ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਹਾੜ ਸੰਮਤ 553
ਿਵਚਾਰ ਪ੍ਰਵਾਹ: ਸਿੱਖਿਆ ਜੀਵਨ ਲਈ ਤਿਆਰੀ ਨਹੀਂ ਹੁੰਦੀ, ਸਗੋਂ ਇਹ ਜੀਵਨ ਹੀ ਹੁੰਦੀ ਹੈ। -ਜੌਹਨ ਡਿਊਟੀ

ਫ਼ਤਹਿਗੜ੍ਹ ਸਾਹਿਬ

ਸਕਾਲਰਸ਼ਿਪ ਘਪਲੇ 'ਚ 'ਆਪ' ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਧਰਨਾ ਚੌਥੇ ਦਿਨ ਵੀ ਜਾਰੀ

ਫ਼ਤਹਿਗੜ੍ਹ ਸਾਹਿਬ, 18 ਜੂਨ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਵਲੋਂ ਐਸ.ਸੀ./ਐਸ.ਟੀ. ਸਕਾਲਰਸ਼ਿਪ ਘਪਲੇ ਦੇ ਮਾਮਲੇ 'ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਲਗਾਇਆ ਧਰਨਾ ਅੱਜ ਚੌਥੇ ਦਿਨ ਵੀ ਜਾਰੀ ਰਿਹਾ ਤੇ ਇਸ ਮੌਕੇ ਸੀਨੀਅਰ ਐਡਵੋਕੇਟ ਨਰਿੰਦਰ ਸਿੰਘ ਟਿਵਾਣਾ ਤੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਸੂਬਾ ਦੀ ਕਾਂਗਰਸ ਸਰਕਾਰ ਦਲਿਤ ਵਿਦਿਆਰਥੀਆਂ ਨਾਲ ਧੋ੍ਰਹ ਕਮਾ ਰਹੀ ਹੈ, ਜਿਸ ਦੁਆਰਾ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ ਹੜੱਪ ਕੇ ਉਨ੍ਹਾਂ ਨੂੰ ਪੇਪਰਾਂ ਤੋਂ ਵਾਂਝਾ ਕੀਤਾ ਗਿਆ ਹੈ, ਜਿਸ ਕਾਰਨ ਸੂਬੇ ਭਰ ਦੇ ਲੋਕਾਂ 'ਚ ਰੋਸ ਦੀ ਲਹਿਰ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਦਿਆਰਥੀਆਂ ਨੂੰ ਇਨਸਾਫ਼ ਦਿਵਾਉਣ ਲਈ ਵੱਡਾ ਸੰਘਰਸ਼ ਕਰ ਰਹੀ ਹੈ ਤਾਂ ਜੋ ਸੁੱਤੀ ਪਈ ਕਾਂਗਰਸ ਸਰਕਾਰ ਦੀਆਂ ਅੱਖਾਂ ਖੋਲੀਆਂ ਜਾਣ, ਜਿਸ ਲਈ ਲੋਕ ਵੱਡੀ ਗਿਣਤੀ 'ਚ 'ਆਪ' ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਥਿਤ ਕੇਂਦਰ ਦੀ ਭਾਜਪਾ ਸਰਕਾਰ ਨਾਲ ਰਲੀ ਹੋਈ ਹੈ, ਜੋਕਿ ਦਿਨੋਂ ਦਿਨ ਵਧ ਰਹੀ ਮਹਿੰਗਾਈ ਖ਼ਿਲਾਫ਼ ਚੁੱਪੀ ਸਾਧੀ ਬੈਠੀ ਹੈ ਤੇ ਦਿੱਲੀ ਵਿਖੇ ਨਾ ਦੇ ਬਰਾਬਰ ਪ੍ਰਦਰਸ਼ਨ ਕਰ ਰਹੀ ਹੈ | ਉਨ੍ਹਾਂ ਕਿਹਾ ਲੋਕਤੰਤਰੀ ਦੇਸ਼ ਦੇ ਪ੍ਰਧਾਨ ਮੰਤਰੀ ਸਿੱਧੇ ਤੌਰ ਤੇ ਮਹਿੰਗਾਈ, ਖ਼ਾਸ ਕਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕਰਕੇ ਲੋਕਾਂ ਦਾ ਲੱਕ ਤੋੜਨ ਲੱਗੇ ਹੋਏ ਹਨ, ਜੋਕਿ ਅਤਿ ਮੰਦਭਾਗਾ ਹੈ | ਜਿਸ ਦੇ ਸਿੱਟੇ ਆਉਣ ਵਾਲੇ ਦਿਨਾਂ 'ਚ ਭਾਜਪਾ ਨੂੰ ਭੁਗਤਣੇ ਪੈਣਗੇ | ਇਸ ਮੌਕੇ ਹਰਪ੍ਰੀਤ ਸਿੰਘ ਧੀਮਾਨ, ਅਮਰਜੀਤ ਸਿੰਘ ਮੰਡਲਾਂ, ਮਨਦੀਪ ਸਿੰਘ ਸੈਂਪਲੀ, ਇੰਦਰਜੀਤ ਸਿੰਘ, ਇਕਬਾਲ ਸਿੰਘ, ਸਤਨਾਮ ਸਿੰਘ ਸੈਂਪਲੀ, ਗੁਰਮੇਲ ਸਿੰਘ ਕਾਲੇਵਾਲ, ਪੰਮਾ ਬਸੀ, ਬਹਾਦਰ ਜਲਾਲ ਆਦਿ ਹਾਜ਼ਰ ਸਨ |

ਅਕਾਲੀ-ਬਸਪਾ ਗੱਠਜੋੜ ਵਲੋਂ ਰੋਸ ਧਰਨਾ

ਬਸੀ ਪਠਾਣਾਂ, 18 ਜੂਨ (ਰਵਿੰਦਰ ਮੌਦਗਿਲ)-ਬਹੁਜਨ ਸਮਾਜ ਪਾਰਟੀ ਤੇ ਸ਼ੋ੍ਰਮਣੀ ਅਕਾਲੀ ਦਲ ਗੱਠਜੋੜ ਵਲੋਂ ਸਥਾਨਕ ਬੱਸ ਸਟੈਂਡ ਬਾਹਰ ਰੋਸ ਧਰਨਾ ਲਗਾਇਆ ਗਿਆ | ਜਿਸ 'ਚ ਬਸਪਾ ਦੇ ਹਲਕਾ ਇੰਚਾਰਜ ਐਡ. ਸ਼ਿਵ ਕੁਮਾਰ ਕਲਿਆਣ, ਅਵਤਾਰ ਸਿੰਘ ਰਿਆ ਮੈਂਬਰ ਸ਼ੋ੍ਰਮਣੀ ਕਮੇਟੀ ਅਤੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਕੱਢਣ ਦੇ ਦੋਸ਼ ਤਹਿਤ ਕਾਬੂ

ਬਸੀ ਪਠਾਣਾਂ, 18 ਜੂਨ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਕੱਢਣ ਦੇ ਦੋਸ਼ ਤਹਿਤ ਇਕ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਸੂਚਨਾ ਹੈ | ਜਾਣਕਾਰੀ ਮੁਤਾਬਕ ਸਬ-ਇੰਸਪੈਕਟਰ ਰਾਜਵੰਤ ਸਿੰਘ ਪੁਲਿਸ ਟੀਮ ਨਾਲ ਬਿਜਲੀ ਗਰਿਡ ਨਜ਼ਦੀਕ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 9 ਨਵੇਂ ਕੋਰੋਨਾ ਪੀੜਤਾਂ ਦੀ ਪਛਾਣ-2 ਮੌਤਾਂ

ਫ਼ਤਹਿਗੜ੍ਹ ਸਾਹਿਬ, 18 ਜੂਨ (ਬਲਜਿੰਦਰ ਸਿੰਘ)-ਬੇਸ਼ੱਕ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਲਗਾਤਾਰ ਘਟਦੀ ਜਾ ਰਹੀ ਹੈ ਪਰ ਮਿ੍ਤਕਾਂ ਦਾ ਅੰਕੜਾ ਘਟਣ ਦਾ ਨਾਂ ਨਹੀਂ ਲੈ ਰਿਹਾ | ਜ਼ਿਲ੍ਹੇ ਵਿਚ ਅੱਜ 9 ਨਵੇਂ ਕੋਰੋਨਾ ਪੀੜਤਾਂ ਦੀ ਪਛਾਣ ਹੋਈ ...

ਪੂਰੀ ਖ਼ਬਰ »

ਤੇਜਿੰਦਰ ਭੰਗੂ ਮਾਰਕੀਟ ਕਮੇਟੀ ਕਰਮਚਾਰੀ ਯੂਨੀਅਨ ਫ਼ਤਹਿਗੜ੍ਹ ਸਾਹਿਬ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣੇ

ਫ਼ਤਹਿਗੜ੍ਹ ਸਾਹਿਬ, 18 ਜੂਨ (ਮਨਪ੍ਰੀਤ ਸਿੰਘ)-ਅੱਜ ਮਾਰਕੀਟ ਕਮੇਟੀ ਕਰਮਚਾਰੀ ਯੂਨੀਅਨ ਫ਼ਤਹਿਗੜ੍ਹ ਸਾਹਿਬ ਦੇ ਸਮੂਹ ਅਹੁਦੇਦਾਰਾਂ ਦੀ ਇਕ ਵਿਸ਼ੇਸ਼ ਮੀਟਿੰਗ ਮਾਰਕੀਟ ਕਮੇਟੀ ਸਰਹਿੰਦ ਦਫ਼ਤਰ ਵਿਖੇ ਹੋਈ, ਜਿਸ 'ਚ ਸਰਪ੍ਰਸਤ ਕੁਲਦੀਪ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ...

ਪੂਰੀ ਖ਼ਬਰ »

ਰਜਿਸਟਰੀਆਂ ਦੀ ਆਨਲਾਈਨ ਅਪੁਆਂਇੰਟਮੈਂਟ ਸਮੇਂ ਸਿਰ ਨਾ ਮਿਲਣ ਕਰਕੇ ਲੋਕ ਹੋ ਰਹੇ ਨੇ ਪ੍ਰੇਸ਼ਾਨ

ਫ਼ਤਹਿਗੜ੍ਹ ਸਾਹਿਬ, 18 ਜੂਨ (ਰਾਜਿੰਦਰ ਸਿੰਘ)-ਸਥਾਨਕ ਤਹਿਸੀਲ ਦਫ਼ਤਰ 'ਚ ਰਜਿਸਟਰੀਆਂ ਕਰਵਾਉਣ ਲਈ ਲੋਕਾਂ ਨੰੂ ਖੱਜਲ ਖ਼ੁਆਰ ਹੋਣਾ ਪੈ ਰਿਹਾ ਹੈ | ਪਹਿਲਾਂ ਤਾਂ ਕਲਰਕਾਂ ਦੀ ਲੰਬੀ ਹੜਤਾਲ ਨੇ ਲੋਕਾਂ ਨੂੰ ਪ੍ਰੇਸ਼ਾਨੀ 'ਚ ਪਾਈ ਰੱਖਿਆ, ਹੁਣ ਜਦੋਂ ਹੜਤਾਲ ਖੁੱਲ੍ਹ ਗਈ ...

ਪੂਰੀ ਖ਼ਬਰ »

ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਤਹਿਤ ਪਤੀ, ਸਹੁਰਾ ਤੇ ਸੱਸ ਨਾਮਜ਼ਦ

ਬਸੀ ਪਠਾਣਾਂ, 18 ਜੂਨ (ਰਵਿੰਦਰ ਮੌਦਗਿਲ)-ਸਥਾਨਕ ਪੁਲਿਸ ਥਾਣੇ ਵਿਖੇ ਦਿੱਤੀ ਸ਼ਿਕਾਇਤ 'ਚ ਵਿਆਹੁਤਾ ਨੇ ਪਤੀ, ਸਹੁਰਾ ਅਤੇ ਸੱਸ 'ਤੇ ਦਾਜ-ਦਹੇਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ | ਸਿਟੀ ਪੁਲਿਸ ਚੌਕੀ ਇੰਚਾਰਜ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਬਸੀ ਪਠਾਣਾਂ, 18 ਜੂਨ (ਰਵਿੰਦਰ ਮੌਦਗਿਲ)-ਸਥਾਨਕ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਉਪਰੰਤ ਜ਼ਮਾਨਤ ਤੇ ਰਿਹਾ ਕੀਤੇ ਜਾਣ ਦੀ ਸੂਚਨਾ ਹੈ | ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਮੁਖ਼ਬਰ ਦੀ ਇਤਲਾਹ 'ਤੇ ਕਾਰਵਾਈ ...

ਪੂਰੀ ਖ਼ਬਰ »

ਸੰਸਦ ਮੈਂਬਰ ਰਵਨੀਤ ਬਿੱਟੂ ਦਾ ਪੁਤਲਾ ਸਾੜਿਆ

ਖਮਾਣੋਂ, 18 ਜੂਨ (ਜੋਗਿੰਦਰ ਪਾਲ, ਮਨਮੋਹਣ ਸਿੰਘ ਕਲੇਰ)-ਕਾਂਗਰਸੀ ਸਾਂਸਦ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਅਕਾਲੀ-ਬਸਪਾ ਗੱਠਜੋੜ ਦੇ ਵਿਰੁੱਧ ਗ਼ਲਤ ਟਿੱਪਣੀਆਂ ਕਰਨ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਥਾਨਕ ਆਗੂਆਂ ਨੇ ਮੁਖ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਕਾਦੀਆਂ ਵਲੋਂ ਹੱਥਾਂ 'ਚ ਤਖ਼ਤੀਆਂ ਫੜ ਕੇ ਜੋਤੀ ਸਰੂਪ ਮੋੜਾਂ 'ਤੇ ਕੀਤਾ ਪ੍ਰਦਰਸ਼ਨ

ਫ਼ਤਹਿਗੜ੍ਹ ਸਾਹਿਬ, 18 ਜੂਨ (ਬਲਜਿੰਦਰ ਸਿੰਘ)-ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਸਰਹਿੰਦ ਬਸੀ ਰੋਡ 'ਤੇ ਪੈਂਦੇ ਜੋਤੀ ਸਰੂਪ ਮੋੜਾਂ 'ਤੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) ਨੇ ਸਿੱਖ ਕੌਮ ਦੇ ਅਤਿ ਗੰਭੀਰ ਮੁੱਦਿਆਂ ਸਬੰਧੀ ਡਿਪਟੀ ਕਮਿਸ਼ਨਰ ਰਾਹੀਂ ਰਾਜਪਾਲ ਨੂੰ ਭੇਜਿਆ ਯਾਦ ਪੱਤਰ

ਫ਼ਤਹਿਗੜ੍ਹ ਸਾਹਿਬ, 18 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅ) ਯੂਥ ਵਿੰਗ ਦੇ ਸਰਪ੍ਰਸਤ ਈਮਾਨ ਸਿੰਘ ਦੀ ਅਗਵਾਈ ਹੇਠ ਅੱਜ ਪਾਰਟੀ ਵਰਕਰਾਂ ਅਤੇ ਸਿੱਖ ਜਥੇਬੰਦੀਆਂ ਵਲੋਂ ਸਾਂਝੇ ਰੂਪ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨਿਤ ਮੁੱਦੇ ਤੇ ਸ਼੍ਰੋਮਣੀ ...

ਪੂਰੀ ਖ਼ਬਰ »

ਨੈਣਾ ਦੇਵੀ ਮੰਦਰ ਕਮੇਟੀ ਅਤੇ ਨਹਿਰੂ ਯੁਵਾ ਕਲੱਬ ਸਰਹਿੰਦ ਵਲੋਂ ਸੈਮੀਨਾਰ ਕਰਵਾਇਆ

ਫ਼ਤਹਿਗੜ੍ਹ ਸਾਹਿਬ, 18 ਜੂਨ (ਬਲਜਿੰਦਰ ਸਿੰਘ)-ਨੈਣਾ ਦੇਵੀ ਮੰਦਰ ਕਮੇਟੀ ਅਤੇ ਨਹਿਰੂ ਯੁਵਾ ਕਲੱਬ ਸਰਹਿੰਦ ਵਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਆਲ੍ਹਾ ਪੁਲਿਸ ਅਧਿਕਾਰੀਆਂ ਨੇ ਸ਼ਿਰਕਤ ਕਰਕੇ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੌਰਾਨ ਜ਼ਖ਼ਮੀ ਹੋਏ ਕਿਸਾਨ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਰਿਆ ਨੇ ਦਿੱਤਾ ਸਹਾਇਤਾ ਰਾਸ਼ੀ ਚੈੱਕ

ਖਮਾਣੋਂ, 18 ਜੂਨ (ਮਨਮੋਹਨ ਸਿੰਘ ਕਲੇਰ)-ਕਿਸਾਨ ਅੰਦੋਲਨ ਦੌਰਾਨ ਦਿੱਲੀ ਦੇ ਸਿੰਘੂ ਬਾਰਡਰ 'ਤੇ ਪਿੰਡ ਨਾਨੋਵਾਲ ਦੇ ਇਕ ਵਿਅਕਤੀ ਪੇ੍ਰਮ ਸਿੰਘ ਦੇ ਜ਼ਖਮੀ ਹੋਣ ਉਪਰੰਤ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਵਤਾਰ ਸਿੰਘ ਰਿਆ ਅਤੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 1 ਬਲੈਕ ਫੰਗਸ ਪੀੜਤ ਦੀ ਮੌਤ, 3 ਨਵੇਂ ਕੇਸ ਆਏ ਸਾਹਮਣੇ

ਫ਼ਤਹਿਗੜ੍ਹ ਸਾਹਿਬ, 18 ਜੂਨ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਬਲੈਕ ਫੰਗਸ ਦੇ ਇਕ ਹੋਰ ਪੀੜਤ ਦੀ ਮੌਤ ਹੋ ਜਾਣ ਦੀ ਖ਼ਬਰ ਹੈ ਜਦੋਂਕਿ ਜ਼ਿਲ੍ਹੇ ਵਿਚ ਬਲੈਕ ਫੰਗਸ ਦੇ 3 ਵਿਅਕਤੀਆਂ ਦੀ ਪਛਾਣ ਹੋਣ ਨਾਲ ਪੀੜਤਾਂ ਦੀ ਗਿਣਤੀ 16 ਹੋ ਗਈ ਹੈ | ਸਿਵਲ ਸਰਜਨ ਡਾ. ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਅਤੇ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਤਾਲਮੇਲ ਕਮੇਟੀ ਨੇ ਪਟਵਾਰੀਆਂ ਤੇ ਕਾਨੂੰਗੋਜ਼ ਨਾਲ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 18 ਜੂਨ (ਬਲਜਿੰਦਰ ਸਿੰਘ)-ਦੀ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਅਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਵਲੋਂ ਗਠਿਤ ਕੀਤੀ ਤਾਲਮੇਲ ਕਮੇਟੀ ਵਲੋਂ ਤਹਿਸੀਲ ਦੇ ਸਮੂਹ ਪਟਵਾਰੀਆਂ ਤੇ ਕਾਨੂੰਗੋਆਂ ਨਾਲ ਮੀਟਿੰਗ ਕੀਤੀ ਗਈ ...

ਪੂਰੀ ਖ਼ਬਰ »

ਲੋਕ ਗਾਇਕ ਕਸ਼ਮੀਰਾ ਦਾ 'ਸਰਦਾਰੀ' ਸਿੰਗਲ ਟਰੈਕ ਜਾਰੀ

ਖਮਾਣੋਂ, 18 ਜੂਨ (ਮਨਮੋਹਨ ਸਿੰਘ ਕਲੇਰ)-ਖਮਾਣੋਂ ਇਲਾਕੇ ਦੇ ਮਸ਼ਹੂਰ ਲੋਕ ਗਾਇਕ ਕਸ਼ਮੀਰਾ ਬਿਲਾਸਪੁਰੀ ਦਾ ਸਿੰਗਲ ਟਰੈਕ 'ਸਰਦਾਰੀ' ਸੋਸ਼ਲ ਮੀਡੀਆ 'ਤੇ ਲੱਖਾਂ ਸਰੋਤਿਆਂ ਵਲੋਂ ਵੇਖਿਆ ਜਾ ਰਿਹਾ ਹੈ | ਗਾਇਕ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੰਪਨੀ ਜੀ.ਐਸ. ਟਵੰਟੀ ...

ਪੂਰੀ ਖ਼ਬਰ »

ਰਵਨੀਤ ਬਿੱਟੂ ਦੇ ਬਿਆਨ ਨਾਲ ਕਾਂਗਰਸ ਦੀ ਸਮਾਜ ਨੂੰ ਤੋੜਨ ਵਾਲੀ ਸੋਚ ਸਾਹਮਣੇ ਆਈ-ਐਡ: ਕਲਿਆਣ

ਖਮਾਣੋਂ, 18 ਜੂਨ (ਮਨਮੋਹਣ ਸਿੰਘ ਕਲੇਰ)-ਕਾਂਗਰਸ ਪਾਰਟੀ ਦੇ ਲੁਧਿਆਣਾ ਤੋਂ ਸਾਂਸਦ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਪਿਛਲੇ ਦਿਨੀਂ ਇਕ ਬਿਆਨ ਜਾਰੀ ਕਰਕੇ ਅਕਾਲੀ-ਬਸਪਾ ਗੱਠਜੋੜ ਦੌਰਾਨ ਬਸਪਾ ਨੂੰ ਸ੍ਰੀ ਅਨੰਦਪੁਰ ਸਾਹਿਬ ਅਤੇ ਚਮਕੌਰ ਸਾਹਿਬ ਵਿਧਾਨ ਸਭਾ ਚੋਣ ...

ਪੂਰੀ ਖ਼ਬਰ »

ਪਾਰਟੀ ਦੀ ਬਿਹਤਰੀ ਲਈ ਘਰ-ਘਰ ਤੱਕ ਪਹੁੰਚ ਕਰਾਂਗਾ- ਸਿੱਧੂਪੁਰ

ਖਮਾਣੋਂ, 18 ਜੂਨ (ਮਨਮੋਹਨ ਸਿੰਘ ਕਲੇਰ)-ਕਾਂਗਰਸ ਪਾਰਟੀ ਦੀ ਬਿਹਤਰੀ ਲਈ ਆਗਾਮੀ ਵਿਧਾਨ ਸਭਾ ਚੋਣਾਂ 'ਚ ਪਾਰਟੀ ਨੂੰ ਵੱਡੀ ਜਿੱਤ ਦਿਵਾਉਣ ਲਈ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੇ ਹਰ ਘਰ ਤੱਕ ਨਿੱਜੀ ਤੌਰ ਤੇ ਮੇਰੇ ਵਲੋਂ ਪਹੁੰਚ ਕੀਤੀ ਜਾ ਰਹੀ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰ ਨਾਲ ਹਮਲੇ ਕਰਨ ਦੇ ਮਾਮਲੇ 'ਚ 6 ਵਿਅਕਤੀਆਂ ਸਮੇਤ ਕਈ ਅਣਪਛਾਤੇ ਨਾਮਜ਼ਦ

ਖਮਾਣੋਂ, 18 ਜੂਨ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਇਕ ਮਹਿਲਾ ਦੇ ਬਿਆਨਾਂ ਅਤੇ ਮੈਡੀਕਲ ਰਿਪੋਰਟ ਦੇ ਆਧਾਰ 'ਤੇ ਉਸ ਨੂੰ ਅਤੇ ਉਸ ਦੇ ਭਤੀਜੇ ਨੂੰ ਤੇਜ਼ਧਾਰ ਹਥਿਆਰਾਂ ਨਾਲ ਜ਼ਖਮੀ ਕਰਨ ਦੇ ਦੋਸ਼ਾਂ 'ਤੇ 6 ਵਿਅਕਤੀਆਂ ਨੂੰ ਬਕਾਇਦਾ ਨਾਂਅ ਸਮੇਤ ਅਤੇ ਕਈ ...

ਪੂਰੀ ਖ਼ਬਰ »

ਨੈਣਾ ਦੇਵੀ ਮੰਦਰ ਕਮੇਟੀ ਅਤੇ ਨਹਿਰੂ ਯੁਵਾ ਕਲੱਬ ਸਰਹਿੰਦ ਵਲੋਂ ਸੈਮੀਨਾਰ ਕਰਵਾਇਆ

ਫ਼ਤਹਿਗੜ੍ਹ ਸਾਹਿਬ, 18 ਜੂਨ (ਬਲਜਿੰਦਰ ਸਿੰਘ)-ਨੈਣਾ ਦੇਵੀ ਮੰਦਰ ਕਮੇਟੀ ਅਤੇ ਨਹਿਰੂ ਯੁਵਾ ਕਲੱਬ ਸਰਹਿੰਦ ਵਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਆਲ੍ਹਾ ਪੁਲਿਸ ਅਧਿਕਾਰੀਆਂ ਨੇ ਸ਼ਿਰਕਤ ਕਰਕੇ ...

ਪੂਰੀ ਖ਼ਬਰ »

ਮੈਂਬਰ ਪਾਰਲੀਮੈਂਟ ਬਿੱਟੂ ਦੁਆਰਾ ਦਲਿਤ ਵਿਰੋਧੀ ਬਿਆਨ ਦੇਣਾ ਮੰਦਭਾਗਾ-ਐਡ. ਟਿਵਾਣਾ

ਫ਼ਤਹਿਗੜ੍ਹ ਸਾਹਿਬ, 18 ਜੂਨ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਨਰਿੰਦਰ ਸਿੰਘ ਟਿਵਾਣਾ ਨੇ ਕਾਂਗਰਸ ਪਾਰਟੀ ਦੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਦੁਆਰਾ ਦਿੱਤੇ ਦਲਿਤ ਵਿਰੋਧੀ ਬਿਆਨ ਦੀ ਸਖ਼ਤ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਥਾਣਾ ਅਮਲੋਹ ਪੁਲਿਸ ਨੇ ਨਾਕਾ ਲਗਾ ਕੇ ਕੀਤੀ ਵਿਸ਼ੇਸ਼ ਚੈਕਿੰਗ

ਅਮਲੋਹ, 18 ਜੂਨ (ਗੋਇਲ)-ਥਾਣਾ ਅਮਲੋਹ ਦੀ ਪੁਲਿਸ ਪਾਰਟੀ ਵਲੋਂ ਥਾਣਾ ਮੁਖੀ ਇੰਸਪੈਕਟਰ ਰਾਜ ਕੁਮਾਰ ਦੀ ਅਗਵਾਈ ਹੇਠ ਬੀਤੀ ਸ਼ਾਮ ਸ਼ਹਿਰ ਦੇ ਵੱਖ-ਵੱਖ ਭਾਗਾਂ 'ਚ ਨਾਕਾ ਲਗਾ ਕੇ ਵਿਸ਼ੇਸ਼ ਚੈਕਿੰਗ ਕੀਤੀ ਗਈ | ਇਸ ਮੌਕੇ ਥਾਣਾ ਮੁਖੀ ਰਾਜ ਕੁਮਾਰ ਨੇ ਪੱਤਰਕਾਰਾਂ ਨੂੰ ...

ਪੂਰੀ ਖ਼ਬਰ »

ਹੈਲਥ ਵੈੱਲਨੈੱਸ ਸੈਂਟਰ 'ਚ ਮਲੇਰੀਆ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

ਚੁੰਨ੍ਹੀ, 18 ਜੂਨ (ਗੁਰਪ੍ਰੀਤ ਸਿੰਘ ਬਿਲਿੰਗ)-ਸੀਨੀਅਰ ਮੈਡੀਕਲ ਅਫ਼ਸਰ ਡਾ. ਭੁਪਿੰਦਰ ਸਿੰਘ ਪੀ.ਐਚ.ਸੀ ਨੰਦਪੁਰ ਕਲੌੜ ਦੇ ਦਿਸ਼ਾ ਨਿਰਦੇਸ਼ਾਂ 'ਤੇ ਹੈਲਥ ਵੈਲਨੈਂਸ ਸੈਂਟਰ ਰਜਿੰਦਰਗੜ੍ਹ ਵਿਖੇ ਮਲੇਰੀਆ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਅਜਾਇਬ ਸਿੰਘ ਨਮਿਤ ਅੰਤਿਮ ਅਰਦਾਸ 'ਚ ਵੱਖ-ਵੱਖ ਸ਼ਖ਼ਸੀਅਤਾਂ ਪੁੱਜੀਆਂ

ਸੰਘੋਲ, 18 ਜੂਨ (ਹਰਜੀਤ ਸਿੰਘ ਮਾਵੀ)-ਬੀਤੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ ਸਹਿਕਾਰੀ ਸਭਾ ਪੋਹਲੋ ਮਾਜਰਾ ਦੇ ਮੈਂਬਰ ਅਜਾਇਬ ਸਿੰਘ ਪੋਹਲੋਮਾਜਰਾ ਦੀ ਅੰਤਿਮ ਅਰਦਾਸ ਮੌਕੇ ਇਲਾਕੇ ਦੀਆਂ ਵੱਖ-ਵੱਖ ਰਾਜਨੀਤਕ, ਸਮਾਜਕ ਤੇ ਧਾਰਮਿਕ ਸ਼ਖ਼ਸੀਅਤਾਂ ਸ਼ਾਮਿਲ ਹੋਈਆਂ | ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਆਉਣ ਤੇ ਲੋਕਾਂ ਨੂੰ ਬਣਦੀਆਂ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ-ਅਜੈ ਲਿਬੜਾ

ਫ਼ਤਹਿਗੜ੍ਹ ਸਾਹਿਬ, 18 ਜੂਨ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੀ ਪਿੰਡ ਸੈਣੀਮਾਜਰਾ ਵਿਖੇ ਹੋਈ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਸ. ਅਜੈ ਸਿੰਘ ਲਿਬੜਾ ਨੇ ਕਿਹਾ ਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਨੂੰ ਸੱਤਾ 'ਚ ਲਿਆਉਣ ਲਈ ਕਾਹਲੇ ਹਨ, ਤੇ ਨੌਜਵਾਨਾਂ ਦੁਆਰਾ ...

ਪੂਰੀ ਖ਼ਬਰ »

ਡੇਢ ਕਿੱਲੋ ਭੁੱਕੀ ਚੂਰਾ ਸਮੇਤ ਇਕ ਕਾਬੂ

ਬਸੀ ਪਠਾਣਾਂ, 18 ਜੂਨ (ਰਵਿੰਦਰ ਮੌਦਗਿਲ)-ਸਥਾਨਕ ਪੁਲਿਸ ਵਲੋਂ ਇਕ ਵਿਅਕਤੀ ਨੂੰ ਡੇਢ ਕਿੱਲੋਗਰਾਮ ਭੁੱਕੀ ਚੂਰਾ ਸਮੇਤ ਕਾਬੂ ਕੀਤੇ ਜਾਣ ਦੀ ਸੂਚਨਾ ਹੈ | ਇਸ ਮਾਮਲੇ 'ਚ ਸਬ-ਇੰਸਪੈਕਟਰ ਪਵਨ ਕੁਮਾਰ ਵਲੋਂ ਬਸੀ ਪਠਾਣਾਂ ਪੁਲਿਸ ਥਾਣੇ 'ਚ ਨਸ਼ਾ ਵਿਰੋਧੀ ਐਨ.ਡੀ.ਪੀ.ਐਸ ਐਕਟ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX