ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021- ਚੇਨਈ ਸੁਪਰ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ-ਰਾਸ਼ਟਰਪਤੀ ਜੋ ਬਾਈਡਨ ਦੀ ਮੁਲਾਕਾਤ 2 ਘੰਟਿਆਂ ਬਾਅਦ ਸਮਾਪਤ ਹੋਈ
. . .  1 day ago
ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਨੇਤਾ ਰਾਹੁਲ ਗਾਂਧੀ ਦੇ ਘਰ ਪਹੁੰਚੇ
. . .  1 day ago
ਭਾਰਤ ਅਤੇ ਅਮਰੀਕਾ ਵਿਚਕਾਰ ਅਤੇ ਬਹੁਤ ਮਜ਼ਬੂਤ ਦੋਸਤੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  1 day ago
ਵਿਧਾਨ ਸਭਾ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ
. . .  1 day ago
ਪਠਾਨਕੋਟ , 24 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ । ਉਮੀਦਵਾਰ ਐਲਾਨਣ ਤੋਂ ਬਾਅਦ ਉਹ ਪਠਾਨਕੋਟ ...
ਲੇਹ, ਲੱਦਾਖ ‘ਚ ਆਯੋਜਿਤ ਕੀਤੇ ਜਾ ਰਹੇ ਪਹਿਲੇ ਹਿਮਾਲੀਅਨ ਫਿਲਮ ਫੈਸਟੀਵਲ ‘ਚ ਸਿਧਾਰਥ ਮਲਹੋਤਰਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦੇ ਨਾਲ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 4 ਦਿਨਾਂ ਵਿਚ ਤੀਸਰੀ ਵਾਰ ਫਿਰ ਦਿੱਲੀ ਪਹੁੰਚੇ
. . .  1 day ago
ਡਾ: ਨਿਤੀਸ਼ ਗੁਪਤਾ ਨੇ ਆਲ ਇੰਡੀਆ ਸਿਵਲ ਸਰਵਿਸਿਜ਼ ਦੀ ਪ੍ਰਤੀਯੋਗਤਾ ਵਿਚੋਂ 287 ਵਾਂ ਸਥਾਨ ਪ੍ਰਾਪਤ ਕੀਤਾ
. . .  1 day ago
ਭਦੌੜ ,24 ਸਤੰਬਰ ( ਰਜਿੰਦਰ ਬੱਤਾ, ਵਿਨੋਦ ਕਲਸੀ )- ਕਸਬਾ ਭਦੌੜ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿੱਦਿਅਕ ਸਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਸਕੱਤਰ ਵਿਪਨ ਕੁਮਾਰ ...
ਸਾਬਕਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਕੁਲਵੰਤ ਬਾਠ ਤੇ ਉਨ੍ਹਾਂ ਦੀ ਧਰਮ ਪਤਨੀ ਗੁਰਜੀਤ ਕੌਰ ਆਪ ‘ ਚ ਹੋਏ ਸ਼ਾਮਿਲ
. . .  1 day ago
ਸ੍ਰੀ ਅਨੰਦਪੁਰ ਸਾਹਿਬ/ਢੇਰ ,24 ਸਤੰਬਰ (ਜੇ. ਐਸ .ਨਿੱਕੂਵਾਲ,ਕਾਲੀਆ)-ਇਲਾਕੇ ਦੇ ਪਿੰਡ ਮਜਾਰੀ ਦੇ ਜੰਮ-ਪਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਜਪਾ ਆਗੂ ਕੁਲਵੰਤ ਸਿੰਘ ਬਾਠ ਅਤੇ ਉਨ੍ਹਾਂ ਦੀ ...
ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  1 day ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  1 day ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  1 day ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  1 day ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  1 day ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  1 day ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸਵੱਛ ਸਰਵੇਖਣ ਗ੍ਰਾਮੀਣ (ਐੱਸ.ਐੱਸ.ਜੀ.) 2021 ਦੀ ਸ਼ੁਰੂਆਤ
. . .  1 day ago
ਚੰਡੀਗੜ੍ਹ, 24 ਸਤੰਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਗਿਣਾਤਮਿਕ ਅਤੇ ਗੁਣਾਤਮਿਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ...
ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 24 ਸਤੰਬਰ - ਦੋ ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ...
ਮਹਾਰਾਸ਼ਟਰ ਵਿਚ 4 ਅਕਤੂਬਰ ਤੋਂ ਖੁੱਲਣਗੇ ਸਕੂਲ
. . .  1 day ago
ਮੁੰਬਈ, 24 ਸਤੰਬਰ - ਮਹਾਰਾਸ਼ਟਰ ਸਰਕਾਰ ਨੇ 4 ਅਕਤੂਬਰ ਤੋਂ ਸਕੂਲ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਹੈ | ਪੇਂਡੂ ਖੇਤਰਾਂ ਵਿਚ 5 ਵੀਂ ਤੋਂ 12 ਵੀਂ ਦੀਆਂ ਜਮਾਤਾਂ ...
ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
. . .  1 day ago
ਚੰਡੀਗੜ੍ਹ 24 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ, ਮੁਲਾਜ਼ਮ ਵਿੰਗ
ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਚੰਨੀ ਦੀ ਕੇਂਦਰ ਨੂੰ ਮਦਦ ਦੀ ਅਪੀਲ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਉਣ ਵਾਲੇ ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਖੁਰਾਕ ਅਤੇ ਜਨਤਕ ਵੰਡ ਦੇ ਕੇਂਦਰੀ ਸਕੱਤਰ ਨਾਲ ਵਿਸਥਾਰਤ ਵਿਚਾਰ ਵਟਾਂਦਰਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 32 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਫਰੀਦਕੋਟ

ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਹੋਈ ਭਰਵੀਂ ਬਾਰਿਸ਼

ਸ੍ਰੀ ਮੁਕਤਸਰ ਸਾਹਿਬ, 13 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਭਰਵੀਂ ਬਾਰਸ਼ ਹੋਈ, ਤੇਜ ਹਵਾਵਾਂ ਚੱਲੀਆਂ, ਜਿਸ ਨਾਲ ਬਿਜਲੀ ਸਪਲਾਈ ਵੀ ਠੱਪ ਹੋ ਗਈ | ਇਸ ਬਾਰਿਸ਼ ਨਾਲ ਸ਼ਹਿਰ ਦੀਆਂ ਸੜਕਾਂ ਤੇ ਗਲੀਆਂ ਪਾਣੀ ਨਾਲ ਭਰ ਗਈਆਂ, ਜਿਸ ਕਾਰਨ ਰਾਹਗੀਰਾਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ | ਸ਼ਹਿਰ ਦੀ ਜਲਾਲਾਬਾਦ ਰੋਡ, ਜੈ ਦਿਆਲ ਸਟਰੀਟ, ਕੋਟਕਪੂਰਾ ਰੋਡ, ਮੁੱਖ ਬਾਜ਼ਾਰ, ਕੋਟਲਾ ਬਾਜ਼ਾਰ, ਸਾਹਿਬਜਾਦਾ ਅਜੀਤ ਸਿੰਘ ਨਗਰ ਮਲੋਟ ਰੋਡ, ਬਾਗ ਵਾਲੀ ਗਲੀ, ਨਹਿਰੂ ਚੌਂਕ, ਅਨਾਜ ਮੰਡੀ, ਬੂੜਾ ਗੁੱਜਰ ਰੋਡ ਤੇ ਹੋਰ ਕਈ ਇਲਾਕਿਆਂ ਵਿਚ ਮੀਂਹ ਦਾ ਪਾਣੀ ਜਮ੍ਹਾਂ ਹੋ ਗਿਆ | ਇਸ ਮੀਂਹ ਨਾਲ ਕਈ ਦਿਨਾਂ ਤੋਂ ਚੱਲ ਰਹੇ ਵੱਧ ਤਾਪਮਾਨ ਵਿਚ ਗਿਰਾਵਟ ਆਈ ਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਹਿਸੂਸ ਹੋਈ, ਉੱਥੇ ਨਾਲ-ਨਾਲ ਗਲੀਆਂ, ਮੁਹੱਲਿਆਂ ਵਿਚ ਪਾਣੀ ਭਰਨ ਨਾਲ ਮੁਸ਼ਕਿਲ ਦਾ ਸਾਹਮਣਾ ਵੀ ਕਰਨਾ ਪਿਆ | ਦੋ ਦਿਨ ਪਈ ਲਗਾਤਾਰ ਬਾਰਸ਼ ਕਿਸਾਨਾਂ ਲਈ ਮਦਦਗਾਰ ਸਾਬਤ ਹੋਈ, ਕਿਉਂਕਿ ਇਸ ਸਮੇਂ ਝੋਨੇ ਦੀ ਲਵਾਈ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਤੇ ਕਿਸਾਨਾਂ ਨੂੰ ਪਾਣੀ ਦੀ ਸਖ਼ਤ ਲੋੜ ਸੀ | ਰਜਬਾਹਿਆਂ ਵਿਚ ਘੱਟ ਪਾਣੀ ਅਤੇ ਕਈ ਸੂਏ ਬੰਦ ਹੋਣ ਕਾਰਨ ਪਾਣੀ ਦੀ ਘਾਟ ਮਹਿਸੂਸ ਹੋ ਰਹੀ ਸੀ, ਇਸ ਤੋਂ ਇਲਾਵਾ ਖੇਤੀ ਸੈਕਟਰ ਲਈ ਲੋੜੀਂਦੀ ਬਿਜਲੀ ਸਪਲਾਈ ਨਾ ਮਿਲਣ ਕਾਰਨ ਮੋਟਰ ਟਿਊਬਵੈਲ ਨਾਲ ਖੇਤਾਂ ਨੂੰ ਪਾਣੀ ਪੂਰਾ ਨਹੀਂ ਮਿਲ ਰਿਹਾ ਸੀ ਅਤੇ ਇਸ ਭਰਵੇਂ ਮੀਂਹ ਨੇ ਕਿਸਾਨਾਂ ਨੂੰ ਰਾਹਤ ਦਿੱਤੀ | ਇਸ ਦੌਰਾਨ ਹੀ ਸ੍ਰੀ ਮੁਕਤਸਰ ਸਾਹਿਬ ਦੇ ਮੁੱਖ ਬੱਸ ਸਟੈਂਡ ਦੇ ਗੇਟਾਂ ਤੇ ਵੀ ਪਾਣੀ ਭਰਨ ਕਰਕੇ ਸਵਾਰੀਆਂ ਨੂੰ ਲੰਘਣ ਵਿਚ ਮੁਸ਼ਕਿਲ ਪੇਸ਼ ਆਈ |

ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ 2 ਮੌਤਾਂ

ਸ੍ਰੀ ਮੁਕਤਸਰ ਸਾਹਿਬ, 13 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਨਾਲ 2 ਹੋਰ ਮਰੀਜ਼ਾਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਨ ਇਨ੍ਹਾਂ ਵਿਚੋਂ ਇਕ ਮਰੀਜ਼ ਸ੍ਰੀ ਮੁਕਤਸਰ ਸਾਹਿਬ ਅਤੇ ਇਕ ਮਰੀਜ਼ ਪਿੰਡ ਚੱਕ ਦੂਹੇਵਾਲਾ ਨਾਲ ...

ਪੂਰੀ ਖ਼ਬਰ »

ਫ਼ਾਇਰਿੰਗ ਕਰਨ ਦੇ ਮਾਮਲੇ 'ਚ ਪੁਲਿਸ ਵਲੋਂ 9 ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਕੋਟਕਪੂਰਾ, 13 ਜੂਨ (ਮੋਹਰ ਸਿੰਘ ਗਿੱਲ)-ਖੇਤ 'ਚ ਕੰਮ ਕਰਦੇ ਕੁਝ ਵਿਅਕਤੀਆਂ ਨੂੰ ਫ਼ਾਇਰਿੰਗ ਕਰਕੇ ਜ਼ਖ਼ਮੀ ਕਰਨ ਅਤੇ ਉਨ੍ਹਾਂ ਦੀ ਕੁੱਟ ਮਾਰ ਕਰਨ ਦੇ ਮਾਮਲੇ 'ਚ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਇਰਾਦਾ ਕਤਲ, ਅਸਲਾ ਐਕਟ ਤੇ ਕੁਝ ਹੋਰ ਧਾਰਾਵਾਂ ਤਹਿਤ ...

ਪੂਰੀ ਖ਼ਬਰ »

ਫ਼ਰਜ਼ੀ ਅੰਕੜੇ ਪ੍ਰਾਪਤੀਆਂ ਨਹੀ ਾ ਸਗੋਂ ਨਾਕਾਮੀ- ਡੀ. ਟੀ. ਐੱਫ਼.

ਸ੍ਰੀ ਮੁਕਤਸਰ ਸਾਹਿਬ, 13 ਜੂਨ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਵਿਚ ਫ਼ਰਜੀ ਅੰਕੜਿਆਂ ਦੀ ਖੇਡ ਨੂੰ ਸਰਕਾਰੀ ਪ੍ਰਾਪਤੀ ਬਣਾ ਕੇ ਪੇਸ਼ ਕਰਨਾ ਪੰਜਾਬ ਦੇ ਅਧਿਆਪਕਾਂ ਨੂੰ ਹਰਗਿਜ ਪ੍ਰਵਾਨ ਨਹੀਂ ਹੈ, ਜਿਸ ਨੂੰ ਅੱਜ ਸੋਸ਼ਲ ਮੀਡੀਆ 'ਤੇ ਆਪਣੀ ਸਰਕਾਰ ਤੇ ਮੁੱਖ ...

ਪੂਰੀ ਖ਼ਬਰ »

ਚੂਰਾ ਪੋਸਤ ਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਗਿ੍ਫ਼ਤਾਰ

ਕੋਟਕਪੂਰਾ, 13 ਜੂਨ (ਮੋਹਰ ਸਿੰਘ ਗਿੱਲ)-ਸ਼ਹਿਰੀ ਪੁਲਿਸ ਥਾਣੇ ਦੇ ਐੱਸ.ਆਈ. ਪ੍ਰੀਤਮ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਮੁਕੱਦਮਾ ਨੰਬਰ-155, ਦੋਸ਼ੀਆਂ ਦੀ ਤਲਾਸ਼ ਸਬੰਧੀ ਜ਼ਿਲ੍ਹਾ ਬਠਿੰਡਾ ਤੋਂ ਵਾਪਸ ਥਾਣਾ ਸਿਟੀ ਕੋਟਕਪੂਰਾ ਆ ਰਹੇ ਸੀ ਤਾਂ ਪੁਲ਼ ਸੂਆ ਕੋਟਕਪੂਰਾ ...

ਪੂਰੀ ਖ਼ਬਰ »

ਲੋਕ ਅਧਿਕਾਰ ਸਭਾ ਸ਼ਹਿਰੀ ਵਿੰਗ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 13 ਜੂਨ (ਰਣਜੀਤ ਸਿੰਘ ਢਿੱਲੋਂ)-ਲੋਕ ਅਧਿਕਾਰ ਸਭਾ ਸ਼ਹਿਰੀ ਵਿੰਗ ਦੀ ਮੀਟਿੰਗ ਇਕਬਾਲ ਸਿੰਘ ਬਰਾੜ ਰਿਟਾ: ਇੰਸਪੈਕਟਰ ਪੰਜਾਬ ਰੋਡਵੇਜ਼ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਲੋਕ ਅਧਿਕਾਰ ਲਹਿਰ ਦੇ ਪ੍ਰਚਾਰ ਅਤੇ ਪ੍ਰਸਾਰ ਸਬੰਧੀ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਵਲੋਂ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 13 ਜੂਨ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਪੰਜਾਬ) ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਵਲੋਂ ਪਵਨ ਕੁਮਾਰ ਦੀ ਪ੍ਰਧਾਨਗੀ ਹੇਠ ਮੀਟਿੰਗ ਕਰਕੇ ਸਾਂਝੇ ਅਧਿਆਪਕ ਮੋਰਚੇ ਵਲੋਂ 18 ਜੂਨ ਨੂੰ ਸਿੱਖਿਆ ਸਕੱਤਰ ਦੇ ਕੀਤੇ ਜਾਣ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ

ਦੋਦਾ, 13 ਜੂਨ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੀ ਅਗਵਾਈ ਹੇਠ ਟੈਕਨੀਕਲ ਸਰਵਿਸ਼ਜ ਯੂਨੀਅਨ, ਦੁਕਾਨਦਾਰ ਯੂਨੀਅਨ, ਲੋਕ ਮੋਰਚਾ ਪੰਜਾਬ ਵਲੋਂ ਡੇਰਾ ਬਾਬਾ ਧਿਆਨ ਦਾਸ ਦੋਦਾ ਵਿਖੇ ਦਿਨੋਂ-ਦਿਨ ਕਈ ਗੁਣਾ ਵੱਧ ਰਹੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਨੇ ਚੋਣ ਸਰਗਰਮੀਆਂ ਵਿੱਢੀਆਂ

ਲੰਬੀ, 13 ਜੂਨ (ਸ਼ਿਵਰਾਜ ਸਿੰਘ ਬਰਾੜ, ਮੇਵਾ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਬਸਪਾ ਨਾਲ ਗੱਠਜੋੜ ਉਪਰੰਤ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਯੂਥ ਅਕਾਲੀ ਦਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਰਗਰਮ ਹੋ ਗਿਆ ਹੈ | ਯੂਥ ਅਕਾਲੀ ਦਲ ...

ਪੂਰੀ ਖ਼ਬਰ »

ਪੰਚਾਇਤ ਸਕੱਤਰ ਨਛੱਤਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਲੰਬੀ, 13 ਜੂਨ (ਸ਼ਿਵਰਾਜ ਸਿੰਘ ਬਰਾੜ)-ਮਿਲਾਪੜੇ ਸੁਭਾਅ ਤੇ ਇਮਾਨਦਾਰ ਸ਼ਖ਼ਸੀਅਤ ਵਜੋਂ ਜਾਣੇ ਜਾਂਦੇ ਪੰਚਾਇਤ ਸਕੱਤਰ ਨਛੱਤਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ | ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਮਲਕੋਕੀ ਡੱਬਵਾਲੀ ਵਿਖੇ ਸੇਜਲ ਅੱਖਾਂ ਨਾਲ ਕੀਤਾ ...

ਪੂਰੀ ਖ਼ਬਰ »

ਬਾਲ ਮਜ਼ਦੂਰੀ ਵਿਰੋਧੀ ਦਿਵਸ ਮਨਾਇਆ

ਮਲੋਟ, 13 ਜੂਨ (ਰਣਜੀਤ ਸਿੰਘ ਪਾਟਿਲ)-ਬਾਲ ਮਜ਼ਦੂਰੀ ਵਿਰੋਧੀ ਦਿਵਸ ਏਕਤਾ ਨਗਰ ਦੇ ਤੁਲਸਾ ਬਾਈ ਧਰਮਸ਼ਾਲਾ ਵਿਚ ਭਗਤ ਪੂਰਨ ਸਿੰਘ ਸੰਸਕਾਰ ਕੇਂਦਰ ਦੇ ਬੱਚਿਆਂ ਨਾਲ ਮਨਾਇਆ ਗਿਆ | ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਸਰਬਜੀਤ ਕੌਰ ਤੇ ...

ਪੂਰੀ ਖ਼ਬਰ »

ਕਾਂਗਰਸ ਦਾ ਮੁੱਖ ਮੰਤਰੀ ਐੱਸ. ਸੀ. ਭਾਈਚਾਰੇ 'ਚੋਂ ਬਣਾਇਆ ਜਾਵੇ- ਧਾਲੀਵਾਲ

ਸ੍ਰੀ ਮੁਕਤਸਰ ਸਾਹਿਬ, 13 ਜੂਨ (ਰਣਜੀਤ ਸਿੰਘ ਢਿੱਲੋਂ)-ਆਲ ਇੰਡੀਆ ਰੰਘਰੇਟਾ ਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਮਨਜੀਤ ਸਿੰਘ ਧਾਲੀਵਾਲ ਨੇ ਕਾਂਗਰਸ ਪਾਰਟੀ ਤੋਂ ਮੰਗ ਕੀਤੀ ਕਿ ਪੰਜਾਬ ਦਾ ਮੁੱਖ ਮੰਤਰੀ ਮਜ਼੍ਹਬੀ ਸਿੱਖ/ਵਾਲਮੀਕਿ ਭਾਈਚਾਰੇ ਵਿਚੋਂ ਹੀ ...

ਪੂਰੀ ਖ਼ਬਰ »

ਸ਼ੋ੍ਰ੍ਰਮਣੀ ਅਕਾਲੀ ਦਲ 'ਚ 45 ਪਰਿਵਾਰ ਸ਼ਾਮਿਲ ਹੋਏ

ਕੋਟਕਪੂਰਾ, 13 ਜੂਨ (ਮੋਹਰ ਸਿੰਘ ਗਿੱਲ)-ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੇ ਨਿਵਾਸ ਸਥਾਨ 'ਤੇ ਹੋਈ ਇਕ ਇਕੱਤਰਤਾ ਦੌਰਾਨ 45 ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਬਰਾੜ ਨੇ ਉਨ੍ਹਾਂ ਦਾ ...

ਪੂਰੀ ਖ਼ਬਰ »

ਤੇਜ਼ ਝੱਖੜ ਕਾਰਨ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ

ਮੰਡੀ ਬਰੀਵਾਲਾ, 13 ਜੂਨ (ਨਿਰਭੋਲ ਸਿੰਘ)-ਤੇਜ਼ ਝੱਖੜ ਕਾਰਨ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ | ਤੇਜ਼ ਝੱਖੜ ਕਾਰਨ ਦਰੱਖਤ ਵੀ ਡਿੱਗ ਪਏ ਤੇ ਤੇਜ਼ ਝੱਖੜ ਕਾਰਨ ਬਿਜਲੀ ਸਪਲਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ | ਲੋਕਾਂ ਨੂੰ ਰੋਜ਼ ਮਰਾ ਦੀਆਂ ਜ਼ਿੰਦਗੀਆਂ ...

ਪੂਰੀ ਖ਼ਬਰ »

ਬਾਬਾ ਖੇਤਰਪਾਲ ਮੰਦਰ 'ਚ ਵੈਕਸੀਨੇਸ਼ਨ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 13 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਥਾਨਕ ਪੁਰਾਣੀ ਦਾਣਾ ਮੰਡੀ ਸਥਿਤ ਬਾਬਾ ਖੇਤਰਪਾਲ ਮੰਦਰ ਵਿਖੇ ਨਗਰ ਕੌਂਸਲ ਵਲੋਂ ਕੋਰੋਨਾ ਵੈਕਸੀਨ ਟੀਕਾਕਰਨ ਕੈਂਪ ਲਾਇਆ ਗਿਆ | ਇਸ ਕੈਂਪ ਵਿਚ 30 ਲੋਕਾਂ ਨੇ ਕੋਰੋਨਾ ਵੈਕਸੀਨ ਲਗਵਾਈ | ਇਸ ...

ਪੂਰੀ ਖ਼ਬਰ »

ਯੋਗ ਹਫ਼ਤਾ 20 ਜੂਨ ਤੱਕ ਮਨਾਇਆ ਜਾਵੇਗਾ- ਪਿ੍ੰ. ਬਲਜੀਤ ਸਿੰਘ

ਮਲੋਟ, 13 ਜੂਨ (ਰਣਜੀਤ ਸਿੰਘ ਪਾਟਿਲ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਕੰਨਿ੍ਹਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ 14 ਜੂਨ ਤੋਂ 20 ਜੂਨ ਤੱਕ ਯੋਗ ...

ਪੂਰੀ ਖ਼ਬਰ »

ਠੇਕੇ 'ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ

ਮੰਡੀ ਬਰੀਵਾਲਾ, 13 ਜੂਨ (ਨਿਰਭੋਲ ਸਿੰਘ)-ਠੇਕਾ ਮੁਲਾਜ਼ਮ ਯੂਨੀਅਨ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਵੱਖ-ਵੱਖ ਵਿਭਾਗਾਂ ਵਿਚ ਲੰਮੇ ਸਮੇਂ ਤੋਂ ਕੰਮ ਕਰਨ ਵਾਲੇ ਠੇਕਾ ਮੁਲਾਜ਼ਮ ਪੱਕੇ ਕੀਤੇ ਜਾਣ | ਮੁਲਾਜ਼ਮ ਆਗੂਆਂ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ...

ਪੂਰੀ ਖ਼ਬਰ »

ਗੁਰਨੂਰ ਸਿੰਘ ਤੇ ਕੋਮਲਪ੍ਰੀਤ ਕੌਰ ਨੇ ਜ਼ਿਲ੍ਹੇ 'ਚੋਂ ਵਿਸ਼ੇਸ਼ ਸਥਾਨ ਕੀਤਾ ਪ੍ਰਾਪਤ

ਦੋਦਾ, 13 ਜੂਨ (ਰਵੀਪਾਲ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਕਪਿਲ ਸ਼ਰਮਾ ਦੀ ਅਗਵਾਈ ਹੇਠ ਐੱਸ. ਸੀ. ਈ. ਆਰ. ਟੀ. ਪੰਜਾਬ ਵਲੋਂ ਜ਼ਿਲ੍ਹੇ 'ਚ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਦੀ ਪ੍ਰੀਖਿਆ ਕਰਵਾਈ ਗਈ ਸੀ | ਆਦਰਸ਼ ...

ਪੂਰੀ ਖ਼ਬਰ »

ਮੁਲਾਜ਼ਮ ਪੈਨਸ਼ਨਰ ਤਾਲਮੇਲ ਸੰਘਰਸ਼ ਕਮੇਟੀ ਦੀ ਮੀਟਿੰਗ ਅੱਜ

ਸ੍ਰੀ ਮੁਕਤਸਰ ਸਾਹਿਬ, 13 ਜੂਨ (ਰਣਜੀਤ ਸਿੰਘ ਢਿੱਲੋਂ)-ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਪ੍ਰਧਾਨ ਤੇ ਸੂਬਾ ਮੀਤ ਪ੍ਰਧਾਨ ਬਲਜੀਤ ਸਿੰਘ ਬਰਾੜ ਬੋਦੀਵਾਲਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ 14 ਜੂਨ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਟਿੱਬੀ ਸਾਹਿਬ ਰੋਡ 'ਤੇ ਲੱਗੀਆਂ ਸਟਰੀਟ ਲਾਈਟਾਂ ਦੇ ਬੰਦ ਹੋਣ ਨਾਲ ਲੋਕ ਪ੍ਰੇਸ਼ਾਨ

ਜੈਤੋ, 13 ਜੂਨ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਦੋ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਮਿਲਾਉਣ ਵਾਲੀ ਸੜਕ 'ਤੇ ਲੱਗੀਆਂ ਸਟਰੀਟ ਲਾਈਟਾਂ ਦੇ ਬੰਦ ਹੋਣ ਨਾਲ ਰਾਹਗੀਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਲੋਕਾਂ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਜੀ ...

ਪੂਰੀ ਖ਼ਬਰ »

ਨਵਜਿੰਦਰ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 13 ਜੂਨ (ਰਣਜੀਤ ਸਿੰਘ ਢਿੱਲੋਂ) -ਅਰਮਾਨਮੀਤ ਸਿੰਘ ਤੇ ਹਰਮਨਮੀਤ ਕੌਰ ਦੇ ਮਾਤਾ ਨਵਜਿੰਦਰ ਕੌਰ (51) ਪਤਨੀ ਬਲਵਿੰਦਰ ਸਿੰਘ ਬਿੰਦਰ ਜੂਨੀਅਰ ਸਹਾਇਕ ਆਬਾਕਾਰੀ ਵਿਭਾਗ ਸ੍ਰੀ ਮੁਕਤਸਰ ਸਾਹਿਬ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਦੇ ਸਟੋਰ ਰੂਮ 'ਚ ਚੋਰੀ

ਸ੍ਰੀ ਮੁਕਤਸਰ ਸਾਹਿਬ, 13 ਜੂਨ (ਹਰਮਹਿੰਦਰ ਪਾਲ)-ਡੀ. ਸੀ. ਦਫ਼ਤਰ ਦੇ ਸਟੋਰ ਰੂਮ ਵਿਚੋਂ ਚੋਰੀ ਕਰਨ ਦੇ ਦੋਸ਼ ਵਿਚ ਥਾਣਾ ਸਦਰ ਮੁਕਤਸਰ ਪੁਲਿਸ ਨੇ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ | ਇਸ ਸਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਮਨਜਿੰਦਰ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਇਤਿਹਾਸਕ- ਵਿਧਾਇਕ ਬਰਕੰਦੀ

ਸ੍ਰੀ ਮੁਕਤਸਰ ਸਾਹਿਬ, 13 ਜੂਨ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗਠਜੋੜ ਨੂੰ ਇਤਿਹਾਸਕ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਨਾਲ ਐੱਸ. ਸੀ. ਭਾਈਚਾਰੇ 'ਚ ਖ਼ੁਸ਼ੀ ਦਾ ਮਾਹੌਲ- ਮਾਂਗਟਕੇਰ

ਸ੍ਰੀ ਮੁਕਤਸਰ ਸਾਹਿਬ, 13 ਜੂਨ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਿਚ ਹੋਏ ਗਠਜੋੜ ਨਾਲ ਐੱਸ. ਸੀ. ਭਾਈਚਾਰੇ ਵਿਚ ਖ਼ੁਸ਼ੀ ਦਾ ਮਾਹੌਲ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਐੱਸ. ਸੀ. ਵਿੰਗ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ...

ਪੂਰੀ ਖ਼ਬਰ »

ਬਿਜਲੀ ਕੱਟਾਂ ਤੋਂ ਪਿੰਡਾਂ ਦੇ ਲੋਕ ਪ੍ਰੇਸ਼ਾਨ-ਬੱਬੂ ਸੰਧੂ

ਕੋਟਕਪੂਰਾ, 13 ਜੂਨ (ਮੋਹਰ ਸਿੰਘ ਗਿੱਲ)-ਪਾਵਰ ਗਰਿੱਡ ਸੰਧਵਾਂ ਤੋਂ ਚੱਲਦੇ ਸਿੱਖਾਂ ਵਾਲਾ ਸ਼ਹਿਰੀ ਫ਼ੀਡਰ ਦੀ ਬਿਜਲੀ ਸਪਲਾਈ ਹਰ ਤੀਜੀ ਰਾਤ ਬੰਦ ਰਹਿਣ ਕਰਕੇ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬੱਬੂ ਸੰਧੂ ਸਿੱਖਾਂ ਵਾਲਾ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਅੱਜ

ਫ਼ਰੀਦਕੋਟ, 13 ਜੂਨ (ਜਸਵੰਤ ਸਿੰਘ ਪੁਰਬਾ)-ਅਵਤਾਰ ਸਿੰਘ ਬਰਾੜ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ ਫ਼ਰੀਦਕੋਟ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਮਿਤੀ 14 ਜੂਨ 2021 ਦਿਨ ਸੋਮਵਾਰ ਨੂੰ ਬਲੱਡ ...

ਪੂਰੀ ਖ਼ਬਰ »

ਫਰੀਦਕੋਟ 'ਚ ਕੰਨਾਂ ਦਾ ਮੁਫ਼ਤ ਟੈੱਸਟ ਤੇ ਘੱਟ ਮੁੱਲ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬੱਧ

ਲੁਧਿਆਣਾ, 13 ਜੂਨ (ਅ. ਬ.)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ ਉਨ੍ਹਾਂ ਨੂੰ ਘਬਰਾਉੁਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ ਘੱਟ ਮੁੱਲ ਦੀਆਂ ਮਸ਼ੀਨਾਂ 15 ਜੂਨ, ਦਿਨ ਮੰਗਲਵਾਰ ਹੋਟਲ ...

ਪੂਰੀ ਖ਼ਬਰ »

ਬੇਅਦਬੀ ਮਾਮਲਿਆਂ ਦੇ ਇਨਸਾਫ਼ ਲਈ ਹਸਤਾਖ਼ਰ ਮੁਹਿੰਮ ਦਾ ਕੀਤਾ ਆਗਾਜ਼

ਫ਼ਰੀਦਕੋਟ, 13 ਜੂਨ (ਜਸਵੰਤ ਸਿੰਘ ਪੁਰਬਾ)-ਹਲਕਾ ਮੋੜ ਮੰਡੀ ਦੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਭੁਪਿੰਦਰ ਸਿੰਘ ਗੋਰਾ ਵਲੋਂ ਅੱਜ ਫ਼ਰੀਦਕੋਟ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਨੂੰ ਲੈ ਕੇ ਇਨਸਾਫ਼ ਦੀ ਮੰਗ ਕਰਦੇ ...

ਪੂਰੀ ਖ਼ਬਰ »

ਐੱਸ.ਸੀ./ਬੀ. ਸੀ. ਇੰਪਲਾਈਜ਼ ਵੈਲਫੇਅਰ ਫ਼ੈਡਰੇਸ਼ਨ ਨੇ ਵਿਧਾਇਕ ਸੰਧਵਾਂ ਨੂੰ ਦਿੱਤਾ ਮੰਗ ਪੱਤਰ

ਕੋਟਕਪੂਰਾ, 13 ਜੂਨ (ਮੋਹਰ ਸਿੰਘ ਗਿੱਲ)-ਗ਼ਜਟਿਡ ਐਂਡ ਨਾਨ ਗ਼ਜਟਿਡ ਐੱਸ.ਸੀ./ ਬੀ. ਸੀ. ਇੰਪਲਾਈਜ ਵੈਲਫੇਅਰ ਫੈਡਰੇਸਨ ਜ਼ਿਲ੍ਹਾ ਇਕਾਈ ਫ਼ਰੀਦਕੋਟ ਵਲੋਂ ਹਲਕਾ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਕਿ੍ਸ਼ਨ ਲਾਲ ਦੀ ਯੋਗ ...

ਪੂਰੀ ਖ਼ਬਰ »

ਕੰਧਾਂ ਰੰਗਣ ਨਾਲ ਸਕੂਲ ਸਮਾਰਟ ਨਹੀਂ ਬਣਦੇ- ਡਾ. ਹਰਪਾਲ ਸਿੰਘ ਢਿੱਲਵਾਂ

ਪੰਜਗਰਾੲੀਂ ਕਲਾਂ, 13 ਜੂਨ (ਸੁਖਮੰਦਰ ਸਿੰਘ ਬਰਾੜ)-ਸਰਕਾਰੀ ਸਕੂਲਾਂ 'ਚ ਸਿੱਖਿਆ ਦੀ ਗੁਣਵੱਤਾ ਵਧਾਉਣ ਲਈ ਸਕੂਲ ਵਿਚਲੀ ਅਧਿਆਪਕਾਂ ਦੀ ਘਾਟ ਨੂੰ ਪਹਿਲ ਦੇ ਅਧਾਰ 'ਤੇ ਪੂਰਾ ਕਰਨ ਅਤੇ ਅਧਿਆਪਕਾਂ ਤੋਂ ਗ਼ੈਰ-ਅਧਿਆਪਨ ਕਾਰਜ ਬੰਦ ਕਰਵਾਉਣੇ ਜ਼ਰੂਰੀ ਹਨ, ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਜ਼ਰੂਰਤਮੰਦ ਦੀ ਮਦਦ ਕਰਨ ਨਾਲ ਮਨ ਨੂੰ ਸਕੂਨ ਪ੍ਰਾਪਤ ਹੁੰਦਾ ਹੈ- ਜੀਤੂ ਬਾਂਸਲ

ਜੈਤੋ, 13 ਜੂਨ (ਗੁਰਚਰਨ ਸਿੰਘ ਗਾਬੜੀਆ)-ਸੀਨੀਅਰ ਕਾਂਗਰਸੀ ਆਗੂ ਤੇ ਨਗਰ ਕੌਂਸਲ ਜੈਤੋ ਦੇ ਮੀਤ ਪ੍ਰਧਾਨ ਜਤਿੰਦਰ ਕੁਮਾਰ ਜੀਤੂ ਬਾਂਸਲ ਆੜ੍ਹਤੀਆ ਦੀ ਅਗਵਾਈ ਵਿਚ ਵਾਰਡ ਨੰਬਰ:-10 ਦੀ ਟੀਮ ਵਲੋਂ ਬੁਢਾਪਾ, ਵਿਧਾਵਾ ਤੇ ਅੰਗਹੀਣ ਆਦਿ ਲੋਕਾਂ ਦੀ ਪੈਨਸ਼ਨ ਦੇ ਫ਼ਾਰਮ ਭਰਨ ਦਾ ...

ਪੂਰੀ ਖ਼ਬਰ »

ਕਲੱਸਟਰ ਡੋਡ ਨੇ ਆਨਲਾਈਨ ਸਮਰ ਕੈਂਪ

ਸਾਦਿਕ, 13 ਜੂਨ (ਗੁਰਭੇਜ ਸਿੰਘ ਚੌਹਾਨ)-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਜਗਦੀਪ ਸਿੰਘ ਦਿਉਲ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਨਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਗਤਾਰ ਸਿੰਘ ਮਾਨ ਦੀ ਅਗਵਾਈ 'ਚ ਅਤੇ ...

ਪੂਰੀ ਖ਼ਬਰ »

ਓਲਡ ਸਕਰੈਪ ਯੂਨੀਅਨ ਦੀ ਇਕੱਤਰਤਾ

ਕੋਟਕਪੂਰਾ, 13 ਜੂਨ (ਮੋਹਰ ਸਿੰਘ ਗਿੱਲ)-ਓਲਡ ਸਕਰੈਪ ਯੂਨੀਅਨ ਕੋਟਕਪੁੂਰਾ ਦੀ ਇਕੱਤਰਤਾ 'ਚ ਕਬਾੜ ਦਾ ਕਿੱਤਾ ਕਰਨ ਵਾਲੇ ਸਮੂਹ ਦੁਕਾਨਦਾਰਾਂ ਤੇ ਵਰਕਰਾਂ ਨੇ ਹਿੱਸਾ ਲਿਆ | ਇਸ ਮੌਕੇ ਸਰਬਸੰਮਤੀ ਨਾਲ਼ ਇੰਦਰਜੀਤ ਸਿੰਘ ਕਾਕਾ ਨੂੰ ਯੂਨੀਅਨ ਦਾ ਪ੍ਰਧਾਨ ਚੁਣਿਆ ਗਿਆ | ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਕੋਟਕਪੂਰਾ, 13 ਜੂਨ (ਮੇਘਰਾਜ, ਮੋਹਰ ਗਿੱਲ)-ਸ੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਿੰਡ ਸੰਧਵਾਂ ਵਿਖੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਅਤੇ ਯੂਥ ਕੌਮੀ ਮੀਤ ਪ੍ਰਧਾਨ ਅਨੂਪ੍ਰਤਾਪ ਸਿੰਘ ਬਰਾੜ ਦੀ ਅਗਵਾਈ 'ਚ ਪੀ.ਬੀ.ਜੀ. ਵੈਲੇਫੇਅਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX