ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  1 day ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  1 day ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  1 day ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  1 day ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  1 day ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  1 day ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  1 day ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  1 day ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  1 day ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  1 day ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  1 day ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  1 day ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  1 day ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  1 day ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  1 day ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  1 day ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਹੁਸ਼ਿਆਰਪੁਰ / ਮੁਕੇਰੀਆਂ

ਇੰਪਲਾਈਜ਼ ਵੈੱਲਫੇਅਰ ਫੈੱਡਰੇਸ਼ਨ ਨੇ ਪੇ-ਕਮਿਸ਼ਨ ਰਿਪੋਰਟ ਦੀਆਂ ਸਾੜੀਆਂ ਕਾਪੀਆਂ

ਹੁਸ਼ਿਆਰਪੁਰ, 20 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਗਜ਼ਟਿਡ ਤੇ ਨਾਨ ਗਜ਼ਟਿਡ ਐਸ.ਸੀ./ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਵਲੋਂ ਚੇਅਰਮੈਨ ਜਸਬੀਰ ਸਿੰਘ ਪਾਲ, ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਬੋਦਲ ਅਤੇ ਜ਼ਿਲ੍ਹਾ ਪ੍ਰਧਾਨ ਡਾ: ਜਸਵੰਤ ਰਾਏ ਦੇ ਨਿਰਦੇਸ਼ ਤੇ ਤਹਿਸੀਲ ਪ੍ਰਧਾਨ ਜਰਨੈਲ ਸਿੰਘ ਸੀਕਰੀ ਦੀ ਅਗਵਾਈ ਵਿਚ 6ਵੇਂ ਪੇ-ਕਮਿਸ਼ਨ ਦੀ ਰਿਪੋਰਟ ਨੂੰ ਰੱਦ ਕਰਵਾਉਣ ਅਤੇ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਵਾਉਣ ਲਈ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਵਿਖੇ ਰੋਸ ਧਰਨੇ ਲਗਾ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਅਤੇ ਪੇ ਕਮਿਸ਼ਨ ਦੀ ਰਿਪੋਰਟ ਦੀਆਂ ਕਾਪੀਆਂ ਸਾੜੀਆਂ ਗਈਆਂ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਸਾਢੇ ਚਾਰ ਸਾਲਾਂ ਤੋਂ ਸੁੱਤੀ ਹੋਈ ਹੈ ਅਤੇ ਹੁਣ ਲਿੱਪਾ ਪੋਚੀ ਕਰਕੇ ਆਮ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਵਿਦਿਆਰਥੀਆਂ ਦਾ ਵਜ਼ੀਫ਼ਾ, ਸ਼ਗਨ ਸਕੀਮਾਂ ਦੇ ਪੈਸੇ, ਬੇਰੁਜ਼ਗਾਰਾਂ ਨੂੰ ਬੇਰੁਜ਼ਗਾਰੀ ਭੱਤਾ ਦੇਣ, 10-10-14 ਦਾ ਗੈਰ ਸੰਵਿਧਾਨਕ ਪੱਤਰ ਰੱਦ ਕਰਾਉਣ, 85ਵੀਂ ਸੰਵਿਧਾਨਕ ਸੋਧ ਸਹੀ ਤਰ੍ਹਾਂ ਨਾਲ ਲਾਗੂ ਕਰਾਉਣ, ਬੈਕ-ਲਾਗ ਪੂਰਾ ਕਰਵਾਉਣ, ਪ੍ਰਾਈਵੇਟ ਖੇਤਰ ਵਿਚ ਰਾਖਵਾਂਕਰਨ ਲਾਗੂ ਕਰਵਾਉਣ, ਮਜ਼ਦੂਰ ਵਰਗ ਦਾ ਕਰਜ਼ਾ ਛੇਤੀ ਤੋਂ ਛੇਤੀ ਮੁਆਫ਼ ਕਰਵਾਉਣ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਆਦਿ ਮੰਗਾਂ ਨੂੰ ਹੱਲ ਕਰਨ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਦਲਿਤ ਸਮਾਜ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਸੂਬਾ ਵਾਇਸ ਚੇਅਰਮੈਨ ਬਲਰਾਜ ਕੁਮਾਰ, ਪਿ੍ੰ: ਗੁਰਦਿਆਲ ਸਿੰਘ ਫੁਲ, ਲੈਕ. ਬਲਦੇਵ ਸਿੰਘ ਧੁੱਗਾ, ਲੈਕ. ਬਲਜੀਤ ਸਿੰਘ, ਯੋਧਾ ਮੱਲ, ਕੁਲਵੰਤ ਸਿੰਘ, ਪ੍ਰਭਜੋਤ ਸਿੰਘ, ਲਖਵਿੰਦਰ ਰਾਮ, ਗੁਲਜ਼ਾਰੀ ਲਾਲ, ਰਿੰਕੂ ਭਾਟੀਆ, ਸੁਖਵੀਰ ਸਿੰਘ, ਸਚਿਨ, ਉਂਕਾਰ ਸਿੰਘ, ਰੇਸ਼ਮ ਸਿੰਘ, ਸੁਖਵੀਰ ਸਿੰਘ, ਰੇਸ਼ਮ ਸਿੰਘ, ਸੁਰਜੀਤ ਸਿੰਘ, ਜਸਬੀਰ ਸਿੰਘ, ਜਸਪਾਲ ਸਿੰਘ, ਪਿ੍ੰ: ਦਰਸ਼ਨ ਸਿੰਘ, ਕਸ਼ਮੀਰ ਸਿੰਘ, ਜਸਵੀਰ ਸਿੰਘ, ਲਹਿੰਬਰ ਰਾਮ ਝਮਟ, ਪ੍ਰੋ: ਅਮਨ ਕੁਮਾਰ, ਐਡਵੋਕੇਟ ਹਨੀ ਆਜ਼ਾਦ, ਪ੍ਰੋ: ਕਸ਼ਮੀਰ ਸਿੰਘ ਲੱਧੜ, ਧਰਮਿੰਦਰ ਸਿੰਘ, ਗੁਰਜਿੰਦਰ ਸਿੰਘ, ਗੁਰਮੁਖ ਸਿੰਘ, ਬਲਦੇਵ ਸਿੰਘ, ਪਿ੍ੰ: ਸੁਰਿੰਦਰ ਸਿੰਘ ਆਦਿ ਹਾਜ਼ਰ ਸਨ |

8 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 20 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹੇ 'ਚ 8 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28575 ਹੋ ਗਈ ਹੈ | ਸਿਹਤ ਵਿਭਾਗ ਅਨੁਸਾਰ 2404 ਸੈਂਪਲਾਂ ਦੀ ਪ੍ਰਾਪਤ ਹੋਈ ਰਿਪੋਰਟ 'ਚ ...

ਪੂਰੀ ਖ਼ਬਰ »

ਇਕ ਕਰੋੜ ਤੋਂ ਵੱਧ ਦੀ ਲਾਗਤ ਨਾਲ ਬਣਨਗੀਆਂ 5 ਚਿਲਡਰਨ ਫਰੈਂਡਲੀ ਪਾਰਕਾਂ-ਅਰੋੜਾ

ਹੁਸ਼ਿਆਰਪੁਰ, 20 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਪਾਰਕਾਂ ਦੀ ਨੁਹਾਰ ਬਦਲਣ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ | ਸ਼ਹਿਰ ਦੀ ਸੁੰਦਰਤਾ ਨੂੰ ਹੋਰ ਵਧਾਉਣ ਲਈ ਜਿੱਥੇ ਵੱਖ-ਵੱਖ ...

ਪੂਰੀ ਖ਼ਬਰ »

ਹਰਸੀ ਪਿੰਡ ਨਜ਼ਦੀਕ ਿਲੰਕ ਸੜਕ ਨੇ ਧਾਰਿਆ ਛੱਪੜ ਦਾ ਰੂਪ

ਟਾਂਡਾ ਉੜਮੁੜ, 20 ਜੁਲਾਈ (ਭਗਵਾਨ ਸਿੰਘ ਸੈਣੀ)- ਦਾਰਾਪੁਰ ਟਾਂਡਾ ਬਾਈਪਾਸ ਤੋਂ ਗੜ੍ਹਦੀਵਾਲਾ ਿਲੰਕ ਸੜਕ ਵਾਇਆ ਹਰਸੀ ਪਿੰਡ ਸੜਕ 'ਤੇ ਪਏ ਟੋਇਆਂ ਵਿਚ ਪਾਣੀ ਇਕੱਠਾ ਹੋਣ ਕਾਰਨ ਸੜਕ ਤੋਂ ਲੰਘਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਚੌਥੀ ਵਾਰ ਦੇਸ਼ ਦੇ ਪ੍ਰਸਿੱਧ ਵਧੀਆ 100 ਕਾਲਜਾਂ ਦੀ ਸੂਚੀ 'ਚ ਸ਼ਾਮਿਲ

ਹੁਸ਼ਿਆਰਪੁਰ, 20 ਜੁਲਾਈ (ਬਲਜਿੰਦਰਪਾਲ ਸਿੰਘ)- ਦੇਸ਼ ਦੇ ਵੱਕਾਰੀ ਮੈਗਜ਼ੀਨ ਇੰਡੀਆ ਟੂਡੇ ਵਲੋਂ ਸਾਲ 2020-21 ਦੇ ਕਰਵਾਏ ਗਏ ਸਰਵੇ ਵਿਚ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦਿਆਂ ਦੇਸ਼ ਦੇ ਚੋਟੀ ਦੇ ਸੌ ਕਾਲਜਾਂ ਵਿਚ ਸਥਾਨ ਪ੍ਰਾਪਤ ...

ਪੂਰੀ ਖ਼ਬਰ »

21 ਸਾਲ ਤੋਂ ਭਗੌੜਾ ਦੋਸ਼ੀ ਪੁਲਿਸ ਵਲੋਂ ਕਾਬੂ

ਹੁਸ਼ਿਆਰਪੁਰ, 20 ਜੁਲਾਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਦੇ ਨਿਰਦੇਸ਼ਾਂ ਅਨੁਸਾਰ ਐਸ.ਪੀ. (ਡੀ.) ਰਵਿੰਦਰਪਾਲ ਸਿੰਘ ਸੰਧੂ ਅਤੇ ਡੀ.ਐਸ.ਪੀ. (ਡੀ) ਰਾਕੇਸ਼ ਕੁਮਾਰ ਦੀ ਅਗਵਾਈ 'ਚ ਇੰਚਾਰਜ ਪੀ.ਓ. ਸਟਾਫ਼ ਇੰਸ: ਬਲਵਿੰਦਰ ਸਿੰਘ ਵਲੋਂ ...

ਪੂਰੀ ਖ਼ਬਰ »

ਅਵਾਰਾ ਸਾਨ੍ਹ ਦੀ ਟੱਕਰ ਨਾਲ ਦੋ ਜ਼ਖ਼ਮੀ

ਗੜ੍ਹਸ਼ੰਕਰ, 20 ਜੁਲਾਈ (ਧਾਲੀਵਾਲ)-ਸਥਾਨਕ ਸ਼ਹਿਰ 'ਚ ਘੁੰਮ ਰਹੇ ਅਵਾਰਾ ਸਾਨ੍ਹ ਲੋਕਾਂ ਦੀ ਜਾਨ ਦਾ ਖੋਹ ਬਣ ਰਹੇ ਹਨ, ਜਿਨ੍ਹਾਂ ਨੂੰ ਕਾਬੂ ਕਰਨ 'ਚ ਪ੍ਰਸ਼ਾਸਨ ਅਸਫਲ ਨਜ਼ਰ ਆ ਰਿਹਾ ਹੈ | ਇੱਥੇ ਆਵਾਰਾ ਸਾਨ੍ਹ ਵਲੋਂ ਮਾਰੀ ਟੱਕਰ ਨਾਲ ਐਕਟਿਵਾ ਸਵਾਰ ਦੋ ਵਿਅਕਤੀਆਂ ਦੇ ...

ਪੂਰੀ ਖ਼ਬਰ »

ਲਗਾਤਾਰ ਪੈ ਰਹੇ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

ਹੁਸ਼ਿਆਰਪੁਰ, 20 ਜੁਲਾਈ (ਬਲਜਿੰਦਰਪਾਲ ਸਿੰਘ, ਨਰਿੰਦਰ ਸਿੰਘ ਬੱਡਲਾ)- ਬੀਤੀ ਰਾਤ ਤੋਂ ਹੁਸ਼ਿਆਰਪੁਰ ਤੇ ਆਸ-ਪਾਸ ਦੇ ਇਲਾਕੇ 'ਚ ਪੈ ਰਹੇ ਹਲਕੇ ਤੋਂ ਦਰਮਿਆਨੇ ਮੀਂਹ ਨੇ ਜਿੱਥੇ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਗਰਮੀ ਤੋਂ ਲੋਕਾਂ ਨੂੰ ਰਾਹਤ ਦਿਵਾਈ ਹੈ, ਉੱਥੇ ਇਸ ...

ਪੂਰੀ ਖ਼ਬਰ »

ਖਿਡਾਰੀਆਂ ਨੂੰ ਖੇਡ ਕਿੱਟਾਂ ਭੇਟ

ਖੁੱਡਾ, 20 ਜੁਲਾਈ (ਸਰਬਜੀਤ ਸਿੰਘ)- ਪਿੰਡ ਰਾਜੂ ਦਵਾਖਰੀ ਅਤੇ ਖੋਖਰ ਦਵਾਖਰੀ ਵਿਖੇ ਹੋਪ ਫ਼ਾਰ ਹਮਿਊਮਨਟੀ ਕੈਲੇਫੋਰਨੀਆ ਕਲੱਬ ਖੁਣ-ਖੁਣ ਕਲਾਂ ਵਲੋਂ ਖਿਡਾਰੀਆਂ ਨੂੰ ਖੇਡ ਕਿੱਟਾਂ ਭੇਟ ਕੀਤੀਆਂ ਗਈਆਂ | ਪ੍ਰਵਾਸੀ ਪੰਜਾਬੀ ਅਮਨ ਯੂ.ਐਸ.ਏ., ਜੱਸ ਯੂ.ਏ.ਈ ਤੇ ਲਖਵਿੰਦਰ ...

ਪੂਰੀ ਖ਼ਬਰ »

ਪ੍ਰਤਿਭਾ ਖੋਜ ਮੁਕਾਬਲਾ 28 ਨੂੰ

ਗੜ੍ਹਸ਼ੰਕਰ, 20 ਜੁਲਾਈ (ਧਾਲੀਵਾਲ)-ਸਥਾਨਕ ਡੀ.ਏ.ਵੀ. ਕਾਲਜ ਫ਼ਾਰ ਗਰਲਜ਼ ਵਿਖੇ 28 ਜੁਲਾਈ ਨੂੰ ਸਵੇਰੇ 11 ਵਜੇ ਇਕ ਘੰਟੇ ਦਾ ਪ੍ਰਤਿਭਾ ਖੋਜ ਮੁਕਾਬਲਾ ਕਰਵਾਇਆ ਜਾ ਰਿਹਾ ਹੈ, ਜਿਸ ਦੇ ਜੇਤੂ ਵਿਦਿਆਰਥੀ ਨੂੰ 10 ਹਜ਼ਾਰ ਰੁਪਏ ਦਾ ਵਜ਼ੀਫ਼ਾ ਦਿੱਤਾ ਜਾਵੇਗਾ | ਕਾਲਜ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲਾ ਕਰਵਾਇਆ

ਖੁੱਡਾ, 20 ਜੁਲਾਈ (ਸਰਬਜੀਤ ਸਿੰਘ)- ਬਾਬਾ ਬਾਲਕ ਨਾਥ ਮੰਦਰ ਤੇ ਖ਼ੁਆਜਾ ਪੀਰ ਸਥਾਨ ਵਿਖੇ 22ਵਾਂ ਜੋੜ ਮੇਲਾ ਬਾਬਾ ਪ੍ਰੇਮ ਗਿਰੀ (ਕੈਬਨ ਵਾਲਾ ਬਾਬਾ) ਖੁੱਡਾ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਮੌਕੇ ਦਿਲਜਾਨੀ ਸਾਬਰੀ ਕੱਵਾਲ ਪਾਰਟੀ ਦਸੂਹੇ ਵਾਲੇ ਤੇ ਗਾਇਕ ਚੰਨਪ੍ਰੀਤ ...

ਪੂਰੀ ਖ਼ਬਰ »

ਮੁਲਾਜ਼ਮਾਂ ਤੇ ਪੈਨਸ਼ਨਰਾਂ 'ਤੇ ਕੀਤੇ ਲਾਠੀਚਾਰਜ ਦੀ ਨਿੰਦਾ

ਹੁਸ਼ਿਆਰਪੁਰ, 20 ਜੁਲਾਈ (ਨਰਿੰਦਰ ਸਿੰਘ ਬੱਡਲਾ)-ਕਿਰਤੀ ਕਿਸਾਨ ਯੂਨੀਅਨ ਹੁਸ਼ਿਆਰਪੁਰ ਨੇ 18 ਜੁਲਾਈ ਨੂੰ ਹੁਸ਼ਿਆਰਪੁਰ ਵਿਖੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ 'ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ | ਇਸ ਮੌਕੇ ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਗੁਰ ਪੁੰਨਿਆ ਸਬੰਧੀ ਸਮਾਗਮ 24 ਨੂੰ

ਗੜ੍ਹਸ਼ੰਕਰ, 20 ਜੁਲਾਈ (ਧਾਲੀਵਾਲ)- ਇੱਥੇ ਹੁਸ਼ਿਆਰਪੁਰ ਰੋਡ 'ਤੇ ਪਿੰਡ ਲੱਲੀਆਂ ਵਿਖੇ ਸਥਿਤ ਸ੍ਰੀ ਰਘੂਨਾਥ ਦਾਸ ਮਹਾਰਾਜ ਦੇ ਸਥਾਨ ਤੀਰਥਆਣਾ ਵਿਖੇ 24 ਜੁਲਾਈ ਨੂੰ ਗੁਰ ਪੁੰਨਿਆ ਮੌਕੇ ਪਾਠ ਪੂਜਾ ਲਈ ਸਮਾਗਮ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਪਿੰਡ ਕਾਣੇ 'ਚ ਕਿਸਾਨ ਜਾਗਰੂਕਤਾ ਕੈਂਪ

ਹੁਸ਼ਿਆਰਪੁਰ, 20 ਜੁਲਾਈ (ਹਰਪ੍ਰੀਤ ਕੌਰ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਹੁਸ਼ਿਆਰਪੁਰ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਸਾਂਝੇ ਤੌਰ 'ਤੇ ਪਿੰਡ ਕਾਣੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਤੇ ਮੱਕੀ ਦੀ ਸੁਚਾਰੂ ਕਾਸ਼ਤ ਲਈ ਇਕ ਰੋਜ਼ਾ ਕਿਸਾਨ ...

ਪੂਰੀ ਖ਼ਬਰ »

ਪੁਲਿਸ ਵਲੋਂ ਚੋਰੀ ਦੇ 2 ਮਾਮਲੇ ਦਰਜ, 1 ਨਾਮਜ਼ਦ

ਹੁਸ਼ਿਆਰਪੁਰ, 20 ਜੁਲਾਈ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਸਥਾਨਾਂ 'ਤੇ ਹੋਈਆਂ ਚੋਰੀਆਂ ਸਬੰਧੀ 2 ਮਾਮਲੇ ਦਰਜ ਕਰਕੇ 1 ਕਥਿਤ ਦੋਸ਼ੀ ਨੂੰ ਨਾਮਜ਼ਦ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬਲਾਲਾ ਦੀ ਵਾਸੀ ਗੁਰਦੇਵ ਕੌਰ ਨੇ ਥਾਣਾ ...

ਪੂਰੀ ਖ਼ਬਰ »

ਰੂਰਲ ਹੈਲਥ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਦਾ ਕੀਤਾ ਮੁੜ ਗਠਨ

ਹੁਸ਼ਿਆਰਪੁਰ, 20 ਜੁਲਾਈ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਅਧੀਨ ਕੰਮ ਕਰ ਰਹੇ ਰੂਰਲ ਹੈਲਥ ਫਾਰਮੇਸੀ ਅਫ਼ਸਰਾਂ ਦੀ ਮੀਟਿੰਗ ਹੋਈ, ਜਿਸ ਵਿਚ ਹੈਲਥ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਜੈ ਸ਼ਰਮਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

ਹੁਸ਼ਿਆਰਪੁਰ 'ਚ ਕੰਨਾਂ ਦਾ ਮੁਫ਼ਤ ਟੈਸਟ ਤੇ ਘੱਟ ਮੁੱਲ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ

ਲੁਧਿਆਣਾ, 20 ਜੁਲਾਈ (ਅ.ਬ.)- ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ ਉਨ੍ਹਾਂ ਨੂੰ ਘਬਰਾਉੁਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫੀਸਦੀ ਛੋਟ ਉਪਰ ਕੰਨ ਦੀਆਂ ਮਸ਼ੀਨਾਂ ਦਾ ਵਿਸ਼ੇਸ਼ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵਲੋਂ ਸਕੂਲਾਂ ਦੀ ਅਚਨਚੇਤ ਚੈਕਿੰਗ

ਮਾਹਿਲਪੁਰ, 20 ਜੁਲਾਈ (ਰਜਿੰਦਰ ਸਿੰਘ)- ਅੱਜ ਭਾਰੀ ਮੀਂਹ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਹੁਸ਼ਿਆਰਪੁਰ ਸੰਜੀਵ ਕੁਮਾਰ ਗÏਤਮ ਵਲੋਂ ਆਪਣੀ ਟੀਮ ਨਾਲ ਬਲਾਕ ਮਾਹਿਲਪੁਰ-1 ਦੇ ਸਕੂਲਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ, ਜਿਸ ਦÏਰਾਨ ਸਰਕਾਰੀ ...

ਪੂਰੀ ਖ਼ਬਰ »

ਕਸਬਾ ਹਰਿਆਣਾ 'ਚ 'ਆਪ' ਬੂਥ ਕਮੇਟੀ ਦੀ ਮੀਟਿੰਗ

ਹਰਿਆਣਾ, 20 ਜੁਲਾਈ (ਹਰਮੇਲ ਸਿੰਘ ਖੱਖ)- ਸੂਬੇ ਅੰਦਰ ਹਰ ਪਾਰਟੀ ਵਲੋਂ ਚੋਣਾਂ ਸਬੰਧੀ ਸਰਗਰਮੀਆਂ ਤੇਜ ਕਰ ਦਿੱਤੀਆਂ ਹਨ, ਜਿਸ ਤਹਿਤ ਹੀ ਅੱਜ ਕਸਬਾ ਹਰਿਆਣਾ ਵਿਖੇ ਆਮ ਆਦਮੀ ਪਾਰਟੀ ਦੀ ਬੂਥ (ਵਾਰਡ ਨੰ: 6 ਤੇ 8) ਕਮੇਟੀ ਮੈਂਬਰਾਂ ਦੀ ਮੀਟਿੰਗ ਕੀਤੀ ਗਈ, ਜਿਸ 'ਚ ਡਾ. ਰਵਜੋਤ ...

ਪੂਰੀ ਖ਼ਬਰ »

ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਸ ਵਲੋਂ ਐਮ. ਐਸ. ਸੀ. ਐਮ. ਐਲ. ਐਸ. ਦਾ ਕੋਰਸ ਸ਼ੁਰੂ-ਚੋਪੜਾ

ਹੁਸ਼ਿਆਰਪੁਰ, 20 ਜੁਲਾਈ (ਬਲਜਿੰਦਰਪਾਲ ਸਿੰਘ)-ਕੋਵਿਡ-19 ਦੀ ਮਹਾਂਮਾਰੀ ਦੌਰਾਨ ਜਿੱਥੇ ਮੈਡੀਕਲ ਲੈਬਾਰਟਰੀ ਟੈਕਨੋਲਾਜਿਸਟ ਪ੍ਰੋਫੈਸ਼ਨਲ ਦੀ ਘਾਟ ਦੇਖਣ ਨੂੰ ਮਿਲੀ ਉੱਥੇ ਹੀ ਨੌਜਵਾਨ ਪੀੜ੍ਹੀ ਵਿਚ ਲੋਕਾਂ ਦੀ ਸੇਵਾ ਕਰਨ ਦਾ ਉਤਸ਼ਾਹ ਵੀ ਦੇਖਿਆ | ਨੌਜਵਾਨ ਮੈਡੀਕਲ ...

ਪੂਰੀ ਖ਼ਬਰ »

ਜੀਤ ਸਿੰਘ ਪੇਲੀਆ ਭੂਲਪੁਰ ਦਾ ਦਿਹਾਂਤ

ਮਿਆਣੀ, 20 ਜੁਲਾਈ (ਹਰਜਿੰਦਰ ਸਿੰਘ ਮੁਲਤਾਨੀ)- ਸਾਬਕਾ ਸਰਪੰਚ ਗੁਰਬਚਨ ਸਿੰਘ ਭੂਲਪੁਰ ਦੇ ਛੋਟੇ ਭਰਾ ਤੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਗਤਕਾ ਅਖਾੜਾ ਭੂਲਪੁਰ ਦੇ ਫਾੳਾੂਡਰ ਪ੍ਰਧਾਨ ਜੀਤ ਸਿੰਘ ਪੇਲੀਆ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ, ਜਿਸ 'ਤੇ ...

ਪੂਰੀ ਖ਼ਬਰ »

ਡੇਰਾ ਬਾਬਾ ਚਰਨਸ਼ਾਹ 'ਚ 22 ਦਾ ਸਮਾਗਮ ਰੱਦ

ਹੁਸ਼ਿਆਰਪੁਰ, 20 ਜੁਲਾਈ (ਬਲਜਿੰਦਰਪਾਲ ਸਿੰਘ)- ਡੇਰਾ ਬਾਬਾ ਚਰਨਸ਼ਾਹ ਬਹਾਦਰਪੁਰ ਦੇ ਗੱਦੀ ਨਸ਼ੀਨ ਮਹੰਤ ਰਮਿੰਦਰ ਦਾਸ ਨੇ ਦੱਸਿਆ ਕਿ ਡੇਰੇ 'ਚ 22 ਜੁਲਾਈ ਨੂੰ ਸੰਤ-ਮਹਾਂਪੁਰਸ਼ਾਂ ਦੀ ਬਰਸੀ ਸਬੰਧੀ ਕਰਵਾਇਆ ਜਾਣ ਵਾਲਾ ਸਮਾਗਮ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਰੱਦ ...

ਪੂਰੀ ਖ਼ਬਰ »

ਹਰੀ ਸਿੰਘ ਨਲੂਆ ਵੈੱਲਫੇਅਰ ਸੁਸਾਇਟੀ ਨੇ ਭੂੰਗਾ 'ਚ ਸਪੀਡ ਬ੍ਰੇਕਰ ਲਵਾਏ

ਹੁਸ਼ਿਆਰਪੁਰ, 20 ਜੁਲਾਈ (ਬਲਜਿੰਦਰਪਾਲ ਸਿੰਘ)- ਹਰੀ ਸਿੰਘ ਨਲੂਆ ਵੈੱਲਫੇਅਰ ਸੁਸਾਇਟੀ ਭੂੰਗਾ ਵਲੋਂ ਹਮੇਸ਼ਾਂ ਸਮਾਜ ਸੇਵਾ ਅਤੇ ਵਿਕਾਸ ਕਾਰਜਾਂ 'ਚ ਆਪਣਾ ਯੋਗਦਾਨ ਪਾਇਆ ਜਾਂਦਾ ਹੈ | ਇਸੇ ਕੜੀ ਤਹਿਤ ਸੁਸਾਇਟੀ ਵਲੋਂ ਪਿੰਡ ਦੀਆਂ ਵੱਖ-ਵੱਖ ਗਲੀਆਂ 'ਚ ਪ੍ਰਧਾਨ ਅਵਤਾਰ ...

ਪੂਰੀ ਖ਼ਬਰ »

ਪਿ੍ੰ. ਵਿਰਕ ਦੀ ਅਗਵਾਈ ਹੇਠ ਨਵਨਿਯੁਕਤ ਕੌਮੀ ਜਨਰਲ ਸਕੱਤਰ ਐਡ. ਸਿੱਧੂ ਦਾ ਸਨਮਾਨ

ਦਸੂਹਾ, 20 ਜੁਲਾਈ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਵਲੋਂ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਨੂੰ ਕੌਮੀ ਜਨਰਲ ਸਕੱਤਰ ਬਣਾਏ ਜਾਣ 'ਤੇ ਪਿ੍ੰ. ਨਵਦੀਪ ਸਿੰਘ ਵਿਰਕ ਦੇ ਗ੍ਰਹਿ ਵਿਖੇ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ | ਉਨ੍ਹਾਂ ਨੂੰ ਸਿਰੋਪਾਉ ਭੇਟ ਕਰਕੇ ...

ਪੂਰੀ ਖ਼ਬਰ »

ਦਸੂਹਾ ਵਲੋਂ ਪਿੰਡ ਜਾਜਾ ਦੇ ਗੁਰਦੁਆਰੇ ਲਈ 51 ਹਜ਼ਾਰ ਦੀ ਰਾਸ਼ੀ ਭੇਟ

ਟਾਂਡਾ ਉੜਮੁੜ, 20 ਜੁਲਾਈ (ਕੁਲਬੀਰ ਸਿੰਘ ਗੁਰਾਇਆ)- ਉੱਘੇ ਸਮਾਜ ਸੇਵਕ ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਹਲਕਾ ਇੰਚਾਰਜ ਮਨਜੀਤ ਸਿੰਘ ਦਸੂਹਾ ਨੇ ਲੋਕ ਭਲਾਈ ਹਿਤਾਂ ਲਈ ਚਲਾਈ ਮੁਹਿੰਮ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਪਿੰਡ ਜਾਜਾ ਦੇ ਗੁਰਦੁਆਰਾ ਸ੍ਰੀ ਗੁਰੂ ...

ਪੂਰੀ ਖ਼ਬਰ »

ਸਿੱਧੂ ਨੂੰ ਸੂਬਾ ਪ੍ਰਧਾਨ ਥਾਪਣ 'ਤੇ ਸੂਬੇ 'ਚ ਖ਼ੁਸ਼ੀ ਦੀ ਲਹਿਰ-ਜੁਗਿੰਦਰ ਤੇ ਮੋਨਿਕਾ

ਭੰਗਾਲਾ, 20 ਜੁਲਾਈ (ਬਲਵਿੰਦਰਜੀਤ ਸਿੰਘ ਸੈਣੀ)- ਕਾਂਗਰਸ ਹਾਈਕਮਾਂਡ ਵਲੋਂ ਜੋ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਪ੍ਰਧਾਨ ਥਾਪਿਆ ਹੈ, ਉਸ ਨਾਲ ਪੰਜਾਬ ਦੇ ਬਹੁਪੱਖੀ ਲੋਕ ਕਾਂਗਰਸ ਪਾਰਟੀ ਨਾਲ ਜੁੜ ਗਏ ਹਨ ਅਤੇ ਸੂਬੇ 'ਚ ਖ਼ੁਸ਼ੀ ਦੀ ਲਹਿਰ ਪਈ ਜਾ ਰਹੀ ਹੈ | ...

ਪੂਰੀ ਖ਼ਬਰ »

ਕੇ.ਐਮ.ਐਸ ਕਾਲਜ ਦੀਆਂ ਵਿਦਿਆਰਥਣਾਂ ਪਹਿਲੇ ਸਥਾਨਾਂ 'ਤੇ

ਦਸੂਹਾ, 20 ਜੁਲਾਈ (ਭੁੱਲਰ)- ਕੇ.ਐੱਮ.ਐਸ ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਡਾ. ਸ਼ਬਨਮ ਕੌਰ ਨੇ ਦੱਸਿਆ ਕਿ ਬੀ.ਐਸ.ਸੀ ਐਗਰੀਕਲਚਰ ਤੀਸਰੇ ਸਮੈਸਟਰ ਦੀ ਆਂਚਲ ਕੁਮਾਰੀ ਤੇ ਸ਼ਿਵਾਨੀ ਨੇ ਐੱਸ.ਜੀ.ਪੀ.ਏ 8.48 ...

ਪੂਰੀ ਖ਼ਬਰ »

ਕਾਂਗਰਸੀ ਆਗੂ ਸਾਥੀਆਂ ਸਮੇਤ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ

ਹੁਸ਼ਿਆਰਪੁਰ, 20 ਜੁਲਾਈ (ਬਲਜਿੰਦਰਪਾਲ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਪਿੰਡ ਸਿੰਗੜੀਵਾਲਾ ਤੇ ਸਾਂਧਰਾ ਦੇ ਕਾਂਗਰਸੀ ਆਗੂ ਸਾਥੀਆਂ ਸਮੇਤ ਸਰਪੰਚ ਕੁਲਵੰਤ ਸਿੰਘ ਤੇ ਬਲਦੇਵ ਸਿੰਘ ਚੱਕ ਰਾਜੂ ਦੀ ਅਗਵਾਈ 'ਚ ਅਕਾਲੀ ਦਲ 'ਚ ਸ਼ਾਮਿਲ ...

ਪੂਰੀ ਖ਼ਬਰ »

ਜਹਾਨਪੁਰ ਦੇ ਵੱਡੀ ਗਿਣਤੀ 'ਚ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਭੰਗਾਲਾ, 20 ਜੁਲਾਈ (ਬਲਵਿੰਦਰਜੀਤ ਸਿੰਘ ਸੈਣੀ)- ਕਾਂਗਰਸੀ ਆਗੂ ਕਿਸਾਨਾਂ ਦੀ ਫ਼ਿਕਰ ਛੱਡ ਸੂਬੇ ਦੀਆਂ ਸੜਕਾਂ 'ਤੇ ਆਪਣੀ-ਆਪਣੀ ਪ੍ਰਧਾਨਗੀ ਦੀ ਡੌਂਡੀ ਪਿੱਟ ਰਹੇ ਹਨ | ਇਹ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਸਰਬਜੋਤ ਸਿੰਘ ਸਾਬੀ ਵਲੋਂ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਪਿੰਡ ਮੰਡ ਵਿਖੇ ਵਿਧਾਇਕ ਡੋਗਰਾ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ

ਦਸੂਹਾ, 20 ਜੁਲਾਈ (ਭੁੱਲਰ)- ਐਮ.ਐੱਲ. ਏ ਦਸੂਹਾ ਅਰੁਣ ਡੋਗਰਾ ਨੇ ਪਿੰਡ ਮੰਡ ਵਿਚ ਲਗਭਗ 20 ਲੱਖ ਦੇ ਵਿਕਾਸ ਦੇ ਕੰਮਾਂ ਦਾ ਉਦਘਾਟਨ ਕੀਤਾ ਅਤੇ ਪਿੰਡ ਵਾਸੀਆਂ ਦੀਆ ਸਮੱਸਿਆਵਾਂ ਸੁਣ ਕੇ ਮੌਕੇ ਤੇ ਹੀ ਨਿਪਟਾਰਾ ਕੀਤਾ | ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਖੇਡ ਕਿੱਟ ਭੇਟ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਮੀਟਿੰਗ 'ਚ ਕੇ.ਸੀ. ਸੁਲੇਖ ਦੀਆਂ ਦੋ ਕਿਤਾਬਾਂ ਲੋਕ ਅਰਪਣ

ਹੁਸ਼ਿਆਰਪੁਰ, 20 ਜੁਲਾਈ (ਹਰਪ੍ਰੀਤ ਕੌਰ, ਨਰਿੰਦਰ ਸਿੰਘ ਬੱਡਲਾ)-ਪੰਜਾਬੀ ਸਾਹਿਤ ਸਭਾ ਦੀ ਇਕ ਮੀਟਿੰਗ ਸਭਾ ਦੇ ਪ੍ਰਧਾਨ ਮਦਨ ਵੀਰਾ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਪਾਦਰੀ ਸਟੈਨ ਸਵਾਮੀ ਦੇ ਜੇਲ੍ਹ ਵਿਚ ਹੋਏ ਕਤਲ ਦੇ ਸਬੰਧ 'ਚ ਪੇਸ਼ ਕੀਤੇ ਗਏ ਮਤੇ 'ਤੇ ਡਾ. ...

ਪੂਰੀ ਖ਼ਬਰ »

ਬਾਬਾ ਸਮੁੰਦ ਸਿੰਘ ਯਾਦਗਾਰੀ 93ਵਾਂ ਛਿੰਝ ਮੇਲਾ ਪਿ੍ਤਪਾਲ ਫਗਵਾੜਾ ਦੇ ਨਾਂਅ ਰਿਹਾ

ਮਿਆਣੀ, 20 ਜੁਲਾਈ (ਹਰਜਿੰਦਰ ਸਿੰਘ ਮੁਲਤਾਨੀ)- ਗੁਰਦੁਆਰਾ ਕਲਗ਼ੀਧਰ ਕੋਟ ਰੜ੍ਹਾ ਵਿਖੇ ਪਿੰਡ ਤੇ ਇਲਾਕੇ ਦੀਆਂ ਸੰਗਤਾਂ ਵਲੋਂ ਮਹਾਨ ਤਪੱਸਵੀ ਸੰਤ ਬਾਬਾ ਸਮੁੰਦ ਸਿੰਘ ਦੀ ਯਾਦ 'ਚ ਕਰਵਾਇਆ ਗਿਆ 93ਵਾਂ ਛਿੰਝ ਮੇਲਾ ਅਮਿਟ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ | ਵੱਡੀ ...

ਪੂਰੀ ਖ਼ਬਰ »

ਚੱਬੇਵਾਲ ਵਿਖੇ 'ਕਿਸਾਨ ਹਟ 1313' ਖੁੱਲਿ੍ਹਆ

ਚੱਬੇਵਾਲ, 20 ਜੁਲਾਈ (ਥਿਆੜਾ)-ਦਿੱਲੀ ਦੀਆਂ ਬਰੰੂਹਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਤੋਂ ਪ©ੇਰਿਤ ਹੋ ਕੇ ਸਾਰੇ ਪੰਜਾਬ ਅੰਦਰ ਕਿਸਾਨ ਹਟ 1313 ਖੋਲ੍ਹਣ ਦਾ ਰੁਝਾਨ ਬਣਿਆ ਹੋਇਆ ਹੈ, ਇਸੇ ਕੜੀ ਤਹਿਤ ਕਸਬਾ ਚੱਬੇਵਾਲ ਵਿਖੇ ਵੀ ਕਿਸਾਨ ਹੱਟ 1313 ਦੀ ਬਰਾਂਚ ਖੁੱਲ੍ਹ ਗਈ ਹੈ | ...

ਪੂਰੀ ਖ਼ਬਰ »

ਵਾਅਦੇ ਪੂਰੇ ਨਾ ਕੀਤੇ ਤਾਂ ਮੁੱਖ ਮੰਤਰੀ ਦੇ ਸਿਸਵਾਂ ਫ਼ਾਰਮ ਦਾ ਘਿਰਾਓ ਕਰੇਗਾ ਮਸੀਹੀ ਭਾਈਚਾਰਾ-ਲਾਰੈਂਸ ਚੌਧਰੀ

ਕੋਟਕਪੂਰਾ, 20 ਜੁਲਾਈ (ਮੋਹਰ ਸਿੰਘ ਗਿੱਲ, ਮੇਘਰਾਜ)-ਮਾਲਵੇ ਦੀ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਮਸੀਹੀ ਭਾਈਚਾਰੇ ਵਲੋਂ ਕੋਟਕਪੂਰਾ ਦੀ ਦਾਣਾ ਮੰਡੀ 'ਚ ਮਸੀਹੀ ਅਧਿਕਾਰ ਰੈਲੀ ਕੀਤੀ ਗਈ | ਰੈਲੀ ਦੀ ਸ਼ੁਰੂਆਤ ਪ੍ਰਾਰਥਨਾ ਨਾਲ ਕੀਤੀ ਗਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ...

ਪੂਰੀ ਖ਼ਬਰ »

ਸੰਤ ਅਮਰਦਾਸ ਦੀ ਯਾਦ 'ਚ ਗੁਰਮਤਿ ਤੇ ਸੰਤ ਸਮਾਗਮ

ਮਾਹਿਲਪੁਰ, 20 ਜੁਲਾਈ (ਰਜਿੰਦਰ ਸਿੰਘ)- ਡੇਰਾ ਸ਼ੇਰਪੁਰ ਕਲਰਾਂ ਵਿਖੇ ਸੰਤ ਅਮਰਦਾਸ ਦੀ ਯਾਦ 'ਚ 12ਵੀਂ ਬਰਸੀ 'ਤੇ ਗੁਰਮਤਿ ਤੇ ਸੰਤ ਸਮਾਗਮ ਸੰਤ ਰਾਮ ਕਿਸ਼ਨ ਅਗਵਾਈ ਅਤੇ ਸੰਤ ਰਮੇਸ਼ ਦਾਸ ਦੀ ਦੇਖ ਰੇਖ 'ਚ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ...

ਪੂਰੀ ਖ਼ਬਰ »

ਐਸ. ਡੀ. ਐਮ. ਅਸ਼ੋਕ ਸ਼ਰਮਾ ਨੇ ਬੂਟੇ ਲਗਾਏ

ਮੁਕੇਰੀਆਂ, 20 ਜੁਲਾਈ (ਰਾਮਗੜ੍ਹੀਆ)-ਐਸ.ਡੀ.ਐਮ. ਮੁਕੇਰੀਆਂ ਅਸ਼ੋਕ ਸ਼ਰਮਾ ਦੀ ਅਗਵਾਈ ਹੇਠ ਤਹਿਸੀਲ ਕੰਪਲੈਕਸ ਮੁਕੇਰੀਆਂ ਵਿਖੇ ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਲਈ 50 ਦੇ ਕਰੀਬ ਪੌਦੇ ਲਗਾਏ ਗਏ | ਇਸ ਮੌਕੇ ਜਗਤਾਰ ਸਿੰਘ ਤਹਿਸੀਲਦਾਰ ਮੁਕੇਰੀਆਂ, ਅਵਿਨਾਸ਼ ਚੰਦਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਰਾਠਾਂ ਵਲੋਂ ਜ਼ਿਲ੍ਹਾ ਜਥੇਬੰਦੀਆਂ 'ਚ ਨਿਯੁਕਤੀਆਂ

ਗੜ੍ਹਸ਼ੰਕਰ, 20 ਜੁਲਾਈ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਵਲੋਂ ਇੱਥੇ ਪਾਰਟੀ ਦਫ਼ਤਰ ਵਿਖੇ ਪਾਰਟੀ ਆਗੂ ਅਰਵਿੰਦਰ ਸਿੰਘ ਨੀਟਾ ਨੂੰ ਜ਼ਿਲ੍ਹਾ ਜਥੇਬੰਦੀ 'ਚ ਮੀਤ ...

ਪੂਰੀ ਖ਼ਬਰ »

ਮੁਹੱਲਾ ਵਾਸੀਆਂ ਵਲੋਂ ਸਰਪੰਚ ਤੇ ਮੈਂਬਰਾਂ ਸਨਮਾਨਿਤ

ਨੰਗਲ ਬਿਹਾਲਾਂ, 20 ਜੁਲਾਈ (ਵਿਨੋਦ ਮਹਾਜਨ)- ਨੰਗਲ ਬਿਹਾਲਾਂ ਵਿਖੇ ਕਿ੍ਸਚਨ ਬਰਾਦਰੀ ਦੇ ਮੁਹੱਲੇ ਦੀ ਕੱਚੀ ਗਲੀ ਦੇ ਵਸਨੀਕਾਂ ਦੀ ਖ਼ੁਸ਼ੀ ਦਾ ਉਦੋਂ ਕੋਈ ਠਿਕਾਣਾ ਨਹੀਂ ਰਿਹਾ, ਜਦੋਂ ਮੌਜੂਦਾ ਸਰਪੰਚ ਪ੍ਰਦੀਪ ਕੁਮਾਰ ਵਿਕੀ ਅਤੇ ਗਰਾਮ ਪੰਚਾਇਤ ਵਲੋਂ ਆਜ਼ਾਦੀ ਦੇ ...

ਪੂਰੀ ਖ਼ਬਰ »

ਬਾਬਾ ਭਾਗੀ ਸ਼ਾਹ ਦੀ ਯਾਦ 'ਚ ਭੰਡਾਰਾ

ਹਾਜੀਪੁਰ, 20 ਜੁਲਾਈ (ਜੋਗਿੰਦਰ ਸਿੰਘ)-ਕਸਬਾ ਹਾਜੀਪੁਰ ਦੇ ਮੁਹੱਲਾ ਬਰੜ ਕਾਲੋਨੀ ਵਿਖੇ ਬਾਬਾ ਭਾਗੀ ਸ਼ਾਹ ਲੇਬਰ ਕਮੇਟੀ ਵਲੋਂ ਬਾਬਾ ਭਾਗੀ ਸ਼ਾਹ ਦੀ ਯਾਦ 'ਚ ਸਾਲਾਨਾ ਭੰਡਾਰਾ ਕਰਵਾਇਆ ਗਿਆ | ਇਸ ਮੌਕੇ ਹਲਕਾ ਵਿਧਾਇਕਾ ਇੰਦੂ ਬਾਲਾ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦਾ ਸ਼ਾਨਦਾਰ ਨਤੀਜਾ

ਦਸੂਹਾ, 20 ਜੁਲਾਈ (ਕੌਸ਼ਲ)- ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਐਲਾਨੇ ਗਏ ਫਰਵਰੀ/ਮਾਰਚ, 2021 ਦੇ ਨਤੀਜੇ 'ਚੋਂ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ, ਦਸੂਹਾ ਦੇ ਬੀ.ਏ.ਪਹਿਲੇ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ...

ਪੂਰੀ ਖ਼ਬਰ »

ਖ਼ਾਲਸਾ ਕਾਲਜੀਏਟ ਸਕੂਲ ਗੜ੍ਹਦੀਵਾਲਾ 'ਚ ਗੁਰਮਤਿ ਕੈਂਪ

ਗੜ੍ਹਦੀਵਾਲਾ, 20 ਜੁਲਾਈ (ਚੱਗਰ)- ਪਿ੍ੰ. ਡਾ. ਸਤਵਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿਚ ਧਰਮ ਅਧਿਐਨ ਵਿਭਾਗ ਦੇ ਮੁਖੀ ਪ੍ਰੋ. ਜਤਿੰਦਰ ਕੌਰ ਵਲੋਂ ਖ਼ਾਲਸਾ ਕਾਲਜੀਏਟ ਸੀਨੀ. ਸੈਕੰ. ਸਕੂਲ ਦੇ ਵਿਦਿਆਰਥੀਆ ਦੇ ਆਨਲਾਈਨ ਤਿੰਨ ਰੋਜ਼ਾ ਗੁਰਮਤਿ ਕੈਂਪ ਲਗਾਇਆ ਗਿਆ ਜਿਸ ...

ਪੂਰੀ ਖ਼ਬਰ »

ਭਾਰਤੀ ਵਿਕਲਾਂਗ ਕਲੱਬ ਵਲੋਂ ਮਾ: ਜੰਡਾ ਦਾ ਸਨਮਾਨ

ਹੁਸ਼ਿਆਰਪੁਰ, 20 ਜੁਲਾਈ (ਨਰਿੰਦਰ ਸਿੰਘ ਬੱਡਲਾ)-ਭਾਰਤੀ ਵਿਕਲਾਂਗ ਕਲੱਬ ਹੁਸ਼ਿਆਰਪੁਰ ਵਲੋਂ ਸੀਨੀਅਰ ਮੀਤ ਪ੍ਰਧਾਨ ਜਸਪਾਲ ਸੈਣੀ ਦੀ ਪ੍ਰਧਾਨਗੀ 'ਚ ਹੁਸ਼ਿਆਰਪੁਰ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮਾ: ਕੁਲਵਿੰਦਰ ਸਿੰਘ ਜੰਡਾ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX