ਤਾਜਾ ਖ਼ਬਰਾਂ


ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  8 minutes ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  13 minutes ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  40 minutes ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  22 minutes ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  about 1 hour ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  about 1 hour ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  about 1 hour ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  about 1 hour ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  about 1 hour ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  about 2 hours ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  about 2 hours ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  about 2 hours ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  about 3 hours ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  about 3 hours ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 3 hours ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 4 hours ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਨਾਜਾਇਜ਼ ਉਸਾਰੀਆਂ 'ਤੇ ਹੋਈ ਕਾਰਵਾਈ
. . .  about 4 hours ago
ਅੰਮ੍ਰਿਤਸਰ, 23 ਸਤੰਬਰ (ਹਰਮਿੰਦਰ ਸਿੰਘ ) - ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਹਵਾਈ ਅੱਡਾ ਮਾਰਗ 'ਤੇ ਅਣਅਧਿਕਾਰਤ ਤੌਰ 'ਤੇ ਹੋਈਆਂ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ...
ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ (ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ...
ਸੁਨਾਮ ਨੇੜੇ ਬੱਸ ਪਲਟਣ ਕਾਰਨ ਇਕ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ,ਛਾਜਲੀ, 23 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ,ਕੁਲਵਿੰਦਰ ਸਿੰਘ ਰਿੰਕਾ) - ਅੱਜ ਸਵੇਰੇ ਸੁਨਾਮ ਜਾਖ਼ਲ ਸੜਕ 'ਤੇ ਸੁਨਾਮ ਨੇੜੇ ਇਕ ਮਿੰਨੀ ਬੱਸ ਦੇ ਪਲਟਣ ਕਾਰਨ...
ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
. . .  about 4 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਬਣਾਇਆ ...
ਝੂਠੇ ਪੁਲਿਸ ਮੁਕਾਬਲੇ ਵਿਚ ਸੇਵਾਮੁਕਤ ਥਾਣੇਦਾਰ ਨੂੰ 10 ਸਾਲ ਦੀ ਕੈਦ
. . .  about 5 hours ago
ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ) - 1992 ਵਿਚ ਪਿੰਡ ਫੇਰੂਮਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ 20 ਸਾਲ ਦੇ ਗੁਰਵਿੰਦਰ ਸਿੰਘ ਨੂੰ ਥਾਣਾ ਬਿਆਸ ਦੇ ਉਸ ਸਮੇਂ ਦੇ ਐੱਸ.ਐੱਚ.ਓ. ਵੱਸਣ ਸਿੰਘ ਅਤੇ ਥਾਣੇਦਾਰ ਅਮਰੀਕ ਸਿੰਘ ਵਲੋਂ...
ਵਰੁਣ ਰੂਜਮ ਬਣੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ
. . .  about 4 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ 'ਚ ਮਾਰਕਫੈੱਡ ਪੰਜਾਬ ਦੇ ਪ੍ਰਬੰਧਕੀ ਨਿਰਦੇਸ਼ਕ ਵਰੁਣ ਰੂਜਮ ਆਈ.ਏ.ਐੱਸ. ਨੂੰ ਉਪ ਮੁੱਖ...
ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 9 ਅਕਤੂਬਰ ਤੱਕ ਮੁਲਤਵੀ
. . .  about 5 hours ago
ਨਵੀਂ ਦਿੱਲੀ, 23 ਸਤੰਬਰ - ਦਿੱਲੀ ਦੀ ਇਕ ਅਦਾਲਤ ਨੇ 2020 ਦੇ ਦਿੱਲੀ ਦੰਗਿਆਂ ਦੇ ਸਾਜ਼ਿਸ਼ ਮਾਮਲੇ ਵਿਚ ਜੇ.ਐਨ.ਯੂ. ਦੇ ਸਾਬਕਾ ਵਿਦਿਆਰਥੀ ਆਗੂ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ...
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ
. . .  about 5 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁ: ਪ੍ਰ: ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਮੁੱਖ ਦਫ਼ਤਰ ਦੇ ਕਾਨਫ਼ਰੰਸ ਹਾਲ ਵਿਖੇ ਹੋ ਰਹੀ ਹੈ...
ਭਿਆਨਕ ਸੜਕੀ ਹਾਦਸਾ, ਬੱਚਿਆਂ ਸਮੇਤ ਤਿੰਨ ਦੀ ਮੌਤ
. . .  about 5 hours ago
ਭੋਗਪੁਰ, 23 ਸਤੰਬਰ - ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਪਚਰੰਗਾ ਨੇੜੇ ਸਵੇਰੇ ਸਕੂਟਰੀ ਅਤੇ ਫਾਰਚੂਨਰ ਦੀ ਹੋਈ ਟੱਕਰ ਵਿਚ ਦੋ ਛੋਟੇ ਬੱਚਿਆਂ ਸਮੇਤ ਤਿੰਨ ਦੀ ਮੌਤ ਹੋ ਗਈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਜਗਰਾਓਂ

ਭਾਰੀ ਬਾਰਿਸ਼ ਨਾਲ ਕਿਸਾਨਾਂ ਦੇ ਚਿਹਰੇ ਖਿੜੇ

ਹੰਬੜਾਂ, 20 ਜੁਲਾਈ (ਮੇਜਰ ਹੰਬੜਾਂ)-ਰਾਤ ਤੋਂ ਸ਼ੁਰੂ ਹੋਈ ਭਾਰੀ ਬਾਰਿਸ਼ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ, ਉੱਥੇ ਪਾਵਰਕਾਮ ਮਹਿਕਮੇ ਨੇ ਸੁੱਖ ਦਾ ਸਾਹ ਲਿਆ ਹੈ, ਕਿਉਂਕਿ ਬਿਜਲੀ ਦੀ ਮੰਗ ਵਧਣ ਕਾਰਨ ਵੱਡੇ ਕੱਟ ਲਗਾਏ ਜਾ ਰਹੇ ਸਨ | ਮੀਂਹ ਪੈਣ ਨਾਲ ਕਿਸਾਨਾਂ ਦੇ ਚਿਹਰੇ ਖਿੜੇ ਹਨ ਤੇ ਲੋਕਾਂ ਨੂੰ ਬਿਜਲੀ ਦੇ ਕੱਟਾਂ ਤੋਂ ਨਿਜ਼ਾਤ ਮਿਲ ਸਕੇਗੀ | ਦੇਖਣ 'ਚ ਆਇਆ ਕਿ ਬੇਟ ਇਲਾਕੇ 'ਚ ਭਾਰੀ ਬਾਰਿਸ਼ ਨਾਲ ਜਿੱਥੇ ਸੜਕਾਂ 'ਤੇ ਦਰੱਖ਼ਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ ਹੋਈ, ਉੱਥੇ ਸੜਕਾਂ ਗਲੀਆਂ 'ਚ ਪਾਣੀ ਭਰ ਜਾਣ ਕਾਰਨ ਜਨਜੀਵਨ ਵੀ ਪ੍ਰਭਾਵਿਤ ਹੋਇਆ ਤੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਭੱਠਾਧੂਹਾ ਨੇੜੇ ਲੁਧਿਆਣਾ ਸਿੱਧਵਾਂ ਬੇਟ ਮਾਰਗ 'ਤੇ ਦਰੱਖ਼ਤ ਡਿੱਗਣ ਕਾਰਨ ਸੜਕੀ ਅਵਾਜਾਈ ਬੰਦ ਹੋ ਗਈ ਤੇ ਦਰੱਖ਼ਤ ਸੜਕਾਂ ਤੋਂ ਹਟਾਉਣ ਉਪਰੰਤ ਆਵਾਜਾਈ ਬਹਾਲ ਹੋ ਸਕੀ | ਖੇਤਾਂ ਵਿਚ ਪਾਣੀ ਭਰਨ ਨਾਲ ਖੇਤ ਜਲ-ਥਲ ਹੋਏ ਨਜ਼ਰ ਆ ਰਹੇ ਹਨ ਤੇ ਨੀਵੇਂ ਖੇਤਾਂ 'ਚ ਝੋਨੇ ਦੀ ਫ਼ਸਲ ਪਾਣੀ ਵਿਚ ਡੁੱਬੀ ਦੇਖੀ ਗਈ | ਅਗਾਂਹਵਧੂ ਕਿਸਾਨ ਨੰਬਰਦਾਰ ਰਣਜੀਤ ਸਿੰਘ ਭੰਗੂ, ਬਲਦੇਵ ਸਿੰਘ ਖਹਿਰਾ, ਸਤਵਿੰਦਰ ਸਿੰਘ ਛਿੰਦਾ ਖਹਿਰਾ, ਮੇਵਾ ਸਿੰਘ ਧਾਲੀਵਾਲ, ਜਗਜੀਤ ਸਿੰਘ ਖਹਿਰਾ, ਗੁਰਦੇਵ ਸਿੰਘ ਸਾਹੋਵਾਲੀਆ, ਲਖਵੀਰ ਸਿੰਘ ਵਲੀਪੁਰ ਖੁਰਦ, ਹਰਪਾਲ ਸਿੰਘ ਭੰਗੂ, ਕਿਰਨਵੀਰ ਸਿੰਘ ਹੰਸਰਾ ਆਦਿ ਨੇ ਕਿਹਾ ਕਿ ਉਕਤ ਮੀਂਹ ਫ਼ਸਲਾਂ ਲਈ ਵਰਦਾਨ ਸਾਬਿਤ ਹੋਵੇਗਾ ਤੇ ਆਉਣ ਵਾਲੇ ਹਫ਼ਤਿਆਂ ਲਈ ਫ਼ਸਲਾਂ ਨੂੰ ਪਾਣੀ ਲਾਉਣ ਦੀ ਲੋੜ ਨਹੀਂ ਪਵੇਗੀ |

ਉਪਵੈਦ ਪੇਅ-ਕਮਿਸ਼ਨ ਦੇ ਵਿਰੋਧ 'ਚ ਮਨਾਉਣਗੇ ਕਾਲਾ ਹਫ਼ਤਾ

ਰਾਏਕੋਟ, 20 ਜੁਲਾਈ (ਸੁਸ਼ੀਲ)-ਪੰਜਾਬ ਸਰਕਾਰ ਵਲੋਂ ਲਾਗੂ ਕੀਤੇ ਲੰਗੜੇ ਪੇਅ ਕਮਿਸ਼ਨ ਦੇ ਵਿਰੋਧ ਵਿਚ ਆਯੁਰਵੈਦਿਕ ਵਿਭਾਗ ਦੇ ਉਪਵੈਦ ਰੋਸ ਵਜੋਂ ਕਾਲਾ ਹਫ਼ਤਾ ਮਨਾਉਣਗੇ ਤੇ ਕਾਲੀਆਂ ਪੱਟੀਆਂ ਲਗਾ ਕੇ ਕੰਮ ਕਰਨਗੇ | ਇਸ ਸਬੰਧੀ ਉਪਵੈਦ ਯੂਨੀਅਨ ਪੰਜਾਬ ਦੇ ਸੂਬਾ ...

ਪੂਰੀ ਖ਼ਬਰ »

ਪਿੰਡ ਬੱਸੀਆਂ ਵਿਖੇ ਮਿਲਿਆ ਨਵ-ਜੰਮਿਆ ਲਾਵਾਰਸ ਬੱਚਾ

ਰਾਏਕੋਟ, 20 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਅੱਜ ਸਵੇਰੇ ਦਾਣਾ ਮੰਡੀ ਪਿੰਡ ਬੱਸੀਆਂ ਵਿਖੇ ਕੋਈ ਨਵ-ਜੰਮਿਆ ਬੱਚਾ ਸੁੱਟ ਗਿਆ, ਜਦੋਂ ਬੱਚੇ ਦੇ ਰੋਣ ਦੀ ਆਵਾਜ਼ ਦਾਣਾ ਮੰਡੀ 'ਚ ਬੈਠੇ ਝੁੱਗੀ-ਝੌਪੜੀ (ਕੁੱਲੀਆਂ) ਵਾਲਿਆਂ ਨੇ ਸੁਣੀ ਤਾਂ ਉਨ੍ਹਾਂ ਨੇ ਉਸ ਨੂੰ ਉੱਥੋਂ ਚੁੱਕ ...

ਪੂਰੀ ਖ਼ਬਰ »

ਆਲੀਵਾਲ ਹਾਊਸਫੈੱਡ ਪੰਜਾਬ ਦੇ ਬਿਨਾਂ ਮੁਕਾਬਲਾ ਦੂਜੀ ਵਾਰ ਡਾਇਰੈਕਟਰ ਬਣੇ

ਹੰਬੜਾਂ, 20 ਜੁਲਾਈ (ਹਰਵਿੰਦਰ ਸਿੰਘ ਮੱਕੜ)-ਇਤਿਹਾਸਿਕ ਨਗਰ ਆਲੀਵਾਲ ਦੇ ਦੋ ਵਾਰ ਐੱਮ.ਪੀ. ਰਹਿ ਚੁੱਕੇ ਪੰਜਾਬ ਸ਼ੂਗਰਫੈਡ ਦੇ ਚੇਅਰਮੈਨ ਅਮਰੀਕ ਸਿੰਘ ਆਲੀਵਾਲ ਦੇ ਸਪੁੱਤਰ ਸਰਪੰਚ ਯਾਦਵਿੰਦਰ ਸਿੰਘ ਆਲੀਵਾਲ ਹਾਊਸਫੈਡ ਪੰਜਾਬ ਦੇ ਬਿਨ੍ਹਾਂ ਮੁਕਾਬਲਾ ਦੂਸਰੀ ਵਾਰ ...

ਪੂਰੀ ਖ਼ਬਰ »

ਭਾਰਤ ਮਾਲਾ ਸੜਕ ਯੋਜਨਾ ਅਧੀਨ ਐਕਵਾਇਰ ਜ਼ਮੀਨਾਂ ਦੇ ਕਬਜ਼ੇ ਨਹੀਂ ਛੱਡਾਂਗੇ-ਭੰਗੂ

ਹੰਬੜਾਂ, 20 ਜੁਲਾਈ (ਮੇਜਰ ਹੰਬੜਾਂ)-ਭਾਰਤ ਮਾਲਾ ਸੜਕ ਯੋਜਨਾਂ ਅਧੀਨ ਸਰਕਾਰ ਵਲੋਂ ਕਿਸਾਨਾਂ ਦੀ ਸਹਿਮਤੀ ਬਿਨ੍ਹਾਂ ਐਕਵਾਇਰ ਕੀਤੀਆਂ ਜ਼ਮੀਨਾਂ ਦੇ ਮਾਲਕ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਪੇਮੈਂਟਾਂ ਨਹੀਂ ਚੁੱਕਣਗੇ ਅਤੇ ਜ਼ਮੀਨਾਂ ਦੇ ਮਾਰਕੀਟ ਮੁਤਾਬਕ ਰੇਟ ਮਲਣ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ 'ਤੇ ਸ਼ਿਮਲਾਪੁਰੀ ਦੀ ਅਗਵਾਈ 'ਚ ਲੱਡੂ ਵੰਡ ਕੇ ਖ਼ੁਸ਼ੀ ਮਨਾਈ

ਲੁਧਿਆਣਾ, 20 ਜੁਲਾਈ (ਕਵਿਤਾ ਖੁੱਲਰ)-ਕਾਂਗਰਸ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਬਣਾ ਕੇ ਸਮੂਹ ਪੰਜਾਬ ਵਾਸੀਆਂ ਤੇ ਹਰ ਕਾਂਗਰਸੀ ਵਰਕਰ ਦਾ ਮਨ ਜਿੱਤ ਲਿਆ ਹੈ | ਸੋਨੀਆ ਗਾਂਧੀ ...

ਪੂਰੀ ਖ਼ਬਰ »

ਲੈਕਚਰਾਰ ਜਸਵੀਰ ਸਿੰਘ ਅਕਾਲਗੜ੍ਹ ਨੂੰ ਸੇਵਾਮੁਕਤੀ ਉਪਰੰਤ ਵਿਦਾਇਗੀ ਪਾਰਟੀ

ਪੱਖੋਵਾਲ/ਸਰਾਭਾ, 20 ਜੁਲਾਈ (ਕਿਰਨਜੀਤ ਕੌਰ ਗਰੇਵਾਲ)-ਸ਼ਹੀਦ ਕਰਤਾਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਰਾਭਾ ਤੋਂ ਲੰਬੀਆਂ ਸੇਵਾਵਾਂ ਦੇ ਕੇ ਸੇਵਾ ਮੁਕਤ ਹੋਏ ਅਧਿਆਪਕ ਆਗੂ ਲੈਕਚਰਾਰ ਜਸਵੀਰ ਸਿੰਘ ਅਕਾਲਗੜ੍ਹ ਨੂੰ ਸੇਵਾ ਮੁਕਤ ਹੋਣ 'ਤੇ ਅੱਜ ...

ਪੂਰੀ ਖ਼ਬਰ »

ਕੁਝ ਘੰਟਿਆਂ ਦੀ ਬਰਸਾਤ ਨੇ ਖੇਤਾਂ 'ਚ ਬਣਾਏ ਹੜ੍ਹ ਵਰਗੇ ਹਾਲਾਤ

ਹੰਬੜਾਂ, 20 ਜੁਲਾਈ (ਹਰਵਿੰਦਰ ਸਿੰਘ ਮੱਕੜ)-ਪਿਛਲੇ ਕੁਝ ਘੰਟਿਆਂ ਦੀ ਹੋਈ ਲਗਾਤਾਰ ਬਾਰਿਸ਼ ਨੇ ਜਿੱਥੇ ਲੋਕਾਂ ਦਾ ਜਨ ਜੀਵਨ ਪ੍ਰਭਾਵਿਤ ਕੀਤਾ ਹੈ, ਉੱਥੇ ਕਈ ਥਾਵਾਂ 'ਤੇ ਬਾਰਿਸ਼ ਦੇ ਪਾਣੀ ਨੇ ਖੇਤਾਂ 'ਚ ਹੜ੍ਹ ਵਰਗੇ ਭਿਆਨਕ ਹਾਲਾਤ ਬਣਾ ਦਿੱਤੇ ਹਨ | ਇਥੋਂ ਨੇੜੇ ਪਿੰਡ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਵਲੋਂ ਯੂਥ ਕਾਂਗਰਸ ਦੇ ਨਵੇਂ ਬਣੇ ਅਹੁਦੇਦਾਰਾਂ ਦਾ ਸਨਮਾਨ

ਸਿੱਧਵਾਂ ਬੇਟ, 20 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਜੰਡੀ ਦੇ ਕਾਂਗਰਸੀ ਵਰਕਰਾਂ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਦੇ ਦਿਸ਼ਾ-ਨਿਰਦੇਸ਼ 'ਤੇ ਯੂਥ ਆਗੂ ਕੁਲਜਿੰਦਰ ਸਿੰਘ ਭੁੱਲਰ ਤੇ ਜਸਵਿੰਦਰ ...

ਪੂਰੀ ਖ਼ਬਰ »

ਮਾਮਲਾ ਬਜ਼ੁਰਗ ਜੋੜੇ ਦੇ ਕਾਤਲਾਂ ਨੂੰ ਗਿ੍ਫ਼ਤਾਰ ਕਰਨ 'ਚ ਨਾਕਾਮ ਰਹੀ ਪੁਲਿਸ ਦਾ

1 ਅਗਸਤ ਨੂੰ ਪੁਲਿਸ ਥਾਣਾ ਹਠੂਰ ਦਾ ਕੀਤਾ ਜਾਵੇਗਾ ਘਿਰਾਓ-ਚਕਰ

ਹਠੂਰ, 20 ਜੁਲਾਈ (ਜਸਵਿੰਦਰ ਸਿੰਘ ਛਿੰਦਾ)-ਪਿੰਡ ਲੱਖਾ ਵਿਖੇ ਬਜ਼ੁਰਗ ਪਤੀ-ਪਤਨੀ ਦੇ ਕਤਲ ਦੇ ਸਬੰਧ ਵਿਚ ਮਹੀਨਾ ਬੀਤ ਜਾਣ ਉਪਰੰਤ ਵੀ ਸਬੰਧਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਨਾਕਾਮ ਰਹੀ ਪੁਲਿਸ ਥਾਣਾ ਹਠੂਰ ਦੀ ਕਾਰਗੁਜ਼ਾਰੀ ਤੋਂ ਦੁਖੀ ਹੋ ਕੇ ਪਿੰਡ ਲੱਖਾ ਦੇ ...

ਪੂਰੀ ਖ਼ਬਰ »

ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ 'ਤੇ ਲੱਡੂ ਵੰਡੇ

ਹੰਬੜਾਂ, 20 ਜੁਲਾਈ (ਹਰਵਿੰਦਰ ਸਿੰਘ ਮੱਕੜ)-ਵਿਧਾਇਕ ਨਵਜੋਤ ਸਿੰਘ ਸਿੱਧੂ ਨੂੰ ਹਾਈਕਮਾਂਡ ਵਲੋਂ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਨਾਲ ਸਮੁੱਚੇ ਕਾਂਗਰਸੀ ਖੇਮੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੁਧਿਆਣਾ ਦਿਹਾਤੀ ਦੇ ...

ਪੂਰੀ ਖ਼ਬਰ »

ਸਨਮਤੀ ਸਕੂਲ ਨੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

ਜਗਰਾਉਂ, 20 ਜੁਲਾਈ (ਜੋਗਿੰਦਰ ਸਿੰਘ)-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂੂਲ ਜਗਰਾਉਂ ਵਿਚ ਵਿਦਿਆਰਥੀਆਂ 'ਚ ਗਣਿਤ ਵਿਸ਼ੇ 'ਚ ਗਿਆਨ ਵਧਾਉਣ ਲਈ ਅਧਿਆਪਕਾ ਦੁਆਰਾ 6ਵੀਂ ਤੋਂ 8ਵੀਂ ਜਮਾਤ ਤੱਕ ਆਨਲਾਈਨ ਗਣਿਤ ਵਿਸ਼ੇ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ...

ਪੂਰੀ ਖ਼ਬਰ »

ਹਲਕਾ ਦਾਖਾ 'ਚ ਨਵਜੋਤ ਸਿੰਘ ਸਿੱਧੂ ਦੇ ਨਵੇਂ ਸ਼ੁਰੂ ਸਫ਼ਰ ਦਾ ਚਾਅ ਘੱਟ ਕਿਉਂ?

ਮੁੱਲਾਂਪੁਰ-ਦਾਖਾ, 20 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਨਰਾਜ਼ਗੀਆਂ ਤੇ ਇਤਰਾਜਾਂ ਦੇ ਬਾਵਜੂਦ ਕਾਂਗਰਸ ਦੀ ਅੰਤਿ੍ਮ ਪ੍ਰਧਾਨ ਸੋਨੀਆ ਗਾਂਧੀ ਵਲੋਂ ਵਿਧਾਇਕ, ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ...

ਪੂਰੀ ਖ਼ਬਰ »

ਜੀ.ਟੀ.ਬੀ ਕਾਲਜ ਦਾਖਾ ਦਾ ਬੀ.ਏ/ ਬੀ.ਕਾਮ ਦਾ ਨਤੀਜਾ ਰਿਹਾ ਸ਼ਾਨਦਾਰ

ਮੁੱਲਾਂਪੁਰ-ਦਾਖਾ, 20 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਯੂਨਵਿਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਬੀ.ਕਾਮ ਤੇ ਬੀ.ਏ. ਸਮੈਸਟਰ ਪਹਿਲਾ ਨਤੀਜਿਆਂ ਸਮੇਂ ਗੁਰੂ ਤੇਗ ਬਹਾਦਰ ਨੈਸ਼ਨਲ ਕਾਲਜ ਦਾਖਾ (ਲੁਧਿ:) ਦੇ ਵਿਦਿਆਰਥੀਆਂ ਦੀ ਪ੍ਰਾਪਤੀ ਸ਼ਾਨਦਾਰ ਰਹੀ | ਬੀ.ਕਾਮ ...

ਪੂਰੀ ਖ਼ਬਰ »

ਪੁੜੈਣ 'ਚ ਬਾਬਾ ਗਰੀਬ ਦਾਸ ਦੇ ਅਸਥਾਨ 'ਤੇ ਸਾਲਾਨਾ ਭੰਡਾਰਾ

ਹੰਬੜਾਂ, 20 ਜੁਲਾਈ (ਹਰਵਿੰਦਰ ਸਿੰਘ ਮੱਕੜ)-ਪਿੰਡ ਪੁੜੈਣ ਵਿਖੇ ਬਾਬਾ ਗਰੀਬ ਦਾਸ ਜੀ ਦੇ ਅਸਥਾਨ 'ਤੇ ਸਾਉਣ ਦੇ ਮਹੀਨੇ ਕਰਵਾਇਆ ਜਾਣ ਵਾਲਾ ਸਾਲਾਨਾ ਭੰਡਾਰਾ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ ਵਿਚ ਸਮੂਹ ਸੰਗਤਾਂ ਨੇ ਸ਼ਰਧਾ ਭਾਵਨਾ ਨਾਲ ਹਾਜ਼ਰੀ ਭਰੀ ...

ਪੂਰੀ ਖ਼ਬਰ »

ਬਾਬਾ ਨਰੈਣ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ਦੀ ਖ਼ੁਸ਼ੀ 'ਚ ਸਮਾਗਮ ਸਮਾਪਤ

ਜਗਰਾਉਂ, 20 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਨਰੈਣ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ਦੀ ਖੁਸ਼ੀ 'ਚ ਪਿੰਡ ਮਾਣੂੰਕੇ ਵਿਖੇ ਕਰਵਾਏ ਪੰਜ ਰੋਜ਼ਾ ਸਮਾਗਮ ਸਮਾਪਤ ਹੋਏ | ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੀ ...

ਪੂਰੀ ਖ਼ਬਰ »

ਸ਼ਹਿਰ ਦੀ ਹਰ ਸੜਕ 'ਤੇ ਦੇਖੇ ਜਾ ਸਕਦੇ ਹਨ ਲਾਵਾਰਸ ਪਸ਼ੂਆਂ ਦੇ ਝੁੰਡ

ਜਗਰਾਉਂ, 20 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਗਊ ਸੈੱਸ ਲੈਣ ਦੇ ਬਾਵਜੂਦ ਨਗਰ ਕੌਂਸਲ ਲੋਕਾਂ ਨੂੰ ਲਾਵਾਰਸ ਤੇ ਅਵਾਰਾ ਪਸ਼ੂਆਂ ਤੋਂ ਨਿਜ਼ਾਤ ਨਹੀਂ ਦਿਵਾ ਸਕੀ ਹੈ | ਸ਼ਹਿਰ ਦੀ ਕੋਈ ਅਜਿਹੀ ਸੜਕ ਜਾਂ ਕੋਨਾ ਨਹੀਂ ਹੋਵੇਗਾ, ਜਿੱਥੇ ਇਨ੍ਹਾਂ ਲਾਵਾਰਿਸ ਪਸ਼ੂਆਂ ਦੇ ...

ਪੂਰੀ ਖ਼ਬਰ »

ਗਰੇਵਾਲ ਹਲਕਾ ਦਾਖਾ ਦੇ ਸਕੱਤਰ ਨਿਯੁਕਤ

ਪੱਖੋਵਾਲ/ਸਰਾਭਾ, 20 ਜੁਲਾਈ (ਕਿਰਨਜੀਤ ਕੌਰ ਗਰੇਵਾਲ)-ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਯੂਥ ਆਗੂ ਅਜੀਤ ਸਿੰਘ ਗਰੇਵਾਲ ਤੇ ਹਰਪ੍ਰੀਤ ਸਿੰਘ ਸੋਨੂੰ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਆਲ ਇੰਡੀਆ ਯੂਥ ਕਾਂਗਰਸ ਦੇ ...

ਪੂਰੀ ਖ਼ਬਰ »

ਕੈਪਟਨ ਸੰਧੂ ਨੇ ਮਰਹੂਮ ਕਾਂਗਰਸੀ ਸਰਪੰਚ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਦਿੱਤਾ

ਸਿੱਧਵਾਂ ਬੇਟ, 20 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਤੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਨੇ ਲਾਗਲੇ ਪਿੰਡ ਸਲੇਮਪੁਰਾ ਦੇ ਸਾਬਕਾ ਸਰਪੰਚ ਅਤੇ ਪਾਰਟੀ ਲਈ ਪੂਰੀ ਤਨਦੇਹੀ ਨਾਲ ਕੰਮ ਕਰ ...

ਪੂਰੀ ਖ਼ਬਰ »

ਜੀ.ਐੱਚ.ਜੀ. ਅਕੈਡਮੀ ਖੰਡੂਰ ਵਿਖੇ ਸਥਾਪਨਾ ਦਿਵਸ ਮਨਾਇਆ

ਜੋਧਾਂ, 21 ਜੁਲਾਈ (ਗੁਰਵਿੰਦਰ ਸਿੰਘ ਹੈਪੀ)-ਜੀ.ਐੱਚ.ਜੀ. ਅਕੈਡਮੀ ਖੰਡੂਰ ਦੇ ਡਾਇਰੈਕਟਰ ਨਵਕਿਰਨਪ੍ਰੀਤ ਕੌਰ ਦੀ ਪ੍ਰੇਰਨਾ ਸਦਕਾ ਅਕੈਡਮੀ ਦਾ ਸਥਾਪਨਾ ਦਿਵਸ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ...

ਪੂਰੀ ਖ਼ਬਰ »

ਸਿੱਧੂ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਦਾ ਕੋਈ ਫ਼ਾਇਦਾ ਨਹੀਂ ਹੋਣਾ-ਸੰਧੂ

ਰਾਏਕੋਟ, 20 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਹਲਕਾ ਰਾਏਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ 'ਤੇ ਆਪਣਾ ਟਿੱਪਣੀ ਕਰਦਿਆਂ ਆਖਿਆ ਕਿ ਪਿਛਲੇ ਕੁਝ ਮਹੀਨਿਆਂ ਤੋਂ ਨਵਜੋਤ ...

ਪੂਰੀ ਖ਼ਬਰ »

ਬੇਟ ਇਲਾਕੇ 'ਚ ਭਾਰੀ ਮੀਂਹ ਨੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ

ਸਿੱਧਵਾਂ ਬੇਟ, 20 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਪੂਰੇ ਬੇਟ ਇਲਾਕੇ 'ਚ ਅੱਜ ਤੜਕਸਾਰ ਤੋਂ ਹੋ ਰਹੀ ਭਾਰੀ ਬਾਰਿਸ਼ ਨੇ ਜਿੱਥੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ | ਬਿਜਲੀ ਦੀ ਕਮੀ ਕਾਰਨ ਜਿੱਥੇ ਕਿਸਾਨਾਂ ਨੂੰ ਮਹਿੰਗੇ ਮੁੱਲ ਦਾ ਡੀਜ਼ਲ ਬਾਲਕੇ ਜਿੱਥੇ ਆਪਣੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖ਼ੁਰਦ 'ਚ ਆਈ.ਕਿਊ.ਏ.ਸੀ ਦੀ ਮੀਟਿੰਗ

ਚੌਂਕੀਮਾਨ, 20 ਜੁਲਾਈ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਆਈ.ਕਿਓ.ਏ.ਸੀ. ਦੀ ਤਿਮਾਹੀ ਮੀਟਿੰਗ ਸੈਲਫ਼ ਸਟੱਡੀ ਰਿਪੋਰਟ ਨੂੰ ਲਿਖਣ ਦੀਆਂ ਤਕਨੀਕਾਂ ਤੇ ਸੰਸਥਾ ...

ਪੂਰੀ ਖ਼ਬਰ »

ਬਾਲੜੀ ਨੂੰ ਹਵਸ ਦਾ ਸ਼ਿਕਾਰ ਬਣਾਉਣ ਵਾਲਾ ਕਾਬੂ

ਜਗਰਾਉਂ, 20 ਜੁਲਾਈ (ਜੋਗਿੰਦਰ ਸਿੰਘ)-ਬਾਲੜੀ ਨੂੰ ਹਵਸ ਦਾ ਸ਼ਿਕਾਰ ਬਣਾਉਣ ਵਾਲੇ ਪਿੰਡ ਰੂਮੀ ਦੇ ਦੋਸ਼ੀ ਕਰਮਜੀਤ ਸਿੰਘ ਕੰਮਾ ਨੂੰ ਪੁਲਿਸ ਨੇ ਕਾਬੂ ਕਰ ਲਿਆ | ਇਹ ਜਾਣਕਾਰੀ ਅੱਜ ਇਥੇ ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਐੱਸ.ਐੱਸ.ਪੀ. ਚਰਨਜੀਤ ਸਿੰਘ ਸੋਹਲ ਨੇ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਮਨਾਇਆ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਦਾ ਜਸ਼ਨ

ਰਾਏਕੋਟ, 20 ਜੁਲਾਈ (ਸੁਸ਼ੀਲ)-ਪੰਜਾਬ ਕਾਂਗਰਸ ਦੀ ਵਾਗਡੋਰ ਨਵਜੋਤ ਸਿੰਘ ਸਿੱਧੂ ਦੇ ਹੱਥ ਦਿੱਤੇ ਜਾਣ ਤੋਂ ਬਾਅਦ ਕਾਂਗਰਸੀ ਖੇਮੇ ਵਿਚ ਉਤਸ਼ਾਹ ਦੀ ਲਹਿਰ ਪਾਈ ਜਾ ਰਹੀ ਹੈ | ਇਸੇ ਲੜੀ ਤਹਿਤ ਅੱਜ ਰਾਏਕੋਟ ਹਲਕੇ ਦੇ ਸੀਨੀਅਰ ਟਕਸਾਲੀ ਕਾਂਗਰਸੀ ਆਗੂ ਨਿਰਮਲ ਸਿੰਘ ...

ਪੂਰੀ ਖ਼ਬਰ »

ਪਿੰਡ ਤਲਵੰਡੀ ਰਾਏ ਦਾ ਕਿਸਾਨ ਆਗੂ ਸੰਸਦ ਦੇ ਘਿਰਾਓ ਦੇ ਪਹਿਲੇ ਜਥੇ 'ਚ ਹੋਵੇਗਾ ਸ਼ਾਮਿਲ

ਰਾਏਕੋਟ, 20 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਸੰਯੁਕਤ ਕਿਸਾਨ ਮੋਰਚੇ ਵਲੋਂ ਉਲੀਕੇ ਪ੍ਰੋਗਰਾਮ ਤਹਿਤ 22 ਜੁਲਾਈ ਤੋਂ ਰੋਜ਼ਾਨਾ ਸੰਸਦ ਵੱਲ 200 ਦੇ ਕਰੀਬ ਕਿਸਾਨਾਂ ਵਲੋਂ ਕੂਚ ਕਰਨ ਦੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਕਿਸਾਨਾਂ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੇ ਸ਼ਹੀਦ ਸੋਹਣ ਸਿੰਘ ਕਾਉਂਕੇ ਨੂੰ ਸ਼ਰਧਾਂਜਲੀ ਭੇਟ

ਜਗਰਾਉਂ, 20 ਜੁਲਾਈ (ਜੋਗਿੰਦਰ ਸਿੰਘ)-ਬੀਤੇਂ ਦਿਨੀਂ ਸਿੰਘੂ ਬਾਰਡਰ 'ਤੇ ਸ਼ਹੀਦ ਹੋਏ ਪਿੰਡ ਕਾਉਂਕੇ ਕਲਾਂ ਦੇ ਮਜ਼ਦੂਰ ਸੋਹਣ ਸਿੰਘ ਬਿੱਲਾ ਦੇ ਭੋਗ ਸਮਾਗਮ 'ਤੇ ਗੁਰਦੁਆਰਾ ਪੱਤੀ ਬਾਦਾ ਵਿਖੇ ਇਲਾਕੇ ਭਰ 'ਚੋਂ ਸੈਂਕੜੇ ਮਜ਼ਦੂਰ-ਕਿਸਾਨ, ਮਰਦ-ਔਰਤਾਂ ਨੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ ਪਿੰਡ 'ਮਨਸੂਰਾਂ'

ਗੁਰਵਿੰਦਰ ਸਿੰਘ ਹੈਪੀ 94177-30000 ਜੋਧਾਂ- ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਸਥਿਤ ਪਿੰਡ ਮਨਸੂਰਾਂ ਦੇ ਪਿਛੋਕੜ 'ਤੇ ਝਾਤ ਮਾਰੀਏ ਤਾਂ ਕਰੀਬ ਆਮ ਪਿੰਡਾਂ ਵਾਂਗ ਹੀ ਇਸ ਪਿੰਡ ਦਾ ਪਿਛੋਕੜ ਹੈ, ਇਸ ਸਬੰਧੀ ਕਾ ਰਛਪਾਲ ਸਿੰਘ ਤੇ ਮੈਨੇਜਰ ਹਰਨੇਕ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX