ਤਾਜਾ ਖ਼ਬਰਾਂ


ਉਲੰਪਿਕ 'ਚ ਭਾਰਤੀ ਮਹਿਲਾ ਹਾਕੀ ਟੀਮ ਨੇ ਰਚਿਆ ਇਤਿਹਾਸ, ਪਹਿਲੀ ਵਾਰ ਕੁਆਟਰ ਫਾਈਨਲ ਤੱਕ ਪਹੁੰਚੀ
. . .  1 day ago
ਟੋਕੀਓ, 31 ਜੁਲਾਈ - ਜਾਪਾਨ ਵਿਚ ਚੱਲ ਰਹੀਆਂ ਉਲੰਪਿਕ ਖੇਡਾਂ ਵਿਚ ਭਾਰਤੀ ਮਹਿਲਾਵਾਂ ਦੀ ਹਾਕੀ ਟੀਮ ਨੇ ਇਤਿਹਾਸ ਰਚਦੇ ਹੋਏ ਕੁਆਟਰ ਫਾਈਨਲ ਵਿਚ ਪ੍ਰਵੇਸ਼ ਪਾ ਲਿਆ ਹੈ। ਉਲੰਪਿਕ ਦੇ ਇਤਿਹਾਸ ਵਿਚ ਪਹਿਲੀ ਵਾਰ ਭਾਰਤੀ ਮਹਿਲਾਵਾਂ ਦੀ ਹਾਕੀ ਟੀਮ ਕੁਆਟਰ ਫਾਈਨਲ ਤੱਕ ਪਹੁੰਚ ਸਕੀ ਹੈ। ਜਿਵੇਂ ਹੀ...
ਕਿਸਾਨਾਂ ਵਲੋਂ ਸਾਬਕਾ ਕੈਬਨਿਟ ਮੰਤਰੀ ਮਿੱਤਲ ਦਾ ਕੀਤਾ ਘਿਰਾਓ
. . .  1 day ago
ਸ੍ਰੀ ਅਨੰਦਪੁਰ ਸਾਹਿਬ, 31 ਜੁਲਾਈ (ਨਿੱਕੂਵਾਲ, ਕਰਨੈਲ ਸਿੰਘ) - ਬੀਤੇ ਦਿਨੀਂ ਪਿੰਡ ਬੀਕਾਪੁਰ ਵਿਖੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਦਾ ਘਿਰਾਓ ਕਰਨ ਤੋਂ ਬਾਅਦ ਕਿਸਾਨਾਂ ਵਲੋਂ ਅੱਜ ਦੂਜੇ ਦਿਨ ਵੀ ਨਜ਼ਦੀਕੀ ਪਿੰਡ ਰਾਮਪੁਰ ਜੱਜਰ ਵਿਖੇ ਮਿੱਤਲ ਦਾ ਘਿਰਾਓ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਾਬਕਾ...
ਪੰਜਾਬ ਦੇ ਜ਼ਿਲ੍ਹਾ ਮਾਲ ਅਫ਼ਸਰਾਂ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
. . .  1 day ago
ਅਜਨਾਲਾ/ਫਗਵਾੜਾ, 31 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ/ਤਰਨਜੀਤ ਸਿੰਘ ਕਿੰਨੜਾ) - ਪੰਜਾਬ ਸਰਕਾਰ ਵਲੋਂ ਅੱਜ ਅਹਿਮ ਫ਼ੈਸਲਾ ਲੈਂਦਿਆਂ ਪੰਜਾਬ ਦੇ 9 ਜ਼ਿਲ੍ਹਾ ਮਾਲ ਅਫ਼ਸਰਾਂ 3 ਤਹਿਸੀਲਦਾਰਾਂ ਅਤੇ 20 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ...
ਦੋ ਰੋਜ਼ਾ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਸ਼ੁਰੂ
. . .  1 day ago
ਬੁਢਲਾਡਾ, 31 ਜੁਲਾਈ (ਸਵਰਨ ਸਿੰਘ ਰਾਹੀ) - ਗਤਕਾ ਫੈਡਰੇਸ਼ਨ ਪੰਜਾਬ ਵਲੋਂ ਬੋੜਾਵਾਲ (ਮਾਨਸਾ) ਵਿਖੇ ਅੱਜ ਤੋਂ ਕਰਵਾਈ ਜਾ ਰਹੀ ਦੋ ਰੋਜ਼ਾ 6ਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਦੀ ਸ਼ੁਰੂਆਤ ਕਰਦਿਆਂ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਚਰਨ ਸਿੰਘ ਭੁੱਲਰ ਆਈ. ਪੀ. ਐਸ. ਨੇ ਕਿਹਾ...
ਤਲਵੰਡੀ ਸਾਬੋ ਤਾਪ ਘਰ ਦਾ 3 ਨੰਬਰ ਯੂਨਿਟ ਮੁੜ ਚਾਲੂ
. . .  1 day ago
ਮਾਨਸਾ, 31 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ) - ਤਲਵੰਡੀ ਸਾਬੋ ਤਾਪ ਘਰ ਦਾ 3 ਨੰਬਰ ਯੂਨਿਟ ਮੁੜ ਚਾਲੂ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਤਾਪ ਘਰ ਦਾ ਇਹ ਯੂਨਿਟ ਮਾਰਚ ਮਹੀਨੇ ਤੋਂ ਤਕਨੀਕੀ ਖ਼ਰਾਬੀ ਕਾਰਨ ਬੰਦ ਹੋ ਗਿਆ ਸੀ। 2 ਨੰਬਰ ਯੂਨਿਟ ਪਹਿਲਾਂ ਹੀ ਚੱਲ ਰਿਹਾ ਹੈ। ਜਦਕਿ 1 ਨੰਬਰ ਯੂਨਿਟ...
ਪੰਜਾਬ ਸਰਕਾਰ ਵਲੋਂ ਜੇਲ੍ਹ ਪ੍ਰਸ਼ਾਸਨ ਨਾਲ ਜੁੜੇ 33 ਅਧਿਕਾਰੀਆਂ ਦੇ ਤਬਾਦਲੇ
. . .  1 day ago
ਫਗਵਾੜਾ, 31 ਜੁਲਾਈ (ਤਰਨਜੀਤ ਸਿੰਘ ਕਿੰਨੜਾ) - ਪੰਜਾਬ ਸਰਕਾਰ ਵਲੋਂ ਜੇਲ੍ਹ ਪ੍ਰਸ਼ਾਸਨ ਨਾਲ 33 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ...
ਦੇਸ਼ ਦੇ ਸਭ ਤੋਂ ਲੋੜੀਂਦੇ ਗੈਂਗਸਟਰ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 31 ਜੁਲਾਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੇਸ਼ ਦੇ ਸਭ ਤੋਂ ਲੋੜੀਂਦੇ ਗੈਂਗਸਟਰ ਕਾਲਾ ...
ਭਾਜਪਾ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਬਾਬੁਲ ਸੁਪ੍ਰਿਯੋ ਨੇ ਛੱਡੀ ਰਾਜਨੀਤੀ
. . .  1 day ago
ਕੋਲਕਾਤਾ, 31 ਜੁਲਾਈ - ਭਾਜਪਾ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਬਾਬੁਲ ਸੁਪ੍ਰਿਯੋ ਨੇ ਰਾਜਨੀਤੀ ਛੱਡ ਦਿੱਤੀ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ ,31 ਜੁਲਾਈ - (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ...
ਕੋਲੰਬੀਆ ਅਤੇ ਅਲ ਸਲਵਾਡੋਰ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 31 ਜੁਲਾਈ (ਜਸਵੰਤ ਸਿੰਘ ਜੱਸ) - ਭਾਰਤ ਵਿਚ ਕੋਲੰਬੀਆ ਦੇ ਰਾਜਦੂਤ ਮੈਰੀਆਨਾ ਪਾਚੇਕੋ ਮੋਨਟੇਸ ਅਤੇ ਅਲ ਸਲਵਾਡੋਰ ਦੇ ਰਾਜਦੂਤ ਗੁਇਲੇਰਮੋ ਰੂਬੀਓ ਫਿਊਨੇਸ...
ਸੈਮੀਫਾਈਨਲ ਵਿਚ ਭਾਰਤੀ ਸ਼ਟਲਰ ਪੀ.ਵੀ. ਸਿੰਧੂ ਨੂੰ ਮਿਲੀ ਹਾਰ
. . .  1 day ago
ਟੋਕੀਓ, 31 ਜੁਲਾਈ - ਭਾਰਤੀ ਸ਼ਟਲਰ ਪੀ.ਵੀ. ਸਿੰਧੂ ਚੀਨੀ ਤਾਈਪੇ ਦੀ ਤਾਈ ਤਜ਼ੁ-ਯਿੰਗ ਤੋਂ 18-21, 12-21 ਨਾਲ ਹਾਰ...
ਭਾਰਤੀ ਮੁੱਕੇਬਾਜ਼ ਪੂਜਾ ਰਾਣੀ ਦੀ ਹਾਰ, ਕੁਆਰਟਰ ਫਾਈਨਲ ਤੋਂ ਬਾਹਰ
. . .  1 day ago
ਟੋਕੀਓ, 31 ਜੁਲਾਈ - ਭਾਰਤੀ ਮੁੱਕੇਬਾਜ਼ ਪੂਜਾ ਰਾਣੀ ਮਹਿਲਾ ਮਿਡਲਵੇਟ (69-75 ਕਿਲੋਗ੍ਰਾਮ) ਦੇ ਕੁਆਰਟਰ ...
ਮੀਂਹ ਪੈਣ ਨਾਲ ਡਿੱਗੀ ਛੱਤ, ਪਰਿਵਾਰ ਦੇ ਮੈਂਬਰ ਜ਼ਖ਼ਮੀ
. . .  1 day ago
ਮੂਨਕ, 31 ਜੁਲਾਈ - (ਰਾਜਪਾਲ ਸਿੰਗਲਾ) - ਮੂਨਕ ਨਜ਼ਦੀਕ ਪੈਂਦੇ ਪਿੰਡ ਗੋਬਿੰਦਪੁਰਾ ਚੱਠਾ ਦੇ ਅੰਦਰ ਸੁੱਤੇ ਪਏ ਇਕ ਗਰੀਬ ਪਰਿਵਾਰ 'ਤੇ ਬੀਤੀ ਰਾਤ ਕਰੀਬ ਇਕ...
ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਜਪਾਨ ਸਰਕਾਰ ਦਾ ਵੱਡਾ ਫ਼ੈਸਲਾ
. . .  1 day ago
ਟੋਕੀਓ (ਜਪਾਨ), 31 ਜੁਲਾਈ - ਜਪਾਨ ਸਰਕਾਰ ਨੇ 31 ਅਗਸਤ ਤੱਕ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ | ਟੋਕੀਓ, ਸੈਤਾਮਾ, ਚਿਬਾ, ਕਾਨਾਗਾਵਾ ...
ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਦਾਦੂ ਸਾਹਿਬ ਸਿਰਸਾ ਦੇ ਬਾਹਰ ਕਿਸਾਨ ਜਥੇਬੰਦੀਆਂ ਹੋਈਆਂ ਇਕੱਠੀਆਂ
. . .  1 day ago
ਚੰਡੀਗੜ੍ਹ, 31 ਜੁਲਾਈ (ਅਜੀਤ ਬਿਊਰੋ) - ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਦਾਦੂ ਸਾਹਿਬ ਸਿਰਸਾ ਦੇ ਬਾਹਰ ਕਿਸਾਨ ਸੰਗਠਨਾਂ ਦੇ ਕਾਰਕੁੰਨ ਇਕੱਠੇ ...
ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਗਈ 500 ਕਿਸਾਨਾਂ ਦੀ ਜਾਨ - ਹਰਸਿਮਰਤ ਕੌਰ ਬਾਦਲ
. . .  1 day ago
ਨਵੀਂ ਦਿੱਲੀ, 31 ਜੁਲਾਈ - ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ...
ਪੰਜਾਬ ਵਿਚ ਵੀ ਮਿਸ਼ਨ 2022 ਹੋਵੇਗਾ - ਚੜੂਨੀ
. . .  1 day ago
ਦਿੜ੍ਹਬਾ ਮੰਡੀ (ਸੰਗਰੂਰ), 31 ਜੁਲਾਈ (ਹਰਬੰਸ ਸਿੰਘ ਛਾਜਲੀ) - ਭਾਰਤੀ ਕਿਸਾਨ ਯੂਨੀਅਨ ਏਕਤਾ (ਚੜੂਨੀ) ਹਰਿਆਣਾ ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ...
105 ਸਾਲਾ ਐਥਲੀਟ ਬੀਬੀ ਮਾਨ ਕੌਰ ਨਹੀਂ ਰਹੇ
. . .  1 day ago
ਡੇਰਾਬੱਸੀ, 31 ਜੁਲਾਈ (ਗੁਰਮੀਤ ਸਿੰਘ) ਡੇਰਾਬੱਸੀ ਦੇ ਸ਼ੁੱਧੀ ਆਯੁਰਵੈਦਿਕ ਹਸਪਤਾਲ ....
ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿਚ ਵਫ਼ਦ ਨੇ ਕੀਤੀ ਰਾਸ਼ਟਰਪਤੀ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 31 ਜੁਲਾਈ - ਬਹੁਜਨ ਸਮਾਜ ਪਾਰਟੀ (ਬਸਪਾ), ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਅਤੇ ਜੰਮੂ -ਕਸ਼ਮੀਰ ਨੈਸ਼ਨਲ ...
ਸੈਂਟਰਲ ਖ਼ਾਲਸਾ ਯਤੀਮਖ਼ਾਨਾ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀਆਂ ਭੇਟ
. . .  1 day ago
ਅੰਮ੍ਰਿਤਸਰ, 31 ਜੁਲਾਈ (ਜਸਵੰਤ ਸਿੰਘ ਜੱਸ) - ਸੈਂਟਰਲ ਖ਼ਾਲਸਾ ਯਤੀਮਖ਼ਾਨਾ ਪੁਤਲੀਘਰ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜਾ ਮਨਾਉਂਦੇ ਹੋਏ ਸਮਾਗਮ ਦਾ...
ਸ਼ਹੀਦ ਊਧਮ ਸਿੰਘ ਦੇ ਸਹੀਦੀ ਦਿਹਾੜੇ ਮੌਕੇ ਬਲਾਕ ਪੱਧਰੀ ਸਮਾਗਮ 'ਚ ਪਹੁੰਚੇ ਕੈਬਿਨਟ ਮੰਤਰੀ ਰਾਣਾ ਸੋਢੀ ਵਲੋਂ ਸ਼ਰਧਾਂਜਲੀ
. . .  1 day ago
ਗੁਰੂ ਹਰ ਸਹਾਏ, 31 ਜੁਲਾਈ (ਹਰਚਰਨ ਸਿੰਘ ਸੰਧੂ) - ਗੁਰੁ ਹਰ ਸਹਾਏ ਦੇ ਨੇੜੇ ਪੈਂਦੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਮੋਹਨ ਕੇ ਹਿਠਾੜ 'ਚ ਬਲਾਕ...
ਵਿਜੇ ਸਾਂਪਲਾ ਮਿਲਣ ਪਹੁੰਚੇ ਦਾਦੂਵਾਲ ਨੂੰ, ਹਰਿਆਣਾ ਪੁਲਿਸ ਨੇ ਰਸਤੇ ਵਿਚ ਰੋਕਿਆ
. . .  1 day ago
ਚੰਡੀਗੜ੍ਹ, 31 ਜੁਲਾਈ (ਅਜੀਤ ਬਿਊਰੋ) - ਰਾਸ਼ਟਰੀ ਐੱਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਇਸ ਸਮੇਂ ਹਰਿਆਣਾ ਸਿੱਖ...
ਜੰਮੂ -ਕਸ਼ਮੀਰ : ਮੁਕਾਬਲੇ ਵਿਚ ਦੋ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 31 ਜੁਲਾਈ - ਆਈ.ਜੀ.ਪੀ. ਕਸ਼ਮੀਰ ਵਿਜੇ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਕੋਰੋਨਾ ਪਾਬੰਦੀਆਂ 10 ਅਗਸਤ ਤੱਕ ਵਧੀਆਂ, 2 ਅਗਸਤ ਤੋਂ ਖੁੱਲ੍ਹਣਗੇ ਸਾਰੇ ਸਕੂਲ
. . .  1 day ago
ਚੰਡੀਗੜ੍ਹ, 31 ਜੁਲਾਈ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ ਕੋਰੋਨਾ ...
ਫਿਰੌਤੀ ਲਈ ਅਗਵਾ ਕੀਤਾ ਬੱਚਾ ਬਰਾਮਦ
. . .  1 day ago
ਲੁਧਿਆਣਾ, 31 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਰੋਡ ਵਿਚ ਫਿਰੌਤੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਿਵਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਫ਼ਤਹਿਗੜ੍ਹ ਸਾਹਿਬ

ਸਕਾਲਰਸ਼ਿਪ ਘਪਲੇ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਲਈ 'ਆਪ' ਵਲੋਂ ਭੁੱਖ ਹੜਤਾਲ ਸ਼ੁਰੂ

ਫ਼ਤਹਿਗੜ੍ਹ ਸਾਹਿਬ, 15 ਜੂਨ (ਮਨਪ੍ਰੀਤ ਸਿੰਘ)-ਐੱਸ. ਸੀ./ਐੱਸ. ਟੀ. ਪੋਸਟ ਮੈਟਿ੍ਕ ਸਕਾਲਰਸ਼ਿਪ ਘਪਲੇ ਦੇ ਮਾਮਲੇ 'ਚ ਅੱਜ ਆਮ ਆਦਮੀ ਪਾਰਟੀ ਵਲੋਂ ਦਲਿਤ ਵਿਦਿਆਰਥੀਆਂ ਨੂੰ ਇਨਸਾਫ਼ ਦਿਵਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਵਿਖੇ 7 ਰੋਜ਼ਾ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਅਤੇ ਘਪਲੇ ਦੇ ਦੋਸ਼ੀਆਂ 'ਤੇ ਅਪਰਾਧਿਕ ਮਾਮਲੇ ਦਰਜ ਕਰਕੇ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ | ਭੁੱਖ ਹੜਤਾਲ 'ਤੇ ਪਹਿਲੇ ਦਿਨ ਬੈਠੇ 'ਆਪ' ਦੇ ਜ਼ਿਲ੍ਹਾ ਪ੍ਰਧਾਨ ਅਜੈ ਸਿੰਘ ਲਿਬੜਾ, ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਹੈਪੀ, ਸੀਨੀਅਰ ਆਗੂ ਸੰਤੋਖ ਸਿੰਘ ਸਲਾਣਾ, ਐਡਵੋਕੇਟ ਧਰਮਿੰਦਰ ਸਿੰਘ ਲਾਂਬਾ, ਸੁਖਦੇਵ ਸਿੰਘ ਖੰਟ, ਅਮਰਜੀਤ ਸਿੰਘ ਗਪਾਲੋਂ ਤੇ ਨਿਰਮਲਜੀਤ ਸਿੰਘ ਦੀਵਾਨਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦਾ ਘਪਲੇ ਦੇ ਕਥਿਤ ਮੁੱਖ ਦੋਸ਼ੀ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇਣਾ ਮੰਦਭਾਗਾ ਹੈ, ਜਿਨ੍ਹਾਂ ਦੇ ਸਮੇਂ ਦਲਿਤ ਵਿਦਿਆਰਥੀਆਂ ਤੋਂ ਉਨ੍ਹਾਂ ਦਾ ਹੱਕ ਖੋਹਿਆ ਗਿਆ ਤੇ ਕਰੋੜਾਂ ਰੁਪਏ ਸਕਾਲਰਸ਼ਿਪ ਦੇ ਖ਼ੁਰਦ ਬੁਰਦ ਕਰ ਦਿੱਤੇ ਗਏ ਅਤੇ 39 ਕਰੋੜ ਰੁਪਏ ਦਾ ਹਿਸਾਬ ਤੱਕ ਨਹੀਂ ਮਿਲਿਆ | ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਘਪਲੇ ਨਾਲ ਮੰਤਰੀਆਂ ਦੇ ਤਾਂ ਘਰ ਭਰ ਗਏ ਪਰ 2 ਲੱਖ ਦੇ ਕਰੀਬ ਦਲਿਤ ਵਿਦਿਆਰਥੀ ਸਿੱਖਿਆ ਤੋਂ ਵਾਂਝੇ ਰਹਿ ਗਏ ਤੇ ਨਿੱਜੀ ਕਾਲਜਾਂ ਦੁਆਰਾ ਉਨ੍ਹਾਂ ਦੇ ਰੋਲ ਨੰਬਰ ਤੱਕ ਜਾਰੀ ਨਹੀਂ ਕੀਤੇ ਗਏ | ਜ਼ਿਲ੍ਹਾ ਪ੍ਰਧਾਨ ਲਿਬੜਾ ਨੇ ਕਿਹਾ ਕਿ ਸਰਕਾਰ ਇਕ ਪਾਸੇ ਦਾਅਵੇ ਕਰ ਰਹੀ ਹੈ ਕਿ ਉਹ ਸੂਬੇ ਦੇ ਲੋਕਾਂ ਤੇ ਵਿਦਿਆਰਥੀਆਂ ਦੇ ਭਵਿੱਖ ਪ੍ਰਤੀ ਚਿੰਤਤ ਹੈ ਪਰ ਦੂਜੇ ਪਾਸੇ ਦਲਿਤ ਵਿਦਿਆਰਥੀ ਹੀ ਪੜ੍ਹਾਈ ਤੋਂ ਵਾਂਝੇ ਰਹਿ ਗਏ ਹਨ ਤੇ ਨਿੱਜੀ ਕਾਲਜਾਂ ਵਲੋਂ ਉਨ੍ਹਾਂ ਤੋਂ ਫ਼ੀਸਾਂ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਕਾਰਨ ਸੂਬੇ ਦੇ ਦਲਿਤ ਭਾਈਚਾਰੇ 'ਚ ਰੋਸ ਦੀ ਲਹਿਰ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਲੋਂ ਜਲਦੀ ਹੀ ਠੋਸ ਫ਼ੈਸਲਾ ਨਾ ਲਿਆ ਗਿਆ ਤਾਂ ਆਉਣ ਵਾਲੇ ਦਿਨਾਂ 'ਚ ਆਮ ਆਦਮੀ ਪਾਰਟੀ ਹੋਰ ਸੰਘਰਸ਼ ਉਲੀਕੇਗੀ, ਜਿਸ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ | ਇਸ ਮੌਕੇ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਹੈਪੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ ਖਾਣ ਵਾਲੇ ਮੰਤਰੀ ਦੇ ਖ਼ਿਲਾਫ਼ ਸੰਘਰਸ਼ ਜਾਰੀ ਰਹੇਗਾ ਜੋ ਕਿ ਆਪਣੇ ਹੀ ਭਾਈਚਾਰੇ ਦੇ ਵਿਦਿਆਰਥੀਆਂ ਦਾ ਭਵਿੱਖ ਧੰੁਦਲਾ ਕਰ ਗਿਆ | ਇੱਥੇ ਦੱਸਣਯੋਗ ਹੈ ਕਿ ਅੱਜ ਪਹਿਲੇ ਦਿਨ ਬਸੀ ਹਲਕੇ ਦੇ ਆਗੂ ਤੇ ਵਲੰਟੀਅਰ ਭੁੱਖ ਹੜਤਾਲ 'ਤੇ ਬੈਠੇ | ਇਸ ਮੌਕੇ ਬਲਦੇਵ ਸਿੰਘ ਭੱਲਮਾਜਰਾ, ਹਰਪ੍ਰੀਤ ਸਿੰਘ ਪੰਜੋਲੀ, ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਗੁਰਬਚਨ ਕੌਰ, ਰਣਜੀਤ ਸਿੰਘ ਜੌਹਰ, ਹਰਪ੍ਰੀਤ ਸਿੰਘ ਧੀਮਾਨ, ਅਮਰਜੀਤ ਸਿੰਘ ਮੰਡਲਾਂ, ਦੀਪਕ ਬਾਤਿਸ਼, ਸੁਖਵੀਰ ਸਿੰਘ, ਗੁਰਮੀਤ ਸਿੰਘ ਰਾਮਗੜ੍ਹ ਤੇ ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ |

ਆਨਲਾਈਨ ਪੜ੍ਹਾਈ ਦੌਰਾਨ ਵਿਦਿਆਰਥੀਆਂ ਨੂੰ ਆ ਰਹੀਆਂ ਦਿੱਕਤਾਂ ਨੂੰ ਦੂਰ ਕੀਤਾ ਜਾਵੇ-ਡਾ. ਅਮਰ ਸਿੰਘ

ਫ਼ਤਹਿਗੜ੍ਹ ਸਾਹਿਬ, 15 ਜੂਨ (ਮਨਪ੍ਰੀਤ ਸਿੰਘ)-ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੋਵਿਡ-19 ਕਾਰਨ ਸਕੂਲ ਬੰਦ ਹੋ ਜਾਣ ਕਾਰਨ ਬੱਚਿਆਂ ਦੀ ਆਨਲਾਈਨ ਕਲਾਸਾਂ ਰਾਹੀਂ ਕਰਵਾਈ ਜਾ ਰਹੀ ਪੜ੍ਹਾਈ ...

ਪੂਰੀ ਖ਼ਬਰ »

ਵੈਕਸੀਨ ਤੇ ਫ਼ਤਹਿ ਕਿੱਟ ਘਪਲੇ ਸਬੰਧੀ ਕੈਪਟਨ ਦੀ ਕੋਠੀ ਦੇ ਘਿਰਾਓ ਲਈ ਭੱਟੀ ਦੀ ਅਗਵਾਈ 'ਚ ਕਾਫ਼ਲਾ ਰਵਾਨਾ

ਫ਼ਤਹਿਗੜ੍ਹ ਸਾਹਿਬ, 15 ਜੂਨ (ਬਲਜਿੰਦਰ ਸਿੰਘ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੌਜੂਦਾ ਕਾਂਗਰਸ ਸਰਕਾਰ ਦੇ ਉਜਾਗਰ ਹੋਏ ਵੱਖ-ਵੱਖ ਬਹੁ ਕਰੋੜੀ ਘਪਲਿਆਂ ਨੇ ਆਪਣੀ ਸਰਕਾਰ ਦੇ ਪਿਛਲੇ ਸਾਰੇ ਰਿਕਾਰਡ ਮਾਤ ਪਾ ਦਿੱਤੇ ਹਨ ਅਤੇ ਜੇਕਰ ਕਾਂਗਰਸ ਨੂੰ ਘਪਲਿਆਂ ਦੀ ...

ਪੂਰੀ ਖ਼ਬਰ »

ਭਾਜਪਾ ਮੰਡਲ ਨੇ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਦੇ ਸੰਘਰਸ਼ ਦੀ ਕੀਤੀ ਹਮਾਇਤ

ਫ਼ਤਹਿਗੜ੍ਹ ਸਾਹਿਬ, 15 ਜੂਨ (ਬਲਜਿੰਦਰ ਸਿੰਘ)-ਸਫ਼ਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਦੀ ਅਗਵਾਈ ਹੇਠ ਕੱਚੇ ਮੁਲਾਜ਼ਮਾਂ ਵਲੋਂ ਰੈਗੂਲਰ ਕਰਨ ਦੀ ਮੰਗਾਂ ਨੂੰ ਲੈ ਕੇ ਪਿਛਲੇ 34 ਦਿਨਾਂ ਤੋਂ ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਮੁੱਖ ਦਫ਼ਤਰ ਮੂਹਰੇ ਦਿੱਤੇ ਜਾ ...

ਪੂਰੀ ਖ਼ਬਰ »

ਸਕਾਲਰਸ਼ਿਪ ਘਪਲੇ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਲਈ 'ਆਪ' ਵਲੋਂ ਭੁੱਖ ਹੜਤਾਲ ਸ਼ੁਰੂ

ਫ਼ਤਹਿਗੜ੍ਹ ਸਾਹਿਬ, 15 ਜੂਨ (ਮਨਪ੍ਰੀਤ ਸਿੰਘ)-ਐੱਸ. ਸੀ./ਐੱਸ. ਟੀ. ਪੋਸਟ ਮੈਟਿ੍ਕ ਸਕਾਲਰਸ਼ਿਪ ਘਪਲੇ ਦੇ ਮਾਮਲੇ 'ਚ ਅੱਜ ਆਮ ਆਦਮੀ ਪਾਰਟੀ ਵਲੋਂ ਦਲਿਤ ਵਿਦਿਆਰਥੀਆਂ ਨੂੰ ਇਨਸਾਫ਼ ਦਿਵਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਵਿਖੇ 7 ਰੋਜ਼ਾ ...

ਪੂਰੀ ਖ਼ਬਰ »

ਆਨਲਾਈਨ ਪੜ੍ਹਾਈ ਦੌਰਾਨ ਵਿਦਿਆਰਥੀਆਂ ਨੂੰ ਆ ਰਹੀਆਂ ਦਿੱਕਤਾਂ ਨੂੰ ਦੂਰ ਕੀਤਾ ਜਾਵੇ-ਡਾ. ਅਮਰ ਸਿੰਘ

ਫ਼ਤਹਿਗੜ੍ਹ ਸਾਹਿਬ, 15 ਜੂਨ (ਮਨਪ੍ਰੀਤ ਸਿੰਘ)-ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੋਵਿਡ-19 ਕਾਰਨ ਸਕੂਲ ਬੰਦ ਹੋ ਜਾਣ ਕਾਰਨ ਬੱਚਿਆਂ ਦੀ ਆਨਲਾਈਨ ਕਲਾਸਾਂ ਰਾਹੀਂ ਕਰਵਾਈ ਜਾ ਰਹੀ ਪੜ੍ਹਾਈ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੀ ਮੀਟਿੰਗ

ਜਖਵਾਲੀ, 15 ਜੂਨ (ਨਿਰਭੈ ਸਿੰਘ)-ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਲਖਵੀਰ ਸਿੰਘ ਰਾਏ ਦੀ ਅਗਵਾਈ ਵਿਚ ਜਖਵਾਲੀ ਵਿਖੇ ਹੋਈ | ਮੀਟਿੰਗ 'ਚ ਜਿੱਥੇ 'ਆਪ' ਦੇ ਟਰੇਡ ਵਿੰਗ ਨੂੰ ਮਜ਼ਬੂਤ ਕਰਨ ਬਾਰੇ ਵਿਚਾਰ ਚਰਚਾ ਕੀਤੀ ਗਈ, ਉੱਥੇ ਹੀ ...

ਪੂਰੀ ਖ਼ਬਰ »

ਇਨਰ ਵੀਲ ਲੇਡੀਜ਼ ਕਲੱਬ ਵਲੋਂ ਲੜਕੀ ਦੇ ਵਿਆਹ ਲਈ ਮਾਲੀ ਮਦਦ

ਫ਼ਤਹਿਗੜ੍ਹ ਸਾਹਿਬ, 15 ਜੂਨ (ਰਾਜਿੰਦਰ ਸਿੰਘ)-ਇਨਰ ਵੀਲ ਲੇਡੀਜ਼ ਕਲੱਬ ਸਰਹਿੰਦ ਵਲੋਂ ਪਿੰਡ ਰੈਲੀ ਦੇ ਇਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦੇ ਵਿਆਹ ਦੀ ਆਰਥਿਕ ਮਦਦ ਕੀਤੀ ਗਈ | ਕਲੱਬ ਦੀ ਪ੍ਰਧਾਨ ਕਿਰਨ ਬੈਕਟਰ ਨੇ ਕਿਹਾ ਕਿ ਸਾਨੰੂ ਜ਼ਰੂਰਤਮੰਦਾਂ ਦੀ ਸੇਵਾ ਤੋਂ ਕਦੇ ...

ਪੂਰੀ ਖ਼ਬਰ »

ਹਨੇਰੀ ਤੇ ਝੱਖੜ ਕਾਰਨ ਟੁੱਟੇ ਬਿਜਲੀ ਦੇ ਖੰਭਿਆਂ ਦੀ ਮੁਰੰਮਤ ਲੋਕ ਆਪਣੇ ਪੱਧਰ 'ਤੇ ਕਰਵਾਉਣ 'ਚ ਜੁਟੇ-ਭੁੱਟਾ

ਫ਼ਤਹਿਗੜ੍ਹ ਸਾਹਿਬ, 15 ਜੂਨ (ਬਲਜਿੰਦਰ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਪਿਛਲੇ ਦਿਨੀਂ ਹਨੇਰੀ ਅਤੇ ਝੱਖੜ ਕਾਰਨ ਬਿਜਲੀ ਦੇ ਖੰਭੇ ਟੁੱਟਣ ਤੇ ਡਿੱਗਣ ਕਾਰਨ ਜਿੱਥੇ ਬਿਜਲੀ ਸਪਲਾਈ ਗੁੱਲ ਰਹਿਣ ...

ਪੂਰੀ ਖ਼ਬਰ »

ਤਹਿਸੀਲ ਅਮਲੋਹ 'ਚੋਂ ਜਨਰੇਟਰ ਦਾ ਬੈਟਰਾ ਚੋਰੀ

ਅਮਲੋਹ, 15 ਜੂਨ (ਰਿਸ਼ੂ ਗੋਇਲ)-ਅਮਲੋਹ ਤਹਿਸੀਲ 'ਚ ਪਏ ਜਨਰੇਟਰ ਨੂੰ ਸਟਾਰਟ ਕਰਨ ਵਾਲਾ ਬੈਟਰਾ ਚੋਰੀ ਹੋ ਜਾ ਕਾਰਨ ਤਹਿਸੀਲ 'ਚ ਰਜਿਸਟਰੀਆਂ ਅਤੇ ਹੋਰ ਕੰਮ ਸਮੇਂ ਸਿਰ ਨਾ ਹੋਣ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨ ਪੈ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 19 ਨਵੇਂ ਮਾਮਲੇ, ਇਕ ਦੀ ਮੌਤ

ਫ਼ਤਹਿਗੜ੍ਹ ਸਾਹਿਬ, 15 ਜੂਨ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਇਕ ਕੋਰੋਨਾ ਪੀੜਤ ਦੀ ਮੌਤ ਹੋਣ ਤੋਂ ਇਲਾਵਾ ਵੱਖ-ਵੱਖ ਇਲਾਕਿਆਂ 'ਚੋਂ 19 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਮਹਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭਾਜਪਾ ਮੰਡਲ ਨੇ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਦੇ ਸੰਘਰਸ਼ ਦੀ ਕੀਤੀ ਹਮਾਇਤ

ਫ਼ਤਹਿਗੜ੍ਹ ਸਾਹਿਬ, 15 ਜੂਨ (ਬਲਜਿੰਦਰ ਸਿੰਘ)-ਸਫ਼ਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਦੀ ਅਗਵਾਈ ਹੇਠ ਕੱਚੇ ਮੁਲਾਜ਼ਮਾਂ ਵਲੋਂ ਰੈਗੂਲਰ ਕਰਨ ਦੀ ਮੰਗਾਂ ਨੂੰ ਲੈ ਕੇ ਪਿਛਲੇ 34 ਦਿਨਾਂ ਤੋਂ ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਮੁੱਖ ਦਫ਼ਤਰ ਮੂਹਰੇ ਦਿੱਤੇ ਜਾ ...

ਪੂਰੀ ਖ਼ਬਰ »

ਵੈਕਸੀਨ ਤੇ ਫ਼ਤਹਿ ਕਿੱਟ ਘਪਲੇ ਸਬੰਧੀ ਕੈਪਟਨ ਦੀ ਕੋਠੀ ਦੇ ਘਿਰਾਓ ਲਈ ਅਮਲੋਹ ਤੋਂ ਕਾਫ਼ਲਾ ਰਵਾਨਾ

ਮੰਡੀ ਗੋਬਿੰਦਗੜ੍ਹ, 15 ਜੂਨ (ਮੁਕੇਸ਼ ਘਈ)-ਸੂਬੇ ਦੀ ਕਾਂਗਰਸ ਸਰਕਾਰ ਦੇ ਕੋਰੋਨਾ ਮਹਾਂਮਾਰੀ ਸਮੇਂ ਵੈਕਸੀਨ ਤੇ ਫ਼ਤਹਿ ਕਿੱਟ ਘਪਲੇ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਵਰਕਰਾਂ ਨੂੰ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਵਿਧਾਇਕ ਜੀ. ਪੀ. ਨੇ ਖੇਡ ਕਿੱਟਾਂ ਵੰਡੀਆਂ

ਸੰਘੋਲ, 15 ਜੂਨ (ਗੁਰਨਾਮ ਸਿੰਘ ਚੀਨਾ)-ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਦੁਆਰਾ ਪਿੰਡ ਖੰਟ ਵਿਖੇ ਨੌਜਵਾਨਾਂ ਨੂੰ ਖੇਡ ਕਿੱਟਾਂ ਦੀ ਵੰਡ ਕੀਤੀ ਗਈ | ਇਸ ਮੌਕੇ ਹਲਕਾ ਵਿਧਾਇਕ ਨੇ ਕਿਹਾ ਕਿ ਖੇਡਾਂ ਨਾਲ ਜਿੱਥੇ ਸਰੀਰ ਤੰਦਰੁਸਤ ਰਹਿੰਦਾ ਹੈ, ਉੱਥੇ ਨਸ਼ਿਆਂ ਤੋਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਡਾਲੀ ਨੇ ਦਸਤਾਰਬੰਦੀ ਮੁਕਾਬਲੇ ਕਰਵਾਏ

ਚੁੰਨ੍ਹੀ, 15 ਜੂਨ (ਗੁਰਪ੍ਰੀਤ ਸਿੰਘ ਬਿਲਿੰਗ)-ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਪ੍ਰਭਸਿਮਰਨ ਕੌਰ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਗੁਰਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਅਤੇ ਪਿ੍ੰਸੀਪਲ ਨਵਿੰਦਰਜੀਤ ਕੌਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਇੰਜੀ: ਕਾਲਜ 'ਚ ਫ਼ੋਟੋਗ੍ਰਾਫੀ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 15 ਜੂਨ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਵਲੋਂ ਆਈ. ਈ. ਆਈ. ਵਿਦਿਆਰਥੀ ਚੈਪਟਰ ਦੇ ਸਹਿਯੋਗ ਨਾਲ 3 ਦਿਨਾ ਆਨਲਾਈਨ ਫ਼ੋਟੋਗ੍ਰਾਫੀ ਮੁਕਾਬਲਾ 'ਕੈਮਰਾ ਕ੍ਰੈਯੂ' ...

ਪੂਰੀ ਖ਼ਬਰ »

ਸੁਖਬੀਰ ਵਲੋਂ ਕਾਂਗਰਸੀ ਦੱਸ ਕੇ ਆਪਣੇ ਹੀ ਵਰਕਰਾਂ ਨੂੰ ਪਾਰਟੀ 'ਚ ਸ਼ਾਮਿਲ ਕਰਨਾ ਹਾਸੋਹੀਣਾ-ਰਿੰਕੂ

ਬਸੀ ਪਠਾਣਾਂ, 15 ਜੂਨ (ਰਵਿੰਦਰ ਮੌਦਗਿਲ)-ਕਾਂਗਰਸ ਕਮੇਟੀ ਬਸੀ ਪਠਾਣਾਂ ਦੇ ਸ਼ਹਿਰੀ ਪ੍ਰਧਾਨ ਅਤੇ ਕੌਂਸਲ ਪ੍ਰਧਾਨ ਰਵਿੰਦਰ ਰਿੰਕੂ ਨੇ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਬਸੀ ਪਠਾਣਾਂ ਦੇ ਆਪਣੇ ਹੀ ਵਰਕਰਾਂ ਨੂੰ ਕਾਂਗਰਸੀ ਦੱਸ ਕੇ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ ...

ਪੂਰੀ ਖ਼ਬਰ »

ਕੋਰੋਨਾ ਖ਼ਿਲਾਫ਼ ਜੰਗ 'ਚ ਅਹਿਮ ਰੋਲ ਨਿਭਾਅ ਰਹੀਆਂ ਹਨ ਸਮਾਜਿਕ, ਧਾਰਮਿਕ ਤੇ ਰਾਜਨੀਤਕ ਸੰਸਥਾਵਾਂ-ਸੁਭਾਸ਼ ਸੂਦ

ਫ਼ਤਹਿਗੜ੍ਹ ਸਾਹਿਬ, 15 ਜੂਨ (ਮਨਪ੍ਰੀਤ ਸਿੰਘ)-ਕੋਰੋਨਾ ਖ਼ਿਲਾਫ਼ ਜੰਗ 'ਚ ਸਮਾਜਿਕ, ਧਾਰਮਿਕ ਅਤੇ ਰਾਜਨੀਤਕ ਸੰਸਥਾਵਾਂ ਅਹਿਮ ਯੋਗਦਾਨ ਪਾ ਰਹੀਆਂ ਹਨ, ਜਿਸ ਸਦਕਾ ਲੋਕ ਆਸਾਨੀ ਨਾਲ ਟੀਕਾਕਰਨ ਕਰਵਾ ਰਹੇ ਹਨ ਅਤੇ ਸਿਵਲ ਹਸਪਤਾਲਾਂ 'ਚ ਵੀ ਲੋਕਾਂ ਨੂੰ ਟੀਕਾਕਰਨ 'ਚ ...

ਪੂਰੀ ਖ਼ਬਰ »

ਵਿਧਾਇਕ ਜੀ. ਪੀ. ਵਲੋਂ ਸੰਘੋਲ-ਖੰਨਾ ਸੜਕ ਦੇ ਨਿਰਮਾਣ ਦਾ ਉਦਘਾਟਨ

ਸੰਘੋਲ, 15 ਜੂਨ (ਹਰਜੀਤ ਸਿੰਘ ਮਾਵੀ)-ਪਿਛਲੇ ਲੰਬੇ ਸਮੇਂ ਤੋਂ ਖ਼ਸਤਾ ਹਾਲ ਹੋਈ ਸੰਘੋਲ ਖੰਨਾ ਸੜਕ ਨੂੰ ਨਵੇਂ ਸਿਰੇ ਤੋਂ ਬਣਾਉਣ ਲਈ ਆਖ਼ਰ ਅੱਜ ਕੰਮ ਸ਼ੁਰੂ ਹੋ ਗਿਆ, ਜਿਸ ਦੀ ਰਸਮੀ ਤੌਰ 'ਤੇ ਸ਼ੁਰੂਆਤ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਵਲੋਂ ਕਰਵਾਈ ਗਈ | ਇਸ ...

ਪੂਰੀ ਖ਼ਬਰ »

ਵਾਤਾਵਰਨ ਪ੍ਰੇਮੀਆਂ ਨੇ ਰੁੜਕੀ ਵਿਖੇ ਚੌਗਿਰਦੇ ਦੀ ਸੰਭਾਲ ਲਈ ਬੂਟੇ ਵੰਡੇ

ਅਮਲੋਹ, 15 ਜੂਨ (ਰਿਸ਼ੂ ਗੋਇਲ)-ਵਾਤਾਵਰਨ ਵਿਚ ਪ੍ਰਦੂਸ਼ਣ ਨੂੰ ਘੱਟ ਕਰਨ ਤੇ ਚੌਗਿਰਦੇ ਦੀ ਸੰਭਾਲ ਲਈ ਅੱਜ ਵਾਤਾਵਰਨ ਪ੍ਰੇਮੀਆਂ ਵਲੋਂ ਪਿੰਡ ਰੁੜਕੀ ਵਿਖੇ ਵੱਖ-ਵੱਖ ਕਿਸਮ ਦੇ ਸੈਂਕੜੇ ਬੂਟੇ ਪਿੰਡ ਵਾਸੀਆਂ ਤੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਵੰਡੇ ਗਏ ਹਨ ਤਾਂ ...

ਪੂਰੀ ਖ਼ਬਰ »

26 ਨੂੰ ਰਾਜਪਾਲ ਨੂੰ ਯਾਦ ਪੱਤਰ ਦੇਣਗੇ ਕਿਸਾਨ-ਰਿਊਣਾ

ਜਖਵਾਲੀ, 15 ਜੂਨ (ਨਿਰਭੈ ਸਿੰਘ)-ਪਿਛਲੇ 6 ਮਹੀਨੇ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਡੱਟੇ ਕਿਸਾਨ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਵਾਪਸ ਆਉਣਗੇ | ਇਹ ਪ੍ਰਗਟਾਵਾ ਕਿਸਾਨ ਮਜ਼ਦੂਰ ਏਕਤਾ ਮਹਾਂਸੰਘ ਰਿਊਣਾ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਜਖਵਾਲੀ, 15 ਜੂਨ (ਨਿਰਭੈ ਸਿੰਘ)-ਗੁਰਦੁਆਰਾ ਸਾਹਿਬ ਪਿੰਡ ਭੱਲਮਾਜਰਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਭਾਈ ਨਵਜੋਤ ਸਿੰਘ ਖ਼ਾਲਸਾ, ਭਾਈ ਗੁਰਸਿਮਰਨ ਸਿੰਘ ਅਤੇ ਭਾਈ ਨਵਦੀਪ ...

ਪੂਰੀ ਖ਼ਬਰ »

ਮੁਹੱਲਾ ਪ੍ਰੀਤ ਨਗਰ 'ਚ ਸ਼ਰਧਾ ਨਾਲ ਮਨਾਇਆ ਸ਼ਹੀਦੀ ਦਿਹਾੜਾ

ਮੰਡੀ ਗੋਬਿੰਦਗੜ੍ਹ, 15 ਜੂਨ (ਬਲਜਿੰਦਰ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਸਥਾਨਕ ਮੁਹੱਲਾ ਪ੍ਰੀਤ ਨਗਰ ਸਥਿਤ ਗੁਰਦੁਆਰਾ ਸਾਹਿਬ 'ਚ ਬੜੀ ਸ਼ਰਧਾ ਭਾਵਨਾ ਨਾਲ ਸ਼ਹੀਦੀ ਦਿਹਾੜਾ ਮਨਾਇਆ ਗਿਆ, ਜਿਸ ਦੌਰਾਨ ਸੰਗਤ ਰੂਪ ਵਿਚ ਸ੍ਰੀ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਵਲੋਂ ਦੋ ਰੋਜ਼ਾ ਇੰਡਸਟਰੀ ਅਕਾਦਮੀਆਂ ਇੰਟਰੈਕਸ਼ਨ ਪ੍ਰੋਗਰਾਮ

ਫ਼ਤਹਿਗੜ੍ਹ ਸਾਹਿਬ, 15 ਜੂਨ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਬਾਇਓ ਟੈਕਨਾਲੌਜੀ ਵਿਭਾਗ ਵਲੋਂ ਦੋ ਰੋਜ਼ਾ ਇੰਡਸਟਰੀ ਅਕਾਦਮੀਆਂ ਇੰਟਰੈਕਸ਼ਨ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਵਿਭਾਗ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਡਾਇਰੈਕਟਰ ...

ਪੂਰੀ ਖ਼ਬਰ »

ਦਾਜ ਵਿਰੋਧੀ ਕਾਨੂੰਨ ਤਹਿਤ ਪਤੀ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 15 ਜੂਨ (ਮਨਦੀਪ ਸਿੰਘ ਖਰੋੜ)-ਵਿਆਹੁਤਾ ਨੂੰ ਹੋਰ ਦਾਜ ਲਿਆਉਣ ਲਈ ਤੰਗ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਉਸ ਪਤੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਵਿਅਕਤੀ ਦੀ ਪਹਿਚਾਣ ਗੁਰਬੀਰ ਸਿੰਘ ਵਾਸੀ ਜਲੰਧਰ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਏ. ਟੀ. ਐੱਮ. ਤੋੜਨ ਦੀ ਕੋਸ਼ਿਸ਼ ਕਰਨ ਵਾਲੇ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 15 ਜੂਨ (ਮਨਦੀਪ ਸਿੰਘ ਖਰੋੜ)-ਗੁਰਦੁਆਰਾ ਦੂਖ-ਨਿਵਾਰਨ ਸਾਹਿਬ ਨੇੜੇ ਸਥਿਤ ਐੱਸ. ਬੀ. ਆਈ. ਬੈਂਕ ਦੇ ਏ. ਟੀ. ਐੱਮ. 'ਚੋਂ 12 ਜੂਨ ਦੀ ਰਾਤ ਤੋੜ ਕੇ ਨਕਦੀ ਚੋਰੀ ਕਰਨ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਥਾਣਾ ਤਿ੍ਪੜੀ ਦੀ ਪੁਲਿਸ ਨੇ ਅਮਿਤ ਤੇ੍ਰਹਨ ਵਾਸੀ ਹਰਿਆਣਾ ...

ਪੂਰੀ ਖ਼ਬਰ »

11 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਬਨੂੜ, 15 ਜੂਨ (ਭੁਪਿੰਦਰ ਸਿੰਘ) ਬਨੂੜ ਪੁਲਿਸ ਨੇ ਇਕ ਨੌਜਵਾਨ ਨੂੰ 11 ਬੋਤਲਾਂ ਸ਼ਰਾਬ ਸਮੇਤ ਕਾਬੂ ਕਰ ਕੇ ਮੁਕੱਦਮਾ ਦਰਜ ਕੀਤਾ ਹੈ | ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਗੁਰਜੀਤ ਸਿੰਘ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਗਊ ਸੈੱਸ ਲੈਣ ਦੇ ਬਾਵਜੂਦ ਸੜਕਾਂ 'ਤੇ ਘੁੰਮ ਰਹੀਆਂ ਨੇ ਬੇਸਹਾਰਾ ਗਊਆਂ-ਡਾ. ਅਮਿਤ ਸੰਦਲ

ਮੰਡੀ ਗੋਬਿੰਦਗੜ੍ਹ, 15 ਜੂਨ (ਮੁਕੇਸ਼ ਘਈ)-ਸਰਕਾਰ ਕਰੋੜਾਂ ਰੁਪਏ ਗਊ ਸੈੱਸ ਇਕੱਠਾ ਕਰਦੀ ਹੈ ਜੋ ਵੱਖ-ਵੱਖ ਵਿਭਾਗਾਂ 'ਚੋਂ ਇਕੱਠਾ ਕੀਤਾ ਜਾਂਦਾ ਹੈ ਪਰ ਫਿਰ ਵੀ ਗਊਆਂ ਸੜਕਾਂ 'ਤੇ ਬੇਸਹਾਰਾ ਫਿਰਨ ਨੂੰ ਮਜਬੂਰ ਹਨ | ਇਹ ਪ੍ਰਗਟਾਵਾ ਸਰਕਾਰੀ ਕੈਟਲ ਪੌਂਡ ਜ਼ਿਲ੍ਹਾ ...

ਪੂਰੀ ਖ਼ਬਰ »

ਸੂਬੇ ਦੇ ਲੋਕ 'ਆਪ' ਨੂੰ ਸੱਤਾ 'ਚ ਲਿਆਉਣਗੇ-ਰਾਜਾ, ਮਲਹੋਤਰਾ

ਫ਼ਤਹਿਗੜ੍ਹ ਸਾਹਿਬ, 15 ਜੂਨ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੀ ਇਕ ਅਹਿਮ ਮੀਟਿੰਗ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਇੰਜੀ: ਰਸ਼ਪਿੰਦਰ ਸਿੰਘ ਰਾਜਾ ਤੇ ਸੂਬਾ ਟਰੇਡ ਵਿੰਗ ਦੇ ਉੱਪ ਪ੍ਰਧਾਨ ਪ੍ਰਦੀਪ ਮਲਹੋਤਰਾ ਦੀ ਅਗਵਾਈ ਹੇਠ ਸਰਹਿੰਦ ਮੰਡੀ ਵਿਖੇ ਹੋਈ, ਜਿਸ 'ਚ ...

ਪੂਰੀ ਖ਼ਬਰ »

ਹਮਾਯੰੂਪੁਰ ਵਿਖੇ ਕੈਂਪ ਦੌਰਾਨ 300 ਵਿਅਕਤੀਆਂ ਨੇ ਲਗਵਾਈ ਵੈਕਸੀਨ

ਫ਼ਤਹਿਗੜ੍ਹ ਸਾਹਿਬ, 15 ਜੂਨ (ਮਨਪ੍ਰੀਤ ਸਿੰਘ)-ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਚਾਇਤੀ ਗੁਰਦੁਆਰਾ ਹਮਾਯੂੰਪੁਰ ਸਰਹਿੰਦ ਵਿਖੇ ਸਿਵਲ ਹਸਪਤਾਲ ਦੇ ਸਹਿਯੋਗ ਨਾਲ 'ਸਭ ਗੋਬਿੰਦ ਹੈ' ਸੇਵਕ ਜਥਾ ਵਲੋਂ ਕੋਵਿਡ ਟੀਕਾਕਰਨ ਕੈਂਪ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਲਈ ਜਥਾ ਰਵਾਨਾ

ਖਮਾਣੋਂ, 15 ਜੂਨ (ਮਨਮੋਹਨ ਸਿੰਘ ਕਲੇਰ)-ਬਹੁਜਨ ਸਮਾਜ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਤੋਂ ਬਾਅਦ ਦੋਵੇਂ ਪਾਰਟੀਆਂ ਵਲੋਂ ਅੱਜ ਚੰਡੀਗੜ੍ਹ ਵਿਖੇ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ, ਜਿਸ ਦੇ ਸਬੰਧ 'ਚ ਹਲਕਾ ...

ਪੂਰੀ ਖ਼ਬਰ »

'ਆਪ' ਆਗੂ ਅਮਰਜੀਤ ਸਿੰਘ ਗੋਪਾਲੋਂ ਵਲੋਂ ਵੱਖ-ਵੱਖ ਥਾਈਾ ਮੀਟਿੰਗਾਂ

ਚੁੰਨ੍ਹੀ, 15 ਜੂਨ (ਗੁਰਪ੍ਰੀਤ ਸਿੰਘ ਬਿਲਿੰਗ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਗੋਪਾਲੋਂ ਵਲੋਂ ਅਵਤਾਰ ਸਿੰਘ ਨਾਲ ਮਿਲ ਕੇ ਵੱਖ-ਵੱਖ ਥਾਈਾ ਸਾਂਝੀਆਂ ਮੀਟਿੰਗਾਂ ਕਰਕੇ ਚੋਣਾਂ ਤੇ ਕੋਰੋਨਾ ਵਾਇਰਸ ਮਹਾਂਮਾਰੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਸੰਗਰਾਂਦ ਮੌਕੇ ਡੇਰਾ ਬਾਬਾ ਬੁੱਧ ਵਿਖੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਬਸੀ ਪਠਾਣਾਂ, 15 ਜੂਨ (ਰਵਿੰਦਰ ਮੌਦਗਿਲ)-ਡੇਰਾ ਬਾਬਾ ਬੁੱਧ ਦਾਸ ਵਿਖੇ ਹਾੜ ਦੀ ਸੰਗਰਾਂਦ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਮਹੰਤ ਡਾ. ਸਿਕੰਦਰ ਸਿੰਘ ਨੇ ਕੋਵਿਡ-19 ਮਹਾਂਮਾਰੀ ਤੋਂ ਬਚਾਅ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਡੇਰੇ ਦੇ ਮੁਖੀ ਡਾ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX