ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  1 day ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  1 day ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  1 day ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  1 day ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  1 day ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  1 day ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  1 day ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  1 day ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  1 day ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  1 day ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  1 day ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  1 day ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  1 day ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  1 day ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  1 day ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  1 day ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਹਾੜ ਸੰਮਤ 553
ਿਵਚਾਰ ਪ੍ਰਵਾਹ: ਘੁਮੰਡੀ ਵਿਅਕਤੀ ਭਾਵੇਂ ਦੂਸਰਿਆਂ ਉੱਪਰ ਹਾਵੀ ਹੋਣ ਦਾ ਲੱਖ ਯਤਨ ਕਰੇ, ਅੰਤ ਉਸ ਦਾ ਸਿਰ ਨੀਵਾਂ ਹੋ ਹੀ ਜਾਂਦਾ ਹੈ । -ਗੁਰੂ ਨਾਨਕ ਦੇਵ

ਦਿੱਲੀ / ਹਰਿਆਣਾ

ਹਾਊਸ ਟੈਕਸ ਭਰਨ ਲਈ ਲੋਕ ਹੋ ਰਹੇ ਨੇ ਪ੍ਰੇਸ਼ਾਨ

ਨਵੀਂ ਦਿੱਲੀ, 14 ਜੂਨ (ਬਲਵਿੰਦਰ ਸਿੰਘ ਸੋਢੀ)-ਸ਼ਾਹਦਰਾ ਦੱਖਣੀ ਖੇਤਰ ਦੇ ਗੀਤਾ ਕਾਲੋਨੀ ਦੇ ਹਾਊਸ ਟੈਕਸ ਦੇ ਦਫ਼ਤਰ ਵਿਚ ਲੋਕ ਆਪਣਾ ਹਾਊਸ ਟੈਕਸ ਜਮ੍ਹਾਂ ਕਰਾਉਣ ਲਈ ਜਾ ਰਹੇ ਹਨ ਪਰ ਉੱਥੇ ਕੋਈ ਉਨ੍ਹਾਂ ਦਾ ਹਾਊਸ ਟੈਕਸ ਜਮ੍ਹਾਂ ਨਹੀਂ ਕਰ ਰਿਹਾ | ਜਦੋਂ ਲੋਕ ਦਫ਼ਤਰ 'ਚ ਬੈਠੇ ਕੁਝ ਕੁ ਕਰਮਚਾਰੀਆਂ ਤੋਂ ਇਸ ਬਾਬਤ ਪੁੱਛਦੇ ਹਨ ਤਾਂ ਉਹ ਕੁਝ ਵੀ ਕਹਿਣ ਤੋਂ ਪ੍ਰਹੇਜ਼ ਕਰ ਰਹੇ ਹਨ ਅਤੇ ਨਾ ਹੀ ਇਸ ਦਾ ਕੋਈ ਹੱਲ ਦੱਸਦੇ ਹਨ | ਇਸ ਦਫ਼ਤਰ ਦੇ ਲੋਕ ਚੱਕਰ ਕੱਟ ਕੇ ਪਿਛਲੇ 7-8 ਦਿਨਾਂ ਤੋਂ ਹਾਰ ਚੱੁਕੇ ਹਨ ਪਰ ਉਨ੍ਹਾਂ ਦੀ ਕੋਈ ਵੀ ਸੁਣਵਾਈ ਨਹੀਂ ਹੋ ਰਹੀ | ਕੁਲਦੀਪ ਸਿੰਘ ਨੇ ਇਸ ਸਮੱਸਿਆ ਬਾਰੇ 'ਅਜੀਤ' ਨਾਲ ਗੱਲ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਬਾਹਰ ਹਾਊਸ ਟੈਕਸ ਜਮ੍ਹਾਂ ਕਰਾਉਣ ਲਈ ਆਨਲਾਈਨ ਵੀ ਕੋਸ਼ਿਸ਼ ਕੀਤੀ ਪਰ ਹਾਊਸ ਟੈਕਸ ਜਮ੍ਹਾਂ ਨਹੀਂ ਹੋ ਰਿਹਾ | ਇਸੇ ਤਰ੍ਹਾਂ ਹੀ ਦਿਨੇਸ਼, ਧਨੇਸ਼ ਦਾ ਵੀ ਇਹੀ ਕਹਿਣਾ ਹੈ | ਇਸ ਤੋਂ ਸਿਵਾਏ ਹੋਰ ਕਈ ਲੋਕਾਂ ਨੇ ਵੀ ਆਪਣਾ ਹਾਊਸ ਟੈਕਸ ਜਮ੍ਹਾਂ ਕਰਾਉਣ ਇਸ ਦਫ਼ਤਰ ਦੇ ਚੱਕਰ ਲਗਾਏ ਹਨ ਪਰ ਲੋਕਾਂ ਦਾ ਕੰਮ ਨਹੀਂ ਹੋ ਰਿਹਾ | ਉਨ੍ਹਾਂ ਦਾ ਕਹਿਣਾ ਹੈ ਕਿ ਕੋਈ ਅਧਿਕਾਰੀ ਵੀ ਨਹੀਂ ਮਿਲ ਰਿਹਾ ਉਹ ਕਿਸ ਨਾਲ ਗੱਲ ਕਰਨ | ਉਪਰੋਕਤ ਦੁਖੀ ਹੋਏ ਲੋਕਾਂ ਦਾ ਕਹਿਣਾ ਹੈ ਕਿ ਸਾਡਾ ਸਿਸਟਮ ਵੀ ਫ਼ੇਲ੍ਹ ਹੋ ਚੁੱਕਿਆ ਹੈ ਅਤੇ ਪੈਸੇ ਜਮ੍ਹਾਂ ਕਰਾਉਣ ਲਈ ਵੀ ਵਾਰ-ਵਾਰ ਚੱਕਰ ਕੱਟਣੇ ਪੈ ਰਹੇ ਹਨ |

ਵਿਰਦੀ ਫਾਊਾਡੇਸ਼ਨ ਯੂ.ਕੇ ਵਲੋਂ ਗੁਰਦੁਆਰਾ ਮਾਡਲ ਟਾਊਨ ਲਈ 11 ਆਕਸੀਜਨ ਕੰਸਨਟ੍ਰੇਟਰ ਭੇਂਟ

ਜਲੰਧਰ, 14 ਜੂਨ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਜੀਤ ਸਿੰਘ ਸੇਠੀ ਨੇ ਦੱਸਿਆ ਕਿ ਤਜਿੰਦਰ ਸਿੰਘ ਬਿੱਟੂ (ਚੇਅਰਮੈਨ ਪਨਸਪ ਪੰਜਾਬ) ਅਤੇ ਬਾਬਾ ਚਰਨ ਦਾਸ ਗੋਪਾਲ ਨਗਰ ਵਾਲਿਆਂ ਦੇ ਸਹਿਯੋਗ ਸਦਕਾ ...

ਪੂਰੀ ਖ਼ਬਰ »

ਕੇ. ਐਮ. ਵੀ. ਨੂੰ ਭਾਰਤ ਸਰਕਾਰ ਨੇ 14 ਇੰਟੈਕਚੂਅਲ ਪ੍ਰਾਪਰਟੀ ਰਾਈਟਸ ਨਾਲ ਕੀਤਾ ਸਨਮਾਨਿਤ

ਜਲੰਧਰ, 14 ਜੂਨ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਤੇ ਖ਼ੁਦਮੁਖ਼ਤਿਆਰ ਸੰਸਥਾ ਕੰਨਿ੍ਹਆਂ ਮਹਾਂਵਿਦਿਆਲਾ ਜਲੰਧਰ ਵੱਲੋਂ ਸਫਲਤਾਵਾਂ ਦੀ ਰਵਾਇਤ ਨੂੰ ਅੱਗੇ ਤੋਰਦਿਆਂ ਭਾਰਤ ਸਰਕਾਰ ਦੇ ਕਾਪੀ ਰਾਈਟਸ ਦਫ਼ਤਰ ਵਲੋਂ 14 ਇੰਟੈਕਚੂਅਲ ਕਾਪੀ ਰਾਈਟਸ ਪ੍ਰਦਾਨ ਕਰਕੇ ...

ਪੂਰੀ ਖ਼ਬਰ »

ਜਲਦ ਹੀ ਖੁੱਲ੍ਹੇਗੀ ਨਗਰ ਨਿਗਮ ਦੇ ਦਾਅਵਿਆਂ ਦੀ ਪੋਲ-ਸ਼ੈਲੀ ਖੰਨਾ

ਜਲੰਧਰ, 14 ਜੂਨ (ਸ਼ਿਵ)-ਭਾਜਪਾ ਕੌਂਸਲਰ ਸ੍ਰੀਮਤੀ ਸ਼ੈਲੀ ਖੰਨਾ ਨੇ ਕਿਹਾ ਹੈ ਕਿ ਨਗਰ ਨਿਗਮ ਦੀ ਪੋਲ ਜਲਦੀ ਹੀ ਖੁੱਲੇ੍ਹਗੀ ਕਿਉਂਕਿ ਉਸ ਵੇਲੇ ਪਤਾ ਲੱਗੇਗਾ ਕਿ ਉਸ ਨੇ ਬਰਸਾਤਾਂ ਵਿਚ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਕਿ ਪ੍ਰਬੰਧ ਕੀਤੇ ਹਨ | ਰੋਡ ਗਲੀਆਂ ਦੀ ਸਫ਼ਾਈ ਨਾ ...

ਪੂਰੀ ਖ਼ਬਰ »

ਗੱਠਜੋੜ ਨੇ ਸੂਬੇ 'ਚ ਅਕਾਲੀ-ਬਸਪਾ ਸਰਕਾਰ ਦੀ ਨੀਂਹ ਰੱਖੀ-ਮੱਕੜ

ਜਲੰਧਰ, 14 ਜੂਨ (ਜਸਪਾਲ ਸਿੰਘ)-ਪੰਜਾਬ ਵਿਧਾਨ ਸਭਾ ਦੀਆਂ 2022 ਵਿੱਚ ਹੋਣ ਜਾ ਰਹੀਆਂ ਚੋਣਾਂ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨਾਲ ਇਤਿਹਾਸਕ ਗਠਜੋੜ ਹੋਣ ਦੀ ਖੁਸ਼ੀ ਵਿੱਚ ਸਰਬਜੀਤ ਸਿੰਘ ਮੱਕੜ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਜਲੰਧਰ ਕੈਂਟ ...

ਪੂਰੀ ਖ਼ਬਰ »

ਗਰਮੀ ਤੋਂ ਬਚਣ ਲਈ ਸਿੰਘੂ ਬਾਰਡਰ 'ਤੇ ਕਿਸਾਨਾਂ ਨੇ ਲਗਾਏ ਕੂਲਰ

ਨਵੀਂ ਦਿੱਲੀ, 14 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਆਸ-ਪਾਸ ਬਾਰਡਰਾਂ ਤੇ ਕਿਸਾਨ ਆਪਣੀਆਂ ਮੰਗਾਂ ਪ੍ਰਤੀ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਹਨ | ਇਨ੍ਹਾਂ ਦਿਨਾਂ ਵਿਚ ਅੱਤ ਦੀ ਗਰਮੀ ਪੈਣ 'ਤੇ ਕਿਸਾਨਾਂ ਨੂੰ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ ਕਿਉਂਕਿ ਉਹ ...

ਪੂਰੀ ਖ਼ਬਰ »

ਸੈਸ਼ਨ 2021-22 ਲਈ ਕੋਰੋਨਾ ਨੂੰ ਵੇਖਦੇ ਹੋਏ ਬਹੁਤ ਘੱਟ ਵਿਦੇਸ਼ੀ ਵਿਦਿਆਰਥੀਆਂ ਨੇ ਕੀਤਾ ਅਪਲਾਈ

ਨਵੀਂ ਦਿੱਲੀ, 14 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਵਿਚ ਵਿਦੇਸ਼ਾਂ 'ਚ ਰਹਿਣ ਵਾਲੇ ਵਿਦਿਆਰਥੀਆਂ ਦੇ ਸੈਸ਼ਨ 2021-22 ਲਈ ਯੂ.ਜੀ., ਪੀ.ਜੀ., ਐੱਮ. ਫਿਲ, ਪੀ.ਐੱਚ.ਡੀ., ਡਿਪਲੋਮਾ ਤੇ ਸਰਟੀਫ਼ਿਕੇਟ ਕੋਰਸਾਂ ਦੇ ਦਾਖ਼ਲੇ ਲਈ ਅਪ੍ਰੈਲ ਦੇ ਮਹੀਨੇ ਅਪਲਾਈ ਕਰਨ ਦੀ ...

ਪੂਰੀ ਖ਼ਬਰ »

ਦੁਕਾਨਾਂ, ਮਾਲ ਖੁੱਲ੍ਹਣ 'ਤੇ ਦੁਕਾਨਦਾਰ ਹੋਏ ਖੁਸ਼ ਪਰ ਅੰਦਰੋਂ ਮਾਯੂਸ

ਨਵੀਂ ਦਿੱਲੀ, 14 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਦੁਕਾਨਾਂ, ਮਾਲ ਖੁੱਲ੍ਹਣ ਦੇ ਨਾਲ ਇਕ ਵਾਰ ਫਿਰ ਬਾਜ਼ਾਰਾਂ ਵਿਚ ਰੌਣਕ ਪਰਤ ਆਈ ਹੈ | ਅਨਲਾਕ ਦੇ ਪਹਿਲੇ ਹੀ ਦਿਨ ਲੋਕ ਬਾਜ਼ਾਰਾਂ ਵਿਚ ਪੁੱਜੇ ਪਰ ਦੁਕਾਨਾਦਾਰਾਂ ਦੀ ਬਹੁਤ ਹੀ ਘੱਟ ਵਿਕਰੀ ਹੋਈ | ਦੁਕਾਨਦਾਰਾਂ ...

ਪੂਰੀ ਖ਼ਬਰ »

ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ, ਨਿਰਮਾਣ ਵਾਲੀਆਂ ਥਾਵਾਂ 'ਤੇ ਲੋਕਾਂ ਨੂੰ ਕਰ ਰਹੀ ਹੈ ਜਾਗਰੂਕ

ਨਵੀਂ ਦਿੱਲੀ, 14 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਮੈਟਰੋ, ਰੇਲ ਕਾਰੋਪਰੇਸ਼ਨ ਨੇ ਆਪਣੀਆਂ ਨਿਰਮਾਣ ਵਾਲੀਆਂ ਥਾਵਾਂ 'ਤੇ ਕੋਰੋਨਾ ਬਚਾਓ ਲਈ ਜ਼ਰੂਰੀ ਟੀਕਾਕਰਨ ਪ੍ਰਤੀ ਕਰਮਚਾਰੀਆਂ ਨੂੰ ਜਾਗਰੂਕ ਕਰਨ ਲਈ ਇਕ ਹਫ਼ਤੇ ਦੀ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਵਿਚ ਨੁੱਕੜ ...

ਪੂਰੀ ਖ਼ਬਰ »

ਦਿੱਲੀ ਭਾਜਪਾ ਵਲੋਂ ਕੇਜਰੀਵਾਲ ਸਰਕਾਰ ਵਿਰੁੱਧ ਪ੍ਰਦਰਸ਼ਨ

ਨਵੀਂ ਦਿੱਲੀ, 14 ਜੂਨ (ਜਗਤਾਰ ਸਿੰਘ) - ਦਿੱਲੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਮਵੀਰ ਵਿਧੂੜੀ ਦੀ ਅਗਵਾਈ 'ਚ ਭਾਜਪਾ ਆਗੂਆਂ ਤੇ ਵਰਕਰ ਨੇ, ਗਰੀਬਾਂ ਨੂੰ ਰਾਸ਼ਨ ਨਾ ਪਹੁੰਚਾਉਣ ਦੇ ਮੁੱਦੇ ਨੂੰ ਲੈ ਕੇ ਕੇਜਰੀਵਾਲ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ | ਵਿਧੂੜੀ ਨੇ ...

ਪੂਰੀ ਖ਼ਬਰ »

ਦੁਕਾਨਦਾਰ ਦੁਕਾਨਾਂ 'ਤੇ ਭੀੜ ਨਾ ਲਗਾਉਣ-ਪਰਮਜੀਤ ਸਿੰਘ ਪੰਮਾ

ਨਵੀਂ ਦਿੱਲੀ, 14 ਜੂਨ (ਬਲਵਿੰਦਰ ਸਿੰਘ ਸੋਢੀ)-ਫੈੱਡਰੇਸ਼ਨ ਆਫ਼ ਸਦਰ ਬਾਜ਼ਾਰ ਟਰੇਡਰਸ ਐਸੋਸੀਏਸ਼ਨ ਦੇ ਵਾਈਸ ਚੇਅਰਮੈਨ ਪਰਮਜੀਤ ਸਿੰਘ ਪੰਮਾ ਨੇ ਦਿੱਲੀ ਦੇ ਮੁੱਖ ਮੰਤਰੀ ਦਾ ਦਿੱਲੀ ਦੇ ਬਾਜ਼ਾਰ ਖੋਲ੍ਹਣ ਦਾ ਧੰਨਵਾਦ ਕੀਤਾ ਹੈ ਅਤੇ ਸਾਰੇ ਵਪਾਰੀਆਂ ਨੇ ਇਸ ਕਦਮ ਦਾ ...

ਪੂਰੀ ਖ਼ਬਰ »

ਸ਼ਕੂਰ ਬਸਤੀ ਵਿਚ ਚੱਲ ਰਹੀ ਹੈ ਸੇਵਾ ਰਸੋਈ

ਨਵੀਂ ਦਿੱਲੀ, 14 ਜੂਨ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੇ ਸਮੇਂ ਦਿੱਲੀ ਵਿਚ ਕਈ ਅਜਿਹੀਆਂ ਸਮਾਜ ਸੇਵੀ ਸੰਸਥਾਵਾਂ ਹਨ ਜੋ ਇਸ ਸਥਿਤੀ ਵਿਚ ਜ਼ਰੂਰਤਵੰਦ ਤੇ ਗ਼ਰੀਬ ਨੂੰ ਭੋਜਨ ਦੇ ਰਹੀਆਂ ਹਨ ਤਾਂ ਕਿ ਆਪਣਾ ਪੇਟ ਭਰ ਸਕਣ | ਦਿੱਲੀ ਦੀ ਸ਼ਕੂਰ ਬਸਤੀ ਵਿਚ ਇਕ ਅਜਿਹੀ ਹੀ ...

ਪੂਰੀ ਖ਼ਬਰ »

ਦਿੱਲੀ ਸਰਕਾਰ ਤਿੰਨੇ ਨਿਗਮਾਂ ਨੂੰ 2500 ਕਰੋੜ ਰੁਪਏ ਦੀ ਗ੍ਰਾਂਟ ਦੇਵੇ

ਨਵੀਂ ਦਿੱਲੀ, 14 ਜੂਨ (ਜਗਤਾਰ ਸਿੰਘ) - ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਪੀਲ ਕੀਤੀ ਹੈ ਕਿ ਦਿੱਲੀ ਸਰਕਾਰ ਤਿੰਨੇ ਨਗਰ ਨਿਗਮਾਂ ਨੂੰ 2500 ਕਰੋੜ ਰੁਪਏ ਦੀ ਗ੍ਰਾਂਟ ਦੇਵੇ ਤਾਂਕਿ ਨਿਗਮਾਂ ਵੱਲੋਂ ...

ਪੂਰੀ ਖ਼ਬਰ »

ਦਿੱਲੀ ਸਰਕਾਰ ਵਲੋਂ ਵਿਦੇਸ਼ ਯਾਤਰਾ 'ਤੇ ਜਾਣ ਵਾਲਿਆਂ ਲਈ ਸਪੈਸ਼ਲ ਵੈਕਸੀਨੇਸ਼ਨ ਸੈਂਟਰ ਦਾ ਉਦਘਾਟਨ

ਨਵੀਂ ਦਿੱਲੀ, 14 ਜੂਨ (ਜਗਤਾਰ ਸਿੰਘ)- ਦਿੱਲੀ ਸਰਕਾਰ ਨੇ ਵੈਕਸੀਨੇਸ਼ਨ ਨੂੰ ਲੈ ਕੇ ਇਕ ਵਿਲਖਣ ਕਦਮ ਪੁੱਟਿਆ ਹੈ | ਸਰਕਾਰ ਦੇ ਇਸ ਕਦਮ ਨਾਲ ਉਨ੍ਹਾਂ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ ਜੋ ਵਿਦੇਸ਼ਾਂ 'ਚ ਪੜ੍ਹਨ, ਨੌਕਰੀ ਕਰਨ ਜਾਂ ਕੌਮਾਂਤਰੀ ਖੇਡਾਂ 'ਚ ਹਿੱਸਾ ਲੈਣ ਜਾ ...

ਪੂਰੀ ਖ਼ਬਰ »

ਦਿੱਲੀ ਗੁਰਦੁਆਰਾ ਐਕਟ ਮੁਤਾਬਕ ਕਮੇਟੀ ਦੇ ਖਾਤੇ ਹਰ ਮਹੀਨੇ ਜਨਤਕ ਹੋਣੇ ਲਾਜ਼ਮੀ- ਇੰਦਰਮੋਹਨ ਸਿੰਘ

ਨਵੀਂ ਦਿੱਲੀ, 14 ਜੂਨ (ਜਗਤਾਰ ਸਿੰਘ)-ਦਿੱਲੀ ਗੁਰਦੁਆਰਾ ਐਕਟ ਮੁਤਾਬਿਕ ਦਿੱਲੀ ਗੁਰਦੁਆਰਾ ਕਮੇਟੀ ਦੇ ਖਾਤੇ ਹਰ ਮਹੀਨੇ ਜਨਤਕ ਹੋਣੇ ਲਾਜ਼ਮੀ ਹਨ ਪ੍ਰੰਤੂ ਮੌਜੂਦਾ ਪ੍ਰਬੰਧਕਾਂ ਵਲੋਂ ਨਾ ਸਿਰਫ ਕਮੇਟੀ ਦੇ ਖਾਤਿਆਂ ਨੂੰ ਸੰਗਤਾਂ ਪਾਸੋਂ ਛੁਪਾਇਆ ਜਾ ਰਿਹਾ ਹੈ ਬਲਕਿ ...

ਪੂਰੀ ਖ਼ਬਰ »

ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਤੰਗ ਆ ਕੇ ਪਤੀ ਨੇ ਕੀਤੀ ਖ਼ੁਦਕੁਸ਼ੀ

ਗੁਰੂਹਰਸਹਾਏ, 14 ਜੂਨ (ਕਪਿਲ ਕੰਧਾਰੀ)- ਗੁਰੂਹਰਸਹਾਏ ਦੀ ਪੁਲਿਸ ਨੇ ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਵਾਲੇ ਜੀਤ ਸਿੰਘ ਦੇ ਲੜਕੇ ਸੁਖਵੀਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਵੱਖ-ਵੱਖ ਧਾਰਾਵਾਂ ...

ਪੂਰੀ ਖ਼ਬਰ »

21 ਜੂਨ ਤੱਕ ਜਾਰੀ ਰਹੇਗੀ, ਮਹਾਂਮਾਰੀ ਅਲਰਟ ਸੁਰੱਖਿਅਤ ਹਰਿਆਣਾ- ਡੀ.ਸੀ.

ਫ਼ਤਿਹਾਬਾਦ, 14 ਜੂਨ (ਹਰਬੰਸ ਸਿੰਘ ਮੰਡੇਰ)- ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਿਟੀ ਦੇ ਚੇਅਰਮੈਨ ਅਤੇ ਡਿਪਟੀ ਕਮਿਸ਼ਨਰ ਮਹਾਵੀਰ ਕੌਸੀਕ ਨੇ ਕਿਹਾ ਕਿ ਫ਼ਤਿਹਾਬਾਦ ਜ਼ਿਲੇ੍ਹ ਵਿਚ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਦੇ ...

ਪੂਰੀ ਖ਼ਬਰ »

ਕੋਰੋਨਾ ਕਾਰਨ ਬੰਗਾਲ 'ਚ ਪਾਬੰਦੀਆਂ 'ਚ ਪਹਿਲੀ ਜੁਲਾਈ ਤੱਕ ਵਾਧਾ

ਕੋਲਕਾਤਾ, 14 ਜੂਨ (ਰਣਜੀਤ ਸਿੰਘ ਲੁਧਿਆਣਵੀ)- ਕੋਰੋਨਾ ਕਾਰਨ ਇਕ ਮਹੀਨੇ ਪਹਿਲਾਂ ਪੱਛਮੀ ਬੰਗਾਲ ਸਰਕਾਰ ਵਲੋਂ ਲਾਗੂ ਕੀਤੀਆਂ ਸਖਤ ਪਾਬੰਦੀਆਂ 'ਚ ਕੁੱਝ ਛੋਟ ਦਿੰਦਿਆਂ 1 ਜੁਲਾਈ ਤਕ ਪਾਬੰਦੀਆਂ ਵਧਾਉਣ ਦਾ ਐਲਾਨ ਕੀਤਾ | ਮੁੱਖ ਮੰਤਰੀ ਮਮਤਾ ਬੈਨਰਜੀ ਦੀ ਮੌਜੂਦਗੀ ਚ ...

ਪੂਰੀ ਖ਼ਬਰ »

ਹਰਿਆਣਾ ਪੁਲਿਸ ਦੇ ਮੁਲਾਜ਼ਮ ਨੇ ਕੀਤੀ ਖੁਦਕੁਸ਼ੀ

ਸਿਰਸਾ, 14 ਜੂਨ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਸਿਰਸਾ ਦੇ ਪਿੰਡ ਫੱਗੂ ਵਿਚ ਹਰਿਆਣਾ ਪੁਲੀਸ ਦੇ ਇੱਕ ਮੁਲਾਜ਼ਮ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ | ਇਸ ਘਟਨਾ ਦੀ ਸੂਚਨਾ ਮਿਲਣ ਉੱਤੇ ਥਾਣਾ ਰੋੜੀ ਪੁਲੀਸ ਮੌਕੇ ਉੱਤੇ ਪਹੁੰਚੀ ਅਤੇ ਮਿ੍ਤਕ ਮੁਲਾਜ਼ਮ ਦੀ ਲਾਸ਼ ਨੂੰ ...

ਪੂਰੀ ਖ਼ਬਰ »

ਕਿਸਾਨਾਂ ਨੇ ਰਿਲਾਇੰਸ ਕੰਪਨੀ ਦੇ ਇੰਟਰਨੈੱਟ ਲਈ ਪਾਈ ਜਾ ਰਹੀ ਪਾਈਪ ਲਾਈਨ ਦਾ ਕੰਮ ਰੁਕਵਾਇਆ

ਸਿਰਸਾ, 14 ਜੂਨ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਹੁੱਡਾ ਸੈਕਟਰ 20 'ਚ ਰਿਲਾਇੰਸ ਕੰਪਨੀ ਦੇ ਇੰਟਰਨੈੱਟ ਲਈ ਪਾਈ ਜਾ ਰਹੀ ਪਾਈਪ ਲਾਇਨ ਦਾ ਕੰਮ ਕਿਸਾਨਾਂ ਨੇ ਰੁਕਵਾ ਦਿੱਤਾ ਹੈ | ਇਸ ਦੌਰਾਨ ਕਿਸਾਨਾਂ ਨੇ ਸਰਕਾਰ ਤੋਂ ਇਲਾਵਾ ਅੰਬਾਨੀ-ਅੰਡਾਨੀ ਖ਼ਿਲਾਫ਼ ਜੋਰਦਾਰ ...

ਪੂਰੀ ਖ਼ਬਰ »

ਮੀਂਹ ਨਾਲ ਨਵੇਂ ਬਣੇ ਬਿਜਲੀਘਰ ਦੀ ਚਾਰਦੀਵਾਰੀ ਡਿੱਗੀ

ਸਿਰਸਾ, 14 ਜੂਨ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਦੀ ਰੋੜੀ ਰੋਡ 'ਤੇ ਸਰਕਾਰ ਵਲੋਂ ਹੁਡਾ ਸੈਕਟਰ ਵਿਚ 33 ਕੇਵੀ ਬਿਜਲੀਘਰ ਨੂੰ ਬਣਾਏ ਹਾਲੇ ਕੁੱਝ ਮਹੀਨੇ ਹੀ ਹੋਏ ਸਨ ਕਿ ਮਾਨਸੂਨ ਦੇ ਪਹਿਲੇ ਮੀਂਹ ਨਾਲ ਬਿਜਲੀਘਰ ਦੀ ਚਾਰ ਦੀਵਾਰੀ ਡਿੱਗ ...

ਪੂਰੀ ਖ਼ਬਰ »

ਸਿਰਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਤਿੰਨ ਮਹਿਲਾਵਾਂ ਸਮੇਤ ਅੱਠ ਦੀ ਮੌਤ

ਸਿਰਸਾ, 14 ਜੂਨ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹੇ ਵਿਚ ਕੋਰੋਨਾ ਨਾਲ ਅੱਜ ਤਿੰਨ ਮਹਿਲਾਵਾਂ ਸਮੇਤ ਅੱਠ ਜਣਿਆਂ ਦੀ ਮੌਤ ਹੋ ਗਈ ਜਦੋਂ ਕਿ ਕੋਰੋਨਾ ਦੇ 14 ਨਵੇਂ ਕੇਸ ਆਏ ਹਨ | ਇਹ ਜਾਣਕਾਰੀ ਦਿੰਦੇ ਹੋਏ ਸਿਰਸਾ ਦੇ ਸਿਵਲ ਸਰਜਨ ਡਾ. ਮਨੀਸ਼ ਬਾਂਸਲ ਨੇ ਦੱਸਿਆ ਹੈ ਕਿ ...

ਪੂਰੀ ਖ਼ਬਰ »

ਉਂਟਾਰੀਓ ਫਰੈਂਡਜ਼ ਕਲੱਬ ਕੈਨੇਡਾ ਨੇ ਕਰਵਾਇਆ ਕੌਮਾਂਤਰੀ ਵੈਬੀਨਾਰ

ਰਤੀਆ, 14 ਜੂਨ (ਬੇਅੰਤ ਕੌਰ ਮੰਡੇਰ)- ਉਂਟਾਰੀਓ ਫਰੈਂਡਜ਼ ਕਲੱਬ ਕੈਨੇਡਾ ਨੇ ਪ੍ਰਧਾਨ ਰਵਿੰਦਰ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਪੰਜਾਬੀ ਮਿੰਨੀ ਕਹਾਣੀ ਪਾਠ ਅਤੇ ਸੰਗੀਤਕ ਮਹਿਫ਼ਲ ਦਾ ਆਯੋਜਨ ਕੌਮਾਂਤਰੀ ਵੈਬੀਨਾਰ ਦੇ ਤਹਿਤ ਕਰਵਾਇਆ | ਵੈਬੀਨਾਰ ਵਿਚ ਵਿਸ਼ਵ ਪੰਜਾਬੀ ...

ਪੂਰੀ ਖ਼ਬਰ »

ਸ਼ਾਹਬਾਦ 'ਚ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਸ਼ਾਹਬਾਦ ਮਾਰਕੰਡਾ, 14 ਜੂਨ (ਅਵਤਾਰ ਸਿੰਘ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਇਤਿਹਾਸਕ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਖੇ ਬੜੀ ਸ਼ਰਧਾ, ਪਿਆਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਪਿੰਡ ਵਾਸੀਆਂ ਨੇ ਬਿਜਲੀ ਦੀ ਸਮੱਸਿਆ ਕਾਰਨ ਬਦਸੁਈ ਪਾਵਰ ਨੂੰ ਲਗਾਇਆ ਤਾਲਾ

ਗੁਹਲਾ ਚੀਕਾ, 14 ਜੂਨ (ਓ.ਪੀ. ਸੈਣੀ)-ਇਥੇ ਬਿਜਲੀ ਦੀ ਸਮੱਸਿਆ ਕਾਰਨ ਪਿੰਡ ਵਾਸੀਆਂ ਨੇ ਪਿੰਡ ਬਦਸੁਈ ਦੇ ਬਿਜਲੀ ਘਰ ਨੂੰ ਤਾਲਾ ਲਗਾ ਦਿੱਤਾ ਪਰ ਬਾਅਦ 'ਚ ਐਸ.ਡੀ.ਓ. ਬਿਜਲੀ ਬੋਰਡ ਅਤੇ ਐਕਸ਼ਨ ਬਿਜਲੀ ਵਿਭਾਗ ਦੇ ਭਰੋਸੇ ਤੋਂ ਬਾਅਦ ਤਾਲਾ ਖੋਲ੍ਹ ਦਿੱਤਾ | ਜਾਣਕਾਰੀ ...

ਪੂਰੀ ਖ਼ਬਰ »

ਵਿਸ਼ਵ ਖ਼ੂਨਦਾਨ ਦਿਵਸ ਮੌਕੇ 51 ਯੂਨਿਟ ਖ਼ੂਨ ਇਕੱਤਰ

ਸਿਰਸਾ, 14 ਜੂਨ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਪਿੰਡ ਮਾਨਕ ਦੀਵਾਨ ਵਿਖੇ ਸਥਿਤ ਗਿਆਨ ਜੋਤੀ ਪਬਲਿਕ ਸਕੂਲ 'ਚ ਵਿਸ਼ਵ ਖ਼ੂਨਦਾਨ ਦਿਵਸ ਮੌਕੇ ਖ਼ੂਨਦਾਨ ਕੈਂਪ ਲਾਇਆ ਗਿਆ, ਜਿਸ ਵਿਚ 51 ਯੂਨਿਟ ਖ਼ੂਨ ਇਕੱਤਰ ਹੋਇਆ | ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ...

ਪੂਰੀ ਖ਼ਬਰ »

ਸਿੱਧੀ ਵਿਨਾਇਕ ਇੰਟਰਪ੍ਰਾਈਜ਼ 'ਚ ਅੱਗ ਲੱਗਣ ਦੇ ਮਾਮਲੇ 'ਚ ਦੋ ਦੀ ਮੌਤ

ਪੰਚਕੂਲਾ, 14 ਜੂਨ (ਕਪਿਲ)-ਪੰਚਕੂਲਾ ਦੇ ਕੋਨਾ ਪਿੰਡ 'ਚ ਕੁੱਝ ਦਿਨ ਪਹਿਲਾਂ ਸਿੱਧੀ ਵਿਨਾਇਕ ਇੰਟਰਪ੍ਰਾਈਜ਼ ਦੇ ਇਕ ਗੋਦਾਮ 'ਚ ਭਿਆਨਕ ਅੱਗ ਵਿਚ ਝੁਲਸੇ ਦੋ ਵਿਕਕਤੀਆਂ ਦੀ ਅੱਜ ਮੌਤ ਹੋ ਗਈ ਹੈ | ਅੱਗ 'ਚ ਬੁਰੀ ਤਰ੍ਹਾਂ ਝੁਲਸਣ ਕਰ ਕੇ ਉਨ੍ਹਾਂ ਨੂੰ ਚੰਡੀਗੜ੍ਹ ਪੀ. ਜੀ. ਆਈ. ...

ਪੂਰੀ ਖ਼ਬਰ »

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਨਾਲ ਬਿਜਲੀ ਮੁਲਾਜ਼ਮ ਏਕਤਾ ਮੰਚ ਦੀ ਮੀਟਿੰਗ

ਐੱਸ. ਏ. ਐੱਸ. ਨਗਰ, 14 ਜੂਨ (ਕੇ. ਐੱਸ. ਰਾਣਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਨਾਲ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੀ ਮੀਟਿੰਗ ਗੈਸਟ ਹਾਉਸ ਮੁਹਾਲੀ ਵਿਖੇ ਛੁੱਟੀ ਦੇ ਬਾਵਜੂਦ ਏ. ਵੇਨੂੰ ਪ੍ਰਸਾਦ ਚੇਅਰਮੈਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਅਗਵਾ ਕਰਨ ਵਾਲੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 14 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਨਾਬਾਲਗ ਲੜਕੀ ਨੂੰ ਅਗਵਾ ਕਰਨ ਵਾਲੇ ਇਕ ਅਣਪਛਾਤੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਨਾਬਾਲਗ ਲੜਕੀ ਦੇ ਪਿਤਾ ਜੋ ਸੈਕਟਰ-114 'ਚ ਪਰਿਵਾਰ ਸਮੇਤ ਰਹਿੰਦਾ ਹੈ ਤੇ ਪਲੰਬਰ ਦਾ ...

ਪੂਰੀ ਖ਼ਬਰ »

ਸਵਰਾਜ ਕੰਪਨੀ ਦੇ ਸਕਿਉਰਿਟੀ ਸੁਪਰਵਾਈਜ਼ਰ ਦੀ ਕੀਤੀ ਕੁੱਟਮਾਰ, 4 ਖ਼ਿਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 14 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਨੇ ਸਵਰਾਜ ਕੰਪਨੀ ਦੇ ਇਕ ਸਕਿਊਰਿਟੀ ਸੁਪਰਵਾਈਜਰ ਨੂੰ ਰਾਹ 'ਚ ਰੋਕ ਕੇ ਉਸ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ 4 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਮਾਮਲੇ 'ਚ ਫਿਲਹਾਲ ਸਾਰੇ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਮੌਕਾਪ੍ਰਸਤ ਤੇ ਬੇਮੇਲ-ਸੁਖਜਿੰਦਰ ਸਿੰਘ ਰੰਧਾਵਾ

ਚੰਡੀਗੜ੍ਹ, 14 ਜੂਨ (ਅਜੀਤ ਬਿਊਰੋ)-ਅਕਾਲੀ-ਬਸਪਾ ਗੱਠਜੋੜ ਨੂੰ ਮੌਕਾਪ੍ਰਸਤ ਤੇ ਬੇਮੇਲ ਗਰਦਾਨਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਗੱਠਜੋੜ 'ਚ ਕੋਈ ਵਿਚਾਰਧਾਰਕ ਸਾਂਝ ਨਹੀਂ ਹੈ, ਸਗੋਂ ਇਹ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX