ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021- ਚੇਨਈ ਸੁਪਰ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ-ਰਾਸ਼ਟਰਪਤੀ ਜੋ ਬਾਈਡਨ ਦੀ ਮੁਲਾਕਾਤ 2 ਘੰਟਿਆਂ ਬਾਅਦ ਸਮਾਪਤ ਹੋਈ
. . .  1 day ago
ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਨੇਤਾ ਰਾਹੁਲ ਗਾਂਧੀ ਦੇ ਘਰ ਪਹੁੰਚੇ
. . .  1 day ago
ਭਾਰਤ ਅਤੇ ਅਮਰੀਕਾ ਵਿਚਕਾਰ ਅਤੇ ਬਹੁਤ ਮਜ਼ਬੂਤ ਦੋਸਤੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  1 day ago
ਵਿਧਾਨ ਸਭਾ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ
. . .  1 day ago
ਪਠਾਨਕੋਟ , 24 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ । ਉਮੀਦਵਾਰ ਐਲਾਨਣ ਤੋਂ ਬਾਅਦ ਉਹ ਪਠਾਨਕੋਟ ...
ਲੇਹ, ਲੱਦਾਖ ‘ਚ ਆਯੋਜਿਤ ਕੀਤੇ ਜਾ ਰਹੇ ਪਹਿਲੇ ਹਿਮਾਲੀਅਨ ਫਿਲਮ ਫੈਸਟੀਵਲ ‘ਚ ਸਿਧਾਰਥ ਮਲਹੋਤਰਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦੇ ਨਾਲ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 4 ਦਿਨਾਂ ਵਿਚ ਤੀਸਰੀ ਵਾਰ ਫਿਰ ਦਿੱਲੀ ਪਹੁੰਚੇ
. . .  1 day ago
ਡਾ: ਨਿਤੀਸ਼ ਗੁਪਤਾ ਨੇ ਆਲ ਇੰਡੀਆ ਸਿਵਲ ਸਰਵਿਸਿਜ਼ ਦੀ ਪ੍ਰਤੀਯੋਗਤਾ ਵਿਚੋਂ 287 ਵਾਂ ਸਥਾਨ ਪ੍ਰਾਪਤ ਕੀਤਾ
. . .  1 day ago
ਭਦੌੜ ,24 ਸਤੰਬਰ ( ਰਜਿੰਦਰ ਬੱਤਾ, ਵਿਨੋਦ ਕਲਸੀ )- ਕਸਬਾ ਭਦੌੜ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿੱਦਿਅਕ ਸਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਸਕੱਤਰ ਵਿਪਨ ਕੁਮਾਰ ...
ਸਾਬਕਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਕੁਲਵੰਤ ਬਾਠ ਤੇ ਉਨ੍ਹਾਂ ਦੀ ਧਰਮ ਪਤਨੀ ਗੁਰਜੀਤ ਕੌਰ ਆਪ ‘ ਚ ਹੋਏ ਸ਼ਾਮਿਲ
. . .  1 day ago
ਸ੍ਰੀ ਅਨੰਦਪੁਰ ਸਾਹਿਬ/ਢੇਰ ,24 ਸਤੰਬਰ (ਜੇ. ਐਸ .ਨਿੱਕੂਵਾਲ,ਕਾਲੀਆ)-ਇਲਾਕੇ ਦੇ ਪਿੰਡ ਮਜਾਰੀ ਦੇ ਜੰਮ-ਪਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਜਪਾ ਆਗੂ ਕੁਲਵੰਤ ਸਿੰਘ ਬਾਠ ਅਤੇ ਉਨ੍ਹਾਂ ਦੀ ...
ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  1 day ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  1 day ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  1 day ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  1 day ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  1 day ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  1 day ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸਵੱਛ ਸਰਵੇਖਣ ਗ੍ਰਾਮੀਣ (ਐੱਸ.ਐੱਸ.ਜੀ.) 2021 ਦੀ ਸ਼ੁਰੂਆਤ
. . .  1 day ago
ਚੰਡੀਗੜ੍ਹ, 24 ਸਤੰਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਗਿਣਾਤਮਿਕ ਅਤੇ ਗੁਣਾਤਮਿਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ...
ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 24 ਸਤੰਬਰ - ਦੋ ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ...
ਮਹਾਰਾਸ਼ਟਰ ਵਿਚ 4 ਅਕਤੂਬਰ ਤੋਂ ਖੁੱਲਣਗੇ ਸਕੂਲ
. . .  1 day ago
ਮੁੰਬਈ, 24 ਸਤੰਬਰ - ਮਹਾਰਾਸ਼ਟਰ ਸਰਕਾਰ ਨੇ 4 ਅਕਤੂਬਰ ਤੋਂ ਸਕੂਲ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਹੈ | ਪੇਂਡੂ ਖੇਤਰਾਂ ਵਿਚ 5 ਵੀਂ ਤੋਂ 12 ਵੀਂ ਦੀਆਂ ਜਮਾਤਾਂ ...
ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
. . .  1 day ago
ਚੰਡੀਗੜ੍ਹ 24 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ, ਮੁਲਾਜ਼ਮ ਵਿੰਗ
ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਚੰਨੀ ਦੀ ਕੇਂਦਰ ਨੂੰ ਮਦਦ ਦੀ ਅਪੀਲ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਉਣ ਵਾਲੇ ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਖੁਰਾਕ ਅਤੇ ਜਨਤਕ ਵੰਡ ਦੇ ਕੇਂਦਰੀ ਸਕੱਤਰ ਨਾਲ ਵਿਸਥਾਰਤ ਵਿਚਾਰ ਵਟਾਂਦਰਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 32 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਫ਼ਤਹਿਗੜ੍ਹ ਸਾਹਿਬ

ਹਲਕਾ ਫ਼ਤਹਿਗੜ੍ਹ ਸਾਹਿਬ ਦੇ ਚਹੁੰਮੁਖੀ ਵਿਕਾਸ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ

ਫ਼ਤਹਿਗੜ੍ਹ ਸਾਹਿਬ, 13 ਜੂਨ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਕਰੋੜਾਂ ਰੁਪਏ ਦੀ ਲਾਗਤ ਵਾਲੇ ਪੋ੍ਰਜੈਕਟਾਂ ਰਾਹੀਂ ਹਲਕਾ ਫ਼ਤਹਿਗੜ੍ਹ ਸਾਹਿਬ 'ਚ ਸਰਵਪੱਖੀ ਵਿਕਾਸ ਕਾਰਜ ਕਰਵਾਏ ਜਾਣ ਦੇ ਦਾਅਵਿਆਂ ਦੀ ਟੁੱਟੀਆਂ ਸੜਕਾਂ ਨੇ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ | ਸਰਹਿੰਦ ਬਸੀ ਰੋਡ 'ਤੇ ਪੈਂਦੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਲੱਗਦੀਆਂ ਸੜਕਾਂ 'ਤੇ ਪਏ ਵੱਡੇ-ਵੱਡੇ ਖੱਡੇ ਸੜਕੀ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ | ਇਸ ਦੇ ਬਾਵਜੂਦ ਵੀ ਸਬੰਧਿਤ ਮਹਿਕਮਾ ਅਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਲੋਕ ਸਮੱਸਿਆਵਾਂ ਦੇ ਹੱਲ ਪ੍ਰਤੀ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਇਹ ਕਹਿਣਾ ਹੈ ਪਿੰਡ ਬਹਾਦਰਗੜ੍ਹ ਦੇ ਵਸਨੀਕਾਂ ਦਾ, ਜਿਨ੍ਹਾਂ ਨੇ ਅੱਜ ਟੱੁਟੀਆਂ ਸੜਕਾਂ, ਬੰਦ ਸਟਰੀਟ ਲਾਈਟਾਂ ਅਤੇ ਸੜਕਾਂ 'ਤੇ ਖੜ੍ਹੇ ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮਾੜੀ ਕਾਰਗੁਜ਼ਾਰੀ ਪ੍ਰਤੀ ਰੋਸ ਪ੍ਰਗਟਾਇਆ | ਪ੍ਰਦਰਸ਼ਨਕਾਰੀਆਂ ਨੇ ਹੈਰਾਨੀ ਪ੍ਰਗਟਾਉਂਦਿਆਂ ਕਿਹਾ ਕਿ ਸਰਹਿੰਦ ਬਸੀ ਰੋਡ 'ਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਹੈੱਡਕੁਆਟਰ ਹੈ, ਜਿੱਥੇ ਤਾਇਨਾਤ ਸਿਵਲ ਤੇ ਪੁਲਿਸ ਦੇ ਆਲ੍ਹਾ ਅਧਿਕਾਰੀ ਰੋਜ਼ਾਨਾ ਇਨ੍ਹਾਂ ਸੜਕਾਂ ਤੋਂ ਗੁਜ਼ਰਦੇ ਹਨ, ਫਿਰ ਵੀ ਉਨ੍ਹਾਂ ਨੂੰ ਇਹ ਟੱੁਟੀਆਂ ਸੜਕ ਨਜ਼ਰ ਕਿਉਂ ਨਹੀਂ ਆਉਂਦੀਆਂ ਜਾਂ ਉਹ ਜਾਣ ਬੁੱਝ ਕੇ ਇਨ੍ਹਾਂ ਸਮੱਸਿਆਵਾਂ ਵੱਲ ਧਿਆਨ ਨਹੀਂ ਦਿੰਦੇ | ਲੋਕਾਂ ਨੇ ਕਿਹਾ ਕਿ ਹਲਕਾ ਫ਼ਤਹਿਗੜ੍ਹ ਸਾਹਿਬ ਦਾ ਸਰਵਪੱਖੀ ਵਿਕਾਸ ਕੇਵਲ ਅਖ਼ਬਾਰਾਂ ਦੀਆਂ ਸੁਰਖ਼ੀਆਂ ਬਣ ਕੇ ਰਹਿ ਗਿਆ ਹੈ ਜਦਕਿ ਵਿਕਾਸ ਕਾਰਜਾਂ ਦੇ ਦਾਅਵੇ ਸੱਚਾਈ ਤੋਂ ਕੋਹਾਂ ਦੂਰ ਹਨ | ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਕ ਹਫ਼ਤੇ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਟੁੱਟੀਆਂ ਸੜਕਾਂ ਦੀ ਜਲਦ ਮੁਰੰਮਤ ਨਾ ਕਰਵਾਈ ਗਈ ਅਤੇ ਮੁਹੱਲੇ 'ਚ ਸਫ਼ਾਈ ਦੇ ਪ੍ਰਬੰਧ ਨਾ ਕਰਵਾਏ ਗਏ ਤਾਂ ਉਹ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨ ਤੋਂ ਵੀ ਪਿੱਛੇ ਨਹੀਂ ਹਟਣਗੇ | ਮੁਹੱਲਾ ਵਾਸੀਆਂ ਨੇ ਨਗਰ ਕੌਂਸਲ ਪ੍ਰਸ਼ਾਸਨ 'ਤੇ ਇਸ ਵਾਰਡ ਨਾਲ ਪੱਖਪਾਤ ਕਰਨ ਦੇ ਕਥਿਤ ਦੋਸ਼ ਵੀ ਲਗਾਏ | ਇਸ ਮੌਕੇ ਪ੍ਰਦਰਸ਼ਨਕਾਰੀਆਂ 'ਚ ਗੁਰਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਪੰਚਾਇਤੀ ਰਾਜ ਪੈਨਸ਼ਨ ਯੂਨੀਅਨ, ਕੌਂਸਲਰ ਜਸਵਿੰਦਰ ਕੌਰ, ਕੁਲਦੀਪ ਸਿੰਘ, ਦਰਸ਼ਨ ਸਿੰਘ, ਰਣਜੀਤ ਸਿੰਘ, ਜਰਨੈਲ ਸਿੰਘ, ਪੱਪੂ, ਦੀਦਾਰ ਸਿੰਘ ਤੋਂ ਇਲਾਵਾ ਮੁਹੱਲਾ ਵਾਸੀ ਤੇ ਦੁਕਾਨਦਾਰ ਵੀ ਸ਼ਾਮਿਲ ਸਨ |

ਨਸ਼ੇ ਦੀ ਹਾਲਤ 'ਚ ਨੌਜਵਾਨ ਵਲੋਂ ਹਮਲਾ, ਪਰਚਾ ਦਰਜ

ਮੰਡੀ ਗੋਬਿੰਦਗੜ੍ਹ, 13 ਜੂਨ (ਪ.ਪ.)-ਬੀਤੇ ਦਿਨੀਂ ਇੱਥੋਂ ਦੇ ਮੁਹੱਲਾ ਮਾਸਟਰ ਕਾਲੋਨੀ ਸਥਿਤ ਗੁੱਗਾ ਮਾੜੀ ਵਿਖੇ ਸੇਵਾ ਕਰ ਰਹੇ ਇਕ ਨੌਜਵਾਨ 'ਤੇ ਹਮਲਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਹਸਪਤਾਲ 'ਚ ਇਲਾਜ ਅਧੀਨ ਚਰਨਜੀਤ ...

ਪੂਰੀ ਖ਼ਬਰ »

ਗਲੋਬਲ ਭਾਟ ਸਿੱਖ ਕੌਂਸਲ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਤੇ ਦਵਾਈਆਂ ਦਿੱਤੀਆਂ

ਫ਼ਤਹਿਗੜ੍ਹ੍ਹ ਸਾਹਿਬ, 13 ਜੂਨ (ਬਲਜਿੰਦਰ ਸਿੰਘ)-ਗਲੋਬਲ ਭਾਟ ਸਿੱਖ ਕੌਂਸਲ ਯੂ.ਕੇ ਇੰਡੀਆ ਵਲੋਂ ਅੱਜ ਮੁਹੱਲਾ ਖਵਾਜਾਪੀਰ ਕਾਲੋਨੀ ਸਰਹਿੰਦ ਵਿਖੇ ਕੋਰੋਨਾ ਕਾਰਨ ਝੰਬੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਅਤੇ ਦਵਾਈਆਂ ਲਈ ਮਾਲੀ ਸਹਾਇਤਾ ਤਕਸੀਮ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਬਲਾਕ ਸੰਮਤੀ ਖੇੜਾ ਦੀ ਮੀਟਿੰਗ

ਚੁੰਨ੍ਹੀ, 13 ਜੂਨ (ਗੁਰਪ੍ਰੀਤ ਸਿੰਘ ਬਿਲਿੰਗ)-ਬਲਾਕ ਸੰਮਤੀ ਖੇੜਾ ਦੀ ਮੀਟਿੰਗ ਬਲਾਕ ਵਿਕਾਸ ਪੰਚਾਇਤ ਅਫ਼ਸਰ ਮਹਿੰਦਰ ਸਿੰਘ ਦੀ ਅਗਵਾਈ ਹੇਠ ਹੋਈ, ਜਿਸ 'ਚ ਵਿਸ਼ੇਸ਼ ਤੌਰ 'ਤੇ ਚੇਅਰਮੈਨ ਗੁਰਮੇਲ ਸਿੰਘ ਸ਼ਾਮਿਲ ਹੋਏ | ਮੀਟਿੰਗ 'ਚ ਪਿੰਡਾਂ ਦੇ ਵਿਕਾਸ ਨੂੰ ਲੈ ਕੇ ਕਈ ...

ਪੂਰੀ ਖ਼ਬਰ »

ਭੁੱਕੀ ਸਮੇਤ ਵਿਅਕਤੀ ਕਾਬੂ

ਭੜੀ, 13 ਜੂਨ (ਭਰਪੂਰ)-ਥਾਣਾ ਖੇੜੀ ਨੌਧ ਸਿੰਘ ਪੁਲਿਸ ਨੇ ਦੋਪਹੀਆ ਵਾਹਨ ਵਾਲੇ ਕੋਲੋਂ ਭੁੱਕੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਅਮਨਦੀਪ ਸਿੰਘ ਕਿਹਾ ਕਿ ਸਬ ਇੰਸਪੈਕਟਰ ਧਰਮਪਾਲ ਨੇ ਟੀਮ ਸਮੇਤ ਭੜੀ ਟੀ ਪੁਆਇੰਟ ਕੋਲ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 23 ਨਵੇਂ ਕੋਰੋਨਾ ਪੀੜਤਾਂ ਦੀ ਪੁਸ਼ਟੀ, 3 ਮੌਤਾਂ

ਫ਼ਤਹਿਗੜ੍ਹ ਸਾਹਿਬ, 13 ਜੂਨ (ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ 3 ਕੋਰੋਨਾ ਪੀੜਤਾਂ ਦੀ ਮੌਤ ਹੋ ਗਈ ਹੈ ਅਤੇ 23 ਨਵੇਂ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਮਹਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਵਲੋਂ ਪਟਿਆਲਾ, ਬਾਦਲ ਤੇ ਕਾਦੀਆਂ 'ਚ ਦਿਨ-ਰਾਤ ਦੇ ਧਰਨੇ ਦਾ ਐਲਾਨ

ਖਮਾਣੋਂ, 13 ਜੂਨ (ਜੋਗਿੰਦਰ ਪਾਲ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਵਲੋਂ ਇਕ ਮੀਟਿੰਗ ਕੀਤੀ ਗਈ, ਜਿਸ 'ਚ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਪ੍ਰਧਾਨ ਸ਼ੇਰ ਸਿੰਘ ਖੰਨਾ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਵਰਿੰਦਰ ਸਿੰਘ ਮੋਮੀ, ਹਾਕਮ ਸਿੰਘ ਧਨੇਠਾ ...

ਪੂਰੀ ਖ਼ਬਰ »

ਹਲਕਾ ਫ਼ਤਹਿਗੜ੍ਹ ਸਾਹਿਬ ਦੇ ਚਹੁੰਮੁਖੀ ਵਿਕਾਸ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ

ਫ਼ਤਹਿਗੜ੍ਹ ਸਾਹਿਬ, 13 ਜੂਨ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਕਰੋੜਾਂ ਰੁਪਏ ਦੀ ਲਾਗਤ ਵਾਲੇ ਪੋ੍ਰਜੈਕਟਾਂ ਰਾਹੀਂ ਹਲਕਾ ਫ਼ਤਹਿਗੜ੍ਹ ਸਾਹਿਬ 'ਚ ਸਰਵਪੱਖੀ ਵਿਕਾਸ ਕਾਰਜ ਕਰਵਾਏ ਜਾਣ ਦੇ ਦਾਅਵਿਆਂ ਦੀ ਟੁੱਟੀਆਂ ਸੜਕਾਂ ਨੇ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ | ...

ਪੂਰੀ ਖ਼ਬਰ »

ਸਰਪੰਚ ਯੂਨੀਅਨ ਬਲਾਕ ਖਮਾਣੋਂ ਦੀ ਸਰਬਸੰਮਤੀ ਨਾਲ ਚੋਣ

ਖਮਾਣੋਂ, 13 ਜੂਨ (ਮਨਮੋਹਨ ਸਿੰਘ ਕਲੇਰ)-ਸਰਪੰਚ ਯੂਨੀਅਨ ਬਲਾਕ ਖਮਾਣੋਂ ਦੀ ਅੱਜ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਸ 'ਚ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ | ਇਸ ਹੋਈ ਚੋਣ 'ਚ ਨੌਜਵਾਨ ਸਰਪੰਚ ਗੁਰਜੀਤ ਸਿੰਘ ਅਜਨੇਰ ਨੂੰ ...

ਪੂਰੀ ਖ਼ਬਰ »

ਐੱਸ. ਸੀ./ਬੀ. ਸੀ. ਅਧਿਆਪਕ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 13 ਜੂਨ (ਬਲਜਿੰਦਰ ਸਿੰਘ)-ਐੱਸ. ਸੀ./ਬੀ. ਸੀ. ਅਧਿਆਪਕ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮੇਹਰ ਸਿੰਘ ਰਾਈਏਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਸ਼ੋਕ ਮਤੇ ਰਾਹੀਂ ਵੱਖ-ਵੱਖ ਅਧਿਆਪਕ ਆਗੂਆਂ ਦੀ ਬੇਵਕਤੀ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਉਣਾ ਜ਼ਰੂਰੀ-ਧਰਮਸੋਤ

ਬਸੀ ਪਠਾਣਾਂ, 13 ਜੂਨ (ਰਵਿੰਦਰ ਮੌਦਗਿਲ)-ਸਨਿਚਰਵਾਰ ਨੂੰ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਅਤੇ ਵਣ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਬਸੀ ਪਠਾਣਾਂ ਦੌਰੇ ਦੀ ਸ਼ੁਰੂਆਤ ਬੂਟੇ ਲਗਾ ਕੇ ਕੀਤੀ | ਧਰਮਸੋਤ ਨੇ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ...

ਪੂਰੀ ਖ਼ਬਰ »

ਗੁਰ ਅਸੀਸ ਚੈਰੀਟੇਬਲ ਟਰੱਸਟ ਨੇ ਮੈਡੀਕਲ ਜਾਂਚ ਕੈਂਪ ਲਗਾਇਆ

ਮੰਡੀ ਗੋਬਿੰਦਗੜ੍ਹ, 13 ਜੂਨ (ਬਲਜਿੰਦਰ ਸਿੰਘ, ਮੁਕੇਸ਼ ਘਈ)-ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਗੁਰ ਅਸੀਸ ਚੈਰੀਟੇਬਲ ਟਰੱਸਟ ਵਲੋਂ ਮਾਨਵਤਾ ਦੀ ਭਲਾਈ ਲਈ ਆਰੰਭੇ ਕਾਰਜਾਂ ਦੀ ਲੜੀ ਤਹਿਤ ਅੱਜ ਸਥਾਨਕ ...

ਪੂਰੀ ਖ਼ਬਰ »

ਸਰਕਾਰ ਖਰੜ, ਚੁੰਨ੍ਹੀ, ਮਾਣਕਪੁਰ ਖੇੜਾ ਇਲਾਕੇ ਦੇ ਖੇਤਾਂ ਨੂੰ ਵੀ ਨਹਿਰੀ ਪਾਣੀ ਮੁਹੱਈਆ ਕਰਵਾਏ-ਚੁੰਨ੍ਹੀ

ਚੁੰਨ੍ਹੀ, 13 ਜੂਨ (ਗੁਰਪ੍ਰੀਤ ਸਿੰਘ ਬਿਲਿੰਗ)-ਖੇਤੀਬਾੜੀ ਪ੍ਰਧਾਨ ਸੂਬਾ ਹੋਣ ਕਾਰਨ ਪੰਜਾਬ ਨੂੰ ਪਾਣੀ ਦੀ ਬਹੁਤ ਜ਼ਰੂਰਤ ਹੈ | ਖ਼ਾਸ ਤੌਰ 'ਤੇ ਪੰਜਾਬ ਦੇ ਪੁਆਧ ਇਲਾਕੇ ਨੂੰ ਕਿਉਂਕਿ ਇਸ ਇਲਾਕੇ ਨੂੰ ਬੇਸ਼ੱਕ ਉਜਾੜ ਕੇ ਚੰਡੀਗੜ੍ਹ ਵਰਗਾ ਅਤਿ-ਆਧੁਨਿਕ ਸ਼ਹਿਰ ਤਾਂ ...

ਪੂਰੀ ਖ਼ਬਰ »

ਸ਼੍ਰੋ. ਅ. ਦਲ ਤੇ ਬਸਪਾ ਦੇ ਗੱਠਜੋੜ ਨਾਲ 'ਆਪ' ਨੂੰ ਕੋਈ ਫ਼ਰਕ ਨਹੀਂ-ਰਾਮਗੜ੍ਹ

ਅਮਲੋਹ, 13 ਜੂਨ (ਰਿਸ਼ੂ ਗੋਇਲ)-2022 'ਚ ਹੋਣ ਵਾਲੀਆਂ ਵਿਧਾਨ ਸਭਾ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਨੇਤਾਵਾਂ ਵਲੋਂ ਪੰਜਾਬ 'ਚ ਇਕੱਠੇ ਹੋ ਕੇ ਚੋਣ ਲੜਨ ਲਈ ਗਠਜੋੜ ਕੀਤਾ ਗਿਆ ਹੈ, ਜਿਸ ਨਾਲ ਕਿ ਆਮ ਆਦਮੀ ਪਾਰਟੀ ਨੂੰ ਸੂਬੇ 'ਚ ਕੋਈ ਫ਼ਰਕ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਭਲਕੇ

ਫ਼ਤਹਿਗੜ੍ਹ ਸਾਹਿਬ, 13 ਜੂਨ (ਮਨਪ੍ਰੀਤ ਸਿੰਘ)-ਮਹਾਨ ਸ਼ਹੀਦ ਪੰਜਵੇਂ ਪਾਤਸ਼ਾਹਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਮੋਤੀ ਰਾਮ ਮਹਿਰਾ ਖ਼ੂਨਦਾਨ ਸੁਸਾਇਟੀ ਵਲੋਂ 120ਵਾਂ ਵਿਸ਼ਾਲ ਖ਼ੂਨਦਾਨ ਕੈਂਪ 15 ਜੂਨ ਦਿਨ ਮੰਗਲਵਾਰ ਨੂੰ ...

ਪੂਰੀ ਖ਼ਬਰ »

ਸੰਤ ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਨੇ ਹੰਸਾਲੀ ਵਾਲਿਆਂ ਦੀ ਯਾਦ 'ਚ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

ਫ਼ਤਹਿਗੜ੍ਹ ਸਾਹਿਬ, 13 ਜੂਨ (ਬਲਜਿੰਦਰ ਸਿੰਘ)-ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਯਾਦ 'ਚ ਬਿਭੌਰ ਸਾਹਿਬ (ਨੰਗਲ) ਵਿਖੇ ਗੁਰਦੁਆਰਾ ਨਿਰਮਲ ਕੁਟੀਆ ਮਿੱਠੀਆਂ ਯਾਦਾਂ ਸ੍ਰੀ ਅਜੀਤਗੜ੍ਹ ਸਾਹਿਬ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਅੱਜ ...

ਪੂਰੀ ਖ਼ਬਰ »

ਪਿੰਡ ਖਨਿਆਣ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ

ਅਮਲੋਹ, 13 ਜੂਨ (ਰਿਸ਼ੂ ਗੋਇਲ)-ਬਲਾਕ ਅਮਲੋਹ ਅਧੀਨ ਆਉਂਦੇ ਪਿੰਡ ਖਨਿਆਣ ਦੇ ਵਾਸੀਆਂ ਵਲੋਂ ਇਲਾਕੇ ਦੀ ਤੰਦਰੁਸਤੀ ਲਈ ਡੇਰਾ ਸਮਾਧਾਂ ਬਾਬਾ ਗਾੜਾ ਸਿੰਘ ਵਿਖੇ ਸ੍ਰੀ ਅਖੰਡ ਪਾਠ ਕਰਵਾਇਆ ਗਿਆ ਹੈ, ਜਿਸ ਦੇ ਅੱਜ ਸੁੱਖ ਸ਼ਾਂਤੀ ਨਾਲ ਭੋਗ ਪਾਏ ਗਏ ਹਨ ਜਿਸ 'ਚ ਪਿੰਡ ਵਾਸੀਆਂ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੁਫ਼ਤ ਟੀਕਾਕਰਨ ਕੈਂਪ ਅੱਜ

ਬਸੀ ਪਠਾਣਾਂ, 13 ਜੂਨ (ਰਵਿੰਦਰ ਮੌਦਗਿਲ)-ਲਾਇਨ ਕਲੱਬ ਬਸੀ ਪਠਾਣਾਂ ਵਲੋਂ ਸਮਾਜ ਸੇਵਾ ਦੇ ਏਜੰਡੇ ਨੂੰ ਜਾਰੀ ਰੱਖਦੇ ਹੋਏ ਪ੍ਰਧਾਨ ਲਾਇਨ ਗੁਰਦੀਪ ਸਿੰਘ ਬੈਨੀਪਾਲ ਦੀ ਅਗਵਾਈ ਹੇਠ ਲਗਾਤਾਰ ਸੱਤਵਾਂ ਟੀਕਾਕਰਨ ਕੈਂਪ ਮੁਹੱਲਾ ਬਹਿਲੋਲਪੁਰੀ ਵਿਖੇ ਲਗਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਵਿਧਾਇਕ ਨਾਗਰਾ ਵਲੋਂ ਸੁਹਾਗਹੇੜੀ, ਭੱਲਮਾਜਰਾ ਤੋਂ ਟੌਹੜਾ ਤੱਕ ਨਵੀਂ ਬਣੀ ਸੜਕ ਲੋਕ ਅਰਪਣ

ਫ਼ਤਹਿਗੜ੍ਹ ਸਾਹਿਬ/ਜਖਵਾਲੀ, 13 ਜੂਨ (ਮਨਪ੍ਰੀਤ ਸਿੰਘ, ਨਿਰਭੈ ਸਿੰਘ)-ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਦੇ ਪਿੰਡਾਂ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸੇ ...

ਪੂਰੀ ਖ਼ਬਰ »

ਝੋਨੇ ਦੀ ਬਿਜਾਈ ਸਬੰਧੀ ਖੇਤੀਬਾੜੀ ਮਾਹਿਰਾਂ ਦੀ ਟੀਮ ਵਲੋਂ ਸਾਧੂਗੜ੍ਹ ਦੇ ਖੇਤਾਂ ਦਾ ਦੌਰਾ

ਫ਼ਤਹਿਗੜ੍ਹ ਸਾਹਿਬ, 13 ਜੂਨ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਿਕ ਸੂਬੇ 'ਚ ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਅਤੇ ਬੱਚਤ ਲਈ ਆਰੰਭੇ ਯਤਨਾਂ ਤਹਿਤ ਖੇਤੀਬਾੜੀ ਵਿਭਾਗ ਦੇ ਜੁਆਇੰਟ ਡਾਇਕੈਰਟਰ ਬਲਦੇਵ ਸਿੰਘ ਨਾਰਥ ਦੀ ਟੀਮ ਵਲੋਂ ਜ਼ਿਲ੍ਹਾ ...

ਪੂਰੀ ਖ਼ਬਰ »

5 ਕਿੱਲੋ ਭੁੱਕੀ ਚੂਰਾ ਸਮੇਤ ਇਕ ਕਾਬੂ

ਫ਼ਤਹਿਗੜ੍ਹ ਸਾਹਿਬ, 13 ਜੂਨ (ਮਨਪ੍ਰੀਤ ਸਿੰਘ)-ਥਾਣਾ ਸਰਹਿੰਦ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਇਕ ਵਿਅਕਤੀ ਨੂੰ 5 ਕਿੱਲੋ ਭੁੱਕੀ ਚੂਰਾ ਸਮੇਤ ਗਿ੍ਫ਼ਤਾਰ ਕਰ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਦੇ ਸਹਾਇਕ ਥਾਣੇਦਾਰ ਜਸਪਾਲ ਸਿੰਘ ਤੋਂ ਮਿਲੀ ...

ਪੂਰੀ ਖ਼ਬਰ »

ਸ਼੍ਰੋ. ਅ. ਦਲ (ਅ) ਵਲੋਂ 18 ਨੂੰ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਯਾਦ ਪੱਤਰ-ਟਿਵਾਣਾ

ਫ਼ਤਹਿਗੜ੍ਹ ਸਾਹਿਬ, 13 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨਿਤ ਮੁੱਦੇ ਅਤੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਏ ਜਾਣ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਲਿਬੜਾ ਵਲੋਂ ਬਲਾਕ ਖੇੜਾ ਦੇ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਚੁੰਨ੍ਹੀ, 13 ਜੂਨ (ਪ.ਪ.)-ਆਮ ਆਦਮੀ ਪਾਰਟੀ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ 'ਆਪ' ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਅਜੈ ਸਿੰਘ ਲਿਬੜਾ ਨੇ ਬਲਾਕ ਖੇੜਾ ਦੇ ਵੱਖ-ਵੱਖ ਪਿੰਡਾਂ 'ਚ ...

ਪੂਰੀ ਖ਼ਬਰ »

ਦੇਸ਼ ਭਗਤ ਆਯੁਰਵੈਦਿਕ ਕਾਲਜ ਤੇ ਹਸਪਤਾਲ ਨੇ ਮਨਾਈ ਸਿਲਵਰ ਜੁਬਲੀ

ਮੰਡੀ ਗੋਬਿੰਦਗੜ੍ਹ, 13 ਜੂਨ (ਬਲਜਿੰਦਰ ਸਿੰਘ)-ਦੇਸ਼ ਭਗਤ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਦੇ ਸਿਲਵਰ ਜੁਬਲੀ ਸਮਾਰੋਹ ਮੌਕੇ ਆਯੁਰ ਜੋਤਿਸ਼ ਦੀ ਪਛਾਣ ਬਾਰੇ ਅੰਡਰ ਗ੍ਰੈਜੂਏਟ ਪੱਧਰੀ ਵੈਬੀਨਾਰ ਕਰਵਾਇਆ ਗਿਆ | ਵੈਬੀਨਾਰ 'ਚ ਮੁੱਖ ਬੁਲਾਰੇ ਵਜੋਂ ਹਿੱਸਾ ਲੈਂਦਿਆਂ ਡਾ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX