ਤਾਜਾ ਖ਼ਬਰਾਂ


ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  34 minutes ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  37 minutes ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  about 1 hour ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  about 2 hours ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  about 2 hours ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  about 2 hours ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਮਹਿਬੂਬਾ ਮੁਫ਼ਤੀ ਦਾ ਭਾਜਪਾ ਸਰਕਾਰ 'ਤੇ ਵੱਡਾ ਸ਼ਬਦੀ ਹਮਲਾ
. . .  about 3 hours ago
ਸ੍ਰੀਨਗਰ, 21 ਸਤੰਬਰ - ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੰਮੂ -ਕਸ਼ਮੀਰ ਦੀ ਪ੍ਰਯੋਗਸ਼ਾਲਾ ਵਜੋਂ ਵਰਤੋਂ ਕਰ ਇੱਥੇ ਪ੍ਰਯੋਗ ਕੀਤੇ ਜਾ ਰਹੇ ਹਨ...
ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ ਮੋਦੀ
. . .  about 3 hours ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ...
ਪਿਓ - ਪੁੱਤਰ ਘਰ ਵਿਚ ਪਾਏ ਗਏ ਮ੍ਰਿਤਕ, ਪੁਲਿਸ ਨੇ ਕੀਤੀ ਜਾਂਚ ਸ਼ੁਰੂ
. . .  about 3 hours ago
ਨਵੀਂ ਦਿੱਲੀ, 21 ਸਤੰਬਰ - ਦਿੱਲੀ ਦੇ ਕਾਲਕਾਜੀ ਖੇਤਰ ਦੇ ਇਕ ਘਰ ਵਿਚ ਇਕ ਕਿਰਗਿਜ਼ਸਤਾਨ ਨਾਗਰਿਕ ਅਤੇ ਉਸ ਦਾ ਪੁੱਤਰ ਮ੍ਰਿਤਕ ਪਾਏ ਗਏ ਹਨ...
ਅੰਬਿਕਾ ਸੋਨੀ ਦੇ ਘਰ ਮੁੱਖ ਮੰਤਰੀ ਚੰਨੀ ਦੀ ਬੈਠਕ
. . .  about 3 hours ago
ਨਵੀਂ ਦਿੱਲੀ, 21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਵਿਚ ਐਕਸ਼ਨ ਵਿਚ ਹਨ। ਦਿੱਲੀ ਪਹੁੰਚ ਉਨ੍ਹਾਂ ਦੇ ਵਲੋਂ ਅੰਬਿਕਾ ਸੋਨੀ ਦੇ ਘਰ ਬੈਠਕ ਕੀਤੀ ਜਾ ਰਹੀ ...
ਹਾਦਸਾਗ੍ਰਸਤ ਹੋਏ ਸੈਨਾ ਦੇ ਹੈਲੀਕਾਪਟਰ ਦੇ ਪਾਇਲਟਾਂ ਨੇ ਤੋੜਿਆ ਦਮ
. . .  about 4 hours ago
ਨਵੀਂ ਦਿੱਲੀ, 21 ਸਤੰਬਰ - ਸੈਨਾ ਦੇ ਹੈਲੀਕਾਪਟਰ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਦੋ ਪਾਇਲਟ ਦਮ ਤੋੜ ਗਏ ਹਨ | ਭਾਰਤੀ ਫੌਜ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਅਤੇ ਹਮਦਰਦੀ ਜਾਹਰ...
ਪਾਕਿਸਤਾਨ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ
. . .  about 4 hours ago
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰ ਕੋਛੜ ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਲਾਹੌਰ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਤੇ ਹੋਰ ਸਰਕਾਰੀ ਅਧਿਕਾਰੀਆਂ ਨਾਲ...
ਵਿਆਹੁਤਾ ਨੇ ਆਪਣੇ ਜਨਮ ਦਿਨ ਵਾਲੇ ਦਿਨ ਕੀਤੀ ਆਤਮਹੱਤਿਆ
. . .  1 minute ago
ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਧਨੇਰ ਨਾਲ ਸਬੰਧਤ ਇਕ ਨੌਜਵਾਨ ਵਿਆਹੁਤਾ ਲੜਕੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ...
ਭਾਈ ਹਰਪਾਲ ਸਿੰਘ ਗੁ: ਮੰਜੀ ਸਾਹਿਬ ਨੇੜੇ ਸੜਕ ਹਾਦਸੇ 'ਚ ਗੰਭੀਰ ਰੂਪ ਵਿਚ ਜ਼ਖ਼ਮੀ
. . .  about 5 hours ago
ਬੀਜਾ, 21 ਸਤੰਬਰ (ਅਵਤਾਰ ਸਿੰਘ ਜੰਟੀ ਮਾਨ, ਬਲਜਿੰਦਰ ਸਿੰਘ) - ਪੰਥ ਦੇ ਪ੍ਰਸਿੱਧ ਕਥਾ ਵਾਚਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਦੇ...
ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਪ੍ਰਾਈਵੇਟ ਜੈੱਟ ਕਿਉਂ - ਅਕਾਲੀ ਦਲ
. . .  about 5 hours ago
ਚੰਡੀਗੜ੍ਹ, 21 ਸਤੰਬਰ - ਅਕਾਲੀ ਦਲ ਦੇ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਾਰਟਰਡ ਪਲੇਨ ਵਿਚ ਦਿੱਲੀ ਦੌਰੇ 'ਤੇ ਜਾਣ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ...
ਮੁੱਖ ਮੰਤਰੀ ਚੰਨੀ ਨੇ ਦਿੱਤੇ ਅਮਨ -ਕਾਨੂੰਨ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼
. . .  about 5 hours ago
ਚੰਡੀਗੜ੍ਹ,21 ਸਤੰਬਰ - ਫਿਲੌਰ ਵਿਚ ਡਾਕਟਰ ਬੀ. ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਦੇ ਬਾਅਦ ਪੰਜਾਬ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ...
ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਵਾਲਾ ਦੋਸ਼ੀ ਕਾਬੂ
. . .  about 5 hours ago
ਫਿਲੌਰ, 21 ਸਤੰਬਰ (ਵਿਪਨ ਗੈਰੀ) - ਬੀਤੀ ਰਾਤ ਫਿਲੌਰ ਦੇ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਲੱਗੇ ਬੁੱਤ ਦੀ ਇਕ ਵਿਅਕਤੀ ਵਲੋਂ ਤੋੜ ਭੰਨ ਕੀਤੀ ਗਈ ਸੀ,...
ਦਿੱਲੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 6 hours ago
ਨਵੀਂ ਦਿੱਲੀ , 21 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚ ਚੁੱਕੇ ...
ਭਾਰਤ ਸਰਹੱਦਾਂ 'ਤੇ ਨਵੇਂ ਯੁੱਧ ਨਮੂਨੇ ਦਾ ਸਾਹਮਣਾ ਕਰ ਰਿਹਾ - ਰਾਹੁਲ ਗਾਂਧੀ
. . .  about 6 hours ago
ਨਵੀਂ ਦਿੱਲੀ, 21 ਸਤੰਬਰ - ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਭਾਰਤ ਸਰਹੱਦ 'ਤੇ ਇਕ ਨਵੇਂ ਯੁੱਧ ਨਮੂਨੇ ਦਾ ਸਾਹਮਣਾ ਕਰ ਰਿਹਾ ਹੈ | ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਇਸ ਨੂੰ ਨਜ਼ਰ ਅੰਦਾਜ਼ ਕਰਨਾ ਸਹੀ ਨਹੀਂ ਹੈ...
ਹਾਦਸਾਗ੍ਰਸਤ ਹੋਏ ਜਹਾਜ਼ ਦੇ ਦੋ ਪਾਇਲਟ ਜ਼ਖ਼ਮੀ
. . .  about 6 hours ago
ਸ੍ਰੀਨਗਰ, 21 ਸਤੰਬਰ - ਭਾਰਤੀ ਫ਼ੌਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਜੰਮੂ -ਕਸ਼ਮੀਰ ਦੇ ਪਟਨੀਟੌਪ ਦੇ ਕੋਲ ਆਰਮੀ ਏਵੀਏਸ਼ਨ ਹੈਲੀਕਾਪਟਰ ਨੂੰ ਐਮਰਜੈਂਸੀ ਹਾਲਾਤ ਵਿਚ ਜ਼ਮੀਨ 'ਤੇ ਉਤਰਿਆ ਗਿਆ...
ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਕਾਬੂ
. . .  1 minute ago
ਪੁਣੇ (ਮਹਾਰਾਸ਼ਟਰ) 21 ਸਤੰਬਰ - ਪੁਣੇ ਦੇ ਇਕ ਪਿੰਡ ਵਿਚ ਇਕ ਵਿਅਕਤੀ ਨੂੰ ਆਪਣੀ ਭਾਬੀ ਜਬਰ ਜਨਾਹ ਅਤੇ ਹੱਤਿਆ ਕਰਨ ਦੇ ਦੋਸ਼...
ਉਧਮਪੁਰ ਦੇ ਪਟਨੀਟੌਪ ਖੇਤਰ ਵਿਚ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ
. . .  about 7 hours ago
ਸ੍ਰੀਨਗਰ, 21 ਸਤੰਬਰ - ਜੰਮੂ -ਕਸ਼ਮੀਰ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਸਥਾਨਕ ਲੋਕਾਂ ਨੇ ਉਧਮਪੁਰ ਦੇ ਪਟਨੀਟੌਪ ਖੇਤਰ ਦੇ ਕੋਲ ਇਕ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ...
9 ਆਈ. ਏ. ਐੱਸ. ਤੇ 2 ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 7 hours ago
ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਸਰਕਾਰ ਨੇ ਅੱਜ 9 ਆਈ. ਏ. ਐੱਸ. ਤੇ 2 ਪੀ. ਸੀ. ਐੱਸ. ਅਫ਼ਸਰਾਂ ਦਾ ਤਬਾਦਲਾ ਕਰ ਦਿੱਤਾ। ਜਾਰੀ ਕੀਤੇ ਗਏ...
ਦਿੱਲੀ ਲਈ ਰਵਾਨਾ ਹੋਏ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ
. . .  about 7 hours ago
ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦੋਵੇਂ ਉਪ ਮੁੱਖ ਮੰਤਰੀ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਲਈ ਰਵਾਨਾ ਹੋਏ ਹਨ...
ਭਾਰੀ ਬਾਰਸ਼ ਨਾਲ ਝੋਨੇ ਦੀ ਕਟਾਈ ਪ੍ਰਭਾਵਿਤ
. . .  about 7 hours ago
ਹੁਸ਼ਅਿਾਰਪੁਰ,ਗੜ੍ਹਸ਼ੰਕਰ - 21 ਸਤੰਬਰ (ਨਰਿੰਦਰ ਸਿੰਘ ਬੱਡਲਾ,ਧਾਲੀਵਾਲ) - ਦੋਆਬਾ ਖੇਤਰ 'ਚ ਸਵੇਰ ਤੋਂ ਹੋ ਰਹੀ ਭਾਰੀ ਬਾਰਸ਼ ਨਾਲ ਗਰਮੀ ਦੇ ਮੌਸਮ ਤੋਂ ਰਾਹਤ ਮਿਲੀ ਹੈ। ਬਾਰਸ਼ ਨਾਲ ਪਿਛਲੇ ਕੁਝ ਦਿਨਾਂ ਤੋਂ ਸ਼ੁਰੂ ਹੋਈ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਹਾੜ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ ਸਰੀਰਕ ਪੀੜ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਈਰਸ

ਸਨਅਤ ਤੇ ਵਪਾਰ

ਕੇਂਦਰ ਵਲੋਂ ਸੋਨੇ ਦੇ ਗਹਿਣਿਆਂ ਦੀ ਖ਼ਰੀਦਦਾਰੀ ਨੂੰ ਲੈ ਕੇ ਵੱਡਾ ਫ਼ੈਸਲਾ

ਅੰਮਿ੍ਤਸਰ, 16 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਕੇਂਦਰ ਸਰਕਾਰ ਵਲੋਂ ਸੋਨੇ ਦੇ ਗਹਿਣਿਆਂ ਦੀ ਖ਼ਰੀਦਦਾਰੀ ਨੂੰ ਲੈ ਕੇ ਮੰਗਲਵਾਰ ਨੂੰ ਇਕ ਵੱਡਾ ਫ਼ੈਸਲਾ ਲਿਆ ਗਿਆ ਹੈ, ਜਿਸ ਅਨੁਸਾਰ ਅੱਜ ਤੋਂ ਸਾਰੇ ਗਹਿਣਿਆਂ ਲਈ ਸਿਰਫ ਬੀ. ਆਈ. ਐਸ. ਹਾਲਮਾਰਕਿੰਗ ਪ੍ਰਮਾਣਿਤ ਸੋਨੇ ਦੇ ਗਹਿਣਿਆਂ ਨੂੰ ਵੇਚਣਾ ਲਾਜ਼ਮੀ ਕਰ ਦਿੱਤਾ ਗਿਆ ਹੈ | ਦੱਸਣਯੋਗ ਹੈ ਕਿ ਕੇਂਦਰ ਨੇ ਇਸ ਬਾਰੇ ਲਗਪਗ ਇਕ ਸਾਲ ਪਹਿਲਾਂ ਖਾਕਾ ਤਿਆਰ ਕੀਤਾ ਸੀ, ਪਰ ਕੋਰੋਨਾ ਕਰਕੇ ਇਸ ਦੇ ਲਾਗੂ ਹੋਣ ਦੀਆਂ ਤਰੀਕਾਂ ਮੁਲਤਵੀ ਹੁੰਦੀਆਂ ਰਹੀਆਂ ¢ ਜਾਣਕਾਰੀ ਅਨੁਸਾਰ ਹਾਲਮਾਰਕਿੰਗ ਸੋਨੇ, ਚਾਂਦੀ ਅਤੇ ਪਲੈਟੀਨਮ ਵਰਗੀਆਂ ਧਾਤਾਂ ਦੀ ਸ਼ੁਧੱਤਾ ਨੂੰ ਪ੍ਰਮਾਣਿਤ ਕਰਨ ਦਾ ਇਕ ਤਰੀਕਾ ਹੈ ¢ ਇਹ ਭਰੋਸੇਯੋਗਤਾ ਪ੍ਰਦਾਨ ਕਰਨ ਦਾ ਇਕ ਸਾਧਨ ਹੈ ¢ ਹਾਲਮਾਰਕਿੰਗ ਦੀ ਪ੍ਰਕਿਰਿਆ ਦੇਸ਼ ਭਰ ਦੇ ਹਾਲਮਾਰਕਿੰਗ ਕੇਂਦਰਾਂ 'ਤੇ ਕੀਤੀ ਜਾਂਦੀ ਹੈ, ਜਿਨ੍ਹਾਂ ਦੀ ਨਿਗਰਾਨੀ 'ਬਿਊਰੋ ਆਫ ਇੰਡੀਅਨ ਸਟੈਂਡਰਡਜ਼' (ਬੀ.ਆਈ.ਐਸ.) ਵਲੋਂ ਕੀਤੀ ਜਾਂਦੀ ਹੈ¢ ਅੱਜ ਤੋਂ ਹਾਲਮਾਰਕਿੰਗ ਨੂੰ ਲਾਜ਼ਮੀ ਕਰਨ ਬਾਅਦ ਦੇਸ਼ ਵਿਚ ਸਿਰਫ 22 ਕੈਰਟ (216 ਨੰਬਰ), 18 ਕੈਰਟ (750 ਨੰਬਰ), 14 ਕੈਰਟ (585 ਨੰਬਰ) ਦੇ ਗਹਿਣੇ ਵੇਚੇ ਜਾਣਗੇ ¢ ਇਹ ਧੋਖਾਧੜੀ ਦੀਆਂ ਸ਼ਿਕਾਇਤਾਂ ਨੂੰ ਖਤਮ ਕਰ ਦੇਵੇਗਾ¢ ਹਾਲਮਾਰਕਿੰਗ ਵਿਚ ਬੀ.ਆਈ.ਐਸ. ਸੀਲ ਅਤੇ ਕੈਰੇਟ ਦੀ ਜਾਣਕਾਰੀ ਹੋਵੇਗੀ, ਜਿਸ ਨਾਲ ਸੋਨੇ ਦੀ ਮਾਰਕੀਟ 'ਚ ਪਾਰਦਰਸ਼ਤਾ ਵਧੇਗੀ¢ ਹਾਲਾਂਕਿ ਇਹ ਨਿਯਮ ਸਿਰਫ਼ ਸੁਨਿਆਰਿਆਂ ਲਈ ਹੈ | ਲੋਕਾਂ ਵਲੋਂ ਘਰਾਂ 'ਚ ਰੱਖੇ ਸੋਨੇ ਦੇ ਗਹਿਣਿਆਂ 'ਤੇ ਇਹ ਨਿਯਮ ਲਾਗੂ ਨਹੀਂ ਹੋਵੇਗਾ | ਇਸ ਸਬੰਧ 'ਚ 'ਅਜੀਤ' ਨਾਲ ਗੱਲਬਾਤ ਕਰਦਿਆਂ ਅੰਮਿ੍ਤਸਰ ਜਿਊਲਰ ਐਸੋਸੀਏਸ਼ਨ ਸਿਵਲ ਲਾਈਨ (ਰਜ਼ਿ.) ਦੇ ਪ੍ਰਧਾਨ ਵਿਜੈ ਕੁਮਾਰ ਮਹਿਤਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆ ਗਿਆ ਫ਼ੈਸਲਾ ਭਾਵੇ ਬਹੁਤ ਚੰਗਾ ਹੈ ਪਰ ਇਸ ਫ਼ੈਸਲੇ ਨੂੰ ਲਾਗੂ ਕਰਨ ਦਾ ਇਹ ਸਹੀ ਸਮਾਂ ਨਹੀਂ ਸੀ | ਉਨ੍ਹਾਂ ਕਿਹਾ ਕਿ ਦੇਸ਼ ਭਰ 'ਚ ਹਾਲਮਾਰਕਿੰਗ ਕੇਂਦਰਾਂ ਦੀ ਮੌਜੂਦਾ ਸਮੇਂ ਵੱਡੀ ਘਾਟ ਹੈ | ਜੇਕਰ ਅੰਮਿ੍ਤਸਰ ਜ਼ਿਲ੍ਹੇ ਦੀ ਹੀ ਗੱਲ ਕਰੀਏ ਤਾਂ ਇਥੇ ਕਰੀਬ 5 ਹਜ਼ਾਰ ਜਿਊਲਰਾਂ ਦੇ ਪਿੱਛੇ ਸਿਰਫ਼ 2 ਹੀ ਹਾਲਮਾਰਕਿੰਗ ਕੇਂਦਰ ਹਨ | ਉਨ੍ਹਾਂ ਕੇਂਦਰ ਸਰਕਾਰ ਤੋਂ ਅਪੀਲ ਕਰਦੇ ਹੋਏ ਕਿਹਾ ਕਿ ਸਰਕਾਰ ਨੂੰ ਪਹਿਲਾ ਹਾਲਮਾਰਕਿੰਗ ਕੇਂਦਰਾਂ ਦੀ ਗਿਣਤੀ ਵੱਲ ਧਿਆਨ ਦੇਣਾ ਚਾਹੀਦਾ ਹੈ |

ਪੈਟਰੋਲ-ਡੀਜ਼ਲ ਹੋਰ ਮਹਿੰਗਾ

ਨਵੀਂ ਦਿੱਲੀ, 16 ਜੂਨ (ਏਜੰਸੀ)- ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਜਾਰੀ ਹੈ | ਪੈਟਰੋਲ 'ਚ ਅੱਜ ਫਿਰ 25 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ 'ਚ 13 ਪੈਸੇ ਪ੍ਰਤੀ ਲੀਟਰ ਵਾਧਾ ਹੋਇਆ ਹੈ | ਤੇਲ ਮਾਰਕੀਟਿੰਗ ਕੰਪਨੀਆਂ ਨੇ ਇਸ ਤੋਂ ਪਹਿਲਾਂ ਸੋਮਵਾਰ ਨੂੰ ਪੈਟਰੋਲ 'ਚ 25 ਪੈਸੇ ...

ਪੂਰੀ ਖ਼ਬਰ »

ਦੁੱਧ ਦੀਆਂ ਕੀਮਤਾਂ 'ਚ ਵਾਧੇ ਨੂੰ ਲੈ ਕੇ ਹਲਵਾਈਆਂ 'ਚ ਹਾਹਾਕਾਰ

ਲੁਧਿਆਣਾ, 16 ਜੂਨ (ਸਲੇਮਪੁਰੀ)-ਦੁੱਧ ਉਤਪਾਦਕਾਂ ਵਲੋਂ ਮਹਿੰਗਾਈ ਨੂੰ ਮੱਦੇਨਜ਼ਰ ਰੱਖਦਿਆਂ ਦੁੱਧ ਦੀਆਂ ਕੀਮਤਾਂ 'ਚ ਤਿੰਨ ਰੁਪਏ ਪ੍ਰਤੀ ਲੀਟਰ ਵਾਧਾ ਕਰਨ ਦੇ ਐਲਾਨ ਪਿੱਛੋਂ ਹਲਵਾਈਆਂ 'ਚ ਹਾਹਾਕਾਰ ਮੱਚ ਗਈ ਹੈ | ਹਲਵਾਈਆਂ ਦੀ ਜਥੇਬੰਦੀ ਹਲਵਾਈ ਐਸੋਸੀਏਸ਼ਨ ਪੰਜਾਬ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX