ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  1 day ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  1 day ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  1 day ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  1 day ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  1 day ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  1 day ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  1 day ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  1 day ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  1 day ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  1 day ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  1 day ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  1 day ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  1 day ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  1 day ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  1 day ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  1 day ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਹਾੜ ਸੰਮਤ 553
ਿਵਚਾਰ ਪ੍ਰਵਾਹ: ਘੁਮੰਡੀ ਵਿਅਕਤੀ ਭਾਵੇਂ ਦੂਸਰਿਆਂ ਉੱਪਰ ਹਾਵੀ ਹੋਣ ਦਾ ਲੱਖ ਯਤਨ ਕਰੇ, ਅੰਤ ਉਸ ਦਾ ਸਿਰ ਨੀਵਾਂ ਹੋ ਹੀ ਜਾਂਦਾ ਹੈ । -ਗੁਰੂ ਨਾਨਕ ਦੇਵ

ਮਾਨਸਾ

ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਮਾਨਸਾ, 14 ਜੂਨ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਾਨਸਾ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਜਿੱਥੇ ਸੰਗਤ ਵਲੋਂ ਛਬੀਲਾਂ ਲਗਾਈ ਗਈ ਉੱਥੇ ਬੂਟੇ ਵੀ ਵੰਡੇ ਗਏ | ਬੁਲਾਰਿਆਂ ਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਗੁਰੂ ਅਰਜਨ ਦੇਵ ਜੀ ਵਲੋਂ ਦਿੱਤੇ ਉਪਦੇਸ਼ਾਂ 'ਤੇ ਚੱਲਣ ਦੀ ਅਪੀਲ ਕੀਤੀ | ਗੁਰਦੁਆਰਾ ਸਿੰਘ ਸਭਾ ਮਾਨਸਾ ਵਿਖੇ ਅਖੰਡ ਪਾਠ ਦੇ ਭੋਗ ਉਪਰੰਤ ਹਜੂਰੀ ਰਾਗੀ ਭਾਈ ਰਾਜਵਿੰਦਰ ਸਿੰਘ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ ਅਤੇ ਕਥਾਵਾਚਕ ਭਾਈ ਤਰਲੋਚਨ ਸਿੰਘ, ਮੁੱਖ ਗ੍ਰੰਥੀ ਭਾਈ ਟੇਕ ਸਿੰਘ, ਮੇਹਰ ਸਿੰਘ ਅਕਲੀਆ ਨੇ ਗੁਰੂ ਸਾਹਿਬ ਦੀ ਸ਼ਹਾਦਤ ਬਾਰੇ ਚਾਨਣਾ ਪਾਇਆ ਤੇ ਮਾਲਵੇ ਦੇ ਮਸ਼ਹੂਰ ਢਾਡੀ ਤਰਸੇਮ ਸਿੰਘ ਖੇਤਲਾ ਨੇ ਜੋਸ਼ੀਲੀਆਂ ਵਾਰਾਂ ਗਾ ਕੇ ਸੰਗਤ ਨੂੰ ਨਿਹਾਲ ਕੀਤਾ | ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਘੁਵੀਰ ਸਿੰਘ ਮਾਨਸਾ ਤੇ ਮੈਂਬਰ ਬਲਵੀਰ ਸਿੰਘ ਔਲਖ ਨੇ ਸੰਗਤ ਦਾ ਧੰਨਵਾਦ ਕੀਤਾ | ਇਸ ਮੌਕੇ ਜਸਵੀਰ ਸਿੰਘ ਖ਼ਾਲਸਾ, ਬੀਰਬਲ ਸਿੰਘ ਖ਼ਾਲਸਾ, ਭੁਪਿੰਦਰ ਸਿੰਘ, ਜਸਪਾਲ ਸਿੰਘ ਜੱਸਾ ਮਾਨ, ਉਜਾਗਰ ਸਿੰਘ, ਡਾ: ਤਰਲੋਚਨ ਸਿੰਘ ਨਰੂਲਾ, ਮੇਜਰ ਸਿੰਘ ਐਸ.ਓ., ਗੁਰਪ੍ਰੀਤ ਸਿੰਘ ਗੋਗਾ, ਇੰਦਰਜੀਤ ਸਿੰਘ ਮੁਨਸ਼ੀ ਆਦਿ ਹਾਜ਼ਰ ਸਨ |
ਸ਼ਹੀਦੀ ਦਿਹਾੜੇ ਮੌਕੇ ਬੂਟੇ ਵੰਡੇ
ਨਿਰਵੈਰ ਕਲੱਬ ਮਾਨਸਾ ਤੇ ਗ੍ਰਾਮ ਪੰਚਾਇਤ ਠੂਠਿਆਂਵਾਲੀ ਵਲੋਂ ਵਾਰਡ ਨੰਬਰ 1 ਮਾਨਸਾ ਵਿਖੇ ਸ਼ਹੀਦੀ ਦਿਹਾੜੇ ਮੌਕੇ ਵੱਖ ਵੱਖ ਤਰ੍ਹਾਂ ਦੇ ਬੂਟੇ ਵੰਡੇ ਗਏ | 'ਆਪ' ਆਗੂ ਡਾ. ਵਿਜੈ ਸਿੰਗਲਾ ਨੇ ਬੂਟੇ ਵੰਡਣ ਦੀ ਰਸਮ ਨਿਭਾਉਂਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਵਾਤਾਵਰਨ ਨੂੰ ਸੰਭਾਲਣਾ ਸਮੇਂ ਦੀ ਮੁੱਖ ਲੋੜ ਹੈ | ਇਸ ਮੌਕੇ ਕਲੱਬ ਦੇ ਚੇਅਰਮੈਨ ਅਵਤਾਰ ਸਿੰਘ, ਪ੍ਰਧਾਨ ਗੁਰਵਿੰਦਰ ਸਿੰਘ ਧਾਲੀਵਾਲ, ਅਜੀਤ ਸਿੰਘ, ਮਨਜੀਤ ਸਿੰਘ, ਪਰਵਿੰਦਰ ਸਿੰਘ, ਮੁਨੀਰ ਨਜੀਰ, ਕੁਲਦੀਪ ਸਿੰਘ, ਕੁਲਵਿੰਦਰ ਸਿੰਘ, ਬਲਜੀਤ ਸਿੰਘ, ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਗੁਰਦੁਆਰਾ ਸਿੰਘ ਸਭਾ ਨਵੀਨ ਦੀ ਸੰਗਤ ਵਲੋਂ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਸਹਿਜ ਪਾਠ ਦੇ ਭੋਗ ਉਪਰੰਤ ਹਜੂਰੀ ਰਾਗੀ ਭਾਈ ਰਾਮ ਸਿੰਘ ਦੇ ਜਥੇ ਨੇ ਸੰਗਤ ਨੂੰ ਇਲਾਹੀ ਬਾਣੀ ਦੇ ਕੀਰਤਨ ਦੇ ਨਾਲ ਨਾਲ ਗੁਰੂ ਸਾਹਿਬ ਦੇ ਜੀਵਨ ਅਤੇ ਸ਼ਹੀਦੀ ਸਬੰਧੀ ਬਿਰਤਾਂਤ ਸਰਵਣ ਕਰਵਾਏ | ਸੰਬੋਧਨ ਕਰਦਿਆਂ ਮਾ: ਕੁਲਵੰਤ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰ ਕੇ ਇਲਾਹੀ ਬਾਣੀ ਨਾਲ ਜੁੜਨ ਦਾ ਰਸਤਾ ਦਿਖਾਇਆ ਅਤੇ ਮਾਨਵਤਾ ਦੀ ਭਲਾਈ ਦਾ ਸੰਦੇਸ਼ ਦਿੱਤਾ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਇੰਦਰਜੀਤ ਸਿੰਘ ਟੋਨੀ, ਪ੍ਰੇਮ ਸਿੰਘ ਦੋਦੜਾ, ਸੁਰਜੀਤ ਸਿੰਘ ਟੀਟਾ, ਮਿ: ਜਰਨੈਲ ਸਿੰਘ, ਗੁਰਚਰਨ ਸਿੰਘ ਅਨੇਜਾ, ਮਿ: ਮਿੱਠੂ ਸਿੰਘ, ਕੁਲਦੀਪ ਸਿੰਘ, ਜਰਨੈਲ ਸਿੰਘ, ਕੁਲਵਿੰਦਰ ਸਿੰਘ, ਰਾਜਿੰਦਰ ਸਿੰਘ, ਡਾ: ਬੌਬੀ, ਹਰਭਜਨ ਖਿੱਪਲ, ਭਲਿੰਦਰ ਵਾਲੀਆ, ਅਮਰਜੀਤ ਸਿੰਘ, ਪ੍ਰੀਤਇੰਦਰ ਸਿੰਘ ਅਤੇ ਡਾ: ਪਿ੍ਤਪਾਲ ਸਿੰਘ ਕੋਹਲੀ ਆਦਿ ਹਾਜ਼ਰ ਸਨ |

ਮਾਨਸਾ 'ਚ ਕੋਰੋਨਾ ਨਾਲ 3 ਮੌਤਾਂ

ਮਾਨਸਾ, 14 ਜੂਨ (ਸ. ਰਿ.)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਜਿੱਥੇ ਅੱਜ 3 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 27 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ | 61 ਕੋਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ | ਇਸ ਵਕਤ ਜ਼ਿਲੇ੍ਹ 'ਚ 367 ਸਰਗਰਮ ਕੇਸ ਹਨ ਅਤੇ 245 ਜਣਿਆਂ ਦੀ ਮੌਤ ਹੋ ਚੁੱਕੀ ਹੈ | ...

ਪੂਰੀ ਖ਼ਬਰ »

ਅੰਗਹੀਣਾਂ ਵਲੋਂ ਮੰਗਾਂ ਮੰਨਣ ਦੀ ਅਪੀਲ

ਮਾਨਸਾ, 14 ਜੂਨ (ਵਿ. ਪ੍ਰਤੀ.)- ਫਿਜ਼ੀਕਲੀ ਹੈਂਡੀਕੈਪਡ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅੰਗਹੀਣ ਵਰਗ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾਵੇ | ਐਸੋਸੀਏਸ਼ਨ ਦੇ ਪ੍ਰਧਾਨ ਅਵਿਨਾਸ਼ ਸ਼ਰਮਾ ਨੇ ਦੋਸ਼ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਸ) ਨੇ ਪੰਜਾਬ 'ਚ ਹਰਿਆਵਲ ਲਹਿਰ ਦੀ ਕੀਤੀ ਸ਼ੁਰੂਆਤ

ਝੁਨੀਰ, 14 ਜੂਨ (ਨਿ.ਪ.ਪ.)- ਕਸਬਾ ਝੁਨੀਰ ਵਿਖੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਯੂਥ ਵਿੰਗ ਨੇ ਪੰਜਾਬ ਹਰਿਆਵਲ ਲਹਿਰ ਦੀ ਸ਼ੁਰੂਆਤ ਕੀਤੀ | ਸਥਾਨਕ ਖੇਡ ਸਟੇਡੀਅਮ ਵਿਖੇ ਗੁਰਸੇਵਕ ਸਿੰਘ ਖਹਿਰਾ ਸਟੇਟ ਵਰਕਿੰਗ ਕਮੇਟੀ ਮੈਂਬਰ, ਸੁਖਵਿੰਦਰ ਸਿੰਘ ਔਲਖ, ਮਨਜੀਤ ਸਿੰਘ ...

ਪੂਰੀ ਖ਼ਬਰ »

ਮੰਗਾਂ ਨਾ ਮੰਨਣ 'ਤੇ 18 ਤੋਂ ਬਾਅਦ ਹੜਤਾਲ 'ਤੇ ਜਾਵਾਂਗੇ- ਮੌਜੋ

ਮਾਨਸਾ, 14 ਜੂਨ (ਸ. ਰਿ.)- ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਮੌਜੋ ਨੇ ਦੱਸਿਆ ਕਿ ਜੇਕਰ ਭਰੋਸੇ ਮੁਤਾਬਿਕ ਪੰਜਾਬ ਸਰਕਾਰ ਨੇ ਜਥੇਬੰਦੀਆਂ ਦੀਆਂ ਮੰਗਾਂ 18 ਜੂਨ ਤੱਕ ਨਾ ਮੰਨੀਆਂ ਤਾਂ ਕਰਮਚਾਰੀ ਮੁੜ ਹੜਤਾਲ 'ਤੇ ਜਾਣਗੇ | ਉਨ੍ਹਾਂ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਸਿੱਖਿਆ ਸਕੱਤਰ ਦਫ਼ਤਰ ਦਾ ਘਿਰਾਓ 18 ਨੂੰ

ਮਾਨਸਾ, 14 ਜੂਨ (ਸਟਾਫ਼ ਰਿਪੋਰਟਰ)- ਸਾਂਝਾ ਅਧਿਆਪਕ ਮੋਰਚਾ ਵਲੋਂ ਸਿੱਖਿਆ ਵਿਰੋਧੀ ਨੀਤੀਆਂ ਦੇ ਰੋਸ 'ਚ ਸਕੂਲ ਸਿੱਖਿਆ ਸਕੱਤਰ ਪੰਜਾਬ ਦੇ ਦਫ਼ਤਰ ਦਾ 18 ਜੂਨ ਨੂੰ ਕੀਤਾ ਜਾਵੇਗਾ | ਇੱਥੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸੂਬਾ ...

ਪੂਰੀ ਖ਼ਬਰ »

ਕਿਸ਼ਨਗੜ੍ਹ ਫਰਵਾਹੀ ਵਿਖੇ ਨਾਟਕ ਮੰਚਨ ਅੱਜ

ਮਾਨਸਾ, 14 ਜੂਨ (ਸ.ਰਿ.)- ਵਿਸ਼ਵ ਪ੍ਰਸਿੱਧ ਪੰਜਾਬੀ ਨਾਟਕਕਾਰ ਮਰਹੂਮ ਪ੍ਰੋ. ਅਜਮੇਰ ਸਿੰਘ ਔਲਖ ਦੀ ਚੌਥੀ ਬਰਸੀ 'ਤੇ 15 ਜੂਨ ਨੂੰ ਉਨ੍ਹਾਂ ਦੇ ਜੱਦੀ ਪਿੰਡ ਫਰਵਾਹੀ ਵਿਖੇ ਪ੍ਰੋ. ਅਜਮੇਰ ਸਿੰਘ ਔਲਖ ਸਾਹਿਤਕ ਤੇ ਸਭਿਆਚਾਰ ਯਾਦਗਾਰ ਕਮੇਟੀ ਮਾਨਸਾ ਵਲੋਂ ਸਮਾਗਮ ਕੀਤਾ ...

ਪੂਰੀ ਖ਼ਬਰ »

ਧਰਨਿਆਂ ਦੌਰਾਨ ਕਿਸਾਨਾਂ ਨੇ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਕੀਤਾ ਪ੍ਰਣਾਮ

ਮਾਨਸਾ, 14 ਜੂਨ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਚੱਲ ਰਹੇ ਧਰਨਿਆਂ ਦੌਰਾਨ ਕਿਸਾਨਾਂ ਵਲੋਂ ਅੱਜ ਲਾਸਾਨੀ ਸ਼ਹਾਦਤ ਦੇਣ ਵਾਲੇ 5ਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਪ੍ਰਣਾਮ ਕੀਤਾ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਵੇਗਾ- ਜ਼ਿਲ੍ਹਾ ਯੂਥ ਅਫ਼ਸਰ

ਮਾਨਸਾ, 14 ਜੂਨ (ਸ.ਰਿ.)- ਸਥਾਨਕ ਨਹਿਰੂ ਯੁਵਾ ਕੇਂਦਰ ਦਫ਼ਤਰ ਵਿਖੇ ਯੂਥ ਕਲੱਬਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਯੂਥ ਅਫ਼ਸਰ ਸਰਬਜੀਤ ਸਿੰਘ ਨੇ ਦੱਸਿਆ ਕਿ ਐਤਕੀਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਆਨ ਲਾਈਨ ...

ਪੂਰੀ ਖ਼ਬਰ »

ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਭੀਖੀ, 14 ਜੂਨ (ਬਲਦੇਵ ਸਿੰਘ ਸਿੱਧੂ)- ਨੇੜਲੇ ਪਿੰਡ ਮੋਹਰ ਸਿੰਘ ਵਾਲਾ ਦੇ ਮਜ਼ਦੂਰ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ | ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ ਨਿੱਕਾ (31) ਪੁੱਤਰ ਸੁਰਜੀਤ ਸਿੰਘ ਕੋਰੋਨਾ ਕਾਲ ਦੌਰਾਨ ਕੰਮ ਨਾ ਮਿਲਣ ਕਰ ਕੇ ਆਰਥਿਕ ਮੰਦਹਾਲੀ ਦਾ ...

ਪੂਰੀ ਖ਼ਬਰ »

-ਮਾਮਲਾ ਕੌਂਸਲ ਸੇਵਾਦਾਰ ਵਲੋਂ ਜ਼ਹਿਰੀਲੀ ਚੀਜ਼ ਨਿਗਲਣ ਦਾ-

ਕੌ ਾਸਲਰ ਖ਼ਿਲਾਫ਼ ਦਰਜ ਕੇਸ 'ਚ ਜਬਰ-ਜਨਾਹ ਤੇ ਅਸ਼ਲੀਲ ਤਸਵੀਰਾਂ ਵਾਇਰਲ ਕਰਨ ਦੀਆਂ ਧਾਰਾਵਾਂ ਦਾ ਵਾਧਾ

ਬੁਢਲਾਡਾ, 14 ਜੂਨ (ਸਵਰਨ ਸਿੰਘ ਰਾਹੀ)- ਸਥਾਨਕ ਸ਼ਹਿਰ ਦੇ ਇਕ ਕੌਂਸਲਰ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਨਿਗਲਣ ਵਾਲੀ ਨਗਰ ਕੌਂਸਲ ਦੀ ਮਹਿਲਾ ਸੇਵਾਦਾਰ ਦੇ 13 ਜੂਨ ਨੂੰ ਪੁਲਿਸ ਵਲੋਂ ਬਿਆਨ ਲੈਣ ਤੋਂ ਬਾਅਦ ਇਸ ਮਾਮਲੇ 'ਚ ਪਹਿਲਾਂ ਦਰਜ ਕੇਸ 'ਚ ਜਬਰ ਜਨਾਹ ਅਤੇ ਅਸ਼ਲੀਲ ...

ਪੂਰੀ ਖ਼ਬਰ »

ਬਠਿੰਡਾ-ਮਾਨਸਾ 'ਚ ਕੰਨਾਂ ਦਾ ਮੁਫਤ ਟੈਸਟ ਤੇ ਘੱਟ ਮੁੱਲ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬੱਧ

ਲੁਧਿਆਣਾ, 14 ਜੂਨ (ਅ.ਬ)- ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ ਉਨ੍ਹਾਂ ਨੂੰ ਘਬਰਾਉੁਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ ਘੱਟ ਮੁੱਲ ਦੀਆਂ ਮਸ਼ੀਨਾਂ 16 ਜੂਨ 2021, ਦਿਨ ਬੁੱਧਵਾਰ ਹੋਟਲ ...

ਪੂਰੀ ਖ਼ਬਰ »

ਬਾਬਾ ਜਗਤ ਸਿੰਘ ਦੇ ਨਾਂਅ ਤੋਂ ਬਣਿਆ ਪਿੰਡ ਜਗਤਗੜ੍ਹ ਬਾਂਦਰਾਂ

ਰਮਨਦੀਪ ਸਿੰਘ ਸੰਧੂ 98154-50352 ਝੁਨੀਰ, 14 ਜੂਨ- ਸਥਾਨਕ ਕਸਬਾ ਤੋਂ 12 ਕਿਲੋਮੀਟਰ ਦੂਰੀ 'ਤੇ ਭਾਖੜਾ ਨਹਿਰ ਦੇ ਕਿਨਾਰੇ 'ਤੇ ਵਸੇ ਪਿੰਡ ਜਗਤਗੜ੍ਹ ਬਾਂਦਰਾ ਦਾ ਇਤਿਹਾਸ ਲਗਪਗ 300 ਸਾਲ ਪੁਰਾਣਾ ਹੈ | ਪਿੰਡ ਰੋੜੀ (ਹਰਿਆਣਾ) ਬਾਂਦਰ ਪੱਤੀ ਤੋਂ ਕੁਝ ਪਰਿਵਾਰ ਇੱਥੇ ਆ ਕੇ ਵਸੇ | ...

ਪੂਰੀ ਖ਼ਬਰ »

1 ਕੋਰੋਨਾ ਮਰੀਜ਼ ਦੀ ਮੌਤ, 56 ਨਵੇਂ ਮਾਮਲੇ ਆਏ

ਬਠਿੰਡਾ, 14 ਜੂਨ (ਅਵਤਾਰ ਸਿੰਘ)-ਜ਼ਿਲ੍ਹਾ ਮੈਜਿਸਟੇ੍ਰਟ ਬੀ. ਸ੍ਰੀ ਨਿਵਾਸਨ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਪ੍ਰਭਾਵਿਤ 1 ਵਿਅਕਤੀ ਦੀ ਮੌਤ, 56 ਨਵੇਂ ਕੇਸ ਅਤੇ 61 ਕੋੋਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਏ | ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲ੍ਹੇ ...

ਪੂਰੀ ਖ਼ਬਰ »

ਵਾਟਰ ਵਰਕਸ ਦੇ ਗੰਦੇ ਪਾਣੀ ਦੀ ਮਾਰ ਝੱਲ ਰਹੇ ਪਿੰਡ ਵਾਸੀਆਂ ਦੀ ਸਾਰ ਲਵੇ ਸਰਕਾਰ

ਭਾਗੀਵਾਂਦਰ, 14 ਜੂਨ (ਮਹਿੰਦਰ ਸਿੰਘ ਰੂਪ)- ਪਿਛਲੇ ਕਈ ਸਾਲਾਂ ਤੋਂ ਪੰਚਾਇਤ ਅਧੀਨ ਚਲਾਏ ਜਾ ਰਹੇ ਵਾਟਰ ਵਰਕਸ ਭਾਗੀਵਾਂਦਰ (ਭਾਗੀ ਪੱਤੀ) ਉਪਮੰਡਲ ਸੈਨੀਟੇਸ਼ਨ ਤਲਵੰਡੀ ਸਾਬੋ ਦੀ ਹਾਲਤ ਬਦ ਤੋਂ ਬਦਤਰ ਹੋ ਚੁੱਕੀ ਹੈ | ਨਾ ਹੀ ਪੀਣ ਯੋਗ ਪਾਣੀ ਰਿਹਾ, ਨਾ ਹੀ ਵਾਟਰ ਵਰਕਸ ਦੇ ...

ਪੂਰੀ ਖ਼ਬਰ »

'ਆਪ' ਦਾ ਸਾਬਕਾ ਬਲਾਕ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) 'ਚ ਹੋਇਆ ਸ਼ਾਮਿਲ

ਬਠਿੰਡਾ, 14 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਆਮ ਆਦਮੀ ਪਾਰਟੀ ਨੂੰ ਉਸ ਸਮੇਂ ਝਟਕਾ ਲੱਗਿਆ, ਜਦੋਂ ਸਾਬਕਾ ਬਲਾਕ ਪ੍ਰਧਾਨ ਅਮਨਜੋਤ ਸਿੰਘ ਖ਼ਾਲਸਾ ਨੇ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ, ਜਿਸ ਨੂੰ ਪਾਰਟੀ ਦਾ ਝੰਡਾ ਗਲ ਵਿਚ ਪਾ ਕੇ ਸਾਬਕਾ ...

ਪੂਰੀ ਖ਼ਬਰ »

ਸ੍ਰੀਮਤੀ ਕੇਸ਼ਵ ਦੇਵੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਬਠਿੰਡਾ, 14 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋ: ਰਾਘਵੇਂਦਰ ਪ੍ਰਸ਼ਾਦ ਤਿਵਾੜੀ ਦੀ ਮਾਤਾ ਕੇਸ਼ਵ ਦੇਵੀ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕਰਨ ਲਈ 14 ਜੂਨ, 2021 ਨੂੰ ਯੂਨੀਵਰਸਿਟੀ ਵਿਖੇ ਇਕ ਸ਼ੋਕ ਸਭਾ ਕੀਤੀ ਗਈ | ਇਸ ...

ਪੂਰੀ ਖ਼ਬਰ »

ਥਾਣਾ ਜੋਗਾ 'ਚ 200 ਬੂਟੇ ਲਗਾਏ

ਜੋਗਾ, 14 ਜੂਨ (ਪ. ਪ.)- ਸਥਾਨਕ ਥਾਣੇ ਦੇ ਮੁੱਖ ਅਫ਼ਸਰ ਅਜੇ ਕੁਮਾਰ ਪਰੋਚਾ ਤੇ ਸ਼ਹੀਦ ਊਧਮ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਰੱਲਾ ਦੇ ਸਹਿਯੋਗ ਨਾਲ ਥਾਣੇ ਵਿਖੇ ਕਰੀਬ 200 ਬੂਟੇ ਲਗਾਏ ਗਏ | ਸੰਬੋਧਨ ਕਰਦਿਆਂ ਥਾਣਾ ਮੁਖੀ ਨੇ ਕਿਹਾ ਕਿ ਮਨੁੱਖੀ ਸਿਹਤ ਲਈ ਬੂਟੇ ਲਗਾਉਣੇ ...

ਪੂਰੀ ਖ਼ਬਰ »

ਖੇਤ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ

ਸਰਦੂਲਗੜ੍ਹ, 14 ਜੂਨ (ਪ੍ਰਕਾਸ਼ ਸਿੰਘ ਜ਼ੈਲਦਾਰ)- ਮੀਰਪੁਰ ਖੁਰਦ ਦੀ ਢਾਣੀ ਫੂਸਮੰਡੀ 'ਚ ਇਕ ਖੇਤ ਮਜ਼ਦੂਰ ਵਲੋਂ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ | ਜਾਣਕਾਰੀ ਮੁਤਾਬਿਕ ਉੱਗਰ ਸਿੰਘ (46) ਜੋ ਕਿਸੇ ਕਾਰਨ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ, ਨੇ ਫਾਹਾ ਲੈ ਕੇ ...

ਪੂਰੀ ਖ਼ਬਰ »

ਵੈਕਸੀਨੇਸ਼ਨ ਕੈਂਪ ਲਗਾਇਆ

ਮਾਨਸਾ, 14 ਜੂਨ (ਵਿ.ਪ੍ਰਤੀ.)- ਸ੍ਰੀ ਬਾਲਾ ਜੀ ਪਰਿਵਾਰ ਸੰਘ Ðਮਾਨਸਾ ਵਲੋਂ ਵਾਰਡ ਨੰਬਰ 10 ਦੀ ਕੌਂਸਲਰ ਕੰਚਨ ਸੇਠੀ ਦੇ ਸਹਿਯੋਗ ਨਾਲ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ | ਡਾ. ਹਰਚੰਦ ਸਿੰਘ ਐਸ.ਐਮ.ਓ. ਨੇ ਉਦਘਾਟਨ ਕਰਦਿਆਂ ਕਿਹਾ ਕਿ ਹਰ ਵਿਅਕਤੀ ਨੂੰ ਵੈਕਸੀਨ ਲਗਾਉਣੀ ...

ਪੂਰੀ ਖ਼ਬਰ »

ਨਗਰ ਕੌ ਾਸਲ ਮਾਨਸਾ ਵਲੋਂ ਪਾਏ ਗਏ ਗ਼ੈਰ ਲੋਕਤੰਤਰੀ ਮਤਿਆਂ ਦੀ ਉੱਚ ਪੱਧਰੀ ਜਾਂਚ ਹੋਵੇ- ਅੱਕਾਂਵਾਲੀ

ਮਾਨਸਾ, 14 ਜੂਨ (ਵਿਸ਼ੇਸ਼ ਪ੍ਰਤੀਨਿਧ)- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਅੱਕਾਂਵਾਲੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਿਛਲੇ ਦਿਨੀਂ ਨਗਰ ਕੌਂਸਲ ਮਾਨਸਾ ਦੀ ਪਹਿਲੀ ਮੀਟਿੰਗ 'ਚ ਪਾਏ ਗਏ ਗ਼ੈਰ ਲੋਕਤੰਤਰੀ ਮਤਿਆਂ ਦੀ ਉੱਚ ਪੱਧਰੀ ਜਾਂਚ ...

ਪੂਰੀ ਖ਼ਬਰ »

ਕੈਂਪ 'ਚ 24 ਯੂਨਿਟ ਖ਼ੂਨਦਾਨ ਕੀਤਾ

ਮਾਨਸਾ, 14 ਜੂਨ (ਵਿ. ਪ੍ਰਤੀ.)- ਸਰਬਸਨੇਹੀ ਟਰੱਸਟ ਵਲੋਂ ਵਿਸ਼ਵ ਖ਼ੂਨਦਾਨ ਮੌਕੇ ਹਰਦੇਵ ਸਿੰਘ ਸਰਾਂ ਬਲੱਡ ਸੈਂਟਰ ਸਰਾਂ ਹਸਪਤਾਲ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | 24 ਤੋਂ ਵੱਧ ਖ਼ੂਨਦਾਨੀਆਂ ਨੇ ਖ਼ੂਨਦਾਨ ਕੀਤਾ | ਡਾ: ਹਰਪਾਲ ਸਿੰਘ ਸਰਾਂ ਨੇ ਕਿਹਾ ਕਿ ਖ਼ੂਨਦਾਨ ...

ਪੂਰੀ ਖ਼ਬਰ »

ਕੈਂਪ 'ਚ 106 ਯੂਨਿਟ ਖ਼ੂਨਦਾਨ ਕੀਤਾ

ਬਰੇਟਾ, 14 ਜੂਨ Ð(ਪ.ਪ.)- ਆਸਰਾ ਫਾਊਾਡੇਸ਼ਨ ਬਰੇਟਾ ਵਲੋਂ ਵਿਸ਼ਵ ਖ਼ੂਨਦਾਨ ਦਿਵਸ ਨੂੰ ਸਮਰਪਿਤ ਖ਼ੂਨਦਾਨ ਕੈਂਪ ਸਰਕਾਰੀ ਹਸਪਤਾਲ ਵਿਖੇ ਲਗਾਇਆ ਗਿਆ | ਡਾ. ਬਬੀਤਾ ਤੇ ਡਾ. ਅਮਨ ਸਰਕਾਰੀ ਹਸਪਤਾਲ ਮਾਨਸਾ ਦੀ ਅਗਵਾਈ ਵਿਚ ਲਗਾਏ ਕੈਂਪ ਵਿਚ 106 ਯੂਨਿਟ ਖ਼ੂਨਦਾਨ ਹੋਇਆ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX