ਤਾਜਾ ਖ਼ਬਰਾਂ


ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  21 minutes ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਨਹੀਂ ਹੈ ਲੋੜ - ਪਰਗਟ ਸਿੰਘ
. . .  27 minutes ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਵਿਧਾਇਕ
. . .  35 minutes ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  42 minutes ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  7 minutes ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  1 minute ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  about 2 hours ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  about 3 hours ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਲੁਧਿਆਣਾ

ਸ਼ਹਿਰ 'ਚ ਘੰਟਿਆਂਬੱਧੀ ਹੋਈ ਤੇਜ਼ ਬਾਰਿਸ਼ ਕਾਰਨ ਜਿਆਦਾਤਰ ਇਲਾਕਿਆਂ 'ਚ ਭਰਿਆ ਪਾਣੀ

ਲੁਧਿਆਣਾ, 20 ਜੁਲਾਈ (ਅਮਰੀਕ ਸਿੰਘ ਬੱਤਰਾ)-ਮੰਗਲਵਾਰ ਸਵੇਰੇ ਤੜਕੇ 3.00 ਵਜੇ ਤੋਂ ਸ਼ੁਰੂ ਹੋਈ ਤੇਜ ਬਰਸਾਤ ਕਾਰਨ ਸ਼ਹਿਰ ਦੇ ਜਿਆਦਾਤਰ ਇਲਾਕਿਆਂ 'ਚ ਪਾਣੀ ਭਰ ਜਾਣ ਕਾਰਨ ਰਾਹੀਗੀਰਾਂ ਅਤੇ ਦਫ਼ਤਰਾਂ, ਦੁਕਾਨਾਂ 'ਤੇ ਜਾਣ ਵਾਲੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਨਿਰਮਾਣ ਅਧੀਨ ਸੜਕਾਂ, ਪੱਖੋਵਾਲ ਰੋਡ 'ਤੇ ਰੇਲਵੇ ਓਵਰਬਿ੍ਜ/ਅੰਡਰਬਿ੍ਜ ਦੀ ਹੋ ਰਹੀ ਉਸਾਰੀ ਕਾਰਨ ਇਥੋਂ ਗੁਜ਼ਰਨ ਵਾਲਿਆਂ ਨੂੰ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ | ਨਗਰ ਨਿਗਮ ਪ੍ਰਸ਼ਾਸਨ ਵਲੋਂ ਬੁੱਢੇ ਦਰਿਆਦੀ ਪੋਕਲਾਈਨ ਮਸ਼ੀਨ ਨਾਲ ਸਫ਼ਾਈ ਕਰਾਉਣ ਨਾਲ ਹਾਲਾਤ ਇਸ ਵਾਰ ਕੁੱਝ ਠੀਕ ਰਹੇ | ਪਾਣੀ ਦਰਿਆ ਦੇ ਕਿਨਾਰਿਆਂ ਤੱਕ ਪੁੱਜਣ ਤੋਂ ਇਲਾਵਾ 1-2 ਸਥਾਨਾਂ 'ਤੇ ਓਵਰਫਲੋਅ ਹੋਕੇ ਦਰਿਆ ਤੋਂ ਬਾਹਰ ਆ ਗਿਆ | ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਅਨੁਸਾਰ ਮੰਗਲਵਾਰ ਦੁਪਹਿਰ ਢਾਈ ਵਜੇ ਤੱਕ ਸ਼ਹਿਰ ਵਿਚ 122 ਐਮ.ਐਮ. ਬਰਸਾਤ ਹੋਈ ਤੇ ਬਾਅਦ ਵਿਚ ਰੁਕ-ਰੁਕ ਕੇ ਬਰਸਾਤ ਜਾਰੀ ਰਹੀ | ਦੋਮੋਰੀਆ ਪੁਲ ਤੇ ਰੇਖੀ ਸਿਨੇਮਾ ਚੌਕ ਤੋਂ ਭਦੋੜ ਹਾਊਸ ਤੱਕ ਪਾਣੀ ਜੀ.ਟੀ. ਰੋਡ 'ਤੇ ਘੱਟ ਪਾਣੀ ਭਰਿਆ, ਜਦਕਿ ਰੇਖੀ ਸਿਨੇਮਾ ਚੌਕ ਨਜ਼ਦੀਕ ਜਿਥੇ ਸਟੋਰਮ ਸੀਵਰ ਲਾਈਨ ਵਿਛਾਈ ਗਈ ਹੈ, ਇਕ ਇਟਾਂ ਨਾਲ ਭਰੀ ਟਰਾਲੀ ਸਵੇਰੇ ਧੱਸ ਗਈ, ਮੁੜ ਇਕ ਟਰੱਕ ਵੀ ਧੱਸ ਗਿਆ ਤੇ ਵੱਡਾ ਹਾਦਸਾ ਹੋਣ ਤੋਂ ਵਾਲ-ਵਾਲ ਬਚਾਅ ਹੋ ਗਿਆ | ਤੇਜ ਬਰਸਾਤ ਹੋਣ ਕਾਰਨ ਦੱਖਣੀ ਬਾਈਪਾਸ ਤੇ ਫਿਰੋਜ਼ਪੁਰ ਰੋਡ ਨਜ਼ਦੀਕ ਬਣੇ ਅੰਡਰਪਾਥ ਵਿਚ ਕਾਫੀ ਪਾਣੀ ਭਰ ਗਿਆ, ਜਿਸ ਕਾਰਨ ਕਈ ਵਾਹਨ ਪਾਣੀ ਵਿਚ ਫਸਕੇ ਖਰਾਬ ਹੋ ਗਏ | ਲੋਧੀ ਕਲੱਬ ਰੋਡ 'ਤੇ ਵੀ ਅੰਡਰਪਾਥ ਵਿਚ ਪਾਣੀ ਭਰ ਜਾਣ ਕਾਰਨ ਵਾਹਨ ਚਾਲਕਾਂ ਨੂੰ ਪ੍ਰੇਸ਼ਾਨੀ ਹੋਈ | ਚੋੜਾ ਬਾਜ਼ਾਰ, ਸਾਬਣ ਬਾਜ਼ਾਰ, ਬ੍ਰਾਊਨ ਰੋਡ, ਫੀਲਡਗੰਜ, ਕੇਸਰ ਗੰਜ ਰੋਡ, ਸਮਰਾਲਾ ਚੌਕ, ਚੰਡੀਗੜ੍ਹ ਰੋਡ ਸੈਕਟਰ 32, ਇਸਲਾਮਗੰਜ, ਗਊਘਾਟ ਸ਼ਮਸ਼ਾਨ ਘਾਟ ਰੋਡ, ਹੈਬੋਵਾਲ ਰੋਡ, ਸ਼ਾਸਤਰੀਨਗਰ, ਭਾਈ ਰਣਧੀਰ ਸਿੰਘ ਨਗਰ, ਹਰਗੋਬਿੰਦ ਨਗਰ, ਸਲੇਮ ਟਾਬਰੀ, ਰੇਲਵੇ ਪੁਲ ਥੱਲੇ ਪੀਰੂਬੰਦਾ ਫਿਰੋਜ਼ਪੁਰ ਰੋਡ, ਪੱਖੋਵਾਲ ਰੋਡ ਦੇ ਆਸ-ਪਾਸ ਦੀਆਂ ਕਾਲੋਨੀਆਂ, ਫੋਕਲ ਪੁਆਇੰਟ, ਇੰਡਸਟਰੀ ਏਰੀਆ ਏ., ਬੀ., ਸੀ., ਜੈਮਲ ਸਿੰਘ ਰੋਡ, ਨਿਊ ਸ਼ਿਵਾਜੀ ਨਗਰ, ਤਾਜਪੁਰ ਰੋਡ, ਪ੍ਰਤਾਪ ਬਾਜ਼ਾਰ, ਮਾਤਾ ਰਾਣੀ ਚੌਕ, ਸ਼ੇਰਪੁਰ ਚੌਕ ਨਜਦੀਕ, ਢੰਡਾਰੀ ਸਮੇਤ ਸ਼ਹਿਰ ਦੇ ਜਿਆਦਾਤਰ ਇਲਾਕਿਆਂ ਵਿਚ ਬਰਸਾਤੀ ਪਾਣੀ ਭਰ ਗਿਆ | ਗਿਆਸਪੁਰਾ ਰੋਡ ਤੇ ਹੰਬੜਾਂ ਰੋਡ 'ਤੇ ਭਰੇ ਬਰਸਾਤੀ ਪਾਣੀ 'ਚੋਂ 
ਵਾਹਨ ਗੁਜ਼ਰਨ ਸਮੇਂ ਪਾਣੀ ਦੁਕਾਨਾਂ, ਫੈਕਟਰੀਆਂ ਦੇ ਅੰਦਰ ਦਾਖ਼ਲ ਹੋ ਗਿਆ | ਟਰਾਂਸਪੋਰਟ ਨਗਰ 'ਚ ਬਰਸਾਤੀ ਪਾਣੀ ਭਰ ਜਾਣ ਕਾਰਨ ਟਰਾਂਸਪੋਰਟਰਾਂ ਤੇ ਟਰੱਕ ਚਾਲਕਾਂ ਨੂੰ ਟੁੱਟੀਆਂ ਸੜਕਾਂ ਤੇ ਪਾਣੀ ਵਿਚੋਂ ਗੁਜ਼ਰਨ ਸਮੇਂ ਜਿਆਦਾ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ |
ਇਸ ਮੌਕੇ ਸਤਲੁਜ ਕਲੱਬ ਰੋਡ 'ਤੇ ਵੀ ਪਾਣੀ ਭਰ ਗਿਆ, ਜਿਥੇ ਡਿਪਟੀ ਕਮਿਸ਼ਨਰ ਲੁਧਿਆਣਾ ਦੀ ਰਿਹਾਇਸ਼ ਹੈ |
ਬਰਸਾਤ ਕਾਰਨ ਪੈਦਾ ਹੋਏ ਹਾਲਾਤ ਨਾਲ ਨਜਿੱਠਨ ਲਈ ਕਮਿਸ਼ਨਰ ਨੇ ਖ਼ੁਦ ਸੰਭਾਲੀ ਕਮਾਨ
ਮੰਗਲਵਾਰ ਸਵੇਰੇ 3.00 ਵਜੇ ਤੋਂ ਹੋ ਰਹੀ ਤੇਜ ਬਰਸਾਤ ਕਾਰਨ ਸ਼ਹਿਰ ਦੇ ਕਈ ਇਲਾਕਿਆਂ ਵਿਚ ਪਾਣੀ ਭਰ ਜਾਣ ਦੀ ਜਾਣਕਾਰੀ ਮਿਲਣ 'ਤੇ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਨੇ ਸਵੇਰੇ 5.00 ਵਜੇ ਅਧਿਕਾਰੀਆਂ ਨੂੰ ਉਠਾ ਲਿਆ ਅਤੇ ਮੋਬਾਇਲ, ਵਟਸਅੱਪ 'ਤੇ ਸਾਰੇ ਸ਼ਹਿਰ ਦਾ ਜਾਇਜ਼ਾ ਲੈਣਾ ਸ਼ੁਰੂ ਕੀਤਾ | ਸਵੇਰੇ ਕਰੀਬ 10.00 ਵਜੇ ਸ਼੍ਰੀ ਸਭਰਵਾਲ ਅਧਿਕਾਰੀਆਂ ਨਾਲ ਫੀਲਡ ਵਿਚ ਆ ਗਏ ਤੇ ਬੁੱਢੇ ਦਰਿਆ ਵਿਚ ਪਾਣੀ ਕਿਨਾਰਿਆਂ ਤੱਕ ਪੁੱਜ ਜਾਣ ਕਾਰਨ ਅਧਿਕਾਰੀਆਂ ਨੂੰ ਹੱਥਾਂ-ਪੈਰਾਂ ਦੀ ਪੈ ਗਈ ਕਿਉਂਕਿ ਜਿਆਦਾਤਰ ਅਧਿਕਾਰੀ ਬੁੱਢੇ ਦਰਿਆ ਦੀ ਸਫ਼ਾਈ ਹੋਣ ਦਾ ਦਾਅਵਾ ਪ੍ਰਸ਼ਾਸਨ ਸਾਹਮਣੇ ਕਰ ਰਹੇ ਸਨ | ਕਮਿਸ਼ਨਰ ਵਲੋਂ ਬੁੱਢੇ ਦਰਿਆ ਤੇ ਆਸ-ਪਾਸ ਦੇ ਇਲਾਕਿਆਂ ਦਾ ਕਰੀਬ ਢਾਈ ਘੰਟੇ ਨਿਰੀਖਣ ਕਰਦੇ ਹੋਏ ਗੋਪਾਲ ਨਗਰ, ਚੰਦਰ ਨਗਰ, ਚਾਂਦ ਸਿਨੇਮਾ ਨਜਦੀਕ, ਉਪਕਾਰ ਨਗਰ ਦੇ ਬਾਸ਼ਿਦਿਆਂ ਤੋਂ ਫੀਡ ਬੈਕ ਲੈਕੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ | ਬਾਅਦ 'ਚ ਦਰੇਸੀ ਸਬ ਜੋਨ ਵਿਚ ਸਥਾਪਤ ਕੀਤੇ ਕੰਟਰੋਲ ਰੂਮ ਦਾ ਅਚਨਚੇਤ ਨਿਰੀਖਣ ਕੀਤਾ ਤੇ ਉਥੇ ਦੋ ਇੰਜੀਨੀਅਰਾਂ ਦੀ ਮੌਜੂਦਗੀ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ ਦੇ ਬਾਵਜੂਦ ਇਕ ਵੀ ਨਿੰਜੀਨੀਅਰ ਨਾ ਹੋਣ 'ਤੇ ਅਧਿਕਾਰੀਆਂ ਤੋਂ ਰਿਪੋਰਟ ਤਲਬ ਕਰ ਲਈ ਹੈ | ਕਮਿਸ਼ਨਰ ਸ਼੍ਰੀ ਸਭਰਵਾਲ ਨੇ ਦੱਸਿਆ ਕਿ 8-9 ਘੰਟੇ ਦੀ ਤੇਜ ਬਰਸਾਤ ਹੋਣ ਦੇ ਬਾਵਜੂਦ ਬਰਸਾਤੀ ਪਾਣੀ ਦੀ ਨਿਕਾਸੀ ਤੇਜੀ ਨਾਲ ਹੋਈ | ਓ ਐਂਡ ਐਮ ਸੈਲ ਦੇ ਨਿਗਰਾਨ ਇੰਜੀਨੀਅਰ ਰਜਿੰਦਰ ਸਿੰਘ ਨੇ ਦੱਸਿਆ ਬੁੱਢੇ ਦਰਿਆ 'ਤੇ ਦੋ ਜਗ੍ਹਾ 'ਤੇ ਕਿਨਾਰੇ ਕਮਜ਼ੋਰ ਨਜਰ ਆਏ, ਜਿਥੇ ਰੇਤ ਦੀਆਂ ਬੋਰੀਆਂ ਲਗਾ ਦਿੱਤੀਆਂ ਹਨ |

ਐਨ.ਪੀ.ਏ. ਨੂੰ ਲੈ ਕੇ ਸਰਕਾਰੀ ਡਾਕਟਰ ਤੇ ਵੈਟਰਨਰੀ ਅਫ਼ਸਰ ਅਣਮਿੱਥੇ ਸਮੇਂ ਲਈ ਮੁੜ ਹੜਤਾਲ 'ਤੇ

ਲੁਧਿਆਣਾ, 20 ਜੁਲਾਈ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ 6ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਦੌਰਾਨ ਸਰਕਾਰੀ ਡਾਕਟਰਾਂ ਤੇ ਵੈਟਰਨਰੀ ਅਫ਼ਸਰਾਂ ਦੇ ਐਨ.ਪੀ.ਏ. 'ਚ ਕਟੌਤੀ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ, ਜਦਕਿ ਸਰਕਾਰੀ ਡਾਕਟਰ ਤੇ ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ 'ਚ ਵੱਖ-ਵੱਖ ਸਮਾਗਮਾਂ 'ਚ 300 ਵਿਅਕਤੀ ਇਕੱਠੇ ਹੋਣ ਦੀ ਮਿਲੀ ਖੁੱਲ੍ਹ

ਲੁਧਿਆਣਾ, 20 ਜੁਲਾਈ (ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਅੱਜ ਇਕ ਹੁਕਮ ਜਾਰੀ ਕੀਤਾ ਗਿਆ ਹੈ, ਜਿਸ ਦੇ ਤਹਿਤ ਹੁਣ ਜ਼ਿਲ੍ਹਾ ਲੁਧਿਆਣਾ 'ਚ ਖੁਸ਼ੀ ਤੇ ਗਮੀ ਦੇ ਸਮਾਗਮਾਂ ਵਿਚ ਬਾਹਰ 300 ਤੇ ਅੰਦਰ 150 ...

ਪੂਰੀ ਖ਼ਬਰ »

2 ਨਾਬਾਲਗ ਲੜਕੀਆਂ ਵਰਗਲਾਉਣ ਦੇ ਮਾਮਲੇ 'ਚ ਨੌਜਵਾਨਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਸ਼ਹਿਰ 'ਚ ਦੋ ਵੱਖ-ਵੱਖ ਥਾਵਾਂ ਤੋਂ ਨਾਬਾਲਿਗ ਲੜਕੀਆਂ ਨੂੰ ਵਰਗਲਾਉਣ ਦੇ ਮਾਮਲੇ 'ਚ ਦੋ ਨੌਜਵਾਨਾਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਪਹਿਲੇ ਮਾਮਲੇ 'ਚ ਧਰਮਿੰਦਰ ...

ਪੂਰੀ ਖ਼ਬਰ »

ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਕੇ ਸਕੂਲ ਖੋਲ੍ਹਣ ਵਾਲੀ ਪ੍ਰਬੰਧਕ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਨੇ ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਕੇ ਸਕੂਲ ਖੋਲ੍ਹਣ ਵਾਲੀ ਪ੍ਰਬੰਧਕ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਨਾਮਜ਼ਦ ਕੀਤੀ ਗਈ ਕਥਿਤ ਦੋਸ਼ੀ ਦੀ ਸ਼ਨਾਖਤ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ 10 ਸਾਲ ਕੈਦ

ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਤਸਕਰ ਨੂੰ ਅਦਾਲਤ ਨੇ 10 ਸਾਲ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਹਨ | ਜਾਣਕਾਰੀ ਅਨੁਸਾਰ ਰੇਲਵੇ ਪੁਲਿਸ ਨੇ ਨੰਦ ਕਿਸ਼ੋਰ ਪੁੱਤਰ ਮਦਨ ਭਾਰਤੀ ਵਾਸੀ ...

ਪੂਰੀ ਖ਼ਬਰ »

ਕੋਰੋਨਾ ਦੇ 14 ਨਵੇਂ ਮਾਮਲੇ ਸਾਹਮਣੇ ਆਏ

ਲੁਧਿਆਣਾ, 20 ਜੁਲਾਈ (ਸਲੇਮਪੁਰੀ)-ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ 'ਚ ਅੱਜ ਨਵੇਂ 14 ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 10 ਮਰੀਜ਼ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਹਨ, ਜਦਕਿ 4 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਅਤੇ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ 'ਤੇ ਸ਼ਿਮਲਾਪੁਰੀ ਦੀ ਅਗਵਾਈ 'ਚ ਲੱਡੂ ਵੰਡ ਕੇ ਖ਼ੁਸ਼ੀ ਮਨਾਈ

ਲੁਧਿਆਣਾ, 20 ਜੁਲਾਈ (ਕਵਿਤਾ ਖੁੱਲਰ)-ਕਾਂਗਰਸ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਬਣਾ ਕੇ ਸਮੂਹ ਪੰਜਾਬ ਵਾਸੀਆਂ ਤੇ ਹਰ ਕਾਂਗਰਸੀ ਵਰਕਰ ਦਾ ਮਨ ਜਿੱਤ ਲਿਆ ਹੈ | ਸੋਨੀਆ ਗਾਂਧੀ ...

ਪੂਰੀ ਖ਼ਬਰ »

ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਨੇ ਦੁਕਾਨ ਤੋਂ 1 ਬਾਲ ਮਜ਼ਦੂਰ ਨੂੰ ਰਿਹਾਅ ਕਰਵਾਇਆ

ਲੁਧਿਆਣਾ, 20 ਜੁਲਾਈ (ਪੁਨੀਤ ਬਾਵਾ)-ਸਟੇਟ ਐਕਸ਼ਨ ਹਫ਼ਤੇ ਦੇ ਤਹਿਤ ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਨੇ ਅੱਜ ਚੀਮਾ ਚੌਕ 'ਚ ਸਥਿਤ ਇਕ ਢਾਬੇ ਤੋਂ ਬਾਲ ਮਜ਼ਦੂਰੀ ਕਰਨ ਸਮੇਂ ਬੱਚੇ ਨੂੰ ਰਿਹਾਅ ਕਰਵਾਇਆ ਹੈ | ਸ਼ਹਿਰ ਵਿਚ ਭਾਰੀ ਬਾਰਿਸ਼ ਹੋਣ ਕਰਕੇ ਸੜਕਾਂ 'ਤੇ ਪਾਣੀ ਖੜ੍ਹਾ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ 6 ਮੈਂਬਰ ਭਾਰੀ ਮਾਤਰਾ 'ਚ ਹਥਿਆਰ ਤੇ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ 6 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਹਥਿਆਰ ਤੇ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਜੁਆਇੰਟ ਪੁਲਿਸ ਕਮਿਸ਼ਨਰ ਸਚਿਨ ਗੁਪਤਾ ...

ਪੂਰੀ ਖ਼ਬਰ »

ਨਿਰੰਕਾਰੀ ਮੁਹੱਲਾ ਵਿਚ ਗੋਲੀ ਚੱਲਣ ਨਾਲ ਦਹਿਸ਼ਤ- 10 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 6 ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਰੰਕਾਰੀ ਮੁਹੱਲਾ 'ਚ ਗੁਆਂਢੀਆਂ ਵਿਚਾਲੇ ਹੋਈ ਆਪਸੀ ਤਕਰਾਰ ਦੌਰਾਨ ਗੋਲੀ ਚੱਲਣ ਕਾਰਨ ਉਥੇ ਦਹਿਸ਼ਤ ਦਾ ਮਾਹੌਲ ਬਣ ਗਿਆ | ਜ਼ਿਲ੍ਹਾ ਪੁਲਿਸ ਨੇ ਇਸ ਮਾਮਲੇ ਵਿਚ 10 ...

ਪੂਰੀ ਖ਼ਬਰ »

ਕੌਂਸਲਰ ਸ਼ਰਮਾ ਵਲੋਂ ਵਾਰਡ ਨੰਬਰ 31 ਵਿਖੇ ਟਿਊਬਵੈੱਲ ਦਾ ਉਦਘਾਟਨ

ਡਾਬਾ/ਲੁਹਾਰਾ, 20 ਜੁਲਾਈ (ਕੁਲਵੰਤ ਸਿੰਘ ਸ਼ੱਪਲ)-ਵਿਧਾਨ ਸਭਾ ਹਲਕਾ ਦੱਖਣੀ ਅਧੀਨ ਆਉਂਦੀ ਵਾਰਡ ਨੰਬਰ 31 ਦੇ ਇਲਾਕਾ ਗੁਰੂ ਨਾਨਕ ਨਗਰ ਡਾਬਾ 'ਚ ਨਵੇਂ ਲਗਾਏ ਗਏ 25 ਹਾਰਸ ਪਾਵਰ ਦੇ ਟਿਊਬਵੈੱਲ ਦਾ ਉਦਘਾਟਨ ਇਲਾਕਾ ਕੌਂਸਲਰ ਸੋਨੀਆ ਸ਼ਰਮਾ, ਬੀ.ਜੇ.ਪੀ. ਮੰਡਲ ਪ੍ਰਧਾਨ ਪੰਕਜ ...

ਪੂਰੀ ਖ਼ਬਰ »

ਸ਼ਿਵਾਲਿਕ ਵਲੋਂ ਆਲਮਗੀਰ ਸਰਕਲ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਨਿਯੁਕਤ

ਇਯਾਲੀ/ਥਰੀਕੇ, 20 ਜੁਲਾਈ (ਮਨਜੀਤ ਸਿੰਘ ਦੁੱਗਰੀ)-ਸ਼੍ਰੇਮਣੀ ਅਕਾਲੀ ਦਲ ਹਲਕਾ ਗਿੱਲ ਦੇ ਇੰਚਾਰਜ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੇ ਪਾਰਟੀ ਨੂੰ ਬੂਥ ਪੱਧਰ 'ਤੇ ਮਜ਼ਬੂਤ ਕਰਦਿਆਂ ਅੱਜ ਬਾੜੇਵਾਲ ਸਥਿਤ ਮੁੱਖ ਦਫ਼ਤਰ ਵਿਖੇ ਆਲਮਗੀਰ ਸਰਕਲ ਦੇ ਪ੍ਰਧਾਨ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਗਾਂਜਾ ਸਮੇਤ ਕਾਬੂ

ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ ਗਾਂਜਾ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਸੁਨੀਲ ਕੁਮਾਰ ਵਾਸੀ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰਿਆਂ ਵਲੋਂ ਕੀਤੇ ਹਮਲੇ 'ਚ ਕਾਂਗਰਸੀ ਆਗੂ ਦਾ ਲੜਕਾ ਜ਼ਖ਼ਮੀ

ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਡਾਬਾ ਇਲਾਕੇ 'ਚ ਹਥਿਆਰਬੰਦ ਲੁਟੇਰਿਆਂ ਵਲੋਂ ਕੀਤੇ ਹਮਲੇ 'ਚ ਕਾਂਗਰਸੀ ਆਗੂ ਦਾ ਲੜਕਾ ਗੰਭੀਰ ਜ਼ਖ਼ਮੀ ਹੋ ਗਿਆ ਹੈ | ਗੰਭੀਰ ਹਾਲਤ 'ਚ ਉਸ ਨੂੰ ਹਸਪਤਾਲ ਲਿਆਂਦਾ ਗਿਆ ਹੈ | ਜਾਣਕਾਰੀ ਅਨੁਸਾਰ ਘਟਨਾ ਬੀਤੇ ਦਿਨ ਉਸ ...

ਪੂਰੀ ਖ਼ਬਰ »

ਸ਼ੱਕੀ ਹਾਲਾਤਾਂ 'ਚ ਨੌਜਵਾਨ ਵਲੋਂ ਖ਼ੁੁਦਕੁਸ਼ੀ

ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹਰਗੋਬਿੰਦ ਨਗਰ 'ਚ ਸ਼ੱਕੀ ਹਲਾਤਾਂ ਵਿਚ ਇਕ ਨੌਜਵਾਨ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਸ਼ਨਾਖਤ ਸਤੀਸ਼ ਕੁਮਾਰ ਵਜੋਂ ਕੀਤੀ ਗਈ ਹੈ | ਪੁਲਿਸ ...

ਪੂਰੀ ਖ਼ਬਰ »

ਸਹੁਰੇ ਪਰਿਵਾਰ ਦੇ ਮੈਂਬਰਾਂ ਦੀ ਕੁੱਟਮਾਰ ਕਰਨ ਵਾਲੀ ਵਿਆਹੁਤਾ ਸਮੇਤ 12 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਅਰੁਨਾ ਨਰੂਲਾ ਵਾਸੀ ਮੰਨਾ ਸਿੰਘ ਨਗਰ ਦੀ ਸ਼ਿਕਾਇਤ 'ਤੇ ਉਸ ਦੀ ਨੂੰ ਹ ਗੀਤਾਂਜਲੀ ਪੁੱਤਰੀ ਇੰਦਰਜੀਤ, ਦੀਪਕ ਵਿਜ ਪੁੱਤਰ ਇੰਦਰਜੀਤ, ਕੰਚਨ ਵਿਜ ਪਤਨੀ ਇੰਦਰਜੀਤ ਵਾਸੀ ਜਲੰਧਰ, ਸੌਰਵ ਸਰੀਨ, ਦਿਸ਼ਾ ਧੀਰ, ...

ਪੂਰੀ ਖ਼ਬਰ »

ਲੜਕੀਆਂ ਦੀ ਬਲੈਕਮੇਲਿੰਗ ਤੋਂ ਦੁਖੀ ਹੋ ਕੇ ਨੌਜਵਾਨ ਵਲੋਂ ਖ਼ੁਦਕੁਸ਼ੀ- ਕੇਸ ਦਰਜ

ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ੇਰਪੁਰ ਕਲਾਂ 'ਚ ਦੋ ਭੈਣਾਂ ਵਲੋਂ ਕੀਤੀ ਜਾ ਰਹੀ ਬਲੈਕਮੇਲਿੰਗ ਤੋਂ ਦੁਖੀ ਹੋ ਕੇ ਇਕ ਨੌਜਵਾਨ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ...

ਪੂਰੀ ਖ਼ਬਰ »

ਸੀਵਰੇਜ ਟਰੀਟਮੈਂਟ ਤੱਕ ਵਿਛਾਈ ਜਾਣ ਵਾਲੀ ਸੀਵਰੇਜ ਲਾਈਨ 'ਚ ਅੜਿਕਾ ਬਣ ਰਹੀ ਪ੍ਰਾਪਰਟੀ ਦਾ ਮਾਮਲਾ ਹੱਲ ਕਰਨ ਲਈ ਇਮਾਰਤੀ ਸ਼ਾਖਾ ਦੀ ਲਗਾਈ ਡਿਊਟੀ

ਲੁਧਿਆਣਾ, 20 ਜੁਲਾਈ (ਅਮਰੀਕ ਸਿੰਘ ਬੱਤਰਾ)-ਬੁੱਢੇ ਨਾਲੇ ਨੂੰ ਪ੍ਰਦੂਸ਼ਣ ਮੁੱਕਤ ਕਰਨ ਲਈ ਚੱਲ ਰਹੇ 600 ਕਰੋੜ ਰੁਪਏ ਦੇ ਪ੍ਰੋਜੈਕਟ ਤਹਿਤ ਜਮਾਲਪੁਰ ਵਿਖੇ ਲਗਾਏ ਜਾ ਰਹੇ 225 ਐਮ.ਐਲ.ਡੀ. ਦੇ ਸੀਵਰੇਜ਼ ਟਰੀਟਮੈਂਟ ਪਲਾਂਟ ਸਬੰਧੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਦੀ ...

ਪੂਰੀ ਖ਼ਬਰ »

ਸਿੱਧੂ 18 ਨੁਕਾਤੀ ਪ੍ਰੋਗਰਾਮ ਨੂੰ ਨੇਪਰੇ ਚਾੜ੍ਹਨ ਲਈ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣ-ਗੁੱਜਰਵਾਲ

ਲੁਧਿਆਣਾ, 20 ਜੁਲਾਈ (ਸਲੇਮਪੁਰੀ)-ਕਾਂਗਰਸ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਉੱਪਰ ਸੂਬੇ ਦੇ ਲੋਕਾਂ ਨੂੰ ਬਹੁਤ ਉਮੀਦਾਂ ਹਨ ਕਿ ਉਹ ਸਾਲ 2017 ਦੌਰਾਨ ਕਾਂਗਰਸ ਪਾਰਟੀ ਵਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਵਾਉਣ ਲਈ ਇਮਾਨਦਾਰੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਸਬੰਧੀ ਵਿਭਾਗਾਂ ਨਾਲ ਉੱਚ ਪੱਧਰੀ ਮੀਟਿੰਗ

ਲੁਧਿਆਣਾ, 20 ਜੁਲਾਈ (ਪੁਨੀਤ ਬਾਵਾ)-ਸੁਤੰਤਰਤਾ ਦਿਵਸ ਸਬੰਧੀ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ 'ਚ ਇਕ ਉੱਚ ਪੱਧਰੀ ਮੀਟਿੰਗ ਹੋਈ, ...

ਪੂਰੀ ਖ਼ਬਰ »

ਸਿੱਧੂ 18 ਨੁਕਾਤੀ ਪ੍ਰੋਗਰਾਮ ਨੂੰ ਨੇਪਰੇ ਚਾੜ੍ਹਨ ਲਈ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣ-ਗੁੱਜਰਵਾਲ

ਲੁਧਿਆਣਾ, 20 ਜੁਲਾਈ (ਸਲੇਮਪੁਰੀ)-ਕਾਂਗਰਸ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਉੱਪਰ ਸੂਬੇ ਦੇ ਲੋਕਾਂ ਨੂੰ ਬਹੁਤ ਉਮੀਦਾਂ ਹਨ ਕਿ ਉਹ ਸਾਲ 2017 ਦੌਰਾਨ ਕਾਂਗਰਸ ਪਾਰਟੀ ਵਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਵਾਉਣ ਲਈ ਇਮਾਨਦਾਰੀ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ 'ਚ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ 4 ਪ੍ਰਧਾਨਾਂ 'ਚੋਂ 2 ਨੇ ਚੁੱਪ ਧਾਰੀ

ਲੁਧਿਆਣਾ, 20 ਜੁਲਾਈ (ਪੁਨੀਤ ਬਾਵਾ)-ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਲੁਧਿਆਣਾ ਨੂੰ 4 ਹਿੱਸਿਆਂ 'ਚ ਵੰਡ ਕੇ 4 ਪ੍ਰਧਾਨ ਲਗਾਏ ਗਏ ਸਨ, ਪਰ 4 ਪ੍ਰਧਾਨਾਂ 'ਚੋਂ 2 ਪ੍ਰਧਾਨਾਂ ਨੇ ਪਿਛਲੇ ਕਈ ਮਹੀਨਿਆਂ ਤੋਂ ਚੁੱਪ ਧਾਰੀ ਹੋਈ ਹੈ, ਚੁੱਪ ਬੈਠੇ ਪ੍ਰਧਾਨਾਂ ਨੂੰ ...

ਪੂਰੀ ਖ਼ਬਰ »

ਬਰਸਾਤ ਕਾਰਨ ਨਵੀਂ ਸਬਜ਼ੀ ਮੰਡੀ 'ਚ ਪਾਣੀ ਭਰਨ ਕਾਰਨ ਆੜ੍ਹਤੀਆਂ ਦਾ ਕੰਮ ਰਿਹਾ ਠੱਪ

ਲੁਧਿਆਣਾ, 20 ਜੁਲਾਈ (ਅਮਰੀਕ ਸਿੰਘ ਬੱਤਰਾ)-ਮੰਗਲਵਾਰ ਨੂੰ ਘੰਟਿਆਂਬੱਧੀ ਹੋਈ ਤੇਜ ਬਰਸਾਤ ਕਾਰਨ ਨਵੀਂ ਸਬਜ਼ੀ ਮੰਡੀ 'ਚ ਪਾਣੀ ਭਰ ਜਾਣ ਕਾਰਨ ਆੜ੍ਹਤੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਆੜ੍ਹਤੀ ਐਸੋਸੀਏਸ਼ਨ ਦੇ ਇਕ ਮੈਂਬਰ ਨੇ ਦੱਸਿਆ ਕਿ ਬਰਸਾਤੀ ...

ਪੂਰੀ ਖ਼ਬਰ »

ਸਿੱਧੂ ਨੂੰ ਪ੍ਰਧਾਨ ਬਣਾਉਣ 'ਤੇ ਹਲਕਾ ਗਿੱਲ ਦੇ ਕਾਂਗਰਸੀ ਸਰਪੰਚਾਂ ਨੇ ਵੰਡੇ ਲੱਡੂ

ਲਾਡੋਵਾਲ, 20 ਜੁਲਾਈ (ਬਲਬੀਰ ਸਿੰਘ ਰਾਣਾ)-ਕਾਂਗਰਸ ਹਾਈ ਕਮਾਂਡ ਨੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾ ਕੇ ਵਰਕਰਾਂ ਦੇ ਦਿਲਾਂ ਨੂੰ ਜਿੱਤ ਲਿਆ ਹੈ, ਹੁਣ ਆਉਣ ਵਾਲੀਆਂ ਅਗਾਮੀ ਚੋਣਾਂ 2022 ਵਿਚ ਕਾਂਗਰਸ ਪਾਰਟੀ ਵੱਡੇ ਫ਼ਰਕ ਨਾਲ ਜਿਤ ਦਰਜ ਕਰੇਗੀ | ...

ਪੂਰੀ ਖ਼ਬਰ »

ਸਮਾਰਟ ਸਿਟੀ ਦੀ ਬਜਾਏ ਨਰਕ ਸਿਟੀ ਬਣਿਆ ਮਹਾਂਨਗਰ ਲੁਧਿਆਣਾ

ਲੁਧਿਆਣਾ, 20 ਜੁਲਾਈ (ਕਵਿਤਾ ਖੁੱਲਰ)-ਸ਼ਹਿਰ ਵਾਸੀਆਂ ਨੂੰ ਵਿਕਾਸ ਦੇ ਨਾਂਅ 'ਤੇ ਗੁੰਮਰਾਹ ਕਰਨ ਵਾਲੀ ਹਾਕਮ ਕਾਂਗਰਸ ਸਰਕਾਰ ਤੇ ਲੁਧਿਆਣਾ ਦੇ ਕੈਬਨਿਟ ਮੰਤਰੀ ਦੇ ਝੂਠੇ ਦਾਅਵੇ ਤੇ ਵਾਅਦੇ ਆਮ ਜਨਤਾ ਦੇ ਸਾਹਮਣੇ ਹਨ | ਮਾਨਸੂਨ ਦੀ ਪਹਿਲੀ ਵਰਖਾ ਨੇ ਕਾਂਗਰਸ ਆਗੂਆਂ ...

ਪੂਰੀ ਖ਼ਬਰ »

ਨਾਬਾਲਗ ਨਾਲ ਛੇੜਖਾਨੀ ਕਰਨ ਵਾਲੇ ਨੌਜਵਾਨ ਨੂੰ 3 ਸਾਲ ਕੈਦ

ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਘਰੇਲੂ ਨੌਕਰ ਨੂੰ 3 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਇਸ ਸੰਬੰਧੀ ਨਾਬਾਲਗ ਬੱਚੀ ਦੇ ਪਿਤਾ ਦੀ ...

ਪੂਰੀ ਖ਼ਬਰ »

ਡੀ.ਸੀ. ਵਲੋਂ ਦ ਸਤਲੁਜ ਵੇਵ ਨਿਊਜ਼ਲੈਟਰ ਜਾਰੀ

ਲੁਧਿਆਣਾ, 20 ਜੁਲਾਈ (ਅਮਰੀਕ ਸਿੰਘ ਬੱਤਰਾ)-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਅੱਜ ਸਤਲੁਜ ਕਲੱਬ ਦਾ ਮਹੀਨਾਵਾਰ ਨਿਊਜ਼ਲੈਟਰ ਦ ਸਤਲੁਜ ਵੇਵ ਜਾਰੀ ਕੀਤਾ | ਡਿਪਟੀ ਕਮਿਸ਼ਨਰ ਜੋ ਸਤਲੁਜ ਕਲੱਬ ਦੇ ਪ੍ਰਧਾਨ ਵੀ ਹਨ, ਵਲੋਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ...

ਪੂਰੀ ਖ਼ਬਰ »

ਹਲਕਾ ਦਾਖਾ 'ਚ ਨਵਜੋਤ ਸਿੰਘ ਸਿੱਧੂ ਦੇ ਨਵੇਂ ਸ਼ੁਰੂ ਸਫ਼ਰ ਦਾ ਚਾਅ ਘੱਟ ਕਿਉਂ?

ਮੁੱਲਾਂਪੁਰ-ਦਾਖਾ, 20 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਨਰਾਜ਼ਗੀਆਂ ਤੇ ਇਤਰਾਜਾਂ ਦੇ ਬਾਵਜੂਦ ਕਾਂਗਰਸ ਦੀ ਅੰਤਿ੍ਮ ਪ੍ਰਧਾਨ ਸੋਨੀਆ ਗਾਂਧੀ ਵਲੋਂ ਵਿਧਾਇਕ, ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ...

ਪੂਰੀ ਖ਼ਬਰ »

ਰੈੱਡ ਫਾਊਾਡੇਸ਼ਨ ਸੋਸ਼ਲ ਆਰਗੇਨਾਈਜ਼ੇਸ਼ਨ ਵਲੋਂ ਖ਼ੂਨਦਾਨ ਕੈਂਪ

ਲੁਧਿਆਣਾ, 20 ਜੁਲਾਈ (ਕਵਿਤਾ ਖੁੱਲਰ)-ਰੈੱਡ ਫਾਉਂਡੇਸ਼ਨ ਸੋਸ਼ਲ ਆਰਗੇਨਾਈਜ਼ੇਸ਼ਨ ਵਲੋਂ ਪਿ੍ੰਸ ਭੱਟੀ ਦੀ ਯਾਦ 'ਚ ਉਨ੍ਹਾਂ ਦੇ ਜਨਮ ਦਿਨ 'ਤੇ ਪਿ੍ੰਸ ਭੱਟੀ ਯੂਥ ਕਲੱਬ ਨਾਲ ਮਿਲ ਕੇ 14ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ | ਇਹ ਕੈਂਪ ਗੁਰਦੁਆਰਾ ਭਗਤ ਚੇਤ ਰਾਮ ਫੀਲਡ ਗੰਜ ...

ਪੂਰੀ ਖ਼ਬਰ »

ਅੱਜ 177 ਕੇਂਦਰਾਂ 'ਤੇ ਲੱਗੇਗੀ ਕੋਵੀਸ਼ੀਲਡ ਵੈਕਸੀਨ

ਲੁਧਿਆਣਾ, 20 ਜੁਲਾਈ (ਸਲੇਮਪੁਰੀ)-ਪਿਛਲੇ ਕਈ ਦਿਨਾਂ ਤੋਂ ਕੋਵਿਡ ਵੈਕਸੀਨ ਦੀ ਉਡੀਕ ਕਰ ਰਹੇ ਵਿਅਕਤੀਆਂ ਲਈ ਉਡੀਕ ਦੀਆਂ ਘੜੀਆਂ ਖ਼ਤਮ ਹੋ ਗਈਆਂ ਹਨ | ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਪੁਨੀਤ ਜੁਨੇਜਾ ਨੇ ਦੱਸਿਆ ਹੈ ਕਿ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਕੋਲ ਕੋਵੀਸ਼ੀਲਡ ...

ਪੂਰੀ ਖ਼ਬਰ »

ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਦੀ ਖੁਸ਼ੀ 'ਚ ਕਾਂਗਰਸੀ ਵਰਕਰਾਂ ਨੇ ਲੱਡੂ ਵੰਡੇ

ਫੁੱਲਾਂਵਾਲ, 20 ਜੁਲਾਈ (ਮਨਜੀਤ ਸਿੰਘ ਦੁੱਗਰੀ)-ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਪ੍ਰਧਾਨ ਬਣਾਏ ਜਾਣ 'ਤੇ ਅੱਜ ਪਿੰਡ ਖੇੜੀ ਵਿਖੇ ਰਜਿੰਦਰ ਸਿੰਘ ਰਾਜਾ ਖੇੜੀ ਪ੍ਰਧਾਨ ਨਿਊ ਏਕਤਾ ਮੰਚ ਨੇ ਆਪਣੇ ਸਾਥੀਆਂ ਸਮੇਤ ਲੱਡੂ ਵੰਡਦਿਆਂ ਖ਼ੁਸ਼ੀ ਦਾ ਇਜ਼ਹਾਰ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਟੈਕਸਟਾਈਲ ਤੇ ਕੱਪੜਾ ਖੇਤਰ ਲਈ ਸੀਸੂ ਵਲੋਂ ਉੱਚ ਪੱਧਰੀ ਕਮੇਟੀ ਦਾ ਗਠਨ

ਲੁਧਿਆਣਾ, 20 ਜੁਲਾਈ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਲੋਂ ਟੈਕਸਟਾਈਲ ਤੇ ਕੱਪੜਾ ਸਨਅਤ ਦੀਆਂ ਮੁਸ਼ਕਿਲਾ ਦੇ ਹੱਲ ਲਈ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਉੱਚ ਪੱਧਰੀ ਕਮੇਟੀ ਦਾ ਗਠਨ ਸੀਸੂ ਵਿਖੇ ਮੀਟਿੰਗ ...

ਪੂਰੀ ਖ਼ਬਰ »

ਖੁਰਾਕ ਸਪਲਾਈ ਵਿਭਾਗ ਦੀਆਂ ਕਾਰਵਾਈਆਂ ਦੀ ਲੋਕਾਂ ਵਲੋਂ ਕੀਤੀ ਜਾ ਰਹੀ ਪ੍ਰਸੰਸਾ

ਲੁਧਿਆਣਾ, 20 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਪੈਟਰੋਲ ਪੰਪਾਂ ਦੀ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ ਜਿਸਦੀ ਲੋਕਾਂ ਵਲੋਂ ਪ੍ਰਸੰਸਾ ਕੀਤੀ ਜਾ ਰਹੀ ਹੈ | ਗੱਲਬਾਤ ਦੌਰਾਨ ਅਨੇਕਾਂ ਹੀ ਲੋਕਾਂ ਨੇ ਵੀ ਇਨ੍ਹਾਂ ਕਾਰਵਾਈਆਂ ਦੀ ਪ੍ਰਸ਼ੰਸਾ ...

ਪੂਰੀ ਖ਼ਬਰ »

ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਭਾਮੀਆਂ ਕਲਾਂ, 20 ਜੁਲਾਈ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਚੰਡੀਗੜ੍ਹ ਰੋਡ 'ਤੇ ਸਥਿਤ ਫਰੈਂਡਜ਼ ਕਲੋਨੀ ਤੇ ਬਚਿੱਤਰ ਐਨਕਲੇਵ ਵਿਖੇ ਹਲਕਾ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੇ ਕਾਂਗਰਸੀ, ਭਾਜਪਾ ਤੇ ਲੋਕ ਇੰਨਸਾਫ ਪਾਰਟੀ ਦੇ ਯੂਥ ਨੂੰ ...

ਪੂਰੀ ਖ਼ਬਰ »

ਸੰਧੂ ਦਾ ਮੀਤ ਪ੍ਰਧਾਨ ਬਣਨ 'ਤੇ ਸਨਮਾਨ

ਡਾਬਾ/ਲੁਹਾਰਾ, 20 ਜੁਲਾਈ (ਕੁਲਵੰਤ ਸਿੰਘ ਸੱਪਲ)-ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਲੋਂ ਕਰਨਦੀਪ ਸਿੰਘ ਸੰਧੂ ਨੂੰ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦਾ ਕੌਮੀ ਮੀਤ ਪ੍ਰਧਾਨ ਬਣਨ 'ਤੇ ਸੁਖਦੇਵ ਸਿੰਘ ਨਗਰ ਲੁਹਾਰਾ ਵਿਖੇ ਸਨਮਾਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਿੱਧੂ ਦੇ ਪ੍ਰਧਾਨ ਬਣਨ 'ਤੇ ਲੱਡੂ ਵੰਡੇ

ਭਾਮੀਆਂ ਕਲਾਂ, 20 ਜੁਲਾਈ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਵੱਖ-ਵੱਖ ਇਲਾਕਿਆਂ 'ਚ ਕਾਂਗਰਸ ਪਾਰਟੀ ਦੇ ਵਰਕਰਾਂ ਤੇ ਸਮਰਥਕਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾਉਣ 'ਤੇ ਜਿਥੇ ਹਾਈਕਮਾਂਡ ਦਾ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਵਿਖੇ ਗੁਰਮਤਿ ਸਮਾਗਮ

ਲੁਧਿਆਣਾ, 20 ਜੁਲਾਈ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਦੁੱਗਰੀ ਫੇਸ-ਇਕ ਨੇੜੇ ਸੀ.ਆਰ.ਪੀ.ਐਫ ਕਲੋਨੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਮੁੱਖ ਸੇਵਾਦਾਰ ਡਾ. ਪ੍ਰੇਮ ਸਿੰਘ ਚਾਵਲਾ ਨੇ ...

ਪੂਰੀ ਖ਼ਬਰ »

'ਕਵਿਤਾ' ਮਨੁੱਖ ਦੀ ਸੰਵੇਦਨਾ ਦਾ ਅੰਦਰੂਨੀ ਰੂਪ-ਸਵਰਨਜੀਤ ਸਵੀ

ਲੁਧਿਆਣਾ, 20 ਜੁਲਾਈ (ਕਵਿਤਾ ਖੁੱਲਰ)-ਮਨੁੱਖੀ ਮਨ ਦੇ ਅੰਦਰ ਦੱਬੀਆਂ ਭਾਵਨਾਵਾਂ ਸਾਹਿਤ ਦੇ ਕਿਸੇ ਨਾ ਕਿਸੇ ਰੂਪ ਵਿਚ ਪ੍ਰਗਟ ਹੁੰਦੀਆਂ ਹਨ | 'ਕਵਿਤਾ' ਮਨੁੱਖ ਦੀ ਸੰਵੇਦਨਾ ਦਾ ਅੰਦਰੂਨੀ ਪ੍ਰਗਟਾਵਾ ਹੁੰਦਾ ਹੈ | ਇਹ ਸ਼ਬਦ ਪੰਜਾਬੀ ਦੇ ਸ਼ਾਇਰ ਤੇ ਚਿੱਤਰਕਾਰ ਸਵਰਨਜੀਤ ...

ਪੂਰੀ ਖ਼ਬਰ »

15ਵੇਂ ਸਮਾਗਮ, ਕਾਰਜਸ਼ਾਲਾ ਤੇ ਕਵੀ ਦਰਬਾਰ ਦੀ ਸਫ਼ਲ ਸਮਾਪਤੀ 'ਤੇ ਅਕਾਲ ਪੁਰਖ ਦਾ ਸ਼ੁਕਰਾਨਾ

ਲੁਧਿਆਣਾ, 20 ਜੁਲਾਈ (ਕਵਿਤਾ ਖੁੱਲਰ)-ਪਰਮਦੀਪ ਸਿੰਘ ਦੀਪ ਯਾਦਗਾਰੀ ਵੈਲਫੇਅਰ ਸੁਸਾਇਟੀ ਵਲੋਂ ਗੁਰਪੁਰਵਾਸੀ ਪਰਮਦੀਪ ਸਿੰਘ ਦੀਪ ਸਪੁੱਤਰ ਡਾ. ਹਰੀ ਸਿੰਘ ਜਾਚਕ ਦੀ ਯਾਦ 'ਚ 15ਵਾਂ ਸਲਾਨਾ ਸਮਾਗਮ, ਕਾਰਜਸ਼ਾਲਾ ਤੇ ਕਵੀ ਦਰਬਾਰ 10 ਜੁਲਾਈ ਤੋਂ 18 ਜੁਲਾਈ ਤੱਕ ਲਗਾਤਾਰ 9 ...

ਪੂਰੀ ਖ਼ਬਰ »

ਜੌਹਰ ਪਾਵਰਕਾਮ ਡਿਸਪਿਊਟ ਸੈਟਲਮੈਂਟ ਕਮੇਟੀ ਦੇ ਮੈਂਬਰ ਬਣੇ

ਲੁਧਿਆਣਾ, 20 ਜੁਲਾਈ (ਕਵਿਤਾ ਖੁੱਲਰ)-ਪੰਜਾਬ ਸਰਕਾਰ ਵਲੋਂ ਉੱਘੇ ਕਾਂਗਰਸੀ ਵਰਕਰ ਤੇਜਬੀਰ ਸਿੰਘ ਜੌਹਰ ਨੂੰ ਪਾਵਰਕਾਮ ਲੁਧਿਆਣਾ ਡਿਸਪਿਊਟ ਸੈਟਲਮੈਂਟ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਸਬੰਧੀ ਗੱਲਬਾਤ ਕਰਦੇ ਹੋਏ ਸ. ਜੌਹਰ ਨੇ ਕੈਬਨਿਟ ...

ਪੂਰੀ ਖ਼ਬਰ »

ਮੁਫ਼ਤ ਕਣਕ ਵੰਡਣ ਦਾ ਕੰਮ ਹੋਇਆ ਮੁਕੰਮਲ

ਲੁਧਿਆਣਾ, 20 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਕੋਰੋਨਾ ਵਾਇਰਸ ਦੇ ਕਾਰਨ ਦੇਸ਼ 'ਚ ਪੈਦਾ ਹੋਏ ਹਲਾਤ ਦੇ ਚੱਲਦਿਆਂ ਸਰਕਾਰ ਵਲੋਂ ਲੋੜਵੰਦਾਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਨ ਅੰਨ ਯੋਜਨਾ ਦੇ ਤਹਿਤ 2 ਮਹੀਨੇ ਲਈ 10 ਕਿਲੋ ਕਣਕ ਮੁਫ਼ਤ ਦਿੱਤੀ ਜਾ ਰਹੀ ਸੀ | ਸਰਕਾਰ ਦੇ ...

ਪੂਰੀ ਖ਼ਬਰ »

ਸ੍ਰੀ ਮਨੀਕਰਨ ਸਾਹਿਬ ਦੇ ਦਰਸ਼ਨਾਂ ਲਈ ਬੱਸਾਂ ਭੇਜੀਆਂ-ਅਟਵਾਲ

ਲੁਧਿਆਣਾ, 20 ਜੁਲਾਈ (ਕਵਿਤਾ ਖੁੱਲਰ)-ਗੁਰੂ ਕੀ ਲਾਡਲੀ ਫ਼ੌਜ ਸੇਵਾ ਸੁਸਾਇਟੀ ਵਲੋਂ ਇਕ ਧਾਰਮਿਕ ਬੱਸ ਯਾਤਰਾ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਫੀਲਡ ਗੰਜ ਤੋਂ ਸ੍ਰੀ ਮਨੀਕਰਨ ਸਾਹਿਬ ਜੀ ਦੇ ਦਰਸ਼ਨਾਂ ਲਈ ਭੇਜੀ, ਜਿਸਨੂੰ ਪੰਜਾਬ ਭਾਜਪਾ ਐਸ.ਸੀ. ਮੋਰਚਾ ਦੇ ...

ਪੂਰੀ ਖ਼ਬਰ »

ਪੀ. ਐਸ. ਆਈ. ਡੀ. ਸੀ. ਦੇ ਡਾਇਰੈਕਟਰ ਬੋਰਡ ਦੀ ਮੀਟਿੰਗ

ਲੁਧਿਆਣਾ, 20 ਜੁਲਾਈ (ਕਵਿਤਾ ਖੁੱਲਰ)-ਪੀ.ਐਸ.ਆਈ.ਡੀ.ਸੀ. ਦੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਚੇਅਰਮੈਨ ਕਿ੍ਸਨ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਹੋਈ | ਸ. ਬਾਵਾ ਨੇ ਦੱਸਿਆ ਕਿ ਪੀ.ਐਸ.ਆਈ.ਡੀ.ਸੀ. ਨੇ ਸਾਲ 2020-21 'ਚ ਓ.ਟੀ.ਐਸ .ਸਕੀਮ ਅਧੀਨ ਬਾਂਡ ਧਾਰਕਾਂ ਨੂੰ 18.81 ਕਰੋੜ ...

ਪੂਰੀ ਖ਼ਬਰ »

ਈਸ਼ਵਰਜੋਤ ਚੀਮਾ ਨੇ ਸੁਣੀਆਂ ਵਾਰਡ ਨੰ: 33 ਦੇ ਲੋਕਾਂ ਦੀਆਂ ਸਮੱਸਿਆਵਾਂ

ਲੁਧਿਆਣਾ, 20 ਜੁਲਾਈ (ਕਵਿਤਾ ਖੁੱਲਰ)-ਵਾਰਡ ਨੰ. 33 ਵਿਖੇ ਮਹਿਤਾਬ ਸਿੰਘ ਬੰਟੀ ਦੀ ਅਗਵਾਈ 'ਚ ਇਕ ਮੀਟਿੰਗ ਕੀਤੀ ਗਈ | ਮੀਟਿੰਗ 'ਚ ਕਾਂਗਰਸ ਪਾਰਟੀ ਦੇ ਇਕਨੋਮਿਕ ਐਂਡ ਪੋਲੀਟਿਕਲ ਪਲੈਨਿੰਗ ਸੈੱਲ ਦੇ ਚੇਅਰਮੈਨ ਈਸ਼ਵਰਜੋਤ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX