ਤਾਜਾ ਖ਼ਬਰਾਂ


ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  11 minutes ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  17 minutes ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  20 minutes ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  37 minutes ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  33 minutes ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  about 1 hour ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  about 1 hour ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  about 2 hours ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  about 2 hours ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  about 2 hours ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 3 hours ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 3 hours ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਨਾਜਾਇਜ਼ ਉਸਾਰੀਆਂ 'ਤੇ ਹੋਈ ਕਾਰਵਾਈ
. . .  about 3 hours ago
ਅੰਮ੍ਰਿਤਸਰ, 23 ਸਤੰਬਰ (ਹਰਮਿੰਦਰ ਸਿੰਘ ) - ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਹਵਾਈ ਅੱਡਾ ਮਾਰਗ 'ਤੇ ਅਣਅਧਿਕਾਰਤ ਤੌਰ 'ਤੇ ਹੋਈਆਂ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ...
ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ (ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ...
ਸੁਨਾਮ ਨੇੜੇ ਬੱਸ ਪਲਟਣ ਕਾਰਨ ਇਕ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ,ਛਾਜਲੀ, 23 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ,ਕੁਲਵਿੰਦਰ ਸਿੰਘ ਰਿੰਕਾ) - ਅੱਜ ਸਵੇਰੇ ਸੁਨਾਮ ਜਾਖ਼ਲ ਸੜਕ 'ਤੇ ਸੁਨਾਮ ਨੇੜੇ ਇਕ ਮਿੰਨੀ ਬੱਸ ਦੇ ਪਲਟਣ ਕਾਰਨ...
ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
. . .  about 3 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਬਣਾਇਆ ...
ਝੂਠੇ ਪੁਲਿਸ ਮੁਕਾਬਲੇ ਵਿਚ ਸੇਵਾਮੁਕਤ ਥਾਣੇਦਾਰ ਨੂੰ 10 ਸਾਲ ਦੀ ਕੈਦ
. . .  about 4 hours ago
ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ) - 1992 ਵਿਚ ਪਿੰਡ ਫੇਰੂਮਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ 20 ਸਾਲ ਦੇ ਗੁਰਵਿੰਦਰ ਸਿੰਘ ਨੂੰ ਥਾਣਾ ਬਿਆਸ ਦੇ ਉਸ ਸਮੇਂ ਦੇ ਐੱਸ.ਐੱਚ.ਓ. ਵੱਸਣ ਸਿੰਘ ਅਤੇ ਥਾਣੇਦਾਰ ਅਮਰੀਕ ਸਿੰਘ ਵਲੋਂ...
ਵਰੁਣ ਰੂਜਮ ਬਣੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ
. . .  about 3 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ 'ਚ ਮਾਰਕਫੈੱਡ ਪੰਜਾਬ ਦੇ ਪ੍ਰਬੰਧਕੀ ਨਿਰਦੇਸ਼ਕ ਵਰੁਣ ਰੂਜਮ ਆਈ.ਏ.ਐੱਸ. ਨੂੰ ਉਪ ਮੁੱਖ...
ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 9 ਅਕਤੂਬਰ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 23 ਸਤੰਬਰ - ਦਿੱਲੀ ਦੀ ਇਕ ਅਦਾਲਤ ਨੇ 2020 ਦੇ ਦਿੱਲੀ ਦੰਗਿਆਂ ਦੇ ਸਾਜ਼ਿਸ਼ ਮਾਮਲੇ ਵਿਚ ਜੇ.ਐਨ.ਯੂ. ਦੇ ਸਾਬਕਾ ਵਿਦਿਆਰਥੀ ਆਗੂ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ...
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ
. . .  about 4 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁ: ਪ੍ਰ: ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਮੁੱਖ ਦਫ਼ਤਰ ਦੇ ਕਾਨਫ਼ਰੰਸ ਹਾਲ ਵਿਖੇ ਹੋ ਰਹੀ ਹੈ...
ਭਿਆਨਕ ਸੜਕੀ ਹਾਦਸਾ, ਬੱਚਿਆਂ ਸਮੇਤ ਤਿੰਨ ਦੀ ਮੌਤ
. . .  about 5 hours ago
ਭੋਗਪੁਰ, 23 ਸਤੰਬਰ - ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਪਚਰੰਗਾ ਨੇੜੇ ਸਵੇਰੇ ਸਕੂਟਰੀ ਅਤੇ ਫਾਰਚੂਨਰ ਦੀ ਹੋਈ ਟੱਕਰ ਵਿਚ ਦੋ ਛੋਟੇ ਬੱਚਿਆਂ ਸਮੇਤ ਤਿੰਨ ਦੀ ਮੌਤ ਹੋ ਗਈ...
ਪੈਗਾਸਸ ਮਾਮਲਾ - ਜਾਂਚ ਲਈ ਕਮੇਟੀ ਦਾ ਹੋਵੇਗਾ ਗਠਨ
. . .  about 5 hours ago
ਨਵੀਂ ਦਿੱਲੀ, 23 ਸਤੰਬਰ - ਸੀ.ਜੇ.ਆਈ. ਐਨ.ਵੀ. ਰਮੰਨਾ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਕਥਿਤ ਪੈਗਾਸਸ ਜਾਸੂਸੀ ਵਿਵਾਦ ਦੀ ਜਾਂਚ ਲਈ ਇਕ ਤਕਨੀਕੀ ਮਾਹਰ ਕਮੇਟੀ ਦਾ ਗਠਨ ...
ਅਨਿਰੁੱਧ ਤਿਵਾੜੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਵਿਨੀ ਮਹਾਜਨ ਨੂੰ ਹਟਾਇਆ ਗਿਆ
. . .  about 3 hours ago
ਚੰਡੀਗੜ੍ਹ, 23 ਸਤੰਬਰ (ਸੁਰਿੰਦਰ) - ਪੰਜਾਬ ਨੂੰ ਹੁਣ ਨਵਾਂ ਮੁੱਖ ਸਕੱਤਰ ਮਿਲ ਗਿਆ ਹੈ | ਅਨਿਰੁੱਧ ਤਿਵਾੜੀ ਹੁਣ ਪੰਜਾਬ ਦੇ ਨਵੇਂ ਮੁੱਖ ਸਕੱਤਰ ਹੋਣਗੇ | ਵਿਨੀ ਮਹਾਜਨ ਨੂੰ ਇਸ ਅਹੁਦੇ ਤੋਂ ਹਟਾ ...
ਸ਼੍ਰੋਮਣੀ ਕਮੇਟੀ ਵਲੋਂ ਬਾਬਾ ਸ਼ੇਖ਼ ਫਰੀਦ ਜੀ ਦਾ ਆਗਮਨ ਦਿਵਸ ਉਤਸ਼ਾਹ ਨਾਲ ਮਨਾਇਆ
. . .  about 5 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸਾਹਿਬ ਬਾਬਾ ਸ਼ੇਖ਼ ਫ਼ਰੀਦ ਜੀ ਦਾ ਆਗਮਨ ਦਿਵਸ ਸ਼ਰਧਾ ਸਹਿਤ ਮਨਾਇਆ ਗਿਆ...
ਕੈਪਟਨ ਅਮਰਿੰਦਰ ਸਿੰਘ ਰਾਸ਼ਟਰਵਾਦੀ - ਅਨਿਲ ਵਿਜ
. . .  about 6 hours ago
ਚੰਡੀਗੜ੍ਹ, 23 ਸਤੰਬਰ - ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਰਾਸ਼ਟਰਵਾਦੀ ਦਸਦੇ ਹੋਏ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਨੇ ਰਾਜਨੀਤਕ ਤੌਰ 'ਤੇ ਮਾਰ ਦਿੱਤਾ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਹਾੜ ਸੰਮਤ 553
ਿਵਚਾਰ ਪ੍ਰਵਾਹ: ਘੁਮੰਡੀ ਵਿਅਕਤੀ ਭਾਵੇਂ ਦੂਸਰਿਆਂ ਉੱਪਰ ਹਾਵੀ ਹੋਣ ਦਾ ਲੱਖ ਯਤਨ ਕਰੇ, ਅੰਤ ਉਸ ਦਾ ਸਿਰ ਨੀਵਾਂ ਹੋ ਹੀ ਜਾਂਦਾ ਹੈ । -ਗੁਰੂ ਨਾਨਕ ਦੇਵ

ਫਾਜ਼ਿਲਕਾ / ਅਬੋਹਰ

ਫ਼ਾਜ਼ਿਲਕਾ ਇਲਾਕੇ ਅੰਦਰ ਸ਼ਰਧਾ ਪੂਰਵਕ ਮਨਾਇਆ ਸ਼ਹੀਦੀ ਦਿਹਾੜਾ

ਫ਼ਾਜ਼ਿਲਕਾ, 14 ਜੂਨ (ਦਵਿੰਦਰ ਪਾਲ ਸਿੰਘ)-ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਫ਼ਾਜ਼ਿਲਕਾ ਇਲਾਕੇ ਅੰਦਰ ਬੜੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਤੋਂ ਇਸਤਰੀ ਸਭਾ ਵਲੋਂ ਪੰਜ ਬਾਣੀਆਂ ਦੇ ਨਿੱਤਨੇਮ ਕੀਤੇ ਗਏ | ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੱਖੇ ਪਾਠਾਂ ਦੇ ਭੋਗ ਪਾਏ ਗਏ | ਫਿਰ ਸਜੇ ਦੀਵਾਨ ਵਿਚ ਭਾਈ ਮੰਗਲ ਸਿੰਘ, ਬੀਬੀ ਤਿ੍ਪਤ ਕੌਰ, ਭਾਈ ਹਰਸਿਮਰਨਜੀਤ ਸਿੰਘ ਦੇ ਜਥਿਆਂ ਨੇ ਕਥਾ ਕੀਰਤਨ ਦਾ ਪ੍ਰਵਾਹ ਚਲਾਉਂਦਿਆਂ ਗੁਰੂ ਸਾਹਿਬ ਜੀ ਸ਼ਹਾਦਤ ਬਾਰੇ ਵਿਸਥਾਰ ਪੂਰਵਕ ਸੰਗਤਾਂ ਨੂੰ ਜਾਣੂ ਕਰਵਾਇਆ | ਉਪਰੰਤ ਲੁਧਿਆਣਾ ਤੋਂ ਪੁੱਜੇ ਭਾਈ ਕੁਲਬੀਰ ਸਿੰਘ ਕੰਵਲ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਦੇ ਨਾਲ ਜੋੜਿਆ | ਇਸ ਮੌਕੇ 'ਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਦਵਿੰਦਰ ਪਾਲ ਸਿੰਘ ਨੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਗੁਰੂ ਸਾਹਿਬ ਦੇ ਦਰਸਾਏ ਸੱਚ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ ਮੈਨੇਜਰ ਭਾਈ ਕੰਵਲਜੀਤ ਸਿੰਘ, ਜਨਰਲ ਸਕੱਤਰ ਡਾ. ਬਲਬੀਰ ਸਿੰਘ, ਉਪ ਪ੍ਰਧਾਨ ਅਮਰਜੀਤ ਸਿੰਘ ਸੰਧੂ, ਸਕੱਤਰ ਮਾਸਟਰ ਹਰਮਿੰਦਰ ਸਿੰਘ ਦੁਰੇਜਾ, ਹਰਭਜਨ ਸਿੰਘ ਪਰੂਥੀ, ਦਵਿੰਦਰ ਸਿੰਘ ਅਹੂਜਾ, ਅਮਿੰਦਰ ਸਿੰਘ ਕਾਠਪਾਲ, ਅਮਰ ਸਿੰਘ ਕਾਠਪਾਲ, ਮਨਜੀਤ ਸਿੰਘ ਬਾਂਗਾ, ਪਰਮਜੀਤ ਸਿੰਘ ਫਾਰਮਾਸਿਸਟ, ਸੁਖਵਿੰਦਰ ਸਿੰਘ, ਬ੍ਰਹਮਜੀਤ ਸਿੰਘ ਗਿਲਹੋਤਰਾ, ਨਰਾਇਣ ਸਿੰਘ, ਪਰਮਜੀਤ ਸਿੰਘ ਕਾਨੂੰਗੋ, ਮਾਸਟਰ ਸਰਬਜੀਤ ਸਿੰਘ, ਡਾ. ਦਵਿੰਦਰ ਸਿੰਘ, ਜੋਗਿੰਦਰ ਸਿੰਘ ਨਾਮਧਾਰੀ, ਗੁਰਮੀਤ ਸਿੰਘ ਫ਼ੌਜੀ, ਪਿ੍ੰਸੀਪਲ ਨਰਿੰਦਰ ਸਿੰਘ, ਦਰਸ਼ਨ ਸਿੰਘ ਤਨੇਜਾ ਆਦਿ ਪੂਰਨ ਸੇਵਾ ਨਿਭਾਈ | ਗੁਰੂ ਦੇ ਲੰਗਰ ਉਪਰੰਤ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ | ਇਸ ਤੋਂ ਇਲਾਵਾ ਫ਼ਾਜ਼ਿਲਕਾ ਸ਼ਹਿਰ ਦੇ ਵੱਖ ਵੱਖ ਗੁਰੂ ਘਰਾਂ ਤੋਂ ਇਲਾਵਾ ਕਈ ਪਿੰਡਾਂ ਵਿਚ ਵੀ ਪੰਚਮ ਪਾਤਸ਼ਾਹ ਦਾ ਸ਼ਹੀਦ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਸੰਗਤਾਂ ਵਲੋਂ ਥਾਂ ਥਾਂ 'ਤੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ |
ਫ਼ਾਜ਼ਿਲਕਾ, (ਅਮਰਜੀਤ ਸ਼ਰਮਾ)-ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਹਿਰ ਦੇ ਗੁਰਦੁਆਰਿਆਂ ਵਿਚ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਬਾਜ਼ਾਰਾਂ ਵਿਚ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ | ਗੁਰਦੁਆਰਾ ਸ਼੍ਰੀ ਗੁਰੂ ਨਾਨਕ ਨਿਵਾਸ ਵਿਖੇ ਰੱਖ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਹੈੱਡ ਗ੍ਰੰਥੀ ਭਾਈ ਹਰਵਿੰਦਰ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਅਰਦਾਸ ਉਪਰੰਤ ਅਤੁੱਟ ਲੰਗਰ ਵਰਤਾਇਆ ਗਿਆ | ਇਸ ਮੌਕੇ ਐਡਵੋਕੇਟ ਗੁਰਜਿੰਦਰ ਸਿੰਘ ਗਰੇਵਾਲ, ਟੈਨੀ ਕਾਠਪਾਲ, ਅਮਰਜੀਤ ਸਿੰਘ ਸੰਧੂ, ਸੁਖਦੇਵ ਸਿੰਘ ਮਾਨ, ਹਾਕਮ ਸਿੰਘ ਬਰਾੜ, ਮਲਕੀਤ ਸਿੰਘ ਸੈਣੀ ਆਦਿ ਨੇ ਸੇਵਾ ਨਿਭਾਈ | ਇਸੇ ਤਰ੍ਹਾਂ ਗੁਰਦੁਆਰਾ ਸ਼੍ਰੋਮਣੀ ਭਗਤ ਨਾਮਦੇਵ ਸਭਾ (ਰਜਿ.) ਅਬੋਹਰ ਰੋਡ ਵਿਖੇ ਸਵੇਰ ਤੋਂ ਸੰਗਤਾਂ ਵੱਡੀ ਗਿਣਤੀ ਵਿਚ ਨਤਮਸਤਕ ਹੋਈਆਂ ਅਤੇ ਅੰਮਿ੍ਤ ਵੇਲੇ ਪੰਜ ਬਾਣੀਆਂ ਦੇ ਪਾਠ ਕੀਤੇ ਗਏ | ਇਸ ਮੌਕੇ ਨਾਮਦੇਵ ਇਸਤਰੀ ਸਭਾ ਵਲੋਂ ਸ਼੍ਰੀ ਸੁਖਮਣੀ ਸਾਹਿਬ ਜੀ ਦੇ ਪਾਠ ਕੀਤੇ ਗਏ | ਬੀਬਾ ਗਗਨਦੀਪ ਕੌਰ, ਤਪਿੰਦਰ ਕੌਰ ਅਤੇ ਮਨਿੰਦਰ ਸਿੰਘ ਮਨੀ ਦੇ ਜਥੇ ਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਇਸ ਤੋਂ ਇਲਾਵਾ ਭਾਈ ਹਰਬੰਸ ਸਿੰਘ ਜੋਗੀ ਨੇ ਗੁਰੂ ਅਰਜਨ ਦੇਵ ਜੀ ਦੇ ਜੀਵਨ ਬਾਰੇ ਵਿਸਤਾਰ ਪੂਰਵਕ ਚਾਨਣਾ ਪਾਇਆ | ਮਾਸਟਰ ਕੁਲਵੰਤ ਸਿੰਘ ਨੇ ਵੀ ਆਈ ਸੰਗਤਾਂ ਦਾ ਧੰਨਵਾਦ ਕਰਦਿਆਂ ਗੁਰੂ ਜੀ ਨੇ ਸ਼ਹੀਦੀ ਦਿਹਾੜੇ ਮੌਕੇ ਗੁਰੂ ਜੀ ਵਲੋਂ ਦਿੱਤੇ ਉਪਦੇਸ਼ਾਂ ਬਾਰੇ ਦੱਸਿਆ | ਅੰਤ ਵਿਚ ਗੁਰਦੁਆਰਾ ਸਾਹਿਬ ਵਿਚ ਰੱਖੇ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਅਤੁੱਟ ਲੰਗਰ ਵਰਤਾਇਆ ਗਿਆ | ਇਸ ਮੌਕੇ ਦਵਿੰਦਰ ਸਿੰਘ, ਇੰਦਰਜੀਤ ਸਿੰਘ, ਸਤਪਾਲ, ਜਸਬੀਰ ਸਿੰਘ ਅਤੇ ਪਰਮਜੀਤ ਸਿੰਘ ਆਦਿ ਨੇ ਸੇਵਾ ਨਿਭਾਈ | ਇਸ ਤਰ੍ਹਾਂ ਡੈਡ ਹਾਊਸ ਰੋਡ ਵਿਖੇ ਸਥਿਤ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਭਾਈ ਇੰਦਰ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਦਾ ਪ੍ਰਵਾਹ ਚਲਾਇਆ | ਜਦੋਂ ਕਿ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰੂ ਜੀ ਦੇ ਇਤਿਹਾਸ ਬਾਰੇ ਸੰਗਤਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ ਅਤੇ ਅਰਦਾਸ ਉਪਰੰਤ ਗੁਰੂ ਜੀ ਦਾ ਅਤੁੱਟ ਲੰਗਰ ਵਰਤਾਇਆ ਗਿਆ |
ਫ਼ਾਜ਼ਿਲਕਾ, (ਦਵਿੰਦਰ ਪਾਲ ਸਿੰਘ)-ਧੰਨ ਧੰਨ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ਼੍ਰੀ ਵਿਸ਼ਵਕਰਮਾ ਜੀ ਭਵਨ ਮਲੋਟ ਰੋੜ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਦੌਰਾਨ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਬੀਬੀਆਂ ਵਲੋਂ ਰੱਖੇ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ | ਉਪਰੰਤ ਮੁੱਖ ਗ੍ਰੰਥੀ ਵਲੋਂ ਨਾਮ ਬਾਣੀ ਅਤੇ ਕੀਰਤਨ ਨਾਲ ਲੋਕਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਗੁਰਮੇਜ ਸਿੰਘ ਪ੍ਰਧਾਨ, ਰਾਜ ਸਿੰਘ, ਗੁਰਜੀਤ ਸਿੰਘ ਮਿੰਟੂ, ਹਰਜਿੰਦਰ ਸਿੰਘ ਰਾਜੂ, ਹਰਵਿੰਦਰ ਸਿੰਘ ਸੱਗੂ, ਹਰਕਿਰਨ ਜੀਤ ਸਿੰਘ, ਸੁਖਚੈਨ ਸਿੰਘ ਲਾਡੀ, ਸਰਵਨ ਸਿੰਘ, ਵਰਿੰਦਰ ਸਿੰਘ, ਕੁਲਵਿੰਦਰ ਸਿੰਘ, ਨਵਦੀਪ ਸਿੰਘ ਭੁੱਲਰ, ਲਵਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਅਮਨਦੀਪ ਸਿੰਘ, ਅਵਤਾਰ ਸਿੰਘ, ਨਰਿੰਦਰ ਸਿੰਘ, ਸਿਮਰਨ ਜੀਤ ਸਿੰਘ, ਮਨਦੀਪ ਸਿੰਘ, ਕਰਨਦੀਪ ਸਿੰਘ, ਗੁਰਦੀਪ ਸਿੰਘ, ਬਲਵਿੰਦਰ ਸਿੰਘ, ਸੁਰਿੰਦਰ ਕੰਬੋਜ, ਧਰਮ ਪਾਲ, ਰਜਤ ਕੰਬੋਜ, ਸੁਖਬੀਰ ਕੰਬੋਜ, ਮਨਦੀਪ ਕੰਬੋਜ ਆਦਿ ਨੇ ਸੇਵਾ ਨਿਭਾਈ |

ਇਕ ਵਾਰ ਫਿਰ ਸਾਹਮਣੇ ਆਏ ਨਸ਼ਾ ਤਸਕਰ ਦੇ ਸਿਆਸਤਦਾਨਾਂ ਨਾਲ ਨੇੜਲੇ ਸਬੰਧ

ਜਲਾਲਾਬਾਦ, 14 ਜੂਨ (ਕਰਨ ਚੁਚਰਾ/ਜਤਿੰਦਰ ਪਾਲ ਸਿੰਘ)-ਨਸ਼ਾ-ਖੋਰਾਂ, ਸਮਗਲਰਾਂ ਦਾ ਸਿਆਸਤਦਾਨਾਂ ਨਾਲ ਆਪਸੀ ਸੰਬੰਧਾਂ ਦੀਆਂ ਖ਼ਬਰਾਂ ਨਿੱਤ ਸੁਣਨ ਨੂੰ ਮਿਲਦੀਆਂ ਹਨ ਕਿ ਕਿਸ ਤਰ੍ਹਾਂ ਸਿਆਸਤਦਾਨ ਅਤੇ ਨਸ਼ਾ ਖੋਰ ਇਕ ਦੂਸਰੇ ਨਾਲ ਮਿਲ ਕੇ ਸਮਾਜ ਨੂੰ ਖੋਰਾ ਲਾ ਰਹੇ ਹਨ ...

ਪੂਰੀ ਖ਼ਬਰ »

ਚਿਮਨੇ ਵਾਲਾ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ

ਫ਼ਾਜ਼ਿਲਕਾ, 14 ਜੂਨ (ਦਵਿੰਦਰ ਪਾਲ ਸਿੰਘ)-ਭਾਵੇਂ ਕਈ ਤਰ੍ਹਾਂ ਦੇ ਲਾਲਚ ਅਤੇ ਡਰਾਵੇ ਦੇ ਕੇ ਜਲਾਲਾਬਾਦ ਵਿਚ ਵੱਖ-ਵੱਖ ਲੋਕਾਂ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਿਲ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਪੰਜਾਬ ਨੂੰ ਪਿਆਰ ਕਰਨ ਵਾਲੇ ਬੇਖ਼ੌਫ ਅਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ

ਮੰਡੀ ਅਰਨੀਵਾਲਾ, 14 ਜੂਨ (ਨਿਸ਼ਾਨ ਸਿੰਘ ਸੰਧੂ)-ਪਿੰਡ ਜੰਡਵਾਲਾ ਭੀਮੇਸ਼ਾਹ ਤੋਂ ਝੋਟਿਆਵਾਲੀ ਸੜਕ 'ਤੇ ਹੋਏ ਇਕ ਸੜਕ ਹਾਦਸੇ ਵਿਚ ਮੋਟਰਸਾਈਕਲ ਚਾਲਕ ਦੀ ਮੌਤ ਹੋਣ ਅਤੇ ਉਸ ਦੀ ਪਤਨੀ ਦੇ ਜ਼ਖਮੀ ਹੋਣ ਦੀ ਖ਼ਬਰ ਹੈ | ਇਸ ਸਬੰਧੀ ਮਿ੍ਤਕ ਗੁਰਦੀਪ ਸਿੰਘ ਪੁੱਤਰ ਕਰਤਾਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨਵ ਵਿਆਹਿਆ ਜੋੜਾ ਜ਼ਖ਼ਮੀ

ਅਬੋਹਰ, 14 ਜੂਨ (ਸੁਖਜੀਤ ਸਿੰਘ ਬਰਾੜ)-ਸਥਾਨਕ ਹਨੂਮਾਨਗੜ੍ਹ ਰੋਡ 'ਤੇ ਅੱਜ ਦੁਪਹਿਰ ਹੋਏ ਇਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਨਵ ਵਿਆਹਿਆ ਜੋੜਾ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ | ਸਰਕਾਰੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 28 ਨਵੇਂ ਮਾਮਲੇ, 2 ਮੌਤਾਂ

ਫ਼ਾਜ਼ਿਲਕਾ, 14 ਜੂਨ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਆਈ.ਏ.ਐੱਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਫ਼ਾਜ਼ਿਲਕਾ ਜ਼ਿਲੇ੍ਹ ਵਿਚ ਹੁਣ ਤੱਕ 18538 ਲੋਕਾਂ ਨੇ ਕੋਵਿਡ ਖ਼ਿਲਾਫ਼ ਜੰਗ ਜਿੱਤ ਕੇ ਸਿਹਤਯਾਬੀ ਹਾਸਲ ਕੀਤੀ ਹੈ | ਉਨ੍ਹਾਂ ਨੇ ...

ਪੂਰੀ ਖ਼ਬਰ »

ਹਲਕੀ ਬਾਰਿਸ਼ ਨਾਲ ਗਰਮੀ ਤੋਂ ਮਿਲੀ ਰਾਹਤ

ਬੱਲੂਆਣਾ, 14 ਜੂਨ (ਜਸਮੇਲ ਸਿੰਘ ਢਿੱਲੋਂ)-ਸੀਤੋ ਗੁੰਨ੍ਹੋਂ ਖੇਤਰ ਦੇ ਪਿੰਡਾਂ ਵਿਚ ਅੱਜ ਸਵੇਰੇ ਹੋਈ ਹਲਕੀ ਬਾਰਸ਼ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉੱਥੇ ਨਰਮੇ ਦੀ ਫ਼ਸਲ ਅਤੇ ਬਾਗ਼ਾਂ ਨੂੰ ਵੀ ਫ਼ਾਇਦਾ ਹੋਇਆ ਹੈ | ਦੱਸਣਯੋਗ ਹੈ ਕਿ ਪਿਛਲੇ ਇਕ ...

ਪੂਰੀ ਖ਼ਬਰ »

ਨੌਜਵਾਨ ਦੀ ਕੁੱਟਮਾਰ ਕਰਨ ਤੇ ਪੈਸੇ ਖੋਹਣ ਦੇ ਮਾਮਲੇ 'ਚ ਤਿੰਨ ਖ਼ਿਲਾਫ਼ ਮਾਮਲਾ ਦਰਜ

ਖੂਈਆਂ ਸਰਵਰ, 14 ਜੂਨ (ਵਿਵੇਕ ਹੂੜੀਆ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਨੌਜਵਾਨ ਦੀ ਕੁੱਟਮਾਰ ਕਰਨ ਦੇ ਸਬੰਧ ਵਿਚ ਇਕ ਨੌਜਵਾਨ ਅਤੇ ਦੋ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਖੂਈਆਂ ਸਰਵਰ ਦੀ ਪੁਲਿਸ ਨੂੰ ਦਿੱਤੇ ਬਿਆਨਾਂ ...

ਪੂਰੀ ਖ਼ਬਰ »

ਬੱਲੂਆਣਾ 'ਚ ਕੈਂਟਰ ਤੇ ਟੈਂਪੂ ਦੀ ਟੱਕਰ - ਇਕ ਦੀ ਮੌਤ, ਦੂਜਾ ਜ਼ਖ਼ਮੀ

ਬੱਲੂਆਣਾ, 14 ਜੂਨ (ਜਸਮੇਲ ਸਿੰਘ ਢਿੱਲੋਂ)-ਪਿੰਡ ਬੱਲੂਆਣਾ ਦੀ ਕਾਲੋਨੀ ਦੇ ਨਜ਼ਦੀਕ ਅੱਜ ਸਵੇਰੇ ਇਕ ਕੈਂਟਰ ਦੀ ਟੱਕਰ ਨਾਲ ਟੈਂਪੂ ਵਿਚ ਸਵਾਰ ਇਕ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ ਜਦੋਂ ਕਿ ਉਸ ਦਾ ਦੂਜਾ ਸਾਥੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ | ਜ਼ਖਮੀ ਨੂੰ ਇਲਾਜ ਲਈ ...

ਪੂਰੀ ਖ਼ਬਰ »

ਸੰਦੀਪ ਜਾਖੜ ਨੇ ਪਿੰਡ ਦੀਵਾਨਖੇੜਾ 'ਚ ਵਿਕਾਸ ਕਾਰਜ ਸ਼ੁਰੂ ਕਰਵਾਏ

ਅਬੋਹਰ, 14 ਜੂਨ (ਕੁਲਦੀਪ ਸਿੰਘ ਸੰਧੂ)-ਪਿੰਡ ਦੀਵਾਨਖੇੜਾ ਵਿਚ 10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕਮਿਊਨਿਟੀ ਹਾਲ ਦੇ ਸ਼ੈੱਡ ਅਤੇ ਸਰਕਾਰੀ ਸਕੂਲ ਵਿਚ ਜਿੰਮ ਦੇ ਵਿਕਾਸ ਕਾਰਜਾਂ ਨੂੰ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਵਲੋਂ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਰਿਲਾਇੰਸ ਪੰਪ 'ਤੇ ਕੀਤੀ ਮੀਟਿੰਗ

ਜਲਾਲਾਬਾਦ, 14 ਜੂਨ (ਜਤਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਜਲਾਲਾਬਾਦ ਰਿਲਾਇੰਸ ਪੰਪ 'ਤੇ ਚੱਲ ਰਹੇ ਸੰਘਰਸ਼ ਵਿਚ ਹੋਈ | ਮੀਟਿੰਗ ਵਿਚ ਵੱਡੀ ਗਿਣਤੀ ਵਿਚ ਅਹੁਦੇਦਾਰ ਤੇ ਕਿਸਾਨ ਹਾਜ਼ਰ ਹੋਏ | ਜਾਣਕਾਰੀ ਦਿੰਦੇ ਹੋਏ ਦਿਲੀ ਮੋਰਚਾ ...

ਪੂਰੀ ਖ਼ਬਰ »

ਸ਼ਹਿਰ ਦੇ ਤਾਜ ਹੋਟਲ 'ਚ ਪੁਲਿਸ ਦੀ ਰੇਡ, 5 ਮੁੰਡੇ ਤੇ 6 ਕੁੜੀਆਂ ਨੂੰ ਸ਼ੱਕੀ ਹਾਲਤ 'ਚ ਕੀਤਾ ਕਾਬੂ - ਮਾਮਲਾ ਦਰਜ

ਜਲਾਲਾਬਾਦ, 14 ਜੂਨ (ਕਰਨ ਚੁਚਰਾ)-ਸ਼ਹਿਰ ਦੀ ਅਨਾਜ ਮੰਡੀ ਸਥਿਤ ਤਾਜ ਹੋਟਲ ਐਂਡ ਗੈੱਸਟ ਹਾਊਸ 'ਚ ਅੱਜ ਬਾਅਦ ਦੁਪਹਿਰ ਪੁਲਿਸ ਵਲੋਂ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਛਾਪੇਮਾਰੀ ਦੌਰਾਨ ਮੁੰਡੇ ਕੁੜੀਆਂ ਦੇ ਜੋੜਿਆਂ ਨੂੰ ਸ਼ੱਕੀ ਹਾਲਾਤ 'ਚ ਕਾਬੂ ਕੀਤਾ ਗਿਆ | ਜਾਣਕਾਰੀ ...

ਪੂਰੀ ਖ਼ਬਰ »

18 ਨੂੰ ਹੋਣ ਵਾਲੀ ਕਾਨਫ਼ਰੰਸ ਸਬੰਧੀ ਪਿੰਡਾਂ 'ਚ ਕੀਤੀਆਂ ਮੀਟਿੰਗਾਂ

ਫ਼ਾਜ਼ਿਲਕਾ, 14 ਜੂਨ (ਦਵਿੰਦਰ ਪਾਲ ਸਿੰਘ)-ਕਿਰਤੀ ਕਿਸਾਨ ਮੋਰਚੇ ਵਲੋਂ ਸੰਯੁਕਤ ਕਿਸਾਨ ਮੋਰਚੇ ਦੀ ਮਜ਼ਬੂਤੀ ਲਈ ਇਲਾਕੇ ਦੀ ਕਿਸਾਨ ਮਜ਼ਦੂਰ ਏਕਤਾ ਕਾਨਫ਼ਰੰਸ ਪਿੰਡ ਚੱਕ ਸੈਦੇ ਕੇ ਵਿਖੇ 18 ਜੂਨ ਨੂੰ ਕਰਵਾਈ ਜਾ ਰਹੀ ਹੈ | ਇਸ ਸਬੰਧੀ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ...

ਪੂਰੀ ਖ਼ਬਰ »

ਅਕਾਲੀ ਬਸਪਾ ਗੱਠਜੋੜ ਅਵਸਰਵਾਦੀ- ਬਰਾੜ

ਫ਼ਾਜ਼ਿਲਕਾ, 14 ਜੂਨ (ਦਵਿੰਦਰ ਪਾਲ ਸਿੰਘ)- ਪੰਜਾਬ ਵਿਚ ਵਿਧਾਨ ਸਭਾ ਚੋਣਾਂ ਤੋ ਪਹਿਲਾਂ ਅਕਾਲੀ ਦਲ ਅਤੇ ਬਸਪਾ ਵਿਚ ਹੋਇਆ ਗੱਠਜੋੜ ਅਵਸਰਵਾਦੀ ਹੈ | ਇਹ ਸ਼ਬਦ ਪੰਜਾਬ ਹਾਊਸਫੈੱਡ ਦੇ ਚੇਅਰਮੈਨ ਸੁਖਵੰਤ ਸਿੰਘ ਬਰਾੜ ਨੇ ਕਹੇ ਹਨ | ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦਾ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਸਿੱਖਿਆ ਸਕੱਤਰ ਦਾ ਘਿਰਾਓ 18 ਨੂੰ

ਫ਼ਾਜ਼ਿਲਕਾ, 14 ਜੂਨ (ਦਵਿੰਦਰ ਪਾਲ ਸਿੰਘ)-ਗੌਰਮਿੰਟ ਟੀਚਰਜ਼ ਯੂਨੀਅਨ ਦੇ ਆਗੂਆਂ ਦੀ ਇਕ ਮੀਟਿੰਗ ਪ੍ਰਤਾਪ ਬਾਗ਼ ਵਿਖੇ ਪਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਆਗੂਆਂ ਨੇ ਦੱਸਿਆ ਕਿ ਸਿੱਖਿਆ ਸਕੱਤਰ ਵਲੋਂ ਵੋਕੇਸ਼ਨ ਕਾਡਰ ਅਧਿਆਪਕਾਂ ਨੂੰ ਗਰਮੀ ਦੀਆਂ ...

ਪੂਰੀ ਖ਼ਬਰ »

ਸਵਨਾ ਦੀ ਅਗਵਾਈ ਹੇਠ ਮਿਆਣੀ ਬਸਤੀ ਦਾ ਸਾਬਕਾ ਸਰਪੰਚ ਆਮ ਆਦਮੀ ਪਾਰਟੀ 'ਚ ਸ਼ਾਮਿਲ

ਫ਼ਾਜ਼ਿਲਕਾ, 14 ਜੂਨ (ਦਵਿੰਦਰ ਪਾਲ ਸਿੰਘ)- ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਮਿਆਣੀ ਬਸਤੀ ਵਿਖੇ ਮੀਟਿੰਗ ਕੀਤੀ | ਜਿੱਥੇ ਪਿੰਡ ਦੇ ਸਾਬਕਾ ਸਰਪੰਚ ਸ਼ੇਰ ਸਿੰਘ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਸ ਦੌਰਾਨ ...

ਪੂਰੀ ਖ਼ਬਰ »

ਅੱਜ ਵੱਖ-ਵੱਖ ਥਾਵਾਂ 'ਤੇ ਲੱਗੇਗਾ ਵੈਕਸੀਨੇਸ਼ਨ ਕੈਂਪ

ਫ਼ਾਜ਼ਿਲਕਾ, 14 ਜੂਨ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਰਾਧਾ ਸੁਆਮੀ ਸਤਿਸੰਗ ਘਰ ਪਿੰਡ ਕੱਲਰ ਖੇੜਾ ਸ੍ਰੀ ਗੰਗਾਨਗਰ ਰੋਡ ਵਿਖੇ ਵੈਕਸੀਨੇਸ਼ਨ ਕੈਂਪ ਲਗਾਇਆ ਜਾਵੇਗਾ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਕੈਂਪ 'ਚ 200 ਤੋਂ ਵੱਧ ਲੋਕਾਂ ਨੂੰ ਲਗਾਈ ਵੈਕਸੀਨ

ਜਲਾਲਾਬਾਦ, 14 ਜੂਨ (ਪੱਤਰ ਪ੍ਰੇਰਕ)-ਰਾਧਾ ਸੁਆਮੀ ਸਤਿਸੰਗ ਘਰ ਜਲਾਲਾਬਾਦ ਵਿਚ ਸਿਹਤ ਵਿਭਾਗ ਦੇ ਸਹਿਯੋਗ ਨਾਲ ਡਾ. ਮਨਦੀਪ ਕੌਰ ਸਿਵਲ ਹਸਪਤਾਲ ਜਲਾਲਾਬਾਦ ਦੀ ਨਿਗਰਾਨੀ ਹੇਠ ਏ.ਐਨ.ਐਮ ਸੀਤਾ ਰਾਣੀ, ਏ.ਐਨ.ਐਮ ਸੁਮਨ ਰਾਣੀ, ਆਸ਼ਾ ਵਰਕਰ ਵੀਰਪਾਲ ਕੌਰ, ਰਜਨੀ ਵਾਲਾ ਅਤੇ ...

ਪੂਰੀ ਖ਼ਬਰ »

ਕਰਨਵੀਰ ਸਿੰਘ ਇੰਦੌਰਾ ਨੇ ਡਾ: ਫੂਲ ਚੰਦ ਦਾ ਮੂੰਹ ਮਿੱਠਾ ਕਰਵਾਇਆ

ਅਬੋਹਰ, 14 ਜੂਨ (ਕੁਲਦੀਪ ਸਿੰਘ ਸੰਧੂ)-ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦਾ ਚੋਣ ਗੱਠਜੋੜ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਬੱਲੂਆਣਾ ਦੇ ਸੀਨੀਅਰ ਆਗੂ ਤੇ ਐੱਸ.ਸੀ. ਕਮਿਸ਼ਨ ਦੇ ਸਾਬਕਾ ਮੈਂਬਰ ਕਰਨਵੀਰ ਸਿੰਘ ਇੰਦੌਰਾ ਨੇ ਬਹੁਜਨ ਸਮਾਜ ...

ਪੂਰੀ ਖ਼ਬਰ »

ਸੰਕਲਪ ਵੈੱਲਫੇਅਰ ਸੁਸਾਇਟੀ ਨੇ ਖਿਡਾਰੀਆਂ ਨੂੰ ਵੰਡੀ ਸਾਮਾਨ ਲਈ ਨਗਦ ਰਾਸ਼ੀ ਤੇ ਮਾਸਕ

ਫ਼ਾਜ਼ਿਲਕਾ, 14 ਜੂਨ (ਅਮਰਜੀਤ ਸ਼ਰਮਾ)-ਸੰਕਲਪ ਵੈੱਲਫੇਅਰ ਸੁਸਾਇਟੀ ਸਮਾਜ ਸੇਵਾ ਦੇ ਨਾਲ-ਨਾਲ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਅਤੇ ਉਨ੍ਹਾਂ ਨੂੰ ਦੂਰ ਰੱਖਣ ਲਈ ਸਮੇਂ-ਸਮੇਂ ਸਿਰ ਉਪਰਾਲੇ ਕਰ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ 'ਚ ਇਕ ਗਿ੍ਫ਼ਤਾਰ

ਫ਼ਾਜ਼ਿਲਕਾ, 14 ਜੂਨ (ਦਵਿੰਦਰ ਪਾਲ ਸਿੰਘ)-ਸਦਰ ਥਾਣਾ ਪੁਲਿਸ ਨੇ ਜਬਰ ਜਨਾਹ ਦੇ ਦੋਸ਼ ਵਿਚ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ 14-15 ਸਾਲ ਦੀ ਲੜਕੀ ਨੇ ਦੱਸਿਆ ਕਿ ਉਹ ਦਸਵੀਂ ਜਮਾਤ ਦੀ ਵਿਦਿਆਰਥਣ ਹੈ | ...

ਪੂਰੀ ਖ਼ਬਰ »

ਸੱਟ ਲਗਾਉਣ ਦੇ ਦੋਸ਼ 'ਚ ਇਕ ਗਿ੍ਫ਼ਤਾਰ

ਫ਼ਾਜ਼ਿਲਕਾ, 14 ਜੂਨ (ਦਵਿੰਦਰ ਪਾਲ ਸਿੰਘ)-ਸੱਟਾ ਲਗਾਉਣ ਦੇ ਦੋਸ਼ ਵਿਚ ਸਿਟੀ ਥਾਣਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਬਲਕਾਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਔਰਤ ਦੀ ਮਾਰ ਕੁੱਟ ਕਰਨ ਵਾਲੇ 9 ਦੋਸ਼ੀਆਂ 'ਤੇ ਪਰਚਾ ਦਰਜ

ਜਲਾਲਾਬਾਦ, 14 ਜੂਨ (ਪੱਤਰ ਪ੍ਰੇਰਕ)-ਥਾਣਾ ਸਿਟੀ ਪੁਲਿਸ ਨੇ ਇਕ ਔਰਤ ਦੀ ਮਾਰ ਕੁੱਟ ਕਰਨ ਵਾਲੇ 9 ਦੋਸ਼ੀਆਂ 'ਤੇ ਪਰਚਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਜਗਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੋਨੀਆ ਵਿਧਵਾ ਨਿਸ਼ਾਨ ਸਿੰਘ ਵਾਸੀ ਕਨਲਾ ਵਾਲੇ ਝੁੱਗੇ ਨੇ ਸ਼ਿਕਾਇਤ ...

ਪੂਰੀ ਖ਼ਬਰ »

ਵਿਅਕਤੀਆਂ ਦੀ ਕੁੱਟਮਾਰ ਕਰਨ ਦੇ ਸਬੰਧ 'ਚ ਮਾਮਲਾ ਦਰਜ

ਖੂਈਆਂ ਸਰਵਰ, 14 ਜੂਨ (ਵਿਵੇਕ ਹੂੜੀਆ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਵਿਅਕਤੀਆਂ ਦੀ ਕੁੱਟਮਾਰ ਕਰਨ ਦੇ ਸਬੰਧ ਵਿਚ ਕਈ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਖੂਈਆਂ ਸਰਵਰ ਦੀ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸਾਹਬ ਰਾਮ ਪੁੱਤਰ ਧੰਨਾ ...

ਪੂਰੀ ਖ਼ਬਰ »

ਕੋਰੋਨਾ ਜੰਗ ਨੂੰ ਹਰਾਉਣ ਲਈ ਸੈਂਪਲਿੰਗ ਤੇ ਵੈਕਸੀਨੇਸ਼ਨ ਹਰ ਵਿਅਕਤੀ ਲਈ ਲਾਜ਼ਮੀ

ਫ਼ਾਜ਼ਿਲਕਾ, 14 ਜੂਨ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਐੱਸ.ਡੀ.ਐਮ. ਸ੍ਰੀ ਕੇਸ਼ਵ ਗੋਇਲ ਦੀ ਅਗਵਾਈ ਹੇਠ ਸਬ ਡਵੀਜ਼ਨ ਅੰਦਰ ਸੈਂਪਲਿੰਗ ਤੇ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਵਿਧਾਇਕ ਆਵਲਾ ਹੁਣ ਖ਼ੁਦ ਗੱਡੀ ਡਰਾਈਵ ਕਰਨ ਲੱਗੇ

ਮੰਡੀ ਅਰਨੀਵਾਲਾ, 14 ਜੂਨ (ਨਿਸ਼ਾਨ ਸਿੰਘ ਸੰਧੂ)-ਹਲਕਾ ਵਿਧਾਇਕ ਰਮਿੰਦਰ ਆਵਲਾ ਹੁਣ ਹਲਕੇ ਅੰਦਰ ਪ੍ਰੋਗਰਾਮਾਂ ਤੇ ਆਪਣੀ ਗੱਡੀ ਖ਼ੁਦ ਚਲਾ ਕੇ ਪੁੱਜਣ ਲੱਗੇ ਹਨ | ਉਨ੍ਹਾਂ ਦਾ ਸੁਰੱਖਿਆ ਅਮਲਾ ਆਪਣੇ ਸਰਕਾਰੀ ਵਾਹਨਾਂ 'ਤੇ ਹੁੰਦਾ ਹੈ ਅਤੇ ਵਿਧਾਇਕ ਦਾ ਨਿੱਜੀ ਸਟਾਫ਼ ...

ਪੂਰੀ ਖ਼ਬਰ »

ਪੰਜਾਬ ਤੇ ਰਾਜਸਥਾਨ ਪੁਲਿਸ ਨੇ ਸਾਂਝੇ ਤੌਰ 'ਤੇ ਚਲਾਇਆ ਸਰਚ ਆਪ੍ਰੇਸ਼ਨ

ਅਬੋਹਰ, 14 ਜੂਨ (ਕੁਲਦੀਪ ਸਿੰਘ ਸੰਧੂ)-ਇਲਾਕੇ ਅੰਦਰ ਨਾਜਾਇਜ਼ ਸ਼ਰਾਬ ਦੀ ਵੱਧ ਰਹੀ ਵਰਤੋਂ ਨੂੰ ਦੇਖਦਿਆਂ ਪੰਜਾਬ ਅਤੇ ਰਾਜਸਥਾਨ ਦੀ ਪੁਲਿਸ ਨੇ ਸਾਂਝੇ ਤੌਰ 'ਤੇ ਸ਼ਰਾਬ ਮਾਫ਼ੀਆ ਨੂੰ ਖ਼ਤਮ ਕਰਨ ਲਈ ਸਰਚ ਆਪ੍ਰੇਸ਼ਨ ਚਲਾਇਆ | ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੇ ...

ਪੂਰੀ ਖ਼ਬਰ »

ਖੂਈਖੇੜਾ ਤੇ ਗੁੰਮਜਾਲ 'ਚ ਅੱਜ ਵੈਕਸੀਨ ਲੱਗੇਗੀ

ਅਬੋਹਰ, 14 ਜੂਨ (ਸੁਖਜੀਤ ਸਿੰਘ ਬਰਾੜ)-ਸਿਹਤ ਵਿਭਾਗ ਵਲੋਂ ਅੱਜ 15 ਜੂਨ ਦਿਨ ਮੰਗਲਵਾਰ ਨੂੰ ਇਲਾਕੇ ਦੇ ਪਿੰਡ ਖੂਈਖੇੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਪਿੰਡ ਗੁੰਮਜਾਲ ਦੇ ਸਰਕਾਰੀ ਹਾਈ ਸਕੂਲ 'ਚ ਸਵੇਰੇ 9 ਤੋਂ ਦੁਪਹਿਰ 2 ਵਜੇ ਤੱਕ ਕੋਰੋਨਾ ਤੋਂ ਬਚਾਉਣ ਲਈ ...

ਪੂਰੀ ਖ਼ਬਰ »

ਪੌਣੇ 19 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਜਲਾਲਾਬਾਦ, 14 ਜੂਨ (ਪੱਤਰ ਪ੍ਰੇਰਕ)-ਥਾਣਾ ਸਿਟੀ ਅਤੇ ਅਮੀਰ ਖਾਸ ਪੁਲਿਸ ਨੇ ਪੌਣੇ 19 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 2 ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਭਜਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਗਗਨਦੀਪ ਪਤਨੀ ...

ਪੂਰੀ ਖ਼ਬਰ »

ਅਕਾਲੀ ਬਸਪਾ ਗੱਠਜੋੜ ਵਿਧਾਨ ਸਭਾ ਚੋਣਾਂ 'ਚ ਹੂੰਝਾ ਫੇਰ ਜਿੱਤ ਹਾਸਲ ਕਰੇਗਾ-ਜੈਸਰਤ ਸਿੰਘ ਸੰਧੂ

ਅਬੋਹਰ, 14 ਜੂਨ (ਸੁਖਜੀਤ ਸਿੰਘ ਬਰਾੜ)-ਅਕਾਲੀ ਦਲ ਤੇ ਬਸਪਾ ਗੱਠਜੋੜ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਹੂੰਝਾ ਫੇਰ ਜਿੱਤ ਹਾਸਲ ਕਰੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਜੈਸਰਤ ਸਿੰਘ ਸੰਧੂ ਵਲੋਂ ਇਲਾਕੇ ਦੇ ਪਿੰਡ ਸੀਤੋ ...

ਪੂਰੀ ਖ਼ਬਰ »

ਐਕਟਿਵਾ ਨੂੰ ਟੱਕਰ ਮਾਰਨ ਵਾਲੇ ਕਾਰ ਸਵਾਰ 'ਤੇ ਪਰਚਾ ਦਰਜ

ਜਲਾਲਾਬਾਦ, 14 ਜੂਨ (ਪੱਤਰ ਪ੍ਰੇਰਕ)-ਥਾਣਾ ਵੈਰੋ ਕੇ ਪੁਲਿਸ ਨੇ ਐਕਟਿਵਾ ਨੂੰ ਟੱਕਰ ਮਾਰਨ ਵਾਲੇ ਕਾਰ ਸਵਾਰ 'ਤੇ ਪਰਚਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਬਲਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਿ੍ਅੰਕਾ ਰਾਣੀ ਪੁੱਤਰੀ ਚਾਨਣ ਸਿੰਘ ਵਾਸੀ ਸੜੀਆਂ ਨੇ ਸ਼ਿਕਾਇਤ ਦਰਜ ...

ਪੂਰੀ ਖ਼ਬਰ »

ਸ਼ਰਧਾ ਭਾਵਨਾ ਦੇ ਨਾਲ ਸ਼ਹੀਦੀ ਗੁਰਪੁਰਬ ਮਨਾਇਆ

ਜਲਾਲਾਬਾਦ, 14 ਜੂਨ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਸ਼ਹੀਦ ਊਧਮ ਸਿੰਘ ਚੌਂਕ ਦੇ ਕੋਲ ਸਥਿਤ ਗੁਰਦੁਆਰਾ ਰਾਮਗੜ੍ਹੀਆ ਵਿਖੇ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵਲ਼ੋਂ ਗੁਰੂ ਅਰਜਨ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਹਲਕਾ ਇੰਚਾਰਜ ਗੋਲਡੀ ਕੰਬੋਜ ਵਲੋਂ ਵਰਕਰਾਂ ਨਾਲ ਮੀਟਿੰਗ

ਮੰਡੀ ਰੋੜਾਂਵਾਲੀ, 14 ਜੂਨ (ਮਨਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਗਦੀਪ ਗੋਲਡੀ ਕੰਬੋਜ ਵਲੋਂ ਸਥਾਨਕ ਮੰਡੀ ਰੋੜਾਂਵਾਲੀ ਵਿਖੇ ਅਮਨਦੀਪ ਸਿੰਘ ਦੀ ਫ਼ੈਕਟਰੀ 'ਤੇ ਵਰਕਰਾਂ ਤੇ ਸਰਕਲ ਇੰਚਾਰਜਾਂ ਨਾਲ ਮੀਟਿੰਗ ਕੀਤੀ ਅਤੇ ਮੁਸ਼ਕਲਾਂ ਸੁਣੀਆਂ | ...

ਪੂਰੀ ਖ਼ਬਰ »

ਹਲਕਾ ਵਿਧਾਇਕ ਆਵਲਾ ਦੇ ਨਿਰਦੇਸ਼ਾਂ 'ਤੇ ਸੇਮ ਨਾਲਿਆਂ ਦੀ ਸਫ਼ਾਈ ਕਰਨ 'ਚ ਜੁਟਿਆ ਡਰੇਨਜ਼ ਵਿਭਾਗ

ਮੰਡੀ ਅਰਨੀਵਾਲਾ, 14 ਜੂਨ (ਨਿਸ਼ਾਨ ਸਿੰਘ ਸੰਧੂ)-ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਰਮਿੰਦਰ ਆਵਲਾ ਵਲੋਂ ਅਰਨੀਵਾਲਾ ਬਲਾਕ ਵਿਚ ਪੈਂਦੇ ਸੇਮਨਾਲਿਆਂ ਦੀ ਸਫ਼ਾਈ ਕਰਵਾਉਣ ਦੇ ਦਿੱਤੇ ਨਿਰਦੇਸ਼ਾਂ ਮਗਰੋਂ ਡਰੇਨਜ਼ ਵਿਭਾਗ ਵਲੋਂ ਸੇਮਨਾਲਿਆਂ ਦੀ ਸਫ਼ਾਈ ਕਰਵਾਈ ਜਾ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਹੋਣ 'ਤੇ ਲੱਡੂ ਵੰਡੇ

ਅਬੋਹਰ, 14 ਜੂਨ (ਸੰਧੂ)-ਅਕਾਲੀ ਦਲ-ਬਸਪਾ ਗੱਠਜੋੜ ਹੋਣ ਦੀ ਖ਼ੁਸ਼ੀ ਵਿਚ ਦੋਵਾਂ ਪਾਰਟੀਆਂ ਦੇ ਸਥਾਨਕ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਥਾਨਕ ਦਫ਼ਤਰ ਵਿਚ ਲੱਡੂ ਵੰਡ ਕੇ ਖ਼ੁਸ਼ੀ ਮਨਾਈ | ਇਸ ਮੌਕੇ 'ਤੇ ਰਾਜਿੰਦਰ ਦੀਪਾ, ਸਕੱਤਰ ਜਨਰਲ ਹਰਚਰਨ ਸਿੰਘ ਪੱਪੂ, ਕੁਲਦੀਪ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਕਟੈਹੜਾ ਵਿਖੇ ਸਮਰ ਕੈਂਪ ਦੌਰਾਨ ਮੁਕਾਬਲੇ ਕਰਵਾਏ

ਅਬੋਹਰ, 14 ਜੂਨ (ਕੁਲਦੀਪ ਸਿੰਘ ਸੰਧੂ)-ਸਰਕਾਰੀ ਹਾਈ ਸਕੂਲ ਕਟੈਹੜਾ ਵਿਖੇ ਸੱਤ ਰੋਜ਼ਾ ਸਮਰ ਕੈਂਪ ਦਾ ਆਯੋਜਨ ਕੀਤਾ ਗਿਆ | ਇਸ ਸਮਰ ਕੈਂਪ ਵਿਚ ਵਿਦਿਆਰਥੀਆਂ ਵਲੋਂ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਮਹਿੰਦੀ, ਰੰਗੋਲੀ, ਬੈੱਸਟ ਆਫ਼ ਵੈਸਟ, ਪੋਸਟਰ ਮੇਕਿੰਗ, ਸਕੈੱਚ ...

ਪੂਰੀ ਖ਼ਬਰ »

ਵਾਰਡ ਨੰਬਰ 1 ਦੇ ਭਾਜਪਾ ਆਗੂ ਪਰਿਵਾਰ ਸਮੇਤ ਕਾਂਗਰਸ 'ਚ ਸ਼ਾਮਿਲ

ਅਬੋਹਰ, 14 ਜੂਨ (ਕੁਲਦੀਪ ਸਿੰਘ ਸੰਧੂ)-ਸਥਾਨਕ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਦੀ ਅਗਵਾਈ ਹੇਠ ਵਾਰਡ ਨੰਬਰ 1 ਤੋਂ ਨਗਰ ਨਿਗਮ ਚੋਣਾਂ ਵਿਚ ਭਾਜਪਾ ਦੇ ਉਮੀਦਵਾਰ ਸ੍ਰੀਮਤੀ ਬਲਜੀਤ ਕੌਰ, ਗੁਰਦੇਵ ਫ਼ੌਜੀ, ਰੌਸ਼ਨ ਲਾਲ, ਪ੍ਰਭੂ ਦਿਆਲ, ਬਹਾਦਰ ਚੰਦ, ...

ਪੂਰੀ ਖ਼ਬਰ »

ਗੁਰਦਿਆਲ ਸਿੰਘ ਸਰਾਂ ਨੂੰ ਸ਼ਰਧਾਂਜਲੀਆਂ ਭੇਟ

ਮੰਡੀ ਅਰਨੀਵਾਲਾ, 14 ਜੂਨ (ਨਿਸ਼ਾਨ ਸਿੰਘ ਸੰਧੂ)-ਪਿੰਡ ਮੰਮੂਖੇੜਾ ਖਾਟਵਾ ਵਾਸੀ ਅਵਤਾਰ ਸਿੰਘ ਅਤੇ ਪ੍ਰਤਾਪ ਸਿੰਘ ਦੇ ਪਿਤਾ, ਅਰਸ਼ਦੀਪ ਸਿੰਘ ਯੂਕੇ ਅਤੇ ਨਵਦੀਪ ਸਿੰਘ ਕੈਨੇਡਾ ਦੇ ਦਾਦਾ ਸਰਦਾਰ ਗੁਰਦਿਆਲ ਸਿੰਘ ਸਰਾਂ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX