ਤਾਜਾ ਖ਼ਬਰਾਂ


ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  4 minutes ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  17 minutes ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 1 hour ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 1 hour ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 1 hour ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 1 hour ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 2 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  1 minute ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ
. . .  about 3 hours ago
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਅਗਵਾਈ ਬੀਬੀਆਂ ਵਲੋਂ ਕੀਤੀ ਜਾ ਰਹੀ ...
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਕੁਲਬੀਰ ਸਿੰਘ ਮੱਤਾ ਨੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਮੰਡੀ ਬੋਰਡ ਫ਼ਿਰੋਜਪੁਰ ਡਵੀਜ਼ਨ ਦੇ ਅਫ਼ਸਰ ਕੁਲਬੀਰ ਸਿੰਘ ਮੱਤਾ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ...
ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
. . .  about 3 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ
. . .  about 3 hours ago
ਚੰਡੀਗੜ੍ਹ, 28 ਸਤੰਬਰ (ਗੁਰਿੰਦਰ) - ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ...
ਮੁੱਖ ਮੰਤਰੀ ਚੰਨੀ ਦੀ ਕੋਠੀ ਵਲ ਵੱਧ ਰਹੇ ਅਧਿਆਪਕ, ਪੁਲੀਸ ਵਲੋਂ ਰੋਕਣ ਦੇ ਯਤਨ ਜਾਰੀ
. . .  about 3 hours ago
ਖਰੜਾ, 28 ਸਤੰਬਰ (ਜੰਡਪੁਰੀ) - ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਖਰੜ ਦੀ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਊਂਸੀਪਲ ਪਾਰਕ ਵਿਖੇ ਧਰਨਾ ਲਗਾਇਆ ਹੋਇਆ...
ਨਸ਼ਾ ਤਸਕਰੀ ਦੇ ਦੋਸ਼ਾਂ 'ਚ ਘਿਰੀ ਦੇਸੂਜੋਧਾ ਪੁਲਿਸ ਚੌਕੀ
. . .  about 3 hours ago
ਡੱਬਵਾਲੀ, 29 ਸਤੰਬਰ (ਇਕਬਾਲ ਸਿੰਘ ਸ਼ਾਂਤ) - ਪਿੰਡ ਦੇਸੂਜੋਧਾ ਵਿਚ ਵੱਡੇ ਪੱਧਰ 'ਤੇ ਚਿੱਟਾ ਨਸ਼ਾ ਤਸਕਰੀ ਅਤੇ ਨਸ਼ਿਆਂ ਕਰ ਕੇ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਦੇ ਖ਼ਿਲਾਫ਼ ਅੱਜ ਹਰਿਆਣਾ ਤੇ ਪੰਜਾਬ ਦੇ ਕਈ ਪਿੰਡਾਂ ਦੇ ...
ਕੈਪਟਨ ਦੇ ਮੀਡੀਆ ਸਲਾਹਕਾਰ ਦਾ ਕੈਪਟਨ ਦੀ ਦਿੱਲੀ ਫੇਰੀ 'ਤੇ ਵੱਡਾ ਬਿਆਨ
. . .  about 4 hours ago
ਚੰਡੀਗੜ੍ਹ, 28 ਸਤੰਬਰ - ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਕੈਪਟਨ ਅਮਰਿੰਦਰ ਸਿੰਘ ਦੀ ਦਿੱਲੀ ਫੇਰੀ 'ਤੇ ਕਿਹਾ ਹੈ ਕਿ ਇਹ ਉਨ੍ਹਾਂ ਦਾ ਇਕ ਨਿੱਜੀ ਦੌਰਾ ਹੈ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਹੋਵੇਗੀ ਕੱਲ੍ਹ ਸਰਕਾਰ ਦੀ ਬੈਠਕ
. . .  about 4 hours ago
ਚੰਡੀਗੜ੍ਹ, 28 ਸਤੰਬਰ - ਕਿਸਾਨੀ ਮੰਗਾਂ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਕੱਲ੍ਹ ਪੰਜਾਬ ਸਰਕਾਰ ਦੀ ਬੈਠਕ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਹਾੜ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ ਸਰੀਰਕ ਪੀੜ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਈਰਸ

ਸੰਗਰੂਰ

ਆਗਾਮੀ ਕੌ ਾਸਲ ਚੋਣਾਂ 'ਚ ਸੱਤਾ ਧਿਰ ਦੇ ਉਮੀਦਵਾਰਾਂ ਦੇ ਗਲੇ ਦੀ ਹੱਡੀ ਬਣ ਸਕਦੇ ਹਨ ਥਾਂ-ਥਾਂ ਲੱਗੇ ਕੂੜੇ ਦੇ ਢੇਰ

ਸੰਗਰੂਰ, 16 ਜੂਨ (ਦਮਨਜੀਤ ਸਿੰਘ) - ਮਿਊਾਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਵਲੋਂ ਦਿੱਤੇ ਸੱਦੇ ਦੇ ਚਲਦਿਆਂ ਪੰਜਾਬ ਭਰ ਦੇ ਸਫ਼ਾਈ ਸੇਵਕਾਂ ਵਲੋਂ ਆਰੰਭੀ ਹੜਤਾਲ ਕਾਰਨ ਸ਼ਹਿਰ ਸੰਗਰੂਰ ਅੰਦਰ ਕੂੜੇ ਦੇ ਵੱਡੇ-ਵੱਡੇ ਢੇਰ ਲੱਗ ਚੁੱਕੇ ਹਨ ਅਤੇ ਇਨ੍ਹਾਂ ਢੇਰਾਂ ਤੋਂ ਆ ਰਹੀ ਬਦਬੂ ਕਾਰਨ ਸ਼ਹਿਰ ਵਾਸੀ ਏਨੀ ਦਿਨੀਂ ਡਾਢੇ ਪ੍ਰੇਸ਼ਾਨੀ ਦਿਖਾਈ ਦੇ ਰਹੇ ਹਨ | ਸ਼ਹਿਰ ਵਿਚ ਕਈ ਥਾਵੇਂ ਬਣੇ ਕੂੜੇ ਦੇ ਡੰਪਾਂ ਉੱਤੇ ਜਿੱਥੇ ਪਹਾੜਨੁਮਾ ਕੂੜੇ ਦੇ ਢੇਰ ਲੱਗੇ ਹੋਏ ਹਨ ਉੱਥੇ ਗਲੀਆਂ ਮੁਹੱਲਿਆਂ ਦੀਆਂ ਨੁਕਰਾਂ ਵਿਚ ਵੀ ਕੂੜੇ ਦੇ ਡੰਪ ਬਣਨ ਲੱਗ ਪਏ ਹਨ ਜਿਸ ਕਾਰਨ ਲੋਕਾਂ ਦਾ ਗਲੀਆਂ-ਮੁਹੱਲਿਆਂ ਵਿਚੋਂ ਵੀ ਲੰਘਣਾ ਦੁਸ਼ਵਾਰ ਹੋਇਆ ਪਿਆ ਹੈ | ਸ਼ਹਿਰ ਸੰਗਰੂਰ ਵਿਚ ਆਉਂਦੇ ਮਹੀਨੇ ਜੁਲਾਈ ਦੇ ਮੱਦ ਜਾਂ ਅੰਤ ਵਿਚ ਨਗਰ ਕੌਂਸਲ ਚੋਣਾਂ ਹੋਣ ਦੀਆਂ ਚਰਚਾਵਾਂ ਵੀ ਚੱਲ ਰਹੀਆਂ ਹਨ ਜਿਸ ਦੇ ਚੱਲਦਿਆਂ ਕੌਂਸਲ ਚੋਣਾਂ ਲੜਨ ਦੇ ਚਾਹਵਾਨ ਵੀ ਅੰਦਰੋਂ-ਅੰਦਰੀ ਤਿਆਰੀਆਂ ਵਿਚ ਲੱਗੇ ਹੋਏ ਹਨ ਅਤੇ ਆਪਣੇ-ਆਪਣੇ ਵਾਰਡਾਂ ਨੰੂ ਆਪਣਾ ਪਰਿਵਾਰ ਕਹਿ ਕੇ ਸੰਬੋਧਨ ਕਰਨ ਵਾਲੇ ਇਨ੍ਹਾਂ ਚਾਹਵਾਨ ਉਮੀਦਵਾਰਾਂ ਲਈ ਕੂੜੇ ਦੇ ਇਹ ਢੇਰ ਵੱਡੀ ਸਿਰਦਰਦੀ ਬਣਦੇ ਜਾ ਰਹੇ ਹਨ | ਹੋਰਨਾਂ ਪਾਰਟੀਆਂ ਤੋਂ ਕੀਤੇ ਵੱਧ ਇਨ੍ਹਾਂ ਚੋਣਾਂ ਲਈ ਸੱਤਾ ਧਿਰ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਉਤਸ਼ਾਹਤ ਦਿਖਾਈ ਦੇ ਰਹੇ ਹਨ ਪਰ ਕੂੜੇ ਦੇ ਢੇਰਾਂ ਦਾ ਹੱਲ ਕਰਨ ਦੀ ਮੰਗ ਕਰ ਰਹੇ ਲੋਕ ਅੱਜ ਕੱਲ੍ਹ ਇਨ੍ਹਾਂ ਸੰਭਾਵੀ ਉਮੀਦਵਾਰਾਂ ਨੰੂ ਘੇਰਦੇ ਦਿਖਾਈ ਦੇ ਰਹੇ ਹਨ ਪਰ ਉਕਤ ਆਗੂ ਮਸਲੇ ਦੇ ਹੱਲ ਲਈ ਕੋਈ ਠੋਸ ਜਵਾਬ ਨਹੀਂ ਦੇ ਸਕ ਰਹੇ ਜਿਸ ਕਾਰਨ ਸ਼ਹਿਰ ਵਾਸੀਆਂ ਵਿਚ ਸੱਤਾ ਧਿਰ ਦੇ ਇਨ੍ਹਾਂ ਸੰਭਾਵੀ ਉਮੀਦਵਾਰਾਂ ਪ੍ਰਤੀ ਗੀਲੇ-ਸ਼ਿਕਵੇ ਵੱਧ ਰਹੇ ਹਨ ਜੋ ਆਗਾਮੀ ਨਗਰ ਕੌਂਸਲ ਚੋਣਾਂ ਵਿਚ ਇਨ੍ਹਾਂ ਉਮੀਦਵਾਰਾਂ ਦੀ ਗਲ ਦੀ ਹੱਡੀ ਬਣ ਸਕਦੀਆਂ ਹਨ | ਸੱਤਾ ਧਿਰ ਪਾਰਟੀ ਕਾਂਗਰਸ ਤੋਂ ਨਗਰ ਕੌਂਸਲ ਚੋਣ ਲੜਨ ਦੇ ਚਾਹਵਾਨ ਇਕ ਉਮੀਦਵਾਰ ਨੇ ਨਾਂਅ ਗੁਪਤ ਰੱਖਣ ਦੀ ਸ਼ਰਤ ਉੱਤੇ ਕਿਹਾ ਕਿ ਹੜਤਾਲ ਕਾਰਨ ਜਿਉਂ-ਜਿਉਂ ਕੂੜੇ ਦੇ ਢੇਰ ਵੱਧ ਰਹੇ ਹਨ ਅਤੇ ਸ਼ਹਿਰ ਵਿਚ ਗੰਦਗੀ ਫੈਲ ਰਹੀ ਹੈ ਤਿਉਂ-ਤਿਉਂ ਲੋਕਾਂ ਦਾ ਕਾਂਗਰਸੀ ਉਮੀਦਵਾਰਾਂ ਪ੍ਰਤੀ ਰੋਸਾ ਵੀ ਵੱਧ ਰਿਹਾ ਹੈ | ਉਕਤ ਆਗੂ ਨੇ ਕਿਹਾ ਕਿ ਜੇਕਰ ਸੱਚਮੁੱਚ ਅਗਲੇ ਮਹੀਨੇ ਕੌਂਸਲ ਚੋਣਾਂ ਹੁੰਦੀਆਂ ਹਨ ਤਾਂ ਪਿਛਲੇ ਕਈ ਵਰਿ੍ਹਆਂ ਤੋਂ ਵਾਰਡ ਦੇ ਲੋਕਾਂ ਦੀ ਸੇਵਾ ਕਰ ਰਹੇ ਉਮੀਦਵਾਰਾਂ ਦੇ ਚੋਣ ਨਤੀਜਿਆਂ ਨੰੂ ਕੂੜੇ ਦਾ ਮਸਲਾ ਢਾਹ ਲਗਾ ਸਕਦਾ ਹੈ | ਉਕਤ ਆਗੂ ਨੇ ਕਿਹਾ ਕਿ ਜੇਕਰ ਸਰਕਾਰ ਅਤੇ ਪ੍ਰਸ਼ਾਸਨ ਉਨ੍ਹਾਂ ਦਾ ਸਾਥ ਦੇਵੇ ਤਾਂ ਉਹ ਖੁਦ ਕੂੜੇ ਦੇ ਢੇਰ ਚੁੱਕਣ ਲਈ ਤਿਆਰ ਹਨ ਪਰ ਸਰਕਾਰ ਜਾਂ ਪ੍ਰਸ਼ਾਸਨ ਪਤਾ ਨਹੀਂ ਕਿਉਂ ਏਨਾ ਅਵੇਸਲਾ ਦਿਖਾਈ ਦੇ ਰਿਹਾ ਹੈ | ਆਗੂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਸੰਭਾਵੀ ਉਮੀਦਵਾਰ ਲੋਕਾਂ ਦੇ ਘਰਾਂ ਤੱਕ ਪਹੁੰਚ ਕਰ ਕੇ ਇਨ੍ਹਾਂ ਕੂੜੇ ਦੇ ਢੇਰਾਂ ਲਈ ਪੰਜਾਬ ਸਰਕਾਰ ਦੇ ਨਾਲ-ਨਾਲ ਸਰਕਾਰ ਦੇ ਲੋਕਲ ਨੁਮਾਇੰਦਿਆਂ ਅਤੇ ਪ੍ਰਸ਼ਾਸਨ ਨੰੂ ਕਸੂਰਵਾਰ ਦੱਸ ਰਹੇ ਹਨ ਅਤੇ ਗੰਦਗੀ ਤੋਂ ਅੱਕੇ ਲੋਕ ਇਨ੍ਹਾਂ ਆਗੂਆਂ ਦੀਆਂ ਗੱਲਾਂ ਨੰੂ ਸੱਚ ਮੰਨ੍ਹ ਕੇ ਸੱਤਾ ਧਿਰ ਨਾਲ ਸੰਬੰਧਤ ਛੋਟੇ ਆਗੂਆਂ ਨੰੂ ਸਵਾਲਾਂ ਰਾਹੀਂ ਘੇਰ ਰਹੇ ਹਨ | ਜ਼ਿਕਰਯੋਗ ਹੈ ਕਿ ਸੰਗਰੂਰ ਦੇ ਨਾਲ ਲੱਗਦੇ ਸ਼ਹਿਰ ਸੁਨਾਮ ਵਿਚ ਹੜਤਾਲ ਦੇ ਬਾਵਜੂਦ ਵੀ ਆਗੂਆਂ ਅਤੇ ਕੌਂਸਲਰਾਂ ਵਲੋਂ ਨਿਰੰਤਰ ਕੀਤੀ ਜਾ ਰਹੀ ਸਫ਼ਾਈ ਦੇ ਚੱਲਦਿਆਂ ਸੰਗਰੂਰ ਦੇ ਲੋਕ ਆਗੂਆਂ ਨੰੂ ਸੁਨਾਮ ਦੀਆਂ ਉਦਾਹਰਨਾਂ ਵੀ ਦੇ ਰਹੇ ਹਨ ਜਿਨ੍ਹਾਂ ਦਾ ਸਥਾਨਕ ਆਗੂਆਂ ਪਾਸ ਕੋਈ ਜਵਾਬ ਨਹੀਂ ਹੁੰਦਾ | ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਕੋਰੋਨਾ ਮਹਾਂਮਾਰੀ ਦੌਰਾਨ ਇਨ੍ਹਾਂ ਢੇਰਾਂ ਨਾਲ ਹੋਰ ਨਵੀਆਂ ਬੀਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ, ਜਿਸ ਨਾਲ ਸਰਕਾਰ ਅਤੇ ਪ੍ਰਸ਼ਾਸਨ ਨੰੂ ਤੁਰੰਤ ਸਾਰਥਿਕ ਕਦਮ ਚੁੱਕਣੇ ਚਾਹੀਦੇ ਹਨ |

ਭੇਦ ਭਰੇ ਹਾਲਾਤ 'ਚ ਵਿਅਕਤੀ ਦੀ ਮੌਤ

ਮੂਣਕ, 16 ਜੂਨ (ਭਾਰਦਵਾਜ/ ਸਿੰਗਲਾ) - ਇੱਕ ਵਿਅਕਤੀ ਦੀ ਭੇਦ ਭਰੀ ਹਾਲਾਤ 'ਚ ਮੌਤ ਹੋ ਗਈ ਅਤੇ ਜਿਸ ਦੀ ਲਾਸ਼ ਘੱਗਰ ਦਰਿਆ 'ਚੋਂ ਮਿਲੀ | ਗੁੱਸੇ 'ਚ ਆਏ ਮਿ੍ਤਕ ਦੇ ਵਾਰਸਾਂ ਅਤੇ ਸਮਰਥਕਾਂ ਨੇ ਮੂਣਕ ਜਾਖ਼ਲ ਸੜਕ 'ਤੇ ਜਾਮ ਲਗਾਇਆ ਅਤੇ ਨਾਮਾਲੂਮ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ...

ਪੂਰੀ ਖ਼ਬਰ »

ਕਿਸਾਨਾਂ ਨੇ ਕੀਤੀ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ

ਸੰਗਰੂਰ, 16 ਜੂਨ (ਧੀਰਜ ਪਸ਼ੌਰੀਆ) -ਸੰਗਰੂਰ ਵਿਖੇ ਬੀ.ਕੇ.ਯੂ. ਰਾਜੇਵਾਲ ਦੀ ਹੋਈ ਬੈਠਕ ਤੋਂ ਬਾਅਦ ਮੀਤ ਪ੍ਰਧਾਨ ਰੋਹੀ ਸਿੰਘ ਮੰਗਵਾਲ, ਨਿਰੰਜਨ ਸਿੰਘ ਦੋਹਲਾ ਅਤੇ ਹਰਜੀਤ ਸਿੰਘ ਮੰਗਵਾਲ ਕਿਹਾ ਕਿ ਪਾਵਰਕਾਮ ਵਲੋਂ ਵਾਅਦੇ ਮੁਤਾਬਿਕ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਲਈ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕ 27 ਨੂੰ ਕਰਨਗੇ ਰੋਸ ਪ੍ਰਦਰਸ਼ਨ

ਸੰਗਰੂਰ, 16 ਜੂਨ (ਅਮਨਦੀਪ ਸਿੰਘ ਬਿੱਟਾ) - ਕੰਪਿਊਟਰ ਅਧਿਆਪਕ ਫੈਕਲਟੀ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਪ੍ਰਦੀਪ ਮਲੂਕਾ ਅਤੇ ਜਨਰਲ ਸਕੱਤਰ ਗੁਰਦੀਪ ਸਿੰਘ ਬੈਂਸ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਕਿ ਸਰਕਾਰ ਦੀ ਧੱਕੇਸ਼ਾਹੀ ਖ਼ਿਲਾਫ਼ 7000 ...

ਪੂਰੀ ਖ਼ਬਰ »

ਅਕਾਲੀ-ਭਾਜਪਾ ਗੱਠਜੋੜ 'ਤੇ ਖ਼ੁਸ਼ੀ ਪ੍ਰਗਟਾਵਾ

ਦਿੜ੍ਹਬਾ ਮੰਡੀ, 16 ਜੂਨ (ਪਰਵਿੰਦਰ ਸੋਨੂੰ) - ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਅਨਾਜ ਮੰਡੀ ਅੰਦਰ ਸਥਿਤ ਸ਼ੋ੍ਰਮਣੀ ਅਕਾਲੀ ਦਲ ਦੇ ਦਫਤਰ ਵਿਚ ਵੱਡੀ ਗਿਣਤੀ ਹਾਜ਼ਰ ਅਕਾਲੀ ਅਤੇ ਬਸਪਾ ਵਰਕਰਾਂ ਨੇ ਗੱਠਜੋੜ ਹੋਣ ਦੀ ਖੁਸੀ ਵਿਚ ਹਲਕਾ ਦਿੜ੍ਹਬਾ ਦੇ ਇੰਚਾਰਜ ਗੁਲਜ਼ਾਰ ...

ਪੂਰੀ ਖ਼ਬਰ »

ਗਊਸ਼ਾਲਾ ਦੀ ਸੜਕ ਬਣਾਉਣ ਲਈ ਝੂੰਦਾਂ ਦੀ ਅਗਵਾਈ ਵਿਚ ਐਸ.ਐਮ. ਨੂੰ ਮੰਗ ਪੱਤਰ ਦਿੱਤਾ

ਅਹਿਮਦਗੜ੍ਹ, 16 ਜੂਨ (ਮਹੋਲੀ/ਪੁਰੀ) - ਗਊਸ਼ਾਲਾ ਅਤੇ ਸ਼੍ਰੀ ਸੀਤਲਾ ਮਾਤਾ ਮੰਦਰ ਦੇ ਅੱਗਿਓਾ ਸ਼ਹਿਰ ਅੰਦਰ ਦਾਖਲ ਹੋਣ ਦੀ ਮੁੱਖ ਸੜਕ ਦੀ ਕਾਫੀ ਚਿਰਾਂ ਤੋ ਹੋਈ ਖਸਤਾ ਹਾਲਤ ਸਬੰਧੀ ਸ਼੍ਰੀ ਗਊਸ਼ਾਲਾ ਪ੍ਰਬੰਧਕ ਕਮੇਟੀ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਦੀ ਕੋਠੇ ਤੋਂ ਡਿਗਣ ਕਾਰਨ ਮੌਤ

ਸ਼ੇਰਪੁਰ, 16 ਜੂਨ (ਦਰਸਨ ਸਿੰਘ ਖੇੜੀ, ਸੁਰਿੰਦਰ ਚਹਿਲ)-ਕਸਬਾ ਸ਼ੇਰਪੁਰ ਦੇ ਨੇੜਲੇ ਪਿੰਡ ਬੜੀ ਵਿਖੇ ਝੋਨਾ ਲਗਾਉਣ ਆਏ ਇਕ ਪ੍ਰਵਾਸੀ ਮਜ਼ਦੂਰ ਦੀ ਰਾਤ ਸਮੇਂ ਕੋਠੇ ਤੋਂ ਡਿੱਗਣ ਕਾਰਨ ਮੌਤ ਹੋ ਗਈ | ਥਾਣਾ ਮੁਖੀ ਇੰਸ: ਬਲਵੰਤ ਸਿੰਘ ਨੇ ਦੱਸਿਆ ਕਿ ਪ੍ਰਵਾਸ਼ੀ ਮਜ਼ਦੂਰ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜਾ ਮਨਾਇਆ

ਕੌਹਰੀਆਂ, 16 ਜੂਨ (ਮਾਲਵਿੰਦਰ ਸਿੰਘ ਸਿੱਧੂ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਉੱਭਿਆ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ...

ਪੂਰੀ ਖ਼ਬਰ »

ਅਕਾਲ ਅਕੈਡਮੀ ਚੀਮਾ ਦੇ ਵਿਦਿਆਰਥੀ ਰਹੇ ਬੂਟਾ ਸਿੰਘ ਚਹਿਲ ਹੰਗਰੀ ਦੀ ਯੂਨੀਵਰਸਿਟੀ 'ਚ ਸਹਾਇਕ ਪ੍ਰੋਫੈਸਰ ਨਿਯੁਕਤ

ਚੀਮਾ ਮੰਡੀ, 16 ਜੂਨ (ਦਲਜੀਤ ਸਿੰਘ ਮੱਕੜ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਅਧੀਨ ਸਫ਼ਲਤਾਪੂਰਵਕ ਚੱਲ ਰਹੀ ਅਕਾਲ ਅਕੈਡਮੀ ਚੀਮਾ 'ਚੋਂ ਪੜ੍ਹ ਕੇ ਬੂਟਾ ਸਿੰਘ ਚਹਿਲ ਪਹੁੰਚਿਆ ਅਤੇ ਉੱਥੇ ਇੰਜੀਨੀਅਰਿੰਗ 'ਚ ਗ੍ਰੈਜੂਏਸਨ ਅਤੇ ਮਾਸਟਰ ਡਿਗਰੀ ਕੀਤੀ | ਉਚੇਰੀ ਪੜ੍ਹਾਈ ਲਈ ...

ਪੂਰੀ ਖ਼ਬਰ »

ਰਵਾਇਤੀ ਸਿਆਸੀ ਪਾਰਟੀਆਂ ਤੋਂ ਲੋਕਾਂ ਦਾ ਮੋਹ ਭੰਗ-ਸਰਬਜੀਤ ਸਿੰਘ ਅਲਾਲ

ਮੂਲੋਵਾਲ, 16 ਜੂਨ (ਰਤਨ ਸਿੰਘ ਭੰਡਾਰੀ) - ਪੰਜਾਬ ਵਿੱਚ ਅਤੇ ਦਿੱਲੀ ਦੇ ਬਾਰਡਰਾਂ 'ਤੇ ਡਟੇ ਹੋਏ ਕਿਸਾਨ ਸੰਘਰਸ਼ ਨੇ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਕਿਰਦਾਰ ਨੂੰ ਲੋਕਾਂ ਸਾਹਮਣੇ ਪੇਸ਼ ਕਰ ਦਿੱਤਾ ਹੈ | ਹੁਣ ਸਾਰੀਆਂ ਹੀ ਪਾਰਟੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ...

ਪੂਰੀ ਖ਼ਬਰ »

ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੇ ਮੱਦੇਨਜ਼ਰ ਬੀਰ ਕਲਾਂ ਨੇ ਖੁਰਾਣੀ ਨੂੰ ਕੀਤਾ ਸਨਮਾਨਿਤ

ਸੰਗਰੂਰ, 16 ਜੂਨ (ਅਮਨਦੀਪ ਸਿੰਘ ਬਿੱਟਾ) - ਕੋਰੋਨਾ ਮਹਾਂਮਾਰੀ ਦੌਰਾਨ ਮਾਨਵਤਾ ਪ੍ਰਤੀ ਨਿਭਾਈਆਂ ਸੇਵਾਵਾਂ ਅਤੇ ਕਾਂਗਰਸ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਦੇ ਇਵਜ਼ ਵਜੋਂ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ, ਯੋਜਨਾ ਬੋਰਡ ਦੇ ਚੇਅਰਮੈਨ ...

ਪੂਰੀ ਖ਼ਬਰ »

ਪੰਜਾਂ ਪਿਆਰਿਆਂ 'ਚੋਂ ਸ਼ਹੀਦ ਭਾਈ ਹਿੰਮਤ ਸਿੰਘ ਜੀ ਦਾ ਪਿੰਡ ਹੈ ਸੰਗਤਪੁਰਾ

ਪ੍ਰਵੀਨ ਖੋਖਰ 94172-72324 ਲਹਿਰਾਗਾਗਾ- ਪਿੰਡ ਸੰਗਤਪੁਰਾ ਅੱਜ ਤੋਂ ਤਕਰੀਬਨ 5 ਕੁ ਸੌ ਸਾਲ ਪੁਰਾਣਾ ਅਤੇ ਪੰਜਾਂ ਪਿਆਰਿਆਂ ਵਿਚੋਂ ਸ਼ਹੀਦ ਹੋਣ ਵਾਲੇ ਪਿਆਰੇ ਭਾਈ ਹਿੰਮਤ ਸਿੰਘ ਜੀ ਦੀ ਜਨਮ ਭੂਮੀ ਵਾਲਾ ਪਿੰਡ ਲਹਿਰਾਗਾਗਾ-ਚੀਮਾ ਅਤੇ ਲਹਿਰਾ-ਸੁਨਾਮ ਸੜਕ ਤੇ ਪਿੰਡ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀਆਂ ਵਾਅਦਾ ਖਿਲਾਫੀਆਂ ਖ਼ਿਲਾਫ਼ ਮੁਲਾਜ਼ਮਾਂ ਦਾ ਸਾਂਝਾ ਫ਼ਰੰਟ 22 ਨੂੰ ਕਰੇਗਾ ਸੰਘਰਸ਼ ਦਾ ਐਲਾਨ

ਮਲੇਰਕੋਟਲਾ, 16 ਜੂਨ (ਕੁਠਾਲਾ) - ਅੱਜ ਇੱਥੇ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਬਰਾਂਚ ਤਹਿਸੀਲ ਮਲੇਰਕੋਟਲਾ ਦੇ ਆਗੂਆਂ ਦੀ ਨੇਤਰ ਸਿੰਘ ਮਾਨਵੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਸਕੱਤਰ ਜਨਰਲ ਸਾਥੀ ਰਣਜੀਤ ਸਿੰਘ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਕਿਸਾਨ ਤੇ ਕਿਰਸਾਨੀ ਦਾ ਭਵਿੱਖ ਹਨੇਰੇ ਵਿਚ ਧੱਕਿਆ-ਸੰਗਤੀ ਵਾਲਾ

ਛਾਜਲੀ, 16 ਜੂਨ (ਕੁਲਵਿੰਦਰ ਸਿੰਘ ਰਿੰਕਾ) - ਜਥੇਦਾਰ ਅਮਰੀਕ ਸਿੰਘ ਸੰਗਤੀਵਾਲਾ ਨੇ ਕਿਹਾ ਹੈ ਕਿ ਮੋਦੀ ਹਕੂਮਤ ਅਪਣਾ ਆਖ਼ਰੀ ਹਥਿਆਰ ਕਰੋਨਾ ਵਰਤ ਕੇ ਕਿਸਾਨ ਅੰਦੋਲਨ ਧੱਕੇ ਨਾਲ ਕੁਚਲ ਕੇ ਜਮਹੂਰੀਅਤ ਦਾ ਗਲਾ ਦਬਾਉਣਾ ਚਾਹੁੰਦੀ ਹੈ | ਮੋਦੀ ਸਰਕਾਰ ਹੁਣ ਹਿਟਲਰ ਦੀਆਂ ...

ਪੂਰੀ ਖ਼ਬਰ »

ਵਣ ਵਿਭਾਗ ਨੇ ਭਿ੍ਸ਼ਟਾਚਾਰ ਕਰਨ ਲਈ ਸੜਕ ਬਣਨ ਤੋਂ ਪਹਿਲਾਂ ਪੁੱਟੇ ਟੋਏ

ਸੰਦੌੜ, 16 ਜੂਨ (ਜਸਵੀਰ ਸਿੰਘ ਜੱਸੀ)-ਪਿੰਡ ਝਨੇਰ ਤੋਂ ਸੰਦੌੜ ਵਾਇਆ ਕਸਬਾ ਦਸੌਂਧਾ ਸਿੰਘ ਵਾਲਾ ਨੂੰ ਜਾਂਦੀ ਸੰਪਰਕ ਸੜਕ ਦੇ ਕਿਨਾਰਿਆਂ 'ਤੇ ਵਣ ਵਿਭਾਗ ਵਲੋਂ ਪੁੱਟੇ ਟੋਏ ਅੱਜਕੱਲ੍ਹ ਚਰਚਾ ਦਾ ਵਿਸ਼ਾ ਬਣੇ ਹੋਏ ਹਨ | ਪਿੰਡ ਦਸੌਧਾ ਸਿੰਘ ਵਾਲਾ ਤੋਂ ਸਮਾਜ ਸੇਵੀ ਬੇਅੰਤ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਦੇ ਸੇਵਾਮੁਕਤ ਜਨਰਲ ਮੈਨੇਜਰ ਬਣੇ ਇਲਾਕੇ ਦੇ ਅਗਾਂਹਵਧੂ ਕਿਸਾਨ

ਲਹਿਰਾਗਾਗਾ/ਧਰਮਗੜ੍ਹ, 16 ਜੂਨ (ਅਸ਼ੋਕ ਗਰਗ, ਗੁਰਜੀਤ ਸਿੰਘ ਚਹਿਲ) - ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਲਗਭਗ 70 ਪ੍ਰਤੀਸ਼ਤ ਤੋਂ ਵੀ ਜ਼ਿਆਦਾ ਰਕਬੇ 'ਤੇ ਧਰਤੀ ਹੇਠਲੇ ਪਾਣੀ ਨਾਲ ਸਿੰਚਾਈ ਕੀਤੀ ਜਾਂਦੀ ਹੈ | ਪਿਛਲੇ ਤਿੰਨ ਦਹਾਕਿਆਂ ਤੋਂ ਜ਼ਿਆਦਾ ਧਰਤੀ ਹੇਠਲੇ ਪਾਣੀ ...

ਪੂਰੀ ਖ਼ਬਰ »

ਪੰਜਾਬ ਦੇ ਸਿੱਖਿਆ ਪੱਖੋਂ ਮੋਹਰੀ ਆਉਣ 'ਤੇ ਅਧਿਆਪਕ ਜਥੇਬੰਦੀਆਂ ਵੀ ਚੁੱਕ ਰਹੀਆਂ ਨੇ ਸਵਾਲ

ਸੰਗਰੂਰ, 16 ਜੂਨ (ਧੀਰਜ ਪਸ਼ੌਰੀਆ)-ਨੈਸ਼ਨਲ ਗ੍ਰੇਡਿੰਗ ਇੰਡੈਕਸ ਮੁਤਾਬਿਕ ਬੇਸ਼ੱਕ ਪੰਜਾਬ ਨੇ ਮੋਹਰੀ ਸੂਬੇ ਵਜੋਂ ਆਪਣਾ ਸਥਾਨ ਬਣਾਇਆ ਹੈ ਪਰ ਸੂਬੇ ਦੀਆਂ ਰਾਜਨੀਤਕ ਪਾਰਟੀਆਂ ਅਤੇ ਅਧਿਆਪਕ ਜੱਥੇਬੰਦੀਆਂ ਵਲੋਂ ਲਗਾਤਾਰ ਦਾਅਵੇ ਕੀਤੇ ਜਾ ਰਹੇ ਹਨ ਕਿ ਜ਼ਮੀਨੀ ਪੱਧਰ ...

ਪੂਰੀ ਖ਼ਬਰ »

ਅਖੌਤੀ ਸਿੱਖਿਆ ਮਾਡਲ ਰਾਹੀਂ ਅਧਿਆਪਕ ਦਾ ਸ਼ੋਸ਼ਣ ਕੀਤਾ ਜਾਵੇ ਬੰਦ-ਚਾਹਲ

ਸੰਗਰੂਰ, 16 ਜੂਨ (ਧੀਰਜ ਪਸ਼ੋਰੀਆ) - ਪੰਜਾਬ ਵਿੱਚ 15-15 ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰਦੇ ਕੱਚੇ ਅਧਿਆਪਕਾਂ ਨੂੰ ਪੱਕਾ ਕੀਤੇ ਜਾਣ ਦੀ ਮੰਗ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ...

ਪੂਰੀ ਖ਼ਬਰ »

ਗਊਵੰਸ਼ ਦਾ ਭਰਿਆ ਟਰੱਕ ਫੜਿਆ, ਤਿੰਨ ਕਾਬੂ ਇਕ ਫ਼ਰਾਰ

ਅਮਰਗੜ੍ਹ, 16 ਜੂਨ (ਜਤਿੰਦਰ ਮੰਨਵੀ) - ਸ਼ਿਵ ਸੈਨਾ ਬਾਲ ਠਾਕਰੇ ਅਤੇ ਗਊ ਰੱਖਿਆ ਦਲ ਦੇ ਆਗੂ ਵਲੋਂ ਦਿੱਤੀ ਸੂਚਨਾ ਦੇ ਆਧਾਰ 'ਤੇ ਅਮਰਗੜ੍ਹ ਪੁਲਿਸ ਨੇ ਪਿੰਡ ਸੰਗਾਲੀ ਤੋਂ ਗਊ ਵੰਸ਼ ਦੇ ਭਰੇ ਟਰੱਕ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ...

ਪੂਰੀ ਖ਼ਬਰ »

ਨਹਿਰ ਵਿਚ ਪਾਣੀ ਨਾ ਆਉਣ ਕਾਰਨ ਝੋਨੇ ਦੀ ਲੁਆਈ ਪਛੜੀ

ਕੌਹਰੀਆਂ, 16 ਜੂਨ (ਮਾਲਵਿੰਦਰ ਸਿੰਘ ਸਿੱਧੂ) - ਇਲਾਕੇ ਵਿਚ ਝੋਨੇ ਦੀ ਲੁਆਈ ਜ਼ੋਰਾਂ 'ਤੇ ਹੈ ਪਰ ਇਲਾਕੇ ਦਾ ਜ਼ਿਆਦਾਤਰ ਰਕਬਾ ਲਾਡਬੰਨਜਾਰਾ ਰਜਵਾਹਾ 'ਤੇ ਨਿਰਭਰ ਹੈ ਪਰ ਝੋਨੇ ਦਾ ਸੀਜਨ ਹੋਣ ਦੇ ਬਾਵਜੂਦ ਵੀ ਨਹਿਰ ਸੁੱਕੀ ਪਈ ਹੈ | ਪਿੰਡ ਲਾਡਬੰਨਜਾਰਾ ਦੇ ਕਿਸਾਨ ਜਗਤਾਰ ...

ਪੂਰੀ ਖ਼ਬਰ »

ਸਰਕਾਰੀ ਵਿਭਾਗ ਵਿਚ ਨਿੱਜੀ ਕੰਪਨੀ ਸ਼ਾਮਿਲ ਕਰਨ ਦਾ ਵਿਰੋਧ

ਮੰਡਵੀ, 16 ਜੂਨ (ਪ੍ਰਵੀਨ ਮਦਾਨ) - ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਸੂਬਾ ਵਰਕਿੰਗ ਕਮੇਟੀ ਦੀ ਅੱਜ ਵੀਡੀਓ ਕਾਨਫ਼ਰੰਸ ਦੌਰਾਨ ਵਿਸ਼ੇਸ਼ ਗੱਲਬਾਤ ਹੋਈ | ਸੂਬਾ ਪ੍ਰਧਾਨ ਸੰਦੀਪ ਕੁਮਾਰ ਸ਼ਰਮਾ, ਸੂਬਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਖਰਲ, ਸੂਬਾ ...

ਪੂਰੀ ਖ਼ਬਰ »

ਘੱਗਰ ਦਰਿਆ ਦੇ ਸੰਭਾਵੀ ਹੜ੍ਹਾਂ ਦਾ ਡਰ ਸਤਾਉਣ ਲੱਗਾ

ਮੂਣਕ, 16 ਜੂਨ (ਕੇਵਲ ਸਿੰਗਲਾ)-ਬਰਸਾਤਾਂ ਦਾ ਮੌਸਮ ਸ਼ੁਰੂ ਹੁੰਦੇ ਹੀ ਸਬ-ਡਵੀਜ਼ਨ ਮੂਣਕ ਦੇ 2 ਦਰਜਨ ਤੋਂ ਉੱਪਰ ਪਿੰਡਾਂ ਦੇ ਲੋਕਾਂ ਨੰੂ ਘੱਗਰ ਦਰਿਆ ਦੇ ਸੰਭਾਵੀ ਹੜ੍ਹਾਂ ਦਾ ਡਰ ਸਤਾਉਣ ਲੱਗ ਪੈਂਦਾ ਹੈ | ਘੱਗਰ ਦਰਿਆ ਜੋ ਕਿ ਇਲਾਕੇ ਦੇ ਲੋਕਾਂ ਲਈ ਦੈਂਤ ਦਾ ਰੂਪ ਧਾਰਨ ...

ਪੂਰੀ ਖ਼ਬਰ »

ਰੀਥਿੰਕ ਫਾੳਾੂਡੇਸ਼ਨ ਦਾ ਸਥਾਪਨਾ ਸਮਾਰੋਹ ਮਨਾਇਆ

ਮਸਤੂਆਣਾ ਸਾਹਿਬ, 16 ਜੂਨ (ਦਮਦਮੀ) - ਗੁਰਦੁਆਰਾ ਅਕਾਲ ਬੁੰਗਾ ਮਸਤੂਆਣਾ ਸਾਹਿਬ ਵਿਖੇ ਰੀਥਿੰਕ ਫਾਊਾਡੇਸ਼ਨ ਦਾ ਸਥਾਪਨਾ ਸਮਾਰੋਹ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਉਣ ਉਪਰੰਤ ਅਰਦਾਸ ਬੇਨਤੀ ਕਰ ਕੇ ਕੀਤਾ ਗਿਆ | ਪਰਮਿੰਦਰ ਸਿੰਘ ਸ਼ੌਂਕੀ ਮੁੱਖ ਸਲਾਹਕਾਰ ...

ਪੂਰੀ ਖ਼ਬਰ »

ਮਨੋਜ ਕੁਮਾਰ ਖ਼ਜ਼ਾਨਚੀ ਨਿਯੁਕਤ

ਅਮਰਗੜ੍ਹ, 16 ਜੂਨ (ਸੁਖਜਿੰਦਰ ਸਿੰਘ ਝੱਲ) - ਕੈਮਿਸਟ ਐਸੋਸੀਏਸ਼ਨ ਅਮਰਗੜ੍ਹ ਦੇ ਪ੍ਰਧਾਨ ਅਤੇ ਜੀਤ ਮੈਡੀਕਲ ਹਾਲ ਦੇ ਮਾਲਕ ਮਨੋਜ ਕੁਮਾਰ ਨੂੰ ਨਵੇਂ ਬਣੇ ਜ਼ਿਲ੍ਹਾ ਮਲੇਰਕੋਟਲਾ ਦੀ ਕੈਮਿਸਟ ਐਸੋਸੀਏਸ਼ਨ ਦਾ ਖ਼ਜ਼ਾਨਚੀ ਨਿਯੁਕਤ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX