ਤਾਜਾ ਖ਼ਬਰਾਂ


ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  5 minutes ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  22 minutes ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  28 minutes ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 1 hour ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 1 hour ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 2 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 2 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 3 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 3 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 3 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 4 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 4 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 4 hours ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ
. . .  about 4 hours ago
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਅਗਵਾਈ ਬੀਬੀਆਂ ਵਲੋਂ ਕੀਤੀ ਜਾ ਰਹੀ ...
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਕੁਲਬੀਰ ਸਿੰਘ ਮੱਤਾ ਨੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਮੰਡੀ ਬੋਰਡ ਫ਼ਿਰੋਜਪੁਰ ਡਵੀਜ਼ਨ ਦੇ ਅਫ਼ਸਰ ਕੁਲਬੀਰ ਸਿੰਘ ਮੱਤਾ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ...
ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
. . .  about 4 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ
. . .  about 4 hours ago
ਚੰਡੀਗੜ੍ਹ, 28 ਸਤੰਬਰ (ਗੁਰਿੰਦਰ) - ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ...
ਮੁੱਖ ਮੰਤਰੀ ਚੰਨੀ ਦੀ ਕੋਠੀ ਵਲ ਵੱਧ ਰਹੇ ਅਧਿਆਪਕ, ਪੁਲੀਸ ਵਲੋਂ ਰੋਕਣ ਦੇ ਯਤਨ ਜਾਰੀ
. . .  1 minute ago
ਖਰੜਾ, 28 ਸਤੰਬਰ (ਜੰਡਪੁਰੀ) - ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਖਰੜ ਦੀ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਊਂਸੀਪਲ ਪਾਰਕ ਵਿਖੇ ਧਰਨਾ ਲਗਾਇਆ ਹੋਇਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਹਾੜ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ ਸਰੀਰਕ ਪੀੜ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਈਰਸ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਚੋਰੀਆਂ ਤੇ ਲੱੁਟਾਂ ਕਰਨ ਵਾਲੇ ਗਰੋਹ ਦਾ ਪਰਦਾਫਾਸ਼

ਬਟਾਲਾ, 16 ਜੂਨ (ਸਚਲੀਨ ਸਿੰਘ ਭਾਟੀਆ)-ਥਾਣਾ ਸਿਟੀ ਦੀ ਪੁਲਿਸ ਨੇ ਚੋਰੀਆਂ ਤੇ ਲੱੁਟਾਂ ਕਰਨ ਵਾਲੇ ਇਕ ਗਿਰੋਹ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਭਾਰੀ ਮਾਤਰਾ 'ਚ ਸਾਮਾਨ ਬਰਾਮਦ ਕੀਤਾ ਹੈ | ਇਸ ਮਾਮਲੇ 'ਚ ਪੁਲਿਸ ਨੇ 1 ਔਰਤ ਅਤੇ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਡੀ.ਐਸ.ਪੀ. ਸਿਟੀ ਪਰਮਿੰਦਰ ਕੌਰ ਨੇ ਦੱਸਿਆ ਕਿ ਥਾਣਾ ਸਿਟੀ ਦੇ ਐਸ.ਐਚ.ਓ. ਇੰਸਪੈਕਟਰ ਸੁਖਇੰਦਰ ਸਿੰਘ ਪੁਲਿਸ ਪਾਰਟੀ ਸਮੇਤ ਸੁੱਚਾ ਸਿੰਘ ਮਹਿਤਾਬ ਸਿੰਘ ਚੌਕ ਵਿਚ ਮੌਜੂਦ ਸੀ ਕਿ ਮੁਖਬਰ ਨੇ ਇਤਲਾਹ ਦਿੱਤੀ ਕਿ ਲਵਪ੍ਰੀਤ ਸਿੰਘ ਵਾਸੀ ਗਲੀ ਨੰਬਰ 1 ਕਾਹਨੂੰਵਾਨ ਰੋਡ ਬਟਾਲਾ, ਰੋਹਿਤ ਉਰਫ ਸਾਬੀ ਵਾਸੀ ਭੱਠਾ ਇੰਦਰਜੀਤ ਕਾਲੋਨੀ, ਸਾਹਿਲ ਲੂਥਰਾ ਵਾਸੀ ਨਿਊ ਨਹਿਰੂ ਕਾਲੋਨੀ ਮਜੀਠਾ ਰੋਡ ਅੰਮਿ੍ਤਸਰ, ਸਵਿੰਦਰ ਕੌਰ ਉਰਫ ਬੱਬਲੀ ਵਾਸੀ ਬੈਂਕ ਕਾਲੋਨੀ ਬਟਾਲਾ ਨੇ ਇਕ ਗਿਰੋਹ ਬਣਾਇਆ ਹੈ, ਜੋ ਰਾਤ ਨੂੰ ਚੋਰੀ ਕਰਦੇ ਹਨ ਅਤੇ ਦਿਨ ਦੇ ਸਮੇਂ ਸਕੂਟੀਆਂ, ਪਰਸਾਂ ਦੀ ਖੋਹ ਕਰਦੇ ਹਨ | ਥਾਣਾ ਸਿਟੀ ਦੀ ਪੁਲਿਸ ਨੇ ਮਾਮਲਾ ਦਰਜ਼ ਕਰਕੇ ਨਾਕਾਬੰਦੀ ਦੌਰਾਨ ਉਕਤ ਨੂੰ ਕਾਬੂ ਕਰਕੇ ਪੁਛਗਿੱਛ ਕੀਤੀ ਤਾਂ ਇਨ੍ਹਾਂ ਪਾਸੋਂ 4 ਐਕਟਿਵਾ, 6 ਗੈਸ ਸਿਲੰਡਰ, 3 ਬੈਟਰੇ, 1 ਵਾਸਿੰਗ ਮਸ਼ੀਨ ਅਤੇ ਵੱਖ-ਵੱਖ ਕੰਪਨੀਆਂ ਦੇ ਮੋਬਾਇਨ ਫੋਨ ਬਰਾਮਦ ਕੀਤੇ | ਇਹ ਵਿਅਕਤੀ ਚੋਰੀਆਂ, ਲੁੱਟਾਂ ਕਰਕੇ ਸਾਰਾ ਸਾਮਾਨ ਸਵਿੰਦਰ ਕੌਰ ਉਰਫ ਬੱਬਲੀ ਕੋਲ ਰੱਖਦੇ ਹਨ | ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ, ਇਨ੍ਹਾਂ ਪਾਸੋਂ ਹੋਰ ਬਰਾਮਦਗੀ ਹੋਣ ਦੀ ਆਸ ਹੈ |

ਜ਼ਿਲ੍ਹੇ ਅੰਦਰ ਸਾਰੀਆਂ ਦੁਕਾਨਾਂ ਸੋਮਵਾਰ ਤੋਂ ਸਨਿਚਰਵਾਰ ਸਵੇਰੇ 7 ਤੋਂ ਸ਼ਾਮ 7 ਵਜੇ ਤੱਕ ਖੁੱਲ੍ਹਣਗੀਆਂ

ਗੁਰਦਾਸਪੁਰ, 16 ਜੂਨ (ਆਰਿਫ਼) - ਜ਼ਿਲ੍ਹਾ ਮੈਜਿਸਟਰੇਟ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਧੀਕ ਮੁੱਖ ਸਕੱਤਰ (ਗ੍ਰਹਿ), ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਪੰਜਾਬ ਸਰਕਾਰ ਵਲੋਂ 15 ਜੂਨ 2021 ਨੂੰ ਜਾਰੀ ਕੀਤੇ ਹੁਕਮਾਂ ਤਹਿਤ ਕੋਵਿਡ-19 ਬਿਮਾਰੀ ਨੂੰ ...

ਪੂਰੀ ਖ਼ਬਰ »

ਦਿਨ-ਦਿਹਾੜੇ ਘਰ 'ਚੋਂ ਸੋਨੇ ਦੇ ਗਹਿਣੇ ਚੋਰੀ

ਸ੍ਰੀ ਹਰਿਗੋਬਿੰਦਪੁਰ, 16 ਜੂਨ (ਕੰਵਲਜੀਤ ਸਿੰਘ ਚੀਮਾ) - ਸ੍ਰੀ ਹਰਿਗੋਬਿੰਦਪੁਰ ਵਿਖੇ ਵਾਰਡ ਨੰਬਰ 1 ਮੌੜਾ ਵਾਲੀ ਗਲੀ 'ਚ ਸਥਿਤ ਇਕ ਘਰ ਵਿਚ ਦਿਨ-ਦਿਹਾੜੇ ਚੋਰੀ ਹੋਣ ਦੀ ਖ਼ਬਰ ਹੈ | ਇਸ ਬਾਰੇ ਘਰ ਦੇ ਮਾਲਕ ਪ੍ਰੀਤਪਾਲ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਸ੍ਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਏ

ਪੰਜਗਰਾਈਆਂ, 16 ਜੂਨ (ਬਲਵਿੰਦਰ ਸਿੰਘ) - ਸਥਾਨਕ ਕਸਬੇ ਗੁਰੂ ਗੁਰਦੁਆਰਾ ਬਾਬਾ ਜੀਵਨ ਸਿੰਘ ਅਤੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇੇ ਨੂੰ ਸਮਰਪਿਤ ਸਮਾਗਮ ਕਰਵਾਏ ਗਏ | ਜਾਣਕਾਰੀ ਦਿੰਦਿਆਂ ਗੁਰਦੁਆਰਾ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਪਿੰਡ ਅੱਲੜਪਿੰਡੀ ਵਿਖੇ ਹੋਈ ਮੀਟਿੰਗ

ਦੋਰਾਂਗਲਾ, 16 ਜੂਨ (ਚੱਕਰਾਜਾ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਤੇਜਾ ਸਿੰਘ ਸੁਤੰਤਰ ਦੀ ਮੀਟਿੰਗ ਪਿੰਡ ਅੱਲੜਪਿੰਡੀ ਵਿਖੇ ਜ਼ੋਨ ਪ੍ਰਧਾਨ ਰਣਬੀਰ ਸਿੰਘ ਡੁਗਰੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੰੂ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਮੋਦੀ ...

ਪੂਰੀ ਖ਼ਬਰ »

80 ਕਿੱਲੋ ਭੁੱਕੀ ਬਰਾਮਦ

ਭੈਣੀ ਮੀਆਂ ਖਾਂ, 16 ਜੂਨ (ਜਸਬੀਰ ਸਿੰਘ ਬਾਜਵਾ)-ਸਥਾਨਕ ਥਾਣਾ ਅਧੀਨ ਪੈਂਦੇ ਪਿੰਡ ਫੁੱਲੜਾ ਤੋਂ ਪੁਲਿਸ ਨੇ 80 ਕਿੱਲੋ ਭੁੱਕੀ ਪੋਸਤ ਬਰਾਮਦ ਕੀਤੀ ਹੈੇ ਇਸ ਸਬੰਧੀ ਐਸ.ਐਚ.ਓ. ਸੁਦੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਖ਼ੂਫ਼ੀਆ ਇਤਲਾਹ ਮਿਲੀ ਕਿ ਉਨ੍ਹਾਂ ਦੇ ...

ਪੂਰੀ ਖ਼ਬਰ »

ਕਲਯੁਗੀ ਔਲਾਦ ਨੇ ਆਪਣੀ ਮਾਂ ਨੂੰ ਦਰ-ਦਰ ਦੀਆਂ ਠੋਕਰਾਂ ਖਾਣ ਲਈ ਕੀਤਾ ਮਜਬੂਰ

ਕਾਦੀਆਂ, 16 ਜੂਨ (ਪ੍ਰਦੀਪ ਸਿੰਘ ਬੇਦੀ) - ਨਜ਼ਦੀਕੀ ਪਿੰਡ ਨਾਥਪੁਰ ਦੀ ਰਹਿਣ ਵਾਲੀ ਇਕ ਬਜ਼ੁਰਗ ਮਾਤਾ ਵਲੋਂ ਆਪਣੇ ਕਲਯੁੱਗੀ ਪੁੱਤਰਾਂ ਵਲੋਂ ਕੀਤੇ ਧੱਕੇ ਨੂੰ ਲੈ ਕੇ ਸੋਸ਼ਲ ਮੀਡੀਆ ਜ਼ਰੀਏ ਵੀਡੀਓ ਵਾਇਰਲ ਕੀਤੀ ਗਈ ਸੀ, ਜਿਸ ਤੋਂ ਬਾਅਦ 'ਅਜੀਤ' ਦੀ ਟੀਮ ਵਲੋਂ ਮਾਤਾ ...

ਪੂਰੀ ਖ਼ਬਰ »

ਗੁੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲੱਗੀ ਰੋਕ ਹਟਾਈ ਜਾਵੇ- ਬਾਬਾ ਸੁਖਵਿੰਦਰ ਸਿੰਘ

ਬਟਾਲਾ, 16 ਜੂਨ (ਕਾਹਲੋਂ)- ਕੋਰੋਨਾ ਮਾਮਲਿਆ ਵਿਚ ਨਿਰੰਤਰ ਆ ਰਹੀ ਗਿਰਾਵਟ ਦੇ ਮੱਦੇਨਜ਼ਰ ਪੰਜਾਬ ਸਮੇਤ ਵੱਖ-ਵੱਖ ਰਾਜਾਂ ਦੀਆਂ ਸਰਕਾਰਾਂ ਵਲੋਂ ਜਿਥੇ ਲਗਾਈਆਂ ਪਾਬੰਦੀਆਂ ਵਿਚ ਭਾਰੀ ਛੋਟ ਦਿੱਤੀ ਜਾ ਰਹੀ ਹੈ, ਉਥੇ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਗੁਰਦੁਆਰਾ ...

ਪੂਰੀ ਖ਼ਬਰ »

ਨੌਜਵਾਨ ਵਲੋਂ ਥਾਣੇ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ

ਡਮਟਾਲ, 16 ਜੂਨ (ਰਾਕੇਸ਼ ਕੁਮਾਰ)- ਨੰਗਲਭੂਰ ਥਾਣੇ 'ਚ ਪਟਿਆਲੇ ਦੇ ਪਿੰਡ ਕੰਦਰੋਲਾ ਨਿਵਾਸੀ 22 ਸਾਲਾ ਨੌਜਵਾਨ ਨੇ ਚਾਦਰ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਸਵੇਰੇ ਜਦੋਂ ਪੁਲਿਸ ਮੁਲਾਜ਼ਮਾਂ ਨੰੂ ਇਸ ਸਬੰਧੀ ਜਾਣਕਾਰੀ ਮਿਲੀ ਤਾਂ ਉਨ੍ਹਾਂ ਤੁਰੰਤ ਇਸ ਦੀ ਸੂਚਨਾ ਉਚ ...

ਪੂਰੀ ਖ਼ਬਰ »

ਕੈਪਟਨ ਬਾਠ ਬੇਦਾਗ ਸ਼ਖ਼ਸੀਅਤ ਹੋਣ ਕਰਕੇ ਪਾਰਟੀ ਨੇ ਸਰਪ੍ਰਸਤ ਬਣਾਇਆ- ਅਕਾਲੀ ਆਗੂ

ਘੁਮਾਣ, 16 ਜੂਨ (ਬੰਮਰਾਹ) - ਪੰਜਾਬ ਦੇ ਸਾਬਕਾ ਮੰਤਰੀ ਅਤੇ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਤਿੰਨ ਵਾਰ ਵਿਧਾਇਕ ਰਹੇ ਕੈਪਟਨ ਬਲਬੀਰ ਸਿੰਘ ਬਾਠ ਬੇਦਾਗ ਸ਼ਖ਼ਸੀਅਤ ਹੋਣ ਕਰਕੇ ਪਾਰਟੀ ਨੇ ਅਹਿਮ ਜ਼ਿੰਮੇਵਾਰੀ ਦਿੰਦਿਆਂ ਸੈਨਿਕ ਵਿੰਗ ਦਾ ਸਰਪ੍ਰਸਤ ਬਣਾਇਆ ਹੈ | ...

ਪੂਰੀ ਖ਼ਬਰ »

ਵਿਧਾਇਕ ਲਾਡੀ ਦੀ ਅਗਵਾਈ 'ਚ ਪਿੰਡ ਭੰਬੋਈ ਦੇ 20 ਸਾਲਾਂ ਤੋਂ ਰੁਕੇ ਵਿਕਾਸ ਕਾਰਜ ਸ਼ੁਰੂ

ਬਟਾਲਾ, 16 ਜੂਨ (ਕਾਹਲੋਂ) - ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਅਗਵਾਈ ਵਿਚ ਪਿੰਡ ਭੰਬੋਈ ਦੇ 20 ਸਾਲਾਂ ਤੋਂ ਰੁਕੇ ਵਿਕਾਸ ਕਾਰਜਾਂ ਨੂੰ ਵੱਡੀ ਪੱਧਰ 'ਤੇ ਸ਼ੁਰੂ ਕਰ ਦਿੱਤਾ ਗਿਆ ਹੈ |¢ਇਸ ਸੰਬੰਧੀ ਸਰਪੰਚ ਪਰਗਟ ਸਿੰਘ ਤੇ ਨਰਿੰਦਰ ਸਿੰਘ ਨੇ ਦੱਸਿਆ ਕਿ ਭੰਬੋਈ ਪਿੰਡ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਕਾਰਨ ਚਾਰ ਮੌਤਾਂ-36 ਨਵੇਂ ਮਾਮਲੇ

ਗੁਰਦਾਸਪੁਰ, 16 ਜੂਨ (ਸੁਖਵੀਰ ਸਿੰਘ ਸੈਣੀ) - ਅੱਜ ਜ਼ਿਲ੍ਹੇ ਅੰਦਰ 36 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਅਤੇ ਚਾਰ ਮਰੀਜ਼ਾਂ ਦੀ ਮੌਤ ਹੋਣ ਨਾਲ ਮੌਤਾਂ ਦਾ ਕੁੱਲ ਅੰਕੜਾ 776 ਹੋ ਗਿਆ ਹੈ | ਇਸ ਸਬੰਧੀ ਸਿਵਲ ਸਰਜਨ ਡਾ: ਹਰਭਜਨ ਰਾਮ ਮਾਂਡੀ ਨੇ ਦੱਸਿਆ ਕਿ ਹੁਣ ...

ਪੂਰੀ ਖ਼ਬਰ »

ਖੱਬੇ ਪੱਖੀ ਪਾਰਟੀਆਂ ਵਲੋਂ ਮਹਿੰਗਾਈ ਦੇ ਵਿਰੋਧ 'ਚ 30 ਜੂਨ ਤੱਕ ਰੈਲੀਆਂ ਦਾ ਐਲਾਨ

ਗੁਰਦਾਸਪੁਰ, 16 ਜੂਨ (ਆਰਿਫ਼) - ਸੀ.ਪੀ.ਆਈ, ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਅਤੇ ਆਰ.ਐਮ.ਪੀ.ਆਈ ਵਲੋਂ ਮਹਿੰਗਾਈ ਦੇ ਵਿਰੋਧ ਵਿਚ ਬਲਬੀਰ ਸਿੰਘ ਕੱਤੋਵਾਲ ਦੀ ਅਗਵਾਈ ਹੇਠ 16 ਤੋਂ 30 ਜੂਨ ਤੱਕ ਰੈਲੀਆਂ, ਮੀਟਿੰਗਾਂ ਅਤੇ ਪ੍ਰਦਰਸ਼ਨਾਂ ਦੇ ਰੂਪ ਵਿਚ ਪੰਦ੍ਹਰਵਾੜੇ ਮਨਾਉਣ ਸਮੇਤ 30 ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 9 ਲੱਖ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਕਾਦੀਆਂ, 16 ਜੂਨ (ਯਾਦਵਿੰਦਰ ਸਿੰਘ) - ਕਾਦੀਆਂ ਪੁਲਿਸ ਵਲੋਂ ਵਿਦੇਸ਼ ਭੇਜਣ ਦੇ ਨਾਂਅ 'ਤੇ 9 ਲੱਖ ਰੁਪਏ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਕੀਤੇ ਜਾਣ ਦੀ ਖ਼ਬਰ ਮਿਲੀ ਹੈ | ਇਸ ਮੌਕੇ ਏ.ਐੱਸ.ਆਈ. ਸਰਵਣ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ...

ਪੂਰੀ ਖ਼ਬਰ »

5 ਗਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਗੁਰਦਾਸਪੁਰ, 16 ਜੂਨ (ਭਾਗਦੀਪ ਸਿੰਘ ਗੋਰਾਇਆ) - ਥਾਣਾ ਸਦਰ ਦੀ ਪੁਲਿਸ ਵਲੋਂ ਇਕ ਵਿਅਕਤੀ ਨੰੂ 5 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਰਜੇਸ਼ ਕੁਮਾਰ ਨੇ ਦੱਸਿਆ ਕਿ ਏ.ਐਸ.ਆਈ ਗੁਰਦੇਵ ਸਿੰਘ ਵਲੋਂ ਪੁਲਿਸ ...

ਪੂਰੀ ਖ਼ਬਰ »

ਅਕਾਲੀ ਦਲ ਬਾਦਲ-ਬਸਪਾ ਗੱਠਜੋੜ 2022 ਦੀਆਂ ਚੋਣਾਂ ਦÏਰਾਨ ਇਤਿਹਾਸ ਸਿਰਜੇਗਾ-ਅਕਾਲੀ ਆਗੂ

ਡੇਹਰੀਵਾਲ ਦਰੋਗਾ, 16 ਜੂਨ (ਹਰਦੀਪ ਸਿੰਘ ਸੰਧੂ)-ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਗੱਠਜੋੜ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦÏਰਾਨ ਇਤਿਹਾਸ ਸਿਰਜੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ 'ਚੋਂ ਸਾਰੀਆਂ ...

ਪੂਰੀ ਖ਼ਬਰ »

ਬਾਬਾ ਮਹਿਮਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਹਲੋਵਾਲੀ

ਕੋਟਲੀ ਸੂਰਤ ਮੱਲ੍ਹੀ, 16 ਜੂਨ (ਕੁਲਦੀਪ ਸਿੰਘ ਨਾਗਰਾ)- ਇਸ ਸਰਹੱਦੀ ਇਲਾਕੇ ਅੰਦਰ ਬਾਬਾ ਮਹਿਮਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਹਲੋਵਾਲੀ ਬੱਚਿਆਂ ਨੂੰ ਆਧੁਨਿਕ ਢੰਗ ਨਾਲ ਸਿੱਖਿਆ ਮੁਹੱਈਆ ਕਰਵਾ ਕੇ ਬੱਚਿਆਂ ਦਾ ਸੁਨਹਿਰੀ ਭਵਿੱਖ ਬਣਾਉਣ ਤੇ ਬੱਚਿਆਂ ...

ਪੂਰੀ ਖ਼ਬਰ »

70 ਸਾਲ ਪੁਰਾਣਾ ਵਾਹਿ੍ਹਆ ਸਰਕਾਰੀ ਰਸਤਾ ਬਣਾ ਕੇ ਦੇਵੇ ਮਾਲ ਮਹਿਕਮਾ : ਕਿਸਾਨ ਆਗੂ

ਸ੍ਰੀ ਹਰਿਗੋਬਿੰਦਪੁਰ, 16 ਜੂਨ (ਕੰਵਲਜੀਤ ਸਿੰਘ ਚੀਮਾ) - ਕਿਸਾਨ, ਮਜ਼ਦੂਰ ਸੰਘਗਰਸ਼ ਕਮੇਟੀ ਪੰਜਾਬ ਦੇ ਸ੍ਰੀ ਹਰਿਗੋਬਿੰਦਪੁਰ ਦਮਦਮਾ ਸਾਹਿਬ ਜ਼ੋਨ ਦੇ ਆਗੂਆਂ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਖਾਨਪੁਰ ਦੀ ਅਗਵਾਈ ਹੇਠ ਨਾਇਬ ਤਹਿਸੀਲਦਾਰ ਨੂੰ ...

ਪੂਰੀ ਖ਼ਬਰ »

ਚੇਅਰਪਰਸਨ ਬਲਵਿੰਦਰ ਕÏਰ ਨੇ ਸੰਮਤੀ ਮੈਂਬਰਾਂ ਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਊਧਨਵਾਲ, 16 ਜੂਨ (ਪਰਗਟ ਸਿੰਘ) - ਬਲਾਕ ਸੰਮਤੀ ਕਾਦੀਆਂ ਦੀ ਚੇਅਰਪਰਸਨ ਬਲਵਿੰਦਰ ਕÏਰ ਨੇ ਆਪਣੇ ਸੰਮਤੀ ਮੈਂਬਰਾਂ ਅਤੇ ਬਲਾਕ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਅਤੇ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਹਲਕਾ ਬਟਾਲਾ ਦੇ ਕਈ ਪਰਿਵਾਰ ਹੋਏ 'ਆਪ' 'ਚ ਸ਼ਾਮਿਲ

ਬਟਾਲਾ, 16 ਜੂਨ (ਕਾਹਲੋਂ)- ਪੰਜਾਬ ਵਿਚ ਕਾਂਗਰਸ ਅਤੇ ਅਕਾਲੀਆਂ ਦੀਆਂ ਮਾੜੀਆਂ ਨੀਤੀਆਂ ਤੋਂ ਤੰਗ ਆ ਕੇ ਤੇ ਦਿੱਲੀ ਵਿਚ ਆਮ ਆਦਮੀ ਪਾਰਟੀ ਵਲੋਂ ਇਮਾਨਦਾਰੀ ਨਾਲ ਕੀਤੇ ਕੰਮਾਂ ਨੂੰ ਵੇਖ ਕੇ ਸੂਬੇ ਦੇ ਲੋਕਾਂ ਨੇ ਰਵਾਇਤੀ ਪਾਰਟੀਆਂ ਦਾ ਸਾਥ ਛੱਡਣਾ ਸ਼ੁਰੂ ਕਰ ਦਿੱਤਾ | ...

ਪੂਰੀ ਖ਼ਬਰ »

ਸ਼ਾਮਲਾਤ ਜ਼ਮੀਨ ਦੀ ਬੋਲੀ ਮੌਕੇ ਵਿਅਕਤੀ ਨੇ ਘੁਮਾਇਆ ਪਿਸਤੌਲ ਵਾਲ-ਵਾਲ ਬਚਾਅ ਹੋਇਆ : ਡੀ. ਡੀ. ਪੀ. ਓ., ਬੀ. ਡੀ. ਪੀ. ਓ.

ਡੇਰਾ ਬਾਬਾ ਨਾਨਕ, 16 ਜੂਨ (ਅਵਤਾਰ ਸਿੰਘ ਰੰਧਾਵਾ) - ਅੱਜ ਕਸਬਾ ਡੇਰਾ ਬਾਬਾ ਨਾਨਕ ਵਿਖੇ ਉਸ ਵਕਤ ਮਾਹੌਲ ਤਣਾਅਪੂਰਵਕ ਹੋ ਗਿਆ, ਜਦੋਂ ਕਿ ਬੀ.ਡੀ.ਪੀ.ਓ. ਦਫ਼ਤਰ ਵਿਖੇ ਪਿੰਡ ਖਵਾਜਾ ਵਰਦਗ ਦੀ ਸ਼ਾਮਲਾਤ ਜ਼ਮੀਨ ਦੀ ਬੋਲੀ ਦੌਰਾਨ ਮਾਮੂਲੀ ਗੱਲ ਤੋਂ ਇਕ ਵਿਅਕਤੀ ਵਲੋਂ ਆਪਣਾ ...

ਪੂਰੀ ਖ਼ਬਰ »

ਹਕੀਂਮਪੁਰ ਇਲਾਕੇ 'ਚ ਵਿਕਾਸ ਦੇ ਨਮੂਨੇ ਵਜੋਂ ਮੋਹਰੀ ਹੋ ਕੇ ਉੱਭਰੇਗਾ- ਸਰਪੰਚ ਲਾਡੀ

ਕਲਾਨੌਰ, 16 ਜੂਨ (ਪੁਰੇਵਾਲ) - ਪਿੰਡ ਹਕੀਂਮਪੁਰ ਦੇ ਨੌਜਵਾਨ ਸਰਪੰਚ ਅਵਤਾਰ ਸਿੰਘ ਲਾਡੀ ਨੇ ਦਾਅਵਾ ਕਰਦਿਆਂ ਕਿਹਾ ਕਿ ਪਿਛਲੇ ਲੰਮੇਂ ਸਮੇਂ ਤੋਂ ਵਿਕਾਸ ਪੱਖੋਂ ਪੱਛੜੇ ਪਿੰਡ 'ਚ ਕੈਬਨਿਟ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਵਲੋਂ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਨ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਵਧਦੇ ਪ੍ਰਭਾਵ ਨੇ ਹਲਕੇ ਦੀਆਂ ਸਿਆਸੀ ਸਫਾਂ 'ਚ ਛੇੜੀ ਨਵੀਂ ਚਰਚਾ

ਡੇਰਾ ਬਾਬਾ ਨਾਨਕ, 16 ਜੂਨ (ਵਿਜੇ ਸ਼ਰਮਾ) - ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਕਿਸਾਨ ਵਿੰਗ) ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ 'ਚ ਜਿਸ ਤਰ੍ਹਾਂ ਨਾਲ ਹਲਕਾ ਡੇਰਾ ਬਾਬਾ ਨਾਨਕ ਅੰਦਰ ਪਾਰਟੀ ਦਾ ਆਧਾਰ ਮਜ਼ਬੂਤ ਹੋ ਰਿਹਾ ਹੈ, ਉਸ ਨੇ ਹਲਕੇ ਅੰਦਰ ਕਾਂਗਰਸੀ ਅਤੇ ...

ਪੂਰੀ ਖ਼ਬਰ »

ਸਤਿਗੁਰੂ ਕਬੀਰ ਦਾ 623ਵਾਂ ਪ੍ਰਕਾਸ਼ ਉਤਸਵ ਮਨਾਉਣ ਸਬੰਧੀ ਮੀਟਿੰਗ

ਧਾਰੀਵਾਲ, 16 ਜੂਨ (ਸਵਰਨ ਸਿੰਘ)-ਸਤਿਗੁਰੂ ਕਬੀਰ ਮੰਦਰ ਫੱਜੂਪੁਰ ਧਾਰੀਵਾਲ ਦੀ ਪ੍ਰਬੰਧਕ ਕਮੇਟੀ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਅਸ਼ਵਨੀ ਫੱਜੂਪੁਰ ਦੀ ਪ੍ਰਧਾਨਗੀ ਹੇਠ ਸਤਿਗੁਰੂ ਕਬੀਰ ਮੰਦਿਰ ਫੱਜੂਪੁਰ ਵਿਖੇ ਹੋਈ | ਮੀਟਿੰਗ ਦੌਰਾਨ ਪ੍ਰਧਾਨ ਅਸ਼ਵਨੀ ਫੱਜੂਪੁਰ, ...

ਪੂਰੀ ਖ਼ਬਰ »

ਵਿਧਾਇਕ ਲਾਡੀ ਵਲੋਂ ਬੱਦੋਵਾਲ ਤੇ ਮਹਿਮਦਪੁਰ ਨੂੰ ਅਲਾਟ ਕੀਤੇ ਨਵੇਂ ਡੀਪੂ

ਘੁਮਾਣ, 16 ਜੂਨ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਪਿੰਡ ਬੱਦੋਵਾਲ ਤੇ ਮਹਿਮਦਪੁਰ ਵਿਚ ਨਵੇਂ ਡੀਪੂ ਅਲਾਟ ਕੀਤੇ ਨਵੇਂ ਡੀਪੂਆਂ ਦੇ ਲਾਈਸੰਸ ਨਵੇਂ ਡਿਪੂ ਹੋਲਡਰਾਂ ਨੂੰ ਦਿੱਤੇ ਗਏ | ਇਸ ਮÏਕੇ ਵਿਧਾਇਕ ਲਾਡੀ ਨੇ ਕਿਹਾ ਕਿ ...

ਪੂਰੀ ਖ਼ਬਰ »

ਨਾਨੋਨੰਗਲ ਰਜਵਾਹੇ ਦੀ ਮੁਰੰਮਤ ਕਰਵਾਉਣ ਦੀ ਮੰਗ

ਪੁਰਾਣਾ ਸ਼ਾਲਾ, 16 ਜੂਨ (ਅਸ਼ੋਕ ਸ਼ਰਮਾ) - ਅੱਪਰਬਾਰੀ ਦੁਆਬ ਨਹਿਰ ਤੋਂ ਨਿਕਲਦੇ ਨਾਨੋਨੰਗਲ ਰਜਵਾਹੇ 'ਚ ਹਰ ਸਾਲ ਦੀ ਤਰ੍ਹਾਂ ਨਿਕਾਸੀ ਵਾਲੇ ਪਾਸੇ ਨਾਨੋਨੰਗਲ ਕਾਲੋਨੀ ਸਾਹੋਵਾਲ ਨੂੰ ਜਾਂਦੀ ਸੰਪਰਕ ਸੜਕ ਕੋਲ ਪਾੜ ਪੈਣ ਕਰਕੇ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ 'ਚ ...

ਪੂਰੀ ਖ਼ਬਰ »

'ਆਪ' ਵਲੋਂ ਦੂਜੇ ਦਿਨ ਵੀ ਭੁੱਖ ਹੜਤਾਲ ਜਾਰੀ

ਗੁਰਦਾਸਪੁਰ, 16 ਜੂਨ (ਭਾਗਦੀਪ ਸਿੰਘ ਗੋਰਾਇਆ)-ਆਮ ਆਦਮੀ ਪਾਰਟੀ ਵਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਸਾਧੂ ਸਿੰਘ ਧਰਮਸੋਤ ਖਿਲਾਫ ਪਰਚਾ ਦਰਜ ਕਰਨ ਦੀ ਮੰਗ ਨੰੂ ਲੈ ਕੇ ਸ਼ੁਰੂ ਕੀਤੀ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ | ਅੱਜ ਦੀ ਭੁੱਖ ਹੜਤਾਲ 'ਤੇ ਹਲਕਾ ...

ਪੂਰੀ ਖ਼ਬਰ »

ਜਮਹੂਰੀ ਅਧਿਕਾਰ ਸਭਾ ਵਲੋਂ ਕਾਲੇ ਕਾਨੰੂਨਾਂ ਤਹਿਤ ਨਜ਼ਰਬੰਦ ਬੁੱਧੀਜੀਵੀਆਂ ਦੀ ਰਿਹਾਈ ਦੀ ਮੰਗ

ਗੁਰਦਾਸਪੁਰ, 16 ਜੂਨ (ਪੰਕਜ ਸ਼ਰਮਾ) - ਜਮਹੂਰੀ ਅਧਿਕਾਰ ਸਭਾ ਪੰਜਾਬ ਵਲੋਂ ਫਿਸ਼ ਪਾਰਕ ਵਿਖੇ ਪ੍ਰਧਾਨ ਡਾ: ਜਗਜੀਵਨ ਲਾਲ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ ਗਿਆ ਜਿਸ ਵਿਚ ਆਗੂਆਂ ਨੇ ਮੋਦੀ ਸਰਕਾਰ ਵਲੋਂ ਭੀਮਾ ਕੈਰੋਗਾਉ ਸਾਜਿਸ਼ ਹੇਠ ਯੂ.ਏ.ਪੀ ਦੇ ਝੂਠੇ ਕੇਸਾਂ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੀ ਹੋਈ ਮੀਟਿੰਗ

ਬਟਾਲਾ, 16 ਜੂਨ (ਬੁੱਟਰ)-ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਪਾਰਟੀ ਦੇ ਦਫ਼ਤਰ ਡੇਰਾ ਰੋਡ ਬਟਾਲਾ ਵਿਖੇ ਪਲਵਿੰਦਰ ਸਿੰਘ ਬਿੱਕਾ ਪਾਰਲੀਮੈਂਟ ਜੋਨ ਇੰਚਾਰਜ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਪਾਰਟੀ ਦੇ ਸੀਨੀਅਰ ਆਗੂ ਵਕੀਲ ਥੋੜੂ ਰਾਮ, ਜਗਜੀਤ ਸਿੰਘ ਮਾਨ, ਜ਼ਿਲ੍ਹਾ ...

ਪੂਰੀ ਖ਼ਬਰ »

ਪਿੰਡ ਧੀਰ ਦੇ ਕਈ ਪਰਿਵਾਰਾਂ ਨੇ 'ਆਪ' ਦਾ ਲੜ ਫੜਿਆ

ਅਲੀਵਾਲ, 16 ਜੂਨ (ਸੁੱਚਾ ਸਿੰਘ ਬੁੱਲੋਵਾਲ) - ਨਜ਼ਦੀਕੀ ਪਿੰਡ ਧੀਰ 'ਚ ਕਾਂਗਰਸ ਅਤੇ ਅਕਾਲੀ ਦਲ ਨੂੰ ਉਦੋਂ ਭਾਰੀ ਝਟਕਾ ਲੱਗਾ, ਜਦੋਂ ਪਿੰਡ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਬਲਬੀਰ ਸਿੰਘ ਪੰਨੂ ਦੀ ਅਗਵਾਈ ਹੇਠ ਆਪ 'ਚ ਸ਼ਾਮਿਲ ਹੋ ਗਏ | ...

ਪੂਰੀ ਖ਼ਬਰ »

ਪ੍ਰਧਾਨ ਨਵਦੀਪ ਸਿੰਘ ਪੰਨੂ ਨੇ ਰੱਖਵਾਏ ਨਵੇਂ ਕੂੜੇਦਾਨ

ਸ੍ਰੀ ਹਰਿਗੋਬਿੰਦਪੁਰ,16 ਜੂਨ (ਕੰਵਲਜੀਤ ਸਿੰਘ ਚੀਮਾ) - ਸ੍ਰੀ ਹਰਿਗੋਬਿੰਦਪੁਰ ਨਗਰ ਕੌਂਸਲ ਦੇ ਪ੍ਰਧਾਨ ਨਵਦੀਪ ਸਿੰਘ ਪੰਨੂ ਸ਼ਹਿਰ ਦੀ ਸਾਫ਼-ਸਫ਼ਾਈ ਵੱਲ ਖਾਸ ਧਿਆਨ ਦਿੰਦੇ ਹੋਏ ਸ਼ਹਿਰ ਦੀ ਹਰੇਕ ਵਾਰਡ ਦੇ ਮੁਹੱਲਿਆਂ, ਗਲੀਆਂ ਵਿਚ ਕੂੜੇ-ਕਰਕਟ ਕਾਰਨ ਗੰਦਗੀ ਦੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰੰਧਾਵਾ ਵਲੋਂ ਲੋਪਾ 'ਚ ਵਿਕਾਸੀ ਕਾਰਜਾਂ ਦੀ ਕੀਤੀ ਸਮੀਖਿਆ

ਕਲਾਨੌਰ, 16 ਜੂਨ (ਪੁਰੇਵਾਲ)-ਸੂਬੇ 'ਚ ਕਾਂਗਰਸ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਜਿਹੜੇ ਵਾਅਦੇ ਸੂਬੇ ਦੇ ਲੋਕਾਂ ਨਾਲ ਕੀਤੇ ਸਨ, ਉਨ੍ਹਾਂ ਨੂੰ ਮੁਕੰਮਲ ਕਰਨ ਤੋਂ ਇਲਾਵਾ ਕਾਂਗਰਸ ਸਰਕਾਰ ਵਲੋਂ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਕਈ ਵੱਡੇ ਪ੍ਰਾਜੈਕਟ ਵੀ ...

ਪੂਰੀ ਖ਼ਬਰ »

ਭਾਈ ਰਣਜੀਤ ਸਿੰਘ ਕਾਹਲਵਾਂ ਅੱਜ ਗੁ: ਮੰਜੀ ਸਾਹਿਬ ਤੋਂ ਕਥਾ ਕਰਨਗੇ

ਊਧਨਵਾਲ, 16 ਜੂਨ (ਪਰਗਟ ਸਿੰਘ) - ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ ਪ੍ਰਸਿੱਧ ਕਥਾਵਾਚਕ ਭਾਈ ਰਣਜੀਤ ਸਿੰਘ ਕਾਹਲਵਾਂ ਦੀਵਾਨ ਹਾਲ ਗੁਰਦੁਆਰਾ ਮੰਜੀ ਸਾਹਿਬ ਸ੍ਰੀ ਅੰਮਿ੍ਤਸਰ ਤੋਂ 17 ਜੂਨ ਦਿਨ ਵੀਰਵਾਰ ਨੂੰ ਸਵੇਰੇ 7:40 ਤੋਂ 8:30 ਪੀ.ਟੀ.ਸੀ. ਪੰਜਾਬੀ ਚੈਨਲ 'ਤੇ ਕਥਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨੇ ਪਿੰਡਾਂ 'ਚ ਕਮੇਟੀਆਂ ਕੀਤੀਆਂ ਗਠਿਤ

ਤਿੱਬੜ, 16 ਜੂਨ (ਭੁਪਿੰਦਰ ਸਿੰਘ ਬੋਪਾਰਾਏ)-ਪੰਜਾਬ ਦੇ ਸੂਝਵਾਨ ਲੋਕ 2022 ਵਿਚ ਰਵਾਇਤੀ ਪਾਰਟੀਆਂ ਅਕਾਲੀ ਦਲ, ਕਾਂਗਰਸ, ਭਾਜਪਾ ਦੀਆਂ ਸਰਮਾਏਦਾਰ ਪੱਖੀ ਨੀਤੀਆਂ ਤੋਂ ਤੰਗ ਆ ਕੇ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਮੰਨ ਬਣਾ ਚੁੱਕੇ ਹਨ | ਇਨ੍ਹਾਂ ਵਿਚਾਰਾਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੂੰ ਝਟਕਾ, ਪਰਜਿੰਦਰ ਸਿੰਘ ਪੱਪੀ ਕਾਂਗਰਸ ਪਾਰਟੀ 'ਚ ਸ਼ਾਮਿਲ

ਘੁਮਾਣ, 16 ਜੂਨ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ 'ਚ ਆਮ ਆਦਮੀ ਪਾਰਟੀ ਨੂੰ ਉਂਦੋਂ ਝਟਕਾ ਲੱਗਾ, ਜਦੋਂ ਸੀਨੀਅਰ ਆਗੂ ਪਰਜਿੰਦਰ ਸਿੰਘ ਪੱਪੀ ਵੀਲਾ ਬੱਜੂ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ | ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਇਸ ਮÏਕੇ ਕਿਹਾ ਕਿ ਨਵਦੀਪ ਸਿੰਘ ...

ਪੂਰੀ ਖ਼ਬਰ »

ਮਹਾਂਦੇਵ ਕਲਾਂ 'ਚ ਝੋਨੇ ਦੀ ਸਿੱਧੀ ਬਿਜਾਈ ਦਾ ਸਫ਼ਲ ਉਪਰਾਲਾ, ਖੇਤੀਬਾੜੀ ਅਧਿਕਾਰੀਆਂ ਨੇ ਨਹੀਂ ਲਈ ਸਾਰ

ਤਿੱਬੜ, 16 ਜੂਨ (ਭੁਪਿੰਦਰ ਸਿੰਘ ਬੋਪਾਰਾਏ)-ਇਕ ਪਾਸੇ ਤਾਂ ਕੇਂਦਰ ਅਤੇ ਰਾਜਾਂ ਦੀਆਂ ਸਰਕਾਰਾਂ ਕਿਸਾਨਾਂ ਨੰੂ ਖੇਤੀ ਵਿਚ ਵਿਭਿੰਨਤਾ ਲਿਆਉਣ ਲਈ ਕਹਿੰਦੀਆਂ ਰਹਿੰਦੀਆਂ ਹਨ | ਪਰ ਦੂਜੇ ਪਾਸੇ ਅਸਲ ਵਿਚ ਜਿਹੜੇ ਕਿਸਾਨ ਖਤਰਾ ਸਹੇੜ ਕੇ ਇਸ ਵੱਲ ਕਦਮ ਪੁੱਟਦੇ ਹਨ, ਉਨ੍ਹਾਂ ...

ਪੂਰੀ ਖ਼ਬਰ »

ਪਿੰਡ ਨਾਰਦਾਂ ਦੇ ਇਤਿਹਾਸਿਕ ਗੁਰਦੁਆਰੇ ਨੂੰ ਜਾਣ ਵਾਲੀ ਸੜਕ 'ਤੇ ਮੋਟਾ ਪੱਥਰ ਪਾਉਣ ਨਾਲ ਸ਼ਰਧਾਲੂ ਪੇ੍ਰਸ਼ਾਨ

ਪੁਰਾਣਾ ਸ਼ਾਲਾ, 16 ਜੂਨ (ਅਸ਼ੋਕ ਸ਼ਰਮਾ)-ਪਿੰਡ ਨਾਰਦਾਂ ਦੇ ਇਤਿਹਾਸਿਕ ਗੁਰਦੁਆਰੇ ਨੂੰ ਜਾਣ ਵਾਲੇ ਰਸਤੇ 'ਤੇ ਸਬੰਧਿਤ ਵਿਭਾਗ ਨੇ ਮੋਟਾ ਪੱਥਰ ਪਾ ਦਿੱਤਾ ਹੈ | ਜਿਸ ਨਾਲ ਸ਼ਰਧਾਲੂਆਂ ਤੇ ਪਿੰਡ ਵਾਸੀਆਂ ਦਾ ਲੰਘਣਾ ਔਖਾ ਹੋ ਗਿਆ ਹੈ | ਮਹਿਕਮੇ ਵਲੋਂ ਕੰਮ ਅਧੂਰਾ ਛੱਡਣ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੀ ਗੁਰਦਾਸ ਨੰਗਲ ਬੀ. ਏ./ਬੀ. ਐੱਸ. ਈ. ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

ਧਾਰੀਵਾਲ, 16 ਜੂਨ (ਸਵਰਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਅਤੇ ਪਿ੍ੰਸੀਪਲ ਡਾ: ਗੁਰਜੀਤ ਸਿੰਘ ਦੀ ਦੇਖ-ਰੇਖ ਹੇਠ ਚੱਲ ਰਹੇ ਬਾਬਾ ਅਜੇ ਸਿੰਘ ਖਾਲਸਾ ਕਾਲਜ ਗੁਰਦਾਸ ਨੰਗਲ ਦਾ ਨਤੀਜਾ ਸਾਨਦਾਰ ਰਿਹਾ | ਗੁਰੂ ਨਾਨਕ ਦੇਵ ਯੂਨੀਵਰਸਿਟੀ ...

ਪੂਰੀ ਖ਼ਬਰ »

ਕਾਂਗਰਸ ਤੇ ਅਕਾਲੀ ਦਲ ਨੇ ਹਮੇਸ਼ਾ ਗਰੀਬਾਂ ਦਾ ਹੱਕ ਖੋਹਿਆ : ਐਡਵੋਕੇਟ ਅਮਰਪਾਲ ਸਿੰਘ

ਸ੍ਰੀ ਹਰਿਗੋਬਿੰਦਪੁਰ,16 ਜੂਨ (ਕੰਵਲਜੀਤ ਸਿੰਘ ਚੀਮਾ) - ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਆਮ ਆਦਮੀ ਪਾਰਟੀ ਵਲੋਂ ਚੋਣ ਲੜ੍ਹ ਚੁੱਕੇ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਪੰਜਾਬ ਦੀਆਂ ਰਿਵਾੲਤੀ ਸਿਆਸੀ ਪਾਰਟੀਆਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਜੋ ...

ਪੂਰੀ ਖ਼ਬਰ »

ਗੁਰਦੁਆਰਾ ਕੰਧ ਸਾਹਿਬ ਮਾਰਗ 'ਤੇ ਖ਼ਸਤਾ ਹਾਲਤ ਦੀਵਾਰਾਂ ਦੇ ਸਹਾਰੇ ਖੜ੍ਹਾ ਦਰੱਖਤ ਦੇ ਰਿਹਾ ਹਾਦਸਿਆਂ ਨੂੰ ਸੱਦਾ

ਬਟਾਲਾ, 16 ਜੂਨ (ਸਚਲੀਨ ਸਿੰਘ ਭਾਟੀਆ)-ਬੀਤੇ ਦਿਨ ਆਏ ਤੇਜ ਤੂਫਾਨ ਕਾਰਨ ਕਈ ਲੋਕਾਂ ਦਾ ਆਰਥਿਕ ਤੇ ਜਾਨੀ ਨੁਕਸਾਨ ਹੋਇਆ ਹੈ, ਪਰ ਅਜਿਹੇ ਵੀ ਕਈ ਸਥਾਨ ਹਨ, ਜੋ ਤੂਫਾਨ ਕਾਰਨ ਨੁਕਸਾਨੇ ਗਏ ਹਨ ਤੇ ਢਹਿ-ਢੇਰੀ ਹੋਣ ਦੇ ਕਿਨਾਰੇ ਹਨ ਅਤੇ ਕਦੀ ਵੀ ਇਸ ਨਾਲ ਵੱਡਾ ਹਾਦਸਾ ਹੋ ਸਕਦਾ ...

ਪੂਰੀ ਖ਼ਬਰ »

ਵਿਰੋਧੀਆਂ ਕੋਲੋਂ ਅਕਾਲੀ ਦਲ ਤੇ ਬਸਪਾ ਗੱਠਜੋੜ ਸਹਾਰਿਆ ਨਹੀਂ ਜਾ ਰਿਹਾ-ਐਸ. ਸੀ. ਵਿੰਗ

ਕਿਲ੍ਹਾ ਲਾਲ ਸਿੰਘ, 16 ਜੂਨ (ਬਲਬੀਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਿਚ ਹੋਇਆ ਗੱਠਜੋੜ ਪੰਜਾਬ ਦਾ ਪਛੜਿਆ ਵਰਗ ਅਤੇ ਪੰਥਕ ਵਰਗ ਦੋਵੇਂ ਹੀ ਖੁਸ਼ੀ ਮਹਿਸੂਸ ਕਰ ਰਹੇ ਹਨ, ਜੋ ਵਿਰੋਧੀ ਪਾਰਟੀਆਂ ਕੋਲੋਂ ਸਹਾਰਿਆ ਨਹੀਂ ਜਾ ਰਿਹਾ, ਕਿਉਂਕਿ 2022 ਵਿਚ ...

ਪੂਰੀ ਖ਼ਬਰ »

ਵਿਧਾਇਕ ਲਾਡੀ ਵਲੋਂ ਪਿੰਡ ਨੱਤ ਤੇ ਢਡਿਆਲਾ ਨਜ਼ਾਰਾ ਵਿਖੇ ਤੇਜ਼ ਤੂਫਾਨ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਅੱਚਲ ਸਾਹਿਬ, 16 ਜੂਨ (ਸੰਦੀਪ ਸਿੰਘ ਸਹੋਤਾ)-ਪਿੰਡ ਨੱਤ ਤੇ ਪਿੰਡ ਢਡਿਆਲਾ ਨਜ਼ਾਰਾ ਵਿਖੇ ਬੀਤੇ ਦਿਨੀਂ ਆਏ ਜ਼ੋਰਦਾਰ ਤੂਫ਼ਾਨ ਕਾਰਨ ਮੁਰਗੀਖਾਨੇ ਦੇ ਸ਼ੈੱਡ ਡਿੱਗੇ ਸਨ, ਜਿਸ ਨਾਲ ਭਾਰੀ ਨੁਕਸਾਨ ਹੋਇਆ ਤੇ ਬਹੁਤ ਸਾਰੀਆਂ ਮੁਰਗੀਆਂ ਮਰ ਗਈਆਂ ਸਨ | ਹਲਕਾ ਸ੍ਰੀ ...

ਪੂਰੀ ਖ਼ਬਰ »

ਯੂ.ਕੇ. ਦੇ ਰਿਕਾਰਡਤੋੜ ਸਪਾਊਸ ਵੀਜ਼ੇ ਲਗਵਾ ਰਹੇ ਹਨ 'ਗੈਵੀ ਕਲੇਰ'

ਸਤੰਬਰ ਇਨਟੇਕ ਲਈ ਆ ਰਹੇ ਹਨ ਸ਼ਾਨਦਾਰ ਨਤੀਜੇ ਗੁਰਦਾਸਪੁਰ, 16 ਜੂਨ (ਆਰਿਫ਼)-ਤਜ਼ਰਬੇਕਾਰ ਵੀਜ਼ਾ ਮਾਹਿਰ ਗੈਵੀ ਕਲੇਰ ਲਗਾਤਾਰ ਵਿਦਿਆਰਥੀਆਂ ਦੇ ਵਿਦੇਸ਼ ਜਾ ਕੇ ਪੜਾਈ ਕਰਨ ਦਾ ਸੁਪਨਾ ਪੂਰਾ ਕਰੀ ਰਹੇ ਹਨ | ਇਸੇ ਕੜੀ ਤਹਿਤ ਇਕ ਹੋਰ ਵਿਦਿਆਰਥਣ ਹਰਪ੍ਰੀਤ ਕੌਰ ਪਤਨੀ ...

ਪੂਰੀ ਖ਼ਬਰ »

ਅਕਾਲੀ-ਬਸਪਾ ਸਮਝੌਤਾ ਪੰਜਾਬ ਦੇ ਹਿਤ 'ਚ ਸਹੀ ਸਮੇਂ 'ਤੇ ਲਿਆ ਯੋਗ ਫ਼ੈਸਲਾ-ਉਦੋਵਾਲੀ

ਕਲਾਨੌਰ, 16 ਜੂਨ (ਪੁਰੇਵਾਲ)-ਬੀਤੇ ਦਿਨ ਸ਼ੋ੍ਰਮਣੀ ਅਕਾਲੀ ਦਲ ਵਲੋਂ ਬਹੁਜਨ ਸਮਾਜ ਪਾਰਟੀ ਨਾਲ ਕੀਤਾ ਗਿਆ ਸਮਝੌਤਾ ਪੰਜਾਬ ਦੇ ਹਿੱਤ 'ਚ ਸਹੀ ਸਮੇਂ 'ਤੇ ਲਿਆ ਗਿਆ ਯੋਗ ਫੈਸਲਾ ਦੱਸਦਿਆਂ ਮਿਲਕਫੈੱਡ ਪੰਜਾਬ ਦੇ ਸਾ. ਚੇਅਰਮੈਨ ਜਥੇ. ਸਤਵੰਤ ਸਿੰਘ ਉਦੋਵਾਲੀ ਨੇ ਗੱਲਬਾਤ ...

ਪੂਰੀ ਖ਼ਬਰ »

ਪੋਲਟਰੀ ਉਦਯੋਗ ਨੰੂ ਬਚਾਉਣ ਲਈ ਸਰਕਾਰ ਟੈਕਸਾਂ 'ਚ ਛੂਟ ਦੇਵੇ-ਸਲਾਰੀਆ

ਪਠਾਨਕੋਟ, 16 ਜੂਨ (ਚੌਹਾਨ) - ਪਠਾਨਕੋਟ ਦੇ ਤੂੜੀ ਵਾਲਾ ਚੌਂਕ ਵਿਖੇ ਪੋਲਟਰੀ ਫਾਰਮਰ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ | ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਸਲਾਰੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪੋਲਟਰੀ ਉਦਯੋਗ ਨੰੂ ਖ਼ਤਮ ਕਰਨ ਦੀ ...

ਪੂਰੀ ਖ਼ਬਰ »

ਵਿਧਾਇਕ ਬਾਜਵਾ ਨੇ ਕਾਂਗਰਸੀ ਆਗੂਆਂ ਨਾਲ ਕੀਤੀ ਮੀਟਿੰਗ ਤੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਧਾਰੀਵਾਲ, 16 ਜੂਨ (ਸਵਰਨ ਸਿੰਘ)-ਸਥਾਨਕ ਰੇਲਵੇ ਲਾਇਨ ਨਜ਼ਦੀਕ ਉਪ ਚੇਅਰਮੈਨ ਪੰਜਾਬ ਵਜੀਰ ਸਿੰਘ ਲਾਲੀ ਦੇ ਦਫ਼ਤਰ ਵਿਖੇ ਹਲਕਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਨੇ ਕਾਂਗਰਸੀ ਆਗੂਆਂ ਨਾਲ ਮੀਟਿੰਗ ਕੀਤੀ ਅਤੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ | ਇਸ ਮੌਕੇ ...

ਪੂਰੀ ਖ਼ਬਰ »

ਵਕੀਲ ਰਜਿੰਦਰ ਸਿੰਘ ਦਾਲਮ ਕਿਸਾਨ ਮਜ਼ਦੂਰ ਯੂਨੀਅਨ ਮਾਝਾ ਦੇ ਕਾਨੂੰਨੀ ਸਲਾਹਕਾਰ ਨਿਯੁਕਤ

ਬਟਾਲਾ, 16 ਜੂਨ (ਹਰਦੇਵ ਸਿੰਘ ਸੰਧੂ)-ਕਿਸਾਨ ਮਜ਼ਦੂਰ ਯੂਨੀਅਨ ਮਾਝਾ ਦੀ ਇਕ ਅਹਿਮ ਇਕੱਤਰਤਾ ਪਿੰਡ ਹਰਦੋਝੰਡੇ ਵਿਖੇ ਯੂਨੀਅਨ ਪ੍ਰਧਾਨ ਗੁਰਮੁੱਖ ਸਿੰਘ ਬਾਜਵਾ ਦੀ ਰਹਿਨੁਮਾਈ ਹੇਠ ਹੋਈ, ਜਿਸ ਦੌਰਾਨ ਦਿੱਲੀ 'ਚ ਚੱਲ ਰਹੇ ਕਿਸਾਨ ਮਜ਼ਦੂਰ ਸੰਘਰਸ਼ 'ਚ ਸ਼ਾਮਲ ਹੋਣ ਲਈ ...

ਪੂਰੀ ਖ਼ਬਰ »

ਗਊ ਸੇਵਾ ਸੰਗਠਨ ਵਲੋਂ ਸਮਾਗਮ

ਪਠਾਨਕੋਟ, 16 ਜੂਨ (ਸੰਧੂ) - ਗਊ ਸੇਵਾ ਸੰਗਠਨ ਵਲੋਂ ਡੇਅਰੀਵਾਲ ਸਥਿਤ ਗਊਸ਼ਾਲਾ ਵਿਖੇ ਸੰਗਠਨ ਦੇ ਪ੍ਰਧਾਨ ਮਨਮਹੇਸ਼ ਬਿੱਲਾ, ਮਹਿਲਾ ਵਿੰਗ ਦੀ ਪ੍ਰਧਾਨ ਨੀਲਮ ਸੈਣੀ ਅਤੇ ਪੂਨਮ ਮਹਾਜਨ ਦੀ ਅਗਵਾਈ ਦੇ ਵਿਚ ਸਮਾਗਮ ਕੀਤਾ ਗਿਆ ਜਿਸ ਵਿਚ ਆਲ ਇੰਡੀਆ ਮਹਾਜਨ ਮਹਿਲਾ ਵਿੰਗ ਦੀ ...

ਪੂਰੀ ਖ਼ਬਰ »

ਮੋਟਰਸਾਈਕਲ ਸਲਿਪ ਹੋਣ ਕਾਰਨ ਦੋ ਨੌਜਵਾਨਾਂ ਦੀ ਮੌਤ

ਸ਼ਾਹਪੁਰ ਕੰਢੀ, 16 ਜੂਨ (ਰਣਜੀਤ ਸਿੰਘ) - ਤੇਜ਼ ਰਫਤਾਰ ਮੋਟਰਸਾਈਕਲ ਸਲਿਪ ਹੋਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਦੋ ਨੌਜਵਾਨ ਮੋਟਰਸਾਈਕਲ ਐਚ.ਪੀ. 38ਡੀ. 6545 ਪਲੱਸਰ 'ਤੇ ਪੰਗੋਲੀ ਚੌਕ ਵਲੋਂ ਝੰਝੇਲੀ ਵੱਲ ਜਾ ...

ਪੂਰੀ ਖ਼ਬਰ »

ਵਕੀਲ ਰਜਿੰਦਰ ਸਿੰਘ ਦਾਲਮ ਕਿਸਾਨ ਮਜ਼ਦੂਰ ਯੂਨੀਅਨ ਮਾਝਾ ਦੇ ਕਾਨੂੰਨੀ ਸਲਾਹਕਾਰ ਨਿਯੁਕਤ

ਬਟਾਲਾ, 16 ਜੂਨ (ਹਰਦੇਵ ਸਿੰਘ ਸੰਧੂ)-ਕਿਸਾਨ ਮਜ਼ਦੂਰ ਯੂਨੀਅਨ ਮਾਝਾ ਦੀ ਇਕ ਅਹਿਮ ਇਕੱਤਰਤਾ ਪਿੰਡ ਹਰਦੋਝੰਡੇ ਵਿਖੇ ਯੂਨੀਅਨ ਪ੍ਰਧਾਨ ਗੁਰਮੁੱਖ ਸਿੰਘ ਬਾਜਵਾ ਦੀ ਰਹਿਨੁਮਾਈ ਹੇਠ ਹੋਈ, ਜਿਸ ਦੌਰਾਨ ਦਿੱਲੀ 'ਚ ਚੱਲ ਰਹੇ ਕਿਸਾਨ ਮਜ਼ਦੂਰ ਸੰਘਰਸ਼ 'ਚ ਸ਼ਾਮਲ ਹੋਣ ਲਈ ...

ਪੂਰੀ ਖ਼ਬਰ »

ਪਿੰਡ ਧੀਰ ਦੇ ਕਈ ਪਰਿਵਾਰਾਂ ਨੇ 'ਆਪ' ਦਾ ਲੜ ਫੜਿਆ

ਅਲੀਵਾਲ, 16 ਜੂਨ (ਸੁੱਚਾ ਸਿੰਘ ਬੁੱਲੋਵਾਲ) - ਨਜ਼ਦੀਕੀ ਪਿੰਡ ਧੀਰ 'ਚ ਕਾਂਗਰਸ ਅਤੇ ਅਕਾਲੀ ਦਲ ਨੂੰ ਉਦੋਂ ਭਾਰੀ ਝਟਕਾ ਲੱਗਾ, ਜਦੋਂ ਪਿੰਡ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਬਲਬੀਰ ਸਿੰਘ ਪੰਨੂ ਦੀ ਅਗਵਾਈ ਹੇਠ ਆਪ 'ਚ ਸ਼ਾਮਿਲ ਹੋ ਗਏ | ...

ਪੂਰੀ ਖ਼ਬਰ »

ਪਹਿਲੀ ਤੋਂ 8ਵੀਂ ਤੱਕ ਪੜ੍ਹਦੀਆਂ 13631 ਲੜਕੀਆਂ, 8144 ਐਸ.ਸੀ. ਲੜਕੇ ਅਤੇ 2359 ਬੀ.ਪੀ.ਐਲ. ਲੜਕਿਆਂ ਨੂੰ ਦਿੱਤੀਆਂ ਜਾਣਗੀਆਂ ਵਰਦੀਆਂ
ਸਰਕਾਰੀ ਸਕੂਲਾਂ 'ਚ ਪੜ੍ਹਦੇ 24134 ਬੱਚਿਆਂ ਦੀ ਵਰਦੀਆਂ ਲਈ 1 ਕਰੋੜ 44 ਲੱਖ 80 ਹਜ਼ਾਰ 400 ਰੁਪਏ ਜਾਰੀ

ਪਠਾਨਕੋਟ, 16 ਜੂਨ (ਸੰਧੂ) - ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਬਲਦੇਵ ਰਾਜ ਨੇ ਦੱਸਿਆ ਕਿ ਅਕਾਦਮਿਕ ਸੈਸ਼ਨ 2021-22 ਲਈ ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਦੇ ਪਹਿਲੀ ਤੋਂ 5ਵੀਂ ਜਮਾਤ ਤੱਕ ਪੜ੍ਹਦੇ 24134 ਵਿਦਿਆਰਥੀਆਂ ਨੂੰ ਉਨ੍ਹਾਂ ਦੇ ਘਰਾਂ ਵਿਚ ਹੀ ਮੁਫ਼ਤ ਵਰਦੀਆਂ ...

ਪੂਰੀ ਖ਼ਬਰ »

ਪਲਵੀ ਠਾਕੁਰ ਨੇ ਕੀਤਾ ਅਖਵਾਨਾ ਦਾ ਦੌਰਾ

ਪਠਾਨਕੋਟ, 16 ਜੂਨ (ਚੌਹਾਨ) - ਛੋਟੀ ਉਮਰ ਦੀ ਸਰਪੰਚ ਤੇ ਕਾਂਗਰਸੀ ਆਗੂ ਪਲਵੀ ਠਾਕੁਰ ਨੇ ਆਪਣੇ ਦੌਰੇ ਤਹਿਤ ਪਿੰਡ ਅਖਵਾਨਾ ਦਾ ਦੌਰਾ ਕੀਤਾ | ਉਨ੍ਹਾਂ ਪਿੰਡ ਵਾਸੀਆਂ, ਔਰਤਾਂ ਨਾਲ ਗੱਲਬਾਤ ਕੀਤੀ | ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ | ਉਨ੍ਹਾਂ ਨੰੂ ਕੋਰੋਨਾ ਮਹਾਂਮਾਰੀ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਨੌਜਵਾਨ ਸਮੇਤ ਹੋਟਲ ਮੈਨੇਜਰ ਖ਼ਿਲਾਫ਼ ਮਾਮਲਾ ਦਰਜ

ਪਠਾਨਕੋਟ, 16 ਜੂਨ (ਸੰਧੂ) - ਪਠਾਨਕੋਟ ਦੀ ਸਾਢੇ 17 ਸਾਲਾ ਨਾਬਾਲਗਾ ਨਾਲ ਗੁਰਦਾਸਪੁਰ ਦੇ ਇਕ ਨੌਜਵਾਨ ਅਤੇ ਅੰਮਿ੍ਤਸਰ ਦੇ ਹੋਟਲ ਮੈਨੇਜਰ ਵਲੋਂ ਜਬਰ ਜਨਾਹ ਕਰਨ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ ਅਤੇ ਪਠਾਨਕੋਟ ਦੇ ਥਾਣਾ ਡਵੀਜ਼ਨ ਨੰਬਰ-1 ਵਿਖੇ ਇਸ ਸਬੰਧੀ 2 ...

ਪੂਰੀ ਖ਼ਬਰ »

ਕੋਰੋਨਾ ਨਾਲ 3 ਹੋਰ ਮੌਤਾਂ, 25 ਨਵੇਂ ਮਾਮਲੇ

ਪਠਾਨਕੋਟ, 16 ਜੂਨ (ਸੰਧੂ) - ਜ਼ਿਲ੍ਹਾ ਪਠਾਨਕੋਟ ਅੰਦਰ ਕੋਰੋਨਾ ਦੇ ਨਵੇਂ ਮਾਮਲਿਆਂ ਵਿਚ ਵੱਡੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਪਰ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵਿਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ ਜਿਸ ਨਾਲ ਲੋਕਾਂ ਵਿਚ ਕਾਫ਼ੀ ਸਹਿਮ ਪਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਸ਼ਾਹਪੁਰ ਕੰਢੀ ਡੈਮ ਔਸਤੀ ਸੰਘਰਸ਼ ਕਮੇਟੀ ਜੈਨੀ ਜੁਗਿਆਲ ਵਲੋਂ ਮੁੱਖ ਇੰਜੀਨੀਅਰ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ

ਸ਼ਾਹਪੁਰ ਕੰਢੀ, 16 ਜੂਨ (ਰਣਜੀਤ ਸਿੰਘ) - ਸ਼ਾਹਪੁਰ ਕੰਢੀ ਡੈਮ ਔਸਤੀ ਸੰਘਰਸ਼ ਕਮੇਟੀ ਜੈਨੀ ਜੁਗਿਆਲ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਰਣਜੀਤ ਸਾਗਰ ਡੈਮ ਦੇ ਮੁੱਖ ਇੰਜੀਨੀਅਰ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਅਤੇ ਡੈਮ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਖ਼ਿਲਾਫ਼ ...

ਪੂਰੀ ਖ਼ਬਰ »

ਐਨ. ਐਮ. ਐਮ. ਐਸ. ਪ੍ਰੀਖਿਆ 'ਚ ਸਰਕਾਰੀ ਸਕੂਲ ਧੋਬੜਾ ਨੇ ਕੀਤਾ ਪਹਿਲਾ ਸਥਾਨ ਹਾਸਲ

ਪਠਾਨਕੋਟ, 16 ਜੂਨ (ਸੰਧੂ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੋਬੜਾ ਨੇ ਜ਼ਿਲ੍ਹਾ ਪਠਾਨਕੋਟ ਵਿਚ ਐਨ.ਐਮ.ਐਮ.ਐਸ. ਪ੍ਰੀਖਿਆ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ | ਸਕੂਲ ਦੇ 9 ਵਿਦਿਆਰਥੀਆਂ ਨੇ ਐਨ.ਐਮ.ਐਮ.ਐਸ. ਪ੍ਰੀਖਿਆ ਪਾਸ ਕਰਕੇ ਇਲਾਕੇ ਵਿਚ ਸਕੂਲ ਨੰੂ ਮੋਹਰੀ ਬਣਾ ...

ਪੂਰੀ ਖ਼ਬਰ »

ਮੇਅਰ ਨੇ ਕੀਤਾ ਨਿਰਮਾਣ ਅਧੀਨ ਹਾਲ ਦਾ ਨਿਰੀਖਣ

ਪਠਾਨਕੋਟ, 16 ਜੂਨ (ਚੌਹਾਨ) - ਨਗਰ ਨਿਗਮ ਪਠਾਨਕੋਟ ਦੇ ਮੇਅਰ ਪੰਨਾ ਲਾਲ ਭਾਟੀਆ ਜਿਹੜੇ ਸ਼ਹਿਰ ਦੀ ਸੁੰਦਰਤਾ ਵਧਾਉਣ, ਸਫ਼ਾਈ ਸਮੱਸਿਆਵਾਂ ਦਾ ਹੱਲ ਕਰਨ ਤੇ ਸ਼ਹਿਰ ਨਿਵਾਸੀਆਂ ਦੀ ਖ਼ੁਸ਼ਹਾਲੀ ਲਈ ਦਿਨ, ਰਾਤ ਕੋਸ਼ਿਸ਼ ਕਰ ਰਹੇ ਹਨ | ਉਨ੍ਹਾਂ ਵਾਰਡ ਨੰਬਰ-24 ਸ਼ਿਆਲੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX