ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  1 day ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  1 day ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  1 day ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  1 day ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  1 day ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  1 day ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  1 day ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  1 day ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  1 day ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  1 day ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  1 day ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  1 day ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  1 day ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  1 day ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  1 day ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  1 day ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਰਾਸ਼ਟਰੀ-ਅੰਤਰਰਾਸ਼ਟਰੀ

ਫਰਿਜ਼ਨੋ 'ਚ ਸੜਕ ਹਾਦਸੇ ਦੌਰਾਨ ਜਲੰਧਰ ਦੇ ਨੌਜਵਾਨ ਟਰੱਕ ਡਰਾਈਵਰ ਦੀ ਮੌਤ

ਸਾਨ ਫਰਾਂਸਿਸਕੋ, 20 ਜੁਲਾਈ (ਐੱਸ. ਅਸ਼ੋਕ ਭੌਰਾ)-ਕੈਲੀਫੋਰਨੀਆਂ ਦੇ ਸ਼ਹਿਰ ਫਰਜ਼ਿਨੋ 'ਚ ਵਾਪਰੇ ਇਕ ਦਰਦਨਾਕ ਸੜਕ ਹਾਦਸੇ 'ਚ ਨੌਜਵਾਨ ਪੰਜਾਬੀ ਡਰਾਈਵਰ ਦੀ ਮੌਤ ਹੋ ਗਈ, ਜਿਸ ਕਾਰਨ ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ | ਪੰਜਾਬੀਆਂ ਦੇ ਗੜ੍ਹ ਮੰਨੇ ਜਾਂਦੇ ਕੈਲੀਫੋਰਨੀਆਂ ਸੂਬੇ ਦੇ ਫਰਿਜ਼ਨੋ ਸ਼ਹਿਰ ਦਾ ਵਾਸੀ 25 ਸਾਲਾ ਗੱਭਰੂ ਪਰਮਜੀਤ ਸਿੰਘ 14 ਜੁਲਾਈ ਨੂੰ ਨਿਊ-ਮੈਕਸੀਕੋ ਸੂਬੇ 'ਚ ਫਰੀਵੇਅ 40 ਤੇ 85 ਨੰਬਰ ਮੀਲ ਮਾਰਕਰ ਕੋਲ ਟਰੱਕ ਹਾਦਸੇ 'ਚ ਆਪਣੀ ਜਾਨ ਗਵਾ ਬੈਠਾ, ਉਹ ਹਾਲੇ ਚਾਰ ਕੁ ਸਾਲ ਪਹਿਲਾ ਆਪਣੇ ਚੰਗੇ ਭਵਿੱਖ ਲਈ ਅਮਰੀਕਾ ਆਇਆ ਸੀ | ਇਸ ਨੌਜਵਾਨ ਦਾ ਪਿਛਲਾ ਪਿੰਡ ਪੰਜਾਬ 'ਚ ਬਾਲੋਕੀ (ਜ਼ਿਲ੍ਹਾ ਜਲੰਧਰ, ਤਹਿਸੀਲ ਨਕੋਦਰ) ਹੈ | ਜਾਣਕਾਰੀ ਅਨੁਸਾਰ ਨੌਜਵਾਨ ਦੇ ਮਾਪੇ ਪੰਜਾਬ 'ਚ ਬਿਮਾਰੀਆਂ ਨਾਲ ਜੂਝ ਰਹੇ ਹਨ, ਜਿਹੜੀ ਪੂੰਝੀ ਉਨ੍ਹਾਂ ਕੋਲ ਸੀ, ਸਭ ਲਾ ਕੇ ਮੁੰਡਾ ਅਮਰੀਕਾ ਤੋਰਿਆ ਸੀ |

10 ਸਾਲਾ ਭਾਰਤੀ-ਅਮਰੀਕੀ ਬੱਚੀ ਦੀ ਦੂਜੀ ਕਾਵਿ ਪੁਸਤਕ ਛਪ ਕੇ ਤਿਆਰ

ਸੈਕਰਾਮੈਂਟੋ, 20 ਜੁਲਾਈ (ਹੁਸਨ ਲੜੋਆ ਬੰਗਾ)- ਲੁਇਸਵਿਲੇੇ, ਕੈਂਟੁਕੀ ਵਾਸੀ ਭਾਰਤੀ-ਅਮਰੀਕੀ ਬੱਚੀ ਨੇ 10 ਸਾਲ ਦੀ ਉਮਰ 'ਚ ਉਹ ਕਰ ਵਿਖਾਇਆ ਹੈ, ਜੋ ਸ਼ਾਇਦ ਹੀ ਕਿਸੇ ਦੇ ਹਿੱਸੇ ਆਇਆ ਹੋਵੇ | ਉਸ ਨੇ ਆਪਣੀ ਦੂਸਰੀ ਕਾਵਿ ਪੁਸਤਕ ਪ੍ਰਕਾਸ਼ਿਤ ਕਰਕੇ ਸਭ ਦਾ ਧਿਆਨ ਆਪਣੇ ਵੱਲ ...

ਪੂਰੀ ਖ਼ਬਰ »

ਦਸਤਾਵੇਜ਼ਾਂ ਤੋਂ ਬਗੈਰ ਰਹਿ ਰਹੇ ਲੋਕਾਂ ਨੂੰ ਪੱਕੇ ਕਰਨ ਲਈ ਨਹੀਂ ਮੰਨੀ ਯੂ.ਕੇ. ਦੀ ਕੰਜ਼ਰਵੇਟਿਵ ਸਰਕਾਰ

ਲੰਡਨ, 20 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. 'ਚ ਚਿਰਾਂ ਤੋਂ ਬਗੈਰ ਦਸਤਾਵੇਜ਼ਾਂ ਤੋਂ ਰਹਿ ਰਹੇ ਕੱਚੇ ਲੋਕਾਂ ਨੂੰ ਸਥਾਈ ਤੌਰ 'ਤੇ ਰਹਿਣ ਦਾ ਅਧਿਕਾਰ ਦੇਣ ਲਈ ਇਕ ਲੱਖ ਤੋਂ ਵੱਧ ਦਸਤਖ਼ਤਾਂ ਵਾਲੀ ਦਾਇਰ ਪਟੀਸ਼ਨ ਤੇ ਕੱਲ੍ਹ ਸ਼ਾਮੀ ਬਰਤਾਨੀਆਂ ਦੀ ਸੰਸਦ 'ਚ ...

ਪੂਰੀ ਖ਼ਬਰ »

ਕੈਨੇਡਾ ਨੇ ਭਾਰਤ ਤੋਂ ਸਿੱਧੀਆਂ ਉਡਾਨਾਂ 'ਤੇ ਰੋਕ 21 ਅਗਸਤ ਤੱਕ ਵਧਾਈ

ਟੋਰਾਂਟੋ, 20 ਜੁਲਾਈ (ਸਤਪਾਲ ਸਿੰਘ ਜੌਹਲ)- ਕੈਨੇਡਾ ਸਰਕਾਰ ਵਲੋਂ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਦੇ ਦਾਖਲੇ ਤੋਂ ਕੋਰੋਨਾ ਵਾਇਰਸ ਕਰਕੇ ਮਾਰਚ 2020 'ਚ ਲਗਾਈਆਂ ਰੋਕਾਂ ਖਤਮ ਕਰਨ ਬਾਰੇ ਬੀਤੇ ਕੱਲ੍ਹ ਐਲਾਨ ਕਰ ਦਿੱਤਾ ਗਿਆ, ਜਿਸ ਮੁਤਾਬਿਕ ਟਰਾਂਟੋ, ਮਾਂਟਰੀਅਲ, ...

ਪੂਰੀ ਖ਼ਬਰ »

ਜਰਮਨੀ 'ਚ 60 ਫ਼ੀਸਦੀ ਲੋਕਾਂ ਨੇ ਕੋਰੋਨਾ ਰੋਕੂ ਪਹਿਲਾ ਟੀਕਾ ਲਗਵਾਇਆ

ਮਾਨਹਾਈਮ (ਜਰਮਨੀ), 20 ਜੁਲਾਈ (ਬਸੰਤ ਸਿੰਘ ਰਾਮੂਵਾਲੀਆ)- ਜਰਮਨੀ ਦੇ ਸਿਹਤ ਮੰਤਰੀ ਜੈਨਸ ਸਪਾਹਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਜਰਮਨੀ 'ਚ 60 ਫ਼ੀਸਦੀ ਲੋਕਾਂ ਨੂੰ ਹੁਣ ਤੱਕ ਘੱਟੋ-ਘੱਟ ਪਹਿਲੇ ਕੋਰੋਨਾ ਰੋਕੂ ਟੀਕੇ ਦੀ ਖੁਰਾਕ ਦਿੱਤੀ ਜਾ ਚੁੱਕੀ ਹੈ | ਇਸੇ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਸੁਨਾਮ ਦਾ ਸ਼ਹੀਦੀ ਦਿਹਾੜਾ ਪਹਿਲੀ ਨੂੰ ਮਨਾਇਆ ਜਾਵੇਗਾ

ਮਾਨਹਾਈਮ (ਜਰਮਨੀ), 20 ਜੁਲਾਈ (ਬਸੰਤ ਸਿੰਘ ਰਾਮੂਵਾਲੀਆ)- ਹਾਲੈਂਡ ਦੇ ਸ਼ਹਿਰ ਐਮਸਟਰਡਮ ਦੇ ਗੁਰਦੁਆਰਾ ਮਾਨਸਰੋਵਰ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸਿੱਖ ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ਬਹੁਤ ਵੱਡੀ ਪੱਧਰ 'ਤੇ ਮਨਾਏ ਜਾਂਦੇ ਹਨ | ਹਰ ਸਾਲ ਵਾਂਗ ਗੁਰਦੁਆਰਾ ...

ਪੂਰੀ ਖ਼ਬਰ »

ਕੈਨੇਡਾ 'ਚ ਜੰਗਲੀ ਅੱਗਾਂ ਦੇ ਧੂੰਏਾ 'ਚ ਘਿਰਿਆ ਸੂਰਜ

ਟੋਰਾਂਟੋ, 20 ਜੁਲਾਈ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਵੱਖ-ਵੱਖ ਇਲਾਕਿਆਂ 'ਚ ਗਰਮ ਰੁੱਤ ਦੌਰਾਨ ਜੰਗਲਾਂ 'ਚ ਸੋਕੇ ਤੇ ਅਸਮਾਨੀ ਬਿਜਲੀ ਕਾਰਨ ਕੁਦਰਤੀ ਤੌਰ 'ਤੇ ਸ਼ੁਰੂ ਹੁੰਦੀਆਂ ਅੱਗਾਂ ਬੀਤੇ ਦਿਨਾਂ ਤੋਂ ਭੜਕ ਰਹੀਆਂ ਹਨ, ਜਿਨ੍ਹਾਂ ਕਾਰਨ ਦਿਨ ਵੇਲੇ ਸੂਰਜ ਧੂੰਏਾ 'ਚ ...

ਪੂਰੀ ਖ਼ਬਰ »

ਮੁਹੰਮਦ ਰਫੀ ਦੀ ਯਾਦ ਤੇ ਸਾਉਣ ਮਹੀਨੇ ਨੂੰ ਸਮਰਪਿਤ ਕਵੀ ਦਰਬਾਰ

ਟੋਰਾਂਟੋ, 20 ਜੁਲਾਈ (ਹਰਜੀਤ ਸਿੰਘ ਬਾਜਵਾ)-ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵਲੋਂ ਮਰਹੂਮ ਮਸ਼ਹੂਰ ਗਾਇਕ ਮੁਹੰਮਦ ਰਫੀ ਦੀ ਯਾਦ 'ਚ ਤੇ ਸਾਉਣ ਮਹੀਨੇ ਦੇ ਸਬੰਧ 'ਚ ਸਾਵਣ ਕਵੀ ਦਰਬਾਰ ਨਾਂਅ ਹੇਠ ਇਕ ਆਨਲਾਈਨ ਸਾਹਿਤਕ ਸਮਾਗਮ ਕਰਵਾਇਆ ਗਿਆ, ਜਿਸ 'ਚ ਜਿਥੇ ਸਾਉਣ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਮੀਟਿੰਗ

ਕੈਲਗਰੀ, 20 ਜੁਲਾਈ (ਜਸਜੀਤ ਸਿੰਘ ਧਾਮੀ)-ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਮੀਟਿੰਗ ਦੇ ਆਗਾਜ਼ 'ਚ ਮੀਤ ਪ੍ਰਧਾਨ ਬਲਵੀਰ ਗੋਰਾ ਅਤੇ ਜਨਰਲ ਸਕੱਤਰ ਜ਼ੋਰਾਵਰ ਬਾਂਸਲ ਨੇ ਸਾਂਝੇ ਤੌਰ 'ਤੇ ਆਏ ਹੋਏ ਹਾਜ਼ਰੀਨ ਨੂੰ ਜੀ ਆਇਆਂ ਆਖਿਆ¢ ਸ਼ੋਕ ਮਤੇ ਸਾਂਝੇ ਕਰਦਿਆਂ ਜਨਰਲ ...

ਪੂਰੀ ਖ਼ਬਰ »

ਕੈਲਗਰੀ ਵਾਰਡ ਨੰਬਰ 5 ਤੋਂ ਰਾਜ ਧਾਲੀਵਾਲ ਨਗਰ ਕੌਂਸਲ ਦੀ ਚੋਣ ਲੜਨਗੇ

ਕੈਲਗਰੀ, 20 ਜੁਲਾਈ (ਜਸਜੀਤ ਸਿੰਘ ਧਾਮੀ)-ਕੈਲਗਰੀ ਸਿਟੀ ਨਗਲ ਕੌਂਸਲ ਦੀਆਂ ਚੋਣਾਂ 18 ਅਕਤੂਬਰ 2021 ਨੂੰ ਹੋਣ ਜਾ ਰਹੀਆ ਹਨ | ਪਿਛਲੇ ਦਿਨਾਂ ਤੋਂ ਚਾਹਵਾਨ ਉਮੀਦਵਾਰ ਆਪਣੇ ਚੋਣ ਲੜਨ ਦਾ ਐਲਾਨ ਕਰ ਰਹੇ ਹਨ | ਇਸੇ ਹੀ ਲੜੀ ਤਹਿਤ ਕੈਲਗਰੀ ਸ਼ਹਿਰ ਦੀ ਨਾਮਵਰ ਸ਼ਖਸੀਅਤ ਤੇ ਸਮਾਜ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ 'ਤੇ ਖੁਸ਼ੀ ਦਾ ਪ੍ਰਗਟਾਵਾ

ਲੰਡਨ, 20 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਨਵਜੋਤ ਸਿੰਘ ਸਿੱਧੂ ਦੇ ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਬਣਨ 'ਤੇ ਇੰਡੀਅਨ ਓਵਰਸੀਜ਼ ਕਾਂਗਰਸ ਯੂ.ਕੇ. 1972 ਦੇ ਚੇਅਰਮੈਨ ਬਲਬੀਰ ਸਿੰਘ ਮੰਡੇਰ, ਸਰਵਣ ਸਿੰਘ ਪ੍ਰਧਾਨ, ਕਰਨੈਲ ਸਿੰਘ ਚੀਮਾ ਸਰਪ੍ਰਸਤ, ਅਮੋਲਕ ਸਿੰਘ ...

ਪੂਰੀ ਖ਼ਬਰ »

ਕੈਨੇਡਾ 'ਚ 2 ਚਰਚਾਂ ਨੂੰ ਲੱਗੀ ਅੱਗ

ਐਬਟਸਫੋਰਡ, 20 ਜੁਲਾਈ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਸ਼ਹਿਰ ਸਰੀ ਦੇ ਵਾਲੀ ਇਲਾਕੇ 'ਚ 139 ਸਟਰੀਟ 'ਤੇ 108 ਐਵੇਨਿਊ 'ਚ ਸਥਿਤ ਸੇਂਟ ਜੌਰਜ ਕੌਪਟਿਕ ਓਰਥੋਡੌਕਸ ਚਰਚ ਨੂੰ ਅੱਜ ਸਵੇਰੇ 3:30 ਵਜੇ ਅੱਗ ਲੱਗ ਗਈ, ਜਿਸ ਕਾਰਨ ਚਰਚ ਦੀ ਇਮਾਰਤ ਪੂਰੀ ਤਰ੍ਹਾਂ ਨੁਕਸਾਨੀ ਗਈ | ਸਰੀ ...

ਪੂਰੀ ਖ਼ਬਰ »

ਵਾਈਟ ਹਾਊਸ ਫੇਸਬੁੱਕ ਨਾਲ ਨਹੀਂ ਕੋਰੋਨਾ ਖ਼ਿਲਾਫ਼ ਲੜਾਈ ਲੜ ਰਿਹਾ-ਵਾਈਟ ਹਾਊਸ

ਸੈਕਰਾਮੈਂਟੋ, 20 ਜੁਲਾਈ (ਹੁਸਨ ਲੜੋਆ ਬੰਗਾ)-ਅਮਰੀਕੀ ਰਾਸ਼ਟਰਪਤੀ ਜੋ ਬਾਈਡਨ, ਜਿਨ੍ਹਾਂ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਫੇਸਬੁੱਕ ਲੋਕਾਂ ਨੂੰ ਮਾਰ ਰਿਹਾ ਹੈ, ਕਿਉਂਕਿ ਉਹ ਅਜਿਹੇ ਲੋਕਾਂ ਨੂੰ ਆਪਣੇ ਪਲੇਟਫਾਰਮ ਉਪਰ ਥਾਂ ਦੇ ਰਿਹਾ ਹੈ, ਜੋ ਕੋਰੋਨਾ ਵੈਕਸੀਨ ਬਾਰੇ ...

ਪੂਰੀ ਖ਼ਬਰ »

ਯੂ.ਕੇ. ਦੇ ਪਹਿਲੇ ਸਿੱਖ ਸਕੂਲ ਦੇ ਮੁੱਖ ਅਧਿਆਪਕ ਰਾਜਿੰਦਰ ਸਿੰਘ ਸੰਧੂ ਦਾ ਸਨਮਾਨ

ਲੰਡਨ, 20 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. ਦੇ ਪਹਿਲੇ ਸਿੱਖ ਸਕੂਲ ਗੁਰੂ ਨਾਨਕ ਸਿੱਖ ਸਕੂਲ ਹੇਜ਼ 'ਚ ਮੁੱਖ ਅਧਿਆਪਕ ਵਜੋਂ ਸੇਵਾਵਾਂ ਨਿਭਾਉਣ ਵਾਲੇ ਮੁੱਖ ਅਧਿਆਪਕ ਰਾਜਿੰਦਰ ਸਿੰਘ ਸੰਧੂ ਬੀਤੇ ਦਿਨੀ 28 ਸਾਲਾਂ ਦੀਆਂ ਅਕਾਦਮਿਕ ਸੇਵਾਵਾਂ ਨਿਭਾਉਣ ...

ਪੂਰੀ ਖ਼ਬਰ »

ਉਂਟਾਰੀਓ 'ਚ ਆਏ ਵਾਵਰੋਲੇ ਦੇ ਪੀੜਤਾਂ ਦੀ ਮਦਦ ਕਰਾਂਗੇ-ਮੁੱਖ ਮੰਤਰੀ

ਟੋਰਾਟੋ, 21 ਜੁਲਾਈ (ਸਤਪਾਲ ਸਿੰਘ ਜੌਹਲ)- ਉਂਟਾਰੀਓ 'ਚ ਟੋਰਾਂਟੋ ਤੋਂ 100 ਕੁ ਕਿਲੋਮੀਟਰ ਉੱਤਰ ਵੱਲ੍ਹ ਬੈਰੀ ਸ਼ਹਿਰ 'ਚ ਬੀਤੇ ਦਿਨ 200 ਕਿਲੋਮੀਟਰ ਰਫਤਾਰ ਨਾਲ ਵਗੇ ਵਾਵਰੋਲੇ ਕਾਰਨ ਸ਼ਹਿਰ 'ਚ 70 ਤੋਂ ਵੱਧ ਘਰਾਂ ਨੂੰ ਨੁਕਸਾਨ ਹੋਇਆ ਸੀ | ਖੜ੍ਹੀਆਂ ਗੱਡੀਆਂ ਪਲਟ ਗਈਆਂ ਸਨ ...

ਪੂਰੀ ਖ਼ਬਰ »

ਰਾਜ ਕੁੰਦਰਾ 23 ਤੱਕ ਪੁਲਿਸ ਹਿਰਾਸਤ 'ਚ

ਮੁੰਬਈ, 20 ਜੁਲਾਈ (ਏਜੰਸੀ)-ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਤੇ ਪ੍ਰਸਿੱਧ ਵਪਾਰੀ ਰਾਜ ਕੁੰਦਰਾ ਨੂੰ ਮੁੰਬਈ ਦੀ ਇਕ ਅਦਾਲਤ ਨੇ 23 ਜੁਲਾਈ ਤੱਕ ਪੁਲਿਸ ਹਿਰਾਸਤ 'ਚ ਭੇਜ ਦਿੱਤਾ ਹੈ | ਮੁੰਬਈ ਪੁਲਿਸ ਦੀ ਅਪਰਾਧ ਸ਼ਾਖਾ ਨੇ ਉਨ੍ਹਾਂ ਨੂੰ ਅਸ਼ਲੀਲ ਫਿਲਮਾਂ ...

ਪੂਰੀ ਖ਼ਬਰ »

ਕੈਨੇਡਾ ਵਾਂਗ ਅਮਰੀਕੀ ਸਿਆਸਤ 'ਚ ਵੀ ਪੰਜਾਬੀ ਪ੍ਰਾਪਤੀਆਂ ਦਾ ਝੰਡਾ ਲਹਿਰਾਉਣਗੇ- ਸੋਨੀ ਧਾਲੀਵਾਲ

ਕੈਲੇਫੋਰਨੀਆਂ ਦੇ ਸ਼ਹਿਰ ਲੈਥਰੌਪ ਤੋਂ 5 ਵਾਰ ਮੇਅਰ ਬਣ ਚੁੱਕੇ ਹਨ ਸੋਨੀ ਧਾਲੀਵਾਲ ਸਾਨ ਫਰਾਂਸਿਸਕੋ, 20 ਜੁਲਾਈ (ਐੱਸ.ਅਸ਼ੋਕ ਭੌਰਾ)- ਚੰਗੀ ਜ਼ਿੰਦਗੀ ਦੇ ਸੁਪਨੇ ਲੈ ਕੇ ਅਮਰੀਕਾ ਆਏ ਸੀ ਪਰ ਇਹ ਕਦੇ ਵੀ ਨਹੀਂ ਸੋਚਿਆ ਸੀ ਕਿ ਇਸ ਮੁਲਕ 'ਚ ਆ ਕੇ ਮੇਅਰ ਬਣਨ ਦਾ ਮੌਕਾ ...

ਪੂਰੀ ਖ਼ਬਰ »

ਗੋਲਡਨ ਵਿਰਸਾ ਯੂ.ਕੇ. ਵਲੋਂ ਤੀਆਂ ਦਾ ਤਿਉਹਾਰ ਮਨਾਇਆ

ਲੰਡਨ, 20 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. 'ਚ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਤੇ ਸੱਭਿਆਚਾਰ ਨਾਲ ਜੋੜਣ ਲਈ ਯਤਨਸ਼ੀਲ ਸੰਸਥਾ ਗੋਲਡਨ ਵਿਰਸਾ ਯੂ.ਕੇ. ਵਲੋਂ ਰਾਜਨਦੀਪ ਕੌਰ ਸਮਰਾ ਦੀ ਅਗਵਾਈ 'ਚ ਸਾਊਥਾਲ ਵਿਖੇ ਤੀਆਂ ਦਾ ਤਿਉਹਾਰ ...

ਪੂਰੀ ਖ਼ਬਰ »

ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਮੀਟਿੰਗ

ਐਬਟਸਫੋਰਡ, 20 ਜੁਲਾਈ (ਗੁਰਦੀਪ ਸਿੰਘ ਗਰੇਵਾਲ)-ਕੇਂਦਰੀ ਪੰਜਾਬੀ ਲੇਖਕ ਸਭਾ ਉੱਤਰੀ ਅਮਰੀਕਾ ਵਲੋਂ ਕੀਤੀ ਗਈ 'ਜ਼ੂਮ' ਮੀਟਿੰਗ ਨੂੰ ਕੇਨੈਡਾ ਦੇ ਮੂਲ ਨਿਵਾਸੀ ਮਰਹੂਮ ਮਾਸੂਮ ਬੱਚਿਆਂ ਨੂੰ ਸਮਰਪਿਤ ਕੀਤਾ ਗਿਆ, ਜਿਨ੍ਹਾਂ ਦੇ ਪਿਛਲੇ ਦਿਨੀਂ ਸਥਾਨਕ ਸਾਬਕਾ ਸਕੂਲਾਂ ...

ਪੂਰੀ ਖ਼ਬਰ »

ਸੰਗੀਤਕਾਰ ਤੇ ਗਾਇਕ ਹੈਰੀ ਸੰਧੂ ਨੂੰ ਸਦਮਾ

ਟੋਰਾਂਟੋ, 20 ਜੁਲਾਈ (ਹਰਜੀਤ ਸਿੰਘ ਬਾਜਵਾ)- ਉਘੇ ਸੰਗੀਤਕਾਰ ਤੇ ਗਾਇਕ ਹੈਰੀ ਸੰਧੂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਸੂਬੇਦਾਰ ਅਜੈਬ ਸਿੰਘ ਸੰਧੂ (ਮਾਣੂੰਕੇ) ਬੀਤੇ ਦਿਨੀ ਸੰਖੇਪ ਬਿਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦੀ ਮੌਤ ...

ਪੂਰੀ ਖ਼ਬਰ »

ਇਟਲੀ ਦੀਆਂ ਖੇਡ ਕਲੱਬਾਂ, ਖਿਡਾਰੀਆਂ ਤੇ ਖੇਡ ਪ੍ਰੇਮੀਆਂ ਦੀ ਪਲੇਠੀ ਮੀਟਿੰਗ

ਬਰੇਸ਼ੀਆ (ਇਟਲੀ), 20 ਜੁਲਾਈ (ਬਲਦੇਵ ਸਿੰਘ ਬੂਰੇ ਜੱਟਾਂ)- ਇਟਲੀ ਦੀਆਂ ਸਮੂਹ ਖੇਡ ਕਲੱਬਾਂ, ਖਿਡਾਰੀਆਂ ਤੇ ਖੇਡ ਪ੍ਰੇਮੀਆਂ ਵਲੋਂ ਸਾਲ 2021 ਦੇ ਖੇਡ ਮੇਲੇ ਕਰਵਾਉਣ ਸਬੰਧੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਵਿਖੇ ਹੋਈ | ਮੀਟਿੰਗ ਦੌਰਾਨ ਫ਼ੈਸਲਾ ...

ਪੂਰੀ ਖ਼ਬਰ »

ਇਮੀਗ੍ਰੇਸ਼ਨ ਕਾਨੂੰਨ ਸਖ਼ਤ ਨਹੀਂ ਕਰਾਂਗੇ-ਟਰੂਡੋ

ਟੋਰਾਂਟੋ, 20 ਜੁਲਾਈ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਦੇਸ਼ ਨੂੰ ਵਿਦੇਸ਼ਾਂ ਤੋਂ ਆ ਰਹੇ ਲੋਕਾਂ ਦੀ ਜ਼ਰੂਰਤ ਹੈ, ਜਿਸ ਕਰਕੇ ਇਮੀਗ੍ਰੇਸ਼ਨ ਨੀਤੀ ਨੂੰ ਸਖ਼ਤ ਨਹੀਂ ਕੀਤਾ ਜਾਵੇਗਾ | ਬਰੈਂਪਟਨ ਫੇਰੀ ਦੌਰਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX