ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021- ਚੇਨਈ ਸੁਪਰ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ-ਰਾਸ਼ਟਰਪਤੀ ਜੋ ਬਾਈਡਨ ਦੀ ਮੁਲਾਕਾਤ 2 ਘੰਟਿਆਂ ਬਾਅਦ ਸਮਾਪਤ ਹੋਈ
. . .  1 day ago
ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਨੇਤਾ ਰਾਹੁਲ ਗਾਂਧੀ ਦੇ ਘਰ ਪਹੁੰਚੇ
. . .  1 day ago
ਭਾਰਤ ਅਤੇ ਅਮਰੀਕਾ ਵਿਚਕਾਰ ਅਤੇ ਬਹੁਤ ਮਜ਼ਬੂਤ ਦੋਸਤੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  1 day ago
ਵਿਧਾਨ ਸਭਾ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ
. . .  1 day ago
ਪਠਾਨਕੋਟ , 24 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ । ਉਮੀਦਵਾਰ ਐਲਾਨਣ ਤੋਂ ਬਾਅਦ ਉਹ ਪਠਾਨਕੋਟ ...
ਲੇਹ, ਲੱਦਾਖ ‘ਚ ਆਯੋਜਿਤ ਕੀਤੇ ਜਾ ਰਹੇ ਪਹਿਲੇ ਹਿਮਾਲੀਅਨ ਫਿਲਮ ਫੈਸਟੀਵਲ ‘ਚ ਸਿਧਾਰਥ ਮਲਹੋਤਰਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦੇ ਨਾਲ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 4 ਦਿਨਾਂ ਵਿਚ ਤੀਸਰੀ ਵਾਰ ਫਿਰ ਦਿੱਲੀ ਪਹੁੰਚੇ
. . .  1 day ago
ਡਾ: ਨਿਤੀਸ਼ ਗੁਪਤਾ ਨੇ ਆਲ ਇੰਡੀਆ ਸਿਵਲ ਸਰਵਿਸਿਜ਼ ਦੀ ਪ੍ਰਤੀਯੋਗਤਾ ਵਿਚੋਂ 287 ਵਾਂ ਸਥਾਨ ਪ੍ਰਾਪਤ ਕੀਤਾ
. . .  1 day ago
ਭਦੌੜ ,24 ਸਤੰਬਰ ( ਰਜਿੰਦਰ ਬੱਤਾ, ਵਿਨੋਦ ਕਲਸੀ )- ਕਸਬਾ ਭਦੌੜ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿੱਦਿਅਕ ਸਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਸਕੱਤਰ ਵਿਪਨ ਕੁਮਾਰ ...
ਸਾਬਕਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਕੁਲਵੰਤ ਬਾਠ ਤੇ ਉਨ੍ਹਾਂ ਦੀ ਧਰਮ ਪਤਨੀ ਗੁਰਜੀਤ ਕੌਰ ਆਪ ‘ ਚ ਹੋਏ ਸ਼ਾਮਿਲ
. . .  1 day ago
ਸ੍ਰੀ ਅਨੰਦਪੁਰ ਸਾਹਿਬ/ਢੇਰ ,24 ਸਤੰਬਰ (ਜੇ. ਐਸ .ਨਿੱਕੂਵਾਲ,ਕਾਲੀਆ)-ਇਲਾਕੇ ਦੇ ਪਿੰਡ ਮਜਾਰੀ ਦੇ ਜੰਮ-ਪਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਜਪਾ ਆਗੂ ਕੁਲਵੰਤ ਸਿੰਘ ਬਾਠ ਅਤੇ ਉਨ੍ਹਾਂ ਦੀ ...
ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  1 day ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  1 day ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  1 day ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  1 day ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  1 day ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  1 day ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸਵੱਛ ਸਰਵੇਖਣ ਗ੍ਰਾਮੀਣ (ਐੱਸ.ਐੱਸ.ਜੀ.) 2021 ਦੀ ਸ਼ੁਰੂਆਤ
. . .  1 day ago
ਚੰਡੀਗੜ੍ਹ, 24 ਸਤੰਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਗਿਣਾਤਮਿਕ ਅਤੇ ਗੁਣਾਤਮਿਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ...
ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 24 ਸਤੰਬਰ - ਦੋ ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ...
ਮਹਾਰਾਸ਼ਟਰ ਵਿਚ 4 ਅਕਤੂਬਰ ਤੋਂ ਖੁੱਲਣਗੇ ਸਕੂਲ
. . .  1 day ago
ਮੁੰਬਈ, 24 ਸਤੰਬਰ - ਮਹਾਰਾਸ਼ਟਰ ਸਰਕਾਰ ਨੇ 4 ਅਕਤੂਬਰ ਤੋਂ ਸਕੂਲ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਹੈ | ਪੇਂਡੂ ਖੇਤਰਾਂ ਵਿਚ 5 ਵੀਂ ਤੋਂ 12 ਵੀਂ ਦੀਆਂ ਜਮਾਤਾਂ ...
ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
. . .  1 day ago
ਚੰਡੀਗੜ੍ਹ 24 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ, ਮੁਲਾਜ਼ਮ ਵਿੰਗ
ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਚੰਨੀ ਦੀ ਕੇਂਦਰ ਨੂੰ ਮਦਦ ਦੀ ਅਪੀਲ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਉਣ ਵਾਲੇ ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਖੁਰਾਕ ਅਤੇ ਜਨਤਕ ਵੰਡ ਦੇ ਕੇਂਦਰੀ ਸਕੱਤਰ ਨਾਲ ਵਿਸਥਾਰਤ ਵਿਚਾਰ ਵਟਾਂਦਰਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜਨੀਤਕ ਬਿਰਤੀ ਕਾਰਨ ਮਨੁੱਖ ਸਮਝੌਤੇ ਅਤੇ ਗੱਠਜੋੜ ਕਰਕੇ ਇਕ-ਦੂਜੇ ਨੂੰ ਪੌੜੀ ਬਣਾ ਕੇ ਉੱਪਰ ਚੜ੍ਹਦੇ ਹਨ। -ਗਿਆਤ

ਫ਼ਤਹਿਗੜ੍ਹ ਸਾਹਿਬ

ਪੰਜਾਬ ਸਰਕਾਰ ਨੇ ਵਜ਼ੀਫ਼ਾ ਘੁਟਾਲੇ ਰਾਹੀਂ ਲੱਖਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਖ਼ਰਾਬ ਕੀਤਾ-'ਆਪ' ਆਗੂ

ਫ਼ਤਹਿਗੜ੍ਹ ਸਾਹਿਬ, 12 ਜੂਨ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਪ੍ਰਧਾਨ ਅਜੈ ਸਿੰਘ ਲਿਬੜਾ ਦੀ ਅਗਵਾਈ 'ਚ ਐੱਸ. ਸੀ./ਐੱਸ. ਟੀ. ਪੋਸਟ ਮੈਟਿ੍ਕ ਸਕਾਲਰਸ਼ਿਪ ਵਜ਼ੀਫ਼ਾ ਘੋਟਾਲੇ ਦੇ ਮਾਮਲੇ 'ਚ ਕਥਿਤ ਕਾਂਗਰਸ ਪਾਰਟੀ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਸਰਹਿੰਦ ਦੇ ਫੁਆਰਾ ਚੌਂਕ ਵਿਖੇ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਮੰਗ ਕੀਤੀ ਗਈ ਕਿ ਘੋਟਾਲੇ 'ਚ ਸ਼ਾਮਿਲ ਅਧਿਕਾਰੀਆਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਤੇ 'ਆਪ' ਆਗੂਆਂ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਕਾਂਗਰਸ ਪਾਰਟੀ ਦੇ ਕੈਬਨਿਟ ਮੰਤਰੀ ਨੇ ਸੂਬਾ ਸਰਕਾਰ ਨਾਲ ਮਿਲੀਭੁਗਤ ਕਰਕੇ ਸੂਬੇ ਦੇ ਤਕਰੀਬਨ 2 ਲੱਖ ਵਿਦਿਆਰਥੀਆਂ ਦੇ ਵਜ਼ੀਫ਼ਿਆਂ 'ਚ ਕਰੋੜਾਂ ਰੁਪਏ ਦਾ ਗ਼ਬਨ ਕੀਤਾ ਹੈ, ਜਿਸ ਕਾਰਨ ਵਿਦਿਆਰਥੀ ਪੜ੍ਹਾਈ ਤੋਂ ਵਾਂਝੇ ਹੁੰਦੇ ਜਾ ਰਹੇ ਹਨ ਤੇ ਪ੍ਰਾਈਵੇਟ ਕਾਲਜਾਂ ਵਲੋਂ ਉਨ੍ਹਾਂ ਦੇ ਰੋਲ ਨੰਬਰ ਜਾਰੀ ਨਹੀਂ ਕੀਤੇ ਗਏ | ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੇ ਇਸ ਵਜ਼ੀਫ਼ਾ ਘੋਟਾਲੇ ਨਾਲ ਸਰਕਾਰ ਦੇ ਇਰਾਦੇ ਸਪੱਸ਼ਟ ਹੋ ਗਏ ਹਨ ਕਿ ਸਰਕਾਰ ਵਿਦਿਆਰਥੀਆਂ ਦੀ ਪੜ੍ਹਾਈ ਲਈ ਕਿੰਨੀ ਚਿੰਤਤ ਹੈ ਤੇ ਕਿਸ ਤਰ੍ਹਾਂ ਦੇਸ਼ ਦੇ ਭਵਿੱਖ ਨੂੰ ਬਣਾ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਸਕਾਲਰਸ਼ਿਪ ਘੋਟਾਲੇ ਦੇ ਮੁੱਦੇ 'ਤੇ ਵਾਈਟ ਪੇਪਰ ਜਾਰੀ ਕਰੇ ਤਾਂ ਜੋ ਸੱਚਾਈ ਲੋਕਾਂ ਸਾਹਮਣੇ ਲਿਆਂਦੀ ਜਾ ਸਕੇ | ਉਨ੍ਹਾਂ ਕਿਹਾ ਕਿ ਜੇਕਰ ਸੂਬਾ ਸਰਕਾਰ ਵਜ਼ੀਫ਼ਾ ਘੋਟਾਲੇ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਹੀਂ ਕਰਦੀ ਤਾਂ ਸੂਬੇ 'ਚ 'ਆਪ' ਦੀ ਸਰਕਾਰ ਦੇ ਸੱਤਾ 'ਚ ਆਉਣ 'ਤੇ ਉਕਤ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਾਂਗਰਸ ਸਰਕਾਰ ਦੇ ਸਾਰੇ ਘੁਟਾਲਿਆਂ ਦਾ ਪਰਦਾਫਾਸ਼ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਕਾਂਗਰਸ ਸਰਕਾਰ ਦੀਆਂ ਧੋਖਾਧੜੀਆਂ ਤੋਂ ਜਾਣੰੂ ਕਰਵਾਇਆ ਜਾ ਸਕੇ | ਇਸ ਮੌਕੇ 'ਆਪ' ਵਲੋਂ ਦਲਿਤ ਵਿਦਿਆਰਥੀਆਂ ਲਈ ਹੈਲਪ ਲਾਈਨ ਨੰਬਰ 78272-73487 ਜਾਰੀ ਕੀਤਾ ਗਿਆ ਤਾਂ ਜੋ ਉਹ ਆਪਣੀ ਸਮੱਸਿਆਵਾਂ ਦਰਜ ਕਰਵਾ ਸਕਣ | ਇਸ ਮੌਕੇ ਸੀਨੀਅਰ ਆਗੂ ਐਡਵੋਕੇਟ ਨਰਿੰਦਰ ਸਿੰਘ ਟਿਵਾਣਾ, ਪ੍ਰਦੀਪ ਸਿੰਘ ਮਲਹੋਤਰਾ, ਰਸ਼ਪਿੰਦਰ ਸਿੰਘ ਰਾਜਾ, ਐਡਵੋਕੇਟ ਲਖਵੀਰ ਸਿੰਘ ਰਾਏ, ਰੁਪਿੰਦਰ ਸਿੰਘ ਹੈਪੀ, ਗੁਰਵਿੰਦਰ ਸਿੰਘ ਢਿੱਲੋਂ, ਅਮਰਿੰਦਰ ਸਿੰਘ ਮੰਡੋਫ਼ਲ, ਜ਼ਿਲ੍ਹਾ ਪ੍ਰਧਾਨ ਬੀਬੀ ਗੁਰਬਚਨ ਕੌਰ, ਬੀਬੀ ਸੁਖਵਿੰਦਰ ਕੌਰ, ਅੰਮਿ੍ਤਾ ਸੋਹੀ, ਦਰਸ਼ਨ ਸਿੰਘ ਚੀਮਾ, ਸੰਤੋਖ ਸਿੰਘ ਸਲਾਣਾ, ਪਵੇਲ ਹਾਂਡਾ, ਐਡਵੋਕੇਟ ਧਰਮਿੰਦਰ ਸਿੰਘ ਲਾਂਬਾ, ਠੇਕੇਦਾਰ ਰਾਜੇਸ਼ ਚਨਾਰਥਲ, ਜਗਮੀਤ ਸਹੋਤਾ, ਸਨੀ ਚੋਪੜਾ, ਗੌਰਵ ਅਰੋੜਾ, ਅਜੀਤ ਸਿੰਘ ਤਿੰਬਰਪੁਰ, ਨਿਰਮਲਜੀਤ ਸਿੰਘ ਦੀਵਾਨਾ, ਸੁਖਦੇਵ ਸਿੰਘ ਖੰਟ, ਹਰਪ੍ਰੀਤ ਪੰਜੋਲੀ, ਬਲਵੀਰ ਸੋਢੀ, ਬਲਦੇਵ ਜਲਾਲ, ਬਹਾਦਰ ਜਲਾਲ, ਰਾਜਵੰਤ ਸਿੰਘ ਰਾਜੂ, ਗੁਰਦੀਪ ਸਿੰਘ ਜਖ਼ਵਾਲੀ, ਬਲਜਿੰਦਰ ਸਿੰਘ ਨੰਬਰਦਾਰ, ਪਰਮਜੀਤ ਸਿੰਘ, ਬਲਜਿੰਦਰ ਸਿੰਘ ਗੋਲਾ ਆਦਿ ਹਾਜ਼ਰ ਸਨ |

ਅਕਾਲੀ ਦਲ ਨਾਲ ਗੱਠਜੋੜ ਤੋਂ ਬਾਅਦ ਬਸਪਾ ਲੀਡਰਸ਼ਿਪ ਗੁ: ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ ਨਤਮਸਤਕ

ਫ਼ਤਹਿਗੜ੍ਹ ਸਾਹਿਬ, 12 ਜੂਨ (ਬਲਜਿੰਦਰ ਸਿੰਘ)-ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਰਮਿਆਨ ਹੋਏ ਗਠਜੋੜ ਤੋਂ ਬਾਅਦ ਅੱਜ ਬਸਪਾ ਲੀਡਰਸ਼ਿਪ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਈ, ਜਿਸ ਦੌਰਾਨ ਇਸ ਮੌਕੇ ਬਸਪਾ ਆਗੂਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 20 ਨਵੇਂ ਮਾਮਲੇ, 2 ਦੀ ਮੌਤ

ਫ਼ਤਹਿਗੜ੍ਹ ਸਾਹਿਬ, 12 ਜੂਨ (ਬਲਜਿੰਦਰ ਸਿੰਘ)—ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ 2 ਕੋਰੋਨਾ ਪੀੜਤਾਂ ਦੀ ਮੌਤ ਹੋ ਗਈ ਹੈ ਅਤੇ 20 ਨਵੇਂ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਮਹਿੰਦਰ ਸਿੰਘ ਨੇ ਦੱਸਿਆ ਕਿ ਗੁਰਬਖ਼ਸ਼ ਸਿੰਘ (52) ...

ਪੂਰੀ ਖ਼ਬਰ »

ਗਿ. ਮਾਨ ਸਿੰਘ ਨੰੂ ਦੁਬਾਰਾ ਸੇਵਾਵਾਂ ਨਿਭਾਉਣ ਲਈ ਪੰਥ ਦਰਦੀਆਂ ਨੇ ਕੀਤੀ ਅਪੀਲ

ਫ਼ਤਹਿਗੜ੍ਹ ਸਾਹਿਬ, 12 ਜੂਨ (ਰਾਜਿੰਦਰ ਸਿੰਘ)-ਪੰਥ ਪ੍ਰਸਿੱਧ ਵਿਦਵਾਨ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਆਪਣੇ ਗ੍ਰੰਥੀ ਪਦ ਤੋਂ ਅਸਤੀਫ਼ਾ ਦੇਣ ਦੀ ਗੱਲ ਸਿੱਖ ਜਥੇਬੰਦੀਆਂ, ਸਮਾਜ ਸੇਵਕਾਂ ਅਤੇ ਗੁਰੂ ਘਰ ...

ਪੂਰੀ ਖ਼ਬਰ »

ਅਕਾਲੀ ਦਲ ਆਗਾਮੀ ਚੋਣਾਂ 'ਚ ਸੱਤਾ 'ਤੇ ਕਾਬਜ਼ ਹੋਣ ਲਈ ਤਰਲੋਮੱਛੀ-ਧਰਮਸੋਤ

ਬਸੀ ਪਠਾਣਾ, 12 ਜੂਨ (ਰਵਿੰਦਰ ਮੌਦਗਿਲ)-ਅਕਾਲੀ ਦਲ ਅਤੇ ਬਸਪਾ 'ਚ ਹੋਏ ਸਮਝÏਤੇ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਇਹ ਗਠਜੋੜ ਮÏਕਾਪ੍ਰਸਤੀ ਵਾਲਾ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਸੱਤਾ 'ਤੇ ਕਾਬਜ਼ ਹੋਣ ਲਈ ...

ਪੂਰੀ ਖ਼ਬਰ »

ਪ੍ਰਬੰਧਕਾਂ ਵਲੋਂ ਪਿਛਲੇ 35 ਸਾਲਾਂ ਤੋਂ ਪਿੰਡ ਦੀ ਸੁੱਖ ਸ਼ਾਂਤੀ ਲਈ ਹਰ ਸਾਲ ਸ੍ਰੀ ਅਖੰਡ ਪਾਠ ਕਰਵਾਉਣ ਦਾ ਦਾਅਵਾ

ਅਮਲੋਹ, 12 ਜੂਨ (ਰਿਸ਼ੂ ਗੋਇਲ)- ਬਲਾਕ ਅਮਲੋਹ ਅਧੀਨ ਪੈਂਦੇ ਪਿੰਡ ਖਨਿਆਣ ਦੀਆਂ ਸਮਾਧਾਂ 'ਡੇਰਾ ਬਾਬਾ ਗਾੜਾ ਸਿੰਘ' ਵਿਖੇ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ | ਸ਼ਹੀਦਾਂ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮੇਲ ਸਿੰਘ, ਮੈਂਬਰ ਜਸਵੰਤ ਸਿੰਘ, ਪੰਚ ਕਰਨੈਲ ਸਿੰਘ, ...

ਪੂਰੀ ਖ਼ਬਰ »

ਧਰਮਸੋਤ ਨੇ ਡੇਢ ਕਰੋੜ ਦੀ ਲਾਗਤ ਵਾਲੇ ਪਾਰਕ ਦਾ ਰੱਖਿਆ ਨੀਂਹ ਪੱਥਰ

ਬਸੀ ਪਠਾਣਾਂ, 12 ਜੂਨ (ਰਵਿੰਦਰ ਮੌਦਗਿਲ, ਐੱਚ.ਐੱਸ. ਗੌਤਮ)-ਬਸੀ ਪਠਾਣਾਂ ਪਹੰੁਚੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਰਾਮ ਮੰਦਰ ਨਜ਼ਦੀਕ ਡੇਢ ਕਰੋੜ ਦੀ ਲਾਗਤ ਬਣਨ ਜਾ ਰਹੇ ਵੈਟ ਲੈਂਡ ਪਾਰਕ ਦਾ ਨੀਂਹ ਪੱਥਰ ਰੱਖਿਆ | ਉਨ੍ਹਾਂ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ...

ਪੂਰੀ ਖ਼ਬਰ »

ਪਿੰਡ ਖਨਿਆਣ ਦੀਆਂ ਸਮਾਧਾਂ 'ਤੇ ਸ੍ਰੀ ਅਖੰਡ ਪਾਠ ਕਰਵਾਉਣ ਦੇ ਮਾਮਲੇ 'ਚ ਸਤਿਕਾਰ ਕਮੇਟੀ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਕੀਤੀ ਸ਼ਿਕਾਇਤ

ਫ਼ਤਹਿਗੜ੍ਹ ਸਾਹਿਬ, 12 ਜੂਨ (ਬਲਜਿੰਦਰ ਸਿੰਘ)-ਪੰਥ ਖ਼ਾਲਸਾ ਸਤਿਕਾਰ ਕਮੇਟੀ ਦੇ ਮੁਖੀ ਭਾਈ ਗੁਰਜੀਤ ਸਿੰਘ ਖ਼ਾਲਸਾ ਵਲੋਂ ਅਮਲੋਹ ਦੇ ਨਜ਼ਦੀਕੀ ਪਿੰਡ ਖਨਿਆਣ ਦੀਆਂ ਸਮਾਧਾਂ 'ਡੇਰਾ ਬਾਬਾ ਗਾੜਾ ਸਿੰਘ' ਵਿਖੇ ਸ੍ਰੀ ਅਖੰਡ ਪਾਠ ਆਰੰਭ ਕਰਵਾਉਣ ਅਤੇ ਹੋਰਨਾਂ ਧਾਰਮਿਕ ...

ਪੂਰੀ ਖ਼ਬਰ »

ਮਹਿੰਗਾਈ ਤੇ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਟਰਾਂਸਪੋਰਟਰਾਂ 'ਚ ਰੋਸ-ਮਦਨ

ਮੰਡੀ ਗੋਬਿੰਦਗੜ੍ਹ, 12 ਜੂਨ (ਮੁਕੇਸ਼ ਘਈ)-ਡੀਜ਼ਲ ਅਤੇ ਪੈਟਰੋਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਦੇ ਮੁੱਦੇ ਨੂੰ ਲੈ ਕੇ ਮੰਡੀ ਗੋਬਿੰਦਗੜ੍ਹ ਗੁਡਜ਼ ਟਰਾਂਸਪੋਰਟ ਐਸੋਸੀਏਸ਼ਨ ਵਲੋਂ ਮੀਟਿੰਗ ਕਰਕੇ ਕੇਂਦਰ ਸਰਕਾਰ 'ਤੇ ਤਿੱਖਾ ਵਿਰੋਧ ਜਿਤਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਦੁਕਾਨਦਾਰ ਭਾਈਚਾਰੇ ਵਲੋਂ ਨਵ ਨਿਯੁਕਤ ਪ੍ਰਧਾਨਾਂ ਦਾ ਸਨਮਾਨ

ਅਮਲੋਹ, 12 ਜੂਨ (ਰਿਸ਼ੂ ਗੋਇਲ)-ਸ਼ਹਿਰ ਅਮਲੋਹ ਦੇ ਸਮੂਹ ਦੁਕਾਨਦਾਰਾਂ ਵਲੋਂ ਅੱਜ ਸ਼ਹਿਰ ਦੇ ਮੇਨ ਬਾਜ਼ਾਰ ਅਮਲੋਹ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਤੇ ਪਿੰਡ ਕਲਾਲਮਾਜਰਾ ਦੇ ਸਰਪੰਚ ਗੁਰਪ੍ਰੀਤ ਸਿੰਘ ਗਰੇਵਾਲ ਦੀ ਅਗਵਾਈ 'ਚ ਨਗਰ ਕੌਂਸਲ ਅਮਲੋਹ ਦੇ ਨਵ-ਨਿਯੁਕਤ ...

ਪੂਰੀ ਖ਼ਬਰ »

ਰੋਸ ਵਿਖਾਵੇ ਉਪਰੰਤ ਆਂਗਣਵਾੜੀ ਯੂਨੀਅਨ ਨੇ ਵਿਧਾਇਕ ਜੀ. ਪੀ. ਨੂੰ ਸੌਂਪਿਆ ਮੰਗ ਪੱਤਰ

ਬਸੀ ਪਠਾਣਾਂ, 12 ਜੂਨ (ਰਵਿੰਦਰ ਮੌਦਗਿਲ)-ਮੰਗਾਂ ਨਾ ਮੰਨੇ ਜਾਣ ਤੋਂ ਨਾਰਾਜ਼ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕੀਤਾ ਗਿਆ, ਜਿਸ ਦੌਰਾਨ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਹਰਜੀਤ ਕੌਰ ਪੰਜੋਲਾ ਦੀ ਅਗਵਾਈ ...

ਪੂਰੀ ਖ਼ਬਰ »

ਸ਼੍ਰੋ. ਅ. ਦਲ ਬੀ. ਸੀ. ਵਿੰਗ ਵਲੋਂ ਨਵੀਆਂ ਨਿਯੁਕਤੀਆਂ ਦਾ ਐਲਾਨ

ਫ਼ਤਹਿਗੜ੍ਹ ਸਾਹਿਬ, 12 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਵਲੋਂ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ | ਜਾਣਕਾਰੀ ਮੁਤਾਬਿਕ ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਹੀਰਾ ਸਿੰਘ ਗਾਬੜੀਆ ਵਲੋਂ ਜੈ ਸਿੰਘ ਬਾੜਾ ਵਾਸੀ ...

ਪੂਰੀ ਖ਼ਬਰ »

ਡੀ. ਸੀ. ਵਲੋਂ ਵੱਖ-ਵੱਖ ਸਰਕਾਰੀ ਸਮਾਰਟ ਸਕੂਲਾਂ ਦਾ ਦੌਰਾ

ਫ਼ਤਹਿਗੜ੍ਹ ਸਾਹਿਬ, 12 ਜੂਨ (ਰਾਜਿੰਦਰ ਸਿੰਘ)-ਜ਼ਿਲੇ੍ਹ 'ਚ ਨਵੇਂ ਆਏ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਅੱਜ ਵੱਖ-ਵੱਖ ਸਰਕਾਰੀ ਸਮਾਰਟ ਸਕੂਲਾਂ ਦਾ ਦੌਰਾ ਕੀਤਾ | ਸਿੱਖਿਆ ਵਿਭਾਗ ਵਲੋਂ ਆਪਣੇ ਸਾਰੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਲਈ ਆਖਿਆ ਗਿਆ ਸੀ, ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਰਮਿਆਨ ਗੱਠਜੋੜ ਮਗਰੋਂ ਸਾਂਝੀਆਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

ਫ਼ਤਹਿਗੜ੍ਹ ਸਾਹਿਬ, 12 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਰਮਿਆਨ ਗਠਜੋੜ ਹੋਣ ਤੋਂ ਬਾਅਦ ਅੱਜ ਭੱਟੀ ਫਾਰਮ ਸਰਹਿੰਦ ਵਿਖੇ ਦੋਵੇਂ ਪਾਰਟੀਆਂ ਦੀ ਸਾਂਝੀ ਪਲੇਠੀ ਮੀਟਿੰਗ ਹੋਈ, ਜਿਸ ਦੌਰਾਨ ਅਕਾਲੀ ਦਲ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਾ ਗੱਠਜੋੜ ਚੋਣਾਂ 'ਚ ਇਤਿਹਾਸ ਰਚੇਗਾ-ਰਾਜੂ ਖੰਨਾ, ਕੁਲਵੰਤ ਮਹਿਤੋ

ਮੰਡੀ ਗੋਬਿੰਦਗੜ੍ਹ, 12 ਜੂਨ (ਬਲਜਿੰਦਰ ਸਿੰਘ, ਮੁਕੇਸ਼ ਘਈ)-ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦਰਮਿਆਨ ਹੋਏ ਰਾਜਸੀ ਗਠਜੋੜ ਨੂੰ ਲੈ ਕੇ ਦੋਵੇਂ ਪਾਰਟੀਆਂ 'ਚ ਖ਼ੁਸ਼ੀ ਦੀ ਲਹਿਰ ਹੈ, ਜਿਸ ਦੇ ਚੱਲਦਿਆਂ ਅੱਜ ਵੱਖ-ਵੱਖ ਥਾਵਾਂ 'ਤੇ ਦੋਵੇਂ ਪਾਰਟੀਆਂ ਵਲੋਂ ...

ਪੂਰੀ ਖ਼ਬਰ »

ਸੈਨਿਕ ਵਿੰਗ ਪੰਜਾਬ ਦਾ ਮੀਤ ਪ੍ਰਧਾਨ ਬਣਨ 'ਤੇ ਕੈਪਟਨ ਬਾਜਵਾ ਦਾ ਸਨਮਾਨ

ਅਮਲੋਹ, 12 ਜੂਨ (ਰਿਸ਼ੂ ਗੋਇਲ)-ਟਕਸਾਲੀ ਅਕਾਲੀ ਆਗੂਆਂ ਦਾ ਮਾਣ ਸਨਮਾਨ ਕਰਨਾ ਸ਼੍ਰੋਮਣੀ ਅਕਾਲੀ ਦਲ ਦਾ ਮੁੱਖ ਉਦੇਸ਼ ਹੈ, ਜਿਸ ਦੇ ਚੱਲਦਿਆਂ ਪਾਰਟੀ ਵਲੋਂ ਕੈਪਟਨ ਜਸਵੰਤ ਸਿੰਘ ਬਾਜਵਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੈਨਿਕ ਵਿੰਗ ਦਾ ਸੂਬਾ ਮੀਤ ਪ੍ਰਧਾਨ ਬਣਾ ਕੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਝੋਨੇ ਦੇ ਸਮਰਥਨ ਮੁੱਲ 'ਚ ਮਾਮੂਲੀ ਵਾਧਾ ਕਰਨਾ ਮੰਦਭਾਗਾ-ਦਵਿੰਦਰ ਜੱਲ੍ਹਾ

ਫ਼ਤਹਿਗੜ੍ਹ ਸਾਹਿਬ, 12 ਜੂਨ (ਮਨਪ੍ਰੀਤ ਸਿੰਘ)-ਕੇਂਦਰ ਸਰਕਾਰ ਵਲੋਂ ਝੋਨੇ ਦੇ ਸਮਰਥਨ ਮੁੱਲ 'ਚ 72 ਰੁਪਏ ਕੁਇੰਟਲ ਦਾ ਕੀਤਾ ਗਿਆ ਮਾਮੂਲੀ ਵਾਧਾ ਦੇਸ਼ ਦੇ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ ਜਦਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਮਹਿੰਗਾਈ ਅਸਮਾਨਾਂ ਨੂੰ ਛੂਹ ਰਹੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਰਮਿਆਨ ਗੱਠਜੋੜ ਮਗਰੋਂ ਸਾਂਝੀਆਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

ਫ਼ਤਹਿਗੜ੍ਹ ਸਾਹਿਬ, 12 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਰਮਿਆਨ ਗਠਜੋੜ ਹੋਣ ਤੋਂ ਬਾਅਦ ਅੱਜ ਭੱਟੀ ਫਾਰਮ ਸਰਹਿੰਦ ਵਿਖੇ ਦੋਵੇਂ ਪਾਰਟੀਆਂ ਦੀ ਸਾਂਝੀ ਪਲੇਠੀ ਮੀਟਿੰਗ ਹੋਈ, ਜਿਸ ਦੌਰਾਨ ਅਕਾਲੀ ਦਲ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ...

ਪੂਰੀ ਖ਼ਬਰ »

ਘਰ 'ਚੋਂ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ

ਜਖਵਾਲੀ, 12 ਜੂਨ (ਨਿਰਭੈ ਸਿੰਘ)-ਬਲਾਕ ਸਰਹਿੰਦ ਦੇ ਅਧੀਨ ਪੈਂਦੇ ਪਿੰਡ ਬੀਬੀਪੁਰ ਵਿਖੇ ਬੀਤੀ ਰਾਤ ਚੋਰਾਂ ਵਲੋਂ ਘਰ 'ਚੋਂ ਨਕਦੀ ਤੇ ਗਹਿਣੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਨੰਬਰਦਾਰ ਜਤਿੰਦਰ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਪਿੰਡ ਬੀਬੀਪੁਰ ਨੇ ...

ਪੂਰੀ ਖ਼ਬਰ »

ਪੰਜਾਬ ਲੇਬਰ ਵੈੱਲਫੇਅਰ ਬੋਰਡ ਦੇ ਚੇਅਰਮੈਨ ਟੌਹੜਾ ਵਲੋਂ ਡੀ. ਸੀ. ਨਾਲ ਮੁਲਾਕਾਤ

ਫ਼ਤਹਿਗੜ੍ਹ ਸਾਹਿਬ, 12 ਜੂਨ (ਬਲਜਿੰਦਰ ਸਿੰਘ)-ਪੰਜਾਬ ਲੇਬਰ ਵੈੱਲਫੇਅਰ ਬੋਰਡ ਦੇ ਚੇਅਰਮੈਨ ਹਰੀ ਸਿੰਘ ਟੌਹੜਾ ਵਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਨਵੇਂ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ਼ਹੀਦਾਂ ਦੀ ਧਰਤੀ 'ਤੇ ਬਤੌਰ ਡੀ. ...

ਪੂਰੀ ਖ਼ਬਰ »

'ਆਪ' ਨੇ ਕੈਬਨਿਟ ਮੰਤਰੀ ਧਰਮਸੋਤ ਦਾ ਕੀਤਾ ਵਿਰੋਧ

ਬਸੀ ਪਠਾਣਾਂ, 12 ਜੂਨ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਵਿਖੇ ਪਾਰਕ ਦਾ ਨੀਂਹ ਪੱਧਰ ਰੱਖਣ ਆਏ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਜ਼ੋਰਦਾਰ ਰੋਸ ਵਿਖਾਵਾ ਕੀਤਾ ਗਿਆ, ਜਿਸ ਦੌਰਾਨ ਪੰਜਾਬ ਸਰਕਾਰ ਤੇ ਸਾਧੂ ਸਿੰਘ ਧਰਮਸੋਤ ...

ਪੂਰੀ ਖ਼ਬਰ »

ਪੀਰ ਬਾਬਾ ਹਾਜੀ ਸ਼ਾਹ ਦੀ ਦਰਗਾਹ 'ਤੇ ਭੰਡਾਰਾ 17 ਨੂੰ

ਫ਼ਤਹਿਗੜ੍ਹ ਸਾਹਿਬ, 12 ਜੂਨ (ਰਾਜਿੰਦਰ ਸਿੰਘ)-ਪੀਰ ਬਾਬਾ ਹਾਜੀ ਸ਼ਾਹ ਦੀ ਦਰਗਾਹ ਪਿੰਡ ਹਰਲਾਲਪੁਰਾ ਵਿਖੇ ਸਾਲਾਨਾ ਭੰਡਾਰਾ 17 ਜੂਨ ਵੀਰਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੇਵਾਦਾਰ ਰਾਮ ਸਿੰਘ ਨੇ ਦੱਸਿਆ ਇਹ ਭੰਡਾਰਾ ਹਰ ਸਾਲ ਪਿੰਡ ...

ਪੂਰੀ ਖ਼ਬਰ »

ਤੇਜ਼ ਹਨੇਰੀ ਕਾਰਨ ਯੂਨੀਵਰਸਿਟੀ ਦਾ ਹੋਇਆ ਨੁਕਸਾਨ

ਮੰਡੀ ਗੋਬਿੰਦਗੜ੍ਹ, 12 ਜੂਨ (ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ 'ਚ ਸਥਿਤ ਰਿਮਟ ਯੂਨੀਵਰਸਿਟੀ ਨੂੰ ਰਾਤ ਦੇ ਤੂਫ਼ਾਨ ਕਾਰਨ ਬਹੁਤ ਸਾਰਾ ਨੁਕਸਾਨ ਸਹਿਣਾ ਪਿਆ | ਇਹ ਜਾਣਕਾਰੀ ਦਿੰਦੇ ਹੋਏ ਯੂਨੀਵਰਸਿਟੀ ਦੇ ਕੁਲਪਤੀ ਡਾ. ਹੁਕਮ ਚੰਦ ਬਾਂਸਲ ਨੇ ਦੱਸਿਆ ਕਿ ਇਸ ਝੱਖੜ ਦੇ ...

ਪੂਰੀ ਖ਼ਬਰ »

ਮਿੰਟਾ ਤੇ ਬਸਪਾ ਆਗੂਆਂ ਨੇ ਨਵੇਂ ਗੱਠਜੋੜ ਤਹਿਤ ਕੰਮ ਕਰਨਾ ਕੀਤਾ ਸ਼ੁਰੂ

ਪਟਿਆਲਾ, 12 ਜੂਨ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਪੀ. ਏ. ਸੀ. ਮੈਂਬਰ ਸੁਖਮਿੰਦਰਪਾਲ ਸਿੰਘ ਮਿੰਟਾ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਇਤਿਹਾਸਕ ਗਠਜੋੜ ਹੋਣ 'ਤੇ ਉਨ੍ਹਾਂ ਬਸਪਾ ਆਗੂਆਂ ਨਾਲ ਮਿਲ ਕੇ ਕੰਮ ਕਰਨੇ ਸ਼ੁਰੂ ਕਰ ਦਿੱਤੇ ਹਨ | ਉਨ੍ਹਾਂ ਨੇ ...

ਪੂਰੀ ਖ਼ਬਰ »

ਐੱਸ. ਸੀ. ਬੀ. ਸੀ. ਇੰਪਲਾਈਜ਼ ਵੈੱਲਫੇਅਰ ਫੈੱਡਰੇਸ਼ਨ ਵਲੋਂ ਵਿਧਾਇਕ ਜਲਾਲਪੁਰ ਦੀ ਰਿਹਾਇਸ਼ ਮੂਹਰੇ ਰੋਸ ਪ੍ਰਦਰਸ਼ਨ

ਬਹਾਦਰਗੜ੍ਹ, 12 ਜੂਨ (ਕੁਲਵੀਰ ਸਿੰਘ ਧਾਲੀਵਾਲ)-ਅੱਜ ਵਿਧਾਇਕ ਹਲਕਾ ਘਨੌਰ ਮਦਨ ਲਾਲ ਜਲਾਲਪੁਰ ਦੀ ਰਿਹਾਇਸ਼ ਪਿੰਡ ਜਲਾਲਪੁਰ ਦੇ ਸਾਹਮਣੇ ਗਜ਼ਟਿਡ ਐਂਡ ਨਾਨ-ਗਜ਼ਟਿਡ ਐੱਸ. ਸੀ. ਬੀ. ਸੀ. ਇੰਪਲਾਈਜ਼ ਵੈੱਲਫੇਅਰ ਫੈੱਡਰੇਸ਼ਨ ਪੰਜਾਬ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ, ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਗੱਠਜੋੜ ਕਾਰਨ ਦਲਿਤ ਭਾਈਚਾਰੇ 'ਚ ਖ਼ੁਸ਼ੀ ਦੀ ਲਹਿਰ

ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਹੋਣ 'ਤੇ ਹਲਕਾ ਸਨੌਰ ਦੇ ਪਿੰਡ ਆਲਮਪੁਰ ਵਿਖੇ ਦਲਿਤ ਭਾਈਚਾਰੇ ਦੇ ਲੋਕਾਂ ਵਲੋਂ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ ਗਈ | ਇਸ ਮੌਕੇ ਅਰਵਿੰਦਰ ਸਿੰਘ, ਬਲਬੀਰ ਸਿੰਘ, ਕਾਲਾ ਸਿੰਘ ਸਰਪੰਚ, ਜਸ਼ਨਪ੍ਰੀਤ ਸਿੰਘ, ਮਨਜੀਤ ਸਿੰਘ, ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਗੱਠਜੋੜ ਕਾਰਨ ਦਲਿਤ ਭਾਈਚਾਰੇ 'ਚ ਖ਼ੁਸ਼ੀ ਦੀ ਲਹਿਰ

ਪਟਿਆਲਾ, 12 ਜੂਨ (ਕੁਲਵੀਰ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਪਾਰਟੀ ਦਾ ਆਪਸੀ ਗਠਜੋੜ ਹੋਣ 'ਤੇ ਦਲਿਤ ਭਾਈਚਾਰੇ 'ਚ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ, ਜਿਸ ਤਹਿਤ ਹਲਕਾ ਸਨੌਰ ਦੇ ਸਰਕਲ ਬਹਾਦਰਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ...

ਪੂਰੀ ਖ਼ਬਰ »

ਪਾਤੜਾਂ ਤੇ ਘੱਗਾ ਦੇ ਹੜਤਾਲੀ ਸਫ਼ਾਈ ਕਰਮਚਾਰੀਆਂ ਦੇ ਧਰਨੇ 'ਚ ਮੱਟੂ ਹੋਏ ਸ਼ਾਮਿਲ

ਪਾਤੜਾਂ, 12 ਜੂਨ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਅਤੇ ਘੱਗਾ ਦੇ ਸਫ਼ਾਈ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ 30ਵੇਂ ਦਿਨ 'ਚ ਦਾਖਲ ਹੋ ਗਈ ਕਰਮਚਾਰੀਆਂ ਵਲੋਂ ਹੜਤਾਲ ਕਰਕੇ ਦਿੱਤੇ ਜਾ ਰਹੇ ਧਰਨੇ 'ਚ ਡਾ. ਅੰਬੇਡਕਰ ਕਰਮਚਾਰੀ ਮਹਾਸੰਘ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ 'ਚ ਕੀਤੇ ਘੁਟਾਲੇ ਦੇ ਮੁੱਦੇ 'ਤੇ ਵਾਈਟ ਪੇਪਰ ਜਾਰੀ ਕਰੇ ਸਰਕਾਰ-ਮਹਿਤਾ

ਪਟਿਆਲਾ, 12 ਜੂਨ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਦੇ ਐੱਸ. ਸੀ., ਐੱਸ. ਟੀ. ਵਿਦਿਆਰਥੀਆਂ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ 'ਚ ਕੀਤੇ ਘੁਟਾਲੇ ਵਿਰੁੱਧ ਅੱਜ ਆਮ ਆਦਮੀ ਪਾਰਟੀ ਪੰਜਾਬ ਨੇ 'ਆਪ' ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਅਤੇ ਮੇਘ ਚੰਦ ਸ਼ੇਰਮਾਜਰਾ ਦੀ ਅਗਵਾਈ ...

ਪੂਰੀ ਖ਼ਬਰ »

ਕੁਲਦੀਪ ਸਿੰਘ ਸਿੱਧੂਪੁਰ ਵਲੋਂ ਕਿ੍ਕਟ ਟੂਰਨਾਮੈਂਟ ਦਾ ਉਦਘਾਟਨ

ਖਮਾਣੋਂ/ਭੜੀ, 12 ਜੂਨ (ਮਨਮੋਹਣ ਸਿੰਘ ਕਲੇਰ, ਭਰਪੂਰ ਸਿੰਘ ਹਵਾਰਾ)-ਕੁਲਦੀਪ ਸਿੰਘ ਸਿੱਧੂਪੁਰ ਇੰਚਾਰਜ ਪੰਜਾਬ ਆਈ. ਟੀ. ਵਿੰਗ ਪੰਜਾਬ ਕਾਂਗਰਸ ਦਾਮਾਦ ਕੈਬਨਿਟ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਨੇ ਨਜ਼ਦੀਕੀ ਪਿੰਡ ਸੈਦਪੁਰ ਵਿਖੇ ਨੌਜਵਾਨ ਸਪੋਰਟਸ ਕਲੱਬ ਵਲੋਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਨਾਲ ਭਾਈਚਾਰਕ ਸਾਂਝ ਮਜ਼ਬੂਤ ਹੋਵੇਗੀ-ਪ੍ਰੋ. ਬਡੂੰਗਰ

ਫ਼ਤਹਿਗੜ੍ਹ ਸਾਹਿਬ, 12 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਰਮਿਆਨ ਹੋਏ ਸਿਆਸੀ ਗਠਜੋੜ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਇਸ ਗਠਜੋੜ ਨਾਲ ਜਿੱਥੇ ...

ਪੂਰੀ ਖ਼ਬਰ »

ਸੂਬਾ ਸਰਕਾਰ ਤੇ ਅਧਿਆਪਕਾਂ ਦੀ ਮਿਹਨਤ ਸਦਕਾ ਪੰਜਾਬ ਸਿੱਖਿਆ ਖੇਤਰ 'ਚ ਮੋਹਰੀ ਸੂਬਾ ਬਣਿਆ-ਜ਼ਿਲ੍ਹਾ ਪ੍ਰਧਾਨ

ਫ਼ਤਹਿਗੜ੍ਹ ਸਾਹਿਬ, 12 ਜੂਨ (ਮਨਪ੍ਰੀਤ ਸਿੰਘ)-ਸਕੂਲ ਸਿੱਖਿਆ ਦੇ ਖੇਤਰ 'ਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ, ਸਿੱਖਿਆ ਵਿਭਾਗ ਅਤੇ ਅਧਿਆਪਕ ਭਾਈਚਾਰੇ ਵਲੋਂ ਵੱਡਾ ਯੋਗਦਾਨ ਪਾਇਆ ਗਿਆ ਹੈ, ਜਿਸ ਕਾਰਨ ਪੰਜਾਬ ਦੇਸ਼ ਦੀ ਸਕੂਲ ਸਿੱਖਿਆ ਪ੍ਰਣਾਲੀ 'ਚ ਪਹਿਲੇ ਨੰਬਰ 'ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX