ਤਾਜਾ ਖ਼ਬਰਾਂ


ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  11 minutes ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  37 minutes ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਨਹੀਂ ਹੈ ਲੋੜ - ਪਰਗਟ ਸਿੰਘ
. . .  43 minutes ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਵਿਧਾਇਕ
. . .  51 minutes ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  58 minutes ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  23 minutes ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 2 hours ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  about 3 hours ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  about 3 hours ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਹਾੜ ਸੰਮਤ 553
ਿਵਚਾਰ ਪ੍ਰਵਾਹ: ਘੁਮੰਡੀ ਵਿਅਕਤੀ ਭਾਵੇਂ ਦੂਸਰਿਆਂ ਉੱਪਰ ਹਾਵੀ ਹੋਣ ਦਾ ਲੱਖ ਯਤਨ ਕਰੇ, ਅੰਤ ਉਸ ਦਾ ਸਿਰ ਨੀਵਾਂ ਹੋ ਹੀ ਜਾਂਦਾ ਹੈ । -ਗੁਰੂ ਨਾਨਕ ਦੇਵ

ਸ੍ਰੀ ਮੁਕਤਸਰ ਸਾਹਿਬ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਸ੍ਰੀ ਮੁਕਤਸਰ ਸਾਹਿਬ, 14 ਜੂਨ (ਰਣਜੀਤ ਸਿੰਘ ਢਿੱਲੋਂ)-ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ, ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਗ੍ਰੰਥੀ ਤੇ ਰਾਗੀ ਸੇਵਾ ਸੁਸਾਇਟੀ ਅਤੇ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬਾਬਾ ਨਾਮਦੇਵ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਗਿਆ | ਇਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦਾ ਜਾਪ ਕੀਤਾ ਗਿਆ | ਗੁਰੂ ਘਰ ਦੇ ਕੀਰਤਨੀ ਜਥੇ ਭਾਈ ਵੱਸਣ ਸਿੰਘ, ਭਾਈ ਨਿਸ਼ਾਨ ਸਿੰਘ ਤੇ ਜੇਤਿੰਦਰ ਸਿੰਘ ਸਹਿਜ ਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ | ਬਾਬਾ ਨਾਮਦੇਵ ਭਵਨ ਦੇ ਹੈੱਡ ਗ੍ਰੰਥੀ ਭਾਈ ਰਛਪਾਲ ਸਿੰਘ ਬਾਵਾ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕਰਕੇ ਹੁਕਮਨਾਮਾ ਲਿਆ ਗਿਆ | ਧਾਰਮਿਕ ਸਮਾਗਮ ਦੌਰਾਨ ਬੋਲਦਿਆਂ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧੀ ਸਭਾ ਦੇ ਕੌਮੀ ਪ੍ਰਧਾਨ ਨਿਰੰਜਨ ਸਿੰਘ ਰੱਖਰਾ ਨੇ ਕਿਹਾ ਕਿ ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਦੇਸ਼ ਅਤੇ ਕੌਮ ਲਈ ਜੋ ਕੁਰਬਾਨੀ ਦਿੱਤੀ ਹੈ, ਉਸ ਦੀ ਮਿਸਾਲ ਦੁਨੀਆ ਵਿਚੋਂ ਕਿਤੋਂ ਨਹੀਂ ਮਿਲਦੀ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਚਨਾ ਕਰਕੇ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਪ੍ਰਕਾਸ਼ ਕਰਵਾਇਆ ਤੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਨੂੰ ਪਹਿਲਾ ਗ੍ਰੰਥੀ ਸੁਸ਼ੋਭਿਤ ਕੀਤਾ | ਗੁਰੂ ਸਾਹਿਬ ਜੀ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਉਸਾਰੀ ਕਰਨ ਲੱਗਿਆ ਸਾਈ ਮੀਆਂ ਮੀਰ ਵਲੋਂ ਇੱਟ ਲਵਾ ਕੇ ਧਰਮ ਨਿਰਪੱਖਤਾ ਦੀ ਮਿਸਾਲ ਪੈਦਾ ਕੀਤੀ | ਉਨ੍ਹਾਂ ਕਿਹਾ ਕਿ ਉਹ ਕੌਮਾਂ ਹੀ ਹਮੇਸ਼ਾ ਜਿਊਾਦੀਆਂ ਰਹਿੰਦੀਆਂ ਹਨ, ਜੋ ਆਪਣੇ ਗੁਰੂਆਂ ਨੂੰ ਨਹੀਂ ਭੁੱਲਦੀਆਂ | ਉਨ੍ਹਾਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਉਣ ਵਾਲੀ 26 ਜੂਨ ਨੂੰ ਛੇਵੀਂ ਪਾਤਸ਼ਾਹੀ ਦਾ ਗੁਰਪੁਰਬ ਵੀ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ ਤੇ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਹੀ ਸਮਾਗਮ ਕੀਤਾ ਜਾਵੇਗਾ | ਸਮਾਗਮ ਦੌਰਾਨ ਬਾਬਾ ਬੁੱਢਾ ਜੀ ਗ੍ਰੰਥੀ ਰਾਗੀ ਸੇਵਾ ਸੁਸਾਇਟੀ ਦੇ ਪ੍ਰਧਾਨ ਭਾਈ ਹਰਬੰਸ ਸਿੰਘ ਰਾਣੀਆਂ ਤੇ ਭਾਈ ਗੁਰਸੰਗਤ ਸਿੰਘ ਨੇ ਵੀ ਗੁਰੂ ਸਾਹਿਬ ਦੇ ਵਿਚਾਰਾਂ ਦੀ ਵਿਆਖਿਆ ਕਰਕੇ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ | ਇਸ ਮੌਕੇ ਸਮਾਗਮ ਦੇ ਪ੍ਰਬੰਧਕਾਂ ਨੂੰ ਟਾਂਕ ਕਸ਼ੱਤਰੀ ਸਭਾ ਵਲੋਂ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਟਾਂਕ ਕਸ਼ੱਤਰੀ ਸਭਾ ਦੇ ਕਾਰਜਕਾਰੀ ਪ੍ਰਧਾਨ ਰਾਜਵਿੰਦਰ ਸਿੰਘ ਤੱਗੜ, ਸਾਬਕਾ ਪ੍ਰਧਾਨ ਕਰਤਾਰ ਸਿੰਘ ਪੁਰਬਾ, ਗੁਰਦਰਸ਼ਨ ਸਿੰਘ ਤੱਗੜ, ਦਰਸ਼ਨ ਸਿੰਘ ਮੱਲਣ, ਨੱਥਾ ਸਿੰਘ ਤੱਗੜ, ਵਾਹਿਗੁਰੂ ਸਿੰਘ, ਤਰਸੇਮ ਸਿੰਘ ਤੱਗੜ, ਕੁਲਵੰਤ ਸਿੰਘ ਕਾਂਤੀ, ਗੁਰਮੇਲ ਸਿੰਘ ਮੋੜ, ਅਜੀਤ ਸਿੰਘ, ਲਾਲ ਸਿੰਘ ਤੇ ਉੱਤਮ ਸਿੰਘ ਨੇ ਗੁਰੂ ਘਰ 'ਚ ਹਾਜ਼ਰੀ ਲਵਾਈ | ਅੰਤ ਵਿਚ ਸੰਗਤਾਂ ਲਈ ਗੁਰੂ ਕਾ ਲੰਗਰ ਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ |
ਸ਼ਹੀਦੀ ਦਿਹਾੜੇ ਮੌਕੇ ਸੁਖਮਨੀ ਸਾਹਿਬ ਦੇ ਪਾਠ ਕੀਤੇ
ਮਲੋਟ, (ਰਣਜੀਤ ਸਿੰਘ ਪਾਟਿਲ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਗੁਰਦੁਆਰਾ ਬਾਬਾ ਨਾਮਦੇਵ ਜੀ ਵਿਖੇ ਸੰਗਤ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਉਪਰੰਤ ਸਿਮਰਨ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਤੇ ਕੀਰਤਨੀਏ ਭਾਈ ਅੰਗਰੇਜ਼ ਸਿੰਘ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਤੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦੇ ਹੋਏ ਸੰਗਤਾਂ ਨਾਲ ਵਿਚਾਰਾਂ ਕੀਤੀਆਂ | ਅਰਦਾਸ ਉਪਰੰਤ ਦੁੱਧ ਦਾ ਲੰਗਰ ਅਤੁੱਟ ਵਰਤਾਇਆ ਗਿਆ |
ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਵਿਖੇ ਸ਼ਹੀਦੀ ਪੁਰਬ ਮਨਾਇਆ
ਮਲੋਟ, (ਅਜਮੇਰ ਸਿੰਘ ਬਰਾੜ)-ਸਿੱਖ ਧਰਮ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖੀ ਲਈ ਸ਼ਹੀਦੀ ਪ੍ਰਾਪਤ ਕਰਨ ਵਾਲੇ ਪਹਿਲੇ ਸਿੱਖ ਗੁਰੂ ਹੋਏ ਹਨ ਤੇ ਉਨ੍ਹਾਂ ਨੂੰ ਸ਼ਹੀਦਾਂ ਦੇ ਸਿਰਤਾਜ ਦਾ ਖ਼ਿਤਾਬ ਦਿੱਤਾ ਜਾਂਦਾ ਹੈ | ਸਮੇਂ ਦੇ ਹਾਕਮਾਂ ਵਲੋਂ ਤੱਤੀਆਂ ਤਵੀਆਂ ਤੇ ਬਿਠਾ ਅਤੇ ਦੇਗਾਂ ਵਿਚ ਉਬਾਲ ਕਿ ਗੁਰੂ ਸਾਹਿਬ ਨੂੰ ਤਸੀਹੇ ਦਿੱਤੇ ਗਏ ਅਤੇ ਈਨ ਮਨਵਾਉਣ ਦੀ ਕੋਸ਼ਿਸ਼ ਕੀਤੀ, ਪਰ ਗੁਰੂ ਸਾਹਿਬ ਨੇ ਤੱਤੀ ਤਵੀ ਤੇ ਵੀ ਸੀ ਤੱਕ ਨਾ ਕੀਤੀ | ਪੰਚਮ ਪਿਤਾ ਤੋਂ ਲੈ ਕਿ ਹੁਣ ਤੱਕ ਵੱਖ-ਵੱਖ ਗੁਰੂ ਸਾਹਿਬ, ਸਾਹਿਬਜ਼ਾਦੇ ਅਤੇ ਅਨੇਕਾਂ ਸ਼ਹੀਦਾਂ ਨੇ ਸਿੱਖੀ ਦੀ ਖ਼ਾਤਰ ਆਪਣੇ ਆਪ ਨੂੰ ਕੁਰਬਾਨ ਕੀਤਾ | ਅਜਿਹੇ ਮਹਾਨ ਸ਼ਹੀਦਾਂ ਦੀਆਂ ਗਥਾਵਾਂ ਨਵੀਆਂ ਪੀੜ੍ਹੀਆਂ ਨੂੰ ਦੱਸਣ ਲਈ ਯਾਦਗਾਰਾਂ ਜਰੂਰੀ ਹਨ | ਉਕਤ ਵਿਚਾਰ ਸੰਤ ਬਾਬਾ ਬਲਜੀਤ ਸਿੰਘ ਨੇ ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਵਿਖੇ ਸ਼ਹੀਦੀ ਪੁਰਬ ਲਈ ਰੱਖੇ ਵਿਸ਼ੇਸ਼ ਸਮਾਗਮ ਦੌਰਾਨ ਸੰਗਤ ਨਾਲ ਸਾਂਝੇ ਕੀਤੇ | ਪ੍ਰਸ਼ਾਸਨ ਵਲੋਂ ਜਾਰੀ ਕੋਰੋਨਾ ਦੀਆਂ ਹਦਾਇਤਾਂ ਕਾਰਨ ਗੁਰੂ ਘਰ ਵਿਖੇ ਕੇਵਲ ਕੁਝ ਹੀ ਪ੍ਰਾਣੀਆਂ ਨੂੰ ਬੈਠ ਕੇ ਸੁਣਨ ਦੀ ਆਗਿਆ ਦਿੱਤੀ ਗਈ, ਜਦਕਿ ਬਾਕੀ ਸੰਗਤ ਲਈ ਪ੍ਰੋਗਰਾਮ ਨੂੰ ਮੋਬਾਈਲ 'ਤੇ ਲਾਈਵ ਚਲਾਇਆ ਗਿਆ ਤਾਂ ਜੋ ਗੁਰੂ ਘਰ ਵਿਖੇ ਨਤਮਸਤਕ ਹੋਣ ਉਪਰੰਤ ਘਰ ਵਿਚ ਬੈਠ ਕੇ ਹੀ ਗੁਰਬਾਣੀ ਸਰਵਣ ਕਰ ਸਕਣ |
ਰੁਪਾਣਾ ਸ਼ਹੀਦੀ ਦਿਹਾੜਾ ਮਨਾਇਆ
ਰੁਪਾਣਾ, 14 ਜੂਨ (ਜਗਜੀਤ ਸਿੰਘ)-ਪਿੰਡ ਰੁਪਾਣਾ ਦੇ ਸ਼ਹੀਦ ਬਾਬਾ ਜੀਵਨ ਸਿੰਘ ਦੇ ਗੁਰਦੁਆਰਾ ਵਿਖੇ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਦਾ ਸ਼ਹੀਦੀ ਦਿਹਾੜਾ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਗੁਰਦੁਆਰੇ ਸਾਹਿਬ ਰੱਖੇ ਹੋਏ ਸ੍ਰੀ ਅਖੰਡ ਦੇ ਭੋਗ ਪਾਏ ਗਏ | ਰਾਗੀ ਸਿੰਘਾਂ ਵਲੋਂ ਗੁਰੂ ਜੀ ਦੀ ਜੀਵਨੀ ਤੇ ਚਾਨਣਾ ਪਾਇਆ ਤੇ ਗੁਰਦੁਆਰਾ ਸਾਹਿਬ ਪਹੁੰਚੀਆਂ ਸੰਗਤਾਂ ਨੂੰ ਗੁਰੂ ਜੀ ਦੇ ਚਰਨਾਂ ਨਾਲ ਜੋੜੀ ਰੱਖਿਆ | ਉਪਰੰਤ ਸੰਗਤਾਂ ਲਈ ਅਤੁੱਟ ਲੰਗਰ ਛਕਾਇਆ ਗਿਆ | ਪਿੰਡ ਦੇ ਉੱਦਮੀ ਨੌਜਵਾਨਾਂ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸੇ ਤਰ੍ਹਾਂ ਹੀ ਵੱਖ-ਵੱਖ ਪਿੰਡਾਂ ਦੇ ਗੁਰਦੁਆਰਿਆਂ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਅਤੇ ਗੁਰਦੁਆਰਾ ਸਾਹਿਬ ਪਹੁੰਚੀਆਂ ਸੰਗਤਾਂ ਨੂੰ ਗੁਰੂ ਕਾ ਲੰਗਰ ਅਤੇ ਠੰਡੇ ਮਿੱਠੇ ਜਲ ਛਕਾਇਆ |
ਮੰਡੀ ਬਰੀਵਾਲਾ ਵਿਖੇ ਸ਼ਹੀਦੀ ਦਿਹਾੜਾ ਮਨਾਇਆ
ਮੰਡੀ ਬਰੀਵਾਲਾ, 14 ਜੂਨ (ਨਿਰਭੋਲ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਸਰਾਏਨਾਗਾ ਵਿਚ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮੇਂ ਮੁੱਖ ਸੇਵਾਦਾਰ ਬਾਬਾ ਹਰਦੀਪ ਸਿੰਘ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ ਅਤੇ ਉਨ੍ਹਾਂ ਵਲੋਂ ਦਰਸਾਏ ਮਾਰਗ ਤੇ ਚੱਲਣਾ ਚਾਹੀਦਾ ਹੈ | ਇਸ ਸਮੇਂ ਬਾਬਾ ਜਰਮਲਜੀਤ ਸਿੰਘ ਆਦਿ ਹਾਜ਼ਰ ਸਨ |

ਪੇ੍ਰਮਲਤਾ ਮੰਗਲਾ ਅਲਾਇੰਸ ਇੰਟਰਨੈਸ਼ਨਲ ਜ਼ਿਲ੍ਹਾ 211 ਦੀ ਪਹਿਲੀ ਚਾਰਟਰ ਗਵਰਨਰ ਬਣੀ

ਸ੍ਰੀ ਮੁਕਤਸਰ ਸਾਹਿਬ, 14 ਜੂਨ (ਰਣਜੀਤ ਸਿੰਘ ਢਿੱਲੋਂ)-ਅਲਾਇੰਸ ਇੰਟਰਨੈਸ਼ਨਲ ਕਲੱਬ ਜ਼ਿਲ੍ਹਾ 111 ਦੇ ਜ਼ਿਲ੍ਹਾ ਗਵਰਨਰ ਨਿਰੰਜਨ ਸਿੰਘ ਰੱਖਰਾ ਦੀ ਰਹਿਨੁਮਾਈ ਹੇਠ ਮੀਟਿੰਗ ਹੋਈ, ਜਿਸ ਵਿਚ ਮੁੱਖ ਮਹਿਮਾਨ ਵਜੋਂ ਮਲਟੀਪਲ ਨੋਰਥ ਕੌਂਸਲ ਚੇਅਰਮੈਨ ਅਰਵਿੰਦ ਗਰਗ ਨੇ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ ਇਕ ਮਰੀਜ਼ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 14 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ ਇਕ ਹੋਰ ਮਰੀਜ਼ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ 84 ਸਾਲ ਦਾ ਇਹ ਵਿਅਕਤੀ ਮਲੋਟ ਨਾਲ ਸਬੰਧਿਤ ਹੈ | ਇਸ ਤੋਂ ਇਲਾਵਾ 17 ਨਵੇਂ ਪਾਜ਼ੀਟਿਵ ...

ਪੂਰੀ ਖ਼ਬਰ »

ਭਰਵੀਂ ਬਾਰਿਸ਼ ਨੇ ਮਜ਼ਦੂਰ ਪਰਿਵਾਰ ਦੇ ਕਮਰੇ ਦੀ ਛੱਤ ਕੀਤੀ ਢਹਿ-ਢੇਰੀ

ਰੁਪਾਣਾ, 14 ਜੂਨ (ਜਗਜੀਤ ਸਿੰਘ)-ਬੀਤੀ ਦਿਨੀਂ ਆਈ ਭਰਵੀਂ ਬਾਰਿਸ਼ ਨਾਲ ਜਿੱਥੇ ਕਿਸਾਨਾਂ ਦੇ ਚਿਹਰੇ ਖਿੜੇ ਹਨ, ਉੱਥੇ ਇਲਾਕੇ 'ਚ ਕਈ ਬੇਹੱਦ ਗ਼ਰੀਬ ਪਰਿਵਾਰਾਂ ਤੇ ਕਹਿਰ ਵਾਪਰ ਗਿਆ, ਜਿਸਦੀ ਉਦਾਹਰਨ ਪਿੰਡ ਰੁਪਾਣਾ 'ਚ ਮਿਲ ਜਾਂਦੀ | ਪੀੜਤ ਮੱਲ ਸਿੰਘ ਵਾਸੀ ਰੁਪਾਣਾ ਨੇ ...

ਪੂਰੀ ਖ਼ਬਰ »

ਪੁਲਿਸ ਵਲੋਂ ਜੂਆ ਖੇਡ ਰਹੇ 8 ਵਿਅਕਤੀ 1 ਲੱਖ ਦੀ ਨਕਦੀ ਸਮੇਤ ਕਾਬੂ

ਸ੍ਰੀ ਮੁਕਤਸਰ ਸਾਹਿਬ, 14 ਜੂਨ (ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਡੀ. ਸੁਡਰਵਿਲੀ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ 'ਚ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਲਈ ਅਲੱਗ-ਅਲੱਗ ਪੁਲਿਸ ਟੀਮਾਂ ਬਣਾ ਕੇ ਚੈਕਿੰਗ ਕੀਤੀ ਜਾ ਰਹੀ ਹੈ, ਜਿਸ ਤਹਿਤ ਨਰਿੰਦਰ ਸਿੰਘ ...

ਪੂਰੀ ਖ਼ਬਰ »

ਨਗਰ ਕੌ ਾਸਲ ਵਲੋਂ ਵਿਕਾਸ ਦੇ ਨਾਂਅ ਤੇ ਗਾਂਧੀ ਚੌਕ 'ਚ ਪੁੱਟੇ ਖੱਡੇ ਲੋਕਾਂ ਲਈ ਬਣੇ ਮੁਸੀਬਤ

ਸ੍ਰੀ ਮੁਕਤਸਰ ਸਾਹਿਬ, 14 ਜੂਨ (ਹਰਮਹਿੰਦਰ ਪਾਲ)-ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਵਲੋਂ ਵਿਕਾਸ ਦੇ ਨਾਂਅ ਤੇ ਸ਼ਹਿਰ ਨੂੰ ਥਾਂ-ਥਾਂ ਤੋਂ ਪੁੱਟ ਰੱਖਿਆ ਹੈ, ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਕਾਫ਼ੀ ਪ੍ਰੇਸ਼ਾਨੀ ਆ ਰਹੀ ਹੈ | ਪਿਛਲੇ ਤਿੰਨ ਦਿਨਾਂ ਤੋਂ ਰੁਕ-ਰੁਕ ਕੇ ਹੋ ...

ਪੂਰੀ ਖ਼ਬਰ »

ਪਿੰਡ ਗੂੜ੍ਹੀ ਸੰਘਰ ਦਾ ਅਰਮਾਨਦੀਪ ਸਿੰਘ ਬਰਾੜ ਭਾਰਤੀ ਫ਼ੌਜ 'ਚ ਲੈਫ਼ਟੀਨੈਂਟ ਬਣਿਆ

ਸ੍ਰੀ ਮੁਕਤਸਰ ਸਾਹਿਬ, 14 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਗੂੜ੍ਹੀ ਸੰਘਰ ਦਾ ਜੰਮਪਲ ਅਤੇ ਜ਼ੈਲਦਾਰ ਜੋਗਿੰਦਰ ਸਿੰਘ ਬਰਾੜ ਦਾ ਪੋਤਰਾ ਅਰਮਾਨਦੀਪ ਸਿੰਘ ਬਰਾੜ ਸਪੁੱਤਰ ਗੁਰਸੇਵਕ ਸਿੰਘ ਬਰਾੜ ਵਾਸੀ ਗਲੀ ਨੰਬਰ-1 ਤਰਨਤਾਰਨ ਨਗਰ ...

ਪੂਰੀ ਖ਼ਬਰ »

ਬਾਰਿਸ਼ ਨਾਲ ਗ਼ਰੀਬ ਪਰਿਵਾਰ ਦੇ ਕਮਰੇ ਦੀ ਛੱਤ ਡਿਗੀ

ਮਲੋਟ, 14 ਜੂਨ (ਅਜਮੇਰ ਸਿੰਘ ਬਰਾੜ, ਰਣਜੀਤ ਸਿੰਘ ਪਾਟਿਲ)-ਬੀਤੇ ਦਿਨ ਪਏ ਮੀਂਹ ਕਾਰਨ ਜਿੱਥੇ ਗਰਮੀ ਤੋਂ ਰਾਹਤ ਮਿਲੀ, ਉੱਥੇ ਹੀ ਇਹ ਬਾਰਿਸ਼ ਕਈਆਂ ਲਈ ਆਫ਼ਤ ਬਣ ਕੇ ਆਈ ਅਤੇ ਵਾਰਡ ਨੰਬਰ-7 ਵਿਖੇ ਇਕ ਗ਼ਰੀਬ ਪਰਿਵਾਰ ਛੱਤ ਤੋਂ ਬੇਸਹਾਰਾ ਹੋ ਗਿਆ | ਵਾਰਡ ਨੰਬਰ-7 ਮਹਾਂਵੀਰ ...

ਪੂਰੀ ਖ਼ਬਰ »

ਏ.ਟੀ.ਐੱਮ. ਦੇ ਤਾਲੇ ਤੋੜ ਕੇ ਚੋਰੀ ਦੀ ਕੋਸ਼ਿਸ਼

ਮਲੋਟ, 14 ਜੂਨ (ਰਣਜੀਤ ਸਿੰਘ ਪਾਟਿਲ)-ਬੀਤੀ 12-13 ਜੂਨ ਦੀ ਦਰਮਿਆਨੀ ਰਾਤ ਨੂੰ ਪਿੰਡ ਛਾਪਿਆਂਵਾਲੀ ਵਿਖੇ ਪੰਜਾਬ ਐਂਡ ਸਿੰਧ ਬੈਂਕ ਦੇ ਬਾਹਰ ਸਥਿਤ ਏ.ਟੀ.ਐੱਮ. ਦੇ ਤਾਲੇ ਤੋੜ ਕੇ ਅਣਪਛਾਤੇ ਵਿਅਕਤੀਆਂ ਵਲੋਂ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਸੈਂਟਰ ਲੌਕ ਨਾ ਖੁੱਲ੍ਹਣ ...

ਪੂਰੀ ਖ਼ਬਰ »

ਮਨਜੀਤ ਮਾਨ ਨੇ ਲਗਵਾਇਆ ਮੋਗਾ ਦੇ ਮੇਨ ਬਾਜ਼ਾਰ 'ਚ ਵਾਟਰ ਕੂਲਰ

ਮੋਗਾ, 14 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਵਿਖੇ ਮਨਜੀਤ ਸਿੰਘ ਮਾਨ ਸੀਨੀਅਰ ਕਾਂਗਰਸੀ ਆਗੂ ਅਤੇ ਸੂਬਾ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਮੋਗਾ ਵਾਸੀਆਂ ਅਤੇ ਰਾਹਗੀਰ ਭੈਣ ਭਰਾਵਾਂ ਲਈ ਠੰਢੇ ਪਾਣੀ ਵਾਲਾ ਵਾਟਰ ਕੂਲਰ ਲਗਵਾਇਆ | ਇਹ ਵਾਟਰ ...

ਪੂਰੀ ਖ਼ਬਰ »

ਗੱਠਜੋੜ ਮਗਰੋਂ ਅਕਾਲੀ-ਬਸਪਾ ਦੀ ਪਹਿਲੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 14 ਜੂਨ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਿਚਕਾਰ ਗਠਜੋੜ ਹੋਣ ਮਗਰੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ | ਸ੍ਰੀ ਮੁਕਤਸਰ ਸਾਹਿਬ ਵਿਖੇ ਗੋਨਿਆਣਾ ਰੋਡ ਸਥਿਤ ਧਰਮਸ਼ਾਲਾ ਵਿਖੇ ਅਕਾਲੀ-ਬਸਪਾ ...

ਪੂਰੀ ਖ਼ਬਰ »

ਮੀਂਹ-ਝੱਖੜ 'ਚ ਪੋਲਟਰੀ ਫਾਰਮ ਢਹਿ-ਢੇਰੀ

ਮੰਡੀ ਕਿੱਲਿਆਂਵਾਲੀ, 14 ਜੂਨ (ਇਕਬਾਲ ਸਿੰਘ ਸ਼ਾਂਤ)-ਮੀਂਹ-ਝੱਖੜ ਕਾਰਨ ਪਿੰਡ ਕਿੱਲਿਆਂਵਾਲੀ ਵਿਖੇ ਇਕ ਪੋਲਟਰੀ ਫਾਰਮ ਪੂਰੀ ਤਰ੍ਹਾਂ ਢਹਿ-ਢੇਰੀ ਹੋ ਗਿਆ, ਜਿਸ ਨਾਲ ਛੇ ਹਜ਼ਾਰ ਬਰੈਲਰ ਦੀ ਸਮਰੱਥਾ ਵਾਲ ਪੋਲਟਰੀ ਫਾਰਮ ਦਾ ਸਿੱਧੇ ਤੌਰ 'ਤੇ ਪੰਜ-ਛੇ ਲੱਖ ਰੁਪਏ ਦਾ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਕੋਰੋਨਾ ਮਹਾਂਮਾਰੀ ਨਾਲ ਸਬੰਧੀ ਸਾਮਾਨ ਦਿੱਤਾ

ਸ੍ਰੀ ਮੁਕਤਸਰ ਸਾਹਿਬ, 14 ਜੂਨ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਵਲੋਂ ਅੱਖਾਂ ਦੇ ਮਾਹਿਰ ਡਾ. ਬਲਜੀਤ ਕੌਰ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਨੂੰ ਕੋਰੋਨਾ ਮਹਾਂਮਾਰੀ ਨਾਲ ਸਬੰਧਿਤ ਸਾਮਾਨ ਪੀ.ਪੀ.ਈ. ਕਿੱਟਾਂ, ਮਾਸਕ, ...

ਪੂਰੀ ਖ਼ਬਰ »

'ਆਪ' ਨੇ ਐੱਸ.ਪੀ. ਨੂੰ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 14 ਜੂਨ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਪੰਜਾਬ ਦੇ ਮੀਤ ਪ੍ਰਧਾਨ ਜਗਦੀਪ ਸਿੰਘ ਸੰਧੂ 'ਤੇ ਦਰਜ ਹੋਏ ਮੁਕੱਦਮੇ ਨੂੰ ਰੱਦ ਕਰਵਾਉਣ ਲਈ ਅੱਜ 'ਆਪ' ਆਗੂਆਂ ਅਤੇ ਵਰਕਰਾਂ ਦਾ ਵਫ਼ਦ ਐੱਸ. ਪੀ. (ਪੀ. ਬੀ. ਆਈ.) ਕੁਲਵੰਤ ...

ਪੂਰੀ ਖ਼ਬਰ »

ਬਿਜਲੀ ਨਾ ਮਿਲਣ ਤੋਂ ਅੱਕੇ ਕਿਸਾਨਾਂ ਨੇ ਲਗਾਇਆ ਗਰਿੱਡ ਮੂਹਰੇ ਧਰਨਾ

ਮੰਡੀ ਲੱਖੇਵਾਲੀ, 14 ਜੂਨ (ਮਿਲਖ ਰਾਜ)-ਪਹਿਲਾਂ ਨਹਿਰ ਬੰਦੀ ਤੇ ਹੁਣ ਪਾਵਰਕਾਮ ਦੇ ਨਿਰਵਿਘਨ ਸਪਲਾਈ ਦੇ ਦਿੱਤੇ ਵਾਅਦਿਆਂ ਤੋਂ ਉਲਟ ਕਿਸੇ ਵੀ ਫੀਡਰ ਤੇ ਸਪਲਾਈ ਪੂਰੀ ਨਾ ਮਿਲਣ ਤੋਂ ਅੱਕੇ ਲੱਖੇਵਾਲੀ, ਮਦਰੱਸਾ, ਨੰਦਗੜ੍ਹ ਦੇ ਕਿਸਾਨਾਂ ਨੇ ਲੱਖੇਵਾਲੀ ਗਰਿੱਡ ਮੂਹਰੇ ...

ਪੂਰੀ ਖ਼ਬਰ »

ਅਕਾਲੀ-ਬਸਪਾ ਦਾ ਗੱਠਜੋੜ ਬਹੁਤ ਦੇਰ ਤੱਕ ਨਹੀਂ ਟਿਕੇਗਾ- ਬਰਾੜ

ਸ੍ਰੀ ਮੁਕਤਸਰ ਸਾਹਿਬ, 14 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ ਨੇ ਪਿੰਡ ਝੁੱਗੇ ਰਣਜੀਤਗੜ੍ਹ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ...

ਪੂਰੀ ਖ਼ਬਰ »

ਅਕਾਲੀ-ਬਸਪਾ ਗਠਜੋੜ ਪੰਜਾਬ 'ਚ ਨਵੀਂ ਮਿਸਾਲ ਕਾਇਮ ਕਰੇਗਾ- ਡਿੰਪੀ ਢਿੱਲੋਂ

ਗਿੱਦੜਬਾਹਾ, 14 ਜੂਨ (ਪਰਮਜੀਤ ਸਿੰਘ ਥੇੜ੍ਹੀ)-ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਗਠਜੋੜ ਤੋਂ ਉਪਰੰਤ ਅੱਜ ਗਿੱਦੜਬਾਹਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਤੇ ਹਲਕੇ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਬਿਜਲੀ ਗਰਿੱਡ ਦਾ ਘਿਰਾਓ ਕਰਨ ਦੀ ਚਿਤਾਵਨੀ

ਮਲੋਟ, 14 ਜੂਨ (ਰਣਜੀਤ ਸਿੰਘ ਪਾਟਿਲ)-ਪਿੰਡ ਬੁਰਜ ਸਿੱਧਵਾਂ ਦੇ ਕਿਸਾਨ ਦਵਿੰਦਰ ਸਿੰਘ, ਸੁਰਿੰਦਰਜੀਤ ਸਿੰਘ, ਬਲਦੇਵ ਸਿੰਘ, ਸਰਵਨ ਸਿੰਘ, ਜੰਗੀਰ ਸਿੰਘ ਤੇ ਜੀਤ ਸਿੰਘ ਆਦਿ ਨੇ ਦੱਸਿਆ ਕਿ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਨਿਰਵਿਘਨ ਬਿਜਲੀ ਦੀ ਸਪਲਾਈ ਹੁਣ ਕੁਝ ਕੁ ...

ਪੂਰੀ ਖ਼ਬਰ »

'ਕੋਰੋਨਾ ਕਾਲ 'ਚ ਤਣਾਅ ਦਾ ਪ੍ਰਬੰਧਨ' ਵਿਸ਼ੇ 'ਤੇ ਅੰਤਰਰਾਸ਼ਟਰੀ ਵੈਬੀਨਾਰ

ਮਲੋਟ, 14 ਜੂਨ (ਰਣਜੀਤ ਸਿੰਘ ਪਾਟਿਲ)-ਡੀ. ਏ. ਵੀ. ਕਾਲਜ ਮਲੋਟ ਵਿਖੇ ਪਿ੍ੰਸੀਪਲ ਡਾ: ਏਕਤਾ ਖੋਸਲਾ ਦੀ ਅਗਵਾਈ ਹੇਠ ਅਤੇ ਕੋਆਰਡੀਨੇਟਰ ਡਾ. ਮੁਕਤਾ ਮੁਟਨੇਜਾ ਦੇ ਸਹਿਯੋਗ ਨਾਲ ਕੋਰੋਨਾ ਕਾਲ ਵਿਚ ਤਣਾਅ ਪ੍ਰਬੰਧਨ ਵਿਸ਼ੇ 'ਤੇ ਅੰਤਰਰਾਸ਼ਟਰੀ ਵੈਬੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਸਿੱਧੂ ਕੋਟਕਪੂਰਾ ਨੇ ਲਗਾਤਾਰ ਬਣਾਏ 500 ਸੈਂਕੜੇ

ਕੋਟਕਪੂਰਾ, 14 ਜੂਨ (ਮੋਹਰ ਸਿੰਘ ਗਿੱਲ)-ਕੋਟਕਪੂਰਾ ਦੇ ਨੌਜਵਾਨ ਸਾਈਕਲ ਚਾਲਕ ਤੇ ਖਿਡਾਰੀ ਪਰਮਿੰਦਰ ਸਿੰਘ ਸਿੱਧੂ ਨੇ ਲਗਾਤਾਰ 388 ਦਿਨਾਂ ਵਿਚ 500 ਸੈਂਕੜੇ ਲਗਾ ਕੇ ਰਿਕਾਰਡ ਬਣਾਇਆ ਹੈ | ਬਠਿੰਡਾ ਸਾਈਕਲ ਗਰੁੱਪ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੁਹ ਸਤੰਬਰ 2020 'ਚ ...

ਪੂਰੀ ਖ਼ਬਰ »

ਵੱਡੇ ਖੂਹ ਤੇ ਲਾਇਬ੍ਰੇਰੀ ਦੀ ਇਮਾਰਤ ਨੂੰ ਰੰਗ ਰੋਗਨ ਕਰਵਾਇਆ

ਬਰਗਾੜੀ, 14 ਜੂਨ (ਸੁਖਰਾਜ ਸਿੰਘ ਗੋਂਦਾਰਾ)-ਸਮਾਜ ਸੇਵੀ ਤੇ ਕਸਬਾ ਬਰਗਾੜੀ ਦੇ ਸਾਬਕਾ ਸਰਪੰਚ ਦੇ ਉੱਦਮ ਸਕਦਾ ਸਮੂਹ ਨਗਰ ਨਿਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਪਹਿਲਾ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਰੰਗ ਕਰਵਾਇਆਂ ਫਿਰ ਸ਼ਮਾਸ਼ਾਨ ਘਾਟ ਨੂੰ ...

ਪੂਰੀ ਖ਼ਬਰ »

ਮੈਡੀਕਲ ਕਾਲਜ ਵਿਖੇ ਵਿਸ਼ਵ ਖ਼ੂਨਦਾਨ ਦਿਵਸ ਮਨਾਇਆ

ਫ਼ਰੀਦਕੋਟ, 14 ਜੂਨ (ਸਤੀਸ਼ ਬਾਗ਼ੀ)-ਵਿਸ਼ਵ ਖ਼ੂਨਦਾਨ ਦਿਵਸ 'ਤੇ ਡਾ.ਰਾਜ ਬਹਾਦਰ ਵਾਈਸ ਚਾਂਸਲਰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੀ ਅਗਵਾਈ ਹੇਠ ਡਾ. ਨੀਤੂ ਕੱਕੜ ਮੁਖੀ ਬਲੱਡ ਬੈਂਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਤੇ ਉਨ੍ਹਾਂ ਦੀ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 14 ਜੂਨ (ਹਰਮਹਿੰਦਰ ਪਾਲ)-ਸੰਤ ਨਿਰੰਕਾਰੀ ਚੈਰੀਟੇਬਲ ਫਾਊਾਡੇਸ਼ਨ ਬ੍ਰਾਂਚ ਸ੍ਰੀ ਮੁਕਤਸਰ ਸਾਹਿਬ ਵਲੋਂ ਖ਼ੂਨਦਾਨ ਕੈਂਪ ਲਾਇਆ ਗਿਆ, ਜਿਸਦਾ ਉਦਘਾਟਨ ਸਿਵਲ ਸਰਜਨ ਡਾ: ਰੰਜੂ ਸਿੰਗਲਾ ਨੇ ਕੀਤਾ | ਇਸ ਸਮੇਂ ਸਿਵਲ ਸਰਜਨ ਨੇ ਕਿਹਾ ਕਿ ਇਕ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਕਿਰਤੀ) ਦੀ ਇਕੱਤਰਤਾ ਹੋਈ

ਕੋਟਕਪੂਰਾ, 14 ਜੂਨ (ਮੋਹਰ ਸਿੰਘ ਗਿੱਲ)-ਪੰਜਾਬ ਭਰ ਦੇ 117 ਵਿਧਾਨ ਸਭਾ ਹਲਕਿਆਂ 'ਚ ਸ਼ੋ੍ਰਮਣੀ ਅਕਾਲੀ ਦਲ (ਕਿਰਤੀ) ਨੂੰ ਮਜ਼ਬੂਤ ਕਰਨ ਲਈ ਜਥੇਬੰਦੀ ਦੇ ਕਨਵੀਨਰ ਜਥੇਦਾਰ ਬੂਟਾ ਸਿੰਘ ਰਣਸੀਂਹ ਨੇ ਕੋਟਕਪੂਰਾ ਵਿਖੇ ਆਗੂਆਂ ਤੇ ਵਰਕਰਾਂ ਨਾਲ ਇਕ ਵਿਸ਼ੇਸ਼ ਮਿਲਣੀ ਕੀਤੀ | ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਯੂਥ ਵਿੰਗ ਨੇ ਵਾਤਾਵਰਨ ਦੇ ਬਚਾਅ ਲਈ ਲਗਾਏ ਬੂਟੇ

ਕੋਟਕਪੂਰਾ, 14 ਜੂਨ (ਮੋਹਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਦਿੱਤੇ ਗਏ ਯੂਥ ਵਿੰਗ ਲਈ ਵਿਸ਼ੇਸ਼ ਪ੍ਰੋਗਰਾਮ ਅਨੁਸਾਰ ਸਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ...

ਪੂਰੀ ਖ਼ਬਰ »

ਐੱਸ. ਸੀ./ਬੀ. ਸੀ. ਇੰਪਲਾਈਜ਼ ਵੈਲਫੇਅਰ ਫ਼ੈਡਰੇਸ਼ਨ ਨੇ ਵਿਧਾਇਕ ਢਿੱਲੋਂ ਨੂੰ ਦਿੱਤਾ ਮੰਗ ਪੱਤਰ

ਫ਼ਰੀਦਕੋਟ, 14 ਜੂਨ (ਜਸਵੰਤ ਸਿੰਘ ਪੁਰਬਾ)-ਗਜ਼ਟਿਡ ਐਂਡ ਨਾਨ ਗਜ਼ਟਿਡ ਐੱਸ.ਸੀ./ਬੀ.ਸੀ. ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਵਲੋਂ ਸਟੇਟ ਬਾਡੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੇਅਰਮੈਨ ਕ੍ਰਿਸ਼ਨ ਲਾਲ ਦੀ ਯੋਗ ਅਗਵਾਈ ਹੇਠ ਇਕ ਵਫ਼ਦ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਦਾ ਕੀਤਾ ਸਵਾਗਤ

ਮਲੋਟ, 14 ਜੂਨ (ਰਣਜੀਤ ਸਿੰਘ ਪਾਟਿਲ)-ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦਾ ਇਲਾਕੇ ਦੇ ਬਸਪਾ ਆਗੂਆਂ ਨੇ ਇਕ ਮੀਟਿੰਗ ਕਰਕੇ ਸਵਾਗਤ ਕੀਤਾ ਹੈ | ਬੀਤੇ ਦਿਨੀਂ ਬਸਪਾ ਦੀ ਹੋਈ ਮੀਟਿੰਗ ਵਿਚ ਰਾਜਿੰਦਰ ਜਾਜੋਰੀਆ ਜ਼ਿਲ੍ਹਾ ਮੀਤ ਪ੍ਰਧਾਨ, ਜੈਲਾ ਰਾਮ ...

ਪੂਰੀ ਖ਼ਬਰ »

ਮੁੱਖ ਮੰਤਰੀ ਪੰਜਾਬ ਵਲੋਂ ਫਲਾਈ ਓਵਰ 31 ਦਸੰਬਰ ਤੱਕ ਮੁਕੰਮਲ ਕਰਨ ਦੇ ਆਦੇਸ਼

ਸ੍ਰੀ ਮੁਕਤਸਰ ਸਾਹਿਬ, 14 ਜੂਨ (ਹਰਮਹਿੰਦਰ ਪਾਲ)-ਮੁੱਖ ਮੰਤਰੀ ਪੰਜਾਬ ਨੇ ਜਲਾਲਾਬਾਦ ਰੋਡ 'ਤੇ ਫਲਾਈ ਓਵਰ 31 ਦਸੰਬਰ ਤੱਕ ਮੁਕੰਮਲ ਕਰਨ ਦੇ ਆਦੇਸ਼ ਜਾਰੀ ਕੀਤੇ ਹਨ | ਇਸ ਫਲਾਈ ਓਵਰ/ਸਰਵਿਸ ਰੋਡ ਅਤੇ ਫਾਟਕ ਦੇ 500 ਮੀਟਰ ਦੇ ਘੇਰੇ ਵਿਚ ਸਰਵਿਸ ਰੋਡ ਨਾਲ ਜੁੜੀਆਂ ਸੜਕਾਂ ਦੇ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਜਾਗਰੂਕਤਾ ਕੈਂਪ ਲਗਾਇਆ

ਲੰਬੀ, 14 ਜੂਨ (ਸ਼ਿਵਰਾਜ ਸਿੰਘ ਬਰਾੜ)-ਸੀਨੀਅਰ ਮੈਡੀਕਲ ਅਫ਼ਸਰ ਡਾ: ਜਗਦੀਪ ਚਾਵਲਾ ਦੀ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ 'ਵਿਸ਼ਵ ਖ਼ੂਨਦਾਨ ਦਿਵਸ' ਤਹਿਤ ਜਾਗਰੂਕ ਕੈਂਪ ਲਗਾਇਆ ਗਿਆ | ਇਸ ਮੌਕੇ ਬੀ. ਈ. ਈ. ਮੈਡਮ ਸ਼ਿਵਾਨੀ ਨੇ ਆਪਣੇ ਸੰਬੋਧਨ ਵਿਚ ਕਿਹਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX