ਤਾਜਾ ਖ਼ਬਰਾਂ


ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  12 minutes ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  38 minutes ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਨਹੀਂ ਹੈ ਲੋੜ - ਪਰਗਟ ਸਿੰਘ
. . .  44 minutes ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਵਿਧਾਇਕ
. . .  52 minutes ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  59 minutes ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  24 minutes ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 2 hours ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  about 3 hours ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  about 3 hours ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਹਾੜ ਸੰਮਤ 553
ਿਵਚਾਰ ਪ੍ਰਵਾਹ: ਘੁਮੰਡੀ ਵਿਅਕਤੀ ਭਾਵੇਂ ਦੂਸਰਿਆਂ ਉੱਪਰ ਹਾਵੀ ਹੋਣ ਦਾ ਲੱਖ ਯਤਨ ਕਰੇ, ਅੰਤ ਉਸ ਦਾ ਸਿਰ ਨੀਵਾਂ ਹੋ ਹੀ ਜਾਂਦਾ ਹੈ । -ਗੁਰੂ ਨਾਨਕ ਦੇਵ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਚੰਡੀਗੜ੍ਹ, 14 ਜੂਨ (ਮਨਜੋਤ ਸਿੰਘ ਜੋਤ)-ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਚੰਡੀਗੜ੍ਹ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਸ਼ਹਿਰ 'ਚ ਵੱਖ-ਵੱਖ ਗੁਰਦੁਆਰਾ ਸਾਹਿਬ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਵਿਸ਼ੇਸ਼ ਗੁਰਮਤਿ ਸਮਾਗਮ ਕੀਤੇ ਗਏ, ਜਿਸ ਦੌਰਾਨ ਰਾਗੀ ਤੇ ਢਾਡੀ ਜਥਿਆਂ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਸੈਕਟਰ 40, ਗੁਰਦੁਆਰਾ ਸਿੰਘ ਸਭਾ ਸੈਕਟਰ-19, 37, ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਸੈਕਟਰ-35, ਗੁਰਦੁਆਰਾ ਸਾਹਿਬ ਸੈਕਟਰ-22, 34, 8 ਦੇ ਪ੍ਰਬੰਧਕਾਂ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਪਹਿਲਾਂ ਇਸ ਵਾਰ ਨਗਰ ਕੀਰਤਨ ਨਹੀਂ ਸਜਾਇਆ ਗਿਆ ਤੇ ਬਾਹਰ ਦੇ ਰਾਗੀ ਸਿੰਘ ਵੀ ਘੱਟ ਹੀ ਗੁਰਦੁਆਰਾ ਸਾਹਿਬ ਬੁਲਾਏ ਗਏ | ਸਥਾਨਕ ਰਾਗੀ ਸਿੰਘਾਂ ਨੇ ਹੀ ਗੁਰਦੁਆਰਾ ਸਾਹਿਬਾਨਾਂ 'ਚ ਹਾਜ਼ਰੀਆਂ ਭਰੀਆਂ | ਕੋਰੋਨਾ ਦੀਆਂ ਪਾਬੰਦੀਆਂ ਨੂੰ ਮੁੱਖ ਰੱਖਦਿਆਂ ਸੰਗਤ ਦਾ ਜ਼ਿਆਦਾ ਇਕੱਠ ਨਹੀਂ ਸੀ ਪਰ ਲੋਕ ਸਵੇਰ ਤੋਂ ਹੀ ਗੁਰਦੁਆਰਾ ਸਾਹਿਬ 'ਚ ਪਹੁੰਚਣੇ ਆਰੰਭ ਹੋ ਗਏ ਸਨ | ਇਸ ਦੌਰਾਨ ਗੁਰੂ ਘਰਾਂ ਵਿਚ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਸਨ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |

ਸਿੰਗਲਾ ਦੇ ਨਿਰਦੇਸ਼ 'ਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸਕੂਲਾਂ ਵਾਸਤੇ 40.26 ਕਰੋੜ ਦੀ ਗ੍ਰਾਂਟ ਜਾਰੀ

ਚੰਡੀਗੜ੍ਹ, 14 ਜੂਨ (ਅਜੀਤ ਬਿਊਰੋ)-ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਦੇ ਨਿਰਦੇਸ਼ 'ਤੇ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 40.26 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ | ਸਿੱਖਿਆ ਵਿਭਾਗ ਦੇ ...

ਪੂਰੀ ਖ਼ਬਰ »

ਪੰਚਕੂਲਾ 'ਚ ਕੋਰੋਨਾ ਦੇ 2 ਨਵੇਂ ਮਾਮਲੇ

ਪੰਚਕੂਲਾ, 14 ਜੂਨ (ਕਪਿਲ)-ਪੰਚਕੂਲਾ ਵਿਖੇ ਕੋਵਿਡ-19 ਦੇ ਮਾਮਲੇ ਘਟਣ ਨਾਲ ਲੋਕਾਂ ਤੇ ਸਿਹਤ ਵਿਭਾਗ ਨੇ ਸੁੱਖ ਦਾ ਸਾਹ ਲਿਆ ਹੈ | ਪੰਚਕੂਲਾ ਅੰਦਰ ਕੋਰੋਨਾ ਦੇ ਕੇਵਲ 2 ਨਵੇਂ ਮਰੀਜ਼ ਸਾਹਮਣੇ ਆਏ, ਜੋ ਕਿ ਸ਼ਹਿਰ ਵਾਸੀਆਂ ਲਈ ਸ਼ੁਭ ਸੰਕੇਤ ਹੈ | ਇਸ ਸਬੰਧੀ ਪੰਚਕੂਲਾ ਦੀ ਸਿਵਲ ...

ਪੂਰੀ ਖ਼ਬਰ »

ਕੋਆਰਡੀਨੇਸ਼ਨ ਕਮੇਟੀ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪ੍ਰਦਰਸ਼ਨ

ਚੰਡੀਗੜ੍ਹ, 14 ਜੂਨ (ਮਨਜੋਤ ਸਿੰਘ ਜੋਤ)-ਕੋਆਰਡੀਨੇਸ਼ਨ ਕਮੇਟੀ ਆਫ਼ ਗੌਰਮਿੰਟ ਐਂਡ ਐਮ. ਸੀ. ਇੰਪਲਾਈਜ਼ ਐਂਡ ਵਰਕਰਜ਼ ਯੂ. ਟੀ. ਚੰਡੀਗੜ੍ਹ ਨੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਭਵਨ ਚੌਕ 'ਤੇ ਪ੍ਰਦਰਸ਼ਨ ਕੀਤਾ | ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨੂੰ ਸੰਬੋਧਨ ...

ਪੂਰੀ ਖ਼ਬਰ »

ਹੈਰੋਇਨ ਸਮੇਤ ਕਾਬੂ

ਚੰਡੀਗੜ੍ਹ, 14 ਜੂਨ (ਬਿ੍ਜੇਂਦਰ)-ਕ੍ਰਾਈਮ ਬ੍ਰਾਂਚ ਟੀਮ ਨੇ ਸੈਕਟਰ 63 ਦੇ 28 ਸਾਲਾਂ ਵਿਸ਼ਾਲ ਅਰੋੜਾ ਨੂੰ 42.30 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕਰਦਿਆਂ ਉਸ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਸ ਦੀ ਗਿ੍ਫ਼ਤਾਰੀ ਦਾਅਵੇ ਮੁਤਾਬਕ ਸੈਕਟਰ 50 ਸੀ/ਡੀ ਦੇ ...

ਪੂਰੀ ਖ਼ਬਰ »

100 ਗ੍ਰਾਮ ਸਮੈਕ ਨਾਲ ਦਿੱਲੀ ਨਿਵਾਸੀ ਗਿ੍ਫ਼ਤਾਰ

ਚੰਡੀਗੜ੍ਹ, 14 ਜੂਨ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਪੁਲਿਸ ਨੇ ਛਾਪੇਮਾਰੀ ਕਰਦੇ ਹੋਏ ਰੋਹਤਕ ਤੋਂ 100 ਗ੍ਰਾਮ ਸਮੈਕ ਦੇ ਨਾਲ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਹਰਿਆਣਾ ਪੁਲਿਸ ਦੇ ਬੁਲਾਰੇ ਨੇ ਇਥੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਪਰਾਧ ਜਾਂਚ ਏਜੰਸੀ ਦੀ ...

ਪੂਰੀ ਖ਼ਬਰ »

ਵਿਸ਼ਵ ਖ਼ੂਨਦਾਨ ਦਿਵਸ ਮਨਾਇਆ

ਚੰਡੀਗੜ੍ਹ, 14 ਜੂਨ (ਮਨਜੋਤ ਸਿੰਘ ਜੋਤ)-ਪੀ. ਜੀ. ਆਈ., ਜੀ. ਐਮ. ਐਸ. ਐਚ.-16 ਤੇ ਜੀ. ਐਮ. ਸੀ. ਐਚ-32 'ਚ ਵਿਸ਼ਵ ਖੂਨਦਾਨ ਦਿਵਸ ਮਨਾਇਆ ਗਿਆ | ਇਸ ਦੌਰਾਨ ਕੋਵਿਡ-19 ਦਿਸ਼ਾ ਨਿਰਦੇਸ਼ਾਂ ਤੇ ਪਾਬੰਦੀਆਂ ਨੂੰ ਧਿਆਨ ਵਿਚ ਰੱਖਦੇ ਹੋਏ ਖ਼ੂਨਦਾਨ ਕੈਂਪ ਲਗਾਏ ਗਏ | ਇਸ ਮੌਕੇ ਜੀ. ਐਮ. ਸੀ. ...

ਪੂਰੀ ਖ਼ਬਰ »

ਵਿਕਾਸ ਯਾਦਵ ਨੂੰ ਵਾਧੂ ਕਾਰਜਭਾਰ

ਚੰਡੀਗੜ੍ਹ, 14 ਜੂਨ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਗ੍ਰਾਮੀਣ ਵਿਕਾਸ ਵਿਭਾਗ ਦੇ ਮਹਾਨਿਰਦੇਸ਼ਕ ਤੇ ਸਕੱਤਰ ਅਤੇ ਪਸ਼ੂ ਪਾਲਣ ਤੇ ਡੇਅਰੀ ਵਿਭਾਗ ਦੇ ਸਕੱਤਰ ਵਿਕਾਸ ਯਾਦਵ ਨੂੰ ਪ੍ਰਾਹੁਣਚਾਰੀ ਵਿਭਾਗ ਦੇ ਮਹਾਨਿਰਦੇਸ਼ਕ ਤੇ ਸਕੱਤਰ ਦਾ ਵੱਧ ਕਾਰਜਭਾਰ ...

ਪੂਰੀ ਖ਼ਬਰ »

ਡਾ: ਸ਼ੇਰ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਚੰਡੀਗੜ੍ਹ, 14 ਜੂਨ (ਅਜੀਤ ਬਿਊਰੋ)-ਇਥੇ ਜ਼ਿਲ੍ਹਾ ਕਮੇਟੀ ਚੰਡੀਗੜ੍ਹ ਤੇ ਮੁਹਾਲੀ ਵਲੋਂ 3 ਜੂਨ ਨੂੰ ਇਕ ਦੁਖਦਾਈ ਦੁਰਘਟਨਾ ਕਾਰਨ ਸਾਥੋਂ ਵਿੱਛੜ ਗਏ ਡਾਕਟਰ ਸ਼ੇਰ ਸਿੰਘ ਦੀ ਯਾਦ 'ਚ ਸ਼ਰਧਾਂਜਲੀ ਸਮਾਗਮ ਕੀਤਾ ਗਿਆ | ਡਾ: ਸ਼ੇਰ ਸਿੰਘ ਸੀ. ਪੀ. ਆਈ. (ਐਮ) ਦੀ ਚੰਡੀਗੜ੍ਹ ਤੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 50 ਨਵੇਂ ਮਾਮਲੇ, 2 ਦੀ ਮੌਤ

ਚੰਡੀਗੜ੍ਹ, 14 ਜੂਨ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ ਕੋਰੋਨਾ ਵਾਇਰਸ ਦੇ 50 ਮਾਮਲੇ ਸਾਹਮਣੇ ਆਏ ਹਨ ਜਦ ਕਿ ਦੋ ਮਰੀਜ਼ਾਂ ਦੀ ਮੌਤ ਹੋ ਗਈ | ਇਹ ਦੋਨੋਂ ਮਰੀਜ਼ ਕੋਰੋਨਾ ਦੇ ਨਾਲ-ਨਾਲ ਹੋਰ ਗੰਭੀਰ ਬਿਮਾਰੀਆਂ ਤੋਂ ਵੀ ਪੀੜਤ ਸਨ | ਸਿਹਤ ਵਿਭਾਗ ਅਨੁਸਾਰ ਇਹ ਮਰੀਜ਼ ...

ਪੂਰੀ ਖ਼ਬਰ »

ਕੈਂਪਾਂ ਦੌਰਾਨ 476 ਵਿਅਕਤੀਆਂ ਨੂੰ ਲਗਾਈ ਕੋਵਿਡ ਵੈਕਸੀਨ

ਲਾਲੜੂ, 14 ਜੂਨ (ਰਾਜਬੀਰ ਸਿੰਘ)-ਸੀ. ਐਚ. ਸੀ. ਲਾਲੜੂ ਦੇ ਐਸ. ਐਮ. ਓ. ਡਾ: ਨਵੀਨ ਕੌਸ਼ਿਸ਼ ਦੀ ਅਗਵਾਈ ਹੇਠ ਲਾਲੜੂ ਖੇਤਰ ਦੇ ਤਿੰਨ ਵੱਖ-ਵੱਖ ਪਿੰਡਾਂ ਸਮੇਤ ਸੀ. ਐਚ. ਸੀ. ਲਾਲੜੂ ਵਿਖੇ ਵੈਕਸੀਨੇਸ਼ਨ ਕੈਂਪ ਲਗਾਏ ਗਏ, ਜਿਨ੍ਹਾਂ ਦੌਰਾਨ 476 ਵਿਅਕਤੀਆਂ ਨੂੰ ਵੈਕਸੀਨ ਦਿੱਤੀ ਗਈ | ...

ਪੂਰੀ ਖ਼ਬਰ »

ਲੋਕ ਆਪਣੀ ਇੱਛਾ ਨਾਲ ਖ਼ੂਨਦਾਨ ਲਈ ਅੱਗੇ ਆਉਣ-ਮੁੱਖ ਮੰਤਰੀ

ਚੰਡੀਗੜ੍ਹ, 14 ਜੂਨ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਵਿਸ਼ਵ ਖੂਨਦਾਨ ਦਿਵਸ ਦੇ ਮੌਕੇ 'ਤੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਇੱਛਾ ਨਾਲ ਖ਼ੂਨਦਾਨ ਦੇ ਲਈ ਅੱਗੇ ਆਉਣ, ਕਿਉਂਕਿ ਖ਼ੂਨਦਾਨ ਇਕ ਮਹਾਂਦਾਨ ਹੈ ਤੇ ਸਮੇਂ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਆਨਲਾਈਨ ਸੂਬਾ ਪੱਧਰੀ ਮੀਟਿੰਗ

ਐੱਸ. ਏ. ਐੱਸ. ਨਗਰ, 14 ਜੂਨ (ਕੇ. ਐੱਸ. ਰਾਣਾ)-ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਆਨਲਾਈਨ ਮੀਟਿੰਗ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ 24 ਮਈ ਤੋਂ ਲੈ ਕੇ 9 ਜੂਨ ਤੱਕ ਚੱਲੇ ਸਮੂਹਿਕ ਹੜਤਾਲ ਦੇ ਐਕਸ਼ਨ ਤੇ ਉਸ ਤੋਂ ਬਾਅਦ 10 ...

ਪੂਰੀ ਖ਼ਬਰ »

ਵਿਜੀਲੈਂਸ ਨੇ ਮਈ ਮਹੀਨੇ ਦੌਰਾਨ ਰਿਸ਼ਵਤ ਲੈਣ ਦੇ ਮਾਮਲੇ 'ਚ 18 ਕਰਮਚਾਰੀਆਂ ਤੇ 4 ਪ੍ਰਾਈਵੇਟ ਵਿਅਕਤੀਆਂ ਨੂੰ ਕੀਤਾ ਕਾਬੂ

ਚੰਡੀਗੜ੍ਹ, 14 ਜੂਨ (ਅਜੀਤ ਬਿਊਰੋ)-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਭਿ੍ਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਈ ਮਹੀਨੇ ਵਿਚ ਵੱਖ-ਵੱਖ ਤਰ੍ਹਾਂ ਦੇ ਰਿਸ਼ਵਤਖੋਰੀ ਦੇ 12 ਮਾਮਲਿਆਂ 'ਚ 18 ਸਰਕਾਰੀ ਕਰਮਚਾਰੀਆਂ ਤੇ 4 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ...

ਪੂਰੀ ਖ਼ਬਰ »

ਹਰਿਆਣਾ ਦੇ ਗੰਨਾ ਕਿਸਾਨਾਂ ਦਾ ਬਕਾਇਆ ਭੁਗਤਾਨ 10 ਜੁਲਾਈ ਤੱਕ ਹੋ ਜਾਵੇਗਾ

ਚੰਡੀਗੜ੍ਹ, 14 ਜੂਨ (ਐਨ. ਐਸ. ਪਰਵਾਨਾ)-ਹਰਿਆਣਾ 'ਚ ਗੰਨਾ ਕਿਸਾਨਾਂ ਦੀ ਬਕਾਇਆ ਰਕਮ ਦਾ ਭੁਗਤਾਨ 10 ਜੁਲਾਈ 2021 ਤੱਕ ਸੌ-ਫ਼ੀਸਦੀ ਕਰ ਦਿੱਤਾ ਜਾਵੇਗਾ | ਇਹ ਜਾਣਕਾਰੀ ਇਥੇ ਹਰਿਆਣਾ ਦੇ ਸਾਹਿਕਾਰਤਾ ਮੰਤਰੀ ਡਾ: ਬਨਵਾਰੀ ਲਾਲ ਨੇ ਹਰਿਆਣਾ ਰਾਜ ਸਹਿਕਾਰੀ ਖੰਡ ਮਿੱਲ ...

ਪੂਰੀ ਖ਼ਬਰ »

ਹਰਿਆਣਾ ਦੇ ਸ਼ੂਗਰਫੈੱਡ ਦੇ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਪੰਚਕੂਲਾ, 14 ਜੂਨ (ਕਪਿਲ)-ਸ਼ੂਗਰਫੈੱਡ ਵਰਕਰਜ਼ ਯੂਨੀਅਨ ਦੀ ਅਗਵਾਈ ਹੇਠ ਪੂਰੇ ਹਰਿਆਣਾ ਦੇ ਸ਼ੂਗਰਫੈੱਡ ਦੇ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਸੈਕਟਰ-5 ਸਥਿਤ ਧਰਨਾ ਸਥਾਨ 'ਤੇ ਰੋਸ ਪ੍ਰਦਰਸ਼ਨ ਕੀਤਾ ਅਤੇ ਨਾਲ ਹੀ ਸਰਕਾਰ ਨੂੰ ਅਪੀਲ ਕੀਤੀ ਗਈ ਕਿ ...

ਪੂਰੀ ਖ਼ਬਰ »

ਰਾਮ ਜਨਮ ਭੂਮੀ ਟਰੱਸਟ ਜ਼ਮੀਨ ਖ਼ਰੀਦਣ ਦੇ ਘੁਟਾਲੇ ਦੀ ਸੀ. ਬੀ. ਆਈ. ਜਾਂਚ ਹੋਵੇ-ਸਾਬਕਾ ਮੰਤਰੀ ਪਾਂਡੇ

ਚੰਡੀਗੜ੍ਹ, 14 ਜੂਨ (ਐਨ. ਐਸ. ਪਰਵਾਨਾ)-ਸਾਬਕਾ ਕੇਂਦਰੀ ਮੰਤਰੀ ਤੇਜ਼ ਨਰਾਇਣ ਪਾਂਡੇ ਨੇ ਇਹ ਗੰਭੀਰ ਦੋਸ਼ ਲਾਇਆ ਹੈ ਕਿ ਰਾਮ ਜਨਮ ਭੂਮੀ ਤੀਰਥ ਟਰੱਸਟ ਤੇ ਰਾਮ ਤੀਰਥ ਦੇ ਮਾਮਲੇ 'ਚ ਘੁਟਾਲਾ ਕੀਤਾ ਜਾ ਰਿਹਾ ਹੈ, ਜਿਸ ਦੀ ਸੀ. ਬੀ. ਆਈ. ਤੋਂ ਜਾਂਚ ਕਰਵਾਈ ਜਾਏ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਮੁਲਾਜ਼ਮਾਂ ਦੇ ਸਿਰਮੌਰ ਆਗੂ ਕਾ. ਸੱਜਣ ਸਿੰਘ ਦਾ ਰਾਜ ਪੱਧਰੀ ਸ਼ਰਧਾਂਜਲੀ ਸਮਾਰੋਹ ਅੱਜ

ਚੰਡੀਗੜ੍ਹ, 14 ਜੂਨ (ਅਜੀਤ ਬਿਊਰੋ)-ਮੁਲਾਜ਼ਮਾਂ ਦੇ ਸਿਰਮੌਰ ਆਗੂ ਕਾਮਰੇਡ ਸੱਜਣ ਸਿੰਘ ਜੋ 14 ਮਈ 2021 ਨੂੰ ਕੋਰੋਨਾ ਵਾਇਰਸ ਦੀ ਲਪੇਟ 'ਚ ਆਉਣ ਕਾਰਨ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਨੂੰ ਨਮਿਤ ਸ਼ਰਧਾਂਜਲੀ ਸਮਾਰੋਹ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਤੇ ਦੀ ...

ਪੂਰੀ ਖ਼ਬਰ »

3 ਕਰੋੜ ਦੇ ਬੂਟੇ ਲਾਏ ਜਾਣ ਦਾ ਟੀਚਾ-ਖੱਟਰ

ਚੰਡੀਗੜ੍ਹ, 14 ਜੂਨ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਵਣ ਵਿਭਾਗ ਦੇ ਅਧਿਕਾਰੀਆਂ ਨੂੰ ਤੀਬਰ ਬੂਟਾ ਲਗਾਓ ਮੁਹਿੰਮ ਵਿਚ ਜਨਭਾਗੀਦਾਰੀ ਯਕੀਨੀ ਕਰਨ ਦੇ ਲਈ ਯੋਜਨਾ 'ਤੇ ਵਿਆਪਕ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ | ਮੁੱਖ ਮੰਤਰੀ ...

ਪੂਰੀ ਖ਼ਬਰ »

ਕਾਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ

ਐੱਸ. ਏ. ਐੱਸ. ਨਗਰ, 14 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਏਅਰਪੋਰਟ ਰੋਡ 'ਤੇ ਕਾਰ ਤੇ ਮੋਟਰਸਾਈਕਲ ਦਰਮਿਆਨ ਵਾਪਰੇ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ, ਜਦ ਕਿ ਕਾਰ ਚਾਲਕ ਕਾਰ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ | ਇਸ ...

ਪੂਰੀ ਖ਼ਬਰ »

ਕੌ ਾਸਲਰ ਰੀਨਾ ਨੇ ਬਰਸਾਤੀ ਪਾਣੀ ਦੀਆਂ ਪਾਈਪਾਂ ਨੂੰ ਸਾਫ਼ ਕਰਨ ਦਾ ਕੰਮ ਆਰੰਭ ਕਰਵਾਇਆ

ਐੱਸ. ਏ. ਐੱਸ. ਨਗਰ, 14 ਜੂਨ (ਕੇ. ਐੱਸ. ਰਾਣਾ)-ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਦੇ ਆਦੇਸ਼ਾਂ ਤੇ ਨਗਰ ਨਿਗਮ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਸਥਾਨਕ ਵਾ. ਨੰ. 5 ਦੇ ਕੌਂਸਲਰ ਰੁਪਿੰਦਰ ਕੌਰ ਰੀਨਾ ਵਲੋਂ ਬਰਸਾਤ ਦੇ ਮੌਸਮ ਨੂੰ ...

ਪੂਰੀ ਖ਼ਬਰ »

ਦੁੱਧ ਦੀਆਂ ਡਰੰਮੀਆਂ 'ਚ ਨਾਜਾਇਜ਼ ਸ਼ਰਾਬ ਲਿਜਾ ਰਿਹਾ ਮੋਟਰਸਾਈਕਲ ਚਾਲਕ ਕਾਬੂ

ਐੱਸ. ਏ. ਐੱਸ. ਨਗਰ, 14 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ 12 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਮੋਟਰਸਾਈਕਲ ਚਾਲਕ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ | ਮੁਲਜ਼ਮ ਦੀ ਪਛਾਣ ਮਨਦੀਪ ਕੁਮਾਰ ਵਾਸੀ ਪਿੰਡ ...

ਪੂਰੀ ਖ਼ਬਰ »

ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 14 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਦੀ ਪੁਲਿਸ ਵਲੋਂ ਨਾਕਾਬੰਦੀ ਦੌਰਾਨ 1 ਨੌਜਵਾਨ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਨੌਜਵਾਨ ਦੀ ਪਛਾਣ ਲਵਪ੍ਰੀਤ ਸਿੰਘ ਵਾਸੀ ਕੋਟਕਪੁਰਾ ਹਾਲ ਵਾਸੀ ਪਿੰਡ ਕੁੰਭੜਾ ...

ਪੂਰੀ ਖ਼ਬਰ »

ਲੱਖ ਏਕੜ ਜ਼ਮੀਨ ਠੀਕ ਕੀਤੀ ਜਾਵੇਗੀ-ਦਲਾਲ

ਚੰਡੀਗੜ੍ਹ, 14 ਜੂਨ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਜੇਪੀ ਦਲਾਲ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਦੀ ਖ਼ਰਾਬ ਪਈ ਜ਼ਮੀਨ ਖੇਤੀਬਾੜੀ ਯੋਗ ਬਣਾਉਣ ਲਈ ਇਸ ਸਾਲ ਇਕ ਲੱਖ ਏਕੜ ਜ਼ਮੀਨ ਨੂੰ ਠੀਕ ਕਰਨ ਦਾ ਟੀਚਾ ਰੱਖਿਆ ਗਿਆ ਹੈ | ਸ੍ਰੀ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਆਤਮ-ਹੱਤਿਆ

ਪੰਚਕੂਲਾ, 14 ਜੂਨ (ਕਪਿਲ)-ਪੰਚਕੂਲਾ ਦੇ ਸੈਕਟਰ-4 ਵਿਖੇ ਇਕ 33 ਸਾਲਾ ਵਿਆਹੁਤਾ ਔਰਤ ਵਲੋਂ ਆਪਣੇ ਹੀ ਕਮਰੇ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਗਈ | ਮਿ੍ਤਕਾ ਪਹਿਲਾਂ ਆਪਣੇ ਛੋਟੇ ਬੱਚੇ ਨੂੰ ਆਪਣੇ ਹੋਰਨਾਂ ਪਰਿਵਾਰਕ ਮੈਂਬਰਾਂ ਕੋਲ ਛੱਡ ਆਈ, ਮਗਰੋਂ ਰਾਤ ਨੂੰ ਆਪਣੇ ...

ਪੂਰੀ ਖ਼ਬਰ »

ਮੁਹਾਲੀ ਵਿਖੇ ਕਿਸਾਨੀ ਸੰਘਰਸ਼ ਦੇ ਸ਼ਹੀਦਾਂ ਨੂੰ ਸਮਰਪਿਤ 'ਹਰਿਆਵਲ ਲਹਿਰ' ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 14 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਯੂਥ ਅਕਾਲੀ ਦਲ ਸੰਯੁਕਤ ਵਲੋਂ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਕਿਸਾਨੀ ਸੰਘਰਸ਼ ਦੇ ਸ਼ਹੀਦਾਂ ਨੂੰ ਸਮਰਪਿਤ 'ਹਰਿਆਵਲ ਲਹਿਰ' ਦਾ ਆਗਾਜ਼ ਕੀਤਾ ਗਿਆ ਹੈ, ਜਿਸ ਦੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 35 ਨਵੇਂ ਮਾਮਲੇ, 3 ਦੀ ਮੌਤ

ਐੱਸ. ਏ. ਐੱਸ. ਨਗਰ, 14 ਜੂਨ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਮਹਾਂਮਾਰੀ ਦੇ 35 ਨਵੇਂ ਮਰੀਜ਼ ਸਾਹਮਣੇ ਆਏ ਹਨ ਜਦ ਕਿ ਕੋਰੋਨਾ ਤੋਂ ਪੀੜਤ 3 ਹੋਰਨਾਂ ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ ਤੇ 67 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ...

ਪੂਰੀ ਖ਼ਬਰ »

ਪਿੰਡ ਭਜੌਲੀ 18 ਸਾਲ ਤੋਂ ਵੱਧ ਉਮਰ ਦੀ ਆਬਾਦੀ ਦਾ 100 ਫ਼ੀਸਦੀ ਟੀਕਾਕਰਨ ਕਰਵਾ ਕੇ ਜ਼ਿਲ੍ਹੇ 'ਚੋਂ ਮੋਹਰੀ

ਐੱਸ. ਏ. ਐੱਸ. ਨਗਰ, 14 ਜੂਨ (ਕੇ. ਐੱਸ. ਰਾਣਾ)-ਕੋਵਿਡ ਟੀਕਾਕਰਨ ਦੇ ਮਾਮਲੇ 'ਚ ਜ਼ਿਲ੍ਹੇ 'ਚੋਂ ਮੋਹਰੀ ਰਹਿੰਦਿਆਂ ਬਲਾਕ ਪਿੰਡ ਭਜੌਲੀ ਨੇ ਆਪਣੀ 18 ਸਾਲ ਤੋਂ ਵੱਧ ਉਮਰ ਦੀ ਆਬਾਦੀ ਦਾ 100 ਫ਼ੀਸਦੀ ਟੀਕਾਕਰਨ ਮੁਕੰਮਲ ਕਰ ਕੇ ਰਿਕਾਰਡ ਕਾਇਮ ਕੀਤਾ ਹੈ | ਇਸ ਸਬੰਧੀ ਡਿਪਟੀ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਨੂੰ ਢਾਹ ਲਗਾਉਣ ਦੀ ਸਾਜਿਸ਼ ਰਚ ਰਹੀ ਹੈ ਭਾਜਪਾ ਸਰਕਾਰ-ਚੜੂਨੀ

ਐੱਸ. ਏ. ਐੱਸ. ਨਗਰ, 14 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਕਿਸਾਨੀ ਸੰਘਰਸ਼ ਨੂੰ ਮਜ਼ਬੂਤ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਵਲੋਂ ਮੁਹਾਲੀ ਤੇ ਚੰਡੀਗੜ੍ਹ ਵਿਖੇ ਵੱਖ-ਵੱਖ ਥਾਈਾ ਕਿਸਾਨੀ ਸੰਘਰਸ਼ ਦੇ ਹੱਕ 'ਚ ਚੱਲ ਰਹੇ ਧਰਨਿਆਂ ...

ਪੂਰੀ ਖ਼ਬਰ »

ਸਾਬਕਾ ਮੇਅਰ ਕੁਲਵੰਤ ਸਿੰਘ ਵਲੋਂ ਸੈਕਟਰ-91 ਵਿਚਲਾ ਗੁਰਦੁਆਰਾ ਨਾਨਕ ਦਰਬਾਰ ਸੰਗਤਾਂ ਨੂੰ ਸਮਰਪਿਤ

ਐੱਸ. ਏ. ਐੱਸ. ਨਗਰ, 14 ਜੂਨ (ਕੇ. ਐੱਸ. ਰਾਣਾ)-ਮੁਹਾਲੀ ਦੇ ਸਾਬਕਾ ਮੇਅਰ ਤੇ ਜਨਤਾ ਲੈਂਡ ਪ੍ਰੋਮੋਟਰ ਲਿਮ. ਦੇ ਐਮ. ਡੀ. ਕੁਲਵੰਤ ਸਿੰਘ ਵਲੋਂ ਸੈਕਟਰ-91 ਵਿਚਲੇ ਗੁਰਦੁਆਰਾ ਨਾਨਕ ਦਰਬਾਰ ਦੀ ਇਮਾਰਤ ਨੂੰ ਸਥਾਨਕ ਸੰਗਤਾਂ ਨੂੰ ਸਮਰਪਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਐੱਸ. ਏ. ਐੱਸ. ਨਗਰ, 14 ਜੂਨ (ਕੇ. ਐੱਸ. ਰਾਣਾ)-ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਪੂਰਨ ਸ਼ਰਧਾ ਨਾਲ ਮਨਾਇਆ ਗਿਆ | ਇਸ ਦਿਹਾੜੇ ਨੂੰ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਸੰਗਤਪੁਰਾ ਨੂੰ ਸਦਮਾ, ਪਿਤਾ ਦਾ ਦਿਹਾਂਤ

ਮਾਜਰੀ, 14 ਜੂਨ (ਕੁਲਵੰਤ ਸਿੰਘ ਧੀਮਾਨ)-ਮਾਰਕੀਟ ਕਮੇਟੀ ਕੁਰਾਲੀ ਦੇ ਸਾਬਕਾ ਚੇਅਰਮੈਨ ਮੇਜਰ ਸਿੰਘ ਸੰਗਤਪੁਰਾ ਨੂੰ ਉਸ ਸਮੇਂ ਗਹਿਰਾ ਦਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਪਿਤਾ ਹਰਬੰਸ ਸਿੰਘ ਅਕਾਲ ਚਲਾਣਾ ਕਰ ਗਏ | ਪਿੰਡ ਸੰਗਤਪੁਰਾ ਵਿਖੇ ਹਰਬੰਸ ਸਿੰਘ ਦੇ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਦੇ ਵਿਗਿਆਨੀ ਨੂੰ ਅਕਾਦਮਿਕ ਯੋਗਦਾਨ ਬਦਲੇ ਮਿਲਿਆ ਪੁਰਸਕਾਰ

ਐੱਸ. ਏ. ਐੱਸ. ਨਗਰ, 14 ਜੂਨ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਦੇ ਸਕੂਲ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਦੇ ਮੁਖੀ ਡਾ: ਗੁਰਫ਼ਤਿਹ ਸਿੰਘ ਨੂੰ ਡਬਲਿਊ. ਏ. ਸੀ. ਬੁੱਕ ਆਫ਼ ਰਿਕਾਰਡ ਇੰਟਰਨੈਸ਼ਨਲ ਦੁਆਰਾ 'ਸਰਬੋਤਮ ਸਿੱਖਿਆ ਸ਼ਾਸਤਰੀ ਪੁਰਸਕਾਰ-2021' ਲਈ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਸੰਗਤਪੁਰਾ ਨੂੰ ਸਦਮਾ, ਪਿਤਾ ਦਾ ਦਿਹਾਂਤ

ਮਾਜਰੀ, 14 ਜੂਨ (ਕੁਲਵੰਤ ਸਿੰਘ ਧੀਮਾਨ)-ਮਾਰਕੀਟ ਕਮੇਟੀ ਕੁਰਾਲੀ ਦੇ ਸਾਬਕਾ ਚੇਅਰਮੈਨ ਮੇਜਰ ਸਿੰਘ ਸੰਗਤਪੁਰਾ ਨੂੰ ਉਸ ਸਮੇਂ ਗਹਿਰਾ ਦਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਪਿਤਾ ਹਰਬੰਸ ਸਿੰਘ ਅਕਾਲ ਚਲਾਣਾ ਕਰ ਗਏ | ਪਿੰਡ ਸੰਗਤਪੁਰਾ ਵਿਖੇ ਹਰਬੰਸ ਸਿੰਘ ਦੇ ...

ਪੂਰੀ ਖ਼ਬਰ »

ਪਿੰਡ ਭਜੌਲੀ 18 ਸਾਲ ਤੋਂ ਵੱਧ ਉਮਰ ਦੀ ਆਬਾਦੀ ਦਾ 100 ਫ਼ੀਸਦੀ ਟੀਕਾਕਰਨ ਕਰਵਾ ਕੇ ਜ਼ਿਲ੍ਹੇ 'ਚੋਂ ਮੋਹਰੀ

ਐੱਸ. ਏ. ਐੱਸ. ਨਗਰ, 14 ਜੂਨ (ਕੇ. ਐੱਸ. ਰਾਣਾ)-ਕੋਵਿਡ ਟੀਕਾਕਰਨ ਦੇ ਮਾਮਲੇ 'ਚ ਜ਼ਿਲ੍ਹੇ 'ਚੋਂ ਮੋਹਰੀ ਰਹਿੰਦਿਆਂ ਬਲਾਕ ਪਿੰਡ ਭਜੌਲੀ ਨੇ ਆਪਣੀ 18 ਸਾਲ ਤੋਂ ਵੱਧ ਉਮਰ ਦੀ ਆਬਾਦੀ ਦਾ 100 ਫ਼ੀਸਦੀ ਟੀਕਾਕਰਨ ਮੁਕੰਮਲ ਕਰ ਕੇ ਰਿਕਾਰਡ ਕਾਇਮ ਕੀਤਾ ਹੈ | ਇਸ ਸਬੰਧੀ ਡਿਪਟੀ ...

ਪੂਰੀ ਖ਼ਬਰ »

ਮੋਹਾਲੀ ਕਰੋੜਾਂ ਦੇ ਸਟੈਂਪ ਡਿਊਟੀ ਘੁਟਾਲੇ 'ਚ ਮਾਲ ਮੰਤਰੀ ਕਾਂਗੜ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ-ਬੀਰ ਦਵਿੰਦਰ ਸਿੰਘ

ਚੰਡੀਗੜ੍ਹ, 14 ਜੂਨ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਮੀਤ-ਪ੍ਰਧਾਨ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਸ. ਬੀਰ ਦਵਿੰਦਰ ਸਿੰਘ ਨੇ ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਰਾਜ ਦੇ ਖਜ਼ਾਨੇ ਨੂੰ ਜਾਣ ਬੁੱਝ ਕੇ 118 ...

ਪੂਰੀ ਖ਼ਬਰ »

'ਖੋਜ ਤੇ ਪੇਸ਼ੇਵਰ ਨੈਤਿਕਤਾ ਅਤੇ ਵਿਕਾਸ ਵਿਚ ਅਕਾਦਮਿਕ ਏਕਤਾ ਨੂੰ ਉਤਸ਼ਾਹਿਤ ਕਰਨ' ਵਿਸ਼ੇ 'ਤੇ ਵੈਬੀਨਾਰ

ਚੰਡੀਗੜ੍ਹ, 14 ਜੂਨ (ਮਨਜੋਤ ਸਿੰਘ ਜੋਤ)-ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ-26 ਦੇ ਇਨੋਵੇਸ਼ਨ ਸੈੱਲ ਤੇ ਡੀਨ ਰਿਸਰਚ ਦੇ ਦਫ਼ਤਰ, ਟਰਨਿਟਿਨ ਸਾਊਥ ਏਸ਼ੀਆ ਦੀ ਭਾਈਵਾਲੀ 'ਚ ਇਕ ਰਾਸ਼ਟਰੀ ਵੈਬੀਨਾਰ ਕਰਵਾਇਆ ਗਿਆ ਸੀ | ਕਾਲਜ ਦੇ ਪਿ੍ੰਸੀਪਲ ਸਰਬਜੀਤ ਕੌਰ ਨੇ ਮੁੱਖ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ ਵਿਦਿਆਰਥੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਸਕੂਲ ਮੁਖੀਆਂ ਨੂੰ ਨਿਰਦੇਸ਼

ਚੰਡੀਗੜ੍ਹ, 14 ਜੂਨ (ਅਜੀਤ ਬਿਊਰੋ)-ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਵਿਦਿਆਰਥੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ | ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇਕ ...

ਪੂਰੀ ਖ਼ਬਰ »

ਮੁੱਖ ਮੰਤਰੀ ਜੀ, ਆਪਣੇ ਚਹੇਤਿਆਂ ਨਾਲ ਮੁਲਾਕਾਤ ਦੀ ਡਰਾਮੇਬਾਜ਼ੀ ਬੰਦ ਕਰੋ-ਸਾਂਝਾ ਅਧਿਆਪਕ ਮੋਰਚਾ ਪੰਜਾਬ

ਚੰਡੀਗੜ੍ਹ, 14 ਜੂਨ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਪਹਿਲਾਂ ਹੀ ਤੈਅ ਕੀਤੇ ਸਿਰਫ਼ 7 ਅਧਿਆਪਕਾਂ ਨਾਲ ਆਨਲਾਈਨ ਗੱਲਬਾਤ ਸਮੇਂ ਹਾਲਤ ਉਸ ਸਮੇਂ ਨਮੋਸ਼ੀ ਭਰੀ ਬਣ ਗਈ, ਜਦੋਂ ਸੋਸ਼ਲ ਮੀਡੀਆ 'ਤੇ ਅਧਿਆਪਕਾਂ ਨਾਲ ਰੂ-ਬ-ਰੂ ਹੋਣ ਸਮੇਂ ...

ਪੂਰੀ ਖ਼ਬਰ »

ਨਗਰ ਨਿਗਮ ਦੀ ਮੀਟਿੰਗ 'ਚ ਸਫ਼ਾਈ ਕਾਮਿਆਂ ਦੀ ਠੇਕੇ 'ਤੇ ਸਿੱਧੀ ਭਰਤੀ ਲਈ ਪਾਇਆ ਜਾਵੇਗਾ ਮਤਾ

ਐੱਸ. ਏ. ਐੱਸ. ਨਗਰ, 14 ਜੂਨ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੀ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ 15 ਜੂਨ ਨੂੰ ਮੀਟਿੰਗ ਹੋਣ ਜਾ ਰਹੀ ਹੈ, ਜਿਸ 'ਚ ਸ਼ਹਿਰ ਦੀ ਸਫ਼ਾਈ ਦੇ ਕੰਮ ਦੇ ਠੇਕੇ ਨੂੰ ਅਗਲੇ ਦੋ ਮਹੀਨਿਆਂ ਤੱਕ ਵਧਾਉਣ ਤੇ ਨਗਰ ਨਿਗਮ ਵਲੋਂ ਸਫ਼ਾਈ ...

ਪੂਰੀ ਖ਼ਬਰ »

ਚੀਮਾ ਦੀ ਅਗਵਾਈ 'ਚ ਕਸਬਾ ਨਵਾਂਗਰਾਓ ਦੇ ਵਸਨੀਕ 'ਆਪ' 'ਚ ਹੋਏ ਸ਼ਾਮਿਲ

ਮਾਜਰੀ, 14 ਜੂਨ (ਕੁਲਵੰਤ ਸਿੰਘ ਧੀਮਾਨ)-ਕਸਬਾ ਨਵਾਂਗਰਾਓ ਵਿਖੇ ਹਲਕਾ ਖਰੜ ਦੇ ਆਗੂ ਪਰਮਿੰਦਰ ਸਿੰਘ ਗੋਲਡੀ ਦੀ ਦੇਖ-ਰੇਖ ਹੇਠ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ 'ਚ ਫਾਈਨਾਸ ਵਿਭਾਗ ਪੰਜਾਬ ਦੇ ਸੇਵਾ-ਮੁਕਤ ਡਿਪਟੀ ਡਾਇਰੈਕਟਰ ਪਿ੍ਤਪਾਲ ਸਿੰਘ ਨੇ ...

ਪੂਰੀ ਖ਼ਬਰ »

ਸਰਬਜੀਤ ਸਿੰਘ ਪਾਰਸ ਦਾ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਸਨਮਾਨ

ਐੱਸ. ਏ. ਐੱਸ. ਨਗਰ, 14 ਜੂਨ (ਕੇ. ਐੱਸ. ਰਾਣਾ)-ਸਥਾਨਕ ਫੇਜ਼-7 ਦੀ ਮਾਰਕੀਟ ਵੈੱਲਫ਼ੇਅਰ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਮਾਰਕੀਟ ਦੇ ਪ੍ਰਧਾਨ ਤੇ ਮੁਹਾਲੀ ਵਪਾਰ ਮੰਡਲ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ ਦਾ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਵਿੰਗ ਦਾ ਜ਼ਿਲ੍ਹਾ ...

ਪੂਰੀ ਖ਼ਬਰ »

ਯੂਥ ਕਾਂਗਰਸ ਜ਼ਿਲ੍ਹਾ ਐੱਸ. ਏ. ਐੱਸ. ਨਗਰ ਵਲੋਂ ਸਥਾਨਕ ਸ੍ਰੀ ਵਿਸ਼ਵਕਰਮਾ ਭਵਨ ਵਿਖੇ ਟੀਕਾਕਰਨ ਕੈਂਪ

ਕੁਰਾਲੀ, 14 ਜੂਨ (ਹਰਪ੍ਰੀਤ ਸਿੰਘ)-ਕੋਰੋਨਾ ਮਹਾਂਮਾਰੀ ਦੇ ਬਚਾਓ ਲਈ ਯੂਥ ਕਾਂਗਰਸ ਜ਼ਿਲ੍ਹਾ ਐਸ. ਏ. ਐਸ. ਨਗਰ ਵਲੋਂ ਸਥਾਨਕ ਸ੍ਰੀ ਵਿਸ਼ਵਕਰਮਾ ਭਵਨ ਵਿਖੇ ਟੀਕਾਕਰਨ ਕੈਂਪ ਲਗਾਇਆ ਗਿਆ | ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕੰਨਵਰਬੀਰ ਸਿੰਘ ਦੀ ਅਗਵਾਈ ਤੇ ਸ੍ਰੀ ਵਿਸ਼ਵਕਰਮਾ ...

ਪੂਰੀ ਖ਼ਬਰ »

ਸ਼ੋਅਰੂਮਾਂ ਦੇ ਪਿਛਲੇ ਪਾਸੇ ਕੀਤੇ ਨਾਜਾਇਜ਼ ਕਬਜ਼ਿਆਂ ਕਾਰਨ ਵਸਨੀਕ ਪ੍ਰੇਸ਼ਾਨ

ਐੱਸ. ਏ. ਐੱਸ. ਨਗਰ, 14 ਜੂਨ (ਕੇ. ਐੱਸ. ਰਾਣਾ)-ਮੁਹਾਲੀ ਦੇ ਵੱਖ-ਵੱਖ ਫੇਜ਼ਾਂ ਵਿਚਲੇ ਸ਼ੋਅਰੂਮਾਂ ਤੇ ਬੂਥਾਂ ਦੇ ਪਿਛਲੇ ਪਾਸੇ ਬਣੇ ਫੁੱਟਪਾਥਾਂ 'ਤੇ ਥਾਂ-ਥਾਂ 'ਤੇ ਨਾਜਾਇਜ਼ ਕਬਜ਼ੇ ਕੀਤੇ ਗਏ ਹਨ | ਇਥੋਂ ਤੱਕ ਸ਼ੋਅਰੂਮਾਂ ਦੇ ਪਿਛਲੇ ਪਾਸੇ ਪੈਂਦੀ ਇਸ ਥਾਂ 'ਤੇ ਵੀ ...

ਪੂਰੀ ਖ਼ਬਰ »

ਸੀ. ਐਚ. ਸੀ. ਅੰਟਾਲਾ ਨੇ ਕੈਂਪ ਲਗਾ ਕੇ 380 ਵਿਅਕਤੀਆਂ ਨੂੰ ਲਗਾਈ ਵੈਕਸੀਨ

ਲਾਲੜੂ, 14 ਜੂਨ (ਰਾਜਬੀਰ ਸਿੰਘ)-ਸੀ. ਐਚ. ਸੀ. ਅੰਟਾਲਾ ਵਲੋਂ ਤਿੰਨ ਪਿੰਡਾਂ 'ਚ ਟੀਕਾਕਰਨ ਕੈਂਪ ਲਗਾਏ ਗਏ, ਜਿਨ੍ਹਾਂ ਦੌਰਾਨ 18 ਸਾਲ ਤੋਂ ਵੱਧ ਉਮਰ ਦੇ 380 ਵਿਅਕਤੀਆਂ ਨੂੰ ਵੈਕਸੀਨ ਦੀ ਪਹਿਲੀ ਡੋਜ਼ ਲਗਾਈ ਗਈ | ਇਸ ਮੌਕੇ ਰੈਪਿਡ ਰਿਸਪਾਂਸ ਟੀਮ ਦੇ ਮੈਂਬਰ ਤੇ ਸਿਹਤ ...

ਪੂਰੀ ਖ਼ਬਰ »

ਪੰਜਾਬ ਭਾਜਪਾ ਕਿਸਾਨੀ ਮਸਲੇ ਹੱਲ ਕਰਵਾਉਣ 'ਚ ਫ਼ੇਲ੍ਹ ਸਾਬਿਤ ਹੋਈ-ਨਰਿੰਦਰ ਰਾਣਾ

ਖਰੜ, 14 ਜੂਨ (ਗੁਰਮੁੱਖ ਸਿੰਘ ਮਾਨ)-ਦੇਸ਼ 'ਚ ਚੱਲ ਰਹੇ ਕਿਸਾਨੀ ਸ਼ੰਘਰਸ਼ ਨੂੰ ਲੈ ਕੇ ਕਿਸਾਨੀ ਦੇ ਹੱਕ 'ਚ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਨ ਰਿੰਦਰ ਰਾਣਾ ਨੇ ਕਿਹਾ ਕਿ ਭਾਜਪਾ ਦੇ ਸੀਨੀਅਰ ਆਗੂ ਅਨਿਲ ਜੋਸ਼ੀ ਵਲੋਂ ਕਿਸਾਨਾਂ ਦੇ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਸੋਹਾਣਾ ਵਿਖੇ ਚੱਲ ਰਿਹਾ ਆਨਲਾਈਨ ਸਮਰ ਕੈਂਪ ਸਮਾਪਤ

ਐੱਸ. ਏ. ਐੱਸ. ਨਗਰ, 14 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੋਹਾਣਾ ਵਲੋਂ ਆਨਲਾਈਨ ਕਰਵਾਈ ਜਾ ਰਿਹਾ ਸਮਰ ਕੈਂਪ ਸਮਾਪਤ ਹੋ ਗਿਆ | ਸਕੂਲ ਪਿ੍ੰਸੀਪਲ ਊਸ਼ਾ ਮਹਾਜਨ ਤੇ ਸਮਰ ਕੈਂਪ ਦੀ ਪ੍ਰਬੰਧਕ ਸਟੇਟ ਐਵਾਰਡੀ ਹਿੰਦੀ ...

ਪੂਰੀ ਖ਼ਬਰ »

ਡੇਰਾਬੱਸੀ ਨਿਰੰਕਾਰੀ ਭਵਨ ਵਿਖੇ ਟੀਕਾਕਰਨ ਸੈਂਟਰ 'ਚ 1270 ਵਿਅਕਤੀਆਂ ਨੇ ਲਗਵਾਇਆ ਟੀਕਾ

ਡੇਰਾਬੱਸੀ, 14 ਜੂਨ (ਗੁਰਮੀਤ ਸਿੰਘ)-ਸਤਿਗੁਰੂ ਮਾਤਾ ਸੁਦੀਕਸ਼ਾ ਮਹਾਰਾਜ ਦੇ ਅਸ਼ੀਰਵਾਦ ਸਦਕਾ ਨਿਰੰਕਾਰੀ ਮਿਸ਼ਨ ਵਲੋਂ ਪੂਰੇ ਭਾਰਤ ਦੇ ਨਿਰੰਕਾਰੀ ਸਤਿਸੰਗ ਭਵਨਾਂ 'ਚ ਕੋਵਿਡ ਟੀਕਾਕਰਨ ਕੈਂਪ ਲਗਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਮਿਸ਼ਨ ਦੀ ਡੇਰਾਬੱਸੀ ...

ਪੂਰੀ ਖ਼ਬਰ »

ਗੁਰਦੁਆਰਾ ਗੜ੍ਹੀ ਭੋਰਖਾ ਸਾਹਿਬ 'ਚ ਸ਼ਰਧਾਂਜਲੀ ਸਮਾਗਮ

ਮਾਜਰੀ, 14 ਜੂਨ (ਕੁਲਵੰਤ ਸਿੰਘ ਧੀਮਾਨ)-ਬਲਾਕ ਮਾਜਰੀ ਗੁਰਦੁਆਰਾ ਗੜ੍ਹੀ ਭੋਰਖਾ ਸਾਹਿਬ ਦੇ ਪ੍ਰਬੰਧਕਾਂ ਨੇ ਸਮਾਜ ਸੇਵੀ ਭਾਈ ਲਾਲ ਸਿੰਘ ਦੇ ਨਮਿਤ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ਼ਰਧਾਂਜ਼ਲੀ ਸਮਾਗਮ ਕਰਵਾਇਆ, ਜਿਸ ਦੌਰਾਨ ਭਾਈ ਚਰਨਜੀਤ ਸਿੰਘ ...

ਪੂਰੀ ਖ਼ਬਰ »

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ 20 ਨੂੰ

ਐੱਸ. ਏ. ਐੱਸ. ਨਗਰ, 14 ਜੂਨ (ਰਾਣਾ)-ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 20 ਜੂਨ ਨੂੰ ਦਸਵੀਂ ਦਾ ਸ਼ੁਭ ਦਿਹਾੜਾ ਪੂਰਨ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਇਸ ਸਬੰਧੀ ਗੁ: ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਦਿਨ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਵਿਭਾਗ ਨੇ ਲੋੜਵੰਦ ਆਟੋ ਚਾਲਕ ਦੇ ਬੱਚੇ ਦੀ ਫੜੀ ਬਾਂਹ

ਐੱਸ. ਏ. ਐੱਸ. ਨਗਰ, 14 ਜੂਨ (ਕੇ. ਐੱਸ. ਰਾਣਾ)-ਜ਼ਿਲ੍ਹਾ ਸਿਹਤ ਵਿਭਾਗ ਨੇ ਲੋੜਵੰਦ ਆਟੋ ਚਾਲਕ ਦੇ ਬੱਚੇ ਦੀ ਬਾਂਹ ਫੜ੍ਹਦਿਆਂ ਉਸ ਦਾ ਇਲਾਜ 'ਤੇ ਆਉਣ ਵਾਲਾ ਕਰੀਬ 30 ਹਜ਼ਾਰ ਰੁ. ਦਾ ਖ਼ਰਚਾ ਬਚਾਇਆ ਹੈ | ਇਸ ਸਬੰਧੀ ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਬੀਤੇ ਦਿਨੀਂ ਸਥਾਨਕ ...

ਪੂਰੀ ਖ਼ਬਰ »

ਸਾਬਕਾ ਮੰਤਰੀ ਕੰਗ ਵਲੋਂ ਸ਼ਹਿਰ ਦੇ ਬਾਈਪਾਸ ਨੇੜੇ ਨਵੇਂ ਲਗਾਏ ਸਵਾਗਤੀ ਬੋਰਡ ਨੂੰ ਕੀਤਾ ਜਨਤਾ ਨੂੰ ਸਮਰਪਿਤ

ਕੁਰਾਲੀ, 14 ਜੂਨ (ਹਰਪ੍ਰੀਤ ਸਿੰਘ)-ਸ਼ਹਿਰ ਦੀ ਹੱਦ 'ਚ ਪੈਂਦੇ ਪਿੰਡ ਪਡਿਆਲਾ ਵਿਖੇ ਸਥਾਨਕ ਨਗਰ ਕੌਂਸਲ ਵਲੋਂ ਸ਼ਹਿਰ ਦੇ ਬਾਈਪਾਸ ਨੇੜੇ ਨਵੇਂ ਲਗਾਏ ਸਵਾਗਤੀ ਬੋਰਡ ਨੂੰ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਜਨਤਾ ਨੂੰ ਸਮਰਪਿਤ ਕੀਤਾ ਗਿਆ | ਸਥਾਨਕ ਨਗਰ ਕੌਂਸਲ ...

ਪੂਰੀ ਖ਼ਬਰ »

ਦੂਜੀ ਡੋਜ਼ ਲਗਵਾਉਣ ਸਬੰਧੀ ਆਗਿਆ ਦੇਣ ਲਈ ਵੱਖ-ਵੱਖ ਅਧਿਕਾਰੀ ਤੇ ਸਥਾਨਕ ਸਰਕਾਰਾਂ ਦੇ ਚੁਣੇ ਹੋਏ ਨੁਮਾਇੰਦੇ ਸਮਰੱਥ ਅਥਾਰਟੀ-ਡੀ. ਸੀ.

ਐੱਸ. ਏ. ਐੱਸ. ਨਗਰ, 14 ਜੂਨ (ਕੇ. ਐੱਸ. ਰਾਣਾ)-ਵਿਦੇਸ਼ਾਂ 'ਚ ਪੜ੍ਹਾਈ ਲਈ ਜਾਣ ਵਾਲੇ ਵਿਦਿਆਰਥੀਆਂ, ਵਿਦੇਸ਼ਾਂ 'ਚ ਨੌਕਰੀ ਲਈ ਜਾਣ ਵਾਲੇ ਵਿਅਕਤੀਆਂ ਤੇ ਟੋਕੀਓ ਓਲੰਪਿਕ ਲਈ ਜਾਣ ਵਾਲੇ ਖਿਡਾਰੀਆਂ ਅਤੇ ਸਹਾਇਕ ਸਟਾਫ਼ ਨੂੰ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ਪਹਿਲੀ ਡੋਜ਼ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਦੇ ਮਰੀਜ਼ਾਂ ਦੀ ਸਿਹਤਯਾਬੀ ਲਈ ਅਰਦਾਸ

ਐੱਸ. ਏ. ਐੱਸ. ਨਗਰ, 14 ਜੂਨ (ਰਾਣਾ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਸਾਦਾ ਪ੍ਰੋਗਰਾਮ ਕਰਵਾ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਹਾਇਕ ਕਮਿਸ਼ਨਰ (ਜਨਰਲ) ਤਰਸੇਮ ਚੰਦ ਦੀ ਅਗਵਾਈ ਹੇਠ ਕੋਰੋਨਾ ਦੇ ਮਰੀਜ਼ਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਕੈਪਟਨ ਆਪਣੇ ਭਿ੍ਸ਼ਟ ਮੰਤਰੀਆਂ ਨੂੰ ਬਚਾਉਣਾ ਚਾਹੁੰਦੇ-ਮਲੋਆ

ਐੱਸ. ਏ. ਐੱਸ. ਨਗਰ, 14 ਜੂਨ (ਕੇ. ਐੱਸ. ਰਾਣਾ)-ਬੀਤੇ ਦਿਨ ਆਮ ਆਦਮੀ ਪਾਰਟੀ ਵਲੋਂ ਵੈਕਸੀਨ ਘੋਟਾਲੇ ਨੂੰ ਲੈ ਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ, ਜਿਸ ਕਰਕੇ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਤੋਂ ਬਾਅਦ ਕਰੀਬ 150 'ਆਪ' ਲੀਡਰਾਂ ...

ਪੂਰੀ ਖ਼ਬਰ »

ਪਡਿਆਲਾ ਦੀ ਵਿਦਿਆਰਥਣ ਕੌਮੀ ਪ੍ਰੀਖਿਆ ਪਾਸ ਕਰਨ 'ਚ ਸਫਲ

ਕੁਰਾਲੀ, 14 ਜੂਨ (ਅਕਾਲਗੜੀਆ)-ਸਥਾਨਕ ਸ਼ਹਿਰ ਦੀ ਹੱਦ 'ਚ ਪੈਂਦੇ ਪਿੰਡ ਪਡਿਆਲਾ ਦੇ ਸਰਕਾਰੀ ਮਿਡਲ ਸਕੂਲ ਦੀ 8ਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਸੁਖਪ੍ਰੀਤ ਕੌਰ ਕੌਮੀ ਪੱਧਰ ਦੀ ਐਨ. ਐਮ. ਐਮ. ਐਸ. ਸਕਾਰਲਸ਼ਿਪ ਪ੍ਰੀਖਿਆ ਦਿੱਤੀ ਸੀ ਅਤੇ ਵਧੀਆ ਨੰਬਰਾਂ ਨਾਲ ਸਫ਼ਲ ਰਹੀ ...

ਪੂਰੀ ਖ਼ਬਰ »

ਮੀਂਹ ਪੈਣ 'ਤੇ ਛੱਪੜ ਦਾ ਰੂਪ ਧਾਰਨ ਕਰ ਲੈਂਦੀ ਹੈ ਭਾਂਖਰਪੁਰ ਤੋਂ ਪਿੰਡ ਈਸਾਪੁਰ ਨੂੰ ਜਾਣ ਵਾਲੀ ਸੜਕ

ਡੇਰਾਬੱਸੀ, 14 ਜੂਨ (ਗੁਰਮੀਤ ਸਿੰਘ)-ਚੰਡੀਗੜ੍ਹ ਤੋਂ ਡੇਰਾਬੱਸੀ ਨੂੰ ਆਉਂਦੇ ਸਮੇਂ ਡੇਰਾਬੱਸੀ ਦੇ ਪਹਿਲੇ ਪਿੰਡ ਭਾਂਖਰਪੁਰ ਵਿਖੇ ਸੜਕਾਂ ਦੀ ਹਾਲਤ ਇਸ ਕਦਰ ਖਸਤਾ ਹੈ ਕਿ ਥੋੜਾ ਜਿਹਾ ਮੀਂਹ ਪੈਣ 'ਤੇ ਸੜਕ ਛੱਪੜ ਦਾ ਰੂਪ ਧਾਰਨ ਕਰ ਲੈਂਦੀ ਹੈ | ਪਿੰਡ ਵਾਸੀਆਂ ਨੇ ਰੋਸ ...

ਪੂਰੀ ਖ਼ਬਰ »

ਕਾਲੋਨੀਆਂ ਦੀਆਂ ਪਾਰਕਾਂ ਨੂੰ ਪਲਾਟਾਂ ਤੇ ਦੁਕਾਨਾਂ ਲਈ ਵੇਚਣ ਦੇ ਮਾਮਲੇ ਦਾ ਜਲਦ ਪਰਦਾਫਾਸ਼ ਹੋਵੇਗਾ-ਮਨੋਚਾ

ਖਰੜ, 14 ਜੂਨ (ਗੁਰਮੁੱਖ ਸਿੰਘ ਮਾਨ)-ਹਿੰਦ ਸੰਗਰਾਮ ਪ੍ਰੀਸ਼ਦ ਦੇ ਸੂਬਾ ਪ੍ਰਧਾਨ ਪਵਨ ਮਨੋਚਾ ਦੇਸੂਮਾਜਰਾ ਨੇ ਕਿਹਾ ਕਿ ਪ੍ਰੀਸ਼ਦ ਵਲੋਂ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਜਲਦ ਹੀ ਦੌਰਾ ਕੀਤਾ ਜਾਵੇਗਾ ਤੇ ਸਰਕਾਰ ਤੋਂ ਇਨ੍ਹਾਂ ਸਮੱਸਿਆਵਾਂ ਦੇ ਹੱਲ ਦੀ ...

ਪੂਰੀ ਖ਼ਬਰ »

ਮਹਿੰਗੀ ਬਿਜਲੀ ਮਿਲਣ ਦੇ ਬਾਵਜੂਦ ਵੀ ਲੋਕ ਪੱਖੀਆਂ ਝੱਲਣ ਲਈ ਮਜਬੂਰ-ਬੰਟੀ

ਖਰੜ, 14 ਜੂਨ (ਜੰਡਪੁਰੀ)-ਪੰਜਾਬ 'ਚ ਮਹਿੰਗੀ ਬਿਜਲੀ ਹੋਣ ਦੇ ਬਾਵਜੂਦ ਵੀ ਬਿਜਲੀ ਦੀ ਘਾਟ ਹੋਣ ਕਰ ਕੇ ਲੋਕ ਦਿਨ ਅਤੇ ਰਾਤ ਵੇਲੇ ਪੱਖੀਆਂ ਝੱਲਣ ਲਈ ਮਜ਼ਬੂਰ ਹਨ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਜੀਤ ਸਿੰਘ ਬੰਟੀ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਵਲੋਂ ਪੱਤੜਾਂ ਦੇ ਲੋੜਵੰਦ ਪਰਿਵਾਰ ਨੂੰ ਹਰ ਮਹੀਨੇ ਦਿੱਤਾ ਜਾ ਰਿਹੈ ਰਾਸ਼ਨ

ਐੱਸ. ਏ. ਐੱਸ. ਨਗਰ, 14 ਜੂਨ (ਕੇ. ਐੱਸ. ਰਾਣਾ)-ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਵਲੋਂ ਪਿਛਲੇ 2 ਸਾਲਾਂ ਤੋਂ ਪਿੰਡ ਪੱਤੜਾਂ ਦੇ ਇਕ ਲੋੜਵੰਦ ਪਰਿਵਾਰ ਦੀ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਮਦਦ ਕੀਤੀ ਜਾ ਰਹੀ ਹੈ | ਇਸ ਪਰਿਵਾਰ ਦੇ ਮੁਖੀ ਦੀਆਂ ਕਿਡਨੀਆਂ ਖ਼ਰਾਬ ਹੋਣ ਕਾਰਨ ...

ਪੂਰੀ ਖ਼ਬਰ »

'ਆਪ' ਆਗੂ ਨਵਜੋਤ ਸੈਣੀ ਨੇ ਮਾਲਣ ਦੇ ਨੌਜਵਾਨਾਂ ਨੂੰ ਖੇਡਾਂ ਦਾ ਸਾਮਾਨ ਵੰਡਿਆ

ਲਾਲੜੂ, 14 ਜੂਨ (ਰਾਜਬੀਰ ਸਿੰਘ)-ਆਮ ਆਦਮੀ ਪਾਰਟੀ ਦੇ ਆਗੂ ਨਵਜੋਤ ਸੈਣੀ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਿੰਡ ਪੱਧਰ 'ਤੇ ਖੇਡਾਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ | ਨੇੜਲੇ ਮਾਲਣ ਵਿਖੇ ਨੌਜਵਾਨਾਂ ਨੂੰ ਖੇਡਾਂ ਦਾ ਸਾਮਾਨ ਭੇਟ ...

ਪੂਰੀ ਖ਼ਬਰ »

ਜ਼ਿਲ੍ਹਾ ਐੱਸ. ਏ. ਐੱਸ. ਨਗਰ 'ਚ 55 ਸਰਕਾਰੀ ਸਿਹਤ ਸੰਸਥਾਵਾਂ 'ਚ ਹੋ ਰਿਹੈ ਕੋਵਿਡ ਟੀਕਾਕਰਨ

ਐੱਸ. ਏ. ਐੱਸ. ਨਗਰ, 14 ਜੂਨ (ਕੇ. ਐੱਸ. ਰਾਣਾ)-ਜ਼ਿਲ੍ਹਾ ਐੱਸ. ਏ. ਐੱਸ. ਨਗਰ 'ਚ ਇਸ ਵੇਲੇ ਕੁੱਲ 55 ਸਰਕਾਰੀ ਸਿਹਤ ਸੰਸਥਾਵਾਂ ਵਿਚ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਅ ਲਈ ਟੀਕੇ ਲਗਾਉਣ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ | ਸਿਵਲ ਸਰਜਨ ਡਾ: ਆਦਰਸ਼ਪਾਲ ਕੌਰ ਤੇ ...

ਪੂਰੀ ਖ਼ਬਰ »

ਬਸਪਾ ਦੀ ਅਹਿਮ ਮੀਟਿੰਗ

ਐੱਸ. ਏ. ਐੱਸ. ਨਗਰ, 14 ਜੂਨ (ਕੇ. ਐੱਸ. ਰਾਣਾ)-ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕੇ ਮੁਹਾਲੀ 'ਚ ਚੋਣ ਸਰਗਰਮੀਆਂ ਤੇਜ਼ ਕਰਨ ਲਈ ਅੱਜ ਪਾਰਟੀ ਵਲੋਂ ਹਰਨੇਕ ਸਿੰਘ ਮੁੰਡੀ ਖਰੜ੍ਹ ਜ਼ੋਨ ਇੰਚਾਰਜ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ 'ਚ ਪਿੰਡ ਵੈਰੋਪੁਰ ਭਾਗੋਮਾਜਰਾ ...

ਪੂਰੀ ਖ਼ਬਰ »

ਸੰਤ ਨਿਰੰਕਾਰੀ ਮਿਸ਼ਨ ਨੇ ਸਿਹਤ ਮੰਤਰੀ ਨੂੰ ਸੌਂਪੇ 100 ਆਕਸੀਜਨ ਕੰਸਨਟ੍ਰੇਟਰ ਤੇ 1000 ਆਕਸੀਮੀਟਰ

ਐੱਸ. ਏ. ਐੱਸ. ਨਗਰ, 14 ਜੂਨ (ਕੇ. ਐੱਸ. ਰਾਣਾ)-ਕੋਰੋਨਾ ਖ਼ਿਲਾਫ਼ ਜੰਗ 'ਚ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਵਲੋਂ ਅਹਿਮ ਯੋਗਦਾਨ ਦਿੱਤਾ ਜਾ ਰਿਹਾ ਹੈ, ਜਿਸ ਲਈ ਪੰਜਾਬ ਸਰਕਾਰ ਇਨ੍ਹਾਂ ਸੰਸਥਾਵਾਂ ਦੀ ਧੰਨਵਾਦੀ ਹੈ | ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ...

ਪੂਰੀ ਖ਼ਬਰ »

ਮੰਤਰੀ ਸਿੱਧੂ ਨੇ ਹੈਰੀਟੇਜ ਪਬਲਿਕ ਸਕੂਲ ਜਗਤਪੁਰਾ ਵਿਖੇ ਵੈਕਸੀਨੇਸ਼ਨ ਕੈਂਪ ਦਾ ਲਿਆ ਜਾਇਜ਼ਾ

ਐੱਸ. ਏ. ਐੱਸ. ਨਗਰ, 14 ਜੂਨ (ਕੇ. ਐੱਸ. ਰਾਣਾ)-ਮਿਸ਼ਨ ਫਤਹਿ-02 ਤਹਿਤ ਕਰੋਨਾ ਨੂੰ ਮਾਤ ਦੇਣ ਲਈ ਵੈਕਸੀਨੇਸ਼ਨ ਮੁਹਿੰਮ ਜ਼ੋਰਾਂ 'ਤੇ ਹੈ ਤੇ ਪਿੰਡਾਂ ਤੇ ਸ਼ਹਿਰਾਂ ਵਿਚ ਲਗਾਤਾਰ ਕੈਂਪ ਲਗਾ ਕੇ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ, ਜਿਸ ਦਾ ਲੋਕਾਂ ਨੂੰ ਅੱਗੇ ਵੱਧ ਕੇ ਲਾਹਾ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਸਮਾਗਮ

ਐੱਸ. ਏ. ਐੱਸ. ਨਗਰ, 14 ਜੂਨ (ਕੇ. ਐੱਸ. ਰਾਣਾ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਮਾਰਕਫੈੱਡ ਐਗਰੋ ਕੈਮੀਕਲਜ਼ ਦੇ ਸਮੂਹ ਸਟਾਫ਼ ਵਲੋਂ ਮਾਰਕਫੈੱਡ ਦੇ ਪ੍ਰਬੰਧਕ ਨਿਰਦੇਸ਼ਕ ਵਰੁਣ ਰੂਜ਼ਮ ਤੇ ਮਾਰਕਫੈੱਡ ਐਗਰੋ ਕੈਮੀਕਲਜ਼ ਦੇ ਡਿਪਟੀ ...

ਪੂਰੀ ਖ਼ਬਰ »

ਮਲਕਪੁਰ ਵਿਖੇ ਕਿ੍ਕਟ ਟੂਰਨਾਮੈਂਟ ਕਰਵਾਇਆ

ਲਾਲੜੂ, 14 ਜੂਨ (ਰਾਜਬੀਰ ਸਿੰਘ)-ਸ਼ਹੀਦ ਭਗਤ ਸਿੰਘ ਕਲੱਬ ਪਿੰਡ ਮਲਕਪੁਰ ਦੇ ਨੌਜਵਾਨਾਂ ਵਲੋਂ ਪਿੰਡ 'ਚ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ ਦੌਰਾਨ ਪਿੰਡ ਲੈਹਲੀ ਦੀ ਜੇਤੂ ਰਹੀ ਟੀਮ ਨੇ 11 ਹਜ਼ਾਰ ਰੁ. ਤੇ ਪਿੰਡ ਮਲਕਪੁਰ ਦੀ ਉਪ ਜੇਤੂ ਰਹੀ ਟੀਮ ਨੇ 6100 ਰੁ. ਦੇ ...

ਪੂਰੀ ਖ਼ਬਰ »

ਮੁਫ਼ਤ ਹੋਮਿਓਪੈਥਿਕ ਡਿਸਪੈਂਸਰੀ ਖੋਲ੍ਹੀ

ਐੱਸ. ਏ. ਐੱਸ. ਨਗਰ, 14 ਜੂਨ (ਕੇ. ਐੱਸ. ਰਾਣਾ)-ਭਾਈ ਘਨ੍ਹੱਈਆ ਜੀ ਕੇਅਰ ਸਰਵਿਸ ਐਂਡ ਵੈੱਲਫ਼ੇਅਰ ਸੁਸਾਇਟੀ ਮੁਹਾਲੀ ਵਲੋਂ ਠਾਕੁਰ ਦੁਆਰਾ ਮੰਦਰ (ਸ੍ਰੀ ਹਨੂੰਮਾਨ ਮੰਦਰ) ਪਿੰਡ ਸੋਹਾਣਾ ਵਿਖੇ ਮੁਫ਼ਤ ਹੋਮਿਓਪੈਥਿਕ ਡਿਸਪੈਂਸਰੀ ਖੋਲ੍ਹੀ ਗਈ ਹੈ, ਜਿਸ ਦਾ ਉਦਘਾਟਨ ਮੰਦਰ ...

ਪੂਰੀ ਖ਼ਬਰ »

ਸੈਕਟਰ-66 'ਚ ਇੰਟਰਨੈੱਟ ਸੇਵਾਵਾਂ ਪ੍ਰਭਾਵਿਤ ਹੋਣ ਕਾਰਨ ਲੋਕ ਪ੍ਰੇਸ਼ਾਨ

ਐੱਸ. ਏ. ਐੱਸ. ਨਗਰ, 14 ਜੂਨ (ਕੇ. ਐੱਸ. ਰਾਣਾ)-ਇਥੋਂ ਦੇ ਸੈਕਟਰ-66 ਦੇ ਵਸਨੀਕਾਂ ਦੀ ਜਨਤਾ ਲੈਂਡ ਪ੍ਰੋਮੋਟਰਜ਼ ਦੇ ਨੁਮਾਇੰਦਿਆਂ ਨਾਲ ਹੋਈ ਇਕ ਵਿਸ਼ੇਸ਼ ਮੀਟਿੰਗ 'ਚ ਵਸਨੀਕਾਂ ਨੂੰ ਵੱਖ-ਵੱਖ ਕੰਪਨੀਆਂ ਵਲੋਂ ਦਿੱਤੀਆਂ ਜਾ ਰਹੀਆਂ ਮਾੜੀਆਂ ਇੰਟਰਨੈੱਟ ਸੇਵਾਵਾਂ ਸਬੰਧੀ ...

ਪੂਰੀ ਖ਼ਬਰ »

'ਹੈਲਮਟ ਬੋਝ ਨਹੀਂ, ਸਗੋਂ ਸੁਰੱਖਿਆ ਕਵਚ' ਦੇ ਸੱਦੇ ਤਹਿਤ ਪ੍ਰੋਗਰਾਮ ਕਰਵਾਇਆ

ਲਾਲੜੂ, 14 ਜੂਨ (ਰਾਜਬੀਰ ਸਿੰਘ)-'ਹੈਲਮਟ ਬੋਝ ਨਹੀਂ, ਸਗੋਂ ਸੁਰੱਖਿਆ ਕਵਚ' ਦੇ ਸੱਦੇ ਤਹਿਤ ਕਰਵਾਏ ਪ੍ਰੋਗਰਾਮ ਦੌਰਾਨ ਸਮਾਜ ਸੇਵੀ ਸੰਸਥਾ 'ਬੀ ਆ ਡੂਅਰ, ਨਾਟ ਥਿੰਕਰ' ਦੇ ਅਹੁਦੇਦਾਰਾਂ ਤੇ ਹੰਡੇਸਰਾ ਪੁਲਿਸ ਵਲੋਂ ਲੋਕਾਂ ਨੂੰ ਹੈਲਮਟ ਦੀ ਅਹਿਮੀਅਤ ਸਮਝਾਉਂਦਿਆਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਲੋਕ ਹਿਤ 'ਚ ਕੰਮ ਕੀਤਾ-ਗੋਲਡੀ

ਮਾਜਰੀ, 14 ਜੂਨ (ਕੁਲਵੰਤ ਸਿੰਘ ਧੀਮਾਨ)-ਵਿਧਾਨ ਸਭਾ ਹਲਕਾ ਖਰੜ ਅਧੀਨ ਪੈਂਦੇ ਬਲਾਕ ਮਾਜਰੀ ਦੇ ਪਿੰਡਾਂ 'ਚ ਰਾਜਨੀਤਕ ਪਾਰਟੀਆਂ ਦੇ ਆਗੂਆਂ ਵਲੋਂ ਲੋਕਾਂ ਨਾਲ ਮੀਟਿੰਗ ਕਰ ਕੇ ਰਾਬਤਾ ਕਾਇਮ ਕਰਨਾ ਸ਼ੁਰੂ ਕਰ ਦਿੱਤਾ ਗਿਆ | ਪਿੰਡ ਮਿਰਜਾਪੁਰ 'ਚ ਆਮ ਆਦਮੀ ਪਾਰਟੀ ਦੇ ਯੂਥ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX