ਤਾਜਾ ਖ਼ਬਰਾਂ

ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  6 minutes ago
ਤਰਨ ਤਾਰਨ ਵਿਖੇ 3 ਵਿਅਕਤੀ ਅਸਲੇ ਸਮੇਤ ਗ੍ਰਿਫ਼ਤਾਰ
. . .  11 minutes ago
ਤਰਨ ਤਾਰਨ, 23 ਸਤੰਬਰ - ਤਰਨਤਾਰਨ ਜ਼ਿਲ੍ਹੇ ਦੇ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਬੀਤੀ ਰਾਤ ਤਿੰਨ ਲੋਕਾਂ ਨੂੰ ਭਾਰਤ-ਪਾਕਿਸਤਾਨ ਸਰਹੱਦ ਨੇੜੇ ਲੱਗਦੇ ਪਿੰਡ ਭਗਵਾਨ ਪੁਰਾ ਤੋਂ ਨਾਕੇ ਦੌਰਾਨ ਇਕ ਸਵਿਫ਼ਟ ਕਾਰ ਦੀ ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  26 minutes ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  31 minutes ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  58 minutes ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  40 minutes ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  about 1 hour ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  about 1 hour ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  about 1 hour ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  about 1 hour ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  about 1 hour ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  about 2 hours ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  about 2 hours ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  about 3 hours ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  about 3 hours ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  about 3 hours ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 4 hours ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 4 hours ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਨਾਜਾਇਜ਼ ਉਸਾਰੀਆਂ 'ਤੇ ਹੋਈ ਕਾਰਵਾਈ
. . .  about 4 hours ago
ਅੰਮ੍ਰਿਤਸਰ, 23 ਸਤੰਬਰ (ਹਰਮਿੰਦਰ ਸਿੰਘ ) - ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਹਵਾਈ ਅੱਡਾ ਮਾਰਗ 'ਤੇ ਅਣਅਧਿਕਾਰਤ ਤੌਰ 'ਤੇ ਹੋਈਆਂ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ...
ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ (ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ...
ਸੁਨਾਮ ਨੇੜੇ ਬੱਸ ਪਲਟਣ ਕਾਰਨ ਇਕ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ,ਛਾਜਲੀ, 23 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ,ਕੁਲਵਿੰਦਰ ਸਿੰਘ ਰਿੰਕਾ) - ਅੱਜ ਸਵੇਰੇ ਸੁਨਾਮ ਜਾਖ਼ਲ ਸੜਕ 'ਤੇ ਸੁਨਾਮ ਨੇੜੇ ਇਕ ਮਿੰਨੀ ਬੱਸ ਦੇ ਪਲਟਣ ਕਾਰਨ...
ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
. . .  about 4 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਬਣਾਇਆ ...
ਝੂਠੇ ਪੁਲਿਸ ਮੁਕਾਬਲੇ ਵਿਚ ਸੇਵਾਮੁਕਤ ਥਾਣੇਦਾਰ ਨੂੰ 10 ਸਾਲ ਦੀ ਕੈਦ
. . .  about 5 hours ago
ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ) - 1992 ਵਿਚ ਪਿੰਡ ਫੇਰੂਮਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ 20 ਸਾਲ ਦੇ ਗੁਰਵਿੰਦਰ ਸਿੰਘ ਨੂੰ ਥਾਣਾ ਬਿਆਸ ਦੇ ਉਸ ਸਮੇਂ ਦੇ ਐੱਸ.ਐੱਚ.ਓ. ਵੱਸਣ ਸਿੰਘ ਅਤੇ ਥਾਣੇਦਾਰ ਅਮਰੀਕ ਸਿੰਘ ਵਲੋਂ...
ਵਰੁਣ ਰੂਜਮ ਬਣੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ
. . .  about 4 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ 'ਚ ਮਾਰਕਫੈੱਡ ਪੰਜਾਬ ਦੇ ਪ੍ਰਬੰਧਕੀ ਨਿਰਦੇਸ਼ਕ ਵਰੁਣ ਰੂਜਮ ਆਈ.ਏ.ਐੱਸ. ਨੂੰ ਉਪ ਮੁੱਖ...
ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 9 ਅਕਤੂਬਰ ਤੱਕ ਮੁਲਤਵੀ
. . .  about 5 hours ago
ਨਵੀਂ ਦਿੱਲੀ, 23 ਸਤੰਬਰ - ਦਿੱਲੀ ਦੀ ਇਕ ਅਦਾਲਤ ਨੇ 2020 ਦੇ ਦਿੱਲੀ ਦੰਗਿਆਂ ਦੇ ਸਾਜ਼ਿਸ਼ ਮਾਮਲੇ ਵਿਚ ਜੇ.ਐਨ.ਯੂ. ਦੇ ਸਾਬਕਾ ਵਿਦਿਆਰਥੀ ਆਗੂ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਹਾੜ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ ਸਰੀਰਕ ਪੀੜ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਈਰਸ

ਫਾਜ਼ਿਲਕਾ / ਅਬੋਹਰ

ਸਵਾ ਕਰੋੜ ਦੀ ਹੈਰੋਇਨ ਸਮੇਤ 2 ਤਸਕਰ ਗਿ੍ਫ਼ਤਾਰ

ਫ਼ਾਜ਼ਿਲਕਾ, 16 ਜੂਨ (ਅਮਰਜੀਤ ਸ਼ਰਮਾ)-ਥਾਣਾ ਸਿਟੀ ਪੁਲਿਸ ਨੇ ਕਾਰ ਸਵਾਰ 2 ਨਸ਼ਾ ਤਸਕਰਾਂ ਨੂੰ ਸਵਾ ਕਰੋੜ ਰੁਪਏ ਦੀ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਫ਼ਾਜ਼ਿਲਕਾ ਸਬ ਡਵੀਜ਼ਨ ਦੇ ਡੀ.ਐੱਸ.ਪੀ. ਜਸਵੀਰ ਸਿੰਘ ਪੰਨੂ ਨੇ ਥਾਣਾ ਸਿਟੀ ਵਿਖੇ ਬੁਲਾਈ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਫ਼ਾਜ਼ਿਲਕਾ ਪੁਲਿਸ ਵਲੋਂ ਐੱਸ.ਐੱਸ.ਪੀ. ਦੀਪਕ ਹਿਲੋਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਇਕ ਵਿਸ਼ੇਸ਼ ਮੁਹਿੰਮ ਛੇੜੀ ਗਈ ਹੈ | ਜਿਸ ਤਹਿਤ ਬੀਤੀ ਸ਼ਾਮ ਏ.ਐੱਸ.ਆਈ. ਬਲਕਾਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਫ਼ਾਜ਼ਿਲਕਾ-ਫ਼ਿਰੋਜ਼ਪੁਰ ਰੋਡ 'ਤੇ ਬਾਧਾ ਨਹਿਰ ਦੇ ਪੁਲ ਕੋਲ ਨਾਕਾਬੰਦੀ ਕੀਤੀ ਹੋਈ ਸੀ | ਇਸ ਦੌਰਾਨ ਜਲਾਲਾਬਾਦ ਵਲੋਂ ਇਕ ਵੈਗਨ ਆਰ ਕਾਰ ਨੰਬਰ ਡੀ.ਐਲ. 8 ਸੀ.ਆਰ. 2472, ਜਿਸ ਵਿਚ ਦੋ ਵਿਅਕਤੀ ਸਵਾਰ ਸਨ, ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ | ਜਿਸ ਤੋਂ ਬਾਅਦ ਥਾਣਾ ਸਿਟੀ ਪੁਲਿਸ ਦੇ ਥਾਣਾ ਮੁਖੀ ਅੰਗਰੇਜ਼ ਕੁਮਾਰ ਰੋਕੇ ਗਏ ਦੋਵਾਂ ਵਿਅਕਤੀਆਂ ਅਤੇ ਵੈਗਨਾਰ ਕਾਰ ਦੀ ਤਲਾਸ਼ੀ ਡੀ.ਐੱਸ.ਪੀ. ਜਸਵੀਰ ਸਿੰਘ ਪੰਨੂ ਦੀ ਹਾਜ਼ਰੀ ਵਿਚ ਲਈ ਗਈ | ਇਸ ਦੌਰਾਨ ਉਨ੍ਹਾਂ ਕੋਲੋਂ 252 ਗਰਾਮ ਹੈਰੋਇਨ ਬਰਾਮਦ ਕੀਤੀ ਗਈ | ਫੜੇ ਗਏ ਦੋਸ਼ੀਆਂ ਦੀ ਪਹਿਚਾਣ ਡਾ. ਰਮੇਸ਼ ਕੁਮਾਰ ਉਰਫ਼ ਬੱਬੂ ਪੁੱਤਰ ਮਿਲਖ ਰਾਜ ਵਾਸੀ ਪਿੰਡ ਮਿਆਣੀ ਬਸਤੀ ਅਤੇ ਪਿ੍ੰਸ ਅਹੂਜਾ ਉਰਫ਼ ਝਰਨੀ ਪੁੱਤਰ ਖ਼ਰੈਤ ਲਾਲ ਵਾਸੀ ਮਲਕਾਣਾ ਮੁਹੱਲਾ ਹਾਲ ਨਵੀਂ ਆਬਾਦੀ ਵਜੋਂ ਹੋਈ | ਡੀ.ਐੱਸ.ਪੀ. ਜਸਵੀਰ ਸਿੰਘ ਨੇ ਦੱਸਿਆ ਕਿ ਉਕਤ ਦੋਸ਼ੀ ਇਹ ਹੈਰੋਇਨ ਮਾਰਕੀਟ ਵਿਚ ਵੇਚਣ ਲਈ ਦਿੱਲੀ ਤੋਂ ਲੈ ਕੇ ਆਏ ਸਨ | ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀਆਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਨਸ਼ੇ ਦੇ 6 ਮੁਕੱਦਮੇ ਪਹਿਲਾਂ ਵੀ ਦਰਜ਼ ਹਨ | ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਪੁਲਿਸ ਰਿਮਾਂਡ ਲਿਆ ਜਾਵੇਗਾ ਅਤੇ ਹੋਰ ਵੀ ਕਈ ਤੱਥ ਸਾਹਮਣੇ ਆਉਣ ਦੀ ਸੰਭਾਵਨਾ ਹੈ | ਪੁਲਿਸ ਨੇ ਦੋਸ਼ੀਆਂ ਵਿਰੁੱਧ ਐਨ.ਡੀ.ਪੀ.ਐੱਸ.ਐਕਟ ਦੀ ਧਾਰਾ 21/25/29/61/85 ਤਹਿਤ ਮਾਮਲਾ ਦਰਜ ਕਰ ਲਿਆ ਹੈ | ਇਸ ਮੌਕੇ ਥਾਣਾ ਸਿਟੀ ਮੁਖੀ ਅੰਗਰੇਜ਼ ਕੁਮਾਰ, ਐੱਸ.ਆਈ. ਕ੍ਰਿਸ਼ਨ ਲਾਲ ਵੀ ਹਾਜ਼ਰ ਸਨ |

ਸੰਘਰਸ਼ ਕਮੇਟੀ ਨੇ ਦਿੱਤਾ ਨਿਗਰਾਨ ਇੰਜੀਨੀਅਰ ਨੂੰ ਨਹਿਰਾਂ 'ਚ ਗੰਦੇ ਪਾਣੀ ਦੇ ਵਿਰੁੱਧ ਮੰਗ ਪੱਤਰ

ਜਲਾਲਾਬਾਦ, 16 ਜੂਨ (ਜਤਿੰਦਰ ਪਾਲ ਸਿੰਘ)-ਨਹਿਰਾਂ ਵਿਚ ਆ ਰਹੇ ਗੰਦੇ ਪਾਣੀ ਨੂੰ ਰੋਕਣ ਲਈ ਬਣੀ ਕਿਸਾਨਾਂ ਦੀ ਕਮੇਟੀ ਵਲ਼ੋਂ ਅੱਜ ਨਿਗਰਾਨ ਇੰਜੀਨੀਅਰ, ਸਿੰਚਾਈ ਹਲਕਾ ਫ਼ਿਰੋਜਪੁਰ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅਹੁਦੇਦਾਰਾਂ ਨੇ ...

ਪੂਰੀ ਖ਼ਬਰ »

ਸੈਰ ਕਰਨ ਆਏ ਵਿਅਕਤੀ ਦੀ ਐਕਟਿਵਾ ਚੋਰੀ

ਫ਼ਾਜ਼ਿਲਕਾ, 16 ਜੂਨ (ਦਵਿੰਦਰ ਪਾਲ ਸਿੰਘ)-ਪ੍ਰਤਾਪ ਬਾਗ਼ ਵਿਚ ਸੈਰ ਕਰਨ ਆਏ ਵਿਅਕਤੀ ਦੀ ਐਕਟੀਵਾ ਚੋਰੀ ਹੋਣ ਦੇ ਮਾਮਲੇ ਵਿਚ ਸਿਟੀ ਥਾਣਾ ਪੁਲਿਸ ਨੇ ਨਾਮਾਲੂਮ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਵਰੁਨ ਚੁੱਘ ਪੁੱਤਰ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕੋਰੋਨਾ ਦੇ 30 ਨਵੇਂ ਮਾਮਲੇ, 2 ਦੀ ਮੌਤ

ਫ਼ਾਜ਼ਿਲਕਾ, 16 ਜੂਨ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਆਈ.ਏ.ਐੱਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਫ਼ਾਜ਼ਿਲਕਾ ਜ਼ਿਲੇ੍ਹ ਵਿਚ ਹੁਣ ਤੱਕ 18653 ਲੋਕਾਂ ਨੇ ਕੋਵਿਡ ਖ਼ਿਲਾਫ਼ ਜੰਗ ਜਿੱਤ ਕੇ ਸਿਹਤਯਾਬੀ ਹਾਸਲ ਕੀਤੀ ਹੈ | ਉਨ੍ਹਾਂ ਨੇ ...

ਪੂਰੀ ਖ਼ਬਰ »

ਅੱਧੀ ਦਰਜਨ ਤੋਂ ਜ਼ਿਆਦਾ ਲੋਕ ਭਾਰਤੀ ਜਨਤਾ ਪਾਰਟੀ 'ਚ ਸ਼ਾਮਿਲ

ਅਬੋਹਰ, 16 ਜੂਨ (ਕੁਲਦੀਪ ਸਿੰਘ ਸੰਧੂ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਾਜ਼ਿਲਕਾ ਦੇ ਐੱਸ.ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਪੰਮੀ ਸਿੰਘ ਪਰਮਜੀਤ ਦੀ ਅਗਵਾਈ ਵਿਚ ਪਿੰਡ ਬੱਲੂਆਣਾ ਦੇ ਅੱਧੀ ਦਰਜਨ ਤੋਂ ਜ਼ਿਆਦਾ ਲੋਕ ਸ਼ੋ੍ਰਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ...

ਪੂਰੀ ਖ਼ਬਰ »

ਹੈਰੋਇਨ ਅਤੇ ਡਰੱਗ ਮਨੀ ਸਮੇਤ 2 ਗਿ੍ਫ਼ਤਾਰ

ਫ਼ਾਜ਼ਿਲਕਾ, 16 ਜੂਨ (ਦਵਿੰਦਰ ਪਾਲ ਸਿੰਘ)-ਖੂਈਖੇੜਾ ਥਾਣਾ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੇ ਜਦੋਂ ਨਹਿਰ ਗੰਗ ਕੈਨਾਲ ਸ਼ੂਗਰ ਮਿਲ ਬੋਦੀ ਵਾਲਾ ਕੋਲ ਨਾਕਾ ਲਗਾਇਆ ...

ਪੂਰੀ ਖ਼ਬਰ »

9 ਬੋਤਲਾਂ ਨਾਜਾਇਜ਼ ਸ਼ਰਾਬ ਅਤੇ 40 ਲੀਟਰ ਲਾਹਣ ਬਰਾਮਦ

ਜਲਾਲਾਬਾਦ, 16 ਜੂਨ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਅਤੇ 40 ਲੀਟਰ ਲਾਹਣ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਸਦਰ ਜਲਾਲਾਬਾਦ ਦੇ ਸਹਾਇਕ ਥਾਣੇਦਾਰ ਸਤਨਾਮ ਦਾਸ ਨੇ ਦੱਸਿਆ ਕਿ ਐਕਸਾਈਜ਼ ਇੰਸਪੈਕਟਰ ...

ਪੂਰੀ ਖ਼ਬਰ »

ਹਰੇਕ ਸਾਲ ਹੀ ਪਾਣੀ ਆਉਣ 'ਤੇ ਟੁੱਟਦੀ ਹੈ ਲਾਧੂਕਾ ਮਾਈਨਰ

ਮੰਡੀ ਘੁਬਾਇਆ, 16 ਜੂਨ (ਅਮਨ ਬਵੇਜਾ)- ਮੰਡੀ ਘੁਬਾਇਆ ਦੇ ਕੋਲੋਂ ਲੰਘਦੀ ਲਾਧੂਕਾ ਮਾਈਨਰ ਜੋਕਿ ਹਰ ਵਾਰ ਹੀ ਵਿਭਾਗ ਵੱਲੋਂ ਨਹਿਰ ਦੀ ਸਫ਼ਾਈ ਕਰਵਾਏ ਬਿਨਾਂ ਹੀ ਪਾਣੀ ਛੱਡ ਦਿੱਤਾ ਜਾਂਦਾ ਹੈ ਤੇ ਨਹਿਰ ਟੁੱਟ ਜਾਂਦੀ ਹੈ ਤੇ ਸੈਂਕੜੇ ਕਿੱਲੇ ਤਬਾਹ ਕਰਦੀ ਹੈ | ਹੁਣ ਵੀ ਹਰ ...

ਪੂਰੀ ਖ਼ਬਰ »

ਮਲਹੋਤਰਾ ਅਤੇ ਆਵਲਾ ਵਲੋਂ ਅਰਨੀਵਾਲਾ ਵਿਚ ਦੋ ਸੜਕਾਂ ਦਾ ਕੰਮ ਕਰਵਾਇਆ ਸ਼ੁਰੂ

ਮੰਡੀ ਅਰਨੀਵਾਲਾ, 16 ਜੂਨ (ਨਿਸ਼ਾਨ ਸਿੰਘ ਸੰਧੂ)-Êਹਲਕਾ ਵਿਧਾਇਕ ਰਮਿੰਦਰ ਆਵਲਾ ਮੰਡੀ ਅਰਨੀਵਾਲਾ ਦੇ ਵਿਕਾਸ ਲਈ ਯਤਨਸ਼ੀਲ ਹਨ ਅਤੇ ਉਨ੍ਹਾਂ ਵਲੋਂ ਮੁੱਖ ਮੰਤਰੀ ਪੰਜਾਬ ਪਾਸੋਂ ਮੰਡੀ ਦੇ ਵਿਕਾਸ ਲਈ ਕਈ ਗਰਾਂਟਾਂ ਜਾਰੀ ਕਰਵਾਈਆਂ ਜਾ ਚੁੱਕੀਆਂ ਹਨ | ਇਨ੍ਹਾਂ ...

ਪੂਰੀ ਖ਼ਬਰ »

ਹੈਰੀ ਸੰਧੂ ਨੇ ਸ਼੍ਰੋਮਣੀ ਅਕਾਲੀ ਦੇ ਚੰਡੀਗੜ੍ਹ ਧਰਨੇ ਵਿਚ ਕੀਤੀ ਸ਼ਮੂਲੀਅਤ

ਅਬੋਹਰ, 16 ਜੂਨ (ਕੁਲਦੀਪ ਸਿੰਘ ਸੰਧੂ)-ਕਾਂਗਰਸ ਸਰਕਾਰ ਵਲੋਂ ਫ਼ਤਿਹ ਕਿੱਟ, ਐੱਸ.ਸੀ.,ਬੀ.ਸੀ. ਵਿਦਿਆਰਥੀਆਂ ਦੀ ਸਕਾਲਰਸ਼ਿਪ ਅਤੇ ਕੋਰੋਨਾ ਵੈਕਸੀਨ ਵਿਚ ਕੀਤੇ ਕਥਿਤ ਤੌਰ 'ਤੇ ਘੁਟਾਲਿਆਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ...

ਪੂਰੀ ਖ਼ਬਰ »

ਗੱਠਜੋੜ ਹੋਣ ਦੀ ਖ਼ੁਸ਼ੀ ਵਿਚ ਅਕਾਲੀ-ਬਸਪਾ ਸਮਰਥਕਾਂ ਨੇ ਲੱਡੂ ਵੰਡੇ

ਮੰਡੀ ਲਾਧੂਕਾ, 16 ਜੂਨ (ਮਨਪ੍ਰੀਤ ਸਿੰਘ ਸੈਣੀ)- ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਿਚਕਾਰ ਸਮਝੌਤਾ ਹੋਣ ਦੀ ਖ਼ੁਸ਼ੀ ਵਿਚ ਅੱਜ ਅਕਾਲੀ-ਬਸਪਾ ਸਮਰਥਕਾਂ ਵਲੋਂ ਲੱਡੂ ਵੰਡੇ ਗਏ | ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹੰਸ ਰਾਜ ਜੋਸਨ, ...

ਪੂਰੀ ਖ਼ਬਰ »

ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

ਖੂਈਆਂ ਸਰਵਰ, 16 ਜੂਨ (ਵਿਵੇਕ ਹੂੜੀਆ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਸਰੀਰਕ ਸਬੰਧ ਬਣਾਉਣ ਵਾਲੇ ਨੌਜਵਾਨ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਉਪ ਮੰਡਲ ਦੇ ਪਿੰਡ ...

ਪੂਰੀ ਖ਼ਬਰ »

ਮੰਡੀ ਲਾਧੂਕਾ 'ਚ ਦੋ ਵਿਅਕਤੀਆਂ ਦੇ ਮੋਬਾਈਲ ਖੋਹ ਕੇ ਲੁਟੇਰੇ ਫ਼ਰਾਰ

ਮੰਡੀ ਲਾਧੂਕਾ, 16 ਜੂਨ (ਮਨਪ੍ਰੀਤ ਸਿੰਘ ਸੈਣੀ)-ਬੀਤੀ ਰਾਤ ਮੰਡੀ ਲਾਧੂਕਾ ਵਿਖੇ ਦੋ ਮੰਡੀ ਵਾਸੀ ਵਿਅਕਤੀਆਂ ਦੇ ਮੋਬਾਈਲ ਲੁਟੇਰਿਆਂ ਵਲੋਂ ਖੋਹਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੰਡੀ ਲਾਧੂਕਾ ਦੇ ਵਸਨੀਕ ਸੁਰਿੰਦਰ ਸਿੰਘ ਨੇ ...

ਪੂਰੀ ਖ਼ਬਰ »

ਮੰਡੀ ਦੇ ਸੁੰਦਰੀਕਰਨ ਦੇ ਲਈ ਨਿਸ਼ਾਨਦੇਹੀ ਦਾ ਕੰਮ ਸ਼ੁਰੂ

ਅਬੋਹਰ, 16 ਜੂਨ (ਕੁਲਦੀਪ ਸਿੰਘ ਸੰਧੂ)-ਨਗਰ ਨਿਗਮ ਵਲੋਂ ਅਬੋਹਰ ਦੇ ਸੁੰਦਰੀਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਜਿਸ ਦੇ ਤਹਿਤ ਨਿਗਮ ਵਲੋਂ ਮੰਡੀ ਨੰਬਰ 1 ਅਤੇ 2 ਵਿਚ ਕੁੱਝ ਦੁਕਾਨਦਾਰਾਂ ਵਲੋਂ ਨਾਜਾਇਜ਼ ਤੌਰ 'ਤੇ ਬਣਾਏ ਗਏ ਲੰਬੇ-ਚੌੜੇ ਸ਼ੈੱਡ ਹਟਾਉਣ ਦਾ ਕੰਮ ...

ਪੂਰੀ ਖ਼ਬਰ »

ਭਾਗਸਰ ਸਕੂਲ ਦੇ ਵਿਦਿਆਰਥੀਆਂ ਨੇ ਸਮਰ ਕੈਂਪ ਲਾਇਆ

ਅਬੋਹਰ, 16 ਜੂਨ (ਕੁਲਦੀਪ ਸਿੰਘ ਸੰਧੂ)-ਸਰਕਾਰੀ ਹਾਈ ਸਕੂਲ ਭਾਗਸਰ ਦੇ ਅਧਿਆਪਕ ਵਤਨ ਸਿੰਘ ਸੰਧੂ ਅਤੇ ਉਨ੍ਹਾਂ ਦੀ ਪੂਰੀ ਟੀਮ ਵਲੋਂ ਪੰਜਾਬ ਸੁਲੇਖ ਸਭਾ ਦੇ ਸਹਿਯੋਗ ਨਾਲ ਪੰਜ ਰੋਜ਼ਾ ਸੁੰਦਰ ਲਿਖਾਈ ਸਮਰ ਕੈਂਪ ਆਨਲਾਈਨ ਲਗਾਇਆ ਗਿਆ | ਇਸ ਕੈਂਪ ਵਿਚ ਪੰਜਾਬ ਭਰ ਦੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਨੇ ਸਫ਼ਾਈ ਕਰਮਚਾਰੀਆਂ ਦੇ ਸੰਘਰਸ਼ ਦੀ ਕੀਤੀ ਹਮਾਇਤ

ਅਬੋਹਰ, 16 ਜੂਨ (ਕੁਲਦੀਪ ਸਿੰਘ ਸੰਧੂ)-ਕਿਸਾਨ ਮਜ਼ਦੂਰ ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਦੀ ਮੀਟਿੰਗ ਪ੍ਰਧਾਨ ਨੋਪਾ ਦੀ ਪ੍ਰਧਾਨਗੀ ਹੇਠ ਬੱਸ ਅੱਡੇ ਦੇ ਸਾਹਮਣੇ ਆਪਣੇ ਦਫ਼ਤਰ ਵਿਚ ਹੋਈ ਜਿਸ ਵਿਚ ਯੂਨੀਅਨ ਦੇ ਆਗੂਆਂ ਨੇ ਪਿਛਲੇ ਕਈ ਮਹੀਨਿਆਂ ਤੋਂ ਆਪਣੀਆਂ ਮੰਗਾਂ ...

ਪੂਰੀ ਖ਼ਬਰ »

7ਵਾਂ ਅੰਤਰ ਰਾਸ਼ਟਰੀ ਯੋਗ ਦਿਵਸ ਵੱਖ-ਵੱਖ ਆਨਲਾਈਨ ਮਾਧਿਅਮਾਂ ਰਾਹੀਂ ਮਨਾਇਆ ਜਾਵੇਗਾ

ਫ਼ਾਜ਼ਿਲਕਾ 16 ਜੂਨ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ 21 ਜੂਨ 2021 ਨੂੰ 7ਵਾਂ ਅੰਤਰਰਾਸ਼ਟਰੀ ਯੋਗ ਦਿਵਸ ਜ਼ਿਲੇ੍ਹ ਅੰਦਰ ਮਨਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਜ਼ਿਆਦਾ ਇਕੱਠ ਨਾ ...

ਪੂਰੀ ਖ਼ਬਰ »

ਟੇਲਾਂ 'ਤੇ ਪਾਣੀ ਪੂਰਾ ਨਾ ਹੋਣ ਕਾਰਨ ਕਿਸਾਨਾਂ 'ਚ ਨਿਰਾਸ਼ਾ

ਖੂਈਆਂ ਸਰਵਰ, 16 ਜੂਨ (ਵਿਵੇਕ ਹੂੜੀਆ)-ਦੌਲਤਪੁਰਾ ਮਾਈਨਰ ਦੀ ਟੇਲਾਂ 'ਤੇ ਪੈਂਦੇ ਪਿੰਡਾਂ ਦੇ ਕਿਸਾਨਾਂ ਨੂੰ ਪੂਰੀ ਮਾਤਰਾ ਵਿਚ ਨਹਿਰੀ ਪਾਣੀ ਨਾ ਮਿਲਣ ਕਾਰਨ ਕਿਸਾਨਾਂ ਵਿਚ ਨਿਰਾਸ਼ਾ ਦਾ ਆਲਮ ਹੈ | ਅੱਜ ਪਿੰਡਪੰਨੀ ਵਾਲਾਮਾਹਲਾ, ਗੁੰਮਜਾਲਦੇ ਆਦਿ ਪਿੰਡਾਂ ਦੇ ...

ਪੂਰੀ ਖ਼ਬਰ »

ਢਾਣੀ ਨੱਥਾ ਸਿੰਘ ਦੇ ਦਰਜਨਾਂ ਵਾਸੀ ਗੋਲਡੀ ਕੰਬੋਜ ਦੀ ਅਗਵਾਈ 'ਚ 'ਆਪ' ਵਿਚ ਹੋਏ ਸ਼ਾਮਿਲ

ਜਲਾਲਾਬਾਦ,16 ਜੂਨ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਵਲ਼ੋਂ ਜਗਦੀਪ ਸਿੰਘ ਗੋਲਡੀ ਕੰਬੋਜ ਨੂੰ ਸਰਕਲ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਹਲਕੇ ਦੇ ਵੱਖ ਵੱਖ ਪਿੰਡਾਂ ਤੋਂ ਲੋਕਾਂ ਦਾ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣਾ ਲਗਾਤਾਰ ਜਾਰੀ ਹੈ | ਹੁਣ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਫ਼ਾਜ਼ਿਲਕਾ, 16 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਖੂਈਖੇੜਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੰੂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਤੋਂ ਇਤਲਾਹ ਮਿਲੀ ਕਿ ਹਰਜਿੰਦਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ...

ਪੂਰੀ ਖ਼ਬਰ »

ਗੁਰਜੰਟ ਸਿੰਘ ਐੱਚ.ਟੀ/ਸੀ.ਐੱਚ.ਟੀ. ਅਧਿਆਪਕ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਚੁਣੇ ਗਏ

ਮੰਡੀ ਲਾਧੂਕਾ, 16 ਜੂਨ (ਰਾਕੇਸ਼ ਛਾਬੜਾ)-ਐੱਚ.ਟੀ/ਸੀ.ਐੱਚ.ਟੀ. ਅਧਿਆਪਕ ਯੂਨੀਅਨ ਦੀ ਇਕ ਅਹਿਮ ਮੀਟਿੰਗ ਵਿਚ ਗੁਰਜੰਟ ਸਿੰਘ ਫ਼ਤਿਹਗੜ੍ਹ ਨੰੂ ਯੂਨੀਅਨ ਦਾ ਸੂਬਾ ਮੀਤ ਪ੍ਰਧਾਨ ਚੁਣਿਆ ਗਿਆ ਹੈ | ਉਨ੍ਹਾਂ ਦੀ ਚੋਣ ਦਾ ਇਲਾਕੇ ਦੇ ਸਮੂਹ ਅਧਿਆਪਕਾਂ ਰਾਕੇਸ਼ ਕੁਮਾਰ, ...

ਪੂਰੀ ਖ਼ਬਰ »

ਸੱਸ, ਸਹੁਰੇ, ਪਤੀ ਸਣੇ ਪੰਜਾਂ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 16 ਜੂਨ (ਸੁਖਜੀਤ ਸਿੰਘ ਬਰਾੜ)-ਸਥਾਨਕ ਥਾਣਾ ਸਦਰ ਦੀ ਪੁਲਿਸ ਵਲੋਂ ਪਿੰਡ ਸੈਦਾਂ ਵਾਲੀ ਦੀ ਇਕ ਵਿਆਹੁਤਾ ਦੇ ਬਿਆਨਾਂ 'ਤੇ ਦਹੇਜ ਦੀ ਮੰਗ ਨੂੰ ਲੈ ਕੇ ਉਸ ਦੀ ਕਥਿਤ ਕੁੱਟਮਾਰ ਕਰਨ ਦੇ ਸਬੰਧ ਵਿਚ ਉਸ ਦੀ ਸੱਸ, ਸਹੁਰੇ ਤੇ ਪਤੀ ਸਣੇ ਪੰਜ ਜਣਿਆਂ ਖ਼ਿਲਾਫ਼ ਮਾਮਲਾ ਦਰਜ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਣੇ ਇਕ ਵਿਅਕਤੀ ਗਿ੍ਫ਼ਤਾਰ

ਅਬੋਹਰ, 16 ਜੂਨ (ਸੁਖਜੀਤ ਸਿੰਘ ਬਰਾੜ)-ਸਥਾਨਕ ਥਾਣਾ ਸਦਰ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਸਣੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਥਾਣੇ ਦੇ ਸਹਾਇਕ ਥਾਣੇਦਾਰ ਜਸਵੰਤ ਸਿੰਘ ਤੇ ਪੁਲਿਸ ਪਾਰਟੀ ਵਲੋਂ ਮਿਲੀ ਗੁਪਤ ...

ਪੂਰੀ ਖ਼ਬਰ »

ਰਿਵਰਟ ਕੀਤੇ ਮਾਸਟਰ ਕੇਡਰ ਅਧਿਆਪਕਾਂ ਨੂੰ ਵਿਭਾਗ ਨੇ ਫਿਰ ਕੀਤਾ ਬਹਾਲ

ਫ਼ਾਜ਼ਿਲਕਾ, 16 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵਲੋਂ ਰਿਵਰਟ ਕੀਤੇ ਗਏ ਅਧਿਆਪਕਾਂ ਵਲੋਂ ਨਿੱਜੀ ਤੌਰ ਤੇ ਐਨ.ਸੀ.ਟੀ.ਈ. ਅਤੇ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਚੰਦਰ ਪੋਖਰਿਆਲ ਨੂੰ ਈ-ਮੇਲ ਕਰ ਕੇ ਟੈਟ ਸਰਟੀਫਿਕੇਟ ਦੇ ਲਾਈਫ਼ ...

ਪੂਰੀ ਖ਼ਬਰ »

ਹੁਣ ਸਕੂਲਾਂ 'ਚ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਨੂੰ ਨਹੀਂ ਮਿਲੇਗੀ ਮੁਫ਼ਤ ਵਰਦੀ

ਅਬੋਹਰ, 16 ਜੂਨ (ਕੁਲਦੀਪ ਸਿੰਘ ਸੰਧੂ)-ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੇ ਪਹਿਲੀ ਤੋਂ ਅੱਠਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਦੇਣ ਲਈ 600 ਰੁਪਏ ਪ੍ਰਤੀ ਵਿਦਿਆਰਥੀ ਸਕੂਲ ਮੈਨੇਜਮੈਂਟ ਕਮੇਟੀਆਂ ਨੂੰ ਗਰਾਂਟ ਜਾਰੀ ਕੀਤੀ ਗਈ ਹੈ ਪਰ ਇਸ ਦੇ ਨਾਲ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਾਜ਼ਿਲਕਾ ਦੇ ਬਲਾਕ ਗੁਰੂਹਰਸਹਾਏ-3 ਦੇ 38 ਸਕੂਲਾਂ ਨੇ ਲਗਾਇਆ ਆਨਲਾਈਨ ਸਮਰ ਕੈਂਪ

ਫ਼ਾਜ਼ਿਲਕਾ, 16 ਜੂਨ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਡਾ. ਸੁਖਬੀਰ ਸਿੰਘ ਬਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਅੰਜੂ ਸੇਠੀ ਦੀ ਅਗਵਾਈ ਵਿਚ ਬਲਾਕ ਸਿੱਖਿਆ ਅਫ਼ਸਰ ਜਸਪਾਲ ਸਿੰਘ ਨੇ ਦੱਸਿਆ ਕਿ ਬਲਾਕ ਗੁਰੂਹਰਸਹਾਏ ਦੇ ਵਿਚ 59 ...

ਪੂਰੀ ਖ਼ਬਰ »

ਬਾਬਾ ਮੁਹੰਮਦ ਸਦੀਕ ਤੇ ਬਾਬਾ ਕਰਮਦੀਨ ਦੀ ਸਮਾਧ 'ਤੇ ਸਾਲਾਨਾ ਮੇਲਾ ਲਗਾਇਆ ਗਿਆ

ਮੰਡੀ ਘੁਬਾਇਆ, 16 ਜੂਨ (ਅਮਨ ਬਵੇਜਾ)-ਮੰਡੀ ਘੁਬਾਇਆ ਦੇ ਬਾਬਾ ਕਰਮਦੀਨ ਯੂਥ ਕਲੱਬ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਅੱਜ ਮੇਲਾ ਲਗਾਇਆ ਗਿਆ ਜਿਸ 'ਚ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ 'ਤੇ ਪਾਲਨਾ ਕੀਤੀ ਗਈ ਤੇ ਇਸ ਮੇਲੇ 'ਚ ਦੂਰ ਨੇੜੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਪਰਮਲ ਝੋਨੇ ਦੀ ਲਵਾਈ ਜ਼ੋਰਾਂ ਸ਼ੋਰਾਂ ਨਾਲ ਸ਼ੁਰੂ

ਮੰਡੀ ਲਾਧੂਕਾ, 16 ਜੂਨ (ਮਨਪ੍ਰੀਤ ਸਿੰਘ ਸੈਣੀ)- ਪੰਜਾਬ ਸਰਕਾਰ ਦੀ ਹਦਾਇਤਾਂ ਮੁਤਾਬਿਕ ਕਿਸਾਨਾਂ ਵਲੋਂ 10 ਜੂਨ ਤੋਂ ਬਾਅਦ ਝੋਨੇ ਦੀ ਲਵਾਈ ਦਾ ਕੰਮ ਆਰੰਭ ਕਰ ਦਿੱਤਾ ਗਿਆ ਹੈ ਅਤੇ ਕਿਸਾਨਾਂ ਵਲੋਂ ਪਿਛਲੇ ਸੀਜ਼ਨ ਦੇ ਦੌਰਾਨ ਬਾਸਮਤੀ ਦੇ ਮੁਕਾਬਲੇ ਇਸ ਵਾਰ ਪਰਮਲ ਝੋਨੇ ...

ਪੂਰੀ ਖ਼ਬਰ »

ਗੋਪੀ ਚੰਦ ਕਾਲਜ ਦੀ ਵਿਦਿਆਰਥਣ ਨੇ ਸੂਬਾ ਪੱਧਰੀ ਆਨਲਾਈਨ ਕਵਿਤਾ ਪ੍ਰਤੀਯੋਗਤਾ 'ਚ ਦੂਜਾ ਸਥਾਨ ਹਾਸਲ ਕੀਤਾ

ਅਬੋਹਰ, 16 ਜੂਨ (ਕੁਲਦੀਪ ਸਿੰਘ ਸੰਧੂ)-ਮਾਰਕੰਡਾ ਨੈਸ਼ਨਲ ਕਾਲਜ, ਸ਼ਾਹਬਾਦ ਮਾਰਕੰਡਾ, ਹਰਿਆਣਾ ਵਲੋਂ ਪ੍ਰੋਫੈਸਰ ਰਾਜ ਸ਼ੇਖਰ ਸ਼ੋਖ ਦੀ ਯਾਦ ਵਿਚ ਆਯੋਜਿਤ ਸੂਬਾ ਪੱਧਰੀ ਆਨਲਾਈਨ ਕਵਿਤਾ ਪਾਠ ਪ੍ਰਤੀਯੋਗਤਾ ਵਿਚ ਸਥਾਨਕ ਗੋਪੀ ਚੰਦ ਆਰੀਆ ਮਹਿਲਾ ਕਾਲਜ ਦੀ ਪਿ੍ੰਸੀਪਲ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਸਿਵਲ ਵਰਕਸ ਦੇ ਕੰਮਾਂ ਦਾ ਲਿਆ ਜਾਇਜ਼ਾ

ਫ਼ਾਜ਼ਿਲਕਾ, 16 ਜੂਨ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਸਰਕਾਰੀ ਸਕੂਲਾਂ ਵਿਚ ਵਿਭਾਗ ਵਲੋਂ ਭੇਜੀਆਂ ਗਰਾਂਟਾਂ ਨਾਲ ਸਿਵਲ ਵਰਕਸ ਦੇ ਕੰਮ ਪੂਰੀ ਤੇਜ਼ੀ ਨਾਲ ਅਤੇ ਬੜੇ ਹੀ ਸੁਚੱਜੇ ਢੰਗ ਨਾਲ ਪੂਰੇ ਕੀਤੇ ਗਏ ਹਨ | ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ...

ਪੂਰੀ ਖ਼ਬਰ »

ਜਾਗਰੂਕਤਾ ਕੈਂਪ ਲਾ ਕੇ ਦੱਸੇ ਮਲੇਰੀਆ ਤੋਂ ਬਚਣ ਦੇ ਉਪਾਅ

ਫ਼ਾਜ਼ਿਲਕਾ, 16 ਜੂਨ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼, ਸੀ.ਐੱਚ.ਸੀ. ਡੱਬਵਾਲਾ ਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪੰਕਜ ਚੌਹਾਨ ਦੀ ਅਗਵਾਈ ਅਤੇ ਹੈਲਥ ਸੁਪਰਵਾਈਜ਼ਰ ਸੁਰਿੰਦਰ ਪਾਲ ਮੱਕੜ ਦੀ ਦੇਖਰੇਖ ਹੇਠ ਸਬ ਸੈਂਟਰ ...

ਪੂਰੀ ਖ਼ਬਰ »

ਕੋਰੋਨਾ ਕਾਲ 'ਚ ਲੋੜਵੰਦਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਰਾਸ਼ਨ ਕਿੱਟਾਂ-ਐਸ.ਡੀ.ਐਮ.

ਫ਼ਾਜ਼ਿਲਕਾ, 16 ਜੂਨ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐੱਸ.ਡੀ.ਐਮ. ਕੇਸ਼ਵ ਗੋਇਲ ਦੀ ਅਗਵਾਈ ਹੇਠ ਫ਼ਾਜ਼ਿਲਕਾ ਨਾਲ ਸਬੰਧਿਤ ਕੋਰੋਨਾ ਪੀੜਤ ਲੋੜਵੰਦਾਂ ਨੂੰ ਪ੍ਰਸ਼ਾਸਨ ਵਲੋਂ ਰਾਸ਼ਨ ਕਿੱਟਾਂ ਮੁਹੱਈਆ ...

ਪੂਰੀ ਖ਼ਬਰ »

ਸੜਕ ਦੇ ਅਧੂਰੇ ਨਿਰਮਾਣ ਕਾਰਨ ਡੈੱਡ ਹਾਊਸ ਰੋਡ ਦੁਕਾਨਦਾਰ ਡਾਢੇ ਪ੍ਰੇਸ਼ਾਨ

ਫ਼ਾਜ਼ਿਲਕਾ, 16 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਡੈੱਡ ਹਾਊਸ ਰੋਡ 'ਤੇ ਸੜਕ ਠੇਕੇਦਾਰ ਦੀ ਲਾਪਰਵਾਹੀ ਦੇ ਕਾਰਨ ਲੋਕਾਂ ਦੀ ਦੁਕਾਨਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ | ਇਸ ਦੇ ਨਾਲ ਹੀ ਸੜਕ 'ਤੇ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਵੀ ਸੜਕ ਬਣਾਉਣ ਲਈ ਖਿਲਾਰੇ ਗਏ ...

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX