ਤਾਜਾ ਖ਼ਬਰਾਂ


⭐ਮਾਣਕ - ਮੋਤੀ⭐
. . .  11 minutes ago
⭐ਮਾਣਕ - ਮੋਤੀ⭐
ਆਈ.ਪੀ.ਐੱਲ .2021-ਮੁੰਬਈ ਨੇ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ, ਹਾਰਦਿਕ ਪੰਡਯਾ ਨੇ ਦਿਵਾਈ ਜਿੱਤ
. . .  1 day ago
ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  1 day ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  1 day ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  1 day ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  1 day ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  1 day ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  1 day ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  1 day ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  1 day ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  1 day ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  1 day ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  1 day ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  1 day ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  1 day ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  1 day ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਹਾੜ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ ਸਰੀਰਕ ਪੀੜ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਈਰਸ

ਬਰਨਾਲਾ

ਬਰਨਾਲਾ 'ਚ ਟੈਂਡਰਾਂ ਦੇ ਵਰਕ ਆਰਡਰ ਕੱਟੇ ਜਾਣ ਦੇ 11 ਮਹੀਨਿਆਂ ਬਾਅਦ ਵੀ ਇੰਟਰਲਾਕ ਦੇ ਕੰਮ ਨਹੀਂ ਕੀਤੇ ਸ਼ੁਰੂ

ਬਰਨਾਲਾ, 16 ਜੂਨ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਅੱਜਕੱਲ੍ਹ ਨਗਰ ਕੌਂਸਲ ਬਰਨਾਲਾ ਉੱਪਰ 'ਅੱਗਾ ਦੌੜ ਪਿੱਛਾ ਚੌੜ' ਵਾਲੀ ਕਹਾਵਤ ਪੂਰੀ ਤਰ੍ਹਾਂ ਢੁਕਦੀ ਨਜ਼ਰ ਆ ਰਹੀ ਹੈ ਕਿਉਂਕਿ ਨਗਰ ਕੌਂਸਲ ਦੇ ਅਧਿਕਾਰੀਆਂ ਵਲੋਂ ਸਬੰਧਤ ਸੁਸਾਇਟੀਆਂ ਅਤੇ ਠੇਕੇਦਾਰਾਂ ਨੂੰ ਦਿੱਤੇ ਗਏ ਪਿਛਲੇ ਕੰਮਾਂ ਵੱਲ ਝਾਤੀ ਮਾਰਨ ਦੀ ਜਗ੍ਹਾ ਹੋਰ ਅੱਗੇ ਦੀ ਅੱਗੇ ਵੱਡੀ ਗਿਣਤੀ ਵਿਚ ਨਵੇਂ ਕੰਮ ਦਿੱਤੇ ਜਾ ਰਹੇ ਹਨ ਜਦੋਂਕਿ ਪਿਛਲੇ ਕੰਮ ਸੁਸਾਇਟੀ/ਠੇਕੇਦਾਰ ਦੁਆਰਾ ਵਰਕ ਆਰਡਰ ਦੀ ਮਿਆਦ ਅਨੁਸਾਰ ਮੁਕੰਮਲ ਜਾਂ ਸ਼ੁਰੂ ਵੀ ਨਹੀਂ ਕੀਤੇ ਗਏ ਹੁੰਦੇ | ਅਜਿਹੇ ਹੀ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਬਰਨਾਲਾ ਦੇ ਸਾਬਕਾ ਮੀਤ ਪ੍ਰਧਾਨ ਸ੍ਰੀ ਮਹੇਸ਼ ਕੁਮਾਰ ਲੋਟਾ ਨੇ ਦੱਸਿਆ ਕਿ ਨਗਰ ਕੌਂਸਲ ਵਲੋਂ 20 ਜੁਲਾਈ 2020 ਨੂੰ ਸ਼ਹਿਰ ਵਿਚ ਇੰਟਰਲਾਕ ਟਾਈਲਾਂ ਦੇ ਕੰਮਾਂ ਦੇ ਵਰਕ ਆਰਡਰ ਕੱਟੇ ਗਏ ਸਨ | ਇਨ੍ਹਾਂ ਵਿਚ ਕੁਝ ਕੰਮ ਸ੍ਰੀ ਗਣੇਸ਼ ਕੋਆਪਰੇਟਿਵ ਸੁਸਾਇਟੀ ਨੂੰ ਵੀ ਦਿੱਤੇ ਗਏ ਸਨ ਜਦੋਂਕਿ ਇਸ ਸੁਸਾਇਟੀ ਸਮੇਤ ਪੂਹਲਾ ਕੋਆਪਰੇਟਿਵ ਸੁਸਾਇਟੀ ਤੇ ਤੁੰਗਵਾਲੀ ਕੋਆਪਰੇਟਿਵ ਸੁਸਾਇਟੀ ਖ਼ਿਲਾਫ਼ ਨਗਰ ਕੌਂਸਲ ਵਲੋਂ ਮਿਤੀ 24 ਅਕਤੂਬਰ 2019 ਨੂੰ ਕੰਮ ਸਹੀ ਨਾ ਕਰਨ ਸਬੰਧੀ ਮਤਾ ਪਾਇਆ ਗਿਆ ਸੀ | ਪਰ ਪਤਾ ਨਹੀਂ ਕਿਸ ਢੰਗ ਨਾਲ ਨਗਰ ਕੌਂਸਲ ਵਲੋਂ ਫਿਰ ਉਕਤ ਸੁਸਾਇਟੀਆਂ ਨੂੰ ਕੰਮ ਦਿੱਤੇ ਗਏ ਹਨ ਜਦੋਂਕਿ ਨਗਰ ਕੌਂਸਲ ਪਾਸੋਂ ਮੰਗੀ ਗਈ ਸੂਚਨਾ ਤਹਿਤ ਲਿਖਤੀ ਜਵਾਬ ਦਿੱਤਾ ਜਾ ਚੁੱਕਾ ਹੈ ਕਿ ਉਕਤ ਸੁਸਾਇਟੀਆਂ ਨੂੰ ਦੁਬਾਰਾ ਕੰਮ ਕਰਨ ਸਬੰਧੀ ਕੋਈ ਮਤਾ ਨਹੀਂ ਪਾਇਆ ਗਿਆ ਅਤੇ ਨਾ ਹੀ ਉੱਚ ਅਧਿਕਾਰੀਆਂ ਪਾਸੋਂ ਹੀ ਮਨਜ਼ੂਰੀ ਦਿੱਤੀ ਗਈ ਹੈ | ਇਸ ਨਾਲ ਜਿੱਥੇ ਨਗਰ ਕੌਂਸਲ ਦੇ ਅਧਿਕਾਰੀਆਂ ਵਲੋਂ ਉਕਤ ਸੁਸਾਇਟੀਆਂ ਨੂੰ ਕੰਮ ਜਾਰੀ ਕਰ ਕੇ ਚੁਣੇ ਗਏ ਹਾਊਸ ਦਾ ਅਪਮਾਨ ਕੀਤਾ ਗਿਆ ਹੈ ਉੱਥੇ ਸੁਸਾਇਟੀਆਂ ਵਲੋਂ ਵੀ ਪਹਿਲਾਂ ਦੀ ਤਰ੍ਹਾਂ ਕੰਮ ਸਹੀ ਢੰਗ ਨਾਲ ਨਹੀਂ ਕੀਤੇ ਜਾ ਰਹੇ | ਉਨ੍ਹਾਂ ਦੱਸਿਆ ਕਿ ਸ੍ਰੀ ਗਣੇਸ਼ ਸੁਸਾਇਟੀ ਨੂੰ 11 ਮਹੀਨੇ ਪਹਿਲਾਂ ਜਾਰੀ ਕੀਤੇ ਗਏ ਵਰਕ ਆਰਡਰਾਂ ਵਿਚੋਂ ਬਾਲਮੀਕ ਕਾਲੋਨੀ ਦਾ ਕੰਮ ਤਾਂ ਅਜੇ ਤੱਕ ਸ਼ੁਰੂ ਵੀ ਨਹੀਂ ਕੀਤਾ ਗਿਆ ਜਦੋਂਕਿ ਇਹ ਕੰਮ 4 ਮਹੀਨਿਆਂ ਵਿਚ ਮੁਕੰਮਲ ਹੋਣਾ ਸੀ | ਇਸੇ ਤਰ੍ਹਾਂ ਕੁਝ ਹੋਰ ਸੁਸਾਇਟੀਆਂ ਵਲੋਂ ਕੰਮਾਂ ਨੂੰ ਅੱਧ ਵਿਚਾਲੇ ਛੱਡ ਦਿੱਤਾ ਗਿਆ ਹੈ | ਸ੍ਰੀ ਲੋਟਾ ਨੇ ਇਹ ਵੀ ਦੱਸਿਆ ਕਿ ਉਕਤ ਸੁਸਾਇਟੀਆਂ ਵਲੋਂ ਜੁਲਾਈ 2020 ਦੇ ਕੰਮ ਸਿਰਫ਼ 1 ਤੋਂ 2 ਫ਼ੀਸਦੀ ਲੈਸ 'ਤੇ ਪਾਏ ਗਏ ਸਨ, ਜਿਸ ਦਾ ਖ਼ੁਲਾਸਾ ਆਰ.ਟੀ.ਆਈ. ਵਿਚ ਹੋਇਆ ਹੈ | ਨਗਰ ਕੌਂਸਲ ਵਲੋਂ ਵੀ ਨੈਗੋਸੀਏਸ਼ਨ ਕਰ ਕੇ ਸਿਰਫ਼ 3 ਫ਼ੀਸਦੀ ਲੈਸ 'ਤੇ ਉਕਤ ਸੁਸਾਇਟੀਆਂ ਨੂੰ ਵਰਕ ਆਰਡਰ ਜਾਰੀ ਕਰ ਦਿੱਤੇ ਗਏ ਜਦੋਂਕਿ ਪਹਿਲਾਂ ਇਹੀ ਸੁਸਾਇਟੀਆਂ 30 ਤੋਂ 40 ਫ਼ੀਸਦੀ ਲੈਸ 'ਤੇ ਕੰਮ ਕਰਦੀਆਂ ਆ ਰਹੀਆਂ ਸਨ | ਜਿਸ ਤੋਂ ਸਪਸ਼ਟ ਹੁੰਦਾ ਹੈ ਕਿ ਨਗਰ ਕੌਂਸਲ ਦੇ ਅਧਿਕਾਰੀਆਂ ਵਲੋਂ ਵੱਡੀ ਪੱਧਰ 'ਤੇ ਭਿ੍ਸ਼ਟਾਚਾਰ ਕੀਤਾ ਗਿਆ ਹੈ | ਸ੍ਰੀ ਲੋਟਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਕਤ ਢੰਗ ਨਾਲ ਵਿਕਾਸ ਕੰਮਾਂ ਲਈ ਜਾਰੀ ਗ੍ਰਾਂਟਾਂ ਦੀ ਦੁਰਵਰਤੋਂ ਕਰਨ ਵਾਲੇ ਅਧਿਕਾਰੀਆਂ ਅਤੇ ਸਮੇਂ ਸਿਰ ਕੰਮ ਨਾ ਕਰਨ ਵਾਲੀਆਂ ਸੁਸਾਇਟੀਆਂ/ ਠੇਕੇਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ |

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਕੋਵਿਡ ਬੰਦਸ਼ਾਂ 'ਚ ਛੋਟਾਂ ਦੇ ਨਵੇਂ ਆਦੇਸ਼ ਜਾਰੀ

ਬਰਨਾਲਾ, 16 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਗ੍ਰਹਿ-2 ਸ਼ਾਖਾ) ਵਲੋਂ ਜਾਰੀ ਹਦਾਇਤਾਂ ਦੀ ਰੌਸ਼ਨੀ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵਲੋਂ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ ਆਏ 6 ਨਵੇਂ ਕੇਸ, ਇਕ ਮੌਤ

ਬਰਨਾਲਾ, 16 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 6 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਇਕ ਹੋਰ ਮਰੀਜ਼ ਦੀ ਮੌਤ ਹੋਈ ਹੈ ਜਦਕਿ 16 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਲਾਕ ਧਨੌਲਾ ਤੋਂ ਇਕ 85 ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਜ਼ਖ਼ਮੀ

ਤਪਾ ਮੰਡੀ, 16 ਜੂਨ (ਪ੍ਰਵੀਨ ਗਰਗ)-ਬੀਤੀ ਰਾਤ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਡੇਰਾ ਬਾਬਾ ਇੰਦਰ ਦਾਸ ਨਜ਼ਦੀਕ ਇਕ ਕਾਰ ਦੇ ਪਲਟ ਜਾਣ ਕਾਰਨ ਇਕ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਤਫ਼ਤੀਸ਼ੀ ਅਫ਼ਸਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਕਾਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਸਾਜਿਸ਼ਾਂ ਦਾ ਸੰਘਰਸ਼ਸ਼ੀਲ ਲੋਕਾਂ ਨੇ ਮੂੰਹ ਤੋੜਵਾਂ ਜਵਾਬ ਦਿੱਤਾ-ਕਿਸਾਨ ਆਗੂ

ਮਹਿਲ ਕਲਾਂ, 16 ਜੂਨ (ਅਵਤਾਰ ਸਿੰਘ ਅਣਖੀ)-ਟੋਲ ਪਲਾਜ਼ਾ ਮਹਿਲ ਕਲਾਂ ਉੱਪਰ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਚੱਲ ਰਹੇ ਕਿਸਾਨ ਮੋਰਚੇ ਵਿਚ ਇਲਾਕੇ ਭਰ ਤੋਂ ਵੱਡੀ ਗਿਣਤੀ 'ਚ ਕਿਸਾਨ ਵਰਕਰਾਂ, ਖ਼ਾਸਕਰ ਕਿਸਾਨ ਔਰਤਾਂ ਨੇ ਭਰਵੀਂ ਸ਼ਮੂਲੀਅਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਕੇਵਲ ਸਿੰਘ ਢਿੱਲੋਂ ਦੇ ਯਤਨਾਂ ਸਦਕਾ ਸ਼ਹਿਰ ਵਾਸੀਆਂ ਨੂੰ ਸੀਵਰੇਜ ਡਿਸਪੋਜ਼ਲ ਪੰਪਿੰਗ ਸਟੇਸ਼ਨ ਤੋਂ ਮਿਲੀ ਨਿਜ਼ਾਤ

ਬਰਨਾਲਾ, 16 ਜੂਨ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਦੇ ਯਤਨਾਂ ਸਦਕਾ ਅੱਜ ਸ਼ਹਿਰ ਬਰਨਾਲਾ ਵਾਸੀਆਂ ਨੂੰ ਐਸ.ਡੀ. ਕਾਲਜ ਫਾਟਕ ਦੇ ਨਜ਼ਦੀਕ ਪਿਛਲੇ 25 ਸਾਲ ਤੋਂ ਲੱਗੇ ਸੀਵਰੇਜ ਦੇ ਡਿਸਪੋਜ਼ਲ ...

ਪੂਰੀ ਖ਼ਬਰ »

ਕੰਨਿਆ ਸਕੂਲ ਬਰਨਾਲਾ ਵਿਖੇ ਆਈ. ਟੀ. ਲੈਬ ਦਾ ਉਦਘਾਟਨ

ਬਰਨਾਲਾ, 16 ਜੂਨ (ਅਸ਼ੋਕ ਭਾਰਤੀ)-ਕੇਂਦਰ ਦੀ ਸਕੀਮ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਵਰਕ ਅਤੇ ਪੰਜਾਬ ਸਰਕਾਰ ਦੁਆਰਾ ਵੋਕੇਸ਼ਨਲ ਸਿੱਖਿਆ ਨੂੰ ਪ੍ਰਫੁਲਿਤ ਕਰਨ ਦੇ ਉਦੇਸ਼ ਨੂੰ ਮੁੱਖ ਰੱਖਦਿਆ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਬਰਨਾਲਾ ਵਿਖੇ ...

ਪੂਰੀ ਖ਼ਬਰ »

ਪਿ੍ੰਸੀਪਲ ਭੁਪਿੰਦਰ ਸਿੰਘ ਗਿੱਲ ਨੇ ਅਹੁਦਾ ਸੰਭਾਲਿਆ

ਭਦੌੜ, 16 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਵਿਖੇ ਪਿ੍ੰਸੀਪਲ ਯਸ਼ਪਾਲ ਸਿੰਘ ਦੇ ਸੇਵਾ ਮੁਕਤ ਹੋਣ ਉਪਰੰਤ ਸਕੂਲ ਦੇ ਡਾਇਰੈਕਟਰ ਨਰਪਿੰਦਰ ਸਿੰਘ ਢਿੱਲੋਂ ਅਤੇ ਐਮ.ਡੀ. ਰਣਪ੍ਰੀਤ ਸਿੰਘ ਵਲੋਂ ਨਵੇਂ ਪਿ੍ੰਸੀਪਲ ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜਾ ਮਨਾਇਆ

ਕੌਹਰੀਆਂ, 16 ਜੂਨ (ਮਾਲਵਿੰਦਰ ਸਿੰਘ ਸਿੱਧੂ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਉੱਭਿਆ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ...

ਪੂਰੀ ਖ਼ਬਰ »

ਗਊਸ਼ਾਲਾ ਦੀ ਸੜਕ ਬਣਾਉਣ ਲਈ ਝੂੰਦਾਂ ਦੀ ਅਗਵਾਈ ਵਿਚ ਐਸ.ਐਮ. ਨੂੰ ਮੰਗ ਪੱਤਰ ਦਿੱਤਾ

ਅਹਿਮਦਗੜ੍ਹ, 16 ਜੂਨ (ਮਹੋਲੀ/ਪੁਰੀ) - ਗਊਸ਼ਾਲਾ ਅਤੇ ਸ਼੍ਰੀ ਸੀਤਲਾ ਮਾਤਾ ਮੰਦਰ ਦੇ ਅੱਗਿਓਾ ਸ਼ਹਿਰ ਅੰਦਰ ਦਾਖਲ ਹੋਣ ਦੀ ਮੁੱਖ ਸੜਕ ਦੀ ਕਾਫੀ ਚਿਰਾਂ ਤੋ ਹੋਈ ਖਸਤਾ ਹਾਲਤ ਸਬੰਧੀ ਸ਼੍ਰੀ ਗਊਸ਼ਾਲਾ ਪ੍ਰਬੰਧਕ ਕਮੇਟੀ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ

ਸ਼ਹਿਣਾ, 16 ਜੂਨ (ਸੁਰੇਸ਼ ਗੋਗੀ)-ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ ਸਬ-ਡਵੀਜ਼ਨ ਦਫ਼ਤਰ ਸ਼ਹਿਣਾ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਜਰਨੈਲ ਸਿੰਘ ਚੀਮਾ ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਬਿਜਲੀ ਮੁਲਾਜ਼ਮ ਏਕਤਾ ਮੰਚ ਵਲੋਂ ਚੇਅਰਮੈਨ ਨਾਲ ਚੰਡੀਗੜ੍ਹ ...

ਪੂਰੀ ਖ਼ਬਰ »

ਅਖ਼ੌਤੀ ਸਿੱਖਿਆ ਮਾਡਲ ਰਾਹੀਂ ਅਧਿਆਪਕ ਦਾ ਸ਼ੋਸ਼ਣ ਬੰਦ ਕੀਤਾ ਜਾਵੇ-ਚਾਹਲ

ਸੰਗਰੂਰ, 16 ਜੂਨ (ਧੀਰਜ ਪਸ਼ੋਰੀਆ) - ਪੰਜਾਬ ਵਿੱਚ 15-15 ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰਦੇ ਕੱਚੇ ਅਧਿਆਪਕਾਂ ਨੂੰ ਪੱਕਾ ਕੀਤੇ ਜਾਣ ਦੀ ਮੰਗ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ...

ਪੂਰੀ ਖ਼ਬਰ »

ਨਹਿਰ ਵਿਚ ਪਾਣੀ ਨਾ ਆਉਣ ਕਾਰਨ ਝੋਨੇ ਦੀ ਲੁਆਈ ਪਛੜੀ

ਕੌਹਰੀਆਂ, 16 ਜੂਨ (ਮਾਲਵਿੰਦਰ ਸਿੰਘ ਸਿੱਧੂ) - ਇਲਾਕੇ ਵਿਚ ਝੋਨੇ ਦੀ ਲੁਆਈ ਜ਼ੋਰਾਂ 'ਤੇ ਹੈ ਪਰ ਇਲਾਕੇ ਦਾ ਜ਼ਿਆਦਾਤਰ ਰਕਬਾ ਲਾਡਬੰਨਜਾਰਾ ਰਜਵਾਹਾ 'ਤੇ ਨਿਰਭਰ ਹੈ ਪਰ ਝੋਨੇ ਦਾ ਸੀਜਨ ਹੋਣ ਦੇ ਬਾਵਜੂਦ ਵੀ ਨਹਿਰ ਸੁੱਕੀ ਪਈ ਹੈ | ਪਿੰਡ ਲਾਡਬੰਨਜਾਰਾ ਦੇ ਕਿਸਾਨ ਜਗਤਾਰ ...

ਪੂਰੀ ਖ਼ਬਰ »

ਰਵਾਇਤੀ ਸਿਆਸੀ ਪਾਰਟੀਆਂ ਤੋਂ ਲੋਕਾਂ ਦਾ ਮੋਹ ਭੰਗ-ਸਰਬਜੀਤ ਸਿੰਘ ਅਲਾਲ

ਮੂਲੋਵਾਲ, 16 ਜੂਨ (ਰਤਨ ਸਿੰਘ ਭੰਡਾਰੀ) - ਪੰਜਾਬ ਵਿੱਚ ਅਤੇ ਦਿੱਲੀ ਦੇ ਬਾਰਡਰਾਂ 'ਤੇ ਡਟੇ ਹੋਏ ਕਿਸਾਨ ਸੰਘਰਸ਼ ਨੇ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਕਿਰਦਾਰ ਨੂੰ ਲੋਕਾਂ ਸਾਹਮਣੇ ਪੇਸ਼ ਕਰ ਦਿੱਤਾ ਹੈ | ਹੁਣ ਸਾਰੀਆਂ ਹੀ ਪਾਰਟੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਖ਼ਾਲੀ ਅਸਾਮੀਆਂ ਤੁਰੰਤ ਭਰੇ ਜਾਣ ਦੀ ਮੰਗ

ਬਰਨਾਲਾ, 16 ਜੂਨ (ਰਾਜ ਪਨੇਸਰ)-ਬਿਜਲੀ ਕਾਮਿਆਂ ਦੀ ਸੰਘਰਸ਼ਸ਼ੀਲ ਜਥੇਬੰਦੀ ਟੈਕਨੀਕਲ ਸਰਵਿਸਜ ਯੂਨੀਅਨ (ਰਜਿ:) ਸਰਕਲ ਬਰਨਾਲਾ ਦੇ ਪ੍ਰਧਾਨ ਦਰਸ਼ਨ ਸਿੰਘ ਦਸੌਂਦਾ ਸਿੰਘ ਵਾਲਾ, ਬਲਵੰਤ ਸਿੰਘ ਬਰਨਾਲਾ, ਗੁਰਜੰਟ ਸਿੰਘ ਹਮੀਦੀ, ਕੁਲਵੀਰ ਸਿੰਘ ਠੀਕਰੀਵਾਲ ਅਤੇ ਹਰਬੰਸ ...

ਪੂਰੀ ਖ਼ਬਰ »

ਸੰਤ ਜਸਵੀਰ ਸਿੰਘ ਖਾਲਸਾ ਕਾਲਾਮਲ੍ਹਾ ਸਾਹਿਬ ਦੀ ਯਾਦ 'ਚ ਬਰਸੀ ਸਮਾਗਮ 30 ਨੂੰ

ਮਹਿਲ ਕਲਾਂ, 16 ਜੂਨ (ਅਵਤਾਰ ਸਿੰਘ ਅਣਖੀ)-ਲੰਮਾ ਸਮਾਂ ਧਰਮ ਪ੍ਰਚਾਰ ਅਤੇ ਸਮਾਜ ਸੇਵਾ ਨੂੰ ਸਮਰਪਿਤ ਅਤੇ ਗ਼ਰੀਬਾਂ ਦੇ ਮਸੀਹੇ ਵਜੋਂ ਜਾਣੇ ਜਾਂਦੇ ਸੰਤ ਬਾਬਾ ਜਸਵੀਰ ਸਿੰਘ ਖਾਲਸਾ ਕਾਲਾਮਲ੍ਹਾ ਸਾਹਿਬ ਵਾਲਿਆਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਬਰਸੀ ਸਮਾਗਮ 28 ਤੋਂ 30 ...

ਪੂਰੀ ਖ਼ਬਰ »

ਐਗਰੋ ਇਨਪੁਟਸ ਡੀਲਰਜ਼ ਐਸੋਸੀਏਸ਼ਨ ਬਰਨਾਲਾ ਦਾ ਵਫ਼ਦ ਕੇਵਲ ਸਿੰਘ ਢਿੱਲੋਂ ਨੂੰ ਮਿਲਿਆ

ਬਰਨਾਲਾ, 16 ਜੂਨ (ਗੁਰਪ੍ਰੀਤ ਸਿੰਘ ਲਾਡੀ)-ਐਗਰੋ ਇਨਪੁਟਸ ਡੀਲਰਜ਼ ਐਸੋਸੀਏਸ਼ਨ ਬਰਨਾਲਾ ਦਾ ਵਫ਼ਦ ਸ: ਕੇਵਲ ਸਿੰਘ ਢਿੱਲੋਂ ਨੂੰ ਪ੍ਰਧਾਨ ਗੋਕਲ ਪ੍ਰਕਾਸ਼ ਗੁਪਤਾ ਅਤੇ ਜਨਰਲ ਸਕੱਤਰ ਸੰਦੀਪ ਅਰੋੜਾ ਦੀ ਅਗਵਾਈ ਵਿਚ ਮਿਲਿਆ ਅਤੇ ਸਮੱਸਿਆਵਾਂ ਦੇ ਹੱਲ ਲਈ ਮੰਗ-ਪੱਤਰ ...

ਪੂਰੀ ਖ਼ਬਰ »

ਸਹਾਇਕ ਲਾਈਨਮੈਨਾਂ ਵਲੋਂ 11 ਕੇ. ਵੀ. ਐਚ. ਟੀ. ਲਾਈਨਾਂ 'ਤੇ ਕੰਮ ਕਰਨ ਤੋਂ ਇਨਕਾਰ

ਮਹਿਲ ਕਲਾਂ, 16 ਜੂਨ (ਤਰਸੇਮ ਸਿੰਘ ਗਹਿਲ)-ਪਾਵਰਕਾਮ ਵਿਚ ਭਰਤੀ ਹੋਏ ਸਹਾਇਕ ਲਾਈਨਮੈਨਾਂ ਵਲੋਂ 11 ਕੇ.ਵੀ.ਐਚ.ਟੀ. ਲਾਈਨਾਂ 'ਤੇ ਕੰਮ ਕਰਨ ਤੋਂ ਸਾਫ਼ ਇਨਕਾਰ ਕਰ ਦੇਣ ਨਾਲ ਪੰਜਾਬ ਵਿਚ ਚੱਲ ਰਿਹਾ ਪੈਡੀ ਦਾ ਸੀਜ਼ਨ ਵਿਚ ਬੁਰੀ ਤਰ੍ਹਾਂ ਬਿਜਲੀ ਪ੍ਰਭਾਵਿਤ ਹੋਣ ਦਾ ਖ਼ਦਸ਼ਾ ...

ਪੂਰੀ ਖ਼ਬਰ »

ਅੰਗਹੀਣਤਾ ਦਾ ਸਰਟੀਫਿਕੇਟ ਹਾਸਲ ਕਰ ਕਲਰਕ ਪਦ ਉੱਨਤ ਹੋਏ ਸਵੀਪਰ ਕਮ ਚੌਕੀਦਾਰ ਦੇ ਮਾਮਲੇ ਨੇ ਛੇੜੀ ਨਵੀਂ ਚਰਚਾ

ਮਹਿਲ ਕਲਾਂ, 16 ਜੂਨ (ਤਰਸੇਮ ਸਿੰਘ ਗਹਿਲ)-ਪਿਛਲੇ ਸਮੇਂ ਤੋਂ ਵੱਖ-ਵੱਖ ਮੁੱਦਿਆਂ ਨੰੂ ਲੈ ਕੇ ਸੁਰਖ਼ੀਆਂ 'ਚ ਰਹੇ ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਇਕ ਵਾਰ ਫਿਰ ਤੋਂ ਸਵਾਲਾਂ ਦੇ ਘੇਰੇ ਵਿਚ ਹੈ | ਵਿਭਾਗੀ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਇੱਥੋਂ ਦੇ ਇਕ ਕਰਮਚਾਰੀ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਦੀ ਸੂਬਾ ਕਮੇਟੀ ਨੇ ਮੰਗਾਂ ਸਬੰਧੀ ਕੈਬਨਿਟ ਮੰਤਰੀ ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 16 ਜੂਨ (ਧਰਮਪਾਲ ਸਿੰਘ)-ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਰਜਿ: ਦੀ ਸੂਬਾ ਕਮੇਟੀ ਵਲੋਂ ਫੂਡ ਏਜੰਸੀਆਂ ਵਿਚ ਕੰਮ ਕਰਦੇ ਪੱਲੇਦਾਰ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਫੂਡ ਐਂਡ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਅਤੇ ਵਿਧਾਇਕ ਅਮਰਿੰਦਰ ...

ਪੂਰੀ ਖ਼ਬਰ »

ਵਜ਼ੀਫ਼ਾ ਘੁਟਾਲੇ ਨੂੰ ਲੈ ਕੇ 'ਆਪ' ਵਲੋਂ ਡੀ. ਸੀ. ਦਫ਼ਤਰ ਅੱਗੇ ਭੁੱਖ ਹੜਤਾਲ ਦੂਜੇ ਦਿਨ ਵੀ ਜਾਰੀ

ਬਰਨਾਲਾ, 16 ਜੂਨ (ਧਰਮਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਦਲਿਤ ਵਿਦਿਆਰਥੀਆਂ ਦੀ ਵਜ਼ੀਫ਼ਾ ਰਾਸ਼ੀ ਖ਼ੁਰਦ ਬੁਰਦ ਕਰਨ ਦੇ ਰੋਸ ਵਜੋਂ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਾਭ ਸਿੰਘ ਉੱਗੋਕੇ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ

ਬਰਨਾਲਾ, 16 ਜੂਨ (ਅਸ਼ੋਕ ਭਾਰਤੀ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਿੰਦਰ ਮੱਲ੍ਹੀਆਂ ਦੀ ਪ੍ਰਧਾਨਗੀ ਹੇਠ ਚਿੰਟੂ ਪਾਰਕ ਬਰਨਾਲਾ ਵਿਖੇ ਹੋਈ | ਮੀਟਿੰਗ ਵਿਚ 18 ਜੂਨ ਨੂੰ ਸਿੱਖਿਆ ਸਕੱਤਰ ਦੇ ਦਫ਼ਤਰ ...

ਪੂਰੀ ਖ਼ਬਰ »

ਮੁਕਾਬਲਿਆਂ 'ਚ ਜੇਤੂ ਵੱਖ-ਵੱਖ ਸਕੂਲਾਂ ਦੀਆਂ ਵਿਦਿਆਰਥਣਾਂ ਦਾ ਸਨਮਾਨ

ਮਹਿਲ ਕਲਾਂ, 16 ਜੂਨ (ਤਰਸੇਮ ਸਿੰਘ ਗਹਿਲ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਵਿਚਕਾਰ ਕਰਵਾਏ ਗਏ ਆਨਲਾਈਨ ਮੁਕਾਬਲਿਆਂ ਵਿਚੋਂ ਸਰਕਾਰੀ ਹਾਈ ਸਕੂਲ ਮਹਿਲ ਖ਼ੁਰਦ ਸਮੇਤ ਵੱਖ-ਵੱਖ ਸਕੂਲਾਂ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਡੀ.ਐਮ. ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਕਾਰਡ ਬਣਾਉਣ ਸਬੰਧੀ ਕੈਂਪ ਲਾਇਆ

ਭਦੌੜ, 16 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਡਿਪਟੀ ਕਮਿਸ਼ਨਰ ਬਰਨਾਲਾ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮਾਰਕੀਟ ਕਮੇਟੀ ਭਦੌੜ ਦੇ ਚੇਅਰਮੈਨ ਅਜੇ ਕੁਮਾਰ ਦੀ ਅਗਵਾਈ ਹੇਠ ਵਾਰਡ ਨੰਬਰ 9 ਵਿਖੇ ਸਰਬੱਤ ਸਿਹਤ ਬੀਮਾ ਯੋਜਨਾ ਦਾ ਈ-ਕਾਰਡ ਬਣਾਉਣ ਸਬੰਧੀ ਕੈਂਪ ਲਗਾਇਆ ...

ਪੂਰੀ ਖ਼ਬਰ »

ਬਰਨਾਲਾ ਰੇਲਵੇ ਸਟੇਸ਼ਨ 'ਤੇ ਪੱਕੇ ਧਰਨੇ ਦਾ 259ਵਾਂ ਦਿਨ

'ਖੇਤੀ ਬਚਾਓ-ਲੋਕਤੰਤਰ ਬਚਾਓ' ਦਿਵਸ ਮਨਾਉਣ ਲਈ ਤਿਆਰੀਆਂ ਵਿੱਢੋ-ਕਿਸਾਨ ਆਗੂ ਬਰਨਾਲਾ, 16 ਜੂਨ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਅੱਜ 259ਵੇਂ ਦਿਨ ਵੀ ਪੂਰੇ ਜੋਸ਼ ਤੇ ਉਤਸ਼ਾਹ ਨਾਲ ਜਾਰੀ ਰਿਹਾ | ਇਸ ਮੌਕੇ ਕੈਨੇਡਾ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦਾ ਕਾਬੂ

ਬਰਨਾਲਾ, 16 ਜੂਨ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਵਲੋਂ ਦੜਾ ਸੱਟਾ ਲਗਵਾਉਂਦੇ ਇਕ ਵਿਅਕਤੀ ਨੂੰ ਇਕ ਹਜ਼ਾਰ ਰੁਪਏ ਦੀ ਨਗਦੀ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸਤਵਿੰਦਰਪਾਲ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX