ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021- ਚੇਨਈ ਸੁਪਰ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ-ਰਾਸ਼ਟਰਪਤੀ ਜੋ ਬਾਈਡਨ ਦੀ ਮੁਲਾਕਾਤ 2 ਘੰਟਿਆਂ ਬਾਅਦ ਸਮਾਪਤ ਹੋਈ
. . .  1 day ago
ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਨੇਤਾ ਰਾਹੁਲ ਗਾਂਧੀ ਦੇ ਘਰ ਪਹੁੰਚੇ
. . .  1 day ago
ਭਾਰਤ ਅਤੇ ਅਮਰੀਕਾ ਵਿਚਕਾਰ ਅਤੇ ਬਹੁਤ ਮਜ਼ਬੂਤ ਦੋਸਤੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  1 day ago
ਵਿਧਾਨ ਸਭਾ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ
. . .  1 day ago
ਪਠਾਨਕੋਟ , 24 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ । ਉਮੀਦਵਾਰ ਐਲਾਨਣ ਤੋਂ ਬਾਅਦ ਉਹ ਪਠਾਨਕੋਟ ...
ਲੇਹ, ਲੱਦਾਖ ‘ਚ ਆਯੋਜਿਤ ਕੀਤੇ ਜਾ ਰਹੇ ਪਹਿਲੇ ਹਿਮਾਲੀਅਨ ਫਿਲਮ ਫੈਸਟੀਵਲ ‘ਚ ਸਿਧਾਰਥ ਮਲਹੋਤਰਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦੇ ਨਾਲ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 4 ਦਿਨਾਂ ਵਿਚ ਤੀਸਰੀ ਵਾਰ ਫਿਰ ਦਿੱਲੀ ਪਹੁੰਚੇ
. . .  1 day ago
ਡਾ: ਨਿਤੀਸ਼ ਗੁਪਤਾ ਨੇ ਆਲ ਇੰਡੀਆ ਸਿਵਲ ਸਰਵਿਸਿਜ਼ ਦੀ ਪ੍ਰਤੀਯੋਗਤਾ ਵਿਚੋਂ 287 ਵਾਂ ਸਥਾਨ ਪ੍ਰਾਪਤ ਕੀਤਾ
. . .  1 day ago
ਭਦੌੜ ,24 ਸਤੰਬਰ ( ਰਜਿੰਦਰ ਬੱਤਾ, ਵਿਨੋਦ ਕਲਸੀ )- ਕਸਬਾ ਭਦੌੜ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿੱਦਿਅਕ ਸਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਸਕੱਤਰ ਵਿਪਨ ਕੁਮਾਰ ...
ਸਾਬਕਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਕੁਲਵੰਤ ਬਾਠ ਤੇ ਉਨ੍ਹਾਂ ਦੀ ਧਰਮ ਪਤਨੀ ਗੁਰਜੀਤ ਕੌਰ ਆਪ ‘ ਚ ਹੋਏ ਸ਼ਾਮਿਲ
. . .  1 day ago
ਸ੍ਰੀ ਅਨੰਦਪੁਰ ਸਾਹਿਬ/ਢੇਰ ,24 ਸਤੰਬਰ (ਜੇ. ਐਸ .ਨਿੱਕੂਵਾਲ,ਕਾਲੀਆ)-ਇਲਾਕੇ ਦੇ ਪਿੰਡ ਮਜਾਰੀ ਦੇ ਜੰਮ-ਪਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਜਪਾ ਆਗੂ ਕੁਲਵੰਤ ਸਿੰਘ ਬਾਠ ਅਤੇ ਉਨ੍ਹਾਂ ਦੀ ...
ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  1 day ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  1 day ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  1 day ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  1 day ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  1 day ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  1 day ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸਵੱਛ ਸਰਵੇਖਣ ਗ੍ਰਾਮੀਣ (ਐੱਸ.ਐੱਸ.ਜੀ.) 2021 ਦੀ ਸ਼ੁਰੂਆਤ
. . .  1 day ago
ਚੰਡੀਗੜ੍ਹ, 24 ਸਤੰਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਗਿਣਾਤਮਿਕ ਅਤੇ ਗੁਣਾਤਮਿਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ...
ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 24 ਸਤੰਬਰ - ਦੋ ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ...
ਮਹਾਰਾਸ਼ਟਰ ਵਿਚ 4 ਅਕਤੂਬਰ ਤੋਂ ਖੁੱਲਣਗੇ ਸਕੂਲ
. . .  1 day ago
ਮੁੰਬਈ, 24 ਸਤੰਬਰ - ਮਹਾਰਾਸ਼ਟਰ ਸਰਕਾਰ ਨੇ 4 ਅਕਤੂਬਰ ਤੋਂ ਸਕੂਲ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਹੈ | ਪੇਂਡੂ ਖੇਤਰਾਂ ਵਿਚ 5 ਵੀਂ ਤੋਂ 12 ਵੀਂ ਦੀਆਂ ਜਮਾਤਾਂ ...
ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
. . .  1 day ago
ਚੰਡੀਗੜ੍ਹ 24 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ, ਮੁਲਾਜ਼ਮ ਵਿੰਗ
ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਚੰਨੀ ਦੀ ਕੇਂਦਰ ਨੂੰ ਮਦਦ ਦੀ ਅਪੀਲ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਉਣ ਵਾਲੇ ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਖੁਰਾਕ ਅਤੇ ਜਨਤਕ ਵੰਡ ਦੇ ਕੇਂਦਰੀ ਸਕੱਤਰ ਨਾਲ ਵਿਸਥਾਰਤ ਵਿਚਾਰ ਵਟਾਂਦਰਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜਨੀਤਕ ਬਿਰਤੀ ਕਾਰਨ ਮਨੁੱਖ ਸਮਝੌਤੇ ਅਤੇ ਗੱਠਜੋੜ ਕਰਕੇ ਇਕ-ਦੂਜੇ ਨੂੰ ਪੌੜੀ ਬਣਾ ਕੇ ਉੱਪਰ ਚੜ੍ਹਦੇ ਹਨ। -ਗਿਆਤ

ਮੋਗਾ

ਪੋਸਟ ਮੈਟਿ੍ਕ ਸਕਾਲਰਸ਼ਿਪ ਵਿਚ ਕੀਤੇ ਘੁਟਾਲੇ ਵਿਰੁੱਧ 'ਆਪ' ਨੇ ਕੈਪਟਨ ਸਰਕਾਰ ਦਾ ਫੂਕਿਆ ਪੁਤਲਾ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਦੇ ਐਸ.ਸੀ. ਐਸ.ਟੀ. ਵਿਦਿਆਰਥੀਆਂ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ ਵਿਚ ਕੀਤੇ ਘੁਟਾਲੇ ਵਿਰੁੱਧ ਅੱਜ ਆਮ ਆਦਮੀ ਪਾਰਟੀ ਪੰਜਾਬ ਨੇ ਹਰਮਨਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਮੋਗਾ ਦੀ ਅਗਵਾਈ ਵਿਚ ਮੇਨ ਚੌਕ ਮੋਗਾ ਵਿਖੇ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵਿਰੁੱਧ ਪੁਤਲਾ ਫ਼ੂਕ ਪ੍ਰਦਰਸ਼ਨ ਕੀਤਾ | ਪ੍ਰਦਰਸ਼ਨਕਾਰੀਆਂ ਨੇ ਕਾਂਗਰਸ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਘੁਟਾਲੇ ਵਿਚ ਸ਼ਾਮਿਲ ਮੰਤਰੀਆਂ ਅਤੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ | ਇਸ ਸਮੇਂ ਆਮ ਆਦਮੀ ਪਾਰਟੀ ਨੇ ਦਲਿਤ ਵਿਦਿਆਰਥੀਆਂ ਲਈ ਹੈਲਪ ਲਾਈਨ ਨੰਬਰ ਜਾਰੀ ਕੀਤਾ | ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਹਰਮਨਜੀਤ ਸਿੰਘ ਦੀਦਾਰੇਵਾਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਿੱਖਿਆ ਮੰਤਰੀ ਸਿੱਖਿਆ ਪ੍ਰਣਾਲੀ ਵਿਚ ਵਿਕਾਸ ਕਰਨ ਦੇ ਦਮਗਜੇ ਮਾਰਦੇ ਫਿਰਦੇ ਹਨ, ਜਦੋਂ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਇਹ ਅਸਲ ਤਸਵੀਰ ਹੈ ਕਿ ਪੰਜਾਬ ਦੇ 2 ਲੱਖ ਤੋਂ ਜ਼ਿਆਦਾ ਐਸ.ਸੀ. ਐਸ.ਟੀ. ਵਿਦਿਆਰਥੀ ਪ੍ਰੀਖਿਆਵਾਂ ਨਹੀਂ ਦੇ ਸਕਦੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪੋਸਟ ਮੈਟਿ੍ਕ ਸਕਾਲਰਸ਼ਿਪ ਵਿਚ ਕੀਤੇ ਘੁਟਾਲੇ ਦੇ ਮੁੱਦੇ 'ਤੇ ਵਾਈਟ ਪੇਪਰ ਜਾਰੀ ਕਰਨਾ ਚਾਹੀਦਾ ਹੈ ਤਾਂ ਜੋ ਸਕਾਲਰਸ਼ਿਪ ਘੁਟਾਲੇ ਦੀ ਸਚਾਈ ਲੋਕਾਂ ਸਾਹਮਣੇ ਆ ਸਕੇ | ਆਪ ਆਗੂਆਂ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ 2020-21 ਵਿੱਦਿਅਕ ਵਰ੍ਹੇ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ ਦੀ ਅੰਤਿਮ ਕਿਸ਼ਤ ਜਾਰੀ ਕਰਨ ਦਾ ਐਲਾਨ ਕੀਤਾ ਪਰੰਤੂ ਕੇਂਦਰ ਤੇ ਸੂਬਾ ਸਰਕਾਰ ਦੀ ਖੇਡ ਵਿਚ ਬਾਕੀ ਤਿੰਨ ਸੈਸ਼ਨ ਦੇ ਬੱਚਿਆਂ ਦਾ ਭਵਿੱਖ ਅਜੇ ਵੀ ਦਾਅ 'ਤੇ ਲੱਗਿਆ ਹੋਇਆ ਹੈ, ਕਿਉਂਕਿ ਜੁਆਇੰਟ ਐਸੋਸੀਏਸ਼ਨ ਆਫ਼ ਕਾਲਜਜ਼ (ਜੈਕ) ਨੇ ਆਪਣਾ ਪੱਖ ਸਪਸ਼ਟ ਕਰ ਦਿੱਤਾ ਕਿ ਬਾਕੀ ਸਾਲਾਂ ਦੀ ਬਕਾਇਆ ਰਾਸ਼ੀ ਕਾਰਨ ਵਿਦਿਆਰਥੀਆਂ ਦੇ ਰੋਲ ਨੰਬਰ ਜਾਰੀ ਨਹੀਂ ਕਰੇਗੀ | ਨਵਦੀਪ ਸੰਘਾ ਹਲਕਾ ਇੰਚਾਰਜ ਮੋਗਾ ਨੇ ਕਿਹਾ ਕਿ ਐਸ.ਸੀ. ਵਿਦਿਆਰਥੀਆਂ ਦੀ ਸਕਾਲਰਸ਼ਿਪ ਵਿਚ ਘੁਟਾਲੇ ਕਰ ਕੇ ਕੈਪਟਨ ਅਮਰਿੰਦਰ ਸਿੰਘ ਨੇ ਲੱਖਾਂ ਵਿਦਿਆਰਥੀਆਂ ਦਾ ਜੀਵਨ ਬਰਬਾਦ ਕਰ ਕੇ ਰੱਖ ਦਿੱਤਾ ਹੈ ਕਿਉਂਕਿ ਸੂਬੇ ਦੇ ਬਹੁਤ ਸਾਰੇ ਕਾਲਜਾਂ ਨੇ ਜਿੱਥੇ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੇ ਰੋਲ ਨੰਬਰ ਦੇਣ ਤੋਂ ਮਨ੍ਹਾ ਕਰ ਦਿੱਤਾ ਹੈ, ਉੱਥੇ ਹੀ ਕਾਲਜਾਂ ਨੇ ਵਿਦਿਆਰਥੀਆਂ ਦੇ ਅਹਿਮ ਸਰਟੀਫਿਕੇਟ ਅਤੇ ਡਿਗਰੀਆਂ ਵੀ ਆਪਣੇ ਕਬਜ਼ੇ ਵਿਚ ਰੱਖੀਆਂ ਹੋਈਆਂ ਹਨ | ਜਿਸ ਕਰਨ ਵਿਦਿਆਰਥੀ ਨੌਕਰੀਆਂ ਲੈਣ ਲਈ ਅਪਲਾਈ ਕਰਨ ਤੋਂ ਵੀ ਵਾਂਝੇ ਰਹਿ ਗਏ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਉੱਠ ਗਿਆ ਹੈ | ਆਪ ਆਗੂਆਂ ਨੇ ਮੰਗ ਕੀਤੀ ਕਿ ਕੈਪਟਨ ਸਰਕਾਰ ਪੰਜਾਬ ਦੇ ਐਸ.ਸੀ. ਐਸ.ਟੀ. ਵਿਦਿਆਰਥੀਆਂ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ ਤੁਰੰਤ ਜਾਰੀ ਕਰੇ ਅਤੇ ਸਕਾਲਰਸ਼ਿਪ ਰਕਮ ਵਿਚ ਘੋਟਾਲਾ ਕਰਨ ਵਾਲੇ ਮੰਤਰੀਆਂ ਮਨਪ੍ਰੀਤ ਸਿੰਘ ਬਾਦਲ, ਸਾਧੂ ਸਿੰਘ ਧਰਮਸੋਤ ਅਤੇ ਅਧਿਕਾਰੀਆਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕਰੇ | ਇਸ ਸਮੇਂ ਆਮ ਆਦਮੀ ਪਾਰਟੀ ਦੇ ਅੰਮਿ੍ਤ ਪਾਲ ਸਿੱਧੂ ਹਲਕਾ ਇੰਚਾਰਜ ਬਾਘਾ ਪੁਰਾਣਾ, ਦਵਿੰਦਰਜੀਤ ਸਿੰਘ ਲਾਡੀ ਢੋਸ, ਨਸੀਬ ਬਾਵਾ ਐਡਵੋਕੇਟ, ਅਜੇ ਸ਼ਰਮਾ, ਅਮਨ ਰਖਰਾ, ਤੇਜਿੰਦਰ ਸਿੰਘ ਬਰਾੜ, ਪਿਆਰਾ ਸਿੰਘ, ਮਨਪ੍ਰੀਤ ਸਿੰਘ ਰਿੰਕੂ, ਵਿਕਰਮਜੀਤ ਸਿੰਘ ਘਾਤੀ ਕੌਂਸਲਰ, ਬਲਜੀਤ ਸਿੰਘ ਚਾਨੀ ਕੌਂਸਲਰ, ਵਿਜੇ ਤਿਵਾੜੀ, ਦੀਪ ਦਾਰਾਪੁਰ, ਅਮਨ ਪੰਡੋਰੀ, ਬਲਜੀਤ ਬਲਖੰਡੀ, ਗੁਰਪ੍ਰੀਤ ਕੰਬੋਜ, ਬਲਜਿੰਦਰ ਸਿੰਘ ਮਹਿਰੋਂ ਆਦਿ ਆਗੂ ਹਾਜ਼ਰ ਸਨ |

ਸੁਖਚੈਨ ਸਿੰਘ ਉੱਪਲ ਯੂਥ ਵਿੰਗ ਮੋਗਾ ਦਿਹਾਤੀ ਦੇ ਪ੍ਰਧਾਨ ਨਿਯੁਕਤ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ 'ਤੇ ਸ਼੍ਰੋਮਣੀ ਅਕਾਲੀ ਯੂਥ ਵਿੰਗ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ ਤੇ ਹਲਕਾ ਮੋਗਾ ਦੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹੁਣ ûੱਕ ਨਾਲ ਵੜੇ ਪਕਾ ਰਹੀ-ਮੱਖਣ ਬਰਾੜ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕਾਂਗਰਸ ਸਰਕਾਰ ਹੁਣ ਥੁੱਕ ਨਾਲ ਵੜੇ ਪਕਾ ਰਹੀ ਹੈ | ਮੋਗਾ ਸ਼ਹਿਰ ਵਿਚ ਵੱਡੇ ਪ੍ਰੋਜੈਕਟ ਤਾਂ ਕਿੱਥੋਂ ਆਉਣੇ ਸੀ, ਪੰਜਾਬ ਸਰਕਾਰ ਨੇ ਮੋਗਾ ਸ਼ਹਿਰ ਅੰਦਰ ਗ਼ੁਸਲਖ਼ਾਨਾ ਬਣਾਉਣ ਜੋਗੇ ਪੈਸੇ ਤੱਕ ਨਹੀਂ ਦਿੱਤੇ | ਇਹ ...

ਪੂਰੀ ਖ਼ਬਰ »

ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੀ ਸਰਕਾਰ ਬਣੇਗੀ-ਲਾਲ ਸਿੰਘ ਸੁਲਹਾਣੀ

ਮੋਗਾ, 12 ਜੂਨ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗੱਠਜੋੜ ਹੋਣ ਨਾਲ ਪੰਜਾਬ ਵਿਚ ਆੳਾਦੀਆਂ 2022 ਵਿਧਾਨ ਸਭਾ ਚੋਣਾਂ ਵਿਚ ਸ੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੀ ਸਰਕਾਰ ਬਣੇਗੀ | ਇਹ ਵਿਚਾਰ ਲਾਲ ਸਿੰਘ ਸੁਲਹਾਣੀ ਜਨਰਲ ਸਕੱਤਰ ਬਸਪਾ ਪੰਜਾਬ ...

ਪੂਰੀ ਖ਼ਬਰ »

ਵਿਧਾਇਕਾਂ ਨਾਲ ਹੋਈ ਵਿਸ਼ੇਸ਼ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਵਿਧਾਇਕ ਡਾ. ਹਰਜੋਤ ਕਮਲ ਨੂੰ 2022 ਦੀਆਂ ਚੋਣਾਂ ਲਈ ਲਈ ਦਿੱਤਾ ਥਾਪੜਾ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿਚ ਵਿਕਾਸ ਕਾਰਜਾਂ ਦੀ ਲੈਅ ਨੂੰ ਹੋਰ ਤੇਜ਼ ਕਰਨ ਲਈ ਵਿਧਾਇਕਾਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਤੇਜ਼ ਕਰ ਦਿੱਤਾ ਗਿਆ ਹੈ | ਇਸੇ ਪ੍ਰਕਿਰਿਆ ਤਹਿਤ ਇਕ ਵਿਸ਼ੇਸ਼ ...

ਪੂਰੀ ਖ਼ਬਰ »

ਮੈਕਰੋ ਗਲੋਬਲ ਲਗਾਤਾਰ ਲਗਵਾ ਰਹੀ ਕੈਨੇਡਾ ਦੇ ਸਟੱਡੀ ਵੀਜ਼ੇ-ਡੱਲਾ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਨੰਬਰ ਇਕ ਸੰਸਥਾ ਬਣ ਚੁੱਕੀ ਹੈ | ਸੰਸਥਾ ਆਈਲਟਸ ਦੀਆਂ ਸੇਵਾਵਾਂ ਸਰਵਉੱਚ ਪੱਧਰ 'ਤੇ ਪ੍ਰਦਾਨ ਕਰ ਰਹੀ ਹੈ | ਇਸੇ ਸਫਲਤਾ ਸਦਕਾ ਸੰਸਥਾ ਵਿਚ ਲਗਾਤਾਰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਉਜਾੜੇ ਗਏ ਖੋਖਾ ਚਾਲਕਾਂ ਨੂੰ ਚਾਰ ਸਾਲ ਤੋਂ ਠੋਕਰਾਂ ਖਾਣ ਲਈ ਕੀਤਾ ਮਜਬੂਰ-ਵਿਨੇ ਸ਼ਰਮਾ

ਮੋਗਾ, 12 ਜੂਨ (ਗੁਰਤੇਜ ਸਿੰਘ)-ਅੱਜ ਤੋਂ ਚਾਰ ਸਾਲ ਪਹਿਲਾਂ ਹਾਈਕੋਰਟ ਦੇ ਆਦੇਸ਼ਾਂ 'ਤੇ ਮੋਗਾ ਦੇ ਖੋਖਾ ਦੁਕਾਨਦਾਰਾਂ ਦੇ ਖੋਖੇ ਬਲਡੋਜਰਾਂ ਨਾਲ ਤਹਿਸ ਨੈਸ਼ ਕਰ ਦਿੱਤੇ ਸਨ ਪਰ ਮਾਣਯੋਗ ਹਾਈਕੋਰਟ ਦਾ ਇਹ ਵੀ ਆਦੇਸ਼ ਸੀ ਕਿ ਇਨ੍ਹਾਂ ਖੋਖਾ ਸੰਚਾਲਕਾਂ ਨੂੰ ਢੁੱਕਵੀਂ ...

ਪੂਰੀ ਖ਼ਬਰ »

ਰਣਜੀਤ ਸਿੰਘ ਖਾਲਸਾ ਲੈਬ ਐਸੋਸੀਏਸ਼ਨ ਦੇ ਤੀਜੀ ਵਾਰ ਪ੍ਰਧਾਨ ਬਣੇ

ਕੋਟ ਈਸੇ ਖਾਂ, 12 ਜੂਨ (ਗੁਰਮੀਤ ਸਿੰਘ ਖਾਲਸਾ, ਯਸ਼ਪਾਲ ਗੁਲਾਟੀ)-ਜੈ ਮਿਲਾਪ ਲੈਬ ਐਸੋਸੀਏਸ਼ਨ ਬਲਾਕ ਕੋਟ ਇਸੇ ਖਾਂ ਦੀ ਅਹਿਮ ਬੈਠਕ ਸਥਾਨਕ ਨੈਸ਼ਨਲ ਲੈਬ ਕੋਟ ਈਸੇ ਵਿਖੇ ਹੋਈ | ਜਿਸ ਵਿਚ ਸ਼ਹਿਰ ਅਤੇ ਨੇੜਲੀਆਂ ਲੈਬਾਰਟਰੀਆਂ ਵਾਲਿਆਂ ਨੇ ਹਿੱਸਾ ਲਿਆ | ਬੈਠਕ ਦੌਰਾਨ ...

ਪੂਰੀ ਖ਼ਬਰ »

ਸੀ.ਆਈ.ਏ. ਸਟਾਫ਼ ਵਲੋਂ ਦੇਸੀ ਕੱਟੇ ਸਮੇਤ ਇਕ ਕਾਬੂ

ਮੋਗਾ, 12 ਜੂਨ (ਗੁਰਤੇਜ ਸਿੰਘ)-ਸੀ.ਆਈ.ਏ. ਸਟਾਫ਼ ਮੋਗਾ ਵਲੋਂ ਇਕ ਨੌਜਵਾਨ ਨੂੰ ਦੇਸੀ ਕੱਟਾ 32 ਬੋਰ (ਦੇਸੀ ਪਿਸਤੌਲ) ਤੇ ਦੋ ਜਿੰਦਾ ਕਾਰਤੂਸ ਸਮੇਤ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਕਾਰਵਾਈ ਕਰ ਰਹੇ ਸੀ.ਆਈ.ਏ. ਸਟਾਫ਼ ਦੇ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਨੇ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹੇ ਨੂੰ ਕੋਰੋਨਾ ਤੋਂ ਮਿਲੀ ਰਾਹਤ, ਮਹਿਜ਼ ਆਏ 12 ਨਵੇਂ ਮਾਮਲੇ

ਮੋਗਾ, 12 ਜੂਨ (ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ ਨੂੰ ਕੋਰੋਨਾ ਤੋਂ ਰਾਹਤ ਮਹਿਸੂਸ ਹੋਈ ਹੈ ਤੇ ਅੱਜ ਮਹਿਜ਼ 12 ਮਾਮਲੇ ਹੀ ਸਾਹਮਣੇ ਆਏ ਹਨ ਤੇ ਪਿਛਲੇ ਕਈ ਦਿਨਾਂ ਤੋਂ ਮੌਤਾਂ ਹੋਣ ਦਾ ਸਿਲਸਿਲਾ ਵੀ ਬੰਦ ਹੈ | ਜ਼ਿਲ੍ਹੇ ਵਿਚ ਮਰੀਜ਼ਾਂ ਦੀ ਕੁੱਲ ਗਿਣਤੀ 8391 ਹੋਣ ਦੇ ਨਾਲ ...

ਪੂਰੀ ਖ਼ਬਰ »

ਚੇਅਰਮੈਨ ਵਿਨੋਦ ਬਾਂਸਲ ਨੇ ਉਜਾੜੇ ਦਾ ਸ਼ਿਕਾਰ ਹੋਏ ਖੋਖਾ ਮਾਲਕਾਂ ਨਾਲ ਕੀਤੀ ਮੁਲਾਕਾਤ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪਿਛਲੇ ਲੰਬੇ ਸਮੇਂ ਤੋਂ ਮੋਗਾ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਆਰਜ਼ੀ ਖੋਖੇ ਲਗਾ ਕੇ ਆਪਣਾ ਕਾਰੋਬਾਰ ਕਰਨ ਵਾਲੇ ਖੋਖਾ ਮਾਲਕਾਂ ਨੂੰ ਹਾਈਕੋਰਟ ਦੇ ਹੁਕਮਾਂ 'ਤੇ ਨਿਗਮ ਅਧਿਕਾਰੀਆਂ ਵਲੋਂ ਨਜਾਇਜ਼ ਕਬਜ਼ੇ 'ਤੇ ...

ਪੂਰੀ ਖ਼ਬਰ »

ਰੋਟਰੀ ਕਲੱਬ ਮੋਗਾ ਸਟਾਰ ਦੀ ਚੋਣ

ਮੋਗਾ, 12 ਜੂਨ (ਅਸ਼ੋਕ ਬਾਂਸਲ)-ਰੋਟਰੀ ਕਲੱਬ ਮੋਗਾ ਸਟਾਰ ਦੀ ਇਕ ਵਿਸ਼ੇਸ਼ ਮੀਟਿੰਗ ਕਲੱਬ ਦੇ ਪ੍ਰਧਾਨ ਕੁਲਦੀਪ ਗਰਗ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਾਲ 2021-22 ਦੇ ਲਈ ਕਲੱਬ ਦੀ ਕਾਰਜਕਾਰਨੀ ਦੀ ਚੋਣ ਕੀਤੀ ਗਈ ਜਿਸ ਵਿਚ ਮਨੋਜ ਜਿੰਦਲ ਨੂੰ ਪ੍ਰਧਾਨ, ਪੰਕਜ ਬਾਂਸਲ ਨੂੰ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ 15 ਨੂੰ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ 15 ਜੂਨ ਨੂੰ ਨਗਰ ਨਿਗਮ ਮੋਗਾ ਦੇ ਦਫ਼ਤਰ ਵਿਚ ਸਾਢੇ ਗਿਆਰਾਂ ਵਜੇ ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਵੇਗੀ | ਪ੍ਰੈੱਸ ਲਈ ਬਿਆਨ ਜਾਰੀ ਕਰਦੇ ਹੋਏ ਸੁਰਿੰਦਰ ਰਾਮ ...

ਪੂਰੀ ਖ਼ਬਰ »

ਦੋ-ਫਾੜ ਹੋਈ ਕਾਂਗਰਸ ਨਹੀਂ ਬਚਾਅ ਸਕੇਗੀ ਆਪਣਾ ਅਕਸ-ਰਿੱਕੀ

ਧਰਮਕੋਟ, 12 ਜੂਨ (ਪਰਮਜੀਤ ਸਿੰਘ)-ਜਿੱਥੇ ਮੌਜੂਦਾ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਿਚ ਚੱਲ ਰਿਹਾ ਕਾਟੋ-ਕਲੇਸ਼ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਉੱਥੇ ਸਥਾਨਕ ਹਲਕਾ ਧਰਮਕੋਟ ਵਿਚ ਵੀ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦੇ ਸਪੁੱਤਰ ਵਲੋਂ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਤੇਜ਼ ਹਨੇਰੀ ਨੇ ਟਰਾਂਸਫ਼ਾਰਮਰ ਪੁੱਟਿਆ

ਸਮਾਧ ਭਾਈ, 12 ਜੂਨ (ਗੁਰਮੀਤ ਸਿੰਘ ਮਾਣੂੰਕੇ)-ਬੀਤੀ ਰਾਤ ਆਈ ਤੇਜ਼ ਹਨੇਰੀ ਨੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਉੱਥੇ ਸੜਕ ਕਿਨਾਰੇ ਦਰੱਖਤ ਅਤੇ ਖੇਤਾਂ 'ਚ ਲੱਗੇ ਬਿਜਲੀ ਦੇ ਖੰਭਿਆਂ ਨੂੰ ਭਾਰੀ ਨੁਕਸਾਨ ਪਹੁੰਚਾਇਆ | ਮਿਲੀ ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਬਾਲ ਮਜ਼ਦੂਰੀ ਖ਼ਿਲਾਫ਼ ਵਿਸ਼ਵ ਦਿਵਸ ਮਨਾਇਆ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਮੈਡਮ ਮਨਦੀਪ ਪੰਨੂ ਦੀ ਅਗਵਾਈ ਅਤੇ ਮਾਰਗ ਦਰਸ਼ਨ ਹੇਠ ਸੀ.ਜੇ.ਐਮ. ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਵਲੋਂ 31 ਜੁਲਾਈ ਤੱਕ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੰਦੀਪ ਹੰਸ ਨੇ ਜ਼ਿਲ੍ਹਾ ਮੋਗਾ ਵਿਚ ਧਾਰਾ 144 ਅਧੀਨ ਲੋਕ ਹਿਤ ਨੂੰ ਧਿਆਨ ਵਿਚ ਰੱਖ ਕੇ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ਜਿਹੜੇ ਕਿ 31 ਜੁਲਾਈ ਤੱਕ ਲਾਗੂ ਰਹਿਣਗੇ | ਇਨ੍ਹਾਂ ਪਾਬੰਦੀਆਂ ਬਾਰੇ ...

ਪੂਰੀ ਖ਼ਬਰ »

ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੀ ਦੋ ਵਾਰ ਚਰਨਸ਼ੋਹ ਪ੍ਰਾਪਤ 'ਮੱਦੋਕੇ'

-ਸ਼ਮਸ਼ੇਰ ਸਿੰਘ ਗ਼ਾਲਿਬ ਮੋਬਾ. 98148-91294 ਇਤਿਹਾਸਕ ਤੱਥ-ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਦੋ ਵਾਰ 1674 ਈਸਵੀ ਤੇ 1688 ਈਸਵੀ ਨੂੰ ਮੱਦੋਕੇ ਨਗਰ ਆਉਂਣ ਦੇ ਪ੍ਰਮਾਣ ਇਤਿਹਾਸ ਵਿਚ ਦਰਜ ਹਨ | ਇਸ ਤੋਂ ਬਾਅਦ ਹੀ ਇਹ ਨਗਰ ਬੱਝਿਆ ਹੈ | ਇਹ ਪਿੰਡ ...

ਪੂਰੀ ਖ਼ਬਰ »

ਜਸਵਿੰਦਰ ਸਿੰਘ ਸਿੱਧੂ ਨੇ ਫ਼ਤਿਹਗੜ੍ਹ ਪੰਜਤੂਰ ਦੇ ਸਰਕਲ ਪ੍ਰਧਾਨਾਂ ਨਾਲ ਕੀਤੀਆਂ ਮੀਟਿੰਗਾਂ

ਫ਼ਤਿਹਗੜ੍ਹ ਪੰਜਤੂਰ, 12 ਜੂਨ (ਜਸਵਿੰਦਰ ਸਿੰਘ ਪੋਪਲੀ)-ਆਮ ਆਦਮੀ ਪਾਰਟੀ ਹਲਕਾ ਧਰਮਕੋਟ ਦੇ ਆਗੂ ਜਸਵਿੰਦਰ ਸਿੰਘ ਸਿੱਧੂ ਨੇ ਪਾਰਟੀ ਜੁਆਇਨ ਕਰਨ ਉਪਰੰਤ ਹਲਕਾ ਧਰਮਕੋਟ 'ਚ ਆਪਣੀ ਸਰਗਰਮੀ ਪੂਰੀ ਤਰਾਂ ਤੇਜ ਕਰ ਦਿੱਤੀ ਹੈ | ਲੋਕ ਜਸਵਿੰਦਰ ਸਿੰਘ ਸਿੱਧੂ ਨਾਲ ਉਸ ਦਾ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵੋਕੇਸ਼ਨਲ ਸਿਖ਼ਲਾਈ ਕਿੱਟਾਂ ਵੰਡੀਆਂ ਗਈਆਂ

ਅਜੀਤਵਾਲ, 12 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਨੇੜਲੇ ਪਿੰਡ ਕਪੂਰੇ ਦੇ ਸ਼ਹੀਦ ਹੌਲਦਾਰ ਅਵਤਾਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਵਿਦਿਆਰਥੀਆਂ ਨੂੰ ਵੋਕੇਸ਼ਨਲ ਸਿਖ਼ਲਾਈ ਕਿੱਟਾਂ ਵੰਡੀਆਂ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਐਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਵਿਖੇ ਯੋਗਾ ਤਣਾਅ ਪ੍ਰਬੰਧਨ 'ਤੇ ਆਨਲਾਈਨ ਵਰਕਸ਼ਾਪ ਲਗਾਈ

ਮੋਗਾ, 12 ਜੂਨ (ਜਸਪਾਲ ਸਿੰਘ ਬੱਬੀ)-ਐਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਵਿਖੇ ਫਿਜ਼ੀਕਲ ਐਜੂਕੇਸ਼ਨ ਅਤੇ ਹੈਲਥ ਐਂਡ ਯੋਗਾ ਕਲੱਬ ਦੇ ਆਪਸੀ ਸਹਿਯੋਗ ਨਾਲ ਆਨਲਾਈਨ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ | ਪਿ੍ੰਸੀਪਲ ਡਾ. ਨੀਨਾ ਅਨੇਜਾ ਨੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਅਤੇ ...

ਪੂਰੀ ਖ਼ਬਰ »

ਪੰਜਾਬ ਪੰਜਾਬੀਅਤ ਦੇ ਭਲੇ ਦੇ ਲਈ ਲੋਕ 'ਆਪ' ਦਾ ਸਾਥ ਦੇਣ- ਬੁੱਘੀਪੁਰਾ

ਕੋਟ ਈਸੇ ਖਾਂ, 12 ਜੂਨ (ਨਿਰਮਲ ਸਿੰਘ ਕਾਲੜਾ)-ਪੰਜਾਬ ਦੇ ਭਲੇ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਨੂੰ ਸਵੀਕਾਰਦੇ ਹੋਏ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਂਦੀ ਜਾਵੇ ਕਿਉਂਕਿ ਅਕਾਲੀ ਦਲ ਅਤੇ ਕਾਂਗਰਸ ਦੇ ਰਾਜ ਭਾਗ ਨੂੰ ਹੁਣ ਤੱਕ ਲੋਕਾਂ ਨੇ ...

ਪੂਰੀ ਖ਼ਬਰ »

ਦਲਜੀਤ ਗੋਲਡੀ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਦਿੱਤੀ ਗਈ ਅਹਿਮ ਜ਼ਿੰਮੇਵਾਰੀ-ਜਥੇਦਾਰ ਤੋਤਾ ਸਿੰਘ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੂਥ ਵਿੰਗ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਮੋਗਾ ਦੇ ...

ਪੂਰੀ ਖ਼ਬਰ »

ਨਵੀਂ ਸਿੱਖਿਆ ਨੀਤੀ ਆਮ ਲੋਕਾਂ ਕੋਲੋਂ ਸਿੱਖਿਆ ਦਾ ਬੁਨਿਆਦੀ ਹੱਕ ਖੋਹਣ ਦੀ ਚਾਲ-ਚਰਨ ਸਿੰਘ ਸਰਾਭਾ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਕੇਂਦਰੀ ਹੁਕਮਰਾਨ ਮੋਦੀ ਸਰਕਾਰ ਵਲੋਂ ਸਾਲ 2020 ਦੌਰਾਨ ਲਿਆਂਦੀ ਨਵੀਂ ਸਿੱਖਿਆ ਨੀਤੀ ਆਮ ਲੋਕਾਂ ਕੋਲੋਂ ਸਿੱਖਿਆ ਦਾ ਬੁਨਿਆਦੀ ਹੱਕ ਖੋਹਣ ਦਾ ਰਾਹ ਪੱਧਰਾ ਕਰ ਰਹੀ ਹੈ | ਇਹ ਨੀਤੀ ਸਥਾਪਿਤ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਤੇ ...

ਪੂਰੀ ਖ਼ਬਰ »

ਸੋਸ਼ਲ ਵੈੱਲਫੇਅਰ ਕਲੱਬ ਵੈਕਸੀਨੇਸ਼ਨ ਕਰਨ ਵਿਚ ਨਿਭਾ ਰਹੀ ਅਹਿਮ ਭੂਮਿਕਾ

ਮੋਗਾ, 12 ਜੂਨ (ਅਸ਼ੋਕ ਬਾਂਸਲ)-ਕੋਰੋਨਾ ਮਹਾਂਮਾਰੀ ਨੂੰ ਖ਼ਤਮ ਕਰਨ ਲਈ ਸਰਕਾਰ ਵਲੋਂ ਵੈਕਸੀਨ ਲਗਾਈ ਜਾ ਰਹੀ ਹੈ | ਸਰਕਾਰ ਦੇ ਇਸ ਮਿਸ਼ਨ ਨੂੰ ਪ੍ਰਾਪਤ ਕਰਨ ਦੇ ਉਪਦੇਸ਼ ਨਾਲ ਸੋਸ਼ਲ ਵੈੱਲਫੇਅਰ ਕਲੱਬ ਨੇ ਸਿਹਤ ਵਿਭਾਗ ਨਾਲ ਮਿਲ ਕੇ ਵੈਕਸੀਨੇਸ਼ਨ ਕੈਂਪ ਜਾਰੀ ਜਾਰੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਹੋਈ

ਅਜੀਤਵਾਲ, 12 ਜੂਨ (ਹਰਦੇਵ ਸਿੰਘ ਮਾਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੋਗਾ-1 ਦੀ ਮੀਟਿੰਗ ਗੁਰਦੁਆਰਾ ਜੋਗੀ ਪੀਰ ਕਿਲੀ ਚਾਹਲਾਂ ਵਿਖੇ ਬਲਾਕ ਪ੍ਰਧਾਨ ਗੁਰਭਿੰਦਰ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਵਿਚ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਨੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ਰੈਲੀ ਕੱਢ ਕੇ ਦਿੱਤਾ ਧਰਨਾ

ਧਰਮਕੋਟ, 12 ਜੂਨ (ਪਰਮਜੀਤ ਸਿੰਘ)-ਮਿਉਂਸੀਪਲ ਕਮੇਟੀ ਪੰਜਾਬ ਦੇ ਸੱਦੇ 'ਤੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਕੀਤੀ ਜਾ ਰਹੀ ਅਣਮਿਥੇ ਸਮੇਂ ਦੀ ਹੜਤਾਲ ਅੱਜ 30ਵੇਂ ਦਿਨ ਵਿਚ ਸ਼ਾਮਿਲ ਹੋ ਗਈ ਹੈ | ਸਥਾਨਕ ਨਗਰ ਕੌਂਸਲ 'ਚ ਠੇਕੇ 'ਤੇ ਕੰਮ ...

ਪੂਰੀ ਖ਼ਬਰ »

ਤੇਲ ਦੀਆਂ ਵਧਦੀਆਂ ਕੀਮਤਾਂ ਨੇ ਪੰਜਾਬ ਦੀ ਕਿਸਾਨੀ ਦਾ ਲੱਕ ਤੋੜਿਆ-ਜਥੇਦਾਰ ਤੋਤਾ ਸਿੰਘ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਦੇਸ਼ ਵਿਚ ਹਰ ਰੋਜ਼ ਡੀਜ਼ਲ ਪੈਟਰੋਲ ਦੀਆਂ ਵੱਧ ਰਹੀਆਂ ਕੀਮਤਾਂ ਨੇ ਪੰਜਾਬ ਦੀ ਕਿਸਾਨੀ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ | ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਪ੍ਰੈੱਸ ...

ਪੂਰੀ ਖ਼ਬਰ »

ਮੁੱਖ ਮੰਤਰੀ ਪੰਜਾਬ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਆਪਣਾ ਚੋਣ ਵਾਅਦਾ ਤੁਰੰਤ ਪੂਰਾ ਕਰੇ-ਕਿਸ਼ਨਪੁਰਾ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਿੱਖਿਆ ਦੇ ਖੇਤਰ ਵਿਚ ਮੋਹਰੀ ਸਥਾਨ ਮਿਲਣ ਨੂੰ ਆਪਣੇ ਰਾਜਸੀ ਹਿਤਾਂ ਲਈ ਵਰਤਣ ਦੀ ਬਜਾਏ ਮੁੱਖ ਮੰਤਰੀ ਨੂੰ ਚੋਣਾਂ ਵਿਚ ਕੱਚੇ ਅਧਿਆਪਕਾਂ ਨੂੰ ਤੁਰੰਤ ਪੱਕੇ ਕਰਨ ਦੇ ਆਪਣੇ ਚੋਣ ਵਾਅਦੇ ਨੂੰ ...

ਪੂਰੀ ਖ਼ਬਰ »

ਚੇਅਰਮੈਨ ਇੰਦਰਜੀਤ ਸਿੰਘ ਨੇ ਮੰਡੀਰਾਂ ਵਾਲਾ ਪੁਲ ਦੀ ਨੀਂਹ ਰੱਖੀ

ਨੱਥੂਵਾਲਾ ਗਰਬੀ, 12 ਜੂਨ (ਸਾਧੂ ਰਾਮ ਲੰਗੇਆਣਾ)-ਪਿੰਡ ਮੰਡੀਰਾਂ ਵਾਲਾ ਪੁਰਾਣਾ ਦੇ ਪੁਲ ਦੀ ਹਾਲਤ ਬਹੁਤ ਖਸਤਾ ਹੋ ਗਈ ਸੀ ਅਤੇ ਲੋਕਾਂ ਦੀ ਮੰਗ 'ਤੇ ਅੱਜ ਇਸ ਪੁਲ ਦਾ ਨੀਂਹ ਪੱਥਰ ਰੱਖਿਆ ਗਿਆ | ਨੀਂਹ ਪੱਥਰ ਰੱਖਣ ਸਮੇਂ ਪਲੈਨਿੰਗ ਬੋਰਡ ਦੇ ਚੇਅਰਮੈਨ ਇੰਦਰਜੀਤ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX