ਤਾਜਾ ਖ਼ਬਰਾਂ


ਕੋਵੈਕਸੀਨ ਵਿਚ ਵੱਛੇ ਦਾ ਸੀਰਮ ਨਹੀਂ ਵਰਤਿਆ ਜਾਂਦਾ - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ
. . .  14 minutes ago
ਨਵੀਂ ਦਿੱਲੀ, 16 ਜੂਨ - ਕੋਵੈਕਸੀਨ ਦੀ ਰਚਨਾ ਸੰਬੰਧੀ ਸੋਸ਼ਲ ਮੀਡੀਆ 'ਤੇ ਕੁਝ ਪੋਸਟਾਂ ਆ ਰਹੀਆਂ ਸਨ ਜਿਸ ਵਿਚ ਕਿਹਾ ਜਾ ਰਿਹਾ ਸੀ ਕਿ ਕੋਵੈਕਸਿਨ ਵਿਚ ਨਵਜੰਮੇ ਵੱਛੇ ਦੇ ...
ਗੁ: ਸਾਹਿਬ ਪਾਤਸ਼ਾਹੀ ਦਸਵੀਂ ਗੰਗਸਰ ਜੈਤੋ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਮੈਨੇਜਰ ਤੇ ਕਲਰਕ ਸਮੇਤ ਚਾਰ ਮੁਲਾਜ਼ਮ ਬਰਖ਼ਾਸਤ
. . .  about 1 hour ago
ਅੰਮ੍ਰਿਤਸਰ, 16 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਗੁ: ਸਾਹਿਬ ਪਾਤਸ਼ਾਹੀ ਦਸਵੀਂ ਗੰਗਸਰ ਜੈਤੋ ਫ਼ਰੀਦਕੋਟ ਦੇ ਪ੍ਰਬੰਧ ਵਿਚ ਬਦਨਾਮੀ ਕਰਾਉਣ ਦੇ ਦੋਸ਼...
ਕੱਚੇ ਅਧਿਆਪਕ ਯੂਨੀਅਨ ਵਲੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸਕੱਤਰ ਸਕੂਲ ਸਿੱਖਿਆ ਦੇ ਦਫ਼ਤਰ ਦਾ ਘਿਰਾਓ ਜਾਰੀ
. . .  about 1 hour ago
ਐੱਸ. ਏ. ਐੱਸ. ਨਗਰ,16 ਜੂਨ (ਤਰਵਿੰਦਰ ਸਿੰਘ ਬੈਨੀਪਾਲ ) - ਕੱਚੇ ਅਧਿਆਪਕ ਯੂਨੀਅਨ ਵਲੋਂ ਅੱਜ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਸਿੱਖਿਆ ਸਕੱਤਰ ਦੇ ਦਫ਼ਤਰ ...
ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲਾ - ਦੂਸਰੇ ਦਿਨ ਵੀ ਆਪ ਦੇ ਆਗੂਆਂ ਦੀ ਮੰਤਰੀ ਧਰਮਸੋਤ ਵਿਰੁੱਧ ਭੁੱਖ ਹੜਤਾਲ ਜਾਰੀ
. . .  about 1 hour ago
ਫ਼ਿਰੋਜ਼ਪੁਰ, 16 ਜੂਨ (ਕੁਲਬੀਰ ਸਿੰਘ ਸੋਢੀ) - ਆਪ ਦੇ ਐੱਸ. ਸੀ. ਵਿੰਗ ਵਲੋਂ ਪੰਜਾਬ ਪੱਧਰ 'ਤੇ ਉਲੀਕੇ ਗਏ ਪ੍ਰੋਗਰਾਮ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਡੀ. ਸੀ. ਦਫ਼ਤਰ ਦੇ...
ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 62,224 ਨਵੇਂ ਕੋਰੋਨਾ ਦੇ ਮਾਮਲੇ
. . .  about 1 hour ago
ਨਵੀਂ ਦਿੱਲੀ, 16 ਜੂਨ - ਸਿਹਤ ਮੰਤਰਾਲਾ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 62,224 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ...
ਅੰਮ੍ਰਿਤਸਰ ਵਿਚ ਨੌਜਵਾਨਾਂ ਵਲੋਂ ਪ੍ਰਦਰਸ਼ਨ , ਗੁਰੂ ਨਾਨਕ ਸਟੇਡੀਅਮ ਖੋਲ੍ਹਣ ਦੀ ਕੀਤੀ ਮੰਗ
. . .  about 2 hours ago
ਅੰਮ੍ਰਿਤਸਰ, 16 ਜੂਨ - ਇੰਡੀਅਨ ਆਰਮਡ ਫੋਰਸਿਜ਼ ਅਤੇ ਪੰਜਾਬ ਪੁਲਿਸ ਦੇ ਚਾਹਵਾਨਾਂ ਨੇ ਅੰਮ੍ਰਿਤਸਰ ਵਿਚ ਪ੍ਰਦਰਸ਼ਨ ਕਰਦਿਆਂ ਮੰਗ ਕੀਤੀ ਕਿ ਗੁਰੂ ਨਾਨਕ ਸਟੇਡੀਅਮ ਉਨ੍ਹਾਂ ਲਈ ਮੁੜ ਤੋਂ...
ਭਾਜਪਾ ਨੇਤਾ ਮਿਥੁਨ ਚੱਕਰਵਰਤੀ ਤੋਂ ਕੋਲਕਾਤਾ ਪੁਲਿਸ ਵਿਵਾਦਪੂਰਨ ਭਾਸ਼ਣ ਨੂੰ ਲੈ ਕਰ ਰਹੀ ਪੁੱਛਗਿੱਛ
. . .  11 minutes ago
ਕੋਲਕਾਤਾ,16 ਜੂਨ - ਅਭਿਨੇਤਾ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਤੋਂ ਪੱਛਮੀ ਬੰਗਾਲ ਚੋਣਾਂ ਲਈ ਚੋਣ ਪ੍ਰਚਾਰ ਦੌਰਾਨ ਵਿਵਾਦਪੂਰਨ ਭਾਸ਼ਣ ਨੂੰ ਲੈ ...
ਅਦਾਕਾਰ ਚੰਦਰਸ਼ੇਖਰ ਦਾ ਹੋਇਆ ਦਿਹਾਂਤ
. . .  about 3 hours ago
ਮੁੰਬਈ , 16 ਜੂਨ - ਅਦਾਕਾਰ, ਅਤੇ ਸੋਸ਼ਲ ਐਕਟੀਵਿਸਟ (ਸਮਾਜਕ ਕਾਰਜਕਰਤਾ), ਚੰਦਰਸ਼ੇਖਰ ਦਾ ਅੱਜ ਸਵੇਰੇ 7 ਵਜੇ ਦਿਹਾਂਤ ਹੋ ਗਿਆ । ਉਹ 98 ਸਾਲਾ ਦੇ ਸਨ...
ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਮੁਕਾਬਲੇ ਦੌਰਾਨ ਮਾਰੇ ਗਏ ਅੱਤਵਾਦੀ ਦੀ ਪਹਿਚਾਣ ਸ਼ੋਪੀਆਂ ਦੇ ਹੀ ਵਸਨੀਕ ਵਜੋਂ ਹੋਈ
. . .  8 minutes ago
ਸ੍ਰੀਨਗਰ,16 ਜੂਨ - ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਸੀ.ਆਰ.ਪੀ.ਐਫ. ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ...
ਸੰਯੁਕਤ ਕਿਸਾਨ ਮੋਰਚੇ ਵਲੋਂ 26 ਜੂਨ ਨੂੰ ਦੇਸ਼ ਭਰ 'ਚ ਗਵਰਨਰਾਂ ਨੂੰ ਦਿੱਤੇ ਜਾਣਗੇ ਯਾਦ ਪੱਤਰ - ਬਲਦੇਵ ਸਿੰਘ ਸਿਰਸਾ
. . .  about 3 hours ago
ਅਜਨਾਲਾ, 16 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਕਰ ਰਹੇ ਦੇਸ਼ ਭਰ ਦੇ ਕਿਸਾਨਾਂ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ 26 ਜੂਨ ਨੂੰ ਦੇਸ਼ ਭਰ ਵਿਚ ਭਾਰਤ ਦੇ ਰਾਸ਼ਟਰਪਤੀ ਦੇ...
ਟਵਿੱਟਰ ਦੀ ਕਾਨੂੰਨੀ ਸੁਰੱਖਿਆ ਖ਼ਤਮ, ਹੁਣ ਹੋ ਸਕਦੀ ਹੈ ਕਾਰਵਾਈ
. . .  about 4 hours ago
ਨਵੀਂ ਦਿੱਲੀ, 16 ਜੂਨ - ਨਵੇਂ ਆਈ.ਟੀ. ਨਿਯਮਾਂ ਦਾ ਪਾਲਣ ਨਾ ਕਰਨ ਦੇ ਚੱਲਦਿਆਂ ਮਾਈਕ੍ਰੋਬਲਾਗਿੰਗ ਸਾਈਟ ਟਵਿੱਟਰ ਨੂੰ ਭਾਰੀ ਪੈ ਗਿਆ ਹੈ ਤੇ ਹੁਣ ਉਸ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਹੋਵੇਗਾ। ਸੂਤਰਾਂ ਅਨੁਸਾਰ ਟਵਿੱਟਰ ਦੀ ਕਾਨੂੰਨੀ ਸੁਰੱਖਿਆ ਖ਼ਤਮ ਹੋ ਗਈ ਹੈ ਤੇ ਹੁਣ ਇਸ ਨੂੰ ਕਾਨੂੰਨੀ ਕਾਰਵਾਈ...
ਨਹਿਰੀ ਵਿਭਾਗ ਦੀ ਲਾਪਰਵਾਹੀ ਦੇ ਚੱਲਦਿਆਂ ਤਕਰੀਬਨ 60-70 ਕਿੱਲੇ ਕੇਰੇ ਹੋਏ ਝੋਨੇ ਦੀ ਫ਼ਸਲ ਹੋਈ ਬਰਬਾਦ
. . .  about 5 hours ago
ਮੰਡੀ ਘੁਬਾਇਆ (ਫ਼ਾਜ਼ਿਲਕਾ), 16 ਜੂਨ (ਅਮਨ ਬਵੇਜਾ) - ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਕੋਲੋਂ ਲੰਘਦੀ ਲਾਧੂਕਾ ਮਾਈਨਰ ਜੋ ਕਿ ਹਰ ਵਾਰ ਹੀ ਵਿਭਾਗ ਵਲੋਂ ਨਹਿਰ ਦੀ ਸਫ਼ਾਈ ਕਰਵਾਏ ਬਿਨਾਂ ਹੀ ਪਾਣੀ ਛੱਡ ਦਿੱਤਾ ਜਾਂਦਾ ਹੈ ਤੇ ਨਹਿਰ ਟੁੱਟ ਜਾਂਦੀ ਹੈ ਤੇ ਸੈਂਕੜੇ ਕਿੱਲੇ ਤਬਾਹ ਕਰਦੀ ਹੈ...
ਮੁੱਠਭੇੜ ਵਿਚ ਇਕ ਅੱਤਵਾਦੀ ਢੇਰ
. . .  about 5 hours ago
ਸ੍ਰੀਨਗਰ , 16 ਜੂਨ - ਸ੍ਰੀਨਗਰ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਵਿਚ ਇਕ ਅੱਤਵਾਦੀ ਮਾਰਿਆ ਗਿਆ ਹੈ। ਜੰਮੂ ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਬਲਾਂ ਵਲੋਂ ਤਲਾਸ਼ੀ ਅਭਿਆਨ...
ਦਿੱਲੀ ਸਿੰਘੂ ਮੋਰਚੇ ਤੋਂ ਪਰਤੇ ਕਿਸਾਨ ਦੀ ਮੌਤ
. . .  about 5 hours ago
ਨੱਥੂਵਾਲਾ ਗਰਬੀ (ਮੋਗਾ), 16 ਜੂਨ (ਸਾਧੂ ਰਾਮ ਲੰਗੇਆਣਾ) - ਦਿੱਲੀ ਦੇ ਸਿੰਘੂ ਮੋਰਚੇ ਤੋਂ ਕੁਝ ਸਮਾਂ ਪਹਿਲਾਂ ਪਰਤੇ ਪਿੰਡ ਛੋਟਾ ਘਰ (ਮੋਗਾ) ਦੇ ਕਿਸਾਨ ਅਮਰੀਕ ਸਿੰਘ (51) ਸਾਲ ਪੁੱਤਰ ਹਰਚਰਨ ਸਿੰਘ ਦਾ ਬਿਮਾਰ ਹੋ ਜਾਣ ਕਰਕੇ ਦਿਹਾਂਤ ਹੋ ਗਿਆ। ਇਸ ਸਬੰਧੀ ਕਿਰਤੀ ਕਿਸਾਨ ਯੂਨੀਅਨ ਬਲਾਕ ਬਾਘਾਪੁਰਾਣਾ...
ਅੱਜ ਦਾ ਵਿਚਾਰ
. . .  about 5 hours ago
ਕੋਵਿਡ-19 ਦੇ ਘੱਟ ਰਹੇ ਕੇਸਾਂ ਨੂੰ ਲੈ ਕੇ ਪੰਜਾਬ ਸਰਕਾਰ ਦੁਬਾਰਾ ਦਫ਼ਤਰਾਂ 'ਚ 50 ਪ੍ਰਤੀਸ਼ਤ ਸਟਾਫ਼ ਨੂੰ ਬੁਲਾਉਣ ਲਈ ਫ਼ੈਸਲਾ
. . .  1 day ago
ਚੰਡੀਗੜ੍ਹ,15 ਜੂਨ - ਕੋਵਿਡ-19 ਦੇ ਘੱਟ ਰਹੇ ਕੇਸਾਂ ਨੂੰ ਲੈ ਕੇ ਚੰਡੀਗੜ੍ਹ ਪੰਜਾਬ ਸਰਕਾਰ ਦੁਬਾਰਾ ਇਕ ਪੱਤਰ...
ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਦੋ ਮੁਲਾਜ਼ਮਾਂ 'ਤੇ ਲੱਗੇ ਗੰਭੀਰ ਦੋਸ਼,ਮਿਲੀਆਂ ਸ਼ਰਾਬ ਦੀਆਂ ਖਾਲੀ ਬੋਤਲਾਂ
. . .  1 day ago
ਜੈਤੋ, 15 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਸ਼ਹਿਰ ਦੀਆਂ ਸੰਗਤਾਂ ਵੱਲੋਂ ਇਤਿਹਾਸਕ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਦੋ ਮੁਲਾਜ਼ਮਾਂ 'ਤੇ ਕਥਿਤ ਤੋਰ 'ਤੇ ਨਸ਼ੇ ਆਦਿ ਦਾ ਸੇਵਨ ਕਰਨ ਦਾ ...
ਵਿਜੇ ਇੰਦਰ ਸਿੰਗਲਾ ਨੇ ਐਨ. ਐਮ. ਐਮ. ਐੱਸ. ਪ੍ਰੀਖਿਆ ’ਚੋਂ ਪੰਜਾਬ ਦੀ ਅੱਵਲ ਵਿਦਿਆਰਥਣ ਨੂੰ ਕੀਤਾ ਸਨਮਾਨਿਤ
. . .  1 day ago
ਚੰਡੀਗੜ੍ਹ , 15 ਜੂਨ - ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੀਆਂ ਪਟਿਆਲਾ ਦੀ ਵਿਦਿਆਰਥਣ ਜੋਤੀ ਨੂੰ ਐਨ. ਐਮ. ਐਮ. ਐੱਸ .ਪ੍ਰੀਖਿਆ ...
ਚੰਡੀਗੜ੍ਹ ਪ੍ਰਸ਼ਾਸਨ ਦੀਆਂ ਹਦਾਇਤਾਂ
. . .  1 day ago
ਕੈਪਟਨ ਵਲੋਂ ਕੋਰੋਨਾ ਦੀ ਤੀਜੀ ਲਹਿਰ ਤੇ ਡੈਲਟਾ ਦੇ ਵੱਧ ਰਹੇ ਪ੍ਰਭਾਵ ਨੂੰ ਲੈ ਕੇ ਤਿਆਰੀ ਦੇ ਆਦੇਸ਼
. . .  1 day ago
ਚੰਡੀਗੜ੍ਹ, 15 ਜੂਨ(ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ: ਗਗਨਦੀਪ ਕੰਗ ਦੀ ਅਗਵਾਈ ਵਾਲੇ....
ਚੰਡੀਗੜ੍ਹ : ਆਪ ਤੇ ਸ਼੍ਰੋਮਣੀ ਅਕਾਲੀ ਦਲ ਵੈਕਸੀਨ ਤੇ ਫ਼ਤਿਹ ਕਿੱਟ ਘੁਟਾਲੇ 'ਤੇ ਕਰ ਰਹੇ ਸਿਆਸਤ - ਕੈਪਟਨ
. . .  1 day ago
ਮੁੱਖ ਮੰਤਰੀ ਵਲੋਂ 21 ਜੂਨ ਤੋਂ ਸਕੂਲਾਂ ਤੇ ਕਾਲਜਾਂ 'ਚ ਅਧਿਆਪਕਾਂ ਤੇ 18-45 ਸਾਲ ਦੀ ਉਮਰ ਵਰਗ ਦੇ ਵਿਦਿਆਰਥੀਆਂ ਨੂੰ ਟੀਕਾਕਰਨ ਦੇ ਆਦੇਸ਼
. . .  1 day ago
ਚੰਡੀਗੜ੍ਹ, 15 ਜੂਨ(ਮਾਨ) - ਮੁੱਖ ਮੰਤਰੀ ਵਲੋਂ 21 ਜੂਨ ਤੋਂ ਸਕੂਲਾਂ ਅਤੇ ਕਾਲਜਾਂ 'ਚ....
ਕੱਲ੍ਹ ਤੋਂ ਪੰਜਾਬ ਸਰਕਾਰ ਦੀਆਂ ਕੋਰੋਨਾ ਦੀਆਂ ਨਵੀਆਂ ਹਦਾਇਤਾਂ
. . .  1 day ago
ਬਿਸਤ ਦੁਆਬ ਨਹਿਰ 'ਚ ਦੇਰ ਰਾਤ ਡਿੱਗੇ ਨੰਗਲ ਦੇ ਨੌਜਵਾਨ ਦੀ ਲਾਸ਼ ਮਿਲੀ
. . .  1 day ago
ਕੋਟ ਫ਼ਤੂਹੀ, 15 ਜੂਨ (ਅਵਤਾਰ ਸਿੰਘ ਅਟਵਾਲ)-ਇੱਥੋਂ ਨਜ਼ਦੀਕੀ ਪਿੰਡ ਪਚਨੰਗਲਾਂ ਦੇ ਬਿਸਤ ਦੁਆਬ ਨਹਿਰ ਦੇ ਪੁਲ ਦੇ ਕਰੀਬ ਪਿੰਡ ਨੰਗਲ ਦਾ 27 ਸਾਲਾਂ ਨੌਜਵਾਨ ਦੇਰ ਸ਼ਾਮ ਡਿਗ ਪਿਆ ਸੀ, ਜਿਸ ਦੀ ਲਾਸ਼ ਬਾਅਦ ਦੁਪਹਿਰ ...
ਦੇਸ਼ ਵਿਚ ਕੁੱਲ 26 ਕਰੋੜ ਲੋਕਾਂ ਨੂੰ ਲੱਗ ਚੁਕੀ ਹੈ ਵੈਕਸੀਨ - ਸਿਹਤ ਮੰਤਰਾਲਾ
. . .  1 day ago
ਨਵੀਂ ਦਿੱਲੀ 15 ਜੂਨ - ਲਵ ਅਗਰਵਾਲ, ਸੰਯੁਕਤ ਸਕੱਤਰ ਸਿਹਤ ਮੰਤਰਾਲਾ ਦਾ ਕਹਿਣਾ ਹੈ ਕਿ ਹੁਣ ਤੱਕ ਦੇਸ਼ ਵਿਚ ਕੁੱਲ 26 ਕਰੋੜ ਲੋਕਾਂ ਨੂੰ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ ।
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਜੇਠ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਦਿੱਲੀ / ਹਰਿਆਣਾ

ਕੇਜਰੀਵਾਲ ਵਲੋਂ 'ਜਿਥੇ ਵੋਟ ਉੁਥੇ ਵੈਕਸੀਨੇਸ਼ਨ' ਮੁਹਿੰਮ ਤਹਿਤ ਬਣਾਏ ਗਏ ਵੈਕਸੀਨੇਸ਼ਨ ਸੈਂਟਰ ਦਾ ਦੌਰਾ

ਨਵੀਂ ਦਿੱਲੀ, 9 ਜੂਨ (ਜਗਤਾਰ ਸਿੰਘ) - ਦਿੱਲੀ ਸਰਕਾਰ ਵਲੋਂ ਬੀਤੇ ਦਿਨੀਂ 'ਜਿਥੇ ਵੋਟ, ਉੁਥੇ ਵੈਕਸੀਨੇਸ਼ਨ' ਮੁਹਿੰਮ ਸ਼ੁਰੂ ਕੀਤੀ ਗਈ ਸੀ | ਇਸੇ ਮੁਹਿੰਮ ਤਹਿਤ ਅੱਜ ਦਿੱਲੀ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਲਾਂਸਰ ਰੋਡ ਸਥਿਤ ਰਾਜਕੀਯ ਸਰਵੋਦਿਆ ਵਿਦਿਆਲਏ ਵਿਖੇ ਵੈਕਸੀਨੇਸ਼ਨ ਸੈਂਟਰ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਵੈਕਸੀਨ ਲਗਵਾਉਣ ਲਈ ਉਤਸਾਹਿਤ ਕੀਤਾ | ਕੇਜਰੀਵਾਲ ਨੇ ਕਿਹਾ ਕਿ ਦਿੱਲੀ ਸਰਕਾਰ ਦੀ ਇਸ ਮੁਹਿੰਮ ਨਾਲ ਲੋਕ ਬਹੁਤ ਖੁਸ਼ ਹਨ | ਉਨ੍ਹਾਂ ਕਿਹਾ ਕਿ ਘਰ ਤੋਂ ਸੈਂਟਰ ਤੱਕ ਆਉਣ ਲਈ ਈ-ਰਿਕਸ਼ੇ ਦਾ ਪ੍ਰਬੰਧ ਵੀ ਕੀਤਾ ਗਿਆ ਹੈ | ਜਿਸ ਤਰ੍ਹਾਂ ਵੋਟਿੰਗ ਤੋਂ ਪਹਿਲਾਂ ਬੀ.ਐਲ.ਓ. ਘਰ-ਘਰ ਜਾ ਕੇ ਪਰਚੀ ਦਿੰਦੇ ਹਨ,ਉਸੇ ਤਰ੍ਹਾਂ ਹੀ ਵੈਕਸੀਨ ਲਗਾਉਣ ਦੇ ਲਈ ਸਲਾਟ ਦੀ ਪਰਚੀ ਦੇ ਰਹੇ ਹਨ ਅਤੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ | ਕੇਜਰੀਵਾਲ ਨੇ ਦਸਿਆ ਕਿ ਦਿੱਲੀ ਵਿਚ 45 ਸਾਲ ਦੀ ਉਮਰ ਤੋਂ ਜ਼ਿਆਦਾ ਦੇ ਲਗਭਗ 50 ਫੀਸਦੀ ਲੋਕਾਂ ਨੂੰ ਵੈਕਸੀਨ ਲਗ ਚੁੱਕੀ ਹੈ ਅਤੇ ਹਾਲੇ ਕਰੀਬ 30 ਲੱਖ ਲੋਕਾਂ ਨੂੰ ਹਾਲੇ ਵੈਕਸੀਨ ਨਹੀਂ ਲੱਗੀ ਹੈ | ਕੇਜਰੀਵਾਲ ਨੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਵੇਖਿਆ ਜਾ ਰਿਹਾ ਸੀ ਕਿ 45 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਦੇ ਲਈ ਜੋ ਵੈਕਸੀਨੇਸ਼ਨ ਸੈਂਟਰ ਬਣਾਏ ਗਏ ਹਨ,ਉਥੇ ਜ਼ਿਆਦਾ ਗਿਣਤੀ 'ਚ ਲੋਕ ਨਹੀਂ ਆ ਰਹੇ ਸਨ | ਇਸੇ ਕਰਕੇ ਅਸੀਂ 45 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਵਾਸਤੇ 'ਜਿਥੇ ਵੋਟ ਉਥੇ ਵੈਕਸੀਨੇਸ਼ਨ' ਮੁਹਿੰਮ ਸ਼ੁਰੂ ਕੀਤੀ ਯਾਨੀ ਪੋਲਿੰਗ ਸਟੇਸ਼ਨ ਨੂੰ ਹੀ ਵੈਕਸੀਨੇਸ਼ਨ ਸੈਂਟਰ ਬਣਾ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਜਿਸ ਤਰ੍ਹਾਂ ਬੀ.ਐਲ.ਓ. ਘਰ ਘਰ ਜਾ ਕੇ ਚੋਣਾਂ ਦੀ ਪਰਚੀ ਦਿੰਦੇ ਹਨ,ਉਸੇ ਤਰ੍ਹਾਂ ਵੈਕਸੀਨ ਲਗਾਉਣ ਲਈ ਸਲਾਟ ਦੀ ਪਰਚੀ ਦੇ ਰਹੇ ਹਨ | ਕੇਜਰੀਵਾਲ ਨੇ ਦੱਸਿਆ ਕਿ ਜਦੋਂ 18-44 ਸਾਲ ਦੇ ਲੋਕਾਂ ਲਈ ਵੈਕਸੀਨ ਆ ਜਾਏਗੀ ਤਾਂ ਤੱਦ ਵੀ ਇਸੇ ਤਰ੍ਹਾਂ ਦੀ ਹੀ ਮੁਹਿੰਮ ਚਲਾਈ ਜਾਵੇਗੀ | ਉਨ੍ਹਾਂ ਇਹ ਵੀ ਕਿਹਾ ਕਿ ਵੈਕਸੀਨ ਨੂੰ ਲੈ ਕੇ ਲੋਕਾਂ ਦੇ ਖਦਸ਼ੇ ਦੂਰ ਕਰਨ ਦੀ ਜ਼ਿੰਮੇਵਾਰੀ ਪੂਰੇ ਸਮਾਜ ਦੀ ਹੈ |

ਹੁਣ ਰਾਤ ਦੇ ਸਮੇਂ ਨਹੀਂ ਹੋਵੇਗਾ ਸਸਕਾਰ

ਨਵੀਂ ਦਿੱਲੀ, 9 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਕੋਰੋਨਾ ਦੇ ਮਾਮਲੇ ਕਾਫ਼ੀ ਘੱਟ ਗਏ ਹਨ ਅਤੇ ਸ਼ਮਸ਼ਾਨਘਾਟਾਂ 'ਚ ਕੋਰੋਨਾ ਦੇ ਕਾਰਨ ਮੌਤ ਹੋਣ ਦੇ ਮਾਮਲਿਆਂ ਵਿਚ ਕਾਫ਼ੀ ਕਮੀ ਆਈ ਹੈ | ਪੁਰਾਣੀ ਨਗਰ ਨਿਗਮ ਦੇ ਸ਼ਮਸ਼ਾਨਘਾਟ ਵਿਚ ਇਕ ਵੀ ਕੋਰੋਨਾ ਦੇ ਨਾਲ ਮੌਤ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਮੁਲਾਜ਼ਮ ਫੈੱਡਰੇਸ਼ਨ ਦੀ ਅਗਵਾਈ 'ਚ ਸੈਂਕੜੇ ਮੁਲਾਜ਼ਮ ਪੁੱਜੇ ਸਿੰਘੂ ਬਾਰਡਰ

ਨਵੀਂ ਦਿੱਲੀ, 9 ਜੂਨ (ਬਲਵਿੰਦਰ ਸਿੰਘ ਸੋਢੀ)-ਡੈਮੋਕੈਟ੍ਰੇਟਿਕ ਮੁਲਾਜ਼ਮ ਫੈੱਡਰੇਸ਼ਨ ਦੀ ਅਗਵਾਈ 'ਚ ਪੰਜਾਬ ਦੇ ਸੈਂਕੜੇ ਮੁਲਾਜ਼ਮ ਜ਼ਮੀਨੀ ਘੋਲ ਦੇ ਨਾਇਕ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਿੰਘੂ ਬਾਰਡਰ ਪੁੱਜੇ | ਉਨ੍ਹਾਂ ਕਿਸਾਨੀ ...

ਪੂਰੀ ਖ਼ਬਰ »

ਯਾਤਰੀਆਂ ਦੀ ਸਹੂਲਤ ਲਈ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਬਣਿਆ ਡੈਸਕ

ਨਵੀਂ ਦਿੱਲੀ, 9 ਜੂਨ (ਬਲਵਿੰਦਰ ਸਿੰਘ ਸੋਢੀ)-ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਅਕਸਰ ਕਾਫ਼ੀ ਗਿਣਤੀ ਵਿਚ ਯਾਤਰੀਆਂ ਦਾ ਆਉਣਾ-ਜਾਣਾ ਲੱਗਿਆ ਰਹਿੰਦਾ ਹੈ ਜਿਸ ਕਰਕੇ ਚੋਰੀ ਦੀਆਂ ਘਟਨਾਵਾਂ ਹੁੰਦੀਆਂ ਰਹਿੰਦੀਆਂ ਸਨ ਅਤੇ ਲੋਕਾਂ ਨੂੰ ਆਪਣੀ ਸ਼ਿਕਾਇਤ ਕਰਨ ਲਈ ਥਾਣੇ ...

ਪੂਰੀ ਖ਼ਬਰ »

ਅੰਤਾਂ ਦੀ ਗਰਮੀ ਪੈਣ ਨਾਲ ਲੋਕ ਬੇਹਾਲ

ਨਵੀਂ ਦਿੱਲੀ, 9 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਅੰਤਾਂ ਦੀ ਪੈ ਰਹੀ ਗਰਮੀ ਨੇ ਲੋਕਾਂ ਦੀ ਹਾਲਤ ਖ਼ਰਾਬ ਕਰ ਦਿੱਤੀ ਹੈ ਅਤੇ ਲੋਕਾਂ ਨੂੰ ਕੜਕਦੀ ਧੁੱਪ ਵਿਚ ਘਰਾਂ ਤੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਰਿਹਾ ਹੈ | ਉਧਰ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਜਿਹੀ ...

ਪੂਰੀ ਖ਼ਬਰ »

ਦੁਕਾਨਾਂ ਖੁੱਲ੍ਹਣ 'ਤੇ ਮਜ਼ਦੂਰਾਂ ਨੂੰ ਕੰਮ ਮਿਲਣਾ ਹੋਇਆ ਸ਼ੁਰੂ

ਨਵੀਂ ਦਿੱਲੀ, 9 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਬਾਜ਼ਾਰ ਖੁੱਲ੍ਹਣ 'ਤੇ ਬਾਜ਼ਾਰਾਂ ਵਿਚ ਰੌਣਕ ਫਿਰ ਪਰਤ ਆਈ ਹੈ ਅਤੇ ਦੁਕਾਨਾਂ ਖੁੱਲ੍ਹਣ ਦੇ ਨਾਲ ਖਾਸ ਕਰਕੇ ਮਜ਼ਦੂਰਾਂ ਨੂੰ ਕੰਮ ਮਿਲਣਾ ਸ਼ੁਰੂ ਹੋ ਗਿਆ ਹੈ | ਜੋ ਮਜ਼ਦੂਰ ਆਪਣੇ ਘਰਾਂ ਤੋਂ ਨਹੀਂ ਆਏ, ਉਨ੍ਹਾਂ ...

ਪੂਰੀ ਖ਼ਬਰ »

ਲਰਨਿੰਗ ਲਾਇਸੈਂਸ ਬਣਾਉਣ ਲਈ ਹੋਵੇਗਾ ਆਨਲਾਈਨ ਟੈਸਟ

ਨਵੀਂ ਦਿੱਲੀ, 9 ਜੂਨ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਮਹਾਂਮਾਰੀ ਨੂੰ ਵੇਖਦੇ ਹੋਏ ਦਿੱਲੀ ਸਰਕਾਰ ਨੇ ਲਾਇਸੈਂਸ ਬਣਾਉਣ ਦੀ ਪ੍ਰਕਿਰਿਆ ਨੂੰ ਆਸਾਨ ਬਣਾਉਣ ਦੀ ਕੋਸ਼ਿਸ਼ ਕੀਤੀ ਹੈ | ਲਰਨਿੰਗ ਲਾਇਸੈਂਸ ਬਣਾਉਣ ਵਾਲਿਆਂ ਨੂੰ ਹੁਣ ਟੈਸਟ ਦੇਣ ਲਈ ਦਫ਼ਤਰ ਆਉਣਾ ਨਹੀਂ ...

ਪੂਰੀ ਖ਼ਬਰ »

ਸਿੰਘੂ ਬਾਰਡਰ 'ਤੇ ਸੈਂਕੜੇ ਹੋਰ ਕਿਸਾਨ ਪੁੱਜੇ

ਨਵੀਂ ਦਿੱਲੀ, 9 ਜੂਨ (ਬਲਵਿੰਦਰ ਸਿੰਘ ਸੋਢੀ)-ਜਮਹੂਰੀ ਕਿਸਾਨ ਸਭਾ ਪੰਜਾਬ ਦੀ ਅਗਵਾਈ ਹੇਠ ਹੋਰ ਸੈਂਕੜੇ ਕਿਸਾਨ ਸਿੰਘੂ ਬਾਰਡਰ 'ਤੇ ਪੁੱਜੇ ਹਨ, ਜਿਸ ਦੀ ਅਗਵਾਈ ਸੁਖਵਿੰਦਰ ਸਿੰਘ ਸੁੱਖ, ਲਾਹੌਰੀ ਮੱਲ, ਨਿਰਮਲ ਸਿੰਘ, ਸਤਨਾਮ ਸਿੰਘ ਤੇ ਦਰਸ਼ਨ ਸਿੰਘ ਨੇ ਕੀਤੀ | ਇਨ੍ਹਾਂ ...

ਪੂਰੀ ਖ਼ਬਰ »

ਬਾਰਿਸ਼, ਹਨੇਰੀ ਤੋਂ ਬਚਣ ਲਈ ਕਿਸਾਨ ਕਰ ਰਹੇ ਨੇ ਪੱਕੇ ਪ੍ਰਬੰਧ

ਨਵੀਂ ਦਿੱਲੀ, 9 ਜੂਨ (ਬਲਵਿੰਦਰ ਸਿੰਘ ਸੋਢੀ)-ਟਿਕਰੀ ਬਾਰਡਰ 'ਤੇ ਪਿਛਲੇ ਦਿਨੀਂ ਬਾਰਿਸ਼ ਤੇ ਹਨੇਰੀ ਆਉਣ 'ਤੇ ਕਿਸਾਨਾਂ ਦੇ ਟੈਂਟ ਉਖੜ ਗਏ ਸਨ ਅਤੇ ਨਾਲ ਹੀ ਤਰਪਾਲਾਂ ਉੱਡ ਗਈਆਂ ਸਨ ਜਿਸ ਕਰਕੇ ਉਨ੍ਹਾਂ ਨੂੰ ਪ੍ਰੇਸ਼ਾਨ ਹੋਣਾ ਪਿਆ ਸੀ ਅਤੇ ਕਈ ਥਾੲੀਂ ਟੈਂਟਾਂ ਦੇ ਅੰਦਰ ...

ਪੂਰੀ ਖ਼ਬਰ »

ਵੈਕਸੀਨ ਅਤੇ ਮੁਫ਼ਤ ਰਾਸ਼ਨ ਦੇ ਐਲਾਨ ਰਾਹੀਂ ਦਿੱਲੀ ਵਾਸੀਆਂ ਨੂੰ ਗੁਮਰਾਹ ਕੀਤਾ ਜਾ ਰਿਹੈ - ਦਿੱਲੀ ਕਾਂਗਰਸ

ਨਵੀਂ ਦਿੱਲੀ, 9 ਜੂਨ (ਜਗਤਾਰ ਸਿੰਘ) - ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਚੌਧਰੀ ਅਨਿਲ ਕੁਮਾਰ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਲਗਾਤਾਰ ਦੇਸ਼ 'ਚ ਵੈਕਸੀਨ ਅਤੇ ਮੁਫ਼ਤ ...

ਪੂਰੀ ਖ਼ਬਰ »

ਦਿੱਲੀ ਗੁਰਦੁਆਰਾ ਐਕਟ-1971 ਨੂੰ ਤਰੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹੈ

ਨਵੀਂ ਦਿੱਲੀ, 9 ਜੂਨ (ਜਗਤਾਰ ਸਿੰਘ) - ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਨਾਮਜ਼ਦ ਮੈਂਬਰ ਇੰਦਰਮੋਹਨ ਸਿੰਘ ਨੇ ਕਈ ਹਵਾਲਿਆਂ ਰਾਹੀਂ ਦਾਅਵਾ ਕੀਤਾ ਹੈ ਕਿ ਮੌਜੂਦਾ ਪ੍ਰਬੰਧਕਾਂ ਵਲੋਂ ਦਿੱਲੀ ਗੁਰਦੁਆਰਾ ਐਕਟ ਨੂੰ ਤਰੋੜ ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਕੇਜਰੀਵਾਲ ਸਰਕਾਰ ਦੀਆਂ ਨਾਕਾਮੀਆਂ ਕਾਰਨ ਬਦਹਾਲ ਹੋਈ ਦਿੱਲੀ ਦੀ ਸਿਹਤ ਵਿਵਸਥਾ - ਦਿੱਲੀ ਭਾਜਪਾ

ਨਵੀਂ ਦਿੱਲੀ, 9 ਜੂਨ (ਜਗਤਾਰ ਸਿੰਘ)- ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ, ਸਾਂਸਦ ਰਮੇਸ਼ ਵਿਧੂੜੀ ਤੇ ਦਿੱਲੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਮਵੀਰ ਵਿਧੂੜੀ ਨੇ ਪ੍ਰੈਸ ਕਾਨਫਰੰਸ ਦੌਰਾਨ, ਦਿੱਲੀ ਦੀ ਸਿਹਤ ਵਿਵਸਥਾ ਨੂੰ ਬਦਹਾਲ ਕਰਾਰ ਦਿੰਦੇ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਵਸ ਮੌਕੇ ਸੈਂਕੜੇ ਵਾਹਨਾਂ 'ਤੇ ਕਿਸਾਨ ਦਿੱਲੀ ਲਈ ਹੋਏ ਰਵਾਨਾ

ਸਿਰਸਾ, 9 ਜੂਨ (ਭੁਪਿੰਦਰ ਪੰਨੀਵਾਲੀਆ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਵਸ ਮੌਕੇ ਸੈਂਕੜੇ ਵਾਹਨਾਂ 'ਤੇ ਕਿਸਾਨ ਦਿੱਲੀ ਬਾਰਡਰਾਂ ਲਈ ਰਵਾਨਾ ਹੋਏ | ਇਸ ਦੌਰਾਨ ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਫਗਵਾੜਾ ਸਿਟੀ ਨੇ ਥਾਣਾ ਸਿਟੀ ਨੂੰ ਦਿੱਤੇ ਤਿੰਨ ਸਿਟਿੰਗ ਬੈਂਚ

ਫਗਵਾੜਾ, 9 ਜੂਨ (ਤਰਨਜੀਤ ਸਿੰਘ ਕਿੰਨੜਾ)-ਲਾਇਨਜ਼ ਕਲੱਬ ਫਗਵਾੜਾ ਸਿਟੀ ਵੱਲੋਂ ਕਲੱਬ ਦੇ ਚਾਰਟਰ ਪ੍ਰਧਾਨ ਗੁਰਦੀਪ ਸਿੰਘ ਕੰਗ ਜ਼ੋਨ ਚੇਅਰਮੈਨ ਲਾਇਨਜ਼ ਕਲੱਬ 321-ਡੀ ਦੇ ਜਨਮ ਦਿਨ ਮੌਕੇ ਅੱਜ ਥਾਣਾ ਸਿਟੀ ਫਗਵਾੜਾ ਨੂੰ ਆਮ ਲੋਕਾਂ ਦੇ ਬੈਠਣ ਲਈ ਤਿੰਨ ਸਿਟਿੰਗ ਬੈਂਚ ...

ਪੂਰੀ ਖ਼ਬਰ »

ਉਪ ਰਾਜਪਾਲ ਵਲੋਂ ਕੋਵਿਡ-19 ਹਸਪਤਾਲ ਦਾ ਉਦਘਾਟਨ

ਸ੍ਰੀਨਗਰ, 9 ਜੂਨ (ਮਨਜੀਤ ਸਿੰਘ)- ਜੰਮੂ ਕਸ਼ਮੀਰ ਦੇ ਰਾਜਪਾਲ ਮਨੇਜ ਸਿਨਹਾ ਨੇ ਸ੍ਰੀਨਗਰ ਦੇ ਖੁਨਮਊ ਇਲਾਕੇ 'ਚ ਡੀ.ਆਰ.ਡੀ.ਓ. ਵਲੋਂ ਰਿਕਾਰਡ 17 ਦਿਨ 'ਚ ਤਿਆਰ ਕੀਤੇ ਗਏ 500 ਬਿਸਤਰਿਆਂ ਦੇ ਕੋਵਿਡ-19 ਹਸਪਤਾਲ ਦਾ ਉਦਘਾਟਨ ਕੀਤਾ ਗਿਆ | ਰਾਜਪਾਲ ਨੇ ਜੰਮੂ ਕਸ਼ਮੀਰ 'ਚ ਸਿਹਤ ...

ਪੂਰੀ ਖ਼ਬਰ »

ਰਤੀਆ ਨਗਰ ਪਾਲਿਕਾ ਦੇ ਵਾਰਡਾਂ ਦਾ ਰਿਜ਼ਰਵੇਸ਼ਨ ਤੈਅ ਹੋਇਆ

ਰਤੀਆ, 9 ਜੂਨ (ਬੇਅੰਤ ਕੌਰ ਮੰਡੇਰ) - ਹਰਿਆਣਾ ਸ਼ਹਿਰੀ ਸਥਾਨਕ ਨਿਕਾਏ ਵਿਭਾਗ ਨੇ ਆਗਾਮੀ ਨਗਰ ਨਿਗਮ ਦੀਆਂ ਚੋਣਾਂ ਲਈ ਰਤੀਆ ਨਗਰ ਪਾਲਿਕਾ ਦੀਆਂ ਵਾਰਡ ਸੀਟਾਂ ਦਾ ਰਿਜ਼ਰਵੇਸ਼ਨ ਤੈਅ ਕਰ ਦਿੱਤਾ ਹੈ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮਿਊਾਸੀਪਲ ਕਮਿਸ਼ਨਰ ਡਾ. ਮੁਨੀਸ਼ ...

ਪੂਰੀ ਖ਼ਬਰ »

ਸਿਰਸਾ 'ਚ ਕੋਰੋਨਾ ਨਾਲ ਛੇ ਔਰਤਾਂ ਦੀ ਮੌਤ, ਕੋਰੋਨਾ ਦੇ ਆਏ 69 ਨਵੇਂ ਕੇਸ

ਸਿਰਸਾ, 9 ਜੂਨ (ਭੁਪਿੰਦਰ ਪੰਨੀਵਾਲੀਆ)- ਕੋਰੋਨਾ ਨਾਲ ਅੱਜ ਸਿਰਸਾ ਵਿੱਚ ਛੇ ਮਹਿਲਾਵਾਂ ਦੀ ਮੌਤ ਹੋ ਗਈ ਜਦੋਂਕਿ ਕੋਰੋਨਾ ਦੇ 69 ਨਵੇਂ ਕੇਸ ਆਏ ਹਨ | ਜ਼ਿਲ੍ਹੇ ਵਿੱਚ ਕੋਰੋਨਾ ਤੋਂ ਅੱਜ 60 ਵਿਅਕਤੀ ਠੀਕ ਵੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ 'ਚੋਂ ਛੁੱਟੀ ਦਿੱਤੀ ਗਈ ਹੈ | ਇਹ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਫਾਊਾਡੇਸ਼ਨ ਨੇ ਕੀਤਾ ਨਵਨਿਯੁਕਤ ਜ਼ਿਲ੍ਹਾ ਪੁਲਿਸ ਮੁਖੀ ਦਾ ਸਨਮਾਨ

ਕਪੂਰਥਲਾ, 9 ਜੂਨ (ਸਡਾਨਾ)-ਸਰਬੱਤ ਦਾ ਭਲਾ ਫਾਉਂਡੇਸ਼ਨ ਦਾ ਵਫ਼ਦ ਸੰਸਥਾ ਦੇ ਸੰਸਥਾਪਕ ਸੁਖਜਿੰਦਰ ਸਿੰਘ ਬੱਬਰ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਪੁਲਿਸ ਮੁਖੀ ਹਰਕਮਲਪ੍ਰੀਤ ਸਿੰਘ ਖੱਖ ਨੂੰ ਮਿਲਿਆ, ਜਿਨ੍ਹਾਂ ਨੂੰ ਵਫ਼ਦ ਵਲੋਂ ਜੀ ਆਇਆ ਕਿਹਾ ਗਿਆ ਤੇ ਸਿਰੋਪਾਓ ਦੇ ਕੇ ...

ਪੂਰੀ ਖ਼ਬਰ »

ਹਰ ਇਕ ਨੂੰ ਇਕਜੁੱਟ ਹੋ ਕੇ ਲੜਨੀ ਪਵੇਗੀ ਕੋਰੋਨਾ ਮਹਾਂਮਾਰੀ ਵਿਰੁੱਧ ਲੜਾਈ- ਰਵੀ ਤਰਾਵਾਲੀ

ਗੂਹਲਾ ਚੀਕਾ, 9 ਜੂਨ (ਓ.ਪੀ. ਸੈਣੀ)- ਗੂਹਲਾ ਵਿਧਾਨ ਸਭਾ ਤੋਂ ਭਾਜਪਾ ਦੇ ਉਮੀਦਵਾਰ ਰਹੇ ਅਤੇ ਸੀਨੀਅਰ ਭਾਜਪਾ ਆਗੂ ਰਵੀ ਤਰਾਵਾਲੀ ਨੇ ਗੂਹਲਾ ਰੈਸਟ ਹਾਊਸ ਵਿਚ ਜਨਤਕ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਮੌਕੇ 'ਤੇ ਹੀ ਹੱਲ ਕੀਤਾ | ਬਾਕੀ ਰਹਿੰਦੀਆਂ ਸਮੱਸਿਆਵਾਂ ਦਾ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਚੌਂਕ ਦੇ ਸੁੰਦਰੀਕਰਨ ਦਾ ਰੱਖਿਆ ਨੀਂਹ ਪੱਥਰ

ਗੁਹਲਾ-ਚੀਕਾ, 9 ਜੂਨ (ਓ.ਪੀ. ਸੈਣੀ) - ਚੀਕਾ ਸ਼ਹਿਰ ਸਿਰਫ਼ ਸ਼ਹੀਦ ਊਧਮ ਸਿੰਘ ਚੌਕ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ ਅਤੇ ਇਹ ਵਿਸ਼ਾਲ ਤੇ ਸੁੰਦਰ ਬਣ ਜਾਵੇਗਾ | ਇਹ ਜਾਣਕਾਰੀ ਨਗਰ ਪਾਲਿਕਾ ਦੀ ਚੇਅਰਪਰਸਨ ਅਮਨਦੀਪ ਕੌਰ ਸ਼ਰਮਾ ਨੇ ਸ਼ਹੀਦ ਊਧਮ ਸਿੰਘ ਨੂੰ ਮੱਥਾ ਟੇਕ ਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX