ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  1 day ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  1 day ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  1 day ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  1 day ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  1 day ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  1 day ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  1 day ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  1 day ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  1 day ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  1 day ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  1 day ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  1 day ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  1 day ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  1 day ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  1 day ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  1 day ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਫਿਰੋਜ਼ਪੁਰ

ਮਹਿੰਗਾਈ ਤੇ ਤੇਲ ਕੀਮਤਾਂ 'ਚ ਵਾਧੇ ਦੇ ਵਿਰੋਧ 'ਚ ਬਸਪਾ ਨੇ ਵਰ੍ਹਦੇ ਮੀਂਹ 'ਚ ਕੱਢੀ ਮੋਟਰਸਾਈਕਲ ਰੈਲੀ

ਫ਼ਿਰੋਜ਼ਪੁਰ, 20 ਜੁਲਾਈ (ਗੁਰਿੰਦਰ ਸਿੰਘ)- ਦਿਨੋਂ ਦਿਨ ਵਧ ਰਹੀ ਮਹਿੰਗਾਈ ਤੇ ਤੇਲ ਕੀਮਤਾਂ ਵਿਚ ਲਗਾਤਾਰ ਹੋ ਰਹੇ ਵਾਧੇ ਦੇ ਵਿਰੋਧ ਵਿਚ ਬਹੁਜਨ ਸਮਾਜ ਪਾਰਟੀ ਵਲੋਂ ਅੱਜ ਮੋਟਰਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ | ਵਰ~ਦੇ ਮੀਂਹ ਵਿਚ ਸ਼ਹਿਰ ਦੇ ਵਾਲਮੀਕਿ ਚੌਂਕ ਤੋਂ ਭਾਰਤੀਆ ਲਵ-ਕੁਸ਼ ਦਲ ਦੇ ਜਰਨੈਲ ਬਾਬਾ ਬਲਦੇਵ ਸਿੰਘ ਵਲੋਂ ਝੰਡੀ ਦੇ ਕੇ ਰਵਾਨਾ ਕੀਤੀ ਇਹ ਰੈਲੀ ਗੁਰਦੁਆਰਾ ਜ਼ਾਮਨੀ ਸਾਹਿਬ ਵਜੀਦਪੁਰ ਜਾ ਕੇ ਸਮਾਪਤ ਹੋਈ | ਰੈਲੀ ਨੂੰ ਸੰਬੋਧਨ ਕਰਦਿਆਂ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਮੱਲਵਾਲ ਨੇ ਕਿਹਾ ਕਿ ਜਦੋਂ ਦੀ ਕੇਂਦਰ ਵਿਚ ਭਾਜਪਾ ਸਰਕਾਰ ਆਈ ਹੈ, ਮਹਿੰਗਾਈ ਛੜੱਪੇ ਮਾਰ-ਮਾਰ ਵਧ ਰਹੀ ਹੈ, ਖ਼ਾਸ ਕਰਕੇ ਪੈਟਰੋਲ, ਡੀਜ਼ਲ, ਰਸੋਈ ਗੈੱਸ ਤੇ ਰੋਜ਼ਮਰ੍ਹਾ ਵਰਤੋਂ ਦੀਆਂ ਵਸਤਾਂ ਦੇ ਭਾਅ ਦੁੱਗਣੇ ਤੋਂ ਵੀ ਜ਼ਿਆਦਾ ਹੋ ਗਏ ਹਨ | ਸਿਹਤ ਸਹੂਲਤਾਂ ਆਮ ਆਦਮੀ ਦੀ ਪਹੁੰਚ ਤੋਂ ਦੂਰ ਹੋ ਗਈਆਂ ਹਨ, ਸਿੱਖਿਆ ਦੀ ਮਾਰ ਵੀ ਗ਼ਰੀਬ ਤੇ ਮੱਧ ਵਰਗ ਦੇ ਲੋਕਾਂ ਨੂੰ ਪਈ ਹੈ | ਉਨ੍ਹਾਂ ਕਿਹਾ ਕਿ ਕੋਰੋਨਾ ਦੀ ਆੜ੍ਹ ਵਿਚ ਗ਼ਰੀਬ ਬੱਚਿਆਂ ਨੂੰ ਪੜ੍ਹਾਈ ਤੋਂ ਰੋਕਿਆ ਜਾ ਰਿਹਾ ਹੈ | ਬਸਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਦਰਸ਼ਨ ਮੰਡ ਨੇ ਕੇਜਰੀਵਾਲ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਬਿਜਲੀ ਦੇ ਮੁੱਦੇ 'ਤੇ ਕੇਜਰੀਵਾਲ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਇਕ ਪਾਸੇ ਕੇਜਰੀਵਾਲ ਮੁਫ਼ਤ ਬਿਜਲੀ ਦੇਣ ਦੀ ਗੱਲ ਕਰ ਰਿਹਾ ਹੈ ਤੇ ਦੂਜੇ ਪਾਸੇ ਸੁਪਰੀਮ ਕੋਰਟ ਵਿਚ ਡੈਮ ਖ਼ਤਮ ਕਰਨ ਸਬੰਧੀ ਰਿੱਟ ਪਾ ਰਿਹਾ ਹੈ | ਬਸਪਾ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਪੰਜਾਬ ਮਾਰੂ ਨੀਤੀਆਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਪੰਜਾਬ ਵਿਚ ਬਸਪਾ-ਅਕਾਲੀ ਦਲ ਦੀ ਸਰਕਾਰ ਬਣਾਉਣਗੇ | ਰੈਲੀ ਵਿਚ ਸੁਖਦੇਵ ਸਿੰਘ ਸ਼ੀਰਾ ਸਕੱਤਰ ਬਸਪਾ ਪੰਜਾਬ, ਬਾਬਾ ਪ੍ਰਗਟ ਸਿੰਘ ਪੰਥਕ ਅਕਾਲੀ ਤਰਨਾ ਦਲ, ਪੂਰਨ ਭੱਟੀ, ਰੇਸ਼ਮ ਭੱਟੀ ਤੇ ਨੱਥਾ ਸਿੰਘ ਗਾਦੜੀਵਾਲਾ ਸਾਰੇ ਜ਼ਿਲ੍ਹਾ ਇੰਚਾਰਜ ਫ਼ਿਰੋਜ਼ਪੁਰ, ਪ੍ਰੇਮ ਪਰਮਾਰਥੀ ਜਨਰਲ ਸਕੱਤਰ, ਤਾਰਾ ਸਿੰਘ ਮਾਰਸ਼ਲ ਸਕੱਤਰ, ਪ੍ਰਤਾਪ ਸਿੰਘ ਚੀਮਾ ਜੋਧਪੁਰ ਸੀਨੀਅਰ ਮੀਤ ਪ੍ਰਧਾਨ, ਗੁਰਮੁਖ ਸਿੰਘ ਨਵਾਂ ਕਿੱਲਾ ਇੰਚਾਰਜ ਗੁਰੂਹਰਸਹਾਏ, ਅਸ਼ੋਕ ਕਪਤਾਨ, ਰਾਕੇਸ਼ ਲੋਹਰਾ, ਰਣਜੀਤ ਸਿੰਘ ਬਿੱਟੂ ਹਲਕੇ ਪ੍ਰਧਾਨ ਗੁਰੂਹਰਸਹਾਏ, ਸੇਵਾ ਸਿੰਘ ਚੌਹਾਨ, ਬੂਟਾ ਸਿੰਘ ਵਾਹਗੇ ਵਾਲਾ, ਰਵੀ ਕੁਮਾਰ ਇਕਲਵਿਆ, ਰਾਕੇਸ਼ ਭਾਰਤੀ,ਜੋਗਿੰਦਰ ਸਿੰਘ ਗੋਰਾ, ਮੁਖ਼ਤਿਆਰ ਸਿੰਘ ਮੱਲਾਂਵਾਲਾ ਪ੍ਰਧਾਨ ਹਲਕਾ ਜ਼ੀਰਾ ਜੋਗਿੰਦਰ ਸਿੰਘ ਮੱਲਵਾਲ, ਜੱਜ ਸਾਹਿਬ, ਅੰਗਰੇਜ਼ ਸੋਨੀ, ਪਿ੍ੰਸ ਭੱਟੀ, ਸੁਖਦੇਵ ਰਾਣਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਬਸਪਾ ਵਰਕਰ ਨੇ ਰੈਲੀ ਵਿਚ ਸ਼ਮੂਲੀਅਤ ਕੀਤੀ |

ਸਿੱਧੂ ਦਾ ਪ੍ਰਧਾਨ ਬਣਨਾ ਪੰਜਾਬ ਕਾਂਗਰਸ ਲਈ ਸ਼ੁੱਭ ਸ਼ਗਨ-ਕਾਇਤ

ਤਲਵੰਡੀ ਭਾਈ, 20 ਜੁਲਾਈ (ਕੁਲਜਿੰਦਰ ਸਿੰਘ ਗਿੱਲ)- ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕਰਨਾ ਸੂਬੇ ਅੰਦਰ ਪਾਰਟੀ ਲਈ ਸ਼ੁੱਭ ਸ਼ਗਨ ਹੈ ਅਤੇ ਇਸ ਨਾਲ ਕਾਂਗਰਸੀ ਵਰਕਰਾਂ ਅੰਦਰ ਨਵੇਂ ਉਤਸ਼ਾਹ ਦਾ ਸੰਚਾਰ ਹੋਇਆ ਹੈ ਜੋ ਆਗਾਮੀ ਚੋਣਾਂ ਦੌਰਾਨ ...

ਪੂਰੀ ਖ਼ਬਰ »

ਜੁਵਿਨਾਇਲ ਜਸਟਿਸ ਬੋਰਡ ਦਾ ਆਨਲਾਈਨ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

ਫ਼ਿਰੋਜ਼ਪੁਰ, 20 ਜੁਲਾਈ (ਰਾਕੇਸ਼ ਚਾਵਲਾ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਿਰੋਜ਼ਪੁਰ ਕਿਸ਼ੋਰ ਕੁਮਾਰ ਦੀ ਰਹਿਨੁਮਾਈ ਹੇਠ ਮਿਸ ਏਕਤਾ ਉੱਪਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ...

ਪੂਰੀ ਖ਼ਬਰ »

ਵਾਹਨ ਚੋਰ ਗਰੋਹ ਦੇ ਦੋ ਵਿਅਕਤੀ ਗਿ੍ਫ਼ਤਾਰ

ਫ਼ਿਰੋਜ਼ਪੁਰ, 20 ਜੁਲਾਈ (ਰਾਕੇਸ਼ ਚਾਵਲਾ)- ਐੱਸ.ਐੱਸ.ਪੀ. ਫ਼ਿਰੋਜ਼ਪੁਰ ਭਾਗੀਰਥ ਮੀਨਾ ਵਲੋਂ ਦਿੱਤੇ ਨਿਰਦੇਸ਼ਾਂ ਤਹਿਤ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਥਾਣਾ ਕੈਂਟ ਪੁਲਿਸ ਨੇ ਵਾਹਨ ਚੋਰ ਗਰੋਹ ਦੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ...

ਪੂਰੀ ਖ਼ਬਰ »

ਧਾਰਮਿਕ ਭਾਵਨਾਵਾਂ ਨਾਲ ਛੇੜਛਾੜ ਕਰਨ ਵਾਲੀ ਮਹਿਲਾ ਸਮੇਤ ਤਿੰਨ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 20 ਜੁਲਾਈ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਸਿੱਖ ਜਥੇਬੰਦੀ ਦੇ ਆਗੂ ਵਲੋਂ ਧਾਰਮਿਕ ਭਾਵਨਾਵਾਂ ਨਾਲ ਛੇੜਛਾੜ ਕਰਨ ਵਾਲੀ ਮਹਿਲਾ ਤੇ ਉਸ ਦੇ ਪਰਿਵਾਰ ਵਿਰੁੱਧ ਸ਼ਿਕਾਇਤ ਦਰਜ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਦਰ ਦੇ ...

ਪੂਰੀ ਖ਼ਬਰ »

ਆਦਿ ਸੰਸਕ੍ਰਿਤੀ ਦੀ ਮੁੜ ਸਥਾਪਨਾ ਲਈ ਵਾਲਮੀਕਿ ਅੰਬੇਦਕਰ ਅੰਦੋਲਨ ਵਲੋਂ ਮੀਟਿੰਗ

ਫ਼ਿਰੋਜ਼ਪੁਰ, 20 ਜੁਲਾਈ (ਜਸਵਿੰਦਰ ਸਿੰਘ ਸੰਧੂ)- ਧਰਮ ਗੁਰੂ ਸ਼ੁਕਰਾਚਾਰਯ ਦਰਸ਼ਨ ਰਤਨ ਰਾਵਣ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਦਿ ਸੰਸਕ੍ਰਿਤੀ ਦੀ ਮੁੜ ਸਥਾਪਨਾ ਲਈ ਸਮਾਜ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਲਿਆ ਸਿ੍ਸ਼ਟੀਕਰਤਾ ਵਾਲਮੀਕਿ ਦਯਾਵਾਨ ਦੀਆਂ ਸਿੱਖਿਆਵਾਂ ...

ਪੂਰੀ ਖ਼ਬਰ »

ਕਾਤਲਾਨਾ ਹਮਲਾ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਮਨਜ਼ੂਰ

ਫ਼ਿਰੋਜ਼ਪੁਰ, 20 ਜੁਲਾਈ (ਚਾਵਲਾ)- ਹਥਿਆਰਬੰਦ ਹੋ ਕੇ ਜਾਨੋਂ ਮਾਰਨ ਦੇ ਮਾਮਲੇ ਵਿਚ ਜੇਲ੍ਹ ਅੰਦਰ ਬੰਦ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਸੈਸ਼ਨ ਕੋਰਟ ਨੇ ਮਨਜ਼ੂਰ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਘੱਲ ਖ਼ੁਰਦ ਪੁਲਿਸ ਵਲੋਂ 12 ਮਾਰਚ ਨੂੰ ਦਰਜ ਮਾਮਲੇ ਵਿਚ ਮੁਦਈਆ ...

ਪੂਰੀ ਖ਼ਬਰ »

ਐਡ. ਦਹੀਆ ਨੇ ਆਮ ਆਦਮੀ ਪਾਰਟੀ ਦੀਆਂ ਗਤੀਵਿਧੀਆਂ ਕੀਤੀਆਂ ਤੇਜ਼

ਤਲਵੰਡੀ ਭਾਈ, 20 ਜੁਲਾਈ (ਕੁਲਜਿੰਦਰ ਸਿੰਘ ਗਿੱਲ)- 'ਆਪ' ਐੱਸ.ਸੀ. ਵਿੰਗ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਐਡਵੋਕੇਟ ਰਜਨੀਸ਼ ਦਹੀਆ ਵਲੋਂ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ ਲਈ ਜਨਤਕ ਮੀਟਿੰਗਾਂ ਦੇ ਸਿਲਸਿਲੇ ਇੱਥੇ ਵਾਰਡ 5, 6 ਅਤੇ 7 ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਜੋ ਕਿਹਾ ਕੇਜਰੀਵਾਲ ਨੇ ਦਿੱਲੀ 'ਚ ਕਰਕੇ ਵਿਖਾਇਆ-ਢਿੱਲੋਂ

ਜ਼ੀਰਾ, 20 ਜੁਲਾਈ (ਜੋਗਿੰਦਰ ਸਿੰਘ ਕੰਡਿਆਲ)- ਲੋਕਾਂ ਨੂੰ ਝੂਠੇ ਲਾਰੇ ਲਗਾਉਣਾ ਕਾਂਗਰਸ ਅਤੇ ਅਕਾਲੀ ਦਲ ਦੇ ਲੀਡਰਾਂ ਦਾ ਕੰਮ ਹੈ, ਜਦੋਂਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਜਨਤਾ ਨਾਲ ਜੋ ਵਾਅਦਾ ਕੀਤਾ, ਉਹ ਹਮੇਸ਼ਾ ਪੂਰਾ ਕਰਕੇ ਵਿਖਾਇਆ ਹੈ, ...

ਪੂਰੀ ਖ਼ਬਰ »

ਹਾਈਕਮਾਨ ਵਲੋਂ 'ਸਿੱਧੂ' ਨੂੰ ਪੰਜਾਬ ਪ੍ਰਧਾਨ ਬਣਾਉਣਾ ਕਾਂਗਰਸ ਲਈ ਚੰਗੇ ਭਵਿੱਖ ਦਾ ਸੰਕੇਤ- ਚੈਨਾ ਖੋਸਾ

ਮੁੱਦਕੀ, 20 ਜੁਲਾਈ (ਪ. ਪ.)- ਕਾਂਗਰਸ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੀ ਵਾਂਗਡੋਰ ਨੌਜਵਾਨ ਤੇ ਉਤਸ਼ਾਹੀ ਆਗੂ ਨਵਜੋਤ ਸਿੰਘ ਸਿੱਧੂ ਦੇ ਹੱਥ ਦੇਣਾ ਇਕ ਸ਼ਲਾਘਾਯੋਗ ਕਦਮ ਅਤੇ ਕਾਂਗਰਸ ਪਾਰਟੀ ਲਈ ਚੰਗੇ ਭਵਿੱਖ ਦਾ ਸੰਕੇਤ ਹੈ | ਸਿੱਧੂ ਦੀ ਪ੍ਰਧਾਨਗੀ 'ਤੇ ਖ਼ੁਸ਼ੀ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫ਼ਾਰ ਵੂਮੈਨ ਦਾ ਨਤੀਜਾ ਸ਼ਾਨਦਾਰ ਰਿਹਾ

ਫ਼ਿਰੋਜ਼ਪੁਰ, 20 ਜੁਲਾਈ (ਤਪਿੰਦਰ ਸਿੰਘ)- ਸਥਾਨਕ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਬੀ.ਏ. ਭਾਗ ਪਹਿਲਾ ਵਿਚ ਸ਼ਾਨਦਾਰ ਅੰਕ ਹਾਸਿਲ ਕਰਦਿਆਂ ਕਾਲਜ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ | ਕਾਲਜ ਪਿ੍ੰਸੀਪਲ ਡਾ: ਰਮਨੀਤਾ ਸ਼ਾਰਦਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਆਸਫਵਾਲਾ ਦੇ 10 ਪਰਿਵਾਰ ਹੋਏ ਕਾਂਗਰਸ 'ਚ ਸ਼ਾਮਿਲ

ਮੱਲਾਂਵਾਲਾ, 20 ਜੁਲਾਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਕਾਂਗਰਸ ਪਾਰਟੀ ਦੇ ਕਾਫ਼ਲੇ ਵਿਚ ਉਸ ਸਮੇਂ ਹੋਰ ਵਾਧਾ ਹੋਇਆ ਜਦੋਂ ਰੌਸ਼ਨ ਲਾਲ ਬਿੱਟਾ ਬਲਾਕ ਪ੍ਰਧਾਨ ਅਤੇ ਸਰੂਪ ਸਿੰਘ ਨੰਬਰਦਾਰ ਦੀ ਪੇ੍ਰਰਨਾ ਸਦਕਾ 10 ਪਰਿਵਾਰ ਵੱਖ-ਵੱਖ ਸਿਆਸੀ ਪਾਰਟੀਆਂ ਛੱਡ ਕੇ ...

ਪੂਰੀ ਖ਼ਬਰ »

ਆਊਟ ਸੋਰਸ ਅਤੇ ਕੰਟਰੈਕਟ ਬੇਸਿਜ਼ ਕਰਮਚਾਰੀਆਂ ਨੇ ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਨੂੰ ਦਿੱਤਾ ਮੰਗ ਪੱਤਰ

ਗੁਰੂਹਰਸਹਾਏ, 20 ਜੁਲਾਈ (ਕਪਿਲ ਕੰਧਾਰੀ)- ਆਊਟ ਸੋਰਸ ਅਤੇ ਕੰਟਰੈਕਟ ਬੇਸਿਜ਼ 'ਤੇ ਕੰਮ ਕਰ ਰਹੇ ਕਰਮਚਾਰੀਆਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਉਨ੍ਹਾਂ ਵਲੋਂ ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਅਤੇ ਆੜ੍ਹਤੀ ...

ਪੂਰੀ ਖ਼ਬਰ »

ਆਪ ਆਗੂ ਹਰਪ੍ਰੀਤ ਮੋਹਰੇ ਵਾਲਾ ਨੇ ਲੋਕਾਂ ਨੂੰ ਕਰਵਾਇਆ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ

ਲੱਖੋ ਕੇ ਬਹਿਰਾਮ, 20 ਜੁਲਾਈ (ਰਾਜਿੰਦਰ ਸਿੰਘ ਹਾਂਡਾ)- ਵਿਧਾਨ ਸਭਾ ਹਲਕਾ ਗੁਰੂਹਰਸਹਾਏ ਅੰਦਰ ਆਮ ਆਦਮੀ ਪਾਰਟੀ ਦੀਆਂ ਗਤੀਵਿਧੀਆਂ ਚਲਾ ਰਹੇ ਆਪ ਦੇ ਸੀਨੀਅਰ ਆਗੂ ਹਰਪ੍ਰੀਤ ਸਿੰਘ ਮੋਹਰੇ ਵਾਲਾ ਵਲੋਂ ਪਿੰਡ ਕੜਮਾਂ ਵਿਖੇ ਭਰਵੀਂ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ...

ਪੂਰੀ ਖ਼ਬਰ »

ਥੋੜ੍ਹੀ ਬਾਰਸ਼ ਨਾਲ ਹੀ ਸੜਕ 'ਤੇ ਭਰ ਜਾਂਦਾ ਹੈ ਪਾਣੀ

ਕੁੱਲਗੜ੍ਹੀ, 20 ਜੁਲਾਈ (ਸੁਖਜਿੰਦਰ ਸਿੰਘ ਸੰਧੂ)- ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਬਲਾਕ ਘੱਲ ਖ਼ੁਰਦ ਅਧੀਨ ਪਿੰਡ ਕੁੱਲਗੜ੍ਹੀ ਤੋਂ ਚੰਗਾਲੀ ਨੂੰ ਜਾਂਦੀ ਲਿੰਕ ਸੜਕਾਂ 'ਤੇ ਥੋੜੇ੍ਹ ਜਿਹੇ ਮੀਂਹ ਨਾਲ ਹੀ ਪਾਣੀ ਭਰ ਜਾਂਦਾ ਹੈ, ਜਿਸ ਨਾਲ ਪਿੰਡ ਕੁੱਲਗੜ੍ਹੀ ਦੇ ...

ਪੂਰੀ ਖ਼ਬਰ »

ਸ੍ਰੀ ਕਿ੍ਸ਼ਨਾ ਮੰਦਿਰ 'ਚ ਮੂਰਤੀ ਸਥਾਪਨਾ ਸਮਾਗਮ

ਜ਼ੀਰਾ, 20 ਜੁਲਾਈ (ਜੋਗਿੰਦਰ ਸਿੰਘ ਕੰਡਿਆਲ)- ਸ੍ਰੀ ਕ੍ਰਿਸ਼ਨਾ ਮੰਦਿਰ ਬਸਤੀ ਮਾਛੀਆਂ 'ਚ ਵੱਖ-ਵੱਖ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਸਥਾਪਿਤ ਕਰਨ ਲਈ ਸ੍ਰੀ ਕ੍ਰਿਸ਼ਨ ਭਗਵਾਨ ਮੰਦਿਰ ਸੁਸਾਇਟੀ ਜ਼ੀਰਾ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਜਾਣਕਾਰੀ ...

ਪੂਰੀ ਖ਼ਬਰ »

ਮਖੂ ਸਬ ਤਹਿਸੀਲ ਦਾ ਬਲਜਿੰਦਰ ਸਿੰਘ ਨਾਇਬ ਤਹਿਸੀਲਦਾਰ ਨੇ ਸੰਭਾਲਿਆ ਚਾਰਜ

ਮਖੂ, 20 ਜਲਾਈ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)- ਮਖੂ ਸਬ ਤਹਿਸੀਲ ਦਾ ਚਾਰਜ ਨਾਇਬ ਤਹਿਸੀਲਦਾਰ ਬਲਜਿੰਦਰ ਸਿੰਘ ਨੇ ਦੁਬਾਰਾ ਸੰਭਾਲ ਲਿਆ ਹੈ | ਉਨ੍ਹਾਂ ਹਲਕਾ ਪਟਵਾਰੀਆਂ ਨੂੰ ਹਦਾਇਤਾਂ ਕਰਦਿਆਂ ਕਿਹਾ ਕਿ ਉਹ ਆਪਣੇ ਕੋਲ ਆਏ ਹਰ ਵਿਅਕਤੀ ਦਾ ਕੰਮ ਪਹਿਲ ਦੇ ਆਧਾਰ ...

ਪੂਰੀ ਖ਼ਬਰ »

ਹੀਰਾ ਸੋਢੀ ਨੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਗੁਰੂਹਰਸਹਾਏ, 20 ਜੁਲਾਈ (ਹਰਚਰਨ ਸਿੰਘ ਸੰਧੂ)-ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਉਨ੍ਹਾਂ ਨੂੰ ਦੂਰ ਕਰਨਾ ਸਾਡਾ ਮੁੱਢਲਾ ਫ਼ਰਜ਼ ਹੈ ਅਤੇ ਵਿਕਾਸ ਕਾਰਜ ਕਰਵਾਉਣ ਲਈ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਤਰਜੀਹ ਦਿੱਤੀ ਹੈ | ਇਹ ਸ਼ਬਦ ਕੈਬਨਿਟ ਮੰਤਰੀ ਰਾਣਾ ਗੁਰਮੀਤ ...

ਪੂਰੀ ਖ਼ਬਰ »

ਸਟੇਟ ਬੈਂਕ ਆਫ਼ ਇੰਡੀਆ ਦੇ ਏ.ਟੀ.ਐਮ. 'ਚੋਂ ਛੇੜਛਾੜ ਕਰਕੇ ਕਢਵਾਏ ਹਜ਼ਾਰਾਂ ਰੁਪਏ

ਫ਼ਿਰੋਜ਼ਪੁਰ, 20 ਜੁਲਾਈ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਦੇ ਮੁੱਖ ਚੌਂਕ ਸ਼ਹੀਦ ਊਧਮ ਸਿੰਘ ਚੌਂਕ ਵਿਚ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੇ ਏ.ਟੀ.ਐਮ. ਨਾਲ ਦਿਨ-ਦਿਹਾੜੇ 20 ਹਜ਼ਾਰ ਦੇ ਕਰੀਬ ਰੁਪਏ ਕਢਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਬੈਂਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX