ (ਹਰਮਨਪ੍ਰੀਤ ਸਿੰਘ)-ਚਾਰੇ ਪਾਸਿਆਂ ਤੋਂ ਪਾਣੀ ਨਾਲ ਘਿਰੇ ਛੋਟੇ ਜਿਹੇ ਦੇਸ਼ ਨਿਊਜ਼ੀਲੈਂਡ ਨੇ ਜਿੱਥੇ ਕੋਰੋਨਾ ਮਹਾਂਮਾਰੀ ਨੂੰ ਦੇਸ਼ 'ਚੋਂ ਸਭ ਤੋਂ ਪਹਿਲਾਂ ਖ਼ਤਮ ਕਰਨ ਦਾ ਐਲਾਨ ਕਰਕੇ ਦੁਨੀਆ ਭਰ 'ਚ ਆਪਣਾ ਨਾਂਅ ਚਮਕਾਇਆ ਸੀ ਉੱਥੇ ਹੀ ਹੁਣ ...

ਪੂਰੀ ਖ਼ਬਰ »

ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਸਿੰਘ ਸਭਾ ਡਰਬੀ ਵਿਖੇ ਸਮਾਗਮ

ਲੰਡਨ, 9 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਜੂਨ 1984 ਨੂੰ ਭਾਰਤ ਸਰਕਾਰ ਵਲੋਂ ਸ੍ਰੀ ਦਰਬਾਰ ਸਾਹਿਬ ਅਤੇ ਅਕਾਲ ਤਖਤ 'ਤੇ ਕੀਤੇ ਫੌਜੀ ਹਮਲੇ ਨੂੰ ਯਾਦ ਕਰਦਿਆਂ ਸ੍ਰੀ ਗੁਰੂ ਸਿੰਘ ਸਭਾ ਡਰਬੀ ਵਿਖੇ ਸ਼ਹੀਦੀ ਸਮਾਗਮ ਕਰਵਾਏ ਗਏ | ਪਾਠ ਦੇ ਭੋਗ ਉਪਰੰਤ ਦੀਵਾਨ ਸਜਾਏ, ਜਿਸ ...

ਪੂਰੀ ਖ਼ਬਰ »

ਸਾਨ ਫਰਾਂਸਿਸਕੋ ਕੋਰੋਨਾ ਵਾਇਰਸ ਦੀ ਲਾਗ ਨੂੰ ਕਾਬੂ ਕਰਨ ਵਾਲਾ ਬਣ ਸਕਦੈ ਅਮਰੀਕਾ ਦਾ ਪਹਿਲਾ ਸ਼ਹਿਰ-ਮਾਹਿਰ

ਸਾਨ ਫਰਾਂਸਿਸਕੋ, 9 ਜੂਨ (ਐੱਸ. ਅਸ਼ੋਕ ਭੌਰਾ)- ਕੋਵਿਡ-19 ਮਹਾਂਮਾਰੀ 'ਤੇ ਨਜ਼ਰ ਰੱਖਣ ਵਾਲੇ ਮਾਹਿਰਾਂ ਦਾ ਕਹਿਣਾ ਹੈ ਕਿ ਸਾਨ ਫਰਾਂਸਿਸਕੋ ਕੋਰੋਨਾ ਵਾਇਰਸ ਦੀ ਲਾਗ 'ਤੇ ਮੁਕੰਮਲ ਕਾਬੂ ਕਰਨ ਵਾਲਾ ਅਮਰੀਕਾ ਦਾ ਪਹਿਲਾ ਸ਼ਹਿਰ ਬਣ ਸਕਦਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਸਾਨ ...

ਪੂਰੀ ਖ਼ਬਰ »

ਕੋਵਿਡ ਵੈਕਸੀਨ ਨੂੰ ਫਰਿਜ਼ ਵਿਚੋਂ ਬਾਹਰ ਕੱਢ ਕੇ ਰੱਖਣ ਦੇ ਮਾਮਲੇ 'ਚ ਫਾਰਮਾਸਿਸਟ ਨੂੰ 3 ਸਾਲ ਜੇਲ੍ਹ

ਸੈਕਰਾਮੈਂਟੋ, 9 ਜੂਨ (ਹੁਸਨ ਲੜੋਆ ਬੰਗਾ)- ਇਕ ਅਦਾਲਤ ਨੇ ਵਿਸਕਾਨਸਿਨ ਦੇ ਫਾਰਮਾਸਿਸਟ ਸਟੀਵਨ ਬਰੈਂਡਨਬਰਗ ਨੂੰ 3 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਹੈ ਜਿਸ ਨੇ ਜਾਣ ਬੁੱਝ ਕੇ ਮੋਡਰਨਾ ਵੈਕਸੀਨ ਵਾਲੇ ਡੱਬੇ ਨੂੰ ਫਰਿਜ਼ ਵਿਚੋਂ ਬਾਹਰ ਰੱਖ ਦਿੱਤਾ ਸੀ | ਸੁਣਵਾਈ ਦੌਰਾਨ ...

ਪੂਰੀ ਖ਼ਬਰ »

ਯੂ.ਕੇ. 'ਚ ਵੱਧਦੇ ਕੋਵਿਡ ਕੇਸਾਂ ਦੇ ਚੱਲਦੇ ਵਿਆਹ ਸਮਾਗਮਾਂ ਦੇ ਇਕੱਠ ਬਾਰੇ ਫੈਸਲਾ ਲੈਣਾ ਔਖਾ

ਲੈਸਟਰ (ਇੰਗਲੈਂਡ), 9 ਜੂਨ (ਸੁਖਜਿੰਦਰ ਸਿੰਘ ਢੱਡੇ)- ਯੂ.ਕੇ. ਦੀ ਇਕ ਨਿਊਜ਼ ਏਜੰਸੀ ਅਨੁਸਾਰ ਇੰਗਲੈਂਡ ਵਿਚ ਕੋਵਿਡ-19 ਨਾਲ ਸਬੰਧਿਤ ਮਰੀਜ਼ਾਂ ਦੀ ਗਿਣਤੀ ਵਿਚ ਮੁੜ ਇਜਾਫਾ ਹੋਣ ਕਾਰਨ ਸਰਕਾਰ ਦੀਆਂ ਚਿੰਤਾਵਾਂ ਵੱਧਣ ਲੱਗੀਆਂ ਹਨ | ਇੰਗਲੈਂਡ ਦੇ ਹਾਊਸਿੰਗ ਬਾਰੇ ਮੰਤਰੀ ...

ਪੂਰੀ ਖ਼ਬਰ »

ਬੱਚੇ ਦੀ ਮੌਤ ਦੇ ਮਾਮਲੇ 'ਚ ਗਿ੍ਫਤਾਰ ਜੋੜੇ ਵਿਰੁੱਧ ਹੱਤਿਆ ਦੇ ਦੋਸ਼ ਆਇਦ

ਚਲਦੀ ਕਾਰ 'ਤੇ ਚਲਾਈ ਗੋਲੀ ਨਾਲ ਹੋਈ ਸੀ ਬੱਚੇ ਦੀ ਮੌਤ ਸੈਕਰਾਮੈਂਟੋ, 9 ਜੂਨ (ਹੁਸਨ ਲੜੋਆ ਬੰਗਾ)- ਕੈਲੀਫੋਰਨੀਆ ਫਰੀਵੇਅ ਉਪਰ ਚਲਦੀ ਕਾਰ 'ਤੇ ਚਲਾਈ ਗੋਲੀ ਨਾਲ ਮਾਰੇ ਗਏ 6 ਸਾਲ ਦੇ ਬੱਚੇ ਏਡਨ ਲੀਓਸ ਦੇ ਮਾਮਲੇ ਵਿਚ ਗਿ੍ਫਤਾਰ ਵਿਅਕਤੀ 24 ਸਾਲਾ ਐਨਥਨੀ ਐਰਿਜ਼ ਵਿਰੁੁੱਧ ...

ਪੂਰੀ ਖ਼ਬਰ »

ਅਦਾਕਾਰ ਦਿਲੀਪ ਕੁਮਾਰ ਦੀ ਸਿਹਤ 'ਚ ਸੁਧਾਰ

ਮੁੰਬਈ, 9 ਜੂਨ (ਏਜੰਸੀ)- ਸਿਹਤ ਵਿਗੜਨ ਕਾਰਨ ਹਸਪਤਾਲ 'ਚ ਜ਼ੇਰੇ ਇਲਾਜ ਅਦਾਕਾਰ ਦਿਲੀਪ ਕੁਮਾਰ ਦੀ ਸਿਹਤ 'ਚ ਹੁਣ ਸੁਧਾਰ ਹੋ ਰਿਹਾ ਹੈ ਤੇ ਉਨ੍ਹਾਂ ਨੂੰ ਛੇਤੀ ਹੀ ਛੁੱਟੀ ਮਿਲਣ ਦੀ ਉਮੀਦ ਹੈ | ਅਦਾਕਾਰ ਦਾ ਇਲਾਜ ਕਰ ਰਹੇ ਛਾਤੀ ਰੋਗ ਮਾਹਿਰ ਡਾ. ਜਲੀਲ ਪਾਰਕਰ ਨੇ ਕਿਹਾ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX