ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਜੇਠ ਸੰਮਤ 553

ਮਾਨਸਾ

ਵਿਧਾਇਕ ਮਾਨਸ਼ਾਹੀਆ ਵਲੋਂ ਪਿੰਡ ਖਿੱਲਣ ਵਿਖੇ ਪੰਚਾਇਤ ਘਰ, ਲਾਇਬੇ੍ਰਰੀ ਤੇ ਗਲੀਆਂ ਦਾ ਉਦਘਾਟਨ

ਮਾਨਸਾ, 11 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਹਲਕਾ ਮਾਨਸਾ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਵਲੋਂ ਪਿੰਡ ਖਿੱਲਣ ਵਿਖੇ ਸਮਾਰਟ ਵਿਲੇਜ਼ ਮੁਹਿੰਮ ਤਹਿਤ ਨਵੇਂ ਬਣਾਏ ਪੰਚਾਇਤ ਘਰ, ਸਕੂਲ ਲਈ ਬਣਾਈ ਗਈ ਲਾਇਬ੍ਰੇਰੀ ਅਤੇ ਇੰਟਰਲਾਕ ਟਾਈਲਾਂ ਨਾਲ ਬਣਾਈਆਂ ਗਈਆਂ ਨਵੀਆਂ ਗਲੀਆਂ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਪਿੰਡ ਦੇ ਮਜ਼ਦੂਰਾਂ ਵਲੋਂ ਪਾਣੀ ਦੀ ਟੈਂਕੀ ਦੀ ਮੰਗ ਕੀਤੀ ਗਈ ਜਿਸ 'ਤੇ ਵਿਧਾਇਕ ਨੇ ਤੁਰੰਤ ਬੀ.ਡੀ.ਪੀ.ਓ. ਨੂੰ 10 ਦਿਨਾਂ ਦੇ ਅੰਦਰ-ਅੰਦਰ 300 ਲੀਟਰ ਟੈਂਕੀ ਮੁਹੱਈਆ ਕਰਵਾਉਣ ਲਈ ਕਿਹਾ | ਉਨ੍ਹਾਂ ਕਿਹਾ ਕਿ ਇਸ ਪਾਣੀ ਦੀ ਟੈਂਕੀ ਨੂੰ ਪੀਣ ਵਾਲੇ ਪਾਣੀ ਲਈ ਅਤੇ ਬੂਟਿਆਂ ਨੂੰ ਪਾਣੀ ਦੇਣ ਲਈ ਵੀ ਵਰਤੋਂ ਵਿਚ ਲਿਆਂਦਾ ਜਾ ਸਕਦਾ ਹੈ ਕਿਉਂਕਿ ਇਹ ਟੈਂਕੀ ਇੱਕ ਰਿਕਸ਼ੇ 'ਤੇ ਇੱਧਰ-ਉੱਧਰ ਲਿਜਾਈ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਛੱਪੜ ਦੇ ਗੰਦੇ ਪਾਣੀ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਦਿਵਾਉਣ ਲਈ ਥਾਪਰ ਮਾਡਲ ਤਕਨੀਕ ਤਹਿਤ ਛੱਪੜਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ | ਵਿਧਾਇਕ ਨੇ ਦੱਸਿਆ ਕਿ ਭੈਣੀ, ਖ਼ਿਆਲਾ, ਉੱਚਾ, ਬੁਰਜ ਹਰੀ ਅਤੇ ਦਲੇਲ ਸਿੰਘ ਵਾਲਾ ਵਿਖੇ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਸੜਕਾਂ ਦੇ ਕਿਨਾਰਿਆਂ 'ਤੇ ਜਿਹੜੇ ਘਰ ਹਨ, ਉਨ੍ਹਾਂ ਦਾ ਪਾਣੀ ਸੜਕਾਂ 'ਤੇ ਆਉਂਦਾ ਹੈ, ਇਸ ਲਈ ਉੱਥੇ ਸੋਕ ਪਿੱਟਸ ਬਣਾਏ ਜਾਣ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਗ਼ਰੀਬ ਲੋਕਾਂ ਲਈ, ਜਿਨ੍ਹਾਂ ਕੋਲ ਘੱਟ ਪਸ਼ੂ ਹਨ, ਵੱਧ ਤੋਂ ਵੱਧ ਕੈਟਲ ਸ਼ੈੱਡ ਵੀ ਬਣਾਏ ਜਾਣ | ਹੋਰ ਜਾਣਕਾਰੀ ਦਿੰਦਿਆਂ ਬੀ.ਡੀ.ਪੀ.ਓ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਲਈ ਘੱਟੋ-ਘੱਟ 2 ਏਕੜ ਛੱਪੜ ਹੋਣਾ ਲਾਜ਼ਮੀ ਹੈ ਤੇ ਇਸ ਦੇ ਨਵੀਨੀਕਰਨ 'ਤੇ ਕਰੀਬ 28 ਲੱਖ ਰੁਪਏ ਦੀ ਲਾਗਤ ਆਉਂਦੀ ਹੈ | ਉਨ੍ਹਾਂ ਦੱਸਿਆ ਕਿ ਥਾਪਰ ਮਾਡਲ ਸਥਾਪਿਤ ਹੋਣ ਨਾਲ ਛੱਪੜਾਂ ਵਿਚੋਂ ਆਉਣ ਵਾਲੀ ਬਦਬੂ ਦੀ ਸਮੱਸਿਆ ਖ਼ਤਮ ਹੋ ਜਾਂਦੀ ਹੈ | ਇਸ ਤਕਨੀਕ ਰਾਹੀਂ ਆਸ-ਪਾਸ ਬੂਟੇ ਲੱਗਣ ਨਾਲ ਇਹ ਜਗ੍ਹਾ ਸੈਰਗਾਹ ਵੀ ਬਣ ਜਾਂਦੀ ਹੈ ਤੇ ਤਿੰਨ ਖੂਹ ਬਣਾ ਕੇ ਪਾਣੀ ਵੱਡੇ ਟੈਂਕ ਰਾਹੀਂ ਫ਼ਿਲਟਰ ਕੀਤਾ ਜਾਂਦਾ ਹੈ ਜੋ ਸਿੰਚਾਈ ਦੇ ਕੰਮ ਵੀ ਆਉਂਦਾ ਹੈ | ਇਸ ਮੌਕੇ ਇਕਬਾਲ ਸਿੰਘ ਫਫੜੇ, ਮਹਿੰਦਰਜੀਤ ਕੌਰ ਸਰਪੰਚ, ਜਗਰਾਜ ਸਿੰਘ ਪੰਚ, ਪੰਚਾਇਤ ਸਕੱਤਰ ਵਿਜੇ ਕੁਮਾਰ ਤੋਂ ਇਲਾਵਾ ਹੋਰ ਵੀ ਮੌਜੂਦ ਸਨ |

ਸਫ਼ਾਈ ਕਰਮਚਾਰੀਆਂ ਦੀ ਹੜਤਾਲ 30ਵੇਂ ਦਿਨ ਵੀ ਜਾਰੀ

ਮਾਨਸਾ, 11 ਜੂਨ (ਸ.ਰਿ.)- ਸਥਾਨਕ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਵਲੋਂ 30ਵੇਂ ਦਿਨ ਵੀ ਹੜਤਾਲ ਜਾਰੀ ਰਹੀ | ਨਗਰ ਕੌਂਸਲ ਦੇ ਦਫ਼ਤਰ ਅੱਗੇ ਧਰਨੇ ਮੌਕੇ ਆਗੂਆਂ ਨੇ ਕਿਹਾ ਕਿ 15 ਜੂਨ ਨੂੰ ਬ੍ਰਹਮ ਮਹਿੰਦਰਾ ਕੈਬਨਿਟ ਮੰਤਰੀ ਪਟਿਆਲਾ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ | ...

ਪੂਰੀ ਖ਼ਬਰ »

ਮਾਨਸਾ 'ਚ ਕੋਰੋਨਾ ਨਾਲ 3 ਮੌਤਾਂ

ਮਾਨਸਾ, 11 ਜੂਨ (ਸ. ਰਿ.)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਜਿੱਥੇ ਅੱਜ 3 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 40 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ | 58 ਕੋਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ | ਇਸ ਵਕਤ ਜ਼ਿਲੇ੍ਹ 'ਚ 437 ਸਰਗਰਮ ਕੇਸ ਹਨ ਅਤੇ 234 ਜਣਿਆਂ ਦੀ ਮੌਤ ਹੋ ਚੁੱਕੀ ਹੈ | ...

ਪੂਰੀ ਖ਼ਬਰ »

ਲਿਬਰੇਸ਼ਨ ਵਲੋਂ ਆਕਸੀਜਨ ਕੰਸਨਟ੍ਰੇਟਰ ਦੀ ਸੇਵਾ ਸ਼ੁਰੂ

ਮਾਨਸਾ, 11 ਜੂਨ (ਸਟਾਫ਼ ਰਿਪੋਰਟਰ)- ਸੀ. ਪੀ. ਆਈ. (ਐਮ.ਐਲ.) ਲਿਬਰੇਸ਼ਨ ਵਲੋਂ ਸਥਾਨਕ ਬਾਬਾ ਬੂਝਾ ਸਿੰਘ ਭਵਨ ਵਿਖੇ ਦਾਨੀ ਸੱਜਣਾਂ ਅਤੇ ਸੰਸਥਾਵਾਂ ਦੀ ਮਦਦ ਨਾਲ ਵਾਸੀਆਂ ਲਈ 6 ਆਕਸੀਜਨ ਕੰਨਸਟ੍ਰੇਟਰ ਤੋਂ ਸੇਵਾ ਸ਼ੁਰੂ ਕੀਤੀ ਹੈ | ਟਰੱਸਟ ਦੇ ਚੇਅਰਮੈਨ ਨਛੱਤਰ ਸਿੰਘ ਖੀਵਾ ...

ਪੂਰੀ ਖ਼ਬਰ »

18 ਲੱਖ ਦੀ ਲਾਗਤ ਨਾਲ ਬਣਨ ਵਾਲੇ ਪਾਰਕ ਦੇ ਕੰਮ ਦੀ ਰਸਮੀ ਸ਼ੁਰੂਆਤ

ਬੁਢਲਾਡਾ, 11 ਜੂਨ (ਸਵਰਨ ਸਿੰਘ ਰਾਹੀ)- ਨਗਰ ਕੌਂਸਲ ਵਲੋਂ ਸ਼ਹਿਰ ਦੇ ਧੋਬੀ ਘਾਟ ਵਿਖੇ 18 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਆਧੁਨਿਕ ਪਾਰਕ ਦੇ ਕੰਮ ਦੀ ਰਸਮੀ ਸ਼ੁਰੂਆਤ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਹਰਵਿੰਦਰਦੀਪ ਸਿੰਘ ਸਵੀਟੀ ਨੇ ਟੱਕ ਲਗਾ ਕੇ ਕੀਤੀ | ...

ਪੂਰੀ ਖ਼ਬਰ »

ਪਿੰਡ ਇਕਾਈ ਦੀ ਚੋਣ ਹੋਈ

ਬਰੇਟਾ, 11 ਜੂਨ (ਵਿ. ਪ੍ਰਤੀ.)- ਪੰਜਾਬ ਕਿਸਾਨ ਯੂਨੀਅਨ ਪਿੰਡ ਇਕਾਈ ਧਰਮਪੁਰਾ ਦੀ ਚੋਣ ਜ਼ਿਲ੍ਹਾ ਪ੍ਰਧਾਨ ਰਾਮਫਲ ਸਿੰਘ ਚੱਕ ਅਲੀਸ਼ੇਰ ਦੀ ਅਗਵਾਈ ਹੇਠ ਹੋਈ | ਸਰਬਸੰਮਤੀ ਨਾਲ ਤਰਸੇਮ ਸਿੰਘ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਜੱਸੂ ਸਿੰਘ, ਸਕੱਤਰ ਸਿਕੰਦਰ ਸਿੰਘ, ਮੀਤ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਮੀਟਿੰਗ ਹੋਈ

ਭੀਖੀ, 11 ਜੂਨ (ਨਿ. ਪ. ਪ.)- ਟੈਕਨੀਕਲ ਸਰਵਿਸਿਜ਼ ਯੂਨੀਅਨ ਡਵੀਜ਼ਨ ਬੁਢਲਾਡਾ ਦੀ ਮੀਟਿੰਗ ਸਥਾਨਕ ਗਰਿੱਡ ਵਿਖੇ ਪ੍ਰਧਾਨ ਜਸਪਾਲ ਸਿੰਘ ਅਤਲਾ ਦੀ ਅਗਵਾਈ ਹੇਠ ਹੋਈ | ਆਗੂਆਂ ਨੇ ਕਿਹਾ ਕਿ ਸਰਕਾਰ ਆਪਣੀਆਂ ਜ਼ੰੁਮੇਵਾਰੀਆਂ ਤੋਂ ਪਹਿਲਾਂ ਹੀ ਭੱਜ ਚੁੱਕੀ ਹੈ | ਛੇਵੇਂ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਲਗਾਇਆ ਧਰਨਾ

ਜੋਗਾ, 11 ਜੂਨ (ਪ.ਪ.)- ਨਗਰ ਪੰਚਾਇਤ ਜੋਗਾ ਦੇ ਸਫ਼ਾਈ ਸੇਵਕਾਂ ਦਾ ਧਰਨਾ ਜਾਰੀ ਹੈ | ਕਰਮਚਾਰੀਆਂ ਨੇ ਕਿਹਾ ਕਿ ਪੰਜਾਬ ਮਿਊਾਸੀਪਲ ਆਊਟ ਸੋਰਸ ਇੰਪਲਾਈਜ਼ ਦੇ ਸੱਦੇ 'ਤੇ ਸਮੂਹ ਸਫ਼ਾਈ ਸੇਵਕਾਂ ਕਰਮਚਾਰੀ ਸੰਘਰਸ਼ ਵਿਚ ਸ਼ਾਮਿਲ ਹੋ ਕੇ ਹੜਤਾਲ 'ਤੇ ਬੈਠ ਗਏ ਹਨ | ਉਨ੍ਹਾਂ ਮੰਗ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਕਰਮਚਾਰੀਆਂ ਵਲੋਂ ਮੰਗਾਂ ਸਬੰਧੀ ਰੋਸ ਪ੍ਰਦਰਸ਼ਨ

ਮਾਨਸਾ, 11 ਜੂਨ (ਸਟਾਫ਼ ਰਿਪੋਰਟਰ)- ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਅੱਜ ਵੀ 2 ਘੰਟੇ ਰੋਸ ਪ੍ਰਦਰਸ਼ਨ ਕੀਤਾ ਗਿਆ | ਆਗੂਆਂ ਨੇ ਕਿਹਾ ਕਿ ਜੇਕਰ ਵਾਅਦੇ ਮੁਤਾਬਕ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ | ਜਸਵੰਤ ਸਿੰਘ ਮੌਜੋਂ, ਗੁਰਦਰਸਨ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ ਔਰਤ ਸਮੇਤ 3 'ਤੇ ਮੁਕੱਦਮਾ ਦਰਜ

ਬਰੇਟਾ, 11 ਜੂਨ (ਪਾਲ ਸਿੰਘ ਮੰਡੇਰ)- ਨੌਕਰੀ ਦਿਵਾਉਣ ਦਾ ਝਾਂਸੇ 'ਚ ਸਥਾਨਕ ਸ਼ਹਿਰ ਦੇ ਇੱਕ ਵਿਅਕਤੀ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਮੁਖੀ ਇੰਸਪੈਕਟਰ ਜਸਕਰਨ ਸਿੰਘ ਨੇ ਦੱਸਿਆ ਕਿ ਸੁਰਿੰਦਰ ਕੁਮਾਰ ਪੁੱਤਰ ਚਰੰਜੀ ਲਾਲ ਵਾਸੀ ...

ਪੂਰੀ ਖ਼ਬਰ »

-ਅਪਰਾਧਨਾਮਾ-

ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥਾਂ ਸਮੇਤ 6 ਗਿ੍ਫ਼ਤਾਰ

ਮਾਨਸਾ, 11 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਚਿੱਟਾ, ਸਮੈਕ, ਨਸ਼ੀਲੀਆਂ ਗੋਲੀਆਂ, ਭੁੱਕੀ, ਲਾਹਣ ਤੇ ਸ਼ਰਾਬ ਬਰਾਮਦ ਕਰ ਕੇ ਜਿੱਥੇ 6 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ ਉੱਥੇ ...

ਪੂਰੀ ਖ਼ਬਰ »

ਕਸਬਾ ਜੋਗਾ ਦੇ ਖੇਤਰ 'ਚ ਝੋਨੇ ਦੀ ਲਵਾਈ ਤੇਜ਼

ਜੋਗਾ, 11 ਜੂਨ (ਹਰਜਿੰਦਰ ਸਿੰਘ ਚਹਿਲ)- ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਲਵਾਈ ਤੇਜ਼ ਹੋ ਗਈ ਹੈ | ਕਸਬਾ ਜੋਗਾ ਅਤੇ ਨਾਲ ਲੱਗਦੇ ਪਿੰਡਾਂ ਦੇ ਕਿਸਾਨਾਂ ਨੇ ਆਪਣੇ ਖੇਤ ਵਿਚ ਝੋਨੇ ਦੀ ਲਵਾਈ ਸ਼ੁਰੂ ਕਰ ਦਿੱਤੀ ਹੈ | ਝੋਨੇ ਦੀ ਲਵਾਈ ਲਈ ਇਸ ਵਾਰ ਪਹਿਲਾਂ ਨਾਲੋਂ ...

ਪੂਰੀ ਖ਼ਬਰ »

ਪਾਰਟੀ ਜੋ ਵੀ ਜ਼ਿੰਮੇਵਾਰੀ ਸੌਂਪੇਗੀ, ਤਨਦੇਹੀ ਨਾਲ ਨਿਭਾਵਾਂਗਾ- ਵਿਧਾਇਕ ਗੁਰਜੰਟ ਸਿੰਘ

ਸੰਗਤ ਮੰਡੀ, 11 ਜੂਨ (ਅੰਮਿ੍ਤਪਾਲ ਸ਼ਰਮਾ)-ਸਾਬਕਾ ਕਾਂਗਰਸੀ ਵਿਧਾਇਕ ਗੁਰਜੰਟ ਸਿੰਘ ਕੁੱਤੀਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੇਗੀ ਉਸ ਨੂੰ ਉਹ ਪੂਰੀ ਤਨਦੇਹੀ ਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ | ਉਹ ਸੰਗਤ ਮੰਡੀ ਦੇ ...

ਪੂਰੀ ਖ਼ਬਰ »

ਵਿਸ਼ਵ ਵਾਤਾਵਰਨ ਦਿਵਸ ਮੌਕੇ ਵਿਦਿਆਰਥਣਾਂ ਨੇ ਰੁੱਖ ਲਗਾਏ

ਰਾਮਪੁਰਾ ਫੂਲ, 11 ਜੂਨ (ਗੁਰਮੇਲ ਸਿੰਘ ਵਿਰਦੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਯੁਵਕ ਸੇਵਾਵਾਂ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ 'ਤੇ ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਦੇ ਕੌਮੀ ਸੇਵਾ ਯੋਜਨਾ ਦੇ ਵਲੰਟੀਅਰਾਂ ਨੇ ਵਿਸ਼ਵ ਵਾਤਾਵਰਣ ਦਿਵਸ ਮੌਕੇ ...

ਪੂਰੀ ਖ਼ਬਰ »

ਅਰਦਾਸੀਏ ਗੁਰਮੇਲ ਸਿੰਘ ਤੇ ਭਾਜਪਾ ਆਗੂ ਦੀ ਜ਼ਮਾਨਤ 'ਤੇ 16 ਨੂੰ ਹੋਵੇਗੀ ਸੁਣਵਾਈ

ਬਠਿੰਡਾ, 11 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਬਠਿੰਡਾ ਅਦਾਲਤ ਦੇ ਐਡੀਸ਼ਨਲ ਸੈਸ਼ਨ ਜੱਜ ਸ੍ਰੀ ਅਮਿਤ ਥਿੰਦ ਨੇ ਵਿਵਾਦਿਤ ਅਰਦਾਸ ਮਾਮਲੇ ਵਿਚ ਅਰਦਾਸੀਏ ਗੁਰਮੇਲ ਸਿੰਘ ਅਤੇ ਭਾਜਪਾ ਆਗੂ ਸੁਖਪਾਲ ਸਰਾਂ ਦੀ ਜ਼ਮਾਨਤ 'ਤੇ ਸੁਣਵਾਈ 16 ਜੂਨ 'ਤੇ ਪਾ ਦਿੱਤੀ ਹੈ | ...

ਪੂਰੀ ਖ਼ਬਰ »

ਆਮਦਨ 'ਚ ਲੋੜੀਂਦਾ ਵਾਧਾ ਨਹੀਂ ਕਰ ਸਕੀ ਬਲਾਕ ਸੰਮਤੀ ਨਥਾਣਾ

ਨਥਾਣਾ, 11 ਜੂਨ (ਗੁਰਦਰਸ਼ਨ ਲੁੱਧੜ)- ਬਲਾਕ ਪੱਧਰ 'ਤੇ ਪਿੰਡਾਂ ਦੇ ਵਿਕਾਸ ਲਈ ਸਥਾਪਿਤ ਪੰਚਾਇਤੀ ਸੰਸਥਾ ਬਲਾਕ ਪੰਚਾਇਤ ਸੰਮਤੀ ਨਥਾਣਾ ਸਥਾਨਕ ਪੱਧਰ 'ਤੇ ਆਪਣੀ ਆਮਦਨ ਵਿਚ ਲੋੜੀਂਦਾ ਵਾਧਾ ਨਹੀਂ ਕਰ ਸਕੀ ਹੈ | ਬਲਾਕ ਪੰਚਾਇਤ ਸੰਮਤੀ ਲਈ ਆਮਦਨ ਦੇ ਮੁੱਖ ਸ੍ਰੋਤ ਪਿੰਡਾਂ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ

ਮਾਨਸਾ, 11 ਜੂਨ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨ ਰੱਦ ਅਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਜ਼ਿਲੇ੍ਹ 'ਚ ਵੱਖ ਵੱਖ ਥਾਵਾਂ 'ਤੇ ਕਿਸਾਨਾਂ ਵਲੋਂ 255ਵੇਂ ਦਿਨ ਲਗਾਏ ਧਰਨਿਆਂ ...

ਪੂਰੀ ਖ਼ਬਰ »

ਸਮਾਜਿਕ ਤੇ ਸੱਭਿਆਚਾਰਕ ਗਤੀਵਿਧੀਆਂ ਦਾ ਕੇਂਦਰ ਪਿੰਡ ਕੋਟੜਾ

ਪ੍ਰਕਾਸ਼ ਸਿੰਘ ਜ਼ੈਲਦਾਰ 98727-99780 ਸਰਦੂਲਗੜ੍ਹ-ਭਾਖੜਾ ਨਹਿਰ ਦੀ ਗੋਦ ਵਿਚ ਵਸਿਆ ਸਰਦੂਲਗੜ੍ਹ ਇਲਾਕੇ ਦਾ ਛੋਟਾ ਜਿਹਾ ਪਿੰਡ ਕੋਟੜਾ ਵਿਕਾਸ ਪੱਖੋਂ ਅਜੇ ਵੀ ਊਣਾ ਹੈ | ਪੰਜਾਬੀ ਸੰਗੀਤ ਦੇ ਖੇਤਰ 'ਚ ਇਸ ਦੀ ਵਿਸ਼ੇਸ਼ ਪਹਿਚਾਣ ਹੈ | ਲੋਕ ਧਾਰਨਾ ਮੁਤਾਬਿਕ ਤਕਰੀਬਨ 170 ਸਾਲ ...

ਪੂਰੀ ਖ਼ਬਰ »

ਸੂਬਾ ਪੱਧਰੀ ਮੀਟਿੰਗ ਅੱਜ

ਮਾਨਸਾ, 11 ਜੂਨ (ਸ.ਰਿ.)- ਐਚ.ਟੀ./ਸੀ.ਐਚ.ਟੀ. ਸਿੱਧੀ ਭਰਤੀ ਜਥੇਬੰਦੀ ਦੀ ਸੂਬਾ ਪੱਧਰੀ ਮੀਟਿੰਗ 12 ਜੂਨ ਨੂੰ ਸੰਗਰੂਰ ਵਿਖੇ ਕੀਤੀ ਜਾਵੇਗੀ | ਇਹ ਜਾਣਕਾਰੀ ਤਰਵਿੰਦਰ ਸਿੰਘ ਹੀਰੇਵਾਲਾ ਨੇ ਦਿੱਤੀ | ...

ਪੂਰੀ ਖ਼ਬਰ »

ਕੋਰੋਨਾ ਕਾਰਨ ਯਤੀਮ ਹੋਏ ਬੱਚਿਆਂ ਲਈ ਮੁਫ਼ਤ ਪੜ੍ਹਾਈ ਦਾ ਫ਼ੈਸਲਾ

ਬੁਢਲਾਡਾ, 11 ਜੂਨ (ਨਿ.ਪ.ਪ.)- ਦ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦੀ ਪ੍ਰਬੰਧਕੀ ਕਮੇਟੀ ਦੇ ਫ਼ੈਸਲੇ ਅਨੁਸਾਰ ਕੋਰੋਨਾ ਮਹਾਂਮਾਰੀ ਕਾਰਨ ਜਾਨ ਗਵਾ ਚੁੱਕੇ ਮਾਪਿਆਂ ਦੇ ਬੱਚਿਆਂ ਨੂੰ ਬਿਲਕੁਲ ਮੁਫ਼ਤ ਪੜ੍ਹਾਈ ਕਰਵਾਈ ਜਾਵੇਗੀ | ਪਿ੍ੰਸੀਪਲ ਸੁਰਜਨ ਸਿੰਘ ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX