ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021- ਚੇਨਈ ਸੁਪਰ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ-ਰਾਸ਼ਟਰਪਤੀ ਜੋ ਬਾਈਡਨ ਦੀ ਮੁਲਾਕਾਤ 2 ਘੰਟਿਆਂ ਬਾਅਦ ਸਮਾਪਤ ਹੋਈ
. . .  1 day ago
ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਨੇਤਾ ਰਾਹੁਲ ਗਾਂਧੀ ਦੇ ਘਰ ਪਹੁੰਚੇ
. . .  1 day ago
ਭਾਰਤ ਅਤੇ ਅਮਰੀਕਾ ਵਿਚਕਾਰ ਅਤੇ ਬਹੁਤ ਮਜ਼ਬੂਤ ਦੋਸਤੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  1 day ago
ਵਿਧਾਨ ਸਭਾ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ
. . .  1 day ago
ਪਠਾਨਕੋਟ , 24 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ । ਉਮੀਦਵਾਰ ਐਲਾਨਣ ਤੋਂ ਬਾਅਦ ਉਹ ਪਠਾਨਕੋਟ ...
ਲੇਹ, ਲੱਦਾਖ ‘ਚ ਆਯੋਜਿਤ ਕੀਤੇ ਜਾ ਰਹੇ ਪਹਿਲੇ ਹਿਮਾਲੀਅਨ ਫਿਲਮ ਫੈਸਟੀਵਲ ‘ਚ ਸਿਧਾਰਥ ਮਲਹੋਤਰਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦੇ ਨਾਲ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 4 ਦਿਨਾਂ ਵਿਚ ਤੀਸਰੀ ਵਾਰ ਫਿਰ ਦਿੱਲੀ ਪਹੁੰਚੇ
. . .  1 day ago
ਡਾ: ਨਿਤੀਸ਼ ਗੁਪਤਾ ਨੇ ਆਲ ਇੰਡੀਆ ਸਿਵਲ ਸਰਵਿਸਿਜ਼ ਦੀ ਪ੍ਰਤੀਯੋਗਤਾ ਵਿਚੋਂ 287 ਵਾਂ ਸਥਾਨ ਪ੍ਰਾਪਤ ਕੀਤਾ
. . .  1 day ago
ਭਦੌੜ ,24 ਸਤੰਬਰ ( ਰਜਿੰਦਰ ਬੱਤਾ, ਵਿਨੋਦ ਕਲਸੀ )- ਕਸਬਾ ਭਦੌੜ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿੱਦਿਅਕ ਸਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਸਕੱਤਰ ਵਿਪਨ ਕੁਮਾਰ ...
ਸਾਬਕਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਕੁਲਵੰਤ ਬਾਠ ਤੇ ਉਨ੍ਹਾਂ ਦੀ ਧਰਮ ਪਤਨੀ ਗੁਰਜੀਤ ਕੌਰ ਆਪ ‘ ਚ ਹੋਏ ਸ਼ਾਮਿਲ
. . .  1 day ago
ਸ੍ਰੀ ਅਨੰਦਪੁਰ ਸਾਹਿਬ/ਢੇਰ ,24 ਸਤੰਬਰ (ਜੇ. ਐਸ .ਨਿੱਕੂਵਾਲ,ਕਾਲੀਆ)-ਇਲਾਕੇ ਦੇ ਪਿੰਡ ਮਜਾਰੀ ਦੇ ਜੰਮ-ਪਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਜਪਾ ਆਗੂ ਕੁਲਵੰਤ ਸਿੰਘ ਬਾਠ ਅਤੇ ਉਨ੍ਹਾਂ ਦੀ ...
ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  1 day ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  1 day ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  1 day ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  1 day ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  1 day ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  1 day ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸਵੱਛ ਸਰਵੇਖਣ ਗ੍ਰਾਮੀਣ (ਐੱਸ.ਐੱਸ.ਜੀ.) 2021 ਦੀ ਸ਼ੁਰੂਆਤ
. . .  1 day ago
ਚੰਡੀਗੜ੍ਹ, 24 ਸਤੰਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਗਿਣਾਤਮਿਕ ਅਤੇ ਗੁਣਾਤਮਿਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ...
ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 24 ਸਤੰਬਰ - ਦੋ ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ...
ਮਹਾਰਾਸ਼ਟਰ ਵਿਚ 4 ਅਕਤੂਬਰ ਤੋਂ ਖੁੱਲਣਗੇ ਸਕੂਲ
. . .  1 day ago
ਮੁੰਬਈ, 24 ਸਤੰਬਰ - ਮਹਾਰਾਸ਼ਟਰ ਸਰਕਾਰ ਨੇ 4 ਅਕਤੂਬਰ ਤੋਂ ਸਕੂਲ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਹੈ | ਪੇਂਡੂ ਖੇਤਰਾਂ ਵਿਚ 5 ਵੀਂ ਤੋਂ 12 ਵੀਂ ਦੀਆਂ ਜਮਾਤਾਂ ...
ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
. . .  1 day ago
ਚੰਡੀਗੜ੍ਹ 24 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ, ਮੁਲਾਜ਼ਮ ਵਿੰਗ
ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਚੰਨੀ ਦੀ ਕੇਂਦਰ ਨੂੰ ਮਦਦ ਦੀ ਅਪੀਲ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਉਣ ਵਾਲੇ ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਖੁਰਾਕ ਅਤੇ ਜਨਤਕ ਵੰਡ ਦੇ ਕੇਂਦਰੀ ਸਕੱਤਰ ਨਾਲ ਵਿਸਥਾਰਤ ਵਿਚਾਰ ਵਟਾਂਦਰਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 32 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਤਰਨਤਾਰਨ

ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਤਰਨ ਤਾਰਨ, 13 ਜੂਨ (ਹਰਿੰਦਰ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਵਸਾਏ ਪਵਿੱਤਰ ਸ਼ਹਿਰ ਤਰਨ ਤਾਰਨ ਸੁਸ਼ੋਭਿਤ ਸ੍ਰੀ ਦਰਬਾਰ ਸਾਹਿਬ ਵਿਖੇ ਪੰਜਵੇ ਸਤਿਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ 415ਵੇਂ ਸਹੀਦੀ ਦਿਹਾੜੇ ਦੇ ਸਬੰਧ ਵਿਚ ਸ਼ਾਮ 6 ਵਜੇ ਤੋਂ ਦੇਰ ਰਾਤ ਤੱਕ ਦੀਵਾਨ ਹਾਲ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭਾਈ ਗੁਰਨਾਮ ਸਿੰਘ ਜੰਮੂ ਹਜੂਰੀ ਰਾਗੀ, ਭਾਈ ਗੁਰਚਰਨ ਸਿੰਘ ਹੈਪੀ, ਭਾਈ ਸੰਦੀਪ ਸਿੰਘ, ਭਾਈ ਰਾਜਬੀਰ ਸਿੰਘ ਖਡੂਰ ਸਾਹਿਬ ਵਾਲੇ ਅਤੇ ਭਾਈ ਸੁਖਬੀਰ ਸਿੰਘ ਕੱਲ੍ਹਾ ਵਲੋਂ ਗੁਰਬਾਣੀ ਕਥਾ ਵਿਚਾਰ ਰਾਹੀ ਦੁਆਰਾਂ ਸੰਗਤਾਂ ਨੰੂ ਨਿਹਾਲ ਕੀਤਾ | ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਹਿਲੇ ਦਿਨ ਸਮਾਗਮਾਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਪਹੁੰਚ ਕੇ ਜਿਥੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ, ਉਥੇ ਪਵਿੱਤਰ ਸਰੋਵਰ ਵਿਚ ਮਨਬਿਰਤੀ ਇਕਾਗਰ ਕਰਕੇ ਇਸ਼ਨਾਨ ਕੀਤਾ | ਇਸ ਉਪਰੰਤ ਰਾਤਰੀ ਵਿਸ਼ੇਸ਼ ਗੁਰਮਤਿ ਸਮਾਗਮ ਦੇਰ ਸ਼ਾਮ ਆਰੰਭ ਹੋਇਆ | ਇਸ ਮੌਕੇ ਗੁਰੂ ਕੇ ਲੰਗਰ ਅਤੇ ਠੰਡੀਆਂ ਮਿੱਠੀਆਂ ਛਬੀਲਾਂ ਵਰਤਾਈਆਂ ਗਈਆਂ | ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਣ ਵਾਲੀਆਂ ਸੰਗਤਾਂ ਨੂੰ ਧੁੱਪ ਤੋਂ ਬਚਾਉਣ ਲਈ ਮੈਨੇਜਰ ਧਰਵਿੰਦਰ ਸਿੰਘ ਮਾਣੋਚਾਲ੍ਹ ਵਲੋਂ ਪ੍ਰਕਰਮਾ ਅੰਦਰ ਤੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਹੁਤ ਹੀ ਵਧੀਆ ਤਰੀਕੇ ਨਾਲ ਸ਼ਮਿਆਨੇ ਲਗਵਾਏ ਗਏ | ਇਸੇ ਤਰ੍ਹਾਂ ਸੋਮਵਾਰ ਨੂੰ ਸ਼ਹੀਦੀ ਦਿਹਾੜੇ ਮੌਕੇ ਸਵੇਰੇ 9 ਵਜੇ ਤੋਂ ਦੇਰ ਰਾਤ ਤੱਕ ਸਮਾਗਮ ਕਰਵਾਇਆ ਜਾਵੇਗਾ | ਇਸ ਮੌਕੇ ਧਰਵਿੰਦਰ ਸਿੰਘ ਮਾਣੋਚਾਲ੍ਹ ਮੈਨੇਜਰ ਦੇ ਨਾਲ ਨਿਰਮਲ ਸਿੰਘ ਕਾਹਲਵਾ ਮੀਤ ਮੈਨੇਜਰ, ਗੁਰਵਿੰਦਰ ਸਿੰਘ ਤਲਵੰਡੀ ਗੁ: ਇੰਸਪੈਕਟਰ, ਭਾਈ ਗੁਰਜੰਟ ਸਿੰਘ ਹੈੱਡ ਗ੍ਰੰਥੀ, ਰਜਿੰਦਰ ਸਿੰਘ ਬੇਦੀ, ਮਨਿੰਦਰ ਸਿੰਘ ਬੈਂਕ ਵਾਲੇ ਆਦਿ ਸਮੇਤ ਸਮੂਹ ਸਟਾਫ਼, ਸਭਾ ਸੁਸਾਇਟੀਆਂ ਦੇ ਨੁਮਾਇੰਦੇ ਅਤੇ ਸ਼ਰਧਾਲੂ ਸੰਗਤਾਂ ਹਾਜ਼ਰ ਸਨ | ਸਟੇਜ ਦੀ ਕਾਰਵਾਈ ਗਿਆਨੀ ਦਿਲਬਾਗ ਸਿੰਘ ਤੇ ਗਿਆਨੀ ਗੁਰਬਚਨ ਸਿੰਘ ਕਲਸੀਆਂ ਵਲੋਂ ਸੁਚੱਜੇ ਢੰਗ ਨਾਲ ਨਿਭਾਈ ਗਈ |

ਪੰਜਾਬ ਕਾਲਜ ਆਫ ਲਾਅ ਦੀ ਵਿਦਿਆਰਥਣ ਹਰਕੀਰਤ ਕੌਰ ਨੇ ਯੂਨੀਵਰਸਿਟੀ 'ਚੋਂ ਕੀਤਾ ਦੂਜਾ ਸਥਾਨ ਹਾਸਲ

ਤਰਨ ਤਾਰਨ, 13 ਜੂਨ (ਲਾਲੀ ਕੈਰੋਂ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ.ਏ.ਐੱਲ.ਐੱਲ.ਬੀ. ਸਮੈਸਟਰ ਨੌਵੇਂ ਦੇ ਐਲਾਨੇ ਨਤੀਜੇ 'ਚ ਪੰਜਾਬ ਕਾਲਜ ਆਫ ਲਾਅ ਉਸਮਾ ਤਰਨ ਤਾਰਨ ਦੀ ਹੋਣਹਾਰ ਵਿਦਿਆਰਥਣ ਹਰਕੀਰਤ ਕੌਰ ਨੇ ਯੂਨੀਵਰਸਿਟੀ 'ਚੋਂ ਦੂਸਰਾ ਸਥਾਨ, ਰੁਪਿੰਦਰ ਕੌਰ ਤੇ ...

ਪੂਰੀ ਖ਼ਬਰ »

ਕੋਰੋਨਾ ਕਾਰਨ ਤਰਨ ਤਾਰਨ ਜ਼ਿਲ੍ਹੇ ਵਿਚ ਦੋ ਵਿਅਕਤੀਆਂ ਦੀ ਮੌਤ, 9 ਹੋਰ ਨਵੇਂ ਮਾਮਲੇ

ਤਰਨ ਤਾਰਨ, 13 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਦੋ ਵਿਅਕਤੀਆਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ, ਜਦਕਿ 9 ਹੋਰ ਵਿਅਕਤੀ ਕੋਰੋਨਾ ਪੀੜਤ ਪਾਏ ਗਏ | ਜ਼ਿਲ੍ਹੇ ਵਿਚ ਵੱਖ-ਵੱਖ ਵੈਕਸੀਨੇਸ਼ਨ ਕੇਂਦਰਾਂ 'ਤੇ 1804 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ, ਲਾਹਣ ਤੇ ਨਾਜਾਇਜ਼ ਸ਼ਰਾਬ ਸਮੇਤ 5 ਕਾਬੂ, ਇਕ ਫ਼ਰਾਰ

ਤਰਨ ਤਾਰਨ, 13 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਪੰਜ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਹੈਰੋਇਨ, ਨਸ਼ੀਲੀਆਂ ਗੋਲੀਆਂ, ਲਾਹਣ, ਨਾਜਾਇਜ਼ ਸ਼ਰਾਬ ਤੇ ਦੋ ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ ਤੇ ਮੋਟਰਸਾਈਕਲ ਸਮੇਤ ਕੱਚਾ ਪੱਕਾ ਪੁਲਿਸ ਨੇ 2 ਨੌਜਵਾਨਾਂ ਨੂੰ ਕੀਤਾ ਕਾਬੂ

ਭਿੱਖੀਵਿੰਡ, 13 ਜੂਨ (ਬੌਬੀ)-ਥਾਣਾ ਕੱਚਾ ਪੱਕਾ ਦੀ ਪੁਲਿਸ ਨੇ 20 ਗ੍ਰਾਮ ਹੈਰੋਇਨ ਤੇ ਇਕ ਮੋਟਰਸਾਈਕਲ ਸਮੇਤ 2 ਨੌਜਵਾਨਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਥਾਣਾ ਮੁਖੀ ਕੱਚਾ ਪੱਕਾ ਮੈਡਮ ਸੋਨੇ ਨੇ ਦੱਸਿਆ ਕਿ ਸਬ-ਇੰਸਪੈਕਟਰ ਬਚਿੱਤਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਘਰ ਵਿਚੋਂ ਸੋਨੇ ਦੇ ਗਹਿਣੇ, ਘੜੀਆਂ ਤੇ ਨਕਦੀ ਚੋਰੀ

ਤਰਨ ਤਾਰਨ, 13 ਜੂਨ (ਪਰਮਜੀਤ ਜੋਸ਼ੀ)-ਨਜ਼ਦੀਕੀ ਪਿੰਡ ਪੰਜਵੜ੍ਹ ਖੁਰਦ ਵਿਖੇ ਬੀਤੀ ਰਾਤ ਨੂੰ ਅਣਪਛਾਤੇ ਚੋਰਾਂ ਨੇ ਘਰ ਵਿਚ ਦਾਖ਼ਲ ਹੋ ਕੇ ਘਰ ਵਿਚੋਂ ਸੋਨਾ, ਘੜੀਆਂ ਤੇ ਨਕਦੀ ਚੋਰੀ ਕਰ ਲਈ, ਜਦਕਿ ਪਰਿਵਾਰ ਘਰ ਵਿਚ ਸੁੱਤਾ ਹੋਇਆ ਸੀ | ਇਸ ਸਬੰਧ ਵਿਚ ਥਾਣਾ ਝਬਾਲ ਦੀ ਪੁਲਿਸ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਪੱਟੀ, 13 ਜੂਨ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)-ਸ਼ਹੀਦਾਂ ਦੇ ਸਰਤਾਜ਼ ਪੰਚਮ ਪਾਤਸ਼ਾਹ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜੇ ਮੌਕੇ 'ਤੇ ਗੁਰਦੁਆਰਾ ਬਾਬਾ ਬਿਧੀ ਚੰਦ ਭੱਠ ਸਾਹਿਬ ਪੱਟੀ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਜੋ ਗੁਰਦੁਆਰਾ ...

ਪੂਰੀ ਖ਼ਬਰ »

ਗੋਲੀ ਮਾਰ ਕੇ ਜ਼ਖ਼ਮੀ ਕਰਨ 'ਤੇ 11 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 13 ਜੂਨ (ਹਰਿੰਦਰ ਸਿੰਘ)-ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਮਾਣੇਕੇ ਵਿਖੇ ਮਾਮੂਲੀ ਤਕਰਾਰ ਤੋਂ ਬਾਅਦ ਕੁਝ ਵਿਅਕਤੀਆਂ ਵਲੋਂ ਅੰਨ੍ਹਵਾਹ ਫਾਇਰਿੰਗ ਕਰਕੇ ਇਕ ਵਿਅਕਤੀ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ, ਜੋ ਇਸ ਸਮੇਂ ਅੰਮਿ੍ਤਸਰ ਦੇ ਪ੍ਰਾਈਵੇਟ ...

ਪੂਰੀ ਖ਼ਬਰ »

ਝੋਨਾ ਲਾ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ 'ਤੇ ਦੋ ਭਰਾਵਾਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 13 ਜੂਨ (ਪਰਮਜੀਤ ਜੋਸ਼ੀ)-ਥਾਣਾ ਗੋਇੰਦਵਾਲ ਸਾਹਿਬ ਅਧੀਨ ਪੈਂਦੇ ਪਿੰਡ ਭੈਲ ਢਾਏ ਵਾਲਾ ਵਿਖੇ ਦੋ ਭਰਾਵਾਂ ਵਲੋਂ ਜ਼ਮੀਨ 'ਤੇ ਝੋਨਾ ਲਗਾ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਪੁਲਿਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨਾਂ 'ਤੇ ਨਵੇਂ-ਨਵੇਂ ਤਜਰਬੇ ਕਰਨ ਤੋਂ ਗ਼ੁਰੇਜ਼ ਕਰੇ-ਕੁਲਦੀਪ ਸਿੰਘ ਔਲਖ

ਖਡੂਰ ਸਾਹਿਬ, 13 ਜੂਨ (ਰਸ਼ਪਾਲ ਸਿੰਘ ਕੁਲਾਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ ਨੇ ਕਿਹਾ ਕਿ ਕੇਂਦਰ ਤਿੰਨ ਖੇਤੀ ਕਾਨੂੰਨ ਰੱਦ ਕਰਨ ਬਾਰੇ ਗੱਲਬਾਤ ਕਰਨ ਤੋਂ ਇਨਕਾਰ ਕਰ ਕੇ ਕਿਸਾਨਾਂ ਦੇ ਜ਼ਖ਼ਮਾਂ 'ਤੇ ਲੂਣ ਨਾ ਛਿੜਕਣ, ...

ਪੂਰੀ ਖ਼ਬਰ »

'ਆਪ' ਵਿਚ ਸ਼ਾਮਿਲ ਹੋਏ ਪਰਿਵਾਰਾਂ ਦਾ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪੰਨੂ ਵਲੋਂ ਸਨਮਾਨ

ਤਰਨ ਤਾਰਨ, 13 ਜੂਨ (ਲਾਲੀ ਕੈਰੋਂ)-ਆਮ ਆਦਮੀ ਪਾਰਟੀ ਨੂੰ ਬਹੁਤ ਵੱਡਾ ਹੁਲਾਰਾ ਮਿਲਿਆ ਜਦੋਂ ਸਾ: ਸਰਪੰਚ ਬੀਬੀ ਧਰਮ ਕੌਰ ਡਾਲੇਕੇ ਅਤੇ ਦੇਸ ਰਾਜ ਸਿੰਘ ਡਾਲੇਕੇ ਵਲੋਂ ਆਪਣੇ ਲਾਮ ਲਸ਼ਕਰ ਸਮੇਤ 'ਆਪ' ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬ ਵਿਚ 'ਆਪ' ਦੀ ਸਰਕਾਰ ਆਉਣ 'ਤੇ ਲੋਕਾਂ ਨੂੰ ਦਿੱਲੀ ਵਾਲੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ-ਧੁੰਨ

ਖਾਲੜਾ, 13 ਜੂਨ (ਜੱਜਪਾਲ ਸਿੰਘ ਜੱਜ)-ਪੰਜਾਬ ਵਿਚ 'ਆਪ' ਦੀ ਸਰਕਾਰ ਆਉਣ 'ਤੇ ਲੋਕਾਂ ਨੂੰ ਦਿੱਲੀ ਵਾਲੀਆਂ ਸਹੂਲਤਾਂ ਦਿੱਤੀਆਂ ਜਾਣਗੀਆੰ, ਜਿਸ ਵਿਚ ਪੰਜਾਬ ਦੇ ਭਵਿੱਖ ਨੂੰ ਮੁੱਖ ਰੱਖਦਿਆਂ ਸਿੱਖਿਆ ਖੇਤਰ ਦਾ ਮਿਆਰ ਉੱਚਾ ਚੁੱਕਿਆ ਜਾਵੇਗਾ ਅਤੇ ਲੋਕਾਂ ਦੀ ਸਿਹਤ ਨੂੰ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਤਰਨ ਤਾਰਨ, 13 ਜੂਨ (ਹਰਿੰਦਰ ਸਿੰਘ)-ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਪੁਲਿਸ ਨੇ ਗਿ੍ਫ਼ਤਾਰ ਵਿਅਕਤੀ ਦੇ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਿਟੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਬਾਲ ਮਜ਼ਦੂਰੀ ਵਿਰੋਧੀ ਦਿਵਸ ਮਨਾਇਆ

ਤਰਨ ਤਾਰਨ, 13 ਜੂਨ (ਲਾਲੀ ਕੈਰੋਂ)-ਚੀਫ਼ ਖ਼ਾਲਸਾ ਦੀਵਾਨ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਵਿਸ਼ਵ ਬਾਲ ਮਜ਼ਦੂਰੀ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਪਿ੍ੰ: ਸ੍ਰੀਮਤੀ ਰਣਜੀਤ ਭਾਟੀਆ ਦੀ ਯੋਗ ਅਗਵਾਈ 'ਚ ...

ਪੂਰੀ ਖ਼ਬਰ »

ਬਾਦਲਾਂ ਨੇ ਆਪਣੀ ਡੁੱਬਦੀ ਬੇੜੀ ਨੂੰ ਪਾਰ ਲਾਉਣ ਲਈ ਬਸਪਾ ਦਾ ਸਹਾਰਾ ਲਿਆ-ਗਿੱਲ

ਖੇਮਕਰਨ, 13 ਜੂਨ (ਰਾਕੇਸ਼ ਬਿੱਲਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਬਸਪਾ ਨਾਲ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਰਲ ਕੇ ਲੜਨ ਕੀਤੇ ਗਠਜੋੜ ਦੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨਅਰ ਨੇਤਾ ਦਲਜੀਤ ਸਿੰਘ ਗਿੱਲ ਨੇ ਕਰੜੇ ਸ਼ਬਦਾਂ 'ਚ ਨਿੰਦਿਆ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਬਾਬਾ ਸੁਰਜਨ ਜੀ ਦੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ-ਬਾਬਾ ਢੋਟੀ

ਸ਼ਾਹਬਾਜ਼ਪੁਰ, 13 ਜੂਨ (ਪ੍ਰਦੀਪ ਬੇਗੇਪੁਰ)-ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਅਨਿਨ ਸੇਵਕ ਧੰਨ ਧੰਨ ਬਾਬਾ ਸੁਰਜਨ ਜੀ ਦੀ ਯਾਦ ਵਿਚ ਪਿੰਡ ਸ਼ਾਹਬਾਜ਼ਪੁਰ ਵਿਖੇ ਬਣਾਏ ਗੁਰਦੁਆਰਾ ਸਾਹਿਬ ਵਿਖੇ ਹਰ ਸਾਲ ਪੰਜ ਹਾੜ ਨੂੰ ਮਨਾਏ ਜਾਣ ਵਾਲੇ ਜੋੜ ਮੇਲੇ ਦੀਆਂ ...

ਪੂਰੀ ਖ਼ਬਰ »

'ਆਪ' ਦੇ ਆਗੂਆਂ ਵਲੋਂ ਖਡੂਰ ਸਾਹਿਬ ਵਿਖੇ ਦੁਕਾਨਦਾਰਾਂ ਨਾਲ ਮੀਟਿੰਗਾਂ

ਖਡੂਰ ਸਾਹਿਬ, 13 ਜੂਨ (ਰਸ਼ਪਾਲ ਸਿੰਘ ਕੁਲਾਰ)-ਆਮ ਆਦਮੀ ਪਾਰਟੀ ਦੇ ਹਲਕਾ ਖਡੂਰ ਸਾਹਿਬ ਤੋਂ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਨੇ ਆਪਣੇ ਹੋਰਨਾਂ ਸਾਥੀਆਂ ਸਮੇਤ ਖਡੂਰ ਸਾਹਿਬ ਸ਼ਹਿਰ ਵਿਚ ਦੁਕਾਨਾਂ 'ਤੇ ਜਾ ਕੇ ਦੁਕਾਨਦਾਰਾਂ ਨਾਲ ਜਿਥੇ ਮੀਟਿੰਗਾਂ ਕੀਤੀਆਂ, ਉਥੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX